ਤਾਜਾ ਖ਼ਬਰਾਂ


ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ
. . .  4 minutes ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - 9 ਫਰਵਰੀ 2020 ਨੂੰ ਆ ਰਹੇ ਗੁਰੂ ਰਵੀਦਾਸ ਜੀ ਦੇ 643ਵੇਂ ਜਨਮ ਦਿਵਸ ਸਮਾਗਮਾਂ ਲਈ ਵਾਰਾਨਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਰੇਲ ਕਿਰਾਏ ਵਿਚ 50 ਫ਼ੀਸਦੀ ਛੋਟ ਦੇਣ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰੇਲ...
ਦਿੱਲੀ 'ਚ ਵੈਸੇ ਹੀ ਜ਼ਿੰਦਗੀ ਛੋਟੀ ਹੋ ਰਹੀ ਹੈ ਤੇ ਫਿਰ ਫਾਂਸੀ ਕਿਉਂ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਨੇ ਪੁਨਰ ਵਿਚਾਰ ਪਟੀਸ਼ਨ 'ਚ ਦਿੱਤਾ ਤਰਕ
. . .  38 minutes ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਚਾਰ ਦੋਸ਼ੀਆਂ ਵਿਚ ਅੰਤਿਮ ਦੋਸ਼ੀ ਨੇ ਅੱਜ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ। ਨਿਰਭੈਆ ਮਾਮਲੇ ਵਿਚ ਚੌਥੇ ਦੋਸ਼ੀ ਅਕਸ਼ੇ ਨੇ ਪੁਨਰ...
ਨਿਰਭੈਆ ਦੇ ਦੋਸ਼ੀ ਅਕਸ਼ੇ ਸਿੰਘ ਨੇ ਦਾਖਲ ਕੀਤੀ ਪੁਨਰ ਵਿਚਾਰ ਪਟੀਸ਼ਨ
. . .  about 1 hour ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਫਾਂਸੀ ਦੀ ਸਜ਼ਾ ਕੱਟ ਰਹੇ ਦੋਸ਼ੀ ਅਕਸ਼ੇ ਕੁਮਾਰ ਸਿੰਘ ਨੇ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਪਹਿਲਾ...
ਲੋਨ ਨਾ ਭਰਨ 'ਤੇ ਬੈਂਕ ਵਲੋਂ ਕਮਿਸ਼ਨ ਏਜੰਟ ਦੀਆਂ ਤਿੰਨ ਦੁਕਾਨਾਂ ਸਮਾਨ ਸਮੇਤ ਸੀਲ
. . .  about 1 hour ago
ਤਪਾ ਮੰਡੀ, 10 ਦਸੰਬਰ (ਪ੍ਰਵੀਨ ਗਰਗ)- ਸਟੇਟ ਬੈਂਕ ਆਫ਼ ਇੰਡੀਆ ਵਲੋਂ ਬੈਂਕ ਦਾ ਲੋਨ ਨਾ ਭਰਨ 'ਤੇ ਇੱਕ ਕਮਿਸ਼ਨ ਏਜੰਟ ਦੀਆਂ ਸਕੂਲ ਰੋਡ 'ਤੇ ਸਥਿਤ ਤਿੰਨ ਦੁਕਾਨਾਂ ਨੂੰ ਸਮਾਨ ਸਮੇਤ ਸੀਲ ਕਰ ਦਿੱਤੇ ਜਾਣ...
ਕਰਤਾਰਪੁਰ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਸਮੇਤ ਸਮੱਗਲਰ ਕੀਤੇ ਕਾਬੂ
. . .  about 1 hour ago
ਕਰਤਾਪੁਰ, 10 ਦਸੰਬਰ (ਜਸਵੰਤ ਵਰਮਾ, ਧੀਰਪੁਰ) - ਪੁਲਿਸ ਕਪਤਾਨ ਜਲੰਧਰ ਦਿਹਾਤੀ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾ ਤੇ ਡੀ.ਐਸ.ਪੀ ਸੁਰਿੰਦਰ ਧੋਗੜੀ ਦੀ ਰਹਿਮਨੁਮਾਈ ਹੇਠ ਕਰਤਾਰਪੁਰ ਪੁਲਿਸ ਥਾਣਾ ਮੁਖੀ ਸਬ ਇੰਸਪੈਕਟਰ ਪੁਸ਼ਪ ਬਾਲੀ ਦੀ ਪੁਲਿਸ ਵਜੋਂ...
ਜੋ ਅਸਹਿਮਤ ਹੁੰਦੈ ਉਹ ਦੇਸ਼ਧ੍ਰੋਹੀ, ਇਹ ਭਾਜਪਾ ਦਾ ਭਰਮ - ਸ਼ਿਵ ਸੈਨਾ ਨੇ ਨਾਗਰਿਕਤਾ ਬਿਲ 'ਤੇ ਸਮਰਥਨ ਦੇਣ ਤੋਂ ਅਜੇ ਕੀਤਾ ਇਨਕਾਰ
. . .  about 2 hours ago
ਮੁੰਬਈ, 10 ਦਸੰਬਰ - ਲੋਕ ਸਭਾ ਵਿਚ ਨਾਗਰਿਕ ਸੋਧ ਬਿਲ ਦਾ ਸਮਰਥਨ ਕਰਨ ਵਾਲੀ ਸ਼ਿਵ ਸੈਨਾ ਨੇ ਮੋਦੀ ਸਰਕਾਰ ਨੂੰ ਘੇਰਿਆ ਹੈ। ਸ਼ਿਵ ਸੈਨਾ ਪ੍ਰਮੁੱਖ ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੇ ਕਿਹਾ ਕਿ ਉਹ ਨਾਗਰਿਕਤਾ ਸੋਧ ਬਿਲ 'ਤੇ ਉਸ ਵੇਲੇ ਹੀ ਸਮਰਥਨ...
ਭਾਰਤ ਦੀ ਝੋਲੀ 'ਚ ਪਿਆ ਕੌਮਾਂਤਰੀ ਕਬੱਡੀ ਕੱਪ, ਫਾਈਨਲ 'ਚ ਕੈਨੇਡਾ ਨੂੰ ਦਿੱਤੀ ਮਾਤ
. . .  about 1 hour ago
ਬਟਾਲਾ, 10 ਦਸੰਬਰ (ਕਮਲ ਕਾਹਲੋਂ)- ਡੇਰਾ ਬਾਬਾ ਨਾਨਕ ਵਿਖੇ ਖੇਡੇ ਗਏ ਫਾਈਨਲ ਮੁਕਾਬਲੇ 'ਚ ਭਾਰਤ ਨੇ ਕੈਨੇਡਾ ਨੂੰ ਕੌਮਾਂਤਰੀ ਕਬੱਡੀ ਕੱਪ 'ਤੇ ਕਬਜ਼ਾ ਕਰ ਲਿਆ। ਭਾਰਤ ਨੇ ਕੈਨੇਡਾ ਨੂੰ 64-19 ਅੰਕਾਂ...
ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
. . .  about 1 hour ago
ਅੰਮ੍ਰਿਤਸਰ, 10 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਪਹਿਲੀ ਵਾਰ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ...
ਕੌਮਾਂਤਰੀ ਕਬੱਡੀ ਕੱਪ : ਦੂਜੇ ਰਾਊਂਡ 'ਚ ਭਾਰਤ ਦੇ 51 ਅਤੇ ਕੈਨੇਡਾ ਦੇ 15 ਅੰਕ
. . .  about 2 hours ago
ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, ਕਾਰਾਂ ਬਰਾਮਦ
. . .  about 2 hours ago
ਲੁਧਿਆਣਾ, 10 ਦਸੰਬਰ (ਰੁਪੇਸ਼ ਕੁਮਾਰ) - ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਇਸ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕੋਲੋਂ 9 ਕਾਰਾਂ ਬਰਾਮਦ ਕੀਤੀਆਂ ਗਈਆਂ। ਇਹ ਗਿਰੋਹ ਲੁਧਿਆਣਾ ਤੇ ਮੋਹਾਲੀ ਵਿਚ ਚੋਰੀ ਦੀਆਂ...
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ
. . .  about 2 hours ago
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ.......
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 34 ਅਤੇ ਕੈਨੇਡਾ ਦੇ 9 ਅੰਕ, ਦੂਸਰਾ ਰਾਊਂਡ ਸ਼ੁਰੂ
. . .  about 2 hours ago
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 30 ਅਤੇ ਕੈਨੇਡਾ ਦੇ 9 ਅੰਕ
. . .  about 3 hours ago
ਗੈਂਗਸਟਰ ਗਰਦਾਨੇ ਬਿੱਟੂ ਸਰਪੰਚ ਨੇ ਆਪਣੇ-ਆਪ ਨੂੰ ਦੱਸਿਆ ਕਾਂਗਰਸੀ
. . .  about 3 hours ago
ਤਲਵੰਡੀ ਸਾਬੋ, 10 ਦਸੰਬਰ (ਰਣਜੀਤ ਸਿੰਘ ਰਾਜੂ)- ਕੈਪਟਨ ਵਲੋਂ ਗੈਂਗਸਟਰ ਕਹੇ ਜਾਣ 'ਤੇ ਪਿੰਡ ਜੰਬਰ ਬਸਤੀ ਦੇ ਆਗੂ ਹਰਜਿੰਦਰ ਸਿੰਘ ਬਿੱਟੂ ਨੇ ਕਿਹਾ ਹੈ ਕਿ ਉਹ ਕਾਂਗਰਸੀ ਹਨ। ਆਪਣੇ ਗ੍ਰਹਿ ਵਿਖੇ...
ਮੇਕ ਇਨ ਇੰਡੀਆ ਤੋਂ ਜਬਰ ਜਨਾਹ ਵੱਲ ਵੱਧ ਰਿਹੈ ਭਾਰਤ - ਕਾਂਗਰਸ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ
. . .  about 3 hours ago
ਨਵੀਂ ਦਿੱਲੀ, 10 ਦਸੰਬਰ - ਮਹਿਲਾ ਸੁਰੱਖਿਆ ਦੇ ਮੁੱਦੇ 'ਤੇ ਬੋਲਦੇ ਹੋਏ ਕਾਂਗਰਸ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਇਕ ਵਿਵਾਦਿਤ ਬਿਆਨ ਦਿੰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰ ਮੁੱਦੇ 'ਤੇ ਖੂਬ ਬੋਲਦੇ ਹਨ ਪਰੰਤੂ ਮਹਿਲਾਵਾਂ ਖਿਲਾਫ ਅਪਰਾਧ ਦੇ ਮਾਮਲਿਆਂ...
ਕੌਮਾਂਤਰੀ ਕਬੱਡੀ ਕੱਪ : ਭਾਰਤ ਅਤੇ ਕੈਨੇਡਾ ਵਿਚਾਲੇ ਫਾਈਨਲ ਮੁਕਾਬਲਾ ਸ਼ੁਰੂ
. . .  about 3 hours ago
ਬਾਜਵਾ ਅਤੇ ਰਾਣਾ ਸੋਢੀ ਵਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ
. . .  about 3 hours ago
ਕੈਪਟਨ ਸਾਬਤ ਕਰਨ ਕਿ ਮੈਂ ਗੈਂਗਸਟਰ ਹਾਂ - ਹਰਜਿੰਦਰ ਸਿੰਘ ਬਿੱਟੂ
. . .  about 3 hours ago
ਅਜਿਹਾ ਕਬੱਡੀ ਕੱਪ ਪਹਿਲੀ ਵਾਰ ਹੋਇਆ - ਰਾਣਾ ਸੋਢੀ
. . .  1 minute ago
21 ਸਾਲਾ ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ
. . .  about 4 hours ago
ਭਾਰਤ-ਪਾਕਿ ਸਰਹੱਦ 'ਤੇ ਡਿਊਟੀ ਦੇ ਰਹੇ ਬੀ. ਐੱਸ. ਐੱਫ. ਦੇ ਜਵਾਨ ਨੇ ਗੋਲੀਆਂ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਖੇਡੇ ਗਏ ਮੁਕਾਬਲੇ 'ਚ ਅਮਰੀਕਾ ਨੇ ਇੰਗਲੈਂਡ ਨੂੰ ਹਰਾਇਆ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਸੁਖਦਖਸਨ ਚਹਿਲ ਅਤੇ ਸੁਖਰਾਜ ਰੋਡੇ ਦੀ ਕੁਮੈਂਟਰੀ ਨੇ ਖੇਡ ਪ੍ਰੇਮੀਆਂ ਦਾ ਮੋਹਿਆ ਮਨ
. . .  about 4 hours ago
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਪੈਦਾ ਹੋਈ ਤਣਾਅ ਦੀ ਸਥਿਤੀ
. . .  about 4 hours ago
ਗੈਂਗਸਟਰ ਕਲਚਰ ਅਕਾਲੀ ਦਲ ਦੀ ਦੇਣ ਹੈ - ਸੁਨੀਲ ਜਾਖੜ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਅਮਰੀਕੀ ਰੇਡਰ ਦੂਲੇ ਨੇ ਮੋਹਿਆ ਲੋਕਾਂ ਦਾ ਮਨ, ਅਮਰੀਕਾ ਦੇ 23 ਅਤੇ ਇੰਗਲੈਂਡ ਦੇ 14 ਅੰਕ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਅਮਰੀਕਾ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ
. . .  about 4 hours ago
ਜੈਨ ਗੁਜਰਾਤੀ ਭਾਈਚਾਰੇ ਦੀਆਂ ਜਥੇਬੰਦੀਆਂ ਨੇ ਪ੍ਰੀ ਵੈਡਿੰਗ ਸ਼ੂਟ 'ਤੇ ਲਗਾਈ ਪਾਬੰਦੀ
. . .  about 5 hours ago
ਡੇਰਾ ਬਾਬਾ ਨਾਨਕ ਵਿਖੇ ਕੌਮਾਂਤਰੀ ਕਬੱਡੀ ਕੱਪ ਦੇ ਫਾਈਨਲ ਮੁਕਾਬਲੇ ਸ਼ੁਰੂ
. . .  about 5 hours ago
ਸੰਗਰੂਰ 'ਚ ਟਰਾਲੀਆਂ ਭਰ ਕੇ ਡੀ. ਸੀ. ਦਫ਼ਤਰ 'ਚ ਆਵਾਰਾ ਪਸ਼ੂ ਛੱਡਣ ਆਏ ਕਿਸਾਨ
. . .  about 5 hours ago
ਕਾਲੇ ਪੀਲੀਏ ਕਾਰਨ ਵਿਅਕਤੀ ਦੀ ਮੌਤ
. . .  about 5 hours ago
ਦਿੱਲੀ ਅਗਨੀਕਾਂਡ 'ਤੇ ਦਾਇਰ ਪਟੀਸ਼ਨ ਹਾਈਕੋਰਟ ਵਲੋਂ ਖ਼ਾਰਜ
. . .  about 5 hours ago
ਫ਼ਾਰੂਕ ਅਬਦੁੱਲਾ ਨੂੰ ਹਿਰਾਸਤ 'ਚ ਰੱਖਣ 'ਤੇ ਬੋਲੇ ਸ਼ਾਹ- ਕਾਂਗਰਸ ਨੇ ਸ਼ੇਖ਼ ਅਬਦੁੱਲਾ ਨੂੰ 11 ਸਾਲ ਤੱਕ ਜੇਲ੍ਹ 'ਚ ਰੱਖਿਆ
. . .  about 5 hours ago
ਆਪਸੀ ਝਗੜੇ ਦੌਰਾਨ ਗੋਲੀ ਚੱਲਣ ਕਾਰਨ ਸੀ. ਆਰ. ਪੀ. ਐੱਫ. ਦੇ ਦੋ ਜਵਾਨਾਂ ਦੀ ਮੌਤ
. . .  about 6 hours ago
ਆਰਮੀ ਕੈਂਪ 'ਚੋਂ ਰਫ਼ਲਾਂ ਅਤੇ ਕਾਰਤੂਸ ਚੋਰੀ ਕਰਕੇ ਫ਼ਰਾਰ ਹੋਇਆ ਫੌਜੀ ਹਰਪ੍ਰੀਤ ਟਾਂਡਾ ਪੁਲਿਸ ਵਲੋਂ ਕਾਬੂ
. . .  about 6 hours ago
ਅੰਟਾਰਕਟਿਕਾ ਜਾ ਰਿਹਾ ਚਿੱਲੀ ਹਵਾਈ ਫੌਜ ਦਾ ਜਹਾਜ਼ ਹੋਇਆ ਲਾਪਤਾ, 38 ਲੋਕ ਸਨ ਸਵਾਰ
. . .  about 6 hours ago
ਦਿੱਲੀ 'ਚ ਫ਼ਰਨੀਚਰ ਮਾਰਕੀਟ 'ਚ ਲੱਗੀ ਅੱਗ
. . .  about 7 hours ago
ਕੱਲ੍ਹ ਰਾਜ ਸਭਾ 'ਚ ਪੇਸ਼ ਕੀਤਾ ਜਾ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 7 hours ago
ਸੰਘਣੀ ਧੁੰਦ ਕਾਰਨ ਆਮ ਜਨ ਜੀਵਨ ਪ੍ਰਭਾਵਿਤ
. . .  about 7 hours ago
ਸੰਘਣੀ ਧੁੰਦ ਕਾਰਨ ਜੰਡਿਆਲਾ ਗੁਰੂ ਨੇੜੇ ਗੱਡੀਆਂ 'ਚ ਗੱਡੀਆਂ ਵੱਜੀਆਂ
. . .  about 8 hours ago
ਧੁੰਦ ਕਾਰਨ ਰਾਜਾਸਾਂਸੀ ਹਵਾਈ ਅੱਡੇ 'ਤੇ ਕਈ ਉਡਾਣਾਂ 'ਚ ਹੋਈ ਦੇਰੀ
. . .  about 8 hours ago
ਗਿੱਪੀ ਗਰੇਵਾਲ ਦੇ ਘਰ ਤੀਸਰੇ ਬੇਟੇ ਨੇ ਲਿਆ ਜਨਮ
. . .  about 9 hours ago
ਗਿੱਪੀ ਗਰੇਵਾਲ ਦੇ ਘਰ ਬੇਟੇ ਨੇ ਲਿਆ ਜਨਮ
. . .  about 9 hours ago
ਕਪਿਲ ਸ਼ਰਮਾ ਦੇ ਘਰ ਆਈ ਨੰਨ੍ਹੀ ਪਰੀ, ਗਿੰਨੀ ਨੇ ਦਿੱਤਾ ਬੇਟੀ ਨੂੰ ਜਨਮ
. . .  about 8 hours ago
ਕਪਿਲ ਸ਼ਰਮਾ ਤੇ ਗਿੰਨੀ ਚਤਰਥ ਦੇ ਘਰ ਆਈ ਨੰਨ੍ਹੀ ਪਰੀ
. . .  about 9 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਅਸਮ 'ਚ 12 ਘੰਟੇ ਦੇ ਲਈ ਦਿੱਤਾ ਗਿਆ ਬੰਦ ਦਾ ਸੱਦਾ
. . .  about 9 hours ago
ਅੱਜ ਰਾਜ ਸਭਾ 'ਚ ਪੇਸ਼ ਹੋ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 9 hours ago
ਰਾਜ ਸਭਾ 'ਚ ਅੱਜ ਅਮਿਤ ਸ਼ਾਹ ਪੇਸ਼ ਕਰਨਗੇ 'ਅਸਲਾ ਸੋਧ ਬਿੱਲ 2019'
. . .  about 10 hours ago
ਅੱਜ ਦਾ ਵਿਚਾਰ
. . .  about 10 hours ago
ਸੜਕ ਹਾਦਸੇ ਵਿਚ ਕਾਰਾਂ ਦੀ ਜ਼ਬਰਦਸਤ ਟੱਕਰ, 1 ਦੀ ਮੌਤ, 1 ਜ਼ਖਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਕੰਮ ਕਰਨ ਤੋਂ ਪਹਿਲਾਂ ਸੋਚਣਾ ਬੁੱਧੀਮਾਨੀ ਹੈ, ਕੰਮ ਕਰਦੇ ਸਮੇਂ ਸੋਚਣਾ ਚਤੁਰਾਈ ਹੈ, ਕੰਮ ਤੋਂ ਬਾਅਦ ਸੋਚਣਾ ਮੂਰਖਤਾ ਹੈ। -ਜਾਰਜ ਬਰਨਾਰਡ ਸ਼ਾਅ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਇਨਵੈਸਟ ਪੰਜਾਬ ਨੇ ਪੰਪਕਾਰਟ ਨਾਲ ਸਮਝੌਤਾ ਪੱਤਰ 'ਤੇ ਕੀਤੇ ਦਸਤਖ਼ਤ

ਚੰਡੀਗੜ੍ਹ, 13 ਨਵੰਬਰ (ਅਜਾਇਬ ਸਿੰਘ ਔਜਲਾ)- ਪੰਜਾਬ ਦੇ ਸਭ ਤੋਂ ਵੱਡੇ ਸਟਾਰਟ ਅਪਸ 'ਚੋਂ ਇਕ ਪੰਪਕਾਰਟ, ਜਿਹੜਾ ਰਾਜ ਦਾ ਪਹਿਲਾ ਯੂਨੀਕਾਰਨ ਬਣਨ ਦੇ ਲਈ ਤਿਆਰ ਹੈ, ਦੇ ਨਾਲ ਪੰਜਾਬ ਸਰਕਾਰ ਦੇ ਇਨਵੈਸਟ ਪੰਜਾਬ (ਪੰਜਾਬ ਬਿਊਰੋ ਆਫ਼ ਇਨਵੈਸਟਮੈਂਟ ਪ੍ਰਮੋਸ਼ਨ) ਨੇ ਇਕ ਸਮਝੌਤਾ ਪੱਤਰ (ਐੱਮ.ਓ.ਯੂ.) 'ਤੇ ਦਸਤਖ਼ਤ ਕੀਤੇ ਹਨ | ਪੰਜਾਬ ਸਰਕਾਰ ਵਲੋਂ ਪੰਜਾਬ ਸਮਾਲ ਇੰਡਸਟਰੀਜ਼ ਐਾਡ ਐਕਸਪੋਰਟ ਕਾਰਪੋਰੇਸ਼ਨ (ਪੀ.ਐੱਸ.ਆਈ.ਈ.ਸੀ.) ਦੇ ਪ੍ਰਬੰਧ ਨਿਰਦੇਸ਼ਕ, ਸਿਬਿਨ ਸੀ. ਨੇ ਤੇ ਪੰਪਕਾਰਟ ਵਲੋਂ ਪੰਪਕਾਰਟ ਦੇ ਸਹਿ-ਸੰਸਥਾਪਕ ਅਤੇ ਸੀ.ਈ.ਓ. ਕੇ. ਐੱਸ ਭਾਟੀਆ ਨੇ ਸਮਝੌਤਾ ਪੱਤਰ 'ਤੇ ਦਸਤਖ਼ਤ ਕੀਤੇ | ਐੱਮ. ਓ. ਯੂ. ਦੇ ਤਹਿਤ ਪੰਜਾਬ ਦੇ ਮਾਈਕ੍ਰੋ ਸਮਾਲ ਐਾਡ ਮੀਡੀਅਮ ਇੰਟਰਪ੍ਰਾਈਜੇਜ (ਐੱਮ.ਐੱਸ.ਐੱਮ.ਈ.) ਨੂੰ ਆਪਣੇ ਉਤਪਾਦਾਂ ਨੂੰ ਹੁੰਗਾਰਾ ਦੇਣ ਤੇ ਵੇਚਣ ਲਈ ਈ ਕਾਮਰਸ ਦਾ ਲਾਭ ਮਿਲੇਗਾ | ਐੱਮ.ਓ.ਯੂ. ਤਹਿਤ ਲੈਣ-ਦੇਣ ਚਾਰਜ 'ਚ ਛੂਟ ਸਹਿਤ ਕਈ ਰਿਆਇਤਾਂ ਦਿੱਤੀਆਂ ਜਾਣਗੀਆਂ | ਐਮਓਯੂ 'ਤੇ ਦਸਤਖ਼ਤ ਚੰਡੀਗੜ੍ਹ 'ਚ ਕੀਤੇ ਗਏ ਤੇ ਇਸ ਮੌਕੇ 'ਤੇ ਪੰਜਾਬ ਦੇ ਪ੍ਰਮੁੱਖ ਸਰਕਾਰੀ ਅਧਿਕਾਰੀਆਂ ਤੇ ਉਦਯੋਗਪਤੀਆਂ ਨੇ ਹਿੱਸਾ ਲਿਆ | ਸ੍ਰੀਮਤੀ ਵਿਨੀ ਮਹਾਜਨ, ਵਧੀਕ ਮੁੱਖ ਸਕੱਤਰ, ਨਿਵੇਸ਼ ਪ੍ਰਚਾਰ ਤੇ ਉਦਯੋਗ ਤੇ ਵਾਣਿਜ ਪੰਜਾਬ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ, ਜਦੋਂਕਿ ਸਿਬਿਨ ਸੀ., ਐੱਮ. ਡੀ., ਪੰਜਾਬ ਸਮਾਲ ਇੰਡਸਟਰੀਜ਼ ਐਾਡ ਐਕਸਪੋਰਟ ਕਾਰਪੋਰੇਸ਼ਨ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸ੍ਰੀਮਤੀ ਵਿਨੀ ਮਹਾਜਨ ਨੇ ਕਿਹਾ ਕਿ 'ਪੰਜਾਬ 'ਚ ਐੱਮ.ਐੱਸ.ਐੱਮ.ਈ. ਨੂੰ ਹੁੰਗਾਰਾ ਦੇਣ ਦੇ ਲਈ ਪੰਪਕਾਰਟ ਦੇ ਨਾਲ ਐੱਮ.ਓ.ਯੂ. 'ਤੇ ਦਸਤਖ਼ਤ ਕੀਤੇ ਜਾਣ ਦੀ ਮੈਨੂੰ ਖ਼ੁਸ਼ੀ ਹੋਈ ਹੈ | ਮੈਂ ਨਵੀਂ ਸੋਚ ਰੱਖਣ ਵਾਲੇ ਤੇ ਵੱਡੇ ਸੁਪਨੇ ਦੇਖਣ ਵਾਲੇ ਉਦਯੋਗਾਂ ਦਾ ਸਮਰਥਨ ਕਰਨ ਤੇ ਉਨ੍ਹਾਂ ਨੂੰ ਉਤਸ਼ਾਹਿਤ ਕਰਨ ਲਈ ਇੱਥੇ ਆਈ ਹਾਂ | ਕੇ. ਐੱਸ. ਭਾਟੀਆ ਨੇ ਕਿਹਾ, 'ਪੰਜਾਬ 'ਚ 2 ਲੱਖ ਨਾਲੋਂ ਜ਼ਿਆਦਾ ਐੱਮ.ਐੱਸ.ਐੱਮ.ਈ. ਹਨ ਤੇ ਪੰਪਕਾਰਟ ਦਾ ਈ-ਕਾਮਰਸ ਬਿਜ਼ਨਸ ਮਾਡਲ ਉਨ੍ਹਾਂ ਨੂੰ ਬਿਨਾਂ ਕਿਸੇ ਵਾਧੂ ਲਾਗਤ ਦੇ ਸਿੱਧਾ ਘਰੇਲੂ ਬਾਜ਼ਾਰ ਨਾਲ ਜੁੜਨ 'ਚ ਮੱਦਦ ਕਰੇਗਾ | ਸਿਬਿਨ ਸੀ. ਨੇ ਕਿਹਾ ਕਿ 'ਐੱਮ.ਐੱਸ.ਐੱਮ.ਈ. ਖੇਤਰ ਸਾਡੇ ਰਾਜ ਦੀ ਤਾਕਤ ਹੈ | ਇਸ ਸਮਾਰੋਹ 'ਚ, ਚੈਂਬਰ ਆਫ਼ ਇੰਡਸਟ੍ਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀ.ਆਈ.ਸੀ.ਯੂ.) ਲੁਧਿਆਣਾ ਦੇ ਚੇਅਰਮੈਨ ਉਪਕਾਰ ਸਿੰਘ ਤੇ ਸੀ.ਆਈ.ਆਈ. ਪੰਜਾਬ ਦੇ ਸਾਬਕਾ ਚੇਅਰਮੈਨ, ਗੁਰਮੀਤ ਭਾਟੀਆ, ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈਐਸਬੀ) ਦੇ ਨਿਰਦੇਸ਼ਕ (ਵਿਦੇਸ਼ ਸਬੰਧ), ਕੁਮਾਰਾ ਗੁਰੂ ਡੀ.ਐੱਨ.ਵੀ. ਵੀ ਮੌਜੂਦ ਸਨ |
ਮਨੀਸ਼ ਸੈਣੀ, ਸਹਿ-ਸੰਸਥਾਪਕ, ਪੰਪਕਾਰਟ ਨੇ ਕਿਹਾ, 'ਅਸੀਂ ਪਹਿਲਾਂ ਤੋਂ ਹੀ ਇਕ ਚੰਗੀ ਤਰ੍ਹਾਂ ਸੋਚੀ ਹੋਈ ਪ੍ਰਦਰਸ਼ਨ ਯੋਜਨਾਂ ਬਣਾ ਰੱਖੀ ਹੈ, ਜਿਸ ਨੰੂ ਲਾਗੂ ਕੀਤਾ ਜਾ ਰਿਹਾ ਹੈ | ਐੱਮ.ਐੱਸ.ਐੱਮ.ਈ. ਨੂੰ ਸਿੱਖਿਅਤ ਕਰਨ ਲਈ ਹੋਣ ਵਾਲੀਆਂ ਵਰਕਸ਼ਾਪਾਂ 'ਚੋਂ ਪਹਿਲੀ ਦਾ ਆਯੋਜਨ 15 ਨਵੰਬਰ ਨੂੰ ਲੁਧਿਆਣਾ 'ਚ ਕੀਤਾ ਜਾਵੇਗਾ, ਜਿਸ ਤੋਂ ਬਾਅਦ ਹੋਰ ਵਰਕਸ਼ਾਪਾਂ ਜਲੰਧਰ, ਕਪੂਰਥਲਾ, ਅੰਮਿ੍ਤਸਰ, ਹੁਸ਼ਿਆਰਪੁਰ ਤੇ ਬਾਕੀ ਜ਼ਿਲਿ੍ਹਆਂ 'ਚ ਕੀਤੀਆਂ ਜਾਣਗੀਆਂ |' ਸ਼੍ਰੀ ਕੁਮਾਰਾ ਗੁਰੂ ਡੀ.ਐੱਨ.ਵੀ. ਨੇ ਕਿਹਾ, 'ਪੰਪਕਾਰਟ ਸਿਰਫ਼ ਪੰਪਾਂ ਦੇ ਬਾਰੇ 'ਚ ਨਹੀਂ ਹੈ, ਇਸ ਨੇ ਵਪਾਰ ਦੇ ਪ੍ਰਤੀ ਇਕ ਵਿਆਪਕ ਨਜ਼ਰੀਆ ਅਪਣਾਇਆ ਹੈ |

ਵਾਰਡ ਕਮੇਟੀ ਮੈਂਬਰ ਵਲੋਂ ਲਾਇਨ ਕੰਪਨੀ ਦੇ ਸਫ਼ਾਈ ਸਬੰਧੀ ਉਲੰਘਣਾ ਬਰਕਰਾਰ ਹੋਣ ਦਾ ਦਾਅਵਾ

ਚੰਡੀਗੜ੍ਹ, 13 ਨਵੰਬਰ (ਆਰ.ਐਸ.ਲਿਬਰੇਟ)- ਵਾਰਡ-6 ਦੇ ਕਮੇਟੀ ਮੈਂਬਰ ਨਰਿੰਦਰ ਚੌਧਰੀ ਵਲੋਂ ਲਾਇਨ ਕੰਪਨੀ ਦੇ ਸਫ਼ਾਈ ਸਬੰਧੀ ਨਗਰ ਨਿਗਮ ਨਾਲ ਕੀਤੇ ਕਰਾਰ ਦੀਆਂ ਉਲੰਘਣਾ ਬਰਕਰਾਰ ਹੋਣ ਦਾ ਦਾਅਵਾ ਕੀਤਾ ਗਿਆ ਹੈ, ਇਸਦੀ ਪੁਸ਼ਟੀ ਕਰਨ ਲਈ ਸੈਕਟਰ-43 ਦੇ ਜੰਗਲ ਵਿਚ ਵੱਡੀ ...

ਪੂਰੀ ਖ਼ਬਰ »

65,861 ਪ੍ਰਮੁੱਖ ਤੇ 165 ਏ. ਏ. ਵਾਈ. ਪਰਿਵਾਰਾਂ ਨੂੰ ਖ਼ੁਰਾਕ ਸਬਸਿਡੀ ਜਾਰੀ

ਚੰਡੀਗੜ੍ਹ, 13 ਨਵੰਬਰ (ਆਰ.ਐਸ.ਲਿਬਰੇਟ)-ਖ਼ੁਰਾਕ ਤੇ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵਲੋਂ ਸਤੰਬਰ 2015 ਤੋਂ ਅਨਾਜ ਲਈ ਲਾਗੂ ਕੀਤੀ ਡੀ. ਬੀ. ਟੀ. ਸਕੀਮ ਅਧੀਨ ਵਿਭਾਗ ਵਲੋਂ 65,861 ਪ੍ਰਮੁੱਖ ਪਰਿਵਾਰਾਂ ਤੇ 165 ਏ. ਏ. ਵਾਈ. ਪਰਿਵਾਰਾਂ ਨੂੰ ਖ਼ੁਰਾਕ ਸਬਸਿਡੀ ਜਾਰੀ ਕਰ ਦਿੱਤੀ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਮਨਰੇਗਾ ਘੁਟਾਲਾ ਕੇਸ ਦੀ ਸੀ. ਵੀ. ਸੀ. ਕੋਲੋਂ ਜਾਂਚ ਕਰਵਾਉਣ ਦੀ ਮੰਗ

ਚੰਡੀਗੜ੍ਹ, 13 ਨਵੰਬਰ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਨੇ ਮੰਗ ਕੀਤੀ ਹੈ ਕਿ ਕਰੋੜਾਂ ਰੁਪਏ ਦੇ ਮਨਰੇਗਾ ਘੁਟਾਲਾ ਕੇਸ ਦੀ ਜਾਂਚ ਕੇਂਦਰੀ ਵਿਜੀਲੈਂਸ ਕਮਿਸ਼ਨ (ਸੀ.ਵੀ.ਸੀ.) ਨੰੂ ਸੌਾਪੀ ਜਾਵੇ¢ ਇਸ ਦੇ ਨਾਲ ਹੀ ਪਾਰਟੀ ਨੇ ਕਾਂਗਰਸ ਸਰਕਾਰ 'ਤੇ ਸਿਰਫ਼ ਹੇਠਲੇ ਪੱਧਰ ...

ਪੂਰੀ ਖ਼ਬਰ »

ਬੰਦ ਘਰ 'ਚੋਂ ਗਹਿਣੇ ਤੇ ਨਕਦੀ ਚੋਰੀ

ਜ਼ੀਰਕਪੁਰ, 13 ਨਵੰਬਰ (ਹੈਪੀ ਪੰਡਵਾਲਾ)-ਭਬਾਤ ਪਿੰਡ ਨੇੜੇ ਪੈਂਦੀ ਮੰਨਤ ਇਨਕਲੇਵ ਸੁਸਾਇਟੀ ਵਿਖੇ ਚੋਰਾਂ ਨੇ ਇਕ ਬੰਦ ਪਏ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਗਹਿਣੇ ਤੇ ਨਕਦੀ ਚੋਰੀ ਕਰ ਲਈ | ਮਕਾਨ ਮਾਲਕ ਅਭੈ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਹੈ ਕਿ ਉਹ ਆਪਣੇ ...

ਪੂਰੀ ਖ਼ਬਰ »

ਪੀ. ਜੀ. ਆਈ. ਕਰਮਚਾਰੀ ਯੂਨੀਅਨ ਵਲੋਂ ਪ੍ਰਦਰਸ਼ਨ

ਚੰਡੀਗੜ੍ਹ, 13 ਨਵੰਬਰ (ਮਨਜੋਤ ਸਿੰਘ ਜੋਤ)- ਪੀ. ਜੀ. ਆਈ. ਦੀ ਕਰਮਚਾਰੀ ਯੂਨੀਅਨ (ਨਾਨ ਫੈਕਲਟੀ) ਤੇ ਮੈਡੀਕਲ ਟੈਕਨੋਲੋਜਿਸਟ ਐਸੋਸੀਏਸ਼ਨ ਵਲੋਂ ਹਸਪਤਾਲ ਵਿਚੋਂ ਬਾਇਓ ਮੈਡੀਕਲ ਕੂੜੇ ਦੀ ਜਗਾ ਬਦਲਣ ਨੂੰ ਲੈ ਕੇ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕੀਤਾ ਗਿਆ | ...

ਪੂਰੀ ਖ਼ਬਰ »

ਨੇਹਾ ਸ਼ੋਰੀ ਕਤਲ ਕੇਸ 'ਚ ਦੋਸ਼ੀਆਂ ਨੂੰ ਬਚਾਉਣ ਤੇ ਸਬੂਤ ਖ਼ੁਰਦ ਬੁਰਦ ਕਰਨ ਦਾ ਦੋਸ਼, ਹਾਈਕੋਰਟ ਵਲੋਂ ਨੋਟਿਸ ਜਾਰੀ

ਚੰਡੀਗੜ੍ਹ, 13 ਨਵੰਬਰ (ਸੁਰਜੀਤ ਸਿੰਘ ਸੱਤੀ)- ਸੱਤ ਮਹੀਨੇ ਪਹਿਲਾਂ ਖਰੜ ਦੇ ਸਿਵਲ ਹਸਪਤਾਲ 'ਚ ਬੈਠਿਆਂ ਜ਼ੋਨਲ ਡਰੱਗਜ਼ ਕੰਟਰੋਲਰ ਨੇਹਾ ਸ਼ੋਰੀ ਨੂੰ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰਨ ਦੇ ਮਾਮਲੇ ਵਿਚ ਬਿਊਰੋ ਆਫ਼ ਇਨਵੈਸਟੀਗੇਸ਼ਨ (ਬੀ.ਓ.ਆਈ.) 'ਤੇ ਦੋਸ਼ੀਆਂ ...

ਪੂਰੀ ਖ਼ਬਰ »

ਪੁਲਿਸ ਨੇ ਲਾਪਤਾ ਹੋਏ ਬੱਚੇ ਨੂੰ ਪਰਿਵਾਰ ਨਾਲ ਮਿਲਾਇਆ

ਚੰਡੀਗੜ੍ਹ, 13 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਦੀ ਮਨੁੱਖੀ ਤਸਕਰੀ ਵਿਰੋਧੀ ਯੂਨਿਟ ਵਲੋਂ ਲਾਪਤਾ ਹੋਏ ਇਕ 14 ਸਾਲ ਦੇ ਮਾਨਸਿਕ ਤੌਰ 'ਤੇ ਕਮਜ਼ੋਰ ਬੱਚੇ ਨੂੰ ਉਸ ਦੇ ਮਾਪਿਆਂ ਤੱਕ ਪਹੰੁਚਾਇਆ ਗਿਆ | ਪੁਲਿਸ ਨੂੰ ਮਲੋਆ ਸਹਿਨਾਲਿਆ ਤੋਂ ਇਕ ਈ-ਮੇਲ ...

ਪੂਰੀ ਖ਼ਬਰ »

ਘਰ ਦੇ ਤਾਲੇ ਤੋੜ ਕੇ ਸਾਮਾਨ ਤੇ ਨਕਦੀ ਚੋਰੀ

ਚੰਡੀਗੜ੍ਹ, 13 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਮਲੋਆ ਕਾਲੋਨੀ 'ਚ ਪੈਂਦੇ ਇਕ ਮਕਾਨ ਦੇ ਤਾਲੇ ਤੋੜ ਕੇ ਸਮਾਨ ਤੇ ਪੈਸੇ ਚੋਰੀ ਕਰਨ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਮਲੋਆ ਕਾਲੋਨੀ ਦੇ ਰਹਿਣ ਵਾਲੇ ਵਿਜੇ ...

ਪੂਰੀ ਖ਼ਬਰ »

ਕਰੈਸ਼ਰ ਯੂਨੀਅਨ ਹੰਡੇਸਰਾ ਦਾ ਧਰਨਾ 6ਵੇਂ ਦਿਨ ਵੀ ਰਿਹਾ ਜਾਰੀ

ਲਾਲੜੂ, 13 ਨਵੰਬਰ (ਰਾਜਬੀਰ ਸਿੰਘ)-ਹੰਡੇਸਰਾ ਕਰੈਸ਼ਰ ਐਸੋਸੀਏਸ਼ਨ ਵਲੋਂ ਕਥਿਤ ਗੁੰਡਾ ਟੈਕਸ ਲਈ ਉਨ੍ਹਾਂ ਨੂੰ ਤੰਗ-ਪ੍ਰੇਸ਼ਾਨ ਕਰਨ ਵਾਲੇ ਲੋਕਾਂ 'ਤੇ ਮਹਿਕਮੇ ਨਾਲ ਮਿਲੀਭੁਗਤ ਦਾ ਦੋਸ਼ ਲਗਾਉਂਦਿਆਂ ਸ਼ੁਰੂ ਕੀਤਾ ਗਿਆ ਰੋਸ ਧਰਨਾ ਅੱਜ 6ਵੇਂ ਦਿਨ ਵੀ ਜਾਰੀ ਰਿਹਾ | ...

ਪੂਰੀ ਖ਼ਬਰ »

ਸ਼ੈਮਰਾਕ ਸਕੂਲ ਵਿਖੇ ਜੂਨੀਅਰ ਵਿਦਿਆਰਥੀਆਂ ਦਾ ਸਾਲਾਨਾ ਸਮਾਰੋਹ ਸਮਾਪਤ

ਐੱਸ. ਏ. ਐੱਸ. ਨਗਰ, 13 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸ਼ੈਮਰਾਕ ਸੀਨੀਅਰ ਸੈਕੰਡਰੀ ਸਕੂਲ ਸੈਕਟਰ-69 ਮੁਹਾਲੀ ਵਿਖੇ ਜੂਨੀਅਰ ਵਿਦਿਆਰਥੀਆਂ ਦਾ 3 ਰੋਜ਼ਾ ਸਾਲਾਨਾ ਸਮਾਰੋਹ ਖੱਟੀਆਂ-ਮਿੱਠੀਆਂ ਯਾਦਾਂ ਛੱਡਦਾ ਹੋਇਆ ਸਮਾਪਤ ਹੋ ਗਿਆ | ਇਸ ਸਮਾਰੋਹ ਦੌਰਾਨ ਛੋਟੇ-ਛੋਟੇ ...

ਪੂਰੀ ਖ਼ਬਰ »

9ਵੇਂ ਪਾਤਿਸ਼ਾਹ ਦੇ ਬਲਿਦਾਨ ਸਬੰਧੀ ਭਾਸ਼ਨ ਪ੍ਰਤੀਯੋਗਤਾ ਕਰਵਾਈ

ਡੇਰਾਬੱਸੀ, 13 ਨਵੰਬਰ (ਸ਼ਾਮ ਸਿੰਘ ਸੰਧੂ)-ਭਾਰਤ ਵਿਕਾਸ ਪ੍ਰੀਸ਼ਦ ਡੇਰਾਬੱਸੀ ਵਲੋਂ ਗਲੋਡਮ ਵਿਜ਼ਡਮ ਇੰਟਰਨੈਸ਼ਨਲ ਸਕੂਲ ਡੇਰਾਬੱਸੀ ਵਿਖੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਿਚਕਾਰ 'ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਿੰਘ ਜੀ ਦਾ ਬਲਿਦਾਨ ਹਿੰਦੂ ...

ਪੂਰੀ ਖ਼ਬਰ »

ਗੈਂਗਸਟਰ ਲਾਰੇਂਸ ਬਿਸ਼ਨੋਈ ਤੇ ਸੰਪਤ ਨੇਹਰਾ ਸਮੇਤ 8 ਮੁਲਜ਼ਮ ਪੰਚਕੂਲਾ ਅਦਾਲਤ 'ਚ ਪੇਸ਼

ਪੰਚਕੂਲਾ, 13 ਨਵੰਬਰ (ਕਪਿਲ)-ਕਾਫ਼ੀ ਸਮਾਂ ਪਹਿਲਾਂ ਪੰਚਕੂਲਾ ਦੇ ਸੈਕਟਰ-6 ਸਥਿਤ ਸਰਕਾਰੀ ਹਸਪਤਾਲ ਵਿਖੇ ਫਾਈਰਿੰਗ ਕਰਕੇ ਦੀਪਕ ਉਰਫ਼ ਟੀਨੰੂ ਨਾਮਕ ਮੁਲਜ਼ਮ ਨੂੰ ਪੁਲਿਸ ਦੀ ਹਿਰਾਸਤ ਵਿਚੋਂ ਭਜਾ ਕੇ ਲਿਜਾਉਣ ਅਤੇ ਪੰਚਕੂਲਾ ਦੇ ਸੈਕਟਰ-4 ਵਿਖੇ ਅਨਿਲ ਭੱਲਾ ਨਾਮਕ ...

ਪੂਰੀ ਖ਼ਬਰ »

ਸੀ. ਜੀ. ਸੀ. ਲਾਂਡਰਾ ਵਿਖੇ ਪਰਿਵਰਤਨ-2019 ਦਾ ਸ਼ਾਨਦਾਰ ਆਗਾਜ਼

ਐੱਸ. ਏ. ਐੱਸ. ਨਗਰ, 13 ਨਵੰਬਰ (ਕੇ. ਐੱਸ. ਰਾਣਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀ. ਜੀ. ਸੀ.) ਲਾਂਡਰਾਂ ਵਿਖੇ 14ਵੇਂ ਸਾਲਾਨਾ ਨੈਸ਼ਨਲ ਟੈਕਨੋ ਸੱਭਿਆਚਾਰਕ ਪ੍ਰੋਗਰਾਮ 'ਪਰਿਵਰਤਨ-2019' ਦਾ ਸ਼ਾਨਦਾਰ ...

ਪੂਰੀ ਖ਼ਬਰ »

ਗੁਰਦੁਆਰਾ ਸਾਚਾ ਧਨੁ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਬੱਚਿਆਂ ਦਾ ਸਨਮਾਨ

ਐੱਸ. ਏ. ਐੱਸ. ਨਗਰ, 13 ਨਵੰਬਰ (ਨਰਿੰਦਰ ਸਿੰਘ ਝਾਂਮਪੁਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਚਾ ਧਨੁ ਸਾਹਿਬ ਫੇਜ਼-3ਬੀ1 ਮੁਹਾਲੀ ਦੀ ਸਮੂਹ ਪ੍ਰਬੰਧਕ ਕਮੇਟੀ ਵਲੋਂ ਕਮੇਟੀ ਅਧੀਨ ਚੱਲ ਰਹੇ ਦਸਮੇਸ਼ ਖ਼ਾਲਸਾ ਪਬਲਿਕ ...

ਪੂਰੀ ਖ਼ਬਰ »

ਵਿਧਾਇਕ ਸ਼ਰਮਾ ਨੇ ਮਾਡਲ ਟਾਉੂਨ ਭਬਾਤ ਵਿਖੇ ਵਿਕਾਸ ਕਾਰਜ ਆਰੰਭ ਕਰਵਾਏ

ਜੀਰਕਪੁਰ, 13 ਨਵੰਬਰ (ਅਵਤਾਰ ਸਿੰਘ)- ਹਲਕਾ ਵਿਧਾਇਕ ਐੱਨ. ਕੇ. ਸ਼ਰਮਾ ਵਲੋਂ ਭਬਾਤ ਦੀ ਮਾਡਲ ਟਾਊਨ ਕਾਲੋਨੀ ਵਿਖੇ 23 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ | ਇਨ੍ਹਾਂ ਵਿਕਾਸ ਕਾਰਜਾਂ ਤਹਿਤ ਕਾਲੋਨੀ ਵਿਚ ਪੀਣ ਵਾਲੇ ਪਾਣੀ ਦੀ ਸਪਲਾਈ ਤੋਂ ਇਲਾਵਾ ...

ਪੂਰੀ ਖ਼ਬਰ »

ਮਨੁੱਖ ਨੂੰ ਜੀਵਨ ਜਿਊਣ ਦੇ ਨੁਕਤੇ ਦੱਸਣ ਸਬੰਧੀ ਪ੍ਰਰਦਸ਼ਨੀ ਲਗਾਈ

ਕੁਰਾਲੀ, 13 ਨਵੰਬਰ (ਹਰਪ੍ਰੀਤ ਸਿੰਘ)-ਬ੍ਰਹਮਕੁਮਾਰੀ ਈਸ਼ਵਰੀ ਵਿਸ਼ਵ ਵਿਦਿਆਲੇ ਵਲੋਂ ਸਥਾਨਕ ਸ਼ਾਂਤੀ ਕੁੰਜ ਤੇ ਅਧਿਆਤਮਿਕ ਆਰਟ ਗੈਲਰੀ ਦੇ ਸਹਿਯੋਗ ਨਾਲ ਮਨੁੱਖ ਨੂੰ ਜੀਵਨ ਜਿਊਣ ਦੇ ਨੁਕਤੇ ਦੱਸਣ ਸਬੰਧੀ ਇਕ ਪ੍ਰਰਦਸ਼ਨੀ ਸਥਾਨਕ ਸਟੇਸ਼ਨ ਮੰਡੀ ਵਿਖੇ ਲਗਾਈ ਗਈ | ...

ਪੂਰੀ ਖ਼ਬਰ »

ਕਿਰਤੀ ਕਾਮਿਆਂ ਵਲੋਂ 'ਭਾਈ ਲਾਲੋਆਂ ਦਾ ਏਕਤਾ ਮਾਰਚ' 16 ਨੂੰ

aਖਰੜ, 13 ਨਵੰਬਰ (ਮਾਨ)-ਟੈਕਨੀਕਲ ਸਰਵਿਸਿਜ਼ ਯੂਨੀਅਨ ਸ਼ਹਿਰੀ ਖਰੜ ਦੇ ਕਾਮਿਆਂ ਦੀ ਅਹਿਮ ਮੀਟਿੰਗ ਡਵੀਜ਼ਨ ਪ੍ਰਧਾਨ ਦਵਿੰਦਰ ਸਿੰਘ ਦੀ ਰਹਿਨੁਮਾਈ ਹੇਠ ਹੋਈ | ਮੀਟਿੰਗ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 16 ਨਵੰਬਰ ਨੂੰ ...

ਪੂਰੀ ਖ਼ਬਰ »

ਰਿਆਤ-ਬਾਹਰਾ ਯੂਨੀਵਰਸਿਟੀ ਦੀ ਟੀਮ ਵਲੋਂ ਇੰਟਰ ਕਾਲਜ ਵਾਲੀਬਾਲ ਟੂਰਨਾਮੈਂਟ ਦੀ ਟਰਾਫੀ 'ਤੇ ਕਬਜ਼ਾ

ਐੱਸ. ਏ. ਐੱਸ. ਨਗਰ, 13 ਨਵੰਬਰ (ਕੇ. ਐੱਸ. ਰਾਣਾ)-ਰਿਆਤ-ਬਾਹਰਾ ਯੂਨੀਵਰਸਿਟੀ ਵਲੋਂ ਇੰਟਰ ਕਾਲਜ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ, ਜਿਸ ਦੌਰਾਨ ਮੇਜ਼ਬਾਨ ਰਿਆਤ-ਬਾਹਰਾ ਯੂਨੀਵਰਸਿਟੀ ਦੀ ਟੀਮ ਵਲੋਂ ਇਕ ਫਸਵੇਂ ਮੁਕਾਬਲੇ ਦੌਰਾਨ ਸੀ. ਜੀ. ਸੀ. ਝੰਜੇੜੀ ਦੀ ਟੀਮ ਨੂੰ ...

ਪੂਰੀ ਖ਼ਬਰ »

ਸੰਤੋਖ ਸਿੰਘ ਧੀਰ ਜਨਮ ਸ਼ਤਾਬਦੀ ਤਾਲਮੇਲ ਕਮੇਟੀ ਦਾ ਗਠਨ

ਐੱਸ. ਏ. ਐੱਸ. ਨਗਰ, 13 ਨਵੰਬਰ (ਨਰਿੰਦਰ ਸਿੰਘ ਝਾਂਮਪੁਰ)-ਆਪਣੀਆਂ ਮਕਬੂਲ ਲੋਕ-ਪੱਖੀ ਤੇ ਅਗਾਂਹਵਧੂ ਰਚਨਾਵਾਂ ਸਦਕਾ ਪੰਜਾਬੀ ਸਾਹਿਤ ਜਗਤ ਵਿਚ ਵਿਸ਼ਵ-ਪੱਧਰੀ ਮੁਕਾਮ ਹਾਸਲ ਕਰਨ ਵਾਲੇ ਪ੍ਰਸਿੱਧ ਸਾਹਿਤਕਾਰ ਸੰਤੋਖ ਸਿੰਘ ਧੀਰ ਦਾ ਜਨਮ ਸ਼ਤਾਬਦੀ ਵਰ੍ਹਾ 2 ਦਸੰਬਰ 2019 ...

ਪੂਰੀ ਖ਼ਬਰ »

ਪੀ. ਜੀ. ਆਈ. ਵਲੋਂ ਬ੍ਰੇਨ ਸਟ੍ਰੋਕ ਬਾਰੇ ਕੀਤਾ ਜਾਵੇਗਾ ਜਾਗਰੂਕ

ਚੰਡੀਗੜ੍ਹ, 13 ਨਵੰਬਰ (ਮਨਜੋਤ ਸਿੰਘ ਜੋਤ)- ਪੀ. ਜੀ. ਆਈ. ਦੇ ਨਿਊਰੋਲੋਜੀ ਵਿਭਾਗ ਵਲੋਂ ਪੀ. ਜੀ. ਆਈ. ਨਿਊਰੋਲੋਜੀਕਲ ਸੁਸਾਇਟੀ ਦੇ ਸਹਿਯੋਗ ਨਾਲ ਬ੍ਰੇਨ ਸਟ੍ਰੋਕ ਬਿਮਾਰੀ ਬਾਰੇ ਜਾਗਰੂਕ ਕੀਤਾ ਜਾਏਗਾ | ਇਸ ਨੂੰ ਲੈ ਕੇ 'ਮੂਵਿੰਗ ਸਟਰੋਂਗ ਵਿਦ ਸਟਰੋਕ' (ਐੱਮ. ਐੱਸ. ਏ. ਐੱਸ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਚੰਡੀਗੜ੍ਹ, 13 ਨਵੰਬਰ (ਆਰ.ਐਸ.ਲਿਬਰੇਟ)- ਵਿਸ਼ਵਾਸ ਫਾਊਾਡੇਸ਼ਨ ਨੇ ਨਗਰ ਨਿਗਮ ਮੁੱਖ ਦਫ਼ਤਰ ਦੇ ਵਿਹੜੇ ਵਿਚ ਨਗਰ ਨਿਗਮ ਅਤੇ ਟਰੇਡਰਜ਼ ਐਸੋਸੀਏਸ਼ਨ ਚੰਡੀਗੜ੍ਹ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ, ਜਿਸ ਦੀ ਰਸਮੀ ਸ਼ੁਰੂਆਤ ਮੇਅਰ ਰਾਜੇਸ਼ ਕੁਮਾਰ ਨੇ ਕੀਤੀ | ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਵਿਖੇ ਕਾਰੋਬਾਰੀ ਪ੍ਰਸਤਾਵ ਮੁਕਾਬਲਾ ਕਰਵਾਇਆ

ਚੰਡੀਗੜ੍ਹ, 13 ਨਵੰਬਰ (ਮਨਜੋਤ ਸਿੰਘ ਜੋਤ)-ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ, ਸੈਕਟਰ-26 ਦੇ ਇਨੋਵੇਸ਼ਨ ਸੈੱਲ ਵਲੋਂ ਇਕ ਕਾਰੋਬਾਰੀ ਪ੍ਰਸਤਾਵ ਮੁਕਾਬਲਾ ਕਰਵਾਇਆ ਗਿਆ¢ ਪੰਜਾਬ ਯੂਨੀਵਰਸਿਟੀ ਦੇ ਯੂ.ਬੀ.ਐੱਸ. ਵਿਭਾਗ ਤੋਂ ਪ੍ਰੋਫੈਸਰ ਮੀਨਾਕਸ਼ੀ ਮਲਹੋਤਰਾ ਤੇ ਸਿਮਰਨ ...

ਪੂਰੀ ਖ਼ਬਰ »

ਡਾ. ਜਸਪਾਲ ਕੌਰ ਕਾਂਗ ਦਾ ਐੱਸ. ਓ. ਈ. ਵਲੋਂ ਸਨਮਾਨ

ਚੰਡੀਗੜ੍ਹ, 13 ਨਵੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਗੁਰੂ ਨਾਨਕ ਸਿੱਖ ਅਧਿਐਨ ਵਿਭਾਗ ਤੇ ਯੂਨੀਵਰਸਿਟੀ ਸਕੂਲ ਓਪਨ ਲਰਨਿੰਗ ਦੇ ਪ੍ਰੋਫੈਸਰ ਜਸਪਾਲ ਕੌਰ ਕਾਂਗ ਨੂੰ ਸਕੂਲ ਆਫ਼ ਐਜੂਕੇਟਰਜ਼ (ਐੱਸ. ਓ. ਈ.) ਸੰਸਥਾ ਵਲੋਂ ਐਵਾਰਡ ਦੇ ਕੇ ਸਨਮਾਨਿਤ ਕੀਤਾ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਰਾਗਾਂ 'ਤੇ ਆਧਾਰਤ ਕੀਰਤਨ ਨੂੰ ਸੰਗਤਾਂ ਨੇ ਕੀਤਾ ਸਰਵਣ

ਚੰਡੀਗੜ੍ਹ, 13 ਨਵੰਬਰ (ਅਜਾਇਬ ਸਿੰਘ ਔਜਲਾ)-ਦੇਸ਼ ਵਿਦੇਸ਼ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਜਿੱਥੇ ਸੰਗਤਾਂ ਸ਼ਰਧਾ ਤੇ ਉਤਸ਼ਾਹ ਨਾਲ ਨਤਮਸਤਕ ਹੋਈਆਂ ਉੱਥੇ ਚੰਡੀਗੜ੍ਹ ਸ਼ਹਿਰ ਵਿਚ ਵੀ ਵੱਖ-ਵੱਖ ਥਾਈਾ ਅਜੇ ਵੀ ਪ੍ਰਕਾਸ਼ ਪੁਰਬ ਨੂੰ ...

ਪੂਰੀ ਖ਼ਬਰ »

ਫੋਰੈਸਟ ਹਿੱਲ ਸਾਈਕਲੋਥੋਨ 'ਚ 8 ਤੋਂ 70 ਸਾਲ ਦੀ ਉਮਰ ਦੇ ਸਾਈਕਲਿਸਟ ਸ਼ਾਮਿਲ ਹੋਏ

ਚੰਡੀਗੜ੍ਹ, 13 ਨਵੰਬਰ (ਔਜਲਾ)- ਫਾਰੈਸਟ ਹਿੱਲ ਰਿਜਾਰਟ ਵਿਖੇ ਬਿਗਰੌਕਸ ਤੇ ਸਿਟੀਵੂਫਰ ਦੇ ਸਹਿਯੋਗ ਨਾਲ ਕਰਵਾਈ ਗਈ ਸਾਈਕਲੋਥੋਨ ਨੂੰ ਭਰਵਾਂ ਹੁੰਗਾਰਾ ਮਿਲਿਆ, ਜਿਸ ਵਿਚ 8 ਸਾਲ ਤੋਂ ਲੈ ਕੇ 70 ਸਾਲ ਤੱਕ ਦੀ ਉਮਰ ਦੇ ਸਾਈਕਲਿਸਟਾਂ ਨੇ ਹਿੱਸਾ ਲਿਆ | ਸਾਈਕਲਾਂ 'ਤੇ ਸਵਾਰ ...

ਪੂਰੀ ਖ਼ਬਰ »

ਗੁਰਦੁਆਰਾ ਨਾਨਕਸਰ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਚੰਡੀਗੜ੍ਹ, 13 ਨਵੰਬਰ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਦੇ ਸੈਕਟਰ-28 ਸਥਿਤ ਗੁਰਦੁਆਰਾ ਨਾਨਕਸਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਸੰਗਤਾਂ ਨੇ ਹਿੱਸਾ ਲਿਆ | ਨਾਨਕਸਰ ਦੇ ਮੁੱਖ ਸੇਵਾਦਾਰ ...

ਪੂਰੀ ਖ਼ਬਰ »

ਮਹਿੰਦਰਾ ਪਿੱਕਅਪ ਚੋਰੀ

ਡੇਰਾਬੱਸੀ, 13 ਨਵੰਬਰ (ਸ਼ਾਮ ਸਿੰਘ ਸੰਧੂ)-ਬੀਤੀ 4 ਨਵੰਬਰ ਨੂੰ ਦੇਰ ਰਾਤ ਕਰੀਬ 1 ਵਜੇ ਡੇਰਾਬੱਸੀ-ਗੁਲਾਬਗੜ੍ਹ ਰੋਡ 'ਤੇ ਸਥਿਤ ਇਕ ਕਬਾੜ ਦੀ ਦੁਕਾਨ ਦੇ ਬਾਹਰ ਖੜ੍ਹੀ ਇਕ ਮਹਿੰਦਰਾ ਪਿੱਕਅੱਪ ਜੀਪ ਅਣਪਛਾਤੇ ਚੋਰ ਚੋਰੀ ਕਰਕੇ ਲੈ ਗਏ | ਚੋਰੀ ਦੀ ਸਾਰੀ ਵਾਰਦਾਤ ਸੀ. ਸੀ. ਟੀ. ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਪ੍ਰੀ-ਪ੍ਰਾਇਮਰੀ ਤੇ ਪ੍ਰਾਇਮਰੀ ਜਮਾਤਾਂ ਦੇ ਸਕੂਲ ਪੱਧਰੀ ਮੁਕਾਬਲੇ ਅੱਜ

ਐੱਸ. ਏ. ਐੱਸ. ਨਗਰ, 13 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਡਾਇਰੈਕਟਰ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਸਮੂਹ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਪ੍ਰੀ-ਪ੍ਰਾਇਮਰੀ ਤੇ ...

ਪੂਰੀ ਖ਼ਬਰ »

ਕਸਬਾ ਨਵਾਂਗਰਾਉਂ ਵਿਖੇ ਨਕਸ਼ਾ ਫ਼ੀਸ ਜ਼ਿਆਦਾ ਹੋਣ ਸਬੰਧੀ ਇਤਰਾਜ਼ ਜਿਤਾਇਆ

ਮੁੱਲਾਂਪੁਰ ਗਰੀਬਦਾਸ, 13 ਨਵੰਬਰ (ਦਿਲਬਰ ਸਿੰਘ ਖੈਰਪੁਰ)-ਹੋਰਨਾਂ ਸ਼ਹਿਰਾਂ ਦੇ ਮੁਕਾਬਲੇ ਕਸਬਾ ਨਵਾਂਗਰਾਉਂ ਵਿਖੇ ਨਕਸ਼ਾ ਫ਼ੀਸ ਜ਼ਿਆਦਾ ਹੋਣ ਕਾਰਨ ਇਤਰਾਜ ਜਿਤਾਇਆ ਗਿਆ | ਵਿਕਾਸ ਮੰਚ ਦੇ ਪ੍ਰਧਾਨ ਕਿ੍ਸ਼ਨ ਯਾਦਵ ਤੇ ਹੋਰਨਾਂ ਨੇ ਦੱਸਿਆ ਕਿ ਨਵਾਂਗਰਾਉਂ ਨਗਰ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

ਮੁੱਲਾਂਪੁਰ ਗਰੀਬਦਾਸ, 13 ਨਵੰਬਰ (ਦਿਲਬਰ ਸਿੰਘ ਖੈਰਪੁਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪਿੰਡ ਤੋਗਾਂ ਦੇ ਗੁਰਦੁਆਰਾ ਸਿੰਘ ਸਭਾ ਸਾਹਿਬ ਵਿਖੇ ਕੀਰਤਨ ਦਰਬਾਰ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ...

ਪੂਰੀ ਖ਼ਬਰ »

ਝੋਨੇ ਦੇ ਘੱਟ ਝਾੜ ਦੀ ਪੂਰਤੀ ਲਈ ਵਿੱਤੀ ਪੈਕੇਜ ਐਲਾਨਣ ਸੂਬਾ ਤੇ ਕੇਂਦਰ ਸਰਕਾਰਾਂ- ਸੰਧਵਾਂ

ਚੰਡੀਗੜ੍ਹ, 13 ਨਵੰਬਰ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਤੇ ਕੋਰ ਕਮੇਟੀ ਮੈਂਬਰ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ 'ਚ ਝੋਨੇ ਦਾ ਝਾੜ ਘੱਟ ਨਿਕਲਣ ਕਾਰਨ ਕਿਸਾਨਾਂ ਨੂੰ ਹੋਏ ਭਾਰੀ ...

ਪੂਰੀ ਖ਼ਬਰ »

ਪਿੰਡ ਬਰਸਾਲਪੁਰ ਟੱਪਰੀਆਂ ਵਿਖੇ ਖੇਡ ਮੇਲਾ ਅੱਜ ਤੋਂ

ਖਿਜ਼ਰਾਬਾਦ, 13 ਨਵੰਬਰ (ਰੋਹਿਤ ਗੁਪਤਾ)-ਇਥੋਂ ਨੇੜਲੇ ਪਿੰਡ ਬਰਸਾਲਪੁਰ ਟੱਪਰੀਆਂ ਵਿਖੇ ਸ਼ਹੀਦ ਭਗਤ ਸਿੰਘ ਯੂਥ ਸਪੋਰਟਸ ਕਲੱਬ ਤੇ ਗ੍ਰਾਮ ਪੰਚਾਇਤ ਵਲੋਂ ਪਿੰਡ ਵਾਸੀਆਂ ਅਤੇ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਰਾਜ ਪੱਧਰੀ ਫੁੱਟਬਾਲ ਟੂਰਨਾਮੈਂਟ ਅੱਜ 14 ਨਵੰਬਰ ...

ਪੂਰੀ ਖ਼ਬਰ »

ਸੇਵਾਮੁਕਤ ਇੰਜੀਨੀਅਰਜ਼ ਐਸੋਸੀਏਸ਼ਨ ਵਲੋਂ ਮੁੱਖ ਮੰਤਰੀ ਰਾਹਤ ਫ਼ੰਡ 'ਚ 7.51 ਲੱਖ ਰੁਪਏ ਦਾ ਯੋਗਦਾਨ

ਚੰਡੀਗੜ੍ਹ, 13 ਨਵੰਬਰ (ਅਜੀਤ ਬਿਊਰੋ)-ਸੂਬੇ 'ਚ ਕੁਦਰਤੀ ਆਫ਼ਤਾਂ ਤੋਂ ਪ੍ਰਭਾਵਿਤ ਲੋੜਵੰਦਾਂ ਨੂੰ ਹਰ ਸੰਭਵ ਵਿੱਤੀ ਸਹਾਇਤਾ ਦੇਣ ਲਈ ਪੰਜਾਬ ਸਰਕਾਰ ਦੀ ਅਪੀਲ ਦੇ ਜਵਾਬ ਵਿਚ ਪੰਜਾਬ ਸਿੰਜਾਈ ਸੇਵਾਮੁਕਤ ਇੰਜੀਨੀਅਰਜ਼ ਐਸੋਸੀਏਸ਼ਨ ਨੇ ਐਸੋਸੀਏਸ਼ਨ ਦੇ ਸੰਸਥਾਪਕ ਤੇ ...

ਪੂਰੀ ਖ਼ਬਰ »

ਭਾਜਪਾ ਦੇ 7 ਅਤੇ ਜੇ.ਜੇ.ਪੀ. ਦੇ 2 ਮੰਤਰੀਆਂ ਨੂੰ ਸਹੁੰ ਚੁਕਾਈ ਜਾਵੇਗੀ ਹਰਿਆਣਾ ਮੰਤਰੀ ਮੰਡਲ 'ਚ ਵਾਧਾ ਅੱਜ

ਚੰਡੀਗੜ੍ਹ, 13 ਨਵੰਬਰ (ਐਨ.ਐਸ. ਪਰਵਾਨਾ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ 2 ਹਫ਼ਤਿਆਂ ਤੋਂ ਵੱਧ ਸਮੇਂ ਦੀ ਉਡੀਕ ਪਿੱਛੋਂ ਲੰਬੀ ਸੋਚ ਵਿਚਾਰ ਕਰਨ ਉਪਰੰਤ ਆਖ਼ਰਕਾਰ ਆਪਣੇ ਮੰਤਰੀ ਮੰਡਲ ਵਿਚ 14 ਨਵੰਬਰ ਨੂੰ ਬਾਅਦ ਦੁਪਹਿਰ 12.30 ਵਜੇ ਵਾਧਾ ਕਰਨ ਦਾ ਫ਼ੈਸਲਾ ...

ਪੂਰੀ ਖ਼ਬਰ »

ਗੁਰਦੁਆਰਾ ਸੋਲਖੀਆਂ ਵਿਖੇ ਮੁਫ਼ਤ ਦਵਾਈਆਂ ਦਾ ਲੰਗਰ ਸ਼ੁਰੂ

ਰੂਪਨਗਰ, 13 ਨਵੰਬਰ (ਸ. ਰਿ.)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਗੁਰਦੁਆਰਾ ਧੰਨ-ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਸੋਲਖੀਆਂ ਵਿਖੇ ਬਾਬਾ ਦੀਪ ਸਿੰਘ ਚੈਰੀਟੇਬਲ ਹਸਪਤਾਲ ਵਿਖੇ ਐਤਵਾਰ ਨੂੰ ਲਗਾਏ ਗਏ ਮੁਫ਼ਤ ਮੈਡੀਕਲ, ਹੱਡੀਆਂ ਅਤੇ ...

ਪੂਰੀ ਖ਼ਬਰ »

ਕਰੋੜਾਂ ਦੀ ਧੋਖਾਧੜੀ ਦੇ ਮਾਮਲੇ 'ਚ ਵਿਜੀਲੈਂਸ ਵਲੋਂ ਮੁਲਜ਼ਮ ਕਾਬੂ

ਐੱਸ. ਏ. ਐੱਸ. ਨਗਰ, 13 ਨਵੰਬਰ (ਜਸਬੀਰ ਸਿੰਘ ਜੱਸੀ)- ਵਿਜੀਲੈਂਸ ਨੇ ਧੋਖਾਧੜੀ ਦੇ ਮਾਮਲੇ ਵਿਚ ਵਿਕਾਸ ਸ਼ਰਮਾ ਨਾਂ ਦੇ ਮੁਲਜਮ ਨੂੰ ਦਿੱਲੀ ਤੋਂ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਵਿਜੀਲੈਂਸ ਵਲੋਂ ਉਕਤ ਮੁਲਜਮ ਨੂੰ ਮੁਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ...

ਪੂਰੀ ਖ਼ਬਰ »

ਵਿਦਿਆਰਥੀ ਕੌਾਸਲ ਦੇ ਮੀਤ ਪ੍ਰਧਾਨ ਵਲੋਂ ਹੋਸਟਲ ਫ਼ੀਸਾਂ 'ਚ ਘੁਟਾਲੇ ਦੋਸ਼

ਚੰਡੀਗੜ੍ਹ, 13 ਨਵੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਦੀ ਵਿਦਿਆਰਥੀ ਕੌਾਸਲ ਦੇ ਮੀਤ ਪ੍ਰਧਾਨ ਰਾਹੁਲ ਕੁਮਾਰ ਨੇ ਹੋਸਟਲ ਦੀਆਂ ਫ਼ੀਸਾਂ ਵਿਚ ਘੁਟਾਲੇ ਦੇ ਦੋਸ਼ ਲਗਾਏ ਹਨ | ਰਾਹੁਲ ਕੁਮਾਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਦਿਆਰਥੀ ਵਲੋਂ ...

ਪੂਰੀ ਖ਼ਬਰ »

ਬਜ਼ੁਰਗ ਦੀ ਟਰੱਕ ਦੀ ਲਪੇਟ 'ਚ ਆਉਣ ਨਾਲ ਮੌਤ

ਜ਼ੀਰਕਪੁਰ, 13 ਨਵੰਬਰ (ਹੈਪੀ ਪੰਡਵਾਲਾ)- ਨੇੜਲੇ ਪਿੰਡ ਰਾਮਪੁਰ ਕਲਾਂ ਦੇ ਵਾਸੀ 65 ਸਾਲਾ ਬਜ਼ੁਰਗ ਦੀ ਸੜਕ ਪਾਰ ਕਰਦੇ ਸਮੇਂ ਟਰੱਕ ਦੀ ਲਪੇਟ 'ਚ ਆਉਣ ਨਾਲ ਮੌਤ ਹੋ ਗਈ | ਜਾਣਕਾਰੀ ਮੁਤਾਬਕ ਪੂਰਨ ਸਿੰਘ ਵਾਸੀ ਰਾਮਪੁਰ ਕਲਾਾ ਘਰੇਲੂ ਕੰਮ ਲਈ ਸਾਈਕਲ 'ਤੇ ਸਵਾਰ ਹੋ ਕੇ ...

ਪੂਰੀ ਖ਼ਬਰ »

ਐੱਨ. ਆਰ. ਆਈ. ਔਰਤ ਨਾਲ ਲੱਖਾਂ ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਮਾਮਲਾ ਦਰਜ

ਜ਼ੀਰਕਪੁਰ, 13 ਨਵੰਬਰ (ਹੈਪੀ ਪੰਡਵਾਲਾ)-ਪੁਲਿਸ ਨੇ ਇਕ ਐੱਨ. ਆਰ. ਆਈ. ਔਰਤ ਦੀ ਸ਼ਿਕਾਇਤ 'ਤੇ ਇਕ ਵਿਅਕਤੀ ਿਖ਼ਲਾਫ਼ ਪੈਸੇ ਲੈਣ ਦੇ ਬਾਵਜੂਦ ਦੁਕਾਨਾਂ ਨਾ ਦੇਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ | ਐੱਨ. ਆਰ. ਆਈ. ਮਹਿਲਾ ਕੁਲਦੀਪ ਕੌਰ ਖੱਟੜਾ ਪਤਨੀ ਤਰਲੋਚਨ ਸਿੰਘ ਵਾਸੀ ...

ਪੂਰੀ ਖ਼ਬਰ »

ਗਾਇਕ ਪ੍ਰਤੀਕ ਮਾਣ ਦਾ ਗੀਤ 'ਸੁਰਮਾ' ਦਾ ਲੋਕ ਅਰਪਣ 16 ਨੂੰ

ਚੰਡੀਗੜ੍ਹ, 13 ਨਵੰਬਰ (ਅਜਾਇਬ ਸਿੰਘ ਔਜਲਾ)- ਧਾਰਮਿਕ ਗੀਤ 'ਵੱਡਾ ਸਾਕਾ' ਨਾਲ ਗਾਇਕੀ ਖੇਤਰ ਵਿਚ ਪ੍ਰਵੇਸ਼ ਕਰਨ ਵਾਲੇ ਅਤੇ ਉਪਰੰਤ ਗੀਤ 'ਫ਼ੋਟੋ ਕਾਪੀਆਂ' ਤੇ 'ਪੁੱਤ ਸਾਡਾ' ਦੇ ਜ਼ਰੀਏ ਚੰਗੀ ਪਛਾਣ ਬਣਾਉਣ ਵਾਲੇ ਗੀਤਕਾਰ ਤੇ ਗਾਇਕ ਪ੍ਰਤੀਕ ਮਾਣ ਦਾ ਨਵਾਂ ਗੀਤ 'ਸੁਰਮਾ' ...

ਪੂਰੀ ਖ਼ਬਰ »

ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਗੁੰਝਲਦਾਰ ਪ੍ਰਣਾਲੀ ਨੂੰ ਸਰਲ ਬਣਾਏ ਸਰਕਾਰ- ਬੱਬੀ ਬਾਦਲ

ਐੱਸ. ਏ. ਐੱਸ. ਨਗਰ, 13 ਨਵੰਬਰ (ਕੇ. ਐੱਸ. ਰਾਣਾ)-ਸ਼੍ਰੋਮਣੀ ਯੂਥ ਅਕਾਲੀ ਦਲ ਟਕਸਾਲੀ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁਹਾਲੀ ਵਿਖੇ ਕਰਵਾਏ ਧਾਰਮਿਕ ਸਮਾਗਮ ਦੌਰਾਨ ਸ਼ਿਰਕਤ ਕਰਨ ਮੌਕੇ ਜੁੜੀ ...

ਪੂਰੀ ਖ਼ਬਰ »

ਬੀਨੂੰ ਢਿੱਲੋਂ ਆਰੀਅਨਜ਼ ਦੇ 13ਵੇਂ ਸੱਭਿਆਚਾਰਿਕ ਪ©ੋਗਰਾਮ 'ਚ ਛਾਏ

ਮੋਹਾਲੀ 13 ਨਵੰਬਰ (ਅ. ਬ.)- ਮਸ਼ਹੂਰ ਕਾਮੇਡੀਅਨ ਤੇ ਅਦਾਕਾਰ ਬੀਨੂੰ ਢਿੱਲੋ, ਅਦਾਕਾਰਾ ਸਰਗੁਣ ਮਹਿਤਾ, ਪੰਜਾਬੀ ਗਾਇਕਾ ਅਫਸਾਨਾ ਖਾਨ ਤੇ ਨਵਜੀਤ ਨੇ ਕਸ਼ਮੀਰੀ ਕਲਾਕਾਰ ਬਾਬਰ ਮੁਦਾਸਿਰ ਨਾਲ ਮਿਲ ਕੇ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼ ਰਾਜਪੁਰਾ, ਨੇੜੇ ਚੰਡੀਗੜ ਵਿਖੇ ...

ਪੂਰੀ ਖ਼ਬਰ »

ਚੰਡੀਗੜ੍ਹ 11ਵਾਂ ਨੈਸ਼ਨਲ ਕ੍ਰਾਫਟ ਮੇਲਾ ਕੱਲ੍ਹ ਤੋਂ

ਚੰਡੀਗੜ੍ਹ, 13 ਨਵੰਬਰ (ਅਜਾਇਬ ਸਿੰਘ ਔਜਲਾ)-ਹਰ ਵਰ੍ਹੇ ਦੀ ਤਰ੍ਹਾਂ ਇਸ ਵਾਰੀ ਵੀ ਚੰਡੀਗੜ੍ਹ 11ਵਾਂ ਨੈਸ਼ਨਲ ਕ੍ਰਾਫ਼ਟ ਮੇਲੇ ਪ੍ਰਤੀ ਤਿਆਰੀਆਂ ਜ਼ੋਰਾਂ 'ਤੇ ਹਨ | ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ ਦੇ ਡਾਇਰੈਕਟਰ ਪ੍ਰੋ. ਸੁਭਾਗਿਆ ਵਰਧਨ ਦੀ ਅਗਵਾਈ ਹੇਠ ਇਸ ...

ਪੂਰੀ ਖ਼ਬਰ »

ਬੀ ਜ਼ੈੱਡ ਵਾਹਨ ਨੰਬਰ ਲੜੀ ਦੇ ਵਿਸ਼ੇਸ਼ ਨੰਬਰਾਂ ਦੀ ਈ-ਨੀਲਾਮੀ 21 ਤੱਕ ਰਹੇਗੀ ਜਾਰੀ

ਚੰਡੀਗੜ੍ਹ, 13 ਨਵੰਬਰ (ਆਰ.ਐਸ.ਲਿਬਰੇਟ)- ਰਜਿਸਟਰਿੰਗ ਐਾਡ ਲਾਈਸੈਂਸਿੰਗ ਅਥਾਰਟੀ ਵਲੋਂ ਸੀ ਐੱਚ01-ਬੀ ਜ਼ੈੱਡ ਵਾਹਨ ਨੰਬਰ ਲੜੀ ਦੇ ਵਿਸ਼ੇਸ਼ ਨੰਬਰਾਂ ਤੇ ਹੋਰ ਪਿਛਲੀਆਂ ਲੜੀਆਂ ਦੇ ਵਿਸ਼ੇਸ਼ ਨੰਬਰਾਂ ਦੀ ਈ-ਨੀਲਾਮੀ ਵਿਚ ਭਾਗ ਲੈਣ ਲਈ ਰਜਿਸਟਰੇਸ਼ਨ ਸਹਿਤ 21 ਨਵੰਬਰ ...

ਪੂਰੀ ਖ਼ਬਰ »

ਪਿੰਡ ਭਾਂਖਰਪੁਰ ਵਿਖੇ ਅੰਤਰਰਾਸ਼ਟਰੀ ਸਮਾਗਮ ਸਬੰਧੀ ਤਿਆਰੀਆਂ ਜਾਰੀ

ਡੇਰਾਬੱਸੀ, 13 ਨਵੰਬਰ (ਸ਼ਾਮ ਸਿੰਘ ਸੰਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡੇਰਾਬੱਸੀ ਨੇੜਲੇ ਪਿੰਡ ਭਾਂਖਰਪੁਰ ਵਿਖੇ 15 ਦਸੰਬਰ ਨੂੰ ਹੋਣ ਵਾਲੇ ਅੰਤਰਰਾਸ਼ਟਰੀ ਸਮਾਗਮ ਸਬੰਧੀ ਤਿਆਰੀਆਂ ਪੂਰੇ ਜ਼ੋਰਾਂ 'ਤੇ ਚੱਲ ਰਹੀਆਂ ਹਨ | ਇਸ ...

ਪੂਰੀ ਖ਼ਬਰ »

ਖਰੜ ਸ਼ਹਿਰ ਦੇ ਸੀਵਰੇਜ ਦਾ ਗੰਦਾ ਪਾਣੀ ਕਿਸਾਨਾਂ ਦੇ ਖੇਤਾਂ 'ਚ ਹੋਇਆ ਜਮ੍ਹਾਂ

ਖਰੜ, 13 ਨਵੰਬਰ (ਗੁਰਮੁੱਖ ਸਿੰਘ ਮਾਨ)-ਖਰੜ ਸ਼ਹਿਰ ਦੇ ਸੀਵਰੇਜ ਦਾ ਪਾਣੀ ਵੱਖ-ਵੱਖ ਪਿੰਡਾਂ ਦੇ ਖੇਤਾਂ ਵਿਚ ਜਮ੍ਹਾਂ ਹੋਣ ਕਾਰਨ ਕਿਸਾਨ ਝੋਨੇ ਦੀ ਫ਼ਸਲ ਵੱਢਣ ਤੋਂ ਵੀ ਅਸਮਰੱਥ ਹੋ ਗਏ ਹਨ, ਜਦਕਿ ਉਨ੍ਹਾਂ ਦੀ ਗੰਨੇ ਤੇ ਗੋਭੀ ਸਰੋਂ ਦੀ ਫ਼ਸਲ ਵੀ ਖ਼ਰਾਬ ਹੋਣੀ ਸ਼ੁਰੂ ਹੋ ...

ਪੂਰੀ ਖ਼ਬਰ »

ਯੂਨੀਵਰਸਲ ਗਰੁੱਪ ਵਿਖੇ 'ਲਾਅ ਕਰਨ ਤੋਂ ਬਾਅਦ ਨੌਕਰੀ ਤੇ ਤਰੱਕੀ ਦੇ ਮੌਕਿਆਂ' ਸਬੰਧੀ ਸੈਮੀਨਾਰ ਕਰਵਾਇਆ

ਐੱਸ. ਏ. ਐੱਸ. ਨਗਰ, 13 ਨਵੰਬਰ (ਕੇ. ਐੱਸ. ਰਾਣਾ)-ਯੂਨੀਵਰਸਲ ਗਰੁੱਪ ਦੇ ਲਾਅ ਕਾਲਜ ਵਿਖੇ ਕਾਨੂੰਨ ਦੀ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਲਈ ਨੌਕਰੀ ਤੇ ਤਰੱਕੀ ਹਾਸਲ ਕਰਨ ਦੇ ਤਰੀਕਿਆਂ ਸਬੰਧੀ ਜਾਣਕਾਰੀ ਸਾਂਝੀ ਕਰਨ ਲਈ ਕਾਲਜ ਕੈਂਪਸ ਵਿਖੇ ਇਕ ਸੈਮੀਨਾਰ ਕਰਵਾਇਆ ...

ਪੂਰੀ ਖ਼ਬਰ »

ਜਥੇ. ਬਾਬਾ ਹਨੂੰਮਾਨ ਸਿੰਘ ਦੀ ਯਾਦ 'ਚ ਕੁਸ਼ਤੀ ਦੰਗਲ ਕਰਵਾਇਆ

ਐੱਸ. ਏ. ਐੱਸ. ਨਗਰ, 13 ਨਵੰਬਰ (ਨਰਿੰਦਰ ਸਿੰਘ ਝਾਂਮਪੁਰ)-ਇਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਦਾ 27ਵਾਂ ਯਾਦਗਾਰੀ ਕੁਸ਼ਤੀ ਦੰਗਲ ਕਰਵਾਇਆ ਗਿਆ | ...

ਪੂਰੀ ਖ਼ਬਰ »

ਬਾਬੇ ਨਾਨਕ ਦਾ ਫ਼ਲਸਫ਼ਾ ਰਹਿੰਦੀ ਦੁਨੀਆ ਤੱਕ ਕਾਇਮ ਰਹੇਗਾ-ਸਿੱਧੂ

ਐੱਸ. ਏ. ਐੱਸ. ਨਗਰ, 13 ਨਵੰਬਰ (ਕੇ. ਐੱਸ. ਰਾਣਾ)-ਗੁਰੂ ਸਾਹਿਬਾਨ ਨੇ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਰੱਖਣ ਤੇ ਸਦਭਾਵਨਾ ਬਣਾਈ ਰੱਖਣ ਤੇ ਭੇਦਭਾਵ ਤੋਂ ਉੱਪਰ ਉੱਠ ਕੇ ਮਾਨਵਤਾ ਦੀ ਭਲਾਈ ਲਈ ਕੰਮ ਕਰਨ ਦਾ ਸੰਦੇਸ਼ ਦਿੱਤਾ ਹੈ, ਜਿਸ 'ਤੇ ਚੱਲ ਕੇ ਅਸੀਂ ਨਰੋਏ ਸਮਾਜ ਦੀ ...

ਪੂਰੀ ਖ਼ਬਰ »

ਐੱਸ. ਟੀ. ਐੱਫ. ਵਲੋਂ ਹੈਰੋਇਨ ਤੇ ਡਰੱਗ ਮਨੀ ਸਮੇਤ 2 ਕਾਬੂ

ਐੱਸ. ਏ. ਐੱਸ. ਨਗਰ, 13 ਨਵੰਬਰ (ਜਸਬੀਰ ਸਿੰਘ ਜੱਸੀ)-ਐੱਸ. ਟੀ. ਐੱਫ. ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਫੇਜ਼-3ਏ ਨੇੜਿਓਾ 2 ਮੁਲਜ਼ਮਾਂ ਨੂੰ 265 ਗ੍ਰਾਮ ਹੈਰੋਇਨ ਤੇ 8 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਗਈ ਹੈ | ਮੁਲਜ਼ਮਾਂ ਦੀ ਪਛਾਣ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸਿੱਧੂ ਵਲੋਂ ਲਾਂਡਰਾਂ-ਸਰਹਿੰਦ ਸੜਕੀ ਪ੍ਰਾਜੈਕਟ ਦੇ ਕੰਮ 'ਚ ਤੇਜ਼ੀ ਲਿਆਉਣ ਦੀ ਹਦਾਇਤ

ਐੱਸ. ਏ. ਐੱਸ. ਨਗਰ, 13 ਨਵੰਬਰ (ਕੇ. ਐੱਸ. ਰਾਣਾ)-ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਲਾਂਡਰਾਂ-ਸਰਹਿੰਦ ਸੜਕੀ ਪ੍ਰਾਜੈਕਟ ਦੇ ਕੰਮ ਵਿਚ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ ਹੈ | ਇਸ ਪ੍ਰਾਜੈਕਟ ਦੀ ਮੌਨੀਟਰਿੰਗ ਲਈ ਜ਼ਿਲ੍ਹਾ ...

ਪੂਰੀ ਖ਼ਬਰ »

ਦੇਸ਼-ਵਿਰੋਧੀ ਕਾਰਵਾਈਆਂ 'ਚ ਸ਼ਾਮਿਲ ਦੁਬਈ ਵਾਸੀ ਲਖਵੀਰ ਸਿੰਘ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ

ਐੱਸ. ਏ. ਐੱਸ. ਨਗਰ, 13 ਨਵੰਬਰ (ਜਸਬੀਰ ਸਿੰਘ ਜੱਸੀ)-ਦੇਸ਼ ਵਿਰੋਧੀ ਗਤੀਵਿਧੀਆਂ 'ਚ ਹਿੱਸਾ ਲੈਣ ਦੇ ਦੋਸ਼ਾਂ ਤਹਿਤ ਗਿ੍ਫ਼ਤਾਰ ਲਖਵੀਰ ਸਿੰਘ ਤੇ ਸੁਰਿੰਦਰ ਕੌਰ ਨੂੰ ਪਿਛਲੇ ਰਿਮਾਂਡ ਤੋਂ ਬਾਅਦ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵਲੋਂ ਅੱਜ ਮੁੜ ਅਦਾਲਤ ਵਿਚ ਪੇਸ਼ ਕੀਤਾ ...

ਪੂਰੀ ਖ਼ਬਰ »

ਕਤਲ ਮਾਮਲੇ ਦੇ ਦੋਸ਼ੀਆਂ ਨੂੰ ਅਦਾਲਤ ਨੇ ਮੁੜ ਭੇਜਿਆ ਪੁਲਿਸ ਰਿਮਾਂਡ 'ਤੇ

ਖਰੜ, 13 ਨਵੰਬਰ (ਗੁਰਮੁੱਖ ਸਿੰਘ ਮਾਨ)-ਖਰੜ ਦੀ ਅਦਾਲਤ ਨੇ ਸਟੇਡੀਅਮ ਰੋਡ 'ਤੇ ਦਰਪਣ ਸਿਟੀ ਨੇੜੇ ਦਿਨ-ਦਿਹਾੜੇ ਕਤਲ ਕੀਤੇ ਗਏ ਫ਼ਿਰੋਜ਼ਪੁਰ ਦੇ ਰਹਿਣ ਵਾਲੇ ਇੰਦਰਜੀਤ ਸਿੰਘ ਦੇ ਮਾਮਲੇ 'ਚ ਕਥਿਤ ਦੋਸ਼ੀਆਂ ਰੋਹਿਤ ਸੇਠੀ ਅਤੇ ਅਜੈ ਕੁਮਾਰ ਨੂੰ ਮੁੜ ਤੋਂ ਤਿੰਨ ਦਿਨਾਂ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX