ਤਾਜਾ ਖ਼ਬਰਾਂ


ਅਮਰੀਕੀ ਕਮਿਸ਼ਨ ਨੇ ਅਮਿਤ ਸ਼ਾਹ 'ਤੇ ਪਾਬੰਦੀ ਲਗਾਉਣ ਦੀ ਕੀਤੀ ਮੰਗ, ਭਾਰਤ ਨੂੰ ਦੇਣਾ ਪਿਆ ਜਵਾਬ
. . .  4 minutes ago
ਵਾਸ਼ਿੰਗਟਨ, 10 ਦਸੰਬਰ - ਕੌਮਾਂਤਰੀ ਧਾਰਮਿਕ ਆਜ਼ਾਦੀ 'ਤੇ ਸੰਘੀ ਅਮਰੀਕੀ ਕਮਿਸ਼ਨ ਨੇ ਕਿਹਾ ਕਿ ਨਾਗਰਿਕਤਾ ਸੋਧ ਬਿਲ ਗਲਤ ਦਿਸ਼ਾ ਵਿਚ ਵਧਾਇਆ ਗਿਆ ਇਕ ਖ਼ਤਰਨਾਕ ਕਦਮ ਹੈ ਤੇ ਜੇ ਇਹ ਭਾਰਤ ਦੀ ਸੰਸਦ ਵਿਚ ਪਾਸ ਹੁੰਦਾ ਹੈ ਤਾਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ...
ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ
. . .  15 minutes ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - 9 ਫਰਵਰੀ 2020 ਨੂੰ ਆ ਰਹੇ ਗੁਰੂ ਰਵੀਦਾਸ ਜੀ ਦੇ 643ਵੇਂ ਜਨਮ ਦਿਵਸ ਸਮਾਗਮਾਂ ਲਈ ਵਾਰਾਨਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਰੇਲ ਕਿਰਾਏ ਵਿਚ 50 ਫ਼ੀਸਦੀ ਛੋਟ ਦੇਣ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰੇਲ...
ਦਿੱਲੀ 'ਚ ਵੈਸੇ ਹੀ ਜ਼ਿੰਦਗੀ ਛੋਟੀ ਹੋ ਰਹੀ ਹੈ ਤੇ ਫਿਰ ਫਾਂਸੀ ਕਿਉਂ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਨੇ ਪੁਨਰ ਵਿਚਾਰ ਪਟੀਸ਼ਨ 'ਚ ਦਿੱਤਾ ਤਰਕ
. . .  49 minutes ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਚਾਰ ਦੋਸ਼ੀਆਂ ਵਿਚ ਅੰਤਿਮ ਦੋਸ਼ੀ ਨੇ ਅੱਜ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ। ਨਿਰਭੈਆ ਮਾਮਲੇ ਵਿਚ ਚੌਥੇ ਦੋਸ਼ੀ ਅਕਸ਼ੇ ਨੇ ਪੁਨਰ...
ਨਿਰਭੈਆ ਦੇ ਦੋਸ਼ੀ ਅਕਸ਼ੇ ਸਿੰਘ ਨੇ ਦਾਖਲ ਕੀਤੀ ਪੁਨਰ ਵਿਚਾਰ ਪਟੀਸ਼ਨ
. . .  about 1 hour ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਫਾਂਸੀ ਦੀ ਸਜ਼ਾ ਕੱਟ ਰਹੇ ਦੋਸ਼ੀ ਅਕਸ਼ੇ ਕੁਮਾਰ ਸਿੰਘ ਨੇ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਪਹਿਲਾ...
ਲੋਨ ਨਾ ਭਰਨ 'ਤੇ ਬੈਂਕ ਵਲੋਂ ਕਮਿਸ਼ਨ ਏਜੰਟ ਦੀਆਂ ਤਿੰਨ ਦੁਕਾਨਾਂ ਸਮਾਨ ਸਮੇਤ ਸੀਲ
. . .  about 1 hour ago
ਤਪਾ ਮੰਡੀ, 10 ਦਸੰਬਰ (ਪ੍ਰਵੀਨ ਗਰਗ)- ਸਟੇਟ ਬੈਂਕ ਆਫ਼ ਇੰਡੀਆ ਵਲੋਂ ਬੈਂਕ ਦਾ ਲੋਨ ਨਾ ਭਰਨ 'ਤੇ ਇੱਕ ਕਮਿਸ਼ਨ ਏਜੰਟ ਦੀਆਂ ਸਕੂਲ ਰੋਡ 'ਤੇ ਸਥਿਤ ਤਿੰਨ ਦੁਕਾਨਾਂ ਨੂੰ ਸਮਾਨ ਸਮੇਤ ਸੀਲ ਕਰ ਦਿੱਤੇ ਜਾਣ...
ਕਰਤਾਰਪੁਰ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਸਮੇਤ ਸਮੱਗਲਰ ਕੀਤੇ ਕਾਬੂ
. . .  about 2 hours ago
ਕਰਤਾਪੁਰ, 10 ਦਸੰਬਰ (ਜਸਵੰਤ ਵਰਮਾ, ਧੀਰਪੁਰ) - ਪੁਲਿਸ ਕਪਤਾਨ ਜਲੰਧਰ ਦਿਹਾਤੀ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾ ਤੇ ਡੀ.ਐਸ.ਪੀ ਸੁਰਿੰਦਰ ਧੋਗੜੀ ਦੀ ਰਹਿਮਨੁਮਾਈ ਹੇਠ ਕਰਤਾਰਪੁਰ ਪੁਲਿਸ ਥਾਣਾ ਮੁਖੀ ਸਬ ਇੰਸਪੈਕਟਰ ਪੁਸ਼ਪ ਬਾਲੀ ਦੀ ਪੁਲਿਸ ਵਜੋਂ...
ਜੋ ਅਸਹਿਮਤ ਹੁੰਦੈ ਉਹ ਦੇਸ਼ਧ੍ਰੋਹੀ, ਇਹ ਭਾਜਪਾ ਦਾ ਭਰਮ - ਸ਼ਿਵ ਸੈਨਾ ਨੇ ਨਾਗਰਿਕਤਾ ਬਿਲ 'ਤੇ ਸਮਰਥਨ ਦੇਣ ਤੋਂ ਅਜੇ ਕੀਤਾ ਇਨਕਾਰ
. . .  about 2 hours ago
ਮੁੰਬਈ, 10 ਦਸੰਬਰ - ਲੋਕ ਸਭਾ ਵਿਚ ਨਾਗਰਿਕ ਸੋਧ ਬਿਲ ਦਾ ਸਮਰਥਨ ਕਰਨ ਵਾਲੀ ਸ਼ਿਵ ਸੈਨਾ ਨੇ ਮੋਦੀ ਸਰਕਾਰ ਨੂੰ ਘੇਰਿਆ ਹੈ। ਸ਼ਿਵ ਸੈਨਾ ਪ੍ਰਮੁੱਖ ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੇ ਕਿਹਾ ਕਿ ਉਹ ਨਾਗਰਿਕਤਾ ਸੋਧ ਬਿਲ 'ਤੇ ਉਸ ਵੇਲੇ ਹੀ ਸਮਰਥਨ...
ਭਾਰਤ ਦੀ ਝੋਲੀ 'ਚ ਪਿਆ ਕੌਮਾਂਤਰੀ ਕਬੱਡੀ ਕੱਪ, ਫਾਈਨਲ 'ਚ ਕੈਨੇਡਾ ਨੂੰ ਦਿੱਤੀ ਮਾਤ
. . .  about 1 hour ago
ਬਟਾਲਾ, 10 ਦਸੰਬਰ (ਕਮਲ ਕਾਹਲੋਂ)- ਡੇਰਾ ਬਾਬਾ ਨਾਨਕ ਵਿਖੇ ਖੇਡੇ ਗਏ ਫਾਈਨਲ ਮੁਕਾਬਲੇ 'ਚ ਭਾਰਤ ਨੇ ਕੈਨੇਡਾ ਨੂੰ ਕੌਮਾਂਤਰੀ ਕਬੱਡੀ ਕੱਪ 'ਤੇ ਕਬਜ਼ਾ ਕਰ ਲਿਆ। ਭਾਰਤ ਨੇ ਕੈਨੇਡਾ ਨੂੰ 64-19 ਅੰਕਾਂ...
ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
. . .  about 1 hour ago
ਅੰਮ੍ਰਿਤਸਰ, 10 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਪਹਿਲੀ ਵਾਰ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ...
ਕੌਮਾਂਤਰੀ ਕਬੱਡੀ ਕੱਪ : ਦੂਜੇ ਰਾਊਂਡ 'ਚ ਭਾਰਤ ਦੇ 51 ਅਤੇ ਕੈਨੇਡਾ ਦੇ 15 ਅੰਕ
. . .  about 2 hours ago
ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, ਕਾਰਾਂ ਬਰਾਮਦ
. . .  about 3 hours ago
ਲੁਧਿਆਣਾ, 10 ਦਸੰਬਰ (ਰੁਪੇਸ਼ ਕੁਮਾਰ) - ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਇਸ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕੋਲੋਂ 9 ਕਾਰਾਂ ਬਰਾਮਦ ਕੀਤੀਆਂ ਗਈਆਂ। ਇਹ ਗਿਰੋਹ ਲੁਧਿਆਣਾ ਤੇ ਮੋਹਾਲੀ ਵਿਚ ਚੋਰੀ ਦੀਆਂ...
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ
. . .  about 3 hours ago
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ.......
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 34 ਅਤੇ ਕੈਨੇਡਾ ਦੇ 9 ਅੰਕ, ਦੂਸਰਾ ਰਾਊਂਡ ਸ਼ੁਰੂ
. . .  about 3 hours ago
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 30 ਅਤੇ ਕੈਨੇਡਾ ਦੇ 9 ਅੰਕ
. . .  about 3 hours ago
ਗੈਂਗਸਟਰ ਗਰਦਾਨੇ ਬਿੱਟੂ ਸਰਪੰਚ ਨੇ ਆਪਣੇ-ਆਪ ਨੂੰ ਦੱਸਿਆ ਕਾਂਗਰਸੀ
. . .  about 3 hours ago
ਤਲਵੰਡੀ ਸਾਬੋ, 10 ਦਸੰਬਰ (ਰਣਜੀਤ ਸਿੰਘ ਰਾਜੂ)- ਕੈਪਟਨ ਵਲੋਂ ਗੈਂਗਸਟਰ ਕਹੇ ਜਾਣ 'ਤੇ ਪਿੰਡ ਜੰਬਰ ਬਸਤੀ ਦੇ ਆਗੂ ਹਰਜਿੰਦਰ ਸਿੰਘ ਬਿੱਟੂ ਨੇ ਕਿਹਾ ਹੈ ਕਿ ਉਹ ਕਾਂਗਰਸੀ ਹਨ। ਆਪਣੇ ਗ੍ਰਹਿ ਵਿਖੇ...
ਮੇਕ ਇਨ ਇੰਡੀਆ ਤੋਂ ਜਬਰ ਜਨਾਹ ਵੱਲ ਵੱਧ ਰਿਹੈ ਭਾਰਤ - ਕਾਂਗਰਸ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ
. . .  about 3 hours ago
ਕੌਮਾਂਤਰੀ ਕਬੱਡੀ ਕੱਪ : ਭਾਰਤ ਅਤੇ ਕੈਨੇਡਾ ਵਿਚਾਲੇ ਫਾਈਨਲ ਮੁਕਾਬਲਾ ਸ਼ੁਰੂ
. . .  about 3 hours ago
ਬਾਜਵਾ ਅਤੇ ਰਾਣਾ ਸੋਢੀ ਵਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ
. . .  about 3 hours ago
ਕੈਪਟਨ ਸਾਬਤ ਕਰਨ ਕਿ ਮੈਂ ਗੈਂਗਸਟਰ ਹਾਂ - ਹਰਜਿੰਦਰ ਸਿੰਘ ਬਿੱਟੂ
. . .  about 4 hours ago
ਅਜਿਹਾ ਕਬੱਡੀ ਕੱਪ ਪਹਿਲੀ ਵਾਰ ਹੋਇਆ - ਰਾਣਾ ਸੋਢੀ
. . .  about 4 hours ago
21 ਸਾਲਾ ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ
. . .  about 4 hours ago
ਭਾਰਤ-ਪਾਕਿ ਸਰਹੱਦ 'ਤੇ ਡਿਊਟੀ ਦੇ ਰਹੇ ਬੀ. ਐੱਸ. ਐੱਫ. ਦੇ ਜਵਾਨ ਨੇ ਗੋਲੀਆਂ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਖੇਡੇ ਗਏ ਮੁਕਾਬਲੇ 'ਚ ਅਮਰੀਕਾ ਨੇ ਇੰਗਲੈਂਡ ਨੂੰ ਹਰਾਇਆ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਸੁਖਦਖਸਨ ਚਹਿਲ ਅਤੇ ਸੁਖਰਾਜ ਰੋਡੇ ਦੀ ਕੁਮੈਂਟਰੀ ਨੇ ਖੇਡ ਪ੍ਰੇਮੀਆਂ ਦਾ ਮੋਹਿਆ ਮਨ
. . .  about 4 hours ago
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਪੈਦਾ ਹੋਈ ਤਣਾਅ ਦੀ ਸਥਿਤੀ
. . .  about 4 hours ago
ਗੈਂਗਸਟਰ ਕਲਚਰ ਅਕਾਲੀ ਦਲ ਦੀ ਦੇਣ ਹੈ - ਸੁਨੀਲ ਜਾਖੜ
. . .  about 5 hours ago
ਕੌਮਾਂਤਰੀ ਕਬੱਡੀ ਕੱਪ : ਅਮਰੀਕੀ ਰੇਡਰ ਦੂਲੇ ਨੇ ਮੋਹਿਆ ਲੋਕਾਂ ਦਾ ਮਨ, ਅਮਰੀਕਾ ਦੇ 23 ਅਤੇ ਇੰਗਲੈਂਡ ਦੇ 14 ਅੰਕ
. . .  about 5 hours ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਅਮਰੀਕਾ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ
. . .  about 5 hours ago
ਜੈਨ ਗੁਜਰਾਤੀ ਭਾਈਚਾਰੇ ਦੀਆਂ ਜਥੇਬੰਦੀਆਂ ਨੇ ਪ੍ਰੀ ਵੈਡਿੰਗ ਸ਼ੂਟ 'ਤੇ ਲਗਾਈ ਪਾਬੰਦੀ
. . .  about 5 hours ago
ਡੇਰਾ ਬਾਬਾ ਨਾਨਕ ਵਿਖੇ ਕੌਮਾਂਤਰੀ ਕਬੱਡੀ ਕੱਪ ਦੇ ਫਾਈਨਲ ਮੁਕਾਬਲੇ ਸ਼ੁਰੂ
. . .  about 5 hours ago
ਸੰਗਰੂਰ 'ਚ ਟਰਾਲੀਆਂ ਭਰ ਕੇ ਡੀ. ਸੀ. ਦਫ਼ਤਰ 'ਚ ਆਵਾਰਾ ਪਸ਼ੂ ਛੱਡਣ ਆਏ ਕਿਸਾਨ
. . .  about 5 hours ago
ਕਾਲੇ ਪੀਲੀਏ ਕਾਰਨ ਵਿਅਕਤੀ ਦੀ ਮੌਤ
. . .  about 5 hours ago
ਦਿੱਲੀ ਅਗਨੀਕਾਂਡ 'ਤੇ ਦਾਇਰ ਪਟੀਸ਼ਨ ਹਾਈਕੋਰਟ ਵਲੋਂ ਖ਼ਾਰਜ
. . .  about 5 hours ago
ਫ਼ਾਰੂਕ ਅਬਦੁੱਲਾ ਨੂੰ ਹਿਰਾਸਤ 'ਚ ਰੱਖਣ 'ਤੇ ਬੋਲੇ ਸ਼ਾਹ- ਕਾਂਗਰਸ ਨੇ ਸ਼ੇਖ਼ ਅਬਦੁੱਲਾ ਨੂੰ 11 ਸਾਲ ਤੱਕ ਜੇਲ੍ਹ 'ਚ ਰੱਖਿਆ
. . .  about 6 hours ago
ਆਪਸੀ ਝਗੜੇ ਦੌਰਾਨ ਗੋਲੀ ਚੱਲਣ ਕਾਰਨ ਸੀ. ਆਰ. ਪੀ. ਐੱਫ. ਦੇ ਦੋ ਜਵਾਨਾਂ ਦੀ ਮੌਤ
. . .  about 6 hours ago
ਆਰਮੀ ਕੈਂਪ 'ਚੋਂ ਰਫ਼ਲਾਂ ਅਤੇ ਕਾਰਤੂਸ ਚੋਰੀ ਕਰਕੇ ਫ਼ਰਾਰ ਹੋਇਆ ਫੌਜੀ ਹਰਪ੍ਰੀਤ ਟਾਂਡਾ ਪੁਲਿਸ ਵਲੋਂ ਕਾਬੂ
. . .  about 6 hours ago
ਅੰਟਾਰਕਟਿਕਾ ਜਾ ਰਿਹਾ ਚਿੱਲੀ ਹਵਾਈ ਫੌਜ ਦਾ ਜਹਾਜ਼ ਹੋਇਆ ਲਾਪਤਾ, 38 ਲੋਕ ਸਨ ਸਵਾਰ
. . .  about 7 hours ago
ਦਿੱਲੀ 'ਚ ਫ਼ਰਨੀਚਰ ਮਾਰਕੀਟ 'ਚ ਲੱਗੀ ਅੱਗ
. . .  about 7 hours ago
ਕੱਲ੍ਹ ਰਾਜ ਸਭਾ 'ਚ ਪੇਸ਼ ਕੀਤਾ ਜਾ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 7 hours ago
ਸੰਘਣੀ ਧੁੰਦ ਕਾਰਨ ਆਮ ਜਨ ਜੀਵਨ ਪ੍ਰਭਾਵਿਤ
. . .  about 7 hours ago
ਸੰਘਣੀ ਧੁੰਦ ਕਾਰਨ ਜੰਡਿਆਲਾ ਗੁਰੂ ਨੇੜੇ ਗੱਡੀਆਂ 'ਚ ਗੱਡੀਆਂ ਵੱਜੀਆਂ
. . .  about 8 hours ago
ਧੁੰਦ ਕਾਰਨ ਰਾਜਾਸਾਂਸੀ ਹਵਾਈ ਅੱਡੇ 'ਤੇ ਕਈ ਉਡਾਣਾਂ 'ਚ ਹੋਈ ਦੇਰੀ
. . .  about 8 hours ago
ਗਿੱਪੀ ਗਰੇਵਾਲ ਦੇ ਘਰ ਤੀਸਰੇ ਬੇਟੇ ਨੇ ਲਿਆ ਜਨਮ
. . .  about 9 hours ago
ਗਿੱਪੀ ਗਰੇਵਾਲ ਦੇ ਘਰ ਬੇਟੇ ਨੇ ਲਿਆ ਜਨਮ
. . .  about 9 hours ago
ਕਪਿਲ ਸ਼ਰਮਾ ਦੇ ਘਰ ਆਈ ਨੰਨ੍ਹੀ ਪਰੀ, ਗਿੰਨੀ ਨੇ ਦਿੱਤਾ ਬੇਟੀ ਨੂੰ ਜਨਮ
. . .  about 9 hours ago
ਕਪਿਲ ਸ਼ਰਮਾ ਤੇ ਗਿੰਨੀ ਚਤਰਥ ਦੇ ਘਰ ਆਈ ਨੰਨ੍ਹੀ ਪਰੀ
. . .  about 9 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਅਸਮ 'ਚ 12 ਘੰਟੇ ਦੇ ਲਈ ਦਿੱਤਾ ਗਿਆ ਬੰਦ ਦਾ ਸੱਦਾ
. . .  about 9 hours ago
ਅੱਜ ਰਾਜ ਸਭਾ 'ਚ ਪੇਸ਼ ਹੋ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 10 hours ago
ਰਾਜ ਸਭਾ 'ਚ ਅੱਜ ਅਮਿਤ ਸ਼ਾਹ ਪੇਸ਼ ਕਰਨਗੇ 'ਅਸਲਾ ਸੋਧ ਬਿੱਲ 2019'
. . .  about 10 hours ago
ਅੱਜ ਦਾ ਵਿਚਾਰ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਕੰਮ ਕਰਨ ਤੋਂ ਪਹਿਲਾਂ ਸੋਚਣਾ ਬੁੱਧੀਮਾਨੀ ਹੈ, ਕੰਮ ਕਰਦੇ ਸਮੇਂ ਸੋਚਣਾ ਚਤੁਰਾਈ ਹੈ, ਕੰਮ ਤੋਂ ਬਾਅਦ ਸੋਚਣਾ ਮੂਰਖਤਾ ਹੈ। -ਜਾਰਜ ਬਰਨਾਰਡ ਸ਼ਾਅ

ਬਰਨਾਲਾ

ਲੋਕ ਆਗੂ ਮਨਜੀਤ ਦੀ ਸਜ਼ਾ ਰੱਦ ਕਰਾਉਣ ਲਈ ਸੰਘਰਸ਼ 45ਵੇਂ ਦਿਨ 'ਚ ਦਾਖ਼ਲ

ਬਰਨਾਲਾ, 13 ਨਵੰਬਰ (ਧਰਮਪਾਲ ਸਿੰਘ)-ਬਹੁਚਰਚਿਤ ਮਹਿਲ ਕਲਾਂ ਲੋਕ-ਘੋਲ ਦੇ ਆਗੂ ਮਨਜੀਤ ਧਨੇਰ ਦੀ ਨਹੱਕੀ ਉਮਰ ਕੈਦ ਸਜ਼ਾ ਰੱਦ ਕਰਾਉਣ ਲਈ ਬਰਨਾਲਾ ਜੇਲ੍ਹ ਅੱਗੇ ਚੱਲ ਰਹੇ ਪੱਕੇ ਮੋਰਚੇ ਦੇ 45ਵੇਂ ਦਿਨ ਬਠਿੰਡਾ ਅਤੇ ਮਾਨਸਾ ਜ਼ਿਲ੍ਹੇ ਨਾਲ ਸਬੰਧਤ ਕਾਫ਼ਲੇ ਸ਼ਾਮਿਲ ਹੋਏ | ਪੱਕੇ ਮੋਰਚੇ ਵਿਚ ਹਾਜ਼ਰ ਸੰਘਰਸ਼ਸ਼ੀਲ ਕਾਫ਼ਲਿਆਂ ਨੂੰ ਸੰਬੋਧਨ ਕਰਦਿਆਂ ਸੰਘਰਸ਼ ਕਮੇਟੀ ਦੇ ਕਨਵੀਨਰ ਬੂਟਾ ਸਿੰਘ ਬੁਰਜ ਗਿੱਲ, ਜੋਗਿੰਦਰ ਸਿੰਘ ਉਗਰਾਹਾਂ, ਬਲਵੰਤ ਸਿੰਘ ਉੱਪਲੀ, ਬਲਦੇਵ ਸਿੰਘ ਭਾਈਰੂਪਾ, ਜੋਗਿੰਦਰ ਸਿੰਘ ਦਿਆਲਪੁਰਾ, ਰਾਜਮਹਿੰਦਰ ਸਿੰਘ ਕੋਟਭਾਰਾ, ਸਾਧੂ ਸਿੰਘ ਚੱਕ ਅਲੀਸ਼ੇਰ, ਭੋਲਾ ਸਿੰਘ ਮਾਖਾ, ਬਲਵਿੰਦਰ ਸਿੰਘ ਜੇਠੂਕੇ, ਜਗਦੇਵ ਸਿੰਘ ਭੈਣੀ ਬਾਘਾ, ਸੀਰਾ ਸਿੰਘ ਦੋਦੜਾ, ਮਹਿੰਦਰ ਸਿੰਘ ਬਾਲਿਆਂਵਾਲੀ, ਗੁਰਮੇਲ ਸਿੰਘ ਠੁੱਲੀਵਾਲ ਆਦਿ ਆਗੂਆਂ ਨੇ ਕਿਹਾ ਕਿ ਹਾਕਮ ਸਾਡੇ ਸਿਦਕ ਦੀ ਪਰਖ ਕਰ ਰਹੇ ਹਨ, 45 ਦਿਨਾਂ ਦਾ ਸਮਾਂ ਕੋਈ ਥੋੜਾ ਨਹੀਂ ਹੁੰਦਾ | ਧੀਆਂ ਭੈਣਾਂ ਦਾ ਰਾਖਾ 30 ਸਤੰਬਰ ਤੋਂ ਜੇਲ੍ਹ ਦੀਆਂ ਸਲਾਖ਼ਾਂ ਪਿੱਛੇ ਬੰਦ ਕੀਤਾ ਹੋਇਆ ਹੈ | ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਜੇਲ੍ਹ ਦੀਆਂ ਬਰੰੂਹਾਂ ਅੱਗੇ ਆਪਣੇ ਆਗੂ ਦੀ ਸਜਾ ਰੱਦ ਕਰਨ ਦੀ ਮੰਗ ਕਰ ਰਹੇ ਹਨ | ਆਗੂਆਂ ਕਿਹਾ ਕਿ ਇਹ ਕਿਸੇ ਇਕ ਵਿਅਕਤੀ ਨੂੰ ਹੀ ਸਜਾ ਦਾ ਮਸਲਾ ਨਹੀਂ ਹੈ, ਸਗੋਂ ਮਸਲਾ ਆਉਣ ਵਾਲੇ ਸਮੇਂ ਵਿਚ ਲੋਕ ਸੰਘਰਸ਼ਾਂ ਦੇ ਰਾਹ ਪੈਣ ਵਾਲੇ ਕਾਫ਼ਲਿਆਂ ਲਈ ਵਡੇਰੀ ਚੁਨੌਤੀ ਦਾ ਹੈ | ਇਕ ਪਾਸੇ ਜਬਰ ਜੁਲਮ ਸਾਰੇ ਹੱਦਾਂ ਬੰਨੇ ਪਾਰ ਕਰ ਰਿਹਾ ਹੈ, ਦੂਜੇ ਪਾਸੇ ਔਰਤਾਂ ਉੱਪਰ ਜਬਰ ਕਰਨ ਸਮੇਤ ਹੋਰ ਅਪਰਾਧਿਕ ਮਾਮਲਿਆਂ ਵਿਚ ਲਿਪਤ ਲੋਕ ਪਾਰਲੀਮੈਂਟ ਅਤੇ ਵਿਧਾਨ ਸਭਾਵਾਂ ਵਿਚ ਵੱਡੀ ਗਿਣਤੀ ਵਿਚ ਸ਼ਾਮਿਲ ਹੋ ਰਹੇ ਹਨ | ਹੁਣੇ ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਗੋਪਲਾ ਕਾਂਡਾਂ ਨਾਂ ਦਾ ਵਿਅਕਤੀ ਜੋ ਜਬਰ ਜਨਾਹ ਦੇ ਦੋਸ਼ਾਂ ਵਿਚ ਘਿਰਿਆ ਹੋਇਆ ਹੈ ਅਤੇ ਜਿਸ ਿਖ਼ਲਾਫ਼ ਕਾਰਵਾਈ ਕਰਨ ਲਈ ਬੀ.ਜੇ.ਪੀ. ਮੁਜ਼ਾਹਰੇ ਕਰਨ ਦਾ ਖੇਖਣ ਕਰਦੀ ਹੈ | ਆਗੂਆਂ ਚਿਤਾਵਨੀ ਦਿੰਦਿਆਂ ਕਿਹਾ ਕਿ ਜਿਨ੍ਹਾਂ ਚਿਰ ਮਨਜੀਤ ਧਨੇਰ ਦੀ ਸਜ਼ਾ ਰੱਦ ਨਹੀਂ ਹੁੰਦੀ ਇਹ ਸੰਘਰਸ਼ ਜਾਰੀ ਰਹੇਗਾ |

ਪ੍ਰੋਗੈ੍ਰਸਿਵ ਸੀਨੀਅਰ ਸਿਟੀਜ਼ਨ ਸੁਸਾਇਟੀ ਬਰਨਾਲਾ ਦਾ ਗਠਨ

ਬਰਨਾਲਾ, 13 ਨਵੰਬਰ (ਅਸ਼ੋਕ ਭਾਰਤੀ)-ਸੀਨੀਅਰ ਸਿਟੀਜ਼ਨਾਂ ਦੀ ਵਿਸ਼ੇਸ਼ ਇਕੱਤਰਤਾ ਅਗਰਵਾਲ ਧਰਮਸ਼ਾਲਾ ਹੰਡਿਆਇਆ ਬਾਜ਼ਾਰ ਬਰਨਾਲਾ ਵਿਖੇ ਹੋਈ | ਜਿਸ ਦੌਰਾਨ ਸੀਨੀਅਰ ਸਿਟੀਜ਼ਨਾਂ ਦੀ ਭਲਾਈ, ਸਮਾਜ ਅਤੇ ਰਾਸ਼ਟਰ ਦੀ ਸੇਵਾ ਹਿਤ ਪ੍ਰੋਗਰੈਸਿਵ ਸੀਨੀਅਰ ਸਿਟੀਜ਼ਨ ...

ਪੂਰੀ ਖ਼ਬਰ »

ਬੱਸ ਸਟੈਂਡ ਧੌਲਾ 'ਤੇ ਫਲਾਂ ਦੀਆਂ ਦੁਕਾਨਾਂ ਵਾਲਿਆਂ ਵਲੋਂ ਕੀਤੇ ਨਾਜਾਇਜ਼ ਕਬਜ਼ੇ ਛੁਡਵਾਉਣ ਦੀ ਮੰਗ

ਰੂੜੇਕੇ ਕਲਾਂ, 13 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਬਰਨਾਲਾ-ਮਾਨਸਾ ਮੁੱਖ ਮਾਰਗ ਬੱਸ ਸਟੈਂਡ ਧੌਲ਼ਾ ਵਿਖੇ ਸਵਾਰੀਆਂ ਦੇ ਬੈਠਣ ਲਈ ਬਣੇ ਸਥਾਨ 'ਤੇ ਨਜ਼ਦੀਕ ਫਲਾਂ ਦੀਆਂ ਦੁਕਾਨਾਂ ਵਾਲਿਆਂ ਵਲੋਂ ਸਰਕਾਰੀ ਮਹਿਕਮੇ ਦੇ ਅਧਿਕਾਰੀਆਂ ਦੀ ਢਿੱਲੀ ਕਾਰਗੁਜ਼ਾਰੀ ਕਾਰਨ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਕਹਿਲ ਸਨਮਾਨਿਤ

ਸੰਦੌੜ, 13 ਨਵੰਬਰ (ਗੁਰਪ੍ਰੀਤ ਸਿੰਘ ਚੀਮਾ)-ਖੇਤੀ ਵਿਚ ਵੰਨ-ਸੁਵੰਨਤਾ ਲਿਆਉਣ ਦੇ ਮੰਤਵ ਤਹਿਤ ਪਿਛਲੇ ਕਈ ਸਾਲਾਂ ਤੋਂ ਕੰਮ ਕਰ ਰਹੇ ਪਿੰਡ ਸੰਦੌੜ ਦੇ ਅਗਾਂਹਵਧੂ ਕਿਸਾਨ ਤੀਰਥ ਸਿੰਘ ਕਹਿਲ ਦਾ ਬੀਤੇ ਦਿਨੀਂ ਆਈ.ਕੇ.ਜੀ . ਪੀ.ਟੀ.ਯੂ ਕਪੂਰਥਲਾ ਵਿਖੇ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਪਿੰਡ ਜੋਧਪੁਰ ਦੇ ਕਲੱਬ ਆਗੂਆਂ ਨੇ ਵਿਧਾਇਕ ਮੀਤ ਹੇਅਰ ਨੂੰ ਦਿੱਤਾ ਮੰਗ-ਪੱਤਰ

ਸ਼ਹਿਣਾ, 13 ਨਵੰਬਰ (ਸੁਰੇਸ਼ ਗੋਗੀ)-ਪਿੰਡ ਜੋਧਪੁਰ ਦੇ ਸ਼ਹੀਦ ਭਗਤ ਸਿੰਘ ਸਪੋਰਟਸ ਅਤੇ ਵੈੱਲਫੇਅਰ ਕਲੱਬ ਦੇ ਆਗੂਆਂ ਨੇ ਇਕ ਸਮਾਗਮ ਦੌਰਾਨ ਪਹੰੁਚੇ ਹਲਕਾ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੂੰ ਪਿੰਡ ਦੀਆਂ ਮੰਗਾਂ ਸਬੰਧੀ ਮੰਗ-ਪੱਤਰ ਸੌਾਪਿਆ | ਕਲੱਬ ਆਗੂ ਕੈਪਟਨ ...

ਪੂਰੀ ਖ਼ਬਰ »

ਹੰਡਿਆਇਆ ਇਲਾਕੇ ਦੀ ਬਿਜਲੀ ਸਪਲਾਈ ਭਲਕੇ ਬੰਦ

ਹੰਡਿਆਇਆ, 13 ਨਵੰਬਰ (ਗੁਰਜੀਤ ਸਿੰਘ ਖੱੁਡੀ)-ਵਧੀਕ ਨਿਗਰਾਨ ਇੰਜੀਨੀਅਰ ਵੰਡ ਸਬ-ਅਰਬਨ ਮੰਡਲ (ਪਾਵਰਕਾਮ) ਐਕਸੀਅਨ ਪਵਨ ਕੁਮਾਰ ਗਰਗ ਨੇ ਦੱਸਿਆ ਕਿ 220 ਕੇ.ਵੀ. ਗਰਿੱਡ ਹੰਡਿਆਇਆ ਤੋਂ ਚਲਦੇ 11 ਕੇ.ਵੀ. ਹੰਡਿਆਇਆ (ਸ਼ਹਿਰੀ) ਫੀਡਰ ਦਾ ਕੰਮ ਕਰਨ ਕਰ ਕੇ 15 ਨਵੰਬਰ ਨੂੰ ਸਵੇਰੇ 9 ...

ਪੂਰੀ ਖ਼ਬਰ »

ਬਾਜ਼ੀਗਰ ਬਰਾਦਰੀ ਦੇ ਦੋ ਧੜਿਆਂ 'ਚ ਹੋਈ ਕੱੁਟਮਾਰ ਸਬੰਧੀ ਇਕ ਧੜੇ ਦੇ 9 ਤੇ ਦੂਜੇ ਦੇ 8 ਮੈਂਬਰਾਂ ਿਖ਼ਲਾਫ਼ ਪਰਚਾ ਦਰਜ

ਧਨੌਲਾ, 13 ਨਵੰਬਰ (ਜਤਿੰਦਰ ਸਿੰਘ ਧਨੌਲਾ)-ਬੀਤੇ ਦਿਨੀਂ ਖਰਕਾ ਸਮੁਦਾਏ ਦੇ ਇਕ ਧੜੇ ਵਲੋਂ ਦੂਜੇ ਧੜੇ ਦੇ ਘਰਾਂ 'ਚ ਦਾਖ਼ਲ ਹੋ ਕੇ ਕੀਤੀ ਗਈ ਕੱੁਟਮਾਰ ਸਬੰਧੀ ਜਾਣਕਾਰੀ ਦਿੰਦਿਆਂ ਥਾਣੇਦਾਰ ਬਲਕਾਰ ਸਿੰਘ ਨੇ ਦੱਸਿਆ ਕਿ ਦੋਵਾਂ ਧਿਰਾਂ ਦੇ ਮਾਮਲੇ ਦੀ ਪੜਤਾਲ ਕਰਨ ਉਪਰੰਤ ...

ਪੂਰੀ ਖ਼ਬਰ »

ਵਾਈ. ਐਸ. ਕਾਲਜ ਦੇ ਵਿਦਿਆਰਥੀਆਂ ਨੇ '5ਵੇਂ ਅੰਤਰ ਖੇਤਰੀ ਯੁਵਕ ਮੇਲੇ' 'ਚੋਂ 48 ਤਗਮੇ ਜਿੱਤੇ

ਬਰਨਾਲਾ, 13 ਨਵੰਬਰ (ਅਸ਼ੋਕ ਭਾਰਤੀ)-ਵਾਈ.ਐਸ. ਕਾਲਜ ਹੰਡਿਆਇਆ ਦੇ ਵਿਦਿਆਰਥੀਆਂ ਨੇ '5ਵੇਂ ਅੰਤਰ ਖੇਤਰੀ ਯੁਵਕ ਮੇਲੇ' (ਸਰਬੱਤ ਦਾ ਭਲਾ) 'ਚੋਂ 48 ਤਗਮੇ ਜਿੱਤ ਕੇ ਸੰਸਥਾ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਕਾਲਜ ਇੰਚਾਰਜ ਸਰਬਜੀਤ ਕੌਰ ਚਹਿਲ ਨੇ ਦਿੱਤੀ ...

ਪੂਰੀ ਖ਼ਬਰ »

2 ਕੁਇੰਟਲ 20 ਕਿਲੋ ਭੁੱਕੀ ਬਰਾਮਦ

ਸ਼ੇਰਪੁਰ, 13 ਨਵੰਬਰ (ਦਰਸ਼ਨ ਸਿੰਘ ਖੇੜੀ)-ਪੁਲਿਸ ਜ਼ਿਲ੍ਹਾ ਸੰਗਰੂਰ ਦੇ ਐਸ.ਐਸ.ਪੀ ਡਾ. ਸੰਦੀਪ ਗਰਗ ਵਲੋਂ ਨਸ਼ਿਆਂ ਿਖ਼ਲਾਫ਼ ਛੇੜੀ ਗਈ ਮੁਹਿੰਮ ਗਈ ਤਹਿਤ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਐਸ.ਟੀ.ਐਫ ਦੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਮੁਖ਼ਬਰੀ ...

ਪੂਰੀ ਖ਼ਬਰ »

ਪਰਾਲੀ ਸਾੜਨ ਦੇ ਮਾਮਲੇ 'ਚ ਸੱਤ ਕਿਸਾਨਾਂ ਿਖ਼ਲਾਫ਼ ਪਰਚੇ ਦਰਜ

ਬਰਨਾਲਾ, 13 ਨਵੰਬਰ (ਧਰਮਪਾਲ ਸਿੰਘ)-ਕਿਸਾਨਾਂ ਵਲੋਂ ਡਿਪਟੀ ਕਮਿਸ਼ਨਰ ਬਰਨਾਲਾ ਦੇ ਹੁਕਮਾਂ ਦੀ ਉਲੰਘਣਾ ਕਰ ਕੇ ਖੇਤਾਂ ਵਿਚ ਝੋਨੇ ਦੀ ਨਾੜ ਤੇ ਪਰਾਲੀ ਨੂੰ ਅੱਗ ਲਾਉਣ ਦੇ ਦੋਸ਼ 'ਚ ਪੁਲਿਸ ਨੇ ਵੱਖ-ਵੱਖ ਥਾਣਿਆਂ ਵਿਚ ਸੱਤ ਕਿਸਾਨਾਂ ਿਖ਼ਲਾਫ਼ ਮਾਮਲੇ ਦਰਜ ਕੀਤੇ ਹਨ | ...

ਪੂਰੀ ਖ਼ਬਰ »

ਠੁੱਲੀਵਾਲ ਸਕੂਲ 'ਚ 'ਵਿਹੜਾ ਭਰਿਆ ਖੁਸ਼ੀਆਂ ਦਾ' ਪ੍ਰੋਗਰਾਮ ਕਰਵਾਇਆ

ਮਹਿਲ ਕਲਾਂ, 13 ਨਵੰਬਰ (ਅਵਤਾਰ ਸਿੰਘ ਅਣਖੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਠੁੱਲੀਵਾਲ ਵਿਖੇ ਸਾਲਾਨਾ ਸਭਿਆਚਾਰਕ ਅਤੇ ਇਨਾਮ ਵੰਡ ਸਮਾਰੋਹ ਵਿਹੜਾ ਭਰਿਆ ਖ਼ੁਸ਼ੀਆਂ ਦਾ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਬੀ. ਜੀ. ਐਸ. ਸਕੂਲ ਵਿਖੇ ਗੁਰਬਾਣੀ ਕੰਠ ਤੇ ਦਸਤਾਰ ਸਜਾਉਣ ਦੇ ਮੁਕਾਬਲੇ

ਭਦੌੜ, 13 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਗਾਂਧਾ ਸਿੰਘ ਪਬਲਿਕ ਸਕੂਲ ਭਦੌੜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਦੇ ਚਾਰੇ ਹਾਊਸਾਂ ਦੇ ਵਿਦਿਆਰਥੀਆਂ ਵਿਚਕਾਰ ਗੁਰਬਾਣੀ ਕੰਠ, ਲੰਮੇ ਕੇਸ ਅਤੇ ਦਸਤਾਰ ਸਜਾਉਣ ਦੇ ...

ਪੂਰੀ ਖ਼ਬਰ »

ਟਰਾਈਡੈਂਟ ਗਰੁੱਪ ਨੇ ਸੁਲਤਾਨਪੁਰ ਲੋਧੀ ਵਿਖੇ ਸੰਗਤਾਂ ਲਈ ਲਗਾਏ ਪਾਣੀ ਦੇ ਸਟੇਸ਼ਨ

ਬਰਨਾਲਾ, 13 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਟਰਾਈਡੈਂਟ ਗਰੁੱਪ ਵਲੋਂ ਗਰੁੱਪ ਦੇ ਚੇਅਰਮੈਨ ਪਦਮ ਸ੍ਰੀ ਰਾਜਿੰਦਰ ਗੁਪਤਾ ਦੇ ਮਾਗਰ ਦਰਸ਼ਨ ਤਹਿਤ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਲਈ ਪੀਣ ਵਾਲੇ ਪਾਣੀ ਦਾ ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਗਰਮ ਕੱਪੜੇ ਵੰਡ ਕੇ ਮਨਾਇਆ ਪ੍ਰਕਾਸ਼ ਪੁਰਬ

ਟੱਲੇਵਾਲ, 13 ਨਵੰਬਰ (ਸੋਨੀ ਚੀਮਾ)-ਨਾਮਵਰ ਵਿੱਦਿਅਕ ਸੰਸਥਾ ਅਕਾਲ ਮਾਡਲ ਸਕੂਲ ਦੀਵਾਨਾ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਝੁੱਗੀ ਝੌਾਪੜੀਆਂ ਵਿਚ ਆਪਣੀ ਜ਼ਿੰਦਗੀ ਗੁਜ਼ਾਰਨ ਵਾਲੇ ਅਨੇਕਾਂ ਲੋੜਵੰਦ ਪਰਿਵਾਰਾਂ ਸਮੇਤ ਹੋਰ ਲੋੜਵੰਦ ਬੱਚਿਆਂ ਅਤੇ ਔਰਤਾਂ ਨੂੰ ...

ਪੂਰੀ ਖ਼ਬਰ »

ਸ੍ਰੀ ਹਜ਼ੂਰ ਸਾਹਿਬ ਦੇ ਲੰਗਰਾਂ ਲਈ ਜੀਰੀ ਭੇਜੀ

ਰੂੜੇਕੇ ਕਲਾਂ, 13 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਅਕਾਲੀ ਆਗੂ ਜਥੇਦਾਰ ਮੱਘਰ ਸਿੰਘ ਕੁਲਾਰ ਬਿਲਾਸਪੁਰ ਪਿੰਡੀ ਧੌਲ਼ਾ ਦੀ ਅਗਵਾਈ ਵਿਚ ਪ੍ਰਧਾਨ ਰਾਜ ਸਿੰਘ, ਬਹਾਦਰ ਸਿੰਘ, ਪ੍ਰੀਤਮ ਸਿੰਘ ਰਾਜੂ, ਬਾਬਾ ਗੁਰਤੇਜ ਸਿੰਘ, ਭੋਲਾ ਸਿੰਘ, ਗੁਰਜੀਤ ਸਿੰਘ ਤੇ ਸਮੂਹ ਪਿੰਡ ...

ਪੂਰੀ ਖ਼ਬਰ »

ਤਪਾ ਮੰਡੀ 'ਚ ਪਹਿਲੀ ਵਾਰ ਸ੍ਰੀ ਰਾਮ ਕਥਾ ਦਾ ਸ਼ੁੱਭ ਆਰੰਭ 18 ਨੂੰ

ਤਪਾ ਮੰਡੀ, 13 ਨਵੰਬਰ (ਪ੍ਰਵੀਨ ਗਰਗ)-ਸ਼ਹਿਰ 'ਚ ਪਹਿਲੀ ਵਾਰ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਰਾਮ ਕਥਾ ਕਰਵਾਈ ਜਾ ਰਹੀ ਹੈ, ਜਿਸ ਦਾ ਸ਼ੁੱਭ ਆਰੰਭ 18 ਨਵੰਬਰ ਦਿਨ ਸੋਮਵਾਰ ਨੂੰ ਅਗਰਵਾਲ ਧਰਮਸ਼ਾਲਾ ਵਿਖੇ ਕੀਤਾ ਜਾਵੇਗਾ | ਇਸ ਸਬੰਧੀ ਵਿਪਨ ਗੁਪਤਾ ਨੇ ਦੱਸਿਆ ...

ਪੂਰੀ ਖ਼ਬਰ »

ਸਹਿਜੜਾ ਦੇ ਮਨਰੇਗਾ ਮਜ਼ਦੂਰਾਂ ਨੇ ਕੀਤਾ ਚੱਕਾ ਜਾਮ

ਮਹਿਲ ਕਲਾਂ, 13 ਨਵੰਬਰ (ਅਵਤਾਰ ਸਿੰਘ ਅਣਖੀ)-ਪਿੰਡ ਸਹਿਜੜਾ ਦੇ ਮਨਰੇਗਾ ਮਜ਼ਦੂਰਾਂ ਵਲੋਂ ਹਾਜ਼ਰੀ ਲਗਾਉਣ ਲਈ ਤਾਇਨਾਤ ਕੀਤੇ ਕਰਮਚਾਰੀ ਦੀ ਬਦਲੀ ਅਤੇ ਹੋਰ ਭਖਦੀਆਂ ਮੰਗਾਂ ਨੂੰ ਲੈ ਕੇ ਪ੍ਰਧਾਨ ਰੂਪ ਸਿੰਘ ਦੀ ਅਗਵਾਈ 'ਚ ਲੁਧਿਆਣਾ-ਬਠਿੰਡਾ ਮੁੱਖ ਮਾਰਗ ਜਾਮ ਕੀਤਾ ...

ਪੂਰੀ ਖ਼ਬਰ »

ਸਰਬੋਤਮ ਅਕੈਡਮੀ ਖੱੁਡੀ ਕਲਾਂ ਵਿਖੇ ਅੰਤਰ ਸਕੂਲ ਬਾਸਕਟਬਾਲ ਤੇ ਵਨ ਐਕਟ ਪਲੇਅ ਦੇ ਮੁਕਾਬਲੇ

ਹੰਡਿਆਇਆ, 13 ਨਵੰਬਰ (ਗੁਰਜੀਤ ਸਿੰਘ ਖੱੁਡੀ)-ਸਰਵੋਤਮ ਅਕੈਡਮੀ ਖੱੁਡੀ ਕਲਾਂ ਵਿਖੇ ਅੰਤਰ ਸਕੂਲ ਬਾਸਕਟਬਾਲ ਤੇ ਵਨ ਐਕਟ ਪਲੇਅ ਦੇ ਮੁਕਾਬਲੇ ਕਰਵਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਕਵਿਤਾ ਸ਼ਰਮਾ ਨੇ ਦੱਸਿਆ ਕਿ ਮੁਕਾਬਲਿਆਂ 'ਚ ਬ੍ਰੋਡਵੇ ਪਬਲਿਕ ...

ਪੂਰੀ ਖ਼ਬਰ »

ਮੌੜਾਂ ਵਿਖੇ ਬੇਟੀ ਬਚਾਓ ਤਹਿਤ ਪ੍ਰੋਗਰਾਮ ਕਰਵਾਇਆ

ਸ਼ਹਿਣਾ, 13 ਨਵੰਬਰ (ਸੁਰੇਸ਼ ਗੋਗੀ)-ਸਬ-ਸੈਂਟਰ ਮੌੜ ਨਾਭਾ ਵਿਖੇ ਸਿਵਲ ਸਰਜਨ ਬਰਨਾਲਾ ਡਾ: ਜੁਗਲ ਕਿਸ਼ੋਰ ਦੇ ਹੁਕਮ ਅਨੁਸਾਰ ਅਤੇ ਐਸ.ਐਮ.ਓ. ਤਪਾ ਡਾ: ਜਸਵੀਰ ਔਲਖ ਦੇ ਦਿਸ਼ਾ ਨਿਰਦੇਸ਼ ਹੇਠ ਆਂਗਣਵਾੜੀ ਸੈਂਟਰ ਦਰਾਕਾ ਪੱਤੀ ਵਿਖੇ ਬੇਟੀ ਬਚਾਓ ਸਬੰਧੀ ਪ੍ਰੋਗਰਾਮ ...

ਪੂਰੀ ਖ਼ਬਰ »

ਸ਼ਹੀਦ ਬਾਬਾ ਸਿੱਧ ਭੋਇੰ ਵਿਖੇ ਗੁਰਮਤਿ ਸਮਾਗਮ

ਰੂੜੇਕੇ ਕਲਾਂ, 13 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸ਼ਹੀਦ ਬਾਬਾ ਸਿੱਧ ਭੋਇੰ ਅਕਾਲ ਅਕੈਡਮੀ ਰੂੜੇਕੇ ਕਲਾਂ ਵਿਖੇ ਸੰਸਥਾ ਦੇ ਪ੍ਰਧਾਨ ਜਗਤਾਰ ਸਿੰਘ ਧਾਲੀਵਾਲ ਦੀ ਅਗਵਾਈ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ...

ਪੂਰੀ ਖ਼ਬਰ »

ਓਵਰ ਸੈਵਨ ਸੀਜ਼ ਭਦੌੜ ਦੀ ਵਿਦਿਆਰਥਣ ਨੇ 6.5 ਬੈਂਡ ਹਾਸਲ ਕੀਤੇ

ਭਦੌੜ, 13 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਭਦੌੜ ਵਿਖੇ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੀ ਓਵਰ ਸੈਵਨ ਸੀਜ਼ ਸੰਸਥਾ ਦੇ ਵਿਦਿਆਰਥੀ ਆਏ ਦਿਨ ਆਈਲਟਸ ਵਿਚੋਂ ਚੰਗੇ ਬੈਂਡ ਪ੍ਰਾਪਤ ਕਰ ਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਰਹੇ ਹਨ | ਡਾਇਰੈਕਟਰ ਮੋਹਿਤਪਾਲ ਸਿੰਘ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਮਾਡਲ ਮੇਕਿੰਗ ਮੁਕਾਬਲੇ

ਟੱਲੇਵਾਲ, 13 ਨਵੰਬਰ (ਸੋਨੀ ਚੀਮਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਫਿਊਚਰ ਰੈਡੀ ਇੰਟਰਨੈਸ਼ਨਲ ਸਕੂਲ ਟੱਲੇਵਾਲ ਵਿਖੇ ਸਕੂਲ ਪ੍ਰਬੰਧਕ ਅਤੇ ਵਿਦਿਆਰਥੀਆਂ ਦੁਆਰਾ ਮਿਲ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਜਿਸ ਦੇ ਸਬੰਧ ਵਿਚ ...

ਪੂਰੀ ਖ਼ਬਰ »

ਕਾਰ 'ਚੋਂ 480 ਬੋਤਲਾਂ ਹਰਿਆਣਾ ਸ਼ਰਾਬ ਬਰਾਮਦ

ਲਹਿਰਾਗਾਗਾ, 13 ਨਵੰਬਰ (ਅਸ਼ੋਕ ਗਰਗ)-ਲਹਿਰਾਗਾਗਾ ਪੁਲਿਸ ਨੇ ਇਕ ਕਾਰ ਵਿਚੋਂ ਵੱਡੀ ਮਾਤਰਾ ਵਿਚ ਹਰਿਆਣਾ ਸ਼ਰਾਬ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਲਹਿਰਾਗਾਗਾ ਦੇ ਮੁਖੀ ਸਤਨਾਮ ਸਿੰਘ ਚੀਮਾ ਨੇ ਦੱਸਿਆ ਹੈ ਕਿ ਹੌਲਦਾਰ ਸੁੱਖਾ ਸਿੰਘ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਸਾਬਕਾ ਸੈਨਿਕ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ

ਬਰਨਾਲਾ, 13 ਨਵੰਬਰ (ਰਾਜ ਪਨੇਸਰ)-ਸਾਬਕਾ ਸੈਨਿਕ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਸੂਬੇਦਾਰ ਮੇਜਰ ਹਰਦੀਪ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਮੰਜੀ ਸਾਹਿਬ ਵਿਖੇ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਰੰਧਾਵਾ ਨੇ ਕਿਹਾ ਕਿ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਦੇ ਸਬੰਧ 'ਚ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਸ਼ਹਿਣਾ, 13 ਨਵੰਬਰ (ਸੁਰੇਸ਼ ਗੋਗੀ)-ਸਿੱਖ ਸੇਵਾ ਸੁਸਾਇਟੀ ਪੰਜਾਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਕਰਵਾਏ ਗਏ ਸਮਾਗਮ ਦੌਰਾਨ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਅਤੇ ਹੋਰ ਪਰਿਵਾਰਾਂ ਦੀ ਆਰਥਿਕ ਮਦਦ ਵੀ ਕੀਤੀ ਗਈ | ...

ਪੂਰੀ ਖ਼ਬਰ »

ਸ੍ਰੀ ਬਾਲਾ ਜੀ ਸੇਵਾ ਮੰਡਲ ਅਹੁਦੇਦਾਰਾਂ ਨੇ ਭੰਡਾਰਾ ਲਾਉਣ ਸਬੰਧੀ ਕੀਤੀ ਮੀਟਿੰਗ

ਤਪਾ ਮੰਡੀ, 13 ਨਵੰਬਰ (ਪ੍ਰਵੀਨ ਗਰਗ)-ਸ੍ਰੀ ਬਾਲਾ ਜੀ ਸੇਵਾ ਮੰਡਲ ਤਪਾ ਦੇ ਅਹੁਦੇਦਾਰਾਂ ਦੀ ਇਕ ਮੀਟਿੰਗ ਮੰਡਲ ਪ੍ਰਧਾਨ ਬਲਰਾਮ ਉੱਗੋਕੇ ਦੀ ਅਗਵਾਈ ਹੇਠ ਅਗਰਵਾਲ ਧਰਮਸ਼ਾਲਾ ਵਿਖੇ ਹੋਈ | ਜਿਸ ਵਿਚ ਉਨ੍ਹਾਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਲਾਸਰ ਧਾਮ (ਰਾਜਸਥਾਨ) ...

ਪੂਰੀ ਖ਼ਬਰ »

ਮਾਤਾ ਗੁਜਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਨੌਲਾ ਕਲਾਂ ਦੇ ਨੈਟਬਾਲ ਤੇ ਬਾਕਸਿੰਗ 'ਚ ਸਟੇਟ ਪੱਧਰ 'ਤੇ ਤਗਮੇ ਜਿੱਤੇ

ਧਨੌਲਾ, 13 ਨਵੰਬਰ (ਜਤਿੰਦਰ ਸਿੰਘ ਧਨੌਲਾ)-ਪੰਜਾਬ ਰਾਜ ਦੀਆਂ 65ਵੀਆਂ ਖੇਡਾਂ ਵਿਚ ਮਾਤਾ ਗੁਜਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਤਿੰਨਾਂ ਲੜਕੀਆਂ (14 ਸਾਲਾ) ਵੀਰਪਾਲ ਕੌਰ, ਸਿਮਰਨਦੀਪ ਕੌਰ, ਵਿਪਨਦੀਪ ਕੌਰ ਨੇ ਸਟੇਟ ਵਿਚ ਨੈਟਬਾਲ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ...

ਪੂਰੀ ਖ਼ਬਰ »

ਗਿ: ਕਰਮ ਸਿੰਘ ਭੰਡਾਰੀ ਦੁਆਰਾ ਲਿਖਤ ਪੁਸਤਕ 'ਮਾਨਵਤਾ ਦੇ ਰਹਿਬਰ-ਸ੍ਰੀ ਗੁਰੂ ਨਾਨਕ ਦੇਵ ਜੀ' ਰਿਲੀਜ਼

ਬਰਨਾਲਾ, 13 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਿੱਖ ਵਿਦਵਾਨ ਗਿ: ਕਰਮ ਸਿੰਘ ਭੰਡਾਰੀ ਦੀ ਲਿਖੀ ਪੁਸਤਕ 'ਮਾਨਵਤਾ ਦੇ ਰਹਿਬਰ-ਸ੍ਰੀ ਗੁਰੂ ਨਾਨਕ ਦੇਵ ਜੀ' ਨੂੰ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਘੁੰਨਸ ਦੇ ਤਿੰਨ ਵਿਦਿਆਰਥੀ ਫ਼ੌਜ 'ਚ ਹੋਏ ਭਰਤੀ

ਤਪਾ ਮੰਡੀ, 13 ਨਵੰਬਰ (ਪ੍ਰਵੀਨ ਗਰਗ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਸਮੂਹ ਸਟਾਫ਼ ਅਤੇ ਪਿੰਡ ਵਾਸੀਆਂ 'ਚੋਂ ਸਮੇਂ ਖ਼ੁਸ਼ੀ ਦੀ ਲਹਿਰ ਦੌੜ ਪਈ, ਜਦੋਂ ਸਕੂਲ ਦੇ ਤਿੰਨ ਵਿਦਿਆਰਥੀ ਆਪਣੀ ਸਖ਼ਤ ਮਿਹਨਤ ਦੌਰਾਨ ਆਰਮੀ 'ਚ ਭਰਤੀ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਉਪਲੀ ਦੀ ਵਿਦਿਆਰਥਣ ਦਾ ਕੈਰਮ ਬੋਰਡ 'ਚ ਪਹਿਲਾ ਸਥਾਨ

ਧਨੌਲਾ, 13 ਨਵੰਬਰ (ਜਤਿੰਦਰ ਸਿੰਘ ਧਨੌਲਾ)-ਪਿਛਲੇ ਦਿਨੀਂ ਮੋਗਾ ਵਿਖੇ ਕਰਵਾਈਆਂ ਗਈਆਂ 65ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਕੈਰਮ-ਬੋਰਡ ਵਿਚ, ਜ਼ਿਲ੍ਹਾ ਬਰਨਾਲਾ ਦੀ ਅੰਡਰ-14 ਵਰਗ ਦੀ, ਸਰਕਾਰੀ ਹਾਈ ਸਕੂਲ ਉਪਲੀ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ ਪਹਿਲਾ ਸਥਾਨ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਕੂਲ ਕੁਰੜ 'ਚ 550 ਸਾਲਾ ਪ੍ਰਕਾਸ਼ ਪੁਰਬ ਮਨਾਇਆ

ਮਹਿਲ ਕਲਾਂ, 13 ਨਵੰਬਰ (ਅਵਤਾਰ ਸਿੰਘ ਅਣਖੀ)-ਨਾਮਵਰ ਵਿੱਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਕੁਰੜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਪਿ੍ੰਸੀਪਲ ਸੁਖਵਿੰਦਰ ਕੌਰ ਧਾਲੀਵਾਲ, ਸਮਾਜ ਸੇਵੀ ਸੁਖਜੀਤ ਸਿੰਘ ...

ਪੂਰੀ ਖ਼ਬਰ »

ਗੂੰਗੇ ਬਹਿਰੇ ਸਕੂਲ ਦੀ ਪ੍ਰਬੰਧਕ ਕਮੇਟੀ ਦੀ ਮੀਟਿੰਗ

ਬਰਨਾਲਾ, 13 ਨਵੰਬਰ (ਅਸ਼ੋਕ ਭਾਰਤੀ)-ਪਵਨ ਸੇਵਾ ਸੰਮਤੀ ਵਲੋਂ ਚਲਾਏ ਜਾ ਰਹੇ ਗੂੰਗੇ ਬਹਿਰੇ ਸਕੂਲ ਦੀ ਪ੍ਰਬੰਧਕ ਕਮੇਟੀ ਦੀ ਮੀਟਿੰਗ ਹੋਈ | ਜਿਸ ਵਿਚ ਐਸ.ਐਸ.ਡੀ. ਕਾਲਜ ਬਰਨਾਲਾ ਵਿਖੇ ਰਾਜ ਪੱਧਰੀ ਡੈਂਫ ਚੈਂਪੀਅਨਸ਼ਿਪ ਕਰਵਾਉਣ ਦਾ ਫ਼ੈਸਲਾ ਲਿਆ ਗਿਆ | ਕਮੇਟੀ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ

ਬਰਨਾਲਾ, 13 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਬਰਨਾਲਾ ਵਿਖੇ ਬਹੁਤ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX