ਤਾਜਾ ਖ਼ਬਰਾਂ


ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ
. . .  5 minutes ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - 9 ਫਰਵਰੀ 2020 ਨੂੰ ਆ ਰਹੇ ਗੁਰੂ ਰਵੀਦਾਸ ਜੀ ਦੇ 643ਵੇਂ ਜਨਮ ਦਿਵਸ ਸਮਾਗਮਾਂ ਲਈ ਵਾਰਾਨਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਰੇਲ ਕਿਰਾਏ ਵਿਚ 50 ਫ਼ੀਸਦੀ ਛੋਟ ਦੇਣ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰੇਲ...
ਦਿੱਲੀ 'ਚ ਵੈਸੇ ਹੀ ਜ਼ਿੰਦਗੀ ਛੋਟੀ ਹੋ ਰਹੀ ਹੈ ਤੇ ਫਿਰ ਫਾਂਸੀ ਕਿਉਂ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਨੇ ਪੁਨਰ ਵਿਚਾਰ ਪਟੀਸ਼ਨ 'ਚ ਦਿੱਤਾ ਤਰਕ
. . .  39 minutes ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਚਾਰ ਦੋਸ਼ੀਆਂ ਵਿਚ ਅੰਤਿਮ ਦੋਸ਼ੀ ਨੇ ਅੱਜ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ। ਨਿਰਭੈਆ ਮਾਮਲੇ ਵਿਚ ਚੌਥੇ ਦੋਸ਼ੀ ਅਕਸ਼ੇ ਨੇ ਪੁਨਰ...
ਨਿਰਭੈਆ ਦੇ ਦੋਸ਼ੀ ਅਕਸ਼ੇ ਸਿੰਘ ਨੇ ਦਾਖਲ ਕੀਤੀ ਪੁਨਰ ਵਿਚਾਰ ਪਟੀਸ਼ਨ
. . .  about 1 hour ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਫਾਂਸੀ ਦੀ ਸਜ਼ਾ ਕੱਟ ਰਹੇ ਦੋਸ਼ੀ ਅਕਸ਼ੇ ਕੁਮਾਰ ਸਿੰਘ ਨੇ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਪਹਿਲਾ...
ਲੋਨ ਨਾ ਭਰਨ 'ਤੇ ਬੈਂਕ ਵਲੋਂ ਕਮਿਸ਼ਨ ਏਜੰਟ ਦੀਆਂ ਤਿੰਨ ਦੁਕਾਨਾਂ ਸਮਾਨ ਸਮੇਤ ਸੀਲ
. . .  about 1 hour ago
ਤਪਾ ਮੰਡੀ, 10 ਦਸੰਬਰ (ਪ੍ਰਵੀਨ ਗਰਗ)- ਸਟੇਟ ਬੈਂਕ ਆਫ਼ ਇੰਡੀਆ ਵਲੋਂ ਬੈਂਕ ਦਾ ਲੋਨ ਨਾ ਭਰਨ 'ਤੇ ਇੱਕ ਕਮਿਸ਼ਨ ਏਜੰਟ ਦੀਆਂ ਸਕੂਲ ਰੋਡ 'ਤੇ ਸਥਿਤ ਤਿੰਨ ਦੁਕਾਨਾਂ ਨੂੰ ਸਮਾਨ ਸਮੇਤ ਸੀਲ ਕਰ ਦਿੱਤੇ ਜਾਣ...
ਕਰਤਾਰਪੁਰ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਸਮੇਤ ਸਮੱਗਲਰ ਕੀਤੇ ਕਾਬੂ
. . .  about 1 hour ago
ਕਰਤਾਪੁਰ, 10 ਦਸੰਬਰ (ਜਸਵੰਤ ਵਰਮਾ, ਧੀਰਪੁਰ) - ਪੁਲਿਸ ਕਪਤਾਨ ਜਲੰਧਰ ਦਿਹਾਤੀ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾ ਤੇ ਡੀ.ਐਸ.ਪੀ ਸੁਰਿੰਦਰ ਧੋਗੜੀ ਦੀ ਰਹਿਮਨੁਮਾਈ ਹੇਠ ਕਰਤਾਰਪੁਰ ਪੁਲਿਸ ਥਾਣਾ ਮੁਖੀ ਸਬ ਇੰਸਪੈਕਟਰ ਪੁਸ਼ਪ ਬਾਲੀ ਦੀ ਪੁਲਿਸ ਵਜੋਂ...
ਜੋ ਅਸਹਿਮਤ ਹੁੰਦੈ ਉਹ ਦੇਸ਼ਧ੍ਰੋਹੀ, ਇਹ ਭਾਜਪਾ ਦਾ ਭਰਮ - ਸ਼ਿਵ ਸੈਨਾ ਨੇ ਨਾਗਰਿਕਤਾ ਬਿਲ 'ਤੇ ਸਮਰਥਨ ਦੇਣ ਤੋਂ ਅਜੇ ਕੀਤਾ ਇਨਕਾਰ
. . .  about 2 hours ago
ਮੁੰਬਈ, 10 ਦਸੰਬਰ - ਲੋਕ ਸਭਾ ਵਿਚ ਨਾਗਰਿਕ ਸੋਧ ਬਿਲ ਦਾ ਸਮਰਥਨ ਕਰਨ ਵਾਲੀ ਸ਼ਿਵ ਸੈਨਾ ਨੇ ਮੋਦੀ ਸਰਕਾਰ ਨੂੰ ਘੇਰਿਆ ਹੈ। ਸ਼ਿਵ ਸੈਨਾ ਪ੍ਰਮੁੱਖ ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੇ ਕਿਹਾ ਕਿ ਉਹ ਨਾਗਰਿਕਤਾ ਸੋਧ ਬਿਲ 'ਤੇ ਉਸ ਵੇਲੇ ਹੀ ਸਮਰਥਨ...
ਭਾਰਤ ਦੀ ਝੋਲੀ 'ਚ ਪਿਆ ਕੌਮਾਂਤਰੀ ਕਬੱਡੀ ਕੱਪ, ਫਾਈਨਲ 'ਚ ਕੈਨੇਡਾ ਨੂੰ ਦਿੱਤੀ ਮਾਤ
. . .  about 1 hour ago
ਬਟਾਲਾ, 10 ਦਸੰਬਰ (ਕਮਲ ਕਾਹਲੋਂ)- ਡੇਰਾ ਬਾਬਾ ਨਾਨਕ ਵਿਖੇ ਖੇਡੇ ਗਏ ਫਾਈਨਲ ਮੁਕਾਬਲੇ 'ਚ ਭਾਰਤ ਨੇ ਕੈਨੇਡਾ ਨੂੰ ਕੌਮਾਂਤਰੀ ਕਬੱਡੀ ਕੱਪ 'ਤੇ ਕਬਜ਼ਾ ਕਰ ਲਿਆ। ਭਾਰਤ ਨੇ ਕੈਨੇਡਾ ਨੂੰ 64-19 ਅੰਕਾਂ...
ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
. . .  about 1 hour ago
ਅੰਮ੍ਰਿਤਸਰ, 10 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਪਹਿਲੀ ਵਾਰ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ...
ਕੌਮਾਂਤਰੀ ਕਬੱਡੀ ਕੱਪ : ਦੂਜੇ ਰਾਊਂਡ 'ਚ ਭਾਰਤ ਦੇ 51 ਅਤੇ ਕੈਨੇਡਾ ਦੇ 15 ਅੰਕ
. . .  about 2 hours ago
ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, ਕਾਰਾਂ ਬਰਾਮਦ
. . .  about 2 hours ago
ਲੁਧਿਆਣਾ, 10 ਦਸੰਬਰ (ਰੁਪੇਸ਼ ਕੁਮਾਰ) - ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਇਸ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕੋਲੋਂ 9 ਕਾਰਾਂ ਬਰਾਮਦ ਕੀਤੀਆਂ ਗਈਆਂ। ਇਹ ਗਿਰੋਹ ਲੁਧਿਆਣਾ ਤੇ ਮੋਹਾਲੀ ਵਿਚ ਚੋਰੀ ਦੀਆਂ...
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ
. . .  about 2 hours ago
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ.......
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 34 ਅਤੇ ਕੈਨੇਡਾ ਦੇ 9 ਅੰਕ, ਦੂਸਰਾ ਰਾਊਂਡ ਸ਼ੁਰੂ
. . .  about 3 hours ago
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 30 ਅਤੇ ਕੈਨੇਡਾ ਦੇ 9 ਅੰਕ
. . .  about 3 hours ago
ਗੈਂਗਸਟਰ ਗਰਦਾਨੇ ਬਿੱਟੂ ਸਰਪੰਚ ਨੇ ਆਪਣੇ-ਆਪ ਨੂੰ ਦੱਸਿਆ ਕਾਂਗਰਸੀ
. . .  about 3 hours ago
ਤਲਵੰਡੀ ਸਾਬੋ, 10 ਦਸੰਬਰ (ਰਣਜੀਤ ਸਿੰਘ ਰਾਜੂ)- ਕੈਪਟਨ ਵਲੋਂ ਗੈਂਗਸਟਰ ਕਹੇ ਜਾਣ 'ਤੇ ਪਿੰਡ ਜੰਬਰ ਬਸਤੀ ਦੇ ਆਗੂ ਹਰਜਿੰਦਰ ਸਿੰਘ ਬਿੱਟੂ ਨੇ ਕਿਹਾ ਹੈ ਕਿ ਉਹ ਕਾਂਗਰਸੀ ਹਨ। ਆਪਣੇ ਗ੍ਰਹਿ ਵਿਖੇ...
ਮੇਕ ਇਨ ਇੰਡੀਆ ਤੋਂ ਜਬਰ ਜਨਾਹ ਵੱਲ ਵੱਧ ਰਿਹੈ ਭਾਰਤ - ਕਾਂਗਰਸ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ
. . .  about 3 hours ago
ਨਵੀਂ ਦਿੱਲੀ, 10 ਦਸੰਬਰ - ਮਹਿਲਾ ਸੁਰੱਖਿਆ ਦੇ ਮੁੱਦੇ 'ਤੇ ਬੋਲਦੇ ਹੋਏ ਕਾਂਗਰਸ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਇਕ ਵਿਵਾਦਿਤ ਬਿਆਨ ਦਿੰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰ ਮੁੱਦੇ 'ਤੇ ਖੂਬ ਬੋਲਦੇ ਹਨ ਪਰੰਤੂ ਮਹਿਲਾਵਾਂ ਖਿਲਾਫ ਅਪਰਾਧ ਦੇ ਮਾਮਲਿਆਂ...
ਕੌਮਾਂਤਰੀ ਕਬੱਡੀ ਕੱਪ : ਭਾਰਤ ਅਤੇ ਕੈਨੇਡਾ ਵਿਚਾਲੇ ਫਾਈਨਲ ਮੁਕਾਬਲਾ ਸ਼ੁਰੂ
. . .  about 3 hours ago
ਬਾਜਵਾ ਅਤੇ ਰਾਣਾ ਸੋਢੀ ਵਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ
. . .  about 3 hours ago
ਕੈਪਟਨ ਸਾਬਤ ਕਰਨ ਕਿ ਮੈਂ ਗੈਂਗਸਟਰ ਹਾਂ - ਹਰਜਿੰਦਰ ਸਿੰਘ ਬਿੱਟੂ
. . .  about 3 hours ago
ਅਜਿਹਾ ਕਬੱਡੀ ਕੱਪ ਪਹਿਲੀ ਵਾਰ ਹੋਇਆ - ਰਾਣਾ ਸੋਢੀ
. . .  about 4 hours ago
21 ਸਾਲਾ ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ
. . .  about 4 hours ago
ਭਾਰਤ-ਪਾਕਿ ਸਰਹੱਦ 'ਤੇ ਡਿਊਟੀ ਦੇ ਰਹੇ ਬੀ. ਐੱਸ. ਐੱਫ. ਦੇ ਜਵਾਨ ਨੇ ਗੋਲੀਆਂ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਖੇਡੇ ਗਏ ਮੁਕਾਬਲੇ 'ਚ ਅਮਰੀਕਾ ਨੇ ਇੰਗਲੈਂਡ ਨੂੰ ਹਰਾਇਆ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਸੁਖਦਖਸਨ ਚਹਿਲ ਅਤੇ ਸੁਖਰਾਜ ਰੋਡੇ ਦੀ ਕੁਮੈਂਟਰੀ ਨੇ ਖੇਡ ਪ੍ਰੇਮੀਆਂ ਦਾ ਮੋਹਿਆ ਮਨ
. . .  about 4 hours ago
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਪੈਦਾ ਹੋਈ ਤਣਾਅ ਦੀ ਸਥਿਤੀ
. . .  about 4 hours ago
ਗੈਂਗਸਟਰ ਕਲਚਰ ਅਕਾਲੀ ਦਲ ਦੀ ਦੇਣ ਹੈ - ਸੁਨੀਲ ਜਾਖੜ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਅਮਰੀਕੀ ਰੇਡਰ ਦੂਲੇ ਨੇ ਮੋਹਿਆ ਲੋਕਾਂ ਦਾ ਮਨ, ਅਮਰੀਕਾ ਦੇ 23 ਅਤੇ ਇੰਗਲੈਂਡ ਦੇ 14 ਅੰਕ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਅਮਰੀਕਾ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ
. . .  about 5 hours ago
ਜੈਨ ਗੁਜਰਾਤੀ ਭਾਈਚਾਰੇ ਦੀਆਂ ਜਥੇਬੰਦੀਆਂ ਨੇ ਪ੍ਰੀ ਵੈਡਿੰਗ ਸ਼ੂਟ 'ਤੇ ਲਗਾਈ ਪਾਬੰਦੀ
. . .  about 5 hours ago
ਡੇਰਾ ਬਾਬਾ ਨਾਨਕ ਵਿਖੇ ਕੌਮਾਂਤਰੀ ਕਬੱਡੀ ਕੱਪ ਦੇ ਫਾਈਨਲ ਮੁਕਾਬਲੇ ਸ਼ੁਰੂ
. . .  about 5 hours ago
ਸੰਗਰੂਰ 'ਚ ਟਰਾਲੀਆਂ ਭਰ ਕੇ ਡੀ. ਸੀ. ਦਫ਼ਤਰ 'ਚ ਆਵਾਰਾ ਪਸ਼ੂ ਛੱਡਣ ਆਏ ਕਿਸਾਨ
. . .  about 5 hours ago
ਕਾਲੇ ਪੀਲੀਏ ਕਾਰਨ ਵਿਅਕਤੀ ਦੀ ਮੌਤ
. . .  about 5 hours ago
ਦਿੱਲੀ ਅਗਨੀਕਾਂਡ 'ਤੇ ਦਾਇਰ ਪਟੀਸ਼ਨ ਹਾਈਕੋਰਟ ਵਲੋਂ ਖ਼ਾਰਜ
. . .  about 5 hours ago
ਫ਼ਾਰੂਕ ਅਬਦੁੱਲਾ ਨੂੰ ਹਿਰਾਸਤ 'ਚ ਰੱਖਣ 'ਤੇ ਬੋਲੇ ਸ਼ਾਹ- ਕਾਂਗਰਸ ਨੇ ਸ਼ੇਖ਼ ਅਬਦੁੱਲਾ ਨੂੰ 11 ਸਾਲ ਤੱਕ ਜੇਲ੍ਹ 'ਚ ਰੱਖਿਆ
. . .  about 5 hours ago
ਆਪਸੀ ਝਗੜੇ ਦੌਰਾਨ ਗੋਲੀ ਚੱਲਣ ਕਾਰਨ ਸੀ. ਆਰ. ਪੀ. ਐੱਫ. ਦੇ ਦੋ ਜਵਾਨਾਂ ਦੀ ਮੌਤ
. . .  about 6 hours ago
ਆਰਮੀ ਕੈਂਪ 'ਚੋਂ ਰਫ਼ਲਾਂ ਅਤੇ ਕਾਰਤੂਸ ਚੋਰੀ ਕਰਕੇ ਫ਼ਰਾਰ ਹੋਇਆ ਫੌਜੀ ਹਰਪ੍ਰੀਤ ਟਾਂਡਾ ਪੁਲਿਸ ਵਲੋਂ ਕਾਬੂ
. . .  about 6 hours ago
ਅੰਟਾਰਕਟਿਕਾ ਜਾ ਰਿਹਾ ਚਿੱਲੀ ਹਵਾਈ ਫੌਜ ਦਾ ਜਹਾਜ਼ ਹੋਇਆ ਲਾਪਤਾ, 38 ਲੋਕ ਸਨ ਸਵਾਰ
. . .  about 6 hours ago
ਦਿੱਲੀ 'ਚ ਫ਼ਰਨੀਚਰ ਮਾਰਕੀਟ 'ਚ ਲੱਗੀ ਅੱਗ
. . .  about 7 hours ago
ਕੱਲ੍ਹ ਰਾਜ ਸਭਾ 'ਚ ਪੇਸ਼ ਕੀਤਾ ਜਾ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 7 hours ago
ਸੰਘਣੀ ਧੁੰਦ ਕਾਰਨ ਆਮ ਜਨ ਜੀਵਨ ਪ੍ਰਭਾਵਿਤ
. . .  about 7 hours ago
ਸੰਘਣੀ ਧੁੰਦ ਕਾਰਨ ਜੰਡਿਆਲਾ ਗੁਰੂ ਨੇੜੇ ਗੱਡੀਆਂ 'ਚ ਗੱਡੀਆਂ ਵੱਜੀਆਂ
. . .  about 8 hours ago
ਧੁੰਦ ਕਾਰਨ ਰਾਜਾਸਾਂਸੀ ਹਵਾਈ ਅੱਡੇ 'ਤੇ ਕਈ ਉਡਾਣਾਂ 'ਚ ਹੋਈ ਦੇਰੀ
. . .  about 8 hours ago
ਗਿੱਪੀ ਗਰੇਵਾਲ ਦੇ ਘਰ ਤੀਸਰੇ ਬੇਟੇ ਨੇ ਲਿਆ ਜਨਮ
. . .  about 9 hours ago
ਗਿੱਪੀ ਗਰੇਵਾਲ ਦੇ ਘਰ ਬੇਟੇ ਨੇ ਲਿਆ ਜਨਮ
. . .  about 9 hours ago
ਕਪਿਲ ਸ਼ਰਮਾ ਦੇ ਘਰ ਆਈ ਨੰਨ੍ਹੀ ਪਰੀ, ਗਿੰਨੀ ਨੇ ਦਿੱਤਾ ਬੇਟੀ ਨੂੰ ਜਨਮ
. . .  about 8 hours ago
ਕਪਿਲ ਸ਼ਰਮਾ ਤੇ ਗਿੰਨੀ ਚਤਰਥ ਦੇ ਘਰ ਆਈ ਨੰਨ੍ਹੀ ਪਰੀ
. . .  about 9 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਅਸਮ 'ਚ 12 ਘੰਟੇ ਦੇ ਲਈ ਦਿੱਤਾ ਗਿਆ ਬੰਦ ਦਾ ਸੱਦਾ
. . .  about 9 hours ago
ਅੱਜ ਰਾਜ ਸਭਾ 'ਚ ਪੇਸ਼ ਹੋ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 9 hours ago
ਰਾਜ ਸਭਾ 'ਚ ਅੱਜ ਅਮਿਤ ਸ਼ਾਹ ਪੇਸ਼ ਕਰਨਗੇ 'ਅਸਲਾ ਸੋਧ ਬਿੱਲ 2019'
. . .  about 10 hours ago
ਅੱਜ ਦਾ ਵਿਚਾਰ
. . .  about 10 hours ago
ਸੜਕ ਹਾਦਸੇ ਵਿਚ ਕਾਰਾਂ ਦੀ ਜ਼ਬਰਦਸਤ ਟੱਕਰ, 1 ਦੀ ਮੌਤ, 1 ਜ਼ਖਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਕੰਮ ਕਰਨ ਤੋਂ ਪਹਿਲਾਂ ਸੋਚਣਾ ਬੁੱਧੀਮਾਨੀ ਹੈ, ਕੰਮ ਕਰਦੇ ਸਮੇਂ ਸੋਚਣਾ ਚਤੁਰਾਈ ਹੈ, ਕੰਮ ਤੋਂ ਬਾਅਦ ਸੋਚਣਾ ਮੂਰਖਤਾ ਹੈ। -ਜਾਰਜ ਬਰਨਾਰਡ ਸ਼ਾਅ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਦੋ ਕਾਰਾਂ ਅਤੇ ਮੋਟਰਸਾਈਕਲ ਦੀ ਟੱਕਰ 'ਚ ਇਕ ਬੱਚੇ ਸਮੇਤ 7 ਜ਼ਖ਼ਮੀ

ਪੁਰਾਣਾ ਸ਼ਾਲਾ, 13 ਨਵੰਬਰ (ਅਸ਼ੋਕ ਸ਼ਰਮਾ/ਗੁਰਾਇਆ)-ਪੁਲਿਸ ਥਾਣਾ ਪੁਰਾਣਾ ਸ਼ਾਲਾ ਅੰਦਰ ਪੈਂਦੀ ਸੇਮ ਨਹਿਰ ਦੇ ਨੇੜੇ ਗੁਰਦਾਸਪੁਰ ਵਲੋਂ ਆਉਂਦੀਆਂ ਦੋ ਕਾਰਾਂ ਅਤੇ ਮੋਟਰਸਾਈਕਲ ਦੀ ਆਪਸੀ ਟੱਕਰ 'ਚ ਇਕ ਬੱਚੇ ਸਮੇਤ 7 ਲੋਕਾਂ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਹ ਹਾਦਸਾ ਨਹਿਰ ਕੰਢੇ ਪਈ ਧੁੰਦ ਕਾਰਨ ਵਾਪਰਿਆ | ਪ੍ਰਾਪਤ ਜਾਣਕਾਰੀ ਅਨੁਸਾਰ ਵਰਿੰਦਰ ਕੁਮਾਰ ਪੁੱਤਰ ਸੁਰਿੰਦਰ ਕੁਮਾਰ ਸ਼ਰਮਾ ਸਵੇਰੇ ਆਪਣੀ ਪਤਨੀ ਤੇ ਪਰਿਵਾਰ ਸਮੇਤ ਮੁਕੇਰੀਆਂ ਡਾਕਟਰ ਨੰੂ ਦਿਖਾਉਣ ਲਈ ਆਪਣੀ ਸਕਾਰਪਿਓ ਗੱਡੀ ਨੰਬਰ ਪੀ.ਬੀ. 02 ਏ.ਡਬਲਯੂ. 0111 ਰਾਹੀਂ ਜਾ ਰਹੇ ਸਨ ਕਿ ਜਦੋਂ ਸੇਮ ਨਹਿਰ ਨੇੜੇ ਪਹੰੁਚੇ ਤਾਂ ਅੱਗੋਂ ਆ ਰਹੀ ਗੱਡੀ ਨੰਬਰ ਸੀ.ਐਚ. 01ਏ.ਕੇ. 0799 ਨਾਲ ਉਨ੍ਹਾਂ ਦੀ ਗੱਡੀ ਟਕਰਾ ਗਈ | ਜਦੋਂ ਕਿ ਉਨ੍ਹਾਂ ਦੇ ਪਿਛੋਂ ਆਇਆ ਮੋਟਰਸਾਈਕਲ ਨੰਬਰ ਪੀ.ਬੀ. 054ਸੀ. 4512 ਵੀ ਉਨ੍ਹਾਂ ਨਾਲ ਟਕਰਾ ਗਿਆ | ਜਿਸ ਕਾਰਨ ਮੋਟਰਸਾਈਕਲ ਚਾਲਕ ਅਤੇ ਗੱਡੀਆਂ 'ਚ ਬੈਠੀਆਂ ਸਵਾਰੀਆਂ ਜ਼ਖ਼ਮੀ ਹੋ ਗਈਆਂ | ਜ਼ਖ਼ਮੀਆਂ 'ਚ ਵਰਿੰਦਰ ਸ਼ਰਮਾ, ਰਿੰਪੀ ਸ਼ਰਮਾ ਉਨ੍ਹਾਂ ਦੀ ਮਾਤਾ ਸੁਦੇਸ਼ ਕੁਮਾਰੀ ਅਤੇ ਪੁੱਤਰੀ ਤਨਵੀ ਸ਼ਰਮਾ ਸ਼ਾਮਿਲ ਹੈ ਤੇ ਦੋ ਵਿਅਕਤੀ ਪਿੰਡ ਵਾੜਾ ਦੇ ਸਨ | ਸ਼ਾਲਾ ਪੁਲਿਸ ਦੇ ਏ.ਐਸ.ਆਈ. ਹਰਜਿੰਦਰ ਸਿੰਘ ਨੇ ਜ਼ਖ਼ਮੀਆਂ ਨੰੂ ਗੁਰਦਾਸਪੁਰ ਹਸਪਤਾਲ ਵਿਖੇ ਦਾਖ਼ਲ ਕਰਵਾਇਆ | ਸ਼ਾਲਾ ਪੁਲਿਸ ਨੇ ਸਾਰੀਆਂ ਧਿਰਾਂ ਦੇ ਬਿਆਨ ਕਲਮ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਹੈ |

ਡੇਰਾ ਬਾਬਾ ਨਾਨਕ ਦਰਸ਼ਨ ਸਥਲ ਉੱਪਰ ਪਹੰੁਚਣ ਵਾਲੀਆਂ ਸੰਗਤਾਂ ਦੀ ਆਮਦ ਹੋਈ ਮੱਠੀ

ਕਰਤਾਰਪੁਰ ਲਾਂਘਾ (ਡੇਰਾ ਬਾਬਾ ਨਾਨਕ), 13 ਨਵੰਬਰ (ਅਵਤਾਰ ਸਿੰਘ ਰੰਧਾਵਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਲਾਂਘੇ ਸਬੰਧੀ ਡੇਰਾ ਬਾਬਾ ਨਾਨਕ ਵਿਖੇ ਹੋਏ ਸਮਾਗਮਾਂ 'ਚ ਸ਼ਿਰਕਤ ਕਰਨ ਵਾਲੀਆਂ ...

ਪੂਰੀ ਖ਼ਬਰ »

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣਕਾਰੀ ਦੇਣ 'ਚ ਅਸਫ਼ਲ ਪੰਜਾਬ ਸਰਕਾਰ ਅਤੇ ਸ਼ੋ੍ਰਮਣੀ ਕਮੇਟੀ -ਰੁਪਿੰਦਰ ਸਿੰਘ ਸ਼ਾਮਪੁਰਾ

ਬਟਾਲਾ, 13 ਨਵੰਬਰ (ਕਾਹਲੋਂ)-ਗੁਰੁਦਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) 'ਚ ਸਥਿਤ ਅਸਥਾਨ ਦੇ ਬੀਤੀ ਦਿਨੀਂ ਭਾਰਤ ਸਰਕਾਰ ਵਲੋਂ ਖੋੋਲ੍ਹੇ ਲਾਂਘੇ ਦਾ ਬੜੀ ਲੰਬੀ ਉਡੀਕ ਬਾਅਦ ਸਿੱਖ ਸ਼ਰਧਾਲੂ ਜਾਣਕਾਰੀ ਦੀ ਕਮੀ ਕਾਰਨ ਲਾਹਾ ਨਹੀਂ ਲੈ ਪਾ ਰਹੇ, ਜਦਕਿ 9 ਨਵੰਬਰ ਨੂੰ ...

ਪੂਰੀ ਖ਼ਬਰ »

ਟੀਮ ਗਲੋਬਲ ਨੇ ਸਿਰਫ਼ 5 ਦਿਨਾਂ 'ਚ ਯੂ.ਕੇ. ਦੇ ਦੋ ਡਿਪੈਂਡੈਂਟ ਵੀਜ਼ੇ ਲਗਾਏ

ਗੁਰਦਾਸਪੁਰ, 13 ਨਵੰਬਰ (ਆਰਿਫ਼)-ਸਟੱਡੀ ਵੀਜ਼ੇ 'ਤੇ ਵਿਦਿਆਰਥੀਆਂ ਨੂੰ ਆਸਟ੍ਰੇਲੀਆ, ਯੂ.ਕੇ. ਅਤੇ ਕੈਨੇਡਾ ਭੇਜਣ ਵਾਲੀ ਸਭ ਤੋਂ ਭਰੋਸੇਮੰਦ ਸੰਸਥਾ 'ਟੀਮ ਗਲੋਬਲ ਇਮੀਗ੍ਰੇਸ਼ਨ' ਵਲੋਂ ਯੂ.ਕੇ. ਦੇ 2 ਡਿਪੈਂਡੈਂਟ ਵੀਜ਼ੇ ਲਗਾਏ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਕਾਲਾ ਅਫਗਾਨਾ ਸਰਕਾਰੀ ਕਾਲਜ 'ਚ ਰਾਸ਼ਟਰੀ ਸਿੱਖਿਆ ਦਿਵਸ ਸਬੰਧੀ ਸੈਮੀਨਾਰ

ਬਟਾਲਾ, 13 ਨਵੰਬਰ (ਕਾਹਲੋਂ)-ਗੁਰੂ ਨਾਨਕ ਸਰਕਾਰੀ ਕਾਲਜ ਕਾਲਾ ਅਫਗਾਨਾ ਵਿਖੇ ਪਿ੍ੰਸੀਪਲ ਡਾ. ਕਮਲ ਕਿਸ਼ੋਰ ਅੱਤਰੀ ਦੀ ਅਗਵਾਈ 'ਚ ਭਾਰਤ ਦੇ ਪਹਿਲੇ ਸਿੱਖਿਆ ਮੰਤਰੀ ਡਾ. ਅਬੁਲ ਕਲਾਮ ਦੇ ਜਨਮ ਦਿਵਸ ਦੇ ਸਬੰਧ 'ਚ ਰਾਸ਼ਟਰੀ ਸਿੱਖਿਆ ਦਿਵਸ ਮਨਾਇਆ ਗਿਆ | ਇਸ ਮੌਕੇ ਕਰਵਾਏ ...

ਪੂਰੀ ਖ਼ਬਰ »

ਮਸ਼ਾਲ ਪ੍ਰੋਜੈਕਟ ਤਹਿਤ ਜ਼ਿਲ੍ਹਾ ਰੁਜ਼ਗਾਰ ਬਿਊਰੋ ਵਿਖੇ ਅਧਿਆਪਕਾਂ ਦੀ ਟਰੇਨਿੰਗ ਦੀ ਸ਼ੁਰੂਆਤ ਕਰਵਾਈ

ਗੁਰਦਾਸਪੁਰ, 13 ਨਵੰਬਰ (ਆਰਿਫ਼)-ਜ਼ਿਲ੍ਹਾ ਰੁਜ਼ਗਾਰ ਬਿਊਰੋ ਵਿਖੇ ਸਕੂਲ ਸਿੱਖਿਆ ਵਿਭਾਗ ਵਲੋਂ ਸ਼ੁਰੂ ਕੀਤੇ ਮਸ਼ਾਲ ਪ੍ਰੋਜੈਕਟ ਦੇ ਤਹਿਤ ਹਾਈ ਸਕੂਲ ਦੇ ਕੈਰੀਅਰ ਗਾਈਡੈਂਸ ਕੌਾਸਲਰ ਅਧਿਆਪਕਾਂ ਦੀ ਟਰੇਨਿੰਗ ਦੀ ਸ਼ੁਰੂਆਤ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਕੇਸ਼ ...

ਪੂਰੀ ਖ਼ਬਰ »

ਕਰੈਸ਼ਰ ਨਾਲ ਲੱਦਿਆ ਟਰਾਲਾ ਪਲਟਿਆ

ਗੁਰਦਾਸਪੁਰ, 13 ਨਵੰਬਰ (ਭਾਗਦੀਪ ਸਿੰਘ ਗੋਰਾਇਆ)-ਅੱਜ ਸਵੇਰੇ ਤੜਕਸਾਰ ਗੁਰਦਾਸਪੁਰ-ਬੱਬਰੀ ਬਾਈਪਾਸ 'ਤੇ ਇਕ ਕਰੈਸ਼ਰ ਨਾਲ ਲੱਦਿਆ ਟਰਾਲਾ ਪਲਟਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਟਰਾਲੇ ਦੇ ਡਰਾਈਵਰ ਬਗ਼ੀਚਾ ਸਿੰਘ ਪੁੱਤਰ ਕਾਰਜ ਸਿੰਘ ...

ਪੂਰੀ ਖ਼ਬਰ »

ਠੇਕੇ 'ਚੋਂ 5 ਲੱਖ ਦੀ ਸ਼ਰਾਬ ਅਤੇ ਨਕਦੀ ਚੋਰੀ

ਸ੍ਰੀ ਹਰਿਗੋਬਿੰਦਪੁਰ, 13 ਨਵੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ-ਬਟਾਲਾ ਰੋਡ 'ਤੇ ਸਬ-ਤਹਿਸੀਲ ਨਜ਼ਦੀਕ ਸਥਿਤ ਸ਼ਰਾਬ ਦੇ ਠੇਕੇ 'ਚ ਬੀਤੀ ਰਾਤ 63 ਪੇਟੀਆਂ ਸ਼ਰਾਬ ਚੋਰੀ ਹੋਣ ਦੀ ਖ਼ਬਰ ਹੈ | ਇਸ ਮੁਤੱਲਕ ਠੇਕੇ ਦੇ ਮੁਲਾਜ਼ਮ ਪੱਪੀ ਕੁਮਾਰ, ਗੋਪੀ, ਦਾਰਾ ...

ਪੂਰੀ ਖ਼ਬਰ »

ਜੇ. ਯੂ. ਐੱਸ. ਐੱਸ. ਸਕੂਲ ਦੇ ਵਿਦਿਆਰਥੀਆਂ ਨੇ 550ਵੇਂ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ

ਬਟਾਲਾ, 13 ਨਵੰਬਰ (ਕਾਹਲੋਂ)-ਜੇ.ਯੂ.ਐੱਸ.ਐੱਸ. ਇੰਟਰਨੈਸ਼ਨਲ ਸਕੂਲ ਸੇਖਵਾਂ ਜ਼ਿਲ੍ਹਾ ਗੁਰਦਾਸਪੁਰ ਜੋ ਕਿ ਸੀ.ਬੀ.ਐੱਸ.ਈ. ਵਲੋਂ ਮਾਨਤਾ ਪ੍ਰਾਪਤ ਹੈ, ਦੇ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ...

ਪੂਰੀ ਖ਼ਬਰ »

ਜ਼ਿਲ੍ਹੇ ਭਰ 'ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ 550ਵਾਂ ਪ੍ਰਕਾਸ਼ ਪੁਰਬ

ਬਟਾਲਾ, 13 ਨਵੰਬਰ (ਕਾਹਲੋਂ)-ਵਿੱਦਿਆ, ਨੈਤਿਕ ਅਤੇ ਧਾਰਮਿਕ ਸਿੱਖਿਆ ਦੇ ਖੇਤਰ 'ਚ ਮੋਹਰੀ ਰਹਿਣ ਵਾਲਾ ਸਕੂਲ ਗੁਰੂ ਨਾਨਕ ਪਬਲਿਕ ਸਕੂਲ ਕਾਲਾ ਬਾਲਾ ਦੇ ਪ੍ਰਬੰਧਕਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ...

ਪੂਰੀ ਖ਼ਬਰ »

15ਵੀਂ ਸਾਲਾਨਾ ਮਸੀਹ ਕਨਵੈਨਸ਼ਨ ਸਮਾਪਤ

ਧਾਰੀਵਾਲ, 13 ਨਵੰਬਰ (ਜੇਮਸ ਨਾਹਰ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ-13 ਵਿਖੇ ਲੁਧਿਆਣਾ ਮੁਹੱਲਾ 'ਚ ਸਥਿਤ ਸੁੱਖ ਸਾਗਰ ਚਰਚ ਵਲੋਂ 15ਵੀਂ ਮਸੀਹ ਕਨਵੈਨਸ਼ਨ ਸੰਗਤਾਂ ਦੇ ਸਹਿਯੋਗ ਨਾਲ ਕਰਵਾਈ ਗਈ | ਤਿੰਨ ਰੋਜ਼ਾ ਇਸ ਕਨਵੈਨਸ਼ਨ ਵਿਚ ਹਲਕਾ ਕਾਦੀਆਂ ਦੇ ਸੀਨੀਅਰ ਨੇਤਾ ਅਤੇ ...

ਪੂਰੀ ਖ਼ਬਰ »

ਡਾ: ਅੰਬੇਡਕਰ ਚੇਤਨਾ ਮੰਚ ਦੀਨਾਨਗਰ ਦਾ ਸਾਲਾਨਾ ਇਜਲਾਸ

ਦੀਨਾਨਗਰ, 13 ਨਵੰਬਰ (ਸੰਧੂ/ਸੋਢੀ/ਸ਼ਰਮਾ)-ਡਾ: ਅੰਬੇਦਕਰ ਚੇਤਨਾ ਮੰਚ ਦੀਨਾਨਗਰ ਦਾ ਸਾਲਾਨਾ ਇਜਲਾਸ ਸਥਾਨਿਕ ਰਵਿਦਾਸ ਮੰਦਰ ਵਿਖੇ ਇੰਜੀ: ਸੁਰਿੰਦਰ ਬੈਂਸ ਦੀ ਪ੍ਰਧਾਨਗੀ ਵਿਚ ਹੋਇਆ | ਇਸ ਮੌਕੇ ਮੰਚ ਵਲੋਂ ਪਿਛਲੇ ਸਮੇਂ ਵਿਚ ਕੀਤੇ ਗਏ ਕੰਮਾਂ ਦੀ ਸਮੀਖਿਆ ਕੀਤੀ ਗਈ ਤੇ ...

ਪੂਰੀ ਖ਼ਬਰ »

ਆਰ. ਡੀ. ਖੋਸਲਾ ਸਕੂਲ 'ਚ ਸਾਲਾਨਾ ਖੇਡ ਦਿਵਸ ਜੋਸ਼ ਤੇ ਉਤਸ਼ਾਹ ਨਾਲ ਸਮਾਪਤ

ਬਟਾਲਾ, 13 ਨਵੰਬਰ (ਕਾਹਲੋਂ)-ਆਰ.ਡੀ. ਖੋਸਲਾ ਡੀ.ਏ.ਵੀ. ਮਾਡਲ ਸੀਨੀ: ਸੈਕੰ: ਸਕੂਲ ਬਟਾਲਾ ਦਾ ਸਾਲਾਨਾ ਖੇਡ ਦਿਵਸ ਭਾਗ-1 ਜਮਾਤ ਪ੍ਰੀ-ਨਰਸਰੀ ਤੋਂ ਜਮਾਤ ਚੌਥੀ ਤੱਕ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਸੰਪੂਰਨ ਹੋਇਆ | ਚੇਅਰਮੈਨ ਅਰਵਿੰਦ ਖੋਸਲਾ ਅਤੇ ਪ੍ਰਧਾਨ ਅਜੈ ਖੋਸਲਾ ਨੇ ...

ਪੂਰੀ ਖ਼ਬਰ »

ਸਾਇੰਸ ਪ੍ਰਦਰਸ਼ਨੀ 'ਚੋਂ ਐੱਚ.ਆਰ.ਏ. ਸਕੂਲ ਨੰੂ ਮਿਲਿਆ ਬੈਸਟ ਐਵਾਰਡ

ਗੁਰਦਾਸਪੁਰ, 13 ਨਵੰਬਰ (ਆਰਿਫ਼)-ਬੀਤੇ ਦਿਨੀਂ ਸੁਖਜਿੰਦਰ ਗਰੁੱਪ ਆਫ਼ ਇੰਸਟੀਚਿਊਟ ਵਿਖੇ ਕਰਵਾਏ ਸਾਇੰਸ ਪ੍ਰਦਰਸ਼ਨ ਮੁਕਾਬਲੇ ਵਿਚੋਂ ਐੱਚ.ਆਰ.ਏ. ਸਕੂਲ ਨੰੂ ਬੈਸਟ ਐਵਾਰਡ ਨਾਲ ਨਿਵਾਜਿਆ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਰਵਿੰਦਰ ਕੌਰ ਨੇ ...

ਪੂਰੀ ਖ਼ਬਰ »

ਡੀ. ਏ. ਵੀ. ਸੈਨੇਟਰੀ ਸਕੂਲ 'ਚ ਅਧਿਆਪਕਾਂ ਲਈ ਇਕ ਦਿਨ ਦੀ ਕਾਰਜਸ਼ਾਲਾ ਲਗਾਈ

ਬਟਾਲਾ, 13 ਨਵੰਬਰ (ਕਾਹਲੋਂ)-ਡੀ.ਏ.ਵੀ. ਮੈਨੇਜਿੰਗ ਕਮੇਟੀ ਨਵੀਂ ਦਿੱਲੀ ਦੀ ਰਹਿਨੁਮਾਈ ਅਧੀਨ ਵਿਸ਼ੇ ਨਾਲ ਸਬੰਧਤ ਰਿਜ਼ਨਲ ਸਿਖਲਾਈ ਸੈਂਟਰ ਪੰਜਾਬ ਜ਼ੋਨ-ਈ ਦੇ ਕਲਸਟਰ ਮੁਖੀ ਰੀਤੂ ਭਟਨਾਕਰ ਦੇ ਦਿਸ਼ਾ-ਨਿਰਦੇਸ਼ਾਂ ਦੇ ਅਧੀਨ ਵਿਸ਼ਿਆਂ ਦੀ ਦੁਹਰਾਈ ਲਈ ਇਕ ਰੋਜ਼ਾ ...

ਪੂਰੀ ਖ਼ਬਰ »

ਹਰੇਕ ਤੰਦਰੁਸਤ ਵਿਅਕਤੀ ਸਾਲ 'ਚ ਦੋ ਵਾਰ ਖੂਨਦਾਨ ਕਰੇ-ਸਟੇਟ ਐਵਾਰਡੀ ਸਮੀਰ ਸ਼ਾਰਦਾ

ਕਲਾਨੌਰ, 13 ਨਵੰਬਰ (ਪੁਰੇਵਾਲ)-ਸਟੇਟ ਐਵਾਰਡ ਪ੍ਰਾਪਤ ਅਤੇ ਪ੍ਰਸਿੱਧ ਸਮਾਜਸੇਵਕ ਸਮੀਰ ਸ਼ਾਰਦਾ ਨੇ ਗੱਲਬਾਤ ਦੌਰਾਨ ਕਿਹਾ ਕਿ ਭਾਰਤ ਦੇ ਸਰਕਾਰੀ ਹਸਪਤਾਲਾਂ 'ਚ ਖੂਨ ਦੀ ਵੱਡੀ ਕਮੀ ਚੱਲ ਰਹੀ ਹੈ, ਜਿਸ ਕਾਰਨ ਕਈ ਜ਼ਰੂਰਤਮੰਦ ਲੋਕਾਂ ਨੂੰ ਸਮੇਂ ਸਿਰ ਖੂਨ ਨਾ ਮਿਲਣ ...

ਪੂਰੀ ਖ਼ਬਰ »

ਹਰ ਜੋੜੇ ਨੂੰ ਗ੍ਰਹਿਸਥ ਜੀਵਨ ਲਈ 60-60 ਹਜ਼ਾਰ ਦਾ ਸਾਮਾਨ ਭੇਟ
ਲੋਕ ਭਲਾਈ ਸਮਾਗਮ ਦੌਰਾਨ 5 ਜੋੜਿਆਂ ਦੇ ਆਨੰਦ ਕਾਰਜ ਕਰਵਾਏ

ਡੇਰਾ ਬਾਬਾ ਨਾਨਕ, 13 ਨਵੰਬਰ (ਵਿਜੇ ਸ਼ਰਮਾ)-ਸਰਬੱਤ ਦੇ ਭਲੇ ਨੂੰ ਸਮਰਪਿਤ 'ਗੁਰੂ ਨਾਨਕ ਨਾਮ ਸੇਵਾ ਮਿਸ਼ਨ ਡੇਰਾ ਬਾਬਾ ਨਾਨਕ' ਵਲੋਂ ਮਨੁੱਖਤਾ ਦੀ ਨਿਸ਼ਕਾਮ ਸੇਵਾ ਕਰ ਰਹੀ 'ਅੰਮਿ੍ਤ ਐਾਡ ਅਜੀਤ ਚੈਰੀਟੇਬਲ ਟਸਰੱਟ ਯੂ.ਕੇ.' ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ...

ਪੂਰੀ ਖ਼ਬਰ »

ਲੋਕ ਭਲਾਈ ਸਮਾਗਮ ਦੌਰਾਨ 5 ਜੋੜਿਆਂ ਦੇ ਆਨੰਦ ਕਾਰਜ ਕਰਵਾਏ

ਡੇਰਾ ਬਾਬਾ ਨਾਨਕ, 13 ਨਵੰਬਰ (ਵਿਜੇ ਸ਼ਰਮਾ)-ਸਰਬੱਤ ਦੇ ਭਲੇ ਨੂੰ ਸਮਰਪਿਤ 'ਗੁਰੂ ਨਾਨਕ ਨਾਮ ਸੇਵਾ ਮਿਸ਼ਨ ਡੇਰਾ ਬਾਬਾ ਨਾਨਕ' ਵਲੋਂ ਮਨੁੱਖਤਾ ਦੀ ਨਿਸ਼ਕਾਮ ਸੇਵਾ ਕਰ ਰਹੀ 'ਅੰਮਿ੍ਤ ਐਾਡ ਅਜੀਤ ਚੈਰੀਟੇਬਲ ਟਸਰੱਟ ਯੂ.ਕੇ.' ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ...

ਪੂਰੀ ਖ਼ਬਰ »

ਸਰਪੰਚ ਦਵਿੰਦਰ ਕੌਰ ਭੰਗਵਾਂ ਨੇ ਸੰਗਤਾਂ ਨੂੰ ਡੇਰਾ ਬਾਬਾ ਨਾਨਕ ਦੀ ਯਾਤਰਾ ਕਰਵਾਈ

ਕਲਾਨੌਰ, 13 ਨਵੰਬਰ (ਪੁਰੇਵਾਲ)-ਪੰਜਾਬ ਸਰਕਾਰ ਵਲੋਂ ਮਨਾਏ ਡੇਰਾ ਬਾਬਾ ਨਾਨਕ ਉਤਸਵ ਮੌਕੇ ਬਲਾਕ ਦੇ ਪਿੰਡ ਭੰਗਵਾਂ ਦੀ ਸਰਪੰਚ ਬੀਬੀ ਦਵਿੰਦਰ ਕੌਰ ਵਲੋਂ ਜੇਲ੍ਹਾਂ ਤੇ ਸਹਿਕਾਰਤਾ ਵਿਭਾਗ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀਆਂ ਹਦਾਇਤਾਂ 'ਤੇ ਪਿੰਡ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੇ ਤੰਤੀ-ਸਾਜਾਂ ਨਾਲ ਕੀਤਾ ਕੀਤਰਨ
ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਵਲੋਂ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ

ਕਲਾਨੌਰ, 13 ਨਵੰਬਰ (ਪੁਰੇਵਾਲ)-ਸੰਤ ਬਾਬਾ ਹਜ਼ਾਰਾ ਸਿੰਘ ਸੀਨੀਅਰ ਸੈਕੰਡਰੀ ਅਕੈਡਮੀ ਚੌੜਾ ਖੁਰਦ 'ਚ ਪ੍ਰਬੰਧਕ ਕਮੇਟੀ ਦੇ ਹਰਭਜਨ ਸਿੰਘ ਨਾਗਰਾ, ਗੁਲਾਬ ਸਿੰਘ ਨਾਗਰਾ ਦੇ ਸਹਿਯੋਗ ਤੇ ਪਿ੍ੰ. ਸੁਸਮਨਾ ਮੁਨਸ਼ੀ ਦੀ ਦੇਖ-ਰੇਖ ਹੇਠ ਸਕੂਲ 'ਚ ਸੰਤ ਬਾਬਾ ਹਜ਼ਾਰਾ ਸਿੰਘ ਦੀ ...

ਪੂਰੀ ਖ਼ਬਰ »

ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਵਲੋਂ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ

ਕਲਾਨੌਰ, 13 ਨਵੰਬਰ (ਪੁਰੇਵਾਲ)-ਸੰਤ ਬਾਬਾ ਹਜ਼ਾਰਾ ਸਿੰਘ ਸੀਨੀਅਰ ਸੈਕੰਡਰੀ ਅਕੈਡਮੀ ਚੌੜਾ ਖੁਰਦ 'ਚ ਪ੍ਰਬੰਧਕ ਕਮੇਟੀ ਦੇ ਹਰਭਜਨ ਸਿੰਘ ਨਾਗਰਾ, ਗੁਲਾਬ ਸਿੰਘ ਨਾਗਰਾ ਦੇ ਸਹਿਯੋਗ ਤੇ ਪਿ੍ੰ. ਸੁਸਮਨਾ ਮੁਨਸ਼ੀ ਦੀ ਦੇਖ-ਰੇਖ ਹੇਠ ਸਕੂਲ 'ਚ ਸੰਤ ਬਾਬਾ ਹਜ਼ਾਰਾ ਸਿੰਘ ਦੀ ...

ਪੂਰੀ ਖ਼ਬਰ »

ਬਾਬਾ ਭੂਰੀਵਾਲੇ ਦੀ ਯਾਦ 'ਚ ਤਿੰਨ ਦਿਨਾ ਜੋੜ ਮੇਲਾ ਸਮਾਪਤ

ਕੋਟਲੀ ਸੂਰਤ ਮੱਲ੍ਹੀ, 13 ਨਵੰਬਰ (ਕੁਲਦੀਪ ਸਿੰਘ ਨਾਗਰਾ)-ਬਾਬਾ ਭੂਰੀਵਾਲਾ ਦੀ ਯਾਦ 'ਚ ਪਿੰਡ ਅਲੀਨੰਗਲ, ਜੀਵਨ ਨੰਗਲ, ਸ਼ਿਕਾਰ ਮਾਛੀਆਂ, ਡੇਰਾ ਪਠਾਣਾ ਤੇ ਰਣਸੀਕਾ ਤੱਲਾ ਦੀਆਂ ਸੰਗਤਾਂ ਵਲੋਂ ਇਲਾਕੇ ਦੇ ਸਹਿਯੋਗ ਨਾਲ ਕਰਵਾਇਆ ਗਿਆ ਤਿੰਨ ਦਿਨਾਂ ਸਾਲਾਨਾ ਪੜੇਵੀ ਜੋੜ ...

ਪੂਰੀ ਖ਼ਬਰ »

ਪਿੰਡ ਤੱਤਲੇ ਦੇ ਸ਼ਮਸ਼ਾਨਘਾਟ ਦੀ ਹਾਲਤ ਖਸਤਾ

ਸੇਖਵਾਂ, 13 ਨਵੰਬਰ (ਕੁਲਬੀਰ ਸਿੰਘ ਬੂਲੇਵਾਲ)-ਨਜ਼ਦੀਕੀ ਪਿੰਡ ਤੱਤਲੇ ਦੇ ਸਮਸ਼ਾਨਘਾਟ ਦੀ ਹਾਲਤ ਬੇਹੱਦ ਖਸਤਾ ਹੋਈ ਪਈ ਹੈ ਅਤੇ ਇੱਥੇ ਘਾਹ-ਬੂਟੀਆਂ ਦੀ ਕਾਫ਼ੀ ਭਰਮਾਰ ਹੈ, ਜਿਸ ਕਾਰਨ ਲੋਕਾਂ ਨੂੰ ਵੱਡੀ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ ਹੈ | ਪਿੰਡ ਦੇ ਸਰਪੰਚ ਜਸਪਾਲ ...

ਪੂਰੀ ਖ਼ਬਰ »

ਸ੍ਰੀ ਦਸਮੇਸ਼ ਸਕੂਲ ਕਾਦੀਆਂ 'ਚ ਸਮਾਗਮ ਕਰਵਾਇਆ

ਬਟਾਲਾ, 13 ਨਵੰਬਰ (ਕਾਹਲੋਂ)-ਸਹਿਜ ਪਾਠ ਸੇਵਾ ਸੁਸਾਇਟੀ ਵਲੋਂ ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਠੀਕਰੀਵਾਲ ਰੋਡ ਕਾਦੀਆਂ ਵਿਖੇ ਬੱਚਿਆਂ ਨੂੰ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਬੱਚਿਆਂ ਤੋਂ ਆਪਣੇ ਅਨੁਭਵ ਪ੍ਰਸ਼ਨ ਵੀ ਪੁੱਛੇ ਅਤੇ ਬੱਚਿਆਂ ਨੇ ਬਹੁਤ ਸੋਹਣੇ ...

ਪੂਰੀ ਖ਼ਬਰ »

ਗੁਰਇਕਬਾਲ ਸਿੰਘ ਬਿੱਲਾ ਮਾਹਲ ਵਲੋਂ ਚਰਚ ਪ੍ਰਬੰਧਕੀ ਕਮੇਟੀ ਨੂੰ 17 ਹਜ਼ਾਰ ਦੀ ਰਾਸ਼ੀ ਭੇਟ
15ਵੀਂ ਸਾਲਾਨਾ ਮਸੀਹ ਕਨਵੈਨਸ਼ਨ ਸਮਾਪਤ

ਧਾਰੀਵਾਲ, 13 ਨਵੰਬਰ (ਜੇਮਸ ਨਾਹਰ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ-13 ਵਿਖੇ ਲੁਧਿਆਣਾ ਮੁਹੱਲਾ 'ਚ ਸਥਿਤ ਸੁੱਖ ਸਾਗਰ ਚਰਚ ਵਲੋਂ 15ਵੀਂ ਮਸੀਹ ਕਨਵੈਨਸ਼ਨ ਸੰਗਤਾਂ ਦੇ ਸਹਿਯੋਗ ਨਾਲ ਕਰਵਾਈ ਗਈ | ਤਿੰਨ ਰੋਜ਼ਾ ਇਸ ਕਨਵੈਨਸ਼ਨ ਵਿਚ ਹਲਕਾ ਕਾਦੀਆਂ ਦੇ ਸੀਨੀਅਰ ਨੇਤਾ ਅਤੇ ...

ਪੂਰੀ ਖ਼ਬਰ »

ਮਨੋਹਰ ਸਿੰਘ ਬੱਬੂ ਨੂੰ ਕੋਆਰਡੀਨੇਟਰ ਨਿਯੁਕਤ ਕਰਨ 'ਤੇ ਹਾਈਕਮਾਂਡ ਦਾ ਧੰਨਵਾਦ

ਊਧਨਵਾਲ, 13 ਨਵੰਬਰ (ਪਰਗਟ ਸਿੰਘ)-ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਉਘੇ ਸਮਾਜ ਸੇਵੀ ਅਤੇ ਐੱਨ.ਆਰ.ਆਈ. ਮਨੋਹਰ ਸਿੰਘ ਬੱਬੂ ਨਾਰਵੇ ਨੂੰ ਐੱਨ.ਆਰ.ਆਈ. ਵਿੰਗ ਜ਼ਿਲ੍ਹਾ ਗੁਰਦਾਸਪੁਰ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਹੈ | ਇਹ ਨਿਯੁਕਤੀ ਜ਼ਿਲ੍ਹਾ ਗੁਰਦਾਸਪੁਰ ਦੇ ...

ਪੂਰੀ ਖ਼ਬਰ »

ਸੂਬਾ ਸਰਕਾਰ ਵਲੋਂ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਗੰਭੀਰਤਾ ਨਾਲ ਕਦਮ ਪੁੱਟੇ ਜਾ ਰਹੇ ਹਨ-ਵਿਧਾਇਕ ਪਾਹੜਾ

ਗੁਰਦਾਸਪੁਰ, 13 ਨਵੰਬਰ (ਆਰਿਫ਼)-ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ 'ਚ ਪਰਾਲੀ ਦੀ ਸਮੱਸਿਆ ਨਾਲ ਨਜਿੱਠਣ ਲਈ ਗੰਭੀਰਤਾ ਨਾਲ ਕਦਮ ਪੁੱਟੇ ਜਾ ਰਹੇ ਹਨ ਅਤੇ ਇਸ ਦਿਸ਼ਾ ਵਿਚ ਕਈ ਉਪਰਾਲੇ ਵਿਚਾਰ ਅਧੀਨ ਹਨ | ਸ. ਪਾਹੜਾ ਨੇ ...

ਪੂਰੀ ਖ਼ਬਰ »

ਬੁਲਟ ਮੋਟਰਸਾਈਕਲਾਂ ਦੇ ਵੱਜਦੇ ਪਟਾਕਿਆਂ ਤੋਂ ਲੋਕ ਪ੍ਰੇਸ਼ਾਨ

ਪੁਰਾਣਾ ਸ਼ਾਲਾ, 13 ਨਵੰਬਰ (ਅਸ਼ੋਕ ਸ਼ਰਮਾ)-ਦਿਹਾਤੀ ਖੇਤਰ ਅੰਦਰ ਬੁਲਟ ਮੋਟਰਸਾਈਕਲਾਂ ਵਾਲਿਆਂ ਨੇ ਲੋਕਾਂ ਦਾ ਜੀਵਨ ਦੁੱਭਰ ਕੀਤਾ ਹੋਇਆ ਹੈ | ਇਸ ਪਾਸੇ ਪੁਲਿਸ ਪ੍ਰਸ਼ਾਸਨ ਗੰਭੀਰ ਨਹੀਂ ਹੈ | ਇਸ ਸਬੰਧੀ ਸਾਬਕਾ ਸਰਪੰਚ ਜੋਗਿੰਦਰ ਸਿੰਘ ਔਲਖ, ਹਰਭਜਨ ਸਿੰਘ ਲੰਬੜਦਾਰ ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 'ਚ 45 ਪ੍ਰਾਰਥੀਆਂ ਦੀ ਚੋਣ

ਗੁਰਦਾਸਪੁਰ, 13 ਨਵੰਬਰ (ਆਰਿਫ਼)-ਪੰਜਾਬ ਸਰਕਾਰ ਵਲੋਂ ਮਿਸ਼ਨ ਘਰ-ਘਰ ਰੁਜ਼ਗਾਰ ਤਹਿਤ ਜ਼ਿਲ੍ਹਾ ਗੁਰਦਾਸਪੁਰ 'ਚ ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਜਥੇਦਾਰ ਗੋਰਾ ਨੂੰ ਕੀਤਾ ਸਨਮਾਨਿਤ

ਬਟਾਲਾ, 13 ਨਵੰਬਰ (ਕਾਹਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਬਹੁਤ ਹੀ ਸ਼ਰਧਾ-ਸਤਿਕਾਰ, ...

ਪੂਰੀ ਖ਼ਬਰ »

ਪਿੰਡ ਵੈਰੋਨੰਗਲ 'ਚ ਪੰਚਾਇਤੀ ਜਗ੍ਹਾ ਨੂੰ ਲੈ ਕੇ ਹੋਇਆ ਝਗੜਾ

ਅੱਚਲ ਸਾਹਿਬ, 13 ਨਵੰਬਰ (ਗੁਰਚਰਨ ਸਿੰਘ)-ਨਜ਼ਦੀਕੀ ਪਿੰਡ ਵੈਰੋਨੰਗਲ 'ਚ ਪੰਚਾਇਤੀ ਥਾਂ ਨੂੰ ਲੈ ਕੇ ਦੋ ਧਿਰਾਂ 'ਚ ਵਿਵਾਦ ਹੋਇਆ | ਇਸ ਮੌਕੇ ਗੁਰਮੀਤ ਕੌਰ ਵਿਧਵਾ ਬਲਦੇਵ ਸਿੰਘ ਨੇ ਦੱਸਿਆ ਕਿ ਸਾਡਾ ਜੱਦੀ ਘਰ ਪਿੰਡ ਦੇ ਹੀ ਇਕ ਵਿਅਕਤੀ ਅੰਗਰੇਜ਼ ਸਿੰਘ ਦੇ ਨਾਲ ਲਗਦਾ ਸੀ | ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਵਿਖੇ 550ਵੇਂ ਪ੍ਰਕਾਸ਼ ਪੁਰਬ ਮੌਕੇ 'ਨੋ ਪਲਾਸਟਿਕ' ਦਾ ਐਲਾਨ

ਗੁਰਦਾਸਪੁਰ, 13 ਨਵੰਬਰ (ਗੁਰਪ੍ਰਤਾਪ ਸਿੰਘ)-ਸਥਾਨਿਕ ਸ਼ਹਿਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੰੂ ਸਮਰਪਿਤ ਇਕ ਪ੍ਰਭਾਵਸ਼ਾਲੀ ਗੁਰਮਤਿ ਚੇਤਨਾ ਸਮਾਗਮ ਕਰਵਾਇਆ ਗਿਆ | ਜਿਸ 'ਚ ਵੱਖ-ਵੱਖ ਕੀਰਤਨੀ ਜਥਿਆਂ ਅਤੇ ...

ਪੂਰੀ ਖ਼ਬਰ »

ਭਾਜਪਾ ਦੇ ਸਮੂਹ ਮੰਡਲ ਪ੍ਰਧਾਨਾਂ ਦੀ ਮੀਟਿੰਗ ਹੋਈ

ਗੁਰਦਾਸਪੁਰ, 13 ਨਵੰਬਰ (ਆਰਿਫ਼)-ਭਾਰਤੀ ਜਨਤਾ ਪਾਰਟੀ ਦੇ ਸਮੂਹ ਮੰਡਲ ਪ੍ਰਧਾਨਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਾਲ ਕ੍ਰਿਸ਼ਨ ਮਿੱਤਲ ਦੇ ਗ੍ਰਹਿ ਵਿਖੇ ਹੋਈ | ਜਿਸ 'ਚ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਅਰੁਣ ਬਿੱਟਾ ਤੇ ਰਾਜੇਸ਼ ਸ਼ਰਮਾ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਮਾਡਰਨ ਸਕੂਲ ਸੰਗਤਪੁਰ 'ਚ ਮੇਲਾ ਲਗਾਇਆ

ਕਲਾਨੌਰ, 13 ਨਵੰਬਰ (ਪੁਰੇਵਾਲ)-ਨੇੜਲੇ ਪਿੰਡ ਸੰਗਤਪੁਰ 'ਚ ਸਥਿਤ ਬਾਬਾ ਦੀਪ ਸਿੰਘ ਮਾਡਰਨ ਸੀਨੀਅਰ ਸੈਕੰਡਰੀ ਸਕੂਲ 'ਚ ਪ੍ਰਬੰਧਕ ਕਮੇਟੀ ਦੇ ਜਸਬੀਰ ਸਿੰਘ ਸੋਢੀ, ਲਖਬੀਰ ਸਿੰਘ ਸੋਢੀ, ਮੈਡਮ ਮੋਨਿਕਾ ਵਰਮਾ, ਮੈਡਮ ਸੋਨੀਆ ਵਰਮਾ ਦੇ ਪ੍ਰਬੰਧਾਂ ਹੇਠ ਸਕੂਲ 'ਚ 'ਬਾਲ ਦਿਵਸ' ...

ਪੂਰੀ ਖ਼ਬਰ »

ਦਸਮੇਸ਼ ਭਲਾਈ ਕਲੱਬ ਨੇ ਬਜ਼ੁਰਗ ਨੂੰ ਘਰ ਬਣਾ ਕੇ ਦਿੱਤਾ

ਦੋਰਾਂਗਲਾ, 13 ਨਵੰਬਰ (ਲਖਵਿੰਦਰ ਸਿੰਘ ਚੱਕਰਾਜਾ)-ਇਲਾਕੇ 'ਚ ਸਮਾਜ ਭਲਾਈ ਦੇ ਕੰਮਾਂ 'ਚ ਜੁੱਟੇ ਦਸਮੇਸ਼ ਕਲੱਬ ਵਲੋਂ ਪਿੰਡ ਬੈਂਸ ਦੇ ਵਾਸੀ ਬਲਬੀਰ ਚੰਦ ਨੰੂ ਘਰ ਬਣਾ ਕੇ ਦਿੱਤਾ ਗਿਆ | ਕਲੱਬ ਮੈਂਬਰਾਂ ਦੱਸਿਆ ਕਿ ਬਜ਼ੁਰਗ ਬਲਬੀਰ ਚੰਦ ਦਾ ਪਰਿਵਾਰ ਕਾਫ਼ੀ ਗਰੀਬੀ 'ਚੋਂ ...

ਪੂਰੀ ਖ਼ਬਰ »

ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਨੇ ਰੈਸਨੇਲਾਈਜੇਸ਼ਨ ਪਾਲਿਸੀ ਦੇ ਵਿਰੋਧ 'ਚ ਦਿੱਤਾ ਧਰਨਾ

ਗੁਰਦਾਸਪੁਰ, 13 ਨਵੰਬਰ (ਗੁਰਪ੍ਰਤਾਪ ਸਿੰਘ)-ਸਿੱਖਿਆ ਪ੍ਰੋਵਾਈਡਰ ਅਧਿਆਪਕਾਂ ਨੰੂ ਰੈਸ਼ਨੇਲਾਈਜੇਸ਼ਨ ਪਾਲਿਸੀ ਵਿਚ ਸ਼ਾਮਿਲ ਕਰਨ ਦੇ ਵਿਰੋਧ 'ਚ ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਵਲੋਂ ਅੱਜ ਪ੍ਰਬੰਧਕੀ ਕੰਪਲੈਕਸ ਵਿਖੇ ਰੋਸ ਧਰਨਾ ਦਿੱਤਾ ਗਿਆ | ਯੂਨੀਅਨ ਦੇ ...

ਪੂਰੀ ਖ਼ਬਰ »

ਪੁਰਾਣਾ ਸ਼ਾਲਾ ਫਿਰਨੀ ਦੀ ਸੰਪਰਕ ਸੜਕ 'ਤੇ ਪ੍ਰੀਮਿਕਸ ਨਾ ਪੈਣ ਕਾਰਨ ਪਿੰਡ ਵਾਸੀ ਪ੍ਰੇਸ਼ਾਨ

ਪੁਰਾਣਾ ਸ਼ਾਲਾ, 13 ਨਵੰਬਰ (ਅਸ਼ੋਕ ਸ਼ਰਮਾ)-ਸਥਾਨਿਕ ਕਸਬੇ ਅੰਦਰ ਪਿੰਡ ਦੀ ਫਿਰਨੀ ਦੀ ਸੰਪਰਕ ਸੜਕ 'ਤੇ ਪ੍ਰੀਮਿਕਸ ਨਾ ਪੈਣ ਕਾਰਨ ਪਿੰਡ ਵਾਸੀ ਭਾਰੀ ਪ੍ਰੇਸ਼ਾਨ ਹਨ | ਪਰ ਇਸ ਪਾਸੇ ਮੰਡਲ ਬੋਰਡ ਦੇ ਠੇਕੇਦਾਰ ਦਾ ਬਿਲਕੁਲ ਧਿਆਨ ਨਹੀਂ ਹੈ | ਇਸ ਸਬੰਧੀ ਪਿੰਡ ਵਾਸੀ ਬਾਬਾ ...

ਪੂਰੀ ਖ਼ਬਰ »

ਲੋਕ ਲਿਖਾਰੀ ਸਭਾ ਦੇ ਆਗੂਆਂ ਦੀ ਮੀਟਿੰਗ ਹੋਈ

ਗੁਰਦਾਸਪੁਰ, 13 ਨਵੰਬਰ (ਸੁਖਵੀਰ ਸਿੰਘ ਸੈਣੀ)-ਲੋਕ ਲਿਖਾਰੀ ਸਭਾ ਦੇ ਆਗੂਆਂ ਦੀ ਮੀਟਿੰਗ ਸਰਪ੍ਰਸਤ ਮੱਖਣ ਕੁਹਾੜ ਦੇ ਗ੍ਰਹਿ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਮਾਸਟਰ ਦੇਵ ਰਾਜ ਖੁੰਡਾ ਨੇ ਕੀਤੀ | ਇਸ ਮੌਕੇ ਆਗੂਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ...

ਪੂਰੀ ਖ਼ਬਰ »

ਟੀ. ਐਸ. ਯੂ. ਦਾ ਇਜਲਾਸ ਹੋਇਆ

ਜੌੜਾ ਛੱਤਰਾਂ, 13 ਨਵੰਬਰ (ਪਰਮਜੀਤ ਸਿੰਘ ਘੁੰਮਣ)-ਅੱਜ ਮੰਡਲ ਕਮੇਟੀ ਗੁਰਦਾਸਪੁਰ ਦੇ ਸੱਦੇ 'ਤੇ ਟੀ.ਐਸ.ਯੂ. ਦਾ ਸਾਲਾਨਾ ਇਜਲਾਸ ਸਥਾਨਿਕ ਸਬ ਡਵੀਜ਼ਨ ਵਿਖੇ ਦਲਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਇਆ | ਜਿਸ 'ਚ ਸਬ ਡਵੀਜ਼ਨ ਦੇ ਮੈਂਬਰਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ | ...

ਪੂਰੀ ਖ਼ਬਰ »

ਚਾਰ ਰੋਜ਼ਾ ਮਹਾਨ ਗੁਰਮਤਿ ਸਮਾਗਮ 17 ਤੋਂ

ਫਤਹਿਗੜ• ਚੂੜੀਆਂ, 13 ਨਵੰਬਰ (ਐਮ.ਐਸ. ਫੁੱਲ)-ਕਸਬਾ ਫਤਹਿਗੜ੍ਹ• ਚੂੜੀਆਂ ਦੇ ਗੁਰੂਦੁਆਰਾ ਦੁੱਖ ਨਿਵਾਰਨ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਾਜਨਦੀਪ ਸਿੰਘ ਨੇ ਦੱਸਿਆ ਕਿ 4 ਰੋਜ਼ਾ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ |.ਰਾਜਨਦੀਪ ਸਿੰਘ ਨੇ ਅੱਗੇ ਦੱਸਿਆ ਕਿ 17 ਤੇ 18 ...

ਪੂਰੀ ਖ਼ਬਰ »

5550 ਗਮਲਿਆਂ ਨਾਲ ਸ਼ਿੰਗਾਰਿਆ ਜਾ ਰਿਹੈ ਗੁਰੂ ਘਰ ਨੂੰ ਜਾਣ ਵਾਲਾ ਰਾਹ

ਡੇਰਾ ਬਾਬਾ ਨਾਨਕ, 13 ਨਵੰਬਰ (ਵਿਜੇ ਸ਼ਰਮਾ)-ਗੰਗਾ ਨਰਸਰੀ ਜ਼ੀਰਕਪੁਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਡੇਰਾ ਬਾਬਾ ਨਾਨਕ ਨੂੰ 'ਮਹਿਕਾਂ ਦਾ ਸ਼ਹਿਰ' ਵਜੋਂ ਵਿਕਸਤ ਕਰਨ ਦੀ ਸ਼ੁਰੂਆਤ ਅੱਜ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਜਾਣ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਟੀਚਰਜ਼ ਫਰੰਟ ਬਲਾਕ ਕਾਹਨੂੰਵਾਨ-1 ਤੇ 2 ਦੇ ਅਹੁਦੇਦਾਰਾਂ ਦੀ ਚੋਣ

ਕਾਹਨੂੰਵਾਨ, 13 ਨਵੰਬਰ (ਹਰਜਿੰਦਰ ਸਿੰਘ ਜੱਜ)-ਸਰਕਾਰੀ ਸਕੂਲ ਲੜਕੇ ਕਾਹਨੂੰਵਾਨ ਵਿਖੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਜ਼ਿਲ੍ਹ•ਾ ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ-1 ਅਤੇ 2 ਦੇ ਸਮੂਹ ਅਧਿਆਪਕਾਂ ਦਾ ਡੈਲੀਗੇਟ ਇਜਲਾਸ ਆਗੂ ਕਰਨੈਲ ਸਿੰਘ ਚਿੱਟੀ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਘਰ 'ਚੋਂ 20 ਲੱਖ ਰੁਪਏ ਅਤੇ 6 ਤੋਲੇ ਸੋਨਾ ਚੋਰੀ

ਧਾਰੀਵਾਲ, 13 ਨਵੰਬਰ (ਸਵਰਨ ਸਿੰਘ)-ਇਥੋਂ ਨਜ਼ਦੀਕੀ ਪਿੰਡ ਸੋਹਲ ਦੇ ਇਕ ਘਰ 'ਚ 20 ਲੱਖ ਰੁਪਏ ਅਤੇ 6 ਤੋਲੇ ਸੋਨੇ ਦੇ ਗਹਿਣੇ ਚੋਰੀ ਹੋਏ ਹਨ | ਇਸ ਸਬੰਧ 'ਚ ਪੀੜਤ ਅਨੂਪ ਸਿੰਘ ਪੁੱਤਰ ਜੱਸਾ ਸਿੰਘ ਵਾਸੀ ਪਿੰਡ ਸੋਹਲ ਨੇ ਦੱਸਿਆ ਕਿ ਉਸ ਦੀ ਪਤਨੀ ਸਰਬਜੀਤ ਕੌਰ ਘਰੋਂ ਕਿਸੇ ...

ਪੂਰੀ ਖ਼ਬਰ »

ਕੇਰਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਵਡਾਲਾ ਗ੍ਰੰਥੀਆਂ, 13 ਨਵੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵਾਂ ਪ੍ਰਕਾਸ਼ ਪੁਰਬ ਦੇਸ਼-ਵਿਦੇਸ਼ ਵਿਚ ਬਹੁਤ ਹੀ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ | ਕੇਰਲ ਦੀ ਰਾਜਧਾਨੀ ਤੀਰੂਵੰਥਪੁਰਮ (ਤਰਿਵੇਂਦਰਮ) ਵਿਖੇ ਵੀ ਗੁਰੂ ਨਾਨਕ ਦੇਵ ਜੀ ...

ਪੂਰੀ ਖ਼ਬਰ »

ਧਾਰੀਵਾਲ 'ਚ ਮਿਲਣਗੀਆਂ ਸਸਤੇ ਰੇਟਾਂ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 13 ਨਵੰਬਰ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ•ਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ•ਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ਦੀ ...

ਪੂਰੀ ਖ਼ਬਰ »

ਪਿੰਡ ਨਵਾਂ ਨੌਸ਼ਹਿਰਾ 'ਚ ਸਥਾਈ ਆਂਗਣਵਾੜੀ ਸੈਂਟਰ ਨਾ ਹੋਣ ਕਰਕੇ ਮੁਲਾਜ਼ਮ ਤੇ ਛੋਟੇ ਬੱਚੇ ਪ੍ਰੇਸ਼ਾਨ

ਪੁਰਾਣਾ ਸ਼ਾਲਾ, 13 ਨਵੰਬਰ (ਅਸ਼ੋਕ ਸ਼ਰਮਾ)-ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰਾਂ 'ਚ ਵਿਕਾਸ ਕਾਰਜਾਂ ਦੇ ਦਾਅਵੇ ਕਰਦੀ ਥੱਕਦੀ ਨਹੀਂ ਅਤੇ ਇਨ੍ਹਾਂ ਦਾਅਵੇ ਦੀਆਂ ਫੂਕ ਬਹੁਤ ਬੁਰੀ ਤਰ੍ਹਾਂ ਨਿਕਲ ਚੁੱਕੀ ਹੈ | ਪਿੰਡ ਨਵਾਂ ਨੌਸ਼ਹਿਰਾ ਅਤੇ ਗਾਜ਼ੀਕੋਟ 'ਚ ਪਿਛਲੇ 30 ...

ਪੂਰੀ ਖ਼ਬਰ »

ਸ੍ਰੀ ਸਾਈਾ ਗਰੁੱਪ ਆਫ਼ ਇੰਸਟੀਚਿਊਟ ਵਿਖੇ 550ਵਾਂ ਪ੍ਰਕਾਸ਼ ਪੁਰਬ ਮਨਾਇਆ

ਪਠਾਨਕੋਟ, 13 ਨਵੰਬਰ (ਚੌਹਾਨ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸ੍ਰੀ ਸਾਈਾ ਗਰੁੱਪ ਆਫ਼ ਇੰਸਟੀਚਿਊਟ ਬਧਾਨੀ ਪਠਾਨਕੋਟ ਵਿਖੇ ਸ਼ਰਧਾ ਨਾਲ ਗਰੁੱਪ ਦੇ ਚੇਅਰਮੈਨ ਇੰਜੀ: ਐਸ.ਕੇ. ਪੁੰਜ, ਐਮ.ਡੀ. ਤਿ੍ਪਤਾ ਪੁੰਜ ਅਤੇ ਸੀ.ਐਮ.ਡੀ. ਕੁੰਵਰ ਤੁਸ਼ਾਰ ਪੁੰਜ ...

ਪੂਰੀ ਖ਼ਬਰ »

ਸ਼ਿਵ ਨਗਰ ਚੋਰੀਆਂ ਮਾਮਲੇ 'ਚ 2 ਕਾਬੂ
ਫ਼ੈਕਟਰੀ 'ਚ ਘਾਟਾ ਪੈਣ 'ਤੇ ਆਪਣੇ ਕਰਮਚਾਰੀਆਂ ਨਾਲ ਮਾਲਕ ਵੀ ਹੋਇਆ ਚੋਰੀਆਂ 'ਚ ਸ਼ਾਮਿਲ

ਪਠਾਨਕੋਟ, 13 ਨਵੰਬਰ (ਆਰ. ਸਿੰਘ)-ਸ਼ਿਵ ਨਗਰ ਮਾਡਲ ਟਾਊਨ 'ਚ ਦੋ ਦਿਨਾਂ ਦੇ ਅੰਦਰ ਲੱਖਾਂ ਰੁਪਏ ਦੇ ਗਹਿਣੇ ਅਤੇ ਨਕਦੀ ਚੋਰੀ ਦੇ ਮਾਮਲੇ 'ਚ ਪੁਲਿਸ ਨੇ ਦੋ ਨੌਜਵਾਨਾਂ ਨੂੰ ਕਾਬੂ ਕਰ ਲਿਆ ਹੈ, ਜਦੋਂ ਕਿ ਮੁੱਖ ਸਾਜਿਸ਼ਕਰਤਾ ਅਜੇ ਵੀ ਫ਼ਰਾਰ ਚੱਲ ਰਿਹਾ ਹੈ | ਦੋਨਾਂ ਚੋਰਾਂ ...

ਪੂਰੀ ਖ਼ਬਰ »

ਫ਼ੈਕਟਰੀ 'ਚ ਘਾਟਾ ਪੈਣ 'ਤੇ ਆਪਣੇ ਕਰਮਚਾਰੀਆਂ ਨਾਲ ਮਾਲਕ ਵੀ ਹੋਇਆ ਚੋਰੀਆਂ 'ਚ ਸ਼ਾਮਿਲ

ਪਠਾਨਕੋਟ, 13 ਨਵੰਬਰ (ਆਰ. ਸਿੰਘ)-ਸ਼ਿਵ ਨਗਰ ਮਾਡਲ ਟਾਊਨ 'ਚ ਦੋ ਦਿਨਾਂ ਦੇ ਅੰਦਰ ਲੱਖਾਂ ਰੁਪਏ ਦੇ ਗਹਿਣੇ ਅਤੇ ਨਕਦੀ ਚੋਰੀ ਦੇ ਮਾਮਲੇ 'ਚ ਪੁਲਿਸ ਨੇ ਦੋ ਨੌਜਵਾਨਾਂ ਨੂੰ ਕਾਬੂ ਕਰ ਲਿਆ ਹੈ, ਜਦੋਂ ਕਿ ਮੁੱਖ ਸਾਜਿਸ਼ਕਰਤਾ ਅਜੇ ਵੀ ਫ਼ਰਾਰ ਚੱਲ ਰਿਹਾ ਹੈ | ਦੋਨਾਂ ਚੋਰਾਂ ...

ਪੂਰੀ ਖ਼ਬਰ »

ਡਿਜੀਟਲ ਮਿਊਜ਼ੀਅਮ ਤੇ ਲਾਈਟ ਐਾਡ ਸਾਊਾਡ ਸ਼ੋਅ ਦੀ ਕੀਤੀ ਸ਼ੁਰੂਆਤ

ਪਠਾਨਕੋਟ, 13 ਨਵੰਬਰ (ਆਰ. ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵਲੋਂ ਗੁਰੂ ਸਾਹਿਬ ਜੀ ਦੇ ਜੀਵਨ, ਉਦਾਸੀਆਂ ਤੇ ਉਪਦੇਸ਼ਾਂ ਬਾਰੇ ਜਾਣੂ ਕਰਵਾਉਣ ਲਈ ਜ਼ਿਲ੍ਹਾ ਪਠਾਨਕੋਟ ਵਿਖੇ ਸਥਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ...

ਪੂਰੀ ਖ਼ਬਰ »

ਡੀ. ਸੀ., ਐਸ. ਐਸ. ਪੀ. ਸਮੇਤ 9 ਲੋਕਾਂ ਨੂੰ ਬਣਾਇਆ ਪਾਰਟੀ
ਚੱਕੀ ਦਰਿਆ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਿਖ਼ਲਾਫ਼ ਪਠਾਨਕੋਟ ਦੀ ਅਦਾਲਤ 'ਚ ਅਰਜ਼ੀ ਦਾਖ਼ਲ

ਪਠਾਨਕੋਟ, 13 ਨਵੰਬਰ (ਚੌਹਾਨ)-ਪਿੰਡ ਹਾੜਾ ਤੇ ਨਰਾਇਣਪੁਰ ਪਿੰਡ ਨਾਲ ਲੱਗਦੇ ਚੱਕੀ ਦਰਿਆ 'ਚ ਧੜੱਲੇ ਨਾਲ ਹੋ ਰਹੀ ਨਾਜਾਇਜ਼ ਮਾਈਨਿੰਗ ਿਖ਼ਲਾਫ਼ ਕਈ ਵਾਰ ਅਧਿਕਾਰੀਆਂ ਤੇ ਸਰਕਾਰ ਨੰੂ ਸ਼ਿਕਾਇਤਾਂ ਕਰਨ ਦੇ ਬਾਅਦ ਵੀ ਕਾਰਵਾਈ ਨਾ ਹੁੰਦੀ ਦੇਖ ਪਿੰਡ ਨਰਾਇਣਪੁਰ ਦੇ ਪੰਚ ...

ਪੂਰੀ ਖ਼ਬਰ »

ਚੱਕੀ ਦਰਿਆ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਿਖ਼ਲਾਫ਼ ਪਠਾਨਕੋਟ ਦੀ ਅਦਾਲਤ 'ਚ ਅਰਜ਼ੀ ਦਾਖ਼ਲ

ਪਠਾਨਕੋਟ, 13 ਨਵੰਬਰ (ਚੌਹਾਨ)-ਪਿੰਡ ਹਾੜਾ ਤੇ ਨਰਾਇਣਪੁਰ ਪਿੰਡ ਨਾਲ ਲੱਗਦੇ ਚੱਕੀ ਦਰਿਆ 'ਚ ਧੜੱਲੇ ਨਾਲ ਹੋ ਰਹੀ ਨਾਜਾਇਜ਼ ਮਾਈਨਿੰਗ ਿਖ਼ਲਾਫ਼ ਕਈ ਵਾਰ ਅਧਿਕਾਰੀਆਂ ਤੇ ਸਰਕਾਰ ਨੰੂ ਸ਼ਿਕਾਇਤਾਂ ਕਰਨ ਦੇ ਬਾਅਦ ਵੀ ਕਾਰਵਾਈ ਨਾ ਹੁੰਦੀ ਦੇਖ ਪਿੰਡ ਨਰਾਇਣਪੁਰ ਦੇ ਪੰਚ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਪਠਾਨਕੋਟ, 13 ਨਵੰਬਰ (ਆਰ. ਸਿੰਘ)-ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਰਾਮਵੀਰ ਨੇ ਇਕ ਹੁਕਮ ਰਾਹੀਂ ਜ਼ਿਲ੍ਹਾ ਪਠਾਨਕੋਟ ਦੀ ਹਦੂਦ ਅੰਦਰ ਘੜੂਕੇ/ਟਰਾਲੀਆਂ/ਮੋਟਰਸਾਈਕਲ ਟਰਾਲੀ ਜਾਂ ਹੱਥ ਵਾਲਾ ਠੇਲੇ 'ਤੇ ਲਟਕਦਾ ਸਰੀਆ ਲੈ ਕੇ ਜਾਂਦੇ ਵਾਹਨਾਂ 'ਤੇ ਪੂਰਨ ਪਾਬੰਦੀ ਲਗਾ ...

ਪੂਰੀ ਖ਼ਬਰ »

ਐਨ.ਪੀ.ਸੀ.ਡੀ.ਸੀ.ਐੱਸ. ਪ੍ਰੋਗਰਾਮ ਅਧੀਨ ਗੈਰ ਸੰਚਾਰੀ ਬਿਮਾਰੀਆਂ ਜਾਗਰੂਕਤਾ ਵੈਨ ਪਠਾਨਕੋਟ ਪਹੁੰਚੀ

ਪਠਾਨਕੋਟ, 13 ਨਵੰਬਰ (ਆਰ. ਸਿੰਘ)-ਸਿਹਤ ਵਿਭਾਗ ਦੀਆਂ ਗਾਈਡ ਲਾਇਨਜ਼ ਅਨੁਸਾਰ ਐਨ. ਪੀ. ਸੀ. ਡੀ. ਸੀ. ਐੱਸ ਪ੍ਰੋਗਰਾਮ ਅਧੀਨ ਗੈਰ ਸੰਚਾਰੀ ਬਿਮਾਰੀਆਂ ਜਾਗਰੂਕਤਾ ਵੈਨ ਪਠਾਨਕੋਟ ਵਿਖੇ ਪਹੁੰਚੀ | ਸਿਵਲ ਸਰਜਨ ਡਾ: ਅਦਿੱਤੀ ਸਲਾਰੀਆ ਨੇ ਗੈਰ ਸੰਚਾਰੀ ਬਿਮਾਰੀਆਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਸਿੰਜਾਈ ਵਿਭਾਗ ਦੇ ਪਿ੍ੰਸੀਪਲ ਸੈਕਟਰੀ ਸਰਬਜੀਤ ਸਿੰਘ ਵਲੋਂ ਸ਼ਾਹਪੁਰ ਕੰਢੀ ਡੈਮ ਦਾ ਵਿਸ਼ੇਸ਼ ਦੌਰਾ

ਸ਼ਾਹਪੁਰ ਕੰਢੀ, 13 ਨਵੰਬਰ (ਰਣਜੀਤ ਸਿੰਘ)-ਪੰਜਾਬ ਸਰਕਾਰ ਸਿੰਜਾਈ ਵਿਭਾਗ ਦੇ ਪਿ੍ੰਸੀਪਲ ਸੈਕਟਰੀ ਸਰਬਜੀਤ ਸਿੰਘ ਵਲੋਂ ਅੱਜ ਸ਼ਾਹਪੁਰ ਕੰਢੀ ਡੈਮ ਦਾ ਵਿਸ਼ੇਸ਼ ਦੌਰਾ ਕੀਤਾ ਗਿਆ ਅਤੇ ਸ਼ਾਹਪੁਰ ਕੰਢੀ ਡੈਮ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਤੇ ਹੋਰ ਤੇਜ਼ੀ ਨਾਲ ...

ਪੂਰੀ ਖ਼ਬਰ »

ਕੱਲ੍ਹ ਪੰਜਾਬ ਦੇ ਸਰਕਾਰੀ ਸਕੂਲਾਂ 'ਚ ਵੱਡੇ ਪੱਧਰ 'ਤੇ ਦਾਖਲਾ ਮੁਹਿੰਮ ਸ਼ੁਰੂ ਹੋਵੇਗੀ-ਸੰਜੀਵ ਗੌਤਮ

ਤਾਰਾਗੜ੍ਹ, 13 ਨਵੰਬਰ (ਸੋਨੂੰ ਮਹਾਜਨ)-ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਅਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਵਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਤੋਂ ਬਿਹਤਰ ਬਣਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਪੰਜਾਬ ਦੇ ਹਜ਼ਾਰਾਂ ...

ਪੂਰੀ ਖ਼ਬਰ »

ਬੀਬੀ ਰਹਿਮਤੇ ਕ੍ਰਿਸਚਨ ਕਾਲਜ ਵਿਖੇ ਫਰੈਸ਼ਰ ਪਾਰਟੀ ਤੇ ਬਾਲ ਦਿਵਸ ਮਨਾਇਆ

ਸ਼ਾਹਪੁਰ ਕੰਢੀ, 13 ਨਵੰਬਰ (ਰਣਜੀਤ ਸਿੰਘ)-ਬੀਬੀ ਰਹਿਮਤੇ ਕ੍ਰਿਸਚਨ ਕਾਲਜ ਆਫ਼ ਨਰਸਿੰਗ ਮੱਟੀ ਕੋਟ ਵਿਖੇ ਫਰੈਸ਼ਰ ਪਾਰਟੀ ਤੇ ਬਾਲ ਦਿਵਸ ਮਨਾਇਆ ਗਿਆ | ਜਿਸ 'ਚ ਕਾਲਜ ਦੇ ਐਮ.ਡੀ. ਪੰਜਾਬ ਸਰਕਾਰ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਬਾਊ ਮੁਨੱਵਰ ਮਸੀਹ ਮੁੱਖ ਮਹਿਮਾਨ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਜਨਰਲ ਸੈਕਟਰੀ ਸਵਰਾਜ ਸਿੰਘ ਨੂਰਪੁਰੀ ਦਾ ਦਿਹਾਂਤ

ਪਠਾਨਕੋਟ, 13 ਨਵੰਬਰ (ਆਰ. ਸਿੰਘ)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਪਠਾਨਕੋਟ ਦੀ ਪ੍ਰਬੰਧਕ ਕਮੇਟੀ ਦੇ ਜਨਰਲ ਸੈਕਟਰੀ ਸਵਰਾਜ ਸਿੰਘ ਨੂਰਪੁਰੀ ਦਾ ਅੱਜ ਦਿਹਾਂਤ ਹੋ ਗਿਆ | ਉਹ 81 ਸਾਲਾਂ ਦੇ ਸਨ | ਉਹ ਆਪਣੇ ਪਿੱਛੇ ਵਿਧਵਾ ਪਤਨੀ ਸਮੇਤ ਹਰਿਆ ਭਰਿਆ ਬਾਗ਼ ਪਰਿਵਾਰ ...

ਪੂਰੀ ਖ਼ਬਰ »

ਸੂਬਾ ਸਰਕਾਰ ਵਲੋਂ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਗੰਭੀਰਤਾ ਨਾਲ ਕਦਮ ਪੁੱਟੇ ਜਾ ਰਹੇ ਹਨ-ਵਿਧਾਇਕ ਪਾਹੜਾ

ਗੁਰਦਾਸਪੁਰ, 13 ਨਵੰਬਰ (ਆਰਿਫ਼)-ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ 'ਚ ਪਰਾਲੀ ਦੀ ਸਮੱਸਿਆ ਨਾਲ ਨਜਿੱਠਣ ਲਈ ਗੰਭੀਰਤਾ ਨਾਲ ਕਦਮ ਪੁੱਟੇ ਜਾ ਰਹੇ ਹਨ ਅਤੇ ਇਸ ਦਿਸ਼ਾ ਵਿਚ ਕਈ ਉਪਰਾਲੇ ਵਿਚਾਰ ਅਧੀਨ ਹਨ | ਸ. ਪਾਹੜਾ ਨੇ ...

ਪੂਰੀ ਖ਼ਬਰ »

ਜ਼ਮੀਨਾਂ ਦੇ ਅਦਾਨ-ਪ੍ਰਦਾਨ ਕਰਕੇ ਸ੍ਰੀ ਕਰਤਾਰਪੁਰ ਸਾਹਿਬ ਨੂੰ ਭਾਰਤ ਦਾ ਪੱਕਾ ਹਿੱਸਾ ਬਣਾਉਣਾ ਚਾਹੀਦਾ ਹੈ : ਬਾਜਵਾ

ਧਾਰੀਵਾਲ, 13 ਨਵੰਬਰ (ਸਵਰਨ ਸਿੰਘ)-ਸਿੱਖ ਜਗਤ ਅਤੇ ਗੁਰੂ ਨਾਨਕ ਨਾਮ ਸੇਵਾ ਸੰਗਤਾਂ ਦੀਆਂ ਭਾਵਨਾਵਾਂ ਨੂੰ ਦੇਖਦੇ ਹੋਏ ਜ਼ਮੀਨਾਂ ਦਾ ਅਦਾਨ-ਪ੍ਰਦਾਨ ਕਰਕੇ ਸ੍ਰੀ ਕਰਤਾਰਪੁਰ ਸਾਹਿਬ ਨੂੰ ਭਾਰਤ ਦਾ ਪੱਕਾ ਹਿੱਸਾ ਬਣਾਉਣਾ ਚਾਹੀਦਾ ਹੈ | ਇਸ ਗੱਲ ਦਾ ਪ੍ਰਗਟਾਵਾ ਪੰਜਾਬ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਜਥੇਦਾਰ ਗੋਰਾ ਨੂੰ ਕੀਤਾ ਸਨਮਾਨਿਤ

ਬਟਾਲਾ, 13 ਨਵੰਬਰ (ਕਾਹਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਬਹੁਤ ਹੀ ਸ਼ਰਧਾ-ਸਤਿਕਾਰ, ...

ਪੂਰੀ ਖ਼ਬਰ »

ਵਿਧਾਇਕ ਅਮਿਤ ਵਿਜ ਵਲੋਂ ਸੀਵਰੇਜ ਟਰੀਟਮੈਂਟ ਪਲਾਂਟ ਲਾਡੋਚੱਕ ਦਾ ਉਦਘਾਟਨ

ਸਰਨਾ, 13 ਨਵੰਬਰ (ਬਲਵੀਰ ਰਾਜ)-ਸਰਨਾ ਦੇ ਨੇੜੇ ਲਾਡੋਚੱਕ ਵਿਖੇ ਬਣੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਹਲਕਾ ਪਠਾਨਕੋਟ ਦੇ ਵਿਧਾਇਕ ਅਮਿਤ ਵਿਜ ਵਲੋਂ ਉਦਘਾਟਨ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਇਹ ਸੀਵਰੇਜ ਟਰੀਟਮੈਂਟ ਪਲਾਂਟ ਪਹਿਲਾਂ ਤੋਂ ਬਣ ਕੇ ਤਿਆਰ ਹੋ ਗਿਆ ਸੀ | ਪਰ ...

ਪੂਰੀ ਖ਼ਬਰ »

ਕਾਂਗਰਸੀ ਘੱਟ ਗਿਣਤੀ ਸੈੱਲ ਦੇ ਜ਼ਿਲ੍ਹਾ ਚੇਅਰਮੈਨ ਨੇ ਰੱਖਿਆ ਮਦਰੱਸੇ ਦੀ ਇਮਾਰਤ ਦਾ ਨੀਂਹ ਪੱਥਰ

ਪਠਾਨਕੋਟ, 13 ਨਵੰਬਰ (ਚੌਹਾਨ)-ਗਰਾਮ ਪੰਚਾਇਤ ਮਨਵਾਲ ਉੱਪਰਲਾ ਵਿਖੇ ਜਾਮਾ ਮਸਜਿਦ ਵਿਖੇ ਬਣਨ ਵਾਲੇ ਨਵੇਂ ਮਦਰਸੇ ਦੀ ਇਮਾਰਤ ਦਾ ਨੀਂਹ ਪੱਥਰ ਰੱਖਣ ਲਈ ਇਕ ਸਮਾਗਮ ਕਰਵਾਇਆ ਗਿਆ | ਜਿਸ ਦੀ ਪ੍ਰਧਾਨਗੀ ਮਸਜਿਦ ਦੇ ਇਮਾਮ ਮੁਫ਼ਤੀ ਮੁਹੰਮਦ ਜਾਵੇਦ ਕਾਸਮੀ ਵਲੋਂ ਕੀਤੀ ਗਈ | ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਪਠਾਨਕੋਟ, 13 ਨਵੰਬਰ (ਚੌਹਾਨ)-ਬੁੰਗਲ ਦੇ ਸਰਕਾਰੀ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਜਿਸ ਵਿਚ ਗਰਾਮ ਪੰਚਾਇਤ ਬੁੰਗਲ ਦੇ ਸਰਪੰਚ ਲਾਲ ਸਿੰਘ ਸੁਮਵਾਰੀਆ ਅਤੇ ਸਵਾਮੀ ਆਤਮਾ ਪ੍ਰਕਾਸ਼ ਚੰਦ ਪੁਰੀ ਮਹਾਰਾਜ ਮਾਮੂਨ ਕੈਂਟ ...

ਪੂਰੀ ਖ਼ਬਰ »

ਲੋਕ ਲਿਖਾਰੀ ਸਭਾ ਦੇ ਆਗੂਆਂ ਦੀ ਮੀਟਿੰਗ ਹੋਈ

ਗੁਰਦਾਸਪੁਰ, 13 ਨਵੰਬਰ (ਸੁਖਵੀਰ ਸਿੰਘ ਸੈਣੀ)-ਲੋਕ ਲਿਖਾਰੀ ਸਭਾ ਦੇ ਆਗੂਆਂ ਦੀ ਮੀਟਿੰਗ ਸਰਪ੍ਰਸਤ ਮੱਖਣ ਕੁਹਾੜ ਦੇ ਗ੍ਰਹਿ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਮਾਸਟਰ ਦੇਵ ਰਾਜ ਖੁੰਡਾ ਨੇ ਕੀਤੀ | ਇਸ ਮੌਕੇ ਆਗੂਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਮੀਟਿੰਗ ਹੋਈ

ਪਠਾਨਕੋਟ, 13 ਨਵੰਬਰ (ਚੌਹਾਨ)-ਆਮ ਆਦਮੀ ਪਾਰਟੀ ਦੀ ਮੀਟਿੰਗ ਨੌਜਵਾਨ ਆਗੂ ਸੌਰਵ ਬਹਿਲ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜ਼ਿਲ੍ਹਾ ਪਠਾਨਕੋਟ ਦੇ ਅਬਜ਼ਰਵਰ ਡਾ: ਕਮਲਜੀਤ ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਡਾ: ਕਮਲਜੀਤ ਸਿੰਘ ਨੇ ਕਿਹਾ ਕਿ ਜਿਵੇਂ ਦਿੱਲੀ ਵਿਚ ...

ਪੂਰੀ ਖ਼ਬਰ »

ਟੀ. ਐਸ. ਯੂ. ਦਾ ਇਜਲਾਸ ਹੋਇਆ

ਜੌੜਾ ਛੱਤਰਾਂ, 13 ਨਵੰਬਰ (ਪਰਮਜੀਤ ਸਿੰਘ ਘੁੰਮਣ)-ਅੱਜ ਮੰਡਲ ਕਮੇਟੀ ਗੁਰਦਾਸਪੁਰ ਦੇ ਸੱਦੇ 'ਤੇ ਟੀ.ਐਸ.ਯੂ. ਦਾ ਸਾਲਾਨਾ ਇਜਲਾਸ ਸਥਾਨਿਕ ਸਬ ਡਵੀਜ਼ਨ ਵਿਖੇ ਦਲਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਇਆ | ਜਿਸ 'ਚ ਸਬ ਡਵੀਜ਼ਨ ਦੇ ਮੈਂਬਰਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX