ਤਾਜਾ ਖ਼ਬਰਾਂ


ਅਮਰੀਕੀ ਕਮਿਸ਼ਨ ਨੇ ਅਮਿਤ ਸ਼ਾਹ 'ਤੇ ਪਾਬੰਦੀ ਲਗਾਉਣ ਦੀ ਕੀਤੀ ਮੰਗ, ਭਾਰਤ ਨੂੰ ਦੇਣਾ ਪਿਆ ਜਵਾਬ
. . .  4 minutes ago
ਵਾਸ਼ਿੰਗਟਨ, 10 ਦਸੰਬਰ - ਕੌਮਾਂਤਰੀ ਧਾਰਮਿਕ ਆਜ਼ਾਦੀ 'ਤੇ ਸੰਘੀ ਅਮਰੀਕੀ ਕਮਿਸ਼ਨ ਨੇ ਕਿਹਾ ਕਿ ਨਾਗਰਿਕਤਾ ਸੋਧ ਬਿਲ ਗਲਤ ਦਿਸ਼ਾ ਵਿਚ ਵਧਾਇਆ ਗਿਆ ਇਕ ਖ਼ਤਰਨਾਕ ਕਦਮ ਹੈ ਤੇ ਜੇ ਇਹ ਭਾਰਤ ਦੀ ਸੰਸਦ ਵਿਚ ਪਾਸ ਹੁੰਦਾ ਹੈ ਤਾਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ...
ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ
. . .  15 minutes ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - 9 ਫਰਵਰੀ 2020 ਨੂੰ ਆ ਰਹੇ ਗੁਰੂ ਰਵੀਦਾਸ ਜੀ ਦੇ 643ਵੇਂ ਜਨਮ ਦਿਵਸ ਸਮਾਗਮਾਂ ਲਈ ਵਾਰਾਨਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਰੇਲ ਕਿਰਾਏ ਵਿਚ 50 ਫ਼ੀਸਦੀ ਛੋਟ ਦੇਣ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰੇਲ...
ਦਿੱਲੀ 'ਚ ਵੈਸੇ ਹੀ ਜ਼ਿੰਦਗੀ ਛੋਟੀ ਹੋ ਰਹੀ ਹੈ ਤੇ ਫਿਰ ਫਾਂਸੀ ਕਿਉਂ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਨੇ ਪੁਨਰ ਵਿਚਾਰ ਪਟੀਸ਼ਨ 'ਚ ਦਿੱਤਾ ਤਰਕ
. . .  49 minutes ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਚਾਰ ਦੋਸ਼ੀਆਂ ਵਿਚ ਅੰਤਿਮ ਦੋਸ਼ੀ ਨੇ ਅੱਜ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ। ਨਿਰਭੈਆ ਮਾਮਲੇ ਵਿਚ ਚੌਥੇ ਦੋਸ਼ੀ ਅਕਸ਼ੇ ਨੇ ਪੁਨਰ...
ਨਿਰਭੈਆ ਦੇ ਦੋਸ਼ੀ ਅਕਸ਼ੇ ਸਿੰਘ ਨੇ ਦਾਖਲ ਕੀਤੀ ਪੁਨਰ ਵਿਚਾਰ ਪਟੀਸ਼ਨ
. . .  about 1 hour ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਫਾਂਸੀ ਦੀ ਸਜ਼ਾ ਕੱਟ ਰਹੇ ਦੋਸ਼ੀ ਅਕਸ਼ੇ ਕੁਮਾਰ ਸਿੰਘ ਨੇ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਪਹਿਲਾ...
ਲੋਨ ਨਾ ਭਰਨ 'ਤੇ ਬੈਂਕ ਵਲੋਂ ਕਮਿਸ਼ਨ ਏਜੰਟ ਦੀਆਂ ਤਿੰਨ ਦੁਕਾਨਾਂ ਸਮਾਨ ਸਮੇਤ ਸੀਲ
. . .  about 1 hour ago
ਤਪਾ ਮੰਡੀ, 10 ਦਸੰਬਰ (ਪ੍ਰਵੀਨ ਗਰਗ)- ਸਟੇਟ ਬੈਂਕ ਆਫ਼ ਇੰਡੀਆ ਵਲੋਂ ਬੈਂਕ ਦਾ ਲੋਨ ਨਾ ਭਰਨ 'ਤੇ ਇੱਕ ਕਮਿਸ਼ਨ ਏਜੰਟ ਦੀਆਂ ਸਕੂਲ ਰੋਡ 'ਤੇ ਸਥਿਤ ਤਿੰਨ ਦੁਕਾਨਾਂ ਨੂੰ ਸਮਾਨ ਸਮੇਤ ਸੀਲ ਕਰ ਦਿੱਤੇ ਜਾਣ...
ਕਰਤਾਰਪੁਰ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਸਮੇਤ ਸਮੱਗਲਰ ਕੀਤੇ ਕਾਬੂ
. . .  about 2 hours ago
ਕਰਤਾਪੁਰ, 10 ਦਸੰਬਰ (ਜਸਵੰਤ ਵਰਮਾ, ਧੀਰਪੁਰ) - ਪੁਲਿਸ ਕਪਤਾਨ ਜਲੰਧਰ ਦਿਹਾਤੀ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾ ਤੇ ਡੀ.ਐਸ.ਪੀ ਸੁਰਿੰਦਰ ਧੋਗੜੀ ਦੀ ਰਹਿਮਨੁਮਾਈ ਹੇਠ ਕਰਤਾਰਪੁਰ ਪੁਲਿਸ ਥਾਣਾ ਮੁਖੀ ਸਬ ਇੰਸਪੈਕਟਰ ਪੁਸ਼ਪ ਬਾਲੀ ਦੀ ਪੁਲਿਸ ਵਜੋਂ...
ਜੋ ਅਸਹਿਮਤ ਹੁੰਦੈ ਉਹ ਦੇਸ਼ਧ੍ਰੋਹੀ, ਇਹ ਭਾਜਪਾ ਦਾ ਭਰਮ - ਸ਼ਿਵ ਸੈਨਾ ਨੇ ਨਾਗਰਿਕਤਾ ਬਿਲ 'ਤੇ ਸਮਰਥਨ ਦੇਣ ਤੋਂ ਅਜੇ ਕੀਤਾ ਇਨਕਾਰ
. . .  about 2 hours ago
ਮੁੰਬਈ, 10 ਦਸੰਬਰ - ਲੋਕ ਸਭਾ ਵਿਚ ਨਾਗਰਿਕ ਸੋਧ ਬਿਲ ਦਾ ਸਮਰਥਨ ਕਰਨ ਵਾਲੀ ਸ਼ਿਵ ਸੈਨਾ ਨੇ ਮੋਦੀ ਸਰਕਾਰ ਨੂੰ ਘੇਰਿਆ ਹੈ। ਸ਼ਿਵ ਸੈਨਾ ਪ੍ਰਮੁੱਖ ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੇ ਕਿਹਾ ਕਿ ਉਹ ਨਾਗਰਿਕਤਾ ਸੋਧ ਬਿਲ 'ਤੇ ਉਸ ਵੇਲੇ ਹੀ ਸਮਰਥਨ...
ਭਾਰਤ ਦੀ ਝੋਲੀ 'ਚ ਪਿਆ ਕੌਮਾਂਤਰੀ ਕਬੱਡੀ ਕੱਪ, ਫਾਈਨਲ 'ਚ ਕੈਨੇਡਾ ਨੂੰ ਦਿੱਤੀ ਮਾਤ
. . .  about 1 hour ago
ਬਟਾਲਾ, 10 ਦਸੰਬਰ (ਕਮਲ ਕਾਹਲੋਂ)- ਡੇਰਾ ਬਾਬਾ ਨਾਨਕ ਵਿਖੇ ਖੇਡੇ ਗਏ ਫਾਈਨਲ ਮੁਕਾਬਲੇ 'ਚ ਭਾਰਤ ਨੇ ਕੈਨੇਡਾ ਨੂੰ ਕੌਮਾਂਤਰੀ ਕਬੱਡੀ ਕੱਪ 'ਤੇ ਕਬਜ਼ਾ ਕਰ ਲਿਆ। ਭਾਰਤ ਨੇ ਕੈਨੇਡਾ ਨੂੰ 64-19 ਅੰਕਾਂ...
ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
. . .  about 1 hour ago
ਅੰਮ੍ਰਿਤਸਰ, 10 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਪਹਿਲੀ ਵਾਰ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ...
ਕੌਮਾਂਤਰੀ ਕਬੱਡੀ ਕੱਪ : ਦੂਜੇ ਰਾਊਂਡ 'ਚ ਭਾਰਤ ਦੇ 51 ਅਤੇ ਕੈਨੇਡਾ ਦੇ 15 ਅੰਕ
. . .  about 2 hours ago
ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, ਕਾਰਾਂ ਬਰਾਮਦ
. . .  about 3 hours ago
ਲੁਧਿਆਣਾ, 10 ਦਸੰਬਰ (ਰੁਪੇਸ਼ ਕੁਮਾਰ) - ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਇਸ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕੋਲੋਂ 9 ਕਾਰਾਂ ਬਰਾਮਦ ਕੀਤੀਆਂ ਗਈਆਂ। ਇਹ ਗਿਰੋਹ ਲੁਧਿਆਣਾ ਤੇ ਮੋਹਾਲੀ ਵਿਚ ਚੋਰੀ ਦੀਆਂ...
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ
. . .  about 3 hours ago
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ.......
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 34 ਅਤੇ ਕੈਨੇਡਾ ਦੇ 9 ਅੰਕ, ਦੂਸਰਾ ਰਾਊਂਡ ਸ਼ੁਰੂ
. . .  about 3 hours ago
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 30 ਅਤੇ ਕੈਨੇਡਾ ਦੇ 9 ਅੰਕ
. . .  about 3 hours ago
ਗੈਂਗਸਟਰ ਗਰਦਾਨੇ ਬਿੱਟੂ ਸਰਪੰਚ ਨੇ ਆਪਣੇ-ਆਪ ਨੂੰ ਦੱਸਿਆ ਕਾਂਗਰਸੀ
. . .  about 3 hours ago
ਤਲਵੰਡੀ ਸਾਬੋ, 10 ਦਸੰਬਰ (ਰਣਜੀਤ ਸਿੰਘ ਰਾਜੂ)- ਕੈਪਟਨ ਵਲੋਂ ਗੈਂਗਸਟਰ ਕਹੇ ਜਾਣ 'ਤੇ ਪਿੰਡ ਜੰਬਰ ਬਸਤੀ ਦੇ ਆਗੂ ਹਰਜਿੰਦਰ ਸਿੰਘ ਬਿੱਟੂ ਨੇ ਕਿਹਾ ਹੈ ਕਿ ਉਹ ਕਾਂਗਰਸੀ ਹਨ। ਆਪਣੇ ਗ੍ਰਹਿ ਵਿਖੇ...
ਮੇਕ ਇਨ ਇੰਡੀਆ ਤੋਂ ਜਬਰ ਜਨਾਹ ਵੱਲ ਵੱਧ ਰਿਹੈ ਭਾਰਤ - ਕਾਂਗਰਸ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ
. . .  about 3 hours ago
ਕੌਮਾਂਤਰੀ ਕਬੱਡੀ ਕੱਪ : ਭਾਰਤ ਅਤੇ ਕੈਨੇਡਾ ਵਿਚਾਲੇ ਫਾਈਨਲ ਮੁਕਾਬਲਾ ਸ਼ੁਰੂ
. . .  about 3 hours ago
ਬਾਜਵਾ ਅਤੇ ਰਾਣਾ ਸੋਢੀ ਵਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ
. . .  about 3 hours ago
ਕੈਪਟਨ ਸਾਬਤ ਕਰਨ ਕਿ ਮੈਂ ਗੈਂਗਸਟਰ ਹਾਂ - ਹਰਜਿੰਦਰ ਸਿੰਘ ਬਿੱਟੂ
. . .  about 4 hours ago
ਅਜਿਹਾ ਕਬੱਡੀ ਕੱਪ ਪਹਿਲੀ ਵਾਰ ਹੋਇਆ - ਰਾਣਾ ਸੋਢੀ
. . .  about 4 hours ago
21 ਸਾਲਾ ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ
. . .  about 4 hours ago
ਭਾਰਤ-ਪਾਕਿ ਸਰਹੱਦ 'ਤੇ ਡਿਊਟੀ ਦੇ ਰਹੇ ਬੀ. ਐੱਸ. ਐੱਫ. ਦੇ ਜਵਾਨ ਨੇ ਗੋਲੀਆਂ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਖੇਡੇ ਗਏ ਮੁਕਾਬਲੇ 'ਚ ਅਮਰੀਕਾ ਨੇ ਇੰਗਲੈਂਡ ਨੂੰ ਹਰਾਇਆ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਸੁਖਦਖਸਨ ਚਹਿਲ ਅਤੇ ਸੁਖਰਾਜ ਰੋਡੇ ਦੀ ਕੁਮੈਂਟਰੀ ਨੇ ਖੇਡ ਪ੍ਰੇਮੀਆਂ ਦਾ ਮੋਹਿਆ ਮਨ
. . .  about 4 hours ago
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਪੈਦਾ ਹੋਈ ਤਣਾਅ ਦੀ ਸਥਿਤੀ
. . .  about 4 hours ago
ਗੈਂਗਸਟਰ ਕਲਚਰ ਅਕਾਲੀ ਦਲ ਦੀ ਦੇਣ ਹੈ - ਸੁਨੀਲ ਜਾਖੜ
. . .  about 5 hours ago
ਕੌਮਾਂਤਰੀ ਕਬੱਡੀ ਕੱਪ : ਅਮਰੀਕੀ ਰੇਡਰ ਦੂਲੇ ਨੇ ਮੋਹਿਆ ਲੋਕਾਂ ਦਾ ਮਨ, ਅਮਰੀਕਾ ਦੇ 23 ਅਤੇ ਇੰਗਲੈਂਡ ਦੇ 14 ਅੰਕ
. . .  about 5 hours ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਅਮਰੀਕਾ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ
. . .  about 5 hours ago
ਜੈਨ ਗੁਜਰਾਤੀ ਭਾਈਚਾਰੇ ਦੀਆਂ ਜਥੇਬੰਦੀਆਂ ਨੇ ਪ੍ਰੀ ਵੈਡਿੰਗ ਸ਼ੂਟ 'ਤੇ ਲਗਾਈ ਪਾਬੰਦੀ
. . .  about 5 hours ago
ਡੇਰਾ ਬਾਬਾ ਨਾਨਕ ਵਿਖੇ ਕੌਮਾਂਤਰੀ ਕਬੱਡੀ ਕੱਪ ਦੇ ਫਾਈਨਲ ਮੁਕਾਬਲੇ ਸ਼ੁਰੂ
. . .  about 5 hours ago
ਸੰਗਰੂਰ 'ਚ ਟਰਾਲੀਆਂ ਭਰ ਕੇ ਡੀ. ਸੀ. ਦਫ਼ਤਰ 'ਚ ਆਵਾਰਾ ਪਸ਼ੂ ਛੱਡਣ ਆਏ ਕਿਸਾਨ
. . .  about 5 hours ago
ਕਾਲੇ ਪੀਲੀਏ ਕਾਰਨ ਵਿਅਕਤੀ ਦੀ ਮੌਤ
. . .  about 5 hours ago
ਦਿੱਲੀ ਅਗਨੀਕਾਂਡ 'ਤੇ ਦਾਇਰ ਪਟੀਸ਼ਨ ਹਾਈਕੋਰਟ ਵਲੋਂ ਖ਼ਾਰਜ
. . .  about 5 hours ago
ਫ਼ਾਰੂਕ ਅਬਦੁੱਲਾ ਨੂੰ ਹਿਰਾਸਤ 'ਚ ਰੱਖਣ 'ਤੇ ਬੋਲੇ ਸ਼ਾਹ- ਕਾਂਗਰਸ ਨੇ ਸ਼ੇਖ਼ ਅਬਦੁੱਲਾ ਨੂੰ 11 ਸਾਲ ਤੱਕ ਜੇਲ੍ਹ 'ਚ ਰੱਖਿਆ
. . .  about 6 hours ago
ਆਪਸੀ ਝਗੜੇ ਦੌਰਾਨ ਗੋਲੀ ਚੱਲਣ ਕਾਰਨ ਸੀ. ਆਰ. ਪੀ. ਐੱਫ. ਦੇ ਦੋ ਜਵਾਨਾਂ ਦੀ ਮੌਤ
. . .  about 6 hours ago
ਆਰਮੀ ਕੈਂਪ 'ਚੋਂ ਰਫ਼ਲਾਂ ਅਤੇ ਕਾਰਤੂਸ ਚੋਰੀ ਕਰਕੇ ਫ਼ਰਾਰ ਹੋਇਆ ਫੌਜੀ ਹਰਪ੍ਰੀਤ ਟਾਂਡਾ ਪੁਲਿਸ ਵਲੋਂ ਕਾਬੂ
. . .  about 6 hours ago
ਅੰਟਾਰਕਟਿਕਾ ਜਾ ਰਿਹਾ ਚਿੱਲੀ ਹਵਾਈ ਫੌਜ ਦਾ ਜਹਾਜ਼ ਹੋਇਆ ਲਾਪਤਾ, 38 ਲੋਕ ਸਨ ਸਵਾਰ
. . .  about 7 hours ago
ਦਿੱਲੀ 'ਚ ਫ਼ਰਨੀਚਰ ਮਾਰਕੀਟ 'ਚ ਲੱਗੀ ਅੱਗ
. . .  about 7 hours ago
ਕੱਲ੍ਹ ਰਾਜ ਸਭਾ 'ਚ ਪੇਸ਼ ਕੀਤਾ ਜਾ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 7 hours ago
ਸੰਘਣੀ ਧੁੰਦ ਕਾਰਨ ਆਮ ਜਨ ਜੀਵਨ ਪ੍ਰਭਾਵਿਤ
. . .  about 7 hours ago
ਸੰਘਣੀ ਧੁੰਦ ਕਾਰਨ ਜੰਡਿਆਲਾ ਗੁਰੂ ਨੇੜੇ ਗੱਡੀਆਂ 'ਚ ਗੱਡੀਆਂ ਵੱਜੀਆਂ
. . .  about 8 hours ago
ਧੁੰਦ ਕਾਰਨ ਰਾਜਾਸਾਂਸੀ ਹਵਾਈ ਅੱਡੇ 'ਤੇ ਕਈ ਉਡਾਣਾਂ 'ਚ ਹੋਈ ਦੇਰੀ
. . .  about 8 hours ago
ਗਿੱਪੀ ਗਰੇਵਾਲ ਦੇ ਘਰ ਤੀਸਰੇ ਬੇਟੇ ਨੇ ਲਿਆ ਜਨਮ
. . .  about 9 hours ago
ਗਿੱਪੀ ਗਰੇਵਾਲ ਦੇ ਘਰ ਬੇਟੇ ਨੇ ਲਿਆ ਜਨਮ
. . .  about 9 hours ago
ਕਪਿਲ ਸ਼ਰਮਾ ਦੇ ਘਰ ਆਈ ਨੰਨ੍ਹੀ ਪਰੀ, ਗਿੰਨੀ ਨੇ ਦਿੱਤਾ ਬੇਟੀ ਨੂੰ ਜਨਮ
. . .  about 9 hours ago
ਕਪਿਲ ਸ਼ਰਮਾ ਤੇ ਗਿੰਨੀ ਚਤਰਥ ਦੇ ਘਰ ਆਈ ਨੰਨ੍ਹੀ ਪਰੀ
. . .  about 9 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਅਸਮ 'ਚ 12 ਘੰਟੇ ਦੇ ਲਈ ਦਿੱਤਾ ਗਿਆ ਬੰਦ ਦਾ ਸੱਦਾ
. . .  about 9 hours ago
ਅੱਜ ਰਾਜ ਸਭਾ 'ਚ ਪੇਸ਼ ਹੋ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 10 hours ago
ਰਾਜ ਸਭਾ 'ਚ ਅੱਜ ਅਮਿਤ ਸ਼ਾਹ ਪੇਸ਼ ਕਰਨਗੇ 'ਅਸਲਾ ਸੋਧ ਬਿੱਲ 2019'
. . .  about 10 hours ago
ਅੱਜ ਦਾ ਵਿਚਾਰ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਕੰਮ ਕਰਨ ਤੋਂ ਪਹਿਲਾਂ ਸੋਚਣਾ ਬੁੱਧੀਮਾਨੀ ਹੈ, ਕੰਮ ਕਰਦੇ ਸਮੇਂ ਸੋਚਣਾ ਚਤੁਰਾਈ ਹੈ, ਕੰਮ ਤੋਂ ਬਾਅਦ ਸੋਚਣਾ ਮੂਰਖਤਾ ਹੈ। -ਜਾਰਜ ਬਰਨਾਰਡ ਸ਼ਾਅ

ਬਠਿੰਡਾ /ਮਾਨਸਾ

700 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਬਾਲਿਆਂਵਾਲੀ, 13 ਨਵੰਬਰ (ਕੁਲਦੀਪ ਮਤਵਾਲਾ)- ਪੁਲਿਸ ਥਾਣਾ ਬਾਲਿਆਂਵਾਲੀ ਵਲੋਂ ਇਕ ਵਿਅਕਤੀ ਨੂੰ 700 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤੇ ਜਾਣ ਦੀ ਖ਼ਬਰ ਹੈ | ਇਸ ਕੇਸ ਦੇ ਤਫ਼ਤੀਸ਼ੀ ਅਧਿਕਾਰੀ ਸਹਾਇਕ ਥਾਣੇਦਾਰ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਡਾ.ਨਾਨਕ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਸਮਾਜ ਵਿਰੋਧੀ ਅਨਸਰਾਂ ਨੂੰ ਨਕੇਲ ਪਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਨੰੂ ਗੁਪਤ ਸੂਚਨਾ ਮਿਲਣ ਤੇ ਜਗਸੀਰ ਸਿੰਘ ਉਰਫ਼ ਸੀਰਾ ਪੁੱਤਰ ਜਗਰੂਪ ਸਿੰਘ ਵਾਸੀ ਬਾਲਿਆਂਵਾਲੀ ਦੇ ਘਰ ਦੀ ਤਲਾਸ਼ੀ ਲੈਣ 'ਤੇ ਉਕਤ ਵਿਅਕਤੀ ਪਾਸੋਂ 700 (ਕੈਲਵੀਡੋਲ) ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ | ਥਾਣਾ ਮੁਖੀ ਇੰਸਪੈਕਟਰ ਜੈ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ 'ਤੇ ਮਾਮਲਾ ਦਰਜ ਕਰਕੇ ਮਾਣਯੋਗ ਅਦਾਲਤ ਵਿਖੇ ਜੱਜ ਰਵਨੀਤ ਸਿੰਘ ਦੀ ਅਦਾਲਤ 'ਚ ਪੇਸ਼ ਕੀਤਾ ਗਿਆ | ਜਿਥੋਂ ਕਥਿਤ ਦੋਸ਼ੀ ਦਾ ਇਕ ਦਿਨਾਂ ਦਾ ਰਿਮਾਂਡ ਹਾਸਲ ਹੋਇਆ ਹੈ |

1 ਚਾਲੂ ਭੱਠੀ, 200 ਲੀਟਰ ਲਾਹਣ ਅਤੇ 74 ਬੋਤਲਾਂ ਨਾਜਾਇਜ਼ ਸ਼ਰਾਬ ਫੜੀ

ਮਾਨਸਾ, 13 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਵਿਅਕਤੀਆਂ ਕੋਲੋਂ ਸ਼ਰਾਬ, ਲਾਹਣ, ਚਾਲੂ ਭੱਠੀ ਆਦਿ ਫੜੀ ਹੈ | ਡਾ: ਨਰਿੰਦਰ ਭਾਰਗਵ ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਜਾਰੀ ਪ੍ਰੈੱਸ ਨੋਟ ਰਾਹੀਂ ਦੱਸਿਆ ਕਿ ਥਾਣਾ ਝੁਨੀਰ ਦੀ ਪੁਲਿਸ ਨੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਸੰਗਤ ਮੰਡੀ, 13 ਨਵੰਬਰ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)-ਪਿੰਡ ਪਥਰਾਲਾ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਮੋਟਰ ਸਾਈਕਲ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ ਹੈ | ਪੁਲਿਸ ਚੌਾਕੀ ਜੱਸੀ ਬਾਗ ਵਾਲੀ ਦੇ ਇੰਚਾਰਜ ਐਸ.ਆਈ. ਬਲਤੇਜ ਸਿੰਘ ਮੁਤਾਬਿਕ ਮਿ੍ਤਕ ਦੀ ਪਹਿਚਾਣ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਸੰਗਤ ਮੰਡੀ, 13 ਨਵੰਬਰ (ਅੰਮਿ੍ਤਪਾਲ ਸ਼ਰਮਾ)-ਥਾਣਾ ਸੰਗਤ ਦੀ ਪੁਲਿਸ ਨੇ ਬਠਿੰਡਾ ਡੱਬਵਾਲੀ ਮੁੱਖ ਮਾਰਗ 'ਤੇ ਪਿੰਡ ਚੱਕ ਰੁਲਦੂ ਸਿੰਘ ਵਾਲਾ ਨੇੜੇ ਇਕ ਮੋਟਰਸਾਈਕਲ ਸਵਾਰ ਨੂੰ ਹਰਿਆਣਾ ਦੀ ਨਾਜਾਇਜ਼ ਸ਼ਰਾਬ ਦੀਆਂ 18 ਬੋਤਲਾਂ ਸਮੇਤ ਕਾਬੂ ਕੀਤਾ ਹੈ | ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਪੈਰ ਤਿਲਕਣ ਕਾਰਨ ਰੋਟਾਵੇਟਰ ਹੇਠਾਂ ਆਏ ਨੌਜਵਾਨ ਦੀ ਮੌਤ

ਬਾਲਿਆਂਵਾਲੀ, 13 ਨਵੰਬਰ (ਕੁਲਦੀਪ ਮਤਵਾਲਾ)- ਨੇੜਲੇ ਪਿੰਡ ਦੌਲਤਪੁਰਾ ਵਿਖੇ ਨਵ-ਵਿਆਹੇ ਨੌਜਵਾਨ ਅਮਨਪ੍ਰੀਤ ਸਿੰਘ ਉਰਫ਼ ਅਮਨ (21) ਪੁੱਤਰ ਮੇਜਰ ਸਿੰਘ ਦਾ ਟਰੈਕਟਰ ਤੋਂ ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਉਣ ਕਰਕੇ ਦੀ ਦਰਦਨਾਕ ਮੌਤ ਹੋਣ ਦੀ ਖ਼ਬਰ ਹੈ | ਪੁਲਿਸ ...

ਪੂਰੀ ਖ਼ਬਰ »

ਪੁਲਿਸ ਵਲੋਂ ਮਾਮਲੇ ਦਰਜ ਕਰਨ ਦੇ ਬਾਵਜੂਦ ਵੀ ਪਰਾਲੀ ਨੂੰ ਅੱਗ ਲਾਉਣ ਦਾ ਰੁਝਾਨ ਜਾਰੀ

ਰਾਮਾਂ ਮੰਡੀ, 13 ਨਵੰਬਰ (ਤਰਸੇਮ ਸਿੰਗਲਾ)- ਪੁਲਿਸ ਵਲੋਂ ਮਾਮਲੇ ਦਰਜ ਕੀਤੇ ਜਾਣ ਦੇ ਬਾਵਜੂਦ ਵੀ ਕਿਸਾਨਾਂ ਵਲੋਂ ਪਰਾਲੀ ਨੂੰ ਅੱਗ ਲਾਉਣ ਦਾ ਰੁਝਾਨ ਜਾਰੀ ਹੈ | ਸਖ਼ਤੀ ਦੇ ਬਾਵਜੂਦ ਵੀ ਕਿਸਾਨ ਪਰਾਲੀ ਨੂੰ ਅੱਗ ਲਾਉਣਾ ਬੰਦ ਕਰਨ ਦੀ ਬਜਾਏ ਪਰਚੇ ਰੱਦ ਕਰਵਾਉਣ ਲਈ ...

ਪੂਰੀ ਖ਼ਬਰ »

ਮਾਮਲਾ ਬੀਕੇਯੂ (ਕ੍ਰਾਂਤੀਕਾਰੀ) ਦੇ ਸੂਬਾ ਪ੍ਰਧਾਨ ਨੂੰ ਧਮਕੀ ਦੇਣ ਦਾ

ਜਥੇਬੰਦੀਆਂ ਦਾ ਵਫ਼ਦ ਆਈ.ਜੀ. ਅਤੇ ਐਸ.ਐਸ.ਪੀ. ਬਠਿੰਡਾ ਨੂੰ ਮਿਲਿਆ

ਬਠਿੰਡਾ, 13 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਪੰਜਾਬ, ਲੋਕ ਸੰਗਰਾਮ ਮੰਚ ਪੰਜਾਬ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਅਤੇ ਟੈਕਨੀਕਲ ਸਰਵਿਸਿਜ਼ ਯੂਨੀਅਨ ਦਾ ਸਾਂਝਾ ਵਫ਼ਦ ਆਈ.ਜੀ. ਬਠਿੰਡਾ ਅਤੇ ਐਸ.ਐਸ.ਪੀ. ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ

ਬਠਿੰਡਾ, 13 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਅੱਜ ਕੇਂਦਰੀ ਜੇਲ੍ਹ ਬਠਿੰਡਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਜੇਲ੍ਹ ਸੁਪਰਡੰਟ ਬਲਵਿੰਦਰ ਸਿੰਘ ਦੀ ਅਗਵਾਈ ਵਿਚ ਮਨਾਇਆ ਗਿਆ | ਇਸ ਮੌਕੇ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 11 ਨਵੰਬਰ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਲਹਿਰਾ ਮੁਹੱਬਤ, 13 ਨਵੰਬਰ (ਸੁਖਪਾਲ ਸਿੰਘ ਸੁੱਖੀ)-ਸਥਾਨਕ ਤਾਪ ਬਿਜਲੀ ਘਰ ਦੀ ਰਿਹਾਇਸ਼ੀ ਕਾਲੋਨੀ ਦੇ ਗੁਰਦੁਆਰਾ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਮਿਲਣ ਵਾਲੇ ਬੋਨਸ ਦੀ ਨੀਤੀ ਦੋਸ਼ਪੂਰਨ

ਰਾਮਾਂ ਮੰਡੀ, 13 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ)- ਪਰਾਲੀ ਨਾ ਸਾੜਨ ਵਾਲੇ ਪੰਜ ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਨੂੰ ਝੋਨੇ 'ਤੇ ਇਕ ਸੌ ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਵਾਲੀ ਪੰਜਾਬ ਸਰਕਾਰ ਦੀ ਨੀਤੀ ਦੋਸ਼ਪੂਰਨ ਹੈ | ਇਲਾਕੇ ਦੇ ਕਿਸਾਨਾਂ ਨੇ 'ਅਜੀਤ' ਨਾਲ ...

ਪੂਰੀ ਖ਼ਬਰ »

ਐਸ. ਐਸ. ਡੀ. ਕਾਲਜ ਭੋਖੜਾ ਵਿਖੇ 550ਵਾਂ ਪ੍ਰਕਾਸ਼ ਪੁਰਬ ਮਨਾਇਆ

ਗੋਨਿਆਣਾ, 13 ਨਵੰਬਰ (ਲਛਮਣ ਦਾਸ ਗਰਗ)-ਐਸ. ਐਸ. ਡੀ. ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼, ਭੋਖੜਾ ਬਠਿੰਡਾ ਵਲੋਂ ਰੈੱਡ ਰਿਬਨ ਕਲੱਬ ਅਤੇ ਬੱਡੀ ਪ੍ਰੋਗਰਾਮ ਦੇ ਤਹਿਤ ਜਗਤ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਅਤੇ ਧੂਮਧਾਮ ਨਾਲ ਮਨਾਇਆ ਗਿਆ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੂੰ ਝਟਕਾ-ਜਥੇਬੰਦੀ ਤੋਂ ਨਿਰਾਸ਼ ਕਿਸਾਨ ਆਗੂਆਂ ਨੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦਾ ਪੱਲਾ ਫੜਿਆ

ਗੋਨਿਆਣਾ, 13 ਨਵੰਬਰ (ਲਛਮਣ ਦਾਸ ਗਰਗ)-ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਸਿੱਧੂਪੁਰ ਦੇ ਬਲਾਕ ਬਠਿੰਡਾ ਦੇ ਆਗੂਆਂ ਸੁਖਦਰਸ਼ਨ ਸਿੰਘ ਖੇਮੂਆਣਾ ਅਤੇ ਜਗਸੀਰ ਸਿੰਘ ਜੀਦਾ ਵਲੋਂ ਸਿੱਧੂਪੁਰ ਜਥੇਬੰਦੀ ਦੇ ਕੁਝ ਆਗੂਆਂ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਰਾਮਪੁਰਾ ਫੂਲ, 13 ਨਵੰਬਰ (ਗੁਰਮੇਲ ਸਿੰਘ ਵਿਰਦੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਤਿਸੰਗ ਸਭਾ ਪਟਿਆਲਾ ਮੰਡੀ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਕੀਰਤਨ ਸਜਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਲੱਖ ਜੰਗਲ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਮਹਿਮਾ ਸਰਜਾ, 13 ਨਵੰਬਰ (ਰਾਮਜੀਤ ਸ਼ਰਮਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸਾਹਿਬ ਲੱਖੀ ਜੰਗਲ ਵਿਖੇ ਗਰੋਵਰ ਅੱਖਾਂ ਦਾ ਹਸਪਤਾਲ ਬਠਿੰਡਾ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ, ਜਿਸ ਵਿਚ ਮਰੀਜ਼ਾਂ ...

ਪੂਰੀ ਖ਼ਬਰ »

ਬਾਬਾ ਮੋਨੀ ਜੀ ਡਿਗਰੀ ਕਾਲਜ ਦਾ ਐਮ.ਏ ਭਾਗ-1 (ਸਮੈਸਟਰ-2) ਦਾ ਨਤੀਜਾ ਸ਼ਾਨਦਾਰ ਰਿਹਾ

ਲਹਿਰਾ ਮੁਹੱਬਤ, 13 ਨਵੰਬਰ (ਭੀਮ ਸੈਨ ਹਦਵਾਰੀਆ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਐਮ.ਏ ਭਾਗ-1 (ਸਮੈਸਟਰ-2) ਦੇ ਨਤੀਜਿਆਂ 'ਚੋਂ ਬਾਬਾ ਮੋਨੀ ਜੀ ਡਿਗਰੀ ਕਾਲਜ ਲਹਿਰਾ ਮੁਹੱਬਤ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਪਿ੍ੰਸੀਪਲ ਰਜਿੰਦਰ ਕੁਮਾਰ ਨੇ ...

ਪੂਰੀ ਖ਼ਬਰ »

ਸ. ਸ.ਸ. ਬਾਬਾ ਫ਼ਰੀਦ ਦੀਆਂ ਵਿਦਿਆਰਥਣਾਂ ਨੇ ਸਕੂਲ ਦਾ ਮਾਣ ਵਧਾਇਆ

ਬਠਿੰਡਾ, 13 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਰਾਜ-ਪੱਧਰੀ ਸਭਿਆਚਾਰਕ ਮੁਕਾਬਲੇ ਦੇਸ਼ ਭਗਤ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਬਰਦਵਾਲ (ਧੂਰੀ) ਵਿਖੇ ਕਰਵਾਏ ਗਏ | ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ...

ਪੂਰੀ ਖ਼ਬਰ »

ਕਿਸ਼ੋਰ ਸਿੱਖਿਆ ਸਬੰਧੀ ਨੋਡਲ ਅਧਿਆਪਕਾਂ ਦੀ ਇਕ ਰੋਜ਼ਾ ਸਿਖਲਾਈ ਵਰਕਸ਼ਾਪ

ਬਠਿੰਡਾ, 13 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਬਠਿੰਡਾ ਕੁਲਵੰਤ ਸਿੰਘ ਅਤੇ ਭੁਪਿੰਦਰ ਕੌਰ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਬਠਿੰਡਾ ਦੀ ਅਗਵਾਈ ਵਿਚ ਕਿਸ਼ੋਰ ...

ਪੂਰੀ ਖ਼ਬਰ »

ਪਰਾਲੀ ਦੀ ਸਾਂਭ ਸੰਭਾਲ ਲਈ ਜਾਗਰੂਕਤਾ ਕੈਂਪ ਲਗਾਇਆ

ਗੋਨਿਆਣਾ, 13 ਨਵੰਬਰ (ਲਛਮਣ ਦਾਸ ਗਰਗ)- ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਅਤੇ ਕਾਹਨ ਸਿੰਘ ਪੰਨੂੰ ਖੇਤੀਬਾੜੀ ਸਕੱਤਰ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ: ਗੁਰਦਿੱਤਾ ਸਿੰਘ ਸਿੱਧੂ ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਦੀ ਅਗਵਾਈ ਹੇਠ ਪਿੰਡ ਨੇਹੀਂਆਂ ...

ਪੂਰੀ ਖ਼ਬਰ »

ਵਿਗਿਆਨ ਮੇਲਾ ਐਮ.ਆਰ.ਐਸ.ਪੀ.ਟੀ.ਯੂ. ਵਿਖੇ ਅੱਜ

ਬਠਿੰਡਾ, 13 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ ਦੇ ਕੈਮਿਸਟਰੀ ਅਤੇ ਫਿਜ਼ਿਕਸ ਵਿਭਾਗ ਵਲੋਂ ਵਿਗਿਆਨ: ਸੰਕਲਪ ਤੋਂ ਟੈਕਨਾਲੋਜੀ ਵਿਸ਼ੇ ਤੇ ਅੰਤਰ ਸੰਸਥਾਗਤ ਸਾਇੰਸ ਮੇਲਾ-2019, 14 ...

ਪੂਰੀ ਖ਼ਬਰ »

ਬੱਸ ਕਾਰ ਨਾਲ ਟਕਰਾਈ, ਜਾਨੀ ਨੁਕਸਾਨ ਤੋਂ ਬਚਾਅ

ਸੰਗਤ ਮੰਡੀ, 13 ਨਵੰਬਰ (ਅੰਮਿ੍ਤਪਾਲ ਸ਼ਰਮਾ)-ਬਠਿੰਡਾ ਡੱਬਵਾਲੀ ਮੁੱਖ ਮਾਰਗ 'ਤੇ ਨਿੱਜੀ ਕੰਪਨੀ ਦੀ ਇਕ ਬੱਸ ਦੇ ਕਾਰ ਨਾਲ ਟਕਾਰਅ ਜਾਣ ਨਾਲ ਕਾਰ ਦਾ ਨੁਕਸਾਨ ਹੋ ਜਾਣ ਤੇ ਥਾਣਾ ਸੰਗਤ ਦੀ ਪੁਲਿਸ ਨੇ ਸ਼ਿਕਾਇਤ ਦੇ ਅਧਾਰ 'ਤੇ ਮਾਮਲਾ ਦਰਜ ਕਰ ਲਿਆ ਹੈ | ਥਾਣਾ ਸੰਗਤ ਦੇ ...

ਪੂਰੀ ਖ਼ਬਰ »

ਸਰਦੂਲਗੜ੍ਹ ਇਲਾਕੇ 'ਚ ਅਵਾਰਾ ਪਸ਼ੂਆਂ ਨੇ ਲੋਕਾਂ ਦੇ ਨੱਕ 'ਚ ਕੀਤਾ ਦਮ

ਸਰਦੂਲਗੜ੍ਹ, 13 ਨਵੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ)- ਸਥਾਨਕ ਸ਼ਹਿਰ ਤੇ ਇਲਾਕੇ ਦੇ ਪਿੰਡਾਂ ਦੀ ਗਲੀ-ਗਲੀ 'ਚ ਘੁੰਮਦੇ ਅਵਾਰਾ ਪਸ਼ੂਆਂ ਨੇ ਲੋਕਾਂ ਦੇ ਨੱਕ 'ਚ ਦਮ ਕਰ ਕੇ ਰੱਖ ਦਿੱਤਾ ਹੈ | ਇਕੱਲੇ ਸਰਦੂਲਗੜ੍ਹ 'ਚ 200 ਤੋਂ ਵੱਧ ਖਰੂਦ ਪਾਉਂਦੇ ਬੇਲਗ਼ਾਮ ਡੰਗਰ ਸ਼ਹਿਰ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਦੀ ਜਨਮ ਸ਼ਤਾਬਦੀ ਐਮ. ਆਰ. ਐਸ. ਪੀ. ਟੀ. ਯੂ. ਵਿਖੇ ਧੂਮ-ਧਾਮ ਨਾਲ ਮਨਾਈ ਗਈ...

ਬਠਿੰਡਾ, 13 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, (ਬਠਿੰਡਾ) ਵਿਖੇ ਮਹਾਨ ਸਿੱਖ ਸਮਰਾਟ ਮਹਾਰਾਜਾ ਰਣਜੀਤ ਸਿੰਘ ਦੀ 239ਵੀਂ ਜਨਮ ਸ਼ਤਾਬਦੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ¢ ਵਾਈਸ ਚਾਾਸਲਰ, ਪ੍ਰੋ. ਮੋਹਨ ਪਾਲ ...

ਪੂਰੀ ਖ਼ਬਰ »

ਭੂਮੀ-ਪਾਣੀ ਸੰਭਾਲ ਵਿਭਾਗ 'ਚ ਭਰਤੀ ਅਮਲਾ ਪੰਜਵੇਂ ਸਾਲ 'ਚ ਦਾਖਲ

ਨਥਾਣਾ, 13 ਨਵੰਬਰ (ਗੁਰਦਰਸ਼ਨ ਲੁੱਧੜ)- ਪੰਜਾਬ ਸਰਕਾਰ ਕੈਬਨਿਟ ਮੀਟਿੰਗਾਂ ਅਤੇ ਜਨਤਕ ਮੰਚ ਤੋਂ ਪੰਜਾਬ ਵਿਚ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ 'ਤੇ ਅਨੇਕਾਂ ਵਾਰ ਚਿੰਤਾ ਜ਼ਾਹਿਰ ਤਾਂ ਕਰ ਚੁੱਕੀ ਹੈ, ਪਰ ਚਿੰਤਾ ਜ਼ਾਹਿਰ ਕਰਨ ਤੋਂ ਅੱਗੇ ਇਸ ਸਬੰਧੀ ਅਮਲੀ ਰੂਪ ...

ਪੂਰੀ ਖ਼ਬਰ »

ਰੈੱਡ ਕਰਾਸ ਸੁਸਾਇਟੀ ਦੇ ਪੰਘੂੜੇ 'ਚ ਲਾਵਾਰਿਸ ਹਾਲਤ ਵਿਚ ਮਿਲੀ ਨਵਜੰਮੀ ਬੱਚੀ

ਬਠਿੰਡਾ, 13 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਪਿਛਲੇ ਦਿਨੀਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਪੰਘੂੜੇ ­­'ਚ ਨਵਜੰਮੀ ਬੱਚੀ ਲਾਵਾਰਿਸ ਹਾਲਤ ਵਿਚ ਮਿਲੀ, ਜਿਸ ਸਬੰਧੀ ਪੁਲਿਸ ਥਾਣਾ ਥਰਮਲ ਵਿਖੇ ਡੀ.ਡੀ.ਆਰ. ਦਰਜ ਕਰਵਾਈ ਗਈ | ਇਸ ਬੱਚੀ ਨੂੰ ਮਹੰਤ ਗੁਰਬੰਤਾ ਦਾਸ ਸਕੂਲ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਸਬੰਧੀ ਵਿਦਿਆਰਥੀਆਂ ਦੇ ਗੁਰਮਤਿ ਮੁਕਾਬਲੇ ਕਰਵਾਏ

ਚਾਉਕੇ, 13 ਨਵੰਬਰ (ਮਨਜੀਤ ਸਿੰਘ ਘੜੈਲੀ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਪੁਰਬ ਗੁਰਦੁਆਰਾ ਸੰਗਤਸਰ ਸਾਹਿਬ ਪਿੰਡ ਕਰਾੜਵਾਲਾ ਵਿਖੇ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਦੌਰਾਨ ਭਗਤ ਪੂਰਨ ਸਿੰਘ ਸੇਵਾ ਸੁਸਾਇਟੀ ਕਰਾੜਵਾਲਾ ਅਤੇ ਗੁਰਦੁਆਰਾ ...

ਪੂਰੀ ਖ਼ਬਰ »

ਬਹਿਮਣ ਜੱਸਾ ਸਿੰਘ 'ਚ ਗ੍ਰਾਮ ਸਭਾ ਦਾ ਇਜਲਾਸ ਕਰਵਾਇਆ

ਸੀਂਗੋ ਮੰਡੀ, 13 ਨਵੰਬਰ (ਲੱਕਵਿੰਦਰ ਸ਼ਰਮਾ)- ਪਿੰਡ ਬਹਿਮਣ ਜੱਸਾ ਸਿੰਘ 'ਚ ਜ਼ਿਲ੍ਹਾ ਦੇ ਏ.ਡੀ.ਸੀ ਦੇ ਹੁਕਮਾਂ ਤਹਿਤ ਨਗਰ ਦੀਆਂ ਸਮੱਸਿਆਵਾਂ ਵਿਚਾਰਨ 'ਤੇ ਉਨ੍ਹਾਂ ਦੇ ਹੱਲ ਲਈ ਗ੍ਰਾਮ ਸਭਾ ਦਾ ਇਜਲਾਸ ਸਰਪੰਚ ਬਲਵਿੰਦਰ ਕੌਰ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ ਜਿਸ 'ਚ ...

ਪੂਰੀ ਖ਼ਬਰ »

ਕੈਂਸਰ ਨਾਲ ਸਬੰਧਿਤ ਸਿੱਖਿਆ ਪ੍ਰੋਗਰਾਮ ਅੱਜ

ਸੰਗਰੂਰ, 13 ਨਵੰਬਰ (ਚੌਧਰੀ ਨੰਦ ਲਾਲ ਗਾਂਧੀ)-ਸਥਾਨਕ ਹੋਮੀ ਭਾਬਾ ਟਾਟਾ ਕੈਂਸਰ ਹਸਪਤਾਲ ਵਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਜ਼ਿਲ੍ਹਾ ਸੰਗਰੂਰ ਵਿਚ ਮੂੰਹ, ਛਾਤੀ ਅਤੇ ਸਰਵਾਈਕਲ ਅਤੇ ਕੈਸਰਾਂ ਦਾ ਪਹਿਲਾਂ ਹੀ ਪਤਾ ਲਗਾਉਣ ਸਬੰਧੀ ਇਕ ਹੈਲਥ ਐਜੂਕੇਸ਼ਨ ਪ੍ਰੋਗਰਾਮ ...

ਪੂਰੀ ਖ਼ਬਰ »

ਐਸ. ਡੀ. ਐਮ ਵਲੋਂ ਪਿੰਡਾਂ ਦਾ ਦੌਰਾ

ਕੁੱਪ ਕਲਾਂ, 13 ਨਵੰਬਰ (ਕੁਲਦੀਪ ਸਿੰਘ ਲਵਲੀ, ਮਨਜਿੰਦਰ ਸਿੰਘ ਸਰੌਦ) - ਜਿੱਥੇ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ 'ਤੇ ਕਾਨੂੰਨੀ ਕਾਰਵਾਈ ਕਰਦਿਆਂ ਪ੍ਰਸ਼ਾਸਨ ਵਲੋਂ ਮਾਮਲੇ ਦਰਜ ਕੀਤੇ ਜਾ ਰਹੇ ਹਨ, ਉੱਥੇ ਹੀ ਅਜਿਹਾ ਨਾ ਕਰਨ ਵਾਲੇ ਵਾਤਾਵਰਨ ਪ੍ਰੇਮੀ ਕਿਸਾਨਾਂ ...

ਪੂਰੀ ਖ਼ਬਰ »

ਸਮਾਰਟ ਸਕੂਲ ਕੁਲਰੀਆਂ ਵਿਖੇ ਚੇਤਨਾ ਸੈਮੀਨਾਰ ਕਰਵਾਇਆ

ਬਰੇਟਾ, 13 ਨਵੰਬਰ (ਰਵਿੰਦਰ ਕੌਰ ਮੰਡੇਰ) - ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੁਲਰੀਆਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੇਤਨਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਚਿੰਤਕ ਤੇ ਸਮਾਜ ਵਿਗਿਆਨੀ ਡਾ. ਸ਼ਿਆਮ ਸੁੰਦਰ ਦੀਪਤੀ ਵਲ਼ੋਂ ...

ਪੂਰੀ ਖ਼ਬਰ »

ਓਵਰਟੇਕ ਕਰਦੇ ਸਮੇਂ ਆਲਟੋ ਕਾਰ 'ਚ ਮਾਰੀ ਬੱਸ

ਸੰਗਤ ਮੰਡੀ, 13 ਨਵੰਬਰ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)- ਬਠਿੰਡਾ-ਡੱਬਵਾਲੀ ਰਾਸ਼ਟਰੀ ਮਾਰਗ ਉੱਤੇ ਓਵਰਟੇਕ ਕਰਦੇ ਸਮੇਂ ਆਲਟੋ ਕਾਰ ਵਿਚ ਬੱਸ ਦੀ ਫੇਟ ਵੱਜਣ ਨਾਲ ਕਾਰ ਨੁਕਸਾਨ ਗ੍ਰਸਤ ਹੋ ਗਈ ਹੈ | ਮੇਜਰ ਸਿੰਘ ਪੁੱਤਰ ਥਾਣਾ ਸਿੰਘ ਵਾਸੀ ਤੁੰਗਵਾਲੀ ਨੇ ...

ਪੂਰੀ ਖ਼ਬਰ »

ਬੰਦ ਪਈਆਂ ਪਸੰਜਰ ਗੱਡੀਆਂ ਕੀਤੀਆਂ ਚਾਲੂ

ਬਰੇਟਾ, 13 ਨਵੰਬਰ (ਵਿ. ਪ੍ਰਤੀ.)- ਦਿੱਲੀ ਫ਼ਿਰੋਜਪੁਰ ਰੂਟ ਦੀਆਂ ਦੋ ਪਸੰਜਰ ਗੱਡੀਆਂ 54641 ਅਤੇ 54642 ਜੋ ਕਿ ਪਿਛਲੇ 15 ਅਕਤੂਬਰ ਤੋਂ ਬੰਦ ਪਈਆਂ ਸਨ, ਜਿਨ੍ਹਾਂ ਨੂੰ ਵਿਭਾਗ ਵਲੋਂ ਮੁਸਾਫ਼ਰਾਂ ਦੀਆਂ ਮੁਸ਼ਕਲਾਂ ਨੂੰ ਦੇਖਦਿਆਂ ਚਾਲੂ ਕਰ ਦਿੱਤਾ ਗਿਆ ਹੈ | ਇਨ੍ਹਾਂ ਗੱਡੀਆਂ ਦੇ ...

ਪੂਰੀ ਖ਼ਬਰ »

ਮੋਟੇ ਵਿਆਜ 'ਤੇ ਪੈਸੇ ਦੇਣ ਵਾਲੀਆਂ ਫਾਈਨੈਂਸ ਕੰਪਨੀਆਂ ਵਲੋਂ ਆਮ ਲੋਕਾਂ ਦੀ ਲੁੱਟ ਸ਼ੁਰੂ

ਬੋਹਾ, 13 ਨਵੰਬਰ (ਰਮੇਸ਼ ਤਾਂਗੜੀ)- ਇਸ ਖੇਤਰ ਵਿਚ ਆਜ਼ਾਦੀ ਵੇਲੇ ਤੋਂ ਪੈਰ ਪਸਾਰੀ ਬੈਠੇ ਰਜਵਾੜਿਆਂ ਨੇ ਜਿਥੇ ਲੰਬਾ ਸਮਾਂ ਲੋਕਾਂ ਨੂੰ ਮੋਟੇ ਵਿਆਜ 'ਤੇ ਪੈਸੇ ਦੇ ਕੇ ਅਤੇ ਆਮ ਲੋਕਾਂ ਨੂੰ ਡੂਡੀ-ਸਵਾਈ ਦਰ 'ਤੇ ਦਾਣੇ ਉਧਾਰ ਦੇ ਕੇ ਕਈ ਸਾਲਾਂ ਤੱਕ ਲੋਕਾਂ ਦੀ ਲੁੱਟ ਕੀਤੀ ...

ਪੂਰੀ ਖ਼ਬਰ »

ਦਸ ਦਿਨਾਂ ਤੋਂ ਰੁਲਦੇ ਝੋਨੇ ਦੀ ਤੁਰੰਤ ਖ਼ਰੀਦ ਕੀਤੀ ਜਾਵੇ- ਬੱੁਧ ਰਾਮ

ਬੋਹਾ, 13 ਨਵੰਬਰ (ਰਮੇਸ਼ ਤਾਂਗੜੀ)- ਵਿਧਾਨ ਸਭਾ ਹਲਕਾ ਬੁਢਲਾਡਾ (ਰਾਖਵੇਂ) ਤੋਂ ਆਮ ਆਦਮੀ ਪਾਰਟੀ ਦੇ ਆਗੂ ਪਿੰ੍ਰਸੀਪਲ ਬੱੁਧ ਰਾਮ ਨੇ ਕਿਹਾ ਹੈ ਕਿ ਹਲਕੇ ਦੇ ਕਿਸਾਨਾਂ ਦਾ ਝੋਨਾ 10-15 ਦਿਨਾਂ ਤੋਂ ਅਨਾਜ ਮੰਡੀਆਂ ਤੇ ਖ਼ਰੀਦ ਕੇਂਦਰਾਂ ਵਿਚ ਰੁਲ ਰਿਹਾ ਹੈ, ਜਿਸ ਵੱਲ ਸਰਕਾਰ ...

ਪੂਰੀ ਖ਼ਬਰ »

ਲੜਕੀਆਾ ਨੂੰ ਵੀ ਲੜਕਿਆਾ ਵਾਾਗ ਸਤਿਕਾਰ ਦੇਣਾ ਚਾਹੀਦਾ ਹੈ-ਮੋਫਰ

ਝੁਨੀਰ, 13 ਨਵੰਬਰ (ਰਮਨਦੀਪ ਸਿੰਘ ਸੰਧੂ )-ਨੇੜਲੇ ਪਿੰਡ ਫੱਤਾ ਮਾਲੋਕਾ ਵਿਖੇ 'ਬੇਟੀ ਬਚਾਓ ਬੇਟੀ ਪੜ੍ਹਾਓ' ਤਹਿਤ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਬਿਕਰਮ ਸਿੰਘ ਮੋਫਰ ਪਹੁੰਚੇ¢ ਉਨ੍ਹਾਾ ਇਸ ਮੌਕੇ ...

ਪੂਰੀ ਖ਼ਬਰ »

ਨਸ਼ਿਆਂ ਅਤੇ ਵਾਤਾਵਰਨ ਦੀ ਸੰਭਾਲ ਸਬੰਧੀ ਕੀਤਾ ਜਾਗਰੂਕ

ਸਰਦੂਲਗੜ੍ਹ, 13 ਨਵੰਬਰ (ਅਰੋੜਾ)- ਨਸ਼ਾ ਮੁਕਤੀ ਸਪੈਸ਼ਲ ਟਾਸਕ ਵਹੀਕਲ ਟੀਮ ਸਰਦੂਲਗੜ੍ਹ ਵਲੋ ਪਿੰਡ ਕੁਸਲਾ ਅਤੇ ਜਟਾਣਾ ਕਲਾ ਦੀਆਂ ਸੱਥਾ ਅਤੇ ਅਨਾਜ ਮੰਡੀ ਵਿਚ ਸਹਾਇਕ ਥਾਣੇਦਾਰ ਹਰਮੰਦਰ ਸਿੰਘ ਨੇ ਇਕੱਤਰ ਲੋਕਾਂ ਨੂੰ ਨਸ਼ਿਆਂ ਤੋ ਦੂਰ ਰਹਿਣ ਅਤੇ ਕਿਸਾਨਾਂ ਨੂੰ ...

ਪੂਰੀ ਖ਼ਬਰ »

ਪੰਜਾਬ ਰਾਜ ਅੰਡਰ -25 ਲੜਕੀਆਂ ਖੇਡਾਂ ਮਾਨਸਾ 'ਚ ਕੱਲ੍ਹ ਤੋਂ, ਅੱਜ ਹੋਵੇਗਾ ਉਦਘਾਟਨ

ਮਾਨਸਾ, 13 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਰਾਜ ਖੇਡਾਂ ਅੰਡਰ-25 (ਲੜਕੀਆਂ) 14 ਤੋਂ 17 ਨਵੰਬਰ ਤੱਕ ਮਾਨਸਾ ਵਿਖੇ ਕਰਵਾਈਆਂ ਜਾ ਰਹੀਆਂ ਹਨ | ਇਨ੍ਹਾਂ ਖੇਡਾਂ 'ਚ 3600 ਖਿਡਾਰਨਾਂ ਅਤੇ 400 ਕੋਚ ਭਾਗ ...

ਪੂਰੀ ਖ਼ਬਰ »

ਮੋਦੀ ਸਰਕਾਰ ਦੀਆਂ ਨੀਤੀਆਂ ਸਦਕਾ ਦੇਸ਼ ਦੀ ਆਰਥਿਕ ਸਥਿਤੀ ਡਾਵਾਂਡੋਲ- ਅਰਸ਼ੀ

ਮਾਨਸਾ, 13 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਕੇਂਦਰ ਦੀ ਮੋਦੀ ਸਰਕਾਰ ਦੀਆਂ ਨੀਤੀਆਂ ਸਦਕਾ ਦੇਸ਼ ਦੀ ਆਰਥਿਕ ਸਥਿਤੀ ਡਾਵਾਂਡੋਲ ਹੈ | ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਅਤੇ ਵਧੀਕੀਆਂ ਦੇ ਿਖ਼ਲਾਫ਼ ਖੱਬੀਆਂ ਅਤੇ ਜਮਹੂਰੀ ਧਿਰਾਂ ਨੂੰ ਵੱਡੇ ਸੰਘਰਸ਼ ਲਈ ਅੱਗੇ ...

ਪੂਰੀ ਖ਼ਬਰ »

ਪਰਾਲੀ ਸਾੜਨ ਨੂੰ ਲੈ ਕੇ ਕਿਸਾਨਾਂ 'ਤੇ ਕੀਤੇ ਪਰਚੇ ਰੱਦ ਕੀਤੇ ਜਾਣ- ਜਟਾਣਾ

ਸਰਦੂਲਗੜ੍ਹ, 13 ਨਵੰਬਰ ( ਜੀ. ਐਮ. ਅਰੋੜਾ)-ਅੱਜ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਵਰਕਰਾਂ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਸਾਹਿਬ ਵਿਖੇ ਬਲਾਕ ਪ੍ਰਧਾਨ ਜਸਵੰਤ ਸਿੰਘ ਮਾਨਖੇੜਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਿਸਾਨੀ ਸਮੱਸਿਆ ਤੇ ਵਿਚਾਰਾਂ ਕੀਤੀਆਂ ...

ਪੂਰੀ ਖ਼ਬਰ »

108 ਐਾਬੂਲੈਂਸ 'ਚ ਬੱਚੀ ਨੇ ਲਿਆ ਜਨਮ

ਬੱਲੂਆਣਾ, 13 ਨਵੰਬਰ (ਗੁਰਨੈਬ ਸਾਜਨ)- 108 ਐਾਬੂਲੈਂਸ ਬਠਿੰਡਾ ਦੇ ਜ਼ਿਲ੍ਹਾ ਇੰਚਾਰਜ ਰਮੇਸ਼ਵਰ ਦਿਆਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 108 ਐਾਬੂਲੈਂਸ ਬਠਿੰਡਾ-11 (ਬੱਲੂਆਣਾ) ਵਿਚ ਬੱਚੀ ਨੇ ਆਪਣੀ ਜ਼ਿੰਦਗੀ ਦੀ ਸ਼ੁਰੂਆਤ ਕੀਤੀ ਹੈ¢ ਕੰਟਰੋਲ ਰੂਮ ਸ੍ਰੀ ਅੰਮਿ੍ਤਸਰ ...

ਪੂਰੀ ਖ਼ਬਰ »

ਉਭਾ ਵਿਖੇ 550ਵਾਂ ਪ੍ਰਕਾਸ਼ ਪੁਰਬ ਮਨਾਇਆ

ਜੋਗਾ, 13 ਨਵੰਬਰ (ਮਨਜੀਤ ਸਿੰਘ ਘੜੈਲੀ)-ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪਿੰਡ ਉਭਾ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਆਖੰਡ ਪਾਠ ਦੇ ਭੋਗ ਪਾਏ ਗਏ | ...

ਪੂਰੀ ਖ਼ਬਰ »

ਐਸ. ਡੀ. ਐਮ ਵਲੋਂ ਪਿੰਡਾਂ ਦਾ ਦੌਰਾ

ਕੁੱਪ ਕਲਾਂ, 13 ਨਵੰਬਰ (ਕੁਲਦੀਪ ਸਿੰਘ ਲਵਲੀ, ਮਨਜਿੰਦਰ ਸਿੰਘ ਸਰੌਦ) - ਜਿੱਥੇ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ 'ਤੇ ਕਾਨੂੰਨੀ ਕਾਰਵਾਈ ਕਰਦਿਆਂ ਪ੍ਰਸ਼ਾਸਨ ਵਲੋਂ ਮਾਮਲੇ ਦਰਜ ਕੀਤੇ ਜਾ ਰਹੇ ਹਨ, ਉੱਥੇ ਹੀ ਅਜਿਹਾ ਨਾ ਕਰਨ ਵਾਲੇ ਵਾਤਾਵਰਨ ਪ੍ਰੇਮੀ ਕਿਸਾਨਾਂ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਹੈਲਥ ਵਲੰਟੀਅਰ ਬਣਨ ਦਾ ਸਮਾਗਮ

ਸੁਨਾਮ ਊਧਮ ਸਿੰਘ ਵਾਲਾ, 13 ਨਵੰਬਰ (ਰੁਪਿੰਦਰ ਸਿੰਘ ਸੱਗੂ)-ਅਜੀਤ ਨਰਸਿੰਗ ਇੰਸਟੀਚਿਊਟ ਸੁਨਾਮ ਵਿਖੇ ਕਾਲਜ ਦੇ ਪਿ੍ੰਸੀਪਲ ਮੈਡਮ ਡਾ. ਰਮਨਦੀਪ ਕੌਰ ਢਿੱਲੋਂ ਦੀ ਅਗਵਾਈ ਹੇਠ ਬੱਚਿਆਂ ਦੇ ਲਈ ਸਿਹਤ ਵਿਭਾਗ ਦੇ ਹੈਲਥ ਵਲੰਟੀਅਰ ਬਣਨ ਦਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਕਰਤਾਰਪੁਰ ਸਾਹਿਬ ਦਰਸ਼ਨਾਂ ਲਈ ਸਹਾਇਤਾ ਕੇਂਦਰ ਕੈਂਬੋਵਾਲ ਸਾਹਿਬ ਵਿਖੇ ਬਣੇਗਾ-ਨਵਇੰਦਰ ਸਿੰਘ ਲੌ ਾਗੋਵਾਲ

ਲੌਾਗੋਵਾਲ, 13 ਨਵੰਬਰ (ਸ.ਸ.ਖੰਨਾ) - ਕਰੀਬ 72 ਸਾਲਾਂ ਤੋਂ ਸਿੱਖ ਸੰਗਤਾਂ ਦੀ ਚਿਰੋਕਣੀ ਮੰਗ ਅਤੇ ਹਰ ਸਿੱਖ ਦੀ ਨਿੱਤ ਦੀ ਅਰਦਾਸ ਨੂੰ ਜਗਤ ਗੁਰੂ ਬਾਬਾ ਨਾਨਕ ਜੀ ਨੇ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ (ਪਾਕਿਸਤਾਨ) ਦਾ ਲਾਂਘਾ ਖੋਲਕੇ ਬਹੁਤ ਵੱਡਾ ਖ਼ੁਸ਼ੀ ਦਾ ...

ਪੂਰੀ ਖ਼ਬਰ »

ਪਰਾਲੀ ਸਾੜਨ ਦੇ ਕਿਸਾਨਾਂ 'ਤੇ ਦਰਜ ਸਾਰੇ ਮਾਮਲੇ ਰੱਦ ਕੀਤੇ ਜਾਣ

ਦਿੜ੍ਹਬਾ ਮੰਡੀ, 13 ਨਵੰਬਰ (ਹਰਬੰਸ ਸਿੰਘ ਛਾਜਲੀ) - ਪਰਾਲੀ ਸਾੜਨ ਦੇ ਮਾਮਲੇ 'ਚ ਸਰਕਾਰ ਦੋਸ਼ੀ ਸਾਬਿਤ ਹੋਈ | ਪੰਜਾਬ ਸਰਕਾਰ ਨੇ ਪਰਾਲੀ ਸਾੜਨ ਦੀ ਸਮੱਸਿਆ ਦਾ ਹੱਲ ਕਰਨ ਦੀ ਥਾਂ ਕਿਸਾਨਾਂ 'ਤੇ ਮਾਮਲੇ ਦਰਜ ਕਰਨੇ ਸ਼ੁਰੂ ਕਰ ਦਿੱਤੇ | ਜੋ ਕਿਸੇ ਵੀ ਤਰ੍ਹਾਂ ਵਾਜਬ ਨਹੀਂ ਹਨ ...

ਪੂਰੀ ਖ਼ਬਰ »

ਗੁਰਲਵਲੀਨ ਸਿੰਘ ਸਿੱਧੂ ਸਨਮਾਨਿਤ

ਮਲੇਰਕੋਟਲਾ, 13 ਨਵੰਬਰ (ਕੁਠਾਲਾ)-ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੇ ਮੈਨੇਜਿੰਗ ਡਾਇਰੈਕਟਰ ਗੁਰਲਵਲੀਨ ਸਿੰਘ ਸਿੱਧੂ ਆਈ.ਏ.ਐਸ. ਦਾ ਗੁਰਦੁਆਰਾ ਸਾਹਿਬ ਹਾਅ ਦਾ ਨਾਅਰਾ ਵਿਖੇ ਉਨ੍ਹਾਂ ਵਲੋਂ ਗੁਰਦੁਆਰਾ ਸਾਹਿਬ ਦੀ ਕੀਤੀ ਸ਼ਾਨਾ ਮੱਤੀ ਸੇਵਾ ...

ਪੂਰੀ ਖ਼ਬਰ »

ਖੇਤਾਂ 'ਚ ਪਰਾਲੀ ਫੂਕਣ ਿਖ਼ਲਾਫ਼ ਪ੍ਰਸ਼ਾਸਨ ਦੀ ਸਖ਼ਤ ਕਾਰਵਾਈ

ਮਲੇਰਕੋਟਲਾ, 13 ਨਵੰਬਰ (ਕੁਠਾਲਾ)-ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਵਿਰੁੱਧ ਆਪਣੇ ਖੇਤਾਂ ਵਿਚ ਪਰਾਲੀ ਨੂੰ ਅੱਗ ਲਾਉਣ ਵਾਲੇ ਮਲੇਰਕੋਟਲਾ ਤੇ ਅਹਿਮਦਗੜ੍ਹ ਤਹਿਸੀਲਾਂ ਦੇ ਤਿੰਨ ਨੰਬਰਦਾਰਾਂ ਨੂੰ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਐਸ. ਡੀ. ਐਮ. ਨੇ ਖੇਤਾਂ 'ਚ ਪਰਾਲੀ ਫੂਕਦੇ ਦੋ ਕਿਸਾਨ ਮੌਕੇ 'ਤੇ ਫੜੇ

ਮਲੇਰਕੋਟਲਾ, ਕੁੱਪ ਕਲਾਂ, 13 ਨਵੰਬਰ (ਕੁਠਾਲਾ, ਸਰੌਦ, ਲਵਲੀ) - ਕਿਸਾਨਾਂ ਵਲੋਂ ਖੇਤਾਂ ਵਿਚ ਪਰਾਲੀ ਨੂੰ ਲਗਾਈ ਜਾ ਰਹੀ ਅੱਗ ਨੂੰ ਰੋਕਣ ਲਈ ਲਗਾਤਾਰ ਪਿੰਡਾਂ ਦਾ ਦੌਰਾ ਕਰ ਰਹੇ ਐਸ.ਡੀ.ਐਮ. ਮਲੇਰਕੋਟਲਾ ਸ੍ਰੀ ਵਿਕਰਮਜੀਤ ਸਿੰਘ ਪਾਂਥੇ ਨੇ ਅਚਨਚੇਤ ਦੌਰੇ ਦੌਰਾਨ ਪਿੰਡ ...

ਪੂਰੀ ਖ਼ਬਰ »

ਰਿਵਾਲਵਰ ਦੀ ਸਫ਼ਾਈ ਕਰਦਿਆਂ ਚੱਲੀ ਗੋਲੀ ਨਾਲ ਮੌਤ

ਲਹਿਰਾਗਾਗਾ, 13 ਨਵੰਬਰ (ਸੂਰਜ ਭਾਨ ਗੋਇਲ, ਅਸ਼ੋਕ ਗਰਗ)-ਇੱਥੋਂ ਦੇ ਵਾਰਡ ਨੰਬਰ 6 ਦੇ ਵਸਨੀਕ ਰਾਜ ਕੁਮਾਰ (57 ਸਾਲ) ਪੁੱਤਰ ਅਮੀ ਚੰਦ ਦੀ ਲਾਇਸੰਸੀ ਰਿਵਾਲਵਰ ਦੀ ਸਫ਼ਾਈ ਕਰਦੇ ਸਮੇਂ ਅਚਾਨਕ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ | ਸਿਟੀ ਇੰਚਾਰਜ ਜਗਰੂਪ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

10 ਪੇਟੀਆਂ ਸ਼ਰਾਬ ਸਣੇ ਨੌਜਵਾਨ ਕਾਬੂ, ਪਿਓ-ਪੁੱਤ ਕਾਰ ਸਮੇਤ ਫਰਾਰ

ਸੰਗਰੂਰ, 13 ਨਵੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਥਾਣਾ ਸਿਟੀ ਸੰਗਰੂਰ ਪੁਲਿਸ ਵਲੋਂ ਸ਼ਰਾਬ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ 10 ਪੇਟੀਆਂ ਸ਼ਰਾਬ ਸਣੇ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ਜਦਕਿ ਬਾਪ -ਪੁੱਤ ਦੀ ਜੋੜੀ ਇਸ ਮਸਲੇ ਵਿਚੋਂ ਫਰਾਰ ਦੱਸੀ ਜਾ ...

ਪੂਰੀ ਖ਼ਬਰ »

ਕਿਸਾਨ ਨੂੰ ਗਿ੍ਫ਼ਤਾਰ ਕਰਨ 'ਤੇ ਕਿਸਾਨ ਆਗੂਆਂ ਨੇ ਗੇਟ ਰੋਕ ਕੇ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 13 ਨਵੰਬਰ (ਰਣਧੀਰ ਸਿੰਘ ਫੱਗੂਵਾਲਾ) - ਪ੍ਰਸ਼ਾਸਨ ਵਲੋਂ ਪਿੰਡ ਬਟਰਿਆਣਾ ਦੇ ਕਿਸਾਨ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਗਿ੍ਫ਼ਤਾਰ ਕਰ ਲੈਣ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਦੇ ਆਗੂਆਂ ਨੇ ਥਾਣੇ ਦਾ ਗੇਟ ਰੋਕ ਕੇ ...

ਪੂਰੀ ਖ਼ਬਰ »

ਸ਼ੋਅ ਰੂਮ 'ਚ ਹੋਈ ਚੋਰੀ ਨੂੰ ਲੈ ਕੇ ਪੁਲਿਸ ਪਈ ਸ਼ਸ਼ੋਪੰਜ 'ਚ

ਸੰਗਰੂਰ, 13 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਸੰਗਰੂਰ-ਉੱਭਾਵਾਲ ਸੜਕ 'ਤੇ ਸਥਿਤ ਇਕ ਮੈਗਾ ਸ਼ੋਅ ਰੂਮ ਵਿਚ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਭਾਵੇਂ ਚੋਰੀ ਦੀ ਖ਼ਬਰ ਮਿਲਣ 'ਤੇ ਮੁੱਖ ਅਫ਼ਸਰ ਥਾਣਾ ਸਿਟੀ ਵਨ ਸ੍ਰੀ ਪਿ੍ਤਪਾਲ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX