ਤਾਜਾ ਖ਼ਬਰਾਂ


ਸੀਟੂ ਦੇ ਸੂਬਾ ਪ੍ਰਦਾਨ ਕਾਮਰੇਡ ਮਹਾਂ ਸਿੰਘ ਰੋੜੀ ਦੀ ਗ੍ਰਿਫ਼ਤਾਰੀ ਨਾਲ ਗਰਮਾਇਆ ਮਾਹੌਲ
. . .  1 day ago
ਟੱਪਰੀਆਂ ਖ਼ੁਰਦ, (ਬਲਾਚੌਰ) 10 ਦਸੰਬਰ (ਸ਼ਾਮ ਸੁੰਦਰ ਮੀਲੂ)- ਸੀ ਪੀ ਆਈ (ਐੱਮ) ਦੇ ਸੂਬਾਈ ਆਗੂ ਅਤੇ ਸੀਟੂ ਦੇ ਸੂਬਾ ਪ੍ਰਧਾਨ ਕਾਮਰੇਡ ਮਹਾਂ ਸਿੰਘ ਰੋੜੀ ਦੀ ਪੁਲਸ ਵੱਲੋਂ ਕੀਤੀ ਗ੍ਰਿਫ਼ਤਾਰੀ ਨਾਲ ਬਲਾਚੌਰ ਵਿਧਾਨ ਸਭਾ ਹਲਕੇ ...
ਦੋ ਹਫ਼ਤੇ ਪਹਿਲਾਂ ਲਾਪਤਾ ਹੋਏ ਨੌਜਵਾਨ ਦੀ ਲਾਸ਼ ਬਰਾਮਦ
. . .  1 day ago
ਭਿੰਡੀ ਸੈਦਾਂ/ਅਜਨਾਲਾ 10 ਦਸੰਬਰ,( ਪ੍ਰਿਤਪਾਲ ਸਿੰਘ ਸੂਫ਼ੀ ਗੁਰਪ੍ਰੀਤ ਸਿੰਘ ਢਿੱਲੋਂ )- ਪੁਲਿਸ ਥਾਣਾ ਅਜਨਾਲਾ ਅਧੀਨ ਪੈਂਦੇ ਪਿੰਡ ਸ਼ਾਹਲੀਵਾਲ ਦੇ ਰਹਿਣ ਵਾਲੇ ਨੌਜਵਾਨ ਮਨਜੀਤ ਸਿੰਘ ਸਾਬੋ (38) ਪੁੱਤਰ ਮਹਿੰਦਰ ਸਿੰਘ ਜੋ ਕਿ ਤਕਰੀਬਨ ...
ਕੈਪਟਨ ਦਾ ਵੱਡਾ ਐਲਾਨ, ਸਰਕਾਰ ਮੁਹਾਲੀ ਮਿਲਟਰੀ ਸਕੂਲ ਵਿਚ ਪੜ੍ਹਦੇ ਗਰੀਬ ਬੱਚਿਆਂ ਦਾ ਖਰਚਾ ਚੁੱਕਣਗੇ
. . .  1 day ago
ਚੰਡੀਗੜ੍ਹ ,10 ਦਸੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫ਼ੈਸਲਾ ਲਿਆ ਹੈ ਕਿ ਮੁਹਾਲੀ ਦੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਐਲੀਮੈਂਟਰੀ ਇੰਸਟੀਚਿਊਟ (ਐਮਆਰਐਸਏਐਫਪੀਆਈ) ਵਿਚ ਪੜ੍ਹਦੇ 11 ਵੀਂ ...
ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਕਣਕ ਖਾ ਗਈ ਸੁੰਡੀ, ਕਿਸਾਨਾਂ ਖੇਤੀਬਾੜੀ ਅਧਿਕਾਰੀ ਬਣਾਏ ਬੰਦੀ
. . .  1 day ago
ਫ਼ਿਰੋਜ਼ਪੁਰ, 10 ਦਸੰਬਰ (ਜਸਵਿੰਦਰ ਸਿੰਘ ਸੰਧੂ)- ਬਲਾਕ ਘੱਲ ਖ਼ੁਰਦ ਦੇ ਪਿੰਡ ਕਬਰ ਵੱਛਾ ਅੰਦਰ ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਹੋਏ ਸੁੰਡੀ ਦੇ ਹਮਲੇ ਕਾਰਨ ਕਣਕ ਦੀ ਫ਼ਸਲ ਤਬਾਹ ਹੋਣ ਦੇ ਰੋਸ ਵਜੋਂ ਖੇਤ ਦੇਖਣ ਗਏ ਖੇਤੀਬਾੜੀ ...
ਸਾਊਥ ਏਸ਼ੀਅਨ ਖੇਡਾਂ 'ਚ ਖਮਾਣੋਂ ਦੀ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ 'ਚ ਜਿੱਤਿਆ ਸੋਨੇ ਦਾ ਤਗਮਾ
. . .  1 day ago
ਖਮਾਣੋਂ, 10 ਦਸੰਬਰ (ਮਨਮੋਹਣ ਸਿੰਘ ਕਲੇਰ)-ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿਖੇ ਹੋ ਰਹੀਆਂ 13 ਵੀ ਸਾਊਥ ਏਸ਼ੀਅਨ ਗੇਮਜ਼ 'ਚ ਖਮਾਣੋਂ ਸ਼ਹਿਰ ਦੀ ਹੋਣਹਾਰ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ ਮੁਕਾਬਲਿਆਂ 'ਚ ਸੈਬਰ ਟੀਮ ਮੁਕਾਬਲੇ 'ਚ ਗੋਲਡ ਮੈਡਲ ਜਿੱਤ...
ਗਮਾਡਾ ਵਲੋਂ ਤਿੰਨ ਮੰਜਲਾਂ ਹੋਟਲ ਸੀਲ, ਮਾਲਕ ਨੇ ਕਿਹਾ ਸਰਕਾਰ ਵਲੋਂ ਕਾਨੂੰਨੀ ਦਾਅ ਪੇਚਾਂ ਨਾਲ ਖੋਹਿਆ ਜਾਂਦਾ ਹੈ ਰੁਜ਼ਗਾਰ, ਨੌਕਰੀਆਂ ਦੇਣਾ ਤਾਂ ਦੂਰ ਦੀ ਗੱਲ
. . .  1 day ago
ਮੁੱਲਾਂਪੁਰ ਗਰੀਬਦਾਸ, 10 ਦਸੰਬਰ (ਖੈਰਪੁਰ) - ਪਿੰਡ ਮਾਜਰਾ ਵਿਖੇ ਟੀ ਪੁਆਇੰਟ ਨੇੜੇ ਪੈਰੀਫੇਰੀ ਐਕਟ ਦੀ ਉਲੰਘਣਾ ਕਰਕੇ ਬਣਾਏ ਤਿੰਨ ਮੰਜਿਲਾ ਹੋਟਲ ਨੂੰ ਅੱਜ ਗਮਾਡਾ ਟੀਮ ਵੱਲੋਂ ਸੀਲ ਕਰ ਦਿੱਤਾ ਗਿਆ। ਐਸ ਡੀ ਓ ਅਤੇ ਸਬੰਧਿਤ ਜੇ ਈ 'ਤੇ ਆਧਾਰਿਤ ਟੀਮ ਵੱਲੋਂ ਇਸ...
ਬੈਂਕ 'ਚ ਡਕੈਤੀ ਕਰਨ ਵਾਲੇ ਨੌਜਵਾਨਾਂ ਦੇ ਪੁਲਿਸ ਨੇ ਜਾਰੀ ਕੀਤੇ ਸਕੈੱਚ
. . .  1 day ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਬੀਤੀ ਲੰਘੀ 7 ਤਰੀਕ ਨੂੰ ਥਾਣਾ ਖਿਲਚੀਆਂ ਦੇ ਅਧੀਨ ਪੈਂਦੀ ਪੰਜਾਬ ਐਂਡ ਸਿੰਧ ਛੱਜਲਵੱਡੀ ਵਿਚ ਤਿੰਨ ਨੌਜਵਾਨਾਂ ਵਲੋਂ ਬੈਂਕ ਡਕੈਤੀ ਕੀਤੀ ਗਈ ਸੀ। ਇਨ੍ਹਾਂ ਨੌਜਵਾਨਾਂ ਨੇ ਪਿਸਟਲ ਦੀ ਨੋਕ 'ਤੇ 7 ਲੱਖ 83 ਹਜ਼ਾਰ ਰੁਪਏ ਨਗਦੀ...
ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਹੋਈ ਮੌਤ
. . .  1 day ago
ਫ਼ਿਰੋਜ਼ਪੁਰ 10 ਦਸੰਬਰ (ਜਸਵਿੰਦਰ ਸਿੰਘ ਸੰਧੂ) - ਨਸ਼ੇ ਦੀ ਓਵਰ ਡੋਜ਼ ਲੈਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ। ਜਿਸ ਦੀ ਪਛਾਣ ਵਿਸ਼ਾਲ ਪ੍ਰੀਤ ਸ਼ਰਮਾ...
ਵਾਸ਼ਿੰਗਟਨ 'ਚ ਸਿੱਖ ਚਾਲਕ ਨਾਲ ਯਾਤਰੀ ਵਲੋਂ ਨਸਲੀ ਬਦਸਲੂਕੀ, ਚਾਲਕ ਦਾ ਘੁੱਟਿਆ ਗਲਾ
. . .  1 day ago
ਹਿਊਸਟਨ, 10 ਦਸੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਵਾਸ਼ਿੰਗਟਨ ਵਿਚ ਇਕ ਘ੍ਰਿਣਾ ਅਪਰਾਧ ਤਹਿਤ ਵਾਪਰੇ ਮਾਮਲੇ ਵਿਚ ਇਕ ਭਾਰਤੀ ਮੂਲ ਦੇ ਸਿੱਖ ਡਰਾਈਵਰ 'ਤੇ ਹਮਲਾ ਕੀਤਾ ਗਿਆ ਤੇ ਨਸਲੀ ਇਤਰਾਜ਼ਯੋਗ ਟਿੱਪਣੀਆਂ ਕਰਦੇ ਹੋਏ ਬਦਸਲੂਕੀ ਕੀਤੀ ਗਈ। ਗ੍ਰਿਫਿਨ...
ਮਾਨਸਿਕ ਪ੍ਰੇਸ਼ਾਨ ਔਰਤ ਵਲੋਂ ਆਤਮਦਾਹ
. . .  1 day ago
ਜ਼ੀਰਕਪੁਰ, 10 ਦਸੰਬਰ (ਹੈਪੀ ਪੰਡਵਾਲਾ) - ਨੇੜਲੇ ਪਿੰਡ ਦਿਆਲਪੁਰਾ ਵਿਖੇ ਇੱਕ ਔਰਤ ਨੇ ਮਿੱਟੀ ਦਾ ਤੇਲ ਪਾ ਕੇ ਆਤਮਦਾਹ ਕਰ ਲਿਆ। ਮ੍ਰਿਤਕਾ ਦੀ ਪਹਿਚਾਣ ਗੋਗੀ (42) ਪਤਨੀ ਗੁਰਮੇਲ ਸਿੰਘ ਵਜੋਂ ਹੋਈ ਹੈ, ਜੋ ਕੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ। ਜਾਣਕਾਰੀ ਅਨੁਸਾਰ...
ਅਸਲਾ ਸੋਧ ਬਿਲ 2019 ਰਾਜ ਸਭਾ ਵਿਚ ਪਾਸ
. . .  1 day ago
ਨਵੀਂ ਦਿੱਲੀ, 10 ਦਸੰਬਰ - ਅੱਜ ਰਾਜ ਸਭਾ ਵਿਚ ਅਸਲਾ ਸੋਧ ਬਿਲ 2019 ਨੂੰ ਪਾਸ ਕਰ ਦਿੱਤਾ ਗਿਆ...
ਅਮਰੀਕੀ ਕਮਿਸ਼ਨ ਨੇ ਅਮਿਤ ਸ਼ਾਹ 'ਤੇ ਪਾਬੰਦੀ ਲਗਾਉਣ ਦੀ ਕੀਤੀ ਮੰਗ, ਭਾਰਤ ਨੂੰ ਦੇਣਾ ਪਿਆ ਜਵਾਬ
. . .  1 day ago
ਵਾਸ਼ਿੰਗਟਨ, 10 ਦਸੰਬਰ - ਕੌਮਾਂਤਰੀ ਧਾਰਮਿਕ ਆਜ਼ਾਦੀ 'ਤੇ ਸੰਘੀ ਅਮਰੀਕੀ ਕਮਿਸ਼ਨ ਨੇ ਕਿਹਾ ਕਿ ਨਾਗਰਿਕਤਾ ਸੋਧ ਬਿਲ ਗਲਤ ਦਿਸ਼ਾ ਵਿਚ ਵਧਾਇਆ ਗਿਆ ਇਕ ਖ਼ਤਰਨਾਕ ਕਦਮ ਹੈ ਤੇ ਜੇ ਇਹ ਭਾਰਤ ਦੀ ਸੰਸਦ ਵਿਚ ਪਾਸ ਹੁੰਦਾ ਹੈ ਤਾਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ...
ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ
. . .  1 day ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - 9 ਫਰਵਰੀ 2020 ਨੂੰ ਆ ਰਹੇ ਗੁਰੂ ਰਵੀਦਾਸ ਜੀ ਦੇ 643ਵੇਂ ਜਨਮ ਦਿਵਸ ਸਮਾਗਮਾਂ ਲਈ ਵਾਰਾਨਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਰੇਲ ਕਿਰਾਏ ਵਿਚ 50 ਫ਼ੀਸਦੀ ਛੋਟ ਦੇਣ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰੇਲ...
ਦਿੱਲੀ 'ਚ ਵੈਸੇ ਹੀ ਜ਼ਿੰਦਗੀ ਛੋਟੀ ਹੋ ਰਹੀ ਹੈ ਤੇ ਫਿਰ ਫਾਂਸੀ ਕਿਉਂ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਨੇ ਪੁਨਰ ਵਿਚਾਰ ਪਟੀਸ਼ਨ 'ਚ ਦਿੱਤਾ ਤਰਕ
. . .  1 day ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਚਾਰ ਦੋਸ਼ੀਆਂ ਵਿਚ ਅੰਤਿਮ ਦੋਸ਼ੀ ਨੇ ਅੱਜ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ। ਨਿਰਭੈਆ ਮਾਮਲੇ ਵਿਚ ਚੌਥੇ ਦੋਸ਼ੀ ਅਕਸ਼ੇ ਨੇ ਪੁਨਰ...
ਨਿਰਭੈਆ ਦੇ ਦੋਸ਼ੀ ਅਕਸ਼ੇ ਸਿੰਘ ਨੇ ਦਾਖਲ ਕੀਤੀ ਪੁਨਰ ਵਿਚਾਰ ਪਟੀਸ਼ਨ
. . .  1 day ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਫਾਂਸੀ ਦੀ ਸਜ਼ਾ ਕੱਟ ਰਹੇ ਦੋਸ਼ੀ ਅਕਸ਼ੇ ਕੁਮਾਰ ਸਿੰਘ ਨੇ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਪਹਿਲਾ...
ਲੋਨ ਨਾ ਭਰਨ 'ਤੇ ਬੈਂਕ ਵਲੋਂ ਕਮਿਸ਼ਨ ਏਜੰਟ ਦੀਆਂ ਤਿੰਨ ਦੁਕਾਨਾਂ ਸਮਾਨ ਸਮੇਤ ਸੀਲ
. . .  1 day ago
ਕਰਤਾਰਪੁਰ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਸਮੇਤ ਸਮੱਗਲਰ ਕੀਤੇ ਕਾਬੂ
. . .  1 day ago
ਜੋ ਅਸਹਿਮਤ ਹੁੰਦੈ ਉਹ ਦੇਸ਼ਧ੍ਰੋਹੀ, ਇਹ ਭਾਜਪਾ ਦਾ ਭਰਮ - ਸ਼ਿਵ ਸੈਨਾ ਨੇ ਨਾਗਰਿਕਤਾ ਬਿਲ 'ਤੇ ਸਮਰਥਨ ਦੇਣ ਤੋਂ ਅਜੇ ਕੀਤਾ ਇਨਕਾਰ
. . .  1 day ago
ਭਾਰਤ ਦੀ ਝੋਲੀ 'ਚ ਪਿਆ ਕੌਮਾਂਤਰੀ ਕਬੱਡੀ ਕੱਪ, ਫਾਈਨਲ 'ਚ ਕੈਨੇਡਾ ਨੂੰ ਦਿੱਤੀ ਮਾਤ
. . .  1 day ago
ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
. . .  1 day ago
ਕੌਮਾਂਤਰੀ ਕਬੱਡੀ ਕੱਪ : ਦੂਜੇ ਰਾਊਂਡ 'ਚ ਭਾਰਤ ਦੇ 51 ਅਤੇ ਕੈਨੇਡਾ ਦੇ 15 ਅੰਕ
. . .  1 day ago
ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, ਕਾਰਾਂ ਬਰਾਮਦ
. . .  1 day ago
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ
. . .  1 day ago
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 34 ਅਤੇ ਕੈਨੇਡਾ ਦੇ 9 ਅੰਕ, ਦੂਸਰਾ ਰਾਊਂਡ ਸ਼ੁਰੂ
. . .  1 day ago
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 30 ਅਤੇ ਕੈਨੇਡਾ ਦੇ 9 ਅੰਕ
. . .  1 day ago
ਗੈਂਗਸਟਰ ਗਰਦਾਨੇ ਬਿੱਟੂ ਸਰਪੰਚ ਨੇ ਆਪਣੇ-ਆਪ ਨੂੰ ਦੱਸਿਆ ਕਾਂਗਰਸੀ
. . .  1 day ago
ਮੇਕ ਇਨ ਇੰਡੀਆ ਤੋਂ ਜਬਰ ਜਨਾਹ ਵੱਲ ਵੱਧ ਰਿਹੈ ਭਾਰਤ - ਕਾਂਗਰਸ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ
. . .  1 day ago
ਕੌਮਾਂਤਰੀ ਕਬੱਡੀ ਕੱਪ : ਭਾਰਤ ਅਤੇ ਕੈਨੇਡਾ ਵਿਚਾਲੇ ਫਾਈਨਲ ਮੁਕਾਬਲਾ ਸ਼ੁਰੂ
. . .  1 day ago
ਬਾਜਵਾ ਅਤੇ ਰਾਣਾ ਸੋਢੀ ਵਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ
. . .  1 day ago
ਕੈਪਟਨ ਸਾਬਤ ਕਰਨ ਕਿ ਮੈਂ ਗੈਂਗਸਟਰ ਹਾਂ - ਹਰਜਿੰਦਰ ਸਿੰਘ ਬਿੱਟੂ
. . .  1 day ago
ਅਜਿਹਾ ਕਬੱਡੀ ਕੱਪ ਪਹਿਲੀ ਵਾਰ ਹੋਇਆ - ਰਾਣਾ ਸੋਢੀ
. . .  1 day ago
21 ਸਾਲਾ ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ
. . .  1 day ago
ਭਾਰਤ-ਪਾਕਿ ਸਰਹੱਦ 'ਤੇ ਡਿਊਟੀ ਦੇ ਰਹੇ ਬੀ. ਐੱਸ. ਐੱਫ. ਦੇ ਜਵਾਨ ਨੇ ਗੋਲੀਆਂ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਖੇਡੇ ਗਏ ਮੁਕਾਬਲੇ 'ਚ ਅਮਰੀਕਾ ਨੇ ਇੰਗਲੈਂਡ ਨੂੰ ਹਰਾਇਆ
. . .  1 day ago
ਕੌਮਾਂਤਰੀ ਕਬੱਡੀ ਕੱਪ : ਸੁਖਦਖਸਨ ਚਹਿਲ ਅਤੇ ਸੁਖਰਾਜ ਰੋਡੇ ਦੀ ਕੁਮੈਂਟਰੀ ਨੇ ਖੇਡ ਪ੍ਰੇਮੀਆਂ ਦਾ ਮੋਹਿਆ ਮਨ
. . .  1 day ago
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਪੈਦਾ ਹੋਈ ਤਣਾਅ ਦੀ ਸਥਿਤੀ
. . .  1 day ago
ਗੈਂਗਸਟਰ ਕਲਚਰ ਅਕਾਲੀ ਦਲ ਦੀ ਦੇਣ ਹੈ - ਸੁਨੀਲ ਜਾਖੜ
. . .  1 day ago
ਕੌਮਾਂਤਰੀ ਕਬੱਡੀ ਕੱਪ : ਅਮਰੀਕੀ ਰੇਡਰ ਦੂਲੇ ਨੇ ਮੋਹਿਆ ਲੋਕਾਂ ਦਾ ਮਨ, ਅਮਰੀਕਾ ਦੇ 23 ਅਤੇ ਇੰਗਲੈਂਡ ਦੇ 14 ਅੰਕ
. . .  1 day ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਅਮਰੀਕਾ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ
. . .  1 day ago
ਜੈਨ ਗੁਜਰਾਤੀ ਭਾਈਚਾਰੇ ਦੀਆਂ ਜਥੇਬੰਦੀਆਂ ਨੇ ਪ੍ਰੀ ਵੈਡਿੰਗ ਸ਼ੂਟ 'ਤੇ ਲਗਾਈ ਪਾਬੰਦੀ
. . .  1 day ago
ਡੇਰਾ ਬਾਬਾ ਨਾਨਕ ਵਿਖੇ ਕੌਮਾਂਤਰੀ ਕਬੱਡੀ ਕੱਪ ਦੇ ਫਾਈਨਲ ਮੁਕਾਬਲੇ ਸ਼ੁਰੂ
. . .  1 day ago
ਸੰਗਰੂਰ 'ਚ ਟਰਾਲੀਆਂ ਭਰ ਕੇ ਡੀ. ਸੀ. ਦਫ਼ਤਰ 'ਚ ਆਵਾਰਾ ਪਸ਼ੂ ਛੱਡਣ ਆਏ ਕਿਸਾਨ
. . .  1 day ago
ਕਾਲੇ ਪੀਲੀਏ ਕਾਰਨ ਵਿਅਕਤੀ ਦੀ ਮੌਤ
. . .  1 day ago
ਦਿੱਲੀ ਅਗਨੀਕਾਂਡ 'ਤੇ ਦਾਇਰ ਪਟੀਸ਼ਨ ਹਾਈਕੋਰਟ ਵਲੋਂ ਖ਼ਾਰਜ
. . .  1 day ago
ਫ਼ਾਰੂਕ ਅਬਦੁੱਲਾ ਨੂੰ ਹਿਰਾਸਤ 'ਚ ਰੱਖਣ 'ਤੇ ਬੋਲੇ ਸ਼ਾਹ- ਕਾਂਗਰਸ ਨੇ ਸ਼ੇਖ਼ ਅਬਦੁੱਲਾ ਨੂੰ 11 ਸਾਲ ਤੱਕ ਜੇਲ੍ਹ 'ਚ ਰੱਖਿਆ
. . .  1 day ago
ਆਪਸੀ ਝਗੜੇ ਦੌਰਾਨ ਗੋਲੀ ਚੱਲਣ ਕਾਰਨ ਸੀ. ਆਰ. ਪੀ. ਐੱਫ. ਦੇ ਦੋ ਜਵਾਨਾਂ ਦੀ ਮੌਤ
. . .  1 day ago
ਆਰਮੀ ਕੈਂਪ 'ਚੋਂ ਰਫ਼ਲਾਂ ਅਤੇ ਕਾਰਤੂਸ ਚੋਰੀ ਕਰਕੇ ਫ਼ਰਾਰ ਹੋਇਆ ਫੌਜੀ ਹਰਪ੍ਰੀਤ ਟਾਂਡਾ ਪੁਲਿਸ ਵਲੋਂ ਕਾਬੂ
. . .  1 day ago
ਅੰਟਾਰਕਟਿਕਾ ਜਾ ਰਿਹਾ ਚਿੱਲੀ ਹਵਾਈ ਫੌਜ ਦਾ ਜਹਾਜ਼ ਹੋਇਆ ਲਾਪਤਾ, 38 ਲੋਕ ਸਨ ਸਵਾਰ
. . .  1 day ago
ਦਿੱਲੀ 'ਚ ਫ਼ਰਨੀਚਰ ਮਾਰਕੀਟ 'ਚ ਲੱਗੀ ਅੱਗ
. . .  1 day ago
ਕੱਲ੍ਹ ਰਾਜ ਸਭਾ 'ਚ ਪੇਸ਼ ਕੀਤਾ ਜਾ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 28 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਸਫਲਤਾ ਨੂੰ ਚਾਹੁਣ ਵਾਲਾ ਹਰ ਮਨੁੱਖ ਆਪਣੇ ਹਉਮੈ ਨੂੰ ਤਿਆਗ ਕੇ ਹੀ ਸਫ਼ਲ ਹੋ ਸਕਦਾ ਹੈ। -ਗੁਰੂ ਨਾਨਕ ਦੇਵ ਜੀ

ਦਿੱਲੀ

ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ .....

....

ਖੰਡਰ ਹੋ ਚੁੱਕੇ ਬਾਲਾ ਸਾਹਿਬ ਹਸਪਤਾਲ ਦੀ ਕਾਰ ਸੇਵਾ 17 ਤੋਂ ਹੋਵੇਗੀ ਸ਼ੁਰੂ

ਨਵੀਂ ਦਿੱਲੀ, 12 ਨਵੰਬਰ (ਜਗਤਾਰ ਸਿੰਘ)- ਕਈ ਕਾਰਨਾਂ ਕਰ ਕੇ ਲੰਮੇ ਸਮੇਂ ਤੋਂ ਵਿਵਾਦਾਂ 'ਚ ਰਹਿਣ ਕਾਰਨ ਖੰਡਰ ਹੋ ਚੁੱਕੇ ਬਾਲਾ ਸਾਹਿਬ ਹਸਪਤਾਲ ਦੀ ਕਾਰ ਸੇਵਾ ਸ਼ੁਰੂ ਕਰਨ ਦੀ ਅਰਦਾਸ ਅੱਜ ਗੁਰਦੁਆਰਾ ਰਕਾਬਗੰਜ ਸਾਹਿਬ ਗੁਰਮਤਿ ਸਮਾਗਮ ਦੌਰਾਨ ਕੀਤੀ ਗਈ | ਬਾਬਾ ਬਚਨ ...

ਪੂਰੀ ਖ਼ਬਰ »

ਦਿੱਲੀ ਵਿਚ ਸਾਰੇ ਪਾਸੇ ਜ਼ਹਿਰੀਲਾ ਧੂੰਆਂ ਪਸਰਿਆ

ਨਵੀਂ ਦਿੱਲੀ, 12 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਅੱਜ ਸਵੇਰੇ ਜ਼ਹਿਰੀਲਾ ਧੂੰਆਂ ਪਸਰਿਆ ਹੋਇਆ ਹੈ ਜਿਸ ਦੇ ਕਾਰਨ ਲੋਕ ਪ੍ਰੇਸ਼ਾਨ ਹੋ ਰਹੇ ਹਨ ਅਤੇ ਏਅਰ ਕੁਆਲਿਟੀ ਇੰਡੈਕਸ 453 'ਤੇ ਪੁੱਜ ਗਿਆ ਹੈ ਜੋ ਕਿ ਕਾਫ਼ੀ ਖ਼ਤਰਨਾਕ ਹੁੰਦਾ ਹੈ | ਪ੍ਰਦੂਸ਼ਣ ਦੇ ਨਾਲ ...

ਪੂਰੀ ਖ਼ਬਰ »

ਮੁਹਾਲੀ ਹਵਾਈ ਅੱਡੇ ਤੋਂ ਗਿ੍ਫ਼ਤਾਰ ਕੀਤੇ ਨੌਜਵਾਨ ਲਖਵੀਰ ਸਿੰਘ ਦਾ ਪਰਿਵਾਰ ਸਦਮੇ 'ਚ

ਹੁਸ਼ਿਆਰਪੁਰ, 12 ਨਵੰਬਰ (ਬਲਜਿੰਦਰਪਾਲ ਸਿੰਘ)-ਅੱਤਵਾਦੀ ਫੰਡਿੰਗ ਦੇ ਇਲਜ਼ਾਮ 'ਚ ਮੁਹਾਲੀ ਹਵਾਈ ਅੱਡੇ ਤੋਂ ਦੁਬਈ ਜਾਣ ਮੌਕੇ ਪੰਜਾਬ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵਲੋਂ ਗਿ੍ਫ਼ਤਾਰ ਕੀਤੇ ਪਿੰਡ ਡਡਿਆਣਾ ਕਲਾਂ (ਹੁਸ਼ਿਆਰਪੁਰ) ਦੇ ਨੌਜਵਾਨ ਲਖਵੀਰ ਸਿੰਘ (26) ਦੇ ...

ਪੂਰੀ ਖ਼ਬਰ »

ਕੰਡਕਟਰ ਔਰਤਾਂ ਨੂੰ ਪਿੰਕ ਟਿਕਟ ਦੇਣ ਲਈ ਕਰ ਰਹੇ ਨੇ ਮਨਮਾਨੀਆਂ

ਨਵੀਂ ਦਿੱਲੀ, 12 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਵਲੋਂ ਬੱਸਾਂ ਵਿਚ ਮੁਫ਼ਤ ਸਫ਼ਰ ਕਰਨ ਲਈ ਔਰਤਾਂ ਨੂੰ ਛੂਟ ਦਿੱਤੀ ਹੋਈ ਹੈ, ਜਿਸ ਕਰਕੇ ਕਾਫ਼ੀ ਸੰਖਿਆ ਵਿਚ ਔਰਤਾਂ ਸਫ਼ਰ ਰਹੀਆਂ ਹਨ | ਜੇਕਰ ਉਨ੍ਹਾਂ ਨੇ ਥੋੜ੍ਹੀ ਦੂਰ ਵੀ ਜਾਣਾ ਹੁੰਦਾ ਹੈ ਤਾਂ ਉਹ ਬੱਸ ...

ਪੂਰੀ ਖ਼ਬਰ »

ਰੈਣ-ਬਸੇਰਿਆਂ ਪ੍ਰਤੀ ਕੀਤੀ ਜਾ ਰਹੀ ਹੈ ਤਿਆਰੀ

ਨਵੀਂ ਦਿੱਲੀ, 12 ਨਵੰਬਰ (ਬਲਵਿੰਦਰ ਸਿੰਘ ਸੋਢੀ)-ਸਰਦੀ ਦੇ ਮੌਸਮ ਵਿਚ ਦਿੱਲੀ ਸਰਕਾਰ ਵਲੋਂ ਬੇਘਰਾਂ ਤੇ ਲੋੜਵੰਦਾਂ ਲਈ ਰੈਣ-ਬਸੇਰਿਆਂ ਪ੍ਰਤੀ ਤਿਆਰੀ ਕੀਤੀ ਜਾ ਰਹੀ ਹੈ, ਜਿਨ੍ਹਾਂ ਵਿਚ ਉਨ੍ਹਾਂ ਲੋਕਾਂ ਨੂੰ ਰਹਿਣ ਦੇ ਨਾਲ-ਨਾਲ ਹੋਰ ਸਹੂਲਤਾਂ ਵੀ ਦਿੱਤੀਆਂ ਜਾਂਦੀਆਂ ...

ਪੂਰੀ ਖ਼ਬਰ »

ਅਚਾਰੀਆ ਮਹਾਂਪ੍ਰੀਗਿਆ ਦੇ ਜੀਵਨ 'ਤੇ ਆਧਾਰਿਤ ਪ੍ਰਦਰਸ਼ਨੀ ਲਗਾਈ

ਨਵੀਂ ਦਿੱਲੀ, 12 ਨਵੰਬਰ (ਬਲਵਿੰਦਰ ਸਿੰਘ ਸੋਢੀ)-ਜੈਨ ਸਵੇਤਾਬਰ ਤੇਰਾਪੰਥੀ ਸਭਾ ਦਿੱਲੀ ਅਤੇ ਰਾਸ਼ਟਰੀ ਸੇਵਕ ਸੰਘ ਦੀ ਅਗਵਾਈ ਵਿਚ ਅਚਾਰੀਆ ਮਹਾਂਪ੍ਰੀਗਿਆ ਜਨਮ ਸ਼ਤਾਬਦੀ ਸਾਲ ਦੇ ਪ੍ਰਤੀ ਇਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ ਵਿਚ ਮੁੱਖ ਮਹਿਮਾਨ ਰਾਸ਼ਟਰੀ ...

ਪੂਰੀ ਖ਼ਬਰ »

ਕਾਰ ਦੀ ਟੱਕਰ 'ਚ ਜ਼ਖ਼ਮੀ ਮੋਟਰਸਾਈਕਲ ਸਵਾਰ ਦੀ ਹੋਈ ਮੌਤ

ਫ਼ਿਰੋਜ਼ਪੁਰ, 12 ਨਵੰਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਜ਼ੀਰਾ ਅਧੀਨ ਪੈਂਦੇ ਪਿੰਡ ਬਹਿਕ ਗੁੱਜਰਾਂ ਦੇ ਖੇਤਰ 'ਚ ਬੀਤੇ ਦਿਨ ਇਕ ਕਾਰ ਚਾਲਕ ਵਲੋਂ ਮੋਟਰਸਾਈਕਲ ਸਵਾਰ ਖਰੈਤ ਪੁੱਤਰ ਲੱਖਾ ਨੂੰ ਟੱਕਰ ਮਾਰ ਦਿੱਤੀ ਸੀ, ਜਿਸ ਵਿਚ ਮੋਟਰਸਾਈਕਲ ਸਵਾਰ ਗੰਭੀਰ ...

ਪੂਰੀ ਖ਼ਬਰ »

ਕੈਨੇਡਾ ਪਰਿਵਾਰ ਸਮੇਤ ਪੱਕੇ ਤੌਰ 'ਤੇ ਵਸਣ ਦੇ ਚਾਹਵਾਨਾਂ ਲਈ ਸੈਮੀਨਾਰ ਅੱਜ

ਫ਼ਿਰੋਜ਼ਪੁਰ, 12 ਨਵੰਬਰ (ਜਸਵਿੰਦਰ ਸਿੰਘ ਸੰਧੂ)- ਹੁਨਰਮੰਦ ਵਿਅਕਤੀ ਕੈਨੇਡਾ ਪੱਕੇ ਤੌਰ 'ਤੇ ਵੱਸ ਸਕਦੇ ਹਨ, ਜਿਨ੍ਹਾਂ ਲਈ ਕੈਨੇਡਾ ਸਰਕਾਰ ਵਲੋਂ ਪੀ.ਐਨ.ਪੀ. ਪੋ੍ਰਗਰਾਮ ਲਿਆਂਦਾ ਗਿਆ ਹੈ, ਜਿਸ ਸਬੰਧੀ ਭਾਰਤ ਸਰਕਾਰ ਤੋਂ ਮਨਜ਼ੂਰ ਇਸ਼ੋਰਿਟੀ ਇਮੀਗਰੇਸ਼ਨ ਵਲੋਂ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਜ਼ੀਰਾ ਦੀ ਮੀਟਿੰਗ

ਜ਼ੀਰਾ, 12 ਨਵੰਬਰ (ਮਨਜੀਤ ਸਿੰਘ ਢਿੱਲੋਂ)- ਨੰਬਰਦਾਰ ਯੂਨੀਅਨ ਜ਼ੀਰਾ ਦੀ ਵਿਸ਼ੇਸ਼ ਮੀਟਿੰਗ ਆਤਮਾ ਸਿੰਘ ਦੀ ਪ੍ਰਧਾਨਗੀ ਹੇਠ ਜ਼ੀਰਾ ਵਿਖੇ ਹੋਈ | ਮੀਟਿੰਗ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਮੁੱਖ ਮੰਤਰੀ ਪੰਜਾਬ ਕੈਪਟਨ ...

ਪੂਰੀ ਖ਼ਬਰ »

ਜੋਗਿੰਦਰਾ ਕਾਨਵੈਂਟ ਸਕੂਲ ਨੇ ਮਨਾਇਆ 550ਵਾਂ ਪ੍ਰਕਾਸ਼ ਪੁਰਬ

ਫ਼ਿਰੋਜ਼ਪੁਰ, 12 ਨਵੰਬਰ (ਜਸਵਿੰਦਰ ਸਿੰਘ ਸੰਧੂ)-ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਜੋਗਿੰਦਰਾ ਕਾਨਵੈਂਟ ਸਕੂਲ ਵਲੋਂ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਸਮੁੱਚੇ ਸਕੂਲ ...

ਪੂਰੀ ਖ਼ਬਰ »

ਸੰਤ ਆਸ਼ਰਮ ਕੋਟ ਕਰੋੜ ਕਲਾਂ ਤੋਂ 550ਵੇਂ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ

ਤਲਵੰਡੀ ਭਾਈ, 12 ਨਵੰਬਰ (ਕੁਲਜਿੰਦਰ ਸਿੰਘ ਗਿੱਲ)-ਪਿੰਡ ਕੋਟ ਕਰੋੜ ਕਲਾਂ ਵਿਖੇ ਸਥਿਤ ਗੁਰਦੁਆਰਾ ਆਸ਼ਰਮ ਸੰਤ ਬਾਬਾ ਜੰਗੀਰ ਸਿੰਘ ਕੋਟ ਕਰੋੜ ਕਲਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਤੇ ...

ਪੂਰੀ ਖ਼ਬਰ »

ਅਣਪਛਾਤੇ ਚੋਰਾਂ ਿਖ਼ਲਾਫ਼ ਮਾਮਲਾ ਦਰਜ

ਅਬੋਹਰ, 12 Ñਨਵੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਸਦਰ ਦੀ ਪੁਲਿਸ ਨੇ ਅਣਪਛਾਤੇ ਚੋਰਾਂ ਿਖ਼ਲਾਫ਼ ਕਾਪਰ ਦੀ ਤਾਰ ਚੋਰੀ ਕਰਨ ਦਾ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਬਹਾਦੁਰ ਖੇੜਾ ਵਾਸੀ ਜਤਿੰਦਰ ਸਿੰਘ ਪੁੱਤਰ ਬਲਜਿੰਦਰ ਨੇ ਗਸ਼ਤ ਦੌਰਾਨ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਅਣਪਛਾਤੇ ਕਾਰ ਚਾਲਕ ਿਖ਼ਲਾਫ਼ ਮਾਮਲਾ ਦਰਜ

ਅਬੋਹਰ, 12 Ñਨਵੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਸਦਰ ਦੀ ਪੁਲਿਸ ਨੇ ਇਕ ਅਣਪਛਾਤੇ ਕਾਰ ਚਾਲਕ ਤੋਂ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ ਹੋਈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਦਰ ਦੇ ਸਹਾਇਕ ਥਾਣੇਦਾਰ ਦਿਆਲ ਚੰਦ ਬੀਤੀ ਸ਼ਾਮ ਬੁਰਜ ਮੁਹਾਰ ਿਲੰਕ ਰੋਡ 'ਤੇ ਗਸ਼ਤ ...

ਪੂਰੀ ਖ਼ਬਰ »

ਅੱਜ ਸਿੱਖਿਆ ਸਕੱਤਰ ਦੀ ਫ਼ਿਰੋਜ਼ਪੁਰ ਫੇਰੀ ਨੇ ਸੁਕਾਏ ਅਧਿਆਪਕਾਂ ਦੇ ਸਾਹ

ਫ਼ਿਰੋਜ਼ਪੁਰ, 12 ਨਵੰਬਰ (ਜਸਵਿੰਦਰ ਸਿੰਘ ਸੰਧੂ)- ਬਿਨਾਂ ਸਰਕਾਰੀ ਫ਼ੰਡਾਂ ਦੇ ਸਕੂਲ ਦੀ ਦਿੱਖ ਸੁਧਾਰਨ ਸਬੰਧੀ ਅਫ਼ਸਰਸ਼ਾਹੀ ਵਲੋਂ ਮਿਲੇ ਨਾਦਰਸ਼ਾਹੀ ਫ਼ਰਮਾਨਾਂ ਕਰਕੇ ਸਰਕਾਰੀ ਅਧਿਆਪਕਾਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ, ਜੋ ਅਫ਼ਸਰਸ਼ਾਹੀ ਦੀ ਮਾਰ ਤੋਂ ਬਚਣ ਲਈ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਦੇ ਸਬੰਧ 'ਚ ਨਗਰ ਕੀਰਤਨ ਸਜਾਇਆ

ਮੱਲਾਂਵਾਲਾ, 12 ਨਵੰਬਰ (ਗੁਰਦੇਵ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ ਗੁਰਦੁਆਰਾ ਬਾਬਾ ਕੁੰਦਨ ਸਿੰਘ ਮੱਲਾਂਵਾਲਾ ਤੋਂ ਸ੍ਰੀ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ...

ਪੂਰੀ ਖ਼ਬਰ »

ਸ੍ਰੀਮਤੀ ਮੋਨਾ ਜੈਸਵਾਲ ਬਣੀ ਕੇਂਦਰੀ ਪੈਟਰੋਲੀਅਮ ਵਿਭਾਗ ਦੀ ਡਾਇਰੈਕਟਰ

ਅਬੋਹਰ, 12 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਦੇ ਮਹਿਲਾ ਮੋਰਚਾ ਪੰਜਾਬ ਦੀ ਸਾਬਕਾ ਪ੍ਰਧਾਨ ਤੇ ਪੰਜਾਬ ਭਾਜਪਾ ਦੇ ਸਕੱਤਰ ਸ੍ਰੀਮਤੀ ਮੋਨਾ ਜੈਸਵਾਲ ਨੂੰ ਕੇਂਦਰ ਸਰਕਾਰ ਵਲੋਂ ਪੈਟਰੋਲੀਅਮ ਵਿਭਾਗ ਦੀ ਡਾਇਰੈਕਟਰ ਨਾਮਜ਼ਦ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਦਕੋਹਾ ਤੇ ਬੜਿੰਗ ਸਾਹਮਣੇ ਬਣਿਆ ਕੱਟ ਨਹੀਂ ਹੋਵੇਗਾ ਬੰਦ-ਵਿਧਾਇਕ ਬੇਰੀ

ਜਲੰਧਰ ਛਾਉਣੀ, 12 ਨਵੰਬਰ (ਪਵਨ ਖਰਬੰਦਾ)-ਕੇਂਦਰੀ ਹਲਕੇ ਦੇ ਵਿਧਾਇਕ ਰਜਿੰਦਰ ਬੇਰੀ ਨੇ ਸਪਸ਼ਟ ਕੀਤਾ ਕਿ ਜਲੰਧਰ-ਫਗਵਾੜਾ ਮੁੱਖ ਮਾਰਗ 'ਤੇ ਦਕੋਹਾ-ਬੜਿੰਗ ਨੇੜੇ ਬਣੇ ਹੋਏ ਕੱਟ ਨੂੰ ਕਿਸੇ ਵੀ ਹਾਲਤ 'ਚ ਬੰਦ ਨਹੀਂ ਹੋਣ ਦੇਣ ਦਿੱਤਾ ਜਾਵੇਗਾ ਤੇ ਇਸ ਸਬੰਧੀ ਪ੍ਰਸ਼ਾਸਨਿਕ ...

ਪੂਰੀ ਖ਼ਬਰ »

ਸਵਾਮੀ ਗੁਰਦੀਪ ਗਿਰੀ ਦੀ ਅਗਵਾਈ 'ਚ ਆਏ ਜਥੇ ਦਾ ਸੁਸ਼ੀਲ ਰਿੰਕੂ ਵਲੋਂ ਸਵਾਗਤ

ਜਲੰਧਰ, 12 ਨਵੰਬਰ (ਸ਼ਿਵ)- ਪਠਾਨਕੋਟ ਤੋਂ ਸ਼ਰਧਾਲੂਆਂ ਦਾ ਇਕ ਜਥਾ ਸਵਾਮੀ ਗੁਰਦੀਪ ਗਿਰੀ ਮਹਾਰਾਜ ਦੀ ਅਗਵਾਈ ਵਿਚ ਵਿਸ਼ੇਸ਼ ਗੱਡੀ ਰਾਹੀਂ ਰਵਾਨਾ ਹੋਇਆ, ਜਿਸ ਦਾ ਜਲੰਧਰ ਪੁੱਜਣ 'ਤੇ ਪੱਛਮੀ ਹਲਕੇ ਦੇ ਵਿਧਾਇਕ ਸੁਸ਼ੀਲ ਰਿੰਕੂ ਅਤੇ ਜਲੰਧਰ ਦੀ ਸ੍ਰੀ ਗੁਰੂ ਰਵਿਦਾਸ ...

ਪੂਰੀ ਖ਼ਬਰ »

ਜ਼ਿਲ੍ਹਾ ਜਲੰਧਰ ਜੂਡੋ ਚੈੈਂਪੀਅਨਸ਼ਿਪ ਸਮਾਪਤ

ਜਲੰਧਰ, 12 ਨਵੰਬਰ (ਜਤਿੰਦਰ ਸਾਬੀ)-ਜ਼ਿਲ੍ਹਾ ਜਲੰਧਰ ਜੂਡੋ ਚੈਂਪੀਅਨਸ਼ਿਪ ਸੀਨੀਅਰ, ਜੂਨੀਅਰ ਤੇ ਸਬ ਜੂਨੀਅਰ ਵਰਗ 'ਚ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਵਿਖੇ ਜ਼ਿਲ੍ਹਾ ਜਲੰਧਰ ਜੂਡੋ ਐਸੋਸੀਏਸ਼ਨ ਵੱਲੋਂ ਕਰਵਾਈ ਗਈ | ਇਸ ਚੈਂਪੀਅਨਸ਼ਿਪ ਦੇ ...

ਪੂਰੀ ਖ਼ਬਰ »

ਲੁੱਟਖੋਹ ਦੀਆਂ ਵਾਰਦਾਤਾਂ ਕਰਨ ਵਾਲੇ 3 ਕਾਬੂ

ਜਲੰਧਰ, 12 ਨਵੰਬਰ (ਸ਼ੈਲੀ)- ਥਾਣਾ ਨੰ: 6 ਦੀ ਪੁਲਿਸ ਨੇ ਲੁੱਟਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਤਿੰਨ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾ ਦੀ ਪਹਿਚਾਣ ਕਰਨ ਪੁੱਤਰ ਸਲੀਮ, ਨਿਵਾਸੀ 1258-3 ਬੂਟਾ ਪਿੰਡ, ਜਤਿੰਦਰ ਕੁਮਾਰ ਉਰਫ਼ ਜੈਕੀ ਪੁੱਤਰ ਗੁਰਦਿਆਲ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਮਨਜੀਤ ਧਨੇਰ ਤੇ ਬੇਰੁਜ਼ਗਾਰ ਅਧਿਆਪਕਾਂ ਦੇ ਹੱਕ 'ਚ ਤਿੱਖਾ ਸੰਘਰਸ਼ ਵਿੱਢੇਗਾ- ਕੁਲਵਿੰਦਰ ਜੋਸ਼ਨ

ਮੱਲ੍ਹੀਆਂ ਕਲਾਂ, 12 ਨਵੰਬਰ (ਮਨਜੀਤ ਮਾਨ)- ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਜੋਸ਼ਨ, ਜਨਰਲ ਸਕੱਤਰ ਜਸਵਿੰਦਰ ਸਿੰਘ ਬਾਲੀ ਨੇ ਪ੍ਰੈੱਸ ਦੇ ਨਾਂਅ ਇਕ ਲਿਖਤੀ ਬਿਆਨ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਡਿਪਟੀ ...

ਪੂਰੀ ਖ਼ਬਰ »

ਰੇਲਵੇ ਕੁਆਰਟਰਾਂ 'ਚੋਂ 18 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਦੋਸ਼ੀ ਕਾਬੂ

ਜਲੰਧਰ ਛਾਉਣੀ, 12 ਨਵੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੀ ਉਪ ਪੁਲਿਸ ਚੌਕੀ ਦਕੋਹਾ ਦੀ ਪੁਲਿਸ ਪਾਰਟੀ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਛਾਪਾਮਾਰੀ ਕਰਦੇ ਹੋਏ ਇਕ ਵਿਅਕਤੀ ਨੂੰ ਦਕੋਹਾ 'ਚ ਸਥਿਤ ਰੇਲਵੇ ਕੁਆਰਟਾਂ 'ਚੋਂ 18 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ...

ਪੂਰੀ ਖ਼ਬਰ »

28 ਸਾਲਾ ਲੜਕੀ ਨੇ ਫ਼ਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਮਕਸੂਦਾਂ, 12 ਨਵੰਬਰ (ਲਖਵਿੰਦਰ ਪਾਠਕ)-ਥਾਣਾ 8 ਦੇ ਅਧੀਨ ਆਉਂਦੇ ਬੀ.ਡੀ.ਏ. ਐਨਕਲੇਵ 'ਚ ਰਹਿੰਦੀ ਇਕ 28 ਸਾਲਾ ਲੜਕੀ ਨੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ | ਮਿ੍ਤਕ ਦੀ ਪਛਾਣ ਕਿਰਨਦੀਪ ਕੌਰ ਪੁੱਤਰੀ ਅਮਰਜੀਤ ਸਿੰਘ ਵਾਸੀ ਰੰਧਾਵਾ ਮਸੰਦਾ ਦੇ ਤੌਰ ਤੇ ਹੋਈ ਹੈ | ਘਟਨਾ ਦੀ ...

ਪੂਰੀ ਖ਼ਬਰ »

ਸਟੇਟ ਪਬਲਿਕ ਸਕੂਲ ਵਿਖੇ ਆਰਟ ਮੁਕਾਬਲੇ ਕਰਵਾਏ

ਜਲੰਧਰ, 12 ਨਵੰਬਰ (ਰਣਜੀਤ ਸਿੰਘ ਸੋਢੀ)-ਸਟੇਟ ਪਬਲਿਕ ਸਕੂਲ ਜਲੰਧਰ ਕੈਂਟ ਵਿਖੇ ਫਾਈਨ ਆਰਟਸ ਮੁਕਾਬਲਿਆਂ ਤਹਿਤ ਰੰਗੋਲੀ, ਪੋਸਟਰ ਤੇ ਕਾਰਡ ਬਣਾਉਣ ਦੇ ਮੁਕਾਬਲੇ ਕਰਵਾਏ ਗਏ, ਜਿਸ ਸਟੇਟ ਪਬਲਿਕ ਸਕੂਲ ਦੇ ਸ਼ਾਹਕੋਟ ਬਰਾਂਚ, ਨਕੋਦਰ ਬਰਾਂਚ ਤੇ ਜਲੰਧਰ ਕੈਂਟ ਬਰਾਂਚ ਦੇ ...

ਪੂਰੀ ਖ਼ਬਰ »

ਸੇਂਟ ਸੋਲਜਰ ਸੰਸਥਾਵਾਂ ਦੇ ਸਕੂਲਾਂ ਕਾਲਜਾਂ 'ਚ ਪ੍ਰਕਾਸ਼ ਪੁਰਬ ਮਨਾਇਆ

ਜਲੰਧਰ, 12 ਨਵੰਬਰ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਸੰਸਥਾਵਾਂ ਦੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਮੌਕੇ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ | ਇਸ ਮੌਕੇ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਬਹੁਤ ...

ਪੂਰੀ ਖ਼ਬਰ »

ਐੱਲ.ਪੀ.ਯੂ. 'ਚ ਕੋਕ ਸਟੂਡੀਓ ਦੇ ਸੰਗੀਤਕ ਪ੍ਰੋਗਰਾਮ 'ਚ ਅਮਿਤ ਤਿ੍ਵੇਦੀ ਨੇ ਵਿਦਿਆਰਥੀ ਕੀਲੇ

ਜਲੰਧਰ, 12 ਨਵੰਬਰ (ਰਣਜੀਤ ਸਿੰਘ ਸੋਢੀ)- ਬਾਲੀਵੁੱਡ ਦੇ ਪ੍ਰਸਿੱਧ ਗਾਇਕ ਤੇ ਸੰਗੀਤਕਾਰ ਅਮਿਤ ਤਿ੍ਵੇਦੀ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਬਲਦੇਵ ਰਾਜ ਮਿੱਤਲ ਯੂਨੀਪੋਲਿਸ 'ਚ ਭਾਰਤ ਦੇ ਪ੍ਰਸਿੱਧ ਪ੍ਰੋਗਰਾਮ 'ਕੋਕ ਸਟੂਡੀਓ' ਦੇ ਲਾਈਵ ਕਨਸਰਟ 'ਚ ਦੇਸ਼ ...

ਪੂਰੀ ਖ਼ਬਰ »

ਰਾਜੋਆਣਾ ਮਾਮਲਾ ਪੰਜਾਬ ਸਰਕਾਰ ਨਾਲ ਨਹੀਂ, ਯੂ.ਟੀ. ਪ੍ਰਸ਼ਾਸਨ ਨਾਲ ਸਬੰਧਿਤ-ਜੇਲ੍ਹ ਮੰਤਰੀ

ਚੰਡੀਗੜ੍ਹ, 12 ਨਵੰਬਰ (ਵਿਕਰਮਜੀਤ ਸਿੰਘ ਮਾਨ)- ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿਚ ਸਜ਼ਾ ਕੱਟ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਫ਼ਾਂਸੀ ਦੀ ਸਜ਼ਾ ਉਮਰ ਕੈਦ 'ਚ ਤਬਦੀਲ ਕੀਤੇ ਜਾਣ ਮਗਰੋਂ ਇਸ ਸਬੰਧੀ ਫਾਈਲ ਪੰਜਾਬ ਸਰਕਾਰ ਨੂੰ ...

ਪੂਰੀ ਖ਼ਬਰ »

ਚੀਫ਼ ਜਸਟਿਸ ਦੇ ਦਫ਼ਤਰ ਨੂੰ ਆਰ. ਟੀ. ਆਈ. ਦੇ ਘੇਰੇ 'ਚ ਲਿਆਉਣ ਬਾਰੇ ਅੱਜ ਆ ਸਕਦਾ ਹੈ ਸੁਪਰੀਮ ਕੋਰਟ ਦਾ ਫ਼ੈਸਲਾ

ਨਵੀਂ ਦਿੱਲੀ, 12 ਨਵੰਬਰ (ਉਪਮਾ ਡਾਗਾ ਪਾਰਥ)-ਭਾਰਤ ਦੇ ਚੀਫ ਜਸਟਿਸ ਦੇ ਦਫਤਰ ਨੂੰ ਆਰ. ਟੀ. ਆਈ. ਦੇ ਘੇਰੇ ਹੇਠ ਲਿਆਉਣ ਦੇ ਮੁੱਦੇ 'ਤੇ ਸੁਪਰੀਮ ਕੋਰਟ ਅੱਜ ਅਹਿਮ ਫੈਸਲਾ ਦੇ ਸਕਦੀ ਹੈ | ਪੰਜ ਜੱਜਾਂ ਦੀ ਸੰਵਿਧਾਨਿਕ ਬੈਂਚ ਨੇ 4 ਅਪ੍ਰੈਲ ਨੂੰ ਇਸ ਮਾਮਲੇ 'ਤੇ ਸੁਣਵਾਈ ਖਤਮ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਦੇ ਸਬੰਧ 'ਚ 'ਨਾਨਕਬਾਣੀ ਸਮਕਾਲੀਨ ਸਰੋਕਾਰ' ਵਿਸ਼ੇ 'ਤੇ ਸੈਮੀਨਾਰ

ਅੰਮਿ੍ਤਸਰ, 12 ਨਵੰਬਰ (ਹਰਮਿੰਦਰ ਸਿੰਘ)¸550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ, ਫ਼ੋਕਲੋਰ ਰਿਸਰਚ ਅਕਾਦਮੀ, ਵਿਰਸਾ ਵਿਹਾਰ ਸੁਸਾਇਟੀ ਅਤੇ ਆਲਮੀ ਪੰਜਾਬੀ ਵਿਰਾਸਤ ਫ਼ਾਊਾਡੇਸ਼ਨ ਵਲੋਂ ਵਿਰਸਾ ਵਿਹਾਰ ਦੇ ਕਰਤਾਰ ਸਿੰਘ ਦੁੱਗਲ ਹਾਲ ...

ਪੂਰੀ ਖ਼ਬਰ »

ਸ਼ੇਰ-ਏ-ਪੰਜਾਬ ਦੇ ਜਨਮ ਦਿਨ 'ਤੇ ਵਿਸ਼ੇਸ਼ ਬਡਰੁੱਖਾਂ ਨਾਲ ਕੀਤੇ ਵਾਅਦਿਆਂ ਨੂੰ ਅਮਲਾਂ ਦੀ ਲੋੜ

ਸੰਗਰੂਰ, 12 ਨਵੰਬਰ (ਧੀਰਜ ਪਸ਼ੌਰੀਆ)-ਸ਼ੇਰੇ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ 243ਵੇਂ ਜਨਮ ਦਿਹਾੜੇ ਮੌਕੇ 13 ਨਵੰਬਰ ਨੂੰ ਪਿਛਲੇ ਪੰਜ ਸਾਲਾਂ ਦੀ ਤਰ੍ਹਾਂ ਇਸ ਵਾਰ ਵੀ ਰਾਜ ਸਰਕਾਰ ਨੇ ਉਨ੍ਹਾਂ ਦੇ ਜਨਮ ਸਥਾਨ ਨਾਨਕੇ ਪਿੰਡ ਬਡਰੁੱਖਾਂ ਵਿਖੇ ਉਨ੍ਹਾਂ ਦਾ ਜਨਮ ...

ਪੂਰੀ ਖ਼ਬਰ »

ਰਾਜੋਆਣਾ ਮਾਮਲਾ ਪੰਜਾਬ ਸਰਕਾਰ ਨਾਲ ਨਹੀਂ, ਯੂ.ਟੀ. ਪ੍ਰਸ਼ਾਸਨ ਨਾਲ ਸਬੰਧਿਤ-ਜੇਲ੍ਹ ਮੰਤਰੀ

ਚੰਡੀਗੜ੍ਹ, 12 ਨਵੰਬਰ (ਵਿਕਰਮਜੀਤ ਸਿੰਘ ਮਾਨ)- ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿਚ ਸਜ਼ਾ ਕੱਟ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਫ਼ਾਂਸੀ ਦੀ ਸਜ਼ਾ ਉਮਰ ਕੈਦ 'ਚ ਤਬਦੀਲ ਕੀਤੇ ਜਾਣ ਮਗਰੋਂ ਇਸ ਸਬੰਧੀ ਫਾਈਲ ਪੰਜਾਬ ਸਰਕਾਰ ਨੂੰ ...

ਪੂਰੀ ਖ਼ਬਰ »

ਗੁਰੂ ਦੀ ਸੋਚ ਦੇ ਪਹਿਰੇਦਾਰ ਬਣ ਕੇ ਜਬਰ ਦਾ ਮੁਕਾਬਲਾ ਦਿ੍ੜ੍ਹਤਾ ਨਾਲ ਕੀਤਾ ਜਾਵੇਗਾ-ਮਾਨ

ਕਪੂਰਥਲਾ, 12 ਨਵੰਬਰ (ਅਮਰਜੀਤ ਸਿੰਘ ਸਡਾਨਾ)-550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਯੂਨਾਈਟਿਡ ਅਕਾਲੀ ਦਲ, ਦਲ ਖ਼ਾਲਸਾ, ਬਹੁਜਨ ਮੁਕਤੀ ਮੋਰਚਾ ਤੇ ਹੋਰ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਸੁਲਤਾਨਪੁਰ ਲੋਧੀ ਦੇ ਰਸਤੇ ਵਿਚ ...

ਪੂਰੀ ਖ਼ਬਰ »

ਸ੍ਰੀ ਨਨਕਾਣਾ ਸਾਹਿਬ 'ਚ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਜੀਵਨੀ ਵਾਲੀ ਪੁਸਤਕ 'ਸੁਹਿਰਦ ਸੰਤ ਖ਼ਾਲਸਾ' ਜਾਰੀ

ਅੰਮਿ੍ਤਸਰ, 12 ਨਵੰਬਰ (ਸੁਰਿੰਦਰ ਕੋਛੜ)-ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਜੀਵਨ ਸੰਘਰਸ਼ ਨਾਲ ਸਬੰਧਤ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਭਾਈ ਜਸਵੀਰ ਸਿੰਘ ਖ਼ਾਲਸਾ (ਭਤੀਜਾ ਸੰਤ ਭਿੰਡਰਾਂਵਾਲੇ) ਵਲੋਂ ਰਚਿਤ 'ਸੁਹਿਰਦ ਸੰਤ ਖ਼ਾਲਸਾ' ਅੱਜ ਸ੍ਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX