ਤਾਜਾ ਖ਼ਬਰਾਂ


ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ
. . .  4 minutes ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - 9 ਫਰਵਰੀ 2020 ਨੂੰ ਆ ਰਹੇ ਗੁਰੂ ਰਵੀਦਾਸ ਜੀ ਦੇ 643ਵੇਂ ਜਨਮ ਦਿਵਸ ਸਮਾਗਮਾਂ ਲਈ ਵਾਰਾਨਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਰੇਲ ਕਿਰਾਏ ਵਿਚ 50 ਫ਼ੀਸਦੀ ਛੋਟ ਦੇਣ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰੇਲ...
ਦਿੱਲੀ 'ਚ ਵੈਸੇ ਹੀ ਜ਼ਿੰਦਗੀ ਛੋਟੀ ਹੋ ਰਹੀ ਹੈ ਤੇ ਫਿਰ ਫਾਂਸੀ ਕਿਉਂ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਨੇ ਪੁਨਰ ਵਿਚਾਰ ਪਟੀਸ਼ਨ 'ਚ ਦਿੱਤਾ ਤਰਕ
. . .  38 minutes ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਚਾਰ ਦੋਸ਼ੀਆਂ ਵਿਚ ਅੰਤਿਮ ਦੋਸ਼ੀ ਨੇ ਅੱਜ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ। ਨਿਰਭੈਆ ਮਾਮਲੇ ਵਿਚ ਚੌਥੇ ਦੋਸ਼ੀ ਅਕਸ਼ੇ ਨੇ ਪੁਨਰ...
ਨਿਰਭੈਆ ਦੇ ਦੋਸ਼ੀ ਅਕਸ਼ੇ ਸਿੰਘ ਨੇ ਦਾਖਲ ਕੀਤੀ ਪੁਨਰ ਵਿਚਾਰ ਪਟੀਸ਼ਨ
. . .  about 1 hour ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਫਾਂਸੀ ਦੀ ਸਜ਼ਾ ਕੱਟ ਰਹੇ ਦੋਸ਼ੀ ਅਕਸ਼ੇ ਕੁਮਾਰ ਸਿੰਘ ਨੇ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਪਹਿਲਾ...
ਲੋਨ ਨਾ ਭਰਨ 'ਤੇ ਬੈਂਕ ਵਲੋਂ ਕਮਿਸ਼ਨ ਏਜੰਟ ਦੀਆਂ ਤਿੰਨ ਦੁਕਾਨਾਂ ਸਮਾਨ ਸਮੇਤ ਸੀਲ
. . .  about 1 hour ago
ਤਪਾ ਮੰਡੀ, 10 ਦਸੰਬਰ (ਪ੍ਰਵੀਨ ਗਰਗ)- ਸਟੇਟ ਬੈਂਕ ਆਫ਼ ਇੰਡੀਆ ਵਲੋਂ ਬੈਂਕ ਦਾ ਲੋਨ ਨਾ ਭਰਨ 'ਤੇ ਇੱਕ ਕਮਿਸ਼ਨ ਏਜੰਟ ਦੀਆਂ ਸਕੂਲ ਰੋਡ 'ਤੇ ਸਥਿਤ ਤਿੰਨ ਦੁਕਾਨਾਂ ਨੂੰ ਸਮਾਨ ਸਮੇਤ ਸੀਲ ਕਰ ਦਿੱਤੇ ਜਾਣ...
ਕਰਤਾਰਪੁਰ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਸਮੇਤ ਸਮੱਗਲਰ ਕੀਤੇ ਕਾਬੂ
. . .  about 1 hour ago
ਕਰਤਾਪੁਰ, 10 ਦਸੰਬਰ (ਜਸਵੰਤ ਵਰਮਾ, ਧੀਰਪੁਰ) - ਪੁਲਿਸ ਕਪਤਾਨ ਜਲੰਧਰ ਦਿਹਾਤੀ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾ ਤੇ ਡੀ.ਐਸ.ਪੀ ਸੁਰਿੰਦਰ ਧੋਗੜੀ ਦੀ ਰਹਿਮਨੁਮਾਈ ਹੇਠ ਕਰਤਾਰਪੁਰ ਪੁਲਿਸ ਥਾਣਾ ਮੁਖੀ ਸਬ ਇੰਸਪੈਕਟਰ ਪੁਸ਼ਪ ਬਾਲੀ ਦੀ ਪੁਲਿਸ ਵਜੋਂ...
ਜੋ ਅਸਹਿਮਤ ਹੁੰਦੈ ਉਹ ਦੇਸ਼ਧ੍ਰੋਹੀ, ਇਹ ਭਾਜਪਾ ਦਾ ਭਰਮ - ਸ਼ਿਵ ਸੈਨਾ ਨੇ ਨਾਗਰਿਕਤਾ ਬਿਲ 'ਤੇ ਸਮਰਥਨ ਦੇਣ ਤੋਂ ਅਜੇ ਕੀਤਾ ਇਨਕਾਰ
. . .  about 2 hours ago
ਮੁੰਬਈ, 10 ਦਸੰਬਰ - ਲੋਕ ਸਭਾ ਵਿਚ ਨਾਗਰਿਕ ਸੋਧ ਬਿਲ ਦਾ ਸਮਰਥਨ ਕਰਨ ਵਾਲੀ ਸ਼ਿਵ ਸੈਨਾ ਨੇ ਮੋਦੀ ਸਰਕਾਰ ਨੂੰ ਘੇਰਿਆ ਹੈ। ਸ਼ਿਵ ਸੈਨਾ ਪ੍ਰਮੁੱਖ ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੇ ਕਿਹਾ ਕਿ ਉਹ ਨਾਗਰਿਕਤਾ ਸੋਧ ਬਿਲ 'ਤੇ ਉਸ ਵੇਲੇ ਹੀ ਸਮਰਥਨ...
ਭਾਰਤ ਦੀ ਝੋਲੀ 'ਚ ਪਿਆ ਕੌਮਾਂਤਰੀ ਕਬੱਡੀ ਕੱਪ, ਫਾਈਨਲ 'ਚ ਕੈਨੇਡਾ ਨੂੰ ਦਿੱਤੀ ਮਾਤ
. . .  about 1 hour ago
ਬਟਾਲਾ, 10 ਦਸੰਬਰ (ਕਮਲ ਕਾਹਲੋਂ)- ਡੇਰਾ ਬਾਬਾ ਨਾਨਕ ਵਿਖੇ ਖੇਡੇ ਗਏ ਫਾਈਨਲ ਮੁਕਾਬਲੇ 'ਚ ਭਾਰਤ ਨੇ ਕੈਨੇਡਾ ਨੂੰ ਕੌਮਾਂਤਰੀ ਕਬੱਡੀ ਕੱਪ 'ਤੇ ਕਬਜ਼ਾ ਕਰ ਲਿਆ। ਭਾਰਤ ਨੇ ਕੈਨੇਡਾ ਨੂੰ 64-19 ਅੰਕਾਂ...
ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
. . .  about 1 hour ago
ਅੰਮ੍ਰਿਤਸਰ, 10 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਪਹਿਲੀ ਵਾਰ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ...
ਕੌਮਾਂਤਰੀ ਕਬੱਡੀ ਕੱਪ : ਦੂਜੇ ਰਾਊਂਡ 'ਚ ਭਾਰਤ ਦੇ 51 ਅਤੇ ਕੈਨੇਡਾ ਦੇ 15 ਅੰਕ
. . .  about 2 hours ago
ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, ਕਾਰਾਂ ਬਰਾਮਦ
. . .  about 2 hours ago
ਲੁਧਿਆਣਾ, 10 ਦਸੰਬਰ (ਰੁਪੇਸ਼ ਕੁਮਾਰ) - ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਇਸ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕੋਲੋਂ 9 ਕਾਰਾਂ ਬਰਾਮਦ ਕੀਤੀਆਂ ਗਈਆਂ। ਇਹ ਗਿਰੋਹ ਲੁਧਿਆਣਾ ਤੇ ਮੋਹਾਲੀ ਵਿਚ ਚੋਰੀ ਦੀਆਂ...
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ
. . .  about 2 hours ago
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ.......
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 34 ਅਤੇ ਕੈਨੇਡਾ ਦੇ 9 ਅੰਕ, ਦੂਸਰਾ ਰਾਊਂਡ ਸ਼ੁਰੂ
. . .  about 2 hours ago
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 30 ਅਤੇ ਕੈਨੇਡਾ ਦੇ 9 ਅੰਕ
. . .  about 3 hours ago
ਗੈਂਗਸਟਰ ਗਰਦਾਨੇ ਬਿੱਟੂ ਸਰਪੰਚ ਨੇ ਆਪਣੇ-ਆਪ ਨੂੰ ਦੱਸਿਆ ਕਾਂਗਰਸੀ
. . .  about 3 hours ago
ਤਲਵੰਡੀ ਸਾਬੋ, 10 ਦਸੰਬਰ (ਰਣਜੀਤ ਸਿੰਘ ਰਾਜੂ)- ਕੈਪਟਨ ਵਲੋਂ ਗੈਂਗਸਟਰ ਕਹੇ ਜਾਣ 'ਤੇ ਪਿੰਡ ਜੰਬਰ ਬਸਤੀ ਦੇ ਆਗੂ ਹਰਜਿੰਦਰ ਸਿੰਘ ਬਿੱਟੂ ਨੇ ਕਿਹਾ ਹੈ ਕਿ ਉਹ ਕਾਂਗਰਸੀ ਹਨ। ਆਪਣੇ ਗ੍ਰਹਿ ਵਿਖੇ...
ਮੇਕ ਇਨ ਇੰਡੀਆ ਤੋਂ ਜਬਰ ਜਨਾਹ ਵੱਲ ਵੱਧ ਰਿਹੈ ਭਾਰਤ - ਕਾਂਗਰਸ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ
. . .  about 3 hours ago
ਨਵੀਂ ਦਿੱਲੀ, 10 ਦਸੰਬਰ - ਮਹਿਲਾ ਸੁਰੱਖਿਆ ਦੇ ਮੁੱਦੇ 'ਤੇ ਬੋਲਦੇ ਹੋਏ ਕਾਂਗਰਸ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਇਕ ਵਿਵਾਦਿਤ ਬਿਆਨ ਦਿੰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰ ਮੁੱਦੇ 'ਤੇ ਖੂਬ ਬੋਲਦੇ ਹਨ ਪਰੰਤੂ ਮਹਿਲਾਵਾਂ ਖਿਲਾਫ ਅਪਰਾਧ ਦੇ ਮਾਮਲਿਆਂ...
ਕੌਮਾਂਤਰੀ ਕਬੱਡੀ ਕੱਪ : ਭਾਰਤ ਅਤੇ ਕੈਨੇਡਾ ਵਿਚਾਲੇ ਫਾਈਨਲ ਮੁਕਾਬਲਾ ਸ਼ੁਰੂ
. . .  about 3 hours ago
ਬਾਜਵਾ ਅਤੇ ਰਾਣਾ ਸੋਢੀ ਵਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ
. . .  about 3 hours ago
ਕੈਪਟਨ ਸਾਬਤ ਕਰਨ ਕਿ ਮੈਂ ਗੈਂਗਸਟਰ ਹਾਂ - ਹਰਜਿੰਦਰ ਸਿੰਘ ਬਿੱਟੂ
. . .  about 3 hours ago
ਅਜਿਹਾ ਕਬੱਡੀ ਕੱਪ ਪਹਿਲੀ ਵਾਰ ਹੋਇਆ - ਰਾਣਾ ਸੋਢੀ
. . .  1 minute ago
21 ਸਾਲਾ ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ
. . .  about 4 hours ago
ਭਾਰਤ-ਪਾਕਿ ਸਰਹੱਦ 'ਤੇ ਡਿਊਟੀ ਦੇ ਰਹੇ ਬੀ. ਐੱਸ. ਐੱਫ. ਦੇ ਜਵਾਨ ਨੇ ਗੋਲੀਆਂ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਖੇਡੇ ਗਏ ਮੁਕਾਬਲੇ 'ਚ ਅਮਰੀਕਾ ਨੇ ਇੰਗਲੈਂਡ ਨੂੰ ਹਰਾਇਆ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਸੁਖਦਖਸਨ ਚਹਿਲ ਅਤੇ ਸੁਖਰਾਜ ਰੋਡੇ ਦੀ ਕੁਮੈਂਟਰੀ ਨੇ ਖੇਡ ਪ੍ਰੇਮੀਆਂ ਦਾ ਮੋਹਿਆ ਮਨ
. . .  about 4 hours ago
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਪੈਦਾ ਹੋਈ ਤਣਾਅ ਦੀ ਸਥਿਤੀ
. . .  about 4 hours ago
ਗੈਂਗਸਟਰ ਕਲਚਰ ਅਕਾਲੀ ਦਲ ਦੀ ਦੇਣ ਹੈ - ਸੁਨੀਲ ਜਾਖੜ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਅਮਰੀਕੀ ਰੇਡਰ ਦੂਲੇ ਨੇ ਮੋਹਿਆ ਲੋਕਾਂ ਦਾ ਮਨ, ਅਮਰੀਕਾ ਦੇ 23 ਅਤੇ ਇੰਗਲੈਂਡ ਦੇ 14 ਅੰਕ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਅਮਰੀਕਾ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ
. . .  about 4 hours ago
ਜੈਨ ਗੁਜਰਾਤੀ ਭਾਈਚਾਰੇ ਦੀਆਂ ਜਥੇਬੰਦੀਆਂ ਨੇ ਪ੍ਰੀ ਵੈਡਿੰਗ ਸ਼ੂਟ 'ਤੇ ਲਗਾਈ ਪਾਬੰਦੀ
. . .  about 5 hours ago
ਡੇਰਾ ਬਾਬਾ ਨਾਨਕ ਵਿਖੇ ਕੌਮਾਂਤਰੀ ਕਬੱਡੀ ਕੱਪ ਦੇ ਫਾਈਨਲ ਮੁਕਾਬਲੇ ਸ਼ੁਰੂ
. . .  about 5 hours ago
ਸੰਗਰੂਰ 'ਚ ਟਰਾਲੀਆਂ ਭਰ ਕੇ ਡੀ. ਸੀ. ਦਫ਼ਤਰ 'ਚ ਆਵਾਰਾ ਪਸ਼ੂ ਛੱਡਣ ਆਏ ਕਿਸਾਨ
. . .  about 5 hours ago
ਕਾਲੇ ਪੀਲੀਏ ਕਾਰਨ ਵਿਅਕਤੀ ਦੀ ਮੌਤ
. . .  about 5 hours ago
ਦਿੱਲੀ ਅਗਨੀਕਾਂਡ 'ਤੇ ਦਾਇਰ ਪਟੀਸ਼ਨ ਹਾਈਕੋਰਟ ਵਲੋਂ ਖ਼ਾਰਜ
. . .  about 5 hours ago
ਫ਼ਾਰੂਕ ਅਬਦੁੱਲਾ ਨੂੰ ਹਿਰਾਸਤ 'ਚ ਰੱਖਣ 'ਤੇ ਬੋਲੇ ਸ਼ਾਹ- ਕਾਂਗਰਸ ਨੇ ਸ਼ੇਖ਼ ਅਬਦੁੱਲਾ ਨੂੰ 11 ਸਾਲ ਤੱਕ ਜੇਲ੍ਹ 'ਚ ਰੱਖਿਆ
. . .  about 5 hours ago
ਆਪਸੀ ਝਗੜੇ ਦੌਰਾਨ ਗੋਲੀ ਚੱਲਣ ਕਾਰਨ ਸੀ. ਆਰ. ਪੀ. ਐੱਫ. ਦੇ ਦੋ ਜਵਾਨਾਂ ਦੀ ਮੌਤ
. . .  about 6 hours ago
ਆਰਮੀ ਕੈਂਪ 'ਚੋਂ ਰਫ਼ਲਾਂ ਅਤੇ ਕਾਰਤੂਸ ਚੋਰੀ ਕਰਕੇ ਫ਼ਰਾਰ ਹੋਇਆ ਫੌਜੀ ਹਰਪ੍ਰੀਤ ਟਾਂਡਾ ਪੁਲਿਸ ਵਲੋਂ ਕਾਬੂ
. . .  about 6 hours ago
ਅੰਟਾਰਕਟਿਕਾ ਜਾ ਰਿਹਾ ਚਿੱਲੀ ਹਵਾਈ ਫੌਜ ਦਾ ਜਹਾਜ਼ ਹੋਇਆ ਲਾਪਤਾ, 38 ਲੋਕ ਸਨ ਸਵਾਰ
. . .  about 6 hours ago
ਦਿੱਲੀ 'ਚ ਫ਼ਰਨੀਚਰ ਮਾਰਕੀਟ 'ਚ ਲੱਗੀ ਅੱਗ
. . .  about 7 hours ago
ਕੱਲ੍ਹ ਰਾਜ ਸਭਾ 'ਚ ਪੇਸ਼ ਕੀਤਾ ਜਾ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 7 hours ago
ਸੰਘਣੀ ਧੁੰਦ ਕਾਰਨ ਆਮ ਜਨ ਜੀਵਨ ਪ੍ਰਭਾਵਿਤ
. . .  about 7 hours ago
ਸੰਘਣੀ ਧੁੰਦ ਕਾਰਨ ਜੰਡਿਆਲਾ ਗੁਰੂ ਨੇੜੇ ਗੱਡੀਆਂ 'ਚ ਗੱਡੀਆਂ ਵੱਜੀਆਂ
. . .  about 8 hours ago
ਧੁੰਦ ਕਾਰਨ ਰਾਜਾਸਾਂਸੀ ਹਵਾਈ ਅੱਡੇ 'ਤੇ ਕਈ ਉਡਾਣਾਂ 'ਚ ਹੋਈ ਦੇਰੀ
. . .  about 8 hours ago
ਗਿੱਪੀ ਗਰੇਵਾਲ ਦੇ ਘਰ ਤੀਸਰੇ ਬੇਟੇ ਨੇ ਲਿਆ ਜਨਮ
. . .  about 9 hours ago
ਗਿੱਪੀ ਗਰੇਵਾਲ ਦੇ ਘਰ ਬੇਟੇ ਨੇ ਲਿਆ ਜਨਮ
. . .  about 9 hours ago
ਕਪਿਲ ਸ਼ਰਮਾ ਦੇ ਘਰ ਆਈ ਨੰਨ੍ਹੀ ਪਰੀ, ਗਿੰਨੀ ਨੇ ਦਿੱਤਾ ਬੇਟੀ ਨੂੰ ਜਨਮ
. . .  about 8 hours ago
ਕਪਿਲ ਸ਼ਰਮਾ ਤੇ ਗਿੰਨੀ ਚਤਰਥ ਦੇ ਘਰ ਆਈ ਨੰਨ੍ਹੀ ਪਰੀ
. . .  about 9 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਅਸਮ 'ਚ 12 ਘੰਟੇ ਦੇ ਲਈ ਦਿੱਤਾ ਗਿਆ ਬੰਦ ਦਾ ਸੱਦਾ
. . .  about 9 hours ago
ਅੱਜ ਰਾਜ ਸਭਾ 'ਚ ਪੇਸ਼ ਹੋ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 9 hours ago
ਰਾਜ ਸਭਾ 'ਚ ਅੱਜ ਅਮਿਤ ਸ਼ਾਹ ਪੇਸ਼ ਕਰਨਗੇ 'ਅਸਲਾ ਸੋਧ ਬਿੱਲ 2019'
. . .  about 10 hours ago
ਅੱਜ ਦਾ ਵਿਚਾਰ
. . .  about 10 hours ago
ਸੜਕ ਹਾਦਸੇ ਵਿਚ ਕਾਰਾਂ ਦੀ ਜ਼ਬਰਦਸਤ ਟੱਕਰ, 1 ਦੀ ਮੌਤ, 1 ਜ਼ਖਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਕੰਮ ਕਰਨ ਤੋਂ ਪਹਿਲਾਂ ਸੋਚਣਾ ਬੁੱਧੀਮਾਨੀ ਹੈ, ਕੰਮ ਕਰਦੇ ਸਮੇਂ ਸੋਚਣਾ ਚਤੁਰਾਈ ਹੈ, ਕੰਮ ਤੋਂ ਬਾਅਦ ਸੋਚਣਾ ਮੂਰਖਤਾ ਹੈ। -ਜਾਰਜ ਬਰਨਾਰਡ ਸ਼ਾਅ

ਲੁਧਿਆਣਾ

ਏ.ਟੀ.ਐਮ ਤੋੜਨ ਵਾਲੇ ਗਰੋਹ ਦੇ 3 ਮੈਂਬਰ ਗਿ੍ਫ਼ਤਾਰ-6 ਫ਼ਰਾਰ

ਲੁਧਿਆਣਾ, 13 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਏ.ਟੀ.ਐਮ ਤੋੜ ਕੇ ਉਨ੍ਹਾਂ 'ਚੋਂ ਨਕਦੀ ਚੋਰੀ ਕਰਨ ਦੀਆਂ ਦਰਜਨਾਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫਤਾਰ ਕੀਤਾ ਹੈ, ਜਦਕਿ ਇਨ੍ਹਾਂ ਦੇ 6 ਸਾਥੀ ਅਜੇ ਫ਼ਰਾਰ ਦੱਸੇ ਜਾਂਦੇ ਹਨ | ਪੁਲਿਸ ਵਲੋਂ ਇਨ੍ਹਾਂ ਦੀ ਗਿ੍ਫ਼ਤਾਰੀ ਨਾਲ ਪਿਛਲੇ ਦਿਨੀਂ ਪਿੰਡ ਪੱਖੋਵਾਲ 'ਚ ਏ.ਟੀ.ਐਮ ਮਸ਼ੀਨ ਨੂੰ ਪੁੱਟ ਕੇ 23 ਲੱਖ ਰੁਪਏ ਦੀ ਨਕਦੀ ਚੋਰੀ ਕਰਨ ਦਾ ਮਾਮਲਾ ਵੀ ਸੁਲਝਾ ਲਿਆ ਹੈ | ਇਸ ਸਬੰਧੀ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਨੇ ਦੱਸਿਆ ਕਿ ਪੁਲਿਸ ਵਲੋਂ ਇਸ ਅੰਤਰਰਾਸ਼ਟਰੀ ਗਰੋਹ ਦਾ ਪਰਦਾਫਾਸ਼ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਇਸ ਗਰੋਹ ਦੇ 9 ਮੈਂਬਰ ਹਨ, ਜਿਨ੍ਹਾਂ ਵਿਚ ਪੁਲਿਸ ਨੇ ਤਿੰਨਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀਆਂ 'ਚ ਦੀਪਕ ਉਰਫ ਦੀਪੂ ਵਾਸੀ ਬਰੋਟਾ ਰੋਡ ਸ਼ਿਮਲਾਪੁਰੀ ਅਜੇ ਕੁਮਾਰ ਉਰਫ ਬੱਬਲ ਵਾਸੀ ਫਿਰੋਜ਼ਪੁਰ ਤੇ ਦੀਪਕ ਕੁਮਾਰ ਉਰਫ ਬਿੱਲਾ ਵਾਸੀ ਜਵਾਹਰ ਨਗਰ ਸ਼ਾਮਿਲ ਹਨ, ਜਦਕਿ ਪੁਲਿਸ ਵਲੋਂ ਇਨ੍ਹਾਂ ਦੇ 6 ਹੋਰ ਸਾਥੀਆਂ ਤੇ ਇਸ ਗਰੋਹ ਦਾ ਸਰਗਨਾ ਸੁਖਵਿੰਦਰ ਸਿੰਘ ਮੋਨੀ ਵਾਸੀ ਜਵਾਹਰ ਨਗਰ, ਸੁਖਵਿੰਦਰ ਦਾ ਭਤੀਜਾ ਅੰਮਿ੍ਤ, ਮੀਤੂ, ਪਾਲੀ, ਪਿੰਡ ਦਾ ਰਹਿਣ ਵਾਲਾ ਗੱਟੂ, ਫਿਰੋਜ਼ਪੁਰ ਦਾ ਰਹਿਣ ਵਾਲਾ ਸੋਨੂੰ, ਪਿੰਨਾ, ਰਾਕੇਸ਼ ਕੁਮਾਰ ਵਾਸੀ ਫਿਰੋਜ਼ਪੁਰ ਅਤੇ ਗੁਰਜੰਟ ਸਿੰਘ ਵਾਸੀ ਫਿਰੋਜ਼ਪੁਰ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਅਤੇ ਇਸ ਗਰੋਹ ਦੇ ਸਰਗਨੇ ਸੁਖਵਿੰਦਰ ਦੀ ਇਤਲਾਹ ਦੇਣ ਵਾਲੇ ਵਿਅਕਤੀ ਨੂੰ 50 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਜਾਵੇਗਾ ਤੇ ਉਸ ਦੀ ਪਹਿਚਾਣ ਨੂੰ ਵੀ ਗੁਪਤ ਰੱਖਿਆ ਜਾਵੇਗਾ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਏ.ਟੀ.ਐਮ ਤੋੜਨ ਤੇ ਉਸ 'ਚੋਂ ਨਕਦੀ ਚੋਰੀ ਕਰਨ ਦੀਆਂ ਦਰਜਨਾਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਸਨ | ਇਸ ਗਰੋਹ ਦੇ ਮੈਂਬਰਾਂ ਵਲੋਂ ਹੀ ਸਾਲ 2016 'ਚ ਜਵਾਹਰ ਨਗਰ ਕੈਂਪ ਨੇੜੇ ਸਥਿਤ ਪੰਜਾਬ ਨੈਸ਼ਨਲ ਬੈਂਕ 'ਚ ਲੁੱਟ ਕੀਤੀ ਗਈ ਸੀ | ਲੁੱਟ ਕਰਨ ਤੋਂ ਬਾਅਦ ਇਹ ਜ਼ਮਾਨਤ 'ਤੇ ਬਾਹਰ ਆ ਗਏ ਤੇ ਮੁੜ ਤੋਂ ਇਹ ਵਾਰਦਾਤਾਂ ਕਰਨ ਲੱਗ ਪਏ | ਉਨ੍ਹਾਂ ਦੱਸਿਆ ਕਿ 11 ਦਿਨ ਪਹਿਲਾਂ ਲੁਧਿਆਣਾ ਦਿਹਾਤੀ
ਦੇ ਪਿੰਡ ਪੱਖੋਵਾਲ 'ਚ ਇਨ੍ਹਾਂ ਕਥਿਤ ਦੋਸ਼ੀਆਂ ਵਲੋਂ ਏ.ਟੀ.ਐੱਮ ਮਸ਼ੀਨ ਨੂੰ ਹੀ ਜ਼ਮੀਨ ਤੋਂ ਪੁੱਟ ਦਿੱਤਾ ਸੀ ਤੇ ਉਸ ਵਿਚ ਪਈ 23 ਲੱਖ ਰੁਪਏ ਦੀ ਨਕਦੀ ਚੋਰੀ ਕਰ ਲਈ ਸੀ | ਉਨ੍ਹਾਂ ਦੱਸਿਆ ਕਿ ਬਾਅਦ ਵਿਚ ਕਥਿਤ ਦੋਸ਼ੀ ਫ਼ਰਾਰ ਹੋ ਗਏ ਸਨ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਨੇ ਏ.ਟੀ.ਐੱਮ ਦੀ ਮਸ਼ੀਨ ਗੈਸ ਕਟਰ ਨਾਲ ਕੱਟੀ ਤੇ ਫਿਰ ਜ਼ਮੀਨ ਪੁੱਟ ਕੇ ਮਸ਼ੀਨ ਹੀ ਚੋਰੀ ਕਰ ਲਈ ਤੇ ਇਹ ਮਸ਼ੀਨ ਕਾਰ 'ਚ ਰੱਖ ਕੇ ਫ਼ਰਾਰ ਹੋ ਗਏ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਏ.ਟੀ.ਐੱਮ 'ਚੋਂ ਨਕਦੀ ਚੋਰੀ ਕਰਨ ਅਤੇ ਏ.ਟੀ.ਐਮ ਤੋੜਨ ਦੀਆਂ ਕਈ ਘਟਨਾਵਾਂ ਨੂੰ ਅੰਜਾਮ ਦੇ ਚੁੱਕੇ ਸਨ ਕਿ ਬੀਤੀ ਰਾਤ ਕਥਿਤ ਦੋਸ਼ੀ ਅਲਟੋ ਨਗਰ ਨੇੜੇ ਬੈਠ ਕੇ ਸ਼ਹਿਰ 'ਚ ਏ.ਟੀ.ਐਮ ਤੋੜਨ ਦੀ ਯੋਜਨਾ ਬਣਾ ਰਹੇ ਸਨ ਕਿ ਪੁਲਿਸ ਨੇ ਇਨ੍ਹਾਂ ਨੂੰ ਗਿ੍ਫਤਾਰ ਕਰ ਲਿਆ | ਇਨ੍ਹਾਂ ਦੇ ਕਬਜ਼ੇ 'ਚੋਂ ਇਕ ਲੋਹੇ ਦੀ ਦਾਤ, ਇਕ ਲੋਹੇ ਦਾ ਇਲੈਕਟ੍ਰਾਨਿਕ ਕਟਰ ਤੇ ਹੋਰ ਸਾਮਾਨ ਬਰਾਮਦ ਹੋਇਆ ਹੈ | ਇਨ੍ਹਾਂ ਕਥਿਤ ਦੋਸ਼ੀਆਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਹਾਲ ਦੀ ਘੜੀ ਕਥਿਤ ਦੋਸ਼ੀਆਂ ਪਾਸੋਂ ਨਕਦੀ ਬਰਾਮਦ ਨਹੀਂ ਕੀਤੀ ਗਈ ਹੈ | ਕਥਿਤ ਦੋਸ਼ੀਆਂ ਪਾਸੋਂ ਨਕਦੀ ਬਰਾਮਦ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ | ਇਸ ਮੌਕੇ ਡੀ.ਸੀ.ਪੀ ਸਿਮਰਤਪਾਲ ਸਿੰਘ ਢੀਂਡਸਾ, ਏ.ਡੀ.ਸੀ.ਪੀ ਮੈਡਮ ਗੁਰਪ੍ਰੀਤ ਕੌਰ ਪੁਰੇਵਾਲ, ਏ.ਸੀ.ਪੀ ਸਮੀਰ ਵਰਮਾ ਅਤੇ ਐਸ.ਐਚ.ਓ ਪਰਮਦੀਪ ਸਿੰਘ ਹਾਜ਼ਰ ਸਨ |

ਭਾਰਤੀ ਮੱਕੀ ਖੋਜ ਸੰਸਥਾਨ ਦੀ ਪ੍ਰਬੰਧਕੀ ਇਮਾਰਤ 'ਤੇ ਪ੍ਰਯੋਗਸ਼ਾਲਾ ਦਾ ਨੀਂਹ ਪੱਥਰ ਭਲਕੇ

ਲੁਧਿਆਣਾ 13 ਨਵੰਬਰ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਸਥਾਪਿਤ ਭਾਰਤੀ ਮੱਕੀ ਖੋਜ ਸੰਸਥਾਨ ਦੀ ਪ੍ਰਬੰਧਕੀ ਇਮਾਰਤ ਤੇ ਲੈਬਾਰਟਰੀ ਦੀ ਨਵੀਂ ਇਮਾਰਤ ਦਾ ਉਦਘਾਟਨ 15 ਨਵੰਬਰ ਨੂੰ ਕੀਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਸੁਜੇਯ ਰਕਸ਼ਿਤ ...

ਪੂਰੀ ਖ਼ਬਰ »

ਹੋਟਲ ਦੇ ਕਮਰੇ 'ਚ ਚੌਲਾਂ ਦੇ ਵਪਾਰੀ ਵਲੋਂ ਖ਼ੁਦਕੁਸ਼ੀ

ਲੁਧਿਆਣਾ, 13 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਘੰਟਾ ਘਰ ਨੇੜੇ ਸਥਿਤ ਇਕ ਹੋਟਲ ਵਿਚ ਚੌਲਾਂ ਦੇ ਵਪਾਰੀ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਵਪਾਰੀ ਦੀ ਸ਼ਨਾਖ਼ਤ ਸੰਜੀਵ ਕੁਮਾਰ ਵਜੋਂ ਕੀਤੀ ਗਈ ਹੈ | ਉਹ ਸਿਵਲ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ 'ਤੇ ਹੌਜ਼ਰੀ ਦੇ ਸਾਮਾਨ ਦੇ ਪਾਰਸਲ ਚੋਰੀ ਕਰਨ ਵਾਲੇ 3 ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 13 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਰੇਲਵੇ ਸਟੇਸ਼ਨ 'ਤੇ ਹੌਜਰੀ ਦੇ ਸਾਮਾਨ ਦੇ ਪਾਰਸਲ ਚੋਰੀ ਕਰਨ ਵਾਲੇ ਤਿੰਨ ਨੌਜਵਾਨਾਾ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਕੇ ਇਨ੍ਹਾਂ ਦੇ ਕਬਜ਼ੇ 'ਚੋਂ ਸਾਮਾਨ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ...

ਪੂਰੀ ਖ਼ਬਰ »

ਰੇਲ ਮੁਸਾਫਰਾਾ ਨੂੰ ਨਕਲੀ ਪਿਸਤੌਲ ਦਿਖਾ ਕੇ ਲੁੱਟਣ ਵਾਲੇ ਗਰੋਹ ਦੇ 3 ਮੈਂਬਰ ਗਿ੍ਫ਼ਤਾਰ

ਲੁਧਿਆਣਾ, 13 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਰੇਲਵੇ ਪੁਲਿਸ ਵਲੋਂ ਰੇਲ ਮੁਸਾਫਰਾਂ ਨੂੰ ਨਕਲੀ ਪਿਸਤੌਲ ਦਿਖਾ ਕੇ ਲੁੱਟਣ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਹਥਿਆਰ ਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਥਾਣਾ ਰੇਲਵੇ ਦੇ ਐਸ. ...

ਪੂਰੀ ਖ਼ਬਰ »

ਪੀ.ਏ.ਯੂ. ਦੇ ਉਪ ਕੁਲਪਤੀ ਡਾ. ਢਿੱਲੋਂ ਪ੍ਰਕਾਸ਼ ਪੁਰਬ ਮੌਕੇ ਸਨਮਾਨਿਤ

ਲੁਧਿਆਣਾ 13 ਨਵੰਬਰ(ਬੀ.ਐਸ.ਬਰਾੜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਪੰਜਾਬ ਸਰਕਾਰ ਵਲੋਂ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਸਮਾਗਮ ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨਾਲ ਜੁੜੀਆਂ 15 ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ | ...

ਪੂਰੀ ਖ਼ਬਰ »

ਚਲਾਨ ਕਾਊਾਟਰ 'ਤੇ ਕੰਮ ਠੱਪ ਹੋਣ ਕਰਕੇ ਟ੍ਰੈਫ਼ਿਕ ਚਲਾਨ ਭੁਗਤਣ ਆਏ ਲੋਕ ਬੇਰੰਗ ਪਰਤੇ

ਲੁਧਿਆਣਾ, 13 ਨਵੰਬਰ (ਪੁਨੀਤ ਬਾਵਾ)-ਸਥਾਨਕ ਮਿੰਨੀ ਸਕੱਤਰੇਤ 'ਚ ਖੇਤਰੀ ਟਰਾਂਸਪੋਰਟ ਅਥਾਰਿਟੀ ਦੇ ਦਫ਼ਤਰ ਨਾਲ ਸਥਿਤ ਚਲਾਨ ਕਾਉੂਾਟਰ 'ਤੇ ਕੰਮ ਠੱਪ ਰਿਹਾ | ਜਿਸ ਕਰਕੇ ਜ਼ਿਲ੍ਹੇ ਭਰ 'ਚੋਂ ਟ੍ਰੈਫ਼ਿਕ ਚਲਾਨ ਭੁਗਤਣ ਦੇ ਲਈ ਆਏ ਲੋਕਾਂ ਨੂੰ ਖੱਜਲ-ਖੁਆਰ ਹੋ ਕੇ ਵਾਪਸ ...

ਪੂਰੀ ਖ਼ਬਰ »

ਡੀ.ਆਰ.ਡੀ.ਏ. ਹੁਨਰ ਵਿਕਾਸ ਕੇਂਦਰਾਂ 'ਚ ਦਾਖ਼ਲੇ ਸ਼ੁਰੂ

ਲੁਧਿਆਣਾ, 13 ਨਵੰਬਰ (ਪੁਨੀਤ ਬਾਵਾ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਹੁਨਰਮੰਦ ਕਰਨ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਅਧੀਨ ਜ਼ਿਲ੍ਹਾ ਲੁਧਿਆਣਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਦਫ਼ਤਰ ਆਰ. ਸੈਟੀ ਵਿਖੇ ਡੀ.ਆਰ.ਡੀ.ਏ. ਹੁਨਰ ਵਿਕਾਸ ਕੇਂਦਰ ...

ਪੂਰੀ ਖ਼ਬਰ »

ਡੇਂਗੂ ਬੁਖਾਰ ਕਾਰਨ ਇਕ ਹੋਰ ਵਿਅਕਤੀ ਦੀ ਮੌਤ

ਲੁਧਿਆਣਾ, 13 ਨਵੰਬਰ (ਸਲੇਮਪੁਰੀ)-ਨਾਮੁਰਾਦ ਡੇਂਗੂ ਬੁਖਾਰ ਪੀੜਤਾਂ ਦਾ ਅੰਕੜਾ ਦਿਨ-ਬ-ਦਿਨ ਤੇਜੀ ਨਾਲ ਵੱਧ ਦਾ ਰਿਹਾ ਹੈ, ਜਿਸ ਕਰਕੇ ਇਸ ਬੁਖਾਰ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਡਰ ਪਾਇਆ ਜਾ ਰਿਹਾ ਹੈ¢ ਜਾਣਕਾਰੀ ਅਨੁਸਾਰ ਲੁਧਿਆਣਾ 'ਚ ਬੀਤੇ ਦਿਨ ਨੌਰੰਗ ਸਿੰਘ ਨਾਂਅ ...

ਪੂਰੀ ਖ਼ਬਰ »

ਸੋਨੂੰ ਬਹਿਨਵਾਲ ਸਾਥੀਆਂ ਸਮੇਤ ਭਾਵਾਧਸ 'ਚ ਸ਼ਾਮਿਲ

ਲੁਧਿਆਣਾ, 13 ਨਵੰਬਰ (ਕਵਿਤਾ ਖੁੱਲਰ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਦੀ ਮੀਟਿੰਗ ਭਾਵਾਧਸ ਦੇ ਰਾਸ਼ਟਰੀ ਮੁੱਖ ਸੰਚਾਲਕ ਵਿਜੈ ਦਾਨਵ ਦੀ ਅਗਵਾਈ 'ਚ ਭਾਵਾਧਸ ਦੇ ਕੇਂਦਰੀ ਦਫ਼ਤਰ ਸਥਾਨਕ ਮਾਤਾ ਰਾਣੀ ਚੌਕ ਵਿਖੇ ਹੋਈ | ਮੀਟਿੰਗ ਦੌਰਾਨ ਸੋਨੂੰ ਬਹਿਨਵਾਲ ਆਪਣੇ ...

ਪੂਰੀ ਖ਼ਬਰ »

ਲੱਖਾਂ ਰੁਪਏ ਦੀ ਲਾਗਤ ਨਾਲ ਬਣੀ ਜੰਝ ਘਰ ਦੀ ਬਿਲਡਿੰਗ ਬਣ ਰਹੀ ਹੈ ਖੰਡਰ-ਗਰਚਾ

ਢੰਡਾਰੀ ਕਲਾਂ, 13 ਨਵੰਬਰ (ਪਰਮਜੀਤ ਸਿੰਘ ਮਠਾੜੂ)-ਅਕਾਲੀ ਭਾਜਪਾ ਸਰਕਾਰ ਵੇਲੇ ਆਮ ਲੋਕਾਂ ਦੀ ਸਹੂਲਤ ਲਈ ਵਾਰਡ ਨੰਬਰ ਤੀਹ 'ਚ ਜੰਝ ਘਰ ਬਣਾਉਣ ਦੀ ਵਿਵਸਥਾ ਕੀਤੀ ਗਈ ਸੀ ¢ ਇਸ ਬਿਲਡਿੰਗ ਦਾ ਨਿਰਮਾਣ ਕਾਰਜ ਮੁਕੰਮਲ ਹੋ ਗਿਆ ਪਰ ਤਿਆਰੀ ਹੋਣ ਤੋਂ ਵਾਂਝੀ ਰਹਿ ਗਈ | ਹੁਣ ਇਸ ...

ਪੂਰੀ ਖ਼ਬਰ »

ਮਾਤਾ ਸੁਰਜੀਤ ਕੌਰ ਸੇਖੋਂ ਈਸੇਵਾਲ ਨਮਿਤ ਪਾਠ ਦੇ ਭੋਗ ਭਲਕੇ

ਹੰਬੜਾਂ, 13 ਨਵੰਬਰ-(ਜਗਦੀਸ਼ ਸਿੰਘ ਗਿੱਲ)-ਸੀਨੀਅਰ ਅਕਾਲੀ ਆਗੂ ਜਗਵੰਤ ਸਿੰਘ ਜੱਗਾ, ਤੇਜਵੰਤ ਸਿੰਘ ਸੇਖੋਂ ਤੇ ਸਹਿਕਾਰੀ ਸਭਾ ਈਸੇਵਾਲ ਦੇ ਪ੍ਰਧਾਨ ਗੁਰਦੀਪ ਸਿੰਘ ਦੀਪਾ ਸੇਖੋਂ ਦੇ ਮਾਤਾ ਸੁਰਜੀਤ ਕੌਰ ਸੇਖੋਂ ਈਸੇਵਾਲ (82) ਪਤਨੀ ਮਹਿੰਦਰ ਸਿੰਘ ਸੇਖੋਂ ਜੋ ਕਿ ਪਿਛਲੇ ...

ਪੂਰੀ ਖ਼ਬਰ »

ਗਿਆਸਪੁਰਾ ਇਲਾਕੇ 'ਚ ਵੱਖ-ਵੱਖ 3 ਥਾਵਾਂ 'ਤੇ ਚੋਰੀਆਂ

ਲੁਧਿਆਣਾ, 13 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਿਆਸਪੁਰਾ ਇਲਾਕੇ 'ਚ ਬੀਤੀ ਰਾਤ ਤਿੰਨ ਵੱਖ-ਵੱਖ ਥਾਵਾਂ 'ਤੇ ਚੋਰਾਂ ਵਲੋਂ ਚੋਰੀਆਂ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਏ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਗਿਆਸਪੁਰਾ ਦੇ ਇਲਾਕੇ ਮਹਿੰਦਰ ਨਗਰ 'ਚ ਚੋਰਾਂ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਸਮਾਗਮ

ਲੁਧਿਆਣਾ, 13 ਨਵੰਬਰ (ਕਵਿਤਾ ਖੁੱਲਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਅਕਾਲ ਖਾਲਸਾ ਵੈੱਲਫੇਅਰ ਸੁਸਾਇਟੀ ਵਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਗੁਰਦੁਆਰਾ ਗੁਰੂ ਅਰਜਨ ਦੇਵ ਸਤਿਸੰਗ ਸਭਾ ਸਮਰਾਲਾ ਬਾਈਪਾਸ ਚੌਕ ...

ਪੂਰੀ ਖ਼ਬਰ »

ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਨਾਮ ਸਿਮਰਨ ਅਭਿਆਸ ਸਮਾਗਮ ਕਰਵਾਇਆ

ਲੁਧਿਆਣਾ, 13 ਨਵੰਬਰ (ਕਵਿਤਾ ਖੁੱਲਰ)-ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਵਿਖੇ ਨਾਮ ਸਿਮਰਨ ਅਭਿਆਸ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਬੀਬੀ ਸਿਮਰਨ ਜੀਤ ਕੌਰ, ਬੀਬੀ ਜਸਪ੍ਰੀਤ ਕੌਰ, ਭਾਈ ਸਤਿੰਦਰ ਸਿੰਘ ਸਾਰੰਗ ਰਾਗੀ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਤੇ ਸਿਧਾਂਤ ਮਨੁੱਖਤਾ ਨੂੰ ਸਹੀ ਰਾਹ ਦਿਖਾ ਰਹੇ ਨੇ:ਢਿੱਲੋਂ

ਲੁਧਿਆਣਾ, 13 ਨਵੰਬਰ (ਪੁਨੀਤ ਬਾਵਾ)-ਅਕਾਲੀ ਜਥਾ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਤੇ ਸਿਧਾਂਤ ਮਨੱੁਖਤਾ ਨੂੰ ਸਹੀ ਰਾਹ ਦਿਖਾ ਰਹੇ ਹਨ | ਸਾਨੂੰ ਗੁਰੂ ...

ਪੂਰੀ ਖ਼ਬਰ »

ਗੁਰਬਾਣੀ ਕੰਠ ਤੇ ਦਸਤਾਰ ਮੁਕਾਬਲਿਆਂ 'ਚ ਵਿਦਿਆਰਥੀਆਂ ਨੇ ਮਾਰੀਆਾ ਮੱਲਾਾ

ਫੱੁਲਾਾਵਾਲ, 13 ਨਵੰਬਰ (ਮਨਜੀਤ ਸਿੰਘ ਦੁੱਗਰੀ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਝਮੇੜੀ ਵਿਖੇ ਗੁਰਬਾਣੀ ਕੰਠ ਅਤੇ ਦਸਤਾਰ ਮੁਕਾਬਲੇ ਕਰਵਾਏ ਗਏ¢ ਇਨ੍ਹਾਂ ਮੁਕਾਬਲਿਆਂ ਦੌਰਾਨ ਪਿੰਡ ਠੱਕਰਵਾਲ ਸਥਿਤ ਸ੍ਰੀ ਗੁਰੂ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਪਰਿਵਾਰ ਸਮੇਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਵਿਖੇ ਮੱਥਾ ਟੇਕਿਆ

ਲੁਧਿਆਣਾ, 13 ਨਵੰਬਰ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਕੁਮਾਰ ਅਗਰਵਾਲ ਨੇ ਸ੍ਰੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਥਾੲੀਂ ਸਮਾਗਮਾਂ 'ਚ ਹਿੱਸਾ ਲੈ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ | ਉਨ੍ਹਾਂ ਦਾ ...

ਪੂਰੀ ਖ਼ਬਰ »

ਗੁਰੂ ਨਾਨਕ ਸਾਹਿਬ ਬਗੀਚੀ ਦਾ ਕੌਾਸਲਰ ਵੈਂਦ ਵਲੋਂ ਉਦਘਾਟਨ

ਫੁੱਲਾਂਵਾਲ, 13 ਨਵੰਬਰ (ਮਨਜੀਤ ਸਿੰਘ ਦੁੱਗਰੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗ੍ਰਾਮ ਪੰਚਾਇਤ ਧਾਾਦਰਾ ਵਲੋਂ ਗੁਰੂ ਨਾਨਕ ਸਾਹਿਬ ਬਗੀਚੀ ਲਗਾਈ ਗਈ¢ ਜਿਸ ਵਿਚ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਉਣ ਦਾ ਉਦਘਾਟਨ ਕੌਾਸਲਰ ਹਰਕਰਨ ...

ਪੂਰੀ ਖ਼ਬਰ »

ਬੈਟਰਥਿੰਕ ਦੇ ਵਿਦਿਆਰਥੀਆਂ ਦਾ ਆਈਲਟਸ ਦਾ ਨਤੀਜਾ ਸ਼ਾਨਦਾਰ

ਲੁਧਿਆਣਾ, 13 ਨਵੰਬਰ (ਭੁਪਿੰਦਰ ਸਿੰਘ ਬਸਰਾ)-ਵਿਦੇਸ਼ ਜਾਣ ਲਈ ਅੰਗਰੇਜ਼ੀ ਦੀ ਪ੍ਰੀਖਿਆ ਆਈਲਟਸ ਦੇ ਚੰਗੇ ਨਤੀਜਿਆਂ ਲਈ ਬੈਟਰਥਿੰਕ ਵਲੋਂ ਪਿਛਲੇ ਲੰਬੇ ਸਮੇਂ ਤੋਂ ਚੰਗੇ ਨਤੀਜੇ ਦੇ ਰਿਹਾ ਹੈ | ਇਸ ਸਬੰਧੀ ਬੈਟਰਥਿੰਕ ਦੇ ਬੁਲਾਰੇ ਨੇ ਦੱਸਿਆ ਕਿ ਆਈਲਟਸ ਦੇ ਚਾਰੋਂ ...

ਪੂਰੀ ਖ਼ਬਰ »

ਸਾਨੂੰ ਸਾਰਿਆਂ ਨੂੰ ਗੁਰੂ ਨਾਨਕ ਸਾਹਿਬ ਦੇ ਦੱਸੇ ਮਾਰਗ 'ਤੇ ਚੱਲਣ ਦੀ ਲੋੜ-ਕੜਵਲ

ਲੁਧਿਆਣਾ, 13 ਨਵੰਬਰ (ਕਵਿਤਾ ਖੁੱਲਰ)-ਜਿੱਥੇ ਸਮੁੱਚੀ ਦੁਨੀਆਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਉਤਸ਼ਾਹ ਤੇ ਸ਼ਰਧਾ ਨਾਲ ਮਨਾ ਰਹੀ ਹੈ, ਉਥੇ ਲੋੜ ਹੈ ਕਿ ਅਸੀਂ ਸ੍ਰੀ ਗੁਰੂ ਨਾਨਕ ਸਾਹਿਬ ਜੀ ਵਲੋਂ ਦਰਸਾਏ ਮਾਰਗ ਤੇ ਦਿੱਤੇ ਸਿਧਾਂਤ ਤੋਂ ...

ਪੂਰੀ ਖ਼ਬਰ »

ਪੀ.ਏ.ਯੂ. 'ਚ ਲੱਗੀ ਵਕਰਸ਼ਾਪ

ਲੁਧਿਆਣਾ, 13 ਨਵੰਬਰ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਾਊਾਸਲਿੰਗ ਅਤੇ ਪਲੇਸਮੈਂਟ ਗਾਇਡੈਂਸ ਸੈੱਲ ਵਲੋਂ ਯੂਨੀਵਰਸਿਟੀ ਦੇ ਵੱਖ-ਵੱਖ ਕੋਰਸਾਂ ਦੇ ਅੰਡਰ ਗ੍ਰੈਜੂਏਟ ਵਿਦਿਆਰਥੀਆਂ ਲਈ 14 ਸਮਰੱਥਾ ਨਿਰਮਾਣ ਵਰਕਸ਼ਾਪਾਂ ਦੀ ਲੜੀ ਦਾ ਆਰੰਭ ਹੋਇਆ | ਇਸ ...

ਪੂਰੀ ਖ਼ਬਰ »

ਸੀ.ਆਈ.ਆਈ. ਲੁਧਿਆਣਾ ਨੇ ਮਹਾਂਨਗਰ 'ਚ ਬੂਟੇ ਲਗਾਉਣ ਦੀ ਮੁਹਿੰਮ ਵਿੱਢੀ

ਲੁਧਿਆਣਾ, 13 ਨਵੰਬਰ (ਪੁਨੀਤ ਬਾਵਾ)-ਕਨਫ਼ੈੱਡਰੇਸ਼ਨ ਆਫ਼ ਇੰਡੀਅਨ ਇੰਡਸਟਰੀਜ਼ (ਸੀ.ਆਈ.ਆਈ.) ਲੁਧਿਆਣਾ ਵਲੋਂ ਮਹਾਂਨਗਰ 'ਚ ਬੂਟੇ ਲਗਾਉਣ ਦੀ ਮੁਹਿੰਮ ਵਿੱਢੀ ਗਈ ਹੈ | ਜਿਸ ਦੇ ਤਹਿਤ ਅੱਜ ਫ਼ੋਕਲ ਪੁਆਇੰਟ ਫੇਜ਼ 5 ਵਿਖੇ ਪਾਈ ਟੂਲਸ ਪ੍ਰਾਈਵੇਟ ਲਿਮਟਿਡ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਡੀਕਲ ਜਾਂਚ ਕੈਂਪ ਲਗਾਇਆ

ਫੁੱਲਾਾਵਾਲ, 13 ਨਵੰਬਰ (ਮਨਜੀਤ ਸਿੰਘ ਦੁੱਗਰੀ)-ਸੋਹਾਣਾ ਆਈ ਕੇਅਰ ਅਤੇ ਡੈਂਟਲ ਹਸਪਤਾਲ ਪੱਖੋਵਾਲ ਰੋਡ ਲੁਧਿਆਣਾ ਵਲੋਂ ਪਿੰਡ ਠੱਕਰਵਾਲ ਸਥਿਤ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਗੁਰਦੁਆਰਾ ਨਾਨਕਸਰ ਵਿਖੇ ਗੁਰੂ ਘਰ ਦੀ ਪ੍ਰਬੰਧਕੀ ...

ਪੂਰੀ ਖ਼ਬਰ »

ਪੁਲਿਸ ਹਿਰਾਸਤ 'ਚੋਂ ਖਤਰਨਾਕ ਅਪਰਾਧੀ ਫ਼ਰਾਰ

ਲੁਧਿਆਣਾ, 13 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤੀ ਕੰਪਲੈਕਸ 'ਚ ਪੇਸ਼ੀ ਭੁਗਤਣ ਉਪਰੰਤ ਜੇਲ੍ਹ ਲਿਜਾਏ ਜਾ ਰਹੇ ਇੱਕ ਖਤਰਨਾਕ ਅਪਰਾਧੀ ਦੇ ਪੁਲਿਸ ਹਿਰਾਸਤ 'ਚੋਂ ਫਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਫ਼ਰਾਰ ਹੋਇਆ ਦੋਸ਼ੀ ਸੂਰਜ ...

ਪੂਰੀ ਖ਼ਬਰ »

40 ਕਰੋੜ ਦੀ ਲਾਗਤ ਨਾਲ ਫ਼ੋਕਲ ਪੁਆਇੰਟ ਦੀਆਂ ਸੜਕਾਂ ਬਣਾਉਣ ਲਈ ਟੈਂਡਰ ਪ੍ਰਕਿਰਿਆ ਸ਼ੁਰੂ

ਲੁਧਿਆਣਾ, 13 ਨਵੰਬਰ (ਪੁਨੀਤ ਬਾਵਾ)-ਮੁੱਢਲੀਆਂ ਤੇ ਬੁਨਿਆਦੀ ਸਹੂਲਤਾਂ ਤੋਂ ਸੱਖਣੇ ਸਨਅਤਕਾਰ ਪਿਛਲੇ ਕਈ ਦਹਾਇਕਆਂ ਤੋਂ ਨਰਕ ਭਰੀ ਜ਼ਿੰਦਗੀ ਬਤੀਤ ਕਰ ਰਹੇ ਸਨ | ਪਰ ਪੰਜਾਬ ਸਰਕਾਰ ਦੇ ਪੰਜਾਬ ਰਾਜ ਲਘੂ ਉਦਯੋਗ ਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਨੇ 40 ਕਰੋੜ ਰੁਪਏ ਦੀ ...

ਪੂਰੀ ਖ਼ਬਰ »

ਸ਼ੂਗਰ ਰੋਗ ਤੋਂ ਬਚਾਓ ਲਈ ਸਿਹਤ ਪ੍ਰਤੀ ਜਾਗਰੂਕ ਹੋਣਾ ਜ਼ਰੂਰੀ-ਡਾ: ਪਰਮਿੰਦਰ ਸਿੰਘ

ਲੁਧਿਆਣਾ,13 ਨਵੰਬਰ (ਸਲੇਮਪੁਰੀ)- ਹਰ ਸਾਲ ਨਾਮੁਰਾਦ ਬਿਮਾਰੀ ਸ਼ੂਗਰ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ 14 ਨਵੰਬਰ ਦਾ ਦਿਨ ਸੰਸਾਰ ਸ਼ੂਗਰ ਰੋਗ ਦਿਵਸ ਦੇ ਤੌਰ 'ਤੇ ਮਨਾਇਆ ਜਾਂਦਾ ਹੈ | ਸ਼ੂਗਰ ਰੋਗ ਪ੍ਰਤੀ ਜਾਗਰੂਕ ਕਰਨ ਲਈ ਡਾਇਬੇਟੀਜ਼ ਫਰੀ ਵਰਲਡ ਸੰਸਥਾ ਵਲੋਂ ...

ਪੂਰੀ ਖ਼ਬਰ »

ਗੁਰੂ ਨਾਨਕ ਹਾਈ ਸਕੂਲ ਵਿਖੇ ਧਾਰਮਿਕ ਸਮਾਗਮ ਕਰਵਾਇਆ

ਡਾਬਾ/ਲੁਹਾਰਾ, 13 ਨਵੰਬਰ (ਕੁਲਵੰਤ ਸਿੰਘ ਸੱਪਲ)-ਗੁਰੂ ਨਾਨਕ ਹਾਈ ਸਕੂਲ ਜਨਤਾ ਨਗਰ ਵਿਖੇ ਸ੍ਰੀ ਗੁਰੁ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ | ਇਸ ਮੌਕੇ ਵਿਦਿਆਰਥੀਆਂ ਨੇ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ...

ਪੂਰੀ ਖ਼ਬਰ »

ਆਧੁਨਿਕ ਸਲਾਟਰ ਹਾਊਸ 'ਚ ਮਸ਼ੀਨਰੀ ਫਿਟ ਕਰਨ ਦਾ ਕੰਮ ਲਗਭਗ ਮੁਕੰਮਲ-ਵੈਟਰਨਰੀ ਅਫਸਰ

ਲੁਧਿਆਣਾ, 13 ਨਵੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ 19 ਕਰੋੜ ਦੀ ਲਾਗਤ ਨਾਲ ਹੈਬੋਵਾਲ ਵਿਖੇ ਬਣਾਏ ਆਧੁਨਿਕ ਸਲਾਟਰ ਹਾਊਸ ਵਿਚ ਮਸ਼ੀਨਰੀ ਫਿੱਟ ਕਰਨ ਦਾ ਕੰਮ ਲਗਭਗ ਪੂਰਾ ਹੋ ਗਿਆ ਹੈ, ਸਲਾਟਰ ਹਾਊਸ ਨੂੰ ਚਲਾਉਣ ਅਤੇ ਸਾਂਭ ਸੰਭਾਲ ਲਈ ਨਿੱਜੀ ਕੰਪਨੀ ...

ਪੂਰੀ ਖ਼ਬਰ »

ਗੈਰ-ਕਾਨੂੰਨੀ ਢੰਗ ਨਾਲ ਸੜਕ ਪੁੱਟਣ ਦੇ ਦੋਸ਼ ਤਹਿਤ ਕੰਪਨੀ ਮੁਲਾਜ਼ਮਾਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 13 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਗਰ ਨਿਗਮ ਦੇ ਐੱਸ.ਡੀ.ਓ ਰਮਨ ਕੌਸ਼ਲ ਦੀ ਸ਼ਿਕਾਇਤ 'ਤੇ ਡਿਜੀਟਲ ਫਾਈਬਰ ਪ੍ਰਾਈਵੇਟ ਲਿਮਟਿਡ ਦੇ ਕਰਮਚਾਰੀਆਂ ਿਖ਼ਲਾਫ਼ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ...

ਪੂਰੀ ਖ਼ਬਰ »

ਪੰਜਾਬ ਵਪਾਰ ਮੰਡਲ ਜ਼ਿਲ੍ਹਾ ਯੂਨਿਟ ਦੀ ਮੀਟਿੰਗ

ਲੁਧਿਆਣਾ, 13 ਨਵੰਬਰ (ਅਮਰੀਕ ਸਿੰਘ ਬੱਤਰਾ)-ਪੰਜਾਬ ਪ੍ਰਦੇਸ਼ ਵਪਾਰ ਮੰਡਲ ਲੁਧਿਆਣਾ ਯੂਨਿਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਰਵਿੰਦਰ ਸਿੰਘ ਮੱਕੜ ਦੀ ਅਗਵਾਈ ਹੇਠ ਹੋਈ ਜਿਸ 'ਚ ਸੁਨੀਲ ਮਹਿਰਾ, ਮਹਿੰਦਰ ਅਗਰਵਾਲ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੇਅਰ ਬਲਕਾਰ ਸਿੰਘ ...

ਪੂਰੀ ਖ਼ਬਰ »

ਸਨਅਤਕਾਰਾਂ ਨੇ ਮੀਟਿੰਗ 'ਚ ਬਿਜਲੀ ਨਿਗਮ ਦੇ ਚੀਫ਼ ਇੰਜੀਨੀਅਰ ਨੂੰ ਮੁਸ਼ਕਿਲਾਂ ਤੋਂ ਜਾਣੂੰ ਕਰਵਾਇਆ

ਲੁਧਿਆਣਾ, 13 ਨਵੰਬਰ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਟ੍ਰੇਡਿੰਗ ਇੰਟਰਪਨਿਉਰਸ ਦੀ ਇਕ ਮੀਟਿੰਗ ਪ੍ਰਧਾਨ ਕੁਲਵੰਤ ਸਿੰਘ ਐਨ.ਕੇ.ਐਚ. ਦੀ ਅਗਵਾਈ 'ਚ ਹੋਈ | ਜਿਸ ਵਿਚ ਪੰਜਾਬ ਰਾਜ ਬਿਜਲੀ ਨਿਗਮ ਦੇ ਚੀਫ਼ ਇੰਜੀਨੀਅਰ ਡੀ.ਪੀ.ਐਸ. ਗਰੇਵਾਲ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਸਿੱਖ ਸਟੂਡੈਂਟਸ ਫ਼ੈੱਡਰੇਸ਼ਨ ਵਲੋਂ ਭਾਈ ਰਾਜੋਆਣਾ ਦੀ ਫ਼ਾਂਸੀ ਦੀ ਸਜ਼ਾ ਨੂੰ ਉਮਰਕੈਦ 'ਚ ਤਬਦੀਲ ਕਰਨ ਦੀ ਸ਼ਲਾਘਾ

ਲੁਧਿਆਣਾ, 13 ਨਵੰਬਰ (ਪੁਨੀਤ ਬਾਵਾ)-ਸਿੱਖ ਸਟੂਡੈਂਟਸ ਫ਼ੈੱਡਰੇਸ਼ਨ ਦੇ ਪ੍ਰਧਾਨ ਤੇ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਚਰਨ ਸਿੰਘ ਗਰੇਵਾਲ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ ਲੁੜੀਂਦੇ 2 ਭਗੌੜੇ ਗਿ੍ਫ਼ਤਾਰ

ਲੁਧਿਆਣਾ, 13 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ ਸਟਾਫ਼ ਦੋ ਦੀ ਪੁਲਿਸ ਨੇ ਵੱਖ-ਵੱਖ ਸੰਗੀਨ ਅਪਰਾਧਿਕ ਮਾਮਲਿਆਂ 'ਚ ਲੁੜੀਂਦੇ ਦੋ ਭਗੌੜਿਆਂ ਨੂੰ ਗਿ੍ਫਤਾਰ ਕੀਤਾ ਹੈ | ਸੀ.ਆਈ.ਏ ਸਟਾਫ਼ ਦੋ ਦੇ ਇੰਚਾਰਜ ਇੰਸਪੈਕਟਰ ਪ੍ਰਵੀਨ ਰਣਦੇਵ ਨੇ ਦੱਸਿਆ ਕਿ ਪੁਲਿਸ ਵਲੋਂ ...

ਪੂਰੀ ਖ਼ਬਰ »

ਸ਼ਹਿਰ ਵਾਸੀਆਂ ਵੱਲ ਬਕਾਇਆ ਪਾਣੀ, ਸੀਵਰੇਜ, ਪ੍ਰਾਪਰਟੀ ਟੈਕਸ, ਰਾਜੀਨਾਮਾ ਫੀਸ ਵਸੂਲਣ ਲਈ ਨਿਗਮ ਪ੍ਰਸ਼ਾਸਨ ਵਲੋਂ ਸਖਤ ਕਾਰਵਾਈ ਦੀ ਤਿਆਰੀ

ਲੁਧਿਆਣਾ, 13 ਨਵੰਬਰ (ਅਮਰੀਕ ਸਿੰਘ ਬੱਤਰਾ)-ਸ਼ਹਿਰ ਵਾਸੀਆਂ ਵੱਲ ਬਕਾਇਆ ਪਾਣੀ, ਸੀਵਰੇਜ, ਪ੍ਰਾਪਰਟੀ ਟੈਕਸ, ਇਮਾਰਤੀ ਸ਼ਾਖਾ ਦੀ ਅਰਬਾਂ ਰੁਪਏ ਬਕਾਇਆ ਰਕਮ ਵਸੂਲਣ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਸਖਤ ਰਵੱਈਆ ਅਖਤਿਆਰ ਕੀਤਾ ਜਾਵੇਗਾ | ਮੌਜੂਦਾ ਸਮੇਂ ਨਿਗਰ ਦੀ ...

ਪੂਰੀ ਖ਼ਬਰ »

ਸਮਾਜ 'ਚੋਂ ਰਿਸ਼ਵਤਖੋਰੀ ਨੂੰ ਠੱਲ੍ਹ ਪਾਉਣਾ ਸਮੇਂ ਦੀ ਮੁੱਖ ਲੋੜ-ਰਜਨੀਸ਼ ਚੋਪੜਾ

ਲੁਧਿਆਣਾ, 13 ਨਵੰਬਰ (ਕਵਿਤਾ ਖੁੱਲਰ)-ਸਮਾਜ 'ਚੋਂ ਰਿਸ਼ਵਤਖੋਰੀ ਨੂੰ ਠੱਲ੍ਹ ਪਾਉਣਾ ਸਮੇਂ ਦੀ ਮੁੱਖ ਲੋੜ ਹੈ, ਕਿਉਂਕਿ ਹੋਰ ਸਮਾਜਿਕ ਬੁਰਾਈਆਂ ਦੇ ਨਾਲ-ਨਾਲ ਰਿਸ਼ਵਤਖੋਰੀ ਇਕ ਅਜਿਹੀ ਲਾਹਨਤ ਹੈ, ਜੋ ਸਾਡੇ ਦੇਸ਼ ਤੇ ਰਾਜ ਦੀ ਤਰੱਕੀ ਵਿਚ ਸਭ ਤੋਂ ਵੱਡੀ ਰੁਕਾਵਟ ਬਣਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰੂ ਘਰਾਂ 'ਚ ਸਮਾਗਮ

ਗੁਰਦੁਆਰਾ ਚਰਨਛੋਹ ਪਾਤਸ਼ਾਹੀ ਛੇਵੀਂ ਜਵੱਦੀ ਵਿਖੇ ਸਮਾਗਮ ਲੁਧਿਆਣਾ, 13 ਨਵੰਬਰ (ਕਵਿਤਾ ਖੁੱਲਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਚਰਨਛੋਹ ਪਾਤਸ਼ਾਹੀ ਛੇਵੀਂ ਪੰਜਾਬ ਮਾਤਾ ਨਗਰ ਜਵੱਦੀ ਵਿਖੇ ਸਮਾਗਮ ਕਰਵਾਇਆ ਗਿਆ, ਜਿਸ 'ਚ ...

ਪੂਰੀ ਖ਼ਬਰ »

ਗੁਰੂ ਸਾਹਿਬ ਦੇ ਪਾਏ ਹੋਏ ਪੂਰਨਿਆਂ, ਸਿੱਖਿਆਵਾਂ ਤੇ ਸਿਧਾਤਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਈਏ-ਬਾਬਾ ਅਮੀਰ ਸਿੰਘ

ਲੁਧਿਆਣਾ, 13 ਨਵੰਬਰ (ਕਵਿਤਾ ਖੁੱਲਰ)-ਗੁਰਮਤਿ ਸੰਗੀਤ ਕਲਾ ਨੂੰ ਪ੍ਰੱਫੁਲਤ ਕਰਨ 'ਚ ਜਵੱਦੀ ਟਕਸਾਲ ਦਾ ਅਹਿਮ ਯੋਗਦਾਨ ਹੈ | ਸੰਤ ਬਾਬਾ ਸੁੱਚਾ ਸਿੰਘ ਵਲੋਂ ਆਰੰਭੀ ਗੁਰਮਤਿ ਸੰਗੀਤ-ਸੰਮੇਲਨ ਅਤੇ ਸੰਗੀਤ ਸੈਮੀਨਾਰਾਂ ਦੀ ਲੜੀ ਦੇ ਪ੍ਰਵਾਹ ਨੂੰ ਨਿਰੰਤਰ ਅੱਗੇ ਤੋਰਨ ਤੇ ...

ਪੂਰੀ ਖ਼ਬਰ »

ਪ੍ਰੋ: ਗੁਰਭਜਨ ਸਿੰਘ ਗਿੱਲ ਯੂ. ਕੇ. ਰਵਾਨਾ

ਲੁਧਿਆਣਾ, 13 ਨਵੰਬਰ (ਕਵਿਤਾ ਖੁੱਲਰ)-ਪੰਜਾਬੀ ਸਾਹਿੱਤ ਅਕਾਦਮੀ ਦੇ ਸਾਬਕਾ ਪ੍ਰਧਾਨ ਤੇ ਪੰਜਾਬੀ ਕਵੀ ਪ੍ਰੋ. ਗੁਰਭਜਨ ਗਿੱਲ ਅੱਜ 13 ਨਵੰਬਰ ਤੋਂ 28 ਨਵੰਬਰ ਤੱਕ ਸਕਾਟਲੈਂਡ ਤੇ ਇੰਗਲੈਂਡ ਜਾ ਰਹੇ ਹਨ¢ ਪ੍ਰੋ. ਗਿੱਲ ਗਲਾਸਗੋ (ਸਕਾਟਲੈਂਡ) ਸਾਹਿੱਤ ਸਭਾ ਦੇ ਬੁਲਾਵੇ 'ਤੇ ਜਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX