ਤਾਜਾ ਖ਼ਬਰਾਂ


ਅਸਲਾ ਸੋਧ ਬਿਲ 2019 ਰਾਜ ਸਭਾ ਵਿਚ ਪਾਸ
. . .  8 minutes ago
ਨਵੀਂ ਦਿੱਲੀ, 10 ਦਸੰਬਰ - ਅੱਜ ਰਾਜ ਸਭਾ ਵਿਚ ਅਸਲਾ ਸੋਧ ਬਿਲ 2019 ਨੂੰ ਪਾਸ ਕਰ ਦਿੱਤਾ ਗਿਆ...
ਅਮਰੀਕੀ ਕਮਿਸ਼ਨ ਨੇ ਅਮਿਤ ਸ਼ਾਹ 'ਤੇ ਪਾਬੰਦੀ ਲਗਾਉਣ ਦੀ ਕੀਤੀ ਮੰਗ, ਭਾਰਤ ਨੂੰ ਦੇਣਾ ਪਿਆ ਜਵਾਬ
. . .  20 minutes ago
ਵਾਸ਼ਿੰਗਟਨ, 10 ਦਸੰਬਰ - ਕੌਮਾਂਤਰੀ ਧਾਰਮਿਕ ਆਜ਼ਾਦੀ 'ਤੇ ਸੰਘੀ ਅਮਰੀਕੀ ਕਮਿਸ਼ਨ ਨੇ ਕਿਹਾ ਕਿ ਨਾਗਰਿਕਤਾ ਸੋਧ ਬਿਲ ਗਲਤ ਦਿਸ਼ਾ ਵਿਚ ਵਧਾਇਆ ਗਿਆ ਇਕ ਖ਼ਤਰਨਾਕ ਕਦਮ ਹੈ ਤੇ ਜੇ ਇਹ ਭਾਰਤ ਦੀ ਸੰਸਦ ਵਿਚ ਪਾਸ ਹੁੰਦਾ ਹੈ ਤਾਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ...
ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ
. . .  31 minutes ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - 9 ਫਰਵਰੀ 2020 ਨੂੰ ਆ ਰਹੇ ਗੁਰੂ ਰਵੀਦਾਸ ਜੀ ਦੇ 643ਵੇਂ ਜਨਮ ਦਿਵਸ ਸਮਾਗਮਾਂ ਲਈ ਵਾਰਾਨਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਰੇਲ ਕਿਰਾਏ ਵਿਚ 50 ਫ਼ੀਸਦੀ ਛੋਟ ਦੇਣ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰੇਲ...
ਦਿੱਲੀ 'ਚ ਵੈਸੇ ਹੀ ਜ਼ਿੰਦਗੀ ਛੋਟੀ ਹੋ ਰਹੀ ਹੈ ਤੇ ਫਿਰ ਫਾਂਸੀ ਕਿਉਂ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਨੇ ਪੁਨਰ ਵਿਚਾਰ ਪਟੀਸ਼ਨ 'ਚ ਦਿੱਤਾ ਤਰਕ
. . .  about 1 hour ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਚਾਰ ਦੋਸ਼ੀਆਂ ਵਿਚ ਅੰਤਿਮ ਦੋਸ਼ੀ ਨੇ ਅੱਜ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ। ਨਿਰਭੈਆ ਮਾਮਲੇ ਵਿਚ ਚੌਥੇ ਦੋਸ਼ੀ ਅਕਸ਼ੇ ਨੇ ਪੁਨਰ...
ਨਿਰਭੈਆ ਦੇ ਦੋਸ਼ੀ ਅਕਸ਼ੇ ਸਿੰਘ ਨੇ ਦਾਖਲ ਕੀਤੀ ਪੁਨਰ ਵਿਚਾਰ ਪਟੀਸ਼ਨ
. . .  about 1 hour ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਫਾਂਸੀ ਦੀ ਸਜ਼ਾ ਕੱਟ ਰਹੇ ਦੋਸ਼ੀ ਅਕਸ਼ੇ ਕੁਮਾਰ ਸਿੰਘ ਨੇ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਪਹਿਲਾ...
ਲੋਨ ਨਾ ਭਰਨ 'ਤੇ ਬੈਂਕ ਵਲੋਂ ਕਮਿਸ਼ਨ ਏਜੰਟ ਦੀਆਂ ਤਿੰਨ ਦੁਕਾਨਾਂ ਸਮਾਨ ਸਮੇਤ ਸੀਲ
. . .  about 1 hour ago
ਤਪਾ ਮੰਡੀ, 10 ਦਸੰਬਰ (ਪ੍ਰਵੀਨ ਗਰਗ)- ਸਟੇਟ ਬੈਂਕ ਆਫ਼ ਇੰਡੀਆ ਵਲੋਂ ਬੈਂਕ ਦਾ ਲੋਨ ਨਾ ਭਰਨ 'ਤੇ ਇੱਕ ਕਮਿਸ਼ਨ ਏਜੰਟ ਦੀਆਂ ਸਕੂਲ ਰੋਡ 'ਤੇ ਸਥਿਤ ਤਿੰਨ ਦੁਕਾਨਾਂ ਨੂੰ ਸਮਾਨ ਸਮੇਤ ਸੀਲ ਕਰ ਦਿੱਤੇ ਜਾਣ...
ਕਰਤਾਰਪੁਰ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਸਮੇਤ ਸਮੱਗਲਰ ਕੀਤੇ ਕਾਬੂ
. . .  about 2 hours ago
ਕਰਤਾਪੁਰ, 10 ਦਸੰਬਰ (ਜਸਵੰਤ ਵਰਮਾ, ਧੀਰਪੁਰ) - ਪੁਲਿਸ ਕਪਤਾਨ ਜਲੰਧਰ ਦਿਹਾਤੀ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾ ਤੇ ਡੀ.ਐਸ.ਪੀ ਸੁਰਿੰਦਰ ਧੋਗੜੀ ਦੀ ਰਹਿਮਨੁਮਾਈ ਹੇਠ ਕਰਤਾਰਪੁਰ ਪੁਲਿਸ ਥਾਣਾ ਮੁਖੀ ਸਬ ਇੰਸਪੈਕਟਰ ਪੁਸ਼ਪ ਬਾਲੀ ਦੀ ਪੁਲਿਸ ਵਜੋਂ...
ਜੋ ਅਸਹਿਮਤ ਹੁੰਦੈ ਉਹ ਦੇਸ਼ਧ੍ਰੋਹੀ, ਇਹ ਭਾਜਪਾ ਦਾ ਭਰਮ - ਸ਼ਿਵ ਸੈਨਾ ਨੇ ਨਾਗਰਿਕਤਾ ਬਿਲ 'ਤੇ ਸਮਰਥਨ ਦੇਣ ਤੋਂ ਅਜੇ ਕੀਤਾ ਇਨਕਾਰ
. . .  about 2 hours ago
ਮੁੰਬਈ, 10 ਦਸੰਬਰ - ਲੋਕ ਸਭਾ ਵਿਚ ਨਾਗਰਿਕ ਸੋਧ ਬਿਲ ਦਾ ਸਮਰਥਨ ਕਰਨ ਵਾਲੀ ਸ਼ਿਵ ਸੈਨਾ ਨੇ ਮੋਦੀ ਸਰਕਾਰ ਨੂੰ ਘੇਰਿਆ ਹੈ। ਸ਼ਿਵ ਸੈਨਾ ਪ੍ਰਮੁੱਖ ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੇ ਕਿਹਾ ਕਿ ਉਹ ਨਾਗਰਿਕਤਾ ਸੋਧ ਬਿਲ 'ਤੇ ਉਸ ਵੇਲੇ ਹੀ ਸਮਰਥਨ...
ਭਾਰਤ ਦੀ ਝੋਲੀ 'ਚ ਪਿਆ ਕੌਮਾਂਤਰੀ ਕਬੱਡੀ ਕੱਪ, ਫਾਈਨਲ 'ਚ ਕੈਨੇਡਾ ਨੂੰ ਦਿੱਤੀ ਮਾਤ
. . .  about 1 hour ago
ਬਟਾਲਾ, 10 ਦਸੰਬਰ (ਕਮਲ ਕਾਹਲੋਂ)- ਡੇਰਾ ਬਾਬਾ ਨਾਨਕ ਵਿਖੇ ਖੇਡੇ ਗਏ ਫਾਈਨਲ ਮੁਕਾਬਲੇ 'ਚ ਭਾਰਤ ਨੇ ਕੈਨੇਡਾ ਨੂੰ ਕੌਮਾਂਤਰੀ ਕਬੱਡੀ ਕੱਪ 'ਤੇ ਕਬਜ਼ਾ ਕਰ ਲਿਆ। ਭਾਰਤ ਨੇ ਕੈਨੇਡਾ ਨੂੰ 64-19 ਅੰਕਾਂ...
ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
. . .  about 2 hours ago
ਅੰਮ੍ਰਿਤਸਰ, 10 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਪਹਿਲੀ ਵਾਰ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ...
ਕੌਮਾਂਤਰੀ ਕਬੱਡੀ ਕੱਪ : ਦੂਜੇ ਰਾਊਂਡ 'ਚ ਭਾਰਤ ਦੇ 51 ਅਤੇ ਕੈਨੇਡਾ ਦੇ 15 ਅੰਕ
. . .  about 3 hours ago
ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, ਕਾਰਾਂ ਬਰਾਮਦ
. . .  about 3 hours ago
ਲੁਧਿਆਣਾ, 10 ਦਸੰਬਰ (ਰੁਪੇਸ਼ ਕੁਮਾਰ) - ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਇਸ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕੋਲੋਂ 9 ਕਾਰਾਂ ਬਰਾਮਦ ਕੀਤੀਆਂ ਗਈਆਂ। ਇਹ ਗਿਰੋਹ ਲੁਧਿਆਣਾ ਤੇ ਮੋਹਾਲੀ ਵਿਚ ਚੋਰੀ ਦੀਆਂ...
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ
. . .  about 3 hours ago
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ.......
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 34 ਅਤੇ ਕੈਨੇਡਾ ਦੇ 9 ਅੰਕ, ਦੂਸਰਾ ਰਾਊਂਡ ਸ਼ੁਰੂ
. . .  about 3 hours ago
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 30 ਅਤੇ ਕੈਨੇਡਾ ਦੇ 9 ਅੰਕ
. . .  about 3 hours ago
ਗੈਂਗਸਟਰ ਗਰਦਾਨੇ ਬਿੱਟੂ ਸਰਪੰਚ ਨੇ ਆਪਣੇ-ਆਪ ਨੂੰ ਦੱਸਿਆ ਕਾਂਗਰਸੀ
. . .  about 3 hours ago
ਮੇਕ ਇਨ ਇੰਡੀਆ ਤੋਂ ਜਬਰ ਜਨਾਹ ਵੱਲ ਵੱਧ ਰਿਹੈ ਭਾਰਤ - ਕਾਂਗਰਸ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ
. . .  about 3 hours ago
ਕੌਮਾਂਤਰੀ ਕਬੱਡੀ ਕੱਪ : ਭਾਰਤ ਅਤੇ ਕੈਨੇਡਾ ਵਿਚਾਲੇ ਫਾਈਨਲ ਮੁਕਾਬਲਾ ਸ਼ੁਰੂ
. . .  about 3 hours ago
ਬਾਜਵਾ ਅਤੇ ਰਾਣਾ ਸੋਢੀ ਵਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ
. . .  about 4 hours ago
ਕੈਪਟਨ ਸਾਬਤ ਕਰਨ ਕਿ ਮੈਂ ਗੈਂਗਸਟਰ ਹਾਂ - ਹਰਜਿੰਦਰ ਸਿੰਘ ਬਿੱਟੂ
. . .  about 4 hours ago
ਅਜਿਹਾ ਕਬੱਡੀ ਕੱਪ ਪਹਿਲੀ ਵਾਰ ਹੋਇਆ - ਰਾਣਾ ਸੋਢੀ
. . .  about 4 hours ago
21 ਸਾਲਾ ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ
. . .  about 4 hours ago
ਭਾਰਤ-ਪਾਕਿ ਸਰਹੱਦ 'ਤੇ ਡਿਊਟੀ ਦੇ ਰਹੇ ਬੀ. ਐੱਸ. ਐੱਫ. ਦੇ ਜਵਾਨ ਨੇ ਗੋਲੀਆਂ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਖੇਡੇ ਗਏ ਮੁਕਾਬਲੇ 'ਚ ਅਮਰੀਕਾ ਨੇ ਇੰਗਲੈਂਡ ਨੂੰ ਹਰਾਇਆ
. . .  1 minute ago
ਕੌਮਾਂਤਰੀ ਕਬੱਡੀ ਕੱਪ : ਸੁਖਦਖਸਨ ਚਹਿਲ ਅਤੇ ਸੁਖਰਾਜ ਰੋਡੇ ਦੀ ਕੁਮੈਂਟਰੀ ਨੇ ਖੇਡ ਪ੍ਰੇਮੀਆਂ ਦਾ ਮੋਹਿਆ ਮਨ
. . .  about 5 hours ago
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਪੈਦਾ ਹੋਈ ਤਣਾਅ ਦੀ ਸਥਿਤੀ
. . .  about 5 hours ago
ਗੈਂਗਸਟਰ ਕਲਚਰ ਅਕਾਲੀ ਦਲ ਦੀ ਦੇਣ ਹੈ - ਸੁਨੀਲ ਜਾਖੜ
. . .  about 5 hours ago
ਕੌਮਾਂਤਰੀ ਕਬੱਡੀ ਕੱਪ : ਅਮਰੀਕੀ ਰੇਡਰ ਦੂਲੇ ਨੇ ਮੋਹਿਆ ਲੋਕਾਂ ਦਾ ਮਨ, ਅਮਰੀਕਾ ਦੇ 23 ਅਤੇ ਇੰਗਲੈਂਡ ਦੇ 14 ਅੰਕ
. . .  about 5 hours ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਅਮਰੀਕਾ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ
. . .  about 5 hours ago
ਜੈਨ ਗੁਜਰਾਤੀ ਭਾਈਚਾਰੇ ਦੀਆਂ ਜਥੇਬੰਦੀਆਂ ਨੇ ਪ੍ਰੀ ਵੈਡਿੰਗ ਸ਼ੂਟ 'ਤੇ ਲਗਾਈ ਪਾਬੰਦੀ
. . .  about 5 hours ago
ਡੇਰਾ ਬਾਬਾ ਨਾਨਕ ਵਿਖੇ ਕੌਮਾਂਤਰੀ ਕਬੱਡੀ ਕੱਪ ਦੇ ਫਾਈਨਲ ਮੁਕਾਬਲੇ ਸ਼ੁਰੂ
. . .  about 5 hours ago
ਸੰਗਰੂਰ 'ਚ ਟਰਾਲੀਆਂ ਭਰ ਕੇ ਡੀ. ਸੀ. ਦਫ਼ਤਰ 'ਚ ਆਵਾਰਾ ਪਸ਼ੂ ਛੱਡਣ ਆਏ ਕਿਸਾਨ
. . .  about 5 hours ago
ਕਾਲੇ ਪੀਲੀਏ ਕਾਰਨ ਵਿਅਕਤੀ ਦੀ ਮੌਤ
. . .  about 5 hours ago
ਦਿੱਲੀ ਅਗਨੀਕਾਂਡ 'ਤੇ ਦਾਇਰ ਪਟੀਸ਼ਨ ਹਾਈਕੋਰਟ ਵਲੋਂ ਖ਼ਾਰਜ
. . .  about 5 hours ago
ਫ਼ਾਰੂਕ ਅਬਦੁੱਲਾ ਨੂੰ ਹਿਰਾਸਤ 'ਚ ਰੱਖਣ 'ਤੇ ਬੋਲੇ ਸ਼ਾਹ- ਕਾਂਗਰਸ ਨੇ ਸ਼ੇਖ਼ ਅਬਦੁੱਲਾ ਨੂੰ 11 ਸਾਲ ਤੱਕ ਜੇਲ੍ਹ 'ਚ ਰੱਖਿਆ
. . .  about 6 hours ago
ਆਪਸੀ ਝਗੜੇ ਦੌਰਾਨ ਗੋਲੀ ਚੱਲਣ ਕਾਰਨ ਸੀ. ਆਰ. ਪੀ. ਐੱਫ. ਦੇ ਦੋ ਜਵਾਨਾਂ ਦੀ ਮੌਤ
. . .  about 6 hours ago
ਆਰਮੀ ਕੈਂਪ 'ਚੋਂ ਰਫ਼ਲਾਂ ਅਤੇ ਕਾਰਤੂਸ ਚੋਰੀ ਕਰਕੇ ਫ਼ਰਾਰ ਹੋਇਆ ਫੌਜੀ ਹਰਪ੍ਰੀਤ ਟਾਂਡਾ ਪੁਲਿਸ ਵਲੋਂ ਕਾਬੂ
. . .  about 6 hours ago
ਅੰਟਾਰਕਟਿਕਾ ਜਾ ਰਿਹਾ ਚਿੱਲੀ ਹਵਾਈ ਫੌਜ ਦਾ ਜਹਾਜ਼ ਹੋਇਆ ਲਾਪਤਾ, 38 ਲੋਕ ਸਨ ਸਵਾਰ
. . .  about 7 hours ago
ਦਿੱਲੀ 'ਚ ਫ਼ਰਨੀਚਰ ਮਾਰਕੀਟ 'ਚ ਲੱਗੀ ਅੱਗ
. . .  about 7 hours ago
ਕੱਲ੍ਹ ਰਾਜ ਸਭਾ 'ਚ ਪੇਸ਼ ਕੀਤਾ ਜਾ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 7 hours ago
ਸੰਘਣੀ ਧੁੰਦ ਕਾਰਨ ਆਮ ਜਨ ਜੀਵਨ ਪ੍ਰਭਾਵਿਤ
. . .  about 8 hours ago
ਸੰਘਣੀ ਧੁੰਦ ਕਾਰਨ ਜੰਡਿਆਲਾ ਗੁਰੂ ਨੇੜੇ ਗੱਡੀਆਂ 'ਚ ਗੱਡੀਆਂ ਵੱਜੀਆਂ
. . .  about 8 hours ago
ਧੁੰਦ ਕਾਰਨ ਰਾਜਾਸਾਂਸੀ ਹਵਾਈ ਅੱਡੇ 'ਤੇ ਕਈ ਉਡਾਣਾਂ 'ਚ ਹੋਈ ਦੇਰੀ
. . .  about 8 hours ago
ਗਿੱਪੀ ਗਰੇਵਾਲ ਦੇ ਘਰ ਤੀਸਰੇ ਬੇਟੇ ਨੇ ਲਿਆ ਜਨਮ
. . .  about 9 hours ago
ਗਿੱਪੀ ਗਰੇਵਾਲ ਦੇ ਘਰ ਬੇਟੇ ਨੇ ਲਿਆ ਜਨਮ
. . .  about 9 hours ago
ਕਪਿਲ ਸ਼ਰਮਾ ਦੇ ਘਰ ਆਈ ਨੰਨ੍ਹੀ ਪਰੀ, ਗਿੰਨੀ ਨੇ ਦਿੱਤਾ ਬੇਟੀ ਨੂੰ ਜਨਮ
. . .  about 9 hours ago
ਕਪਿਲ ਸ਼ਰਮਾ ਤੇ ਗਿੰਨੀ ਚਤਰਥ ਦੇ ਘਰ ਆਈ ਨੰਨ੍ਹੀ ਪਰੀ
. . .  about 9 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਅਸਮ 'ਚ 12 ਘੰਟੇ ਦੇ ਲਈ ਦਿੱਤਾ ਗਿਆ ਬੰਦ ਦਾ ਸੱਦਾ
. . .  about 10 hours ago
ਅੱਜ ਰਾਜ ਸਭਾ 'ਚ ਪੇਸ਼ ਹੋ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 10 hours ago
ਰਾਜ ਸਭਾ 'ਚ ਅੱਜ ਅਮਿਤ ਸ਼ਾਹ ਪੇਸ਼ ਕਰਨਗੇ 'ਅਸਲਾ ਸੋਧ ਬਿੱਲ 2019'
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਕੰਮ ਕਰਨ ਤੋਂ ਪਹਿਲਾਂ ਸੋਚਣਾ ਬੁੱਧੀਮਾਨੀ ਹੈ, ਕੰਮ ਕਰਦੇ ਸਮੇਂ ਸੋਚਣਾ ਚਤੁਰਾਈ ਹੈ, ਕੰਮ ਤੋਂ ਬਾਅਦ ਸੋਚਣਾ ਮੂਰਖਤਾ ਹੈ। -ਜਾਰਜ ਬਰਨਾਰਡ ਸ਼ਾਅ

ਦਿੱਲੀ

ਰਾਜਧਾਨੀ ਵਿਚ ਪ੍ਰਦੂਸ਼ਣ ਵਧਣ ਦੇ ਨਾਲ ਸਥਿਤੀ ਹੋ ਰਹੀ ਹੈ ਖ਼ਤਰਨਾਕ

ਨਵੀਂ ਦਿੱਲੀ, 13 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਪ੍ਰਦੂਸ਼ਣ ਕਾਫ਼ੀ ਹੱਦ ਤੱਕ ਵਧ ਚੁੱਕਾ ਹੈ ਅਤੇ ਏਅਰ ਕੁਆਲਿਟੀ ਦਾ ਪੱਧਰ 494 ਤੱਕ ਪੁੱਜ ਚੁੱਕਾ ਹੈ ਅਤੇ ਉਮੀਦ ਕੀਤੀ ਜਾ ਰਹੀ ਹੈ ਕਿ ਪ੍ਰਦੂਸ਼ਣ ਹੋਰ ਵੀ ਵਧੇਗਾ | ਹਵਾ ਦੀ ਗਤੀ ਘਟਣ ਕਰਕੇ ਪ੍ਰਦੂਸ਼ਣ 'ਚ ਕਮੀ ਨਹੀਂ ਹੋ ਰਹੀ | ਦਿੱਲੀ 'ਚ ਸਵੇਰ ਤੋਂ ਹੀ ਅਸਮਾਨ 'ਚ ਧੂੰਏਾ ਦੇ ਬੱਦਲ ਛਾਏ ਹੋਏ ਹਨ ਅਤੇ ਸਾਰੇ ਪਾਸੇ ਹਨੇਰਾ ਹੀ ਫੈਲਿਆ ਹੋਇਆ ਹੈ | ਇਸ ਵਧਦੇ ਪ੍ਰਦੂਸ਼ਣ ਨੂੰ ਵੇਖਦੇ ਹੋਏ ਹਾਲਾਤ ਹੋਰ ਵੀ ਵਿਗੜਦੇ ਨਜ਼ਰ ਆ ਰਹੇ ਹਨ ਅਤੇ ਤਾਪਮਾਨ ਵਧਦਾ-ਘਟਦਾ ਜਾ ਰਿਹਾ ਹੈ | ਤਾਪਮਾਨ ਘਟਣ ਦੇ ਨਾਲ ਨਮੀ ਆ ਰਹੀ ਹੈ ਅਤੇ ਨਮੀ ਦੇ ਕਣ ਪ੍ਰਦੂਸ਼ਣ ਨੂੰ ਚਿਪਕਾ ਰਹੇ ਹਨ | ਇਸ ਨਾਲ ਹੀ ਪ੍ਰਦੂਸ਼ਣ ਉੱਡ ਕੇ ਅੱਗੇ ਨਹੀਂ ਵਧ ਰਿਹਾ | ਪ੍ਰਦੂਸ਼ਣ ਦੇ ਨਾਲ ਜੁੜੀਆਂ ਹੋਈਆਂ ਏਜੰਸੀਆਂ ਦਾ ਕਹਿਣਾ ਹੈ ਕਿ ਜੇਕਰ ਮੌਸਮ ਦਾ ਇਹੀ ਹਾਲ ਰਿਹਾ ਤਾਂ ਪ੍ਰਦੂਸ਼ਣ ਹੋਰ ਵੀ ਵਧੇਗਾ ਜੋ ਕਿ ਬਹੁਤ ਹੀ ਖ਼ਤਰਨਾਕ ਸਿੱਧ ਹੋਵੇਗਾ |

ਰਾਜੋਆਣਾ ਦੀ ਫ਼ਾਂਸੀ ਦੀ ਸਜ਼ਾ ਤਬਦੀਲ ਕਰਨ ਦੇ ਫ਼ੈਸਲੇ ਿਖ਼ਲਾਫ਼ ਸੁਪਰੀਮ ਕੋਰਟ ਤੱਕ ਪਹੁੰਚ ਕਰਾਂਗੇ-ਰਵਨੀਤ ਸਿੰਘ ਬਿੱਟੂ

ਨਵੀਂ ਦਿੱਲੀ, 13 ਨਵੰਬਰ (ਜਗਤਾਰ ਸਿੰਘ)-ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ 'ਚ ਤਬਦੀਲ ਕੀਤੇ ਜਾਣ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਿਖ਼ਲਾਫ਼ ਹਰ ਕਾਨੂੰਨੀ ਰਾਹ ਅਖ਼ਤਿਆਰ ਕੀਤਾ ਜਾਵੇਗਾ ਅਤੇ ਸੰਸਦ ਵਿਚ ਵੀ ਇਸ ਮੁੱਦੇ ਨੂੰ ਜ਼ੋਰ-ਸ਼ੋਰ ਨਾਲ ...

ਪੂਰੀ ਖ਼ਬਰ »

ਏਮਜ਼ ਹਸਪਤਾਲ ਵਿਚ ਸਰਜੀਕਲ ਬਲਾਕ ਤੇ ਬਰਨ ਕੇਂਦਰ ਅਗਲੇ ਸਾਲ ਹੋਵੇਗਾ ਸ਼ੁਰੂ

ਨਵੀਂ ਦਿੱਲੀ, 13 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪ੍ਰਸਿੱਧ ਏਮਜ਼ ਹਸਪਤਾਲ ਵਿਚ ਸਰਜੀਕਲ ਬਲਾਕ ਅਤੇ ਬਰਨ ਸੈਂਟਰ ਇਸੇ ਸਾਲ ਸ਼ੁਰੂ ਕਰਨ ਦਾ ਵਿਚਾਰ ਸੀ ਪਰ ਹੁਣ ਇਹ ਬਲਾਕ ਤੇ ਸੈਂਟਰ ਅਗਲੇ ਸਾਲ ਹੀ ਬਣੇਗਾ ਅਤੇ ਉਮੀਦ ਕੀਤੀ ਜਾ ਰਹੀ ਹੈ ਕਿ ਅਗਲੇ ਸਾਲ ...

ਪੂਰੀ ਖ਼ਬਰ »

ਜੇ.ਐੱਨ.ਯੂ. ਨੇ ਵਧਾਈ ਗਈ ਫ਼ੀਸ ਦਾ ਫ਼ੈਸਲਾ ਵਾਪਸ ਲਿਆ

ਨਵੀਂ ਦਿੱਲੀ, 13 ਨਵੰਬਰ (ਬਲਵਿੰਦਰ ਸਿੰਘ ਸੋਢੀ)-ਜੇ.ਐੱਮ.ਯੂ. ਦੇ ਵਿਦਿਆਰਥੀਆਂ ਵਲੋਂ ਪਿਛਲੇ ਦਿਨਾਂ ਤੋਂ ਹੋਸਟਲ ਦੀ ਵਧਾਈ ਗਈ ਫ਼ੀਸ ਦੇ ਮਾਮਲੇ ਪ੍ਰਤੀ ਆਪਣਾ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਅਤੇ ਵਿਦਿਆਰਥੀ ਇਸ ਮਾਮਲੇ ਪ੍ਰਤੀ ਕਈ ਵਾਰ ਉੱਚ ਅਧਿਕਾਰੀਆਂ ਦੇ ...

ਪੂਰੀ ਖ਼ਬਰ »

ਆਸਰਾ ਬਿਰਧ ਆਸ਼ਰਮ ਵਿਖੇ ਖ਼ੂਨਦਾਨ ਤੇ ਮੈਡੀਕਲ ਕੈਂਪ ਲਗਾਇਆ

ਨਵੀਂ ਦਿੱਲੀ, 13 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਨਜ਼ਫ਼ਗੜ੍ਹ ਸਥਿਤ ਆਸਰਾ ਬਿਰਧ ਆਸ਼ਰਮ ਵਿਖੇ ਚੌਥਾ ਸਾਲਾਨਾ ਉਤਸਵ ਮਨਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਨੀਲਮ ਕ੍ਰਿਸ਼ਨ (ਨਿਗਮ ਕੌਾਸਲਰ ਦੇਚਾਊ ਕਲਾ) ਸਨ | ਇਸ ਮੌਕੇ 'ਤੇ ਮਿਸ਼ਨ ਜਾਗ੍ਰਤੀ ਮੰਚ ਅਤੇ ਬਿਰਧ ...

ਪੂਰੀ ਖ਼ਬਰ »

ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰ ਲਈ ਹਟਾਈ ਜਾਵੇ ਪਾਸਪੋਰਟ ਦੀ ਸ਼ਰਤ- ਚੀਮਾ

ਚੰਡੀਗੜ੍ਹ, 13 ਨਵੰਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ 'ਆਪ' ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰ ਲਈ ਪ੍ਰਕਿਰਿਆ ਹੋਰ ਸੌਖੀ ਕਰਨ ਤੇ ਪਾਸਪੋਰਟ ਦੀ ਸ਼ਰਤ ਹਟਾਉਣ ਦੀ ਮੰਗ ਕੀਤੀ ਹੈ | ...

ਪੂਰੀ ਖ਼ਬਰ »

ਕੈਪਟਨ ਅੱਜ ਤੋਂ ਵਿਦੇਸ਼ ਦੌਰੇ 'ਤੇ

ਚੰਡੀਗੜ੍ਹ, 13 ਨਵੰਬਰ (ਐਨ.ਐਸ.ਪਰਵਾਨਾ)-ਪਤਾ ਲੱਗਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਤੋਂ 8 ਦਿਨਾਂ ਲਈ ਵਿਦੇਸ਼ ਦੌਰੇ 'ਤੇ ਮਾਸਕੋ ਅਤੇ ਲੰਡਨ ਜਾ ਰਹੇ ਹਨ | ਉਹ ਨਵੰਬਰ ਦੇ ਤੀਜੇ ਹਫ਼ਤੇ ਦੇਸ਼ ਪਰਤਣਗੇ | ਕੁਝ ਸਰਕਾਰੀ ਅਧਿਕਾਰੀ ਵੀ ਉਨ੍ਹਾਂ ...

ਪੂਰੀ ਖ਼ਬਰ »

ਨਾੜਾਂ 'ਚ ਖ਼ੂਨ ਦੀ ਗਤੀ ਘੱਟ ਹੋਣ ਕਾਰਨ ਲੱਤਾਂ ਤੇ ਪੈਰਾਂ ਦੀਆਂ ਹੁੰਦੀਆਂ ਨੇ ਕਈ ਬਿਮਾਰੀਆਂ- ਡਾ. ਕਮਲ ਗੁਪਤਾ

ਜਲੰਧਰ, 13 ਨਵੰਬਰ (ਐੱਮ.ਐੱਸ. ਲੋਹੀਆ)-ਸਥਾਨਕ ਕਪੂਰਥਲਾ ਚੌਕ ਨੇੜੇ ਚੱਲ ਰਹੇ ਕਰਨ ਹਸਪਤਾਲ 'ਚ ਸ਼ੂਗਰ ਕਾਰਨ ਖ਼ਰਾਬ ਹੋਈਆਂ ਲੱਤਾਂ ਤੇ ਪੈਰਾਂ ਦੀ ਜਾਂਚ ਦਾ ਰਿਆਇਤੀ ਕੈਂਪ 14 ਨਵੰਬਰ ਤੋਂ 16 ਨਵੰਬਰ ਤੱਕ ਲਾਇਆ ਗਿਆ ਹੈ | ਸ਼ੂਗਰ ਨਾਲ ਖ਼ਰਾਬ ਹੋਏ ਪੈਰਾਂ ਦੇ ਇਲਾਜ ਦੀ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਦੀ ਰੌਸ਼ਨੀ 'ਚ ਸ਼੍ਰੋਮਣੀ ਕਮੇਟੀ ਗੁਰੂ ਸਾਹਿਬ ਦੇ ਸਿਧਾਂਤ 'ਤੇ ਡਟ ਕੇ ਪਹਿਰਾ ਦੇਵੇ- ਪੀਰਮੁਹੰਮਦ

ਜਲੰਧਰ, 13 ਨਵੰਬਰ (ਜਸਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨਾਏ ਜਾ ਰਹੇ 550ਵੇਂ ਪ੍ਰਕਾਸ਼ ਪੁਰਬ ਦੀ ਰੌਸ਼ਨੀ 'ਚ ਸ਼੍ਰੋਮਣੀ ਕਮੇਟੀ ਨੂੰ ਗੁਰੂ ਸਾਹਿਬਾਨ ਦੇ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦੇ ਸਿਧਾਂਤ 'ਤੇ ਡਟ ਕੇ ਪਹਿਰਾ ਦੇਣਾ ਚਾਹੀਦਾ ਹੈ | ਇਨ੍ਹਾਂ ...

ਪੂਰੀ ਖ਼ਬਰ »

ਤਿ੍ਪਤ ਬਾਜਵਾ ਵਲੋਂ ਮਗਨਰੇਗਾ ਸਕੀਮ 'ਚ 2 ਕਰੋੜ 59 ਲੱਖ ਦਾ ਘਪਲਾ ਕਰਨ ਵਾਲੇ ਮੁਲਾਜ਼ਮ ਬਰਖ਼ਾਸਤ ਕਰਨ ਦੇ ਹੁਕਮ

ਚੰਡੀਗੜ੍ਹ, 13 ਨਵੰਬਰ (ਅਜੀਤ ਬਿਊਰੋ)-ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਮਹਾਤਮਾ ਗਾਂਧੀ ਕੌਮੀ ਪੇਂਡੂ ਰੁਜ਼ਗਾਰ ਗਰੰਟੀ ਯੋਜਨਾ (ਮਗਨਰੇਗਾ) ਨੂੰ ਲਾਗੂ ਕਰਨ 'ਚ 2 ਕਰੋੜ 59 ਲੱਖ ਰੁਪਏ ਦੇ ਕਰੀਬ ਰਕਮ ਦਾ ਘਪਲਾ ਕਰਨ ਵਾਲੇ ...

ਪੂਰੀ ਖ਼ਬਰ »

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਤੋਂ ਪਾਕਿ 'ਚ ਬੰਦ ਪਏ ਇਤਿਹਾਸਕ ਗੁਰਦੁਆਰੇ ਖੋਲ੍ਹਣ ਦੀ ਮੰਗ

ਅੰਮਿ੍ਤਸਰ, 13 ਨਵੰਬਰ (ਸੁਰਿੰਦਰ ਕੋਛੜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਗਏ ਸਿੱਖ ਜਥੇ ਨੇ ਉੱਥੇ ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਉਸਮਾਨ ਬੁਜ਼ਦਾਰ ਨਾਲ ਮੁਲਾਕਾਤ ਕਰਕੇ ਪਾਕਿ 'ਚ ਦੇਸ਼ ਦੀ ਵੰਡ ਦੇ ਬਾਅਦ ਤੋਂ ਬੰਦ ਪਏ ...

ਪੂਰੀ ਖ਼ਬਰ »

ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰ ਲਈ ਹਟਾਈ ਜਾਵੇ ਪਾਸਪੋਰਟ ਦੀ ਸ਼ਰਤ- ਚੀਮਾ

ਚੰਡੀਗੜ੍ਹ, 13 ਨਵੰਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ 'ਆਪ' ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰ ਲਈ ਪ੍ਰਕਿਰਿਆ ਹੋਰ ਸੌਖੀ ਕਰਨ ਤੇ ਪਾਸਪੋਰਟ ਦੀ ਸ਼ਰਤ ਹਟਾਉਣ ਦੀ ਮੰਗ ਕੀਤੀ ਹੈ | ...

ਪੂਰੀ ਖ਼ਬਰ »

ਕੈਪਟਨ ਅੱਜ ਤੋਂ ਵਿਦੇਸ਼ ਦੌਰੇ 'ਤੇ

ਚੰਡੀਗੜ੍ਹ, 13 ਨਵੰਬਰ (ਐਨ.ਐਸ.ਪਰਵਾਨਾ)-ਪਤਾ ਲੱਗਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਤੋਂ 8 ਦਿਨਾਂ ਲਈ ਵਿਦੇਸ਼ ਦੌਰੇ 'ਤੇ ਮਾਸਕੋ ਅਤੇ ਲੰਡਨ ਜਾ ਰਹੇ ਹਨ | ਉਹ ਨਵੰਬਰ ਦੇ ਤੀਜੇ ਹਫ਼ਤੇ ਦੇਸ਼ ਪਰਤਣਗੇ | ਕੁਝ ਸਰਕਾਰੀ ਅਧਿਕਾਰੀ ਵੀ ਉਨ੍ਹਾਂ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਦੀ ਰੌਸ਼ਨੀ 'ਚ ਸ਼੍ਰੋਮਣੀ ਕਮੇਟੀ ਗੁਰੂ ਸਾਹਿਬ ਦੇ ਸਿਧਾਂਤ 'ਤੇ ਡਟ ਕੇ ਪਹਿਰਾ ਦੇਵੇ- ਪੀਰਮੁਹੰਮਦ

ਜਲੰਧਰ, 13 ਨਵੰਬਰ (ਜਸਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨਾਏ ਜਾ ਰਹੇ 550ਵੇਂ ਪ੍ਰਕਾਸ਼ ਪੁਰਬ ਦੀ ਰੌਸ਼ਨੀ 'ਚ ਸ਼੍ਰੋਮਣੀ ਕਮੇਟੀ ਨੂੰ ਗੁਰੂ ਸਾਹਿਬਾਨ ਦੇ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦੇ ਸਿਧਾਂਤ 'ਤੇ ਡਟ ਕੇ ਪਹਿਰਾ ਦੇਣਾ ਚਾਹੀਦਾ ਹੈ | ਇਨ੍ਹਾਂ ...

ਪੂਰੀ ਖ਼ਬਰ »

ਤਿ੍ਪਤ ਬਾਜਵਾ ਵਲੋਂ ਮਗਨਰੇਗਾ ਸਕੀਮ 'ਚ 2 ਕਰੋੜ 59 ਲੱਖ ਦਾ ਘਪਲਾ ਕਰਨ ਵਾਲੇ ਮੁਲਾਜ਼ਮ ਬਰਖ਼ਾਸਤ ਕਰਨ ਦੇ ਹੁਕਮ

ਚੰਡੀਗੜ੍ਹ, 13 ਨਵੰਬਰ (ਅਜੀਤ ਬਿਊਰੋ)-ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਮਹਾਤਮਾ ਗਾਂਧੀ ਕੌਮੀ ਪੇਂਡੂ ਰੁਜ਼ਗਾਰ ਗਰੰਟੀ ਯੋਜਨਾ (ਮਗਨਰੇਗਾ) ਨੂੰ ਲਾਗੂ ਕਰਨ 'ਚ 2 ਕਰੋੜ 59 ਲੱਖ ਰੁਪਏ ਦੇ ਕਰੀਬ ਰਕਮ ਦਾ ਘਪਲਾ ਕਰਨ ਵਾਲੇ ...

ਪੂਰੀ ਖ਼ਬਰ »

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਤੋਂ ਪਾਕਿ 'ਚ ਬੰਦ ਪਏ ਇਤਿਹਾਸਕ ਗੁਰਦੁਆਰੇ ਖੋਲ੍ਹਣ ਦੀ ਮੰਗ

ਅੰਮਿ੍ਤਸਰ, 13 ਨਵੰਬਰ (ਸੁਰਿੰਦਰ ਕੋਛੜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਗਏ ਸਿੱਖ ਜਥੇ ਨੇ ਉੱਥੇ ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਉਸਮਾਨ ਬੁਜ਼ਦਾਰ ਨਾਲ ਮੁਲਾਕਾਤ ਕਰਕੇ ਪਾਕਿ 'ਚ ਦੇਸ਼ ਦੀ ਵੰਡ ਦੇ ਬਾਅਦ ਤੋਂ ਬੰਦ ਪਏ ...

ਪੂਰੀ ਖ਼ਬਰ »

113 ਸਨਅਤਕਾਰਾਂ ਨੇ 'ਪੰਜਾਬ ਰਾਜ ਐਮ.ਐਸ.ਐਮ.ਈ.' ਪੁਰਸਕਾਰਾਂ ਲਈ ਅਰਜ਼ੀਆਂ ਦਿੱਤੀਆਂ

ਲੁਧਿਆਣਾ, 13 ਨਵੰਬਰ (ਪੁਨੀਤ ਬਾਵਾ)-ਪੰਜਾਬ ਸਰਕਾਰ ਨੇ ਜ਼ਬਰਦਸਤ ਵਪਾਰਕ ਵਿਕਾਸ ਤੇ ਉਤਪਾਦਾਂ ਵਿਚ ਵਧੀਆ ਗੁਣਵੱਤਾ ਦਿਖਾਉਣ ਵਾਲੇ ਸੂਖਮ, ਛੋਟੇ ਤੇ ਮੱਧਮ (ਐਮ.ਐਸ.ਐਮ.ਈ.) ਸਨਅਤਕਾਰਾਂ ਨੂੰ ਸਨਮਾਨਿਤ ਕਰਨ ਲਈ ਪੰਜਾਬ ਰਾਜ ਐਮ.ਐਸ.ਐਮ.ਈ. ਪੁਰਸਕਾਰ ਦੇਣ ਦਾ ਐਲਾਨ ਕੀਤਾ ਹੈ ...

ਪੂਰੀ ਖ਼ਬਰ »

5550 ਗਮਲਿਆਂ ਨਾਲ ਸ਼ਿੰਗਾਰਿਆ ਜਾ ਰਿਹੈ ਗੁਰੂ ਘਰ ਨੂੰ ਜਾਣ ਵਾਲਾ ਰਾਹ

ਡੇਰਾ ਬਾਬਾ ਨਾਨਕ, 13 ਨਵੰਬਰ (ਵਿਜੇ ਸ਼ਰਮਾ)-ਗੰਗਾ ਨਰਸਰੀ ਜ਼ੀਰਕਪੁਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਡੇਰਾ ਬਾਬਾ ਨਾਨਕ ਨੂੰ 'ਮਹਿਕਾਂ ਦਾ ਸ਼ਹਿਰ' ਵਜੋਂ ਵਿਕਸਤ ਕਰਨ ਦੀ ਸ਼ੁਰੂਆਤ ਅੱਜ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਜਾਣ ...

ਪੂਰੀ ਖ਼ਬਰ »

'ਪ੍ਰੀਤ ਫ਼ਰਨੀਚਰ ਹਾਊਸ ਝੰਜੇੜੀ' ਵਲੋਂ 31 ਦਸੰਬਰ ਤੱਕ ਭਾਰੀ ਛੋਟ ਦਾ ਐਲਾਨ

ਐੱਸ.ਏ.ਐੱਸ. ਨਗਰ, 13 ਨਵੰਬਰ (ਨਰਿੰਦਰ ਸਿੰਘ ਝਾਂਮਪੁਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬ੍ਰਹਮ ਗਿਆਨੀ ਸੱਚਖੰਡ ਵਾਸੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲੇ ਮਹਾਂਪੁਰਸ਼ਾਂ ਦੇ ਸੇਵਕ ਭਾਈ ਹਰਿੰਦਰ ਸਿੰਘ ਚੁੰਨੀਮਾਜਰੇ ਵਾਲਿਆਂ ...

ਪੂਰੀ ਖ਼ਬਰ »

ਸ਼ੇਰ-ਏ-ਪੰਜਾਬ ਦੇ ਜਨਮ ਦਿਹਾੜੇ ਨੂੰ ਲੈ ਕੇ ਵਖਰੇਵਾਂ ਬਰਕਰਾਰ

ਅੰਮਿ੍ਤਸਰ, 13 ਨਵੰਬਰ (ਸੁਰਿੰਦਰ ਕੋਛੜ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਨੂੰ ਲੈ ਕੇ ਲੰਬੇ ਸਮੇਂ ਤੋਂ ਵਿਦਵਾਨਾਂ ਤੇ ਲੇਖਕਾਂ 'ਚ ਇਹ ਬਹਿਸ ਬਣੀ ਰਹੀ ਹੈ ਕਿ ਮਹਾਰਾਜਾ ਦਾ ਜਨਮ 2 ਨਵੰਬਰ 1780 ਨੂੰ ਮੌਜੂਦਾ ਪਾਕਿਸਤਾਨ ਦੇ ਬਹਿਰ ਗੁੱਜਰਾਂਵਾਲਾ 'ਚ ...

ਪੂਰੀ ਖ਼ਬਰ »

ਸੀਟੂ ਦੇ ਸੂਬਾਈ ਇਜਲਾਸ ਦੀਆਂ ਤਿਆਰੀਆਂ ਸਬੰਧੀ ਕਰਮਚਾਰੀ ਜਥੇਬੰਦੀਆਂ ਦੇ ਆਗੂਆਂ ਵਲੋਂ ਮੀਟਿੰਗ

ਸਿਰਸਾ, 13 ਨਵੰਬਰ (ਭੁਪਿੰਦਰ ਪੰਨੀਵਾਲੀਆ)-ਆਗਾਮੀ 24 ਨਵੰਬਰ ਨੂੰ ਸਿਰਸਾ ਵਿਖੇ ਹੋਣ ਵਾਲੇ ਸੀਟੂ ਦੇ ਸੂਬਾਈ ਇਜਲਾਸ ਦੀ ਤਿਆਰੀ ਸਬੰਧੀ ਵੱਖ-ਵੱਖ ਕਰਮਚਾਰੀ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਸਰਵ ਕਰਮਚਾਰੀ ਸੰਘ ਦੀ ਸੀਨੀਅਰ ਜ਼ਿਲ੍ਹਾ ਮੀਤ ਪ੍ਰਧਾਨ ਕਰਨ ਸਿੰਘ ਭਾਟੀ ...

ਪੂਰੀ ਖ਼ਬਰ »

ਸਿਰਸਾ 'ਚ ਰੁਜ਼ਗਾਰ ਮੇਲਾ 16 ਨੂੰ

ਸਿਰਸਾ, 13 ਨਵੰਬਰ (ਭੁਪਿੰਦਰ ਪੰਨੀਵਾਲੀਆ)-ਨੌਜਵਾਨਾਂ ਨੂੰ ਜ਼ਿਆਦਾ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਣ ਦੇ ਉਦੇਸ਼ ਨਾਲ ਆਗਾਮੀ 16 ਨਵੰਬਰ ਨੂੰ ਸਿਰਸਾ ਵਿਚ ਰੁਜ਼ਗਾਰ ਮੇਲਾ ਲਾਇਆ ਜਾਵੇਗਾ | ਇਹ ਰੁਜ਼ਗਾਰ ਮੇਲਾ ਰੁਜ਼ਗਾਰ ਦਫ਼ਤਰ ਵਿਚ ਲਾਇਆ ਜਾ ਰਿਹਾ ਹੈ | ਇਹ ...

ਪੂਰੀ ਖ਼ਬਰ »

ਰੌਸ਼ਨ ਲਾਲ ਸਚਦੇਵਾ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਸਿਰਸਾ, 13 ਨਵੰਬਰ (ਭੁਪਿੰਦਰ ਪੰਨੀਵਾਲੀਆ)-ਪੰਜਾਬੀ ਸਤਿਕਾਰ ਸਭਾ ਦੇ ਪ੍ਰਧਾਨ ਪ੍ਰਦੀਪ ਸਚਦੇਵਾ ਦੇ ਪਿਤਾ ਰੌਸ਼ਨ ਲਾਲ ਸਚਦੇਵਾ ਦੇ ਦਿਹਾਂਤ 'ਤੇ ਵੱਖ-ਵੱਖ ਰਾਜਸੀ, ਸਮਾਜ ਸੇਵੀ ਤੇ ਸਾਹਿਤਕ ਜਥੇਬੰਦੀਆਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਇਸ ਨੂੰ ਕਦੇ ਪੂਰਾ ਨਾ ...

ਪੂਰੀ ਖ਼ਬਰ »

ਐਚਟੇਟ ਪ੍ਰੀਖਿਆ ਦੇ ਮੱਦੇਨਜ਼ਰ ਪ੍ਰੀਖਿਆ ਕੇਂਦਰਾਂ ਦੇ ਨੇੜੇ ਧਾਰਾ 144 ਲਾਗੂ

ਸਿਰਸਾ, 13 ਨਵੰਬਰ (ਭੁਪਿੰਦਰ ਪੰਨੀਵਾਲੀਆ)-ਹਰਿਆਣਾ ਵਿਦਿਆਲਾ ਸਿੱਖਿਆ ਬੋਰਡ, ਭਿਵਾਨੀ ਵਲੋਂ ਆਗਾਮੀ 16 ਤੋਂ 17 ਨਵੰਬਰ ਨੂੰ ਹੋਣ ਵਾਲੀ ਅਧਿਆਪਕ ਯੋਗਤਾ ਪ੍ਰੀਖਿਆ ਦੀ ਪ੍ਰੀਖਿਆ ਦੇ ਮੱਦੇਨਜ਼ਰ ਪ੍ਰੀਖਿਆ ਕੇਂਦਰਾਂ ਦੇ ਨੇੜੇ ਧਾਰਾ 144 ਲਾਗੂ ਕੀਤੀ ਗਈ ਹੈ | ਜ਼ਿਲ੍ਹਾ ...

ਪੂਰੀ ਖ਼ਬਰ »

ਅੱਧਾ ਕਿੱਲੋ ਅਫ਼ੀਮ ਸਮੇਤ ਇਕ ਗਿ੍ਫ਼ਤਾਰ

ਸਿਰਸਾ, 13 ਨਵੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਪੁਲਿਸ ਦੇ ਨਾਰਕੋਟਿਕਸ ਸੈੱਲ ਨੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਅੱਧਾ ਕਿੱਲੋ ਅਫ਼ੀਮ ਸਮੇਤ ਕਾਬੂ ਕੀਤਾ ਹੈ | ਕਾਬੂ ਕੀਤੇ ਨੌਜਵਾਨ ਦੀ ਪਛਾਣ ਝਾਰਖੰਡ ਵਾਸੀ ਲਾਲੂ ਕੁਮਾਰ ਵਜੋਂ ਹੋਈਾ ਹੈ | ਇਹ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਛੋਟੇ ਬੱਚਿਆਂ ਨੇ ਪਾਰਕਾਂ ਵਿਚ ਬੂਟੇ ਲਗਾਏ

ਨਵੀਂ ਦਿੱਲੀ, 13 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਸਕੂਰ ਬਸਤੀ ਦੇ ਵਸਨੀਕ ਜਸਪਾਲ ਸਿੰਘ ਰਾਜੂ, ਗਗਨਦੀਪ ਸਿੰਘ, ਜਸਲੀਨ ਕੌਰ ਤੇ ਰਮਨਦੀਪ ਕੌਰ ਦੀ ਅਗਵਾਈ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਰ ਬਸਤੀ ਦੇ ਇਲਾਕੇ ਵਿਚ ...

ਪੂਰੀ ਖ਼ਬਰ »

ਸਾਊਥ ਨਗਰ ਨਿਗਮ ਨੇ ਪ੍ਰਦੂਸ਼ਣ ਫ਼ੈਲਾਉਣ ਵਾਲਿਆਂ ਵਿਰੁੱਧ ਕੀਤੀ ਕਾਰਵਾਈ

ਨਵੀਂ ਦਿੱਲੀ, 13 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀਆਂ ਤਿੰਨੇ ਨਗਰ ਨਿਗਮਾਂ ਪ੍ਰਦੂਸ਼ਣ ਦੀ ਰੋਕਥਾਮ ਲਈ ਲਗਾਤਾਰ ਯਤਨ ਕਰ ਰਹੀਆਂ ਹਨ ਪਰ ਫਿਰ ਵੀ ਪ੍ਰਦੂਸ਼ਣ ਘੱਟ ਨਹੀਂ ਹੋ ਰਿਹਾ | ਸਾਊਥ ਨਗਰ ਨਿਗਮ ਨੇ ਪ੍ਰਦੂਸ਼ਣ ਫੈਲਾਉਣ ਵਾਲਿਆਂ ਵਿਰੁੱਧ ਹੋਰ ਵੀ ਸਖ਼ਤ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਨੇ ਦਸਵੀਂ ਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਲਈ ਤਿਆਰ ਕੀਤਾ ਅਭਿਆਸ ਪੱਤਰ

ਨਵੀਂ ਦਿੱਲੀ, 13 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਦੇ ਬਿਹਤਰ ਨਤੀਜਿਆਂ ਪ੍ਰਤੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਸਿੱਖਿਆ ਵਿਭਾਗ ਨੇ ਦਸਵੀਂ ਤੇ ਬਾਰ੍ਹਵੀਂ ਦੀ ਬੋਰਡ ਦੀ ਪ੍ਰੀਖਿਆ ਦੇਣ ਵਾਲੇ ...

ਪੂਰੀ ਖ਼ਬਰ »

ਆਈ.ਐੱਮ.ਏ. ਵਲੋਂ ਡਾਇਬਟੀਜ਼ ਸਬੰਧੀ ਮੁਹਿੰਮ ਤੋਂ ਅੱਜ

ਨਵੀਂ ਦਿੱਲੀ, 13 ਨਵੰਬਰ (ਬਲਵਿੰਦਰ ਸਿੰਘ ਸੋਢੀ)-ਆਈ.ਐੱਮ.ਏ. (ਇੰਡੀਅਨ ਮੈਡੀਕਲ ਐਸੋਸੀਏਸ਼ਨ) 14 ਨਵੰਬਰ ਤੋਂ ਲੈ ਕੇ ਵਿਸ਼ਵ ਡਾਇਬਟੀਜ਼ ਦਿਵਸ ਪ੍ਰਤੀ ਇਕ ਮੁਹਿੰਮ ਚਲਾ ਰਿਹਾ ਹੈ ਜੋ ਕਿ 14 ਦਸੰਬਰ ਤੱਕ ਚੱਲੇਗੀ | ਇਸ ਮੁਹਿੰਮ 'ਚ ਡਾਇਬਟੀਜ਼ ਸਕਰੀਨਿੰਗ ਕੈਂਪ, ਜਾਗਰੂਕਤਾ ...

ਪੂਰੀ ਖ਼ਬਰ »

ਪੋਜੀ ਸਕੀਮਾਂ ਰਾਹੀਂ 24 ਲੱਖ ਦੀ ਧੋਖਾਧੜੀ ਕਰਨ ਦੇ ਮਾਮਲੇ 'ਚ ਦੋ ਵਿਅਕਤੀਆਂ ਦੀ ਪੇਸ਼ਗੀ ਜ਼ਮਾਨਤ ਖ਼ਾਰਜ

ਫ਼ਿਰੋਜ਼ਪੁਰ, 13 ਨਵੰਬਰ (ਰਾਕੇਸ਼ ਚਾਵਲਾ)-ਪੋਜੀ ਸਕੀਮ ਰਾਹੀਂ ਰੁਪਏ ਦੁਗਨੇ ਕਰਨ ਦੇ ਲਾਲਚ 'ਚ 24 ਲੱਖ ਦੀ ਧੋਖਾਧੜੀ ਕਰਨ ਦੇ ਮਾਮਲੇ 'ਚ ਨਾਮਜ਼ਦ ਦੋ ਵਿਅਕਤੀਆਂ ਦੀ ਜ਼ਿਲ੍ਹਾ ਅਦਾਲਤ ਨੇ ਪੇਸ਼ਗੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਮੁੱਦਈ ਅਮਰੀਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX