ਤਾਜਾ ਖ਼ਬਰਾਂ


ਮਾਨਸਿਕ ਪ੍ਰੇਸ਼ਾਨ ਔਰਤ ਵਲੋਂ ਆਤਮਦਾਹ
. . .  6 minutes ago
ਜ਼ੀਰਕਪੁਰ, 10 ਦਸੰਬਰ (ਹੈਪੀ ਪੰਡਵਾਲਾ) - ਨੇੜਲੇ ਪਿੰਡ ਦਿਆਲਪੁਰਾ ਵਿਖੇ ਇੱਕ ਔਰਤ ਨੇ ਮਿੱਟੀ ਦਾ ਤੇਲ ਪਾ ਕੇ ਆਤਮਦਾਹ ਕਰ ਲਿਆ। ਮ੍ਰਿਤਕਾ ਦੀ ਪਹਿਚਾਣ ਗੋਗੀ (42) ਪਤਨੀ ਗੁਰਮੇਲ ਸਿੰਘ ਵਜੋਂ ਹੋਈ ਹੈ, ਜੋ ਕੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ। ਜਾਣਕਾਰੀ ਅਨੁਸਾਰ...
ਅਸਲਾ ਸੋਧ ਬਿਲ 2019 ਰਾਜ ਸਭਾ ਵਿਚ ਪਾਸ
. . .  25 minutes ago
ਨਵੀਂ ਦਿੱਲੀ, 10 ਦਸੰਬਰ - ਅੱਜ ਰਾਜ ਸਭਾ ਵਿਚ ਅਸਲਾ ਸੋਧ ਬਿਲ 2019 ਨੂੰ ਪਾਸ ਕਰ ਦਿੱਤਾ ਗਿਆ...
ਅਮਰੀਕੀ ਕਮਿਸ਼ਨ ਨੇ ਅਮਿਤ ਸ਼ਾਹ 'ਤੇ ਪਾਬੰਦੀ ਲਗਾਉਣ ਦੀ ਕੀਤੀ ਮੰਗ, ਭਾਰਤ ਨੂੰ ਦੇਣਾ ਪਿਆ ਜਵਾਬ
. . .  37 minutes ago
ਵਾਸ਼ਿੰਗਟਨ, 10 ਦਸੰਬਰ - ਕੌਮਾਂਤਰੀ ਧਾਰਮਿਕ ਆਜ਼ਾਦੀ 'ਤੇ ਸੰਘੀ ਅਮਰੀਕੀ ਕਮਿਸ਼ਨ ਨੇ ਕਿਹਾ ਕਿ ਨਾਗਰਿਕਤਾ ਸੋਧ ਬਿਲ ਗਲਤ ਦਿਸ਼ਾ ਵਿਚ ਵਧਾਇਆ ਗਿਆ ਇਕ ਖ਼ਤਰਨਾਕ ਕਦਮ ਹੈ ਤੇ ਜੇ ਇਹ ਭਾਰਤ ਦੀ ਸੰਸਦ ਵਿਚ ਪਾਸ ਹੁੰਦਾ ਹੈ ਤਾਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ...
ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ
. . .  48 minutes ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - 9 ਫਰਵਰੀ 2020 ਨੂੰ ਆ ਰਹੇ ਗੁਰੂ ਰਵੀਦਾਸ ਜੀ ਦੇ 643ਵੇਂ ਜਨਮ ਦਿਵਸ ਸਮਾਗਮਾਂ ਲਈ ਵਾਰਾਨਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਰੇਲ ਕਿਰਾਏ ਵਿਚ 50 ਫ਼ੀਸਦੀ ਛੋਟ ਦੇਣ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰੇਲ...
ਦਿੱਲੀ 'ਚ ਵੈਸੇ ਹੀ ਜ਼ਿੰਦਗੀ ਛੋਟੀ ਹੋ ਰਹੀ ਹੈ ਤੇ ਫਿਰ ਫਾਂਸੀ ਕਿਉਂ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਨੇ ਪੁਨਰ ਵਿਚਾਰ ਪਟੀਸ਼ਨ 'ਚ ਦਿੱਤਾ ਤਰਕ
. . .  about 1 hour ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਚਾਰ ਦੋਸ਼ੀਆਂ ਵਿਚ ਅੰਤਿਮ ਦੋਸ਼ੀ ਨੇ ਅੱਜ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ। ਨਿਰਭੈਆ ਮਾਮਲੇ ਵਿਚ ਚੌਥੇ ਦੋਸ਼ੀ ਅਕਸ਼ੇ ਨੇ ਪੁਨਰ...
ਨਿਰਭੈਆ ਦੇ ਦੋਸ਼ੀ ਅਕਸ਼ੇ ਸਿੰਘ ਨੇ ਦਾਖਲ ਕੀਤੀ ਪੁਨਰ ਵਿਚਾਰ ਪਟੀਸ਼ਨ
. . .  about 2 hours ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਫਾਂਸੀ ਦੀ ਸਜ਼ਾ ਕੱਟ ਰਹੇ ਦੋਸ਼ੀ ਅਕਸ਼ੇ ਕੁਮਾਰ ਸਿੰਘ ਨੇ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਪਹਿਲਾ...
ਲੋਨ ਨਾ ਭਰਨ 'ਤੇ ਬੈਂਕ ਵਲੋਂ ਕਮਿਸ਼ਨ ਏਜੰਟ ਦੀਆਂ ਤਿੰਨ ਦੁਕਾਨਾਂ ਸਮਾਨ ਸਮੇਤ ਸੀਲ
. . .  about 2 hours ago
ਤਪਾ ਮੰਡੀ, 10 ਦਸੰਬਰ (ਪ੍ਰਵੀਨ ਗਰਗ)- ਸਟੇਟ ਬੈਂਕ ਆਫ਼ ਇੰਡੀਆ ਵਲੋਂ ਬੈਂਕ ਦਾ ਲੋਨ ਨਾ ਭਰਨ 'ਤੇ ਇੱਕ ਕਮਿਸ਼ਨ ਏਜੰਟ ਦੀਆਂ ਸਕੂਲ ਰੋਡ 'ਤੇ ਸਥਿਤ ਤਿੰਨ ਦੁਕਾਨਾਂ ਨੂੰ ਸਮਾਨ ਸਮੇਤ ਸੀਲ ਕਰ ਦਿੱਤੇ ਜਾਣ...
ਕਰਤਾਰਪੁਰ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਸਮੇਤ ਸਮੱਗਲਰ ਕੀਤੇ ਕਾਬੂ
. . .  about 2 hours ago
ਕਰਤਾਪੁਰ, 10 ਦਸੰਬਰ (ਜਸਵੰਤ ਵਰਮਾ, ਧੀਰਪੁਰ) - ਪੁਲਿਸ ਕਪਤਾਨ ਜਲੰਧਰ ਦਿਹਾਤੀ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾ ਤੇ ਡੀ.ਐਸ.ਪੀ ਸੁਰਿੰਦਰ ਧੋਗੜੀ ਦੀ ਰਹਿਮਨੁਮਾਈ ਹੇਠ ਕਰਤਾਰਪੁਰ ਪੁਲਿਸ ਥਾਣਾ ਮੁਖੀ ਸਬ ਇੰਸਪੈਕਟਰ ਪੁਸ਼ਪ ਬਾਲੀ ਦੀ ਪੁਲਿਸ ਵਜੋਂ...
ਜੋ ਅਸਹਿਮਤ ਹੁੰਦੈ ਉਹ ਦੇਸ਼ਧ੍ਰੋਹੀ, ਇਹ ਭਾਜਪਾ ਦਾ ਭਰਮ - ਸ਼ਿਵ ਸੈਨਾ ਨੇ ਨਾਗਰਿਕਤਾ ਬਿਲ 'ਤੇ ਸਮਰਥਨ ਦੇਣ ਤੋਂ ਅਜੇ ਕੀਤਾ ਇਨਕਾਰ
. . .  about 3 hours ago
ਮੁੰਬਈ, 10 ਦਸੰਬਰ - ਲੋਕ ਸਭਾ ਵਿਚ ਨਾਗਰਿਕ ਸੋਧ ਬਿਲ ਦਾ ਸਮਰਥਨ ਕਰਨ ਵਾਲੀ ਸ਼ਿਵ ਸੈਨਾ ਨੇ ਮੋਦੀ ਸਰਕਾਰ ਨੂੰ ਘੇਰਿਆ ਹੈ। ਸ਼ਿਵ ਸੈਨਾ ਪ੍ਰਮੁੱਖ ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੇ ਕਿਹਾ ਕਿ ਉਹ ਨਾਗਰਿਕਤਾ ਸੋਧ ਬਿਲ 'ਤੇ ਉਸ ਵੇਲੇ ਹੀ ਸਮਰਥਨ...
ਭਾਰਤ ਦੀ ਝੋਲੀ 'ਚ ਪਿਆ ਕੌਮਾਂਤਰੀ ਕਬੱਡੀ ਕੱਪ, ਫਾਈਨਲ 'ਚ ਕੈਨੇਡਾ ਨੂੰ ਦਿੱਤੀ ਮਾਤ
. . .  about 2 hours ago
ਬਟਾਲਾ, 10 ਦਸੰਬਰ (ਕਮਲ ਕਾਹਲੋਂ)- ਡੇਰਾ ਬਾਬਾ ਨਾਨਕ ਵਿਖੇ ਖੇਡੇ ਗਏ ਫਾਈਨਲ ਮੁਕਾਬਲੇ 'ਚ ਭਾਰਤ ਨੇ ਕੈਨੇਡਾ ਨੂੰ ਕੌਮਾਂਤਰੀ ਕਬੱਡੀ ਕੱਪ 'ਤੇ ਕਬਜ਼ਾ ਕਰ ਲਿਆ। ਭਾਰਤ ਨੇ ਕੈਨੇਡਾ ਨੂੰ 64-19 ਅੰਕਾਂ...
ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
. . .  about 2 hours ago
ਅੰਮ੍ਰਿਤਸਰ, 10 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਪਹਿਲੀ ਵਾਰ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ...
ਕੌਮਾਂਤਰੀ ਕਬੱਡੀ ਕੱਪ : ਦੂਜੇ ਰਾਊਂਡ 'ਚ ਭਾਰਤ ਦੇ 51 ਅਤੇ ਕੈਨੇਡਾ ਦੇ 15 ਅੰਕ
. . .  about 3 hours ago
ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, ਕਾਰਾਂ ਬਰਾਮਦ
. . .  about 3 hours ago
ਲੁਧਿਆਣਾ, 10 ਦਸੰਬਰ (ਰੁਪੇਸ਼ ਕੁਮਾਰ) - ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਇਸ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕੋਲੋਂ 9 ਕਾਰਾਂ ਬਰਾਮਦ ਕੀਤੀਆਂ ਗਈਆਂ। ਇਹ ਗਿਰੋਹ ਲੁਧਿਆਣਾ ਤੇ ਮੋਹਾਲੀ ਵਿਚ ਚੋਰੀ ਦੀਆਂ...
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ
. . .  about 3 hours ago
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ.......
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 34 ਅਤੇ ਕੈਨੇਡਾ ਦੇ 9 ਅੰਕ, ਦੂਸਰਾ ਰਾਊਂਡ ਸ਼ੁਰੂ
. . .  about 3 hours ago
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 30 ਅਤੇ ਕੈਨੇਡਾ ਦੇ 9 ਅੰਕ
. . .  about 3 hours ago
ਗੈਂਗਸਟਰ ਗਰਦਾਨੇ ਬਿੱਟੂ ਸਰਪੰਚ ਨੇ ਆਪਣੇ-ਆਪ ਨੂੰ ਦੱਸਿਆ ਕਾਂਗਰਸੀ
. . .  about 3 hours ago
ਮੇਕ ਇਨ ਇੰਡੀਆ ਤੋਂ ਜਬਰ ਜਨਾਹ ਵੱਲ ਵੱਧ ਰਿਹੈ ਭਾਰਤ - ਕਾਂਗਰਸ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ
. . .  about 3 hours ago
ਕੌਮਾਂਤਰੀ ਕਬੱਡੀ ਕੱਪ : ਭਾਰਤ ਅਤੇ ਕੈਨੇਡਾ ਵਿਚਾਲੇ ਫਾਈਨਲ ਮੁਕਾਬਲਾ ਸ਼ੁਰੂ
. . .  about 4 hours ago
ਬਾਜਵਾ ਅਤੇ ਰਾਣਾ ਸੋਢੀ ਵਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ
. . .  about 4 hours ago
ਕੈਪਟਨ ਸਾਬਤ ਕਰਨ ਕਿ ਮੈਂ ਗੈਂਗਸਟਰ ਹਾਂ - ਹਰਜਿੰਦਰ ਸਿੰਘ ਬਿੱਟੂ
. . .  about 4 hours ago
ਅਜਿਹਾ ਕਬੱਡੀ ਕੱਪ ਪਹਿਲੀ ਵਾਰ ਹੋਇਆ - ਰਾਣਾ ਸੋਢੀ
. . .  about 4 hours ago
21 ਸਾਲਾ ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ
. . .  about 4 hours ago
ਭਾਰਤ-ਪਾਕਿ ਸਰਹੱਦ 'ਤੇ ਡਿਊਟੀ ਦੇ ਰਹੇ ਬੀ. ਐੱਸ. ਐੱਫ. ਦੇ ਜਵਾਨ ਨੇ ਗੋਲੀਆਂ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਖੇਡੇ ਗਏ ਮੁਕਾਬਲੇ 'ਚ ਅਮਰੀਕਾ ਨੇ ਇੰਗਲੈਂਡ ਨੂੰ ਹਰਾਇਆ
. . .  about 5 hours ago
ਕੌਮਾਂਤਰੀ ਕਬੱਡੀ ਕੱਪ : ਸੁਖਦਖਸਨ ਚਹਿਲ ਅਤੇ ਸੁਖਰਾਜ ਰੋਡੇ ਦੀ ਕੁਮੈਂਟਰੀ ਨੇ ਖੇਡ ਪ੍ਰੇਮੀਆਂ ਦਾ ਮੋਹਿਆ ਮਨ
. . .  about 5 hours ago
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਪੈਦਾ ਹੋਈ ਤਣਾਅ ਦੀ ਸਥਿਤੀ
. . .  about 5 hours ago
ਗੈਂਗਸਟਰ ਕਲਚਰ ਅਕਾਲੀ ਦਲ ਦੀ ਦੇਣ ਹੈ - ਸੁਨੀਲ ਜਾਖੜ
. . .  about 5 hours ago
ਕੌਮਾਂਤਰੀ ਕਬੱਡੀ ਕੱਪ : ਅਮਰੀਕੀ ਰੇਡਰ ਦੂਲੇ ਨੇ ਮੋਹਿਆ ਲੋਕਾਂ ਦਾ ਮਨ, ਅਮਰੀਕਾ ਦੇ 23 ਅਤੇ ਇੰਗਲੈਂਡ ਦੇ 14 ਅੰਕ
. . .  about 5 hours ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਅਮਰੀਕਾ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ
. . .  about 5 hours ago
ਜੈਨ ਗੁਜਰਾਤੀ ਭਾਈਚਾਰੇ ਦੀਆਂ ਜਥੇਬੰਦੀਆਂ ਨੇ ਪ੍ਰੀ ਵੈਡਿੰਗ ਸ਼ੂਟ 'ਤੇ ਲਗਾਈ ਪਾਬੰਦੀ
. . .  about 5 hours ago
ਡੇਰਾ ਬਾਬਾ ਨਾਨਕ ਵਿਖੇ ਕੌਮਾਂਤਰੀ ਕਬੱਡੀ ਕੱਪ ਦੇ ਫਾਈਨਲ ਮੁਕਾਬਲੇ ਸ਼ੁਰੂ
. . .  about 5 hours ago
ਸੰਗਰੂਰ 'ਚ ਟਰਾਲੀਆਂ ਭਰ ਕੇ ਡੀ. ਸੀ. ਦਫ਼ਤਰ 'ਚ ਆਵਾਰਾ ਪਸ਼ੂ ਛੱਡਣ ਆਏ ਕਿਸਾਨ
. . .  about 5 hours ago
ਕਾਲੇ ਪੀਲੀਏ ਕਾਰਨ ਵਿਅਕਤੀ ਦੀ ਮੌਤ
. . .  about 6 hours ago
ਦਿੱਲੀ ਅਗਨੀਕਾਂਡ 'ਤੇ ਦਾਇਰ ਪਟੀਸ਼ਨ ਹਾਈਕੋਰਟ ਵਲੋਂ ਖ਼ਾਰਜ
. . .  about 6 hours ago
ਫ਼ਾਰੂਕ ਅਬਦੁੱਲਾ ਨੂੰ ਹਿਰਾਸਤ 'ਚ ਰੱਖਣ 'ਤੇ ਬੋਲੇ ਸ਼ਾਹ- ਕਾਂਗਰਸ ਨੇ ਸ਼ੇਖ਼ ਅਬਦੁੱਲਾ ਨੂੰ 11 ਸਾਲ ਤੱਕ ਜੇਲ੍ਹ 'ਚ ਰੱਖਿਆ
. . .  about 6 hours ago
ਆਪਸੀ ਝਗੜੇ ਦੌਰਾਨ ਗੋਲੀ ਚੱਲਣ ਕਾਰਨ ਸੀ. ਆਰ. ਪੀ. ਐੱਫ. ਦੇ ਦੋ ਜਵਾਨਾਂ ਦੀ ਮੌਤ
. . .  about 7 hours ago
ਆਰਮੀ ਕੈਂਪ 'ਚੋਂ ਰਫ਼ਲਾਂ ਅਤੇ ਕਾਰਤੂਸ ਚੋਰੀ ਕਰਕੇ ਫ਼ਰਾਰ ਹੋਇਆ ਫੌਜੀ ਹਰਪ੍ਰੀਤ ਟਾਂਡਾ ਪੁਲਿਸ ਵਲੋਂ ਕਾਬੂ
. . .  about 7 hours ago
ਅੰਟਾਰਕਟਿਕਾ ਜਾ ਰਿਹਾ ਚਿੱਲੀ ਹਵਾਈ ਫੌਜ ਦਾ ਜਹਾਜ਼ ਹੋਇਆ ਲਾਪਤਾ, 38 ਲੋਕ ਸਨ ਸਵਾਰ
. . .  about 7 hours ago
ਦਿੱਲੀ 'ਚ ਫ਼ਰਨੀਚਰ ਮਾਰਕੀਟ 'ਚ ਲੱਗੀ ਅੱਗ
. . .  about 8 hours ago
ਕੱਲ੍ਹ ਰਾਜ ਸਭਾ 'ਚ ਪੇਸ਼ ਕੀਤਾ ਜਾ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 8 hours ago
ਸੰਘਣੀ ਧੁੰਦ ਕਾਰਨ ਆਮ ਜਨ ਜੀਵਨ ਪ੍ਰਭਾਵਿਤ
. . .  about 8 hours ago
ਸੰਘਣੀ ਧੁੰਦ ਕਾਰਨ ਜੰਡਿਆਲਾ ਗੁਰੂ ਨੇੜੇ ਗੱਡੀਆਂ 'ਚ ਗੱਡੀਆਂ ਵੱਜੀਆਂ
. . .  about 8 hours ago
ਧੁੰਦ ਕਾਰਨ ਰਾਜਾਸਾਂਸੀ ਹਵਾਈ ਅੱਡੇ 'ਤੇ ਕਈ ਉਡਾਣਾਂ 'ਚ ਹੋਈ ਦੇਰੀ
. . .  about 9 hours ago
ਗਿੱਪੀ ਗਰੇਵਾਲ ਦੇ ਘਰ ਤੀਸਰੇ ਬੇਟੇ ਨੇ ਲਿਆ ਜਨਮ
. . .  about 9 hours ago
ਗਿੱਪੀ ਗਰੇਵਾਲ ਦੇ ਘਰ ਬੇਟੇ ਨੇ ਲਿਆ ਜਨਮ
. . .  about 9 hours ago
ਕਪਿਲ ਸ਼ਰਮਾ ਦੇ ਘਰ ਆਈ ਨੰਨ੍ਹੀ ਪਰੀ, ਗਿੰਨੀ ਨੇ ਦਿੱਤਾ ਬੇਟੀ ਨੂੰ ਜਨਮ
. . .  about 9 hours ago
ਕਪਿਲ ਸ਼ਰਮਾ ਤੇ ਗਿੰਨੀ ਚਤਰਥ ਦੇ ਘਰ ਆਈ ਨੰਨ੍ਹੀ ਪਰੀ
. . .  about 10 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਅਸਮ 'ਚ 12 ਘੰਟੇ ਦੇ ਲਈ ਦਿੱਤਾ ਗਿਆ ਬੰਦ ਦਾ ਸੱਦਾ
. . .  about 10 hours ago
ਅੱਜ ਰਾਜ ਸਭਾ 'ਚ ਪੇਸ਼ ਹੋ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਕੰਮ ਕਰਨ ਤੋਂ ਪਹਿਲਾਂ ਸੋਚਣਾ ਬੁੱਧੀਮਾਨੀ ਹੈ, ਕੰਮ ਕਰਦੇ ਸਮੇਂ ਸੋਚਣਾ ਚਤੁਰਾਈ ਹੈ, ਕੰਮ ਤੋਂ ਬਾਅਦ ਸੋਚਣਾ ਮੂਰਖਤਾ ਹੈ। -ਜਾਰਜ ਬਰਨਾਰਡ ਸ਼ਾਅ

ਫਾਜ਼ਿਲਕਾ / ਅਬੋਹਰ

ਪਿੰਡਾਂ ਵਿਚ ਕਾਨੂੰਨੀ ਜਾਗਰੂਕਤਾ ਫੈਲਾਉਣ ਲਈ ਐੱਸ.ਐੱਮ.ਐੱਲ.ਏ. ਬੱਸ ਨੂੰ ਕੀਤਾ ਰਵਾਨਾ

ਅਬੋਹਰ, 13 ਨਵੰਬਰ (ਕੁਲਦੀਪ ਸਿੰਘ ਸੰਧੂ)-ਕਾਨੂੰਨੀ ਸੇਵਾ ਅਥਾਰਿਟੀ ਪੰਜਾਬ ਦੇ ਚੇਅਰਮੈਨ ਜਸਟਿਸ ਰਾਕੇਸ਼ ਕੁਮਾਰ ਜੈਨ, ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਿਟੀ ਦੇ ਚੇਅਰਮੈਨ ਅਤੇ ਸੈਸ਼ਨ ਜੱਜ ਫ਼ਾਜ਼ਿਲਕਾ ਸ੍ਰੀ ਤਰਸੇਮ ਮੰਗਲਾ, ਸਕੱਤਰ ਸੀ.ਜੇ.ਐਮ. ਰਾਜ ਪਾਲ ਰਾਵਲ ਦੇ ਦਿਸ਼ਾ ਨਿਰਦੇਸ਼ 'ਤੇ ਪਿੰਡਾਂ ਦੇ ਲੋਕਾਂ ਨੂੰ ਕਾਨੂੰਨ ਦੀ ਜਾਣਕਾਰੀ ਦੇਣ ਦੇ ਉਦੇਸ਼ ਨਾਲ ਅੱਜ ਸਥਾਨਕ ਕੋਰਟ ਕੰਪਲੈਕਸ ਵਿਚ ਇਕ ਐੱਸ.ਐਮ.ਐਲ.ਏ. ਬੱਸ ਨੂੰ ਹਰੀ ਝੰਡੀ ਵਿਖਾ ਰਵਾਨਾ ਕੀਤਾ ਗਿਆ | ਸਬ ਡਵੀਜ਼ਨ ਜੁਡੀਸ਼ੀਅਲ ਮੈਜਿਸਟ੍ਰੇਟ ਸ: ਹਰਪ੍ਰੀਤ ਸਿੰਘ ਵਲ਼ੋਂ ਬੱਸ ਨੂੰ ਝੰਡੀ ਵਿਖਾ ਕੇ ਰਵਾਨਾ ਕਰਨ ਦੀ ਰਸਮ ਵੇਲੇ ਲੋਕ ਅਦਾਲਤ ਦੇ ਮੈਂਬਰ ਅਤੇ ਸੇਵਾ ਮੁਕਤ ਐੱਸ.ਡੀ.ਐਮ. ਸ੍ਰੀ ਬੀ.ਐਲ. ਸਿੱਕਾ, ਰਾਜੂ ਚਰਾਇਆ, ਐਡਵੋਕੇਟ ਦੇਸ ਰਾਜ ਕੰਬੋਜ, ਅਜੇ ਗਿਲਹੋਤਰਾ, ਬਾਰ ਦੇ ਪ੍ਰਧਾਨ ਅਮਨਦੀਪ ਸਿੰਘ ਧਾਲੀਵਾਲ, ਦਰਸ਼ਨ ਲਾਲ ਚੁੱਘ, ਚਰਨਜੀਤ ਕੌਰ, ਡਾ: ਮੰਗਤ ਸਿੰਘ, ਗੁਰਚਰਨ ਸਿੰਘ ਗਿੱਲ ਆਦਿ ਮੌਜੂਦ ਸਨ | ਇਸ ਮੌਕੇ 'ਤੇ ਐੱਸ.ਡੀ.ਜੇ.ਐਮ. ਸ: ਹਰਪ੍ਰੀਤ ਸਿੰਘ ਨੇ ਦੱਸਿਆ ਕਿ ਲੋਕਾਂ ਨੂੰ ਕਾਨੂੰਨੀ ਸਹਾਇਤਾ ਦੇਣ ਲਈ ਦੂਰ ਦੇ ਪਿੰਡਾਂ ਵਿਚ ਲੀਗਲ ਐਾਡ ਕਲੀਨਿਕ ਖੋਲੇ ਜਾ ਰਹੇ ਹਨ ਤਾਂ ਕਿ ਕੋਈ ਵੀ ਵਿਅਕਤੀ ਕਾਨੂੰਨ ਦੀ ਮਦਦ ਤੋਂ ਵਾਂਝਾ ਨਾ ਰਹੇ | ਉਨ੍ਹਾਂ ਦੱਸਿਆ ਕਿ ਅੱਜ ਸ਼ੁਰੂ ਕੀਤੀ ਬੱਸ ਬੱਲੂਆਣਾ ਅਤੇ ਖੂਈਆਂ ਸਰਵਰ ਬਲਾਕ ਦੇ ਪਿੰਡਾਂ ਵਿਚ ਲੀਗਲ ਅਥਾਰਿਟੀ ਵਲ਼ੋਂ ਸ਼ੁਰੂ ਕੀਤੀਆਂ ਸਕੀਮਾਂ ਬਾਰੇ ਲੋਕਾਂ ਨੂੰ ਘਰ-ਘਰ ਜਾ ਕੇ ਜਾਣਕਾਰੀ ਦੇਵੇਗੀ | ਉਨ੍ਹਾਂ ਦੱਸਿਆ ਕਿ ਆਰਥਿਕ ਪੱਖੋਂ ਕਮਜ਼ੋਰ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਕਰਵਾਉਣ ਬਾਬਤ ਵੀ ਲੋਕਾਂ ਵਿਚ ਪ੍ਰਚਾਰ ਕੀਤਾ ਜਾ ਰਿਹਾ ਹੈ | ਅਜਿਹੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦੇਣ ਲੱਗਿਆ ਕਿਸੇ ਤਰ੍ਹਾਂ ਦੀ ਕੋਰਟ ਫ਼ੀਸ ਜਾਂ ਪੇਪਰ ਟਾਈਪ ਕਰਨ ਲੱਗਿਆ ਖਰਚਾ ਨਹੀਂ ਲਿਆ ਜਾਂਦਾ | ਉਨ੍ਹਾਂ ਕਿਹਾ ਕਿ ਪੰਚ, ਸਰਪੰਚ, ਸਮਾਜ ਸੇਵਕ ਅਤੇ ਐਨ.ਜੀ.ਓ. ਵੀ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦੁਆਉਣ ਲਈ ਅੱਗੇ ਆਉਣ |

ਫ਼ਾਜ਼ਿਲਕਾ ਹਲਕੇ ਦੇ ਵਿਕਾਸ ਲਈ ਜੋ ਵਾਅਦੇ ਕੀਤੇ ਸਨ, ਉਹ ਪੂਰੇ ਕਰ ਕੇ ਦਮ ਲਵਾਂਗਾ-ਘੁਬਾਇਆ

ਫ਼ਾਜ਼ਿਲਕਾ 13 ਨਵੰਬਰ(ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਹਲਕੇ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਹ ਸਾਰੇ ਪੂਰੇ ਕਰ ਕੇ ਹੀ ਦਮ ਲਵਾਂਗਾ | ਜਿੱਥੇ ਪੰਜਾਬ ਦੀ ਕਾਂਗਰਸ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਵਚਨਬੱਧ ਹੈ, ਉੱਥੇ ਹੀ ਫ਼ਾਜ਼ਿਲਕਾ ਸ਼ਹਿਰ ਨੂੰ ...

ਪੂਰੀ ਖ਼ਬਰ »

800 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਅਬੋਹਰ, 13 ਨਵੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਬਹਾਵਵਾਲਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ 800 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਬਹਾਵਵਾਲਾ ਦੇ ਦੇ ਸਹਾਇਕ ਥਾਣੇਦਾਰ ਕਾਲਾ ਸਿੰਘ ਸਮੇਤ ਪੁਲਿਸ ...

ਪੂਰੀ ਖ਼ਬਰ »

ਫ਼ਾਜ਼ਿਲਕਾ ਜ਼ਿਲ੍ਹੇ ਦੀਆਂ ਮੰਡੀਆਂ 'ਚ 319913 ਕੁਇੰਟਲ ਨਰਮੇ ਦੀ ਆਮਦ ਹੋਈ : ਡੀ.ਐਮ.ਓ. ਸਵਰਨ ਸਿੰਘ

ਫ਼ਾਜ਼ਿਲਕਾ, 13 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਨਰਮੇਂ ਦੀ ਖ਼ਰੀਦ ਦਾ ਕੰਮ ਸ਼ੁਰੂ ਹੋਣ ਦੇ ਨਾਲ ਜਿੱਥੇ ਪੈਦਾਵਾਰ ਵੱਧ ਹੋਣ ਨਾਲ ਇਸ ਵਾਰ ਕਿਸਾਨਾਂ ਵਿਚ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ ਉਥੇ ਹੀ ਜ਼ਿਲੇ੍ਹ ਵਿਚ ਹੁਣ ਤੱਕ 319913 ਕੁਇੰਟਲ ਨਰਮੇ ਦੀ ...

ਪੂਰੀ ਖ਼ਬਰ »

ਮੋਦੀ ਸਰਕਾਰ ਦੀਆਾ ਗ਼ਲਤ ਆਰਥਿਕ ਨੀਤੀਆਾ ਦੇ ਿਖ਼ਲਾਫ਼ ਜ਼ਿਲ੍ਹਾ ਕਾਂਗਰਸ ਕਮੇਟੀ ਵਲ਼ੋਂ ਡੀ.ਸੀ. ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ ਭਲਕੇ

ਫ਼ਾਜ਼ਿਲਕਾ , 13 ਨਵੰਬਰ(ਦਵਿੰਦਰ ਪਾਲ ਸਿੰਘ)-ਮੋਦੀ ਸਰਕਾਰ ਦੀਆਾ ਗ਼ਲਤ ਆਰਥਿਕ ਨੀਤੀਆਾ ਦੇ ਿਖ਼ਲਾਫ਼ ਆਲ ਇੰਡੀਆ ਕਾਾਗਰਸ ਪ੍ਰਧਾਨ ਸੋਨੀਆ ਗਾਾਧੀ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਪ੍ਰਦੇਸ਼ ਕਾਾਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਦੇ ਦਿਸ਼ਾ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਨਾ ਲਗਾ ਕੇ ਹੋਰਨਾਂ ਕਿਸਾਨਾਂ ਲਈ ਪ੍ਰੇਰਨਾ ਸਰੋਤ ਬਣਿਆ ਕਿਸਾਨ ਹਰਪ੍ਰੀਤ ਸਿੰਘ

ਅਬੋਹਰ 13 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਪਰਾਲੀ ਨੂੰ ਅੱਗ ਨਾ ਲਗਾ ਕੇ ਹੈਪੀ ਸੀਡਰ ਨਾਲ ਕਣਕ ਦੀ ਸਿੱਧੀ ਬਿਜਾਈ ਕਰਨ ਵਾਲਾ ਪਿੰਡ ਬੁਰਜ ਮੁਹਾਰ ਦਾ ਅਗਾਂਹਵਧੂ ਕਿਸਾਨ ਹਰਪ੍ਰੀਤ ਸਿੰਘ ਜ਼ਿਲੇ੍ਹ ਦੇ ਹੋਰਨਾਂ ਕਿਸਾਨਾਂ ਲਈ ਪ੍ਰੇਰਨਾ ਸਰੋਤ ਬਣਿਆ ਹੋਇਆ ਹੈ | ...

ਪੂਰੀ ਖ਼ਬਰ »

ਸੁਰਿੰਦਰ ਜਾਖੜ ਇਫਕੋ ਟਰੱਸਟ ਵਲੋਂ ਅਬੋਹਰ ਵਿਚ ਦੂਜੀ ਮੈਰਾਥਨ 17 ਨੂੰ

ਅਬੋਹਰ, 13 ਨਵੰਬਰ (ਕੁਲਦੀਪ ਸਿੰਘ ਸੰਧੂ)-ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰ ਕੇ ਖੇਡਾਂ ਵੱਲ ਲਿਆਉਣ ਦੇ ਇਰਾਦੇ ਨਾਲ ਚੌਧਰੀ ਸੁਰਿੰਦਰ ਜਾਖੜ ਇਫਕੋ ਟਰੱਸਟ ਅਤੇ ਪੰਜ ਕੋਸੀ ਸਪੋਰਟਸ ਸੁਸਾਇਟੀ ਵਲ਼ੋਂ ਦੂਜੀ ਮੈਰਾਥਨ ਦੌੜ 17 ਨਵੰਬਰ ਨੂੰ ਸਵੇਰੇ 7 ਵਜੇ ਕਰਵਾਈ ਜਾ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ ਅਰਬਨ ਸਬ ਡਵੀਜ਼ਨ ਜਲਾਲਾਬਾਦ ਦੀ ਕਮੇਟੀ ਦੀ ਚੋਣ

ਜਲਾਲਾਬਾਦ,13ਨਵੰਬਰ(ਜਤਿੰਦਰ ਪਾਲ ਸਿੰਘ)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਕਾਰਜਕਾਰਨੀ ਕਮੇਟੀ ਦੇ ਫ਼ੈਸਲੇ ਮੁਤਾਬਿਕ ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ ਅਰਬਨ ਸਬ ਡਵੀਜ਼ਨ ਜਲਾਲਾਬਾਦ ਦੀ ਚੋਣ ਕਰਵਾਈ ਗਈ | ਸਰਬਸੰਮਤੀ ਨਾਲ ਨੇਪਰੇ ਚੜ੍ਹੀ ਇਸ ਚੋਣ ਵਿਚ ਦੀ ...

ਪੂਰੀ ਖ਼ਬਰ »

ਸਾਲਾਨਾ ਜੋੜ ਮੇਲਾ ਅਤੇ ਕਬੱਡੀ ਕੱਪ ਕੱਲ੍ਹ

ਜ਼ੀਰਾ, 13 ਨਵੰਬਰ (ਮਨਜੀਤ ਸਿੰਘ ਢਿੱਲੋਂ)-ਧੰਨ-ਧੰਨ ਬਾਬਾ ਕਾਲਾ ਮਾਹਿਰ ਜੀ ਦੀ ਯਾਦ ਵਿਚ 18ਵਾਂ ਸਾਲਾਨਾ ਜੋੜ ਮੇਲਾ ਅਤੇ ਕਬੱਡੀ ਕੱਪ ਪਿੰਡ ਸ਼ਾਹ ਵਾਲਾ ਵਿਖੇ 15 ਨਵੰਬਰ ਦਿਨ ਸ਼ੁੱਕਰਵਾਰ ਨੂੰ ਕਰਵਾਇਆ ਜਾਵੇਗਾ | ਇਹ ਜਾਣਕਾਰੀ ਦਿੰਦਿਆਂ ਬਾਬਾ ਗੁਰਸੇਵਕ ਸਿੰਘ ਨੇ ...

ਪੂਰੀ ਖ਼ਬਰ »

ਪੰਜਾਬ ਪਬਲਿਕ ਸਕੂਲ ਲੱਖੇਵਾਲੀ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

ਮੰਡੀ ਰੋੜਾਂਵਾਲੀ, 13 ਨਵੰਬਰ (ਮਨਜੀਤ ਸਿੰਘ ਬਰਾੜ)-ਪੰਜਾਬ ਪਬਲਿਕ ਸਕੂਲ ਲੱਖੇਵਾਲੀ ਦੇ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਲਗਾਇਆ ਗਿਆ | ਇਸ ਟੂਰ ਵਿਚ ਸੱਤਵੀਂ ਤੋਂ ਬਾਰ੍ਹਵੀਂ ਜਮਾਤ ਦੇ 36 ਵਿਦਿਆਰਥੀਆਂ 3 ਅਧਿਆਪਕਾਂ ਅਤੇ ਇਕ ਗਾਈਡ ਵਲ਼ੋਂ ਭਾਗ ਲਿਆ ਗਿਆ | ਇਸ ਟੂਰ ...

ਪੂਰੀ ਖ਼ਬਰ »

180 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ, ਪਰਚਾ ਦਰਜ

ਜਲਾਲਾਬਾਦ,13 ਨਵੰਬਰ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਸਦਰ ਦੀ ਪੁਲਿਸ ਨੇ ਗਸ਼ਤ ਦੌਰਾਨ 180 ਨਸ਼ੀਲੀ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਤਫ਼ਤੀਸ਼ੀ ਅਫ਼ਸਰ ਸਬ ਇੰਸਪੈਕਟਰ ਜੱਜ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਲਈ ਪ੍ਰੀਖਿਆ ਵਿਚ ਛਾਏ ਗਾਡਵਿਨ ਸਕੂਲ ਦੇ ਵਿਦਿਆਰਥੀ

ਫ਼ਾਜ਼ਿਲਕਾ, 13 ਨਵੰਬਰ (ਦਵਿੰਦਰ ਪਾਲ ਸਿੰਘ)-ਗਾਡਵਿਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਨੈਤਿਕ ਪ੍ਰੀਖਿਆ ਵਿਚ ਸ਼ਾਨਦਾਰ ਸਫਲਤਾ ...

ਪੂਰੀ ਖ਼ਬਰ »

ਬਲਦੇਵ ਸਿੰਘ ਟੈਕਨੀਕਲ ਸਰਵਿਸ ਯੂਨੀਅਨ ਦੇ ਪ੍ਰਧਾਨ ਬਣੇ

ਅਬੋਹਰ 13 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਟੈਕਨੀਕਲ ਸਰਵਿਸ ਯੂਨੀਅਨ ਦੇ ਉਪ ਮੰਡਲ ਨੰਬਰ 3 ਦੀ ਚੋਣ ਇੱਥੇ ਚੋਣ ਨਿਗਰਾਨ ਅਸ਼ੋਕ ਕੁਮਾਰ, ਨਿਰਮਲ ਸਿੰਘ, ਸੋਹਣ ਸਿੰਘ ਤੇ ਮੱਖਣ ਸਿੰਘ ਦੀ ਨਿਗਰਾਨੀ ਵਿਚ ਹੋਈ | ਜਿਸ ਦੌਰਾਨ ਸਰਬਸੰਮਤੀ ਨਾਲ ਪ੍ਰਧਾਨ ਬਲਦੇਵ ਸਿੰਘ ਨੂੰ ...

ਪੂਰੀ ਖ਼ਬਰ »

ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਦੀ ਜ਼ਿਲ੍ਹਾ ਪੱਧਰੀ ਬੈਠਕ

ਅਬੋਹਰ 13 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਦੀ ਜ਼ਿਲ੍ਹਾ ਫ਼ਾਜ਼ਿਲਕਾ ਦੀ ਜ਼ਰੂਰੀ ਬੈਠਕ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸਟੇਟ ਐਵਾਰਡੀ ਦੀ ਪ੍ਰਧਾਨਗੀ ਵਿਚ ਇੱਥੇ ਨਹਿਰੂ ਪਾਰਕ ਵਿਚ ਹੋਈ | ਬੈਠਕ ਵਿਚ ਜਨਰਲ ਵਰਗ ਨੂੰ ...

ਪੂਰੀ ਖ਼ਬਰ »

ਗੋਪੀਚੰਦ ਕਾਲਜ ਵਿਖੇ 'ਵੈਦਿਕ ਗਿਆਨ ਪ੍ਰੀਖਿਆ 2019' ਸਫਲਤਾਪੂਰਵਕ ਕਰਵਾਇਆ

ਅਬੋਹਰ 13 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ, ਕੁਲਦੀਪ ਸਿੰਘ ਸੰਧੂ)-ਗੋਪੀਚੰਦ ਆਰੀਆ ਮਹਿਲਾ ਕਾਲਜ ਵਿਚ ਆਰਯ ਯੁਵਾ ਸਮਾਜ ਵਲ਼ੋਂ ਬੀਤੇ ਦਿਨੀਂ 'ਵੈਦਿਕ ਗਿਆਨ ਪ੍ਰੀਖਿਆ 2019' ਸਫਲਤਾਪੂਰਵਕ ਕਰਵਾਇਆ ਗਿਆ | ਹਰ ਸਾਲ ਇਹ ਪ੍ਰੀਖਿਆ ਫ਼ਾਜ਼ਿਲਕਾ ਸਥਿਤ ਵੈਦਿਕ ਗਿਆਨ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਵਿਖੇ ਬੈੱਸਟ ਆਊਟ ਆਫ਼ ਬੈੱਸਟ ਪ੍ਰਤੀਯੋਗਤਾ ਕਰਵਾਈ

ਅਬੋਹਰ, 13 ਨਵੰਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਗੁਰੂ ਨਾਨਕ ਪਬਲਿਕ ਸਕੂਲ ਵਿਚ ਬੈੱਸਟ ਆਊਟ ਆਫ਼ ਬੈੱਸਟ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਸਕੂਲ ਮੁੱਖ ਅਧਿਆਪਕਾ ਸ਼ਵੇਤਾ ਅਹੂਜਾ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਨਵਯੁਗ ਸਕੂਲ ਦੇ ਤਿੰਨ ਬੱਚਿਆਂ ਦੀ ਰਾਸ਼ਟਰੀ ਸਕੂਲੀ ਖੇਡਾਂ ਲਈ ਚੋਣ

ਅਬੋਹਰ 13 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਇੱਥੋਂ ਦੇ ਇੰਦਰਾ ਨਗਰੀ ਦੇ ਨਵਯੁਗ ਸੀਨੀਅਰ ਸੈਕੰਡਰੀ ਸਕੂਲ ਦੀ ਕੈਰਮ ਬੋਰਡ ਦੀ ਟੀਮ ਨੇ ਰਾਜ ਪੱਧਰ ਦੀਆਂ ਖੇਡਾਂ ਵਿਚ ਦੂਜਾ ਸਥਾਨ ਪ੍ਰਾਪਤ ਕਰ ਕੇ ਮੱਲ੍ਹਾਂ ਮਾਰੀਆਂ ਹਨ | ਸਕੂਲ ਦੀਆਂ 2 ਵਿਦਿਆਰਥਣਾਂ ਅਤੇ ਇੱਕ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਬੂਟੇ ਲਗਾ ਕੇ ਮਨਾਇਆ

ਮੰਡੀ ਅਰਨੀਵਾਲਾ , 13 ਨਵੰਬਰ (ਨਿਸ਼ਾਨ ਸਿੰਘ ਸੰਧੂ)-ਪੁਲਿਸ ਥਾਣਾ ਅਰਨੀਵਾਲਾ ਵਿਖੇ ਕਾਂਗਰਸੀ ਆਗੂਆਂ ਵਲ਼ੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਬੂਟੇ ਲਗਾ ਕੇ ਮਨਾਇਆ ਗਿਆ | ਇਸ ਮੌਕੇ ਹਲਕਾ ਵਿਧਾਇਕ ਰਮਿੰਦਰ ਆਵਲਾ ਵਲ਼ੋਂ ਿਲੰਕਨ ਮਲਹੋਤਰਾ ...

ਪੂਰੀ ਖ਼ਬਰ »

ਦੌਲਤਪੁਰਾ ਦੇ ਵਿਦਿਆਰਥੀ ਹੁਣ ਸਮਾਰਟ ਕਲਾਸਾਂ ਰਾਹੀਂ ਸਿੱਖਿਅਤ ਹੋਣਗੇ

ਅਬੋਹਰ 13 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ, ਕੁਲਦੀਪ ਸਿੰਘ ਸੰਧੂ): ਸਰਕਾਰੀ ਮਿਡਲ ਸਕੂਲ ਦੌਲਤਪੁਰਾ ਵਿਚ ਗੁਰੂ ਪੁਰਬ ਦੇ ਮੌਕੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਸਮਾਰਟ ਕਲਾਸ ਰੂਮ ਬਣਾਉਣ ਲਈ ਐਲ. ਈ. ਡੀ. ਖ਼ਰੀਦੀ ਗਈ | ਜਿਸ ਦਾ ਉਦਘਾਟਨ ਸਰਪੰਚ ਦੌਲਤਪੁਰਾ ਹਰਪ੍ਰੀਤ ...

ਪੂਰੀ ਖ਼ਬਰ »

ਰਾਜ ਪੱਧਰੀ ਖੇਡਾਂ ਵਿਚ ਅੰਮਿ੍ਤ ਮਾਡਲ ਸਕੂਲ ਨੇ ਦੂਜਾ ਸਥਾਨ ਪਾਇਆ

ਅਬੋਹਰ 13 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਇੱਥੋਂ ਦੇ ਅੰਮਿ੍ਤ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੀ ਟੀਮ ਨੇ ਰਾਜ ਪੱਧਰੀ ਕੈਰਮ ਬੋਰਡ ਮੁਕਾਬਲਿਆਂ ਵਿਚ ਦੂਜਾ ਸਥਾਨ ਪ੍ਰਾਪਤ ਕਰ ਕੇ ਮੱਲ੍ਹਾਂ ਮਾਰੀਆਂ ਹਨ | ਜਾਣਕਾਰੀ ਦਿੰਦਿਆਂ ਪਿ©ੰਸੀਪਲ ਸੁਨੀਤ ਕਾਲੜਾ ਨੇ ਦੱਸਿਆ ...

ਪੂਰੀ ਖ਼ਬਰ »

ਖ਼ੁਸ਼ਦਿਲ ਕ੍ਰਿਕਟ ਕਲੱਬ ਝੋਟਿਆਂ ਵਾਲੀ ਵਲੋਂ ਸਿੰਗਲ ਵਿਕਟ ਟੂਰਨਾਮੈਂਟ ਕਰਵਾਇਆ

ਮੰਡੀ ਅਰਨੀਵਾਲਾ, 13 ਨਵੰਬਰ (ਨਿਸ਼ਾਨ ਸਿੰਘ ਸੰਧੂ)-ਖ਼ੁਸ਼ਦਿਲ ਕਿ੍ਕਟ ਕਲੱਬ ਝੋਟਿਆਂ ਵਾਲੀ ਵਲ਼ੋਂ ਤੀਸਰਾ ਸਿੰਗਲ ਵਿਕਟ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ | ਜਿਸ ਵਿਚ 52 ਖਿਡਾਰੀਆਂ ਨੇ ਹਿੱਸਾ ਲਿਆ | ਇਸ ਟੂਰਨਾਮੈਂਟ ਦੇ ਸੈਮੀਫਾਈਨਲ ਵਿਚ ਮਨਬੀਰ ਕੁੰਡਲ ਅਤੇ ...

ਪੂਰੀ ਖ਼ਬਰ »

ਪਾਣੀ ਬਚਾਓ ਸੰਕਲਪ ਪੋ੍ਰਗਰਾਮ 16 ਨੂੰ

ਫ਼ਾਜ਼ਿਲਕਾ, 13 ਨਵੰਬਰ (ਦਵਿੰਦਰ ਪਾਲ ਸਿੰਘ)-ਸਰਵ ਹਿਤਕਾਰੀ ਸਕੂਲ ਅੰਦਰ ਅਖਿਲ ਭਾਰਤੀ ਸਿੱਖਿਆ ਸੰਮਤੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪਾਣੀ ਬਚਾਓ ਸੰਕਲਪ ਪ੍ਰੋਗਰਾਮ 16 ਨਵੰਬਰ ਸਵੇਰੇ 11 ਵਜੇ ਕੀਤਾ ਜਾਵੇਗਾ | ਸਕੂਲ ...

ਪੂਰੀ ਖ਼ਬਰ »

ਬਾਬਾ ਸੇਵਾ ਸਿੰਘ ਮਾਡਲ ਸਕੂਲ 'ਚ ਬੜੇ ਉਤਸ਼ਾਹ ਨਾਲ ਮਨਾਇਆ 550ਵਾਂ ਪ੍ਰਕਾਸ਼ ਪੁਰਬ

ਮੰਡੀ ਘੁਬਾਇਆ, 13 ਨਵੰਬਰ (ਅਮਨ ਬਵੇਜਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਦਿਹਾੜੇ ਨੂੰ ਸਮਰਪਿਤ ਮੰਡੀ ਘੁਬਾਇਆ ਦੇ ਬਾਬਾ ਸੇਵਾ ਸਿੰਘ ਮਾਡਲ ਸੀਨੀਅਰ ਸਕੈਂਡਰੀ ਸਕੂਲ ਵਿਖੇ ਬੜੇ ਉਤਸ਼ਾਹ ਨਾਲ ਗੁਰਪੂਰਬ ਮਨਾਇਆ ਗਿਆ | ਇਸ ਦੌਰਾਨ ਸ਼ਾਮ ਦੇ ਸਮੇਂ ...

ਪੂਰੀ ਖ਼ਬਰ »

ਆੜ੍ਹਤੀਆਂ ਵਾਂਗ ਸਹਿਕਾਰੀ ਸਭਾਵਾਂ ਵੀ ਕਿਸਾਨਾਂ ਦੀ ਕਰ ਰਹੀਆਂ ਹਨ ਲੁੱਟ

ਮਖੂ, 13 ਨਵੰਬਰ (ਮੇਜਰ ਸਿੰਘ ਥਿੰਦ)-ਮਖੂ ਇਲਾਕੇ ਵਿਚ ਕੱੁਲ 13 ਸੁਸਾਇਟੀਆਂ ਹਨ, ਜੋ ਕਿਸਾਨਾਂ ਨੂੰ ਫ਼ਸਲ ਬੀਜਣ ਵਾਸਤੇ ਖਾਦ, ਤੇਲ ਤੇ ਨਕਦ ਪੈਸੇ ਦਿੰਦੀਆਂ ਹਨ | ਸੁਸਾਇਟੀਆਂ ਵਲੋਂ ਕਿਸਾਨ ਦੀ ਹੋ ਰਹੀ ਲੁੱਟ ਬਾਰੇ ਲਖਵਿੰਦਰ ਸਿੰਘ ਪੀਰ ਮੁਹੰਮਦ ਯੂਥ ਆਗੂ ਪੰਜਾਬ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ 'ਚ ਨਗਰ ਕੀਰਤਨ ਸਜਾਇਆ

ਫ਼ਿਰੋਜ਼ਪੁਰ, 13 ਨਵੰਬਰ (ਕੰਵਰਜੀਤ ਸਿੰਘ ਜੈਂਟੀ)- ਸੰਸਾਰ ਭਰ 'ਚ ਆਪਣੀ ਸ਼ਹਾਦਤ ਦੀ ਅਨੋਖੀ ਮਿਸਾਲ ਪੈਦਾ ਕਰਨ ਵਾਲੇ ਅਤੇ ਦਮਦਮੀ ਟਕਸਾਲ ਦੇ ਬਾਨੀ ਧੰਨ-ਧੰਨ ਬਾਬਾ ਦੀਪ ਸਿੰਘ ਜੀ ਦਾ ਮਹਾਨ ਸ਼ਹੀਦੀ ਦਿਹਾੜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ 'ਤੇ ਦੁਲਚੀ ਕੇ ਰੋਡ ਦੀਆਂ ਸੰਗਤਾਂ ਨੇ ਕੇਕ ਤੇ ਪੇਸਟੀਆਂ ਦਾ ਲੰਗਰ ਲਗਾਇਆ

ਫ਼ਿਰੋਜ਼ਪੁਰ, 13 ਨਵੰਬਰ (ਕੰਵਰਜੀਤ ਸਿੰਘ ਜੈਂਟੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਜਿੱਥੇ ਦੇਸ਼-ਵਿਦੇਸ਼ 'ਚ ਸੰਗਤਾਂ ਵਲੋਂ ਕੀਰਤਨ ਦਰਬਾਰ ਲੰਗਰ ਲਗਾ ਕੇ ਮਨਾਇਆ ਗਿਆ ਹੈ, ਉਥੇ ਦੁਲਚੀ ਕੇ ਰੋਡ ਕੰਬੋਜ ਨਗਰ ਦੀਆਂ ਸੰਗਤਾਂ ਨੇ ਕੇਕ ਨੂੰ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ 19 ਤੱਕ ਮਨਾਇਆ ਜਾਵੇਗਾ ਬਾਲ ਮਜ਼ਦੂਰੀ ਖ਼ਾਤਮਾ ਹਫਤਾ-ਚੰਦਰ ਗੈਂਦ

ਫ਼ਿਰੋਜ਼ਪੁਰ, 13 ਨਵੰਬਰ (ਜਸਵਿੰਦਰ ਸਿੰਘ ਸੰਧੂ)-ਫ਼ਿਰੋਜ਼ਪੁਰ ਜ਼ਿਲ੍ਹੇ ਪੰਜਾਬ ਤਹਿਤ ਬਾਲ ਮਜ਼ਦੂਰੀ ਖ਼ਾਤਮਾ ਸਪਤਾਹ 19 ਨਵੰਬਰ ਤੱਕ ਮਨਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਦੱਸਿਆ ਕਿ ਇਸ ਸਪਤਾਹ ਦੌਰਾਨ ਖ਼ਤਰਨਾਕ ...

ਪੂਰੀ ਖ਼ਬਰ »

ਸਰਕਾਰ ਵਲੋਂ ਔਰਤਾਂ ਤੇ ਲੜਕੀਆਂ ਦੀ ਭਲਾਈ ਲਈ ਚਲਾਈਆਂ ਸਕੀਮਾਂ ਦਾ ਨੈਸ਼ਨਲ ਕਮਿਸ਼ਨਰ ਫ਼ਾਰ ਵੁਮੈਨ ਦੀ ਮੈਂਬਰ ਵਲੋਂ ਜਾਇਜ਼ਾ

ਫ਼ਿਰੋਜ਼ਪੁਰ 13 ਨਵੰਬਰ (ਜਸਵਿੰਦਰ ਸਿੰਘ ਸੰਧੂ)-ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਔਰਤਾਂ ਅਤੇ ਲੜਕੀਆਂ ਦੀ ਭਲਾਈ ਲਈ ਚਲਾਈਆਂ ਵੱਖ-ਵੱਖ ਸਕੀਮਾਂ ਤਹਿਤ ਸਬੰਧਿਤ ਵਿਭਾਗਾਂ ਵਲੋਂ ਹੁਣ ਤੱਕ ਕੀਤੀ ਕਾਰਗੁਜ਼ਾਰੀ ਦੀ ਜਾਣਕਾਰੀ ਹਾਸਲ ਕਰਨ ਲਈ ਨੈਸ਼ਨਲ ਕਮਿਸ਼ਨਰ ...

ਪੂਰੀ ਖ਼ਬਰ »

ਵਿਵੇਕਾਨੰਦ ਵਰਲਡ ਸਕੂਲ 'ਚ ਦੋ ਰੋਜ਼ਾ ਖੇਡਾਂ ਸ਼ੁਰੂ

ਫ਼ਿਰੋਜ਼ਪੁਰ, 13 ਨਵੰਬਰ (ਜਸਵਿੰਦਰ ਸਿੰਘ ਸੰਧੂ)-ਵਿਵੇਕਾਨੰਦ ਵਰਲਡ ਸਕੂਲ ਦੇ ਮੁੱਖ ਸਰਪ੍ਰਸਤ ਪ੍ਰਭਾ ਭਾਸਕਰ ਅਤੇ ਡਾਇਰੈਕਟਰ ਐੱਸ.ਐਨ ਰੁਦਰਾ ਵਲੋਂ ਆਪਣੇ ਕਰ ਕਮਲਾਂ ਨਾਲ ਸਕੂਲ ਦੇ ਵਿਹੜੇ ਵਿਚ ਸਾਲਾਨਾ ਦੋ ਰੋਜ਼ਾ ਖੇਡਾਂ ਸ਼ੁਰੂ ਕਰਵਾਈਆਂ ਗਈਆਂ, ਜਿਸ ਦੀ ...

ਪੂਰੀ ਖ਼ਬਰ »

ਸੜਕਾਂ ਤੇ ਨਹਿਰਾਂ ਦੇ ਕਿਨਾਰੇ ਖੜੇ੍ਹ ਪੁਰਾਣੇ ਰੁੱਖਾਂ ਦੀ ਜੰਗਲਾਤ ਮਹਿਕਮੇ ਤੋਂ ਸੰਭਾਲ ਕਰਨ ਦੀ ਮੰਗ

ਮੰਡੀ ਲਾਧੂਕਾ, 13 ਨਵੰਬਰ (ਰਾਕੇਸ਼ ਛਾਬੜਾ)-ਇਸ ਖੇਤਰ ਦੀਆਂ ਸੜਕਾਂ ਅਤੇ ਨਹਿਰਾਂ ਦੇ ਕਿਨਾਰਿਆਂ ਤੇ ਲੱਗੇ ਪੁਰਾਣੇ ਰੁੱਖ ਜੰਗਲਾਤ ਮਹਿਕਮੇ ਵਿਚ ਸੰਭਾਲ ਦੀ ਕਮੀ ਕਾਰਨ ਨਸ਼ਟ ਹੋ ਰਹੇ ਹਨ | ਇਹ ਜਾਣਕਾਰੀ ਸੇਵਾਮੁਕਤ ਅਧਿਆਪਕ ਅਤੇ ਵਾਤਾਵਰਣ ਪ੍ਰੇਮੀ ਮਾਸਟਰ ਕ੍ਰਿਸ਼ਨ ...

ਪੂਰੀ ਖ਼ਬਰ »

ਹੋਲੀ ਹਾਰਟ ਸਕੂਲ 'ਚ ਪ੍ਰਕਾਸ਼ ਉਤਸਵ ਨੂੰ ਸਮਰਪਿਤ 1 ਹਫ਼ਤਾ ਚੱਲੇ ਮੁਕਾਬਲੇ ਸਮਾਪਤ

ਫ਼ਾਜ਼ਿਲਕਾ, 13 ਨਵੰਬਰ (ਦਵਿੰਦਰ ਪਾਲ ਸਿੰਘ)-ਹੌਲੀ ਹਾਰਟ ਡੇ ਬੋਰਡਿੰਗ ਸੀਨੀਅਰ ਸੈਕੰਡਰੀ ਸਕੂਲ ਅੰਦਰ ਪਿ੍ੰਸੀਪਲ ਸ੍ਰੀਮਤੀ ਰਿਤੂ ਭੁਸਰੀ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਚਲੇ ਪ੍ਰੋਗਰਾਮ ਸ਼ਬਦ ਗਾਇਣ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX