ਤਾਜਾ ਖ਼ਬਰਾਂ


ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ
. . .  5 minutes ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - 9 ਫਰਵਰੀ 2020 ਨੂੰ ਆ ਰਹੇ ਗੁਰੂ ਰਵੀਦਾਸ ਜੀ ਦੇ 643ਵੇਂ ਜਨਮ ਦਿਵਸ ਸਮਾਗਮਾਂ ਲਈ ਵਾਰਾਨਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਰੇਲ ਕਿਰਾਏ ਵਿਚ 50 ਫ਼ੀਸਦੀ ਛੋਟ ਦੇਣ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰੇਲ...
ਦਿੱਲੀ 'ਚ ਵੈਸੇ ਹੀ ਜ਼ਿੰਦਗੀ ਛੋਟੀ ਹੋ ਰਹੀ ਹੈ ਤੇ ਫਿਰ ਫਾਂਸੀ ਕਿਉਂ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਨੇ ਪੁਨਰ ਵਿਚਾਰ ਪਟੀਸ਼ਨ 'ਚ ਦਿੱਤਾ ਤਰਕ
. . .  39 minutes ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਚਾਰ ਦੋਸ਼ੀਆਂ ਵਿਚ ਅੰਤਿਮ ਦੋਸ਼ੀ ਨੇ ਅੱਜ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ। ਨਿਰਭੈਆ ਮਾਮਲੇ ਵਿਚ ਚੌਥੇ ਦੋਸ਼ੀ ਅਕਸ਼ੇ ਨੇ ਪੁਨਰ...
ਨਿਰਭੈਆ ਦੇ ਦੋਸ਼ੀ ਅਕਸ਼ੇ ਸਿੰਘ ਨੇ ਦਾਖਲ ਕੀਤੀ ਪੁਨਰ ਵਿਚਾਰ ਪਟੀਸ਼ਨ
. . .  about 1 hour ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਫਾਂਸੀ ਦੀ ਸਜ਼ਾ ਕੱਟ ਰਹੇ ਦੋਸ਼ੀ ਅਕਸ਼ੇ ਕੁਮਾਰ ਸਿੰਘ ਨੇ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਪਹਿਲਾ...
ਲੋਨ ਨਾ ਭਰਨ 'ਤੇ ਬੈਂਕ ਵਲੋਂ ਕਮਿਸ਼ਨ ਏਜੰਟ ਦੀਆਂ ਤਿੰਨ ਦੁਕਾਨਾਂ ਸਮਾਨ ਸਮੇਤ ਸੀਲ
. . .  about 1 hour ago
ਤਪਾ ਮੰਡੀ, 10 ਦਸੰਬਰ (ਪ੍ਰਵੀਨ ਗਰਗ)- ਸਟੇਟ ਬੈਂਕ ਆਫ਼ ਇੰਡੀਆ ਵਲੋਂ ਬੈਂਕ ਦਾ ਲੋਨ ਨਾ ਭਰਨ 'ਤੇ ਇੱਕ ਕਮਿਸ਼ਨ ਏਜੰਟ ਦੀਆਂ ਸਕੂਲ ਰੋਡ 'ਤੇ ਸਥਿਤ ਤਿੰਨ ਦੁਕਾਨਾਂ ਨੂੰ ਸਮਾਨ ਸਮੇਤ ਸੀਲ ਕਰ ਦਿੱਤੇ ਜਾਣ...
ਕਰਤਾਰਪੁਰ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਸਮੇਤ ਸਮੱਗਲਰ ਕੀਤੇ ਕਾਬੂ
. . .  about 1 hour ago
ਕਰਤਾਪੁਰ, 10 ਦਸੰਬਰ (ਜਸਵੰਤ ਵਰਮਾ, ਧੀਰਪੁਰ) - ਪੁਲਿਸ ਕਪਤਾਨ ਜਲੰਧਰ ਦਿਹਾਤੀ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾ ਤੇ ਡੀ.ਐਸ.ਪੀ ਸੁਰਿੰਦਰ ਧੋਗੜੀ ਦੀ ਰਹਿਮਨੁਮਾਈ ਹੇਠ ਕਰਤਾਰਪੁਰ ਪੁਲਿਸ ਥਾਣਾ ਮੁਖੀ ਸਬ ਇੰਸਪੈਕਟਰ ਪੁਸ਼ਪ ਬਾਲੀ ਦੀ ਪੁਲਿਸ ਵਜੋਂ...
ਜੋ ਅਸਹਿਮਤ ਹੁੰਦੈ ਉਹ ਦੇਸ਼ਧ੍ਰੋਹੀ, ਇਹ ਭਾਜਪਾ ਦਾ ਭਰਮ - ਸ਼ਿਵ ਸੈਨਾ ਨੇ ਨਾਗਰਿਕਤਾ ਬਿਲ 'ਤੇ ਸਮਰਥਨ ਦੇਣ ਤੋਂ ਅਜੇ ਕੀਤਾ ਇਨਕਾਰ
. . .  about 2 hours ago
ਮੁੰਬਈ, 10 ਦਸੰਬਰ - ਲੋਕ ਸਭਾ ਵਿਚ ਨਾਗਰਿਕ ਸੋਧ ਬਿਲ ਦਾ ਸਮਰਥਨ ਕਰਨ ਵਾਲੀ ਸ਼ਿਵ ਸੈਨਾ ਨੇ ਮੋਦੀ ਸਰਕਾਰ ਨੂੰ ਘੇਰਿਆ ਹੈ। ਸ਼ਿਵ ਸੈਨਾ ਪ੍ਰਮੁੱਖ ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੇ ਕਿਹਾ ਕਿ ਉਹ ਨਾਗਰਿਕਤਾ ਸੋਧ ਬਿਲ 'ਤੇ ਉਸ ਵੇਲੇ ਹੀ ਸਮਰਥਨ...
ਭਾਰਤ ਦੀ ਝੋਲੀ 'ਚ ਪਿਆ ਕੌਮਾਂਤਰੀ ਕਬੱਡੀ ਕੱਪ, ਫਾਈਨਲ 'ਚ ਕੈਨੇਡਾ ਨੂੰ ਦਿੱਤੀ ਮਾਤ
. . .  about 1 hour ago
ਬਟਾਲਾ, 10 ਦਸੰਬਰ (ਕਮਲ ਕਾਹਲੋਂ)- ਡੇਰਾ ਬਾਬਾ ਨਾਨਕ ਵਿਖੇ ਖੇਡੇ ਗਏ ਫਾਈਨਲ ਮੁਕਾਬਲੇ 'ਚ ਭਾਰਤ ਨੇ ਕੈਨੇਡਾ ਨੂੰ ਕੌਮਾਂਤਰੀ ਕਬੱਡੀ ਕੱਪ 'ਤੇ ਕਬਜ਼ਾ ਕਰ ਲਿਆ। ਭਾਰਤ ਨੇ ਕੈਨੇਡਾ ਨੂੰ 64-19 ਅੰਕਾਂ...
ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
. . .  about 1 hour ago
ਅੰਮ੍ਰਿਤਸਰ, 10 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਪਹਿਲੀ ਵਾਰ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ...
ਕੌਮਾਂਤਰੀ ਕਬੱਡੀ ਕੱਪ : ਦੂਜੇ ਰਾਊਂਡ 'ਚ ਭਾਰਤ ਦੇ 51 ਅਤੇ ਕੈਨੇਡਾ ਦੇ 15 ਅੰਕ
. . .  about 2 hours ago
ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, ਕਾਰਾਂ ਬਰਾਮਦ
. . .  about 2 hours ago
ਲੁਧਿਆਣਾ, 10 ਦਸੰਬਰ (ਰੁਪੇਸ਼ ਕੁਮਾਰ) - ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਇਸ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕੋਲੋਂ 9 ਕਾਰਾਂ ਬਰਾਮਦ ਕੀਤੀਆਂ ਗਈਆਂ। ਇਹ ਗਿਰੋਹ ਲੁਧਿਆਣਾ ਤੇ ਮੋਹਾਲੀ ਵਿਚ ਚੋਰੀ ਦੀਆਂ...
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ
. . .  about 2 hours ago
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ.......
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 34 ਅਤੇ ਕੈਨੇਡਾ ਦੇ 9 ਅੰਕ, ਦੂਸਰਾ ਰਾਊਂਡ ਸ਼ੁਰੂ
. . .  about 3 hours ago
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 30 ਅਤੇ ਕੈਨੇਡਾ ਦੇ 9 ਅੰਕ
. . .  about 3 hours ago
ਗੈਂਗਸਟਰ ਗਰਦਾਨੇ ਬਿੱਟੂ ਸਰਪੰਚ ਨੇ ਆਪਣੇ-ਆਪ ਨੂੰ ਦੱਸਿਆ ਕਾਂਗਰਸੀ
. . .  about 3 hours ago
ਤਲਵੰਡੀ ਸਾਬੋ, 10 ਦਸੰਬਰ (ਰਣਜੀਤ ਸਿੰਘ ਰਾਜੂ)- ਕੈਪਟਨ ਵਲੋਂ ਗੈਂਗਸਟਰ ਕਹੇ ਜਾਣ 'ਤੇ ਪਿੰਡ ਜੰਬਰ ਬਸਤੀ ਦੇ ਆਗੂ ਹਰਜਿੰਦਰ ਸਿੰਘ ਬਿੱਟੂ ਨੇ ਕਿਹਾ ਹੈ ਕਿ ਉਹ ਕਾਂਗਰਸੀ ਹਨ। ਆਪਣੇ ਗ੍ਰਹਿ ਵਿਖੇ...
ਮੇਕ ਇਨ ਇੰਡੀਆ ਤੋਂ ਜਬਰ ਜਨਾਹ ਵੱਲ ਵੱਧ ਰਿਹੈ ਭਾਰਤ - ਕਾਂਗਰਸ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ
. . .  about 3 hours ago
ਨਵੀਂ ਦਿੱਲੀ, 10 ਦਸੰਬਰ - ਮਹਿਲਾ ਸੁਰੱਖਿਆ ਦੇ ਮੁੱਦੇ 'ਤੇ ਬੋਲਦੇ ਹੋਏ ਕਾਂਗਰਸ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਇਕ ਵਿਵਾਦਿਤ ਬਿਆਨ ਦਿੰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰ ਮੁੱਦੇ 'ਤੇ ਖੂਬ ਬੋਲਦੇ ਹਨ ਪਰੰਤੂ ਮਹਿਲਾਵਾਂ ਖਿਲਾਫ ਅਪਰਾਧ ਦੇ ਮਾਮਲਿਆਂ...
ਕੌਮਾਂਤਰੀ ਕਬੱਡੀ ਕੱਪ : ਭਾਰਤ ਅਤੇ ਕੈਨੇਡਾ ਵਿਚਾਲੇ ਫਾਈਨਲ ਮੁਕਾਬਲਾ ਸ਼ੁਰੂ
. . .  about 3 hours ago
ਬਾਜਵਾ ਅਤੇ ਰਾਣਾ ਸੋਢੀ ਵਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ
. . .  about 3 hours ago
ਕੈਪਟਨ ਸਾਬਤ ਕਰਨ ਕਿ ਮੈਂ ਗੈਂਗਸਟਰ ਹਾਂ - ਹਰਜਿੰਦਰ ਸਿੰਘ ਬਿੱਟੂ
. . .  about 3 hours ago
ਅਜਿਹਾ ਕਬੱਡੀ ਕੱਪ ਪਹਿਲੀ ਵਾਰ ਹੋਇਆ - ਰਾਣਾ ਸੋਢੀ
. . .  about 4 hours ago
21 ਸਾਲਾ ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ
. . .  about 4 hours ago
ਭਾਰਤ-ਪਾਕਿ ਸਰਹੱਦ 'ਤੇ ਡਿਊਟੀ ਦੇ ਰਹੇ ਬੀ. ਐੱਸ. ਐੱਫ. ਦੇ ਜਵਾਨ ਨੇ ਗੋਲੀਆਂ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਖੇਡੇ ਗਏ ਮੁਕਾਬਲੇ 'ਚ ਅਮਰੀਕਾ ਨੇ ਇੰਗਲੈਂਡ ਨੂੰ ਹਰਾਇਆ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਸੁਖਦਖਸਨ ਚਹਿਲ ਅਤੇ ਸੁਖਰਾਜ ਰੋਡੇ ਦੀ ਕੁਮੈਂਟਰੀ ਨੇ ਖੇਡ ਪ੍ਰੇਮੀਆਂ ਦਾ ਮੋਹਿਆ ਮਨ
. . .  about 4 hours ago
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਪੈਦਾ ਹੋਈ ਤਣਾਅ ਦੀ ਸਥਿਤੀ
. . .  about 4 hours ago
ਗੈਂਗਸਟਰ ਕਲਚਰ ਅਕਾਲੀ ਦਲ ਦੀ ਦੇਣ ਹੈ - ਸੁਨੀਲ ਜਾਖੜ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਅਮਰੀਕੀ ਰੇਡਰ ਦੂਲੇ ਨੇ ਮੋਹਿਆ ਲੋਕਾਂ ਦਾ ਮਨ, ਅਮਰੀਕਾ ਦੇ 23 ਅਤੇ ਇੰਗਲੈਂਡ ਦੇ 14 ਅੰਕ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਅਮਰੀਕਾ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ
. . .  about 5 hours ago
ਜੈਨ ਗੁਜਰਾਤੀ ਭਾਈਚਾਰੇ ਦੀਆਂ ਜਥੇਬੰਦੀਆਂ ਨੇ ਪ੍ਰੀ ਵੈਡਿੰਗ ਸ਼ੂਟ 'ਤੇ ਲਗਾਈ ਪਾਬੰਦੀ
. . .  about 5 hours ago
ਡੇਰਾ ਬਾਬਾ ਨਾਨਕ ਵਿਖੇ ਕੌਮਾਂਤਰੀ ਕਬੱਡੀ ਕੱਪ ਦੇ ਫਾਈਨਲ ਮੁਕਾਬਲੇ ਸ਼ੁਰੂ
. . .  about 5 hours ago
ਸੰਗਰੂਰ 'ਚ ਟਰਾਲੀਆਂ ਭਰ ਕੇ ਡੀ. ਸੀ. ਦਫ਼ਤਰ 'ਚ ਆਵਾਰਾ ਪਸ਼ੂ ਛੱਡਣ ਆਏ ਕਿਸਾਨ
. . .  about 5 hours ago
ਕਾਲੇ ਪੀਲੀਏ ਕਾਰਨ ਵਿਅਕਤੀ ਦੀ ਮੌਤ
. . .  about 5 hours ago
ਦਿੱਲੀ ਅਗਨੀਕਾਂਡ 'ਤੇ ਦਾਇਰ ਪਟੀਸ਼ਨ ਹਾਈਕੋਰਟ ਵਲੋਂ ਖ਼ਾਰਜ
. . .  about 5 hours ago
ਫ਼ਾਰੂਕ ਅਬਦੁੱਲਾ ਨੂੰ ਹਿਰਾਸਤ 'ਚ ਰੱਖਣ 'ਤੇ ਬੋਲੇ ਸ਼ਾਹ- ਕਾਂਗਰਸ ਨੇ ਸ਼ੇਖ਼ ਅਬਦੁੱਲਾ ਨੂੰ 11 ਸਾਲ ਤੱਕ ਜੇਲ੍ਹ 'ਚ ਰੱਖਿਆ
. . .  about 5 hours ago
ਆਪਸੀ ਝਗੜੇ ਦੌਰਾਨ ਗੋਲੀ ਚੱਲਣ ਕਾਰਨ ਸੀ. ਆਰ. ਪੀ. ਐੱਫ. ਦੇ ਦੋ ਜਵਾਨਾਂ ਦੀ ਮੌਤ
. . .  about 6 hours ago
ਆਰਮੀ ਕੈਂਪ 'ਚੋਂ ਰਫ਼ਲਾਂ ਅਤੇ ਕਾਰਤੂਸ ਚੋਰੀ ਕਰਕੇ ਫ਼ਰਾਰ ਹੋਇਆ ਫੌਜੀ ਹਰਪ੍ਰੀਤ ਟਾਂਡਾ ਪੁਲਿਸ ਵਲੋਂ ਕਾਬੂ
. . .  about 6 hours ago
ਅੰਟਾਰਕਟਿਕਾ ਜਾ ਰਿਹਾ ਚਿੱਲੀ ਹਵਾਈ ਫੌਜ ਦਾ ਜਹਾਜ਼ ਹੋਇਆ ਲਾਪਤਾ, 38 ਲੋਕ ਸਨ ਸਵਾਰ
. . .  about 6 hours ago
ਦਿੱਲੀ 'ਚ ਫ਼ਰਨੀਚਰ ਮਾਰਕੀਟ 'ਚ ਲੱਗੀ ਅੱਗ
. . .  about 7 hours ago
ਕੱਲ੍ਹ ਰਾਜ ਸਭਾ 'ਚ ਪੇਸ਼ ਕੀਤਾ ਜਾ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 7 hours ago
ਸੰਘਣੀ ਧੁੰਦ ਕਾਰਨ ਆਮ ਜਨ ਜੀਵਨ ਪ੍ਰਭਾਵਿਤ
. . .  about 7 hours ago
ਸੰਘਣੀ ਧੁੰਦ ਕਾਰਨ ਜੰਡਿਆਲਾ ਗੁਰੂ ਨੇੜੇ ਗੱਡੀਆਂ 'ਚ ਗੱਡੀਆਂ ਵੱਜੀਆਂ
. . .  about 8 hours ago
ਧੁੰਦ ਕਾਰਨ ਰਾਜਾਸਾਂਸੀ ਹਵਾਈ ਅੱਡੇ 'ਤੇ ਕਈ ਉਡਾਣਾਂ 'ਚ ਹੋਈ ਦੇਰੀ
. . .  about 8 hours ago
ਗਿੱਪੀ ਗਰੇਵਾਲ ਦੇ ਘਰ ਤੀਸਰੇ ਬੇਟੇ ਨੇ ਲਿਆ ਜਨਮ
. . .  about 9 hours ago
ਗਿੱਪੀ ਗਰੇਵਾਲ ਦੇ ਘਰ ਬੇਟੇ ਨੇ ਲਿਆ ਜਨਮ
. . .  about 9 hours ago
ਕਪਿਲ ਸ਼ਰਮਾ ਦੇ ਘਰ ਆਈ ਨੰਨ੍ਹੀ ਪਰੀ, ਗਿੰਨੀ ਨੇ ਦਿੱਤਾ ਬੇਟੀ ਨੂੰ ਜਨਮ
. . .  about 8 hours ago
ਕਪਿਲ ਸ਼ਰਮਾ ਤੇ ਗਿੰਨੀ ਚਤਰਥ ਦੇ ਘਰ ਆਈ ਨੰਨ੍ਹੀ ਪਰੀ
. . .  about 9 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਅਸਮ 'ਚ 12 ਘੰਟੇ ਦੇ ਲਈ ਦਿੱਤਾ ਗਿਆ ਬੰਦ ਦਾ ਸੱਦਾ
. . .  about 9 hours ago
ਅੱਜ ਰਾਜ ਸਭਾ 'ਚ ਪੇਸ਼ ਹੋ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 9 hours ago
ਰਾਜ ਸਭਾ 'ਚ ਅੱਜ ਅਮਿਤ ਸ਼ਾਹ ਪੇਸ਼ ਕਰਨਗੇ 'ਅਸਲਾ ਸੋਧ ਬਿੱਲ 2019'
. . .  about 10 hours ago
ਅੱਜ ਦਾ ਵਿਚਾਰ
. . .  about 10 hours ago
ਸੜਕ ਹਾਦਸੇ ਵਿਚ ਕਾਰਾਂ ਦੀ ਜ਼ਬਰਦਸਤ ਟੱਕਰ, 1 ਦੀ ਮੌਤ, 1 ਜ਼ਖਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਕੰਮ ਕਰਨ ਤੋਂ ਪਹਿਲਾਂ ਸੋਚਣਾ ਬੁੱਧੀਮਾਨੀ ਹੈ, ਕੰਮ ਕਰਦੇ ਸਮੇਂ ਸੋਚਣਾ ਚਤੁਰਾਈ ਹੈ, ਕੰਮ ਤੋਂ ਬਾਅਦ ਸੋਚਣਾ ਮੂਰਖਤਾ ਹੈ। -ਜਾਰਜ ਬਰਨਾਰਡ ਸ਼ਾਅ

ਹੁਸ਼ਿਆਰਪੁਰ / ਮੁਕੇਰੀਆਂ

ਮੈਡਮ ਇੰਦੂ ਬਾਲਾ ਵਲੋ ਤਹਿਸੀਲ ਕੰਪਲੈਕਸ ਮੁਕੇਰੀਆਂ ਦਾ ਅਚਨਚੇਤ ਦੌਰਾ, ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਮੁਕੇਰੀਆਂ, 13 ਨਵੰਬਰ (ਰਾਮਗੜ੍ਹੀਆ, ਸਰਵਜੀਤ ਸਿੰਘ)- ਵਿਧਾਇਕ ਚੁਣੇ ਜਾਣ ਉਪਰੰਤ ਮੈਡਮ ਇੰਦੂ ਬਾਲਾ ਨੇ ਅੱਜ ਤਹਿਸੀਲ ਕੰਪਲੈਕਸ ਮੁਕੇਰੀਆਂ ਦਾ ਅਚਨਚੇਤ ਦੌਰਾ ਕਰਕੇ ਜਿਥੇ ਤਹਿਸੀਲਦਾਰ ਸਮੇਤ ਹੋਰ ਅਧਿਕਾਰੀਆਂ ਨਾਲ ਬੈਠਕ ਕੀਤੀ | ਉਥੇ ਉਨ੍ਹਾਂ ਸੁਵਿਧਾ ਕੇਂਦਰ ਸਮੇਤ ਪਟਵਾਰ ਖਾਨਾ, ਅਰਜੀਨਵੀਸ ਦੇ ਬਣੇ ਕੈਬਿਨਾਂ ਵਿਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਸਮੇ ਉਨ੍ਹਾਂ ਤਹਿਸੀਲਦਾਰ ਮੁਕੇਰੀਆਂ ਦੀ ਅਗਵਾਈ ਹੇਠ ਬੁਲਾਈ ਗਈ ਬੈਠਕ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਆਮ ਜਨਤਾ ਨੂੰ ਤਹਿਸੀਲ ਦੇ ਦਫ਼ਤਰਾਂ ਅੰਦਰ ਕੰਮ ਕਰਵਾਉਂਦੇ ਸਮੇਂ ਕੋਈ ਸਮੱਸਿਆ ਪੇਸ਼ ਨਹੀਂ ਆਉਣੀ ਚਾਹੀਦੀ | ਉਨ੍ਹਾਂ ਕਿਹਾ ਕਿ ਮੈਨੂੰ ਜਾਣਕਾਰੀ ਹੈ ਕਿ ਸੁਵਿਧਾ ਸੈਂਟਰ ਅੰਦਰ ਬਹੁਤ ਭੀੜ ਜਮਾਂ ਰਹਿੰਦੀ ਹੈ ਪਰ ਫਿਰ ਵੀ ਸਟਾਫ਼ ਵਲੋ ਲੋਕਾਂ ਨਾਲ ਬੜੀ ਨਿਰਮਤਾ ਨਾਲ ਪੇਸ਼ ਆਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਰਿਸ਼ਵਤਖ਼ੋਰੀ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਲੋਕਾਂ ਦੇ ਕੰਮ ਪਹਿਲ ਦੇ ਆਧਾਰ ਤੇ ਹੋਏ ਚਾਹੀਦੇ ਹਨ | ਮੈਰਿਜ ਸਰਟੀਫਿਕੇਟ, ਜਾਤੀ ਸਰਟੀਫਿਕੇਟ ਅਤੇ ਹੋਰ ਕਾਗ਼ਜ਼ਾਤ ਬਣਾਉਂਦੇ ਸਮੇਂ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ | ਉਨ੍ਹਾਂ ਕਿਹਾ ਕਿ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹਾਜ਼ਰੀ ਪੂਰਾ ਸਮਾਂ ਦਫ਼ਤਰ ਵਿਚ ਯਕੀਨੀ ਹੋਣੀ ਚਾਹੀਦੀ ਹੈ | ਇਸੇ ਤਰਾਂ ਹੀ ਮਾਲ ਵਿਭਾਗ ਦੇ ਦਫ਼ਤਰਾਂ ਅੰਦਰ ਪਟਵਾਰੀ ਤੇ ਕਾਨੂੰਗੋ ਹਾਜ਼ਰ ਮਿਲਣੇ ਚਾਹੀਦੇ ਹਨ | ਸਕੂਲਾਂ ਦੇ ਵਿਦਿਆਰਥੀਆਂ ਅਤੇ ਬੇਰੁਜ਼ਗਾਰਾਂ ਦੇ ਕੰਮਾਂ ਵਿਚ ਕੋਈ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਅਗਰ ਕਿਸੇ ਕਰਮਚਾਰੀ ਜਾ ਅਧਿਕਾਰੀ ਨੂੰ ਕੋਈ ਸਮੱਸਿਆ ਹੈ ਤਾਂ ਉਹ ਮੇਰੇ ਧਿਆਨ ਵਿਚ ਲਿਆਏ | ਪਰ ਦਫ਼ਤਰਾਂ ਅੰਦਰ ਕੰਮ ਇਮਾਨਦਾਰੀ ਨਾਲ ਹੋਣਾ ਚਾਹੀਦਾ ਹੈ | ਅਗਰ ਕੋਈ ਅਧਿਕਾਰੀ ਜਾ ਕਰਮਚਾਰੀ ਰਿਸ਼ਵਤ ਮੰਗਦਾ ਹੈ ਤਾਂ ਉਸ ਦੀ ਸ਼ਿਕਾਇਤ ਤੁਰੰਤ ਮੈਨੂੰ ਦੱਸੀ ਜਾਵੇ | ਇਸ ਸਮੇਂ ਮੈਡਮ ਇੰਦੂ ਬਾਲਾ ਨੇ ਤਹਿਸੀਲ ਕੰਪਲੈਕਸ ਵਿਚ ਕੰਮ ਕਰਵਾਉਣ ਆਏ ਲੋਕਾਂ ਨਾਲ ਗੱਲਬਾਤ ਕਰਦੇ ਉਨ੍ਹਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ | ਇਸ ਸਮੇਂ ਉਨ੍ਹਾਂ ਨਾਲ ਐਡਵੋਕੇਟ ਸਭਿਆ ਸਾਂਚੀ, ਮਿਸਜ ਸ਼ਰਮਾ, ਮਿਸਜ ਜੈਨ, ਮਾਸਟਰ ਸੇਵਾ ਸਿੰਘ, ਰਣਯੋਧ ਸਿੰਘ ਕੁੱਕੂ, ਮਹੰਤ ਸੁਨੀਲ ਕੁਮਾਰ, ਸੇਠ ਪੂਰਨ ਸਿੰਘ, ਸਾਬਕਾ ਗਿਰਦਾਵਰ ਸੁਰਜੀਤ ਸਿੰਘ, ਪ੍ਰਦੀਪ ਗੋਲਡੀ ਸੰਮਤੀ ਮੈਂਬਰ, ਸੁਰਜੀਤ ਜੀਤੂ, ਸਰਪੰਚ ਜੋਗਿੰਦਰ ਪੁਰਾਣਾ ਭੰਗਾਲਾ ਵੀ ਹਾਜ਼ਰ ਸਨ |

ਪੁਲਿਸ ਵਲੋਂ ਅਗਵਾ ਕਰ ਕੇ ਰੱਖਣ ਸਬੰਧੀ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ

ਦਸੂਹਾ, 13 ਨਵੰਬਰ (ਭੁੱਲਰ)- ਦਸੂਹਾ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਅਗਵਾ ਕਰਕੇ ਰੱਖਣ 'ਤੇ ਉਸ ਦੀ ਦਾੜ੍ਹੀ ਤੇ ਕੇਸ ਕੱਟਣ ਸਬੰਧੀ ਇੱਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਐੱਸ. ਐੱਚ. ਓ. ਦਸੂਹਾ ਯਾਦਵਿੰਦਰ ਸਿੰਘ ਬਰਾੜ ਅਤੇ ਸਬ ਇੰਸਪੈਕਟਰ ...

ਪੂਰੀ ਖ਼ਬਰ »

ਸ਼ਹਿਰ 'ਚ ਕਾਰੋਬਾਰ ਕਰਨ ਵਾਲੇ ਵਪਾਰੀ/ ਦੁਕਾਨਦਾਰ ਟਰੇਡ ਲਾਇਸੈਂਸ ਬਣਾਉਣ-ਕਮਿਸ਼ਨਰ

ਹੁਸ਼ਿਆਰਪੁਰ, 13 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਦੇ ਟਰੇਡ ਲਾਇਸੈਂਸ ਐਕਟ ਅਨੁਸਾਰ ਸ਼ਹਿਰ 'ਚ ਕਾਰੋਬਾਰ ਕਰਨ ਵਾਲੇ ਵਪਾਰੀਆਂ/ਦੁਕਾਨਦਾਰਾਂ ਲਈ ਟਰੇਡ ...

ਪੂਰੀ ਖ਼ਬਰ »

ਸੜਕ ਕਿਨਾਰੇ ਖੜੇ੍ਹ ਵਿਅਕਤੀ ਨੂੰ ਕਾਰ ਨੇ ਮਾਰੀ ਟੱਕਰ, ਜ਼ਖਮੀ

ਤਲਵਾੜਾ, 13 ਨਵੰਬਰ (ਮਹਿਤਾ)- ਤਲਵਾੜਾ ਮੁਕੇਰੀਆਂ ਰੋਡ ਤੇ ਸਥਿਤ ਅੱਡਾ ਵੈਰੀਅਰ ਦੇ ਨਜ਼ਦੀਕ ਸੜਕ ਕਿਨਾਰੇ ਖੜੇ ਇੱਕ ਵਿਅਕਤੀ ਨੂੰ ਇੱਕ ਅਣਪਛਾਤੀ ਕਾਰ ਨੇ ਟੱਕਰ ਮਾਰ ਦਿੱਤੀ ਸਿੱਟੇ ਵਜੋ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ | ਏ. ਐੱਸ. ਆਈ. ਸ੍ਰੀ ਧਰਮਿੰਦਰ ਸਿੰਘ ਨੇ ...

ਪੂਰੀ ਖ਼ਬਰ »

ਨਹਿਰ ਵਿਚ ਨਾਰੀਅਲ ਪਾਉਣ ਗਿਆ ਵਿਅਕਤੀ ਰੁੜਿ੍ਹਆ ਨਹਿਰ ਵਿਚ ਤਲਾਸ਼ ਜਾਰੀ

ਤਲਵਾੜਾ, 13 ਨਵੰਬਰ (ਵਿਸ਼ੇਸ਼ਪ੍ਰਤੀਨਿਧ)- ਇੱਥੇ ਇੱਕ ਵਿਅਕਤੀ ਦੇ ਸਵੇਰੇ ਸ਼ਾਹ ਨਹਿਰ ਵਿਚ ਨਾਰੀਅਲ ਪ੍ਰਵਾਹ ਕਰਨ ਵੇਲੇ ਨਹਿਰ ਵਿਚ ਰੁੜ੍ਹ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਤਲਵਾੜਾ ਦੇ ਸਾਂਡਪੁਰ ਨੰਬਰ 2 ਮੁਹੱਲੇ ਦਾ ਵਾਸੀ ਸੁਰਿੰਦਰ ਸਿੰਘ ਫ਼ੌਜੀ ...

ਪੂਰੀ ਖ਼ਬਰ »

-ਮਾਮਲਾ ਵਾਰਡਾਂ 'ਚ ਵਿਕਾਸ ਕਾਰਜ ਨਾ ਕਰਵਾਉਣ ਦਾ- ਅਕਾਲੀ-ਭਾਜਪਾ ਕੌਾਸਲਰਾਂ ਵਲੋਂ ਕੈਬਨਿਟ ਮੰਤਰੀ ਅਰੋੜਾ ਦੇ ਘਰ ਦਾ ਘਿਰਾਓ

ਹੁਸ਼ਿਆਰਪੁਰ, 13 ਨਵੰਬਰ (ਬਲਜਿੰਦਰਪਾਲ ਸਿੰਘ)-ਕਾਂਗਰਸ ਸਰਕਾਰ ਦੀਆਂ ਗਲਤ ਨੀਤੀਆਂ ਅਤੇ ਹੁਸ਼ਿਆਰਪੁਰ ਸ਼ਹਿਰ ਦੇ ਵੱਖ-ਵੱਖ ਵਾਰਡਾਂ 'ਚ ਨਾ-ਮਾਤਰ ਵਿਕਾਸ ਕਾਰਜਾਂ ਨੂੰ ਲੈ ਕੇ ਭਾਜਪਾ ਅਤੇ ਅਕਾਲੀ ਕੌਾਸਲਰਾਂ ਤੇ ਸਮਰਥਕਾਂ ਵਲੋਂ ਕੈਬਨਿਟ ਮੰਤਰੀ ਸੁੰਦਰ ਸ਼ਾਮ ...

ਪੂਰੀ ਖ਼ਬਰ »

ਚੋਰਾਂ ਵਲੋਂ ਦਿਨ-ਦਿਹਾੜੇ 2 ਪਿੰਡਾਂ ਦੇ ਘਰਾਂ 'ਚੋਂ ਲੱਖਾਂ ਦਾ ਸੋਨਾ ਤੇ ਨਕਦੀ ਚੋਰੀ

ਨਸਰਾਲਾ, 13 ਨਵੰਬਰ (ਸਤਵੰਤ ਸਿੰਘ ਥਿਆੜਾ)-ਚੋਰਾਂ ਵਲੋਂ ਪਿੰਡ ਅਜੜਾਮ ਤੇ ਅਹਿਰਾਣਾਂ ਕਲਾਂ ਵਿਖੇ ਦਿਨ-ਦਿਹਾੜੇ ਦੋ ਘਰਾਂ 'ਚੋਂ ਲੱਖਾਂ ਰੁਪਏ ਦਾ ਸੋਨਾ ਤੇ ਨਕਦੀ ਚੋਰੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪਿੰਡ ਅਹਿਰਾਣਾਂ ਕਲਾਂ ਵਿਖੇ ਹੋਈ ਚੋਰੀ ਸਬੰਧੀ ...

ਪੂਰੀ ਖ਼ਬਰ »

ਮਾਂ ਮਰੀਅਮ ਸਾਲਾਨਾ ਈਦ ਮੌਕੇ ਕੌਮੀ ਪੱਧਰ 'ਤੇ ਧਾਰਮਿਕ ਸਮਾਗਮ 17 ਨੂੰ

ਅਜਨਾਲਾ, 13 ਨਵੰਬਰ (ਐਸ. ਪ੍ਰਸ਼ੋਤਮ)-ਸਥਾਨਕ ਸੰਤ ਮਾਈਕਲ ਚਰਚ ਵਿਖੇ ਫਾਦਰ ਜੌਨ ਦੀ ਅਗਵਾਈ 'ਚ ਵੱਖ-ਵੱਖ ਈਸਾਈ ਭਾਈਚਾਰੇ ਦੇ ਆਗੂਆਂ, ਫਾਦਰ ਸਾਹਿਬਾਨਾਂ, ਪੈਰਿਸ ਕੌਾਸਲ ਦੀ ਹੋਈ ਪ੍ਰਭਾਵਸ਼ਾਲੀ ਮੀਟਿੰਗ ਚ 17 ਨਵੰਬਰ ਨੂੰ ਫਜਲਾਂ ਦੀ ਮਾਂ ਮਰੀਅਮ ਦੇ ਤੀਰਥ ਅਸਥਾਨ ਦੀ ...

ਪੂਰੀ ਖ਼ਬਰ »

ਸਹਿਕਾਰੀ ਬੈਂਕ ਨੂੰ ਲੁੱਟਣ ਦੀ ਕੋਸ਼ਿਸ਼

ਮੀਆਂਵਿੰਡ, 13 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)¸ਪਿੰਡ ਮੀਆਂਵਿੰਡ ਦੇ ਸਹਿਕਾਰੀ ਕੋਆਪ੍ਰੇਟਿਵ ਬੈਂਕ ਨੂੰ ਲੁੱਟਣ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਦਿੰਦਿਆਂ ਬੈਂਕ ਮੈਨੇਜਰ ਰਣਬੀਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਚੋਰਾਂ ਵਲੋਂ ਬੈਂਕ ਦਾ ...

ਪੂਰੀ ਖ਼ਬਰ »

ਕੇ.ਸੀ. ਗਲੋਬਲ ਸਕੂਲ 'ਚ ਪ੍ਰਕਾਸ਼ ਦਿਹਾੜਾ ਮਨਾਇਆ

ਗੜ੍ਹਸ਼ੰਕਰ, 13 ਨਵੰਬਰ (ਧਾਲੀਵਾਲ)-ਕੇ.ਸੀ. ਗਲੋਬਲ ਸਕੂਲ ਬੰਗਾ ਰੋਡ ਡਘਾਮ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਜਥੇਦਾਰ ਸਵਰਨਜੀਤ ਸਿੰਘ ਮੁੱਖੀ ਮਿਸਲ ਸ਼ਹੀਦਾਂ ਤਰਨਾ ਦਲ ਦੋਆਬਾ ਨੇ ਸ੍ਰੀ ਸੁਖਮਨੀ ਸਾਹਿਬ ...

ਪੂਰੀ ਖ਼ਬਰ »

ਬੀਤ ਭਲਾਈ ਕਮੇਟੀ ਵਲੋਂ ਛਿੰਝ ਛਰਾਹਾਂ ਮੌਕੇ ਟੂਰਨਾਮੈਂਟ 17 ਤੋਂ

ਬੀਣੇਵਾਲ, 13 ਨਵੰਬਰ (ਬੌਜ ਚੌਧਰੀ)-ਛਿੰਝ ਛਰਾਹਾਂ ਦੇ ਇਤਿਹਾਸਕ ਮੇਲੇ ਤੇ ਬੀਤ ਭਲਾਈ ਕਮੇਟੀ ਵਲੋਂ 25ਵਾਂ ਪੇਂਡੂ ਖੇਡ ਅਤੇ ਸੱਭਿਆਚਾਰਕ ਮੇਲਾ 17 ਤੋਂ 19 ਨਵੰਬਰ ਤਕ ਪਿੰਡ ਅਚਲਪੁਰ ਵਿਚ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀਤ ਭਲਾਈ ਕਮੇਟੀ ਦੇ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਮਾਗਮ ਭਲਕੇ

ਹੁਸ਼ਿਆਰਪੁਰ, 13 ਨਵੰਬਰ (ਨਰਿੰਦਰ ਸਿੰਘ ਬੱਡਲਾ)-ਪਿੰਡ ਦਿਹਾਣਾ ਵਿਖੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਅਸਥਾਨ 'ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦਿਹਾਣਾ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਮਹਾਨ ...

ਪੂਰੀ ਖ਼ਬਰ »

ਸਰਕਾਰੀ ਕਾਲਜ 'ਚ ਰਾਸ਼ਟਰੀ ਸਿੱਖਿਆ ਦਿਵਸ ਮਨਾਇਆ

ਹੁਸ਼ਿਆਰਪੁਰ, 13 ਨਵੰਬਰ (ਬਲਜਿੰਦਰਪਾਲ ਸਿੰਘ)-ਸਰਕਾਰੀ ਕਾਲਜ ਹੁਸ਼ਿਆਰਪੁਰ 'ਚ ਪਿ੍ੰਸੀਪਲ ਡਾ: ਪਰਮਜੀਤ ਸਿੰਘ ਦੇ ਨਿਰਦੇਸ਼ਾ ਅਨੁਸਾਰ ਰੈਡ ਰਿਬਨ ਕਲੱਬ ਦੇ ਇੰਚਾਰਜ ਪੋ੍ਰ: ਵਿਜੇ ਕੁਮਾਰ ਦੇ ਸਹਿਯੋਗ ਨਾਲ ਰਾਸ਼ਟਰੀ ਸਿੱਖਿਆ ਦਿਵਸ ਮਨਾਇਆ ਗਿਆ | ਇਸ ਮੌਕੇ ਰਿਟਾਇਰਡ ...

ਪੂਰੀ ਖ਼ਬਰ »

ਨਗਰ ਕੌ ਾਸਲ ਦਸੂਹਾ ਵਲੋਂ ਬੱਚਿਆਂ ਦੇ ਡਰਾਇੰਗ ਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ

ਦਸੂਹਾ, 13 ਨਵੰਬਰ (ਭੁੱਲਰ)- ਨਗਰ ਕੌਾਸਲ ਦਸੂਹਾ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਰੇਲਵੇ ਰੋਡ ਦਸੂਹਾ ਵਿਖੇ ਬੱਚਿਆਂ ਦੇ ਡਰਾਇੰਗ ਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ | ਇਸ ਮੌਕੇ ਬੱਚਿਆਂ ਨੇ ਡਰਾਇੰਗ 'ਤੇ ਪਿੰਡ ਪੇਂਟਿੰਗ ਮੁਕਾਬਲਿਆਂ ਵਿਚ ਵੱਡੇ ਪੱਧਰ ਤੇ ਭਾਗ ਲਿਆ ...

ਪੂਰੀ ਖ਼ਬਰ »

ਪਿੰਡ ਧੂਤ ਖ਼ੁਰਦ 'ਚ ਪ੍ਰਕਾਸ਼ ਪੁਰਬ ਮਨਾਇਆ

ਅੱਡਾ ਸਰਾਂ, 13 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਪਿੰਡ ਧੂਤ ਖ਼ੁਰਦ ਦੀਆਂ ਸੰਗਤਾਂ ਵਲੋਂ ਮਨਾਇਆ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਗੁਰੂ ਰਵਿਦਾਸ ਜੀ ਵਲੋਂ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਬਲਾਕ ਕਾਂਗਰਸ ਦਫ਼ਤਰ ਟਾਂਡਾ ਵਿਖੇ ਧਾਰਮਿਕ ਸਮਾਗਮ ਅਤੇ ਕੀਰਤਨ ਦਰਬਾਰ 16 ਨੂੰ

ਟਾਂਡਾ ਉੜਮੁੜ, 13 ਨਵੰਬਰ (ਭਗਵਾਨ ਸਿੰਘ ਸੈਣੀ)- ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਅਤੇ ਕੀਰਤਨ ਦਰਬਾਰ ਮਿਤੀ 16 ਨਵੰਬਰ 2019 ਦਿਨ ਸਨਿੱਚਰਵਾਰ ਨੂੰ ਬਲਾਕ ਕਾਂਗਰਸ ਦਫ਼ਤਰ ਟਾਂਡਾ ਵਿਖੇ ਹਲਕਾ ...

ਪੂਰੀ ਖ਼ਬਰ »

ਮੁਕੇਰੀਆਂ ਦੇ ਰਾਗੀ ਭਾਈ ਜਗਦੀਪ ਸਿੰਘ ਨੇ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਕੀਰਤਨ ਕੀਤਾ

ਮੁਕੇਰੀਆਂ, 13 ਨਵੰਬਰ (ਰਾਮਗੜ੍ਹੀਆ)-ਅੱਜ ਮੁਕੇਰੀਆਂ ਦੇ ਪਿੰਡ ਲਤੀਫ਼ਪੁਰ ਤੋਂ ਰਾਗੀ ਭਾਈ ਜਗਦੀਪ ਸਿੰਘ ਜੋ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਹਨ, ਵਲੋਂ ਕਰਤਾਰਪੁਰ ਸਾਹਿਬ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ...

ਪੂਰੀ ਖ਼ਬਰ »

ਸੀਰ ਗੋਵਰਧਨ ਕਾਂਸ਼ੀ ਦੀ 8 ਰੋਜ਼ਾ ਯਾਤਰਾ ਦੀਆਂ ਤਿਆਰੀਆਂ ਮੁਕੰਮਲ-ਸੰਤ ਜਸਪਾਲ ਸਿੰਘ

ਦਸੂਹਾ, 13 ਨਵੰਬਰ (ਭੁੱਲਰ)- ਸ੍ਰੀ ਗੁਰੂ ਰਵਿਦਾਸ ਦੇ ਜਨਮ ਅਸਥਾਨ ਸੀਰ ਗੋਵਰਧਨ ਕਾਂਸ਼ੀ ਬਨਾਰਸ ਦੀ 20 ਨਵੰਬਰ ਨੂੰ ਕਰਵਾਈ ਜਾਂ ਰਹੀ ਯਾਤਰਾ ਸਬੰਧੀ ਡੇਰਾ ਬਾਬਾ ਬੰਨਾ ਰਾਮ ਉਡਰਾ ਵਿਖੇ ਆਪਾਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਸਬੰਧੀ ਸੰਤ ਬਾਬਾ ਜਸਪਾਲ ਸਿੰਘ ...

ਪੂਰੀ ਖ਼ਬਰ »

ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਲਈ ਭਾਰਤ ਤੇ ਪਾਕਿ ਸਰਕਾਰ ਵਧਾਈ ਦੀਆਂ ਪਾਤਰ-ਟਿੰਮੀ

ਮੁਕੇਰੀਆਂ, 13 ਨਵੰਬਰ (ਰਾਮਗੜ੍ਹੀਆ, ਸਰਵਜੀਤ ਸਿੰਘ)- ਸਿੱਖ ਕੌਮ ਦੀਆਂ ਪਿਛਲੇ 70 ਸਾਲ ਤੋ ਵਧ ਸਮਾਂ ਕੀਤੀਆਂ ਗਈਆਂ ਅਰਦਾਸਾਂ ਅੱਜ ਭਾਰਤ ਤੇ ਪਾਕਿਸਤਾਨ ਸਰਕਾਰ ਦੇ ਸਹਿਯੋਗ ਸਦਕਾ ਪੂਰੀਆਂ ਹੋਈਆਂ ਹਨ | ਜਿਸ ਕਰਕੇ ਅਸੀਂ ਸ੍ਰੀ ਕਰਤਾਰਪੁਰ ਲਾਂਘਾ ਖੁੱਲ੍ਹ ਨਾਲ ...

ਪੂਰੀ ਖ਼ਬਰ »

ਸੰਤ ਜਵਾਲਾ ਸਿੰਘ ਹਰਖੋਵਾਲ ਵਾਲਿਆਂ ਦੀ ਬਰਸੀ ਸਬੰਧੀ ਰਾਤਰੀ ਦੀਵਾਨ ਸਜਾਏ

ਹੁਸ਼ਿਆਰਪੁਰ, 13 ਨਵੰਬਰ (ਨਰਿੰਦਰ ਸਿੰਘ ਬੱਡਲਾ)-ਡੇਰਾ ਸੰਤਗੜ੍ਹ ਹਰਖੋਵਾਲ ਵਿਖੇ ਸੰਤ ਬਾਬਾ ਜਵਾਲਾ ਸਿੰਘ ਹਰਖੋਵਾਲ ਵਾਲਿਆਂ ਦੀ ਸਾਲਾਨਾ ਬਰਸੀ ਡੇਰੇ ਦੇ ਮੁੱਖ ਸੇਵਾਦਾਰ ਸੰਤ ਮਨਜੀਤ ਸਿੰਘ ਹਰਖੋਵਾਲ ਦੀ ਅਗਵਾਈ 'ਚ ਮਨਾਈ ਜਾ ਰਹੀ ਹੈ | ਇਸ ਸਬੰਧੀ ਰਾਤਰੀ ਦੇ ਸਮਾਗਮ ...

ਪੂਰੀ ਖ਼ਬਰ »

ਕੈਂਬਿ੍ਜ ਓਵਰਸੀਜ਼ ਸਕੂਲ ਵਿਖੇ ਗੁਰੂ ਨਾਨਕ ਦੇਵ ਜੀ ਦਾ 550ਵਾਂ ਗੁਰਪੁਰਬ ਮਨਾਇਆ

ਮੁਕੇਰੀਆਂ, 13 ਨਵੰਬਰ (ਰਾਮਗੜ੍ਹੀਆ)- ਕੈਂਬਿ੍ਜ ਓਵਰਸੀਜ਼ ਸਕੂਲ ਮੁਕੇਰੀਆਂ ਵਿਖੇ ਅੱਜ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਗੁਰਪੁਰਬ ਸਕੂਲ ਦੀ ਚੇਅਰਪਰਸਨ ਸ਼ਿਖਾ ਸਮਿਆਲ ਦੀ ਪ੍ਰਧਾਨਗੀ ਹੇਠ ਅਤੇ ਪਿ੍ੰਸੀਪਲ ਠਾ. ਪ੍ਰਵੀਨ ਸਿੰਘ ਦੀ ਅਗਵਾਈ ਵਿਚ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਸੂਬਾ ਪੱਧਰੀ ਕਨਵੈੱਨਸ਼ਨ ਸਬੰਧੀ ਦੋਆਬਾ ਜਨਰਲ ਕੈਟਾਗਰੀ ਫ਼ਰੰਟ ਦੀ ਇਕੱਤਰਤਾ

ਹੁਸ਼ਿਆਰਪੁਰ, 13 ਨਵੰਬਰ (ਨਰਿੰਦਰ ਸਿੰਘ ਬੱਡਲਾ)-ਦੋਆਬਾ ਜਨਰਲ ਕੈਟਾਗਰੀ ਫ਼ਰੰਟ ਪੰਜਾਬ ਅਤੇ ਜਨਰਲ ਵੈੱਲਫੇਅਰ ਫੈਡਰੇਸ਼ਨ ਦੀ ਇਕੱਤਰਤਾ ਫ਼ਰੰਟ ਦੇ ਪ੍ਰਧਾਨ ਬਲਵੀਰ ਸਿੰਘ ਫੁਗਲਾਣਾ ਅਤੇ ਫੈਡਰੇਸ਼ਨ ਦੇ ਚੀਫ਼ ਆਰਗੇਨਾਈਜ਼ਰ ਸ਼ਿਆਮ ਲਾਲ ਸ਼ਰਮਾ ਦੀ ਅਗਵਾਈ 'ਚ ...

ਪੂਰੀ ਖ਼ਬਰ »

ਸਕੂਲ 'ਚ 2 ਰੋਜ਼ਾ ਧਾਰਮਿਕ ਸਮਾਗਮ 16 ਅਤੇ 18 ਨੂੰ

ਅੱਡਾ ਸਰਾਂ, 13 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਸ੍ਰੀ ਗੁਰੂ ਗੋਬਿੰਦ ਸਿੰਘ ਸੁਸਾਇਟੀ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਨੈਨੋਵਾਲ ਵੈਦ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਅਤੇ ਸਾਲਾਨਾ ...

ਪੂਰੀ ਖ਼ਬਰ »

14ਵੇਂ ਤੋਖੀ ਕਬੱਡੀ ਕੱਪ 'ਤੇ ਨਿਸ਼ਾਨ ਸਿੰਘ ਕਲੱਬ ਐਡਮੈਂਟਨ ਨੇ ਕੀਤਾ ਕਬਜ਼ਾ

ਗੜ੍ਹਦੀਵਾਲਾ, 13 ਨਵੰਬਰ (ਚੱਗਰ)-ਸੰਤੋਖ ਸਿੰਘ ਤੋਖੀ ਮਾਨਗੜ੍ਹੀਆ ਸਪੋਰਟਸ ਐਜੂਕੇਸ਼ਨ ਅਤੇ ਵੈਲਫੇਅਰ ਕਲੱਬ ਰਜਿ. ਗੜ੍ਹਦੀਵਾਲਾ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕਰਵਾਏ ਗਏ 14ਵੇਂ ਤੋਖੀ ਕਬੱਡੀ ਕੱਪ ਕਬੱਡੀ ਕੱਪ 'ਤੇ ...

ਪੂਰੀ ਖ਼ਬਰ »

ਪਨਸਪ ਰਿਟਾਇਰਡ ਮੁਲਾਜ਼ਮ ਐਸੋਸੀਏਸ਼ਨ ਦੀ ਮੀਟਿੰਗ ਹੋਈ

ਹੁਸ਼ਿਆਰਪੁਰ, 13 ਨਵੰਬਰ (ਨਰਿੰਦਰ ਸਿੰਘ ਬੱਡਲਾ)-ਪਨਸਪ ਰਿਟਾਇਰਡ ਮੁਲਾਜ਼ਮ ਐਸੋਸੀਏਸ਼ਨ ਦੀ ਮੀਟਿੰਗ ਤਰਲੋਚਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੰਬੋਧਨ ਕਰਦਿਆਂ ਜਗਦੀਸ਼ ਸਿੰਘ ਮਿਨਹਾਸ ਜਨਰਲ ਸਕੱਤਰ ਨੇ ਦੱਸਿਆ ਕਿ ਈ.ਪੀ.ਐਫ.ਓ. ਵਲੋਂ ਜਿਨ੍ਹਾਂ ...

ਪੂਰੀ ਖ਼ਬਰ »

ਸ਼ਹਿਰ 'ਚ ਸੜਕ ਕਿਨਾਰੇ ਖੜ੍ਹੇ ਸੁੱਕੇ ਦਰੱਖਤ ਦੇ ਰਹੇ ਨੇ ਹਾਦਸਿਆਂ ਨੂੰ ਸੱਦਾ-ਧੀਮਾਨ

ਹੁਸ਼ਿਆਰਪੁਰ, 13 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਲੇਬਰ ਪਾਰਟੀ ਦੇ ਪ੍ਰਧਾਨ ਜੈ ਗੋਪਾਲ ਧੀਮਾਨ, ਜਸਵਿੰਦਰ ਸਿੰਘ, ਮਨਦੀਪ ਕੌਰ ਅਤੇ ਸਰਬਜੀਤ ਸਿੰਘ ਸਾਬੀ ਨੇ ਸ਼ਹਿਰ 'ਚ ਲੰਬੇ ਸਮੇਂ ਤੋਂ ਖੜੇ੍ਹ ਸੁੱਕੇ ਦਰੱਖਤਾਂ ਅਤੇ ਸੜਕਾਂ ਦੇ ਆਲੇ ਦੁਆਲੇ ਸੜਕਾਂ ਵਿਚ ...

ਪੂਰੀ ਖ਼ਬਰ »

ਜਥੇਦਾਰ ਗੁਰਵਤਨ ਸਿੰਘ ਮੁਲਤਾਨੀ ਦੀ ਅਗਵਾਈ 'ਚ ਜਥਾ ਸੁਲਤਾਨਪੁਰ ਲੋਧੀ ਲਈ ਰਵਾਨਾ

ਮੁਕੇਰੀਆਂ, 13 ਨਵੰਬਰ (ਰਾਮਗੜ੍ਹੀਆ, ਸਰਵਜੀਤ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਵਿਖੇ ਚੱਲ ਰਹੇ ਸਮਾਗਮ 'ਚ ਸ਼ਾਮਲ ਹੋਣ ਲਈ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਜਥੇਦਾਰ ਗੁਰਵਤਨ ਸਿੰਘ ਮੁਲਤਾਨੀ ...

ਪੂਰੀ ਖ਼ਬਰ »

ਇੰਦੂ ਕੋਂਡਲ ਪਿੰਡ ਕੋਟਲੀ ਖ਼ਾਸ 'ਚ ਲੋਕਾਂ ਦਾ ਧੰਨਵਾਦ ਕਰਨ ਪਹੁੰਚੇ

ਹਾਜੀਪੁਰ, 13 ਨਵੰਬਰ (ਰਣਜੀਤ ਸਿੰਘ)- ਵਿਧਾਨ ਸਭਾ ਹਲਕਾ ਮੁਕੇਰੀਆਂ ਦੀ ਜ਼ਿਮਨੀ ਚੋਣਾਂ ਦੀ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਇੰਦੂ ਬਾਲਾ ਪਹਿਲੀ ਵਾਰ ਪਿੰਡ ਕੋਟਲੀ ਖ਼ਾਸ ਚ ਪਹੁੰਚੇ ਜਿੱਥੇ ਇਨ੍ਹਾਂ ਦੇ ਨਾਲ ਐਡਵੋਕੇਟ ਸੱਭਿਆ ਸਾਂਚੀ ਵੀ ਨਾਲ ਸਨ ਇਨ੍ਹਾਂ ਦਾ ਪਿੰਡ ਦੇ ...

ਪੂਰੀ ਖ਼ਬਰ »

ਟਰਿੱਪਲ ਐਮ. ਸਕੂਲ ਦੇ ਸ਼ੌਰਿਆ ਨੇ ਸਾਇਕਲਿੰਗ ਮੁਕਾਬਲੇ 'ਚ 2 ਚਾਂਦੀ ਦੇ ਤਗਮੇ ਹਾਸਲ ਕੀਤੇ

ਹੁਸ਼ਿਆਰਪੁਰ, 13 ਨਵੰਬਰ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਦੇ ਟਰਿੱਪਲ ਐਮ. ਸਕੂਲ ਦੇ ਵਿਦਿਆਰਥੀ ਸ਼ੌਰਿਆ ਠਾਕੁਰ ਪੁੱਤਰ ਸ਼ਲੇਂਦਰ ਠਾਕੁਰ ਅਤੇ ਅਰਚਨਾ ਠਾਕੁਰ ਨੇ ਲੁਧਿਆਣਾ 'ਚ ਹੋਏ ਸੂਬਾ ਪੱਧਰੀ ਮੁਕਾਬਲੇ 'ਚ 2 ਚਾਂਦੀ ਦੇ ਮੈਡਲ ਜਿੱਤ ਕੇ ਸਕੂਲ ਅਤੇ ਜ਼ਿਲ੍ਹੇ ਦਾ ...

ਪੂਰੀ ਖ਼ਬਰ »

ਟਰਿੱਪਲ ਐਮ. ਸਕੂਲ ਦੇ ਸ਼ੌਰਿਆ ਨੇ ਸਾਇਕਲਿੰਗ ਮੁਕਾਬਲੇ 'ਚ 2 ਚਾਂਦੀ ਦੇ ਤਗਮੇ ਹਾਸਲ ਕੀਤੇ

ਹੁਸ਼ਿਆਰਪੁਰ, 13 ਨਵੰਬਰ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਦੇ ਟਰਿੱਪਲ ਐਮ. ਸਕੂਲ ਦੇ ਵਿਦਿਆਰਥੀ ਸ਼ੌਰਿਆ ਠਾਕੁਰ ਪੁੱਤਰ ਸ਼ਲੇਂਦਰ ਠਾਕੁਰ ਅਤੇ ਅਰਚਨਾ ਠਾਕੁਰ ਨੇ ਲੁਧਿਆਣਾ 'ਚ ਹੋਏ ਸੂਬਾ ਪੱਧਰੀ ਮੁਕਾਬਲੇ 'ਚ 2 ਚਾਂਦੀ ਦੇ ਮੈਡਲ ਜਿੱਤ ਕੇ ਸਕੂਲ ਅਤੇ ਜ਼ਿਲ੍ਹੇ ਦਾ ...

ਪੂਰੀ ਖ਼ਬਰ »

ਨਿਗਮ ਚੋਣਾਂ 'ਚ ਇਮਾਨਦਾਰ ਉਮੀਦਵਾਰਾਂ ਨੂੰ ਮੈਦਾਨ 'ਚ ਉਤਾਰਾਂਗੇ-ਡਾ: ਰਵਜੋਤ

ਹੁਸ਼ਿਆਰਪੁਰ, 13 ਨਵੰਬਰ (ਬਲਜਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਵਾਲੰਟੀਅਰਾਂ ਤੇ ਆਗੂਆਂ ਦੀ ਮੀਟਿੰਗ ਮਾਡਲ ਟਾਊਨ ਸਥਿਤ ਪਾਰਟੀ ਦੇ ਜ਼ਿਲ੍ਹਾ ਦਫਤਰ 'ਚ ਆਪ ਦੇ ਸੀਨੀਅਰ ਆਗੂ ਡਾ: ਰਵਜੋਤ ਦੀ ਅਗਵਾਈ ਹੇਠ ਹੋਈ ਤੇ ਮੀਟਿੰਗ ਦੌਰਾਨ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਬੱਚਿਆਂ ਦੇ ਲਿਖਤੀ ਪ੍ਰੀਖਿਆ ਮੁਕਾਬਲੇ ਕਰਵਾਏ

ਦਸੂਹਾ, 13 ਨਵੰਬਰ (ਭੁੱਲਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਵੱਖ-ਵੱਖ ਸਕੂਲਾਂ 'ਚ ਸੇਵਾ ਮੁਕਤ ਲੈਕਚਰਾਰ ਰਾਜਾ ਸਿੰਘ ਮੂਨਕਾਂ ਵਲੋਂ ਬਾਬਾ ਕੁਲਦੀਪ ਸਿੰਘ ਤੇ ਬਾਬਾ ਹਰਪ੍ਰੀਤ ਸਿੰਘ ਤੇ ਸੰਗਤਾਂ ਦੇ ਸਹਿਯੋਗ ਨਾਲ ਬੱਚਿਆਂ ਦੇ ਲਿਖਤੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਬੱਚਿਆਂ ਦੇ ਸ਼ਬਦ ਕੀਰਤਨ ਤੇ ਕਵੀਸ਼ਰੀ ਮੁਕਾਬਲੇ ਕਰਵਾਏ

ਦਸੂਹਾ, 13 ਨਵੰਬਰ (ਭੁੱਲਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸਿੰਘ ਸਭਾ ਥੇਂਦਾ ਵਿਖੇ ਬੱਚਿਆਂ ਦੇ ਸ਼ਬਦ ਕੀਰਤਨ ਤੇ ਕਵੀਸ਼ਰੀ ਮੁਕਾਬਲੇ ਕਰਵਾਏ ਗਏ | ਇਸ ਮੌਕੇ ਲਗਪਗ 41 ਬੱਚਿਆਂ ਨੇ ਭਾਗ ਲਿਆ | ਇਸ ਮੌਕੇ ਅਜੀਤ ਪਾਲ ਸਿੰਘ, ਅੰਮਿ੍ਤਪਾਲ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮੌਕੇ ਹੁਸ਼ਿਆਰਪੁਰ ਸਾਈਕਿਲੰਗ ਕਲੱਬ ਵਲੋਂ ਸ਼ਹਿਰ 'ਚ ਚੇਤਨਾ ਰੈਲੀ

ਹੁਸ਼ਿਆਰਪੁਰ, 13 ਨਵੰਬਰ (ਨਰਿੰਦਰ ਸਿੰਘ ਬੱਡਲਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਹੁਸ਼ਿਆਰਪੁਰ ਸਾਈਕਿਲੰਗ ਕਲੱਬ ਵਲੋਂ ਸਾਈਕਲਿਸਟ ਬਲਰਾਜ ਸਿੰਘ ਚੌਹਾਨ ਦੀ ਅਗਵਾਈ 'ਚ ਸਾਈਕਲ ਚੇਤਨਾ ਰੈਲੀ ਕੱਢੀ ਗਈ | ਸਥਾਨਕ ਤਹਿਸੀਲ ਚੌਕ ਤੋਂ ਸ਼ੁਰੂ ...

ਪੂਰੀ ਖ਼ਬਰ »

ਬਿਜਲੀ ਦਰਾਂ ਨੂੰ ਘੱਟ ਕਰਨ ਸਬੰਧੀ ਸ਼ਿਵ ਸੈਨਾ ਵਲੋਂ ਤਹਿਸੀਲਦਾਰ ਮੁਕੇਰੀਆਂ ਨੂੰ ਮੰਗ ਪੱਤਰ-ਸੰਘਰਸ਼ ਦੀ ਚੇਤਾਵਨੀ

ਮੁਕੇਰੀਆਂ, 13 ਨਵੰਬਰ (ਰਾਮਗੜ੍ਹੀਆ, ਸਰਵਜੀਤ ਸਿੰਘ)- ਅੱਜ ਸ਼ਿਵ ਸੈਨਾ ਨੇ ਸੀਨੀਅਰ ਆਗੂ ਬੰਟੀ ਯੋਗੀ ਦੀ ਅਗਵਾਈ ਹੇਠ ਤਹਿਸੀਲਦਾਰ ਮੁਕੇਰੀਆਂ ਨੂੰ ਮੰਗ ਪੱਤਰ ਦੇ ਕੇ ਪੰਜਾਬ ਵਿਚ ਵੀ ਹਿਮਾਚਲ ਪ੍ਰਦੇਸ਼ ਦੀ ਤਰਜ਼ 'ਤੇ ਬਿਜਲੀ ਦਰਾਂ ਲਾਗੂ ਕਰਨ ਦੀ ਮੰਗ ਕੀਤੀ | ਉਨ੍ਹਾਂ ...

ਪੂਰੀ ਖ਼ਬਰ »

ਸਾਲਾਨਾ ਸਮਾਗਮ ਸ਼ੁਰੂ, ਅਨੇਕਾਂ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਜੈਕਾਰਿਆਂ ਨਾਲ ਕੀਤੀ ਗਈ

ਊਨਾ, 13 ਨਵੰਬਰ (ਗੁਰਪ੍ਰੀਤ ਸਿੰਘ ਸੇਠੀ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਡੇਰਾ ਦੁੱਖਭੰਜਨ ਸਾਹਿਬ, ਡੀ. ਸੀ. ਕਾਲੋਨੀ ਊਨਾ 'ਚ ਸਾਲਾਨਾ ਸਮਾਗਮ ਬਾਬਾ ਚਰਨਜੀਤ ਸਿੰਘ ਅਤੇ ਸਮੂਹ ਸਾਧ ਸੰਗਤਾਂ ਵਲੋਂ ...

ਪੂਰੀ ਖ਼ਬਰ »

ਛਿੰਝ ਛਰਾਹਾਂ ਮੌਕੇ ਕੁਸ਼ਤੀ ਦੰਗਲ 17 ਨੂੰ

ਬੀਣੇਵਾਲ, 13 ਨਵੰਬਰ (ਬੈਜ ਚੌਧਰੀ)-ਪਿੰਡ ਅਚਲਪੁਰ ਵਿਚ ਲੱਗ ਰਹੇ ਸਲਾਨਾ ਮੇਲੇ ਛਿੰਝ ਛਰਾਹਾਂ ਦੇ ਮੌਕੇ 'ਤੇ 17 ਨਵੰਬਰ ਐਤਵਾਰ ਨੂੰ ਗ੍ਰਾਮ ਪੰਚਾਇਤ ਵਲੋਂ ਪਿੰਡ ਨਿਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਕੁਸ਼ਤੀ ਦੰਗਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸੇਂਟ ਸੋਲਜਰ ਸਕੂਲ ਦੀਆਂ ਵਿਦਿਆਰਥਣਾਂ ਨੇ ਕਰਾਟੇ ਚੈਂਪੀਅਨਸ਼ਿਪ 'ਚ ਦੋ ਗੋਲਡ ਮੈਡਲ ਜਿੱਤੇ

ਹੁਸ਼ਿਆਰਪੁਰ, 13 ਨਵੰਬਰ (ਹਰਪ੍ਰੀਤ ਕੌਰ)-ਸੇਂਟ ਸੋਲਜਰ ਗਰੁੱਪ ਦੇ ਵਿਦਿਆਰਥੀ ਸਿੱਖਿਆ ਤੇ ਖੇਡਾਂ 'ਚ ਹਮੇਸ਼ਾ ਮੋਹਰੀ ਰਹੇ ਹਨ | ਇਸ ਨੂੰ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਊਨਾ ਰੋਡ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਕਰਾਟੇ ਚੈਂਪੀਅਨਸ਼ਿਪ 'ਚ ਦੋ ਗੋਲਡ ਮੈਡਲ ...

ਪੂਰੀ ਖ਼ਬਰ »

ਸ੍ਰੀ ਕਰਤਾਰਪੁਰ ਲਾਂਘਾ ਖੁੱਲ੍ਹਣ ਲਈ ਮੋਦੀ ਤੇ ਇਮਰਾਨਖਾਨ ਵਧਾਈ ਦੇ ਪਾਤਰ-ਧੁੱਗਾ

ਮੁਕੇਰੀਆਂ, 13 ਨਵੰਬਰ (ਰਾਮਗੜ੍ਹੀਆ, ਸਰਵਜੀਤ ਸਿੰਘ)- ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨਖਾਨ ਦੇ ਯਤਨਾਂ ਸਦਕਾ ਹੀ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲਣਾ ਸੰਭਵ ਹੋ ਸਕਿਆ ਹੈ | ਇਹ ਗਲ ਸਾਬਕਾ ਸੰਸਦੀ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦੀਆਂ ਵਿਦਿਆਰਥਣਾਂ ਨੂੰ ਬੇਅੰਤ ਆਗਿਆ ਸਕਾਲਰਸ਼ਿਪ ਵੰਡੀ

ਦਸੂਹਾ, 13 ਨਵੰਬਰ (ਕੌਸ਼ਲ)- ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ, ਦਸੂਹਾ ਵਿਖੇ ਯੰਗਮੈਨ ਸਿੱਖ ਐਸੋਸੀਏਸ਼ਨ ਕੈਨੇਡਾ ਦੇ ਕਾਰਕੂੰਨ ਐਨ. ਆਰ. ਆਈ ਮੈਡਮ ਜੀ.ਟੀ. ਸਿੰਘ ਦੁਆਰਾ ਕਾਲਜ ਦੀਆਂ ਕਰੀਬ 33 ਵਿਦਿਆਰਥਣਾਂ ਨੂੰ ਢਾਈ ਲੱਖ ਦੇ ਕਰੀਬ ਰਾਸ਼ੀ ਦੇ ...

ਪੂਰੀ ਖ਼ਬਰ »

ਅਸੁਰੱਖਿਅਤ ਢੰਗਾਂ ਨਾਲ ਖੇਡਣ ਲਈ ਲਿਜਾਇਆ ਜਾਂਦੈ ਵਿਦਿਆਰਥੀਆਂ ਨੂੰ

ਮਾਹਿਲਪੁਰ, 13 ਨਵੰਬਰ (ਦੀਪਕ ਅਗਨੀਹੋਤਰੀ)-ਸਰਕਾਰੀ ਬੇਰੁਖ਼ੀ ਕਾਰਨ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਨੂੰ ਦੂਰ ਦੂਰ ਦੇ ਜ਼ਿਲਿ੍ਹਆਂ ਵਿਚ ਖੇਡਣ ਲੈ ਕੇ ਜਾਣ ਲਈ ਪ੍ਰਬੰਧਕਾਂ ਵਲੋਂ ਅਸੁਰੱਖਿਅਤ ਢੰਗਾਂ ਦੀ ਵਰਤੋਂ ਕੀਤੀ ਜਾਂਦੀ ਹੈ | ...

ਪੂਰੀ ਖ਼ਬਰ »

ਚੌਧਰੀ ਸਤਪਾਲ ਸਿੰਘ ਟੇਰਕਿਆਣਾ ਨੂੰ ਸੈਂਕੜੇ ਸੇਜਲ ਅੱਖਾਂ ਨਾਲ ਦਿੱਤੀ ਵਿਦਾਇਗੀ

ਐਮਾ ਮਾਂਗਟ, 12 ਨਵੰਬਰ (ਗੁਰਾਇਆ)-ਰਵਿੰਦਰ ਸਿੰਘ ਮਾਣਾ ਸਰਪੰਚ ਟੇਰਕਿਆਣਾ ਦੇ ਪਿਤਾ ਚੌਧਰੀ ਸਤਪਾਲ ਸਿੰਘ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ, ਜਿਨ੍ਹਾਂ ਦੀ ਮਿ੍ਤਕ ਦੇਹ ਦਾ ਪਿੰਡ ਟੇਰਕਿਆਣਾ ਦੇ ਸ਼ਮਸ਼ਾਨਘਾਟ ਵਿਖੇ ਸੈਂਕੜੇ ਸੇਜਲ ਅੱਖਾਂ ਨਾਲ ਸੰਸਕਾਰ ਕਰ ਦਿੱਤਾ ...

ਪੂਰੀ ਖ਼ਬਰ »

ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣਾ ਸੁਨਹਿਰੀ ਅੱਖਰਾਂ ਵਿਚ ਲਿਖਿਆ ਗਿਆ-ਵਿਜੇ ਸ਼ਰਮਾ

ਦਸੂਹਾ, 13 ਨਵੰਬਰ (ਭੁੱਲਰ)- ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣਾ ਸੁਨਹਿਰੀ ਅੱਖਰਾਂ ਵਿਚ ਲਿਖਿਆ ਗਿਆ ਹੈ | ਇਸ ਸਬੰਧੀ ਵਿਜੇ ਸ਼ਰਮਾ ਮਾਲਕ ਵਿਜੇ ਸਿਟੀ ਸੈਂਟਰ ਮਾਲ ਵਿਜੇ ਮਾਰਕੀਟ ਦਸੂਹਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ...

ਪੂਰੀ ਖ਼ਬਰ »

ਸਵਾਈਨ ਫਲੂ ਦੀ ਰੋਕਥਾਮ ਲਈ ਖ਼ੁਦ ਨੂੰ ਜਾਗਰੂਕ ਹੋਣ ਦੀ ਲੋੜ-ਡਾ: ਪਵਨ ਕੁਮਾਰ

ਹੁਸ਼ਿਆਰਪੁਰ, 13 ਨਵੰਬਰ (ਬਲਜਿੰਦਰਪਾਲ ਸਿੰਘ, ਹਰਪੀ੍ਰਤ ਕੌਰ)-ਪੰਜਾਬ 'ਚ ਸਵਾਈਨ ਫਲੂ ਨੇ ਭਾਵੇਂ ਦਸਤਕ ਦੇ ਦਿੱਤੀ ਹੈ, ਪਰ ਇਸ ਤੋਂ ਡਰਨ ਦੀ ਕੋਈ ਲੋੜ ਨਹੀਂ, ਬਲਕਿ ਇਸ ਬਾਰੇ ਜਾਗਰੂਕ ਹੋਣ ਦੀ ਲੋੜ ਹੈ, ਕਿਉਂਕਿ ਜਾਗਰੂਕਤਾ ਹੀ ਸਵਾਈਨ ਫਲੂ ਦਾ ਇਲਾਜ ਹੈ¢ ਸਿਹਤ ਵਿਭਾਗ ਦੇ ...

ਪੂਰੀ ਖ਼ਬਰ »

ਭਾਜਪਾ ਨੇ ਮਹਾਤਮਾ ਗਾਂਧੀ ਦੇ ਜਨਮ ਦਿਨ ਨੂੰ ਸਮਰਪਿਤ ਸੰਕਲਪ ਯਾਤਰਾ ਕੱਢੀ

ਹੁਸ਼ਿਆਰਪੁਰ, 13 ਨਵੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਭਾਜਪਾ ਵਲੋਂ ਜ਼ਿਲ੍ਹਾ ਭਾਜਪਾ ਵਿਜੇ ਪਠਾਣੀਆ ਦੀ ਅਗਵਾਈ 'ਚ ਮਹਾਤਮਾ ਗਾਂਧੀ ਦੇ 150ਵੇਂ ਜਨਮ ਦਿਨ ਨੂੰ ਸਮਰਪਿਤ ਸ਼ਹਿਰ 'ਚ ਸੰਕਲਪ ਯਾਤਰਾ ਕੱਢੀ ਗਈ | ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਅਤੇ ਮੇਅਰ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਗਏ ਪਰਿਵਾਰ ਦੇ ਘਰ 'ਚੋਂ ਨਕਦੀ ਤੇ ਸੋਨੇ ਦੇ ਗਹਿਣੇ ਚੋਰੀ

ਹੁਸ਼ਿਆਰਪੁਰ, 13 ਨਵੰਬਰ (ਨਰਿੰਦਰ ਸਿੰਘ ਬੱਡਲਾ)-ਬੀਤੇ ਦਿਨ ਪਿੰਡ ਮੋਨਾ ਕਲਾਂ 'ਚ ਗੁਰਦੁਆਰਾ ਸਾਹਿਬ ਮੱਥਾ ਟੇਕਣ ਗਏ ਪਰਿਵਾਰ ਦੇ ਘਰ 'ਚੋਂ ਅਣਪਛਾਤੇ ਚੋਰਾਂ ਵਲੋਂ ਹਜ਼ਾਰਾਂ ਰੁਪਏ ਦੀ ਨਕਦੀ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਵਲੋਂ ਕੇਂਦਰ ਸਰਕਾਰ ਿਖ਼ਲਾਫ਼ ਰੋਸ ਧਰਨਾ ਕੱਲ੍ਹ-ਡਾ: ਨੰਦਾ

ਹੁਸ਼ਿਆਰਪੁਰ, 13 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਕਾਂਗਰਸ ਦਫ਼ਤਰ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਡਾ: ਕੁਲਦੀਪ ਨੰਦਾ ਦੀ ਅਗਵਾਈ 'ਚ ਹੋਈ | ਇਸ ਮੌਕੇ ਡਾ: ਨੰਦਾ ਨੇ ਦੱਸਿਆ ਕਿ ਸੂਬਾ ਪ੍ਰਧਾਨ ਕਾਂਗਰਸ ਸੁਨੀਲ ...

ਪੂਰੀ ਖ਼ਬਰ »

ਗੌਰਮਿੰਟ ਟੀਚਰ ਯੂਨੀਅਨ ਪੰਜਾਬ ਜ਼ਿਲ੍ਹਾ ਇਕਾਈ ਦੀ ਮੀਟਿੰਗ ਹੋਈ

ਹੁਸ਼ਿਆਰਪੁਰ, 13 ਨਵੰਬਰ (ਬਲਜਿੰਦਰਪਾਲ ਸਿੰਘ)-ਗੌਰਮਿੰਟ ਟੀਚਰ ਯੂਨੀਅਨ ਪੰਜਾਬ ਜ਼ਿਲ੍ਹਾ ਹੁਸ਼ਿਆਰਪੁਰ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਨਦੀਪ ਸ਼ਰਮਾ ਅਤੇ ਜਨਰਲ ਸਕੱਤਰ ਸੁਨੀਲ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ¢ ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਸੁਨੀਲ ...

ਪੂਰੀ ਖ਼ਬਰ »

ਜ਼ਿਲ੍ਹਾ ਸ਼ਹਿਰੀ ਪ੍ਰਧਾਨ ਬੀਬੀ ਠੁਕਰਾਲ ਦੀ ਅਗਵਾਈ ਹੇਠ ਇਸਤਰੀ ਵਿੰਗ ਦਾ ਜਥਾ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਇਆ

ਦਸੂਹਾ, 13 ਨਵੰਬਰ (ਭੁੱਲਰ)- ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਬੀਬੀ ਜਤਿੰਦਰ ਕੌਰ ਠੁਕਰਾਲ ਦਸੂਹਾ ਦੀ ਅਗਵਾਈ ਹੇਠ ਇਸਤਰੀ ਵਿੰਗ ਦਾ ਜਥਾ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਇਆ | ਇਸ ਮੌਕੇ ਵੱਡੀ ਗਿਣਤੀ ਵਿੱਚ ਅਕਾਲੀ ਦਲ ਇਸਤਰੀ ...

ਪੂਰੀ ਖ਼ਬਰ »

ਸਰਕਾਰੀ ਕਾਲਜ 'ਚ ਰਾਸ਼ਟਰੀ ਸਿੱਖਿਆ ਦਿਵਸ ਮਨਾਇਆ

ਹੁਸ਼ਿਆਰਪੁਰ, 13 ਨਵੰਬਰ (ਹਰਪ੍ਰੀਤ ਕੌਰ)-ਸਰਕਾਰੀ ਕਾਲਜ ਵਿਖੇ ਰੈਡ ਰਿਬਨ ਕਲੱਬ ਦੇ ਇੰਚਾਰਜ ਪ੍ਰੋ. ਵਿਜੇ ਕੁਮਾਰ ਦੇ ਸਹਿਯੋਗ ਨਾਲ ਰਾਸ਼ਟਰੀ ਸਿਖਿਆ ਦਿਵਸ ਮਨਾਇਆ ਗਿਆ | ਇਸ ਮੌਕੇ ਕਰਵਾਏ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਪ੍ਰੋ. ਵਿਜੇ ਕੁਮਾਰ ਨੇ ਕਿਹਾ ਕਿ ਹਰੇਕ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਅਸਲਾਮਾਬਾਦ 'ਚ ਪ੍ਰਕਾਸ਼ ਪੁਰਬ ਸਬੰਧੀ ਸਮਾਗਮ

ਹੁਸ਼ਿਆਰਪੁਰ, 13 ਨਵੰਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਅਸਲਾਮਾਬਾਦ 'ਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਵਿਰਦੀ ਵਲੋਂ ਸੰਗਤਾਂ ਦੇ ...

ਪੂਰੀ ਖ਼ਬਰ »

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ ਗਿਆ

ਊਨਾ, 13 ਨਵੰਬਰ (ਗੁਰਪ੍ਰੀਤ ਸਿੰਘ ਸੇਠੀ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਜ਼ਿਲ੍ਹਾ ਊਨਾ 'ਚ ਸਾਰੇ ਗੁਰਦੁਆਰਾ ਸਾਹਿਬਾਨ 'ਚ ਸ਼ਰਧਾਪੂਰਵਕ ਮਨਾਇਆ ਗਿਆ | ਗੁ: ਬਾਬਾ ਕਲਾਧਾਰੀ ਜੀ (ਕਿਲ੍ਹਾ ਬੇਦੀ ਸਾਹਿਬ),ਗੁ: ਸ੍ਰੀ ਗੁਰੂ ਸਿੰਘ ...

ਪੂਰੀ ਖ਼ਬਰ »

ਵੁੱਡਲੈਂਡ ਸਕੂਲ 'ਚ ਅਧਿਆਪਕ ਦਿਵਸ ਸਬੰਧੀ ਸਮਾਗਮ ਕਰਵਾਇਆ

ਹੁਸ਼ਿਆਰਪੁਰ, 13 ਨਵੰਬਰ (ਬਲਜਿੰਦਰਪਾਲ ਸਿੰਘ)-ਵੁੱਡਲੈਂਡ ਓਵਰਸੀਜ਼ ਸਕੂਲ 'ਚ ਅਧਿਆਪਕ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਲਘੂ ਨਾਟਕ, ਕਮੇਡੀ ਸਕਿੱਟ ਅਤੇ ਨਾਚ ਪੇਸ਼ ਕਰਕੇ ਸਭਨਾਂ ਦਾ ਮਨ ਮੋਹ ਲਿਆ | ਇਸ ਮੌਕੇ ਸਕੂਲ ਪਿ੍ੰਸੀਪਲ ਪੂਜਾ ...

ਪੂਰੀ ਖ਼ਬਰ »

ਸੀ. ਆਰ. ਪੀ. ਐਫ. ਦੇ ਜਵਾਨ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ

ਮੁਕੇਰੀਆਂ, 13 ਨਵੰਬਰ (ਰਾਮਗੜ੍ਹੀਆ)-ਮੁਕੇਰੀਆਂ ਦੇ ਇੱਕਸੀ. ਆਰ. ਪੀ. ਐਫ. ਵਿਚ ਤੈਨਾਤਇੱਕ 48 ਸਾਲਾ ਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਤਿਰਲੋਕ ਚੰਦ ਵਾਸੀ ਮੁਕੇਰੀਆਂ ਸੀ. ਆਰ. ਪੀ. ਐਫ ਦੀ 68 ਬਟਾਲੀਅਨ ਵਿਚ ਸ੍ਰੀਨਗਰ ਵਿਖੇ ਨੌਕਰੀ ਕਰਦਾ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ, ਦਸੂਹਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮਨਾਇਆ

ਦਸੂਹਾ, 13 ਨਵੰਬਰ (ਕੌਸ਼ਲ)- ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ, ਦਸੂਹਾ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਲਜ ਦੇ ਪਿ੍ੰਸੀਪਲ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਨੇ ਕਾਲਜ ਵਿਚ ਸਸ਼ੋਭਿਤ ਗੁਰਦੁਆਰਾ ...

ਪੂਰੀ ਖ਼ਬਰ »

ਪਰਾਲੀ ਸਾਂਭਣ ਵਾਲੇ ਕਿਸਾਨਾਂ ਨੂੰ 100 ਰੁਪਏ ਪ੍ਰਤੀ ਕੁਇੰਟਲ ਮਿਲੇਗੀ ਸਹਾਇਤਾ-ੲ ੀਸ਼ਾ ਕਾਲੀਆ

ਹੁਸ਼ਿਆਰਪੁਰ, 13 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸੁਪਰੀਮ ਕੋਰਟ ਦੇ ਫੈਸਲੇ ਅਨੁਸਾਰ ਪੰਜਾਬ ਸਰਕਾਰ ਵਲੋਂ ਉਨ੍ਹਾਂ ਛੋਟੇ/ਸੀਮਾਂਤ ਕਿਸਾਨਾਂ ਨੂੰ ਸਹਾਇਤਾ ਰਾਸ਼ੀ ਪ੍ਰਦਾਨ ਕੀਤੀ ਜਾਣੀ ਹੈ, ਜਿਨ੍ਹਾਂ ਨੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX