ਤਾਜਾ ਖ਼ਬਰਾਂ


ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ
. . .  2 minutes ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - 9 ਫਰਵਰੀ 2020 ਨੂੰ ਆ ਰਹੇ ਗੁਰੂ ਰਵੀਦਾਸ ਜੀ ਦੇ 643ਵੇਂ ਜਨਮ ਦਿਵਸ ਸਮਾਗਮਾਂ ਲਈ ਵਾਰਾਨਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਰੇਲ ਕਿਰਾਏ ਵਿਚ 50 ਫ਼ੀਸਦੀ ਛੋਟ ਦੇਣ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰੇਲ...
ਦਿੱਲੀ 'ਚ ਵੈਸੇ ਹੀ ਜ਼ਿੰਦਗੀ ਛੋਟੀ ਹੋ ਰਹੀ ਹੈ ਤੇ ਫਿਰ ਫਾਂਸੀ ਕਿਉਂ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਨੇ ਪੁਨਰ ਵਿਚਾਰ ਪਟੀਸ਼ਨ 'ਚ ਦਿੱਤਾ ਤਰਕ
. . .  36 minutes ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਚਾਰ ਦੋਸ਼ੀਆਂ ਵਿਚ ਅੰਤਿਮ ਦੋਸ਼ੀ ਨੇ ਅੱਜ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ। ਨਿਰਭੈਆ ਮਾਮਲੇ ਵਿਚ ਚੌਥੇ ਦੋਸ਼ੀ ਅਕਸ਼ੇ ਨੇ ਪੁਨਰ...
ਨਿਰਭੈਆ ਦੇ ਦੋਸ਼ੀ ਅਕਸ਼ੇ ਸਿੰਘ ਨੇ ਦਾਖਲ ਕੀਤੀ ਪੁਨਰ ਵਿਚਾਰ ਪਟੀਸ਼ਨ
. . .  about 1 hour ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਫਾਂਸੀ ਦੀ ਸਜ਼ਾ ਕੱਟ ਰਹੇ ਦੋਸ਼ੀ ਅਕਸ਼ੇ ਕੁਮਾਰ ਸਿੰਘ ਨੇ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਪਹਿਲਾ...
ਲੋਨ ਨਾ ਭਰਨ 'ਤੇ ਬੈਂਕ ਵਲੋਂ ਕਮਿਸ਼ਨ ਏਜੰਟ ਦੀਆਂ ਤਿੰਨ ਦੁਕਾਨਾਂ ਸਮਾਨ ਸਮੇਤ ਸੀਲ
. . .  about 1 hour ago
ਤਪਾ ਮੰਡੀ, 10 ਦਸੰਬਰ (ਪ੍ਰਵੀਨ ਗਰਗ)- ਸਟੇਟ ਬੈਂਕ ਆਫ਼ ਇੰਡੀਆ ਵਲੋਂ ਬੈਂਕ ਦਾ ਲੋਨ ਨਾ ਭਰਨ 'ਤੇ ਇੱਕ ਕਮਿਸ਼ਨ ਏਜੰਟ ਦੀਆਂ ਸਕੂਲ ਰੋਡ 'ਤੇ ਸਥਿਤ ਤਿੰਨ ਦੁਕਾਨਾਂ ਨੂੰ ਸਮਾਨ ਸਮੇਤ ਸੀਲ ਕਰ ਦਿੱਤੇ ਜਾਣ...
ਕਰਤਾਰਪੁਰ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਸਮੇਤ ਸਮੱਗਲਰ ਕੀਤੇ ਕਾਬੂ
. . .  about 1 hour ago
ਕਰਤਾਪੁਰ, 10 ਦਸੰਬਰ (ਜਸਵੰਤ ਵਰਮਾ, ਧੀਰਪੁਰ) - ਪੁਲਿਸ ਕਪਤਾਨ ਜਲੰਧਰ ਦਿਹਾਤੀ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾ ਤੇ ਡੀ.ਐਸ.ਪੀ ਸੁਰਿੰਦਰ ਧੋਗੜੀ ਦੀ ਰਹਿਮਨੁਮਾਈ ਹੇਠ ਕਰਤਾਰਪੁਰ ਪੁਲਿਸ ਥਾਣਾ ਮੁਖੀ ਸਬ ਇੰਸਪੈਕਟਰ ਪੁਸ਼ਪ ਬਾਲੀ ਦੀ ਪੁਲਿਸ ਵਜੋਂ...
ਜੋ ਅਸਹਿਮਤ ਹੁੰਦੈ ਉਹ ਦੇਸ਼ਧ੍ਰੋਹੀ, ਇਹ ਭਾਜਪਾ ਦਾ ਭਰਮ - ਸ਼ਿਵ ਸੈਨਾ ਨੇ ਨਾਗਰਿਕਤਾ ਬਿਲ 'ਤੇ ਸਮਰਥਨ ਦੇਣ ਤੋਂ ਅਜੇ ਕੀਤਾ ਇਨਕਾਰ
. . .  about 2 hours ago
ਮੁੰਬਈ, 10 ਦਸੰਬਰ - ਲੋਕ ਸਭਾ ਵਿਚ ਨਾਗਰਿਕ ਸੋਧ ਬਿਲ ਦਾ ਸਮਰਥਨ ਕਰਨ ਵਾਲੀ ਸ਼ਿਵ ਸੈਨਾ ਨੇ ਮੋਦੀ ਸਰਕਾਰ ਨੂੰ ਘੇਰਿਆ ਹੈ। ਸ਼ਿਵ ਸੈਨਾ ਪ੍ਰਮੁੱਖ ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੇ ਕਿਹਾ ਕਿ ਉਹ ਨਾਗਰਿਕਤਾ ਸੋਧ ਬਿਲ 'ਤੇ ਉਸ ਵੇਲੇ ਹੀ ਸਮਰਥਨ...
ਭਾਰਤ ਦੀ ਝੋਲੀ 'ਚ ਪਿਆ ਕੌਮਾਂਤਰੀ ਕਬੱਡੀ ਕੱਪ, ਫਾਈਨਲ 'ਚ ਕੈਨੇਡਾ ਨੂੰ ਦਿੱਤੀ ਮਾਤ
. . .  about 1 hour ago
ਬਟਾਲਾ, 10 ਦਸੰਬਰ (ਕਮਲ ਕਾਹਲੋਂ)- ਡੇਰਾ ਬਾਬਾ ਨਾਨਕ ਵਿਖੇ ਖੇਡੇ ਗਏ ਫਾਈਨਲ ਮੁਕਾਬਲੇ 'ਚ ਭਾਰਤ ਨੇ ਕੈਨੇਡਾ ਨੂੰ ਕੌਮਾਂਤਰੀ ਕਬੱਡੀ ਕੱਪ 'ਤੇ ਕਬਜ਼ਾ ਕਰ ਲਿਆ। ਭਾਰਤ ਨੇ ਕੈਨੇਡਾ ਨੂੰ 64-19 ਅੰਕਾਂ...
ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
. . .  about 1 hour ago
ਅੰਮ੍ਰਿਤਸਰ, 10 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਪਹਿਲੀ ਵਾਰ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ...
ਕੌਮਾਂਤਰੀ ਕਬੱਡੀ ਕੱਪ : ਦੂਜੇ ਰਾਊਂਡ 'ਚ ਭਾਰਤ ਦੇ 51 ਅਤੇ ਕੈਨੇਡਾ ਦੇ 15 ਅੰਕ
. . .  about 2 hours ago
ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, ਕਾਰਾਂ ਬਰਾਮਦ
. . .  about 2 hours ago
ਲੁਧਿਆਣਾ, 10 ਦਸੰਬਰ (ਰੁਪੇਸ਼ ਕੁਮਾਰ) - ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਇਸ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕੋਲੋਂ 9 ਕਾਰਾਂ ਬਰਾਮਦ ਕੀਤੀਆਂ ਗਈਆਂ। ਇਹ ਗਿਰੋਹ ਲੁਧਿਆਣਾ ਤੇ ਮੋਹਾਲੀ ਵਿਚ ਚੋਰੀ ਦੀਆਂ...
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ
. . .  about 2 hours ago
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ.......
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 34 ਅਤੇ ਕੈਨੇਡਾ ਦੇ 9 ਅੰਕ, ਦੂਸਰਾ ਰਾਊਂਡ ਸ਼ੁਰੂ
. . .  about 2 hours ago
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 30 ਅਤੇ ਕੈਨੇਡਾ ਦੇ 9 ਅੰਕ
. . .  about 3 hours ago
ਗੈਂਗਸਟਰ ਗਰਦਾਨੇ ਬਿੱਟੂ ਸਰਪੰਚ ਨੇ ਆਪਣੇ-ਆਪ ਨੂੰ ਦੱਸਿਆ ਕਾਂਗਰਸੀ
. . .  about 3 hours ago
ਤਲਵੰਡੀ ਸਾਬੋ, 10 ਦਸੰਬਰ (ਰਣਜੀਤ ਸਿੰਘ ਰਾਜੂ)- ਕੈਪਟਨ ਵਲੋਂ ਗੈਂਗਸਟਰ ਕਹੇ ਜਾਣ 'ਤੇ ਪਿੰਡ ਜੰਬਰ ਬਸਤੀ ਦੇ ਆਗੂ ਹਰਜਿੰਦਰ ਸਿੰਘ ਬਿੱਟੂ ਨੇ ਕਿਹਾ ਹੈ ਕਿ ਉਹ ਕਾਂਗਰਸੀ ਹਨ। ਆਪਣੇ ਗ੍ਰਹਿ ਵਿਖੇ...
ਮੇਕ ਇਨ ਇੰਡੀਆ ਤੋਂ ਜਬਰ ਜਨਾਹ ਵੱਲ ਵੱਧ ਰਿਹੈ ਭਾਰਤ - ਕਾਂਗਰਸ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ
. . .  about 3 hours ago
ਨਵੀਂ ਦਿੱਲੀ, 10 ਦਸੰਬਰ - ਮਹਿਲਾ ਸੁਰੱਖਿਆ ਦੇ ਮੁੱਦੇ 'ਤੇ ਬੋਲਦੇ ਹੋਏ ਕਾਂਗਰਸ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਇਕ ਵਿਵਾਦਿਤ ਬਿਆਨ ਦਿੰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰ ਮੁੱਦੇ 'ਤੇ ਖੂਬ ਬੋਲਦੇ ਹਨ ਪਰੰਤੂ ਮਹਿਲਾਵਾਂ ਖਿਲਾਫ ਅਪਰਾਧ ਦੇ ਮਾਮਲਿਆਂ...
ਕੌਮਾਂਤਰੀ ਕਬੱਡੀ ਕੱਪ : ਭਾਰਤ ਅਤੇ ਕੈਨੇਡਾ ਵਿਚਾਲੇ ਫਾਈਨਲ ਮੁਕਾਬਲਾ ਸ਼ੁਰੂ
. . .  about 3 hours ago
ਬਾਜਵਾ ਅਤੇ ਰਾਣਾ ਸੋਢੀ ਵਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ
. . .  about 3 hours ago
ਕੈਪਟਨ ਸਾਬਤ ਕਰਨ ਕਿ ਮੈਂ ਗੈਂਗਸਟਰ ਹਾਂ - ਹਰਜਿੰਦਰ ਸਿੰਘ ਬਿੱਟੂ
. . .  about 3 hours ago
ਅਜਿਹਾ ਕਬੱਡੀ ਕੱਪ ਪਹਿਲੀ ਵਾਰ ਹੋਇਆ - ਰਾਣਾ ਸੋਢੀ
. . .  about 3 hours ago
21 ਸਾਲਾ ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ
. . .  about 4 hours ago
ਭਾਰਤ-ਪਾਕਿ ਸਰਹੱਦ 'ਤੇ ਡਿਊਟੀ ਦੇ ਰਹੇ ਬੀ. ਐੱਸ. ਐੱਫ. ਦੇ ਜਵਾਨ ਨੇ ਗੋਲੀਆਂ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਖੇਡੇ ਗਏ ਮੁਕਾਬਲੇ 'ਚ ਅਮਰੀਕਾ ਨੇ ਇੰਗਲੈਂਡ ਨੂੰ ਹਰਾਇਆ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਸੁਖਦਖਸਨ ਚਹਿਲ ਅਤੇ ਸੁਖਰਾਜ ਰੋਡੇ ਦੀ ਕੁਮੈਂਟਰੀ ਨੇ ਖੇਡ ਪ੍ਰੇਮੀਆਂ ਦਾ ਮੋਹਿਆ ਮਨ
. . .  about 4 hours ago
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਪੈਦਾ ਹੋਈ ਤਣਾਅ ਦੀ ਸਥਿਤੀ
. . .  about 4 hours ago
ਗੈਂਗਸਟਰ ਕਲਚਰ ਅਕਾਲੀ ਦਲ ਦੀ ਦੇਣ ਹੈ - ਸੁਨੀਲ ਜਾਖੜ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਅਮਰੀਕੀ ਰੇਡਰ ਦੂਲੇ ਨੇ ਮੋਹਿਆ ਲੋਕਾਂ ਦਾ ਮਨ, ਅਮਰੀਕਾ ਦੇ 23 ਅਤੇ ਇੰਗਲੈਂਡ ਦੇ 14 ਅੰਕ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਅਮਰੀਕਾ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ
. . .  about 4 hours ago
ਜੈਨ ਗੁਜਰਾਤੀ ਭਾਈਚਾਰੇ ਦੀਆਂ ਜਥੇਬੰਦੀਆਂ ਨੇ ਪ੍ਰੀ ਵੈਡਿੰਗ ਸ਼ੂਟ 'ਤੇ ਲਗਾਈ ਪਾਬੰਦੀ
. . .  about 5 hours ago
ਡੇਰਾ ਬਾਬਾ ਨਾਨਕ ਵਿਖੇ ਕੌਮਾਂਤਰੀ ਕਬੱਡੀ ਕੱਪ ਦੇ ਫਾਈਨਲ ਮੁਕਾਬਲੇ ਸ਼ੁਰੂ
. . .  about 5 hours ago
ਸੰਗਰੂਰ 'ਚ ਟਰਾਲੀਆਂ ਭਰ ਕੇ ਡੀ. ਸੀ. ਦਫ਼ਤਰ 'ਚ ਆਵਾਰਾ ਪਸ਼ੂ ਛੱਡਣ ਆਏ ਕਿਸਾਨ
. . .  about 5 hours ago
ਕਾਲੇ ਪੀਲੀਏ ਕਾਰਨ ਵਿਅਕਤੀ ਦੀ ਮੌਤ
. . .  about 5 hours ago
ਦਿੱਲੀ ਅਗਨੀਕਾਂਡ 'ਤੇ ਦਾਇਰ ਪਟੀਸ਼ਨ ਹਾਈਕੋਰਟ ਵਲੋਂ ਖ਼ਾਰਜ
. . .  about 5 hours ago
ਫ਼ਾਰੂਕ ਅਬਦੁੱਲਾ ਨੂੰ ਹਿਰਾਸਤ 'ਚ ਰੱਖਣ 'ਤੇ ਬੋਲੇ ਸ਼ਾਹ- ਕਾਂਗਰਸ ਨੇ ਸ਼ੇਖ਼ ਅਬਦੁੱਲਾ ਨੂੰ 11 ਸਾਲ ਤੱਕ ਜੇਲ੍ਹ 'ਚ ਰੱਖਿਆ
. . .  about 5 hours ago
ਆਪਸੀ ਝਗੜੇ ਦੌਰਾਨ ਗੋਲੀ ਚੱਲਣ ਕਾਰਨ ਸੀ. ਆਰ. ਪੀ. ਐੱਫ. ਦੇ ਦੋ ਜਵਾਨਾਂ ਦੀ ਮੌਤ
. . .  about 6 hours ago
ਆਰਮੀ ਕੈਂਪ 'ਚੋਂ ਰਫ਼ਲਾਂ ਅਤੇ ਕਾਰਤੂਸ ਚੋਰੀ ਕਰਕੇ ਫ਼ਰਾਰ ਹੋਇਆ ਫੌਜੀ ਹਰਪ੍ਰੀਤ ਟਾਂਡਾ ਪੁਲਿਸ ਵਲੋਂ ਕਾਬੂ
. . .  about 6 hours ago
ਅੰਟਾਰਕਟਿਕਾ ਜਾ ਰਿਹਾ ਚਿੱਲੀ ਹਵਾਈ ਫੌਜ ਦਾ ਜਹਾਜ਼ ਹੋਇਆ ਲਾਪਤਾ, 38 ਲੋਕ ਸਨ ਸਵਾਰ
. . .  about 6 hours ago
ਦਿੱਲੀ 'ਚ ਫ਼ਰਨੀਚਰ ਮਾਰਕੀਟ 'ਚ ਲੱਗੀ ਅੱਗ
. . .  about 7 hours ago
ਕੱਲ੍ਹ ਰਾਜ ਸਭਾ 'ਚ ਪੇਸ਼ ਕੀਤਾ ਜਾ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 7 hours ago
ਸੰਘਣੀ ਧੁੰਦ ਕਾਰਨ ਆਮ ਜਨ ਜੀਵਨ ਪ੍ਰਭਾਵਿਤ
. . .  about 7 hours ago
ਸੰਘਣੀ ਧੁੰਦ ਕਾਰਨ ਜੰਡਿਆਲਾ ਗੁਰੂ ਨੇੜੇ ਗੱਡੀਆਂ 'ਚ ਗੱਡੀਆਂ ਵੱਜੀਆਂ
. . .  about 8 hours ago
ਧੁੰਦ ਕਾਰਨ ਰਾਜਾਸਾਂਸੀ ਹਵਾਈ ਅੱਡੇ 'ਤੇ ਕਈ ਉਡਾਣਾਂ 'ਚ ਹੋਈ ਦੇਰੀ
. . .  about 8 hours ago
ਗਿੱਪੀ ਗਰੇਵਾਲ ਦੇ ਘਰ ਤੀਸਰੇ ਬੇਟੇ ਨੇ ਲਿਆ ਜਨਮ
. . .  1 minute ago
ਗਿੱਪੀ ਗਰੇਵਾਲ ਦੇ ਘਰ ਬੇਟੇ ਨੇ ਲਿਆ ਜਨਮ
. . .  about 9 hours ago
ਕਪਿਲ ਸ਼ਰਮਾ ਦੇ ਘਰ ਆਈ ਨੰਨ੍ਹੀ ਪਰੀ, ਗਿੰਨੀ ਨੇ ਦਿੱਤਾ ਬੇਟੀ ਨੂੰ ਜਨਮ
. . .  about 8 hours ago
ਕਪਿਲ ਸ਼ਰਮਾ ਤੇ ਗਿੰਨੀ ਚਤਰਥ ਦੇ ਘਰ ਆਈ ਨੰਨ੍ਹੀ ਪਰੀ
. . .  about 9 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਅਸਮ 'ਚ 12 ਘੰਟੇ ਦੇ ਲਈ ਦਿੱਤਾ ਗਿਆ ਬੰਦ ਦਾ ਸੱਦਾ
. . .  about 9 hours ago
ਅੱਜ ਰਾਜ ਸਭਾ 'ਚ ਪੇਸ਼ ਹੋ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 9 hours ago
ਰਾਜ ਸਭਾ 'ਚ ਅੱਜ ਅਮਿਤ ਸ਼ਾਹ ਪੇਸ਼ ਕਰਨਗੇ 'ਅਸਲਾ ਸੋਧ ਬਿੱਲ 2019'
. . .  about 10 hours ago
ਅੱਜ ਦਾ ਵਿਚਾਰ
. . .  about 10 hours ago
ਸੜਕ ਹਾਦਸੇ ਵਿਚ ਕਾਰਾਂ ਦੀ ਜ਼ਬਰਦਸਤ ਟੱਕਰ, 1 ਦੀ ਮੌਤ, 1 ਜ਼ਖਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਕੰਮ ਕਰਨ ਤੋਂ ਪਹਿਲਾਂ ਸੋਚਣਾ ਬੁੱਧੀਮਾਨੀ ਹੈ, ਕੰਮ ਕਰਦੇ ਸਮੇਂ ਸੋਚਣਾ ਚਤੁਰਾਈ ਹੈ, ਕੰਮ ਤੋਂ ਬਾਅਦ ਸੋਚਣਾ ਮੂਰਖਤਾ ਹੈ। -ਜਾਰਜ ਬਰਨਾਰਡ ਸ਼ਾਅ

ਤਾਜ਼ਾ ਖ਼ਬਰਾਂ

ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ

ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਲੋਕ ਆਗੂ ਮਨਜੀਤ ਧਨੇਰ ਨੂੰ ਰਾਜਪਾਲ ਪੰਜਾਬ ਵਲੋਂ ਉਮਰ ਕੈਦ ਦੀ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ਜੇਲ੍ਹ ਵਿਚੋਂ ਰਿਹਾਅ ਕਰ ਦਿੱਤਾ ਗਿਆ ਹੈ। ਜਿਨ੍ਹਾਂ ਦਾ ਵੱਡੀ ਗਿਣਤੀ ਵਿਚ ਕਿਸਾਨਾਂ ਅਤੇ ਹੋਰ ਜਨਤਕ ਜਥੇਬੰਦੀਆਂ ਦੇ ਆਗੂਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਦੱਸਣਯੋਗ ਹੈ ਕਿ ਮਨਜੀਤ ਧਨੇਰ ਦੀ ਰਿਹਾਈ ਨੂੰ ਲੈ ਕੇ ਪਿਛਲੇ 45 ਦਿਨਾਂ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ, ਮਜ਼ਦੂਰ ਅਤੇ ਜਨਤਕ ਜਥੇਬੰਦੀਆਂ ਵਲੋਂ ਜ਼ਿਲ੍ਹਾ ਜੇਲ੍ਹ ਬਰਨਾਲਾ ਅੱਗੇ ਸੰਘਰਸ਼ ਕੀਤਾ ਜਾ ਰਿਹਾ ਸੀ।

 

ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ

ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ 'ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਦਾਹ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ ਵਾਸੀ ਪਿੰਡ ਰਸੂਲੜਾ ਅਤੇ ਲਾਡੀ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ

ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਪੰਜਾਬ ਪੱਧਰ 'ਤੇ ਵੱਡੀ ਗਿਣਤੀ 'ਚ ਕਿਸਾਨਾਂ ਨੇ ਸਥਾਨਕ ਰੇਲਵੇ ਸਟੇਸ਼ਨ 'ਤੇ ਪਹੁੰਚ ਕੇ ...

ਪੂਰੀ ਖ਼ਬਰ »

ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ

ਨਾਭਾ ,14 ਨਵੰਬਰ (ਕਰਮਜੀਤ ਸਿੰਘ ) -ਕੇਂਦਰ ਸਰਕਾਰ ਵੱਲੋਂ ਸਿੱਖ ਕੈਦੀਆ ਦੀ ਰਿਹਾਈ ਦੇ ਜਾਰੀ ਕੀਤੇ ਹੁਕਮਾਂ ਤੇ ਪੰਜਾਬ ਦੇ 8 ਸਿੱਖ ਕੈਦੀਆ ਦੇ ਨਾਮ ਸਾਹਮਣੇ ਆਏ ਜਿਨ੍ਹਾਂ ਵਿਚੋਂ ਦੋ ਸਿੱਖ ਕੈਦੀ ਮੈਕਸੀਮਮ ਸਿਕਉਰਟੀ ਜੇਲ੍ਹ ਨਾਭਾ ਵਿਖੇ ਬੰਦ ਸਨ। ਜਿਨ੍ਹਾਂ ਵਿਚ ...

ਪੂਰੀ ਖ਼ਬਰ »

ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ

ਚੰਡੀਗੜ੍ਹ, 14 ਨਵੰਬਰ, {ਹੈਪੀ ਪੰਡਵਾਲਾ}-ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਵਿਖੇ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ...

ਪੂਰੀ ਖ਼ਬਰ »

ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ

ਟਾਂਗਰਾ, 14 ਨਵੰਬਰ ( ਹਰਜਿੰਦਰ ਸਿੰਘ ਕਲੇਰ )-ਪਿੰਡ ਕਾਲੇ ਕੇ ਦੇ ਇਕ ਨੌਜਵਾਨ ਵੱਲੋਂ ਵਧੇਰੇ ਨਸ਼ੇ ਦੀ ਓਵਰ ਡੋਜ਼ ਕਾਰਣ ਮੌਤ ਹੋ ਗਈ ਹੈ। ਪਿੰਡ ਵਾਸੀਆ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਿਆਹਿਆ ਹੋਇਆ ਸੀ। ਉਹ ਪਿਛਲੇ ਸਮੇਂ ਤੋ ਨਸ਼ੇ ਕਰਨ ਦਾ ਆਦੀ ਸੀ। ਉਸ ...

ਪੂਰੀ ਖ਼ਬਰ »

14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ

 ਸੰਗਰੂਰ, 14 ਨਵੰਬਰ (ਧੀਰਜ ਪਿਸ਼ੋਰੀਆ) - ਤਕਰੀਬਨ 10 ਸਾਲ ਪਹਿਲਾ ਸ੍ਰੀ ਅਕਾਲ ਤਖਤ ਤੋਂ ਜਾਰੀ ਹੋਏ ਹੁਕਮਨਾਮੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ ਸਾਹਿਬ ਵਿਖੇ ਸ੍ਰੀ ਹਰਿਮੰਦਰ ਸਾਹਿਬ ਦੀ ਤਰਜ਼ 'ਤੇ ਉਸਾਰੇ ਜਾ ਰਹੇ ਗੁਰਦੁਆਰਾ ...

ਪੂਰੀ ਖ਼ਬਰ »

ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ

ਰਾਏਕੋਟ, 14 ਨਵੰਬਰ (ਸੁਸ਼ੀਲ) ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ ਵਿਚ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਤ ਹੋ ਜਾਣ ਦੀ ਖ਼ਬਰ ...

ਪੂਰੀ ਖ਼ਬਰ »

ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ

ਅੰਮ੍ਰਿਤਸਰ, 14 ਨਵੰਬਰ (ਰਾਜੇਸ਼ ਕੁਮਾਰ) - ਵਿਵਾਦਾਂ 'ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ ਬਾਊਂਸਰ ਭੜਕ ਉੱਠੇ, ਜੋ ਕਿ ਪੱਤਰਕਾਰਾਂ ਨਾਲ ਉਲਝ ਪਏ। ਇਸ ਦੌਰਾਨ ਇੱਕ ...

ਪੂਰੀ ਖ਼ਬਰ »

ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ

ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦੇ ਦਰਸ਼ਨ ...

ਪੂਰੀ ਖ਼ਬਰ »

ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ

ਇੰਦੌਰ, 14 ਨਵੰਬਰ - ਭਾਰਤ ਬੰਗਲਾਦੇਸ਼ ਵਿਚਕਾਰ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਟਾਸ ਜਿੱਤ ਕੇ ਬੰਗਲਾਦੇਸ਼ ਨੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਤੇ ਬੰਗਲਾਦੇਸ਼ ਦੀ ਪੂਰੀ ਟੀਮ 150 ਦੌੜਾਂ ਬਣਾ ਕੇ ਆਊਟ ਹੋ ਗਈ। ਭਾਰਤ ਵੱਲੋਂ ਤੇਜ ਗੇਂਦਬਾਜ਼ ਮੁਹੰਮਦ ਸ਼ੰਮੀ ਨੇ 3, ...

ਪੂਰੀ ਖ਼ਬਰ »

ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ

ਰਾਜਾਸਾਂਸੀ, 14 ਨਵੰਬਰ (ਹਰਦੀਪ ਸਿੰਘ ਖੀਵਾ) - -ਮਸ਼ਹੂਰ ਫ਼ਿਲਮੀ ਅਦਾਕਾਰ ਰਣਬੀਰ ਸਿੰਘ ਆਪਣੀ ਪਤਨੀ ਅਤੇ ਪ੍ਰਸਿੱਧ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ, ਜਿੱਥੋਂ ਕਿ ਉਹ ਅੰਮ੍ਰਿਤਸਰ ਲਈ ਰਵਾਨਾ ਹੋ ਗਏ। ...

ਪੂਰੀ ਖ਼ਬਰ »

ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ

ਨਵੀਂ ਦਿੱਲੀ, 14 ਨਵੰਬਰ - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ 'ਚ ਸ਼ਰਾਰਤੀ ਅਨਸਰਾਂ ਵੱਲੋਂ ਸਵਾਮੀ ਵਿਵੇਕਾਨੰਦ ਦੀ ਮੂਰਤੀ ਦੀ ਭੰਨਤੋੜ ਕੀਤੀ ਗਈ ...

ਪੂਰੀ ਖ਼ਬਰ »

ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ

ਨਵੀਂ ਦਿੱਲੀ, 14 ਨਵੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੁਪਰੀਮ ਕੋਰਟ ਵੱਲੋਂ ਰਾਫੇਲ ਸਮਝੌਤੇ ਦੀ ਸਮੀਖਿਆ ਪਟੀਸ਼ਨ ਰੱਦ ਕਰਨ ਦੇ ਦਿੱਤੇ ਗਏ ਫ਼ੈਸਲੇ ਉੱਪਰ ਬੋਲਦਿਆਂ ਕਿਹਾ ਕਿ ਸੁਪਰੀਮ ਕੋਰਟ ਦਾ ਫ਼ੈਸਲਾ ਉਨ੍ਹਾਂ ਆਗੂਆਂ ਅਤੇ ਪਾਰਟੀਆਂ ਨੂੰ ਕਰਾਰਾ ਜਵਾਬ ਹੈ ...

ਪੂਰੀ ਖ਼ਬਰ »

ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ

ਡੇਰਾ ਬਾਬਾ ਨਾਨਕ, 14 ਨਵੰਬਰ - ਕਰਤਾਰਪੁਰ ਲਾਂਘਾ ਖੁੱਲਣ ਤੋਂ ਬਾਅਦ ਭਾਰਤੀ ਰੇਲਵੇ ਨੇ ਸ਼ਰਧਾਲੂਆਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਰੇਲਵੇ ਸਟੇਸ਼ਨ ਡੇਰਾ ਬਾਬਾ ਨਾਨਕ ਵਿਖੇ ਰੇਲ ਵਾਇਰ ਵਾਈ ਫਾਈ ਸਥਾਪਿਤ ਕਰ ਦਿੱਤਾ ...

ਪੂਰੀ ਖ਼ਬਰ »

ਪਾਕਿਸਤਾਨ ਤੋਂ ਮੁੜੇ ਸ਼ਰਧਾਲੂਆਂ ਪਾਸੋਂ ਸ਼ੱਕੀ ਪਦਾਰਥ ਬਰਾਮਦ, ਜਾਂਚ ਜਾਰੀ

ਅਟਾਰੀ, 14 ਨਵੰਬਰ (ਰੁਪਿੰਦਰਜੀਤ ਸਿੰਘ ਭਕਨਾ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਦੇ ਸਮਾਗਮਾਂ ਵਿਚ ਸ਼ਿਰਕਤ ਕਰਨ ਲਈ ਜਥੇ ਦੇ ਰੂਪ ਵਿਚ ਪਾਕਿਸਤਾਨ ਗਏ ਅਬੋਹਰ ਵਾਸੀ ਦੋ ਸ਼ਰਧਾਲੂਆਂ ਪਾਸੋਂ ਵਤਨ ਮੁੜਨ ਸਮੇਂ ਅਟਾਰੀ ਸੰਗਠਿਤ ਜਾਂਚ ਚੌਕੀ ਵਿਚ ਕਸਟਮ ਵਿਭਾਗ ...

ਪੂਰੀ ਖ਼ਬਰ »

ਕਾਂਗਰਸ ਤੇ ਰਾਹੁਲ ਗਾਂਧੀ ਦੇਸ਼ ਤੋਂ ਮੰਗਣ ਮੁਆਫ਼ੀ -ਭਾਜਪਾ

ਨਵੀਂ ਦਿੱਲੀ, 14 ਨਵੰਬਰ - ਰਾਫੇਲ ਮਾਮਲੇ 'ਤੇ ਆਏ ਸੁਪਰੀਮ ਕੋਰਟ ਦੇ ਤਾਜ਼ਾ ਫ਼ੈਸਲੇ ਮਗਰੋਂ ਭਾਜਪਾ ਕਾਂਗਰਸ 'ਤੇ ਹਮਲਾਵਰ ਹੋ ਗਈ ਹੈ। ਭਾਜਪਾ ਵੱਲੋਂ ਪ੍ਰੈਸ ਕਾਨਫ਼ਰੰਸ ਕਰਕੇ ਕਾਂਗਰਸ ਨੂੰ ਦੇਸ਼ ਕੋਲੋਂ ਮੁਆਫ਼ੀ ਮੰਗਣ ਲਈ ਕਿਹਾ ਹੈ। ਪ੍ਰੈਸ ਵਾਰਤਾ ਦੌਰਾਨ ਕੇਂਦਰੀ ਮੰਤਰੀ ...

ਪੂਰੀ ਖ਼ਬਰ »

ਕੇਂਦਰੀ ਰਾਜ ਮੰਤਰੀ ਕਟਾਰੀਆ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਕੇਂਦਰੀ ਰਾਜ ਮੰਤਰੀ ਰਤਨ ਲਾਲ ਕਟਾਰੀਆ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਲਈ ਪਹੁੰਚੇ, ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਵੱਲੋਂ ਸਿਰੋਪਾਉ ਭੇਟ ਕਰਕੇ ਸਨਮਾਨਿਤ ...

ਪੂਰੀ ਖ਼ਬਰ »

ਪ੍ਰੇਮੀ ਪ੍ਰੇਮਿਕਾ ਦੀ ਲੜਾਈ ਹਟਾਉਣ ਗਏ ਪਤੀ ਪਤਨੀ 'ਤੇ ਪ੍ਰੇਮੀ ਵੱਲੋਂ ਫਾਇਰਿੰਗ, ਦੋਵੇਂ ਗੰਭੀਰ ਜ਼ਖਮੀ

ਟੱਲੇਵਾਲ 14 ਨਵੰਬਰ (ਸੋਨੀ ਚੀਮਾ)- ਜ਼ਿਲ੍ਹਾ ਬਰਨਾਲਾ ਦੇ ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਚੂੰਘਾ ਵਿਖੇ ਬੀਤੀ ਰਾਤ ਇਕ ਪ੍ਰੇਮੀ ਪ੍ਰੇਮਿਕਾ ਦੀ ਲੜਾਈ ਹਟਾਉਣ ਗਏ ਗੁਆਂਢੀ ਪਤੀ ਪਤਨੀ ਦੇ ਲੜਾਈ ਦੌਰਾਨ ਪ੍ਰੇਮੀ ਵੱਲੋਂ ਆਪਣੀ 12 ਬੋਰ ਦੀ ਰਾਈਫ਼ਲ ਨਾਲ ਫਾਇਰਿੰਗ ਕੀਤੇ ...

ਪੂਰੀ ਖ਼ਬਰ »

ਵਿਵਾਦਾਂ 'ਚ ਘਿਰੇ ਸਿੱਧੂ ਮੂੱਸੇਵਾਲਾ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਗਿਆ ਮੱਥਾ

ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਵਿਵਾਦਾਂ 'ਚ ਘਿਰਿਆ ਗਾਇਕ ਸਿੱਧੂ ਮੂਸੇਵਾਲਾ ਅੱਜ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜਿਆ, ਉਸ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਅਤੇ ਅਕਾਲ ਤਖਤ ਸਾਹਿਬ ਵਿਖੇ ਮੱਥਾ ਟੇਕਿਆ ਪਰ ਉਸ ਨੇ ਮੀਡੀਆ ਨਾਲ ਕੋਈ ...

ਪੂਰੀ ਖ਼ਬਰ »

ਅੰਮ੍ਰਿਤਸਰ ਵਿਚ ਸੋਨੇ ਦੀ ਵਪਾਰੀ ਨਾਲ ਹੋਈ ਵੱਡੀ ਲੁੱਟ

ਅਜਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅੱਜ ਅੰਮ੍ਰਿਤਸਰ ਦੇ ਭੰਡਾਰੀ ਪੁਲ 'ਤੇ ਵੱਡੀ ਲੁੱਟ ਨੂੰ ਅੰਜਾਮ ਦਿੱਤਾ ਗਿਆ ਹੈ। ਘਟਨਾ ਮੁਤਾਬਿਕ ਸੁਰਿੰਦਰ ਕੁਮਾਰ ਪੁੱਤਰ ਕਿਸ਼ਨ ਲਾਲ ਵਾਸੀ ਘੁਮਿਆਰਾਂ ਵਾਲਾ ਬਾਜਾਰ ਗੇਟ ਹਕੀਮਾਂ, ਦਿੱਲੀ ਤੋਂ ਅੰਮ੍ਰਿਤਸਰ ਰੇਲਵੇ ...

ਪੂਰੀ ਖ਼ਬਰ »

ਟਰੱਕਾਂ ਵਾਲਿਆਂ ਤੋਂ ਨਾਕੇਬੰਦੀ ਦੌਰਾਨ ਪੈਸੇ ਲੈਂਦੇ ਮੁਲਾਜ਼ਮ ਮੁਅੱਤਲ

ਸੋਸ਼ਲ ਮੀਡੀਆ ਤੇ ਪੁਲਿਸ ਮੁਲਾਜ਼ਮਾਂ ਵੱਲੋਂ ਟਰੱਕਾਂ ਵਾਲਿਆਂ ਤੋਂ ਪੈਸੇ ਲੈਣ ਦੀ ਵਾਇਰਲ ਹੋਈ ਸੀ ਵੀਡੀਓ ਐੱਸ.ਐੱਸ.ਪੀ ਵੱਲੋਂ ਟ੍ਰੈਫਿਕ ਪੁਲਿਸ ਦੇ ਇਕ ਏ.ਐੱਸ.ਆਈ ਅਤੇ ਹੋਰ 2 ਪੁਲਿਸ ਕਰਮਚਾਰੀ ਸਸਪੈਂਡ ਤਰਨ ਤਾਰਨ, 14 ਨਵੰਬਰ (ਹਰਿੰਦਰ ਸਿੰਘ) - ਨਾਕਾਬੰਦੀ ਦੌਰਾਨ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਦੋ ਲੁਟੇਰੇਆਂ ਨੇ ਨੌਜਵਾਨ ਨੂੰ ਮਾਰੀ ਗੋਲੀ

ਲੁਧਿਆਣਾ, 14 ਨਵੰਬਰ - ਲੁਧਿਆਣਾ ਦੇ ਥਾਣਾ ਸਾਹਨੇਵਾਲ ਦੇ ਅਧੀਨ ਆਉਂਦੇ ਚੌਕੀ ਕੰਗਣਵਾਲ ਦੇ ਇਲਾਕੇ ਵਿਚ ਪੈਂਦੇ ਕਰਮਜੀਤ ਨਗਰ ਵਿਚ ਦੋ ਮੋਟਰਸਾਈਕਲ ਸਵਾਲ ਹਥਿਆਰਬੰਦ ਬਦਮਾਸ਼ਾਂ ਨੇ ਦਿਨ ਦਿਹਾੜੇ ਇਕ ਨੌਜਵਾਨ ਤੋਂ ਫ਼ੋਨ ਖੋਹਣ ਦੀ ਕੋਸ਼ਿਸ਼ ਕੀਤੀ, ਜਿਸ 'ਤੇ ਨੌਜਵਾਨ ਨੇ ਇਸ ...

ਪੂਰੀ ਖ਼ਬਰ »

ਖੱਟਰ ਕੈਬਨਿਟ ਦਾ ਹੋਇਆ ਵਿਸਤਾਰ

ਚੰਡੀਗੜ੍ਹ, 14 ਨਵੰਬਰ - ਹਰਿਆਣਾ ਵਿਚ ਨਵੀਂ ਬਣੀ ਸਰਕਾਰ ਭਾਜਪਾ ਤੇ ਜਨ ਨਾਇਕ ਜਨਤਾ ਪਾਰਟੀ ਸਰਕਾਰ ਦਾ ਪਹਿਲਾ ਮੰਤਰੀ ਮੰਡਲ ਵਿਸਤਾਰ ਹੋਇਆ ਹੈ। ਕੁੱਲ 10 ਮੰਤਰੀਆਂ ਨੇ ਹਲਫ਼ ਲਿਆ ਹੈ। ਜਿਨ੍ਹਾਂ ਵਿਚੋਂ ਭਾਜਪਾ ਦੇ 8, ਜੇਜੇਪੀ ਦੇ ਕੋਟੇ ਵਿਚੋਂ ਇਕ ਤੇ ਇਕ ਆਜ਼ਾਦ ਵਿਧਾਇਕ ...

ਪੂਰੀ ਖ਼ਬਰ »

ਮੁੰਬਈ ਦੇ ਸਕੂਲੀ ਬੱਚਿਆਂ ਨਾਲ ਪ੍ਰਿੰਸ ਚਾਰਲਸ ਨੇ ਮਨਾਇਆ ਜਨਮ ਦਿਨ

ਮੁੰਬਈ, 14 ਨਵੰਬਰ - ਭਾਰਤ ਦੌਰੇ 'ਤੇ ਆਏ ਇੰਗਲੈਂਡ ਦੇ ਸ਼ਹਿਜ਼ਾਦੇ ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਨੇ ਮੁੰਬਈ ਵਿਚ ਸਕੂਲੀ ਬੱਚਿਆਂ ਨਾਲ ਆਪਣਾ 71ਵਾਂ ਜਨਮ ਦਿਨ ...

ਪੂਰੀ ਖ਼ਬਰ »

ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾਕਟਰ ਨਾਲ ਬਦਸਲੂਕੀ, ਸਾਰੇ ਡਾਕਟਰ ਹੋਏ ਇਕਜੁੱਟ

ਜਲੰਧਰ, 14 ਨਵੰਬਰ (ਹੈਪੀ)- ਬੀਤੇ ਕੱਲ੍ਹ 13 ਨਵੰਬਰ ਦੀ ਸ਼ਾਮ ਨੂੰ ਇਕ ਮਰੀਜ਼ ਤੇ ਉਸ ਨਾਲ ਆਏ ਰਿਸ਼ਤੇਦਾਰਾਂ ਜਾਂ ਸਾਥੀਆਂ ਵੱਲੋਂ ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾ. ਰਾਜ ਕੁਮਾਰ ਨਾਲ ਬਦਸਲੂਕੀ ਕਰਨ ਤੇ ਉਨ੍ਹਾਂ ਨੂੰ ਧਮਕਾਉਣ ਦਾ ਮਾਮਲਾ ਸਾਹਮਣੇ ਆਇਆ। ਜਿਸ ਸਬੰਧੀ ਡਾ. ...

ਪੂਰੀ ਖ਼ਬਰ »

2 ਕਰੋੜ 82 ਲੱਖ ਦੀ ਹੈਰੋਇਨ ਸਮੇਤ ਇਕ ਕਾਬੂ

ਨਵਾਂਸ਼ਹਿਰ,14 ਨਵੰਬਰ (ਗੁਰਬਖਸ਼ ਸਿੰਘ ਮਹੇ) - ਸੀ.ਆਈ.ਏ ਸਟਾਫ਼ ਨਵਾਂਸ਼ਹਿਰ ਦੀ ਪੁਲਿਸ ਵੱਲੋਂ 2 ਕਰੋੜ 82 ਲੱਖ ਅੰਤਰਰਾਸ਼ਟਰੀ ਕੀਮਤ ਦੀ ਹੈਰੋਇਨ ਸਮੇਤ ਇਕ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਐਸ.ਪੀ ਵਜ਼ੀਰ ਸਿੰਘ ਖਹਿਰਾ ਨੇ ਦੱਸਿਆ ਕਿ ਸਬੰਧਿਤ ਵਿਅਕਤੀ ਖ਼ਿਲਾਫ ਮਾਮਲਾ ...

ਪੂਰੀ ਖ਼ਬਰ »

ਮਹਾਨ ਗਣਿਤ ਮਾਹਰ ਵਸ਼ਿਸ਼ਟ ਨਰਾਇਣ ਸਿੰਘ ਦਾ ਹੋਇਆ ਦਿਹਾਂਤ

ਪਟਨਾ, 14 ਨਵੰਬਰ - ਗਣਿਤ ਦੇ ਮਹਾਨ ਸ਼ਾਸਤਰੀ ਵਸ਼ਿਸ਼ਟ ਨਰਾਇਣ ਸਿੰਘ ਦਾ ਅੱਜ ਵੀਰਵਾਰ ਨੂੰ ਪਟਨਾ ਵਿਖੇ ਦਿਹਾਂਤ ਹੋ ਗਿਆ। ਉਹ 74 ਸਾਲਾ ਦੇ ਸਨ। ਉਹ ਪਿਛਲੇ 40 ਸਾਲਾ ਤੋਂ ਸਿਜੋਫਰੇਨੀਆ ਨਾਮਕ ਬਿਮਾਰੀ ਤੋਂ ਪੀੜਤ ...

ਪੂਰੀ ਖ਼ਬਰ »

ਮੌਸਮ ਖ਼ਰਾਬ ਹੋਣ ਕਾਰਨ ਸਰਹੱਦ ਤੋਂ ਨਿਰਾਸ਼ ਪਰਤੀਆਂ ਸੰਗਤਾਂ

ਡੇਰਾ ਬਾਬਾ ਨਾਨਕ, 14 ਨਵੰਬਰ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਅੰਤਰਰਾਸ਼ਟਰੀ ਸਰਹੱਦ ਤੋਂ ਦੂਰਬੀਨ ਰਾਹੀਂ ਦਰਸ਼ਨ ਕਰਨ ਵਾਲੀਆਂ ਸੰਗਤਾਂ ਨੂੰ ਅੱਜ ਨਿਰਾਸ਼ ਹੋ ਕੇ ਵਾਪਸ ਪਰਤਣਾ ਪੈ ਰਿਹਾ ਹੈ। ਕਿਉਂਕਿ ਮੌਸਮ ...

ਪੂਰੀ ਖ਼ਬਰ »

ਰਾਫੇਲ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ, ਰਾਹੁਲ ਗਾਂਧੀ ਦਾ ਮੁਆਫੀਨਾਮਾ ਮਨਜ਼ੂਰ

ਨਵੀਂ ਦਿੱਲੀ, 14 ਨਵੰਬਰ - ਰਾਫੇਲ ਮਾਮਲੇ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਪੁਨਰ ਵਿਚਾਰ ਪਟੀਸ਼ਨਾਂ ਨੂੰ ਖ਼ਾਰਜ ਕਰ ਦਿੱਤਾ ਹੈ।  ਇਸ ਦੇ ਨਾਲ ਹੀ ਸੀ.ਬੀ.ਆਈ. ਜਾਂਚ ਤੋਂ ਵੀ ਕੋਰਟ ਨੇ ਇਨਕਾਰ ਦਿੱਤਾ ਹੈ। ਇਸ ਕੇਸ ਨਾਲ ਜੁੜੇ ਰਾਹੁਲ ...

ਪੂਰੀ ਖ਼ਬਰ »

ਸਬਰੀਮਾਲਾ ਮਾਮਲਾ : ਸੁਪਰੀਮ ਕੋਰਟ ਨੇ ਵੱਡੀ ਬੈਂਚ ਨੂੰ ਸੌਂਪਿਆ ਮਾਮਲਾ

ਨਵੀਂ ਦਿੱਲੀ, 14 ਨਵੰਬਰ - ਸੁਪਰੀਮ ਕੋਰਟ ਨੇ ਫ਼ੈਸਲਾ ਸੁਣਾਉਂਦੇ ਹੋਏ ਸਬਰੀਮਾਲਾ ਮਾਮਲੇ ਨੂੰ ਵੱਡੀ ਬੈਂਚ ਨੂੰ ਸੌਂਪ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਮੰਦਰ ਤੱਕ ਮਹਿਦੂਦ ਨਹੀਂ ਹੈ ਇਹ ਮਾਮਲਾ। ਹੁਣ ਇਸ ਮਾਮਲੇ ਦੀ 7 ਜੱਜਾਂ ਦੀ ਬੈਂਚ ਸੁਣਵਾਈ ਕਰੇਗੀ। ਚੀਫ਼ ...

ਪੂਰੀ ਖ਼ਬਰ »

ਪੰਡਿਤ ਜਵਾਹਰ ਲਾਲ ਨਹਿਰੂ ਨੂੰ ਦਿੱਤੀ ਗਈ ਸ਼ਰਧਾਂਜਲੀ

ਨਵੀਂ ਦਿੱਲੀ, 14 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ, ਰਾਹੁਲ ਗਾਂਧੀ, ਪ੍ਰਣਵ ਮੁਖਰਜੀ ਸਮੇਤ ਵੱਖ ਵੱਖ ਆਗੂਆਂ ਨੇ ਅੱਜ ਪੰਡਿਤ ਜਵਾਹਰ ਲਾਲ ਨਹਿਰੂ ਦੇ 130ਵੇਂ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ। ...

ਪੂਰੀ ਖ਼ਬਰ »

ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਿਸ 'ਤੇ ਡਾਂਗਾਂ ਨਾਲ ਹਮਲਾ, ਇਕ ਮੁਲਾਜ਼ਮ ਜ਼ਖਮੀ

ਬਠਿੰਡਾ, 14 ਨਵੰਬਰ (ਨਾਇਬ ਸਿੱਧੂ) - ਬਠਿੰਡਾ ਪੁਲਿਸ ਪਿੰਡ ਸਿਵੀਆਂ ਵਿਖੇ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ, ਤਾਂ ਦੋਸ਼ੀਆਂ ਨੇ ਪੁਲਿਸ 'ਤੇ ਡਾਂਗਾਂ ਨਾਲ ਹਮਲਾ ਕਰ ਦਿੱਤਾ ਜਿਸ ਵਿਚ ਇਕ ਕਾਂਸਟੇਬਲ ਜ਼ਖ਼ਮੀ ਹੋ ਗਿਆ। ਪੁਲਿਸ ਨੇ ਤਕਰੀਬਨ ਇੱਕ ਦਰਜਨ ਲੋਕਾਂ 'ਤੇ ਮਾਮਲਾ ਦਰਜ ...

ਪੂਰੀ ਖ਼ਬਰ »

ਬੰਗਲਾਦੇਸ਼ ਨੇ ਜਿੱਤੀ ਟਾਸ, ਭਾਰਤ ਕਰੇਗਾ ਪਹਿਲਾ ਗੇਂਦਬਾਜ਼ੀ

ਇੰਦੌਰ, 14 ਨਵੰਬਰ - ਅੱਜ ਭਾਰਤ ਤੇ ਬੰਗਲਾਦੇਸ਼ ਵਿਚਾਲੇ ਲੜੀ ਦਾ ਪਹਿਲਾ ਟੈੱਸਟ ਮੈਚ ਇੰਦੌਰ ਵਿਖੇ ਖੇਡਿਆ ਜਾ ਰਿਹਾ ਹੈ। ਬੰਗਲਾਦੇਸ਼ ਦੀ ਟੀਮ ਵੱਲੋਂ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਲਿਆ ਗਿਆ ...

ਪੂਰੀ ਖ਼ਬਰ »

ਅੱਜ ਵੱਡੇ ਮਾਮਲਿਆਂ 'ਤੇ ਸੁਪਰੀਮ ਕੋਰਟ ਸੁਣਾਏਗਾ ਫ਼ੈਸਲਾ

ਨਵੀਂ ਦਿੱਲੀ, 14 ਨਵੰਬਰ - ਅਯੁੱਧਿਆ ਵਿਵਾਦ ਤੇ ਕਰਨਾਟਕਾ ਦੇ 17 ਵਿਧਾਇਕਾਂ 'ਤੇ ਫ਼ੈਸਲੇ ਸੁਣਾਉਣ ਮਗਰੋਂ ਸੁਪਰੀਮ ਕੋਰਟ ਅੱਜ ਤਿੰਨ ਵੱਡੇ ਮਾਮਲਿਆਂ 'ਚ ਆਪਣੇ ਅਹਿਮ ਫ਼ੈਸਲੇ ਸੁਣਾਏਗਾ। ਉੱਥੇ ਹੀ, ਦਿੱਲੀ ਦੇ ਸਾਕੇਤ ਕੋਰਟ ਵਿਚ ਮੁਜੱਫਰਪੁਰ ਮਾਮਲੇ ਵਿਚ ਵੀ ਫ਼ੈਸਲਾ ...

ਪੂਰੀ ਖ਼ਬਰ »

ਦਿੱਲੀ 'ਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪੁੱਜਿਆ

ਨਵੀਂ ਦਿੱਲੀ, 14 ਨਵੰਬਰ - ਰਾਜਧਾਨੀ ਦਿੱਲੀ ਵਿਚ ਹਵਾ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪਹੁੰਚ ਗਿਆ ਹੈ। ਜਿਸ ਕਾਰਨ ਭਲਕੇ ਤੱਕ ਸਾਰੇ ਸਕੂਲ ਬੰਦ ਕਰਨ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। ਦਿੱਲੀ ਵਿਚ ਅੱਜ ਸਵੇਰੇ ਹਵਾ ਗੁਣਵੱਤਾ ਦਰਜਾ 453 ਪੀ.ਐਮ. ਪੱਧਰ 2.5 ਰਿਹਾ। ਇਸ ਤੋਂ ਇਲਾਵਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX