ਤਾਜਾ ਖ਼ਬਰਾਂ


ਸੀਟੂ ਦੇ ਸੂਬਾ ਪ੍ਰਦਾਨ ਕਾਮਰੇਡ ਮਹਾਂ ਸਿੰਘ ਰੋੜੀ ਦੀ ਗ੍ਰਿਫ਼ਤਾਰੀ ਨਾਲ ਗਰਮਾਇਆ ਮਾਹੌਲ
. . .  1 day ago
ਟੱਪਰੀਆਂ ਖ਼ੁਰਦ, (ਬਲਾਚੌਰ) 10 ਦਸੰਬਰ (ਸ਼ਾਮ ਸੁੰਦਰ ਮੀਲੂ)- ਸੀ ਪੀ ਆਈ (ਐੱਮ) ਦੇ ਸੂਬਾਈ ਆਗੂ ਅਤੇ ਸੀਟੂ ਦੇ ਸੂਬਾ ਪ੍ਰਧਾਨ ਕਾਮਰੇਡ ਮਹਾਂ ਸਿੰਘ ਰੋੜੀ ਦੀ ਪੁਲਸ ਵੱਲੋਂ ਕੀਤੀ ਗ੍ਰਿਫ਼ਤਾਰੀ ਨਾਲ ਬਲਾਚੌਰ ਵਿਧਾਨ ਸਭਾ ਹਲਕੇ ...
ਦੋ ਹਫ਼ਤੇ ਪਹਿਲਾਂ ਲਾਪਤਾ ਹੋਏ ਨੌਜਵਾਨ ਦੀ ਲਾਸ਼ ਬਰਾਮਦ
. . .  1 day ago
ਭਿੰਡੀ ਸੈਦਾਂ/ਅਜਨਾਲਾ 10 ਦਸੰਬਰ,( ਪ੍ਰਿਤਪਾਲ ਸਿੰਘ ਸੂਫ਼ੀ ਗੁਰਪ੍ਰੀਤ ਸਿੰਘ ਢਿੱਲੋਂ )- ਪੁਲਿਸ ਥਾਣਾ ਅਜਨਾਲਾ ਅਧੀਨ ਪੈਂਦੇ ਪਿੰਡ ਸ਼ਾਹਲੀਵਾਲ ਦੇ ਰਹਿਣ ਵਾਲੇ ਨੌਜਵਾਨ ਮਨਜੀਤ ਸਿੰਘ ਸਾਬੋ (38) ਪੁੱਤਰ ਮਹਿੰਦਰ ਸਿੰਘ ਜੋ ਕਿ ਤਕਰੀਬਨ ...
ਕੈਪਟਨ ਦਾ ਵੱਡਾ ਐਲਾਨ, ਸਰਕਾਰ ਮੁਹਾਲੀ ਮਿਲਟਰੀ ਸਕੂਲ ਵਿਚ ਪੜ੍ਹਦੇ ਗਰੀਬ ਬੱਚਿਆਂ ਦਾ ਖਰਚਾ ਚੁੱਕਣਗੇ
. . .  1 day ago
ਚੰਡੀਗੜ੍ਹ ,10 ਦਸੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫ਼ੈਸਲਾ ਲਿਆ ਹੈ ਕਿ ਮੁਹਾਲੀ ਦੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਐਲੀਮੈਂਟਰੀ ਇੰਸਟੀਚਿਊਟ (ਐਮਆਰਐਸਏਐਫਪੀਆਈ) ਵਿਚ ਪੜ੍ਹਦੇ 11 ਵੀਂ ...
ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਕਣਕ ਖਾ ਗਈ ਸੁੰਡੀ, ਕਿਸਾਨਾਂ ਖੇਤੀਬਾੜੀ ਅਧਿਕਾਰੀ ਬਣਾਏ ਬੰਦੀ
. . .  1 day ago
ਫ਼ਿਰੋਜ਼ਪੁਰ, 10 ਦਸੰਬਰ (ਜਸਵਿੰਦਰ ਸਿੰਘ ਸੰਧੂ)- ਬਲਾਕ ਘੱਲ ਖ਼ੁਰਦ ਦੇ ਪਿੰਡ ਕਬਰ ਵੱਛਾ ਅੰਦਰ ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਹੋਏ ਸੁੰਡੀ ਦੇ ਹਮਲੇ ਕਾਰਨ ਕਣਕ ਦੀ ਫ਼ਸਲ ਤਬਾਹ ਹੋਣ ਦੇ ਰੋਸ ਵਜੋਂ ਖੇਤ ਦੇਖਣ ਗਏ ਖੇਤੀਬਾੜੀ ...
ਸਾਊਥ ਏਸ਼ੀਅਨ ਖੇਡਾਂ 'ਚ ਖਮਾਣੋਂ ਦੀ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ 'ਚ ਜਿੱਤਿਆ ਸੋਨੇ ਦਾ ਤਗਮਾ
. . .  1 day ago
ਖਮਾਣੋਂ, 10 ਦਸੰਬਰ (ਮਨਮੋਹਣ ਸਿੰਘ ਕਲੇਰ)-ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿਖੇ ਹੋ ਰਹੀਆਂ 13 ਵੀ ਸਾਊਥ ਏਸ਼ੀਅਨ ਗੇਮਜ਼ 'ਚ ਖਮਾਣੋਂ ਸ਼ਹਿਰ ਦੀ ਹੋਣਹਾਰ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ ਮੁਕਾਬਲਿਆਂ 'ਚ ਸੈਬਰ ਟੀਮ ਮੁਕਾਬਲੇ 'ਚ ਗੋਲਡ ਮੈਡਲ ਜਿੱਤ...
ਗਮਾਡਾ ਵਲੋਂ ਤਿੰਨ ਮੰਜਲਾਂ ਹੋਟਲ ਸੀਲ, ਮਾਲਕ ਨੇ ਕਿਹਾ ਸਰਕਾਰ ਵਲੋਂ ਕਾਨੂੰਨੀ ਦਾਅ ਪੇਚਾਂ ਨਾਲ ਖੋਹਿਆ ਜਾਂਦਾ ਹੈ ਰੁਜ਼ਗਾਰ, ਨੌਕਰੀਆਂ ਦੇਣਾ ਤਾਂ ਦੂਰ ਦੀ ਗੱਲ
. . .  1 day ago
ਮੁੱਲਾਂਪੁਰ ਗਰੀਬਦਾਸ, 10 ਦਸੰਬਰ (ਖੈਰਪੁਰ) - ਪਿੰਡ ਮਾਜਰਾ ਵਿਖੇ ਟੀ ਪੁਆਇੰਟ ਨੇੜੇ ਪੈਰੀਫੇਰੀ ਐਕਟ ਦੀ ਉਲੰਘਣਾ ਕਰਕੇ ਬਣਾਏ ਤਿੰਨ ਮੰਜਿਲਾ ਹੋਟਲ ਨੂੰ ਅੱਜ ਗਮਾਡਾ ਟੀਮ ਵੱਲੋਂ ਸੀਲ ਕਰ ਦਿੱਤਾ ਗਿਆ। ਐਸ ਡੀ ਓ ਅਤੇ ਸਬੰਧਿਤ ਜੇ ਈ 'ਤੇ ਆਧਾਰਿਤ ਟੀਮ ਵੱਲੋਂ ਇਸ...
ਬੈਂਕ 'ਚ ਡਕੈਤੀ ਕਰਨ ਵਾਲੇ ਨੌਜਵਾਨਾਂ ਦੇ ਪੁਲਿਸ ਨੇ ਜਾਰੀ ਕੀਤੇ ਸਕੈੱਚ
. . .  1 day ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਬੀਤੀ ਲੰਘੀ 7 ਤਰੀਕ ਨੂੰ ਥਾਣਾ ਖਿਲਚੀਆਂ ਦੇ ਅਧੀਨ ਪੈਂਦੀ ਪੰਜਾਬ ਐਂਡ ਸਿੰਧ ਛੱਜਲਵੱਡੀ ਵਿਚ ਤਿੰਨ ਨੌਜਵਾਨਾਂ ਵਲੋਂ ਬੈਂਕ ਡਕੈਤੀ ਕੀਤੀ ਗਈ ਸੀ। ਇਨ੍ਹਾਂ ਨੌਜਵਾਨਾਂ ਨੇ ਪਿਸਟਲ ਦੀ ਨੋਕ 'ਤੇ 7 ਲੱਖ 83 ਹਜ਼ਾਰ ਰੁਪਏ ਨਗਦੀ...
ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਹੋਈ ਮੌਤ
. . .  1 day ago
ਫ਼ਿਰੋਜ਼ਪੁਰ 10 ਦਸੰਬਰ (ਜਸਵਿੰਦਰ ਸਿੰਘ ਸੰਧੂ) - ਨਸ਼ੇ ਦੀ ਓਵਰ ਡੋਜ਼ ਲੈਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ। ਜਿਸ ਦੀ ਪਛਾਣ ਵਿਸ਼ਾਲ ਪ੍ਰੀਤ ਸ਼ਰਮਾ...
ਵਾਸ਼ਿੰਗਟਨ 'ਚ ਸਿੱਖ ਚਾਲਕ ਨਾਲ ਯਾਤਰੀ ਵਲੋਂ ਨਸਲੀ ਬਦਸਲੂਕੀ, ਚਾਲਕ ਦਾ ਘੁੱਟਿਆ ਗਲਾ
. . .  1 day ago
ਹਿਊਸਟਨ, 10 ਦਸੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਵਾਸ਼ਿੰਗਟਨ ਵਿਚ ਇਕ ਘ੍ਰਿਣਾ ਅਪਰਾਧ ਤਹਿਤ ਵਾਪਰੇ ਮਾਮਲੇ ਵਿਚ ਇਕ ਭਾਰਤੀ ਮੂਲ ਦੇ ਸਿੱਖ ਡਰਾਈਵਰ 'ਤੇ ਹਮਲਾ ਕੀਤਾ ਗਿਆ ਤੇ ਨਸਲੀ ਇਤਰਾਜ਼ਯੋਗ ਟਿੱਪਣੀਆਂ ਕਰਦੇ ਹੋਏ ਬਦਸਲੂਕੀ ਕੀਤੀ ਗਈ। ਗ੍ਰਿਫਿਨ...
ਮਾਨਸਿਕ ਪ੍ਰੇਸ਼ਾਨ ਔਰਤ ਵਲੋਂ ਆਤਮਦਾਹ
. . .  1 day ago
ਜ਼ੀਰਕਪੁਰ, 10 ਦਸੰਬਰ (ਹੈਪੀ ਪੰਡਵਾਲਾ) - ਨੇੜਲੇ ਪਿੰਡ ਦਿਆਲਪੁਰਾ ਵਿਖੇ ਇੱਕ ਔਰਤ ਨੇ ਮਿੱਟੀ ਦਾ ਤੇਲ ਪਾ ਕੇ ਆਤਮਦਾਹ ਕਰ ਲਿਆ। ਮ੍ਰਿਤਕਾ ਦੀ ਪਹਿਚਾਣ ਗੋਗੀ (42) ਪਤਨੀ ਗੁਰਮੇਲ ਸਿੰਘ ਵਜੋਂ ਹੋਈ ਹੈ, ਜੋ ਕੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ। ਜਾਣਕਾਰੀ ਅਨੁਸਾਰ...
ਅਸਲਾ ਸੋਧ ਬਿਲ 2019 ਰਾਜ ਸਭਾ ਵਿਚ ਪਾਸ
. . .  1 day ago
ਨਵੀਂ ਦਿੱਲੀ, 10 ਦਸੰਬਰ - ਅੱਜ ਰਾਜ ਸਭਾ ਵਿਚ ਅਸਲਾ ਸੋਧ ਬਿਲ 2019 ਨੂੰ ਪਾਸ ਕਰ ਦਿੱਤਾ ਗਿਆ...
ਅਮਰੀਕੀ ਕਮਿਸ਼ਨ ਨੇ ਅਮਿਤ ਸ਼ਾਹ 'ਤੇ ਪਾਬੰਦੀ ਲਗਾਉਣ ਦੀ ਕੀਤੀ ਮੰਗ, ਭਾਰਤ ਨੂੰ ਦੇਣਾ ਪਿਆ ਜਵਾਬ
. . .  1 day ago
ਵਾਸ਼ਿੰਗਟਨ, 10 ਦਸੰਬਰ - ਕੌਮਾਂਤਰੀ ਧਾਰਮਿਕ ਆਜ਼ਾਦੀ 'ਤੇ ਸੰਘੀ ਅਮਰੀਕੀ ਕਮਿਸ਼ਨ ਨੇ ਕਿਹਾ ਕਿ ਨਾਗਰਿਕਤਾ ਸੋਧ ਬਿਲ ਗਲਤ ਦਿਸ਼ਾ ਵਿਚ ਵਧਾਇਆ ਗਿਆ ਇਕ ਖ਼ਤਰਨਾਕ ਕਦਮ ਹੈ ਤੇ ਜੇ ਇਹ ਭਾਰਤ ਦੀ ਸੰਸਦ ਵਿਚ ਪਾਸ ਹੁੰਦਾ ਹੈ ਤਾਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ...
ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ
. . .  1 day ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - 9 ਫਰਵਰੀ 2020 ਨੂੰ ਆ ਰਹੇ ਗੁਰੂ ਰਵੀਦਾਸ ਜੀ ਦੇ 643ਵੇਂ ਜਨਮ ਦਿਵਸ ਸਮਾਗਮਾਂ ਲਈ ਵਾਰਾਨਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਰੇਲ ਕਿਰਾਏ ਵਿਚ 50 ਫ਼ੀਸਦੀ ਛੋਟ ਦੇਣ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰੇਲ...
ਦਿੱਲੀ 'ਚ ਵੈਸੇ ਹੀ ਜ਼ਿੰਦਗੀ ਛੋਟੀ ਹੋ ਰਹੀ ਹੈ ਤੇ ਫਿਰ ਫਾਂਸੀ ਕਿਉਂ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਨੇ ਪੁਨਰ ਵਿਚਾਰ ਪਟੀਸ਼ਨ 'ਚ ਦਿੱਤਾ ਤਰਕ
. . .  1 day ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਚਾਰ ਦੋਸ਼ੀਆਂ ਵਿਚ ਅੰਤਿਮ ਦੋਸ਼ੀ ਨੇ ਅੱਜ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ। ਨਿਰਭੈਆ ਮਾਮਲੇ ਵਿਚ ਚੌਥੇ ਦੋਸ਼ੀ ਅਕਸ਼ੇ ਨੇ ਪੁਨਰ...
ਨਿਰਭੈਆ ਦੇ ਦੋਸ਼ੀ ਅਕਸ਼ੇ ਸਿੰਘ ਨੇ ਦਾਖਲ ਕੀਤੀ ਪੁਨਰ ਵਿਚਾਰ ਪਟੀਸ਼ਨ
. . .  1 day ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਫਾਂਸੀ ਦੀ ਸਜ਼ਾ ਕੱਟ ਰਹੇ ਦੋਸ਼ੀ ਅਕਸ਼ੇ ਕੁਮਾਰ ਸਿੰਘ ਨੇ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਪਹਿਲਾ...
ਲੋਨ ਨਾ ਭਰਨ 'ਤੇ ਬੈਂਕ ਵਲੋਂ ਕਮਿਸ਼ਨ ਏਜੰਟ ਦੀਆਂ ਤਿੰਨ ਦੁਕਾਨਾਂ ਸਮਾਨ ਸਮੇਤ ਸੀਲ
. . .  1 day ago
ਕਰਤਾਰਪੁਰ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਸਮੇਤ ਸਮੱਗਲਰ ਕੀਤੇ ਕਾਬੂ
. . .  1 day ago
ਜੋ ਅਸਹਿਮਤ ਹੁੰਦੈ ਉਹ ਦੇਸ਼ਧ੍ਰੋਹੀ, ਇਹ ਭਾਜਪਾ ਦਾ ਭਰਮ - ਸ਼ਿਵ ਸੈਨਾ ਨੇ ਨਾਗਰਿਕਤਾ ਬਿਲ 'ਤੇ ਸਮਰਥਨ ਦੇਣ ਤੋਂ ਅਜੇ ਕੀਤਾ ਇਨਕਾਰ
. . .  1 day ago
ਭਾਰਤ ਦੀ ਝੋਲੀ 'ਚ ਪਿਆ ਕੌਮਾਂਤਰੀ ਕਬੱਡੀ ਕੱਪ, ਫਾਈਨਲ 'ਚ ਕੈਨੇਡਾ ਨੂੰ ਦਿੱਤੀ ਮਾਤ
. . .  1 day ago
ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
. . .  1 day ago
ਕੌਮਾਂਤਰੀ ਕਬੱਡੀ ਕੱਪ : ਦੂਜੇ ਰਾਊਂਡ 'ਚ ਭਾਰਤ ਦੇ 51 ਅਤੇ ਕੈਨੇਡਾ ਦੇ 15 ਅੰਕ
. . .  1 day ago
ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, ਕਾਰਾਂ ਬਰਾਮਦ
. . .  1 day ago
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ
. . .  1 day ago
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 34 ਅਤੇ ਕੈਨੇਡਾ ਦੇ 9 ਅੰਕ, ਦੂਸਰਾ ਰਾਊਂਡ ਸ਼ੁਰੂ
. . .  1 day ago
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 30 ਅਤੇ ਕੈਨੇਡਾ ਦੇ 9 ਅੰਕ
. . .  1 day ago
ਗੈਂਗਸਟਰ ਗਰਦਾਨੇ ਬਿੱਟੂ ਸਰਪੰਚ ਨੇ ਆਪਣੇ-ਆਪ ਨੂੰ ਦੱਸਿਆ ਕਾਂਗਰਸੀ
. . .  1 day ago
ਮੇਕ ਇਨ ਇੰਡੀਆ ਤੋਂ ਜਬਰ ਜਨਾਹ ਵੱਲ ਵੱਧ ਰਿਹੈ ਭਾਰਤ - ਕਾਂਗਰਸ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ
. . .  1 day ago
ਕੌਮਾਂਤਰੀ ਕਬੱਡੀ ਕੱਪ : ਭਾਰਤ ਅਤੇ ਕੈਨੇਡਾ ਵਿਚਾਲੇ ਫਾਈਨਲ ਮੁਕਾਬਲਾ ਸ਼ੁਰੂ
. . .  1 day ago
ਬਾਜਵਾ ਅਤੇ ਰਾਣਾ ਸੋਢੀ ਵਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ
. . .  1 day ago
ਕੈਪਟਨ ਸਾਬਤ ਕਰਨ ਕਿ ਮੈਂ ਗੈਂਗਸਟਰ ਹਾਂ - ਹਰਜਿੰਦਰ ਸਿੰਘ ਬਿੱਟੂ
. . .  1 day ago
ਅਜਿਹਾ ਕਬੱਡੀ ਕੱਪ ਪਹਿਲੀ ਵਾਰ ਹੋਇਆ - ਰਾਣਾ ਸੋਢੀ
. . .  1 day ago
21 ਸਾਲਾ ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ
. . .  1 day ago
ਭਾਰਤ-ਪਾਕਿ ਸਰਹੱਦ 'ਤੇ ਡਿਊਟੀ ਦੇ ਰਹੇ ਬੀ. ਐੱਸ. ਐੱਫ. ਦੇ ਜਵਾਨ ਨੇ ਗੋਲੀਆਂ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਖੇਡੇ ਗਏ ਮੁਕਾਬਲੇ 'ਚ ਅਮਰੀਕਾ ਨੇ ਇੰਗਲੈਂਡ ਨੂੰ ਹਰਾਇਆ
. . .  1 day ago
ਕੌਮਾਂਤਰੀ ਕਬੱਡੀ ਕੱਪ : ਸੁਖਦਖਸਨ ਚਹਿਲ ਅਤੇ ਸੁਖਰਾਜ ਰੋਡੇ ਦੀ ਕੁਮੈਂਟਰੀ ਨੇ ਖੇਡ ਪ੍ਰੇਮੀਆਂ ਦਾ ਮੋਹਿਆ ਮਨ
. . .  1 day ago
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਪੈਦਾ ਹੋਈ ਤਣਾਅ ਦੀ ਸਥਿਤੀ
. . .  1 day ago
ਗੈਂਗਸਟਰ ਕਲਚਰ ਅਕਾਲੀ ਦਲ ਦੀ ਦੇਣ ਹੈ - ਸੁਨੀਲ ਜਾਖੜ
. . .  1 day ago
ਕੌਮਾਂਤਰੀ ਕਬੱਡੀ ਕੱਪ : ਅਮਰੀਕੀ ਰੇਡਰ ਦੂਲੇ ਨੇ ਮੋਹਿਆ ਲੋਕਾਂ ਦਾ ਮਨ, ਅਮਰੀਕਾ ਦੇ 23 ਅਤੇ ਇੰਗਲੈਂਡ ਦੇ 14 ਅੰਕ
. . .  1 day ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਅਮਰੀਕਾ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ
. . .  1 day ago
ਜੈਨ ਗੁਜਰਾਤੀ ਭਾਈਚਾਰੇ ਦੀਆਂ ਜਥੇਬੰਦੀਆਂ ਨੇ ਪ੍ਰੀ ਵੈਡਿੰਗ ਸ਼ੂਟ 'ਤੇ ਲਗਾਈ ਪਾਬੰਦੀ
. . .  1 day ago
ਡੇਰਾ ਬਾਬਾ ਨਾਨਕ ਵਿਖੇ ਕੌਮਾਂਤਰੀ ਕਬੱਡੀ ਕੱਪ ਦੇ ਫਾਈਨਲ ਮੁਕਾਬਲੇ ਸ਼ੁਰੂ
. . .  1 day ago
ਸੰਗਰੂਰ 'ਚ ਟਰਾਲੀਆਂ ਭਰ ਕੇ ਡੀ. ਸੀ. ਦਫ਼ਤਰ 'ਚ ਆਵਾਰਾ ਪਸ਼ੂ ਛੱਡਣ ਆਏ ਕਿਸਾਨ
. . .  1 day ago
ਕਾਲੇ ਪੀਲੀਏ ਕਾਰਨ ਵਿਅਕਤੀ ਦੀ ਮੌਤ
. . .  1 day ago
ਦਿੱਲੀ ਅਗਨੀਕਾਂਡ 'ਤੇ ਦਾਇਰ ਪਟੀਸ਼ਨ ਹਾਈਕੋਰਟ ਵਲੋਂ ਖ਼ਾਰਜ
. . .  1 day ago
ਫ਼ਾਰੂਕ ਅਬਦੁੱਲਾ ਨੂੰ ਹਿਰਾਸਤ 'ਚ ਰੱਖਣ 'ਤੇ ਬੋਲੇ ਸ਼ਾਹ- ਕਾਂਗਰਸ ਨੇ ਸ਼ੇਖ਼ ਅਬਦੁੱਲਾ ਨੂੰ 11 ਸਾਲ ਤੱਕ ਜੇਲ੍ਹ 'ਚ ਰੱਖਿਆ
. . .  1 day ago
ਆਪਸੀ ਝਗੜੇ ਦੌਰਾਨ ਗੋਲੀ ਚੱਲਣ ਕਾਰਨ ਸੀ. ਆਰ. ਪੀ. ਐੱਫ. ਦੇ ਦੋ ਜਵਾਨਾਂ ਦੀ ਮੌਤ
. . .  1 day ago
ਆਰਮੀ ਕੈਂਪ 'ਚੋਂ ਰਫ਼ਲਾਂ ਅਤੇ ਕਾਰਤੂਸ ਚੋਰੀ ਕਰਕੇ ਫ਼ਰਾਰ ਹੋਇਆ ਫੌਜੀ ਹਰਪ੍ਰੀਤ ਟਾਂਡਾ ਪੁਲਿਸ ਵਲੋਂ ਕਾਬੂ
. . .  1 day ago
ਅੰਟਾਰਕਟਿਕਾ ਜਾ ਰਿਹਾ ਚਿੱਲੀ ਹਵਾਈ ਫੌਜ ਦਾ ਜਹਾਜ਼ ਹੋਇਆ ਲਾਪਤਾ, 38 ਲੋਕ ਸਨ ਸਵਾਰ
. . .  1 day ago
ਦਿੱਲੀ 'ਚ ਫ਼ਰਨੀਚਰ ਮਾਰਕੀਟ 'ਚ ਲੱਗੀ ਅੱਗ
. . .  1 day ago
ਕੱਲ੍ਹ ਰਾਜ ਸਭਾ 'ਚ ਪੇਸ਼ ਕੀਤਾ ਜਾ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 28 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਸਫਲਤਾ ਨੂੰ ਚਾਹੁਣ ਵਾਲਾ ਹਰ ਮਨੁੱਖ ਆਪਣੇ ਹਉਮੈ ਨੂੰ ਤਿਆਗ ਕੇ ਹੀ ਸਫ਼ਲ ਹੋ ਸਕਦਾ ਹੈ। -ਗੁਰੂ ਨਾਨਕ ਦੇਵ ਜੀ

ਰਾਸ਼ਟਰੀ-ਅੰਤਰਰਾਸ਼ਟਰੀ

ਦੇਸ਼-ਵਿਦੇਸ਼ 'ਚ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਰੌਣਕਾਂ

ਬਰਤਾਨੀਆ 'ਚ ਪ੍ਰਕਾਸ਼ ਪੁਰਬ ਵੱਡੇ ਪੱਧਰ 'ਤੇ ਮਨਾਇਆ

ਲੈਸਟਰ (ਇੰਗਲੈਂਡ), 12 ਨਵੰਬਰ (ਸੁਖਜਿੰਦਰ ਸਿੰਘ ਢੱਡੇ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਬਰਤਾਨੀਆ ਵਿਚ ਵੱਡੇ ਪੱਧਰ 'ਤੇ ਮਨਾਇਆ ਗਿਆ | ਇੰਗਲੈਂਡ ਦੇ ਵੱਖ-ਵੱਖ ਗੁਰੂ ਘਰਾਂ 'ਚ ਸ੍ਰੀ ਆਖੰਠ ਪਾਠ ਦੇ ਭੋਗ ਪਾਏ ਗਏ, ਤੇ ਧਾਰਮਿਕ ਦੀਵਾਨ ਸਜਾਏ ਗਏ | ਲੈਸਟਰ ...

ਪੂਰੀ ਖ਼ਬਰ »

ਬੇਂਡੀਗੋ ਦੀ ਪੀਸ ਪਾਰਕ 'ਚ ੴ ਸਥਾਪਿਤ

ਮੈਲਬੌਰਨ, 12 ਨਵੰਬਰ (ਸਰਤਾਜ ਸਿੰਘ ਧੌਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਇਥੋਂ 150 ਕਿਲੋਮੀਟਰ ਦੀ ਦੂਰੀ 'ਤੇ ਵਸੇ ਸ਼ਹਿਰ ਬੇਂਡੀਗੋ ਦੀ ਪੀਸ ਪਾਰਕ 'ਚ ੴ ਸਥਾਪਿਤ ਕੀਤਾ ਗਿਆ, ਜਿਸ 'ਚ ਸਿੱਖਾਂ ਤੋਂ ਇਲਾਵਾ ਹੋਰਨਾਂ ਦੇ ਧਰਮਾਂ ਦੇ ਲੋਕਾਂ ...

ਪੂਰੀ ਖ਼ਬਰ »

ਬਿ੍ਸਬੇਨ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਗ ਦਾਨ, ਬੂਟੇ ਦਾਨ ਤੇ ਲੰਗਰ ਲਗਾਏ

ਬਿ੍ਸਬੇਨ, 12 ਨਵੰਬਰ (ਮਹਿੰਦਰਪਾਲ ਸਿੰਘ ਕਾਹਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਿ੍ਸਬੇਨ ਹਵਾਈ ਅੱਡੇ 'ਤੇ ਕੁਈਨਜ਼ਲੈਂਡ ਦੇ ਟੈਕਸੀ ਚਾਲਕਾਂ ਵਲੋਂ ਸਮੂਹ ਗੁਰਦੁਆਰਾ ਕਮੇਟੀਆਂ ਦੇ ਸਹਿਯੋਗ ਨਾਲ ਲੰਗਰ ਲਗਾਇਆ ਗਿਆ | ਇਸ ਤੋਂ ...

ਪੂਰੀ ਖ਼ਬਰ »

ਸਿਆਟਲ 'ਚ 'ਅਜੀਤ' ਦੇ ਵਿਸ਼ੇਸ਼ ਸਪਲੀਮੈਂਟ ਨੂੰ ਜਾਰੀ ਕਰਨ ਲਈ ਸਮਾਗਮ

ਸਿਆਟਲ, 12 ਨਵੰਬਰ (ਹਰਮਨਪ੍ਰੀਤ ਸਿੰਘ)- ਅੱਜ ਇੱਥੇ ਸਿਆਟਲ ਦੇ ਗੁਰਦੁਆਰਾ ਸੱਚਾ ਮਾਰਗ ਵਿਖੇ ਬੀਤੇ ਦਿਨੀਂ ਪੰਜਾਬੀ ਦੀ ਸਿਰਮੌਰ ਅਖ਼ਬਾਰ 'ਅਜੀਤ' ਵਲੋਂ ਜੋ ਸਿਆਟਲ ਦਾ ਵਿਸ਼ੇਸ਼ ਸਪਲੀਮੈਂਟ ਜੋ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ...

ਪੂਰੀ ਖ਼ਬਰ »

ਜੀਲੌਾਗ 'ਚ ਪ੍ਰਕਾਸ਼ ਪੁਰਬ ਸਬੰਧੀ ਪਹਿਲਾ ਨਗਰ ਕੀਰਤਨ 30 ਨੂੰ

ਮੈਲਬੌਰਨ, 12 ਨਵੰਬਰ (ਸਰਤਾਜ ਸਿੰਘ ਧੌਲ)-ਜੀਲੌਾਗ 'ਚ 30 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਪਹਿਲਾ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ | ਮਨਦੀਪ ਸਿੰਘ ਮੀਰਾਂਕੋਟ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਕਾਰ ਦੀ ਮਦਦ ਨਾਲ ਇਥੇ ...

ਪੂਰੀ ਖ਼ਬਰ »

ਨਿਊਜ਼ੀਲੈਂਡ 'ਚ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਆਕਲੈਂਡ, 12 ਨਵੰਬਰ (ਹਰਮਨਪ੍ਰੀਤ ਸਿੰਘ ਸੈਣੀ)-ਨਿਊਜ਼ੀਲੈਂਡ ਦੇ ਹਰ ਗੁਰੂ ਘਰ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਸ 'ਚ ਵੱਡੀ ਗਿਣਤੀ 'ਚ ਸੰਗਤਾਂ ਨੇ ਪਹੁੰਚ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ | ...

ਪੂਰੀ ਖ਼ਬਰ »

ਸਿੱਖਾਂ ਦੀ ਵੱਖਰੀ ਗਿਣਤੀ ਵਾਲੇ ਖ਼ਾਨੇ ਨੂੰ ਲੈ ਕੇ ਬਰਤਾਨੀਆਂ ਸਰਕਾਰ ਖ਼ਿਲਾਫ਼ ਹਾਈਕੋਰਟ 'ਚ ਕੇਸ ਸ਼ੁਰੂ

• ਸਿੱਖਾਂ ਵਲੋਂ 40 ਸਫਿਆਂ ਦਾ ਦਸਤਾਵੇਜ਼ ਲੰਡਨ ਅਦਾਲਤ 'ਚ ਪੇਸ਼

ਲੰਡਨ, 12 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- 2021 ਦੀ ਜਨਗਣਨਾ ਵਿਚ ਸਿੱਖਾਂ ਦੀ ਵੱਖਰੀ ਗਿਣਤੀ ਵਾਲੇ ਖ਼ਾਨੇ ਨੂੰ ਲਾਜ਼ਮੀ ਕਰਨ ਦੀ ਮੰਗ ਨੂੰ ਠੁਕਰਾਉਣ ਤੋਂ ਬਾਅਦ ਸਿੱਖ ਫੈਡਰੇਸ਼ਨ ਯੂ. ਕੇ. ਵਲੋਂ ਬਰਤਾਨੀਆ ਸਰਕਾਰ ਵਿਰੁੱਧ ਹਾਈਕੋਰਟ ਕੇਸ ਕੀਤਾ ਗਿਆ ਸੀ, ਜਿਸ ਦੀ ...

ਪੂਰੀ ਖ਼ਬਰ »

ਹਾਂਗਕਾਂਗ 'ਚ ਹਿੰਸਕ ਝੜਪਾਂ ਜਾਰੀ ਚਾਈਨਿਜ਼ ਯੂਨੀਵਰਸਿਟੀ ਦਾ ਕੈਂਪਸ ਬਣਿਆ ਯੁੱਧ ਦਾ ਮੈਦਾਨ

ਹਾਂਗਕਾਂਗ, 12 ਨਵੰਬਰ (ਜੰਗ ਬਹਾਦਰ ਸਿੰਘ)-ਬੀਤੀ ਰਾਤ ਅਤੇ ਅੱਜ ਤੜਕੇ ਤੋਂ ਹੁਣ ਤੱਕ ਹਾਂਗਕਾਂਗ ਦੇ ਸ਼ਾ-ਟੀਨ, ਕੌਲੂਨ ਥੌਾਗ, ਮੌਾਨ ਕੌਕ, ਸਾਈਵਾਨ ਹੋ, ਸੈਂਟਰਲ ਅਤੇ ਐਡਮਿਰਲਟੀ ਸਮੇਤ ਹਾਂਗਕਾਂਗ ਦੀਆਂ ਯੂਨੀਵਰਸਿਟੀਆਂ ਵਿਚ ਦੰਗਾ ਰੋਕੂ ਪੁਲਿਸ ਅਤੇ ...

ਪੂਰੀ ਖ਼ਬਰ »

ਸਾਹਿਤ ਸੁਮੇਲ ਵਲੋਂ ਬਾਲ ਕਵਿਤਾ ਉਚਾਰਨ ਤੇ ਪਰਖ ਮੁਕਾਬਲੇ

ਐਡੀਲੇਡ, 12 ਨਵੰਬਰ (ਗੁਰਮੀਤ ਸਿੰਘ ਵਾਲੀਆ)-ਸਾਹਿਤ ਸੁਮੇਲ ਦੱਖਣੀ ਆਸਟ੍ਰੇਲੀਆ ਵਲੋਂ ਸੰਸਥਾ ਦੇ ਪ੍ਰਧਾਨ ਜਿਸ 'ਚ ਸੁਰਿੰਦਰ ਸਿਦਕ ਦੀ ਯੋਗ ਅਗਵਾਈ ਅਤੇ ਜਨਰਲ ਸਕੱਤਰ ਮਨਦੀਪ ਕੌਰ ਢੀਂਡਸਾ ਦੀ ਨਿਗਰਾਨੀ ਹੇਠ ਕਾਵਿ ਉਚਾਰਨ ਅਤੇ ਪਰਖ ਮੁਕਾਬਲੇ ਕਰਵਾਏ ਗਏ | ਐਡੀਲੇਡ ...

ਪੂਰੀ ਖ਼ਬਰ »

ਬੈਲਜੀਅਮ 'ਚ 17 ਨੂੰ ਮਨਾਇਆ ਜਾਵੇਗਾ ਪ੍ਰਕਾਸ਼ ਪੁਰਬ

ਲੂਵਨ (ਬੈਲਜੀਅਮ), 12 ਨਵੰਬਰ (ਅਮਰਜੀਤ ਸਿੰਘ ਭੋਗਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਬੈਲਜੀਅਮ ਦੇ ਸਾਰੇ ਗੁਰੂਘਰਾਂ ਵਲੋਂ ਸਾਂਝੇ ਤੌਰ 'ਤੇ ਹੰਗਾਰ 66 ਸੰਤਿਰੂਧਨ ਗੁਰਦੁਆਰਾ ਸਾਹਿਬ ਵਿਖੇ 15 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਅਰੰਭ ...

ਪੂਰੀ ਖ਼ਬਰ »

ਟੀ .ਵੀ. ਸਕੂਲ ਫਾਉਂਡੇਸ਼ਨ ਵਲੋਂ ਪਿੰਡਾਂ 'ਚ ਸ੍ਰੀ ਗੁਰੂ ਨਾਨਕ ਦੇਵ ਸਿੱਖਿਆ ਕੇਂਦਰ ਖੋਲ੍ਹੇ ਜਾਣਗੇ

ਵਿਦਿਆਰਥੀਆਂ ਨੂੰ ਗਣਿਤ, ਸਾਇੰਸ ਤੇ ਆਕਊਾਟੈਂਸੀ ਵਿਸ਼ੇ ਪੜ੍ਹਾਏ ਜਾਣਗੇ

ਸੈਕਰਾਮੈਂਟੋ (ਕੈਲੀਫੋਰਨੀਆ), 12 ਨਵੰਬਰ (ਹੁਸਨ ਲੜੋਆ ਬੰਗਾ)- ਵਿੱਦਿਅਕ ਤੇ ਸਮਾਜ ਸੇਵੀ ਸੰਸਥਾ ਟੀ.ਵੀ. ਸਕੂਲ ਫਾਉਂਡੇਸ਼ਨ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਿੰਡਾਂ ਤੇ ਵਾਰਡਾਂ 'ਚ ਸ੍ਰੀ ਗੁਰੂ ਨਾਨਕ ਦੇਵ ਸਿੱਖਿਆ ਕੇਂਦਰ ਖੋਲ੍ਹਣ ...

ਪੂਰੀ ਖ਼ਬਰ »

ਸਾਊਥਾਲ ਵਿਖੇ ਪ੍ਰਕਾਸ਼ ਪੁਰਬ ਮੌਕੇ ਕਵੀ ਦਰਬਾਰ

ਲੰਡਨ, 12 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੇ ਦੋਵੇਂ ਗੁਰੂ ਘਰਾਂ ਪਾਰਕ ਐਵੇਨਿਊ ਤੇ ਹੈਵਲਾਕ ਰੋਡ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਕੀਤਰਨੀ ...

ਪੂਰੀ ਖ਼ਬਰ »

ਰਾਜਰਤਨ ਅੰਬੇਡਕਰ ਗੁਰੂ ਰਵਿਦਾਸ ਟੈਂਪਲ ਸੈਕਰਾਮੈਂਟੋ ਵਿਖੇ ਹੋਏ ਨਤਮਸਤਕ

ਸੈਕਰਾਮੈਂਟੋ (ਕੈਲੀਫੋਰਨੀਆ), 12 ਨਵੰਬਰ (ਹੁਸਨ ਲੜੋਆ ਬੰਗਾ)- ਭਾਰਤੀ ਸਵਿਧਾਨ ਦੇ ਨਿਰਮਾਤਾ ਤੇ ਭਾਰਤ ਦੇ ਪਹਿਲੇ ਕਾਨੂੰਨ ਮੰਤਰੀ ਭਾਰਤ ਰਤਨ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਪੜਪੋਤੇ ਰਾਜਰਤਨ ਅੰਬੇਡਕਰ ਸ੍ਰੀ ਗੁਰੂ ਰਵਿਦਾਸ ਟੈਂਪਲ ਰਿਓ ਲਿੰਡਾ ...

ਪੂਰੀ ਖ਼ਬਰ »

550 ਪੈਨਸ਼ਨਰਾਂ ਨੂੰ ਜੀਵਨ ਸਰਟੀਫਿਕੇਟ ਕੀਤੇ ਤਸਦੀਕ

ਕੈਲਗਰੀ, 12 ਨਵੰਬਰ (ਹਰਭਜਨ ਸਿੰਘ ਢਿੱਲੋਂ)- ਭਾਰਤ 'ਚੋਂ ਨੌਕਰੀ ਤੋਂ ਸੇਵਾ ਮੁਕਤ ਹੋ ਕੇ ਕੈਨੇਡਾ ਰਹਿ ਰਹੇ ਭਾਰਤੀਆਂ ਨੂੰ ਆਪਣੀ ਪੈਨਸ਼ਨ ਲੈਣ ਲਈ ਹਰ ਸਾਲ ਆਪਣੇ ਜਿਊਾਦੇ ਹੋਣ ਦਾ ਸਰਟੀਫਿਕੇਟ ਦੇਣਾ ਪੈਂਦਾ ਹੈ¢ਪਹਿਲਾਂ ਇਹ ਸਰਟੀਫਿਕੇਟ ਕਿਸੇ ਨੋਟਰੀ ਵਲੋਂ ਤਸਦੀਕ ...

ਪੂਰੀ ਖ਼ਬਰ »

ਫੋਰਲੀ ਵਿਖੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾਈ

ਵੀਨਸ (ਇਟਲੀ), 12ਨਵੰਬਰ (ਹਰਦੀਪ ਸਿੰਘ ਕੰਗ)- ਇਟਾਲੀਅਨ ਪ੍ਰਸ਼ਾਸ਼ਨ ਵਲੋਂ ਵਰਲਡ ਸਿੱਖ ਸ਼ਹੀਦ ਮਿਲਟਰੀ ਯਾਦਗਾਰ ਕਮੇਟੀ ਇਟਲੀ ਦੇ ਸਹਿਯੋਗ ਨਾਲ ਇਟਲੀ ਦੇ ਫੋਰਲੀ ਸ਼ਹਿਰ ਵਿਖੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾਈ ਗਈ, ਜਿਸ ਦੌਰਾਨ ਲਗਾਈ ਪ੍ਰਦਰਸਨ ਦੌਰਾਨ ਦੂਜੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX