ਤਾਜਾ ਖ਼ਬਰਾਂ


ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ
. . .  0 minutes ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - 9 ਫਰਵਰੀ 2020 ਨੂੰ ਆ ਰਹੇ ਗੁਰੂ ਰਵੀਦਾਸ ਜੀ ਦੇ 643ਵੇਂ ਜਨਮ ਦਿਵਸ ਸਮਾਗਮਾਂ ਲਈ ਵਾਰਾਨਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਰੇਲ ਕਿਰਾਏ ਵਿਚ 50 ਫ਼ੀਸਦੀ ਛੋਟ ਦੇਣ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰੇਲ...
ਦਿੱਲੀ 'ਚ ਵੈਸੇ ਹੀ ਜ਼ਿੰਦਗੀ ਛੋਟੀ ਹੋ ਰਹੀ ਹੈ ਤੇ ਫਿਰ ਫਾਂਸੀ ਕਿਉਂ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਨੇ ਪੁਨਰ ਵਿਚਾਰ ਪਟੀਸ਼ਨ 'ਚ ਦਿੱਤਾ ਤਰਕ
. . .  34 minutes ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਚਾਰ ਦੋਸ਼ੀਆਂ ਵਿਚ ਅੰਤਿਮ ਦੋਸ਼ੀ ਨੇ ਅੱਜ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ। ਨਿਰਭੈਆ ਮਾਮਲੇ ਵਿਚ ਚੌਥੇ ਦੋਸ਼ੀ ਅਕਸ਼ੇ ਨੇ ਪੁਨਰ...
ਨਿਰਭੈਆ ਦੇ ਦੋਸ਼ੀ ਅਕਸ਼ੇ ਸਿੰਘ ਨੇ ਦਾਖਲ ਕੀਤੀ ਪੁਨਰ ਵਿਚਾਰ ਪਟੀਸ਼ਨ
. . .  about 1 hour ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਫਾਂਸੀ ਦੀ ਸਜ਼ਾ ਕੱਟ ਰਹੇ ਦੋਸ਼ੀ ਅਕਸ਼ੇ ਕੁਮਾਰ ਸਿੰਘ ਨੇ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਪਹਿਲਾ...
ਲੋਨ ਨਾ ਭਰਨ 'ਤੇ ਬੈਂਕ ਵਲੋਂ ਕਮਿਸ਼ਨ ਏਜੰਟ ਦੀਆਂ ਤਿੰਨ ਦੁਕਾਨਾਂ ਸਮਾਨ ਸਮੇਤ ਸੀਲ
. . .  about 1 hour ago
ਤਪਾ ਮੰਡੀ, 10 ਦਸੰਬਰ (ਪ੍ਰਵੀਨ ਗਰਗ)- ਸਟੇਟ ਬੈਂਕ ਆਫ਼ ਇੰਡੀਆ ਵਲੋਂ ਬੈਂਕ ਦਾ ਲੋਨ ਨਾ ਭਰਨ 'ਤੇ ਇੱਕ ਕਮਿਸ਼ਨ ਏਜੰਟ ਦੀਆਂ ਸਕੂਲ ਰੋਡ 'ਤੇ ਸਥਿਤ ਤਿੰਨ ਦੁਕਾਨਾਂ ਨੂੰ ਸਮਾਨ ਸਮੇਤ ਸੀਲ ਕਰ ਦਿੱਤੇ ਜਾਣ...
ਕਰਤਾਰਪੁਰ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਸਮੇਤ ਸਮੱਗਲਰ ਕੀਤੇ ਕਾਬੂ
. . .  about 1 hour ago
ਕਰਤਾਪੁਰ, 10 ਦਸੰਬਰ (ਜਸਵੰਤ ਵਰਮਾ, ਧੀਰਪੁਰ) - ਪੁਲਿਸ ਕਪਤਾਨ ਜਲੰਧਰ ਦਿਹਾਤੀ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾ ਤੇ ਡੀ.ਐਸ.ਪੀ ਸੁਰਿੰਦਰ ਧੋਗੜੀ ਦੀ ਰਹਿਮਨੁਮਾਈ ਹੇਠ ਕਰਤਾਰਪੁਰ ਪੁਲਿਸ ਥਾਣਾ ਮੁਖੀ ਸਬ ਇੰਸਪੈਕਟਰ ਪੁਸ਼ਪ ਬਾਲੀ ਦੀ ਪੁਲਿਸ ਵਜੋਂ...
ਜੋ ਅਸਹਿਮਤ ਹੁੰਦੈ ਉਹ ਦੇਸ਼ਧ੍ਰੋਹੀ, ਇਹ ਭਾਜਪਾ ਦਾ ਭਰਮ - ਸ਼ਿਵ ਸੈਨਾ ਨੇ ਨਾਗਰਿਕਤਾ ਬਿਲ 'ਤੇ ਸਮਰਥਨ ਦੇਣ ਤੋਂ ਅਜੇ ਕੀਤਾ ਇਨਕਾਰ
. . .  about 2 hours ago
ਮੁੰਬਈ, 10 ਦਸੰਬਰ - ਲੋਕ ਸਭਾ ਵਿਚ ਨਾਗਰਿਕ ਸੋਧ ਬਿਲ ਦਾ ਸਮਰਥਨ ਕਰਨ ਵਾਲੀ ਸ਼ਿਵ ਸੈਨਾ ਨੇ ਮੋਦੀ ਸਰਕਾਰ ਨੂੰ ਘੇਰਿਆ ਹੈ। ਸ਼ਿਵ ਸੈਨਾ ਪ੍ਰਮੁੱਖ ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੇ ਕਿਹਾ ਕਿ ਉਹ ਨਾਗਰਿਕਤਾ ਸੋਧ ਬਿਲ 'ਤੇ ਉਸ ਵੇਲੇ ਹੀ ਸਮਰਥਨ...
ਭਾਰਤ ਦੀ ਝੋਲੀ 'ਚ ਪਿਆ ਕੌਮਾਂਤਰੀ ਕਬੱਡੀ ਕੱਪ, ਫਾਈਨਲ 'ਚ ਕੈਨੇਡਾ ਨੂੰ ਦਿੱਤੀ ਮਾਤ
. . .  about 1 hour ago
ਬਟਾਲਾ, 10 ਦਸੰਬਰ (ਕਮਲ ਕਾਹਲੋਂ)- ਡੇਰਾ ਬਾਬਾ ਨਾਨਕ ਵਿਖੇ ਖੇਡੇ ਗਏ ਫਾਈਨਲ ਮੁਕਾਬਲੇ 'ਚ ਭਾਰਤ ਨੇ ਕੈਨੇਡਾ ਨੂੰ ਕੌਮਾਂਤਰੀ ਕਬੱਡੀ ਕੱਪ 'ਤੇ ਕਬਜ਼ਾ ਕਰ ਲਿਆ। ਭਾਰਤ ਨੇ ਕੈਨੇਡਾ ਨੂੰ 64-19 ਅੰਕਾਂ...
ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
. . .  about 1 hour ago
ਅੰਮ੍ਰਿਤਸਰ, 10 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਪਹਿਲੀ ਵਾਰ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ...
ਕੌਮਾਂਤਰੀ ਕਬੱਡੀ ਕੱਪ : ਦੂਜੇ ਰਾਊਂਡ 'ਚ ਭਾਰਤ ਦੇ 51 ਅਤੇ ਕੈਨੇਡਾ ਦੇ 15 ਅੰਕ
. . .  about 2 hours ago
ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, ਕਾਰਾਂ ਬਰਾਮਦ
. . .  about 2 hours ago
ਲੁਧਿਆਣਾ, 10 ਦਸੰਬਰ (ਰੁਪੇਸ਼ ਕੁਮਾਰ) - ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਇਸ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕੋਲੋਂ 9 ਕਾਰਾਂ ਬਰਾਮਦ ਕੀਤੀਆਂ ਗਈਆਂ। ਇਹ ਗਿਰੋਹ ਲੁਧਿਆਣਾ ਤੇ ਮੋਹਾਲੀ ਵਿਚ ਚੋਰੀ ਦੀਆਂ...
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ
. . .  about 2 hours ago
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ.......
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 34 ਅਤੇ ਕੈਨੇਡਾ ਦੇ 9 ਅੰਕ, ਦੂਸਰਾ ਰਾਊਂਡ ਸ਼ੁਰੂ
. . .  about 2 hours ago
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 30 ਅਤੇ ਕੈਨੇਡਾ ਦੇ 9 ਅੰਕ
. . .  1 minute ago
ਗੈਂਗਸਟਰ ਗਰਦਾਨੇ ਬਿੱਟੂ ਸਰਪੰਚ ਨੇ ਆਪਣੇ-ਆਪ ਨੂੰ ਦੱਸਿਆ ਕਾਂਗਰਸੀ
. . .  about 3 hours ago
ਤਲਵੰਡੀ ਸਾਬੋ, 10 ਦਸੰਬਰ (ਰਣਜੀਤ ਸਿੰਘ ਰਾਜੂ)- ਕੈਪਟਨ ਵਲੋਂ ਗੈਂਗਸਟਰ ਕਹੇ ਜਾਣ 'ਤੇ ਪਿੰਡ ਜੰਬਰ ਬਸਤੀ ਦੇ ਆਗੂ ਹਰਜਿੰਦਰ ਸਿੰਘ ਬਿੱਟੂ ਨੇ ਕਿਹਾ ਹੈ ਕਿ ਉਹ ਕਾਂਗਰਸੀ ਹਨ। ਆਪਣੇ ਗ੍ਰਹਿ ਵਿਖੇ...
ਮੇਕ ਇਨ ਇੰਡੀਆ ਤੋਂ ਜਬਰ ਜਨਾਹ ਵੱਲ ਵੱਧ ਰਿਹੈ ਭਾਰਤ - ਕਾਂਗਰਸ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ
. . .  about 3 hours ago
ਨਵੀਂ ਦਿੱਲੀ, 10 ਦਸੰਬਰ - ਮਹਿਲਾ ਸੁਰੱਖਿਆ ਦੇ ਮੁੱਦੇ 'ਤੇ ਬੋਲਦੇ ਹੋਏ ਕਾਂਗਰਸ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਇਕ ਵਿਵਾਦਿਤ ਬਿਆਨ ਦਿੰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰ ਮੁੱਦੇ 'ਤੇ ਖੂਬ ਬੋਲਦੇ ਹਨ ਪਰੰਤੂ ਮਹਿਲਾਵਾਂ ਖਿਲਾਫ ਅਪਰਾਧ ਦੇ ਮਾਮਲਿਆਂ...
ਕੌਮਾਂਤਰੀ ਕਬੱਡੀ ਕੱਪ : ਭਾਰਤ ਅਤੇ ਕੈਨੇਡਾ ਵਿਚਾਲੇ ਫਾਈਨਲ ਮੁਕਾਬਲਾ ਸ਼ੁਰੂ
. . .  about 3 hours ago
ਬਾਜਵਾ ਅਤੇ ਰਾਣਾ ਸੋਢੀ ਵਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ
. . .  about 3 hours ago
ਕੈਪਟਨ ਸਾਬਤ ਕਰਨ ਕਿ ਮੈਂ ਗੈਂਗਸਟਰ ਹਾਂ - ਹਰਜਿੰਦਰ ਸਿੰਘ ਬਿੱਟੂ
. . .  about 3 hours ago
ਅਜਿਹਾ ਕਬੱਡੀ ਕੱਪ ਪਹਿਲੀ ਵਾਰ ਹੋਇਆ - ਰਾਣਾ ਸੋਢੀ
. . .  about 3 hours ago
21 ਸਾਲਾ ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ
. . .  about 4 hours ago
ਭਾਰਤ-ਪਾਕਿ ਸਰਹੱਦ 'ਤੇ ਡਿਊਟੀ ਦੇ ਰਹੇ ਬੀ. ਐੱਸ. ਐੱਫ. ਦੇ ਜਵਾਨ ਨੇ ਗੋਲੀਆਂ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਖੇਡੇ ਗਏ ਮੁਕਾਬਲੇ 'ਚ ਅਮਰੀਕਾ ਨੇ ਇੰਗਲੈਂਡ ਨੂੰ ਹਰਾਇਆ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਸੁਖਦਖਸਨ ਚਹਿਲ ਅਤੇ ਸੁਖਰਾਜ ਰੋਡੇ ਦੀ ਕੁਮੈਂਟਰੀ ਨੇ ਖੇਡ ਪ੍ਰੇਮੀਆਂ ਦਾ ਮੋਹਿਆ ਮਨ
. . .  about 4 hours ago
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਪੈਦਾ ਹੋਈ ਤਣਾਅ ਦੀ ਸਥਿਤੀ
. . .  about 4 hours ago
ਗੈਂਗਸਟਰ ਕਲਚਰ ਅਕਾਲੀ ਦਲ ਦੀ ਦੇਣ ਹੈ - ਸੁਨੀਲ ਜਾਖੜ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਅਮਰੀਕੀ ਰੇਡਰ ਦੂਲੇ ਨੇ ਮੋਹਿਆ ਲੋਕਾਂ ਦਾ ਮਨ, ਅਮਰੀਕਾ ਦੇ 23 ਅਤੇ ਇੰਗਲੈਂਡ ਦੇ 14 ਅੰਕ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਅਮਰੀਕਾ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ
. . .  about 4 hours ago
ਜੈਨ ਗੁਜਰਾਤੀ ਭਾਈਚਾਰੇ ਦੀਆਂ ਜਥੇਬੰਦੀਆਂ ਨੇ ਪ੍ਰੀ ਵੈਡਿੰਗ ਸ਼ੂਟ 'ਤੇ ਲਗਾਈ ਪਾਬੰਦੀ
. . .  1 minute ago
ਡੇਰਾ ਬਾਬਾ ਨਾਨਕ ਵਿਖੇ ਕੌਮਾਂਤਰੀ ਕਬੱਡੀ ਕੱਪ ਦੇ ਫਾਈਨਲ ਮੁਕਾਬਲੇ ਸ਼ੁਰੂ
. . .  about 5 hours ago
ਸੰਗਰੂਰ 'ਚ ਟਰਾਲੀਆਂ ਭਰ ਕੇ ਡੀ. ਸੀ. ਦਫ਼ਤਰ 'ਚ ਆਵਾਰਾ ਪਸ਼ੂ ਛੱਡਣ ਆਏ ਕਿਸਾਨ
. . .  about 5 hours ago
ਕਾਲੇ ਪੀਲੀਏ ਕਾਰਨ ਵਿਅਕਤੀ ਦੀ ਮੌਤ
. . .  about 5 hours ago
ਦਿੱਲੀ ਅਗਨੀਕਾਂਡ 'ਤੇ ਦਾਇਰ ਪਟੀਸ਼ਨ ਹਾਈਕੋਰਟ ਵਲੋਂ ਖ਼ਾਰਜ
. . .  about 5 hours ago
ਫ਼ਾਰੂਕ ਅਬਦੁੱਲਾ ਨੂੰ ਹਿਰਾਸਤ 'ਚ ਰੱਖਣ 'ਤੇ ਬੋਲੇ ਸ਼ਾਹ- ਕਾਂਗਰਸ ਨੇ ਸ਼ੇਖ਼ ਅਬਦੁੱਲਾ ਨੂੰ 11 ਸਾਲ ਤੱਕ ਜੇਲ੍ਹ 'ਚ ਰੱਖਿਆ
. . .  about 5 hours ago
ਆਪਸੀ ਝਗੜੇ ਦੌਰਾਨ ਗੋਲੀ ਚੱਲਣ ਕਾਰਨ ਸੀ. ਆਰ. ਪੀ. ਐੱਫ. ਦੇ ਦੋ ਜਵਾਨਾਂ ਦੀ ਮੌਤ
. . .  about 6 hours ago
ਆਰਮੀ ਕੈਂਪ 'ਚੋਂ ਰਫ਼ਲਾਂ ਅਤੇ ਕਾਰਤੂਸ ਚੋਰੀ ਕਰਕੇ ਫ਼ਰਾਰ ਹੋਇਆ ਫੌਜੀ ਹਰਪ੍ਰੀਤ ਟਾਂਡਾ ਪੁਲਿਸ ਵਲੋਂ ਕਾਬੂ
. . .  about 6 hours ago
ਅੰਟਾਰਕਟਿਕਾ ਜਾ ਰਿਹਾ ਚਿੱਲੀ ਹਵਾਈ ਫੌਜ ਦਾ ਜਹਾਜ਼ ਹੋਇਆ ਲਾਪਤਾ, 38 ਲੋਕ ਸਨ ਸਵਾਰ
. . .  about 6 hours ago
ਦਿੱਲੀ 'ਚ ਫ਼ਰਨੀਚਰ ਮਾਰਕੀਟ 'ਚ ਲੱਗੀ ਅੱਗ
. . .  about 7 hours ago
ਕੱਲ੍ਹ ਰਾਜ ਸਭਾ 'ਚ ਪੇਸ਼ ਕੀਤਾ ਜਾ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 7 hours ago
ਸੰਘਣੀ ਧੁੰਦ ਕਾਰਨ ਆਮ ਜਨ ਜੀਵਨ ਪ੍ਰਭਾਵਿਤ
. . .  about 7 hours ago
ਸੰਘਣੀ ਧੁੰਦ ਕਾਰਨ ਜੰਡਿਆਲਾ ਗੁਰੂ ਨੇੜੇ ਗੱਡੀਆਂ 'ਚ ਗੱਡੀਆਂ ਵੱਜੀਆਂ
. . .  about 8 hours ago
ਧੁੰਦ ਕਾਰਨ ਰਾਜਾਸਾਂਸੀ ਹਵਾਈ ਅੱਡੇ 'ਤੇ ਕਈ ਉਡਾਣਾਂ 'ਚ ਹੋਈ ਦੇਰੀ
. . .  about 8 hours ago
ਗਿੱਪੀ ਗਰੇਵਾਲ ਦੇ ਘਰ ਤੀਸਰੇ ਬੇਟੇ ਨੇ ਲਿਆ ਜਨਮ
. . .  about 8 hours ago
ਗਿੱਪੀ ਗਰੇਵਾਲ ਦੇ ਘਰ ਬੇਟੇ ਨੇ ਲਿਆ ਜਨਮ
. . .  about 9 hours ago
ਕਪਿਲ ਸ਼ਰਮਾ ਦੇ ਘਰ ਆਈ ਨੰਨ੍ਹੀ ਪਰੀ, ਗਿੰਨੀ ਨੇ ਦਿੱਤਾ ਬੇਟੀ ਨੂੰ ਜਨਮ
. . .  about 8 hours ago
ਕਪਿਲ ਸ਼ਰਮਾ ਤੇ ਗਿੰਨੀ ਚਤਰਥ ਦੇ ਘਰ ਆਈ ਨੰਨ੍ਹੀ ਪਰੀ
. . .  about 9 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਅਸਮ 'ਚ 12 ਘੰਟੇ ਦੇ ਲਈ ਦਿੱਤਾ ਗਿਆ ਬੰਦ ਦਾ ਸੱਦਾ
. . .  about 9 hours ago
ਅੱਜ ਰਾਜ ਸਭਾ 'ਚ ਪੇਸ਼ ਹੋ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 9 hours ago
ਰਾਜ ਸਭਾ 'ਚ ਅੱਜ ਅਮਿਤ ਸ਼ਾਹ ਪੇਸ਼ ਕਰਨਗੇ 'ਅਸਲਾ ਸੋਧ ਬਿੱਲ 2019'
. . .  about 10 hours ago
ਅੱਜ ਦਾ ਵਿਚਾਰ
. . .  about 10 hours ago
ਸੜਕ ਹਾਦਸੇ ਵਿਚ ਕਾਰਾਂ ਦੀ ਜ਼ਬਰਦਸਤ ਟੱਕਰ, 1 ਦੀ ਮੌਤ, 1 ਜ਼ਖਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਕੰਮ ਕਰਨ ਤੋਂ ਪਹਿਲਾਂ ਸੋਚਣਾ ਬੁੱਧੀਮਾਨੀ ਹੈ, ਕੰਮ ਕਰਦੇ ਸਮੇਂ ਸੋਚਣਾ ਚਤੁਰਾਈ ਹੈ, ਕੰਮ ਤੋਂ ਬਾਅਦ ਸੋਚਣਾ ਮੂਰਖਤਾ ਹੈ। -ਜਾਰਜ ਬਰਨਾਰਡ ਸ਼ਾਅ

ਰਾਸ਼ਟਰੀ-ਅੰਤਰਰਾਸ਼ਟਰੀ

ਜਨਗਣਨਾ ਲਈ ਸਿੱਖਾਂ ਦੀ ਵੱਖਰੀ ਗਿਣਤੀ ਨੂੰ ਲੈ ਕੇ ਲੰਡਨ ਅਦਾਲਤ ਦੇ ਬਾਹਰ ਰੋਸ ਪ੍ਰਦਰਸ਼ਨ

ਲੰਡਨ, 13 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- 2021 ਜਨਗਣਨਾ ਨੂੰ ਲੈ ਕੇ ਸਿੱਖ ਭਾਈਚਾਰਾ ਅਤੇ ਬਰਤਾਨੀਆਂ ਸਰਕਾਰ ਆਹਮੋ ਸਾਹਮਣੇ ਹੋ ਗਏ ਹਨ | ਰੋਇਲ ਕੋਰਟ ਲੰਡਨ ਵਿਚ ਚੱਲ ਰਹੇ ਕੇਸ ਦੀ ਸੁਣਵਾਈ ਦੌਰਾਨ ਸਿੱਖ ਭਾਈਚਾਰੇ ਵਲੋਂ ਅਦਾਲਤ ਦੇ ਬਾਹਰ ਸਿੱਖਾਂ ਨਾਲ ਪੱਖਪਾਤ ਕਰਨ ਦਾ ਦੋਸ਼ ਲਗਾਉਂਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ | ਸਿੱਖ ਫੈਡਰੇਸ਼ਨ ਯੂ. ਕੇ. ਵਲੋਂ ਯੂ. ਕੇ. ਸਰਕਾਰ ਵਲੋਂ 2021 ਵਿਚ ਹੋਣ ਵਾਲੀ ਮਰਦਮਸ਼ੁਮਾਰੀ ਵਿਚ ਸਿੱਖਾਂ ਦੀ ਵੱਖਰੀ ਗਿਣਤੀ ਲਈ ਵੱਖਰਾ ਖਾਨਾ ਨਾ ਹੋਣ ਦਾ ਰੋਸ ਪ੍ਰਗਟ ਕਰਦਿਆਂ ਜੁਡੀਸ਼ੀਅਲ ਰਵਿਊ ਲਈ ਕੇਸ ਦਾਇਰ ਕੀਤਾ ਸੀ, ਜਿਸ ਦੀ ਦੋ ਦਿਨਾਂ ਸੁਣਵਾਈ ਚੱਲ ਰਹੀ ਹੈ | ਸਿੱਖ ਫੈਡਰੇਸ਼ਨ ਯੂ. ਕੇ. ਦੇ ਚੇਅਰਮੈਨ ਭਾਈ ਅਮਰੀਕ ਸਿੰਘ ਗਿੱਲ ਨੇ ਕਿਹਾ ਕਿ ਸਰਕਾਰ ਜਨਗਣਨਾ ਦੀ ਚੱਲ ਰਹੀ ਪ੍ਰਕਿਰਆ ਦੌਰਾਨ ਪਹਿਲਾਂ ਮੰਨ ਚੁੱਕੀ ਹੈ ਕਿ ਸਿੱਖਾਂ ਨੂੰ ਵੱਖਰੀ ਗਿਣਤੀ ਨਾ ਹੋਣ ਕਰ ਕੇ ਲੋੜੀਂਦੇ ਲਾਭ ਨਹੀਂ ਮਿਲ ਰਹੇ, ਕਿਉਂਕਿ ਸਰਕਾਰਾਂ ਤੇ ਗੈਰ-ਸਰਕਾਰੀ ਸੰਸਥਾਵਾਂ ਵਲੋਂ ਜਨਗਣਨਾ ਦੇ ਅੰਕੜਿਆਂ ਅਨੁਸਾਰ ਆਪਣੀਆਂ ਨੀਤੀਆਂ ਤੈਅ ਕੀਤੀਆਂ ਜਾਂਦੀਆ ਹਨ | ਗਿੱਲ ਨੇ ਕਿਹਾ ਕਿ ਸਿੱਖਾਂ ਨੂੰ ਆਸ ਸੀ ਕਿ ਸਰਕਾਰ ਇਸ ਵਾਰ ਸਿੱਖਾਂ ਦੀ ਇਸ ਮੰਗ ਨੂੰ ਗੰਭੀਰਤਾ ਨਾਲ ਲਵੇਗੀ, ਤੇ ਵੱਖਰੀ ਗਿਣਤੀ ਲਾਜ਼ਮੀ ਕਰਾਰ ਦੇਵੇਗੀ ਪਰ ਜਦੋਂ ਦਸਤਾਵੇਜ਼ ਬਾਹਰ ਆਏ ਤਾਂ ਸਿੱਖਾਂ ਨੂੰ ਬਣਦੀ ਥਾਂ ਨਹੀਂ ਦਿੱਤੀ ਗਈ, ਜਿਸ ਕਰਕੇ ਮਜ਼ਬੂਰ ਹੋ ਕੇ ਅਦਾਲਤ ਦਾ ਦਰਵਾਜ਼ਾ ਖੜਕਾਇਆ ਗਿਆ ਹੈ |

ਅਮਰੀਕਾ 'ਚ ਸਿੱਖ ਬਣਦੇ ਹਨ ਨਫ਼ਰਤੀ ਅਪਰਾਧਾਂ ਦੇ ਸਭ ਤੋਂ ਵੱਧ ਸ਼ਿਕਾਰ

ਵਾਸ਼ਿੰਗਟਨ, 13 ਨਵੰਬਰ (ਪੀ.ਟੀ.ਆਈ.)- ਐਫ਼.ਬੀ.ਆਈ. ਦੀ ਸਾਲਾਨਾ ਰਿਪੋਰਟ ਅਨੁਸਾਰ ਅਮਰੀਕਾ 'ਚ ਯਹੂਦੀਆਂ ਤੇ ਮੁਸਲਮਾਨਾਂ ਤੋਂ ਬਾਅਦ ਸਿੱਖ ਭਾਈਚਾਰਾ ਸਭ ਤੋਂ ਵੱਧ ਨਫ਼ਰਤੀ ਅਪਰਾਧਾਂ (ਹੇਟ ਕ੍ਰਾਈਮ) ਦਾ ਸ਼ਿਕਾਰ ਹੁੰਦਾ ਹੈ | ਐਫ਼.ਬੀ.ਆਈ. ਕੋਲ ਸਾਲ 2018 'ਚ ਅਜਿਹੇ 60 ਮਾਮਲੇ ਆਏ ...

ਪੂਰੀ ਖ਼ਬਰ »

ਨਿਊਜ਼ੀਲੈਂਡ ਇੰਮੀਗ੍ਰੇਸ਼ਨ ਵਲੋਂ ਪਾਰਟਨਰਸ਼ਿਪ ਵੀਜ਼ਾ ਸ਼ੇ੍ਰਣੀ 'ਚ ਨਵੇਂ ਬਦਲਾਅ

ਪੱਕੇ ਤੇ ਸਿਟੀਜ਼ਨ ਨਾਗਰਿਕਾਂ ਨੂੰ ਹੀ ਮਿਲੇਗਾ ਲਾਭ

ਆਕਲੈਂਡ, 13 ਨਵੰਬਰ (ਹਰਮਨਪ੍ਰੀਤ ਸਿੰਘ ਸੈਣੀ)-ਬੀਤੇ ਕਰੀਬ ਇਕ ਸਾਲ ਤੋਂ ਨਿਊਜ਼ੀਲੈਂਡ 'ਚ ਰਹਿ ਰਹੇ ਪ੍ਰਵਾਸੀਆਂ ਜੋ ਆਪਣੇ ਦੇਸ਼ ਜਾ ਕੇ ਵਿਆਹ ਕਰਵਾਉਣ ਤੋਂ ਬਾਅਦ ਆਪਣੇ ਜੀਵਨ ਸਾਥੀ ਨੂੰ ਨਿਊਜ਼ੀਲੈਂਡ ਲੈ ਕੇ ਆਉਣ ਲਈ ਪਾਰਟਨਰਸ਼ਿਪ ਵੀਜ਼ਾ ਸ਼ੇ੍ਰਣੀ 'ਚ ਅਰਜ਼ੀ ...

ਪੂਰੀ ਖ਼ਬਰ »

2 ਅਰਬ 23 ਕਰੋੜ 75 ਲੱਖ ਤੋਂ ਵੱਧ 'ਚ ਵਿਕੀ ਘੜੀ

ਨਵੀਂ ਦਿੱਲੀ, 13 ਨਵੰਬਰ (ਏਜੰਸੀ)- ਮਹਿੰਗੀਆਂ ਘੜੀਆਂ ਦੀ ਨਿਰਮਾਤਾ ਕੰਪਨੀ ਪੈਤੇਕ ਫਿਲਿਪੇ ਨੇ ਨਿਲਾਮੀ 'ਚ ਆਪਣੇ ਇਕ ਘੜੀ ਨੂੰ 31 ਮਿਲੀਅਨ ਡਾਲਰ ਤੋਂ ਵੱਧ 'ਚ ਵੇਚਿਆ ਹੈ, ਜੋ ਕਿ ਇਕ ਘੜੀ ਲਈ ਕੀਤੇ ਗਏ ਭੁਗਤਾਨ ਦੀ ਸਭ ਤੋਂ ਉੱਚ ਕੀਮਤ ਹੈ | ਭਾਰਤੀ ਕਰੰਸੀ 'ਚ ਇਹ ਰਕਮ 2 ਅਰਬ 23 ...

ਪੂਰੀ ਖ਼ਬਰ »

ਅਜੇ ਗਰੇਵਾਲ ਨੂੰ ਮਿਲਿਆ ਡਾਕਟਰੀ ਸਿੱਖਿਆ ਪੁਰਸਕਾਰ

ਐਬਟਸਫੋਰਡ, 13 ਨਵੰਬਰ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਐਬਟਸਫੋਰਡ ਨਿਵਾਸੀ ਪੰਜਾਬੀ ਨੌਜਵਾਨ ਨੂੰ ਡਾਕਟਰੀ ਸਿੱਖਿਆ ਪੁਰਸਕਾਰ ਮਿਲਿਆ ਹੈ, ਜੋ ਕਿ ਭਾਈਚਾਰੇ ਲਈ ਮਾਣ ਵਾਲੀ ਗੱਲ ਹੈ | ਬਿ੍ਟਿਸ਼ ਕੋਲੰਬੀਆ 'ਚ ਡਾਕਟਰਾਂ ਵਲੋਂ ...

ਪੂਰੀ ਖ਼ਬਰ »

ਹਾਂਗਕਾਂਗ 'ਚ ਨੰਨ੍ਹੇ-ਮੁੰਨਿਆਂ ਨੇ ਪ੍ਰਕਾਸ਼ ਪੁਰਬ ਮਨਾਇਆ

ਹਾਂਗਕਾਂਗ, 13 ਨਵੰਬਰ (ਜੰਗ ਬਹਾਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਖ਼ਾਲਸਾ ਦੀਵਾਨ ਕਿੰਡਰ ਗਾਰਟਨ ਦੇ ਨੰਨ੍ਹੇ-ਮੁੰਨੇ ਬੱਚਿਆਂ ਵਲੋਂ ਸੰਖੇਪ ਸਮਾਗਮ ਵਿਚ ਆਪਣੀ ਸ਼ਰਧਾ ਭੇਟ ਕੀਤੀ ਗਈ | ਇਸ ਮੌਕੇ ਵਿਦਿਆਰਥੀਆਂ ਵਲੋਂ ਮੂਲ ਮੰਤਰ ...

ਪੂਰੀ ਖ਼ਬਰ »

ਸਿਆਟਲ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਸਿਆਟਲ, 13 ਨਵੰਬਰ (ਗੁਰਚਰਨ ਸਿੰਘ ਢਿੱਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸਿਆਟਲ ਤੇ ਵੱਖ-ਵੱਖ ਗੁਰਦੁਆਰਿਆਂ ਵਿਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਾਰਾ ਦਿਨ ਹੀ ਭਾਰੀ ਗਿਣਤੀ 'ਚ ਸੰਗਤਾਂ ਪਹੁੰਚ ਕੇ ਨਤਮਸਤਕ ਹੁੰਦੀਆਂ ਰਹੀਆਂ | ...

ਪੂਰੀ ਖ਼ਬਰ »

ਕੈਨੇਡਾ ਦੀ ਸੰਸਦ ਦਾ ਸਰਦ ਰੁੱਤ ਦਾ ਇਜਲਾਸ 5 ਦਸੰਬਰ ਤੋਂ

ਟੋਰਾਂਟੋ, 13 ਨਵੰਬਰ (ਸਤਪਾਲ ਸਿੰਘ ਜੌਹਲ)- ਕੈਨੇਡਾ ਦੀ 43ਵੀਂ ਸੰਸਦ ਦੇ 338 ਮੈਂਬਰਾਂ ਦੀ ਚੋਣ ਬੀਤੀ 21 ਅਕਤੂਬਰ ਨੂੰ ਦੇਸ਼ ਦੇ ਵੋਟਰਾਂ ਨੇ ਕੀਤੀ ਸੀ, ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਆਪਣੀ ਘੱਟ-ਗਿਣਤੀ ਸਰਕਾਰ ਦੇ ਗਠਨ ਵਾਸਤੇ ਲਗਾਤਾਰ ਯਤਨਸ਼ੀਲ ਹਨ | ...

ਪੂਰੀ ਖ਼ਬਰ »

ਬਰਸਲਜ਼ ਵਿਖੇ ਲੰਗਰ ਲਾਇਆ

ਲੂਵਨ (ਬੈਲਜੀਅਮ), 13 ਨਵੰਬਰ (ਅਮਰਜੀਤ ਸਿੰਘ ਭੋਗਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਕਮਲਜੀਤ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਵਲੋਂ 13 ਦਿਨਾਂ ਦੇ ਲੰਗਰ ਤਹਿਤ 10ਵੇਂ ਦਿਨ ਦਾ ਲੰਗਰ ਬਰਸਲਜ਼ ਵਿਖੇ ਲਗਾਇਆ ਗਿਆ | ਇਸ ਮੌਕੇ ਇੰਪਰੂਵਮੈਂਟ ...

ਪੂਰੀ ਖ਼ਬਰ »

ਸਲੋਹ ਦੇ ਲੇਬਰ ਉਮੀਦਵਾਰ ਤਨਮਨਜੀਤ ਸਿੰਘ ਢੇਸੀ ਨੂੰ ਭਰਵਾਂ ਹੁੰਗਾਰਾ

ਲੰਡਨ, 13 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੇ ਪਹਿਲੇ ਦਸਤਾਰਧਾਰੀ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਇਕ ਵਾਰ ਫਿਰ ਸਲੋਹ ਹਲਕੇ ਤੋਂ ਲੇਬਰ ਪਾਰਟੀ ਦੇ ਉਮੀਦਵਾਰ ਹਨ, ਤੇ ਉਨ੍ਹਾਂ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਢੇਸੀ ...

ਪੂਰੀ ਖ਼ਬਰ »

ਬੈਲਜੀਅਮ 'ਚ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਲੂਵਨ (ਬੈਲਜੀਅਮ), 13 ਨਵੰਬਰ (ਅਮਰਜੀਤ ਸਿੰਘ ਭੋਗਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਬੈਲਜੀਅਮ 'ਚ ਬੱਚਿਆਂ ਵਲੋਂ ਵੱਖ-ਵੱਖ ਗੁਰੂਘਰਾਂ ਵਿਚ ਜਾ ਕੇ 5 ਐਤਵਾਰ ਗੁਰਬਾਣੀ ਦਾ ਕੀਰਤਨ ਕੀਤਾ ਗਿਆ, ਤੇ ਪੰਜਵੇਂ ਦਿਨ ਦੀ ਸਮਾਪਤੀ ਬਰੱਸਲਜ ਵਿਖੇ ...

ਪੂਰੀ ਖ਼ਬਰ »

ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ 'ਚ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਕੈਲਗਰੀ, 13 ਨਵੰਬਰ (ਹਰਭਜਨ ਸਿੰਘ ਢਿੱਲੋਂ)- ਕੈਲਗਰੀ ਵਿਖੇ ਪ੍ਰਕਾਸ਼ ਪੁਰਬ ਸੰਗਤਾਂ ਵਲੋਂ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਸਮੇਤ ਵੱਖ-ਵੱਖ ਗੁਰਦੁਆਰਾ ਸਾਹਿਬਾਨ 'ਚ ਦੀਵਾਨ ਸਜਾਏ ਗਏ, ਤੇ ਕੀਰਤਨੀ ਜਥਿਆਂ ਵਲੋਂ ...

ਪੂਰੀ ਖ਼ਬਰ »

ਕੈਨੇਡਾ 'ਚ 'ਰਿਮੈਂਬਰੈਂਸ ਡੇਅ' ਮੌਕੇ ਸ਼ਹੀਦ ਫੌਜੀਆਂ ਨੂੰ ਸ਼ਰਧਾਂਜਲੀਆਂ

ਟੋਰਾਂਟੋ, ਨਵੰਬਰ (ਸਤਪਾਲ ਸਿੰਘ ਜੌਹਲ)- ਕੈਨੇਡਾ ਵਿਚ ਸਾਲਾਨਾ 'ਰਿਮੈਂਬਰੈਂਸ ਡੇਅ' 11 ਨਵੰਬਰ ਨੂੰ ਸਵੇਰੇ 11 ਵਜੇ ਦੇਸ਼ ਭਰ ਵਿਚ ਮਨਾਇਆ ਗਿਆ, ਤੇ ਸ਼ਹੀਦ ਫੌਜੀਆਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਰਾਜਧਾਨੀ ਓਟਾਵਾ ਵਿਖੇ ਕੌਮੀ ਸਮਾਗਮ ਵਿਚ ਗਵਰਨਰ ਜਨਰਲ ...

ਪੂਰੀ ਖ਼ਬਰ »

ਕੰਜ਼ਰਵੇਟਿਵ ਪਾਰਟੀ ਦੇ ਚੇਅਰਮੈਨ ਜੇਮਜ਼ ਕਲੈਵਰਲੀ ਨੇ ਸਿੰਘ ਸਭਾ ਸਾਊਥਾਲ ਮੱਥਾ ਟੇਕਿਆ

ਲੰਡਨ, 13 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪਰੁਬ ਸਬੰਧੀ ਚੱਲ ਰਹੇ ਸਮਾਗਮਾਂ ਦੌਰਾਨ ਬਰਤਾਨੀਆਂ ਦੀ ਸੱਤਾਧਾਰੀ ਪਾਰਟੀ ਦੇ ਚੇਅਰਮੈਨ ਜੇਮਜ਼ ਕਲੈਵਰਲੀ ਨੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ...

ਪੂਰੀ ਖ਼ਬਰ »

ਆਸਟ੍ਰੇਲੀਆ ਦੇ ਵੱਖ-ਵੱਖ ਰਾਜਾਂ 'ਚ ਅੱਗਾਂ ਨਾਲ ਭਾਰੀ ਨੁਕਸਾਨ-3 ਮੌਤਾਂ, 70 ਜ਼ਖ਼ਮੀ

ਬਿ੍ਸਬੇਨ, 13 ਨਵੰਬਰ (ਮਹਿੰਦਰਪਾਲ ਸਿੰਘ ਕਾਹਲੋਂ)-ਆਸਟ੍ਰੇਲੀਆ ਦੇ ਕੁਈਨਜ਼ਲੈਂਡ, ਨਿਊ ਸਾਊਥ ਵੇਲਜ਼ ਅਤੇ ਪੱਛਮੀ ਆਸਟ੍ਰੇਲੀਆ ਵਿਚ ਅੱਗਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨੇ ਅੱਗ ਬੁਝਾਊ ਅਮਲੇ ਦੀ ਵੀ ਬੱਸ ਕਰਾ ਦਿੱਤੀ ਹੈ | ਹੁਣ ਨਾਲ ਲਗਦੇ ਮੁਲਕ ਨਿਊਜ਼ੀਲੈਂਡ ਤੋਂ ...

ਪੂਰੀ ਖ਼ਬਰ »

ਇਟਲੀ 'ਚ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਬਰੇਸ਼ੀਆ (ਇਟਲੀ), 13 ਨਵੰਬਰ (ਬਲਦੇਵ ਸਿੰਘ ਬੂਰੇ ਜੱਟਾਂ)- ਬਰੇਸ਼ੀਆ ਦੇ ਗੁਰਦਵਾਰਾ ਧੰਨ ਧੰਨ ਬਾਬਾ ਬੁੱਢਾ ਜੀ ਸਿੱਖ ਸੈਂਟਰ ਕਸਤੇਨੇਦੋਲੋ ਦੀਆਂ ਸਮੂਹ ਸੰਗਤਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX