ਤਾਜਾ ਖ਼ਬਰਾਂ


ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ
. . .  4 minutes ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - 9 ਫਰਵਰੀ 2020 ਨੂੰ ਆ ਰਹੇ ਗੁਰੂ ਰਵੀਦਾਸ ਜੀ ਦੇ 643ਵੇਂ ਜਨਮ ਦਿਵਸ ਸਮਾਗਮਾਂ ਲਈ ਵਾਰਾਨਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਰੇਲ ਕਿਰਾਏ ਵਿਚ 50 ਫ਼ੀਸਦੀ ਛੋਟ ਦੇਣ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰੇਲ...
ਦਿੱਲੀ 'ਚ ਵੈਸੇ ਹੀ ਜ਼ਿੰਦਗੀ ਛੋਟੀ ਹੋ ਰਹੀ ਹੈ ਤੇ ਫਿਰ ਫਾਂਸੀ ਕਿਉਂ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਨੇ ਪੁਨਰ ਵਿਚਾਰ ਪਟੀਸ਼ਨ 'ਚ ਦਿੱਤਾ ਤਰਕ
. . .  38 minutes ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਚਾਰ ਦੋਸ਼ੀਆਂ ਵਿਚ ਅੰਤਿਮ ਦੋਸ਼ੀ ਨੇ ਅੱਜ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ। ਨਿਰਭੈਆ ਮਾਮਲੇ ਵਿਚ ਚੌਥੇ ਦੋਸ਼ੀ ਅਕਸ਼ੇ ਨੇ ਪੁਨਰ...
ਨਿਰਭੈਆ ਦੇ ਦੋਸ਼ੀ ਅਕਸ਼ੇ ਸਿੰਘ ਨੇ ਦਾਖਲ ਕੀਤੀ ਪੁਨਰ ਵਿਚਾਰ ਪਟੀਸ਼ਨ
. . .  about 1 hour ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਫਾਂਸੀ ਦੀ ਸਜ਼ਾ ਕੱਟ ਰਹੇ ਦੋਸ਼ੀ ਅਕਸ਼ੇ ਕੁਮਾਰ ਸਿੰਘ ਨੇ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਪਹਿਲਾ...
ਲੋਨ ਨਾ ਭਰਨ 'ਤੇ ਬੈਂਕ ਵਲੋਂ ਕਮਿਸ਼ਨ ਏਜੰਟ ਦੀਆਂ ਤਿੰਨ ਦੁਕਾਨਾਂ ਸਮਾਨ ਸਮੇਤ ਸੀਲ
. . .  about 1 hour ago
ਤਪਾ ਮੰਡੀ, 10 ਦਸੰਬਰ (ਪ੍ਰਵੀਨ ਗਰਗ)- ਸਟੇਟ ਬੈਂਕ ਆਫ਼ ਇੰਡੀਆ ਵਲੋਂ ਬੈਂਕ ਦਾ ਲੋਨ ਨਾ ਭਰਨ 'ਤੇ ਇੱਕ ਕਮਿਸ਼ਨ ਏਜੰਟ ਦੀਆਂ ਸਕੂਲ ਰੋਡ 'ਤੇ ਸਥਿਤ ਤਿੰਨ ਦੁਕਾਨਾਂ ਨੂੰ ਸਮਾਨ ਸਮੇਤ ਸੀਲ ਕਰ ਦਿੱਤੇ ਜਾਣ...
ਕਰਤਾਰਪੁਰ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਸਮੇਤ ਸਮੱਗਲਰ ਕੀਤੇ ਕਾਬੂ
. . .  about 1 hour ago
ਕਰਤਾਪੁਰ, 10 ਦਸੰਬਰ (ਜਸਵੰਤ ਵਰਮਾ, ਧੀਰਪੁਰ) - ਪੁਲਿਸ ਕਪਤਾਨ ਜਲੰਧਰ ਦਿਹਾਤੀ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾ ਤੇ ਡੀ.ਐਸ.ਪੀ ਸੁਰਿੰਦਰ ਧੋਗੜੀ ਦੀ ਰਹਿਮਨੁਮਾਈ ਹੇਠ ਕਰਤਾਰਪੁਰ ਪੁਲਿਸ ਥਾਣਾ ਮੁਖੀ ਸਬ ਇੰਸਪੈਕਟਰ ਪੁਸ਼ਪ ਬਾਲੀ ਦੀ ਪੁਲਿਸ ਵਜੋਂ...
ਜੋ ਅਸਹਿਮਤ ਹੁੰਦੈ ਉਹ ਦੇਸ਼ਧ੍ਰੋਹੀ, ਇਹ ਭਾਜਪਾ ਦਾ ਭਰਮ - ਸ਼ਿਵ ਸੈਨਾ ਨੇ ਨਾਗਰਿਕਤਾ ਬਿਲ 'ਤੇ ਸਮਰਥਨ ਦੇਣ ਤੋਂ ਅਜੇ ਕੀਤਾ ਇਨਕਾਰ
. . .  about 2 hours ago
ਮੁੰਬਈ, 10 ਦਸੰਬਰ - ਲੋਕ ਸਭਾ ਵਿਚ ਨਾਗਰਿਕ ਸੋਧ ਬਿਲ ਦਾ ਸਮਰਥਨ ਕਰਨ ਵਾਲੀ ਸ਼ਿਵ ਸੈਨਾ ਨੇ ਮੋਦੀ ਸਰਕਾਰ ਨੂੰ ਘੇਰਿਆ ਹੈ। ਸ਼ਿਵ ਸੈਨਾ ਪ੍ਰਮੁੱਖ ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੇ ਕਿਹਾ ਕਿ ਉਹ ਨਾਗਰਿਕਤਾ ਸੋਧ ਬਿਲ 'ਤੇ ਉਸ ਵੇਲੇ ਹੀ ਸਮਰਥਨ...
ਭਾਰਤ ਦੀ ਝੋਲੀ 'ਚ ਪਿਆ ਕੌਮਾਂਤਰੀ ਕਬੱਡੀ ਕੱਪ, ਫਾਈਨਲ 'ਚ ਕੈਨੇਡਾ ਨੂੰ ਦਿੱਤੀ ਮਾਤ
. . .  about 1 hour ago
ਬਟਾਲਾ, 10 ਦਸੰਬਰ (ਕਮਲ ਕਾਹਲੋਂ)- ਡੇਰਾ ਬਾਬਾ ਨਾਨਕ ਵਿਖੇ ਖੇਡੇ ਗਏ ਫਾਈਨਲ ਮੁਕਾਬਲੇ 'ਚ ਭਾਰਤ ਨੇ ਕੈਨੇਡਾ ਨੂੰ ਕੌਮਾਂਤਰੀ ਕਬੱਡੀ ਕੱਪ 'ਤੇ ਕਬਜ਼ਾ ਕਰ ਲਿਆ। ਭਾਰਤ ਨੇ ਕੈਨੇਡਾ ਨੂੰ 64-19 ਅੰਕਾਂ...
ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
. . .  about 1 hour ago
ਅੰਮ੍ਰਿਤਸਰ, 10 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਪਹਿਲੀ ਵਾਰ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ...
ਕੌਮਾਂਤਰੀ ਕਬੱਡੀ ਕੱਪ : ਦੂਜੇ ਰਾਊਂਡ 'ਚ ਭਾਰਤ ਦੇ 51 ਅਤੇ ਕੈਨੇਡਾ ਦੇ 15 ਅੰਕ
. . .  about 2 hours ago
ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, ਕਾਰਾਂ ਬਰਾਮਦ
. . .  about 2 hours ago
ਲੁਧਿਆਣਾ, 10 ਦਸੰਬਰ (ਰੁਪੇਸ਼ ਕੁਮਾਰ) - ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਇਸ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕੋਲੋਂ 9 ਕਾਰਾਂ ਬਰਾਮਦ ਕੀਤੀਆਂ ਗਈਆਂ। ਇਹ ਗਿਰੋਹ ਲੁਧਿਆਣਾ ਤੇ ਮੋਹਾਲੀ ਵਿਚ ਚੋਰੀ ਦੀਆਂ...
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ
. . .  about 2 hours ago
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ.......
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 34 ਅਤੇ ਕੈਨੇਡਾ ਦੇ 9 ਅੰਕ, ਦੂਸਰਾ ਰਾਊਂਡ ਸ਼ੁਰੂ
. . .  about 2 hours ago
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 30 ਅਤੇ ਕੈਨੇਡਾ ਦੇ 9 ਅੰਕ
. . .  about 3 hours ago
ਗੈਂਗਸਟਰ ਗਰਦਾਨੇ ਬਿੱਟੂ ਸਰਪੰਚ ਨੇ ਆਪਣੇ-ਆਪ ਨੂੰ ਦੱਸਿਆ ਕਾਂਗਰਸੀ
. . .  about 3 hours ago
ਤਲਵੰਡੀ ਸਾਬੋ, 10 ਦਸੰਬਰ (ਰਣਜੀਤ ਸਿੰਘ ਰਾਜੂ)- ਕੈਪਟਨ ਵਲੋਂ ਗੈਂਗਸਟਰ ਕਹੇ ਜਾਣ 'ਤੇ ਪਿੰਡ ਜੰਬਰ ਬਸਤੀ ਦੇ ਆਗੂ ਹਰਜਿੰਦਰ ਸਿੰਘ ਬਿੱਟੂ ਨੇ ਕਿਹਾ ਹੈ ਕਿ ਉਹ ਕਾਂਗਰਸੀ ਹਨ। ਆਪਣੇ ਗ੍ਰਹਿ ਵਿਖੇ...
ਮੇਕ ਇਨ ਇੰਡੀਆ ਤੋਂ ਜਬਰ ਜਨਾਹ ਵੱਲ ਵੱਧ ਰਿਹੈ ਭਾਰਤ - ਕਾਂਗਰਸ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ
. . .  about 3 hours ago
ਨਵੀਂ ਦਿੱਲੀ, 10 ਦਸੰਬਰ - ਮਹਿਲਾ ਸੁਰੱਖਿਆ ਦੇ ਮੁੱਦੇ 'ਤੇ ਬੋਲਦੇ ਹੋਏ ਕਾਂਗਰਸ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਇਕ ਵਿਵਾਦਿਤ ਬਿਆਨ ਦਿੰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰ ਮੁੱਦੇ 'ਤੇ ਖੂਬ ਬੋਲਦੇ ਹਨ ਪਰੰਤੂ ਮਹਿਲਾਵਾਂ ਖਿਲਾਫ ਅਪਰਾਧ ਦੇ ਮਾਮਲਿਆਂ...
ਕੌਮਾਂਤਰੀ ਕਬੱਡੀ ਕੱਪ : ਭਾਰਤ ਅਤੇ ਕੈਨੇਡਾ ਵਿਚਾਲੇ ਫਾਈਨਲ ਮੁਕਾਬਲਾ ਸ਼ੁਰੂ
. . .  about 3 hours ago
ਬਾਜਵਾ ਅਤੇ ਰਾਣਾ ਸੋਢੀ ਵਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ
. . .  about 3 hours ago
ਕੈਪਟਨ ਸਾਬਤ ਕਰਨ ਕਿ ਮੈਂ ਗੈਂਗਸਟਰ ਹਾਂ - ਹਰਜਿੰਦਰ ਸਿੰਘ ਬਿੱਟੂ
. . .  about 3 hours ago
ਅਜਿਹਾ ਕਬੱਡੀ ਕੱਪ ਪਹਿਲੀ ਵਾਰ ਹੋਇਆ - ਰਾਣਾ ਸੋਢੀ
. . .  1 minute ago
21 ਸਾਲਾ ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ
. . .  about 4 hours ago
ਭਾਰਤ-ਪਾਕਿ ਸਰਹੱਦ 'ਤੇ ਡਿਊਟੀ ਦੇ ਰਹੇ ਬੀ. ਐੱਸ. ਐੱਫ. ਦੇ ਜਵਾਨ ਨੇ ਗੋਲੀਆਂ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਖੇਡੇ ਗਏ ਮੁਕਾਬਲੇ 'ਚ ਅਮਰੀਕਾ ਨੇ ਇੰਗਲੈਂਡ ਨੂੰ ਹਰਾਇਆ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਸੁਖਦਖਸਨ ਚਹਿਲ ਅਤੇ ਸੁਖਰਾਜ ਰੋਡੇ ਦੀ ਕੁਮੈਂਟਰੀ ਨੇ ਖੇਡ ਪ੍ਰੇਮੀਆਂ ਦਾ ਮੋਹਿਆ ਮਨ
. . .  about 4 hours ago
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਪੈਦਾ ਹੋਈ ਤਣਾਅ ਦੀ ਸਥਿਤੀ
. . .  about 4 hours ago
ਗੈਂਗਸਟਰ ਕਲਚਰ ਅਕਾਲੀ ਦਲ ਦੀ ਦੇਣ ਹੈ - ਸੁਨੀਲ ਜਾਖੜ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਅਮਰੀਕੀ ਰੇਡਰ ਦੂਲੇ ਨੇ ਮੋਹਿਆ ਲੋਕਾਂ ਦਾ ਮਨ, ਅਮਰੀਕਾ ਦੇ 23 ਅਤੇ ਇੰਗਲੈਂਡ ਦੇ 14 ਅੰਕ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਅਮਰੀਕਾ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ
. . .  about 4 hours ago
ਜੈਨ ਗੁਜਰਾਤੀ ਭਾਈਚਾਰੇ ਦੀਆਂ ਜਥੇਬੰਦੀਆਂ ਨੇ ਪ੍ਰੀ ਵੈਡਿੰਗ ਸ਼ੂਟ 'ਤੇ ਲਗਾਈ ਪਾਬੰਦੀ
. . .  about 5 hours ago
ਡੇਰਾ ਬਾਬਾ ਨਾਨਕ ਵਿਖੇ ਕੌਮਾਂਤਰੀ ਕਬੱਡੀ ਕੱਪ ਦੇ ਫਾਈਨਲ ਮੁਕਾਬਲੇ ਸ਼ੁਰੂ
. . .  about 5 hours ago
ਸੰਗਰੂਰ 'ਚ ਟਰਾਲੀਆਂ ਭਰ ਕੇ ਡੀ. ਸੀ. ਦਫ਼ਤਰ 'ਚ ਆਵਾਰਾ ਪਸ਼ੂ ਛੱਡਣ ਆਏ ਕਿਸਾਨ
. . .  about 5 hours ago
ਕਾਲੇ ਪੀਲੀਏ ਕਾਰਨ ਵਿਅਕਤੀ ਦੀ ਮੌਤ
. . .  about 5 hours ago
ਦਿੱਲੀ ਅਗਨੀਕਾਂਡ 'ਤੇ ਦਾਇਰ ਪਟੀਸ਼ਨ ਹਾਈਕੋਰਟ ਵਲੋਂ ਖ਼ਾਰਜ
. . .  about 5 hours ago
ਫ਼ਾਰੂਕ ਅਬਦੁੱਲਾ ਨੂੰ ਹਿਰਾਸਤ 'ਚ ਰੱਖਣ 'ਤੇ ਬੋਲੇ ਸ਼ਾਹ- ਕਾਂਗਰਸ ਨੇ ਸ਼ੇਖ਼ ਅਬਦੁੱਲਾ ਨੂੰ 11 ਸਾਲ ਤੱਕ ਜੇਲ੍ਹ 'ਚ ਰੱਖਿਆ
. . .  about 5 hours ago
ਆਪਸੀ ਝਗੜੇ ਦੌਰਾਨ ਗੋਲੀ ਚੱਲਣ ਕਾਰਨ ਸੀ. ਆਰ. ਪੀ. ਐੱਫ. ਦੇ ਦੋ ਜਵਾਨਾਂ ਦੀ ਮੌਤ
. . .  about 6 hours ago
ਆਰਮੀ ਕੈਂਪ 'ਚੋਂ ਰਫ਼ਲਾਂ ਅਤੇ ਕਾਰਤੂਸ ਚੋਰੀ ਕਰਕੇ ਫ਼ਰਾਰ ਹੋਇਆ ਫੌਜੀ ਹਰਪ੍ਰੀਤ ਟਾਂਡਾ ਪੁਲਿਸ ਵਲੋਂ ਕਾਬੂ
. . .  about 6 hours ago
ਅੰਟਾਰਕਟਿਕਾ ਜਾ ਰਿਹਾ ਚਿੱਲੀ ਹਵਾਈ ਫੌਜ ਦਾ ਜਹਾਜ਼ ਹੋਇਆ ਲਾਪਤਾ, 38 ਲੋਕ ਸਨ ਸਵਾਰ
. . .  about 6 hours ago
ਦਿੱਲੀ 'ਚ ਫ਼ਰਨੀਚਰ ਮਾਰਕੀਟ 'ਚ ਲੱਗੀ ਅੱਗ
. . .  about 7 hours ago
ਕੱਲ੍ਹ ਰਾਜ ਸਭਾ 'ਚ ਪੇਸ਼ ਕੀਤਾ ਜਾ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 7 hours ago
ਸੰਘਣੀ ਧੁੰਦ ਕਾਰਨ ਆਮ ਜਨ ਜੀਵਨ ਪ੍ਰਭਾਵਿਤ
. . .  about 7 hours ago
ਸੰਘਣੀ ਧੁੰਦ ਕਾਰਨ ਜੰਡਿਆਲਾ ਗੁਰੂ ਨੇੜੇ ਗੱਡੀਆਂ 'ਚ ਗੱਡੀਆਂ ਵੱਜੀਆਂ
. . .  about 8 hours ago
ਧੁੰਦ ਕਾਰਨ ਰਾਜਾਸਾਂਸੀ ਹਵਾਈ ਅੱਡੇ 'ਤੇ ਕਈ ਉਡਾਣਾਂ 'ਚ ਹੋਈ ਦੇਰੀ
. . .  about 8 hours ago
ਗਿੱਪੀ ਗਰੇਵਾਲ ਦੇ ਘਰ ਤੀਸਰੇ ਬੇਟੇ ਨੇ ਲਿਆ ਜਨਮ
. . .  about 9 hours ago
ਗਿੱਪੀ ਗਰੇਵਾਲ ਦੇ ਘਰ ਬੇਟੇ ਨੇ ਲਿਆ ਜਨਮ
. . .  about 9 hours ago
ਕਪਿਲ ਸ਼ਰਮਾ ਦੇ ਘਰ ਆਈ ਨੰਨ੍ਹੀ ਪਰੀ, ਗਿੰਨੀ ਨੇ ਦਿੱਤਾ ਬੇਟੀ ਨੂੰ ਜਨਮ
. . .  about 8 hours ago
ਕਪਿਲ ਸ਼ਰਮਾ ਤੇ ਗਿੰਨੀ ਚਤਰਥ ਦੇ ਘਰ ਆਈ ਨੰਨ੍ਹੀ ਪਰੀ
. . .  about 9 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਅਸਮ 'ਚ 12 ਘੰਟੇ ਦੇ ਲਈ ਦਿੱਤਾ ਗਿਆ ਬੰਦ ਦਾ ਸੱਦਾ
. . .  about 9 hours ago
ਅੱਜ ਰਾਜ ਸਭਾ 'ਚ ਪੇਸ਼ ਹੋ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 9 hours ago
ਰਾਜ ਸਭਾ 'ਚ ਅੱਜ ਅਮਿਤ ਸ਼ਾਹ ਪੇਸ਼ ਕਰਨਗੇ 'ਅਸਲਾ ਸੋਧ ਬਿੱਲ 2019'
. . .  about 10 hours ago
ਅੱਜ ਦਾ ਵਿਚਾਰ
. . .  about 10 hours ago
ਸੜਕ ਹਾਦਸੇ ਵਿਚ ਕਾਰਾਂ ਦੀ ਜ਼ਬਰਦਸਤ ਟੱਕਰ, 1 ਦੀ ਮੌਤ, 1 ਜ਼ਖਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਕੰਮ ਕਰਨ ਤੋਂ ਪਹਿਲਾਂ ਸੋਚਣਾ ਬੁੱਧੀਮਾਨੀ ਹੈ, ਕੰਮ ਕਰਦੇ ਸਮੇਂ ਸੋਚਣਾ ਚਤੁਰਾਈ ਹੈ, ਕੰਮ ਤੋਂ ਬਾਅਦ ਸੋਚਣਾ ਮੂਰਖਤਾ ਹੈ। -ਜਾਰਜ ਬਰਨਾਰਡ ਸ਼ਾਅ

ਪਟਿਆਲਾ

ਕੌ ਾਸਲ ਅਧਿਕਾਰੀ ਸਫ਼ਾਈ ਸੇਵਕਾ ਨੂੰ ਮਨਾਉਣ ਵਿਚ ਅਸਮਰਥ, ਹੜਤਾਲ ਜਾਰੀ

ਬਨੂੜ, 13 ਨਵੰਬਰ (ਭੁਪਿੰਦਰ ਸਿੰਘ)-ਕੌਾਸਲ ਅਧਿਕਾਰੀਆਂ ਵਲੋਂ ਸੱਤਾਧਾਰੀ ਪਾਰਟੀ ਦੇ ਕੌਾਸਲਰਾਂ ਦੇ ਪੁੱਤਰਾਂ ਤੇ ਚਹੇਤਿਆਂ ਨੂੰ ਪੱਕਾ ਕਰਨ ਦੇ ਪਾਏ ਗਏ ਮਤੇ ਤੋਂ ਬਾਅਦ ਕੌਾਸਲ ਦੇ ਸਫ਼ਾਈ ਕਰਮਚਾਰੀ ਪਿਛਲੇ 5 ਦਿਨਾਂ ਤੋਂ ਆਪਣਾ ਕੰਮਕਾਜ ਛੱਡ ਕੇ ਹੜਤਾਲ 'ਤੇ ਚੱਲ ਰਹੇ ਹਨ | ਚਾਰ ਦਿਨਾ ਦੀਆਂ ਛੁੱਟੀਆਂ ਤੋਂ ਬਾਅਦ ਆਪਣੇ ਕੰਮ ਕਾਜ 'ਤੇ ਵਾਪਸ ਪਰਤੇ ਕੌਾਸਲ ਅਧਿਕਾਰੀਆਂ ਨੇ ਸਫ਼ਾਈ ਕਰਮਚਾਰੀਆਂ ਨੂੰ ਮਨਾਉਣ ਦੇ ਯਤਨ ਕੀਤੇ ਪਰ ਉਹ ਅਸਫਲ ਰਹੇ | ਇਸ ਤੋਂ ਬਾਅਦ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਕੁਲਵਿੰਦਰ ਸਿੰਘ ਭੋਲਾ ਨੇ ਸਫ਼ਾਈ ਕਰਮਚਾਰੀਆਂ ਨੂੰ ਸਮਝਾਉਣਾ ਚਾਹਿਆ ਪਰ ਉਹ ਆਪਣੀਆਂ ਮੰਗਾਂ 'ਤੇ ਅੜੇ ਰਹੇ | ਸਫ਼ਾਈ ਸੇਵਕਾ ਦੀ ਹੜਤਾਲ ਨੂੰ ਉਸ ਸਮੇਂ ਭਰਾਵਾ ਹੁੰਗਾਰਾ ਮਿਲਿਆ ਜਦੋਂ ਭਾਜਪਾ ਦੇ ਹਲਕਾ ਇੰਚਾਰਜ ਹਰਜੀਤ ਸਿੰਘ ਗਰੇਵਾਲ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਸਾਧੂ ਸਿੰਘ ਖਲੌਰ, ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਜਸਵੀਰ ਸਿੰਘ ਜੱਸਾ, ਜ਼ਿਲ੍ਹਾ ਜਨਰਲ ਸਕੱਤਰ ਜਗਤਾਰ ਸਿੰਘ ਕਨੌੜ, ਕੌਾਸਲਰ ਰਾਜੂ ਥੰਮਨ, ਭਾਜਪਾ ਕੌਾਸਲਰ ਹੈਪੀ ਕਟਾਰੀਆਂ ਸਫ਼ਾਈ ਕਰਮਚਾਰੀਆਂ ਦੇ ਨਾਲ ਆ ਖੜੇ ਹੋਏ | ਹਰਜੀਤ ਸਿੰਘ ਗਰੇਵਾਲ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਜਦੋਂ ਦੀ ਸੱਤਾ ਵਿਚ ਕਾਂਗਰਸ ਸਰਕਾਰ ਆਈ ਹੈ ਇਸ ਨੇ ਹਰ ਵਰਗ ਦੇ ਲੋਕਾਂ ਨਾਲ ਧੋ੍ਰਹ ਕਮਾਇਆ ਹੈ | ਇਸ ਉਪਰੰਤ ਕਾਰਜਸਾਧਕ ਅਫ਼ਸਰ ਗੁਰਦੀਪ ਸਿੰਘ ਭੋਗਲ ਨੇ ਸਫਾਈ ਕਰਮਚਾਰੀਆਂ ਨੂੰ ਮਨਾਉਣ ਲਈ ਆਪਣੇ ਕਮਰੇ ਵਿਚ ਮੀਟਿੰਗ ਕੀਤੀ ਪਰ ਸਫਾਈ ਕਰਮਚਾਰੀਆਂ ਦੀ ਮੰਗ 'ਤੇ ਉਨਾਂ ਨੂੰ ਕੋਈ ਜਵਾਬ ਨਾ ਆਇਆ | ਕੌਾਸਲ ਅਧਿਕਾਰੀਆਂ ਤੇ ਕਾਰਜਕਾਰੀ ਪ੍ਰਧਾਨ ਤੋਂ ਗੱਲ ਬਾਹਰ ਹੁੰਦੀ ਵੇਖ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਕੁਲਵਿੰਦਰ ਸਿੰਘ ਭੋਲਾ, ਟਰੱਕ ਯੂਨੀਅਨ ਦੇ ਪ੍ਰਧਾਨ ਸੋਨੀ ਸੰਧੂ, ਅਵਤਾਰ ਬਬਲਾ ਵੀ ਧਰਨੇ 'ਤੇ ਬੈਠੇ ਸਫਾਈ ਸੇਵਕਾਂ ਨੂੰ ਮਨਾਉਣ ਪੁੱਜੇ ਪਰ ਸਫÐਾਈ ਸੇਵਕਾਂ ਨੇ ਉਨ੍ਹਾਂ ਦੀ ਵੀ ਨਾ ਮੰਨੀ | ਸਫਾਈ ਸੇਵਕਾਂ ਦੇ ਪ੍ਰਧਾਨ ਬੀਰ ਚੰਦ ਗੀਂਗੀ, ਮੁਕੇਸ਼ ਕੁਮਾਰ, ਜਸਪਾਲ ਸਿੰਘ, ਵਿੱਕੀ ਕੁਮਾਰ, ਰੋਹਿਤ ਕੁਮਾਰ, ਲੱਕੀ, ਟੋਨੀ ਨੇ ਕਿਹਾ ਕਿ ਜਦੋਂ ਤੱਕ 15 ਮੁਲਾਜਮਾ ਨੂੰ ਪੱਕੇ ਕਰਨ ਦਾ ਮਤਾ ਰੱਦ ਨਹੀ ਕੀਤਾ ਜਾਂਦਾ ਉਦੋਂ ਤੱਕ ਉਹ ਧਰਨੇ ਤੋਂ ਨਹੀ ਉਠਣਗੇ | ਉਨ੍ਹਾਂ ਨਾਲ ਹੀ ਕੌਾਸਲ ਅਧਿਕਾਰੀਆਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਆਉਣ ਵਾਲੇ ਦਿਨਾਂ ਵਿਚ ਉਨਾਂ ਦੀਆਂ ਮੰਗਾਂ 'ਤੇ ਅਮਲ ਨਾ ਹੋਇਆ ਤਾਂ ਇਸਦੇ ਭਿਆਨਕ ਨਤੀਜੇ ਸਾਹਮਣੇ ਆਉਣਗੇ |
ਕੀ ਕਹਿਣਾ ਹੈ ਕੌਾਸਲ ਦੇ ਮੀਤ ਪ੍ਰਧਾਨ
ਇਸ ਮਾਮਲੇ ਸਬੰਧੀ ਜਦੋਂ ਕੌਾਸਲ ਦੇ ਮੀਤ ਪ੍ਰਧਾਨ ਜਸਵੰਤ ਸਿੰਘ ਖਟੜਾ ਨਾਲ ਸੰਪਰਕ ਕੀਤਾ ਗਿਆ ਤਾਂ ਉਨਾਂ ਕਿਹਾ ਕਿ 15 ਵਿਅਕਤੀਆਂ ਨੂੰ ਪੱਕਾ ਕਰਨ ਦੇ ਪਾਏ ਗਏ ਮਤੇ ਨੂੰ ਰੱਦ ਕਰ ਦਿੱਤਾ ਗਿਆ ਹੈ ਤੇ ਰੱਦ ਕੀਤੇ ਮਤੇ ਦੀਆਂ ਕਾਪੀਆਂ ਸਬੰਧਿਤ ਕੌਾਸਲਰਾਂ ਤੇ ਸਫਾਈ ਸੇਵਕਾ ਨੂੰ ਭੇਜਿਆਂ ਜਾ ਰਹੀਆਂ ਹਨ | ਉਨਾਂ ਕਿਹਾ ਕਿ ਸੁੱਕਰਵਾਰ 15 ਨਵੰਬਰ ਨੂੰ ਮੁੜ ਹਾਉਸ ਦੀ ਮੀਟਿੰਗ ਬੁਲਾਈ ਗਈ ਹੈ ਜਿਸ ਵਿਚ 65 ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਮਤਾ ਪਾਇਆ ਜਾਵੇਗਾ |

ਖੇਤੀ ਵਿਭਾਗ ਨੇ ਇਸ ਸਾਲ 326 ਜਾਗਰੂਕਤਾ ਕੈਂਪ ਲਾ ਕੇ ਕਿਸਾਨਾਂ ਨੂੰ ਕੀਤਾ ਜਾਗਰੂਕ: ਮੁੱਖ ਖੇਤੀਬਾੜੀ ਅਫ਼ਸਰ

ਪਟਿਆਲਾ, 13 ਨਵੰਬਰ (ਜਸਪਾਲ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਆਦੇਸ਼ਾਂ ਤੇ ਖੇਤੀ ਵਿਭਾਗ ਸਾਰੇ ਪੰਜਾਬ ਅੰਦਰ ਜਾਗਰੂਕਤਾ ਕੈਂਪ ਲਗਾਉਂਦੇ ਹਨ | ਇਸ ਸਬੰਧੀ ਮੁੱਖ ਖੇਤੀਬਾੜੀ ਅਫਸਰ ਡਾ. ਅਰਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਖੇਤੀ ਵਿਭਾਗ ਦੀ ਸਰਪ੍ਰਸਤੀ 'ਚ ਜ਼ਿਲੇ੍ਹ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਟਰੱਕ ਯੂਨੀਅਨਾਂ ਭੰਗ ਕਰਦਿਆਂ ਟਰਾਂਸਪੋਰਟ ਦੇ ਧੰਦੇ ਦਾ ਬਿਠਾਇਆ ਭੱਠਾ

ਸਮਾਣਾ, 13 ਨਵੰਬਰ (ਹਰਵਿੰਦਰ ਸਿੰਘ ਟੋਨੀ)-ਸੂਬੇ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰਕੇ ਹੋਂਦ 'ਚ ਆਈ ਕਾਂਗਰਸ ਪਾਰਟੀ ਦੀ ਸਰਕਾਰ ਦੇ ਬਣਦਿਆਂ ਹੀ ਕੁੱਝ ਸਮੇਂ ਬਾਅਦ ਪੰਜਾਬ ਸਰਕਾਰ ਨੇ ਟਰੱਕ ਯੂਨੀਅਨਾਂ ਭੰਗ ਕਰਨ ਦਾ ਐਲਾਨ ਕਰਕੇ ਟਰਾਂਸਪੋਰਟ ਦੇ ਧੰਦੇ ਦਾ ਭੱਠਾ ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦੀ ਸਹਾਇਤਾ ਦੇ ਮਾਮਲੇ 'ਚ ਹਾਲ ਦੀ ਘੜੀ ਸਪੱਸ਼ਟ ਨਹੀਂ ਹੋ ਸਕੀ

ਪਟਿਆਲਾ, 13 ਨਵੰਬਰ (ਜਸਪਾਲ ਸਿੰਘ ਢਿੱਲੋਂ)-ਦੇਸ਼ ਦੀ ਸਰਬ ਉੱਚ ਅਦਾਲਤ ਵਲੋਂ ਦਿੱਤੇ ਗਏ ਆਦੇਸ਼ ਕਿ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ 100 ਰੁਪਏ ਪ੍ਰਤੀ ਕੁਇੰਟਲ ਸਹਾਇਤਾ ਵਜੋਂ ਪ੍ਰਦਾਨ ਕੀਤੀ ਜਾਵੇ | ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਨੇ ਇਨ੍ਹਾਂ ਆਦੇਸ਼ਾਂ ਦਾ ...

ਪੂਰੀ ਖ਼ਬਰ »

ਸਾਈਕਲ ਸਵਾਰ ਦੀ ਸੜਕ ਹਾਦਸੇ 'ਚ ਮੌਤ

ਪਟਿਆਲਾ, 13 ਨਵੰਬਰ (ਮਨਦੀਪ ਸਿੰਘ ਖਰੋੜ)-ਇੱਥੋਂ ਦੇ ਪਿੰਡ ਪੰਜੇਟਾ ਬੱਸ ਅੱਡ ਲਾਗੇ ਇਕ ਵਾਪਰੇ ਸੜਕ ਹਾਦਸੇ 'ਚ ਸਾਈਕਲ ਸਵਾਰ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ | ਮਿ੍ਤਕ ਦੀ ਪਹਿਚਾਣ ਰੁਦਰ ਮਾਝੀ ਵਾਸੀ ਬਿਹਾਰ ਵਜੋਂ ਹੋਈ ਹੈ | ਇਸ ਹਾਦਸੇ ਸਬੰਧੀ ਬਲਜਿੰਦਰ ...

ਪੂਰੀ ਖ਼ਬਰ »

ਪਤਨੀ ਦੇ ਗਹਿਣੇ ਗਿਰਵੀ ਰੱਖਣ ਵਾਲੇ ਪਤੀ ਿਖ਼ਲਾਫ਼ ਕੇਸ ਦਰਜ

ਪਟਿਆਲਾ, 13 ਨਵੰਬਰ (ਮਨਦੀਪ ਸਿੰਘ ਖਰੋੜ)-ਵਿਆਹੁਤਾ ਨੂੰ ਚਾਰ ਲੱਖ ਰੁਪਏ ਲਿਆਉਣ ਲਈ ਤੰਗ ਪਰੇਸ਼ਾਨ ਕਰਨ ਅਤੇ ਉਸ ਦੇ ਗਹਿਣੇ ਗਿਰਵੀ ਰੱਖਣ ਦੇ ਮਾਮਲੇ 'ਚ ਥਾਣਾ ਔਰਤਾਂ ਦੀ ਪੁਲਿਸ ਨੇ ਪੀੜਤਾ ਦੇ ਪਿਤਾ ਦੀ ਸ਼ਿਕਾਇਤ 'ਤੇ ਉਸ ਦੇ ਪਤੀ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਉਕਤ ...

ਪੂਰੀ ਖ਼ਬਰ »

ਮਸੀਂਗਣ ਅੱਡੇ 'ਤੇ ਖੜ੍ਹਾ ਟਰੱਕ ਚੋਰੀ

ਦੇਵੀਗੜ੍ਹ, 13 ਨਵੰਬਰ (ਮੁਖਤਿਆਰ ਸਿੰਘ ਨੋਗਾਵਾਂ)-ਥਾਣਾ ਜੁਲਕਾਂ ਅਧੀਨ ਪਿੰਡ ਮਸੀਂਗਣ ਦੇ ਬੱਸ ਅੱਡੇ ਤੋਂ ਕਿਸੇ ਨੇ ਟਰੱਕ ਚੋਰੀ ਕਰ ਲਿਆ, ਜਿਸਦੀ ਰਿਪੋਰਟ ਥਾਣਾ ਜੁਲਕਾਂ ਵਿਖੇ ਲਿਖਵਾ ਦਿੱਤੀ ਗਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇੱਥੋਂ ਨੇੜਲੇ ਪਿੰਡ ਹਾਜੀਪੁਰ ਦੇ ...

ਪੂਰੀ ਖ਼ਬਰ »

ਲੜਕੀ ਨੂੰ ਗ਼ੈਰਕਾਨੰੂਨੀ ਹਿਰਾਸਤ 'ਚ ਰੱਖਣ ਸਬੰਧੀ ਮਾਮਲਾ ਦਰਜ

ਨਾਭਾ, 13 ਨਵੰਬਰ (ਕਰਮਜੀਤ ਸਿੰਘ)-ਥਾਣਾ ਸਦਰ ਨਾਭਾ ਵਿਚ ਅਰਸ਼ਦੀਪ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਮਕਾਨ ਨੰਬਰ 51ਜੀ ਗਲੀ ਨੰਬਰ 3 ਪ੍ਰਤਾਪ ਨਗਰ ਪਟਿਆਲਾ ਦੇ ਿਖ਼ਲਾਫ਼ ਲੜਕੀ ਨੂੰ ਗ਼ੈਰਕਾਨੰੂਨੀ ਹਿਰਾਸਤ ਵਿਚ ਰੱਖਣ ਸਬੰਧੀ ਮਾਮਲਾ ਦਰਜ ਕੀਤਾ ਗਿਆ ਹੈ | ਪੀੜਤ ਲੜਕੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਟਰੱਕ ਯੂਨੀਅਨਾਂ ਭੰਗ ਕਰਦਿਆਂ ਟਰਾਂਸਪੋਰਟ ਦੇ ਧੰਦੇ ਦਾ ਬਿਠਾਇਆ ਭੱਠਾ

ਸਮਾਣਾ, 13 ਨਵੰਬਰ (ਹਰਵਿੰਦਰ ਸਿੰਘ ਟੋਨੀ)-ਸੂਬੇ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰਕੇ ਹੋਂਦ 'ਚ ਆਈ ਕਾਂਗਰਸ ਪਾਰਟੀ ਦੀ ਸਰਕਾਰ ਦੇ ਬਣਦਿਆਂ ਹੀ ਕੁੱਝ ਸਮੇਂ ਬਾਅਦ ਪੰਜਾਬ ਸਰਕਾਰ ਨੇ ਟਰੱਕ ਯੂਨੀਅਨਾਂ ਭੰਗ ਕਰਨ ਦਾ ਐਲਾਨ ਕਰਕੇ ਟਰਾਂਸਪੋਰਟ ਦੇ ਧੰਦੇ ਦਾ ਭੱਠਾ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚੋਂ ਬੰਦੀਆਂ ਤੋਂ 2 ਮੋਬਾਈਲ ਬਰਾਮਦ

ਪਟਿਆਲਾ, 13 ਨਵੰਬਰ (ਮਨਦੀਪ ਸਿੰਘ ਖਰੋੜ)-ਕੇਂਦਰੀ ਜੇਲ੍ਹ ਪਟਿਆਲਾ 'ਚ ਗਸ਼ਤ ਦੌਰਾਨ ਜੇਲ੍ਹ ਅਧਿਕਾਰੀਆਂ ਨੇ ਇਕ ਹਵਾਲਾਤੀ ਅਤੇ ਕੈਦੀ ਤੋਂ 2 ਮੋਬਾਈਲ ਬਰਾਮਦ ਕੀਤੇ ਹਨ | ਇਸ ਸਬੰਧੀ ਸਹਾਇਕ ਸੁਪਰਡੈਂਟ ਝਿਰਮਲ ਸਿੰਘ ਨੇ ਥਾਣਾ ਤਿ੍ਪੜੀ 'ਚ ਰਿਪੋਰਟ ਦਰਜ ਕਰਵਾਈ ਕਿ ...

ਪੂਰੀ ਖ਼ਬਰ »

ਸਾਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿਚ ਵੀ ਹਿੱਸਾ ਲੈਣਾ ਚਾਹੀਦਾ ਹੈ-ਐਸ.ਡੀ.ਐਮ. ਸ਼ਿਵ ਕੁਮਾਰ

ਰਾਜਪੁਰਾ, 13 ਨਵੰਬਰ (ਰਣਜੀਤ ਸਿੰਘ)-ਸਾਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਅਤੇ ਹੋਰਨਾਂ ਗਤੀਵਿਧੀਆਂ 'ਚ ਵੀ ਹਿੱਸਾ ਲੈਣਾ ਚਾਹੀਦਾ ਹੈ ,ਖੇਡਾਂ ਖੇਡਣ ਨਾਲ ਸਾਡਾ ਸਰੀਰ ਤੰਦਰੁਸਤ ਰਹਿੰਦਾ ਹੈ ਅਤੇ ਅਸੀਂ ਬਿਮਾਰੀਆਂ ਤੋਂ ਬਚੇ ਰਹਿੰਦੇ ਹਾਂ, ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਪਾਰਟੀ ਸੁਪਰੀਮੋ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਖੱਟੜਾ ਨੇ ਕੀਤਾ ਧੰਨਵਾਦ

ਭਾਦਸੋਂ, 13 ਨਵੰਬਰ (ਗੁਰਬਖ਼ਸ਼ ਸਿੰਘ ਵੜੈਚ)-ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੀ ਪਿਛਲੇ ਲੰਮੇ ਸਮੇਂ ਤੋਂ ਕਰਤਾਰਪੁਰ ਸਾਹਿਬ ਲਾਂਘੇ ਲਈ ਚੱਲੀਆਂ ਅਰਦਾਸਾਂ ਸਦਕਾ ਸਮੂਹ ਸਿੱਖ ਸੰਗਤ ਨੂੰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਸਥਾਨ ਸ੍ਰੀ ਕਰਤਾਰਪੁਰ ਸਾਹਿਬ ਤੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਪੰਚ ਜਸਵਿੰਦਰ ਕੌਰ ਨੇ ਪਿੰਡ ਸਿੰਬੜੋਂ ਦੀ ਸਫ਼ਾਈ ਕਰਵਾਈ

ਭਾਦਸੋਂ, 13 ਨਵੰਬਰ (ਗੁਰਬਖ਼ਸ਼ ਸਿੰਘ ਵੜੈਚ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਸਿੰਬੜੋਂ ਦੀ ਸਰਪੰਚ ਜਸਵਿੰਦਰ ਕੌਰ ਤੇ ਪੰਚ ਚਰਨਜੀਤ ਕੌਰ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਦੀ ਸਫ਼ਾਈ ਕਰਵਾਈ ਗਈ | ਇਸ ਮੌਕੇ ਸਰਪੰਚ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਨਾਭਾ ਵਲੋਂ ਲੋੜਵੰਦ ਵਿਅਕਤੀ ਨੂੰ ਦਿੱਤੀ ਗਈ ਵੀਲ੍ਹ ਚੇਅਰ

ਨਾਭਾ, 13 ਨਵੰਬਰ (ਕਰਮਜੀਤ ਸਿੰਘ)-ਸਥਾਨਕ ਸਿਨੇਮਾ ਰੋਡ ਸਥਿਤ ਲਾਇਨਜ਼ ਭਵਨ ਵਿਖੇ ਲਾਇਨਜ਼ ਕਲੱਬ ਨਾਭਾ ਵਲੋਂ ਪਿੰਡ ਥੂਹੀ ਦੇ ਲੋੜਵੰਦ ਵਿਅਕਤੀ ਨੂੰ ਇਕ ਵੀਲ ਚੇਅਰ ਭੇਟ ਕੀਤੀ ਗਈ | ਕਲੱਬ ਦੇ ਪ੍ਰਧਾਨ ਨਰਾਇਣ ਭੂਸ਼ਣ ਨੇ ਦੱਸਿਆ ਕਿ ਕਲੱਬ ਅਜਿਹੇ ਸਮਾਜ ਸੇਵੀ ਕੰਮ ਕਰਦਾ ...

ਪੂਰੀ ਖ਼ਬਰ »

ਨਾਟਕਕਾਰ ਕੇਵਲ ਧਾਲੀਵਾਲ ਨੂੰ 'ਕਪੂਰ ਸਿੰਘ ਘੁੰਮਣ ਯਾਦਗਾਰੀ ਪੁਰਸਕਾਰ' 16 ਨੂੰ

ਪਟਿਆਲਾ, 13 ਨਵੰਬਰ (ਗੁਰਵਿੰਦਰ ਸਿੰਘ ਔਲਖ)-ਪੰਜਾਬੀ ਦੇ ਉਘੇ ਨਾਟਕਕਾਰ ਅਤੇ ਰੰਗਕਰਮੀ ਕਪੂਰ ਸਿੰਘ ਘੁੰਮਣ ਦੀ ਯਾਦ ਵਿਚ ਪੰਜਾਬੀ ਸਾਹਿਤ ਸਭਾ ਵਲੋਂ ਸਾਲ 2019 ਲਈ ਦਿੱਤਾ ਜਾਣ ਵਾਲਾ ਕਪੂਰ ਸਿੰਘ ਘੁੰਮਣ ਯਾਦਗਾਰੀ ਨਾਟ-ਪੁਰਸਕਾਰ ਉੱਘੇ ਨਾਟਕਕਾਰ ਕੇਵਲ ਧਾਲੀਵਾਲ ਨੂੰ ਸ. ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਲੋਂ ਅੱਖਾਂ ਦਾ ਜਾਂਚ ਕੈਂਪ ਲਗਾਇਆ

ਪਾਤੜਾਂ, 13 ਨਵੰਬਰ (ਗੁਰਵਿੰਦਰ ਸਿੰਘ ਬੱਤਰਾ)-ਸਰਕਾਰੀ ਕਿਰਤੀ ਕਾਲਜ ਨਿਆਲ ਪਾਤੜਾਂ ਵਿਖੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ | ਪਿ੍ੰਸੀਪਲ ਮੈਡਮ ਵੀਨਾ ਕੁਮਾਰੀ ਦੀ ਅਗਵਾਈ ਹੇਠ ਲਾਇਨਜ਼ ...

ਪੂਰੀ ਖ਼ਬਰ »

ਸੇਂਟ ਪੀਟਰਜ਼ ਅਕੈਡਮੀ ਵਿਖੇ ਖੇਡ ਉਤਸਵ 2019 ਦਾ ਆਗਾਜ਼

ਪਟਿਆਲਾ, 13 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਅੱਜ ਸੇਂਟ ਪੀਟਰਜ, ਅਕੈਡਮੀ ਪਟਿਆਲਾ ਵਿਖੇ ਖੇਡ ਉਤਸਵ ਦਾ ਆਰੰਭ ਸਕੂਲ ਪਿ੍ੰਸੀਪਲ ਫਾਦਰ ਜੋਨ ਬੋਸਕੋ ਤੇ ਫਾਦਰ ਵਿਜੇ ਵਲੋਂ ਝੰਡਾ ਲਹਿਰਾ ਕੇ ਕੀਤਾ ਗਿਆ | ਇਸ ਉਤਸਵ ਵਿਚ ਮੈਨੇਜਮੈਂਟ ਕਮੇਟੀ ਦੀ ਮੈਂਬਰ ਸਤੀਸ਼ ਮਹੇਂਦਰੂ ...

ਪੂਰੀ ਖ਼ਬਰ »

ਮੋਦੀ ਕਾਲਜ ਬਣਿਆ ਪੰਜਾਬੀ ਯੂਨੀਵਰਸਿਟੀ ਰਗਬੀ ਚੈਂਪੀਅਨ

ਪਟਿਆਲਾ, 13 ਨਵੰਬਰ (ਖੇਡ ਪ੍ਰਤੀਨਿਧ)-ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਦੇ ਗੱਭਰੂਆਂ ਨੇ ਸਰਕਾਰੀ ਫਿਜ਼ੀਕਲ ਕਾਲਜ, ਪਟਿਆਲਾ ਨੂੰ ਹਰਾ ਕੇ ਪੰਜਾਬੀ ਯੂਨੀਵਰਸਿਟੀ ਅੰਤਰ ਕਾਲਜ ਰਗਬੀ ਚੈਂਪੀਅਨ ਬਣਨ ਦਾ ਮਾਣ ਪ੍ਰਾਪਤ ਕੀਤਾ ਹੈ | ਚੈਂਪੀਅਨ ਟੀਮ ਦਾ ਕਾਲਜ ਪਹੁੰਚਣ ...

ਪੂਰੀ ਖ਼ਬਰ »

ਆਕੜ ਕਾਲਜ 'ਚ ਸਮਾਜਿਕ ਵਿਸ਼ਿਆਂ ਵਾਲੇ ਨਾਟਕਾਂ ਦਾ ਸਫਲ ਮੰਚਨ

ਬਹਾਦਰਗੜ੍ਹ,13 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਗਰਲਜ਼ ਆਕੜ ਵਿਖੇ ਪਿ੍ੰ. ਡਾ. ਬਲਜੀਤ ਸਿੰਘ ਸਿੱਧੂ ਦੀ ਅਗਵਾਈ 'ਚ ਦੋ ਨਾਟਕਾਂ ਦਾ ਸਫਲ ਮੰਚਨ ਕੀਤਾ ਗਿਆ¢ ਸਰਕਾਰੀ ਕੋ-ਐੱਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਬਾਹਰ ਵਿਧਾਇਕ ਕੰਬੋਜ ਨੇ ਕੀਤਾ ਲਾਈਟਾਂ ਦਾ ਉਦਘਾਟਨ

ਰਾਜਪੁਰਾ, 13 ਨਵੰਬਰ (ਜੀ.ਪੀ. ਸਿੰਘ)-ਸਥਾਨਕ ਕੇਂਦਰੀ ਗੁਰਦੁਆਰਾ ਸਿੰਘ ਸਭਾ ਵਿਖੇ ਪ੍ਰਧਾਨ ਭਾਈ ਅਬਰਿੰਦਰ ਸਿੰਘ ਕੰਗ ਦੀ ਅਗਵਾਈ ਵਿਚ ਇਕ ਸਮਾਰੋਹ ਕੀਤਾ ਗਿਆ | ਜਿਸ ਵਿਚ ਹਲਕਾ ਵਿਧਾਇਕ ਅਤੇ ਕਾਂਗਰਸ ਵਿਧਾਇਕ ਦਲ ਦੇ ਚੀਫ ਵਿੱਪ ਹਰਦਿਆਲ ਸਿੰਘ ਕੰਬੋਜ ਨੇ ਵਿਸ਼ੇਸ਼ ...

ਪੂਰੀ ਖ਼ਬਰ »

ਪ੍ਰੋਫੈਸਰ ਡਾ. ਰਾਜਵੰਤ ਕੌਰ 'ਪੰਜਾਬੀ' ਨੂੰ ਪੰਜਾਬ ਸਰਕਾਰ ਵਲੋਂ ਪੁਰਸਕਾਰ ਪ੍ਰਦਾਨ

ਪਟਿਆਲਾ, 13 ਨਵੰਬਰ (ਗੁਰਵਿੰਦਰ ਸਿੰਘ ਔਲਖ)-ਪ੍ਰੋਫੈਸਰ ਤੇ ਸਟੇਟ ਐਵਾਰਡੀ ਲੇਖਿਕਾ ਡਾ. ਰਾਜਵੰਤ ਕੌਰ 'ਪੰਜਾਬੀ' ਨੂੰ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸ਼ੁੱਭ ਮੌਕੇ 'ਤੇ ਸਨਮਾਨਿਤ ਕੀਤਾ ਗਿਆ ਹੈ | ਡਾ. 'ਪੰਜਾਬੀ' ਦਾ ਨਾਂਅ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਜਖਵਾਲੀ, 13 ਨਵੰਬਰ (ਨਿਰਭੈ ਸਿੰਘ)-ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਨੌਲੱਖਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਸੱਭਿਆਚਾਰਕ ਸਮਾਗਮ 'ਧਮਾਲ 2019' ਕਰਵਾਇਆ

ਪਟਿਆਲਾ, 13 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸ੍ਰੀ ਗੁਰੂ ਤੇਗ ਬਹਾਦਰ ਹਾਲ ਵਿਖੇ ਸਮਾਜ ਸੇਵੀ ਸੰਸਥਾ 'ਜਰੀਆਂ' ਵਲੋਂ ਅਦਾਕਾਰ ਬਿੰਨੂ ਢਿੱਲੋਂ ਦੀ ਅਗਵਾਈ ਵਿਚ ਇਸ ਸਭਿਆਚਾਰਕ ਸਮਾਗਮ 'ਧਮਾਲ 2019' ਕਰਵਾਇਆ ਗਿਆ | ਜਿਸ ਵਿਚ ਕੈਬਨਿਟ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਨਾਭਾ, 13 ਨਵੰਬਰ (ਕਰਮਜੀਤ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ, ਪੁਲਿਸ ਕਪਤਾਨ ਹਰਮੀਤ ਸਿੰਘ ਹੁੰਦਲ ਅਤੇ ਉਪ ਪੁਲਿਸ ਕਪਤਾਨ (ਡੀ) ਕਿ੍ਸ਼ਨ ਕੁਮਾਰ ਪੈਂਥੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਮੁਹਿੰਮ ਅਧੀਨ ਸੀ.ਆਈ.ਏ. ਸਟਾਫ਼ ਦੇ ਮੁਖੀ ਸਵਰਨ ਗਾਂਧੀ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਵਿਜੈਇੰਦਰ ਸਿੰਗਲਾ ਦਾ ਟੈੱਟ ਪਾਸ ਬੀ.ਐੱਡ. ਬੇਰੁਜ਼ਗਾਰ ਯੂਨੀਅਨ ਵਲੋਂ ਵਿਰੋਧ

ਪਟਿਆਲਾ, 13 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦਾ ਟੈਟ ਪਾਸ ਬੀ.ਐੱਡ. ਬੇਰੁਜ਼ਗਾਰ ਯੂਨੀਅਨ ਪੰਜਾਬ ਤੇ ਪੰਜਾਬ ਸਟੂਡੈਂਟ ਵੈੱਲਫੇਅਰ ਐਸੋਸੀਏਸ਼ਨ ਵਲੋਂ ਵਿਰੋਧ ...

ਪੂਰੀ ਖ਼ਬਰ »

ਨਗਰ ਨਿਗਮ ਹਦੂਦ 'ਚ 450 ਮੋਬਾਇਲ ਟਾਵਰਾਂ ਤੋਂ ਆਏਗਾ 1 ਕਰੋੜ ਜਾਇਦਾਦ ਕਰ

ਪਟਿਆਲਾ, 13 ਨਵੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਨਗਰ ਨਿਗਮ ਦੀ ਹਦੂਦ 'ਚ ਲੱਗੇ 450 ਦੇ ਕਰੀਬ ਮੋਬਾਈਲ ਟਾਵਰ ਮਾਲਕਾਂ 'ਚ 95 ਫ਼ੀਸਦੀ ਵਲੋਂ ਮੁੱਢ ਤੋਂ ਹੀ ਪ੍ਰਾਪਰਟੀ ਟੈਕਸ ਅਦਾ ਨਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਨ੍ਹਾਂ ਟਾਵਰਾਂ ਦੇ ਮਾਲਕਾਂ ਨੂੰ ਨੋਟਿਸ ਜਾਰੀ ...

ਪੂਰੀ ਖ਼ਬਰ »

ਗੁਰਦੁਆਰਾ ਆਜ਼ਾਦ ਨਗਰ ਵਿਖੇ ਧੂਮ ਧਾਮ ਨਾਲ ਮਨਾਇਆ ਪ੍ਰਕਾਸ਼ ਪੁਰਬ

ਪਟਿਆਲਾ, 13 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਗੁਰਦੁਆਰਾ ਪ੍ਰਬੰਧਕ ਕਮੇਟੀ ਆਜ਼ਾਦ ਨਗਰ ਦੇ ਸਮੂਹ ਮੈਂਬਰਾਂ 'ਚ ਪਿਛਲੇ ਬਹੁਤ ਦਿਨਾਂ ਤੋਂ ਇਕ ਉਤਸ਼ਾਹ ਚੱਲਿਆ ਆ ਰਿਹਾ ਸੀ ਕਿ ਇਸ ਵਾਰ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਇੱਕ ਨਿਵੇਕਲੇ ਤਰੀਕੇ ਅਤੇ ...

ਪੂਰੀ ਖ਼ਬਰ »

ਭੁਨਰਹੇੜੀ 'ਚ ਹੋਇਆ ਗੁਰਮਤਿ ਸਮਾਗਮ

ਭੁਨਰਹੇੜੀ, 13 ਨਵੰਬਰ (ਧਨਵੰਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਭੁਨਰਹੇੜੀ 'ਚ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਜਾਇਆ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਅੰਰਭ ਹੋਇਆ, ਜਿਸਦਾ ਬਾਜ਼ਾਰ ਅਤੇ ਪਿੰਡ ਵਿਚ ਸ਼ਰਧਾਲੂਆਂ ਨੇ ...

ਪੂਰੀ ਖ਼ਬਰ »

ਹਲਕਾ ਨਾਭਾ ਅੰਦਰ ਸ਼ਰਧਾ ਭਾਵਨਾ ਨਾਲ ਵੱਖ-ਵੱਖ ਗੁਰੂ ਘਰਾਂ 'ਚ ਮਨਾਇਆ ਗਿਆ 550 ਸਾਲਾ ਪ੍ਰਕਾਸ਼ ਪੁਰਬ

ਨਾਭਾ, 13 ਨਵੰਬਰ (ਅਮਨਦੀਪ ਸਿੰਘ ਲਵਲੀ)-ਸਮੁੱਚੀ ਮਾਨਵਤਾ ਦੇ ਸਾਂਝੇ ਰਹਿਬਰ ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾਂ ਪ੍ਰਕਾਸ਼ ਪੁਰਬ ਜਿੱਥੇ ਸਮੁੱਚੀ ਦੁਨੀਆ ਅੰਦਰ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ ਉੱਥੇ ਹੀ ਇਤਿਹਾਸਕ ਨਗਰੀ ਨਾਭਾ ਦੇ ...

ਪੂਰੀ ਖ਼ਬਰ »

ਮਾਨ ਵਲੋਂ ਸੁਲਤਾਨਪੁਰ ਲੋਧੀ ਸਮਾਗਮ ਲਈ ਸੰਗਤਾਂ ਅਤੇ ਪ੍ਰਸ਼ਾਸਨ ਦਾ ਧੰਨਵਾਦ

ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਅਰੁਣ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਤੇ ਸਹਿਯੋਗੀ ਜਥੇਬੰਦੀਆਂ ਵਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਡਵਿੰਡੀ ਵਿਖੇ ਬੀਤੇ ਕੱਲ੍ਹ ਕੀਤੇ ਗਏ ਭਾਈ ਲਾਲੋਂ ਮੀਰੀ-ਪੀਰੀ ਦੇ ਕੀਤੇ ਗਏ ਸਫਲਤਾਪੂਰਵਕ ਸਮਾਗਮ ਸਬੰਧੀ ...

ਪੂਰੀ ਖ਼ਬਰ »

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਕਣਕ ਦੀ ਬਿਜਾਈ ਦੇ ਪ੍ਰਦਰਸ਼ਨੀ ਪਲਾਂਟ ਲਗਾਏ

ਸਲਾਣਾ, 13 ਨਵੰਬਰ (ਗੁਰਚਰਨ ਸਿੰਘ ਜੰਜੂਆ)-ਖੇਤੀਬਾੜੀ ਅਫ਼ਸਰ ਅਮਲੋਹ ਡਾ. ਕੁਲਦੀਪ ਸਿੰਘ ਸੇਖੋਂ ਦੀ ਅਗਵਾਈ ਹੇਠ ਪਿੰਡ ਕੋਟਲਾ ਡਡਹੇੜੀ ਵਿਖੇ ਨੌਜਵਾਨ ਤੇ ਅਗਾਂਹਵਧੂ ਕਿਸਾਨ ਗੁਰਜੀਤ ਸਿੰਘ ਵਲੋਂ 3 ਏਕੜ ਕਣਕ ਦੀ ਬਿਜਾਈ ਪਰਾਲੀ ਨੂੰ ਬਿਨਾਂ ਅੱਗ ਲਗਾਏ ਸੁਪਰ ਸੀਡਰ ...

ਪੂਰੀ ਖ਼ਬਰ »

ਮਾਨਗੜ੍ਹ 'ਚ ਕਰਵਾਇਆ 7ਵਾਂ ਵਿਸ਼ਾਲ ਮਾਂ ਭਗਵਤੀ ਜਾਗਰਣ

ਅਮਲੋਹ, 13 ਨਵੰਬਰ (ਸੂਦ)-ਸ਼ਿਵ ਸ਼ਕਤੀ ਮਸ਼ਾਲ ਕਲੱਬ ਮਾਨਗੜ੍ਹ, ਦਰਬਾਰ ਦਾਤਾ ਦੌਲਤ ਸ਼ਾਹ ਸਹਿਨਸ਼ਾਹ ਜੀ ਅਤੇ ਸਮੂਹ ਅਮਲੋਹ ਨਿਵਾਸੀਆਂ ਦੇ ਸਹਿਯੋਗ ਨਾਲ 7ਵਾਂ ਵਿਸ਼ਾਲ ਮਾਂ ਭਗਵਤੀ ਜਾਗਰਣ ਪਿੰਡ ਮਾਨਗੜ੍ਹ ਵਿਖੇ ਕਰਵਾਇਆ ਗਿਆ | ਜਾਗਰਣ ਦੀ ਜੋਤੀ ਪ੍ਰਚੰਡ ਦੀ ਰਸਮ ...

ਪੂਰੀ ਖ਼ਬਰ »

17 ਦੇ ਕੈਂਪ ਨੂੰ ਲੈ ਕੇ ਐਡ. ਬਲਜਿੰਦਰ ਸਿੰਘ ਭੱਟੋਂ ਨੇ ਪਿੰਡਾਂ 'ਚ ਕੀਤੀਆਂ ਮੀਟਿੰਗਾਂ

ਅਮਲੋਹ, 13 ਨਵੰਬਰ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਅਮਲੋਹ ਹਲਕੇ ਦੇ ਵਿਧਾਇਕ ਰਣਦੀਪ ਸਿੰਘ ਨਾਭਾ ਦੀ ਅਗਵਾਈ ਹੇਠ 17 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕੇ ਪਿੰਡ ਭੁੱਟੋਂ 'ਚ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਛੇਵੀਂ ਪਾਤਸ਼ਾਹੀ ਸੌਾਟੀ 'ਚ ਤਿੰਨ ਰੋਜ਼ਾ ਸਮਾਗਮ ਕਰਵਾਏ

ਅਮਲੋਹ, 13 ਨਵੰਬਰ (ਕੁਲਦੀਪ ਸ਼ਾਰਦਾ)-ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਸੌਾਟੀ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕੇ ਤਿੰਨ ਰੋਜ਼ਾ ਵਿਸ਼ਾਲ ਧਾਰਮਿਕ ਸਮਾਗਮ ਕਰਵਾਏ ਗਏ ਜਿਸ ਦੌਰਾਨ ਸੰਗਤਾਂ ਨੂੰ ਨਸ਼ਿਆਂਅਤੇ ਭਰੂਣ ਹੱਤਿਆ ...

ਪੂਰੀ ਖ਼ਬਰ »

ਮਾਲ ਪਟਵਾਰੀ ਤੇ ਉਸ ਦੀ ਮਾਤਾ ਨੇ ਕੀਤੀ ਇਨਸਾਫ਼ ਦੀ ਮੰਗ

ਸਲਾਣਾ, 13 ਨਵੰਬਰ (ਗੁਰਚਰਨ ਸਿੰਘ ਜੰਜੂਆ)-ਬਲਾਕ ਅਮਲੋਹ ਅਧੀਨ ਪਿੰਡ ਬਰੀਮਾ ਦੇ ਵਸਨੀਕ ਤੇ ਮਾਲ ਵਿਭਾਗ ਵਿਚ ਬਤੌਰ ਪਟਵਾਰੀ ਸੇਵਾਵਾਂ ਨਿਭਾ ਰਹੇ ਮਨਿੰਦਰਜੀਤ ਸਿੰਘ ਪੁੱਤਰ ਗੁਰਸ਼ਰਨ ਸਿੰਘ ਤੇ ਉਸਦੀ ਮਾਤਾ ਸੁਰਿੰਦਰ ਕੌਰ ਨੇ ਪੁਲਿਸ ਤੇ ਪ੍ਰਸ਼ਾਸਨ ਤੋਂ ਇਨਸਾਫ਼ ਦੀ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

ਡਕਾਲਾ, 13 ਨਵੰਬਰ (ਮਾਨ)-ਨੇੜਲੇ ਪਿੰਡ ਮਰਦਾਂਹੇੜੀ ਵਿਖੇ ਅੱਜ ਸ਼ਾਮੀਂ ਇਕ ਨੌਜਵਾਨ ਦੀ ਕਰੰਟ ਲੱਗਣ ਨਾਲ ਦੁਖਦਾਈ ਮੌਤ ਹੋ ਗਈ ਹੈ | ਇਹ ਹਾਦਸਾ ਉਦੋਂ ਵਾਪਰਿਆ ਜਦੋਂ ਨੌਜਵਾਨ ਬਿੱਟੂ ਸਿੰਘ ਆਪਣੇ ਮਕਾਨ ਦੀ ਮੁਰੰਮਤ ਦੌਰਾਨ ਛੱਤ 'ਤੇ ਕੰਮ ਕਰ ਰਿਹਾ ਸੀ ਕਿ ਅਚਾਨਕ ਉਸ ਦੇ ...

ਪੂਰੀ ਖ਼ਬਰ »

ਪਤੀ ਵਲੋਂ ਜ਼ਖ਼ਮੀ ਕੀਤੀ ਪਤਨੀ ਦੀ ਇਲਾਜ ਦੌਰਾਨ ਮੌਤ

ਰਾਜਪੁਰਾ, 13 ਨਵੰਬਰ (ਰਣਜੀਤ ਸਿੰਘ)-ਬੀਤੇ ਦਿਨੀਂ ਨੇੜਲੇ ਪਿੰਡ ਤੇਪਲਾ ਵਾਸੀ ਹਰਜਿੰਦਰ ਸਿੰਘ ਨੇ ਸੁੱਤੇ ਪਏ ਆਪਣੇ ਪਰਿਵਾਰਕ ਮੈਂਬਰਾਂ 'ਤੇ ਹਮਲਾ ਕਰਕੇ ਸਾਰੇ ਪਰਿਵਾਰ ਨੂੰ ਜ਼ਖਮੀ ਕਰ ਦਿਤਾ ਸੀ ਜਿਸ ਵਿਚ ਉਸ ਦੀ ਮਾਤਾ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ | ਪਤਨੀ ਅਤੇ ...

ਪੂਰੀ ਖ਼ਬਰ »

ਨਿਗਮ ਪਾਰਕਾਂ ਦੇ ਕਬਜ਼ੇ ਲੈਣ ਦੀ ਤਿਆਰੀ 'ਚ

ਪਟਿਆਲਾ, 13 ਨਵੰਬਰ (ਅ.ਸ. ਆਹਲੂਵਾਲੀਆ)-ਨਗਰ ਨਿਗਮ ਪ੍ਰਸ਼ਾਸਨ ਆਪਣੀ ਹਦੂਦ ਵਿਚ ਪਾਰਕਾਂ ਲਈ ਛੱਡੀਆਂ ਨਿਰਧਾਰਿਤ ਥਾਵਾਂ ਨੂੰ ਕਿਸੇ ਵੇਲੇ ਵੀ ਕਬਜ਼ੇ 'ਚ ਲੈਣ ਲਈ ਕਾਗ਼ਜ਼ੀ ਕਾਰਵਾਈ ਨੂੰ ਅੰਤਿਮ ਛੋਹਾਂ ਦੇ ਚੁੱਕਾ ਹੈ | ਜਾਣਕਾਰੀ ਮੁਤਾਬਿਕ ਅਜਿਹੀਆਂ ਕਈ ਕਾਲੋਨੀਆਂ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਵਲੋਂ ਪ੍ਰਕਾਸ਼ ਪੁਰਬ ਸਬੰਧੀ ਰਖਵਾਏ ਪਾਠ ਦਾ ਭੋਗ ਪਾਇਆ

ਸਮਾਣਾ, 13 ਨਵੰਬਰ (ਹਰਵਿੰਦਰ ਸਿੰਘ ਟੋਨੀ)-ਬਾਰ ਐਸੋਸੀਏਸ਼ਨ ਵਲੋਂ ਪ੍ਰਧਾਨ ਰਾਜ ਕੁਮਾਰ ਭਾਨ ਦੀ ਅਗਵਾਈ ਹੇਠ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ, ਸਰਬਤ ਦੇ ਭਲੇ ਲਈ ਰਖਵਾਏ ਪਾਠ ਦਾ ਭੋਗ ਪਾਇਆ ਗਿਆ | ਕਚਹਿਰੀਆਂ ਵਿਚ ਕਰਵਾਏ ਇਸ ਧਾਰਮਿਕ ਸਮਾਗਮ ਮੌਕੇ ਪਾਠ ਦਾ ਭੋਗ ਪੈਣ ...

ਪੂਰੀ ਖ਼ਬਰ »

ਡੀ.ਏ.ਵੀ. ਸਮਾਣਾ ਵਿਖੇ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ

ਸਮਾਣਾ, 13 ਨਵੰਬਰ (ਪ੍ਰੀਤਮ ਸਿੰਘ ਨਾਗੀ)-ਡੀ.ਏ.ਵੀ. ਸਕੂਲ ਸਮਾਣਾ ਵਿਖੇ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਬੜੀ ਹੀ ਸ਼ਰਧਾਪੂਰਵਕ ਧੂਮਧਾਮ ਨਾਲ ਮਨਾਇਆ ਗਿਆ | ਇਸ ਸ਼ੁਭ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦਾ ...

ਪੂਰੀ ਖ਼ਬਰ »

ਬਾਦਲ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਖੱਟੜਾ ਵਲੋਂ ਧੰਨਵਾਦ

ਪਟਿਆਲਾ, 13 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੀ ਪਿਛਲੇ ਲੰਮੇ ਸਮੇਂ ਤੋਂ ਕਰਤਾਰਪੁਰ ਸਾਹਿਬ ਲਾਂਘੇ ਲਈ ਚੱਲੀਆਂ ਅਰਦਾਸਾਂ ਸਦਕਾ ਸਮੂਹ ਸਿੱਖ ਸੰਗਤ ਨੂੰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਸਥਾਨ ਸ੍ਰੀ ਕਰਤਾਰਪੁਰ ਸਾਹਿਬ ਤੇ ...

ਪੂਰੀ ਖ਼ਬਰ »

ਸੂਫ਼ੀ ਗਾਇਕ ਮਾਣਕ ਅਲੀ ਦਾ ਧਾਰਮਿਕ ਗੀਤ 'ਬਾਬਾ ਨਾਨਕਾ ਜੱਗ ਤਾਰ ਦੇ' ਲੋਕ ਅਰਪਣ

ਪਟਿਆਲਾ, 13 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਸੂਫ਼ੀ ਗਾਇਕ ਮਾਣਕ ਅਲੀ ਵਲੋਂ ਗਾਇਆ ਅਤੇ ਤੇਜਿੰਦਰ ਸਿੰਘ ਫ਼ਤਿਹਪੁਰ ਦੁਆਰਾ ਲਿਖਿਆ ਧਾਰਮਿਕ ਗੀਤ 'ਬਾਬਾ ਨਾਨਕਾ ਜੱਗ ਤਾਰ ਦੇ' ਨੂੰ ਪੰਜਾਬੀ ਯੂਨੀਵਰਸਿਟੀ ਦੇ ਗੁਰੂ ਤੇਗ ਬਹਾਦਰ ਹਾਲ ਵਿਚ ਇਕ ਸਮਾਗਮ ਦੌਰਾਨ ਗਾਇਕ ...

ਪੂਰੀ ਖ਼ਬਰ »

ਪਤੀ ਵਲੋਂ ਜ਼ਖ਼ਮੀ ਕੀਤੀ ਪਤਨੀ ਦੀ ਇਲਾਜ ਦੌਰਾਨ ਮੌਤ

ਰਾਜਪੁਰਾ, 13 ਨਵੰਬਰ (ਰਣਜੀਤ ਸਿੰਘ)-ਬੀਤੇ ਦਿਨੀਂ ਨੇੜਲੇ ਪਿੰਡ ਤੇਪਲਾ ਵਾਸੀ ਹਰਜਿੰਦਰ ਸਿੰਘ ਨੇ ਸੁੱਤੇ ਪਏ ਆਪਣੇ ਪਰਿਵਾਰਕ ਮੈਂਬਰਾਂ 'ਤੇ ਹਮਲਾ ਕਰਕੇ ਸਾਰੇ ਪਰਿਵਾਰ ਨੂੰ ਜ਼ਖਮੀ ਕਰ ਦਿਤਾ ਸੀ ਜਿਸ ਵਿਚ ਉਸ ਦੀ ਮਾਤਾ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ | ਪਤਨੀ ਅਤੇ ...

ਪੂਰੀ ਖ਼ਬਰ »

ਕਾਰ ਵਿਚ ਨਾਜਾਇਜ਼ ਸ਼ਰਾਬ ਦੀਆਂ 35 ਪੇਟੀਆਂ ਬਰਾਮਦ ਚਾਲਕ ਕਾਬੂ, ਦੂਜਾ ਫ਼ਰਾਰ

ਸਮਾਣਾ, 13 ਨਵੰਬਰ (ਹਰਵਿੰਦਰ ਸਿੰਘ ਟੋਨੀ)-ਥਾਣਾ ਸਦਰ ਪੁਲਿਸ ਨੇ ਹੌਾਡਾ ਸਿਟੀ ਕਾਰ ਵਿਚ ਹਰਿਆਣਾ ਤੋਂ ਤਸਕਰੀ ਕਰਕੇ ਲਿਆਂਦੀਆਂ ਜਾ ਰਹੀਆਂ ਦੇਸੀ ਸ਼ਰਾਬ ਦੀਆਂ 35 ਪੇਟੀਆਂ (420 ਬੋਤਲਾਂ) ਸਣੇ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਜਦੋਂਕਿ ਕਾਰ ਵਿਚ ...

ਪੂਰੀ ਖ਼ਬਰ »

ਖਿਜਰਗੜ੍ਹ ਕਨੌੜ ਵਿਖੇ ਪੋਲਟਰੀ ਫਾਰਮਾਂ ਦੀ ਗੰਦਗੀ ਤੋਂ ਦੁਖੀ ਲੋਕਾਂ ਵਲੋਂ ਨਾਅਰੇਬਾਜ਼ੀ

ਬਨੂੜ, 13 ਨਵੰਬਰ (ਭੁਪਿੰਦਰ ਸਿੰਘ)-ਬਨੂੜ ਤੋਂ ਜ਼ੀਰਕਪੁਰ ਕੌਮੀ ਮਾਰਗ 'ਤੇ ਪੈਂਦੇ ਪਿੰਡ ਖਿਜਰਗੜ੍ਹ (ਕਨੌੜ) ਦੇ ਵਸਨੀਕਾਂ ਨੇ ਪੋਲਟਰੀ ਫਾਰਮ 'ਚ ਫੈਲੀ ਗੰਦਗੀ ਤੇ ਬਦਬੂ ਤੋਂ ਅੱਕ ਕੇ ਪ੍ਰਬੰਧਕਾਂ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਪੀੜਤ ਵਸਨੀਕ ਜਸਪਾਲ ਸਿੰਘ, ਸਤਿਨਾਮ ...

ਪੂਰੀ ਖ਼ਬਰ »

ਪੁਰਾਣੀ ਰੰਜਿਸ਼ ਕਾਰਨ ਹੋਏ ਝਗੜੇ 'ਚ 4 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਸ਼ੁਤਰਾਣਾ, 13 ਨਵੰਬਰ (ਬਲਦੇਵ ਸਿੰਘ ਮਹਿਰੋਕ)-ਸਥਾਨਕ ਕਸਬੇ ਵਿਖੇ ਦੋ ਧਿਰਾਂ 'ਚ ਪੁਰਾਣੀ ਰੰਜਿਸ ਕਾਰਨ ਹੋਏ ਝਗੜੇ ਵਿਚ ਪੁਲਿਸ ਨੇ 4 ਵਿਅਕਤੀਆਂ ਿਖ਼ਲਾਫ਼ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ | ਇਸ ਸਬੰਧੀ ਥਾਣਾ ਮੁਖੀ ਇੰਸ. ਰੁਪਿੰਦਰ ਸਿੰਘ ਨੇ ...

ਪੂਰੀ ਖ਼ਬਰ »

ਨੌਜਵਾਨ ਚਾਬੀਆਂ ਠੀਕ ਕਰਨ ਦੇ ਬਹਾਨੇ ਘਰ 'ਚੋਂ 50 ਹਜ਼ਾਰ ਤੇ ਗਹਿਣੇ ਲੈ ਕੇ ਫਰਾਰ

ਪਟਿਆਲਾ, 13 ਨਵੰਬਰ (ਮਨਦੀਪ ਸਿੰਘ ਖਰੋੜ)-ਸਥਾਨਕ ਸੈਫਾਬਾਦੀ ਗੇਟ ਵਿਖੇ ਇਕ ਘਰ 'ਚੋਂ ਚਾਬੀਆਂ ਠੀਕ ਕਰਨ ਦੇ ਬਹਾਨੇ ਦਾਖਲ ਹੋਏ ਦੋ ਲੜਕਿਆਂ ਨੇ ਘਰ ਦੀ ਮਾਲਕਣ ਨੂੰ ਨਸ਼ੀਲੀ ਦਵਾਈ ਨਾਲ ਬੇਹੋਸ਼ ਕਰਕੇ ਅਲਮਾਰੀ ਵਿਚੋਂ 50 ਹਜ਼ਾਰ ਅਤੇ ਸੋਨੇ ਦੇ ਕੰਗਣ ਚੋਰੀ ਕਰਕੇ ਫਰਾਰ ...

ਪੂਰੀ ਖ਼ਬਰ »

ਨੈਣਕਲਾਂ 'ਚ ਲੱਗਿਆ ਮੈਡੀਕਲ ਕੈਂਪ

ਭੁਨਰਹੇੜੀ, 13 ਨਵੰਬਰ (ਧਨਵੰਤ ਸਿੰਘ)-ਹਲਕਾ ਸਨੌਰ 'ਚ ਬ੍ਰਹਮ ਵਿੱਦਿਆ ਧਾਮ ਟਰੱਸਟ ਵਲੋਂ ਪਿੰਡ ਨੈਣਕਲਾ 'ਚ ਮੈਡੀਕਲ ਕੈਂਪ ਲਗਾਇਆ ਗਿਆ | ਇਹ ਸੇਵਾ ਕੈਂਪ ਸ੍ਰੀ ਸ੍ਰੀ ਇਕ ਹਜ਼ਾਰ ਅੱਠ ਮਹਾਂ ਮੰਡਲੇਸਵਰ ਅਦਵੇਤਾ ਨੰਦ ਮਹਾਰਾਜ ਦੇ ਸਹਿਯੋਗ ਨਾਲ ਲਗਾਇਆ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਪਿੰਡ ਪਿਲਖਣੀ 'ਚ ਬੀ.ਡੀ.ਪੀ.ਓ. ਨੇ ਜੀ.ਪੀ.ਡੀ.ਪੀ. ਯੋਜਨਾ ਸਬੰਧੀ ਕੀਤਾ ਲੋਕਾਂ ਨੂੰ ਜਾਗਰੂਕ

ਰਾਜਪੁਰਾ, 13 ਨਵੰਬਰ (ਜੀ.ਪੀ. ਸਿੰਘ)-ਨੇੜਲੇ ਪਿੰਡ ਪਿਲਖਣੀ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਗਰਾਮ ਪੰਚਾਇਤ ਸਭਾ ਦੇ ਮੈਂਬਰਾਂ ਨਾਲ ਇਕ ਬੈਠਕ ਸਰਪੰਚ ਬੂਟਾ ਸਿੰਘ ਦੀ ਅਗਵਾਈ ਹੇਠ ਕੀਤੀ ਗਈ | ਜਿਸ ਵਿਚ ਬੀ.ਡੀ.ਪੀ.ਓ. ਰਾਜਪੁਰਾ ਸੁਰਿੰਦਰ ਸਿੰਘ, ਪੰਚਾਇਤ ਅਫਸਰ ਕਰਮ ...

ਪੂਰੀ ਖ਼ਬਰ »

ਬਾਰਾਂਦਰੀ ਨੂੰ ਨਵਾਂ ਰੂਪ ਦੇਣ ਦੇ ਲਈ ਖ਼ਰਚ ਹੋਣਗੇ 80 ਲੱਖ ਰੁਪਏ

ਪਟਿਆਲਾ, 13 ਨਵੰਬਰ (ਗੁਰਪ੍ਰੀਤ ਸਿੰਘ ਚੱਠਾ, ਅਮਰਬੀਰ ਸਿੰਘ ਆਹਲੂਵਾਲੀਆ)-ਸ਼ਹਿਰ ਲਈ ਵੱਡੀ ਮਾਤਰਾ ਵਿਚ ਆਕਸੀਜ਼ਨ ਪ੍ਰਦਾਨ ਕਰਨ ਵਾਲੀ 82 ਏਕੜ ਵਿਚ ਫੈਲੀ ਬਾਰਾਂਦਰੀ ਨੂੰ ਹੋਰ ਵਧੀਆਂ ਬਣਾਉਣ ਲਈ 80 ਰੁਪਏ ਖ਼ਰਚ ਕੀਤੇ ਜਾਣਗੇ | ਇਹ ਗੱਲ ਸੰਸਦ ਮੈਂਬਰ ਪ੍ਰਨੀਤ ਕੌਰ ਦੀ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀ ਹੜਤਾਲ 'ਤੇ ਹੋਣ ਕਾਰਨ ਸ਼ਹਿਰ 'ਚ ਸਫ਼ਾਈ ਦਾ ਕੰਮ ਪੂਰੀ ਤਰ੍ਹਾਂ ਲੜਖੜਾਇਆ

ਬਨੂੜ, 13 ਨਵੰਬਰ (ਭੁਪਿੰਦਰ ਸਿੰਘ)-ਨਗਰ ਕੌਾਸਲ ਵਲੋਂ ਸੱਤਾਧਾਰੀ ਪਾਰਟੀ ਦੇ ਕੌਾਸਲਰਾਂ ਦੇ ਪੁੱਤਰਾਂ ਅਤੇ ਚਹੇਤਿਆਂ ਨੂੰ ਪੱਕਾ ਕਰਨ ਦੇ ਪਾਏ ਗਏ ਮਤੇ ਤੋਂ ਬਾਅਦ ਕੌਾਸਲ ਦੇ ਸਫ਼ਾਈ ਕਰਮਚਾਰੀ ਪਿਛਲੇ 4 ਦਿਨਾਂ ਤੋਂ ਆਪਣਾ ਸਮੁੱਚਾ ਕੰਮ ਕਾਜ ਛੱਡ ਕੇ ਕੌਾਸਲ ਦੇ ਦਫ਼ਤਰ ...

ਪੂਰੀ ਖ਼ਬਰ »

ਗਿਆਨ ਅੰਜਨ ਪਬਲਿਕ ਹਾਈ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਸਮਾਣਾ, 13 ਨਵੰਬਰ (ਪ੍ਰੀਤਮ ਸਿੰਘ ਨਾਗੀ)-ਗਿਆਨ ਅੰਜਨ ਪਬਲਿਕ ਹਾਈ ਸਕੂਲ ਵਿਚ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪੰਜਾਹ ਸਾਲਾ ਜਨਮ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਸ਼ਬਦ ਗਾਇਨ ਕੀਤੇ ਗਏ ਬੱਚਿਆਂ ਨੇ ਸ੍ਰੀ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਜਸਵਿੰਦਰ ਕੌਰ 'ਦਰਦੀ' ਸਨਮਾਨਿਤ

ਪਟਿਆਲਾ, 13 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਪੰਜਾਬ ਸਰਕਾਰ ਵਲੋਂ ਦੇਸ਼-ਵਿਦੇਸ਼ ਦੀਆਂ 550 ਨਾਮਵਰ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ | ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX