ਤਾਜਾ ਖ਼ਬਰਾਂ


ਅਮਰੀਕੀ ਕਮਿਸ਼ਨ ਨੇ ਅਮਿਤ ਸ਼ਾਹ 'ਤੇ ਪਾਬੰਦੀ ਲਗਾਉਣ ਦੀ ਕੀਤੀ ਮੰਗ, ਭਾਰਤ ਨੂੰ ਦੇਣਾ ਪਿਆ ਜਵਾਬ
. . .  5 minutes ago
ਵਾਸ਼ਿੰਗਟਨ, 10 ਦਸੰਬਰ - ਕੌਮਾਂਤਰੀ ਧਾਰਮਿਕ ਆਜ਼ਾਦੀ 'ਤੇ ਸੰਘੀ ਅਮਰੀਕੀ ਕਮਿਸ਼ਨ ਨੇ ਕਿਹਾ ਕਿ ਨਾਗਰਿਕਤਾ ਸੋਧ ਬਿਲ ਗਲਤ ਦਿਸ਼ਾ ਵਿਚ ਵਧਾਇਆ ਗਿਆ ਇਕ ਖ਼ਤਰਨਾਕ ਕਦਮ ਹੈ ਤੇ ਜੇ ਇਹ ਭਾਰਤ ਦੀ ਸੰਸਦ ਵਿਚ ਪਾਸ ਹੁੰਦਾ ਹੈ ਤਾਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ...
ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ
. . .  16 minutes ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - 9 ਫਰਵਰੀ 2020 ਨੂੰ ਆ ਰਹੇ ਗੁਰੂ ਰਵੀਦਾਸ ਜੀ ਦੇ 643ਵੇਂ ਜਨਮ ਦਿਵਸ ਸਮਾਗਮਾਂ ਲਈ ਵਾਰਾਨਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਰੇਲ ਕਿਰਾਏ ਵਿਚ 50 ਫ਼ੀਸਦੀ ਛੋਟ ਦੇਣ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰੇਲ...
ਦਿੱਲੀ 'ਚ ਵੈਸੇ ਹੀ ਜ਼ਿੰਦਗੀ ਛੋਟੀ ਹੋ ਰਹੀ ਹੈ ਤੇ ਫਿਰ ਫਾਂਸੀ ਕਿਉਂ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਨੇ ਪੁਨਰ ਵਿਚਾਰ ਪਟੀਸ਼ਨ 'ਚ ਦਿੱਤਾ ਤਰਕ
. . .  50 minutes ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਚਾਰ ਦੋਸ਼ੀਆਂ ਵਿਚ ਅੰਤਿਮ ਦੋਸ਼ੀ ਨੇ ਅੱਜ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ। ਨਿਰਭੈਆ ਮਾਮਲੇ ਵਿਚ ਚੌਥੇ ਦੋਸ਼ੀ ਅਕਸ਼ੇ ਨੇ ਪੁਨਰ...
ਨਿਰਭੈਆ ਦੇ ਦੋਸ਼ੀ ਅਕਸ਼ੇ ਸਿੰਘ ਨੇ ਦਾਖਲ ਕੀਤੀ ਪੁਨਰ ਵਿਚਾਰ ਪਟੀਸ਼ਨ
. . .  about 1 hour ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਫਾਂਸੀ ਦੀ ਸਜ਼ਾ ਕੱਟ ਰਹੇ ਦੋਸ਼ੀ ਅਕਸ਼ੇ ਕੁਮਾਰ ਸਿੰਘ ਨੇ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਪਹਿਲਾ...
ਲੋਨ ਨਾ ਭਰਨ 'ਤੇ ਬੈਂਕ ਵਲੋਂ ਕਮਿਸ਼ਨ ਏਜੰਟ ਦੀਆਂ ਤਿੰਨ ਦੁਕਾਨਾਂ ਸਮਾਨ ਸਮੇਤ ਸੀਲ
. . .  about 1 hour ago
ਤਪਾ ਮੰਡੀ, 10 ਦਸੰਬਰ (ਪ੍ਰਵੀਨ ਗਰਗ)- ਸਟੇਟ ਬੈਂਕ ਆਫ਼ ਇੰਡੀਆ ਵਲੋਂ ਬੈਂਕ ਦਾ ਲੋਨ ਨਾ ਭਰਨ 'ਤੇ ਇੱਕ ਕਮਿਸ਼ਨ ਏਜੰਟ ਦੀਆਂ ਸਕੂਲ ਰੋਡ 'ਤੇ ਸਥਿਤ ਤਿੰਨ ਦੁਕਾਨਾਂ ਨੂੰ ਸਮਾਨ ਸਮੇਤ ਸੀਲ ਕਰ ਦਿੱਤੇ ਜਾਣ...
ਕਰਤਾਰਪੁਰ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਸਮੇਤ ਸਮੱਗਲਰ ਕੀਤੇ ਕਾਬੂ
. . .  about 2 hours ago
ਕਰਤਾਪੁਰ, 10 ਦਸੰਬਰ (ਜਸਵੰਤ ਵਰਮਾ, ਧੀਰਪੁਰ) - ਪੁਲਿਸ ਕਪਤਾਨ ਜਲੰਧਰ ਦਿਹਾਤੀ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾ ਤੇ ਡੀ.ਐਸ.ਪੀ ਸੁਰਿੰਦਰ ਧੋਗੜੀ ਦੀ ਰਹਿਮਨੁਮਾਈ ਹੇਠ ਕਰਤਾਰਪੁਰ ਪੁਲਿਸ ਥਾਣਾ ਮੁਖੀ ਸਬ ਇੰਸਪੈਕਟਰ ਪੁਸ਼ਪ ਬਾਲੀ ਦੀ ਪੁਲਿਸ ਵਜੋਂ...
ਜੋ ਅਸਹਿਮਤ ਹੁੰਦੈ ਉਹ ਦੇਸ਼ਧ੍ਰੋਹੀ, ਇਹ ਭਾਜਪਾ ਦਾ ਭਰਮ - ਸ਼ਿਵ ਸੈਨਾ ਨੇ ਨਾਗਰਿਕਤਾ ਬਿਲ 'ਤੇ ਸਮਰਥਨ ਦੇਣ ਤੋਂ ਅਜੇ ਕੀਤਾ ਇਨਕਾਰ
. . .  about 2 hours ago
ਮੁੰਬਈ, 10 ਦਸੰਬਰ - ਲੋਕ ਸਭਾ ਵਿਚ ਨਾਗਰਿਕ ਸੋਧ ਬਿਲ ਦਾ ਸਮਰਥਨ ਕਰਨ ਵਾਲੀ ਸ਼ਿਵ ਸੈਨਾ ਨੇ ਮੋਦੀ ਸਰਕਾਰ ਨੂੰ ਘੇਰਿਆ ਹੈ। ਸ਼ਿਵ ਸੈਨਾ ਪ੍ਰਮੁੱਖ ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੇ ਕਿਹਾ ਕਿ ਉਹ ਨਾਗਰਿਕਤਾ ਸੋਧ ਬਿਲ 'ਤੇ ਉਸ ਵੇਲੇ ਹੀ ਸਮਰਥਨ...
ਭਾਰਤ ਦੀ ਝੋਲੀ 'ਚ ਪਿਆ ਕੌਮਾਂਤਰੀ ਕਬੱਡੀ ਕੱਪ, ਫਾਈਨਲ 'ਚ ਕੈਨੇਡਾ ਨੂੰ ਦਿੱਤੀ ਮਾਤ
. . .  about 1 hour ago
ਬਟਾਲਾ, 10 ਦਸੰਬਰ (ਕਮਲ ਕਾਹਲੋਂ)- ਡੇਰਾ ਬਾਬਾ ਨਾਨਕ ਵਿਖੇ ਖੇਡੇ ਗਏ ਫਾਈਨਲ ਮੁਕਾਬਲੇ 'ਚ ਭਾਰਤ ਨੇ ਕੈਨੇਡਾ ਨੂੰ ਕੌਮਾਂਤਰੀ ਕਬੱਡੀ ਕੱਪ 'ਤੇ ਕਬਜ਼ਾ ਕਰ ਲਿਆ। ਭਾਰਤ ਨੇ ਕੈਨੇਡਾ ਨੂੰ 64-19 ਅੰਕਾਂ...
ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
. . .  about 1 hour ago
ਅੰਮ੍ਰਿਤਸਰ, 10 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਪਹਿਲੀ ਵਾਰ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ...
ਕੌਮਾਂਤਰੀ ਕਬੱਡੀ ਕੱਪ : ਦੂਜੇ ਰਾਊਂਡ 'ਚ ਭਾਰਤ ਦੇ 51 ਅਤੇ ਕੈਨੇਡਾ ਦੇ 15 ਅੰਕ
. . .  about 2 hours ago
ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, ਕਾਰਾਂ ਬਰਾਮਦ
. . .  about 3 hours ago
ਲੁਧਿਆਣਾ, 10 ਦਸੰਬਰ (ਰੁਪੇਸ਼ ਕੁਮਾਰ) - ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਇਸ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕੋਲੋਂ 9 ਕਾਰਾਂ ਬਰਾਮਦ ਕੀਤੀਆਂ ਗਈਆਂ। ਇਹ ਗਿਰੋਹ ਲੁਧਿਆਣਾ ਤੇ ਮੋਹਾਲੀ ਵਿਚ ਚੋਰੀ ਦੀਆਂ...
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ
. . .  about 3 hours ago
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ.......
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 34 ਅਤੇ ਕੈਨੇਡਾ ਦੇ 9 ਅੰਕ, ਦੂਸਰਾ ਰਾਊਂਡ ਸ਼ੁਰੂ
. . .  about 3 hours ago
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 30 ਅਤੇ ਕੈਨੇਡਾ ਦੇ 9 ਅੰਕ
. . .  about 3 hours ago
ਗੈਂਗਸਟਰ ਗਰਦਾਨੇ ਬਿੱਟੂ ਸਰਪੰਚ ਨੇ ਆਪਣੇ-ਆਪ ਨੂੰ ਦੱਸਿਆ ਕਾਂਗਰਸੀ
. . .  about 3 hours ago
ਤਲਵੰਡੀ ਸਾਬੋ, 10 ਦਸੰਬਰ (ਰਣਜੀਤ ਸਿੰਘ ਰਾਜੂ)- ਕੈਪਟਨ ਵਲੋਂ ਗੈਂਗਸਟਰ ਕਹੇ ਜਾਣ 'ਤੇ ਪਿੰਡ ਜੰਬਰ ਬਸਤੀ ਦੇ ਆਗੂ ਹਰਜਿੰਦਰ ਸਿੰਘ ਬਿੱਟੂ ਨੇ ਕਿਹਾ ਹੈ ਕਿ ਉਹ ਕਾਂਗਰਸੀ ਹਨ। ਆਪਣੇ ਗ੍ਰਹਿ ਵਿਖੇ...
ਮੇਕ ਇਨ ਇੰਡੀਆ ਤੋਂ ਜਬਰ ਜਨਾਹ ਵੱਲ ਵੱਧ ਰਿਹੈ ਭਾਰਤ - ਕਾਂਗਰਸ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ
. . .  about 3 hours ago
ਕੌਮਾਂਤਰੀ ਕਬੱਡੀ ਕੱਪ : ਭਾਰਤ ਅਤੇ ਕੈਨੇਡਾ ਵਿਚਾਲੇ ਫਾਈਨਲ ਮੁਕਾਬਲਾ ਸ਼ੁਰੂ
. . .  about 3 hours ago
ਬਾਜਵਾ ਅਤੇ ਰਾਣਾ ਸੋਢੀ ਵਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ
. . .  about 3 hours ago
ਕੈਪਟਨ ਸਾਬਤ ਕਰਨ ਕਿ ਮੈਂ ਗੈਂਗਸਟਰ ਹਾਂ - ਹਰਜਿੰਦਰ ਸਿੰਘ ਬਿੱਟੂ
. . .  about 4 hours ago
ਅਜਿਹਾ ਕਬੱਡੀ ਕੱਪ ਪਹਿਲੀ ਵਾਰ ਹੋਇਆ - ਰਾਣਾ ਸੋਢੀ
. . .  about 4 hours ago
21 ਸਾਲਾ ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ
. . .  about 4 hours ago
ਭਾਰਤ-ਪਾਕਿ ਸਰਹੱਦ 'ਤੇ ਡਿਊਟੀ ਦੇ ਰਹੇ ਬੀ. ਐੱਸ. ਐੱਫ. ਦੇ ਜਵਾਨ ਨੇ ਗੋਲੀਆਂ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਖੇਡੇ ਗਏ ਮੁਕਾਬਲੇ 'ਚ ਅਮਰੀਕਾ ਨੇ ਇੰਗਲੈਂਡ ਨੂੰ ਹਰਾਇਆ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਸੁਖਦਖਸਨ ਚਹਿਲ ਅਤੇ ਸੁਖਰਾਜ ਰੋਡੇ ਦੀ ਕੁਮੈਂਟਰੀ ਨੇ ਖੇਡ ਪ੍ਰੇਮੀਆਂ ਦਾ ਮੋਹਿਆ ਮਨ
. . .  about 4 hours ago
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਪੈਦਾ ਹੋਈ ਤਣਾਅ ਦੀ ਸਥਿਤੀ
. . .  about 4 hours ago
ਗੈਂਗਸਟਰ ਕਲਚਰ ਅਕਾਲੀ ਦਲ ਦੀ ਦੇਣ ਹੈ - ਸੁਨੀਲ ਜਾਖੜ
. . .  about 5 hours ago
ਕੌਮਾਂਤਰੀ ਕਬੱਡੀ ਕੱਪ : ਅਮਰੀਕੀ ਰੇਡਰ ਦੂਲੇ ਨੇ ਮੋਹਿਆ ਲੋਕਾਂ ਦਾ ਮਨ, ਅਮਰੀਕਾ ਦੇ 23 ਅਤੇ ਇੰਗਲੈਂਡ ਦੇ 14 ਅੰਕ
. . .  about 5 hours ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਅਮਰੀਕਾ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ
. . .  about 5 hours ago
ਜੈਨ ਗੁਜਰਾਤੀ ਭਾਈਚਾਰੇ ਦੀਆਂ ਜਥੇਬੰਦੀਆਂ ਨੇ ਪ੍ਰੀ ਵੈਡਿੰਗ ਸ਼ੂਟ 'ਤੇ ਲਗਾਈ ਪਾਬੰਦੀ
. . .  about 5 hours ago
ਡੇਰਾ ਬਾਬਾ ਨਾਨਕ ਵਿਖੇ ਕੌਮਾਂਤਰੀ ਕਬੱਡੀ ਕੱਪ ਦੇ ਫਾਈਨਲ ਮੁਕਾਬਲੇ ਸ਼ੁਰੂ
. . .  about 5 hours ago
ਸੰਗਰੂਰ 'ਚ ਟਰਾਲੀਆਂ ਭਰ ਕੇ ਡੀ. ਸੀ. ਦਫ਼ਤਰ 'ਚ ਆਵਾਰਾ ਪਸ਼ੂ ਛੱਡਣ ਆਏ ਕਿਸਾਨ
. . .  about 5 hours ago
ਕਾਲੇ ਪੀਲੀਏ ਕਾਰਨ ਵਿਅਕਤੀ ਦੀ ਮੌਤ
. . .  about 5 hours ago
ਦਿੱਲੀ ਅਗਨੀਕਾਂਡ 'ਤੇ ਦਾਇਰ ਪਟੀਸ਼ਨ ਹਾਈਕੋਰਟ ਵਲੋਂ ਖ਼ਾਰਜ
. . .  about 5 hours ago
ਫ਼ਾਰੂਕ ਅਬਦੁੱਲਾ ਨੂੰ ਹਿਰਾਸਤ 'ਚ ਰੱਖਣ 'ਤੇ ਬੋਲੇ ਸ਼ਾਹ- ਕਾਂਗਰਸ ਨੇ ਸ਼ੇਖ਼ ਅਬਦੁੱਲਾ ਨੂੰ 11 ਸਾਲ ਤੱਕ ਜੇਲ੍ਹ 'ਚ ਰੱਖਿਆ
. . .  about 6 hours ago
ਆਪਸੀ ਝਗੜੇ ਦੌਰਾਨ ਗੋਲੀ ਚੱਲਣ ਕਾਰਨ ਸੀ. ਆਰ. ਪੀ. ਐੱਫ. ਦੇ ਦੋ ਜਵਾਨਾਂ ਦੀ ਮੌਤ
. . .  about 6 hours ago
ਆਰਮੀ ਕੈਂਪ 'ਚੋਂ ਰਫ਼ਲਾਂ ਅਤੇ ਕਾਰਤੂਸ ਚੋਰੀ ਕਰਕੇ ਫ਼ਰਾਰ ਹੋਇਆ ਫੌਜੀ ਹਰਪ੍ਰੀਤ ਟਾਂਡਾ ਪੁਲਿਸ ਵਲੋਂ ਕਾਬੂ
. . .  about 6 hours ago
ਅੰਟਾਰਕਟਿਕਾ ਜਾ ਰਿਹਾ ਚਿੱਲੀ ਹਵਾਈ ਫੌਜ ਦਾ ਜਹਾਜ਼ ਹੋਇਆ ਲਾਪਤਾ, 38 ਲੋਕ ਸਨ ਸਵਾਰ
. . .  about 7 hours ago
ਦਿੱਲੀ 'ਚ ਫ਼ਰਨੀਚਰ ਮਾਰਕੀਟ 'ਚ ਲੱਗੀ ਅੱਗ
. . .  about 7 hours ago
ਕੱਲ੍ਹ ਰਾਜ ਸਭਾ 'ਚ ਪੇਸ਼ ਕੀਤਾ ਜਾ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 7 hours ago
ਸੰਘਣੀ ਧੁੰਦ ਕਾਰਨ ਆਮ ਜਨ ਜੀਵਨ ਪ੍ਰਭਾਵਿਤ
. . .  about 8 hours ago
ਸੰਘਣੀ ਧੁੰਦ ਕਾਰਨ ਜੰਡਿਆਲਾ ਗੁਰੂ ਨੇੜੇ ਗੱਡੀਆਂ 'ਚ ਗੱਡੀਆਂ ਵੱਜੀਆਂ
. . .  about 8 hours ago
ਧੁੰਦ ਕਾਰਨ ਰਾਜਾਸਾਂਸੀ ਹਵਾਈ ਅੱਡੇ 'ਤੇ ਕਈ ਉਡਾਣਾਂ 'ਚ ਹੋਈ ਦੇਰੀ
. . .  about 8 hours ago
ਗਿੱਪੀ ਗਰੇਵਾਲ ਦੇ ਘਰ ਤੀਸਰੇ ਬੇਟੇ ਨੇ ਲਿਆ ਜਨਮ
. . .  about 9 hours ago
ਗਿੱਪੀ ਗਰੇਵਾਲ ਦੇ ਘਰ ਬੇਟੇ ਨੇ ਲਿਆ ਜਨਮ
. . .  about 9 hours ago
ਕਪਿਲ ਸ਼ਰਮਾ ਦੇ ਘਰ ਆਈ ਨੰਨ੍ਹੀ ਪਰੀ, ਗਿੰਨੀ ਨੇ ਦਿੱਤਾ ਬੇਟੀ ਨੂੰ ਜਨਮ
. . .  about 9 hours ago
ਕਪਿਲ ਸ਼ਰਮਾ ਤੇ ਗਿੰਨੀ ਚਤਰਥ ਦੇ ਘਰ ਆਈ ਨੰਨ੍ਹੀ ਪਰੀ
. . .  about 9 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਅਸਮ 'ਚ 12 ਘੰਟੇ ਦੇ ਲਈ ਦਿੱਤਾ ਗਿਆ ਬੰਦ ਦਾ ਸੱਦਾ
. . .  about 9 hours ago
ਅੱਜ ਰਾਜ ਸਭਾ 'ਚ ਪੇਸ਼ ਹੋ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 10 hours ago
ਰਾਜ ਸਭਾ 'ਚ ਅੱਜ ਅਮਿਤ ਸ਼ਾਹ ਪੇਸ਼ ਕਰਨਗੇ 'ਅਸਲਾ ਸੋਧ ਬਿੱਲ 2019'
. . .  about 10 hours ago
ਅੱਜ ਦਾ ਵਿਚਾਰ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਕੰਮ ਕਰਨ ਤੋਂ ਪਹਿਲਾਂ ਸੋਚਣਾ ਬੁੱਧੀਮਾਨੀ ਹੈ, ਕੰਮ ਕਰਦੇ ਸਮੇਂ ਸੋਚਣਾ ਚਤੁਰਾਈ ਹੈ, ਕੰਮ ਤੋਂ ਬਾਅਦ ਸੋਚਣਾ ਮੂਰਖਤਾ ਹੈ। -ਜਾਰਜ ਬਰਨਾਰਡ ਸ਼ਾਅ

ਮੋਗਾ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਐਸ. ਡੀ. ਐਮ. ਦਫ਼ਤਰ ਅੱਗੇ ਧਰਨਾ

ਬਾਘਾ ਪੁਰਾਣਾ, 13 ਨਵੰਬਰ (ਬਲਰਾਜ ਸਿੰਗਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਬਾਘਾ ਪੁਰਾਣਾ ਵਲੋਂ ਬਲਾਕ ਪ੍ਰਧਾਨ ਗੁਰਦਾਸ ਸਿੰਘ ਸੇਖਾ ਦੀ ਅਗਵਾਈ ਵਿਚ ਝੋਨੇ ਦੀ ਪਰਾਲੀ ਦੇ ਮਾਮਲੇ ਵਿਚ ਕਿਸਾਨਾਂ 'ਤੇ ਪਰਚੇ ਦਰਜ ਕਰਨ, ਜੁਰਮਾਨੇ ਕਰਨ, ਗਿ੍ਫ਼ਤਾਰ ਕਰ ਕੇ ਥਾਣਿਆਂ ਵਿਚ ਬੰਦ ਕਰਨ, ਖੇਤੀ ਸੰਦ ਥਾਣਿਆਂ ਵਿਚ ਬੰਦ ਕਰਨ ਿਖ਼ਲਾਫ਼ ਸ਼ਹਿਰ ਵਿਚ ਰੋਸ ਮਾਰਚ ਕਰਨ ਉਪਰੰਤ ਐਸ.ਡੀ.ਐਮ. ਦਫ਼ਤਰ ਬਾਘਾ ਪੁਰਾਣਾ ਅੱਗੇ ਧਰਨਾ ਲਗਾਇਆ ਗਿਆ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਵੱਖ-ਵੱਖ ਆਗੂਆਂ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਗਰੀਨ ਟਿ੍ਬਿਊਨਲ ਨਵੀਂ ਦਿੱਲੀ ਦੀ ਰਪਟ ਨੰਬਰ 118/2013 ਬਾਬਤ 10-12-15 ਨੂੰ ਕੀਤੇ ਫ਼ੈਸਲੇ ਮੁਤਾਬਿਕ ਬਿਨਾਂ ਸਾੜਨ ਤੋਂ ਪਰਾਲੀ ਸਾਂਭਣ ਲਈ ਲੋੜੀਂਦੇ ਸੰਦਾਂ, ਪ੍ਰਬੰਧਾਂ ਸਬੰਧੀ ਸਰਕਾਰ ਜ਼ਿੰਮੇ ਲਗਾਏ ਕੰਮ ਪੂਰੇ ਕਰਨ ਤੋਂ ਬਿਨਾਂ ਪਰਾਲੀ ਸਾੜਨਾ ਆਮ ਕਿਸਾਨਾਂ ਦੀ ਮਜਬੂਰੀ ਦੱਸਿਆ ਗਿਆ | ਉਸ ਵਿਚ ਦਰਜ ਹਦਾਇਤਾਂ ਮੁਤਾਬਿਕ ਦੋ ਏਕੜ ਤੱਕ ਦੀ ਜ਼ਮੀਨ ਮਾਲਕੀ ਵਾਲੇ ਕਿਸਾਨਾਂ ਨੂੰ ਇਹ ਸੰਦ ਬਿਨਾਂ ਕਿਰਾਏ ਤੋਂ ਦੋ ਤੋਂ ਪੰਜ ਏਕੜ ਵਾਲੇ ਜ਼ਮੀਨ ਮਾਲਕ ਕਿਸਾਨਾਂ ਨੂੰ ਇਹ ਸੰਦ 5000 ਰੁਪਏ ਤੇ ਪੰਜ ਏਕੜ ਤੋਂ ਵੱਧ ਜ਼ਮੀਨ ਵਾਲੇ ਕਿਸਾਨਾਂ ਨੂੰ ਉੱਕਾ-ਪੁੱਕਾ 15000 ਰੁਪਏ ਕਿਰਾਏ 'ਤੇ ਇਕ ਸੀਜ਼ਨ ਲਈ ਇਕ ਵਾਰ ਮੁਹੱਈਆ ਕਰਵਾਉਣ ਲਈ ਸਰਕਾਰ ਪਾਬੰਦ ਹੋਵੇਗੀ | ਇਸ ਤੋਂ ਬਿਨਾਂ ਛੋਟੇ ਜ਼ਮੀਨ ਮਾਲਕਾਂ ਨੂੰ ਆਪਣੇ ਖੇਤ ਵਿਚੋਂ ਪਰਾਲੀ ਚੁੱਕ ਕੇ ਮਿਥੀ ਥਾਂ ਤੱਕ ਪਹੁੰਚਣ ਲਈ ਲੋੜੀਂਦੀ ਸਹਾਇਤਾ ਤੇ ਮਸ਼ੀਨਰੀ ਸਰਕਾਰ ਮੁਹੱਈਆ ਕਰਵਾਏਗੀ ਪਰ ਸਰਕਾਰ ਵਲੋਂ ਆਪਣੀ ਜ਼ਿੰਮੇਵਾਰੀ ਨਿਭਾਉਣ ਤੋਂ ਬਿਨਾਂ ਹੀ ਪਰਾਲੀ ਸਾੜਨ ਲਈ ਮਜਬੂਰ ਹੋਏ ਕਿਸਾਨਾਂ 'ਤੇ ਮੁਕੱਦਮਿਆਂ, ਜੁਰਮਾਨਿਆਂ ਦਾ ਹੱਲਾ ਬੋਲ ਦਿੱਤਾ ਹੈ | ਆਗੂਆਂ ਨੇ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਵਲੋਂ ਵੀ ਪਰਾਲੀ ਦੀ ਸਾਂਭ-ਸੰਭਾਲ ਲਈ ਕਿਸਾਨਾਂ ਨੂੰ 100 ਰੁਪਏ ਪ੍ਰਤੀ ਕਵਿੰਟਲ ਝੋਨੇ 'ਤੇ ਬੋਨਸ ਦੇਣ ਲਈ ਸੂਬਾ ਸਰਕਾਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ | ਇਸ ਬੋਨਸ ਨੂੰ ਲੈਣ ਦੇ ਹੱਕਦਾਰ ਕਿਹੜੇ ਕਿਸਾਨ ਬਣਦੇ ਹਨ | ਸਰਕਾਰ ਉਨ੍ਹਾਂ ਦੀ ਸਖ਼ਤ ਕਰਨ ਦੇ ਬਹਾਨੇ ਸਿਰਫ਼ ਫੋਕੇ ਅਖ਼ਬਾਰੀ ਬਿਆਨਾਂ ਰਾਹੀਂ ਹੀ ਬੁੱਤਾ ਸਾਰ ਰਹੀ ਹੈ | ਆਗੂਆਂ ਨੇ ਐਲਾਨ ਕੀਤਾ ਕਿ ਸਰਕਾਰ ਵਲੋਂ ਕਿਸਾਨਾਂ ਿਖ਼ਲਾਫ਼ ਧਾਰਨ ਕੀਤੇ ਗਏ ਧੱਕੇਸ਼ਾਹੀ ਤੇ ਅੜੀਅਲ ਰਵੱਈਏ ਿਖ਼ਲਾਫ਼ ਤਿੱਖਾ ਸੰਘਰਸ਼ ਕੀਤਾ ਜਾਵੇਗਾ | ਆਗੂਆਂ ਨੇ ਮੰਗ ਕੀਤੀ ਕਿ ਕਿਸਾਨ ਦਾ ਟਰੈਕਟਰ ਤੇ ਰੀਪਰ ਜੋ ਥਾਣੇ ਵਿਚ ਬੰਦ ਹੈ, ਉਹ ਛੱਡਿਆ ਜਾਵੇ | ਇਸ ਧਰਨੇ ਵਿਚ ਹਰਮੰਦਰ ਸਿੰਘ, ਅਜੀਤ ਸਿੰਘ ਡੇਮਰੂ, ਹਰਨੇਕ ਸਿੰਘ ਡੇਮਰੂ, ਨਛੱਤਰ ਸਿੰਘ ਸਮਾਲਸਰ, ਸੋਹਣ ਸਿੰਘ ਸੇਖਾ ਆਦਿ ਆਗੂਆਂ ਨੇ ਸੰਬੋਧਨ ਕੀਤਾ | ਸਟੇਜ ਦੀ ਕਾਰਵਾਈ ਸੂਬਾ ਸਿੰਘ ਲਧਾਈ ਕੇ ਨਿਭਾਈ | ਇਸ ਮੌਕੇ ਜਥੇਬੰਦੀ ਨੇ ਆਪਣੀਆਂ ਮੰਗਾਂ ਸਬੰਧੀ ਐਸ.ਡੀ.ਐਮ. ਬਾਘਾ ਪੁਰਾਣਾ ਨੂੰ ਮੰਗ ਪੱਤਰ ਵੀ ਦਿੱਤਾ ਗਿਆ |

ਕੈਰੀਅਰ ਜ਼ੋਨ ਦੇ ਵਿਦਿਆਰਥੀ ਮਾਰ ਰਹੇ ਨੇ ਆਇਲਟਸ 'ਚੋਂ ਮੱਲਾਂ

ਮੋਗਾ, 13 ਨਵੰਬਰ (ਸੁਰਿੰਦਰਪਾਲ ਸਿੰਘ)-ਕੈਰੀਅਰ ਜ਼ੋਨ ਮੋਗਾ ਦੀ ਪੁਰਾਣੀ ਤੇ ਪ੍ਰਸਿੱਧ ਸੰਸਥਾ ਆਇਲਟਸ ਦੀ ਤਿਆਰੀ ਅਤੇ ਇੰਗਲਿਸ਼ ਕੋਰਸਾਂ ਵਾਸਤੇ ਪ੍ਰਸਿੱਧ ਸੰਸਥਾ ਹੈ | ਅਜੋਕੀ ਨੌਜਵਾਨ ਪੀੜੀ ਸਿਰਫ਼ ਬਾਹਰਲੇ ਦੇਸ਼ਾਂ ਵਿਚ ਜਾ ਕੇ ਪੜ੍ਹਨ ਦੇ ਸੁਪਨੇ ਵੇਖ ਰਹੀ ਹੈ ...

ਪੂਰੀ ਖ਼ਬਰ »

ਲਿੰਗ ਨਿਰਧਾਰਿਤ ਟੈਸਟ ਕਰਨ ਵਾਲੇ ਸੈਂਟਰਾਂ ਦੀ ਖਬਰ ਦੇਣ ਵਾਲੇ ਨੂੰ ਦਿੱਤਾ ਜਾਵੇਗਾ 1 ਲੱਖ ਰੁਪਏ ਇਨਾਮ-ਏ. ਡੀ. ਸੀ.

ਮੋਗਾ, 13 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹੇ ਵਿਚ ਲਿੰਗ ਅਨੁਪਾਤ 'ਚ ਸੁਧਾਰ ਲਿਆਉਣ ਦੇ ਮੰਤਵ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਭਾਸ਼ ਚੰਦਰ ਨੇ ਦੱਸਿਆ ਕਿ ਜੇਕਰ ਕੋਈ ਵਿਅਕਤੀ ਗ਼ੈਰ ਕਾਨੂੰਨੀ ਢੰਗ ਨਾਲ ਲਿੰਗ ਨਿਰਧਾਰਿਤ ਟੈਸਟ ਕਰਨ ਵਾਲੇ ...

ਪੂਰੀ ਖ਼ਬਰ »

ਮੋਗਾ ਦੇ ਨਮਨ, ਤਮੰਨਾ ਤੇ ਆਰੀਅਨ ਦੀ ਪੰਜਾਬ ਟੀਮ 'ਚ ਚੋਣ ਹੋਣ 'ਤੇ ਡਾ: ਰਜਿੰਦਰ ਕੌਰ ਨੇ ਦਿੱਤੀ ਵਧਾਈ

ਮੋਗਾ, 13 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪਿਛਲੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਸੀ.ਬੀ. ਐਸ. ਸੀ. ਬੋਰਡ ਵਲੋਂ ਬੈਡਮਿੰਟਨ ਅੰਡਰ-17 ਪੰਜਾਬ ਦੀ ਟੀਮ ਚੁਣੀ ਗਈ | ਜਿਸ ਵਿਚ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਨਮਨ ਅਹੂਜਾ, ਸੀ.ਬੀ.ਐਸ.ਸੀ. ਬੋਰਡ ਵਲੋਂ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਸਾੜਨ ਿਖ਼ਲਾਫ਼ ਦੋ ਨਾਮਜ਼ਦ

ਮੋਗਾ, 13 ਨਵੰਬਰ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਜਸਵੰਤ ਸਿੰਘ ਵਲੋਂ ਮੁਖ਼ਬਰ ਖ਼ਾਸ ਦੀ ਸੂਚਨਾ ਦੇ ਆਧਾਰ 'ਤੇ ਮਨਜੀਤ ਸਿੰਘ ਪੁੱਤਰ ਪ੍ਰੀਤਮ ਸਿੰਘ ਅਤੇ ਝਿਰਮਲ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਦੌਲੇਵਾਲਾ ਿਖ਼ਲਾਫ਼ ਆਪਣੇ ਖੇਤਾਂ ਵਿਚ ਝੋਨੇ ਦੀ ਪਰਾਲੀ ਨੂੰ ...

ਪੂਰੀ ਖ਼ਬਰ »

ਅਵਾਰਾ ਪਸ਼ੂ ਕਾਰਨ ਵਾਪਰਿਆ ਸੜਕ ਹਾਦਸਾ

ਕੋਟ ਈਸੇ ਖਾਂ, 13 ਨਵੰਬਰ (ਗੁਰਮੀਤ ਸਿੰਘ ਖ਼ਾਲਸਾ)-ਪਿੰਡ ਦੌਲੇਵਾਲਾ ਮਾਇਰ ਤੋਂ ਕੋਟ ਈਸੇ ਖਾਂ ਵਾਲੇ ਪਾਸੇ ਇਕ ਅਵਾਰਾ ਪਸ਼ੂ ਨੂੰ ਬਚਾਉਣ ਸਮੇਂ ਬਰੇਜ਼ਾ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ ਜਦੋਂ ਕਿ ਜਾਨੀ ਨੁਕਸਾਨ ਹੋਣੋਂ ਬਚਾ ਹੋ ਗਿਆ | ਜਾਣਕਾਰੀ ਮੁਤਾਬਿਕ ਲਖਵਿੰਦਰ ...

ਪੂਰੀ ਖ਼ਬਰ »

ਪਲਾਟ 'ਤੇ ਕਬਜ਼ੇ ਦੀ ਕੋਸ਼ਿਸ਼, ਤਿੰਨ ਨਾਮਜ਼ਦ

ਮੋਗਾ, 13 ਨਵੰਬਰ (ਸ਼ਿੰਦਰ ਸਿੰਘ ਭੁਪਾਲ)-ਜਸਵੀਰ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਨਜ਼ਦੀਕ ਰੇਲਵੇ ਪੁਲ ਮੋਗਾ ਦੀ ਸ਼ਿਕਾਇਤ ਦੀ ਪੜਤਾਲ ਐਸ.ਐਸ.ਪੀ. ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਉਪ ਕਪਤਾਨ ਪੁਲਿਸ ਸਿਟੀ ਮੋਗਾ ਨੇ ਕੀਤੀ ਅਤੇ ਸਹੀ ਪਾਇਆ ਕਿ ਬਲਦੇਵ ਸਿੰਘ ਪੁੱਤਰ ...

ਪੂਰੀ ਖ਼ਬਰ »

ਵਿਧਵਾ ਔਰਤ ਵਲੋਂ ਜੀਜੇ ਤੇ ਉਸ ਦੇ ਸਾਥੀ 'ਤੇ ਜਬਰੀ ਸਰੀਰਕ ਸਬੰਧ ਬਣਾਉਣ ਦੇ ਦੋਸ਼, ਮੁਕੱਦਮਾ ਦਰਜ

ਧਰਮਕੋਟ, 13 ਨਵੰਬਰ (ਪਰਮਜੀਤ ਸਿੰਘ)-ਸਥਾਨਕ ਸ਼ਹਿਰ ਦੇ ਨੇੜਲੇ ਪਿੰਡ ਦੀ ਰਹਿਣ ਵਾਲੀ ਵਿਧਵਾ ਔਰਤ ਨਾਲ ਉਸ ਦੀ ਰਿਸ਼ਤੇਦਾਰੀ ਵਿਚ ਲੱਗਦੇ ਜੀਜੇ ਅਤੇ ਉਸ ਦੇ ਇਕ ਹੋਰ ਸਾਥੀ ਵਲੋਂ ਨਾਜਾਇਜ਼ ਸਬੰਧ ਅਤੇ ਉਸ ਦੀ ਅਸ਼ਲੀਲ ਵੀਡੀਓ ਬਣਾ ਕੇ ਬਲੈਕਮੇਲ ਕਰਨ ਦਾ ਮਾਮਲਾ ਸਾਹਮਣੇ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਗਾਉਣ 'ਤੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ 'ਤੇ ਮੁਕੱਦਮਾ ਦਰਜ

ਧਰਮਕੋਟ, 13 ਨਵੰਬਰ (ਪਰਮਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕੀਤੀਆਂ ਅਪੀਲਾਂ ਦੇ ਬਾਵਜੂਦ ਵੀ ਪਰਾਲੀ ਨੂੰ ਅੱਗ ਲਗਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਤੇ ਪਰਾਲੀ ਦੇ ਇਸ ਸੰਘਣੇ ਧੰੂਏਾ ਕਾਰਨ ਜਿੱਥੇ ਬਿਮਾਰ ...

ਪੂਰੀ ਖ਼ਬਰ »

ਵਿਜ ਐਗਰੋ ਐਕਸਪੋਰਟਸ ਫ਼ਿਰੋਜ਼ਪੁਰ ਿਖ਼ਲਾਫ਼ ਗ਼ਬਨ ਦਾ ਮੁਕੱਦਮਾ ਦਰਜ

ਮੋਗਾ, 13 ਨਵੰਬਰ (ਸ਼ਿੰਦਰ ਸਿੰਘ ਭੁਪਾਲ)-ਬਖ਼ਤਾਵਰ ਸਿੰਘ ਪੁੱਤਰ ਲਾਲ ਸਿੰਘ ਵਾਸੀ ਧੱਲੇਕੇ ਦੀ ਸ਼ਿਕਾਇਤ ਦੀ ਪੜਤਾਲ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਦੇ ਹੁਕਮਾਂ ਅਧੀਨ ਉਪ ਕਪਤਾਨ ਪੁਲਿਸ ਸਿਟੀ ਮੋਗਾ ਨੇ ਕੀਤੀ ਅਤੇ ਇਸ ਪੜਤਾਲੀਆ ਰਿਪੋਰਟ ਦੇ ਆਧਾਰ 'ਤੇ ਹੌਲਦਾਰ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਿਰਜਣਾ ਮੰਚ ਮੁਕਤਸਰ ਵਲੋਂ ਵਿਅੰਗਕਾਰ ਡਾ: ਸਾਧੂ ਰਾਮ ਲੰਗੇਆਣਾ ਦਾ ਵਿਸ਼ੇਸ਼ ਸਨਮਾਨ

ਬਾਘਾ ਪੁਰਾਣਾ, 13 ਨਵੰਬਰ (ਬਲਰਾਜ ਸਿੰਗਲਾ)-ਪਿੰਡ ਲੰਗੇਆਣਾ ਪੁਰਾਣਾ ਵਾਸੀ ਡਾ. ਸਾਧੂ ਰਾਮ ਲੰਗੇਆਣਾ ਵਲੋਂ ਪੰਜਾਬੀ ਮਾਂ ਬੋਲੀ ਦੀ ਸਾਹਿਤ ਵਿਚ ਸੇਵਾ ਕਰਦਿਆਂ ਅੱਠ ਕਿਤਾਬਾਂ ਲੋਕ ਕਚਹਿਰੀ ਵਿਚ ਸਨਮੁੱਖ ਕਰਨ ਤੋਂ ਇਲਾਵਾ ਬਹੁਤ ਸਾਰੀਆਂ ਪੰਜਾਬੀ ਟੈਲੀ ਫ਼ਿਲਮਾਂ ...

ਪੂਰੀ ਖ਼ਬਰ »

ਕੁੱਟਮਾਰ ਕਰ ਕੇ ਲੁੱਟ ਖੋਹ ਕਰਨ ਸਬੰਧੀ 7 ਨਾਮਜ਼ਦ

ਮੋਗਾ, 13 ਨਵੰਬਰ (ਸ਼ਿੰਦਰ ਸਿੰਘ ਭੁਪਾਲ)-ਸੁਖਪ੍ਰੀਤ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਦੌਧਰ ਸ਼ਰਕੀ 8 ਨਵੰਬਰ ਨੂੰ ਆਪਣੇ ਪਲਾਟੀਨਾਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਮੋਗਾ ਤੋਂ ਆਪਣੇ ਪਿੰਡ ਨੂੰ ਜਾ ਰਿਹਾ ਸੀ, ਉਹ ਜਦੋਂ ਪੌਣੇ 6 ਵਜੇ ਦੇ ਕਰੀਬ ਬੁੱਟਰ ਕਲਾਂ ਕੋਲ ਪੁੱਜਿਆ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗਾਂ ਲਗਾਉਣ ਵਾਲੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਵਿਰੁੱਧ ਤਿੰਨ ਮਾਮਲੇ ਦਰਜ

ਬਾਘਾ ਪੁਰਾਣਾ, 13 ਨਵੰਬਰ (ਬਲਰਾਜ ਸਿੰਗਲਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਖੇਤਾਂ ਵਿਚ ਪਰਾਲੀ ਨੂੰ ਅੱਗਾਂ ਲਗਾਉਣ ਵਾਲਿਆਂ ਵਿਰੁੱਧ 144 ਧਾਰਾ ਲਗਾਈ ਗਈ ਹੈ | ਜਿਸ ਦੀ ਉਲੰਘਣਾ ਕਰਨ ਵਾਲੇ ਕਿਸਾਨਾਂ ਦੇ ਿਖ਼ਲਾਫ਼ ਸਖ਼ਤੀ ਵਰਤਦਿਆਂ ਹੋਇਆਂ ਪੁਲਿਸ ਮਾਮਲੇ ਦਰਜ ਕੀਤੇ ਜਾ ...

ਪੂਰੀ ਖ਼ਬਰ »

ਸਤਿ ਕਰਤਾਰ ਸੇਵਾ ਸੁਸਾਇਟੀ ਸਮਾਧ ਭਾਈ ਦੀ ਮੀਟਿੰਗ

ਸਮਾਧ ਭਾਈ, 13 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਪਿਛਲੇ ਕਈ ਸਾਲਾਂ ਤੋਂ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕਰਵਾ ਰਹੀ ਪਿੰਡ ਸਮਾਧ ਭਾਈ ਦੀ ਸਤਿ ਕਰਤਾਰ ਸੇਵਾ ਸੁਸਾਇਟੀ ਸਮਾਧ ਭਾਈ ਵਲੋਂ ਮੀਟਿੰਗ ਕੀਤੀ ਗਈ | ਇਸ ਮੌਕੇ ਸੁਸਾਇਟੀ ਪ੍ਰਧਾਨ ਗੁਰਦਰਸ਼ਨ ਸਿੰਘ ...

ਪੂਰੀ ਖ਼ਬਰ »

ਜੀਂਦੜਾ ਸਕੂਲ ਵਿਖੇ ਖੇਡ-ਦਿਵਸ ਮਨਾਇਆ

ਮੋਗਾ, 13 ਨਵੰਬਰ (ਸੁਰਿੰਦਰਪਾਲ ਸਿੰਘ)-ਸੱਚਖੰਡ ਵਾਸੀ ਬਾਬਾ ਕਾਰਜ ਸਿੰਘ ਦੁਆਰਾ ਸੰਸਥਾਪਿਤ ਵਿਦਿਅਕ ਸੰਸਥਾ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਂਦੜਾ ਵਿਖੇ ਖੇਡ ਦਿਵਸ ਮਨਾਇਆ ਗਿਆ | ਜਿਸ ਵਿਚ ਨਰਸਰੀ ਜਮਾਤ ਤੋਂ ਲੈ ਕੇ ਅੱਠਵੀਂ ਜਮਾਤ ...

ਪੂਰੀ ਖ਼ਬਰ »

ਗੁਰਦੁਆਰਾ ਹਰਿਗੋਬਿੰਦਗੜ੍ਹ ਪਾਤਸ਼ਾਹੀ ਪਹਿਲੀ ਅਤੇ ਛੇਵੀਂ ਦੌਧਰ ਦੇ ਨਵੇਂ ਬਣੇ ਸਰੋਵਰ ਦੀ ਆਰੰਭਤਾ

ਬੱਧਨੀ ਕਲਾਂ/ਨਿਹਾਲ ਸਿੰਘ ਵਾਲਾ, 13 ਨਵੰਬਰ (ਨਿਰਮਲਜੀਤ ਸਿੰਘ ਧਾਲੀਵਾਲ, ਸੁਖਦੇਵ ਸਿੰਘ ਖ਼ਾਲਸਾ)-ਗੁਰਦੁਆਰਾ ਹਰਿਗੋਬਿੰਦਗੜ੍ਹ ਪਾਤਸ਼ਾਹੀ ਪਹਿਲੀ ਅਤੇ ਛੇਵੀਂ ਦੌਧਰ ਵਿਖੇ ਵਿਸ਼ੇਸ਼ ਸਮਾਗਮਾਂ ਮੌਕੇ ਪੁੱਜਣ ਵਾਲੀਆਂ ਗੁਰਸੰਗਤਾਂ ਦੇ ਇਸ਼ਨਾਨ ਕਰਨ ਲਈ ਨਵੇਂ ...

ਪੂਰੀ ਖ਼ਬਰ »

ਪਾਥਵੇਅਜ਼ ਸਕੂਲ ਵਲੋਂ 550ਵੇਂ ਪ੍ਰਕਾਸ਼ ਪੁਰਬ 'ਤੇ ਕਰਵਾਈ ਸਪੈਸ਼ਲ ਮੈਰਾਥਨ ਦੌੜ

ਕੋਟ ਈਸੇ ਖਾਂ, 13 ਨਵੰਬਰ (ਨਿਰਮਲ ਸਿੰਘ ਕਾਲੜਾ)-ਪਾਥਵੇਅਜ਼ ਗਲੋਬਲ ਸਕੂਲ ਕੋਟ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਦੇ ਸਬੰਧ 'ਚ ਪਿ੍ੰਸੀ. ਪੀ.ਕੇ. ਸਮੀਰ ਦੀ ਅਗਵਾਈ ਹੇਠ ਸਪੈਸ਼ਲ ਮੈਰਾਥਨ ਦੌੜ ਦਾ ਆਯੋਜਨ ਕੀਤਾ ਗਿਆ | ਇਹ ਮੈਰਾਥਨ ਦੌੜ ਮੇਨ ਚੌਕ ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰ ਲਈ ਆਰਥਿਕ ਸਹਾਇਤਾ ਦਿੱਤੀ

ਨੱਥੂਵਾਲਾ ਗਰਬੀ, 13 ਨਵੰਬਰ (ਸਾਧੂ ਰਾਮ ਲੰਗੇਆਣਾ)-ਭਾਈ ਘਨ੍ਹੱਈਆ ਜੀ ਲੋਕ ਸੇਵਾ ਕਲੱਬ ਲੰਗੇਆਣਾ ਪੁਰਾਣਾ ਦੇ ਸਾਬਕਾ ਪ੍ਰਧਾਨ ਅਮਰਜੀਤ ਸਿੰਘ ਪੁੱਤਰ ਇੰਦਰ ਸਿੰਘ ਵਲੋਂ ਪਿੰਡ ਦੇ ਅਧੂਰੇ ਪਏ ਆਂਗਣਵਾੜੀ ਸੈਂਟਰ ਦੇ ਕੰਮ ਨੂੰ ਨੇਪਰੇ ਚਾੜ੍ਹਨ ਲਈ ਪਿੰਡ ਦੀ ਗ੍ਰਾਮ ...

ਪੂਰੀ ਖ਼ਬਰ »

ਬਿਨਾਂ ਅੱਗ ਲਗਾਏ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ

ਬਾਘਾ ਪੁਰਾਣਾ, 13 ਨਵੰਬਰ (ਬਲਰਾਜ ਸਿੰਗਲਾ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਤੇ ਆਤਮਾ ਸਕੀਮ ਅਧੀਨ ਧੂੰਆਂ ਮੁਕਤ ਪੰਜਾਬ ਮੁਕਤ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਬਲਾਕ ਖੇਤੀਬਾੜੀ ਅਫ਼ਸਰ ਡਾ. ਜਰਨੈਲ ...

ਪੂਰੀ ਖ਼ਬਰ »

ਜਸਪ੍ਰੀਤ ਸਿੰਘ ਦਸਤਾਰਬੰਦੀ ਮੁਕਾਬਲੇ 'ਚ ਪੰਜਾਬ ਭਰ ਵਿਚੋਂ ਅੱਵਲ

ਬੱਧਨੀ ਕਲਾਂ, 13 ਨਵੰਬਰ (ਨਿਰਮਲਜੀਤ ਸਿੰਘ ਧਾਲੀਵਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਕਰਵਾਏ ਗਏ ਰਾਜ ਪੱਧਰੀ ਦਸਤਾਰਬੰਦੀ ਮੁਕਾਬਲੇ ਵਿਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੌਡੇ ਦੇ ਸੱਤਵੀਂ ਜਮਾਤ ਦੇ ਵਿਦਿਆਰਥੀ ਜਸਪੀ੍ਰਤ ਸਿੰਘ ਨੇ ਪੰਜਾਬ ਭਰ ਵਿਚੋਂ ਪਹਿਲਾ ...

ਪੂਰੀ ਖ਼ਬਰ »

ਮਹੰਤ ਬਾਬਾ ਪਰਮਜੀਤ ਸਿੰਘ ਦਾ ਬਰਸੀ ਸਮਾਗਮ ਅੱਜ ਤੋਂ-ਬਾਬਾ ਸਤਨਾਮ ਸਿੰਘ

ਮੋਗਾ, 13 ਨਵੰਬਰ (ਗੁਰਤੇਜ ਸਿੰਘ)-ਚੜਿੱਕ ਰੋਡ ਮੋਗਾ ਵਿਖੇ ਡੇਰਾ ਬਾਬਾ ਮੱਲ ਸਿੰਘ ਗੁਰਦੁਆਰਾ ਸਾਹਿਬ ਦੇ ਸਥਾਨ 'ਤੇ ਸੰਤ ਸਤਨਾਮ ਸਿੰਘ ਦੀ ਰਹਿਨੁਮਾਈ ਹੇਠ ਤਪੱਸਵੀ ਸੰਤ ਬਾਬਾ ਪਰਮਜੀਤ ਸਿੰਘ ਦਾ ਪਹਿਲਾ ਬਰਸੀ ਸਮਾਗਮ ਅੱਜ ਤੋਂ ਸ਼ੁਰੂ ਹੋ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਕੈਨੇਡੀਅਨ ਇਮੀਗ੍ਰੇਸ਼ਨ ਸਕੌਟਸ ਵਲੋਂ ਪੰਜਾਬ ਆਈ. ਟੀ. ਆਈ. ਮੋਗਾ 'ਚ ਸੈਮੀਨਾਰ ਕੱਲ੍ਹ

ਮੋਗਾ, 13 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਆਈ.ਟੀ.ਆਈ, ਕੋਟਕਪੂਰਾ ਬਾਈਪਾਸ ਮੋਗਾ ਦੇ ਚੇਅਰਮੈਨ ਜਸਬੀਰ ਸਿੰਘ ਅਤੇ ਪਿ੍ੰਸੀਪਲ ਸੁਖਚੈਨ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਭਾਰੀ ਮੰਗ ਤੇ ਕੈਨੇਡੀਅਨ ਇਮੀਗ੍ਰੇਸ਼ਨ ਸਕੌਟਸ ਸੈਂਟਰ ਖੋਲਿਆ ਜਾ ਚੁੱਕਾ ਹੈ ਜਿਸ ...

ਪੂਰੀ ਖ਼ਬਰ »

ਅੰਤਰ ਜ਼ਿਲ੍ਹਾ ਕੈਰਮ ਬੋਰਡ ਖੇਡਾਂ 'ਚ ਜੈਨ ਸਕੂਲ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ

ਬਾਘਾ ਪੁਰਾਣਾ, 13 ਨਵੰਬਰ (ਬਲਰਾਜ ਸਿੰਗਲਾ)-65ਵੀਂਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਕੈਰਮ ਬੋਰਡ ਜੋ ਕਿ ਮਾਊਾਟ ਲਿਟਰਾ ਸਕੂਲ ਮੋਗਾ ਵਿਖੇ ਡੀ.ਈ.ਓ. ਸੈਕੰਡਰੀ ਜਸਪਾਲ ਸਿੰਘ ਔਲਖ ਤੇ ਏ.ਈ.ਓ. ਇੰਦਰਪਾਲ ਸਿੰਘ ਢਿੱਲੋਂ ਦੀ ਰਹਿਨੁਮਾਈ ਹੇਠ ਕਰਵਾਈਆਂ ਗਈਆਂ ਹਨ ਜਿਸ ਵਿਚੋਂ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜ਼ੀ ਸਕੂਲ 'ਚ ਪ੍ਰਕਾਸ਼ ਪੁਰਬ ਮਨਾਇਆ

ਮੋਗਾ, 13 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਲੁਧਿਆਣਾ ਜੀ.ਟੀ. ਰੋਡ 'ਤੇ ਸਥਿਤ ਮਾਉਂਟ ਲਿਟਰਾ ਜੀ ਸਕੂਲ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾ ਹੇਠ ਧੂਮਧਾਮ ਨਾਲ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮਿ੍ਤਧਾਰੀ ਤੇ ਕੇਸਾਧਾਰੀ ਬੱਚਿਆਂ ਦਾ ਸਨਮਾਨ

ਨਿਹਾਲ ਸਿੰਘ ਵਾਲਾ, 13 ਨਵੰਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਗੁਰਦੁਆਰਾ ਸੇਵਾਸਰ ਮੰਡੀ ਨਿਹਾਲ ਸਿੰਘ ਵਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ ਪ੍ਰਬੰਧਕਾਂ ਵਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਪੂਰੇ ...

ਪੂਰੀ ਖ਼ਬਰ »

ਕਿਚਲੂ ਪਬਲਿਕ ਸਕੂਲ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਮੋਗਾ, 13 ਨਵੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਡਾ. ਸੈਫੂਦੀਨ ਕਿਚਲੂ ਪਬਲਿਕ ਸਕੂਲ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਬਾਰੇ ...

ਪੂਰੀ ਖ਼ਬਰ »

ਤਿੰਨ ਰੋਜ਼ਾ ਧਾਰਮਿਕ ਦੀਵਾਨ ਅੱਜ ਤੋਂ

ਬਾਘਾ ਪੁਰਾਣਾ, 13 ਨਵੰਬਰ (ਬਲਰਾਜ ਸਿੰਗਲਾ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਗੁਰਦੁਆਰਾ ਬਾਬਾ ਵਿਸ਼ਵਕਰਮਾ ਮੋਗਾ ਰੋਡ ਵਿਖੇ 14, 15 ਅਤੇ 16 ਨਵੰਬਰ ਨੂੰ ਸ਼ਾਮ 7 ਵਜੇ ਤੋਂ ਰਾਤ 10 ਵਜੇ ਤੱਕ ਧਾਰਮਿਕ ਦੀਵਾਨ ...

ਪੂਰੀ ਖ਼ਬਰ »

ਮੁਫ਼ਤ ਸ਼ੂਗਰ ਜਾਂਚ ਕੈਂਪ ਲਗਾਇਆ

ਮੋਗਾ, 13 ਨਵੰਬਰ (ਰਾਜੇਸ਼ ਕੋਛੜ)-ਵਿਸ਼ਵ ਸ਼ੂਗਰ ਦਿਵਸ ਮੌਕੇ ਸ਼ੂਗਰ ਚੇਤਨਾ ਸੁਸਾਇਟੀ ਵਲੋਂ ਮਾਤਾ ਸੁਦੇਸ਼ ਰਾਣੀ ਨੂੰ ਸਮਰਪਿਤ ਚੌਥਾ ਮੁਫ਼ਤ ਸ਼ੂਗਰ ਕੈਂਪ 14 ਨਵੰਬਰ ਵੀਰਵਾਰ ਨੂੰ ਗੀਤਾ ਭਵਨ ਚੌਕ ਵਿਖੇ ਲਗਾਇਆ ਗਿਆ | ਕੈਂਪ ਦੌਰਾਨ ਜਿਨ੍ਹਾਂ ਮਰੀਜ਼ਾਂ ਦੀ ਸ਼ੂਗਰ ...

ਪੂਰੀ ਖ਼ਬਰ »

ਪਿੰਡਾਂ-ਸ਼ਹਿਰਾਂ ਦੇ ਅਧੂਰੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਅਧਾਰ 'ਤੇ ਪੂਰਾ ਕੀਤਾ ਜਾਵੇਗਾ-ਲਛਮਣ ਸਿੰਘ

ਨਿਹਾਲ ਸਿੰਘ ਵਾਲਾ, 13 ਨਵੰਬਰ (ਸੁਖਦੇਵ ਸਿੰਘ ਖ਼ਾਲਸਾ/ਪਲਵਿੰਦਰ ਸਿੰਘ ਟਿਵਾਣਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਬੱਸ ਸਟੈਂਡ ਨਿਹਾਲ ਸਿੰਘ ਵਾਲਾ ਦੀ ਸਾਫ਼-ਸਫ਼ਾਈ ਅਤੇ ਦੁਕਾਨਾਂ ਦੇ ਅਗਲੇ ਹਿੱਸਿਆਂ ਨੂੰ ਰੰਗ-ਰੋਗਨ ਦਾ ਕਾਰਜ ...

ਪੂਰੀ ਖ਼ਬਰ »

ਸਰਕਾਰੀ ਨੌਕਰੀ ਲੈਣ ਲਈ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ ਜ਼ਰੂਰੀ-ਬਰਾੜ

ਬਾਘਾ ਪੁਰਾਣਾ, 13 ਨਵੰਬਰ (ਬਲਰਾਜ ਸਿੰਗਲਾ)-ਮੁਕਾਬਲੇ ਦੇ ਦੌਰ 'ਚ ਬੱਚਿਆਂ ਨੂੰ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀ ਦੀਆਂ ਪੜ੍ਹਾਈਆਂ ਕਰਨ ਮੌਕੇ ਇਹ ਯਾਦ ਰੱਖਣਾ ਜ਼ਰੂਰੀ ਹੋਵੇਗਾ ਕਿ ਸਰਕਾਰੀ ਨੌਕਰੀ ਲੈਣ ਲਈ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ 'ਚ ਚੰਗੀਆਂ ...

ਪੂਰੀ ਖ਼ਬਰ »

18 ਸਾਲ ਤੱਕ ਦੇ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਲਈ ਕੈਂਪ 26 ਨੂੰ

ਮੋਗਾ, 13 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਨੈਸ਼ਨਲ ਬਾਲ ਅਧਿਕਾਰ ਰੱਖਿਆ ਕਮਿਸ਼ਨ ਨਵੀਂ ਦਿੱਲੀ ਵਲੋਂ ਅਤੇ ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ 18 ਸਾਲ ਦੇ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਦੇ ਮੰਤਵ ਨਾਲ ਮੋਗਾ ਵਿਖੇ 26 ...

ਪੂਰੀ ਖ਼ਬਰ »

ਕਲੇਰ ਸਕੂਲ ਸਮਾਧ ਭਾਈ 'ਚ ਸਾਲਾਨਾ ਖੇਡ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ

ਸਮਾਧ ਭਾਈ, 13 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਮਾਤਾ ਬਲਜਿੰਦਰ ਕੌਰ ਮੈਮੋਰੀਅਲ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਵਿਚ 12ਵਾਂ ਤਿੰਨ ਰੋਜ਼ਾ ਖੇਡ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋਇਆ | ਇਸ ਖੇਡ ਮੇਲੇ ਦਾ ਉਦਘਾਟਨ ਕੁਲਵਿੰਦਰ ਸਿੰਘ ਸਿੱਧੂ (ਕੈਨੇਡਾ), ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਤਹਿਸੀਲ ਪੱਧਰੀ ਚੋਣ 7 ਦਸੰਬਰ ਨੂੰ

ਧਰਮਕੋਟ, 13 ਨਵੰਬਰ (ਪਰਮਜੀਤ ਸਿੰਘ)-ਨੰਬਰਦਾਰ ਯੂਨੀਅਨ ਤਹਿਸੀਲ ਧਰਮਕੋਟ ਦੀ ਮੀਟਿੰਗ ਗੁਰਦੁਆਰਾ ਸ੍ਰੀ ਸਿੰਘ ਸਭਾ ਸਾਹਿਬ ਵਿਖੇ ਹਰਭਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਮਤਾ ਪਾਸ ਕੀਤਾ ਗਿਆ ਕਿ ਤਹਿਸੀਲ ਧਰਮਕੋਟ ਦੇ ਨੰਬਰਦਾਰ ਦੀ ਬਾਡੀ ਦੀ ਚੋਣ ...

ਪੂਰੀ ਖ਼ਬਰ »

ਤੰਬਾਕੂਨੋਸ਼ੀ ਵਿਰੁੱਧ ਬਲਾਕ ਢੁੱਡੀਕੇ ਵਿਖੇ ਸੈਮੀਨਾਰ

ਅਜੀਤਵਾਲ, 13 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਦੇ ਸਿਹਤ ਵਿਭਾਗ ਵਲੋਂ ਨਵੰਬਰ ਮਹੀਨਾ ਤੰਬਾਕੂਨੋਸ਼ੀ ਵਿਰੁੱਧ ਮਨਾਏ ਜਾਣ ਦੇ ਸਿਲਸਿਲੇ ਤਹਿਤ ਬਲਾਕ ਢੁੱਡੀਕੇ ਦੀਆਂ ਟੀਮਾਂ ਵਲੋਂ ਵੱਖ-ਵੱਖ ਥਾਵਾਂ 'ਤੇ ਸੈਮੀਨਾਰ ਕਰ ਕੇ ਲੋਕਾਂ ਨੂੰ ਤੰਬਾਕੂਨੋਸ਼ੀ ਦੇ ਮਾੜੇ ...

ਪੂਰੀ ਖ਼ਬਰ »

ਏ. ਡੀ. ਸੀਨੀ. ਸੈਕੰ. ਸਕੂਲ ਦੇ ਪ੍ਰਾਇਮਰੀ ਵਿੰਗ ਦੇ ਕੁਇਜ਼ ਮੁਕਾਬਲੇ ਹੋਏ

ਮੋਗਾ, 13 ਨਵੰਬਰ (ਪਰਮਜੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਲਾਕੇ ਦੇ ਨਾਮਵਰ ਵਿੱਦਿਅਕ ਸੰਸਥਾ ਏ.ਡੀ.ਸੀਨੀ. ਸੈਕੰ ਸਕੂਲ ਦੇ ਪ੍ਰਾਇਮਰੀ ਵਿੰਗ ਦੇ ਕੁਇਜ਼, ਸੁੰਦਰ ਲਿਖਾਈ, ਕਵਿਤਾ ਮੁਕਾਬਲੇ ਅਤੇ ਮਨੋਰੰਜਨਾਤਮਕ ਖੇਡਾਂ ਕਰਵਾਈਆਂ | ...

ਪੂਰੀ ਖ਼ਬਰ »

ਪਾਥਵੇਅਜ਼ ਗਲੋਬਲ ਸਕੂਲ ਨੇ ਪੰਜਾਬ ਸਟੇਟ ਟੈਨਿਸ ਖੇਡਾਂ 'ਚ ਪ੍ਰਾਪਤ ਕੀਤਾ ਪਹਿਲਾ ਸਥਾਨ

ਕੋਟ ਈਸੇ ਖਾਂ, 13 ਨਵੰਬਰ (ਨਿਰਮਲ ਸਿੰਘ ਕਾਲੜਾ)-65ਵੀਆਂ ਪੰਜਾਬ ਸਕੂਲ ਸਟੇਟ ਲੈਵਲ ਟੈਨਿਸ ਕ੍ਰਿਕਟ ਖੇਡਾਂ ਜੋ ਕਿ ਰੋਪੜ ਜ਼ਿਲ੍ਹਾ ਦੇ ਸਟੇਡੀਅਮ ਵਿਖੇ ਕਰਵਾਈਆਂ ਗਈਆਂ | ਇਨ੍ਹਾਂ ਖੇਡਾਂ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਜਿਵੇਂ ਮੋਗਾ, ਸੰਗਰੂਰ, ਫ਼ਿਰੋਜ਼ਪੁਰ, ...

ਪੂਰੀ ਖ਼ਬਰ »

ਬੱਚਿਆਂ ਨੂੰ ਸੁਲਤਾਨਪੁਰ ਲੋਧੀ ਦੇ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਈ

ਕਿਸ਼ਨਪੁਰਾ ਕਲਾਂ, 13 ਨਵੰਬਰ (ਗਿੱਲ/ਕਲਸੀ)-ਪਿੰਡ ਕਿਸ਼ਨਪੁਰਾ ਕਲਾਂ ਦੇ ਸਰਕਾਰੀ ਕੰਨਿਆਂ ਹਾਈ ਸਕੂਲ ਦੇ ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਦੇ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਈ ਗਈ | ਇਸ ਮੌਕੇ ...

ਪੂਰੀ ਖ਼ਬਰ »

ਗੁਰਦੁਆਰਾ ਪਾਕਾ ਸਾਹਿਬ ਮਧੇਕੇ ਵਿਖੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ

ਨਿਹਾਲ ਸਿੰਘ ਵਾਲਾ, 13 ਨਵੰਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਦਸਵੀਂ ਪਾਤਸ਼ਾਹੀ ਦੀ ਚਰਨਛੋਹ ਪ੍ਰਾਪਤ ਧਰਤੀ ਗੁਰਦੁਆਰਾ ਪਾਕਾ ਸਾਹਿਬ ਮਧੇਕੇ ...

ਪੂਰੀ ਖ਼ਬਰ »

ਏ. ਕੇ. ਇੰਗਲਿਸ਼ ਅਕੈਡਮੀ ਦੀ ਵਿਦਿਆਰਥਣ ਨੇ ਹਾਸਲ ਕੀਤੇ ਓਵਰਆਲ 6 ਬੈਂਡ

ਬੱਧਨੀ ਕਲਾਂ, 13 ਨਵੰਬਰ (ਸੰਜੀਵ ਕੋਛੜ)-ਸਥਾਨਕ ਕਸਬਾ ਬੱਧਨੀ ਕਲਾਂ ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੀ ਪ੍ਰਸਿੱਧ ਵਿੱਦਿਅਕ ਸੰਸਥਾ ਏ. ਕੇ. ਇੰਗਲਿਸ਼ ਅਕੈਡਮੀ ਦੀ ਹੋਣਹਾਰ ਵਿਦਿਆਰਥਣ ਹਰਪ੍ਰੀਤ ਕੌਰ ਵਾਸੀ ਲੋਪੋ ਨੇ ਆਇਲਟਸ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ...

ਪੂਰੀ ਖ਼ਬਰ »

800 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਅਬੋਹਰ, 13 ਨਵੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਬਹਾਵਵਾਲਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ 800 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਬਹਾਵਵਾਲਾ ਦੇ ਦੇ ਸਹਾਇਕ ਥਾਣੇਦਾਰ ਕਾਲਾ ਸਿੰਘ ਸਮੇਤ ਪੁਲਿਸ ...

ਪੂਰੀ ਖ਼ਬਰ »

ਟਰੱਕ ਟਰਾਲਾ ਦੇ ਟਾਇਰ ਚੋਰੀ ਦਾ ਮੁਕੱਦਮਾ ਦਰਜ

ਫ਼ਿਰੋਜ਼ਪੁਰ, 13 ਨਵੰਬਰ (ਕੰਵਰਜੀਤ ਸਿੰਘ ਜੈਂਟੀ)-ਪੁਲਿਸ ਥਾਣਾ ਫ਼ਿਰੋਜ਼ਪੁਰ ਸਦਰ ਅਧੀਨ ਆਉਂਦੇ ਪਿੰਡ ਬਹਾਦਰ ਸਿੰਘ ਵਾਲਾ ਨਾਗਪਾਲ ਐੱਚ.ਪੀ ਪੈਟਰੋਲ ਪੰਪ ਵਿਖੇ ਟਰੱਕ ਟਰਾਲਾ ਚੋਰੀ ਕਰਕੇ ਉਸ ਦੇ ਟਾਇਰ ਖੋਲ੍ਹ ਕੇ ਚੋਰੀ ਕਰਕੇ ਲੈ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ | ...

ਪੂਰੀ ਖ਼ਬਰ »

180 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ, ਪਰਚਾ ਦਰਜ

ਜਲਾਲਾਬਾਦ,13 ਨਵੰਬਰ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਸਦਰ ਦੀ ਪੁਲਿਸ ਨੇ ਗਸ਼ਤ ਦੌਰਾਨ 180 ਨਸ਼ੀਲੀ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਤਫ਼ਤੀਸ਼ੀ ਅਫ਼ਸਰ ਸਬ ਇੰਸਪੈਕਟਰ ਜੱਜ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ...

ਪੂਰੀ ਖ਼ਬਰ »

ਸੂਬਾ ਪੱਧਰ 'ਤੇ ਕਾਂਸੀ ਦਾ ਤਗਮਾ ਜਿੱਤਣ ਵਾਲੀ ਹਰਮਨਦੀਪ ਕੌਰ ਸਨਮਾਨਿਤ

ਜਲਾਲਾਬਾਦ, 13 ਨਵੰਬਰ (ਜਤਿੰਦਰ ਪਾਲ ਸਿੰਘ)-ਸਥਾਨਕ ਪੈਨਸੀਆ ਸੀਨੀਅਰ ਸਕੈਂਡਰੀ ਪਬਲਿਕ ਸਕੂਲ ਵਿਖੇ ਬਾਕਸਿੰਗ ਖੇਡਾਂ ਵਿਚ ਸੂਬਾ ਪੱਧਰ ਤੇ ਕਾਂਸੇ ਦਾ ਤਗਮਾ ਜਿੱਤਣ ਵਾਲੀ ਵਿਦਿਆਰਥਣ ਦਾ ਅੱਜ ਸਨਮਾਨ ਕੀਤਾ ਗਿਆ | ਸਕੂਲ ਦੀ ਸਵੇਰ ਦੀ ਸਭਾ ਵਿਚ ਵਿਦਿਆਰਥਣ ਹਰਮਨਦੀਪ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਲਈ ਪ੍ਰੀਖਿਆ ਵਿਚ ਛਾਏ ਗਾਡਵਿਨ ਸਕੂਲ ਦੇ ਵਿਦਿਆਰਥੀ

ਫ਼ਾਜ਼ਿਲਕਾ, 13 ਨਵੰਬਰ (ਦਵਿੰਦਰ ਪਾਲ ਸਿੰਘ)-ਗਾਡਵਿਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਨੈਤਿਕ ਪ੍ਰੀਖਿਆ ਵਿਚ ਸ਼ਾਨਦਾਰ ਸਫਲਤਾ ...

ਪੂਰੀ ਖ਼ਬਰ »

ਬਲਦੇਵ ਸਿੰਘ ਟੈਕਨੀਕਲ ਸਰਵਿਸ ਯੂਨੀਅਨ ਦੇ ਪ੍ਰਧਾਨ ਬਣੇ

ਅਬੋਹਰ 13 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਟੈਕਨੀਕਲ ਸਰਵਿਸ ਯੂਨੀਅਨ ਦੇ ਉਪ ਮੰਡਲ ਨੰਬਰ 3 ਦੀ ਚੋਣ ਇੱਥੇ ਚੋਣ ਨਿਗਰਾਨ ਅਸ਼ੋਕ ਕੁਮਾਰ, ਨਿਰਮਲ ਸਿੰਘ, ਸੋਹਣ ਸਿੰਘ ਤੇ ਮੱਖਣ ਸਿੰਘ ਦੀ ਨਿਗਰਾਨੀ ਵਿਚ ਹੋਈ | ਜਿਸ ਦੌਰਾਨ ਸਰਬਸੰਮਤੀ ਨਾਲ ਪ੍ਰਧਾਨ ਬਲਦੇਵ ਸਿੰਘ ਨੂੰ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਵਿਖੇ ਬੈੱਸਟ ਆਊਟ ਆਫ਼ ਬੈੱਸਟ ਪ੍ਰਤੀਯੋਗਤਾ ਕਰਵਾਈ

ਅਬੋਹਰ, 13 ਨਵੰਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਗੁਰੂ ਨਾਨਕ ਪਬਲਿਕ ਸਕੂਲ ਵਿਚ ਬੈੱਸਟ ਆਊਟ ਆਫ਼ ਬੈੱਸਟ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਸਕੂਲ ਮੁੱਖ ਅਧਿਆਪਕਾ ਸ਼ਵੇਤਾ ਅਹੂਜਾ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਨਵਯੁਗ ਸਕੂਲ ਦੇ ਤਿੰਨ ਬੱਚਿਆਂ ਦੀ ਰਾਸ਼ਟਰੀ ਸਕੂਲੀ ਖੇਡਾਂ ਲਈ ਚੋਣ

ਅਬੋਹਰ 13 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਇੱਥੋਂ ਦੇ ਇੰਦਰਾ ਨਗਰੀ ਦੇ ਨਵਯੁਗ ਸੀਨੀਅਰ ਸੈਕੰਡਰੀ ਸਕੂਲ ਦੀ ਕੈਰਮ ਬੋਰਡ ਦੀ ਟੀਮ ਨੇ ਰਾਜ ਪੱਧਰ ਦੀਆਂ ਖੇਡਾਂ ਵਿਚ ਦੂਜਾ ਸਥਾਨ ਪ੍ਰਾਪਤ ਕਰ ਕੇ ਮੱਲ੍ਹਾਂ ਮਾਰੀਆਂ ਹਨ | ਸਕੂਲ ਦੀਆਂ 2 ਵਿਦਿਆਰਥਣਾਂ ਅਤੇ ਇੱਕ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਬੂਟੇ ਲਗਾ ਕੇ ਮਨਾਇਆ

ਮੰਡੀ ਅਰਨੀਵਾਲਾ , 13 ਨਵੰਬਰ (ਨਿਸ਼ਾਨ ਸਿੰਘ ਸੰਧੂ)-ਪੁਲਿਸ ਥਾਣਾ ਅਰਨੀਵਾਲਾ ਵਿਖੇ ਕਾਂਗਰਸੀ ਆਗੂਆਂ ਵਲ਼ੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਬੂਟੇ ਲਗਾ ਕੇ ਮਨਾਇਆ ਗਿਆ | ਇਸ ਮੌਕੇ ਹਲਕਾ ਵਿਧਾਇਕ ਰਮਿੰਦਰ ਆਵਲਾ ਵਲ਼ੋਂ ਿਲੰਕਨ ਮਲਹੋਤਰਾ ...

ਪੂਰੀ ਖ਼ਬਰ »

ਦੌਲਤਪੁਰਾ ਦੇ ਵਿਦਿਆਰਥੀ ਹੁਣ ਸਮਾਰਟ ਕਲਾਸਾਂ ਰਾਹੀਂ ਸਿੱਖਿਅਤ ਹੋਣਗੇ

ਅਬੋਹਰ 13 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ, ਕੁਲਦੀਪ ਸਿੰਘ ਸੰਧੂ): ਸਰਕਾਰੀ ਮਿਡਲ ਸਕੂਲ ਦੌਲਤਪੁਰਾ ਵਿਚ ਗੁਰੂ ਪੁਰਬ ਦੇ ਮੌਕੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਸਮਾਰਟ ਕਲਾਸ ਰੂਮ ਬਣਾਉਣ ਲਈ ਐਲ. ਈ. ਡੀ. ਖ਼ਰੀਦੀ ਗਈ | ਜਿਸ ਦਾ ਉਦਘਾਟਨ ਸਰਪੰਚ ਦੌਲਤਪੁਰਾ ਹਰਪ੍ਰੀਤ ...

ਪੂਰੀ ਖ਼ਬਰ »

ਰਾਜ ਪੱਧਰੀ ਖੇਡਾਂ ਵਿਚ ਅੰਮਿ੍ਤ ਮਾਡਲ ਸਕੂਲ ਨੇ ਦੂਜਾ ਸਥਾਨ ਪਾਇਆ

ਅਬੋਹਰ 13 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਇੱਥੋਂ ਦੇ ਅੰਮਿ੍ਤ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੀ ਟੀਮ ਨੇ ਰਾਜ ਪੱਧਰੀ ਕੈਰਮ ਬੋਰਡ ਮੁਕਾਬਲਿਆਂ ਵਿਚ ਦੂਜਾ ਸਥਾਨ ਪ੍ਰਾਪਤ ਕਰ ਕੇ ਮੱਲ੍ਹਾਂ ਮਾਰੀਆਂ ਹਨ | ਜਾਣਕਾਰੀ ਦਿੰਦਿਆਂ ਪਿ©ੰਸੀਪਲ ਸੁਨੀਤ ਕਾਲੜਾ ਨੇ ਦੱਸਿਆ ...

ਪੂਰੀ ਖ਼ਬਰ »

ਖ਼ੁਸ਼ਦਿਲ ਕ੍ਰਿਕਟ ਕਲੱਬ ਝੋਟਿਆਂ ਵਾਲੀ ਵਲੋਂ ਸਿੰਗਲ ਵਿਕਟ ਟੂਰਨਾਮੈਂਟ ਕਰਵਾਇਆ

ਮੰਡੀ ਅਰਨੀਵਾਲਾ, 13 ਨਵੰਬਰ (ਨਿਸ਼ਾਨ ਸਿੰਘ ਸੰਧੂ)-ਖ਼ੁਸ਼ਦਿਲ ਕਿ੍ਕਟ ਕਲੱਬ ਝੋਟਿਆਂ ਵਾਲੀ ਵਲ਼ੋਂ ਤੀਸਰਾ ਸਿੰਗਲ ਵਿਕਟ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ | ਜਿਸ ਵਿਚ 52 ਖਿਡਾਰੀਆਂ ਨੇ ਹਿੱਸਾ ਲਿਆ | ਇਸ ਟੂਰਨਾਮੈਂਟ ਦੇ ਸੈਮੀਫਾਈਨਲ ਵਿਚ ਮਨਬੀਰ ਕੁੰਡਲ ਅਤੇ ...

ਪੂਰੀ ਖ਼ਬਰ »

ਸਮਾਜ ਨੂੰ ਨਸ਼ਾ ਮੁਕਤ ਕਰਨ ਲਈ ਪੁਲਿਸ ਗੰਭੀਰ-ਐਸ.ਪੀ.ਐਚ. ਬਰਾੜ

ਕੋਟ ਈਸੇ ਖਾਂ, 13 ਨਵੰਬਰ (ਗੁਰਮੀਤ ਸਿੰਘ ਖਾਲਸਾ)-ਨਸ਼ਿਆਂ ਦੇ ਖ਼ਾਤਮੇ ਨੂੰ ਲੈ ਕੇ ਪਿੰਡ ਦੌਲੇਵਾਲਾ ਮਾਇਰ ਦੀ ਪੁਲਸ ਚੌਕੀ ਵਿਖੇ ਚੌਕੀ ਇੰਚਾਰਜ ਸਹਾਇਕ ਥਾਣੇਦਾਰ ਜਸਵੰਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਬਲਿਕ ਬੈਠਕ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਐਸ.ਪੀ.ਐਚ. ਰਤਨ ...

ਪੂਰੀ ਖ਼ਬਰ »

ਐਸ. ਬੀ. ਆਰ. ਐਸ. ਗੁਰੂਕੁਲ 'ਚ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਮੋਗਾ, 13 ਨਵੰਬਰ (ਸੁਰਿੰਦਰਪਾਲ ਸਿੰਘ)-ਐਸ. ਬੀ. ਆਰ. ਐਸ. ਗੁਰੂਕੁਲ ਮਹਿਣਾ ਜੋ ਕਿ ਚੇਅਰਮੈਨ ਦਲਜੀਤ ਸਿੰਘ ਥਿੰਦ ਕੈਨੇਡੀਅਨ, ਵਾਈਸ ਚੇਅਰਮੈਨ ਸ਼ੰਮੀ ਗਰਗ ਅਤੇ ਪਿ੍ੰਸੀਪਲ ਧਵਨ ਕੁਮਾਰ ਦੀ ਅਗਵਾਈ ਹੇਠ ਚਲਾਈ ਜਾ ਰਹੀ ਹੈ 'ਚ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ...

ਪੂਰੀ ਖ਼ਬਰ »

ਨਾਨਕਸਰ ਠਾਠ ਮੰਡੀਰਾਂ ਵਾਲਾ ਵਿਖੇ 550ਵਾਂ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ

ਬਾਘਾ ਪੁਰਾਣਾ, 13 ਨਵੰਬਰ (ਬਲਰਾਜ ਸਿੰਗਲਾ)-ਗੁਰਦੁਆਰਾ ਗੁਰੂ ਨਾਨਕ ਦਰਬਾਰ ਨਾਨਕਸਰ ਠਾਠ ਮੰਡੀਰਾਂ ਵਾਲਾ ਨਵਾਂ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਬਲਦੇਵ ਸਿੰਘ ਦੀ ਅਗਵਾਈ ਹੇਠ ਸਮੂਹ ਸ਼ਰਧਾਲੂ ਸੰਗਤਾਂ ਦੇ ਸਹਿਯੋਗ ਨਾਲ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX