ਅਮਲੋਹ, 13 ਨਵੰਬਰ (ਸੂਦ)-ਅਮਲੋਹ ਦੇ ਵਾਰਡ ਨੰਬਰ 9 ਅੰਨੀਆ ਰੋਡ ਵਿਖੇ ਇਕ ਘਰ 'ਚ ਚੋਰੀ ਹੋ ਗਈ | ਘਰ ਦੇ ਮਾਲਕ ਬਲਜੀਤ ਸਿੰਘ ਨੇ ਦੱਸਿਆ ਕਿ ਉਹ 10 ਨਵੰਬਰ ਨੂੰ ਦੁਪਹਿਰ 1 ਵਜੇ ਆਪਣੀ ਰਿਸ਼ਤੇਦਾਰੀ ਵਿਚ ਖਰੜ ਗਿਆ ਸੀ ਅਤੇ 11 ਨਵੰਬਰ ਸ਼ਾਮ ਨੂੰ 7 ਵਜੇ ਦੇ ਕਰੀਬ ਜਿਸ ਵਿਅਕਤੀ ਨੂੰ ਉਹ ਆਪਣੇ ਘਰ ਦੇ ਇਕ ਕਮਰਾ ਕਿਰਾਏ 'ਤੇ ਗੱਦੇ ਰਜਾਈਆਂ ਰੱਖਣ ਲਈ ਦਿੱਤਾ ਹੈ ਉਸ ਦਾ ਫ਼ੋਨ ਆਇਆ ਕਿ ਉਨ੍ਹਾਂ ਦੇ ਘਰ ਵਿਚ ਲਾਈਟਾਂ ਚੱਲ ਰਹੀਆਂ ਹਨ ਤੇ ਦਰਵਾਜ਼ੇ ਖੁੱਲੇ੍ਹ ਹਨ | ਉਸ ਨੇ ਦੱਸਿਆ ਕਿ ਜਦੋਂ ਉਹ ਘਰ ਆਇਆ ਤਾਂ ਦੇਖਿਆ ਕਿ ਦਰਵਾਜ਼ਾ ਖੁੱਲ੍ਹਾ ਪਿਆ ਸੀ ਤੇ ਦੋ ਕਮਰਿਆਂ ਦੇ ਦਰਵਾਜ਼ੇ ਵੀ ਖੁੱਲੇ੍ਹ ਸਨ | ਉਸ ਨੇ ਦੱਸਿਆ ਕਿ ਚੋਰਾਂ ਵਲੋਂ ਅਲਮਾਰੀ ਦਾ ਸਾਰਾ ਸਾਮਾਨ ਵੀ ਖਿੰਡਾਇਆ ਪਿਆ ਸੀ ਤੇ ਉਨ੍ਹਾਂ ਵਲੋਂ ਇਕ ਕਮਰੇ ਵਿਚ ਰੱਖੀ ਗਈ ਪੇਟੀ ਦਾ ਕੰੁਡਾ ਜਿੰਦਰੇ ਸਮੇਤ ਹੀ ਪੁੱਟਿਆ ਪਿਆ ਸੀ ਜਿਸ ਵਿਚ 15 ਤੋਲੇ ਦੇ ਕਰੀਬ ਸੋਨੇ ਦੀ ਗਹਿਣੇ, ਕੁਝ ਚਾਂਦੀ ਸੀ ਜਿਸ ਨੰੂ ਚੋਰਾ ਜਿਸ ਨੰੂ ਚੋਰ ਲੈ ਗਏ ਤੇ ਉਸ ਦਾ ਲੈਪਟਾਪ ਵੀ ਨਾਲ ਲੈ ਗਏ | ਉਨ੍ਹਾਂ ਦੱਸਿਆ ਕਿ ਇਹ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਪ੍ਰੰਤੂ ਅਜੇ ਤੱਕ ਕੋਈ ਵੀ ਚੋਰ ਨਹੀਂ ਫੜਿਆ ਗਿਆ | ਇਸ ਮਾਮਲੇ ਸਬੰਧੀ ਜਦੋਂ ਸਬ ਇੰਸਪੈਕਟਰ ਤੇਜਾ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਚੋਰੀ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਹੈ ਅਤੇ ਉਨ੍ਹਾਂ ਵਲੋਂ ਮੌਕਾ ਦੇਖ ਕੇ ਜਾਂਚ ਸ਼ੁਰੂ ਕੀਤੀ ਗਈ ਹੈ |
ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਅਰੁਣ ਆਹੂਜਾ)-ਜ਼ਿਲੇ੍ਹ ਦੇ ਪਿੰਡ ਸ਼ਹੀਦਗੜ੍ਹ ਦੇ ਇਕ ਪਰਿਵਾਰ ਦੀ ਇਕ 18 ਸਾਲਾਂ ਲੜਕੀ ਨੂੰ ਅੱਜ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਉਸ ਲੜਕੀ ਨੇ ਦੂਜੀ ਧਿਰ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ...
ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਅਰੁਣ ਆਹੂਜਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਅੱਤੇਵਾਲੀ ਦੇ ਗੁਰਦੁਆਰਾ ਸਾਹਿਬ ਵਿਚ ਨਗਰ ਨਿਵਾਸੀਆਂ ਅਤੇ ਲੋਕਲ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ...
ਅਮਲੋਹ, 13 ਨਵੰਬਰ (ਸੂਦ)-ਅਮਰ ਸਿੰਘ ਯਾਦਗਾਰੀ ਟਰੱਸਟ ਵਲੋਂ ਅਮਰ ਸਿੰਘ ਖਨਿਆਣ ਦੀ 11ਵੀਂ ਬਰਸੀ ਨੂੰ ਸਮਰਪਿਤ ਸਮਾਗਮ 17 ਨਵੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਮਲੋਹ ਵਿਖੇ ਸਮਾਗਮ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਟਰੱਸਟ ਦੇ ਚੇਅਰਪਰਸਨ ਬੀਬੀ ...
ਮੰਡੀ ਗੋਬਿੰਦਗੜ੍ਹ, 13 ਨਵੰਬਰ (ਮੁਕੇਸ਼ ਘਈ)-ਲਾਇਨਜ਼ ਕਲੱਬ ਇੰਟਰਨੈਸ਼ਨਲ ਜ਼ਿਲ੍ਹਾ-21 ਐਸ ਵਲੋਂ 'ਵਿਸ਼ਵ ਡਾਈਬਿਟੀਜ਼ ਡੇਅ' ਤੇ 14 ਨਵੰਬਰ ਨੰੂ ਜ਼ਿਲ੍ਹਾ-321 ਐਫ ਦੇ ਅਧੀਨ ਪੈਂਦੇ ਸਾਰੇ ਕਲੱਬ ਆਪਣੇ-ਆਪਣੇ ਖੇਤਰਾਂ ਵਿਚ ਵਿਸ਼ੇਸ਼ ਮੁਫ਼ਤ ਜਾਂਚ ਕੈਂਪ ਲਗਾਉਣਗੇ | ਇਹ ...
ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਰਾਜਿੰਦਰ ਸਿੰਘ)-ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਖ਼ੁਸ਼ੀ ਵਿਚ ਬਾਬਾ ਹਰਨੇਕ ਸਿੰਘ ਲੰਗਰਾਂ ਵਾਲੇ ਸੰਪ੍ਰਦਾਇ ਰਾੜਾ ਸਾਹਿਬ ਵਲੋਂ ਸ੍ਰੀ ਗੁਰੂ ਨਾਨਕ ਨਾਮ ਸੇਵਕ ਜਥਾ ਫ਼ਤਹਿਗੜ੍ਹ ਸਾਹਿਬ ਵਲੋਂ ਸ੍ਰੀ ...
ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਭੂਸ਼ਨ ਸੂਦ)-ਰਾਧਾ ਮਾਧਵ ਗਊਸ਼ਾਲਾ ਕਮੇਟੀ ਸਰਹਿੰਦ ਸ਼ਹਿਰ ਵਲੋਂ ਭਾਗਵਤ ਕਥਾ ਕਰ ਰਹੇ ਸ੍ਰੀ ਅਤੁੱਲ ਕ੍ਰਿਸ਼ਨ ਸ਼ਾਸਤਰੀ ਬਿ੍ੰਦਾਬਨ ਵਾਲਿਆਂ ਨੇ ਸ਼ਿਵ ਮਹਿਮਾ ਦਾ ਗੁਣਗਾਨ ਕੀਤਾ, ਰਾਧਾ-ਕ੍ਰਿਸ਼ਨ ਦੇ ਜੀਵਨ ਬਾਰੇ ਅਤੇ ਰਾਜਾ ...
ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਭੂਸ਼ਨ ਸੂਦ)-ਯੁਵਕ ਸੇਵਾਵਾਂ ਵਿਭਾਗ ਵਲੋਂ ਨੌਜਵਾਨਾਂ ਵਿਚ ਲੀਡਰਸ਼ਿੱਪ ਦੇ ਗੁਣ ਪੈਦਾ ਕਰਨ ਲਈ ਅਤੇ ਉਨ੍ਹਾਂ ਦੇ ਗਿਆਨ ਵਿਚ ਵਾਧਾ ਕਰਨ ਲਈ ਹਰ ਸਾਲ ਭਾਰਤ ਦੇ ਵੱਖ-ਵੱਖ ਸੂਬਿਆਂ ਵਿਚ ਨੌਜਵਾਨਾਂ ਦਾ ਅੰਤਰਰਾਜੀ ਦੌਰਾ ਕਰਵਾਇਆ ਜਾਂਦਾ ...
ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਭੂਸ਼ਨ ਸੂਦ)-ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ ਆਏ 3 ਲੱਖ 96 ਹਜ਼ਾਰ 94 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿਚੋਂ ਵੱਖ-ਵੱਖ ਸਰਕਾਰੀ ਖ਼ਰੀਦ ਏਜੰਸੀਆਂ ਨੇ 3 ਲੱਖ 95 ਹਜ਼ਾਰ 12 ਮੀਟਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ | ਇਹ ਜਾਣਕਾਰੀ ...
ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਭੂਸ਼ਨ ਸੂਦ)-ਯੁਵਕ ਸੇਵਾਵਾਂ ਵਿਭਾਗ ਵਲੋਂ ਨੌਜਵਾਨਾਂ ਵਿਚ ਲੀਡਰਸ਼ਿੱਪ ਦੇ ਗੁਣ ਪੈਦਾ ਕਰਨ ਲਈ ਅਤੇ ਉਨ੍ਹਾਂ ਦੇ ਗਿਆਨ ਵਿਚ ਵਾਧਾ ਕਰਨ ਲਈ ਹਰ ਸਾਲ ਭਾਰਤ ਦੇ ਵੱਖ-ਵੱਖ ਸੂਬਿਆਂ ਵਿਚ ਨੌਜਵਾਨਾਂ ਦਾ ਅੰਤਰਰਾਜੀ ਦੌਰਾ ਕਰਵਾਇਆ ਜਾਂਦਾ ...
ਭੜੀ, 13 ਨਵੰਬਰ (ਭਰਪੂਰ ਸਿੰਘ ਹਵਾਰਾ)-ਖੇੜੀ ਨੌਧ ਸਿੰਘ ਪੁਲਿਸ ਨੇ ਝੋਨੇ ਦੀ ਪਰਾਲੀ ਸਾੜ੍ਹਨ ਦੇ ਦੋਸ਼ 'ਚ 2 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਥਾਣਾ ਮੁਖੀ ਗਗਨਦੀਪ ਸਿੰਘ ਨੇ ਦੱਸਿਆ ਕਿ ਸਰਕਾਰੀ ਹਦਾਇਤਾਂ ਮੁਤਾਬਿਕ ਪਰਾਲੀ ਨੂੰ ਅੱਗ ...
ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਭੂਸ਼ਨ ਸੂਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਤੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਅਸ਼ੀਰਵਾਦ ਨਾਲ ਅੱਜ ਹੰਸਾਲੀ ਸਾਹਿਬ ਵਿਖੇ ਬਾਬਾ ਪਰਮਜੀਤ ਸਿੰਘ ਦੀ ਅਗਵਾਈ ਵਿਚ 5 ਗ਼ਰੀਬ ...
ਅਮਲੋਹ, 13 ਨਵੰਬਰ (ਸੂਦ)-ਅਮਲੋਹ ਬਲਾਕ ਦੇ ਪਿੰਡ ਕਲਾਲ ਮਾਜਰਾ ਵਿਖੇ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ ਗਿਆ | ਗੁਰਦੁਆਰਾ ਸਿੰਘ ਸਭਾ ਸਾਹਿਬ ਵਿਖੇ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਤੇ ਨਗਰ ਦੀਆਂ ਸਮੂਹ ਸੰਗਤਾਂ ਦੇ ...
ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਭੂਸ਼ਨ ਸੂਦ)-ਪੰਜਾਬ ਸਰਕਾਰ ਦਿਹਾਤੀ ਖੇਤਰ ਵਿਚ ਰਹਿੰਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸੇ ਕੜੀ ਵਜੋਂ ਪਿੰਡਾਂ ਦੇ ਲੋਕਾਂ ਨੂੰ ਆਵਾਜਾਈ ਦੀਆਂ ਬਿਹਤਰ ਸਹੂਲਤਾਂ ਮੁਹੱਈਆ ...
ਅਮਲੋਹ, 13 ਨਵੰਬਰ (ਸੂਦ, ਸ਼ਾਰਦਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਤੇ ਸਿੱਖੀ ਦੇ ਸਿਧਾਂਤਾਂ ਨੂੰ ਨੌਜਵਾਨ ਪੀੜ੍ਹੀ ਨੂੰ ਜਾਣੂ ਕਰਵਾਉਣ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਤੇ ਸ਼ੋ੍ਰਮਣੀ ਅਕਾਲੀ ਦਲ ...
ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਅਰੁਣ ਆਹੂਜਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਤੇ ਲੇਖਕ ਮੇਜਰ ਸਿੰਘ ਵਲੋਂ ਲਿਖਿਆ ਗੀਤ ਰਿਲੀਜ਼ ਹੋਣ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜਗਤਾਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ...
ਅਮਲੋਹ, 13 ਨਵੰਬਰ (ਸੂਦ)-ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਭਾਰਤ ਸਰਕਾਰ ਅਤੇ ਆਈ.ਟੀ.ਬੀ.ਪੀ. ਦੇ ਉੱਤਰ ਭਾਰਤ ਦੀ ਪ੍ਰਮੁੱਖ ਸੰਸਥਾ ਨੈਸ਼ਨਲ ਇੰਸਟੀਚਿਊਟ ਫ਼ਾਰ ਟ੍ਰੇਨਿੰਗ ਇਨ ਸਰਚ ਰੈਸਕਿਉ ਤੇ ਡਿਸਾਸਟਰ ਰਿਸਪੋਂਸ ਪੰਚਕੂਲਾ ਵਿਖੇ ਵਿੱਦਿਅਕ ਦੌਰਾ ...
ਮੰਡੀ ਗੋਬਿੰਦਗੜ੍ਹ, 13 ਨਵੰਬਰ (ਬਲਜਿੰਦਰ ਸਿੰਘ)-ਸਥਾਨਕ ਮੁਹੱਲਾ ਦਲੀਪ ਨਗਰ ਸਥਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ 'ਚ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਬੜੇ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਜਿਸ ਦੌਰਾਨ ਸ੍ਰੀ ਅਖੰਡ ਪਾਠ ...
ਖਮਾਣੋਂ, 13 ਨਵੰਬਰ (ਮਨਮੋਹਣ ਸਿੰਘ ਕਲੇਰ)-ਪਿੰਡ ਭੁੱਟਾ ਜੋ ਕਿ ਬੁੱਧੂ ਭੁੱਟੇ ਦਾ ਪੁਸ਼ਤੇਨੀ ਪਿੰਡ ਹੈ, ਜਿਸ ਨੇ ਭੁੱਟੇ ਪਿੰਡ ਦਾ ਨਾਂਅ ਇਲਾਕੇ 'ਚ ਨਹੀਂ ਸਗੋਂ ਵਿਸ਼ਵ ਪੱਧਰ ਤੱਕ ਚਮਕਾਇਆ ਹੈ | ਪਹਿਲਵਾਨ ਬੁੱਧੂ ਭੁੱਟਾ ਜੋ ਕਿ ਅੰਤਰਰਾਸ਼ਟਰੀ ਪੱਧਰ ਤੱਕ ਦੇ ਕੁਸ਼ਤੀ ...
ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਭੂਸ਼ਨ ਸੂਦ)-ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਮਕੈਨੀਕਲ ਅਤੇ ਇਲੈਕਟ੍ਰੀਕਲ ਇੰਜੀਨੀਅਰਿੰਗ ਵਿਭਾਗ ਦੇ ਤੀਜੇ ਸਾਲ ਦੇ ਵਿਦਿਆਰਥੀਆਂ ਨੇ ਰੋਪੜ ਥਰਮਲ ਪਲਾਂਟ ਵਿਖੇ ਉਦਯੋਗਿਕ ਦੌਰਾ ਕੀਤਾ | ...
ਅਮਲੋਹ, 13 ਨਵੰਬਰ (ਸੂਦ)-ਪੰਜਾਬੀ ਸਾਹਿਤਕ ਸੱਥ ਸ਼ਮਸਪੁਰ ਦੀ ਮੀਟਿੰਗ ਪਿੰਡ ਸ਼ਮਸਪੁਰ ਵਿਚ ਪੀਰਾਂ ਦੇ ਸਥਾਨ 'ਤੇ ਹੋਈ | ਇਸ ਵਾਰ ਦੀ ਮੀਟਿੰਗ ਗੁਰੂ ਨਾਨਕ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੀ ਗਈ | ਮੀਟਿੰਗ ਵਿਚ ਮੀਟਿੰਗ ਦਾ ਸਮਾਂ 4 ਵਜੇ ਦੀ ਥਾਂ 3 ਵਜੇ ...
ਜਖਵਾਲੀ, 13 ਨਵੰਬਰ (ਨਿਰਭੈ ਸਿੰਘ)-ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਨੌਲੱਖਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ...
ਸੰਘੋਲ, 13 ਨਵੰਬਰ (ਗੁਰਨਾਮ ਸਿੰਘ ਚੀਨਾ)-ਇਲਾਕੇ ਅੰਦਰ ਸਤਿਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ 'ਤੇ ਉਤਸ਼ਾਹ ਨਾਲ ਮਨਾਇਆ ਗਿਆ | ਰਾਣਵਾਂ, ਸੰਘੋਲ, ਖੰਟ, ਮਾਨਪੁਰ, ਧਿਆਨੂੰ ਮਾਜਰਾ, ਸਿੱਧੂਪੁਰ ਕਲਾਂ, ਸਿੱਧੂਪੁਰ ਖ਼ੁਰਦ, ...
ਮੰਡੀ ਗੋਬਿੰਦਗੜ੍ਹ, 13 ਨਵੰਬਰ (ਬਲਜਿੰਦਰ ਸਿੰਘ, ਮੁਕੇਸ਼ ਘਈ)-ਧੰਨ-ਧੰਨ ਬਾਬਾ ਬੁੱਢਾ ਜੀ ਸੇਵਾ ਦਲ ਮੰਡੀ ਗੋਬਿੰਦਗੜ੍ਹ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਸਥਾਨਕ ਮੁਹੱਲਾ ਗੁਰੂ ਕੀ ਨਗਰੀ ਸਥਿਤ ਇਤਿਹਾਸਿਕ ...
ਜਖਵਾਲੀ, 13 ਨਵੰਬਰ (ਨਿਰਭੈ ਸਿੰਘ)-ਪੀ.ਐਚ.ਸੀ. ਸੰਗਤਪੁਰ ਸੋਢੀਆਂ ਵਿਖੇ ਸਿਵਲ ਸਰਜਨ ਡਾ. ਐਨ.ਕੇ. ਅਗਰਵਾਲ ਦੇ ਹੁਕਮਾਂ ਤਹਿਤ ਅਤੇ ਐਸ.ਐਮ.ਓ. ਡਾ. ਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ 'ਤੇ 'ਬੇਟੀ ਬਚਾਓ, ਬੇਟੀ ਪੜ੍ਹਾਓ' ਵਿਸ਼ੇ 'ਤੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਅਤੇ ...
ਮੰਡੀ ਗੋਬਿੰਦਗੜ੍ਹ, 13 ਨਵੰਬਰ (ਬਲਜਿੰਦਰ ਸਿੰਘ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ-ਬੀ ਮੰਡੀ ਗੋਬਿੰਦਗੜ੍ਹ ਦੀ ਮੀਟਿੰਗ ਅੱਜ ਸਥਾਨਕ ਰੇਲਵੇ ਫਾਟਕ ਰੋਡ ਸਥਿਤ ਰਾਧਾ ਕਿ੍ਸ਼ਨ ਸਵੀਟਸ ਵਿਚ ਬਲਾਕ ਪ੍ਰਧਾਨ ਸੁਰਿੰਦਰਪਾਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਇਸ ...
ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਰਾਜਿੰਦਰ ਸਿੰਘ)-ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਲੋਹੀਆ ਮਿਸ਼ਨ ਹਸਪਤਾਲ ਵਲੋਂ ਆਯੁਰਵੈਦਾਂ ਅਤੇ ਪੰਚਕਰਮਾ ਦੇ ਮਾਹਿਰ ਡਾ. ਅਮਨਰੀਤ ਕੌਰ ਅਤੇ ਮੈਨੇਜਰ ਵਿਪੁਲ ਗੁਪਤਾ ਦੀ ਅਗਵਾਈ ਵਿਚ ਕੈਂਪ ਲਗਾਇਆ ਗਿਆ ਤੇ ...
ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਭੂਸ਼ਨ ਸੂਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਪੈਨ ਵਰਲਡ ਸਕੂਲ 'ਚ ਸਮਾਗਮ ਕਰਵਾਇਆ ਗਿਆ | ਜਿਸ ਵਿਚ ਬੱਚਿਆਂ ਦੇ ਦਸਤਾਰਬੰਦੀ, ਕੁਇਜ਼, ਗੁਰਬਾਣੀ ਪਾਠ ਮੁਕਾਬਲੇ ਕਰਵਾਏ ਗਏ | ਇਸ ਮੌਕੇ ਗੁਰਸਿੱਖ ਬੀਬੀ ...
ਅਮਲੋਹ, 13 ਨਵੰਬਰ (ਸੂਦ)-ਸ਼ਿਵ ਸ਼ਕਤੀ ਮਸ਼ਾਲ ਕਲੱਬ ਮਾਨਗੜ੍ਹ, ਦਰਬਾਰ ਦਾਤਾ ਦੌਲਤ ਸ਼ਾਹ ਸਹਿਨਸ਼ਾਹ ਜੀ ਅਤੇ ਸਮੂਹ ਅਮਲੋਹ ਨਿਵਾਸੀਆਂ ਦੇ ਸਹਿਯੋਗ ਨਾਲ 7ਵਾਂ ਵਿਸ਼ਾਲ ਮਾਂ ਭਗਵਤੀ ਜਾਗਰਣ ਪਿੰਡ ਮਾਨਗੜ੍ਹ ਵਿਖੇ ਕਰਵਾਇਆ ਗਿਆ | ਜਾਗਰਣ ਦੀ ਜੋਤੀ ਪ੍ਰਚੰਡ ਦੀ ਰਸਮ ...
ਅਮਲੋਹ, 13 ਨਵੰਬਰ (ਕੁਲਦੀਪ ਸ਼ਾਰਦਾ)-ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਸੌਾਟੀ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕੇ ਤਿੰਨ ਰੋਜ਼ਾ ਵਿਸ਼ਾਲ ਧਾਰਮਿਕ ਸਮਾਗਮ ਕਰਵਾਏ ਗਏ ਜਿਸ ਦੌਰਾਨ ਸੰਗਤਾਂ ਨੂੰ ਨਸ਼ਿਆਂਅਤੇ ਭਰੂਣ ਹੱਤਿਆ ...
ਨੋਗਾਵਾਂ, 13 ਨਵੰਬਰ (ਰਵਿੰਦਰ ਮੌਦਗਿਲ)-ਅਮਰ ਸ਼ਹੀਦ ਬਾਬਾ ਸੰਗਤ ਸਿੰਘ ਸੇਵਾ ਦਲ ਮੀਟਿੰਗ ਬਸੀ ਪਠਾਣਾਂ ਵਿਖੇ ਗਜਿੰਦਰ ਸਿੰਘ ਨਸਰਾਲੀ ਦੀ ਪ੍ਰਧਾਨਗੀ ਹੇਠ ਹੋਈ | ਬਲਵੀਰ ਸਿੰਘ ਪ੍ਰਧਾਨ ਕਾਂਗਰਸ ਐਸ.ਸੀ. ਵਿੰਗ ਬਸੀ ਪਠਾਣਾਂ ਨੇ ਦੱਸਿਆ ਕਿ ਆਗਾਮੀ 24 ਨਵੰਬਰ ਨੂੰ ਚਮਕੌਰ ...
ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਅਰੁਣ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਤੇ ਸਹਿਯੋਗੀ ਜਥੇਬੰਦੀਆਂ ਵਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਡਵਿੰਡੀ ਵਿਖੇ ਬੀਤੇ ਕੱਲ੍ਹ ਕੀਤੇ ਗਏ ਭਾਈ ਲਾਲੋਂ ਮੀਰੀ-ਪੀਰੀ ਦੇ ਕੀਤੇ ਗਏ ਸਫਲਤਾਪੂਰਵਕ ਸਮਾਗਮ ਸਬੰਧੀ ...
ਸਲਾਣਾ, 13 ਨਵੰਬਰ (ਗੁਰਚਰਨ ਸਿੰਘ ਜੰਜੂਆ)-ਖੇਤੀਬਾੜੀ ਅਫ਼ਸਰ ਅਮਲੋਹ ਡਾ. ਕੁਲਦੀਪ ਸਿੰਘ ਸੇਖੋਂ ਦੀ ਅਗਵਾਈ ਹੇਠ ਪਿੰਡ ਕੋਟਲਾ ਡਡਹੇੜੀ ਵਿਖੇ ਨੌਜਵਾਨ ਤੇ ਅਗਾਂਹਵਧੂ ਕਿਸਾਨ ਗੁਰਜੀਤ ਸਿੰਘ ਵਲੋਂ 3 ਏਕੜ ਕਣਕ ਦੀ ਬਿਜਾਈ ਪਰਾਲੀ ਨੂੰ ਬਿਨਾਂ ਅੱਗ ਲਗਾਏ ਸੁਪਰ ਸੀਡਰ ...
ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਭੂਸ਼ਨ ਸੂਦ)-ਅੰਤਰਰਾਸ਼ਟਰੀ ਵਿਗਿਆਨ ਫ਼ਿਲਮ ਫ਼ੈਸਟੀਵਲ ਆਫ਼ ਸਾਇੰਸ, ਤਕਨੀਕ ਅਤੇ ਵਿਗਿਆਨ ਪਾਸਾਰ ਦੁਆਰਾ ਕਲਕੱਤਾ ਵਿਚ 5 ਨਵੰਬਰ ਤੋਂ ਚੱਲ ਰਹੇ ਇੰਡੀਆ ਇੰਟਰਨੈਸ਼ਨਲ ਸਾਇੰਸ ਫ਼ੈਸਟੀਵਲ 2019 ਵਿਚ ਰਿਮਟ ਯੂਨੀਵਰਸਿਟੀ ਮੰਡੀ ...
ਸਲਾਣਾ, 13 ਨਵੰਬਰ (ਗੁਰਚਰਨ ਸਿੰਘ ਜੰਜੂਆ)-ਬਲਾਕ ਅਮਲੋਹ ਅਧੀਨ ਪਿੰਡ ਬਰੀਮਾ ਦੇ ਵਸਨੀਕ ਤੇ ਮਾਲ ਵਿਭਾਗ ਵਿਚ ਬਤੌਰ ਪਟਵਾਰੀ ਸੇਵਾਵਾਂ ਨਿਭਾ ਰਹੇ ਮਨਿੰਦਰਜੀਤ ਸਿੰਘ ਪੁੱਤਰ ਗੁਰਸ਼ਰਨ ਸਿੰਘ ਤੇ ਉਸਦੀ ਮਾਤਾ ਸੁਰਿੰਦਰ ਕੌਰ ਨੇ ਪੁਲਿਸ ਤੇ ਪ੍ਰਸ਼ਾਸਨ ਤੋਂ ਇਨਸਾਫ਼ ਦੀ ...
ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਅਰੁਣ ਆਹੂਜਾ)-ਧੰਨ ਧੰਨ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਬਾਬਾ ਬੁੱਢਾ ਜੀ ਦਰਸ਼ਨ ਨਗਰ ਸਰਹਿੰਦ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਕੌਾਸਲਰ ਕੁਲਦੀਪ ਕੌਰ ...
ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਅਰੁਣ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਤੇ ਸਹਿਯੋਗੀ ਜਥੇਬੰਦੀਆਂ ਵਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਡਵਿੰਡੀ ਵਿਖੇ ਬੀਤੇ ਕੱਲ੍ਹ ਕੀਤੇ ਗਏ ਭਾਈ ਲਾਲੋਂ ਮੀਰੀ-ਪੀਰੀ ਦੇ ਕੀਤੇ ਗਏ ਸਫਲਤਾਪੂਰਵਕ ਸਮਾਗਮ ਸਬੰਧੀ ...
ਅਮਲੋਹ, 13 ਨਵੰਬਰ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਅਮਲੋਹ ਹਲਕੇ ਦੇ ਵਿਧਾਇਕ ਰਣਦੀਪ ਸਿੰਘ ਨਾਭਾ ਦੀ ਅਗਵਾਈ ਹੇਠ 17 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕੇ ਪਿੰਡ ਭੁੱਟੋਂ 'ਚ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ...
ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਭੂਸ਼ਨ ਸੂਦ)-ਡਿਪਟੀ ਕਮਿਸ਼ਨਰ ਅੰਮਿ੍ਤ ਕੌਰ ਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਾਤਾ ਸੁੰਦਰੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਅੱਠਵੀਂ ਜਮਾਤ ਦਾ ਵਿਦਿਆਰਥੀ ਸ਼ਿਵਾ, ਜਿਸ ਨੇ ਕਿ ਮਨੀਪੁਰ (ਇੰਫਾਲ) ਵਿਖੇ ਹੋਈਆਂ ...
ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਅਰੁਣ ਆਹੂਜਾ)-ਨਵਜੋਤ ਸਿੰਘ ਸਿੱਧੂ ਅਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਪਿਛਲੇ ਕਾਫ਼ੀ ਸਮੇਂ ਤੋਂ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਦੇ ਅਸਲੀ ਹੀਰੋ ਦੱਸਿਆ ਜਾ ਰਿਹਾ ਹੈ, ਉੱਥੇ ਸਿੱਧੂ ਦੇ ਪ੍ਰਸੰਸਕਾਂ ਵਲੋਂ ...
ਸ਼ੁਤਰਾਣਾ, 13 ਨਵੰਬਰ (ਬਲਦੇਵ ਸਿੰਘ ਮਹਿਰੋਕ)-ਸਥਾਨਕ ਕਸਬੇ ਵਿਖੇ ਦੋ ਧਿਰਾਂ 'ਚ ਪੁਰਾਣੀ ਰੰਜਿਸ ਕਾਰਨ ਹੋਏ ਝਗੜੇ ਵਿਚ ਪੁਲਿਸ ਨੇ 4 ਵਿਅਕਤੀਆਂ ਿਖ਼ਲਾਫ਼ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ | ਇਸ ਸਬੰਧੀ ਥਾਣਾ ਮੁਖੀ ਇੰਸ. ਰੁਪਿੰਦਰ ਸਿੰਘ ਨੇ ...
ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਰਾਜਿੰਦਰ ਸਿੰਘ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਵੱਛ ਮੁਹਿੰਮ ਭਾਰਤ, ਸਵੱਛ ਸਰਹਿੰਦ ਸ਼ਹਿਰ ਪ੍ਰੋਗਰਾਮ ਅਧੀਨ ਕੌਾਸਲਰ ਰਾਜਵਿੰਦਰ ਕੌਰ ਸੋਹੀ ਨੇ ਵਾਰਡ ਅਤੇ ਸ਼ਹਿਰ ਵਾਸੀਆਂ ਨੂੰ ਜਾਗਰੂਕ ਕਰਨ ਦੇ ਉਦੇਸ਼ ...
ਨੰਦਪੁਰ ਕਲੌੜ, 13 ਨਵੰਬਰ (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾਂ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਸਤਫ਼ਾਬਾਦ ਵਿਖੇ ਸਕੂਲ ਪ੍ਰਬੰਧਕ ਕਮੇਟੀ ਤੇ ਸਟਾਫ਼ ਮੈਂਬਰਾਂ ਦੇ ਸਹਿਯੋਗ ਨਾਲ ਕਰਮਜੀਤ ਸਿੰਘ ਪਿ੍ੰਸੀਪਲ ਦੀ ਅਗਵਾਈ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ...
ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਰਾਜਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੀ.ਆਰ.ਪੀ.ਐਫ. 13ਵੀਂ ਬਟਾਲੀਅਨ ਪਿੰਡ ਮਹੱਦੀਆਂ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਕੰਪਨੀ ਦੇ ਕਮਾਂਡੈਂਟ ਬਲਿਹਾਰ ਸਿੰਘ, ਡਿਪਟੀ ...
ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਰਾਜਿੰਦਰ ਸਿੰਘ)-ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਰਕਾਰੀ ਸਕੂਲਾਂ ਵਿਚ ਮਸ਼ਾਲ ਪ੍ਰੋਜੈਕਟ ਸਬੰਧੀ ਸੈਮੀਨਾਰ ਡਾਈਟ ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਇਆ ਗਿਆ | ਇਸ ਮੌਕੇ ਬੋਲਦਿਆਂ ਉਪ ...
ਨੰਦਪੁਰ ਕਲੌੜ, 13 ਨਵੰਬਰ (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾਂ ਅਧੀਨ ਪਿੰਡ ਰੈਲੋਂ ਦੇ ਜੀ.ਟੀ.ਬੀ. ਪਬਲਿਕ ਸਕੂਲ ਵਿਖੇ ਰਾਜਵਿੰਦਰ ਕੌਰ ਪਿ੍ੰਸੀਪਲ ਦੀ ਅਗਵਾਈ ਵਿਚ ਸਮੂਹ ਸਟਾਫ਼ ਮੈਂਬਰਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ...
ਪਟਿਆਲਾ, 13 ਨਵੰਬਰ (ਮਨਦੀਪ ਸਿੰਘ ਖਰੋੜ)-ਸਥਾਨਕ ਸੈਫਾਬਾਦੀ ਗੇਟ ਵਿਖੇ ਇਕ ਘਰ 'ਚੋਂ ਚਾਬੀਆਂ ਠੀਕ ਕਰਨ ਦੇ ਬਹਾਨੇ ਦਾਖਲ ਹੋਏ ਦੋ ਲੜਕਿਆਂ ਨੇ ਘਰ ਦੀ ਮਾਲਕਣ ਨੂੰ ਨਸ਼ੀਲੀ ਦਵਾਈ ਨਾਲ ਬੇਹੋਸ਼ ਕਰਕੇ ਅਲਮਾਰੀ ਵਿਚੋਂ 50 ਹਜ਼ਾਰ ਅਤੇ ਸੋਨੇ ਦੇ ਕੰਗਣ ਚੋਰੀ ਕਰਕੇ ਫਰਾਰ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX