ਤਾਜਾ ਖ਼ਬਰਾਂ


ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  2 minutes ago
ਜ਼ੀਰਾ, 22 ਜਨਵਰੀ (ਪ੍ਰਤਾਪ ਸਿੰਘ ਹੀਰਾ)- ਜ਼ੀਰਾ-ਅੰਮ੍ਰਿਤਸਰ ਰੋਡ 'ਤੇ ਬਸਤੀ ਹਾਜੀਵਾਲੀ ਦੇ ਨਜ਼ਦੀਕ ਅੱਜ ਆਲਟੋ ਕਾਰ ਨੇ ਖੜ੍ਹੇ ਟਰੱਕ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਾਰ ਸਵਾਰ...
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  17 minutes ago
ਬਲਾਚੌਰ, 22 ਜਨਵਰੀ (ਦੀਦਾਰ ਸਿੰਘ ਬਲਾਚੌਰੀਆ)- ਸਥਾਨਕ ਨਵਾਂਸ਼ਹਿਰ ਚੌਕ ਨੇੜੇ ਸਥਿਤ ਗੁਰੂ ਨਾਨਕ ਮਾਰਕੀਟ ਵਿਖੇ ਸਥਿਤ ਰਾਣਾ ਵੈਲਡਿੰਗ ਵਿਖੇ ਗੈਸ ਵੈਲਡਿੰਗ ਦੀ ਟੈਂਕੀ ਫਟ...
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  36 minutes ago
ਲੌਂਗੋਵਾਲ, 22 ਜਨਵਰੀ (ਸ. ਸ. ਖੰਨਾ)- ਸ਼੍ਰੋਮਣੀ ਅਕਾਲੀ ਦਲ ਦੀ 2 ਫਰਵਰੀ ਨੂੰ ਅਨਾਜ ਮੰਡੀ ਸੰਗਰੂਰ ਵਿਖੇ ਹੋਣ ਜਾ ਰਹੀ ਰੈਲੀ ਦੀਆਂ ਮੁਕੰਮਲ ਤਿਆਰੀਆਂ ਸੰਬੰਧੀ ਹਲਕਾ ਸੁਨਾਮ ਦੇ ਵਰਕਰਾਂ ਦੀ...
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  about 1 hour ago
ਨਾਭਾ, 22 ਜਨਵਰੀ (ਕਰਮਜੀਤ ਸਿੰਘ)- ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਨੇ ਅੱਜ ਹਲਕਾ ਨਾਭਾ ਵਿਖੇ ਆਪਣੀਆਂ ਮੰਗਾਂ ਨੂੰ ਲੈ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ...
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  about 1 hour ago
ਸ਼ਾਹਪੁਰ ਕੰਢੀ, 22 ਜਨਵਰੀ (ਰਣਜੀਤ ਸਿੰਘ)- ਭਾਰਤ ਸਰਕਾਰ ਦੇ ਜਲ ਸਰੋਤ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਅੱਜ ਆਪਣੀ ਟੀਮ ਨਾਲ ਬਹੁ ਮੰਤਵੀ ਰਣਜੀਤ ਸਾਗਰ ਡੈਮ ਦੀ ਦੂਜੀ ਇਕਾਈ...
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  about 1 hour ago
ਮੋਗਾ, 22 ਜਨਵਰੀ (ਗੁਰਤੇਜ ਬੱਬੀ)- ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ, ਜੋ ਕਿ ਸੰਗਰੂਰ ਜੇਲ੍ਹ 'ਚ ਬੰਦ ਹੈ, ਨੂੰ ਅੱਜ ਨਿਹਾਲ ਸਿੰਘ ਵਾਲਾ ਪੁਲਿਸ ਨੇ ਇੱਕ ਹੱਤਿਆ ਦੇ ਮਾਮਲੇ 'ਚ ਸੰਗਰੂਰ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ...
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  about 1 hour ago
ਸ੍ਰੀਨਗਰ, 22 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਇਲਾਕੇ 'ਚ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ ਦਿੱਤਾ ਹੈ। ਇਲਾਕੇ 'ਚ ਮੁਠਭੇੜ ਅਜੇ ਵੀ ਚੱਲ...
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਰਾਜਾਸਾਂਸੀ ਹਵਾਈ ਅੱਡੇ 'ਤੇ ਸਿਹਤ ਵਿਭਾਗ ਵਲੋਂ ਅਲਰਟ ਜਾਰੀ
. . .  about 1 hour ago
ਰਾਜਾਸਾਂਸੀ, 22 ਜਨਵਰੀ (ਹੇਰ, ਖੀਵਾ)- ਚੀਨ 'ਚ ਕੋਰੋਨਾ ਵਾਇਰਸ ਕਾਰਨ ਹੋਈਆਂ ਮੌਤਾਂ ਦੇ ਮੱਦੇਨਜ਼ਰ ਇਸ ਦੇ ਖ਼ਤਰੇ ਨੂੰ ਭਾਂਪਦਿਆਂ ਸਿਹਤ ਵਿਭਾਗ ਜ਼ਿਲ੍ਹਾ ਅੰਮ੍ਰਿਤਸਰ ਵਲੋਂ ਸ੍ਰੀ ਗੁਰੂ ਰਾਮਦਾਸ ਜੀ...
ਨਸ਼ੇ ਦੇ ਓਵਰਡੋਜ਼ ਦਾ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ, ਨੌਜਵਾਨ ਦੇ ਦੂਜੇ ਸਾਥੀ ਦੀ ਹਾਲਤ ਗੰਭੀਰ
. . .  about 2 hours ago
ਵੇਰਕਾ, 22 ਜਨਵਰੀ (ਪਰਮਜੀਤ ਸਿੰਘ ਬੱਗਾ)- ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਜਹਾਂਗੀਰ ਦੇ ਰਹਿਣ ਵਾਲੇ ਇੱਕ 27 ਸਾਲਾ ਨੌਜਵਾਨ ਦੀ ਨਸ਼ੇ ਦੇ ਓਵਰਡੋਜ਼ ਕਾਰਨ ਮੌਤ...
ਸ੍ਰੀ ਦਰਬਾਰ ਸਾਹਿਬ ਦੇ ਰਸਤੇ 'ਚ ਲਾਏ ਬੁੱਤਾਂ ਦੇ ਮਾਮਲੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਬ-ਕਮੇਟੀ ਗਠਿਤ
. . .  about 2 hours ago
ਅੰਮ੍ਰਿਤਸਰ, 22 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ 'ਚ ਲਗਾਏ ਗਏ ਬੁੱਤਾਂ ਦਾ ਮਾਮਲਾ ਸੁਲਝਾਉਣ ਲਈ ਸ੍ਰੀ ਅਕਾਲ ਤਖ਼ਤ...
ਅਵੰਤੀਪੋਰਾ 'ਚ ਮੁੜ ਸ਼ੁਰੂ ਹੋਈ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 1 hour ago
ਸ੍ਰੀਨਗਰ, 22 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੜ ਮੁਠਭੇੜ ਸ਼ੁਰੂ ਹੋ ਗਈ। ਦੱਸਣਯੋਗ ਹੈ ਕਿ ਲੰਘੇ ਦਿਨ...
ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਸੰਨੀ ਦਿਓਲ ਤੇ ਹੇਮਾ ਮਾਲਿਨੀ ਵੀ ਮੰਗਣਗੇ ਵੋਟਾਂ
. . .  about 3 hours ago
ਨਵੀਂ ਦਿੱਲੀ, 22 ਜਨਵਰੀ- ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਤੋਂ ਬਾਅਦ ਹੁਣ ਭਾਜਪਾ ਨੇ ਵੀ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 40 ਸਟਾਰ ਪ੍ਰਚਾਰਕਾਂ ਦੀ ਇਸ ਸੂਚੀ 'ਚ ਪ੍ਰਧਾਨ...
ਜੇਕਰ ਭਾਜਪਾ ਸਿੱਧੂ ਨਾਲ ਸੰਪਰਕ ਕਰੇ ਤਾਂ ਉਹ ਪਾਰਟੀ 'ਚ ਹੋ ਸਕਦੇ ਹਨ ਸ਼ਾਮਲ- ਮਾਸਟਰ ਮੋਹਨ ਲਾਲ
. . .  about 3 hours ago
ਚੰਡੀਗੜ੍ਹ, 22 ਜਨਵਰੀ (ਵਿਕਰਮਜੀਤ ਸਿੰਘ ਮਾਨ)- ਸਾਬਕਾ ਮੰਤਰੀ ਅਤੇ ਭਾਜਪਾ ਨੇਤਾ ਮਾਸਟਰ ਮੋਹਨ ਲਾਲ ਨੇ ਕਿਹਾ ਹੈ ਕਿ ਜੇਕਰ ਭਾਜਪਾ ਨਵਜੋਤ ਸਿੰਘ ਸਿੱਧੂ ਨਾਲ ਸੰਪਰਕ...
ਸੁਨਾਮ 'ਚ ਕਿਰਚ ਮਾਰ ਕੇ ਨੌਜਵਾਨ ਦਾ ਕਤਲ, ਪਰਿਵਾਰ ਨੇ ਲਾਸ਼ ਸੜਕ 'ਤੇ ਰੱਖ ਕੇ ਲਾਇਆ ਧਰਨਾ
. . .  10 minutes ago
ਸੁਨਾਮ ਊਧਮ ਸਿੰਘ ਵਾਲਾ 22 ਜਨਵਰੀ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ, ਰੁਪਿੰਦਰ ਸਿੰਘ ਸੱਗੂ)- ਬੀਤੀ ਸ਼ਾਮ ਸੁਨਾਮ ਰੇਲਵੇ ਸਟੇਸ਼ਨ 'ਤੇ ਮਾਮੂਲੀ ਤਕਰਾਰ ਪਿੱਛੋਂ ਇੱਕ ਅਣਪਛਾਤੇ ਵਿਅਕਤੀ...
ਕੇਂਦਰੀ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਨੇ ਸ੍ਰੀਨਗਰ 'ਚ ਸਥਾਨਕ ਲੋਕਾਂ ਨਾਲ ਕੀਤੀ ਮੁਲਾਕਾਤ
. . .  about 3 hours ago
ਸ੍ਰੀਨਗਰ, 22 ਜਨਵਰੀ- ਜੰਮੂ-ਕਸ਼ਮੀਰ ਦੇ ਦੌਰੇ 'ਤੇ ਗਏ ਕੇਂਦਰੀ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਨੇ ਸ੍ਰੀਨਗਰ ਦੇ ਲਾਲ ਚੌਕ 'ਚ ਸਥਾਨਕ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ...
'ਬਾਲ ਬਹਾਦਰਾਂ' ਨੂੰ ਰਾਸ਼ਟਰਪਤੀ ਨੇ ਵੰਡੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ
. . .  about 4 hours ago
ਸੁਪਰੀਮ ਕੋਰਟ ਨੇ ਹਾਈਕੋਰਟਾਂ 'ਤੇ ਨਾਗਰਿਕਤਾ ਕਾਨੂੰਨ ਲੈ ਕੇ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਨ 'ਤੇ ਲਾਈ ਰੋਕ
. . .  about 4 hours ago
ਨਾਗਰਿਕਤਾ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਸੁਪਰੀਮ ਕੋਰਟ ਨੇ ਵੱਖੋ-ਵੱਖ ਸ਼੍ਰੇਣੀਆਂ 'ਚ ਵੰਡਿਆ
. . .  about 4 hours ago
ਸੀ.ਏ.ਏ ਖ਼ਿਲਾਫ਼ ਪਟੀਸ਼ਨਾਂ 'ਤੇ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਨੋਟਿਸ, 4 ਹਫ਼ਤਿਆਂ ਅੰਦਰ ਮੰਗਿਆ ਜਵਾਬ
. . .  about 5 hours ago
ਨਾਗਰਿਕਤਾ ਸੋਧ ਕਾਨੂੰਨ 'ਤੇ ਰੋਕ ਲਾਉਣ ਤੋਂ ਫਿਲਹਾਲ ਸੁਪਰੀਮ ਕੋਰਟ ਦਾ ਇਨਕਾਰ
. . .  about 5 hours ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਜਾਰੀ
. . .  about 5 hours ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਕੈਪਟਨ ਤੇ ਸਿੱਧੂ ਦੇ ਨਾਂ ਵੀ ਸ਼ਾਮਲ
. . .  about 5 hours ago
ਨਾਗਰਿਕਤਾ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ 140 ਤੋਂ ਵਧੇਰੇ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 6 hours ago
ਧਾਰਾ 370 ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਅੱਜ ਫਿਰ ਹੋਵੇਗੀ ਸੁਣਵਾਈ
. . .  about 6 hours ago
ਪੰਜਾਬ ਤੋਂ 'ਆਪ' ਆਗੂਆਂ ਅਤੇ ਵਰਕਰਾਂ ਦੇ ਕਾਫ਼ਲੇ ਦਿੱਲੀ ਹੋ ਰਹੇ ਹਨ ਰਵਾਨਾ
. . .  about 7 hours ago
ਨਾਗਰਿਕਤਾ ਸੋਧ ਕਾਨੂੰਨ ਸਬੰਧੀ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  about 7 hours ago
ਚੀਨ ਦੀ ਰਹੱਸਮਈ ਬਿਮਾਰੀ ਅਮਰੀਕਾ ਪੁੱਜੀ, ਭਾਰਤ 'ਚ ਵੀ ਅਲਰਟ
. . .  about 8 hours ago
ਦਿੱਲੀ 'ਚ ਛਾਈ ਸੰਘਣੀ ਧੁੰਦ
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  1 day ago
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  1 day ago
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  1 day ago
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  1 day ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  1 day ago
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  1 day ago
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  1 day ago
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  1 day ago
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  1 day ago
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  about 1 hour ago
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  about 1 hour ago
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  about 1 hour ago
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  6 minutes ago
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  18 minutes ago
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  32 minutes ago
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  44 minutes ago
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  55 minutes ago
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  about 1 hour ago
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  about 1 hour ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਇੱਕ ਐੱਸ. ਪੀ. ਓ. ਸ਼ਹੀਦ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਕੱਤਕ ਸੰਮਤ 551

ਹਰਿਆਣਾ / ਹਿਮਾਚਲ

ਕੋਲਕਾਤਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ

ਕੋਲਕਾਤਾ, 13 ਨਵੰਬਰ (ਰਣਜੀਤ ਸਿੰਘ ਲੁਧਿਆਣਵੀ)-ਮਹਾਨਗਰ ਕੋਲਕਾਤਾ ਦੇ ਵੱਖ-ਵੱਖ ਗੁਰਦੁਆਰਿਆਂ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸਾਹ ਨਾਲ ਮਨਾਇਆ ਗਿਆ | ਇਸ ਮੌਕੇ ਅਖੰਡ ਪਾਠ ਦੀ ਸਮਾਪਤੀ ਤੋਂ ਬਾਦ ਕਥਾ, ਕੀਰਤਨ, ਢਾਡੀ ਵਾਰਾਂ, ਫੁੱਲਾਂ ਦੀ ਵਰਖਾ ਕੀਤੀ ਗਈ | ਇਥੇ ਗੁਰਦੁਆਰਾ ਡਨਲਪ ਬਰਿਜ਼, ਗੁਰਦੁਆਰਾ ਸੰਤ ਕੁਟੀਆ, ਸ਼ਹੀਦ ਮਿਨਾਰ, ਬੈਂਕ ਆਫ਼ ਇੰਡੀਆ ਆਫ਼ੀਸਰਜ਼ ਐਸੋਸੀਏਸ਼ਨ ਸਮੇਤ ਵੱਖ-ਵੱਖ ਥਾਂ ਸੰਗਤਾਂ ਦਾ ਭਾਰੀ ਇਕੱਠ ਹੋਇਆ ਅਤੇ ਗੁਰ ਜਸ਼ ਗਾਇਨ ਦੇ ਨਾਲ ਹੀ ਅਤੁੱਟ ਲੰਗਰ ਵਰਤਾਇਆ ਗਿਆ | ਗੁਰ ਜਸ਼ ਗਾਇਨ-ਭਾਈ ਯਾਦਵਿੰਦਰ ਸਿੰਘ ਪਟਿਆਲੇ ਵਾਲੇ, ਭਾਈ ਜਸਵੰਤ ਸਿੰਘ ਹਜੂਰੀ ਰਾਗੀ ਗੁਰਦੁਆਰਾ ਸੰਤ ਕੁਟੀਆ, ਗਿਆਨੀ ਜਗਰਾਜ ਸਿੰਘ ਖੀਵਾ, ਭਾਈ ਰਾਮ ਸਿੰਘ, ਭਾਈ ਲਛਮਣ ਸਿੰਘ, ਭਾਈ ਬਲਵਿੰਦਰ ਸਿੰਘ, ਬੀਬੀ ਗਗਨਦੀਪ ਕੌਰ ਖ਼ਾਲਸਾ, ਢਾਡੀ ਜਥਾ ਭਾਈ ਬਲਬੀਰ ਸਿੰਘ ਪਾਰਸ ਦੇ ਨਾਲ ਹੀ ਖ਼ਾਲਸਾ ਮਾਡਲ ਸੀਨੀਅਰ ਸੈਕੰਡਰੀ ਸਕੂਲ, ਖ਼ਾਲਸਾ ਹਾਈ ਸਕੂਲ, ਖ਼ਾਲਸਾ ਇੰਗਲਿਸ਼ ਹਾਈ ਸਕੂਲ, ਗੁਰੂ ਰਾਮਦਾਸ ਇੰਗਲਿਸ਼ ਮੀਡੀਅਮ ਪਬਲਿਕ ਸਕੂਲ, ਗੁਰੂ ਨਾਨਕ ਪਬਲਿਕ ਸਕੂਲ ਦੇ ਬੱਚੇ-ਬੱਚੀਆਂ ਨੇ ਵੀ ਕੀਰਤਨ ਦਾ ਪ੍ਰਵਾਹ ਕਰ ਕੇ ਸੰਗਤਾਂ ਨੰੂ ਨਿਹਾਲ ਕੀਤਾ | ਮੁੱਖ ਮੰਤਰੀ ਮਮਤਾ ਬੈਨਰਜੀ, ਰਾਜਪਾਲ ਜਗਦੀਪ ਧਨਖੜ ਸਮੇਤ ਵੱਖ-ਵੱਖ ਰਾਜਨੀਤਕ ਆਗੂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਪਹਿਲੇ ਗੁਰੂ ਦੀਆਂ ਸਿਖਿਆਵਾਂ 'ਤੇ ਚੱਲਣ ਦੀ ਪ੍ਰੇਰਣਾ ਦਿੱਤੀ | ਮੁੱਖ ਮੰਤਰੀ ਨੇ ਜਪਜੀ ਸਾਹਿਬ ਦੇ ਬੰਗਲਾ ਅਨੁਵਾਦ ਦੀ ਘੁੰਡ ਚੁਕਾਈ ਵੀ ਕੀਤੀ |
ਸਿੱਖ ਫੋਰਮ ਵਲੋਂ ਪੰਜਾਬੀ ਸਿਖਾਉਣ ਦਾ ਉਪਰਾਲਾ- ਸਿੱਖ ਫੋਰਮ ਵਲੋਂ ਪੈਂਤੀ ਅੱਖਰੀ ਲਿਖਵਾਉਣ ਲਈ ਸ਼ਹੀਦ ਮਿਨਾਰ 'ਚ ਖਾਸ ਪ੍ਰਬੰਧ ਕੀਤੇ ਗਏ, ਜਿਥੇ ਬੱਚੇ-ਬੁੱਢੇ, ਬੰਗਾਲੀ-ਪੰਜਾਬੀ ਸਾਰੇ ੳ, ਅ ਲਿਖ ਕੇ ਇਨਾਮ ਪ੍ਰਾਪਤ ਕਰ ਰਹੇ ਸਨ | ਸਾਰੇ ਹਿੱਸਾ ਲੈਣ ਵਾਲਿਆਂ ਨੂੰ ਪੈਂਤੀ ਅੱਖਰੀ ਫੱਟੀ ਭੇਟ ਕੀਤੀ ਗਈ ਅਤੇ ਛੋਟੇ ਬੱਚਿਆਂ ਨੂੰ ਟਾਫੀਆਂ ਦਿੱਤੀਆਂ ਗਈਆਂ, ਜਿਸ ਕਾਰਨ ਦਿਨ ਭਰ ਪੰਜਾਬੀ ਲਿਖਣ ਵਾਲਿਆਂ ਦੀਆਂ ਕਤਾਰਾਂ ਲੱਗੀਆਂ ਰਹੀਆਂ |

ਕਿਸਾਨਾਂ ਦੇ ਖੇਤਾਂ 'ਚੋਂ ਬੰਬੀ ਦੀਆਂ ਮੋਟਰਾਂ ਚੋਰੀ

ਫ਼ਰੀਦਕੋਟ, 13 ਨਵੰਬਰ (ਸਰਬਜੀਤ ਸਿੰਘ)- ਪਿੰਡ ਮਚਾਕੀ ਕਲਾਂ ਤੇ ਮਚਾਕੀ ਖੁਰਦ ਵਿਖੇ ਦੋ ਖੇਤਾਂ 'ਚੋਂ ਮੋਟਰਾਂ ਦੇ ਚੋਰੀ ਦੇ ਮਾਮਲੇ ਸਾਹਮਣੇ ਆਏ ਹਨ | ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਅਣਪਛਾਤੇ ਚੋਰਾਂ ਵਿਰੁੱਧ ਮਾਮਲੇ ਦਰਜ ਕਰ ਕੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ...

ਪੂਰੀ ਖ਼ਬਰ »

1 ਕਿੱਲੋ 50 ਗ੍ਰਾਮ ਅਫ਼ੀਮ ਸਮੇਤ ਤਸਕਰ ਕਾਬੂ

ਟੋਹਾਣਾ, 13 ਨਵੰਬਰ (ਗੁਰਦੀਪ ਸਿੰਘ ਭੱਟੀ) - ਜ਼ਿਲ੍ਹਾ ਪੁਲਿਸ ਪਾਰਟੀ ਤੇ ਅਫ਼ੀਮ ਤਸਕਰ ਦਾ ਪਿੱਛਾ ਕਰਦੇ ਹੋਏ ਪਿੰਡ ਭਿਰਡਾਨਾ ਤੋਂ ਇਕ ਵਿਕਅਤੀ ਨੂੰ ਕਾਬੂ ਕਰ ਕੇ ਉਸ ਕੋਲੋਂ 1 ਕਿੱਲੋ 50 ਗਰਾਮ ਅਫ਼ੀਮ ਬਰਾਮਦ ਕੀਤੀ ਹੈ | ਪੁਲਿਸ ਟੀਮ ਦੇ ਥਾਣੇਦਾਰ ਰਵਿਸ਼ ਨੇ ਦੱਸਿਆ ਕਿ ...

ਪੂਰੀ ਖ਼ਬਰ »

ਦਿੱਲੀ ਤੱਕ ਪੁੱਜਣ ਵਾਲੀਆਂ ਸੁਪਰ ਫ਼ਾਸਟ ਗੱਡੀਆਂ ਨੂੰ ਜਾਖਲ ਤੱਕ ਕਰਨ ਦੀ ਮੰਗ

ਟੋਹਾਣਾ, 13 ਨਵੰਬਰ (ਗੁਰਦੀਪ ਸਿੰਘ ਭੱਟੀ) - ਦਿੱਲੀ-ਜਾਖਲ ਰੇਲਵੇ ਰੂਟ 'ਤੇ ਮੁਸਾਫ਼ਰਾਂ ਦੀ ਸਹੱੁਲਤ ਲਈ ਭਾਰਤ ਦੇ ਪੂਰਬ ਤੇ ਦੱਖਣ ਵਿਚੋਂ ਆਉਣ ਵਾਲੀਆਂ ਸੁਪਰ ਫ਼ਾਰਸਟ ਗੱਡੀਆਂ ਨੂੰ ਜਾਖਲ ਤੱਕ ਵਧਾਇਆ ਜਾਵੇ | ਦੈਨਿਕ ਰੇਲ ਯਾਤਰੀ ਵੈੱਲਫੇਅਰ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਬਿਨਾਂ ਦਾਜ ਤੋਂ ਵਿਆਹ ਕਰ ਕੇ ਸਮਾਜ ਨੂੰ ਸੰਦੇਸ਼ ਦਿੱਤਾ

ਏਲਨਾਬਾਦ, 13 ਨਵੰਬਰ (ਜਗਤਾਰ ਸਮਾਲਸਰ)-ਏਲਨਾਬਾਦ ਨਿਵਾਸੀ ਸਮਾਜ ਸੇਵੀ ਸੱਤਿਆ ਨਰਾਇਣ ਪਾਂਡੀਆ ਨੇ ਆਪਣੇ ਭਾਣਜੇ ਸਾਹਿਲ ਦਾ ਵਿਆਹ ਬਿਨ੍ਹਾਂ ਦਾਜ ਲਏ ਕਰ ਕੇ ਸਮਾਜ ਨੂੰ ਨਵੀਂ ਦਿਸ਼ਾ ਦਿੱਤੀ ਹੈ | ਸੱਤਿਆ ਨਰਾਇਣ ਪਾਂਡੀਆ ਨੇ ਦੱਸਿਆ ਕਿ ਉਨ੍ਹਾਂ ਦੇ ਭਾਣਜੇ ਸਾਹਿਲ ...

ਪੂਰੀ ਖ਼ਬਰ »

ਲੁੱਟ-ਖੋਹ ਤੇ ਡਕੈਤੀ ਦੀਆਂ ਘਟਨਾਵਾਂ ਦੇ ਕਰੀਬ ਦੋ ਦਰਜਨ ਮਾਮਲਿਆਂ 'ਚ ਨਾਮਜ਼ਦ ਇਨਾਮੀ ਮੁਲਜ਼ਮ ਗਿ੍ਫ਼ਤਾਰ

ਸ਼ਾਹਬਾਦ ਮਾਰਕੰਡਾ, 13 ਨਵੰਬਰ (ਅਵਤਾਰ ਸਿੰਘ)-ਜ਼ਿਲ੍ਹਾ ਪੁਲਿਸ ਕੁਰੂਕਸ਼ੇਤਰ ਦੀ ਅਪਰਾਧ ਸ਼ਾਖਾ-2 ਨੇ ਲੁੱਟ-ਖੋਹ ਤੇ ਡਕੈਤੀ ਸਮੇਤ ਝਪਟਮਾਰੀ ਦੇ ਕਰੀਬ ਦੋ ਦਰਜਨ ਮਾਮਲਿਆਂ 'ਚ ਨਾਮਜ਼ਦ ਇਨਾਮੀ ਮੁਲਜ਼ਮ ਅਜੈ ਉਰਫ਼ ਹਿਟਲਰ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ...

ਪੂਰੀ ਖ਼ਬਰ »

ਟੀਮ ਮਿਸ਼ਨ ਗ੍ਰੀਨ ਨੇ ਲਾੜਾ-ਲਾੜੀ ਨੂੰ ਵਿਆਹ 'ਚ ਬੂਟੇ ਭੇਟ ਕੀਤੇ

ਏਲਨਾਬਾਦ, 13 ਨਵੰਬਰ (ਜਗਤਾਰ ਸਮਾਲਸਰ)-ਏਲਨਾਬਾਦ ਦੀ ਸਮਾਜਿਕ ਸੰਸਥਾ ਟੀਮ ਮਿਸ਼ਨ ਗਰੀਨ ਨੇ ਇਕ ਵਿਆਹ ਸਮਾਰੋਹ 'ਚ ਲਾੜੇ ਤੇ ਲਾੜੀ ਨੂੰ ਬੂਟਾ ਭੇਟ ਕਰ ਕੇ ਸਫ਼ਲ ਵਿਆਹੁਤਾ ਜੀਵਨ ਦੀ ਸ਼ੁਭਕਾਮਨਾ ਦਿੱਤੀ | ਟੀਮ ਨੇ ਨਵੀਂ ਵਿਆਹੀ ਜੋੜੀ ਤੋਂ ਇਸ ਬੂਟੇ ਦੀ ਜੀਵਨ ਭਰ ਰੱਖਿਆ ...

ਪੂਰੀ ਖ਼ਬਰ »

ਬਾਲ ਦਿਵਸ 'ਤੇ ਇਕ ਦਿਨਾਂ ਖੇਡ ਮੇਲਾ ਅੱਜ

ਕਾਲਾਂਵਾਲੀ, 13 ਨਵੰਬਰ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਨੂਹੀਆਂਵਾਲੀ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ 14 ਨਵੰਬਰ ਨੂੰ ਬਾਲ ਦਿਵਸ ਮੌਕੇ ਇੱਕ ਦਿਨਾਂ ਸਕੂਲ ਖੇਡ ਮੇਲਾ ਕਰਵਾਇਆ ਜਾਵੇਗਾ | ਸਕੂਲ ਦੇ ਪਿ੍ੰਸੀਪਲ ਰੋਹਤਾਸ਼ ਕੁਮਾਰ ਨੇ ਦੱਸਿਆ ਕਿ ਸਕੂਲ ...

ਪੂਰੀ ਖ਼ਬਰ »

ਸਕੇ ਭਰਾ ਨੂੰ ਜ਼ਖ਼ਮੀ ਹਾਲਤ 'ਚ ਨਹਿਰ ਵਿਚ ਸੁੱਟ ਕੇ ਮਾਰਿਆ

ਟੋਹਾਣਾ, 13 ਨਵੰਬਰ (ਗੁਰਦੀਪ ਸਿੰਘ ਭੱਟੀ) - ਪਿੰਡ ਦਨੌਦਾ ਖੂਰਦ ਵਿਚ ਦੋ ਭਰਾਵਾਂ ਦਾ ਹਿੰਸਕ ਝਗੜਾ ਹੋਣ 'ਤੇ ਛੋਟਾ ਭਰਾ ਜੈ ਭਗਵਾਨ ਜ਼ਖ਼ਮੀ ਹੋ ਗਿਆ, ਵੱਡੇ ਭਰਾ ਨੇ ਮਾਫ਼ੀ ਮੰਗੀ ਤੇ ਉਸਨੂੰ ਇਲਾਜ਼ ਕਰਾਉਣ ਲਈ ਆਪਣੀ ਕਾਰ ਵਿਚ ਪਾ ਕੇ ਲੈ ਗਿਆ ਤੇ ਹਸਪਤਾਲ ਲੈ ਜਾਣ ਦੀ ...

ਪੂਰੀ ਖ਼ਬਰ »

ਆੜ੍ਹਤੀ ਵਲੋਂ ਜਾਨੋਂ ਮਾਰਨ ਤੇ ਫਿਰੌਤੀ ਮੰਗਣ ਦੇ ਦੋਸ਼

ਕਾਲਾਂਵਾਲੀ, 13 ਨਵੰਬਰ (ਭੁਪਿੰਦਰ ਪੰਨੀਵਾਲੀਆ)- ਅਨਾਜ ਮੰਡੀ ਵਿਚ ਆੜ੍ਹਤ ਦਾ ਕੰਮ ਕਰਨ ਵਾਲੇ ਆੜ੍ਹਤੀ ਸੁਰੇਸ਼ ਕੁਮਾਰ ਬੰਟੀ ਨੇ ਥਾਣਾ ਕਾਲਾਂਵਾਲੀ ਵਿਚ ਸ਼ਿਕਾਇਤ ਦੇ ਕੇ ਅਣਪਛਾਤੇ ਲੋਕਾਂ ਵਲੋਂ ਉਸ ਦੀ ਦੁਕਾਨ 'ਤੇ ਆਕੇ ਜਾਨੋਂ ਮਾਰਨ ਦੀ ਧਮਕੀ ਦੇਣ ਅਤੇ ਫਿਰੌਤੀ ...

ਪੂਰੀ ਖ਼ਬਰ »

ਬਲਾਕੀਪੁਰ 'ਚ ਧਾਰਮਿਕ ਸਮਾਗਮ ਅੱਜ

ਸੰਧਵਾਂ, 13 ਨਵੰਬਰ (ਪ੍ਰੇਮੀ ਸੰਧਵਾਂ)- ਗੁਰਦੁਆਰਾ ਸਿੰਘ ਸਭਾ ਪਿੰਡ ਬਲਾਕੀਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਘਰ ਦੇ ਮੁੱਖ ਸੇਵਾਦਾਰ ਜਥੇ. ਮੁਖਤਿਆਰ ਸਿੰਘ ਦੀ ਦੇਖ-ਰੇਖ ਹੇਠ ...

ਪੂਰੀ ਖ਼ਬਰ »

ਨਸ਼ਾ ਛੁਡਵਾ ਕੇ ਪਰਿਵਾਰ ਬਚਾਅ ਰਿਹੈ ਆਯੁਰਵੇਦ-ਸਿੱਧੂ

ਜਲੰਧਰ, 13 ਨਵੰਬਰ (ਸ. ਰਿ.)-ਨਾਰਾਇਣੀ ਆਯੁਰਵੈਦਿਕ ਗਰੁੱਪ ਦੇ ਐੱਮ. ਡੀ. ਰਣਦੀਪ ਸਿੱਧੂ ਨੇ ਨਸ਼ਿਆਂ ਨੂੰ ਰੋਕਣ ਲਈ ਆਯੁਰਵੈਦਿਕ ਗ੍ਰੰਥਾਂ ਦੇ ਆਧਾਰ 'ਤੇ ਬੇਹੱਦ ਅਸਰਦਾਰ ਦਵਾਈ ਤਿਆਰ ਕਰਨ ਦਾ ਦਾਅਵਾ ਕੀਤਾ ਹੈ | ਉਨ੍ਹਾਂ ਕਿਹਾ ਕਿ ਇਨਸਾਨ ਕਿਸੇ ਵੀ ਤਰ੍ਹਾਂ ਦਾ ਨਸ਼ਾ ...

ਪੂਰੀ ਖ਼ਬਰ »

ਸਵ. ਦਬਿੰਦਰ ਯਾਦਗਾਰੀ ਖੂਨਦਾਨ ਕੈਂਪ ਲਗਾਇਆ

ਬੰਗਾ, 13 ਨਵੰਬਰ (ਕਰਮ ਲਧਾਣਾ)- ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਡਾ. ਅੰਬੇਡਕਰ ਨਗਰ ਬੰਗਾ ਵਿਖੇ ਪਹਿਲਾ ਸਵ. ਦਬਿੰਦਰ ਯਾਦਗਾਰੀ ਖੂਨਦਾਨ ਕੈਂਪ ਲਗਾਇਆ ਗਿਆ | ਨਿਰੰਜਣ ਸਿੰਘ ਦੇ ਪਰਿਵਾਰ ਵਲੋਂ ਲਗਾਏ ਇਸ ਖੂਨਦਾਨ ਕੈਂਪ ਦਾ ਉਦਘਾਟਨ ਉੱਘੀਆਂ ਸ਼ਖਸ਼ੀਅਤਾਂ ਡਾ. ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਬਹਿਰਾਮ, 13 ਨਵੰਬਰ (ਨਛੱਤਰ ਸਿੰਘ ਬਹਿਰਾਮ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਕਲਗੀਧਰ ਸਾਹਿਬ ਬਹਿਰਾਮ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਪ੍ਰਸਿੱਧ ਕੀਰਤਨੀ ਜਥੇ. ਭਾਈ ਸ਼ਾਮਜੀਤ ...

ਪੂਰੀ ਖ਼ਬਰ »

ਭੂਰੀਵਾਲੇ ਸੰਪਰਦਾਇ ਵਲੋਂ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਲਾਨਾ ਸਮਾਗਮ

ਪੋਜੇਵਾਲ ਸਰਾਂ, 13 ਨਵੰਬਰ (ਨਵਾਂਗਰਾਈਾ)- ਪਹਿਲੀ ਪਾਤਸ਼ਾਹੀ ਸ਼ੀ੍ਰ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਸਬੰਧੀ ਅੱਜ ਭੂਰੀ ਵਾਲੇ ਗਰੀਬਦਾਸੀ ਸੰਪਰਦਾਇ ਗੁਰਗੱਦੀ ਪ੍ਰੰਮਪਰਾ ਵਲੋਂ ਮੌਜੂਦਾ ਗੱਦੀਨਸ਼ੀਨ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀ ...

ਪੂਰੀ ਖ਼ਬਰ »

ਰੁੜਕੀ ਹੀਰਾਂ ਨੇੜੇ 3 ਵਾਹਨਾਂ ਵਿਚਾਲੇ ਵਾਪਰੇ ਹਾਦਸੇ 'ਚ ਇਕ ਗੰਭੀਰ ਜ਼ਖ਼ਮੀ

ਸ੍ਰੀ ਚਮਕੌਰ ਸਾਹਿਬ, 13 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ-ਮੋਰਿੰਡਾ ਮਾਰਗ 'ਤੇ ਪਿੰਡ ਰੁੜਕੀ ਹੀਰਾਂ ਨੇੜੇ ਵਾਪਰੇ ਇਕ ਹਾਦਸੇ ਵਿਚ ਇਕ ਵਿਅਕਤੀ ਸਖ਼ਤ ਜ਼ਖ਼ਮੀ ਹੋ ਗਿਆ, ਜਿਸ ਨੂੰ ਸਥਾਨਕ ਸਰਕਾਰੀ ਹਸਪਤਾਲ ਤੋਂ ਚੰਡੀਗੜ੍ਹ ਰੈਫ਼ਰ ਕਰ ਦਿੱਤਾ | ਅੱਜ ...

ਪੂਰੀ ਖ਼ਬਰ »

ਗੁਹਲਾ ਚੀਕਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਗੁਹਲਾ ਚੀਕਾ, 13 ਨਵੰਬਰ (ਓ.ਪੀ. ਸੈਣੀ)-ਇੱਥੇ ਹਰ ਸਾਲ ਵਾਂਗ ਇਸ ਸਾਲ ਵੀ ਗੁਹਲਾ ਚੀਕਾ ਦੇ ਗੁਰਦੁਆਰਾ ਸਾਹਿਬ 'ਚ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਮੇਨ ਚੌਕ ਚੀਕਾ ਤੇ ਗੁਰਦੁਆਰਾ ਸਾਹਿਬ ਛੇਵੀਂ ਤੇ ਨੌਵੀਂ ...

ਪੂਰੀ ਖ਼ਬਰ »

ਮਾਰੂਤੀ ਦਾ ਐਕਸਲ ਟੁੱਟਣ ਕਾਰਨ ਨੌਜਵਾਨ ਲੜਕੀ ਦੀ ਮੌਤ, 4 ਗੰਭੀਰ ਜ਼ਖ਼ਮੀ

ਰਾਹੋਂ, 13 ਨਵੰਬਰ (ਬਲਬੀਰ ਸਿੰਘ ਰੂਬੀ)- ਰਾਹੋਂ-ਮਾਛੀਵਾੜਾ ਰੋਡ 'ਤੇ ਪਿੰਡ ਸ਼ੇਖ਼ਾਂ ਮਜਾਰਾ ਨਜ਼ਦੀਕ ਧਾਗਾ ਫ਼ੈਕਟਰੀ ਵਾਪਰੇ ਹਾਦਸੇ 'ਚ ਇਕ ਮਾਰੂਤੀ ਕਾਰ ਦਾ ਐਕਸਲ ਟੁੱਟਣ ਕਾਰਨ ਇਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਜਦਕਿ 5 ਗੰਭੀਰ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਹਾਈਕੋਰਟ ਦੀਆਂ ਹਦਾਇਤਾਂ ਲਾਗੂ ਕਰਵਾਉਣ ਲਈ 'ਮਿਸ਼ਨ 6213' ਦੀ ਸ਼ੁਰੂਆਤ

ਨਵਾਾਸ਼ਹਿਰ, 13 ਨਵੰਬਰ (ਗੁਰਬਖਸ਼ ਸਿੰਘ ਮਹੇ)- ਪੰਜਾਬ 'ਚ ਲਾਊਡ ਸਪੀਕਰਾਂ ਦੇ ਸ਼ੋਰ ਪ੍ਰਦੂਸ਼ਣ ਅਤੇ ਅਸ਼ਲੀਲ ਤੇ ਹਥਿਆਰਾਂ ਨੂੰ ਉਤਸ਼ਾਹਿਤ ਕਰਨ ਵਾਲੀ ਗਾਇਕੀ ਨੂੰ ਨੱਥ ਪਾਉਣ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਜਾਰੀ ਹਦਾਇਤਾਾ ਨੂੰ ਲਾਗੂ ਕਰਵਾਉਣ ਲਈ ਪੰਜਾਬ ...

ਪੂਰੀ ਖ਼ਬਰ »

ਇੰਦੌਰ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਰੌਣਕਾਂ ਲੱਗੀਆਂ

ਇੰਦੌਰ, 13 ਨਵੰਬਰ (ਰਤਨਜੀਤ ਸਿੰਘ ਸ਼ੈਰੀ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਇੰਦੌਰ 'ਚ ਵੀ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ | ਸ੍ਰੀ ਗੁਰੂ ਸਿੰਘ ਸਭਾ ਦੀ ਸਰਪ੍ਰਸਤੀ ਹੇਠ ਮੁੱਖ ਸਮਾਗਮ ਖ਼ਾਲਸਾ ਕਾਲਜ ਰਾਜਮੁਹਲੇ ਵਿਖੇ ਮਨਾਇਆ ਗਿਆ, ਜਿਸ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਪ੍ਰਬੰਧਕ ਕਮੇਟੀ ਵਲੋਂ ਦਸੂਹਾ ਦਾ ਵਿਸ਼ੇਸ਼ ਸਨਮਾਨ

ਟਾਂਡਾ ਉੜਮੁੜ, 13 ਨਵੰਬਰ (ਗੁਰਾਇਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਨਤਮਸਤਕ ਹੋਣ ਲਈ ਸ੍ਰੀ ਨਨਕਾਣਾ ਸਾਹਿਬ ਪਹੁੰਚੇ ਸੀਨੀਅਰ ਅਕਾਲੀ ਆਗੂ ਮਨਜੀਤ ਸਿੰਘ ਦਸੂਹਾ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਕਿਸਤਾਨ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ...

ਪੂਰੀ ਖ਼ਬਰ »

ਪੰਜਾਬੀ ਗਾਇਕ ਆਰ. ਨੇਤ 'ਤੇ ਪ੍ਰਬੰਧਕ ਕਰਨਗੇ ਕਾਨੂੰਨੀ ਕਾਰਵਾਈ

ਉੜਾਪੜ/ਲਸਾੜਾ, 13 ਨਵੰਬਰ (ਲਖਵੀਰ ਸਿੰਘ ਖੁਰਦ)- ਪਿੰਡ ਲਸਾੜਾ 'ਚ ਚੱਲ ਰਹੇ ਕਿ੍ਸ਼ਨ ਲੀਲਾ ਮੇਲੇ ਵਿਚ ਬੀਤੀ ਰਾਤ ਪੰਜਾਬੀ ਗਾਇਕ ਆਰ. ਨੇਤ ਵਲੋਂ ਆਪਣੇ ਬੁੱਕ ਕੀਤੇ ਹੋਏ ਪ੍ਰੋਗਰਾਮ ਵਿਚ ਨਾ ਆਉਣ 'ਤੇ ਪਿੰਡ ਵਾਸੀਆਂ ਅਤੇ ਪ੍ਰਬੰਧਕ ਕਮੇਟੀ ਵਲੋਂ ਉਸ 'ਤੇ ਕਾਨੂੰਨੀ ...

ਪੂਰੀ ਖ਼ਬਰ »

ਗੁਰਦੁਆਰਾ ਸਰਬ ਧਰਮ ਪ੍ਰਕਾਸ਼ ਮੰਝਪੁਰ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 16 ਨੂੰ

ਭੰਗਾਲਾ, 13 ਨਵੰਬਰ (ਸਰਵਜੀਤ ਸਿੰਘ)-ਗੁਰਦੁਆਰਾ ਸਰਬ ਧਰਮ ਪ੍ਰਕਾਸ਼ ਮੰਝਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 16 ਨਵੰਬਰ ਨੂੰ ਕਰਵਾਇਆ ਜਾਵੇਗਾ | ਜਾਣਕਾਰੀ ਦਿੰਦੇ ਹੋਏ ਜਥੇਦਾਰ ਦਿਲਬਾਗ ਸਿੰਘ ਮੰਝਪੁਰ ਤੇ ਜਥੇਦਾਰ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਦੇ ਹਵਾਲਾਤੀ ਕੋਲੋਂ ਨਸ਼ੀਲਾ ਪਦਾਰਥ ਬਰਾਮਦ

ਹੁਸ਼ਿਆਰਪੁਰ, 13 ਨਵੰਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਕੇਂਦਰੀ ਜੇਲ੍ਹ ਦੇ ਇਕ ਹਵਾਲਾਤੀ ਕੋਲੋਂ ਨਸ਼ੀਲਾ ਪਦਾਰਥ ਬਰਾਮਦ ਹੋਇਆ | ਹਵਾਲਾਤੀ ਦਲੀਪ ਸੋਰੀ ਵਾਸੀ ਜਲੰਧਰ ਨੂੰ ਉਸ ਦਾ ਇਕ ਰਿਸ਼ਤੇਦਾਰ ਮੁਨੀਸ਼ ਕੁਮਾਰ ਵਾਸੀ ਪਿੱਪਲਾਂਵਾਲਾ ਮਿਲਣ ਆਇਆ ਹੋਇਆ ਸੀ | ...

ਪੂਰੀ ਖ਼ਬਰ »

ਪੁਲਿਸ ਨੂੰ ਚਕਮਾ ਦੇ ਕੇ ਕੈਦੀ ਰਫ਼ੂ ਚੱਕਰ

ਐਮਾ ਮਾਂਗਟ, 13 ਨਵੰਬਰ (ਗੁਰਾਇਆ)-ਅੱਜ ਸਵੇਰੇ ਕਰੀਬ 8 ਵਜੇ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਪੈਂਦੇ ਕਸਬਾ ਐਮਾ ਮਾਂਗਟ ਕੋਲ ਪਿੰਡ ਖ਼ਾਨਪੁਰ ਜੀ. ਟੀ. ਰੋਡ 'ਤੇ ਹਿਮਾਚਲ ਪੁਲਿਸ ਨੂੰ ਉਦੋਂ ਹੱਥਾਂ ਪੈਰਾਂ ਦੀ ਪੈ ਗਈ, ਜਦੋਂ ਪੇਸ਼ੀ 'ਤੇ ਲਿਜਾਂਦੇ ਸਮੇਂ ਕੈਦੀ ...

ਪੂਰੀ ਖ਼ਬਰ »

ਮੋਟਰਸਾਈਕਲ ਅੱਗੇ ਅਵਾਰਾ ਪਸ਼ੂ ਆ ਜਾਣ ਕਾਰਨ ਇਕ ਦੀ ਮੌਤ, ਦੋ ਜ਼ਖ਼ਮੀ

ਤਲਵਾੜਾ, 13 ਨਵੰਬਰ (ਸੁਰੇਸ਼ ਕੁਮਾਰ)-ਤਲਵਾੜਾ-ਮੁਕੇਰੀਆਂ ਮਾਰਗ 'ਤੇ ਪੈਂਦੇ ਸੈਕਟਰ ਤਿੰਨ ਵਿਖੇ ਮੋਟਰਸਾਈਕਲ ਅੱਗੇ ਅਚਾਨਕ ਆਵਾਰਾ ਪਸ਼ੂ ਆ ਜਾਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ, ਜਦ ਕਿ ਦੋ ਹੋਰ ਜ਼ਖਮੀ ਹੋ ਗਏ | ਇਸ ਸਬੰਧੀ ਤਲਵਾੜਾ ਪੁਲਿਸ ਐਸ. ਆਈ. ਧਰਮਿੰਦਰ ਸਿੰਘ ਨੇ ...

ਪੂਰੀ ਖ਼ਬਰ »

ਮਾਈਨਿੰਗ ਮਾਫੀਆ ਨੇ ਬਿਨਾਂ ਮਨਜ਼ੂਰੀ ਜੰਗਲ 'ਚ ਬਣਾਇਆ 7 ਕਿਲੋਮੀਟਰ ਲੰਬਾ ਰਸਤਾ

ਬੀਣੇਵਾਲ, 13 ਨਵੰਬਰ (ਬੈਜ ਚੌਧਰੀ)-ਪਿੰਡ ਚਾਂਦਪੁਰ ਰੁੜਕੀ ਤੋਂ ਸਦਰਪੁਰ ਤੱਕ ਜੰਗਲ 'ਚੋਂ ਮਾਈਨਿੰਗ ਮਾਫੀਆ ਵਲੋਂ ਗੈਰ ਕਾਨੂੰਨੀ ਢੰਗ ਨਾਲ ਜੰਗਲ 'ਚ 7 ਕਿਲੋਮੀਟਰ ਲੰਬਾ ਤੇ ਚਾਰ ਕਰਮ (22 ਫੁੱਟ) ਚੌੜਾ ਰਸਤਾ ਬਣਾ ਦਿੱਤਾ ਗਿਆ | ਇਸ ਸਬੰਧੀ ਨਾ ਤਾਂ ਕਿਸੇ ਵਿਭਾਗ ਤੋਂ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਮਨਾਉਂਦਿਆਂ ਚਾਹ-ਪਕੌੜਿਆਂ ਦੇ ਲੰਗਰ ਲਗਾਏ

ਰਾਹੋਂ, 13 ਨਵੰਬਰ (ਬਲਬੀਰ ਸਿੰਘ ਰੂਬੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਂਦਿਆਂ ਦੁਕਾਨਦਾਰ ਯੂਨੀਅਨ ਵਲੋਂ ਮੇਨ ਬਾਜ਼ਾਰ ਵਿਚ ਚਾਹ-ਪਕੌੜਿਆਂ ਦੇ ਲੰਗਰ ਲਗਾਏ ਗਏ | ਇਸ ਮੌਕੇ ਦੁਕਾਨਦਾਰ ਯੂਨੀਅਨ ਦੇ ਪ੍ਰਧਾਨ ਲਵਲੀ ਰਾਣਾ ਨੇ ਸੰਗਤਾਂ ...

ਪੂਰੀ ਖ਼ਬਰ »

ਮਾਨ ਵਲੋਂ ਗੁਰਦੁਆਰਾ ਮਾਤਾ ਸਾਹਿਬ ਕੌਰ ਬੰਗਾ ਨੂੰ ਇਕ ਲੱਖ ਰੁਪਏ ਰਾਸ਼ੀ ਭੇਟ

ਬੰਗਾ, 13 ਨਵੰਬਰ (ਲਾਲੀ ਬੰਗਾ)- ਉੱਘੇ ਸਮਾਜ ਸੇਵੀ ਅਤੇ ਕੈਨੇਡਾ ਵਿਖੇ ਵਸਦੇ ਸਵਰਗਵਾਸੀ ਸ. ਉਜਾਗਰ ਸਿੰਘ ਮਾਨ ਫੀਜੀ ਵਾਲੇ ਦੇ ਸਪੁੱਤਰ ਸਰਦਾਰ ਰੇਸ਼ਮ ਸਿੰਘ ਮਾਨ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਪੰਥ ਮਾਤਾ ਸਾਹਿਬ ਕੌਰ ...

ਪੂਰੀ ਖ਼ਬਰ »

ਚਤੁਰਮਾਸ ਸਮਾਪਤੀ 'ਤੇ ਜੈਨ ਸੰਤ ਕਾਲਾਂਵਾਲੀ ਤੋਂ ਅਗਲੇ ਪੜਾਅ ਵੱਲ ਰਵਾਨਾ

ਕਾਲਾਂਵਾਲੀ, 13 ਨਵੰਬਰ (ਭੁਪਿੰਦਰ ਪੰਨੀਵਾਲੀਆ)- ਸਥਾਨਕ ਐਸ.ਐਸ. ਜੈਨ ਸਭਾ ਵਿਚ ਆਪਣੇ ਪ੍ਰਵਚਨਾਂ ਲਾਲ ਸ਼ਰਧਾਲੂਆਂ ਨੂੰ ਨਿਹਾਲ ਕਰ ਰਹੇ ਚਤੁਰਮਾਸ ਹਿਤ ਬਿਰਾਜਮਾਨ ਜੈਨ ਸੰਤ ਸਤਿਆ ਪ੍ਰਕਾਸ਼ ਮੁਨੀ ਅਤੇ ਸੇਵਾ ਭਾਵੀ ਸਮਰਥ ਮੁਨੀ ਜੀ ਅੱਜ ਸਵੇਰੇ ਚਤੁਰਮਾਸ ਦੇ ਅੰਤ ...

ਪੂਰੀ ਖ਼ਬਰ »

ਇਮਰਾਨ ਤੇ ਸਿੱਧੂ ਦੀ ਦੋਸਤੀ ਨੇ ਲਾਂਘਾ ਖੁਲ੍ਹਵਾ ਕੇ ਇਤਿਹਾਸ ਰਚਿਆ-ਹਰਦੀਪ ਜਰਮਨ

ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਮਨਪ੍ਰੀਤ ਸਿੰਘ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਅਤੇ ਨਵਜੋਤ ਸਿੰਘ ਸਿੱਧੂ ਸਾਬਕਾ ਮੰਤਰੀ ਪੰਜਾਬ ਸਰਕਾਰ ਦੀ ਦੋਸਤੀ ਤੇ ਸਾਰਾ ਸਿੱਖ ਜਗਤ ਕੁਰਬਾਨ ਹੈ ਕਿਉਂਕਿ 72 ਸਾਲਾਂ ਤੋਂ ਵਿੱਛੜੇ ਸਾਡੇ ਗੁਰਧਾਮ ਕਰਤਾਰਪੁਰ ਸਾਹਿਬ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਧਰਤੀ ਈਸਰਹੇਲ 'ਚ ਸਮਾਗਮ ਅੱਜ

ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਭੂਸ਼ਨ ਸੂਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਧਰਤੀ ਪਿੰਡ ਈਸਰਹੇਲ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਪਾਠ ਸ਼ੁਰੂ ਕਰਵਾਇਆ ਗਿਆ ਜਿਸ ਦੇ ਭੋਗ ਅੱਜ ...

ਪੂਰੀ ਖ਼ਬਰ »

ਸਪਾ ਸੈਂਟਰ 'ਤੇ ਛਾਪਾਮਾਰੀ ਦੌਰਾਨ ਪ੍ਰਬੰਧਕ ਗਿ੍ਫ਼ਤਾਰ

ਲੁਧਿਆਣਾ, 13 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਹਾਰਾਣੀ ਝਾਂਸੀ ਸੜਕ 'ਤੇ ਸਥਿਤ ਸਪਾ ਸੈਂਟਰ 'ਤੇ ਛਾਪਾਮਾਰੀ ਦੌਰਾਨ ਪੁਲਿਸ ਨੇ ਇਕ ਪ੍ਰਬੰਧਕ ਨੂੰ ਗਿ੍ਫਤਾਰ ਕਰ ਲਿਆ ਹੈ ਜਦਕਿ ਦੋ ਹੋਰਨਾਂ ਿਖ਼ਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਗਿ੍ਫ਼ਤਾਰ ...

ਪੂਰੀ ਖ਼ਬਰ »

ਦਾਦੂਮਾਜਰਾ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਭੂਸ਼ਨ ਸੂਦ)-ਪਿੰਡ ਦਾਦੂਮਾਜਰਾ ਵਿਖੇ ਅੱਜ ਕੈਪਟਨ ਨਸੀਬ ਸਿੰਘ ਦੀ ਅਗਵਾਈ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣ ਉਪਰੰਤ ਭਾਈ ਜਸਵੀਰ ਸਿੰਘ ਅਨੰਦਪੁਰ ਸਾਹਿਬ ...

ਪੂਰੀ ਖ਼ਬਰ »

ਬਾਬਾ ਮੋਤੀ ਰਾਮ ਮਹਿਰਾ ਟਰੱਸਟ ਨੇ ਪ੍ਰਕਾਸ਼ ਪੁਰਬ ਮਨਾਇਆ

ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਭੂਸ਼ਨ ਸੂਦ)-ਬਾਬਾ ਮੋਤੀ ਰਾਮ ਜੀ ਮਹਿਰਾ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਦਿਹਾੜਾ ਟਰੱਸਟ ਦੇ ਚੇਅਰਮੈਨ ਨਿਰਮਲ ਸਿੰਘ ਦੀ ਅਗਵਾਈ ਵਿਚ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ...

ਪੂਰੀ ਖ਼ਬਰ »

ਦੁਕਾਨ ਤੇ ਗੋਦਾਮ ਨੂੰ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਅਤੇ ਫਰਨੀਚਰ ਤਬਾਹ

ਲੁਧਿਆਣਾ, 13 ਨਵੰਬਰ (ਅਮਰੀਕ ਸਿੰਘ ਬੱਤਰਾ)-ਸਥਾਨਕ ਸ਼ਿੰਗਾਰ ਸਿਨੇਮਾ ਰੋਡ 'ਤੇ ਸੋਮਵਾਰ ਦੇਰ ਰਾਤ ਕਰੀਬ 12.30 ਵਜੇ ਇਕ ਖ਼ਾਣਪੀਣ ਦਾ ਸਾਮਾਨ ਵੇਚਣਵਾਲੀ ਦੁਕਾਨ ਤੇ ਗੋਦਾਮ ਨੂੰ ਅੱਗ ਲੱਗ ਜਾਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਅਤੇ ਫਰਨੀਚਰ ਸੜ ਕੇ ਤਬਾਹ ਹੋ ਗਿਆ | ਫਾਇਰ ...

ਪੂਰੀ ਖ਼ਬਰ »

ਜੀ.ਕੇ. ਅਸਟੇਟ ਚੰਡੀਗੜ੍ਹ ਗੁਰਦੁਆਰਾ ਸਾਹਿਬ ਦੀ ਇਮਾਰਤ ਸੰਗਤਾਂ ਨੂੰ ਕੀਤੀ ਸਮਰਪਿਤ

ਲੁਧਿਆਣਾ, 13 ਨਵੰਬਰ (ਅਮਰੀਕ ਸਿੰਘ ਬੱਤਰਾ)-ਜੀ.ਕੇ. ਗਰੁੱਪ ਵਲੋਂ ਵਿਕਸਤ ਕੀਤੀ ਕਾਲੋਨੀ ਜੀ.ਕੇ. ਅਸਟੇਟ ਚੰਡੀਗੜ੍ਹ ਰੋਡ 'ਚ ਨਵੇ ਬਣੇ ਗੁਰਦੁਆਰਾ ਸਾਹਿਬ ਦੀ ਇਮਾਰਤ ਐਤਵਾਰ ਨੂੰ ਸੰਗਤ ਨੂੰ ਸਮਰਪਿਤ ਕੀਤੀ ਗਈ | ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ...

ਪੂਰੀ ਖ਼ਬਰ »

ਕਿਰਾਏਦਾਰ ਦੀ ਸੂਚਨਾ ਪੁਲਿਸ ਨੂੰ ਨਾ ਦੇਣ ਵਾਲੀ ਮਕਾਨ ਮਾਲਕ ਗਿ੍ਫਤਾਰ

ਲੁਧਿਆਣਾ, 13 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਕਿਰਾਏਦਾਰਾਂ ਦੀ ਸੂਚਨਾ ਪੁਲਿਸ ਨੂੰ ਨਾ ਦੇਣ ਵਾਲੇ ਮਕਾਨ ਮਾਲਕ ਨੂੰ ਗਿ੍ਫਤਾਰ ਕਰ ਲਿਆ ਹੈ | ਜਾਣਕਾਰੀ ਅਨੁਸਾਰ ਗਿ੍ਫ਼ਤਾਰ ਕੀਤੀ ਗਈ ਕਥਿਤ ਦੋਸ਼ੀ ਦੀ ਸ਼ਨਾਖਤ ਰੀਨਾ ਵਾਸੀ ਭਾਈ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘਾ ਖੁੱਲ੍ਹਣਾ ਭਾਰਤ ਤੇ ਪਾਕਿਸਤਾਨ ਦਾ ਸ਼ਲਾਘਾਯੋਗ ਕਦਮ-ਬੀਬੀ ਕਾਦੀਆਂ

ਲਾਡੋਵਾਲ, 13 ਨਵੰਬਰ (ਅਮਰ ਸਿੰਘ ਮਾਹਲਾ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਗਿੱਲ ਦੇ ਇਸਤਰੀ ਵਿੰਗ ਦੇ ਪ੍ਰਧਾਨ ਬੀਬੀ ਕਿਰਨਦੀਪ ਕੌਰ ਕਾਦੀਆਂ ਨੇ ਕਿਹਾ ਕਿ ਭਾਰਤ ਤੇ ਪਾਕਿਸਤਾਨ ਸਰਕਾਰ ਦੇ ਹਾਂ ਪੱਖੀ ਹੁੰਗਾਰੇ ਨਾਲ ਜੋ ਕਰਤਾਰਪੁਰ ਸਾਹਿਬ ਲਾਂਘਾ ਖੁੱਲਿ੍ਹਆ ਹੈ | ਇਸ ...

ਪੂਰੀ ਖ਼ਬਰ »

ਸਪਰਿੰਗ ਡੇਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਮੂਲ ਮੰਤਰ ਜਾਪ

ਲੁਧਿਆਣਾ, 13 ਨਵੰਬਰ (ਬੀ.ਐਸ.ਬਰਾੜ)-ਸਪਰਿੰਗ ਡੇਲ ਪਬਲਿਕ ਸਕੂਲ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਕੂਲ 'ਚ 1 ਤੋਂ 12 ਨਵੰਬਰ ਤੱਕ 'ਗੁਰੂ ਮੰਤਰ' ਦੇ ਜਾਪ ਕੀਤੇ | ਇਸ ਮੌਕੇ ਬੱਚਿਆਂ ਨੇ ਕਵਿਤਾ ਤੇ ਕਹਾਣੀਆਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਤੇ ...

ਪੂਰੀ ਖ਼ਬਰ »

ਮਾਸਟਰ ਟ੍ਰੇਨਰਾਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ

ਕਾਲਾਂਵਾਲੀ, 13 ਨਵੰਬਰ (ਭੁਪਿੰਦਰ ਪੰਨੀਵਾਲੀਆ)-ਵਿਧਾਨ ਸਭਾ ਚੋਣਾਂ ਦੌਰਾਨ ਮਾਸਟਰ ਟ੍ਰੇਨਰ ਦੇ ਰੂਪ ਵਿਚ ਚੰਗਾ ਕੰਮ ਕਰਨ 'ਤੇ ਡੱਬਵਾਲੀ ਵਿਧਾਨਸਭਾ ਦੇ ਚੋਣ ਅਧਿਕਾਰੀ ਅਤੇ ਐਸ.ਡੀ.ਐਮ. ਡੱਬਵਾਲੀ ਡਾ. ਵਿਨੇਸ਼ ਕੁਮਾਰ ਨੇ ਸਰਕਾਰੀ ਆਈ.ਟੀ.ਆਈ. ਔਢਾਂ ਦੇ ਮਾਸਟਰ ਟ੍ਰੇਨਰ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮੌਕੇ ਮੁਫ਼ਤ ਗੈਸਟਰੋ ਡਾਕਟਰੀ ਜਾਂਚ ਕੈਂਪ ਲਗਾਇਆ

ਲੁਧਿਆਣਾ, 13 ਨਵੰਬਰ (ਸਲੇਮਪੁਰੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਮਾਡਲ ਟਾਊਨ ਸਥਿਤ ਸਿੱਧੂ ਗੈਸਟਰੋ ਕਲੀਨਿਕ 'ਚ ਪੇਟ ਰੋਗਾਂ ਦੇ ਮਾਹਿਰ ਡਾ. ਸੰਦੀਪ ਸਿੰਘ ਸਿੱਧੂ ਦੀ ਅਗਵਾਈ ਹੇਠ ਪੇਟ ਰੋਗਾਂ ਦੀ ਜਾਂਚ ਲਈ ਅੱਜ ਮੁਫ਼ਤ ਡਾਕਟਰੀ ਜਾਂਚ ...

ਪੂਰੀ ਖ਼ਬਰ »

550 ਮਰੀਜ਼ਾਂ ਦੀ ਸਿਹਤ ਦਾ ਮੁਫ਼ਤ ਨਿਰੀਖਣ

ਲੁਧਿਆਣਾ, 13 ਨਵੰਬਰ (ਸਲੇਮਪੁਰੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਾਇਬੇਟੀਜ਼ ਫਰੀ ਵਰਲਡ ਵਲੋਂ ਸ਼ਿਮਲਾਪੁਰੀ ਹੈਲਪਿੰਗ ਹੈਂਡਜ਼ ਦੇ ਸਹਿਯੋਗ ਨਾਲ ਡਾ. ਸੁਰਿੰਦਰ ਗੁਪਤਾ ਦੀ ਅਗਵਾਈ ਹੇਠ ਸ਼ਿਮਲਾਪੁਰੀ 'ਚ ਇਕ ਮੁਫ਼ਤ ਡਾਕਟਰੀ ...

ਪੂਰੀ ਖ਼ਬਰ »

ਗੋਬਿੰਦ ਰਾਮ ਟੈਕਨੀਕਲ ਸਰਵਿਸ ਯੂਨੀਅਨ ਦੇ ਨਵੇਂ ਪ੍ਰਧਾਨ ਬਣੇ

ਕੀਰਤਪੁਰ ਸਾਹਿਬ, 13 ਨਵੰਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਟੈਕਨੀਕਲ ਸਰਵਿਸ ਯੂਨੀਅਨ ਪੰਜਾਬ ਵਲੋਂ ਯੂਨੀਅਨ ਦੀਆਂ ਚੋਣਾਂ ਸਬੰਧੀ ਦਿੱਤੇ ਪ੍ਰੋਗਰਾਮ ਅਨੁਸਾਰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ. ਸਬ ਡਵੀਜ਼ਨ ਕੀਰਤਪੁਰ ਸਾਹਿਬ ਦੇ ਨਵੇਂ ਅਹੁਦੇਦਾਰਾਂ ਅਤੇ ...

ਪੂਰੀ ਖ਼ਬਰ »

ਵਿਰਾਸਤ-ਏ-ਖ਼ਾਲਸਾ ਵਿਖੇ ਪ੍ਰਕਾਸ਼ ਪੁਰਬ ਮੌਕੇ ਸੈਲਾਨੀਆਂ ਨੇ ਮਨਮੋਹਕ ਲਾਈਟਿੰਗ ਤੇ ਪ੍ਰਦਰਸ਼ਨੀ 'ਰਬਾਬ ਤੋਂ ਨਗਾਰਾ' ਦਾ ਅਨੰਦ ਮਾਣਿਆ

ਸ੍ਰੀ ਅਨੰਦਪੁਰ ਸਾਹਿਬ, 13 ਨਵੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਜਿੱਥੇ ਪੰਜਾਬ ਸਰਕਾਰ ਵਲੋਂ ਵੱਡੀ ਪੱਧਰ 'ਤੇ ਸਮਾਗਮ ਕਰਵਾ ਕੇ ਸੰਗਤਾਂ ਨੂੰ ਗੁਰੂ ਜੀ ਦੇ ਫ਼ਲਸਫ਼ੇ ਤੋਂ ਜਾਣੂੰ ਕਰਵਾਇਆ ਗਿਆ ਹੈ, ...

ਪੂਰੀ ਖ਼ਬਰ »

ਕਿਸਾਨ ਵਲੋਂ ਪਰਾਲੀ ਸਾੜੇ ਜਾਣ 'ਤੇ ਪਰਚਾ ਦਰਜ

ਮੁਕੰਦਪੁਰ, 13 ਨਵੰਬਰ (ਸੁਖਜਿੰਦਰ ਸਿੰਘ ਬਖਲੌਰ)- ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋਏ ਪਿੰਡ ਬਖਲੌਰ ਦੇ ਦਮਨ ਰਾਣਾ ਪੁੱਤਰ ਸ਼ਮਸ਼ੇਰ ਰਾਣਾ ਨੇ ਆਪਣੇ ਖੇਤਾਂ ਵਿਚ ਝੋਨੇ ਦੀ ਬਚੀ ਹੋਈ ਪਰਾਲੀ ਨੂੰ ਅੱਗ ਲਗਾ ਦਿੱਤੀ, ਜਿਸ ਦੀ ਜਾਣਕਾਰੀ ਮਿਲਦੇ ...

ਪੂਰੀ ਖ਼ਬਰ »

ਵਿਧਾਇਕ ਡਾ. ਸੁੱਖੀ ਵਲੋਂ ਹੋਣਹਾਰ ਕਰਾਟੇ ਖਿਡਾਰੀ ਸਨਮਾਨਿਤ

ਬੰਗਾ, 13 ਨਵੰਬਰ (ਕਰਮ ਲਧਾਣਾ)- ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਹੋਣ ਵਾਲੇ ਚੈਂਪੀਅਨਸ਼ਿਪ ਮੁਕਾਬਲਿਆਂ 'ਚ ਸੋਨੇ, ਚਾਂਦੀ ਅਤੇ ਕਾਂਸੀ ਦੇ ਦਰਜਨਾਂ ਤਗਮੇ ਜਿੱਤਣ ਵਾਲੇ ਵੀਰ ਫਾਈਟਰ ਕਰਾਟੇ ਕਲੱਬ ਬੰਗਾ ਦੇ ਕਰਾਟੇ ਖਿਡਾਰੀਆਂ ਦਾ ਹਲਕਾ ਬੰਗਾ ਦੇ ਵਿਧਾਇਕ ਡਾ. ...

ਪੂਰੀ ਖ਼ਬਰ »

ਗੁਰਦੁਆਰੇ ਮੱਥਾ ਟੇਕਣ ਗਏ ਨੌਜਵਾਨ ਦੀ ਕੁੱਟਮਾਰ

ਮੁਕੰਦਪੁਰ, 13 ਨਵੰਬਰ (ਸੁਖਜਿੰਦਰ ਸਿੰਘ ਬਖਲੌਰ)- ਥਾਣਾ ਮੁਕੰਦਪੁਰ ਅਧੀਨ ਪੈਂਦੇ ਪਿੰਡ ਲਿੱਦੜ ਕਲਾਂ ਦੇ ਨਵਜੀਤ ਸਿੰਘ ਪੁੱਤਰ ਗੁਰਨੇਕ ਸਿੰਘ ਨਾਲ ਪਿੰਡ ਦੇ ਹੀ ਇਕ ਨੌਜਵਾਨ ਵਲੋਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਉਕਤ ਨੌਜਵਾਨ ਨੇ ਦੱਸਿਆ ਕਿ ਸਵੇਰ 9.30 ...

ਪੂਰੀ ਖ਼ਬਰ »

ਪੂਰਾ ਵਿਸ਼ਵ ਬਾਬੇ ਨਾਨਕ ਦੇ ਇਲਾਹੀ ਰੰਗ ਵਿਚ ਰੰਗਿਆ-ਗਰੇਵਾਲ

ਦਸੂਹਾ, 13 ਨਵੰਬਰ (ਭੁੱਲਰ)-ਅੱਜ ਪੂਰਾ ਵਿਸ਼ਵ ਬਾਬੇ ਨਾਨਕ ਦੇ ਇਲਾਹੀ ਰੰਗ 'ਚ ਰੰਗਿਆ ਗਿਆ ਹੈ | ਇਹ ਪ੍ਰਗਟਾਵਾ ਏ. ਬੀ. ਸ਼ੂਗਰ ਮਿੱਲ ਰੰਧਾਵਾ ਪੈ੍ਰਜ਼ੀਡੈਂਟ ਬਲਵੰਤ ਸਿੰਘ ਗਰੇਵਾਲ ਤੇ ਏ. ਜੀ. ਐੱਮ. ਦੇਸ ਰਾਜ ਸਿੰਘ ਨੇ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ...

ਪੂਰੀ ਖ਼ਬਰ »

ਨਗਰ ਕੌ ਾਸਲ ਨੇ ਪ੍ਰਕਾਸ਼ ਪੁਰਬ ਮੌਕੇ ਲਗਾਇਆ ਲੰਗਰ

ਸ੍ਰੀ ਅਨੰਦਪੁਰ ਸਾਹਿਬ, 13 ਨਵੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ)-ਸਥਾਨਕ ਨਗਰ ਕੌਾਸਲ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਵੱਖ-ਵੱਖ ਫ਼ਲਾਂ ਅਤੇ ਹੋਰ ਸਮੱਗਰੀ ਦਾ ਲੰਗਰ ਲਗਾਇਆ ਗਿਆ | ਨਗਰ ਕੌਾਸਲ ਦੇ ਪ੍ਰਧਾਨ ਹਰਜੀਤ ਸਿੰਘ ...

ਪੂਰੀ ਖ਼ਬਰ »

ਸੇਵਾ ਸੁਸਾਇਟੀ ਗਾਰਡਨ ਕਾਲੋਨੀ ਨੇ ਕੀਰਤਨ ਸਮਾਗਮ ਕਰਵਾਇਆ

ਮੋਰਿੰਡਾ, 13 ਨਵੰਬਰ (ਤਰਲੋਚਨ ਸਿੰਘ ਕੰਗ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੰੂ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਗਾਰਡਨ ਕਾਲੋਨੀ ਮੋਰਿੰਡਾ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਕਰਮ ਭੂਮੀ ਵੈੱਲਫੇਅਰ ਟਰੱਸਟ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ ਅੱਜ

ਨੰਗਲ, 13 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਸ੍ਰੀ ਅਨੰਦਪੁਰ ਸਾਹਿਬ ਕਰਮ ਭੂਮੀ ਵੈੱਲਫੇਅਰ ਟਰੱਸਟ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ 14 ਨਵੰਬਰ ਨੂੰ ਲਾਲਾ ਲਾਜਪਤ ਰਾਏ ਸਿਵਲ ਹਸਪਤਾਲ ਵਿਚ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਜਾ ...

ਪੂਰੀ ਖ਼ਬਰ »

ਪੰਜਾਬ ਰਾਜ ਪੈਨਸ਼ਨਰਜ਼ ਮਹਾਂਸੰਘ ਸੀਨੀਅਰ ਸਿਟੀਜ਼ਨ ਦੀ ਮੀਟਿੰਗ

ਮੋਰਿੰਡਾ, 13 ਨਵੰਬਰ (ਤਰਲੋਚਨ ਸਿੰਘ ਕੰਗ)-ਪੰਜਾਬ ਰਾਜ ਪੈਂਸ਼ਨਰਜ ਮਹਾਂਸੰਘ ਸੀਨੀਅਰ ਸਿਟੀਜ਼ਨ ਇਕਾਈ ਮੋਰਿੰਡਾ ਨੇ ਮਾ. ਰਮੇਸ਼ਵਰ ਦਾਸ ਦੀ ਪ੍ਰਧਾਨਗੀ ਹੇਠ ਮਹੀਨਾਵਾਰ ਮੀਟਿੰਗ ਕੀਤੀ ¢ ਮੀਟਿੰਗ ਦੌਰਾਨ ਕਈ ਮਤਿਆਂ 'ਤੇ ਵਿਚਾਰ-ਚਰਚਾ ਕੀਤੀ ਗਈ ¢ ਸਮੂਹ ਕਰਮਚਾਰੀਆਂ ...

ਪੂਰੀ ਖ਼ਬਰ »

ਦੁਲਚੀ ਮਾਜਰਾ ਵਾਲੇ ਬਾਬਾ ਗੁਰਚਰਨ ਸਿੰਘ ਵਲੋਂ ਮਠਿਆਈ ਦਾ ਲੰਗਰ

ਰੂਪਨਗਰ, 13 ਨਵੰਬਰ (ਸਤਨਾਮ ਸਿੰਘ ਸੱਤੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਸੁਲਤਾਨਪੁਰ ਲੋਧੀ ਨੇੜੇ ਨਿਜ਼ਾਮਪੁਰ ਰੋਡ 'ਤੇ ਕਰਤਾਰਪੁਰ ਆਸ਼ਰਮ ਦੁਲਚੀਮਾਜਰਾ ਵਾਲੇ ਬਾਬਾ ਗੁਰਚਰਨ ਸਿੰਘ ਲੰਗਰਾਂ ਵਾਲਿਆਂ ਦੇ ਲੰਗਰਾਂ 'ਚ ਬਹੁਭਾਂਤੀ ਮਠਿਆਈ, ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਸਬੰਧੀ ਖ਼ੂਨਦਾਨ ਕੈਂਪ ਲਗਾਇਆ

ਰੂਪਨਗਰ, 13 ਨਵੰਬਰ (ਹੰੁਦਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਰੋਪੜ ਯੂਥ ਵੈੱਲਫੇਅਰ ਕਲੱਬ ਰੋਪੜ ਵਲੋਂ ਐੱਚ. ਡੀ. ਐੱਫ. ਸੀ. ਬੈਂਕ ਰੋਪੜ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਗੁਰਦੁਆਰਾ ਟਿੱਬੀ ਸਾਹਿਬ ਕਲਗ਼ੀਧਰ ਕੰਨਿਆ ਪਾਠਸ਼ਾਲਾ ਰੋਪੜ ...

ਪੂਰੀ ਖ਼ਬਰ »

ਰਾਣਾ ਕੇ. ਪੀ. ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਸਪੋਰਟਸ ਐਾਡ ਕਲਚਰਲ ਕਲੱਬ ਵਲੋਂ ਲਗਾਏ ਮੈਡੀਕਲ ਜਾਂਚ ਕੈਂਪ ਦਾ ਕੀਤਾ ਉਦਘਾਟਨ

ਸ੍ਰੀ ਅਨੰਦਪੁਰ ਸਾਹਿਬ, 13 ਨਵੰਬਰ (ਜੇ. ਐੱਸ. ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮਾਜਿਕ ਬੁਰਾਈਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਅਤੇ ਪਵਨ, ਪਾਣੀ ਅਤੇ ਧਰਤੀ ਦਾ ਮਹੱਤਵ ਸਮਝਾਉਣ ਦਾ ਜੋ ਉਪਰਾਲਾ ਕੀਤਾ ਸੀ, ਉਸ ਨੇ ਸੰਸਾਰ ਨੂੰ ਨਵੀਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX