ਤਾਜਾ ਖ਼ਬਰਾਂ


ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ
. . .  4 minutes ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - 9 ਫਰਵਰੀ 2020 ਨੂੰ ਆ ਰਹੇ ਗੁਰੂ ਰਵੀਦਾਸ ਜੀ ਦੇ 643ਵੇਂ ਜਨਮ ਦਿਵਸ ਸਮਾਗਮਾਂ ਲਈ ਵਾਰਾਨਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਰੇਲ ਕਿਰਾਏ ਵਿਚ 50 ਫ਼ੀਸਦੀ ਛੋਟ ਦੇਣ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰੇਲ...
ਦਿੱਲੀ 'ਚ ਵੈਸੇ ਹੀ ਜ਼ਿੰਦਗੀ ਛੋਟੀ ਹੋ ਰਹੀ ਹੈ ਤੇ ਫਿਰ ਫਾਂਸੀ ਕਿਉਂ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਨੇ ਪੁਨਰ ਵਿਚਾਰ ਪਟੀਸ਼ਨ 'ਚ ਦਿੱਤਾ ਤਰਕ
. . .  38 minutes ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਚਾਰ ਦੋਸ਼ੀਆਂ ਵਿਚ ਅੰਤਿਮ ਦੋਸ਼ੀ ਨੇ ਅੱਜ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ। ਨਿਰਭੈਆ ਮਾਮਲੇ ਵਿਚ ਚੌਥੇ ਦੋਸ਼ੀ ਅਕਸ਼ੇ ਨੇ ਪੁਨਰ...
ਨਿਰਭੈਆ ਦੇ ਦੋਸ਼ੀ ਅਕਸ਼ੇ ਸਿੰਘ ਨੇ ਦਾਖਲ ਕੀਤੀ ਪੁਨਰ ਵਿਚਾਰ ਪਟੀਸ਼ਨ
. . .  about 1 hour ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਫਾਂਸੀ ਦੀ ਸਜ਼ਾ ਕੱਟ ਰਹੇ ਦੋਸ਼ੀ ਅਕਸ਼ੇ ਕੁਮਾਰ ਸਿੰਘ ਨੇ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਪਹਿਲਾ...
ਲੋਨ ਨਾ ਭਰਨ 'ਤੇ ਬੈਂਕ ਵਲੋਂ ਕਮਿਸ਼ਨ ਏਜੰਟ ਦੀਆਂ ਤਿੰਨ ਦੁਕਾਨਾਂ ਸਮਾਨ ਸਮੇਤ ਸੀਲ
. . .  about 1 hour ago
ਤਪਾ ਮੰਡੀ, 10 ਦਸੰਬਰ (ਪ੍ਰਵੀਨ ਗਰਗ)- ਸਟੇਟ ਬੈਂਕ ਆਫ਼ ਇੰਡੀਆ ਵਲੋਂ ਬੈਂਕ ਦਾ ਲੋਨ ਨਾ ਭਰਨ 'ਤੇ ਇੱਕ ਕਮਿਸ਼ਨ ਏਜੰਟ ਦੀਆਂ ਸਕੂਲ ਰੋਡ 'ਤੇ ਸਥਿਤ ਤਿੰਨ ਦੁਕਾਨਾਂ ਨੂੰ ਸਮਾਨ ਸਮੇਤ ਸੀਲ ਕਰ ਦਿੱਤੇ ਜਾਣ...
ਕਰਤਾਰਪੁਰ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਸਮੇਤ ਸਮੱਗਲਰ ਕੀਤੇ ਕਾਬੂ
. . .  about 1 hour ago
ਕਰਤਾਪੁਰ, 10 ਦਸੰਬਰ (ਜਸਵੰਤ ਵਰਮਾ, ਧੀਰਪੁਰ) - ਪੁਲਿਸ ਕਪਤਾਨ ਜਲੰਧਰ ਦਿਹਾਤੀ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾ ਤੇ ਡੀ.ਐਸ.ਪੀ ਸੁਰਿੰਦਰ ਧੋਗੜੀ ਦੀ ਰਹਿਮਨੁਮਾਈ ਹੇਠ ਕਰਤਾਰਪੁਰ ਪੁਲਿਸ ਥਾਣਾ ਮੁਖੀ ਸਬ ਇੰਸਪੈਕਟਰ ਪੁਸ਼ਪ ਬਾਲੀ ਦੀ ਪੁਲਿਸ ਵਜੋਂ...
ਜੋ ਅਸਹਿਮਤ ਹੁੰਦੈ ਉਹ ਦੇਸ਼ਧ੍ਰੋਹੀ, ਇਹ ਭਾਜਪਾ ਦਾ ਭਰਮ - ਸ਼ਿਵ ਸੈਨਾ ਨੇ ਨਾਗਰਿਕਤਾ ਬਿਲ 'ਤੇ ਸਮਰਥਨ ਦੇਣ ਤੋਂ ਅਜੇ ਕੀਤਾ ਇਨਕਾਰ
. . .  about 2 hours ago
ਮੁੰਬਈ, 10 ਦਸੰਬਰ - ਲੋਕ ਸਭਾ ਵਿਚ ਨਾਗਰਿਕ ਸੋਧ ਬਿਲ ਦਾ ਸਮਰਥਨ ਕਰਨ ਵਾਲੀ ਸ਼ਿਵ ਸੈਨਾ ਨੇ ਮੋਦੀ ਸਰਕਾਰ ਨੂੰ ਘੇਰਿਆ ਹੈ। ਸ਼ਿਵ ਸੈਨਾ ਪ੍ਰਮੁੱਖ ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੇ ਕਿਹਾ ਕਿ ਉਹ ਨਾਗਰਿਕਤਾ ਸੋਧ ਬਿਲ 'ਤੇ ਉਸ ਵੇਲੇ ਹੀ ਸਮਰਥਨ...
ਭਾਰਤ ਦੀ ਝੋਲੀ 'ਚ ਪਿਆ ਕੌਮਾਂਤਰੀ ਕਬੱਡੀ ਕੱਪ, ਫਾਈਨਲ 'ਚ ਕੈਨੇਡਾ ਨੂੰ ਦਿੱਤੀ ਮਾਤ
. . .  about 1 hour ago
ਬਟਾਲਾ, 10 ਦਸੰਬਰ (ਕਮਲ ਕਾਹਲੋਂ)- ਡੇਰਾ ਬਾਬਾ ਨਾਨਕ ਵਿਖੇ ਖੇਡੇ ਗਏ ਫਾਈਨਲ ਮੁਕਾਬਲੇ 'ਚ ਭਾਰਤ ਨੇ ਕੈਨੇਡਾ ਨੂੰ ਕੌਮਾਂਤਰੀ ਕਬੱਡੀ ਕੱਪ 'ਤੇ ਕਬਜ਼ਾ ਕਰ ਲਿਆ। ਭਾਰਤ ਨੇ ਕੈਨੇਡਾ ਨੂੰ 64-19 ਅੰਕਾਂ...
ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
. . .  about 1 hour ago
ਅੰਮ੍ਰਿਤਸਰ, 10 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਪਹਿਲੀ ਵਾਰ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ...
ਕੌਮਾਂਤਰੀ ਕਬੱਡੀ ਕੱਪ : ਦੂਜੇ ਰਾਊਂਡ 'ਚ ਭਾਰਤ ਦੇ 51 ਅਤੇ ਕੈਨੇਡਾ ਦੇ 15 ਅੰਕ
. . .  about 2 hours ago
ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, ਕਾਰਾਂ ਬਰਾਮਦ
. . .  about 2 hours ago
ਲੁਧਿਆਣਾ, 10 ਦਸੰਬਰ (ਰੁਪੇਸ਼ ਕੁਮਾਰ) - ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਇਸ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕੋਲੋਂ 9 ਕਾਰਾਂ ਬਰਾਮਦ ਕੀਤੀਆਂ ਗਈਆਂ। ਇਹ ਗਿਰੋਹ ਲੁਧਿਆਣਾ ਤੇ ਮੋਹਾਲੀ ਵਿਚ ਚੋਰੀ ਦੀਆਂ...
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ
. . .  about 2 hours ago
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ.......
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 34 ਅਤੇ ਕੈਨੇਡਾ ਦੇ 9 ਅੰਕ, ਦੂਸਰਾ ਰਾਊਂਡ ਸ਼ੁਰੂ
. . .  about 2 hours ago
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 30 ਅਤੇ ਕੈਨੇਡਾ ਦੇ 9 ਅੰਕ
. . .  about 3 hours ago
ਗੈਂਗਸਟਰ ਗਰਦਾਨੇ ਬਿੱਟੂ ਸਰਪੰਚ ਨੇ ਆਪਣੇ-ਆਪ ਨੂੰ ਦੱਸਿਆ ਕਾਂਗਰਸੀ
. . .  about 3 hours ago
ਤਲਵੰਡੀ ਸਾਬੋ, 10 ਦਸੰਬਰ (ਰਣਜੀਤ ਸਿੰਘ ਰਾਜੂ)- ਕੈਪਟਨ ਵਲੋਂ ਗੈਂਗਸਟਰ ਕਹੇ ਜਾਣ 'ਤੇ ਪਿੰਡ ਜੰਬਰ ਬਸਤੀ ਦੇ ਆਗੂ ਹਰਜਿੰਦਰ ਸਿੰਘ ਬਿੱਟੂ ਨੇ ਕਿਹਾ ਹੈ ਕਿ ਉਹ ਕਾਂਗਰਸੀ ਹਨ। ਆਪਣੇ ਗ੍ਰਹਿ ਵਿਖੇ...
ਮੇਕ ਇਨ ਇੰਡੀਆ ਤੋਂ ਜਬਰ ਜਨਾਹ ਵੱਲ ਵੱਧ ਰਿਹੈ ਭਾਰਤ - ਕਾਂਗਰਸ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ
. . .  about 3 hours ago
ਨਵੀਂ ਦਿੱਲੀ, 10 ਦਸੰਬਰ - ਮਹਿਲਾ ਸੁਰੱਖਿਆ ਦੇ ਮੁੱਦੇ 'ਤੇ ਬੋਲਦੇ ਹੋਏ ਕਾਂਗਰਸ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਇਕ ਵਿਵਾਦਿਤ ਬਿਆਨ ਦਿੰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰ ਮੁੱਦੇ 'ਤੇ ਖੂਬ ਬੋਲਦੇ ਹਨ ਪਰੰਤੂ ਮਹਿਲਾਵਾਂ ਖਿਲਾਫ ਅਪਰਾਧ ਦੇ ਮਾਮਲਿਆਂ...
ਕੌਮਾਂਤਰੀ ਕਬੱਡੀ ਕੱਪ : ਭਾਰਤ ਅਤੇ ਕੈਨੇਡਾ ਵਿਚਾਲੇ ਫਾਈਨਲ ਮੁਕਾਬਲਾ ਸ਼ੁਰੂ
. . .  about 3 hours ago
ਬਾਜਵਾ ਅਤੇ ਰਾਣਾ ਸੋਢੀ ਵਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ
. . .  about 3 hours ago
ਕੈਪਟਨ ਸਾਬਤ ਕਰਨ ਕਿ ਮੈਂ ਗੈਂਗਸਟਰ ਹਾਂ - ਹਰਜਿੰਦਰ ਸਿੰਘ ਬਿੱਟੂ
. . .  about 3 hours ago
ਅਜਿਹਾ ਕਬੱਡੀ ਕੱਪ ਪਹਿਲੀ ਵਾਰ ਹੋਇਆ - ਰਾਣਾ ਸੋਢੀ
. . .  1 minute ago
21 ਸਾਲਾ ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ
. . .  about 4 hours ago
ਭਾਰਤ-ਪਾਕਿ ਸਰਹੱਦ 'ਤੇ ਡਿਊਟੀ ਦੇ ਰਹੇ ਬੀ. ਐੱਸ. ਐੱਫ. ਦੇ ਜਵਾਨ ਨੇ ਗੋਲੀਆਂ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਖੇਡੇ ਗਏ ਮੁਕਾਬਲੇ 'ਚ ਅਮਰੀਕਾ ਨੇ ਇੰਗਲੈਂਡ ਨੂੰ ਹਰਾਇਆ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਸੁਖਦਖਸਨ ਚਹਿਲ ਅਤੇ ਸੁਖਰਾਜ ਰੋਡੇ ਦੀ ਕੁਮੈਂਟਰੀ ਨੇ ਖੇਡ ਪ੍ਰੇਮੀਆਂ ਦਾ ਮੋਹਿਆ ਮਨ
. . .  about 4 hours ago
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਪੈਦਾ ਹੋਈ ਤਣਾਅ ਦੀ ਸਥਿਤੀ
. . .  about 4 hours ago
ਗੈਂਗਸਟਰ ਕਲਚਰ ਅਕਾਲੀ ਦਲ ਦੀ ਦੇਣ ਹੈ - ਸੁਨੀਲ ਜਾਖੜ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਅਮਰੀਕੀ ਰੇਡਰ ਦੂਲੇ ਨੇ ਮੋਹਿਆ ਲੋਕਾਂ ਦਾ ਮਨ, ਅਮਰੀਕਾ ਦੇ 23 ਅਤੇ ਇੰਗਲੈਂਡ ਦੇ 14 ਅੰਕ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਅਮਰੀਕਾ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ
. . .  about 4 hours ago
ਜੈਨ ਗੁਜਰਾਤੀ ਭਾਈਚਾਰੇ ਦੀਆਂ ਜਥੇਬੰਦੀਆਂ ਨੇ ਪ੍ਰੀ ਵੈਡਿੰਗ ਸ਼ੂਟ 'ਤੇ ਲਗਾਈ ਪਾਬੰਦੀ
. . .  about 5 hours ago
ਡੇਰਾ ਬਾਬਾ ਨਾਨਕ ਵਿਖੇ ਕੌਮਾਂਤਰੀ ਕਬੱਡੀ ਕੱਪ ਦੇ ਫਾਈਨਲ ਮੁਕਾਬਲੇ ਸ਼ੁਰੂ
. . .  about 5 hours ago
ਸੰਗਰੂਰ 'ਚ ਟਰਾਲੀਆਂ ਭਰ ਕੇ ਡੀ. ਸੀ. ਦਫ਼ਤਰ 'ਚ ਆਵਾਰਾ ਪਸ਼ੂ ਛੱਡਣ ਆਏ ਕਿਸਾਨ
. . .  about 5 hours ago
ਕਾਲੇ ਪੀਲੀਏ ਕਾਰਨ ਵਿਅਕਤੀ ਦੀ ਮੌਤ
. . .  about 5 hours ago
ਦਿੱਲੀ ਅਗਨੀਕਾਂਡ 'ਤੇ ਦਾਇਰ ਪਟੀਸ਼ਨ ਹਾਈਕੋਰਟ ਵਲੋਂ ਖ਼ਾਰਜ
. . .  about 5 hours ago
ਫ਼ਾਰੂਕ ਅਬਦੁੱਲਾ ਨੂੰ ਹਿਰਾਸਤ 'ਚ ਰੱਖਣ 'ਤੇ ਬੋਲੇ ਸ਼ਾਹ- ਕਾਂਗਰਸ ਨੇ ਸ਼ੇਖ਼ ਅਬਦੁੱਲਾ ਨੂੰ 11 ਸਾਲ ਤੱਕ ਜੇਲ੍ਹ 'ਚ ਰੱਖਿਆ
. . .  about 5 hours ago
ਆਪਸੀ ਝਗੜੇ ਦੌਰਾਨ ਗੋਲੀ ਚੱਲਣ ਕਾਰਨ ਸੀ. ਆਰ. ਪੀ. ਐੱਫ. ਦੇ ਦੋ ਜਵਾਨਾਂ ਦੀ ਮੌਤ
. . .  about 6 hours ago
ਆਰਮੀ ਕੈਂਪ 'ਚੋਂ ਰਫ਼ਲਾਂ ਅਤੇ ਕਾਰਤੂਸ ਚੋਰੀ ਕਰਕੇ ਫ਼ਰਾਰ ਹੋਇਆ ਫੌਜੀ ਹਰਪ੍ਰੀਤ ਟਾਂਡਾ ਪੁਲਿਸ ਵਲੋਂ ਕਾਬੂ
. . .  about 6 hours ago
ਅੰਟਾਰਕਟਿਕਾ ਜਾ ਰਿਹਾ ਚਿੱਲੀ ਹਵਾਈ ਫੌਜ ਦਾ ਜਹਾਜ਼ ਹੋਇਆ ਲਾਪਤਾ, 38 ਲੋਕ ਸਨ ਸਵਾਰ
. . .  about 6 hours ago
ਦਿੱਲੀ 'ਚ ਫ਼ਰਨੀਚਰ ਮਾਰਕੀਟ 'ਚ ਲੱਗੀ ਅੱਗ
. . .  about 7 hours ago
ਕੱਲ੍ਹ ਰਾਜ ਸਭਾ 'ਚ ਪੇਸ਼ ਕੀਤਾ ਜਾ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 7 hours ago
ਸੰਘਣੀ ਧੁੰਦ ਕਾਰਨ ਆਮ ਜਨ ਜੀਵਨ ਪ੍ਰਭਾਵਿਤ
. . .  about 7 hours ago
ਸੰਘਣੀ ਧੁੰਦ ਕਾਰਨ ਜੰਡਿਆਲਾ ਗੁਰੂ ਨੇੜੇ ਗੱਡੀਆਂ 'ਚ ਗੱਡੀਆਂ ਵੱਜੀਆਂ
. . .  about 8 hours ago
ਧੁੰਦ ਕਾਰਨ ਰਾਜਾਸਾਂਸੀ ਹਵਾਈ ਅੱਡੇ 'ਤੇ ਕਈ ਉਡਾਣਾਂ 'ਚ ਹੋਈ ਦੇਰੀ
. . .  about 8 hours ago
ਗਿੱਪੀ ਗਰੇਵਾਲ ਦੇ ਘਰ ਤੀਸਰੇ ਬੇਟੇ ਨੇ ਲਿਆ ਜਨਮ
. . .  about 9 hours ago
ਗਿੱਪੀ ਗਰੇਵਾਲ ਦੇ ਘਰ ਬੇਟੇ ਨੇ ਲਿਆ ਜਨਮ
. . .  about 9 hours ago
ਕਪਿਲ ਸ਼ਰਮਾ ਦੇ ਘਰ ਆਈ ਨੰਨ੍ਹੀ ਪਰੀ, ਗਿੰਨੀ ਨੇ ਦਿੱਤਾ ਬੇਟੀ ਨੂੰ ਜਨਮ
. . .  about 8 hours ago
ਕਪਿਲ ਸ਼ਰਮਾ ਤੇ ਗਿੰਨੀ ਚਤਰਥ ਦੇ ਘਰ ਆਈ ਨੰਨ੍ਹੀ ਪਰੀ
. . .  about 9 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਅਸਮ 'ਚ 12 ਘੰਟੇ ਦੇ ਲਈ ਦਿੱਤਾ ਗਿਆ ਬੰਦ ਦਾ ਸੱਦਾ
. . .  about 9 hours ago
ਅੱਜ ਰਾਜ ਸਭਾ 'ਚ ਪੇਸ਼ ਹੋ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 9 hours ago
ਰਾਜ ਸਭਾ 'ਚ ਅੱਜ ਅਮਿਤ ਸ਼ਾਹ ਪੇਸ਼ ਕਰਨਗੇ 'ਅਸਲਾ ਸੋਧ ਬਿੱਲ 2019'
. . .  about 10 hours ago
ਅੱਜ ਦਾ ਵਿਚਾਰ
. . .  about 10 hours ago
ਸੜਕ ਹਾਦਸੇ ਵਿਚ ਕਾਰਾਂ ਦੀ ਜ਼ਬਰਦਸਤ ਟੱਕਰ, 1 ਦੀ ਮੌਤ, 1 ਜ਼ਖਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਕੰਮ ਕਰਨ ਤੋਂ ਪਹਿਲਾਂ ਸੋਚਣਾ ਬੁੱਧੀਮਾਨੀ ਹੈ, ਕੰਮ ਕਰਦੇ ਸਮੇਂ ਸੋਚਣਾ ਚਤੁਰਾਈ ਹੈ, ਕੰਮ ਤੋਂ ਬਾਅਦ ਸੋਚਣਾ ਮੂਰਖਤਾ ਹੈ। -ਜਾਰਜ ਬਰਨਾਰਡ ਸ਼ਾਅ

ਫਰੀਦਕੋਟ / ਮੁਕਤਸਰ

550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ

ਫ਼ਰੀਦਕੋਟ, 13 ਨਵੰਬਰ (ਸਤੀਸ਼ ਬਾਗ਼ੀ)-ਗੁਰਦੁਆਰਾ ਖ਼ਾਲਸਾ ਦੀਵਾਨ ਮਾਲ ਰੋਡ ਫ਼ਰੀਦਕੋਟ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਗਏ | ਇਨ੍ਹਾਂ ਸਮਾਗਮਾਂ ਦੌਰਾਨ ਭਾਈ ਗੁਰਇਕਬਾਲ ਸਿੰਘ ਸ੍ਰੀ ਅੰਮਿ੍ਤਸਰ ਸਾਹਿਬ ਵਾਲੇ, ਭਾਈ ਹਰਨਾਮ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ, ਭਾਈ ਸਤਨਾਮ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ, ਗਿਆਨੀ ਜਸਵੰਤ ਸਿੰਘ ਸ੍ਰੀ ਅੰਮਿ੍ਤਸਰ ਸਾਹਿਬ, ਭਾਈ ਮਹਿਲ ਸਿੰਘ ਕਵੀਸ਼ਰੀ ਜਥਾ ਚੰਡੀਗੜ੍ਹ ਵਾਲੇ, ਭਾਈ ਤਾਰਬਲਬੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਅਤੇ ਭਾਈ ਅੰਮਿ੍ਤਪਾਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਾਲਿਆਂ ਨੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ | ਗੁਰਦੁਆਰਾ ਖ਼ਾਲਸਾ ਦੀਵਾਨ ਦੇ ਪ੍ਰਬੰਧਕ ਸਰਬਜੋਤ ਸਿੰਘ ਸਾਹਨੀ ਨੇ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਪਰਮਬੰਸ ਸਿੰਘ ਬੰਟੀ ਰੋਮਾਣਾ ਮੁੱਖ ਸੇਵਾਦਾਰ ਸ਼੍ਰੋਮਣੀ ਅਕਾਲੀ ਦਲ ਹਲਕਾ ਫ਼ਰੀਦਕੋਟ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਸਾਰੇ ਸਮਾਗਮਾਂ ਦੌਰਾਨ ਗੁਰਦੁਆਰਾ ਸਾਹਿਬ ਦੀ ਸਮੁੱਚੀ ਦੀਪਮਾਲਾ ਅਤੇ ਸਜਾਵਟ ਦੀ ਸੇਵਾ ਕੀਤੀ | ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਸੇਵਕ ਸਿੰਘ ਨੇ ਅਰਦਾਸ ਕੀਤੀ | ਇਸ ਮੌਕੇ ਬੀਬੀ ਗੁਰਿੰਦਰ ਕੌਰ ਭੋਲੂਵਾਲਾ ਮੈਂਬਰ ਸ਼੍ਰੋਮਣੀ ਕਮੇਟੀ, ਗੁਰਪ੍ਰੀਤ ਸਿੰਘ ਸੰਧੂ, ਕਰਨਵੀਰ ਸਿੰਘ ਸੰਧੂ, ਡਾ. ਗੁਰਸੇਵਕ ਸਿੰਘ, ਨਰਿੰਦਰ ਸਿੰਘ ਸ਼ੰਟੀ, ਬਲਕਰਨ ਸਿੰਘ ਗਿੱਲ, ਡਾ: ਹਰਮੰਦਰ ਸਿੰਘ ਸੰਧੂ, ਗੁਰਚਰਨ ਸਿੰਘ ਸੇਖੋਂ, ਭਾਈ ਪਿ੍ੰਤਪਾਲ ਸਿੰਘ, ਰਾਜਾ ਸੇਠੀ, ਦਵਿੰਦਰ ਸਿੰਘ ਬਬਲੂ, ਅਮਰ ਸਿੰਘ, ਨਵਜੋਤ ਸਿੰਘ, ਨਿਰਮਲ ਸਿੰਘ ਮੈਨੇਜਰ, ਗੁਰਸਿਮਰਣ ਸਿੰਘ, ਭਾਈ ਗੁਰਪਿਆਰ ਸਿੰਘ, ਜਸਵਿੰਦਰ ਸਿੰਘ, ਸੁਖਜਿੰਦਰ ਸਿੰਘ, ਵਰਿੰਦਰ ਕੁਮਾਰ, ਗੁਰਦੇਵ ਸਿੰਘ ਅਤੇ ਗਗਨ ਤੋਂ ਇਲਾਵਾ ਭਾਰੀ ਗਿਣਤੀ ਵਿਚ ਸੰਗਤ ਹਾਜ਼ਰ ਸੀ |

ਪਰਾਲੀ ਨਾ ਸਾੜ ਕੇ ਪੇ੍ਰਰਨਾ ਸਰੋਤ ਬਣੇ ਇਕਬਾਲ ਸਿੰਘ ਤੇ ਅਮਰ ਸਿੰਘ

ਰੁਪਾਣਾ, 13 ਨਵੰਬਰ (ਜਗਜੀਤ ਸਿੰਘ)-ਪਿੰਡ ਰੁਪਾਣਾ ਦਾ ਕਿਸਾਨ ਇਕਬਾਲ ਸਿੰਘ ਪੁੱਤਰ ਬਲਬੀਰ ਸਿੰਘ ਜੋ ਕਿ ਪਿਛਲੇ ਤਿੰਨ ਸਾਲਾਂ ਤੋਂ ਆਪਣੇ ਖੇਤ 'ਚ ਪਰਾਲੀ ਨਾ ਸਾੜ ਕੇ ਵਾਤਾਵਰਨ ਨੂੰ ਸ਼ੁੱਧ ਰੱਖਣ ਵਿਚ ਆਪਣਾ ਵਿਸ਼ੇਸ਼ ਯੋਗਦਾਨ ਪਾ ਰਿਹਾ ਹੈ | ਕਿਸਾਨ ਇਕਬਾਲ ਸਿੰਘ ਨੇ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਖੇਡਾਂ 'ਚ ਰਿਫਰੈਸ਼ਮੈਂਟ ਵੰਡੀ

ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ)-ਬੀਤੇ ਦਿਨੀਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਹੋਈਆਂ | ਇਨ੍ਹਾਂ ਖੇਡਾਂ 'ਚ ਹਰ ਰੋਜ਼ ਕਰੀਬ ਪੂਰੇ ਜ਼ਿਲ੍ਹੇ 'ਚੋਂ 500 ਖਿਡਾਰੀ ਭਾਗ ਲੈਂਦੇ ਸਨ | ਤਿੰਨ ਦਿਨ ਚੱਲੀਆਂ ਖੇਡਾਂ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਾਉਣ 'ਤੇ ਮਾਮਲੇ ਦਰਜ

ਗਿੱਦੜਬਾਹਾ, 13 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਗਿੱਦੜਬਾਹਾ ਵਿਖੇ ਪਰਾਲੀ ਨੂੰ ਅੱਗ ਲਾਉਣ ਤੇ ਪਿੰਡ ਘੱਗਾ ਦੇ ਕਿਸਾਨ ਵਿਰੁੱਧ ਮਾਮਲਾ ਦਰਜ ਕੀਤਾ ਹੈ | ਹੌਲਦਾਰ ਜਸਪ੍ਰੀਤ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੇ ਸਬੰਧ ਵਿਚ ਪਿੰਡ ਹੁਸਨਰ, ਬਬਾਣੀਆਂ, ...

ਪੂਰੀ ਖ਼ਬਰ »

ਸਮਾਜ ਵਿਰੋਧੀ ਅਨਸਰ ਆਪਣੀਆਂ ਕਾਰਵਾਈਆਂ ਤਿਆਗਣ-ਇੰਸ: ਗੁਰਮੀਤ ਸਿੰਘ

ਬਾਜਾਖਾਨਾ, 13 ਨਵੰਬਰ (ਜੀਵਨ ਗਰਗ)-ਪੰਜਾਬ ਪੁਲਿਸ ਦੇ ਇੰਸਪੈਕਟਰ ਗੁਰਮੀਤ ਸਿੰਘ ਨੇ ਥਾਣਾ ਬਾਜਾਖਾਨਾ ਦੇ ਮੁਖੀ ਵਜੋਂ ਕਾਰਜ ਭਾਰ ਸੰਭਾਲ ਲਿਆ ਹੈ | 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਥਾਣਾ ਮੁਖੀ ਗੁਰਮੀਤ ਸਿੰਘ ਨੇ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਤਾੜਨਾ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਸਾਦਿਕ, 13 ਨਵੰਬਰ (ਗੁਰਭੇਜ ਸਿੰਘ ਚੌਹਾਨ, ਆਰ.ਐੱਸ.ਧੁੰਨਾ)-ਥਾਣਾ ਸਾਦਿਕ ਦੀ ਪੁਲਿਸ ਨੇ 480 ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਪੁਲਿਸ ਅਨੁਸਾਰ ਐਸ.ਆਈ. ਵਿਜੈ ਕੁਮਾਰ ਅਤੇ ਸਹਾਇਕ ਥਾਣੇਦਾਰ ਅੰਗਰੇਜ਼ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਦੋ ਨਕਾਬਪੋਸ਼ਾਂ ਨੇ ਚੋਰੀ ਦੀ ਨੀਅਤ ਨਾਲ ਦੁਕਾਨ ਦੇ ਸ਼ੀਸ਼ੇ ਭੰਨ੍ਹੇ

ਕੋਟਕਪੂਰਾ, 13 ਨਵੰਬਰ (ਮੇਘਰਾਜ, ਮੋਹਰ ਗਿੱਲ)-ਅੱਜ ਦੁਪਹਿਰ ਕਰੀਬ 2.30 ਵਜੇ ਮੁਹੱਲਾ ਜੌੜੀਆਂ ਚੱਕੀਆਂ ਸਥਿਤ ਭੱਲਾ ਫੋਟੋ ਸਟੂਡੀਓ 'ਤੇ ਦੁਕਾਨ ਦਾ ਮਾਲਕ ਰੋਹਿਤ ਭੱਲਾ ਦੁਕਾਨ ਤੋਂ ਥੋੜ੍ਹੀ ਦੂਰ ਕੰਮ ਗਿਆ ਸੀ ਤਾਂ ਦੋ ਨਕਾਬਪੋਸ਼ ਸਕੂਟਰੀ ਸਵਾਰਾਂ ਨੇ ਲੁੱਟ-ਖੋਹ ਕਰਨ ਦੀ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ

ਬਾਜਾਖਾਨਾ, 13 ਨਵੰਬਰ (ਜਗਦੀਪ ਸਿੰਘ ਗਿੱਲ)-ਨਜ਼ਦੀਕੀ ਪਿੰਡ ਲੰਭਵਾਲੀ ਵਿਖੇ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਗੁਰਮਤਿ ਸਮਾਗਮ ਅਤੇ ਵੱਖ-ਵੱਖ ਪਿੰਡਾਂ ਵਿਚ ਮਹਾਨ ਨਗਰ ਕੀਰਤਨ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਸੰਗੀਤਕ ਸਮਾਗਮ ਤੇ ਰਾਸ਼ਟਰੀ ਸੈਮੀਨਾਰ

ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ)-ਸੰਗੀਤ ਵਿਭਾਗ ਬਰਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਸੁਰ ਆਂਗਨ ਸੰਸਥਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਸੰਗੀਤਕ ਸਮਾਗਮ ਅਤੇ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ | ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਅਣਪਛਾਤੀ ਔਰਤ ਦੀ ਮੌਤ

ਬਾਜਾਖਾਨਾ, 13 ਨਵੰਬਰ (ਜੀਵਨ ਗਰਗ)-ਬੱਸ ਸਟੈਂਡ ਗੋਂਦਾਰਾ ਨਜ਼ਦੀਕ ਇਕ ਤੇਜ਼ ਰਫ਼ਤਾਰ ਟਰੱਕ ਦੀ ਲਪੇਟ ਵਿਚ ਆ ਜਾਣ ਕਾਰਨ ਇਕ ਅਣਪਛਾਤੀ ਔਰਤ ਦੀ ਮੌਤ ਹੋ ਗਈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਪਿੰਡ ਗੋਂਦਾਰਾ ਦੇ ਚੌਾਕੀਦਾਰ ਅਮਰਜੀਤ ਸਿੰਘ ਨੇ ਦੱਸਿਆ ਕਿ ਬੀਤੀ ਰਾਤ ...

ਪੂਰੀ ਖ਼ਬਰ »

ਪ੍ਰਾਇਮਰੀ ਖੇਡਾਂ 'ਚ ਦਸਮੇਸ਼ ਮਿਸ਼ਨ ਸਕੂਲ ਹਰੀਨੌਾ ਦੀ ਟੀਮ ਛਾਈ

ਕੋਟਕਪੂਰਾ, 13 ਨਵੰਬਰ (ਮੋਹਰ ਸਿੰਘ ਗਿੱਲ)-ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਕਰਵਾਈਆਂ ਗਈਆਂ | ਜਿਸ 'ਚ ਜ਼ਿਲ੍ਹੇ ਦੇ ਪੰਜ ਬਲਾਕਾਂ ਦੀਆਂ ਟੀਮਾਂ ਨੇ ਹਿੱਸਾ ਲਿਆ ਅਤੇ ਆਪੋ-ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ...

ਪੂਰੀ ਖ਼ਬਰ »

ਹਾਇਕੂ ਸਾਹਿਤਕ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਹਰਮਹਿੰਦਰ ਪਾਲ)-ਅਦਬੀ ਪਰਿਕਰਮਾ ਮੰਚ ਸ੍ਰੀ ਮੁਕਤਸਰ ਸਾਹਿਬ ਵਲੋਂ ਇਕ ਹਾਇਕੂ ਸਾਹਿਤਕ ਸਮਾਗਮ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਗਿਆ | ਡਾ: ਗੁਰਬਿੰਦਰ ਕੌਰ ਬਰਾੜ, ਡਾ: ਨਿਤਨੇਮ ਸਿੰਘ ਬਰਾੜ, ਸਤਪਾਲ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਚੋਣ

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ: ਲੱਖੇਵਾਲੀ ਸਬ-ਆਫ਼ਿਸ ਦੀ ਚੋਣ ਸਟੇਟ ਕਮੇਟੀ ਦੇ ਨੋਟੀਫ਼ਿਕੇਸ਼ਨ ਦੇ ਅਨੁਸਾਰ ਡਵੀਜ਼ਨ ਚੋਣ ਨਿਗਰਾਨ ਕਮੇਟੀ ਵਲੋਂ ਕਰਵਾਈ ਗਈ | ਇਸ ...

ਪੂਰੀ ਖ਼ਬਰ »

ਯੂਨੀਵਰਸਿਟੀ 'ਚ 550 ਬੂਟੇ ਲਾਉਣ ਦੀ ਮੁਹਿੰਮ ਸ਼ੁਰੂ

ਫ਼ਰੀਦਕੋਟ, 13 ਨਵੰਬਰ (ਸਰਬਜੀਤ ਸਿੰਘ)-ਯੂਨੀਵਰਸਿਟੀ ਸਕਿਊਰਿਟੀ ਗਾਰਡ ਇੰਪਲਾਈਜ਼ ਯੂਨੀਅਨ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਜਿਸ ਦਾ ਰਸਮੀ ਉਦਘਾਟਨ ਬਾਬਾ ਫ਼ਰੀਦ ...

ਪੂਰੀ ਖ਼ਬਰ »

ਯੂਥ ਕਾਂਗਰਸ ਚੋਣਾਂ ਲਈ 14 ਤੋਂ 17 ਤੱਕ ਨਾਮਜ਼ਦਗੀ ਪੱਤਰ ਕੀਤੇ ਜਾ ਸਕਦੇ ਹਨ ਦਾਖ਼ਲ-ਡੀ.ਆਰ.ਓ.

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ)-ਇੰਡੀਅਨ ਯੂਥ ਕਾਂਗਰਸ ਵਲੋਂ ਪੰਜਾਬ ਵਿਚ ਕਰਵਾਈਆਂ ਰਹੀਆਂ ਯੂਥ ਕਾਂਗਰਸ ਦੀਆਂ ਚੋਣਾਂ ਲਈ ਮੈਂਬਰਸ਼ਿਪ ਮੁਹਿੰਮ ਖ਼ਤਮ ਹੋ ਚੁੱਕੀ ਹੈ | ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਰਿਟਰਨਿੰਗ ਅਫ਼ਸਰ ਅਜੇਪ੍ਰਤਾਪ ...

ਪੂਰੀ ਖ਼ਬਰ »

ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀਆਂ ਦੀ ਬੈਠਕ

ਫ਼ਰੀਦਕੋਟ, 13 ਨਵੰਬਰ (ਸਤੀਸ਼ ਬਾਗ਼ੀ)-ਸਮੂਹ ਸੁਤੰਤਰਤਾ ਸੰਗਰਾਮੀਆਂ ਉਤਰਾਧਿਕਾਰੀਆਂ ਦੀ ਬੈਠਕ ਦਲਜੀਤ ਕੌਰ ਪੁੱਤਰੀ ਉੱਘੇ ਸੁਤੰਤਰਤਾ ਸੰਗਰਾਮੀ ਲਾਲ ਸਿੰਘ ਦੇ ਗ੍ਰਹਿ ਪਿੰਡ ਔਲਖ ਵਿਖੇ ਬਲਦੇਵ ਸਿੰਘ ਅਹਿਲ ਦੀ ਪ੍ਰਧਾਨਗੀ ਹੇਠ ਹੋਈ | ਬੈਠਕ ਵਿਚ ਸੁਤੰਤਰਤਾ ...

ਪੂਰੀ ਖ਼ਬਰ »

ਏਕਲਵਯਾ ਸਕੂਲ ਨੇ ਕਵਿਤਾ ਮੁਕਾਬਲੇ 'ਚ ਪਹਿਲਾ ਸਥਾਨ ਹਾਸਲ ਕੀਤਾ

ਜੈਤੋ, 13 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਏਕਲਵਯਾ ਕਾਨਵੈਂਟ ਸਕੂਲ ਗੰਗਾ ਅਬਲੂ ਕੀ ਦੇ ਬੱਚਿਆਂ ਵਲੋਂ ਗੁਰੁੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੰਗਸਰ ਜੈਤੋ ਵਿਖੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਮੁਕਾਬਲੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮੌਕੇ ਪਤਵੰਤੇ ਵਿਅਕਤੀਆਂ ਦਾ ਸਨਮਾਨ

ਕੋਟਕਪੂਰਾ, 13 ਨਵੰਬਰ (ਮੋਹਰ ਸਿੰਘ ਗਿੱਲ)-ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਫ਼ਤਹਿ ਸਾਹਿਬ ਪਿੰਡ ਪੱਕਾ ਨੰਬਰ ਤਿੰਨ ਵਿਖੇ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਪਿੰਡ ਦੇ ਮੋਹਤਵਰ ਵਿਅਕਤੀਆਂ, ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਮਹਿਮੂਆਣਾ ਵਿਖੇ 550ਵਾਂ ਪ੍ਰਕਾਸ਼ ਪੁਰਬ ਮਨਾਇਆ

ਸਾਦਿਕ, 13 ਨਵੰਬਰ (ਗੁਰਭੇਜ ਸਿੰਘ ਚੌਹਾਨ)-ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਮਹਿਮੂਆਣਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਸਕੂਲ ਦੀਆਂ ਵਿਦਿਆਰਥਣਾਂ ਵਲੋਂ ਕੀਰਤਨ ਕੀਤਾ ਗਿਆ ਅਤੇ ਬੱਚਿਆਂ ਵਲੋਂ ਧਾਰਮਿਕ ਗੀਤ, ਕਵਿਤਾਵਾਂ ...

ਪੂਰੀ ਖ਼ਬਰ »

ਦਸਮੇਸ਼ ਕਾਨਵੈਂਟ ਸਕੂਲ ਭਾਣਾ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ

ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ)-ਦਸਮੇਸ਼ ਸਕੂਲ ਭਾਣਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ | ਦਸਮੇਸ਼ ਕਾਨਵੈਂਟ ਸਕੂਲ (ਸੀ.ਬੀ.ਐੱਸ.ਸੀ.) ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ 'ਚ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਨੇ ਨਵਜੰਮੇ ਬੱਚਿਆਂ ਨੂੰ ਕੰਬਲ ਵੰਡੇ

ਫ਼ਰੀਦਕੋਟ, 13 ਨਵੰਬਰ (ਹਰਮਿੰਦਰ ਸਿੰਘ ਮਿੰਦਾ)-ਲਾਇਨਜ਼ ਕਲੱਬ ਫ਼ਰੀਦਕੋਟ ਨੇ ਸਿਵਲ ਹਸਪਤਾਲ ਵਿਖੇ 'ਨਾਨਕ ਬਗੀਚੀ' ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਤਿਆਰ ਕੀਤੀ ਹੈ | ਇਸ ਬਗੀਚੀ ਨੂੰ ਹਰਿਆ-ਭਰਿਆ ਰੱਖਣ ਵਾਸਤੇ ਲਾਇਨਜ਼ ਕਲੱਬ ਦੇ ਪ੍ਰਧਾਨ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ 'ਤੇ ਸੱਤਵੀਂ ਪ੍ਰਸ਼ਨੋਤਰੀ ਮੁਕਾਬਲੇ

ਕੋਟਕਪੂਰਾ, 13 ਨਵੰਬਰ (ਮੋਹਰ ਸਿੰਘ ਗਿੱਲ)-ਜੈਕਾਰਾ ਮੂਵਮੈਂਟ ਸੋਸ਼ਲ ਆਰਗੇਨਾਈਜੇਸ਼ਨ ਵਲੋਂ ਸ੍ਰੀ ਗੁਰੂ ਨਾਨਕ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਸਜਾਏ ਨਗਰ ਕੀਰਤਨ ਦੌਰਾਨ ਗੁਰੂ ਜੀ ਦੀ ਜੀਵਨੀ ਨਾਲ ਸਬੰਧਿਤ ਸੱਤਵੀ ਪ੍ਰਸ਼ਨੋਤਰੀ ਕਰਵਾਈ ਗਈ | ਅਮਰਦੀਪ ...

ਪੂਰੀ ਖ਼ਬਰ »

ਭਲਕੇ ਫਰੀਦਕੋਟ, 16 ਨੂੰ ਕੋਟਕਪੁਰਾ ਤੇ 17 ਨੂੰ ਮੁਕਤਸਰ ਸਾਹਿਬ ਵਿਖੇ ਮਿਲਣਗੀਆਂ ਅੱਧ ਮੁੱਲ 'ਤੇ ਕੰਨਾਂ ਦੀਆਂ ਮਸ਼ੀਨਾਂ

ਜਲੰਧਰ, 13 ਨਵੰਬਰ (ਅਜੀਤ ਬਿਊਰੋ)-ਈਕੋ ਸਾਊਾਡ ਇੰਟਰਨੈਸ਼ਨਲ ਵਲੋਂ ਘੱਟ ਸੁਣਾਈ ਦੇਣ ਵਾਲਿਆਂ ਲਈ ਮੁਫ਼ਤ ਹਿਅਰਿੰਗ ਜਾਂਚ ਕੈਂਪ 15 ਨਵੰਬਰ ਨੂੰ ਹੋਟਲ ਟਰੰਪ ਪਲਾਜ਼ਾ, ਕੋਟਕਪੂਰਾ ਰੋਡ ਨੇੜੇ ਸਦਰ ਥਾਣਾ, ਫਰੀਦਕੋਟ ਅਤੇ 16 ਨਵੰਬਰ ਨੂੰ ਰਾਮ ਆਸ਼ਰਮ ਨੇੜੇ ਸਬਜ਼ੀ ਮੰਡੀ, ...

ਪੂਰੀ ਖ਼ਬਰ »

550 ਸਾਲਾ ਜਨਮ ਦਿਹਾੜੇ ਨੂੰ ਸਮਰਪਿਤ ਮਨੁੱਖੀ ਚੇਨ ਬਣਾਈ

ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ)-ਸੰਤ ਮੋਹਨ ਦਾਸ ਵਿਦਿਅਕ ਸੰਸਥਾਵਾਂ ਅਧੀਨ ਚੱਲ ਰਹੀ ਸੰਸਥਾ ਐਸ.ਐਮ.ਡੀ. ਕਿੰਡਰ ਗਾਰਡਨ ਕੋਟ ਸੁਖੀਆ 'ਚ ਸੰਸਥਾ ਦੇ ਚੇਅਰਮੈਨ/ਡਾਇਰੈਕਟਰ ਰਾਜ ਥਪਰ ਦੀ ਰਹਿਨੁਮਾਈ ਅਤੇ ਸੰਸਥਾ ਦੇ ਸੰਚਾਲਕ ਮੇਘਾ ਥਾਪਰ ਦੇ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਮੌਕੇ 35 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਫ਼ਰੀਦਕੋਟ, 13 ਨਵੰਬਰ (ਸਤੀਸ਼ ਬਾਗ਼ੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉੱਦਮ ਇਨਸਾਨੀਅਤ ਸੇਵਾ ਸੁਸਾਇਟੀ ਫ਼ਰੀਦਕੋਟ ਨੇ 14ਵੇਂ ਰਾਸ਼ਨ ਵੰਡ ਸਮਾਗਮ ਦੌਰਾਨ 35 ਲੋੜਵੰਦ ਪਰਿਵਾਰਾਂ ਨੂੰ ਗੁਰਦੁਆਰਾ ਈਸ਼ਰ ਪ੍ਰਕਾਸ਼ ਸਾਹਿਬ ਵਿਖੇ ...

ਪੂਰੀ ਖ਼ਬਰ »

ਹਜ਼ਰਤ ਮੁਹੰਮਦ ਦਾ ਜਨਮ ਦਿਹਾੜਾ ਮਨਾਇਆ

ਕੋਟਕਪੂਰਾ, 13 ਨਵੰਬਰ (ਮੋਹਰ ਸਿੰਘ ਗਿੱਲ)-ਈਦ ਮਿਲਾਦੁਨ ਨਬੀ ਹਜ਼ਰਤ ਮੁਹੰਮਦ ਦਾ ਜਨਮ ਦਿਹਾੜਾ ਪਿੰਡ ਢਿਲਵਾਂ ਕਲਾਂ ਵਿਖੇ ਭਾਈਚਾਰੇ ਵਲੋਂ ਮਨਾਇਆ ਗਿਆ | ਇਸ ਮੌਕੇ ਸਿੱਖ ਭਾਈਚਾਰਾ ਅਤੇ ਪਿੰਡ ਦੀਆਂ ਨਵੀਆਂ ਅਤੇ ਪੁਰਾਣੀਆਂ ਪੰਚਾਇਤਾਂ ਵਿਸ਼ੇਸ਼ ਤੌਰ 'ਤੇ ਪੁੱਜੀਆਂ ...

ਪੂਰੀ ਖ਼ਬਰ »

ਇੰਟਰਨੈਸ਼ਨਲ ਮਨੁੱਖੀ ਅਧਿਕਾਰ ਸੰਸਥਾ ਨੇ ਗਊਸ਼ਾਲਾ 'ਚ ਬੂਟੇ ਲਗਾਏ

ਗੋਲੇਵਾਲਾ, 13 ਨਵੰਬਰ (ਅਮਰਜੀਤ ਬਰਾੜ)-ਇੰਟਰਨੈਸ਼ਨਲ ਮਨੁੱਖੀ ਅਧਿਕਾਰ ਸੰਸਥਾ ਨੇ ਗਊਸ਼ਾਲਾ ਗੋਲੇਵਾਲਾ ਵਿਚ 51 ਛਾਂਦਾਰ ਬੂਟੇ ਲਗਾਏ | ਇਸ ਮੌਕੇ ਨਿਰਮਲ ਡੇਰਾ ਗੋਲੇਵਾਲਾ ਦੇ ਮੁਖੀ ਬਾਬਾ ਹਰਪ੍ਰੀਤ ਸਿੰਘ, ਡਾ. ਸਤਿੰਦਰਪਾਲ ਸਿੰਘ ਪੰਜਾਬ ਪ੍ਰਧਾਨ ਮਨੁੱਖੀ ਅਧਿਕਾਰ ...

ਪੂਰੀ ਖ਼ਬਰ »

ਜੇ.ਕੇ. ਸਮਾਰਟ ਲਰਨਰਜ਼ ਜੈਤੋ ਨੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

ਜੈਤੋ, 13 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਜੇ.ਕੇ. ਸਮਾਰਟ ਲਰਨਰਜ਼ ਜੈਤੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾੜਾ ਬੜੇ ਉਤਸ਼ਾਹ ਨਾਲ ਵਿਦਿਆਰਥੀਆਂ ਵਲੋਂ ਮਨਾਇਆ ਗਿਆ | ਬੱਚਿਆਂ ਦੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ ਤੇ ਵਿਦਿਆਰਥੀਆਂ ਨੂੰ ਦੋ ਸਮੂਹਾਂ ...

ਪੂਰੀ ਖ਼ਬਰ »

35 ਆਵਾਰਾ ਪਸ਼ੂ ਗਊਸ਼ਾਲਾ 'ਚ ਛੱਡੇ

ਕੋਟਕਪੂਰਾ, 13 ਨਵੰਬਰ (ਮੇਘਰਾਜ)-ਗੁੱਡ ਮੌਰਨਿੰਗ ਵੈੱਲਫੇਅਰ ਕਲੱਬ ਅਤੇ ਹੋਰ ਸਹਿਯੋਗੀ ਜਥੇਬੰਦੀਆਂ ਅਤੇ 11 ਮੈਂਬਰੀ ਐਕਸ਼ਨ ਕਮੇਟੀ ਨੇ ਉਪ ਮੰਡਲ ਮੈਜਿਸਟੇ੍ਰਟ ਕੋਟਕਪੂਰਾ ਦੇ ਸਹਿਯੋਗ ਨਾਲ ਆਵਾਰਾ ਪਸ਼ੂਆਂ ਨੂੰ ਗਊਸ਼ਾਲਾਵਾਂ 'ਚ ਭੇਜਣ ਦੀ ਮੁਹਿੰਮ ਸ਼ੁਰੂ ਕਰ ...

ਪੂਰੀ ਖ਼ਬਰ »

ਜਗਮੀਤ ਸਿੰਘ ਬਰਾੜ ਨੇ ਮੱਤਾ ਪਰਿਵਾਰ ਨਾਲ ਅਫ਼ਸੋਸ ਪ੍ਰਗਟ ਕੀਤਾ

ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ)-ਟਕਸਾਲੀ ਅਕਾਲੀ ਆਗੂ ਜਥੇਦਾਰ ਰਜਿੰਦਰ ਸਿੰਘ ਮੱਤਾ ਸਾਬਕਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਫ਼ਰੀਦਕੋਟ ਕੁਝ ਦੇਰ ਪਹਿਲਾਂ ਕੈਂਸਰ ਦੀ ਨਾਮੁਰਾਦ ਬਿਮਾਰੀ ਕਾਰਨ ਸਵਰਗਵਾਸ ਹੋ ਗਏ ਸਨ | ਉਨ੍ਹਾਂ ਦੀ ਹੋਈ ਬੇਵਕਤੀ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਦੇ ਗੁਰੂਧਾਮਾਂ ਦੇ ਦਰਸ਼ਨਾਂ ਲਈ ਮੁਫ਼ਤ ਬੱਸ ਯਾਤਰਾ ਜਾਰੀ

ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ)-ਸਥਾਨਕ ਧਾਰਮਿਕ ਇਤਿਹਾਸਕ ਅਸਥਾਨ ਟਿੱਲਾ ਬਾਬਾ ਫ਼ਰੀਦ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ੰ ਸਮਰਪਤ ਧਾਰਮਿਕ ਪਵਿੱਤਰ ਅਸਥਾਨ ਸੁਲਤਾਨਪੁਰ ਲੋਧੀ ਦੇ ਗੁਰੂਧਾਮਾਂ ਦੇ ਦਰਸ਼ਨ ਕਰਨ ਲਈ ...

ਪੂਰੀ ਖ਼ਬਰ »

ਵਰਿੰਦਰ ਰਿੰਮੀ ਵੈੱਲਫ਼ੇਅਰ ਸੁਸਾਇਟੀ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ

ਜੈਤੋ, 13 ਨਵੰਬਰ (ਭੋਲਾ ਸ਼ਰਮਾ)-ਮਹਿੰਦਰਪਾਲ ਸਿੰਘ ਬਰਾੜ (ਯੂ.ਐਸ.ਏ.) ਦੀ ਸ੍ਰਪਰਸਤੀ ਹੇਠ ਵਰਿੰਦਰ ਰਿੰਮੀ ਵੈਲਫ਼ੇਅਰ ਸੁਸਾਇਟੀ ਵਲੋਂ 35ਵਾਂ ਹੱਡੀਆਂ ਦੀਆਂ ਬਿਮਾਰੀਆਂ ਦਾ ਮੁਫ਼ਤ ਜਾਂਚ ਕੈਂਪ ਸਵ. ਹੀਰਾ ਲਾਲ ਜਿੰਦਲ ਤੇ ਸਵ. ਮਾਤਾ ਕਮਲਾ ਦੇਵੀ ਜਿੰਦਲ ਦੀ ਯਾਦ 'ਚ ...

ਪੂਰੀ ਖ਼ਬਰ »

ਸਿਲਵਰ ਓਕਸ ਸਕੂਲ 'ਚ 550 ਸਾਲਾ ਪ੍ਰਕਾਸ਼ ਪੁਰਬ ਮਨਾਇਆ

ਜੈਤੋ, 13 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਸਿਲਵਰ ਓਕਸ ਸਕੂਲ ਜੈਤੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਪਿੰ੍ਰਸੀਪਲ ਧਰਮਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਉੱਪਰ ਚੱਲਣ ਲਈ ਪ੍ਰੇਰਿਤ ...

ਪੂਰੀ ਖ਼ਬਰ »

800 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਅਬੋਹਰ, 13 ਨਵੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਬਹਾਵਵਾਲਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ 800 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਬਹਾਵਵਾਲਾ ਦੇ ਦੇ ਸਹਾਇਕ ਥਾਣੇਦਾਰ ਕਾਲਾ ਸਿੰਘ ਸਮੇਤ ਪੁਲਿਸ ...

ਪੂਰੀ ਖ਼ਬਰ »

ਟਰੱਕ ਟਰਾਲਾ ਦੇ ਟਾਇਰ ਚੋਰੀ ਦਾ ਮੁਕੱਦਮਾ ਦਰਜ

ਫ਼ਿਰੋਜ਼ਪੁਰ, 13 ਨਵੰਬਰ (ਕੰਵਰਜੀਤ ਸਿੰਘ ਜੈਂਟੀ)-ਪੁਲਿਸ ਥਾਣਾ ਫ਼ਿਰੋਜ਼ਪੁਰ ਸਦਰ ਅਧੀਨ ਆਉਂਦੇ ਪਿੰਡ ਬਹਾਦਰ ਸਿੰਘ ਵਾਲਾ ਨਾਗਪਾਲ ਐੱਚ.ਪੀ ਪੈਟਰੋਲ ਪੰਪ ਵਿਖੇ ਟਰੱਕ ਟਰਾਲਾ ਚੋਰੀ ਕਰਕੇ ਉਸ ਦੇ ਟਾਇਰ ਖੋਲ੍ਹ ਕੇ ਚੋਰੀ ਕਰਕੇ ਲੈ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ | ...

ਪੂਰੀ ਖ਼ਬਰ »

180 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ, ਪਰਚਾ ਦਰਜ

ਜਲਾਲਾਬਾਦ,13 ਨਵੰਬਰ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਸਦਰ ਦੀ ਪੁਲਿਸ ਨੇ ਗਸ਼ਤ ਦੌਰਾਨ 180 ਨਸ਼ੀਲੀ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਤਫ਼ਤੀਸ਼ੀ ਅਫ਼ਸਰ ਸਬ ਇੰਸਪੈਕਟਰ ਜੱਜ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ...

ਪੂਰੀ ਖ਼ਬਰ »

ਸੂਬਾ ਪੱਧਰ 'ਤੇ ਕਾਂਸੀ ਦਾ ਤਗਮਾ ਜਿੱਤਣ ਵਾਲੀ ਹਰਮਨਦੀਪ ਕੌਰ ਸਨਮਾਨਿਤ

ਜਲਾਲਾਬਾਦ, 13 ਨਵੰਬਰ (ਜਤਿੰਦਰ ਪਾਲ ਸਿੰਘ)-ਸਥਾਨਕ ਪੈਨਸੀਆ ਸੀਨੀਅਰ ਸਕੈਂਡਰੀ ਪਬਲਿਕ ਸਕੂਲ ਵਿਖੇ ਬਾਕਸਿੰਗ ਖੇਡਾਂ ਵਿਚ ਸੂਬਾ ਪੱਧਰ ਤੇ ਕਾਂਸੇ ਦਾ ਤਗਮਾ ਜਿੱਤਣ ਵਾਲੀ ਵਿਦਿਆਰਥਣ ਦਾ ਅੱਜ ਸਨਮਾਨ ਕੀਤਾ ਗਿਆ | ਸਕੂਲ ਦੀ ਸਵੇਰ ਦੀ ਸਭਾ ਵਿਚ ਵਿਦਿਆਰਥਣ ਹਰਮਨਦੀਪ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਲਈ ਪ੍ਰੀਖਿਆ ਵਿਚ ਛਾਏ ਗਾਡਵਿਨ ਸਕੂਲ ਦੇ ਵਿਦਿਆਰਥੀ

ਫ਼ਾਜ਼ਿਲਕਾ, 13 ਨਵੰਬਰ (ਦਵਿੰਦਰ ਪਾਲ ਸਿੰਘ)-ਗਾਡਵਿਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਨੈਤਿਕ ਪ੍ਰੀਖਿਆ ਵਿਚ ਸ਼ਾਨਦਾਰ ਸਫਲਤਾ ...

ਪੂਰੀ ਖ਼ਬਰ »

ਬਲਦੇਵ ਸਿੰਘ ਟੈਕਨੀਕਲ ਸਰਵਿਸ ਯੂਨੀਅਨ ਦੇ ਪ੍ਰਧਾਨ ਬਣੇ

ਅਬੋਹਰ 13 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਟੈਕਨੀਕਲ ਸਰਵਿਸ ਯੂਨੀਅਨ ਦੇ ਉਪ ਮੰਡਲ ਨੰਬਰ 3 ਦੀ ਚੋਣ ਇੱਥੇ ਚੋਣ ਨਿਗਰਾਨ ਅਸ਼ੋਕ ਕੁਮਾਰ, ਨਿਰਮਲ ਸਿੰਘ, ਸੋਹਣ ਸਿੰਘ ਤੇ ਮੱਖਣ ਸਿੰਘ ਦੀ ਨਿਗਰਾਨੀ ਵਿਚ ਹੋਈ | ਜਿਸ ਦੌਰਾਨ ਸਰਬਸੰਮਤੀ ਨਾਲ ਪ੍ਰਧਾਨ ਬਲਦੇਵ ਸਿੰਘ ਨੂੰ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਵਿਖੇ ਬੈੱਸਟ ਆਊਟ ਆਫ਼ ਬੈੱਸਟ ਪ੍ਰਤੀਯੋਗਤਾ ਕਰਵਾਈ

ਅਬੋਹਰ, 13 ਨਵੰਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਗੁਰੂ ਨਾਨਕ ਪਬਲਿਕ ਸਕੂਲ ਵਿਚ ਬੈੱਸਟ ਆਊਟ ਆਫ਼ ਬੈੱਸਟ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਸਕੂਲ ਮੁੱਖ ਅਧਿਆਪਕਾ ਸ਼ਵੇਤਾ ਅਹੂਜਾ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਨਵਯੁਗ ਸਕੂਲ ਦੇ ਤਿੰਨ ਬੱਚਿਆਂ ਦੀ ਰਾਸ਼ਟਰੀ ਸਕੂਲੀ ਖੇਡਾਂ ਲਈ ਚੋਣ

ਅਬੋਹਰ 13 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਇੱਥੋਂ ਦੇ ਇੰਦਰਾ ਨਗਰੀ ਦੇ ਨਵਯੁਗ ਸੀਨੀਅਰ ਸੈਕੰਡਰੀ ਸਕੂਲ ਦੀ ਕੈਰਮ ਬੋਰਡ ਦੀ ਟੀਮ ਨੇ ਰਾਜ ਪੱਧਰ ਦੀਆਂ ਖੇਡਾਂ ਵਿਚ ਦੂਜਾ ਸਥਾਨ ਪ੍ਰਾਪਤ ਕਰ ਕੇ ਮੱਲ੍ਹਾਂ ਮਾਰੀਆਂ ਹਨ | ਸਕੂਲ ਦੀਆਂ 2 ਵਿਦਿਆਰਥਣਾਂ ਅਤੇ ਇੱਕ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਬੂਟੇ ਲਗਾ ਕੇ ਮਨਾਇਆ

ਮੰਡੀ ਅਰਨੀਵਾਲਾ , 13 ਨਵੰਬਰ (ਨਿਸ਼ਾਨ ਸਿੰਘ ਸੰਧੂ)-ਪੁਲਿਸ ਥਾਣਾ ਅਰਨੀਵਾਲਾ ਵਿਖੇ ਕਾਂਗਰਸੀ ਆਗੂਆਂ ਵਲ਼ੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਬੂਟੇ ਲਗਾ ਕੇ ਮਨਾਇਆ ਗਿਆ | ਇਸ ਮੌਕੇ ਹਲਕਾ ਵਿਧਾਇਕ ਰਮਿੰਦਰ ਆਵਲਾ ਵਲ਼ੋਂ ਿਲੰਕਨ ਮਲਹੋਤਰਾ ...

ਪੂਰੀ ਖ਼ਬਰ »

ਦੌਲਤਪੁਰਾ ਦੇ ਵਿਦਿਆਰਥੀ ਹੁਣ ਸਮਾਰਟ ਕਲਾਸਾਂ ਰਾਹੀਂ ਸਿੱਖਿਅਤ ਹੋਣਗੇ

ਅਬੋਹਰ 13 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ, ਕੁਲਦੀਪ ਸਿੰਘ ਸੰਧੂ): ਸਰਕਾਰੀ ਮਿਡਲ ਸਕੂਲ ਦੌਲਤਪੁਰਾ ਵਿਚ ਗੁਰੂ ਪੁਰਬ ਦੇ ਮੌਕੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਸਮਾਰਟ ਕਲਾਸ ਰੂਮ ਬਣਾਉਣ ਲਈ ਐਲ. ਈ. ਡੀ. ਖ਼ਰੀਦੀ ਗਈ | ਜਿਸ ਦਾ ਉਦਘਾਟਨ ਸਰਪੰਚ ਦੌਲਤਪੁਰਾ ਹਰਪ੍ਰੀਤ ...

ਪੂਰੀ ਖ਼ਬਰ »

ਰਾਜ ਪੱਧਰੀ ਖੇਡਾਂ ਵਿਚ ਅੰਮਿ੍ਤ ਮਾਡਲ ਸਕੂਲ ਨੇ ਦੂਜਾ ਸਥਾਨ ਪਾਇਆ

ਅਬੋਹਰ 13 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਇੱਥੋਂ ਦੇ ਅੰਮਿ੍ਤ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੀ ਟੀਮ ਨੇ ਰਾਜ ਪੱਧਰੀ ਕੈਰਮ ਬੋਰਡ ਮੁਕਾਬਲਿਆਂ ਵਿਚ ਦੂਜਾ ਸਥਾਨ ਪ੍ਰਾਪਤ ਕਰ ਕੇ ਮੱਲ੍ਹਾਂ ਮਾਰੀਆਂ ਹਨ | ਜਾਣਕਾਰੀ ਦਿੰਦਿਆਂ ਪਿ©ੰਸੀਪਲ ਸੁਨੀਤ ਕਾਲੜਾ ਨੇ ਦੱਸਿਆ ...

ਪੂਰੀ ਖ਼ਬਰ »

ਨਾਨਕਸਰ ਠਾਠ ਮੰਡੀਰਾਂ ਵਾਲਾ ਵਿਖੇ 550ਵਾਂ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ

ਬਾਘਾ ਪੁਰਾਣਾ, 13 ਨਵੰਬਰ (ਬਲਰਾਜ ਸਿੰਗਲਾ)-ਗੁਰਦੁਆਰਾ ਗੁਰੂ ਨਾਨਕ ਦਰਬਾਰ ਨਾਨਕਸਰ ਠਾਠ ਮੰਡੀਰਾਂ ਵਾਲਾ ਨਵਾਂ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਬਲਦੇਵ ਸਿੰਘ ਦੀ ਅਗਵਾਈ ਹੇਠ ਸਮੂਹ ਸ਼ਰਧਾਲੂ ਸੰਗਤਾਂ ਦੇ ਸਹਿਯੋਗ ਨਾਲ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਨੇੜਲੇ ਚੁਰਸਤੇ ਦਾ ਨਾਂਅ ਸ੍ਰੀ ਗੁਰੂ ਅਮਰਦਾਸ ਜੀ ਚੌਕ ਰੱਖਿਆ

ਗਿੱਦੜਬਾਹਾ, 13 ਨਵੰਬਰ (ਬਲਦੇਵ ਸਿੰਘ ਘੱਟੋਂ)-ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਗੁਰਦੁਆਰਾ ਸਾਹਿਬ ਸ੍ਰੀ ਅਮਰਦਾਸ ਜੀ ਗਿੱਦੜਬਾਹਾ ਦੇ ਨੇੜਲੇ ਚੁਰਸਤੇ ਦਾ ਨਾਂਅ ਸ੍ਰੀ ਗੁਰੂ ਅਮਰਦਾਸ ਜੀ ਚੌਕ ਰੱਖ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX