ਤਾਜਾ ਖ਼ਬਰਾਂ


ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ
. . .  4 minutes ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - 9 ਫਰਵਰੀ 2020 ਨੂੰ ਆ ਰਹੇ ਗੁਰੂ ਰਵੀਦਾਸ ਜੀ ਦੇ 643ਵੇਂ ਜਨਮ ਦਿਵਸ ਸਮਾਗਮਾਂ ਲਈ ਵਾਰਾਨਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਰੇਲ ਕਿਰਾਏ ਵਿਚ 50 ਫ਼ੀਸਦੀ ਛੋਟ ਦੇਣ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰੇਲ...
ਦਿੱਲੀ 'ਚ ਵੈਸੇ ਹੀ ਜ਼ਿੰਦਗੀ ਛੋਟੀ ਹੋ ਰਹੀ ਹੈ ਤੇ ਫਿਰ ਫਾਂਸੀ ਕਿਉਂ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਨੇ ਪੁਨਰ ਵਿਚਾਰ ਪਟੀਸ਼ਨ 'ਚ ਦਿੱਤਾ ਤਰਕ
. . .  38 minutes ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਚਾਰ ਦੋਸ਼ੀਆਂ ਵਿਚ ਅੰਤਿਮ ਦੋਸ਼ੀ ਨੇ ਅੱਜ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ। ਨਿਰਭੈਆ ਮਾਮਲੇ ਵਿਚ ਚੌਥੇ ਦੋਸ਼ੀ ਅਕਸ਼ੇ ਨੇ ਪੁਨਰ...
ਨਿਰਭੈਆ ਦੇ ਦੋਸ਼ੀ ਅਕਸ਼ੇ ਸਿੰਘ ਨੇ ਦਾਖਲ ਕੀਤੀ ਪੁਨਰ ਵਿਚਾਰ ਪਟੀਸ਼ਨ
. . .  about 1 hour ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਫਾਂਸੀ ਦੀ ਸਜ਼ਾ ਕੱਟ ਰਹੇ ਦੋਸ਼ੀ ਅਕਸ਼ੇ ਕੁਮਾਰ ਸਿੰਘ ਨੇ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਪਹਿਲਾ...
ਲੋਨ ਨਾ ਭਰਨ 'ਤੇ ਬੈਂਕ ਵਲੋਂ ਕਮਿਸ਼ਨ ਏਜੰਟ ਦੀਆਂ ਤਿੰਨ ਦੁਕਾਨਾਂ ਸਮਾਨ ਸਮੇਤ ਸੀਲ
. . .  about 1 hour ago
ਤਪਾ ਮੰਡੀ, 10 ਦਸੰਬਰ (ਪ੍ਰਵੀਨ ਗਰਗ)- ਸਟੇਟ ਬੈਂਕ ਆਫ਼ ਇੰਡੀਆ ਵਲੋਂ ਬੈਂਕ ਦਾ ਲੋਨ ਨਾ ਭਰਨ 'ਤੇ ਇੱਕ ਕਮਿਸ਼ਨ ਏਜੰਟ ਦੀਆਂ ਸਕੂਲ ਰੋਡ 'ਤੇ ਸਥਿਤ ਤਿੰਨ ਦੁਕਾਨਾਂ ਨੂੰ ਸਮਾਨ ਸਮੇਤ ਸੀਲ ਕਰ ਦਿੱਤੇ ਜਾਣ...
ਕਰਤਾਰਪੁਰ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਸਮੇਤ ਸਮੱਗਲਰ ਕੀਤੇ ਕਾਬੂ
. . .  about 1 hour ago
ਕਰਤਾਪੁਰ, 10 ਦਸੰਬਰ (ਜਸਵੰਤ ਵਰਮਾ, ਧੀਰਪੁਰ) - ਪੁਲਿਸ ਕਪਤਾਨ ਜਲੰਧਰ ਦਿਹਾਤੀ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾ ਤੇ ਡੀ.ਐਸ.ਪੀ ਸੁਰਿੰਦਰ ਧੋਗੜੀ ਦੀ ਰਹਿਮਨੁਮਾਈ ਹੇਠ ਕਰਤਾਰਪੁਰ ਪੁਲਿਸ ਥਾਣਾ ਮੁਖੀ ਸਬ ਇੰਸਪੈਕਟਰ ਪੁਸ਼ਪ ਬਾਲੀ ਦੀ ਪੁਲਿਸ ਵਜੋਂ...
ਜੋ ਅਸਹਿਮਤ ਹੁੰਦੈ ਉਹ ਦੇਸ਼ਧ੍ਰੋਹੀ, ਇਹ ਭਾਜਪਾ ਦਾ ਭਰਮ - ਸ਼ਿਵ ਸੈਨਾ ਨੇ ਨਾਗਰਿਕਤਾ ਬਿਲ 'ਤੇ ਸਮਰਥਨ ਦੇਣ ਤੋਂ ਅਜੇ ਕੀਤਾ ਇਨਕਾਰ
. . .  about 2 hours ago
ਮੁੰਬਈ, 10 ਦਸੰਬਰ - ਲੋਕ ਸਭਾ ਵਿਚ ਨਾਗਰਿਕ ਸੋਧ ਬਿਲ ਦਾ ਸਮਰਥਨ ਕਰਨ ਵਾਲੀ ਸ਼ਿਵ ਸੈਨਾ ਨੇ ਮੋਦੀ ਸਰਕਾਰ ਨੂੰ ਘੇਰਿਆ ਹੈ। ਸ਼ਿਵ ਸੈਨਾ ਪ੍ਰਮੁੱਖ ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੇ ਕਿਹਾ ਕਿ ਉਹ ਨਾਗਰਿਕਤਾ ਸੋਧ ਬਿਲ 'ਤੇ ਉਸ ਵੇਲੇ ਹੀ ਸਮਰਥਨ...
ਭਾਰਤ ਦੀ ਝੋਲੀ 'ਚ ਪਿਆ ਕੌਮਾਂਤਰੀ ਕਬੱਡੀ ਕੱਪ, ਫਾਈਨਲ 'ਚ ਕੈਨੇਡਾ ਨੂੰ ਦਿੱਤੀ ਮਾਤ
. . .  about 1 hour ago
ਬਟਾਲਾ, 10 ਦਸੰਬਰ (ਕਮਲ ਕਾਹਲੋਂ)- ਡੇਰਾ ਬਾਬਾ ਨਾਨਕ ਵਿਖੇ ਖੇਡੇ ਗਏ ਫਾਈਨਲ ਮੁਕਾਬਲੇ 'ਚ ਭਾਰਤ ਨੇ ਕੈਨੇਡਾ ਨੂੰ ਕੌਮਾਂਤਰੀ ਕਬੱਡੀ ਕੱਪ 'ਤੇ ਕਬਜ਼ਾ ਕਰ ਲਿਆ। ਭਾਰਤ ਨੇ ਕੈਨੇਡਾ ਨੂੰ 64-19 ਅੰਕਾਂ...
ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
. . .  about 1 hour ago
ਅੰਮ੍ਰਿਤਸਰ, 10 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਪਹਿਲੀ ਵਾਰ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ...
ਕੌਮਾਂਤਰੀ ਕਬੱਡੀ ਕੱਪ : ਦੂਜੇ ਰਾਊਂਡ 'ਚ ਭਾਰਤ ਦੇ 51 ਅਤੇ ਕੈਨੇਡਾ ਦੇ 15 ਅੰਕ
. . .  about 2 hours ago
ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, ਕਾਰਾਂ ਬਰਾਮਦ
. . .  about 2 hours ago
ਲੁਧਿਆਣਾ, 10 ਦਸੰਬਰ (ਰੁਪੇਸ਼ ਕੁਮਾਰ) - ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਇਸ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕੋਲੋਂ 9 ਕਾਰਾਂ ਬਰਾਮਦ ਕੀਤੀਆਂ ਗਈਆਂ। ਇਹ ਗਿਰੋਹ ਲੁਧਿਆਣਾ ਤੇ ਮੋਹਾਲੀ ਵਿਚ ਚੋਰੀ ਦੀਆਂ...
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ
. . .  about 2 hours ago
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ.......
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 34 ਅਤੇ ਕੈਨੇਡਾ ਦੇ 9 ਅੰਕ, ਦੂਸਰਾ ਰਾਊਂਡ ਸ਼ੁਰੂ
. . .  about 2 hours ago
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 30 ਅਤੇ ਕੈਨੇਡਾ ਦੇ 9 ਅੰਕ
. . .  about 3 hours ago
ਗੈਂਗਸਟਰ ਗਰਦਾਨੇ ਬਿੱਟੂ ਸਰਪੰਚ ਨੇ ਆਪਣੇ-ਆਪ ਨੂੰ ਦੱਸਿਆ ਕਾਂਗਰਸੀ
. . .  about 3 hours ago
ਤਲਵੰਡੀ ਸਾਬੋ, 10 ਦਸੰਬਰ (ਰਣਜੀਤ ਸਿੰਘ ਰਾਜੂ)- ਕੈਪਟਨ ਵਲੋਂ ਗੈਂਗਸਟਰ ਕਹੇ ਜਾਣ 'ਤੇ ਪਿੰਡ ਜੰਬਰ ਬਸਤੀ ਦੇ ਆਗੂ ਹਰਜਿੰਦਰ ਸਿੰਘ ਬਿੱਟੂ ਨੇ ਕਿਹਾ ਹੈ ਕਿ ਉਹ ਕਾਂਗਰਸੀ ਹਨ। ਆਪਣੇ ਗ੍ਰਹਿ ਵਿਖੇ...
ਮੇਕ ਇਨ ਇੰਡੀਆ ਤੋਂ ਜਬਰ ਜਨਾਹ ਵੱਲ ਵੱਧ ਰਿਹੈ ਭਾਰਤ - ਕਾਂਗਰਸ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ
. . .  about 3 hours ago
ਨਵੀਂ ਦਿੱਲੀ, 10 ਦਸੰਬਰ - ਮਹਿਲਾ ਸੁਰੱਖਿਆ ਦੇ ਮੁੱਦੇ 'ਤੇ ਬੋਲਦੇ ਹੋਏ ਕਾਂਗਰਸ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਇਕ ਵਿਵਾਦਿਤ ਬਿਆਨ ਦਿੰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰ ਮੁੱਦੇ 'ਤੇ ਖੂਬ ਬੋਲਦੇ ਹਨ ਪਰੰਤੂ ਮਹਿਲਾਵਾਂ ਖਿਲਾਫ ਅਪਰਾਧ ਦੇ ਮਾਮਲਿਆਂ...
ਕੌਮਾਂਤਰੀ ਕਬੱਡੀ ਕੱਪ : ਭਾਰਤ ਅਤੇ ਕੈਨੇਡਾ ਵਿਚਾਲੇ ਫਾਈਨਲ ਮੁਕਾਬਲਾ ਸ਼ੁਰੂ
. . .  about 3 hours ago
ਬਾਜਵਾ ਅਤੇ ਰਾਣਾ ਸੋਢੀ ਵਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ
. . .  about 3 hours ago
ਕੈਪਟਨ ਸਾਬਤ ਕਰਨ ਕਿ ਮੈਂ ਗੈਂਗਸਟਰ ਹਾਂ - ਹਰਜਿੰਦਰ ਸਿੰਘ ਬਿੱਟੂ
. . .  about 3 hours ago
ਅਜਿਹਾ ਕਬੱਡੀ ਕੱਪ ਪਹਿਲੀ ਵਾਰ ਹੋਇਆ - ਰਾਣਾ ਸੋਢੀ
. . .  1 minute ago
21 ਸਾਲਾ ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ
. . .  about 4 hours ago
ਭਾਰਤ-ਪਾਕਿ ਸਰਹੱਦ 'ਤੇ ਡਿਊਟੀ ਦੇ ਰਹੇ ਬੀ. ਐੱਸ. ਐੱਫ. ਦੇ ਜਵਾਨ ਨੇ ਗੋਲੀਆਂ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਖੇਡੇ ਗਏ ਮੁਕਾਬਲੇ 'ਚ ਅਮਰੀਕਾ ਨੇ ਇੰਗਲੈਂਡ ਨੂੰ ਹਰਾਇਆ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਸੁਖਦਖਸਨ ਚਹਿਲ ਅਤੇ ਸੁਖਰਾਜ ਰੋਡੇ ਦੀ ਕੁਮੈਂਟਰੀ ਨੇ ਖੇਡ ਪ੍ਰੇਮੀਆਂ ਦਾ ਮੋਹਿਆ ਮਨ
. . .  about 4 hours ago
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਪੈਦਾ ਹੋਈ ਤਣਾਅ ਦੀ ਸਥਿਤੀ
. . .  about 4 hours ago
ਗੈਂਗਸਟਰ ਕਲਚਰ ਅਕਾਲੀ ਦਲ ਦੀ ਦੇਣ ਹੈ - ਸੁਨੀਲ ਜਾਖੜ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਅਮਰੀਕੀ ਰੇਡਰ ਦੂਲੇ ਨੇ ਮੋਹਿਆ ਲੋਕਾਂ ਦਾ ਮਨ, ਅਮਰੀਕਾ ਦੇ 23 ਅਤੇ ਇੰਗਲੈਂਡ ਦੇ 14 ਅੰਕ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਅਮਰੀਕਾ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ
. . .  about 4 hours ago
ਜੈਨ ਗੁਜਰਾਤੀ ਭਾਈਚਾਰੇ ਦੀਆਂ ਜਥੇਬੰਦੀਆਂ ਨੇ ਪ੍ਰੀ ਵੈਡਿੰਗ ਸ਼ੂਟ 'ਤੇ ਲਗਾਈ ਪਾਬੰਦੀ
. . .  about 5 hours ago
ਡੇਰਾ ਬਾਬਾ ਨਾਨਕ ਵਿਖੇ ਕੌਮਾਂਤਰੀ ਕਬੱਡੀ ਕੱਪ ਦੇ ਫਾਈਨਲ ਮੁਕਾਬਲੇ ਸ਼ੁਰੂ
. . .  about 5 hours ago
ਸੰਗਰੂਰ 'ਚ ਟਰਾਲੀਆਂ ਭਰ ਕੇ ਡੀ. ਸੀ. ਦਫ਼ਤਰ 'ਚ ਆਵਾਰਾ ਪਸ਼ੂ ਛੱਡਣ ਆਏ ਕਿਸਾਨ
. . .  about 5 hours ago
ਕਾਲੇ ਪੀਲੀਏ ਕਾਰਨ ਵਿਅਕਤੀ ਦੀ ਮੌਤ
. . .  about 5 hours ago
ਦਿੱਲੀ ਅਗਨੀਕਾਂਡ 'ਤੇ ਦਾਇਰ ਪਟੀਸ਼ਨ ਹਾਈਕੋਰਟ ਵਲੋਂ ਖ਼ਾਰਜ
. . .  about 5 hours ago
ਫ਼ਾਰੂਕ ਅਬਦੁੱਲਾ ਨੂੰ ਹਿਰਾਸਤ 'ਚ ਰੱਖਣ 'ਤੇ ਬੋਲੇ ਸ਼ਾਹ- ਕਾਂਗਰਸ ਨੇ ਸ਼ੇਖ਼ ਅਬਦੁੱਲਾ ਨੂੰ 11 ਸਾਲ ਤੱਕ ਜੇਲ੍ਹ 'ਚ ਰੱਖਿਆ
. . .  about 5 hours ago
ਆਪਸੀ ਝਗੜੇ ਦੌਰਾਨ ਗੋਲੀ ਚੱਲਣ ਕਾਰਨ ਸੀ. ਆਰ. ਪੀ. ਐੱਫ. ਦੇ ਦੋ ਜਵਾਨਾਂ ਦੀ ਮੌਤ
. . .  about 6 hours ago
ਆਰਮੀ ਕੈਂਪ 'ਚੋਂ ਰਫ਼ਲਾਂ ਅਤੇ ਕਾਰਤੂਸ ਚੋਰੀ ਕਰਕੇ ਫ਼ਰਾਰ ਹੋਇਆ ਫੌਜੀ ਹਰਪ੍ਰੀਤ ਟਾਂਡਾ ਪੁਲਿਸ ਵਲੋਂ ਕਾਬੂ
. . .  about 6 hours ago
ਅੰਟਾਰਕਟਿਕਾ ਜਾ ਰਿਹਾ ਚਿੱਲੀ ਹਵਾਈ ਫੌਜ ਦਾ ਜਹਾਜ਼ ਹੋਇਆ ਲਾਪਤਾ, 38 ਲੋਕ ਸਨ ਸਵਾਰ
. . .  about 6 hours ago
ਦਿੱਲੀ 'ਚ ਫ਼ਰਨੀਚਰ ਮਾਰਕੀਟ 'ਚ ਲੱਗੀ ਅੱਗ
. . .  about 7 hours ago
ਕੱਲ੍ਹ ਰਾਜ ਸਭਾ 'ਚ ਪੇਸ਼ ਕੀਤਾ ਜਾ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 7 hours ago
ਸੰਘਣੀ ਧੁੰਦ ਕਾਰਨ ਆਮ ਜਨ ਜੀਵਨ ਪ੍ਰਭਾਵਿਤ
. . .  about 7 hours ago
ਸੰਘਣੀ ਧੁੰਦ ਕਾਰਨ ਜੰਡਿਆਲਾ ਗੁਰੂ ਨੇੜੇ ਗੱਡੀਆਂ 'ਚ ਗੱਡੀਆਂ ਵੱਜੀਆਂ
. . .  about 8 hours ago
ਧੁੰਦ ਕਾਰਨ ਰਾਜਾਸਾਂਸੀ ਹਵਾਈ ਅੱਡੇ 'ਤੇ ਕਈ ਉਡਾਣਾਂ 'ਚ ਹੋਈ ਦੇਰੀ
. . .  about 8 hours ago
ਗਿੱਪੀ ਗਰੇਵਾਲ ਦੇ ਘਰ ਤੀਸਰੇ ਬੇਟੇ ਨੇ ਲਿਆ ਜਨਮ
. . .  about 9 hours ago
ਗਿੱਪੀ ਗਰੇਵਾਲ ਦੇ ਘਰ ਬੇਟੇ ਨੇ ਲਿਆ ਜਨਮ
. . .  about 9 hours ago
ਕਪਿਲ ਸ਼ਰਮਾ ਦੇ ਘਰ ਆਈ ਨੰਨ੍ਹੀ ਪਰੀ, ਗਿੰਨੀ ਨੇ ਦਿੱਤਾ ਬੇਟੀ ਨੂੰ ਜਨਮ
. . .  about 8 hours ago
ਕਪਿਲ ਸ਼ਰਮਾ ਤੇ ਗਿੰਨੀ ਚਤਰਥ ਦੇ ਘਰ ਆਈ ਨੰਨ੍ਹੀ ਪਰੀ
. . .  about 9 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਅਸਮ 'ਚ 12 ਘੰਟੇ ਦੇ ਲਈ ਦਿੱਤਾ ਗਿਆ ਬੰਦ ਦਾ ਸੱਦਾ
. . .  about 9 hours ago
ਅੱਜ ਰਾਜ ਸਭਾ 'ਚ ਪੇਸ਼ ਹੋ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 9 hours ago
ਰਾਜ ਸਭਾ 'ਚ ਅੱਜ ਅਮਿਤ ਸ਼ਾਹ ਪੇਸ਼ ਕਰਨਗੇ 'ਅਸਲਾ ਸੋਧ ਬਿੱਲ 2019'
. . .  about 10 hours ago
ਅੱਜ ਦਾ ਵਿਚਾਰ
. . .  about 10 hours ago
ਸੜਕ ਹਾਦਸੇ ਵਿਚ ਕਾਰਾਂ ਦੀ ਜ਼ਬਰਦਸਤ ਟੱਕਰ, 1 ਦੀ ਮੌਤ, 1 ਜ਼ਖਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਕੰਮ ਕਰਨ ਤੋਂ ਪਹਿਲਾਂ ਸੋਚਣਾ ਬੁੱਧੀਮਾਨੀ ਹੈ, ਕੰਮ ਕਰਦੇ ਸਮੇਂ ਸੋਚਣਾ ਚਤੁਰਾਈ ਹੈ, ਕੰਮ ਤੋਂ ਬਾਅਦ ਸੋਚਣਾ ਮੂਰਖਤਾ ਹੈ। -ਜਾਰਜ ਬਰਨਾਰਡ ਸ਼ਾਅ

ਰੂਪਨਗਰ

30 ਸਾਲ ਤੋਂ ਕੌਮੀ ਹਾਕੀ ਮੁਕਾਬਲੇ ਕਰਵਾਉਣਾ ਕਲੱਬ ਦਾ ਸ਼ਲਾਘਾਯੋਗ ਉਦਮ-ਰਾਣਾ ਕੇ. ਪੀ. ਸਿੰਘ

ਰੂਪਨਗਰ, 13 ਨਵੰਬਰ (ਸਤਨਾਮ ਸਿੰਘ ਸੱਤੀ)- 30ਵਾਂ ਦਸ਼ਮੇਸ਼ ਹਾਕਸ ਆਲ ਇੰਡੀਆ ਹਾਕੀ ਫ਼ੈਸਟੀਵਲ ਅੱਜ ਇੱਥੇ ਹਾਕਸ ਸਟੇਡੀਅਮ ਵਿਖੇ ਬੜੇ ਹੀ ਜੋਸ਼-ਖਰੋਸ਼ ਨਾਲ ਸ਼ੁਰੂ ਹੋਇਆ | ਮੇਲੇ ਦਾ ਉਦਘਾਟਨ ਰਾਣਾ ਕੇ. ਪੀ. ਸਿੰਘ ਸਪੀਕਰ ਪੰਜਾਬ ਵਿਧਾਨ ਸਭਾ ਨੇ ਆਪਣੇ ਕਰ-ਕਮਲਾਂ ਨਾਲ ਕੀਤਾ¢ ਇਸ ਮੌਕੇ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਤੋਂ ਲਿਆਂਦੀ ਗਈ ਪਵਿੱਤਰ ਜੋਤ ਪ੍ਰਜਲਵਿਤ ਕੀਤੀ ਗਈ ਤੇ ਏਕਤਾ ਦਾ ਪ੍ਰਤੀਕ ਰੰਗ ਬਿਰੰਗੇ ਗ਼ੁਬਾਰੇ ਆਸਮਾਨ 'ਚ ਛੱਡੇ ਗਏ ¢ ਅੱਜ ਦੇ ਦਿਨ ਦਾ ਉਦਘਾਟਨੀ ਮੈਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੇ ਈ. ਐੱਮ. ਈ. ਜਲੰਧਰ ਦੀਆਂ ਟੀਮਾਂ ਵਿਚਾਲੇ ਖੇਡਿਆ ਗਿਆ ਜੋ ਈ. ਐੱਮ. ਈ. ਜਲੰਧਰ ਨੇ ਜਿੱਤਿਆ | ਇਨ੍ਹਾਂ ਟੀਮਾਂ ਦੇ ਖਿਡਾਰੀਆਂ ਨਾਲ ਰਾਣਾ ਕੇ. ਪੀ. ਸਿੰਘ ਨੇ ਜਾਣ-ਪਹਿਚਾਣ ਕੀਤੀ ਤੇ ਹਾਕਸ ਦਾ ਝੰਡਾ ਲਹਿਰਾਇਆ ¢ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਰਾਣਾ ਕੇ. ਪੀ. ਨੇ ਕਿਹਾ ਕਿ ਇਸ ਮੈਦਾਨ ਵਿਚ ਕੌਮੀ ਪੱਧਰ 'ਤੇ ਹਾਕੀ ਟੂਰਨਾਮੈਂਟ ਕਰਵਾਉਣਾ ਜਿੱਥੇ ਆਸਾਨ ਕੰਮ ਨਹੀਂ ਹੈ, ਉੱਥੇ ਲਗਾਤਾਰ ਟੂਰਨਾਮੈਂਟ ਕਰਵਾਉਣਾ ਉਸ ਤੋਂ ਵੀ ਜ਼ਿਆਦਾ ਸ਼ਲਾਘਾਯੋਗ ਹੈ ਜਿਸ ਲਈ ਐਡਵੋਕੇਟ ਐੱਸ. ਐੱਸ. ਸੈਣੀ ਜਨਰਲ ਸਕੱਤਰ ਅਤੇ ਉਨ•੍ਹਾਂ ਦੀ ਟੀਮ ਵਧਾਈ ਦੀ ਪਾਤਰ ਰਹੀ ਹੈ | ਉਨ੍ਹ•ਾਂ ਕਿਹਾ ਕਿ ਇਸ ਕਲੱਬ ਵਲੋਂ ਓਲੰਪੀਅਨ ਧਰਮਵੀਰ ਸਿੰਘ, ਗੁਰਿੰਦਰ ਸਿੰਘ ਵਰਗੇ ਵਿਸ਼ਵ ਪੱਧਰ ਦੇ ਨਾਮਵਰ ਹਾਕੀ ਖਿਡਾਰੀ ਪੈਦਾ ਕੀਤੇ ਗਏ ਹਨ ਜੋ ਕਿ ਇਸ ਕਲੱਬ ਲਈ ਬਹੁਤ ਮਾਣ ਵਾਲੀ ਗੱਲ ਹੈ ¢ ਇਸ ਮੌਕੇ ਜਸਵੀਰ ਸਿੰਘ ਰਾਏ ਸਕੱਤਰ ਹਾਕਸ ਕਲੱਬ ਐੱਸ. ਪੀ. ਹੈੱਡਕੁਆਟਰ, ਬਟਾਲਾ ਨੇ ਦੱਸਿਆ ਕਿ ਰੂਪਨਗਰ ਹਾਕਸ ਕਲੱਬ ਭਾਰਤ ਦਾ ਇਕ ਨਿਵੇਕਲਾ ਕਲੱਬ ਹੈ, ਜਿਸ ਦਾ ਆਪਣਾ ਸਟੇਡੀਅਮ ਹੈ ¢ ਸਟੇਡੀਅਮ ਵਿਚ ਪੂਰਾ ਸਾਲ ਅੰਡਰ-12 ਤੋਂ ਲੈ ਕੇ ਅੰਡਰ-19 ਤੱਕ ਦੇ ਖਿਡਾਰੀ ਖੇਡਦੇ ਹਨ ¢ ਇਸ ਕਲੱਬ ਨੇ ਰੋਪੜ ਦੀ ਹਾਕੀ ਨੂੰ ਸਿਰਫ਼ ਕੌਮੀ ਪੱਧਰ 'ਤੇ ਹੀ ਨਹੀਂ, ਅੰਤਰਰਾਸ਼ਟਰੀ ਪੱਧਰ 'ਤੇ ਪਹੁੰਚਾਉਣ ਲਈ ਪਿਛਲੇ 50 ਸਾਲਾਂ ਤੋਂ ਵੱਡਾ ਯੋਗਦਾਨ ਪਾਇਆ ਹੈ ¢ ਅੱਜ ਪਹਿਲਾ ਉਦਘਾਟਨੀ ਮੈਚ ਈ. ਐੱਮ. ਈ. ਜਲੰਧਰ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਟੀਮ ਨੂੰ 4-0 ਨਾਲ ਅਤੇ ਦੂਜਾ ਮੈਚ ਸਿੱਖ ਸੈਂਟਰ ਰਾਮਗੜ੍ਹ ਦੀ ਟੀਮ ਨੇ ਗੁਰੂ ਗੋਬਿੰਦ ਸਿੰਘ ਹਾਕੀ ਕਲੱਬ ਚੰਡੀਗੜ੍ਹ• ਨੂੰ 3-0 ਨਾਲ ਹਰਾ ਕੇ ਜਿੱਤੇ | ਅੱਜ ਦੇ ਮੈਚਾਂ ਵਿਚ ਅੰਤਰਰਾਸ਼ਟਰੀ ਅੰਪਾਇਰ ਰਿਪੂ ਦਮਨ, ਭੁਪਿੰਦਰ ਸਿੰਘ, ਗੁਰਮੀਤ ਸਿੰਘ ਨੇ ਬਤੌਰ ਅੰਪਾਇਰ ਅਤੇ ਵਰਿੰਦਰ ਸਿੰਘ, ਗੁਰਨੰਦ ਸਿੰਘ ਨੇ ਬਤੌਰ ਟੈਕਨੀਕਲ ਅਫ਼ਸਰ ਭੂਮਿਕਾ ਨਿਭਾਈ ¢ ਉਦਘਾਟਨੀ ਸਮਾਰੋਹ 'ਚ ਚਾਚਾ ਬਿਸ਼ਨਾ ਕਾਮੇਡੀ ਕਲਾਕਾਰ ਨੇ ਆਪਣੀ ਕਾਮੇਡੀ ਨਾਲ ਖੇਡ ਪ੍ਰੇਮੀਆ ਦਾ ਮਨੋਰੰਜਨ ਕੀਤਾ ¢ ਆਈ. ਟੀ. ਬੀ. ਪੀ. ਦਾ ਪਾਈਪ ਬੈਂਡ ਆਪਣੀਆਂ ਧੁਨਾਂ ਨਾਲ ਉਦਘਾਟਨੀ ਸਮਾਰੋਹ ਨੂੰ ਚਾਰ ਚੰਨ ਲਾ ਰਿਹਾ ਸੀ ¢ ਇਸ ਮੌਕੇ ਅਮਰਜੀਤ ਸਿੰਘ ਸੰਧੋਆ ਵਿਧਾਇਕ ਹਲਕਾ ਰੂਪਨਗਰ, ਐਡਵੋਕੇਟ ਭਾਗ ਸਿੰਘ ਸਾਬਕਾ ਵਿਧਾਇਕ, ਸੁਖਵਿੰਦਰ ਸਿੰਘ ਵਿਸਕੀ ਚੇਅਰਮੈਨ ਨਗਰ ਸੁਧਾਰ ਟਰੱਸਟ ਰੂਪਨਗਰ, ਮਨੋਹਰ ਲਾਲ ਚੋਪੜਾ ਜੀ, ਇੰਦਰਸੈਨ ਛਤਵਾਲ ਸਾਬਕਾ ਪ੍ਰਧਾਨ, ਨਿਗਮ ਮਹਿਤਾ, ਮਨਜੀਤ ਸਿੰਘ, ਰਵਿੰਦਰ ਕੁਮਾਰ, ਵਿਕਰਮ ਸੈਣੀ, ਜਗਤਾਰ ਸਿੰਘ (ਪਿ੍ੰਸੀਪਲ), ਜਸਵੰਤ ਸਿੰਘ, ਇੰਦਰਜੀਤ ਸਿੰਘ, ਇੰਦਰਜੀਤ ਸਿੰਘ ਹਾਕੀ ਕੋਚ, ਹਰਜੀਤ ਸਿੰਘ ਐੱਸ. ਡੀ. ਓ ਪਬਲਿਕ ਹੈਲਥ, ਇਕਬਾਲ ਸਿੰਘ ਤੇ ਹੋਰ ਖੇਡ ਪ੍ਰੇਮੀ ਅਤੇ ਪਤਵੰਤੇ ਵਿਅਕਤੀ ਵੀ ਹਾਜ਼ਰ ਸਨ¢

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ ਵਲੋਂ ਬੇਕਰੀ ਮਸ਼ੀਨ ਸੀਲ

ਨੰਗਲ, 13 ਨਵੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ ਨੇ ਅੱਜ ਭਾਖੜਾ ਡੈਮ ਮਾਰਗ ਨੇੜੇ ਇਕ ਬੇਕਰੀ ਦੀ ਆਟਾ ਤਿਆਰ ਕਰਨ ਵਾਲੀ ਮਸ਼ੀਨ ਸੀਲ ਕਰ ਦਿੱਤੀ | ਇਹ ਛੋਟੀ ਜਿਹੀ ਬੇਕਰੀ ਰਾਜ ਕੁਮਾਰ ਚਲਾ ਰਹੇ ਹਨ | ਰਾਜ ਕੁਮਾਰ ਦੀ ਪਤਨੀ ਆਸ਼ਾ ਨੇ ...

ਪੂਰੀ ਖ਼ਬਰ »

ਸਪੀਕਰ ਪੰਜਾਬ ਅੱਜ ਕਰਨਗੇ ਮੁਫ਼ਤ ਮੈਡੀਕਲ ਜਾਂਚ ਕੈਂਪ ਦਾ ਉਦਘਾਟਨ

ਨੰਗਲ, 13 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਲਾਲਾ ਲਾਜਪਤ ਰਾਏ ਸਿਵਲ ਹਸਪਤਾਲ ਨੰਗਲ ਵਿਖੇ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ 10 ਵਜੇ ਸਮਾਜ ਸੇਵੀ ਸੰਸਥਾ ਸ੍ਰੀ ਅਨੰਦਪੁਰ ਸਾਹਿਬ ਕਰਮਭੂਮੀ ਵੈੱਲਫੇਅਰ ਟਰੱਸਟ ਵਲੋਂ ਲਗਾਏ ਜਾ ਰਹੇ ਮੁਫ਼ਤ ਮੈਡੀਕਲ ...

ਪੂਰੀ ਖ਼ਬਰ »

ਨਾਜਾਇਜ਼ ਬਦਲੀਆਂ ਿਖ਼ਲਾਫ਼ ਬਿਜਲੀ ਕਰਮਚਾਰੀਆਂ ਵਲੋਂ ਭਰਵੀਂ ਗੇਟ ਰੈਲੀ

ਸ੍ਰੀ ਅਨੰਦਪੁਰ ਸਾਹਿਬ, 13 ਨਵੰਬਰ (ਕਰਨੈਲ ਸਿੰਘ, ਜੇ. ਐੱਸ. ਨਿੱਕੂਵਾਲ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿ: ਦੇ ਸਥਾਨਕ ਉਪ ਮੰਡਲ ਦਫ਼ਤਰ ਵਿਖੇ ਸਾਂਝੀ ਐਕਸ਼ਨ ਕਮੇਟੀ ਵਲੋਂ ਹਰਭਜਨ ਸਿੰਘ ਜੇ. ਈ. ਦੀ ਸਿਆਸੀ ਬਦਲਾਖੋਰੀ ਤਹਿਤ ਕੀਤੀ ਗਈ ਨਾਜਾਇਜ਼ ਬਦਲੀ ਦੇ ਸਬੰਧ 'ਚ ...

ਪੂਰੀ ਖ਼ਬਰ »

ਪੁਲ ਦੀ ਸ਼ਟਰਿੰਗ ਦੌਰਾਨ 4 ਮਜ਼ਦੂਰ ਜ਼ਖ਼ਮੀ

ਢੇਰ, 13 ਨਵੰਬਰ (ਸ਼ਿਵ ਕੁਮਾਰ ਕਾਲੀਆ)-ਰੇਲਵੇ ਵਲੋਂ ਚਲਾਏ ਗਏ ਕਾਰਜ ਦੌਰਾਨ ਕਲਿੱਤਰਾਂ ਨੇੜੇ ਪੁਲ ਦੀ ਸ਼ਟਰਿੰਗ ਕਰਦੇ ਹੋਏ 4 ਮਜ਼ਦੂਰ ਜ਼ਖ਼ਮੀ ਹੋ ਗਏ | ਇਹ ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਮਜ਼ਦੂਰ ਪੁਲ ਦਾ ਕੰਮ ਕਰ ਰਹੇ ਸਨ | ਇਸ ਹਾਦਸੇ ਵਿਚ ਮਜ਼ਦੂਰ ਪੂਜਾ, ਪਿੰਟੂ, ...

ਪੂਰੀ ਖ਼ਬਰ »

2 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਮੋਰਿੰਡਾ, 13 ਨਵੰਬਰ (ਤਰਲੋਚਨ ਸਿੰਘ ਕੰਗ, ਪਿ੍ਤਪਾਲ ਸਿੰਘ)-ਮੋਰਿੰਡਾ ਪੁਲਿਸ ਨੇ ਪਿੰਡ ਬੰਗੀਆਂ ਨੇੜੇ ਨਾਕਾ ਲਗਾ ਕੇ ਇਕ ਵਿਅਕਤੀ ਕੋਲੋਂ ਚੰਡੀਗੜ੍ਹ ਦੀ ਸ਼ਰਾਬ ਸੁਪਰ ਹਿੰਮਤ ਸੰਤਰਾ ਦੀਆਂ ਦੋ ਪੇਟੀਆਂ ਸਮੇਤ ਕਾਬੂ ਕਰਕੇ ਮੁਕੱਦਮਾ ਦਰਜ ਕਰ ਲਿਆ ਹੈ | ਪੁਲਿਸ ...

ਪੂਰੀ ਖ਼ਬਰ »

ਸਰਕਾਰੀ ਰਜਿਸਟਰ 'ਤੇ ਇਤਰਾਜ਼ ਨਾ ਲਿਖਣ ਦਾ ਗੰਭੀਰ ਦੋਸ਼

ਨੰਗਲ, 13 ਨਵੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਬੇਬਾਕ ਟਿੱਪਣੀਕਾਰ ਤੇ ਬਹੁ-ਚਰਚਿਤ ਕੌਾਸਲਰ ਸ਼ਿਵਾਨੀ ਠਾਕੁਰ ਨੇ ਦੋਸ਼ ਲਗਾਇਆ ਹੈ ਕਿ ਨਗਰ ਕੌਾਸਲ ਦੀ ਮੀਟਿੰਗ ਸਮੇਂ ਸਿਆਸੀ ਇਸ਼ਾਰੇ ਕਾਰਨ ਉਨ੍ਹਾਂ ਦੇ ਇਤਰਾਜ਼ ਨਹੀਂ ਲਿਖੇ ਜਾਂਦੇ | ਇਹ ਬੜੇ ਹੀ ਦੁੱਖ ਦੀ ਗੱਲ ਹੈ ਕਿ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁ: ਗੜ੍ਹੀ ਸਾਹਿਬ ਵਿਖੇ ਕੀਰਤਨ ਦਰਬਾਰ ਕਰਵਾਇਆ

ਸ੍ਰੀ ਚਮਕੌਰ ਸਾਹਿਬ, 13 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਗੁਰਪੁਰਬ ਸੇਵਾ ਸੁਸਾਇਟੀ ਵਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਇਤਿਹਾਸਕ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਵਿਖੇ ਬੀਤੀ ਸ਼ਾਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ...

ਪੂਰੀ ਖ਼ਬਰ »

ਜੀਰੀ ਦੀ ਅਦਾਇਗੀ ਨਾ ਹੋਣ ਕਾਰਨ ਆੜ੍ਹਤੀ ਤੇ ਕਿਸਾਨ ਪ੍ਰੇਸ਼ਾਨ

ਮੋਰਿੰਡਾ, 13 ਨਵੰਬਰ (ਤਰਲੋਚਨ ਸਿੰਘ ਕੰਗ)-ਪੰਜਾਬ ਸਰਕਾਰ ਵਲੋਂ ਜੀਰੀ ਦੀ ਖ਼ਰੀਦ, ਚੁਕਾਈ ਅਤੇ ਸਮੇਂ ਸਿਰ ਅਦਾਇਗੀ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਗਏ ਸਨ ਪਰ ਜ਼ਮੀਨੀ ਹਕੀਕਤ ਕੁਝ ਹੋਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ...

ਪੂਰੀ ਖ਼ਬਰ »

ਖ਼ੁਦਕੁਸ਼ੀ ਮਾਮਲੇ 'ਚ 2 ਗਿ੍ਫ਼ਤਾਰ

ਪੁਰਖਾਲੀ, 13 ਨਵੰਬਰ (ਬੰਟੀ)-ਪਿੰਡ ਹਰੀਪੁਰ ਵਿਖੇ ਪਿਛਲੇ ਮਹੀਨੇ ਵਾਪਰੇ ਖ਼ੁਦਕੁਸ਼ੀ ਮਾਮਲੇ ਨੂੰ ਲੈ ਕੇ ਪੁਲਿਸ ਨੇ ਇਕ ਔਰਤ ਅਤੇ ਉਸ ਦੇ ਪੁੱਤਰ ਨੂੰ ਗਿ੍ਫ਼ਤਾਰ ਕੀਤਾ ਹੈ ¢ ਇਸ ਸਬੰਧੀ ਚੌਕੀ ਇੰਚਾਰਜ ਮੋਹਨ ਲਾਲ ਨੇ ਦੱਸਿਆ ਕਿ ਹਰੀਪੁਰ ਵਾਸੀ ਸਤਵਿੰਦਰ ਸਿੰਘ ਸੱਤੀ ...

ਪੂਰੀ ਖ਼ਬਰ »

ਦਿਆਲਤਾ ਦਿਵਸ ਮੌਕੇ ਆਤਮ ਮੰਥਨ ਕਰਨ ਦੀ ਲੋੜ

ਨੰਗਲ, 13 ਨਵੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਪ੍ਰਵਾਸੀ ਪੰਜਾਬੀ ਫਰੈਂਡਜ਼ ਕਲੱਬ ਦੇ ਪ੍ਰਧਾਨ ਬਲਜੀਤ ਸਿੰਘ ਬਡਵਾਲ ਨੇ ਅੱਜ ਦਿਆਲਤਾ ਦਿਵਸ ਮੌਕੇ ਇਕ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਅੱਜ ਦੇ ਦਿਨ ਸਮਾਜ ਸੇਵਕਾਂ ਨੂੰ ਵੀ ਆਤਮ ਮੰਥਨ ਕਰਨ ਦੀ ਲੋੜ ਹੈ | ਮਰਹੂਮ ਮਦਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ

ਰੂਪਨਗਰ, 13 ਨਵੰਬਰ (ਹੁੰਦਲ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਪੰਜਾਬ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਮੁੰਡੀਆਂ ਦੀ ਪ੍ਰਧਾਨਗੀ ਹੇਠ ਗੁ: ਸ੍ਰੀ ਭੱਠਾ ਸਾਹਿਬ ਵਿਖੇ ਕੀਤੀ ਗਈ, ਜਿਸ 'ਚ ਜ਼ਿਲ੍ਹਾ ਪ੍ਰੈੱਸ ਸਕੱਤਰ ਜੋਗਿੰਦਰ ਸਿੰਘ ਨੇ ...

ਪੂਰੀ ਖ਼ਬਰ »

ਧਾਰਮਿਕ ਗੀਤ 'ਖੁੱਲ੍ਹ ਗਿਆ ਲਾਂਘਾ' ਰਿਲੀਜ਼

ਪੁਰਖਾਲੀ, 13 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੀਤ 'ਖੁੱਲ੍ਹ ਗਿਆ ਲਾਂਘਾ' ਪ੍ਰਸਿੱਧ ਸੰਗੀਤ ਕੰਪਨੀ ਵਾਈਟ ਹਿੱਲ ਵਲੋਂ ਰਿਲੀਜ਼ ਕੀਤਾ ਗਿਆ, ਜਿਸ ਨੂੰ ਇਲਾਕੇ ਦੇ ਗਾਇਕ ਜਸਮੇਰ ਮੀਆਂਪੁਰੀ ਨੇ ਗਾਇਆ ਹੈ ¢ ...

ਪੂਰੀ ਖ਼ਬਰ »

ਪਰਮਾਰ ਹਸਪਤਾਲ ਵਿਖੇ ਪ੍ਰਕਾਸ਼ ਪੁਰਬ ਮੌਕੇ ਸੁਖਮਨੀ ਸਾਹਿਬ ਦੇ ਭੋਗ ਪਾਏ

ਰੂਪਨਗਰ, 13 ਨਵੰਬਰ (ਸੱਤੀ, ਹੁੰਦਲ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਪਰਮਾਰ ਹਸਪਤਾਲ ਵਿਖੇ ਬਹੁਤ ਹੀ ਸ਼ਰਧਾ ਭਾਵ ਨਾਲ ਮਨਾਇਆ ਗਿਆ | ਇਸ ਮੌਕੇ ਸਮੂਹ ਸਟਾਫ਼ ਵਲੋਂ ਰਲ ਕੇ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ ਅਤੇ ਸਮੂਹ ਡਾਕਟਰ ਸਾਹਿਬਾਨ ਇਸ ਮੌਕੇ ...

ਪੂਰੀ ਖ਼ਬਰ »

ਗੁਰਦੁਆਰਾ ਸੋਲਖੀਆਂ ਵਿਖੇ ਮੁਫ਼ਤ ਦਵਾਈਆਂ ਦਾ ਲੰਗਰ ਸ਼ੁਰੂ

ਰੂਪਨਗਰ, 13 ਨਵੰਬਰ (ਸ. ਰਿ.)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਗੁਰਦੁਆਰਾ ਧੰਨ-ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਸੋਲਖੀਆਂ ਵਿਖੇ ਬਾਬਾ ਦੀਪ ਸਿੰਘ ਚੈਰੀਟੇਬਲ ਹਸਪਤਾਲ ਵਿਖੇ ਐਤਵਾਰ ਨੂੰ ਲਗਾਏ ਗਏ ਮੁਫ਼ਤ ਮੈਡੀਕਲ, ਹੱਡੀਆਂ ਅਤੇ ...

ਪੂਰੀ ਖ਼ਬਰ »

ਆੜ੍ਹਤੀਆਂ ਵਲੋਂ ਕਿਸਾਨਾਂ ਨੂੰ ਐਡਵਾਂਸ ਅਦਾਇਗੀ ਬੰਦ

ਰੂਪਨਗਰ, 13 ਨਵੰਬਰ (ਸੱਤੀ, ਹੰੁਦਲ)-ਕੇਂਦਰ ਅਤੇ ਪੰਜਾਬ ਸਰਕਾਰ ਦੇ ਫ਼ਰਮਾਨਾਂ ਤੋਂ ਖ਼ਫ਼ਾ ਹੋਏ ਆੜ੍ਹਤੀਆਂ ਨੇ ਕਿਸਾਨਾਂ ਨੂੰ ਐਡਵਾਂਸ ਅਦਾਇਗੀ ਤੋਂ ਮੁਕੰਮਲ ਮਨਾਹੀ ਕਰ ਦਿੱਤੀ ਹੈ | ਆੜ੍ਹਤੀ ਐਸੋ: ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਅਤੇ ਮੰਡੀ ਪ੍ਰਧਾਨ ਬਲਦੇਵ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 13 ਨਵੰਬਰ (ਜਗਮੋਹਣ ਸਿੰਘ ਨਾਰੰਗ)-ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਹਲਕਾ ਇੰਚਾਰਜ ਡਾ. ਚਰਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਜ਼ਿਲ੍ਹਾ ਪ੍ਰਧਾਨ ਮਾ. ਹਰਦਿਆਲ ਸਿੰਘ ਬੈਂਸ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ...

ਪੂਰੀ ਖ਼ਬਰ »

ਜਲ ਸਪਲਾਈ ਸੈਨੀਟੇਸ਼ਨ ਯੂਨੀਅਨ ਦੀ ਮੀਟਿੰਗ

ਮੋਰਿੰਡਾ, 13 ਨਵੰਬਰ (ਤਰਲੋਚਨ ਸਿੰਘ ਕੰਗ)-ਜਲ ਸਪਲਾਈ ਸੈਨੀਟੇਸ਼ਨ ਯੂਨੀਅਨ ਇਕਾਈ ਮੋਰਿੰਡਾ ਦੀ ਮੀਟਿੰਗ ਹੋਈ, ਜਿਸ 'ਚ ਮਲਾਗਰ ਸਿੰਘ ਖਮਾਣੋਂ, ਕਿ੍ਸ਼ਨ ਸਿੰਘ ਪ੍ਰਧਾਨ ਸਪਲਾਈ ਸੀਵਰੇਜ ਬੋਰਡ ਮੋਰਿੰਡਾ, ਨਰਿੰਦਰ ਸ਼ਰਮਾ ਜਨਰਲ ਸਕੱਤਰ ਅਤੇ ਕਰਮਜੀਤ ਸਿੰਘ ਸਲਾਹਕਾਰ ...

ਪੂਰੀ ਖ਼ਬਰ »

ਓਵਰਬਿ੍ਜ ਦੀ ਘਾਟ ਕਾਰਨ ਲੋਕ ਪ੍ਰੇਸ਼ਾਨ

ਨੰਗਲ, 13 ਨਵੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਨੰਗਲ ਡੈਮ ਰੇਲਵੇ ਸਟੇਸ਼ਨ 'ਤੇ ਓਵਰਬਿ੍ਜ ਦੀ ਘਾਟ ਕਾਰਨ ਰੇਲ ਯਾਤਰੀਆਂ ਨੂੰ ਅੰਤਾਂ ਦਾ ਮਾਨਸਿਕ ਸੰਤਾਪ ਹੰਢਾਉਣਾ ਪੈ ਰਿਹਾ ਹੈ | ਇਕ ਪਲੇਟਫ਼ਾਰਮ ਤੋਂ ਦੂਜੇ ਪਲੇਟਫ਼ਾਰਮ ਤੱਕ ਜਾਣ ਲਈ ਮਜਬੂਰਨ ਰੇਲ ਪੱਟੜੀ ਟੱਪਣੀ ...

ਪੂਰੀ ਖ਼ਬਰ »

ਰੂਪਨਗਰ 'ਚ ਆਰ. ਐੱਸ. ਬੈਡਮਿੰਟਨ ਅਕੈਡਮੀ ਦਾ ਉਦਘਾਟਨ

ਰੂਪਨਗਰ, 13 ਨਵੰਬਰ (ਸਤਨਾਮ ਸਿੰਘ ਸੱਤੀ)-ਕੌਮੀ ਖਿਡਾਰੀ ਰਮਨਦੀਪ ਸਿੰਘ ਵਲੋਂ ਰੂਪਨਗਰ 'ਚ ਆਰ. ਐੱਸ. ਬੈਡਮਿੰਟਨ ਅਕੈਡਮੀ ਆਰੰਭ ਕੀਤੀ ਗਈ ਹੈ, ਜਿਸ ਦਾ ਉਦਘਾਟਨ ਹਰਜੋਤ ਕੌਰ ਐੱਸ. ਡੀ. ਐੱਮ. ਰੂਪਨਗਰ ਨੇ ਆਪਣੇ ਕਰ ਕਮਲਾਂ ਨਾਲ ਕੀਤਾ | ਉਨ੍ਹਾਂ ਨੇ ਇਸ ਉਪਰਾਲੇ ਲਈ ਵਧਾਈ ...

ਪੂਰੀ ਖ਼ਬਰ »

ਏਾਜਲਜ ਵਰਲਡ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਮੋਰਿੰਡਾ, 13 ਨਵੰਬਰ (ਤਰਲੋਚਨ ਸਿੰਘ ਕੰਗ)-ਏਾਜਲਜ ਵਰਲਡ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਖ਼ਾਸ ਪ੍ਰਾਰਥਨਾ ਸਭਾ ਕੀਤੀ ਗਈ | ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ...

ਪੂਰੀ ਖ਼ਬਰ »

ਪੀ. ਜੀ. ਆਈ. ਦੇ ਮਰੀਜ਼ਾਂ ਲਈ 24ਵੀਂ ਲੰਗਰ ਸੇਵਾ ਭੇਜੀ

ਨੂਰਪੁਰ ਬੇਦੀ, 13 ਨਵੰਬਰ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਪੀਰ ਬਾਬਾ ਜ਼ਿੰਦਾ ਸ਼ਹੀਦ ਅਸਥਾਨ ਨੂਰਪੁਰ ਬੇਦੀ ਦੇ ਸੇਵਾਦਾਰਾਂ ਵਲੋਂ ਪੀ. ਜੀ. ਆਈ. ਦੇ ਮਰੀਜ਼ਾਂ ਲਈ ਆਰੰਭ ਕੀਤੀ ਗਈ ਲੰਗਰ ਸੇਵਾ ਤਹਿਤ ਅੱਜ 24ਵੀਂ ਲੰਗਰ ਭੇਜੀ ਗਈ, ਜਿਸ ਨੂੰ ਭਾਰਤ ਵਿਕਾਸ ...

ਪੂਰੀ ਖ਼ਬਰ »

ਡੀ. ਐੱਸ. ਏ. ਇੰਟਰਨੈਸ਼ਨਲ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਨੂਰਪੁਰ ਬੇਦੀ, 13 ਨਵੰਬਰ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ)-ਡੀ. ਐੱਸ. ਏ. ਇੰਟਰਨੈਸ਼ਨਲ ਸਕੂਲ ਸਸਕੌਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਪੂਰੀ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਸ੍ਰੀ ...

ਪੂਰੀ ਖ਼ਬਰ »

ਬਲਾਕ ਕਾਂਗਰਸ ਕਮੇਟੀ ਨੰਗਲ ਅੱਜ ਮਨਾਏਗੀ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਵਸ

ਨੰਗਲ, 13 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਆਜ਼ਾਦ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਵਲੋਂ ਨੰਗਲ ਨੂੰ ਵਸਾਉਣ ਲਈ ਅਹਿਮ ਯੋਗਦਾਨ ਪਾਇਆ ਗਿਆ ਅਤੇ 1948 ਤੋਂ ਲੈ ਕੇ 1963 ਤੱਕ ਨੰਗਲ ਸ਼ਹਿਰ 'ਚ 13 ਵਾਰ ਆਏ ਅਤੇ ਉਨ੍ਹਾਂ ਇਸ ਿਖ਼ੱਤੇ ਅੰਦਰ ਦੋ ਵਡਮੁੱਲੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਢੇਰ, 13 ਨਵੰਬਰ (ਸ਼ਿਵ ਕੁਮਾਰ ਕਾਲੀਆ)-ਅੱਜ ਪਿੰਡ ਢੇਰ ਮੁੱਖ ਮਾਰਗ 'ਤੇ ਵਾਪਰੇ ਇਕ ਸੜਕ ਹਾਦਸੇ ਵਿਚ ਅਮਰਜੀਤ ਸਿੰਘ ਪੁੱਤਰ ਤਰਲੋਚਨ ਸਿੰਘ ਪਿੰਡ ਢੇਰ ਦੀ ਮੌਤ ਹੋ ਗਈ | ਅਮਰਜੀਤ ਸਿੰਘ ਰੋਜ਼ਾਨਾ ਦੀ ਤਰ੍ਹਾਂ ਘਰ ਤੋਂ ਡਿਊਟੀ ਦੇ ਲਈ ਨਿਕਲਿਆ ਸੀ ਕਿ ਢੇਰ ਮੁੱਖ ਮਾਰਗ 'ਤੇ ...

ਪੂਰੀ ਖ਼ਬਰ »

ਔਰਤ ਨੂੰ ਬੇਹੋਸ਼ ਕਰ ਕੇ ਉਸ ਦੇ ਗਹਿਣੇ ਉਤਾਰ ਕੇ ਠੱਗ ਹੋਏ ਰਫ਼ੂ-ਚੱਕਰ

ਮੋਰਿੰਡਾ, 13 ਨਵੰਬਰ (ਤਰਲੋਚਨ ਸਿੰਘ ਕੰਗ, ਪਿ੍ਤਪਾਲ ਸਿੰਘ)-ਵਾਰਡ ਨੰਬਰ-13 ਮੋਰਿੰਡਾ ਦੀ ਵਸਨੀਕ ਜਰਨੈਲ ਕੌਰ ਸਰਕਾਰੀ ਹਸਪਤਾਲ ਮੋਰਿੰਡਾ ਵਿਚ ਦਵਾਈ ਲੈਣ ਗਈ ਸੀ ਤਾਂ ਜਦੋਂ ਉਹ ਹਸਪਤਾਲ ਤੋਂ ਬਾਹਰ ਆਈ ਤਾਂ ਇਕ ਮੋਟਰਸਾਈਕਲ ਸਵਾਰ ਜਿਸ ਦੇ ਪਿੱਛੇ ਔਰਤ ਵੀ ਬੈਠੀ ਸੀ, ਨੇ ...

ਪੂਰੀ ਖ਼ਬਰ »

ਰਿਆਤ ਬਾਹਰਾ ਯੂਨੀਵਰਸਿਟੀ ਦੀ ਟੀਮ ਵਲੋਂ ਇੰਟਰ ਕਾਲਜ ਵਾਲੀਬਾਲ ਟੂਰਨਾਮੈਂਟ ਟਰਾਫ਼ੀ 'ਤੇ ਕਬਜ਼ਾ

ਰੂਪਨਗਰ, 13 ਨਵੰਬਰ (ਸਤਨਾਮ ਸਿੰਘ ਸੱਤੀ)-ਰਿਆਤ ਬਾਹਰਾ ਯੂਨੀਵਰਸਿਟੀ ਵਲੋਂ ਇੰਟਰ ਕਾਲਜ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ, ਜਿਸ 'ਚ ਰਿਆਤ ਬਾਹਰਾ ਯੂਨੀਵਰਸਿਟੀ ਦੀ ਟੀਮ ਨੇ ਫਸਵੇਂ ਮੁਕਾਬਲੇ ਵਿਚ ਸੀ. ਜੀ. ਸੀ. ਝੰਜੇੜੀ ਦੀ ਟੀਮ ਨੂੰ ਹਰਾ ਕੇ ਟਰਾਫ਼ੀ 'ਤੇ ਕਬਜ਼ਾ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ

ਨਾਨਕ ਆਇਆ, ਨਾਨਕ ਆਇਆ ਦੀਆਂ ਮਿੱਠੀਆਂ ਆਵਾਜ਼ਾਂ ਨਾਲ ਗੂੰਜ ਉੱਠਿਆ ਸੰਤੋਖਗੜ੍ਹ ਸੰਤੋਖਗੜ੍ਹ, 13 ਨਵੰਬਰ (ਮਲਕੀਅਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਵਾਲੇ ਦਿਨ ਸੰਤੋਖਗੜ੍ਹ (ਊਨਾ) 'ਤੇ ਕੋਈ ਰੱਬੀ ਰਹਿਮਤ ਹੋਈ ਲੱਗਦੀ ਸੀ | ਸਾਰੇ ਪਾਸੇ ਹਰ ...

ਪੂਰੀ ਖ਼ਬਰ »

ਜ਼ਿਲ੍ਹਾ ਨੰਬਰਦਾਰਾ ਯੂਨੀਅਨ ਦੀ ਮਾਸਿਕ ਇਕੱਤਰਤਾ

ਰੂਪਨਗਰ, 13 ਨਵੰਬਰ (ਹੁੰਦਲ)-ਨੰਬਰਦਾਰ ਯੂਨੀਅਨ ਦੀ ਮਾਸਿਕ ਇਕੱਤਰਤਾ ਐਡਵੋਕੇਟ ਪਾਲ ਸਿੰਘ ਕਟਲੀ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਨੰਬਰਦਾਰਾਂ ਨੇ ਮੰਗ ਕੀਤੀ ਕਿ ਨੰਬਰਦਾਰਾਂ ਦਾ ਮਾਣ ਭੱਤਾ ਹੜ੍ਹ ਪੀੜਤਾਂ ਲਈ ਕੱਟਣ ਬਾਰੇ ਸਰਕਾਰ ਵਲੋਂ ਜੋ ਪੱਤਰ ਜਾਰੀ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਹੋਂ ਨੂੰ ਸਰਕਾਰੀ ਕਾਲਜ 'ਚ ਅੱਪਗੇ੍ਰਡ ਕਰਨ ਦੀ ਮੰਗ

ਰਾਹੋਂ, 13 ਨਵੰਬਰ (ਭਾਗੜਾ)-ਲੜਕੀਆਂ ਦੀ ਉਚੇਰੀ ਸਿੱਖਿਆ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਹੋਂ ਨੂੰ ਸਰਕਾਰੀ ਗਰਲਜ ਕਾਲਜ ਵਜੋਂ ਅੱਪਗੇ੍ਰਡ ਕੀਤਾ ਜਾਵੇ | ਲੋਕਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਮਨੀਸ਼ ਤਿਵਾੜੀ ਐੱਮ. ਪੀ. ਤੇ ਕਾਂਗਰਸੀ ...

ਪੂਰੀ ਖ਼ਬਰ »

ਡੈਰਿਕ ਇੰਟਰਨੈਸ਼ਨਲ ਸਕੂਲ ਵਿਖੇ ਸਾਲਾਨਾ ਖੇਡ ਮੇਲਾ ਕਰਵਾਇਆ

ਬੰਗਾ, 13 ਨਵੰਬਰ (ਜਸਬੀਰ ਸਿੰਘ ਨੂਰਪੁਰ) - ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਵਿਚ ਸਾਲਾਨਾ ਖੇਡ ਮੇਲਾ ਕਰਵਾਇਆ ਗਿਆ | ਡੀ. ਐੱਸ. ਰਾਓ ਪ੍ਰੋਫੈਸਰ (ਡਾਇਰੈਕਟਰ ਐੱਲ. ਕੇ. ਸੀ. ਈ. ਜਲੰਧਰ) ਮੁੱਖ ਮਹਿਮਾਨ ਦੇ ਤੌਰ 'ਤੇ ਹਾਜ਼ਰ ਹੋਏ | ਬੱਚਿਆਂ ਨੇ ਮਾਰਚ ਪਾਸਟ ਕੀਤਾ | ਮਹਿਮਾਨਾਂ ...

ਪੂਰੀ ਖ਼ਬਰ »

ਬੰਗਾ ਦੇ ਦੁਕਾਨਦਾਰਾਂ ਨੇ ਪ੍ਰਕਾਸ਼ ਪੁਰਬ ਮਨਾਇਆ

ਬੰਗਾ, 13 ਨਵੰਬਰ (ਜਸਬੀਰ ਸਿੰਘ ਨੂਰਪੁਰ)- ਮਨਿਆਰੀ ਬਾਜ਼ਾਰ ਬੰਗਾ ਦੇ ਦੁਕਾਨਦਾਰਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਮੁੱਖ ਬਾਜ਼ਾਰ 'ਚ ਲੰਗਰ ਲਗਾਇਆ | ਪ੍ਰਧਾਨ ਅਮਰਜੀਤ ਸਿੰਘ ਗੋਲੀ ਨੇ ਸਾਰਿਆਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ...

ਪੂਰੀ ਖ਼ਬਰ »

ਮਾਤਾ ਉੱਡੀ ਨੈਨਸੀ ਬਸਰਾਏ ਨਮਿਤ ਭੋਗ ਤੇ ਅੰਤਿਮ ਅਰਦਾਸ

ਮੇਹਲੀ, 13 ਨਵੰਬਰ (ਸੰਦੀਪ ਸਿੰਘ)- ਉੱਘੇ ਸਮਾਜ ਸੇਵਕ ਜਗਤਾਰ ਸਿੰਘ ਬਸਰਾਏ ਦੇ ਪੂਜਨੀਕ ਮਾਤਾ ਬੀਬੀ ਉੱਡੀ ਨੈਨਸੀ ਪਤਨੀ ਸਵ. ਪਰਮਜੀਤ ਸਿੰਘ ਬਸਰਾਏ ਨਮਿਤ ਸ੍ਰੀ ਸਹਿਜ ਪਾਠ ਦੇ ਪਾਠ ਦਾ ਭੋਗ ਪਾਇਆ ਗਿਆ | ਉਪਰੰਤ ਭਾਈ ਰਾਮ ਸਿੰਘ ਹਜੂਰੀ ਰਾਗੀ ਤਖਤ ਸ੍ਰੀ ਕੇਸਗੜ੍ਹ ਸਾਹਿਬ ...

ਪੂਰੀ ਖ਼ਬਰ »

ਬਹਿਰਾਮ ਵਿਖੇ ਹੋ ਰਹੇ 15ਵੇਂ ਮਹਾਨ ਸੰਤ ਸੰਮੇਲਨ ਦਾ ਪੋਸਟਰ ਜਾਰੀ

ਬਹਿਰਾਮ, 13 ਨਵੰਬਰ (ਨਛੱਤਰ ਸਿੰਘ ਬਹਿਰਾਮ)- ਸਤਿਗੁਰੂ ਸ੍ਰੀ ਗੁਰੂ ਰਵਿਦਾਸ ਦੇ ਆਗਮਨ ਪੁਰਬ ਅਤੇ ਰਵਿਦਾਸੀਆ ਧਰਮ ਨੂੰ ਸਮਰਪਿਤ 15ਵਾਂ ਸਾਲਾਨਾ ਮਹਾਨ ਸੰਤ ਸੰਮੇਲਨ ਬਹਿਰਾਮ ਵਿਖੇ 25 ਨਵੰਬਰ ਨੂੰ ਸੰਤ ਨਿਰੰਜਣ ਦਾਸ ਗੱਦੀਨਸ਼ੀਨ ਡੇਰਾ ਸ੍ਰੀ 108 ਸੰਤ ਸਰਵਣ ਦਾਸ ਬੱਲਾਂ ...

ਪੂਰੀ ਖ਼ਬਰ »

ਕੁਸ਼ੱਲਿਆ ਦੇਵੀ ਲੜੋਈਆ ਦੀਆਂ ਅੱਖਾਂ ਕਰਨਗੀਆਂ ਦੋ ਜਹਾਨ ਰੌਸ਼ਨ

ਨਵਾਂਸ਼ਹਿਰ, 13 ਨਵੰਬਰ (ਗੁਰਬਖਸ਼ ਸਿੰਘ ਮਹੇ)- ਨੇਤਰਦਾਨ ਸੰਸਥਾ ਨਵਾਂਸ਼ਹਿਰ ਦੇ ਜਨਰਲ ਸਕੱਤਰ ਰਤਨ ਕੁਮਾਰ ਜੈਨ ਨੇ ਦੱਸਿਆ ਕਿ ਨਵਾਂਸ਼ਹਿਰ ਦੇ ਸਲੋਹ ਰੋਡ ਸਥਿਤ ਸਿਰਸਾ ਕਾਲੋਨੀ ਨਿਵਾਸੀ ਕੁਸ਼ੱਲਿਆ ਦੇਵੀ ਲੜੋਈਆ ਦੇ ਮਰਨ ਉਪਰੰਤ ਪਰਿਵਾਰਿਕ ਮੈਂਬਰਾਂ ਨੇ ਉਨ੍ਹਾਂ ...

ਪੂਰੀ ਖ਼ਬਰ »

ਕਿਸ਼ੋਰ ਅਵਸਥਾ ਸਬੰਧੀ ਇਕ ਰੋਜ਼ਾ ਵਰਕਸ਼ਾਪ ਲਗਾਈ

ਨਵਾਂਸ਼ਹਿਰ, 13 ਨਵੰਬਰ (ਗੁਰਬਖਸ਼ ਸਿੰਘ ਮਹੇ)- ਸਰਕਾਰੀ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ ਕਿਸ਼ੋਰ ਅਵਸਥਾ ਸਬੰਧੀ ਇਕ ਰੋਜ਼ਾ ਵਰਕਸ਼ਾਪ ਲਗਾਈ ਗਈ, ਜਿਸ ਦਾ ਉਦਘਾਟਨ ਅਮਰੀਕ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਕਿਸ਼ੋਰ ਅਵਸਥਾ ...

ਪੂਰੀ ਖ਼ਬਰ »

ਪਾਵਰਕਾਮ ਕਾਮਿਆਂ ਦੀ ਚੋਣ 'ਚ ਪਰਵਿੰਦਰ ਦੂਜੀ ਵਾਰ ਪ੍ਰਧਾਨ ਬਣੇ

ਜਾਡਲਾ, 13 ਨਵੰਬਰ (ਬੱਲੀ)- ਅੱਜ ਪਾਵਰਕਾਮ ਉਪ ਮੰਡਲ ਜਾਡਲਾ ਦੀ ਟੈਕਨੀਕਲ ਸਰਵਿਸ ਯੂਨੀਅਨ ਦੀ ਚੋਣ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਸਰਬਸੰਮਤੀ ਨਾਲ ਹੋਈ | ਇਸ ਚੋਣ ਵਿਚ ਪ੍ਰਧਾਨ ਪਰਵਿੰਦਰ ਸਿੰਘ, ਸਕੱਤਰ ਸੁਰਜੀਤ ਸਿੰਘ, ਜੁਆਇੰਟ ਸਕੱਤਰ ਸਤਪਾਲ ਸਿੰਘ ਅਤੇ ...

ਪੂਰੀ ਖ਼ਬਰ »

ਪਿੰਡ ਹਕੀਮਪੁਰ ਦੇ ਵਿਕਾਸ ਕਾਰਜ ਚੱਲਦੇ ਰਹਿਣਗੇ- ਸਤਵੀਰ ਸਿੰਘ

ਮੁਕੰਦਪੁਰ, 13 ਨਵੰਬਰ (ਦੇਸ ਰਾਜ ਬੰਗਾ)- ਪੰਜਾਬ ਸਰਕਾਰ ਵਲੋਂ ਜਿੱਥੇ-ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਧਰਤੀ ਹੈ, ਉਸ ਪਿੰਡ ਨੂੰ ਗੋਦ ਲੈ ਕੇ ਉਨ੍ਹਾਂ ਨੂੰ ਹਰ ਪੱਖੋਂ ਸੁੰਦਰ ਬਣਾਉਣ ਦਾ ਟੀਚਾ ਰੱਖਿਆ ਹੈ | ਦੁਆਬੇ ਦੀ ਇਤਿਹਾਸਕ ਧਰਤੀ ਕਸਬਾ ...

ਪੂਰੀ ਖ਼ਬਰ »

ਸੂੰਢ ਵਿਖੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ

ਸੰਧਵਾਂ, 13 ਨਵੰਬਰ (ਪ੍ਰੇਮੀ ਸੰਧਵਾਂ)- ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਪਿੰਡ ਸੂੰਢ ਵਿਖੇ ਗੁਰੂ ਘਰ ਦੇ ਸੇਵਾਦਾਰ ਸਤਨਾਮ ਸੰਧੀ ਅਤੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ...

ਪੂਰੀ ਖ਼ਬਰ »

ਗੁਰਦੁਆਰਾ ਲਹਿੰਦੀ ਪੱਤੀ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਬੰਗਾ, 13 ਨਵੰਬਰ (ਕਰਮ ਲਧਾਣਾ)- ਗੁਰਦੁਆਰਾ ਸਿੰਘ ਸਭਾ ਲਹਿੰਦੀ ਪੱਤੀ ਲਧਾਣਾ ਉੱਚਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੁੱਚੇ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮਨਾਏ ਗਏ | ਗੁਰਮਤਿ ਸਮਾਗਮਾਂ ਦੀ ਆਰੰਭਤਾ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਸੁੱਜੋਵਾਲ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਬਲਾਚੌਰ, 13 ਨਵੰਬਰ (ਦੀਦਾਰ ਸਿੰਘ)- ਗੁਰਦੁਆਰਾ ਸਿੰਘ ਸਭਾ ਸੁੱਜੋਵਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਾਏ ਗਏ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਪੰਥ ਪ੍ਰਸਿੱਧ ਢਾਡੀ ਜਥੇ ਭਾਈ ਜਸਦੀਪ ਸਿੰਘ ...

ਪੂਰੀ ਖ਼ਬਰ »

ਬਰਨਾਲਾ ਕਲਾਂ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਨਵਾਂਸ਼ਹਿਰ, 13 ਨਵੰਬਰ (ਹਰਵਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਸਾਧ ਸੰਗਤ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ | ਇਨ੍ਹਾਂ ਸਮਾਗਮਾਂ 'ਚ ਸੰਗਤਾਂ ...

ਪੂਰੀ ਖ਼ਬਰ »

ਮੱਲ੍ਹਾਂ ਬੇਦੀਆਂ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਸਮਾਪਤ

ਔੜ/ਝਿੰਗੜਾਂ, 13 ਨਵੰਬਰ (ਕੁਲਦੀਪ ਸਿੰਘ ਝਿੰਗੜ)- ਪਿੰਡ ਮੱਲ੍ਹਾਂ ਬੇਦੀਆਂ ਦੇ ਗੁਰਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਦਿਨਾ ਧਾਰਮਿਕ ਸਮਾਗਮ ...

ਪੂਰੀ ਖ਼ਬਰ »

ਗੁਰਦੁਆਰਾ ਦੂਖ ਨਿਵਾਰਨ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਔੜ/ਝਿੰਗੜਾਂ, 13 ਨਵੰਬਰ (ਕੁਲਦੀਪ ਸਿੰਘ ਝਿੰਗੜ)- ਗੁਰਦੁਆਰਾ ਦੂਖ ਨਿਵਾਰਨ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦੀ ਪ੍ਰਬੰਧਕ ਕਮੇਟੀ ਪਿੰਡ ਝਿੰਗੜਾਂ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਭਾਰੀ ਉਤਸ਼ਾਹ ਨਾਲ ਮਨਾਇਆ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਉੜਾਪੜ/ਲਸਾੜਾ, 13 ਨਵੰਬਰ (ਲਖਵੀਰ ਸਿੰਘ ਖੁਰਦ)- ਗੁਰਦੁਆਰਾ ਸ਼ਹੀਦ ਗੰਜ ਸਾਹਿਬ ਉੜਾਪੜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸਮੂਹ ਸੰਗਤਾਂ ਵਲੋਂ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ 'ਚ ਇਲਾਕੇ ਦੀਆਂ ਸਮੂਹ ਸੰਗਤਾਂ ਵਲੋਂ ਵੱਡੀ ਗਿਣਤੀ ...

ਪੂਰੀ ਖ਼ਬਰ »

550ਵੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ

ਸੜੋਆ, 13 ਨਵੰਬਰ (ਨਾਨੋਵਾਲੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸਿੰਘ ਸਭਾ ਸਹੂੰਗੜ੍ਹਾ ਦੀ ਪ੍ਰਬੰਧਕ ਕਮੇਟੀ ਵਲੋਂ ਪਿੰਡ ਵਾਸੀ ਅਤੇ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ ਦੀ ਅਗਵਾਈ 'ਚ ਵਿਸ਼ਾਲ ਨਗਰ ...

ਪੂਰੀ ਖ਼ਬਰ »

550ਵੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ

ਸੜੋਆ, 13 ਨਵੰਬਰ (ਨਾਨੋਵਾਲੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸਿੰਘ ਸਭਾ ਸਹੂੰਗੜ੍ਹਾ ਦੀ ਪ੍ਰਬੰਧਕ ਕਮੇਟੀ ਵਲੋਂ ਪਿੰਡ ਵਾਸੀ ਅਤੇ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ ਦੀ ਅਗਵਾਈ 'ਚ ਵਿਸ਼ਾਲ ਨਗਰ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਉੜਾਪੜ/ਲਸਾੜਾ, 13 ਨਵੰਬਰ (ਲਖਵੀਰ ਸਿੰਘ ਖੁਰਦ)- ਗੁਰਦੁਆਰਾ ਸ਼ਹੀਦ ਗੰਜ ਸਾਹਿਬ ਉੜਾਪੜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸਮੂਹ ਸੰਗਤਾਂ ਵਲੋਂ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ 'ਚ ਇਲਾਕੇ ਦੀਆਂ ਸਮੂਹ ਸੰਗਤਾਂ ਵਲੋਂ ਵੱਡੀ ਗਿਣਤੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX