ਤਾਜਾ ਖ਼ਬਰਾਂ


ਮਾਨਸਿਕ ਪ੍ਰੇਸ਼ਾਨ ਔਰਤ ਵਲੋਂ ਆਤਮਦਾਹ
. . .  18 minutes ago
ਜ਼ੀਰਕਪੁਰ, 10 ਦਸੰਬਰ (ਹੈਪੀ ਪੰਡਵਾਲਾ) - ਨੇੜਲੇ ਪਿੰਡ ਦਿਆਲਪੁਰਾ ਵਿਖੇ ਇੱਕ ਔਰਤ ਨੇ ਮਿੱਟੀ ਦਾ ਤੇਲ ਪਾ ਕੇ ਆਤਮਦਾਹ ਕਰ ਲਿਆ। ਮ੍ਰਿਤਕਾ ਦੀ ਪਹਿਚਾਣ ਗੋਗੀ (42) ਪਤਨੀ ਗੁਰਮੇਲ ਸਿੰਘ ਵਜੋਂ ਹੋਈ ਹੈ, ਜੋ ਕੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ। ਜਾਣਕਾਰੀ ਅਨੁਸਾਰ...
ਅਸਲਾ ਸੋਧ ਬਿਲ 2019 ਰਾਜ ਸਭਾ ਵਿਚ ਪਾਸ
. . .  37 minutes ago
ਨਵੀਂ ਦਿੱਲੀ, 10 ਦਸੰਬਰ - ਅੱਜ ਰਾਜ ਸਭਾ ਵਿਚ ਅਸਲਾ ਸੋਧ ਬਿਲ 2019 ਨੂੰ ਪਾਸ ਕਰ ਦਿੱਤਾ ਗਿਆ...
ਅਮਰੀਕੀ ਕਮਿਸ਼ਨ ਨੇ ਅਮਿਤ ਸ਼ਾਹ 'ਤੇ ਪਾਬੰਦੀ ਲਗਾਉਣ ਦੀ ਕੀਤੀ ਮੰਗ, ਭਾਰਤ ਨੂੰ ਦੇਣਾ ਪਿਆ ਜਵਾਬ
. . .  49 minutes ago
ਵਾਸ਼ਿੰਗਟਨ, 10 ਦਸੰਬਰ - ਕੌਮਾਂਤਰੀ ਧਾਰਮਿਕ ਆਜ਼ਾਦੀ 'ਤੇ ਸੰਘੀ ਅਮਰੀਕੀ ਕਮਿਸ਼ਨ ਨੇ ਕਿਹਾ ਕਿ ਨਾਗਰਿਕਤਾ ਸੋਧ ਬਿਲ ਗਲਤ ਦਿਸ਼ਾ ਵਿਚ ਵਧਾਇਆ ਗਿਆ ਇਕ ਖ਼ਤਰਨਾਕ ਕਦਮ ਹੈ ਤੇ ਜੇ ਇਹ ਭਾਰਤ ਦੀ ਸੰਸਦ ਵਿਚ ਪਾਸ ਹੁੰਦਾ ਹੈ ਤਾਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ...
ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ
. . .  about 1 hour ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - 9 ਫਰਵਰੀ 2020 ਨੂੰ ਆ ਰਹੇ ਗੁਰੂ ਰਵੀਦਾਸ ਜੀ ਦੇ 643ਵੇਂ ਜਨਮ ਦਿਵਸ ਸਮਾਗਮਾਂ ਲਈ ਵਾਰਾਨਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਰੇਲ ਕਿਰਾਏ ਵਿਚ 50 ਫ਼ੀਸਦੀ ਛੋਟ ਦੇਣ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰੇਲ...
ਦਿੱਲੀ 'ਚ ਵੈਸੇ ਹੀ ਜ਼ਿੰਦਗੀ ਛੋਟੀ ਹੋ ਰਹੀ ਹੈ ਤੇ ਫਿਰ ਫਾਂਸੀ ਕਿਉਂ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਨੇ ਪੁਨਰ ਵਿਚਾਰ ਪਟੀਸ਼ਨ 'ਚ ਦਿੱਤਾ ਤਰਕ
. . .  about 1 hour ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਚਾਰ ਦੋਸ਼ੀਆਂ ਵਿਚ ਅੰਤਿਮ ਦੋਸ਼ੀ ਨੇ ਅੱਜ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ। ਨਿਰਭੈਆ ਮਾਮਲੇ ਵਿਚ ਚੌਥੇ ਦੋਸ਼ੀ ਅਕਸ਼ੇ ਨੇ ਪੁਨਰ...
ਨਿਰਭੈਆ ਦੇ ਦੋਸ਼ੀ ਅਕਸ਼ੇ ਸਿੰਘ ਨੇ ਦਾਖਲ ਕੀਤੀ ਪੁਨਰ ਵਿਚਾਰ ਪਟੀਸ਼ਨ
. . .  about 2 hours ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਫਾਂਸੀ ਦੀ ਸਜ਼ਾ ਕੱਟ ਰਹੇ ਦੋਸ਼ੀ ਅਕਸ਼ੇ ਕੁਮਾਰ ਸਿੰਘ ਨੇ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਪਹਿਲਾ...
ਲੋਨ ਨਾ ਭਰਨ 'ਤੇ ਬੈਂਕ ਵਲੋਂ ਕਮਿਸ਼ਨ ਏਜੰਟ ਦੀਆਂ ਤਿੰਨ ਦੁਕਾਨਾਂ ਸਮਾਨ ਸਮੇਤ ਸੀਲ
. . .  about 2 hours ago
ਤਪਾ ਮੰਡੀ, 10 ਦਸੰਬਰ (ਪ੍ਰਵੀਨ ਗਰਗ)- ਸਟੇਟ ਬੈਂਕ ਆਫ਼ ਇੰਡੀਆ ਵਲੋਂ ਬੈਂਕ ਦਾ ਲੋਨ ਨਾ ਭਰਨ 'ਤੇ ਇੱਕ ਕਮਿਸ਼ਨ ਏਜੰਟ ਦੀਆਂ ਸਕੂਲ ਰੋਡ 'ਤੇ ਸਥਿਤ ਤਿੰਨ ਦੁਕਾਨਾਂ ਨੂੰ ਸਮਾਨ ਸਮੇਤ ਸੀਲ ਕਰ ਦਿੱਤੇ ਜਾਣ...
ਕਰਤਾਰਪੁਰ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਸਮੇਤ ਸਮੱਗਲਰ ਕੀਤੇ ਕਾਬੂ
. . .  about 2 hours ago
ਕਰਤਾਪੁਰ, 10 ਦਸੰਬਰ (ਜਸਵੰਤ ਵਰਮਾ, ਧੀਰਪੁਰ) - ਪੁਲਿਸ ਕਪਤਾਨ ਜਲੰਧਰ ਦਿਹਾਤੀ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾ ਤੇ ਡੀ.ਐਸ.ਪੀ ਸੁਰਿੰਦਰ ਧੋਗੜੀ ਦੀ ਰਹਿਮਨੁਮਾਈ ਹੇਠ ਕਰਤਾਰਪੁਰ ਪੁਲਿਸ ਥਾਣਾ ਮੁਖੀ ਸਬ ਇੰਸਪੈਕਟਰ ਪੁਸ਼ਪ ਬਾਲੀ ਦੀ ਪੁਲਿਸ ਵਜੋਂ...
ਜੋ ਅਸਹਿਮਤ ਹੁੰਦੈ ਉਹ ਦੇਸ਼ਧ੍ਰੋਹੀ, ਇਹ ਭਾਜਪਾ ਦਾ ਭਰਮ - ਸ਼ਿਵ ਸੈਨਾ ਨੇ ਨਾਗਰਿਕਤਾ ਬਿਲ 'ਤੇ ਸਮਰਥਨ ਦੇਣ ਤੋਂ ਅਜੇ ਕੀਤਾ ਇਨਕਾਰ
. . .  about 3 hours ago
ਮੁੰਬਈ, 10 ਦਸੰਬਰ - ਲੋਕ ਸਭਾ ਵਿਚ ਨਾਗਰਿਕ ਸੋਧ ਬਿਲ ਦਾ ਸਮਰਥਨ ਕਰਨ ਵਾਲੀ ਸ਼ਿਵ ਸੈਨਾ ਨੇ ਮੋਦੀ ਸਰਕਾਰ ਨੂੰ ਘੇਰਿਆ ਹੈ। ਸ਼ਿਵ ਸੈਨਾ ਪ੍ਰਮੁੱਖ ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੇ ਕਿਹਾ ਕਿ ਉਹ ਨਾਗਰਿਕਤਾ ਸੋਧ ਬਿਲ 'ਤੇ ਉਸ ਵੇਲੇ ਹੀ ਸਮਰਥਨ...
ਭਾਰਤ ਦੀ ਝੋਲੀ 'ਚ ਪਿਆ ਕੌਮਾਂਤਰੀ ਕਬੱਡੀ ਕੱਪ, ਫਾਈਨਲ 'ਚ ਕੈਨੇਡਾ ਨੂੰ ਦਿੱਤੀ ਮਾਤ
. . .  about 2 hours ago
ਬਟਾਲਾ, 10 ਦਸੰਬਰ (ਕਮਲ ਕਾਹਲੋਂ)- ਡੇਰਾ ਬਾਬਾ ਨਾਨਕ ਵਿਖੇ ਖੇਡੇ ਗਏ ਫਾਈਨਲ ਮੁਕਾਬਲੇ 'ਚ ਭਾਰਤ ਨੇ ਕੈਨੇਡਾ ਨੂੰ ਕੌਮਾਂਤਰੀ ਕਬੱਡੀ ਕੱਪ 'ਤੇ ਕਬਜ਼ਾ ਕਰ ਲਿਆ। ਭਾਰਤ ਨੇ ਕੈਨੇਡਾ ਨੂੰ 64-19 ਅੰਕਾਂ...
ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
. . .  about 2 hours ago
ਅੰਮ੍ਰਿਤਸਰ, 10 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਪਹਿਲੀ ਵਾਰ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ...
ਕੌਮਾਂਤਰੀ ਕਬੱਡੀ ਕੱਪ : ਦੂਜੇ ਰਾਊਂਡ 'ਚ ਭਾਰਤ ਦੇ 51 ਅਤੇ ਕੈਨੇਡਾ ਦੇ 15 ਅੰਕ
. . .  about 3 hours ago
ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, ਕਾਰਾਂ ਬਰਾਮਦ
. . .  about 3 hours ago
ਲੁਧਿਆਣਾ, 10 ਦਸੰਬਰ (ਰੁਪੇਸ਼ ਕੁਮਾਰ) - ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਇਸ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕੋਲੋਂ 9 ਕਾਰਾਂ ਬਰਾਮਦ ਕੀਤੀਆਂ ਗਈਆਂ। ਇਹ ਗਿਰੋਹ ਲੁਧਿਆਣਾ ਤੇ ਮੋਹਾਲੀ ਵਿਚ ਚੋਰੀ ਦੀਆਂ...
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ
. . .  about 3 hours ago
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ.......
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 34 ਅਤੇ ਕੈਨੇਡਾ ਦੇ 9 ਅੰਕ, ਦੂਸਰਾ ਰਾਊਂਡ ਸ਼ੁਰੂ
. . .  about 3 hours ago
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 30 ਅਤੇ ਕੈਨੇਡਾ ਦੇ 9 ਅੰਕ
. . .  1 minute ago
ਗੈਂਗਸਟਰ ਗਰਦਾਨੇ ਬਿੱਟੂ ਸਰਪੰਚ ਨੇ ਆਪਣੇ-ਆਪ ਨੂੰ ਦੱਸਿਆ ਕਾਂਗਰਸੀ
. . .  about 4 hours ago
ਮੇਕ ਇਨ ਇੰਡੀਆ ਤੋਂ ਜਬਰ ਜਨਾਹ ਵੱਲ ਵੱਧ ਰਿਹੈ ਭਾਰਤ - ਕਾਂਗਰਸ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਭਾਰਤ ਅਤੇ ਕੈਨੇਡਾ ਵਿਚਾਲੇ ਫਾਈਨਲ ਮੁਕਾਬਲਾ ਸ਼ੁਰੂ
. . .  about 4 hours ago
ਬਾਜਵਾ ਅਤੇ ਰਾਣਾ ਸੋਢੀ ਵਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ
. . .  about 4 hours ago
ਕੈਪਟਨ ਸਾਬਤ ਕਰਨ ਕਿ ਮੈਂ ਗੈਂਗਸਟਰ ਹਾਂ - ਹਰਜਿੰਦਰ ਸਿੰਘ ਬਿੱਟੂ
. . .  about 4 hours ago
ਅਜਿਹਾ ਕਬੱਡੀ ਕੱਪ ਪਹਿਲੀ ਵਾਰ ਹੋਇਆ - ਰਾਣਾ ਸੋਢੀ
. . .  about 4 hours ago
21 ਸਾਲਾ ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ
. . .  about 5 hours ago
ਭਾਰਤ-ਪਾਕਿ ਸਰਹੱਦ 'ਤੇ ਡਿਊਟੀ ਦੇ ਰਹੇ ਬੀ. ਐੱਸ. ਐੱਫ. ਦੇ ਜਵਾਨ ਨੇ ਗੋਲੀਆਂ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 5 hours ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਖੇਡੇ ਗਏ ਮੁਕਾਬਲੇ 'ਚ ਅਮਰੀਕਾ ਨੇ ਇੰਗਲੈਂਡ ਨੂੰ ਹਰਾਇਆ
. . .  about 5 hours ago
ਕੌਮਾਂਤਰੀ ਕਬੱਡੀ ਕੱਪ : ਸੁਖਦਖਸਨ ਚਹਿਲ ਅਤੇ ਸੁਖਰਾਜ ਰੋਡੇ ਦੀ ਕੁਮੈਂਟਰੀ ਨੇ ਖੇਡ ਪ੍ਰੇਮੀਆਂ ਦਾ ਮੋਹਿਆ ਮਨ
. . .  about 5 hours ago
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਪੈਦਾ ਹੋਈ ਤਣਾਅ ਦੀ ਸਥਿਤੀ
. . .  about 5 hours ago
ਗੈਂਗਸਟਰ ਕਲਚਰ ਅਕਾਲੀ ਦਲ ਦੀ ਦੇਣ ਹੈ - ਸੁਨੀਲ ਜਾਖੜ
. . .  about 5 hours ago
ਕੌਮਾਂਤਰੀ ਕਬੱਡੀ ਕੱਪ : ਅਮਰੀਕੀ ਰੇਡਰ ਦੂਲੇ ਨੇ ਮੋਹਿਆ ਲੋਕਾਂ ਦਾ ਮਨ, ਅਮਰੀਕਾ ਦੇ 23 ਅਤੇ ਇੰਗਲੈਂਡ ਦੇ 14 ਅੰਕ
. . .  about 5 hours ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਅਮਰੀਕਾ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ
. . .  about 5 hours ago
ਜੈਨ ਗੁਜਰਾਤੀ ਭਾਈਚਾਰੇ ਦੀਆਂ ਜਥੇਬੰਦੀਆਂ ਨੇ ਪ੍ਰੀ ਵੈਡਿੰਗ ਸ਼ੂਟ 'ਤੇ ਲਗਾਈ ਪਾਬੰਦੀ
. . .  1 minute ago
ਡੇਰਾ ਬਾਬਾ ਨਾਨਕ ਵਿਖੇ ਕੌਮਾਂਤਰੀ ਕਬੱਡੀ ਕੱਪ ਦੇ ਫਾਈਨਲ ਮੁਕਾਬਲੇ ਸ਼ੁਰੂ
. . .  about 6 hours ago
ਸੰਗਰੂਰ 'ਚ ਟਰਾਲੀਆਂ ਭਰ ਕੇ ਡੀ. ਸੀ. ਦਫ਼ਤਰ 'ਚ ਆਵਾਰਾ ਪਸ਼ੂ ਛੱਡਣ ਆਏ ਕਿਸਾਨ
. . .  about 6 hours ago
ਕਾਲੇ ਪੀਲੀਏ ਕਾਰਨ ਵਿਅਕਤੀ ਦੀ ਮੌਤ
. . .  about 6 hours ago
ਦਿੱਲੀ ਅਗਨੀਕਾਂਡ 'ਤੇ ਦਾਇਰ ਪਟੀਸ਼ਨ ਹਾਈਕੋਰਟ ਵਲੋਂ ਖ਼ਾਰਜ
. . .  about 6 hours ago
ਫ਼ਾਰੂਕ ਅਬਦੁੱਲਾ ਨੂੰ ਹਿਰਾਸਤ 'ਚ ਰੱਖਣ 'ਤੇ ਬੋਲੇ ਸ਼ਾਹ- ਕਾਂਗਰਸ ਨੇ ਸ਼ੇਖ਼ ਅਬਦੁੱਲਾ ਨੂੰ 11 ਸਾਲ ਤੱਕ ਜੇਲ੍ਹ 'ਚ ਰੱਖਿਆ
. . .  about 6 hours ago
ਆਪਸੀ ਝਗੜੇ ਦੌਰਾਨ ਗੋਲੀ ਚੱਲਣ ਕਾਰਨ ਸੀ. ਆਰ. ਪੀ. ਐੱਫ. ਦੇ ਦੋ ਜਵਾਨਾਂ ਦੀ ਮੌਤ
. . .  about 7 hours ago
ਆਰਮੀ ਕੈਂਪ 'ਚੋਂ ਰਫ਼ਲਾਂ ਅਤੇ ਕਾਰਤੂਸ ਚੋਰੀ ਕਰਕੇ ਫ਼ਰਾਰ ਹੋਇਆ ਫੌਜੀ ਹਰਪ੍ਰੀਤ ਟਾਂਡਾ ਪੁਲਿਸ ਵਲੋਂ ਕਾਬੂ
. . .  about 7 hours ago
ਅੰਟਾਰਕਟਿਕਾ ਜਾ ਰਿਹਾ ਚਿੱਲੀ ਹਵਾਈ ਫੌਜ ਦਾ ਜਹਾਜ਼ ਹੋਇਆ ਲਾਪਤਾ, 38 ਲੋਕ ਸਨ ਸਵਾਰ
. . .  about 7 hours ago
ਦਿੱਲੀ 'ਚ ਫ਼ਰਨੀਚਰ ਮਾਰਕੀਟ 'ਚ ਲੱਗੀ ਅੱਗ
. . .  about 8 hours ago
ਕੱਲ੍ਹ ਰਾਜ ਸਭਾ 'ਚ ਪੇਸ਼ ਕੀਤਾ ਜਾ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 8 hours ago
ਸੰਘਣੀ ਧੁੰਦ ਕਾਰਨ ਆਮ ਜਨ ਜੀਵਨ ਪ੍ਰਭਾਵਿਤ
. . .  about 8 hours ago
ਸੰਘਣੀ ਧੁੰਦ ਕਾਰਨ ਜੰਡਿਆਲਾ ਗੁਰੂ ਨੇੜੇ ਗੱਡੀਆਂ 'ਚ ਗੱਡੀਆਂ ਵੱਜੀਆਂ
. . .  about 9 hours ago
ਧੁੰਦ ਕਾਰਨ ਰਾਜਾਸਾਂਸੀ ਹਵਾਈ ਅੱਡੇ 'ਤੇ ਕਈ ਉਡਾਣਾਂ 'ਚ ਹੋਈ ਦੇਰੀ
. . .  about 9 hours ago
ਗਿੱਪੀ ਗਰੇਵਾਲ ਦੇ ਘਰ ਤੀਸਰੇ ਬੇਟੇ ਨੇ ਲਿਆ ਜਨਮ
. . .  about 9 hours ago
ਗਿੱਪੀ ਗਰੇਵਾਲ ਦੇ ਘਰ ਬੇਟੇ ਨੇ ਲਿਆ ਜਨਮ
. . .  about 10 hours ago
ਕਪਿਲ ਸ਼ਰਮਾ ਦੇ ਘਰ ਆਈ ਨੰਨ੍ਹੀ ਪਰੀ, ਗਿੰਨੀ ਨੇ ਦਿੱਤਾ ਬੇਟੀ ਨੂੰ ਜਨਮ
. . .  about 9 hours ago
ਕਪਿਲ ਸ਼ਰਮਾ ਤੇ ਗਿੰਨੀ ਚਤਰਥ ਦੇ ਘਰ ਆਈ ਨੰਨ੍ਹੀ ਪਰੀ
. . .  about 10 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਅਸਮ 'ਚ 12 ਘੰਟੇ ਦੇ ਲਈ ਦਿੱਤਾ ਗਿਆ ਬੰਦ ਦਾ ਸੱਦਾ
. . .  about 10 hours ago
ਅੱਜ ਰਾਜ ਸਭਾ 'ਚ ਪੇਸ਼ ਹੋ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਕੰਮ ਕਰਨ ਤੋਂ ਪਹਿਲਾਂ ਸੋਚਣਾ ਬੁੱਧੀਮਾਨੀ ਹੈ, ਕੰਮ ਕਰਦੇ ਸਮੇਂ ਸੋਚਣਾ ਚਤੁਰਾਈ ਹੈ, ਕੰਮ ਤੋਂ ਬਾਅਦ ਸੋਚਣਾ ਮੂਰਖਤਾ ਹੈ। -ਜਾਰਜ ਬਰਨਾਰਡ ਸ਼ਾਅ

ਸ੍ਰੀ ਮੁਕਤਸਰ ਸਾਹਿਬ

ਭਾਕਿਯੂ ਦੇ ਆਗੂਆਂ ਨੇ ਕੀਤੀ ਜ਼ਿਲ੍ਹਾ ਪੱਧਰੀ ਬੈਠਕ

ਦੋਦਾ, 13 ਨਵੰਬਰ (ਰਵੀਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਜ਼ਿਲ੍ਹਾ ਪੱਧਰੀ ਬੈਠਕ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਦੋਦਾ ਵਿਖੇ ਹੋਈ | ਆਗੂਆਂ ਨੇ ਕਿਹਾ ਕਿ ਸੰਦਾਂ ਦੇ ਪ੍ਰਬੰਧਾਂ ਤੋਂ ਬਿਨਾਂ ਪਰਾਲੀ ਸਾੜਨਾ ਕਿਸਾਨਾਂ ਦੀ ਮਜਬੂਰੀ ਹੈ | ਉਨ੍ਹਾਂ ਕਿਹਾ ਕਿ ਮੁਕੱਦਮੇ, ਜੁਰਮਾਨਿਆਂ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ | ਜ਼ਿਲ੍ਹਾ ਪ੍ਰਧਾਨ ਤੇ ਸੀਨੀਅਰ ਮੀਤ ਪ੍ਰਧਾਨ ਗੁਰਭਗਤ ਸਿੰਘ ਭਲਾਈਆਣਾ ਨੇ ਕਿਹਾ ਕਿ ਨੈਸ਼ਨਲ ਗ੍ਰੀਨ ਟਿ੍ਬਿਊਨਲ ਨਵੀਂ ਦਿੱਲੀ ਦੀ ਰਪਟ ਨੰ: 118/2013 ਬਾਬਤ 10 ਦਸੰਬਰ 2015 ਨੂੰ ਕੀਤੇ ਫ਼ੈਸਲੇ ਮੁਤਾਬਕ ਬਿਨਾਂ ਸਾੜੇ ਤੋਂ ਪਰਾਲੀ ਸਾਂਭਣ ਲਈ ਲੋੜੀਂਦੇ ਸੰਦਾਂ-ਪ੍ਰ੍ਰਬੰਧਾਂ ਬਾਰੇ ਸਰਕਾਰ ਜ਼ਿੰਮੇ ਲਾਏ ਕੰਮ ਪੂਰੇ ਕਰਨ ਤੋਂ ਬਿਨਾਂ ਪਰਾਲੀ ਸਾੜਨਾ ਕਿਸਾਨਾਂ ਦੀ ਮਜਬੂਰੀ ਕਿਹਾ ਗਿਆ ਹੈ | ਆਗੂਆਂ ਨੇ ਕਿਹਾ ਕਿ ਸਰਕਾਰ ਆਪਣੀ ਜ਼ਿੰਮੇਵਾਰੀ ਨਿਭਾਉਣ ਤੋਂ ਬਗ਼ੈਰ ਹੀ ਪਰਾਲੀ ਸਾੜਨ ਵਾਲੇ ਮਜਬੂਰ ਕਿਸਾਨਾਂ 'ਤੇ ਮੁਕੱਦਮੇ, ਜੁਰਮਾਨੇ ਕਰਨਾ ਧੱਕੇਸ਼ਾਹੀ ਹੈ | ਇਸ ਧੱਕੇਸ਼ਾਹੀ ਲਈ ਡਟਵਾਂ ਸੰਘਰਸ਼ ਅਤੇ ਜ਼ਿੰਮੇਵਾਰ ਅਫ਼ਸਰਾਂ ਦਾ ਘਿਰਾਓ ਕਰਨ ਦਾ ਸੱਦਾ ਦਿੱਤਾ ਗਿਆ ਹੈ | ਇਸ ਮੌਕੇ ਸੀਨੀ: ਮੀਤ ਪ੍ਰਧਾਨ ਹਰਬੰਸ ਸਿੰਘ ਕੋਟਲੀ, ਵਿੱਤ ਸਕੱਤਰ ਮਾ: ਗੁਰਾਂਦਿੱਤਾ ਸਿੰਘ ਭਾਗਸਰ, ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਸਕੱਤਰ ਸੁਖਰਾਜ ਸਿੰਘ, ਗੁਰਪਾਸ਼ ਸਿੰਘ ਸਿੰਘੇਵਾਲਾ ਲੰਬੀ ਪ੍ਰਧਾਨ, ਮੀਤ ਪ੍ਰਧਾਨ ਭੁਪਿੰਦਰ ਸਿੰਘ ਚੰਨੂੰ, ਮਲਕੀਤ ਸਿੰਘ ਦੋਦਾ ਆਦਿ ਹਾਜ਼ਰ ਸਨ |

ਡੀ.ਈ.ਓ. ਨੂੰ ਦਿੱਤਾ ਮੰਗ-ਪੱਤਰ

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ਼ਹੀਦ ਕਿਰਨਜੀਤ ਕੌਰ ਈ. ਜੀ. ਐੱਸ. /ਏ. ਆਈ. ਈ /ਐੱਸ. ਟੀ. ਆਰ. ਅਧਿਆਪਕ ਯੂਨੀਅਨ ਪੰਜਾਬ ਨੇ ਸਿੱਖਿਆ ਸਕੱਤਰ ਪੰਜਾਬ ਦੇ ਨਾਂਅ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਬਲਜੀਤ ਕੌਰ ਨੂੰ ਮੰਗਾਂ ਸਬੰਧੀ ਮੰਗ-ਪੱਤਰ ਦਿੱਤਾ | ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਲੰਬੀ, 13 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਐਪਲ ਇੰਟਰਨੈਸ਼ਨਲ ਸਕੂਲ ਲੰਬੀ ਦੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਜਨਮ ਦਿਹਾੜਾ ਮਨਾਇਆ | ਸਮਾਗਮ ਦੀ ਸ਼ੁਰੂਆਤ ਬੱਚਿਆਂ ਨੇ ਜਪੁਜੀ ਸਾਹਿਬ ਦੀ ਬਾਣੀ ਨਾਲ ਕੀਤੀ | ਸਕੂਲ ਦੇ ਪ੍ਰਬੰਧਕ ਹਰਪ੍ਰੀਤ ਸਿੰਘ ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦੀ ਵਿੱਤੀ ਮਦਦ ਸਬੰਧੀ ਬੈਠਕ

ਮਲੋਟ, 13 ਨਵੰਬਰ (ਗੁਰਮੀਤ ਸਿੰਘ ਮੱਕੜ)-ਐਸ.ਡੀ.ਐਮ. ਗੋਪਾਲ ਸਿੰਘ ਨੇ ਵੱਖ-ਵੱਖ ਵਿਭਾਗਾਂ ਨਾਲ ਪਰਾਲੀ ਨਾ ਸਾੜਨ ਵਾਲੇ ਛੋਟੇ ਅਤੇ ਸੀਮਾਂਤ ਕਿਸਾਨਾਂ ਜਿਨ੍ਹਾਂ ਨੇ ਗ਼ੈਰ-ਬਾਸਮਤੀ ਝੋਨੇ ਦੀ ਕਾਸ਼ਤ ਕੀਤੀ ਸੀ, ਦੀ ਵਿੱਤੀ ਮਦਦ ਸਬੰਧੀ ਸਕੀਮ ਦੀ ਪ੍ਰਗਤੀ ਵਾਚਣ ਲਈ ਬੈਠਕ ...

ਪੂਰੀ ਖ਼ਬਰ »

ਮੱਛੀ ਪਲਾਂਟ 'ਚ ਮਿਲਿਆ ਭਰੂਣ

ਮਲੋਟ, 13 ਨਵੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਥਾਣਾ ਸਦਰ ਪੁਲਿਸ ਨੇ ਮੱਛੀ ਪਲਾਂਟ 'ਚ ਸੁੱਟੇ ਭਰੂਣ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਸਾਬਕਾ ਪੰਚਾਇਤ ਮੈਂਬਰ ਗੁਰਮੁੱਖ ਸਿੰਘ, ਵਾਸੀ ਗੁਰੂ ਕੇ ਆਸਲ ਈਨਾਖੇੜਾ ਪੁਲਿਸ ...

ਪੂਰੀ ਖ਼ਬਰ »

ਡੀ.ਸੀ. ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਰੈਣ ਬਸੇਰੇ ਦਾ ਉਦਘਾਟਨ

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੌਾਸਲ ਸ੍ਰੀ ਮੁਕਤਸਰ ਸਾਹਿਬ ਵਲੋਂ ਗੋਨਿਆਣਾ ਰੋਡ ਵਿਖੇ ਉਸਾਰੇ 50 ਬੈੱਡਾਂ ਦਾ ਰੈਣ ਬਸੇਰੇ ਦਾ ਉਦਘਾਟਨ ਸ੍ਰੀ ...

ਪੂਰੀ ਖ਼ਬਰ »

ਬਾਬਾ ਫ਼ਰੀਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ 'ਭਾਰਤ ਕੋ ਜਾਨੋ' ਮੁਕਾਬਲੇ 'ਚ ਪਹਿਲਾ ਅਤੇ ਦੂਜਾ ਦਰਜਾ

ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਪਬਲਿਕ ਸਕੂਲ ਫ਼ਰੀਦਕੋਟ ਦੇ ਵਿਦਿਆਰਥੀਆਂ ਨੇ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਕਰਵਾਏ 'ਭਾਰਤ ਕੋ ਜਾਨੋ' ਮੁਕਾਬਲੇ 'ਚ ਹਿੱਸਾ ਲਿਆ | ਇਹ ਮੁਕਾਬਲਾ ਐਮ.ਜੀ.ਐਮ. ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਟੇਬਲ ਟੈਨਿਸ ਚੈਂਪੀਅਨਸ਼ਿਪ ਕੱਲ੍ਹ ਤੋਂ

ਕੋਟਕਪੂਰਾ, 13 ਨਵੰਬਰ (ਮੋਹਰ ਸਿੰਘ ਗਿੱਲ)-ਫ਼ਰੀਦਕੋਟ ਜ਼ਿਲ੍ਹਾ ਟੇਬਲ ਟੈਨਿਸ ਐਸੋਸੀਏਸ਼ਨ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਵਿਜੇ ਵਿਸ਼ਾਲ ਲੋਹੀਆ ਮੈਮੋਰੀਅਲ ਟੇਬਲ ਟੈਨਿਸ ਚੈਂਪੀਅਨਸ਼ਿਪ ਕਪਿਲ ...

ਪੂਰੀ ਖ਼ਬਰ »

ਨੌਜਵਾਨ ਸਭਾ ਵਲੋਂ ਵੱਖ-ਵੱਖ ਪਿੰਡਾਂ 'ਚ ਬੈਠਕਾਂ

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੌਜਵਾਨ ਭਾਰਤ ਸਭਾ ਵਲੋਂ 24 ਨਵੰਬਰ ਨੂੰ ਬਰਨਾਲਾ ਵਿਖੇ ਕਰਵਾਈ ਜਾ ਰਹੀ ਸੂਬਾ ਪੱਧਰੀ ਵਿਚਾਰ ਗੋਸ਼ਟੀ ਦੀਆਂ ਤਿਆਰੀਆਂ ਸਬੰਧੀ ਪਿੰਡ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਗਰਲਜ਼ ਕਾਲਜ ਵਿਖੇ ਸੈਮੀਨਾਰ

ਗਿੱਦੜਬਾਹਾ, 13 ਨਵੰਬਰ (ਬਲਦੇਵ ਸਿੰਘ ਘੱਟੋਂ)-ਗੁਰੂ ਗੋਬਿੰਦ ਸਿੰਘ ਗਰਲਜ਼ ਕਾਲਜ ਗਿੱਦੜਬਾਹਾ ਵਿਖੇ ਪਿ੍ੰਸੀਪਲ ਡਾ: ਕਮਲਪ੍ਰੀਤ ਕੌਰ ਦੀ ਅਗਵਾਈ ਹੇਠ ਵਿਸ਼ਵ ਸ਼ੂਗਰ ਦਿਵਸ ਮੌਕੇ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ 'ਚ ਬ੍ਰਹਮ ਕੁਮਾਰ ਆਸ਼ਰਮ ਦੇ ਰਜਨੀ ਭੈਣ ਮੁੱਖ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ 'ਤੇ ਬੱਚਿਆਂ ਦੇ ਕਵਿਤਾ ਮੁਕਾਬਲੇ

ਗਿੱਦੜਬਾਹਾ, 13 ਨਵੰਬਰ (ਬਲਦੇਵ ਸਿੰਘ ਘੱਟੋਂ)-ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਜੀ ਗਿੱਦੜਬਾਹਾ ਵਿਖੇ ਬੀਤੇ ਦਿਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀਆਂ ਖ਼ੁਸ਼ੀਆਂ ਵਿਚ ਦੇਰ ਸ਼ਾਮ ਬੱਚਿਆਂ ਦੇ ਧਾਰਮਿਕ ਕਵਿਤਾ ਮੁਕਾਬਲੇ ਕਰਵਾਏ ਗਏ | ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਰੈਲੀ

ਮਲੋਟ, 13 ਨਵੰਬਰ (ਗੁਰਮੀਤ ਸਿੰਘ ਮੱਕੜ)-ਪਿੰਡ ਦਾਨੇਵਾਲਾ ਦੇ ਸਰਕਾਰੀ ਹਾਈ ਸਕੂਲ ਵਲੋਂ ਪਿੰਡ 'ਚ ਪਰਾਲੀ ਨੂੰ ਸਾੜਨ, ਪ੍ਰਦੂਸ਼ਣ ਦੀ ਸਮੱਸਿਆ ਆਦਿ ਨੂੰ ਲੈ ਕੇ ਜਾਗਰੂਕਤਾ ਰੈਲੀ ਕੱਢੀ ਗਈ | ਸਕੂਲ ਦੇ ਮੁੱਖ ਅਧਿਆਪਕ ਰਜਿੰਦਰਪਾਲ ਸਿੰਘ ਨੇ ਦੱਸਿਆ ਕਿ ਖੇਤੀ ਮਾਹਿਰਾਂ ਨੇ ...

ਪੂਰੀ ਖ਼ਬਰ »

ਟੀ.ਐਸ.ਯੂ. ਪਾਵਰ ਕਾਰਪੋਰੇਸ਼ਨ ਦਿਹਾਤੀ ਗਿੱਦੜਬਾਹਾ ਚੋਣ

ਦੋਦਾ, 13 ਨਵੰਬਰ (ਰਵੀਪਾਲ)-ਟੈਕਨੀਕਲ ਸਰਵਿਸਜ਼ ਯੂਨੀਅਨ ਪੰਜਾਬ ਵਲੋਂ ਯੂਨੀਅਨ ਚੋਣਾਂ ਸਬੰਧੀ ਦਿੱਤੇ ਪ੍ਰੋਗਰਾਮ ਤਹਿਤ ਟੀ.ਐਸ.ਯੂ. ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦਿਹਾਤੀ ਗਿੱਦੜਬਾਹਾ ਦੀ ਚੋਣ ਡਵੀਜ਼ਨ ਪ੍ਰਧਾਨ ਮੰਦਰ ਸਿੰਘ ਚੜਿੱਕ ਅਤੇ ਡਵੀਜ਼ਨ ਸਕੱਤਰ ਹਰਜੀਤ ...

ਪੂਰੀ ਖ਼ਬਰ »

ਰਾਜ ਪੱਧਰੀ ਵਾਲੀਬਾਲ ਟੂਰਨਾਮੈਂਟ 'ਚ ਖਿਡਾਰਨਾਂ ਦਾ ਸ਼ਾਨਦਾਰ ਪ੍ਰਦਰਸ਼ਨ

ਮੰਡੀ ਬਰੀਵਾਲਾ, 13 ਨਵੰਬਰ (ਨਿਰਭੋਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਂਦੇ ਹੋਏ ਪੰਜਾਬ ਸਪੋਰਟਸ ਵਿਭਾਗ ਵਲੋਂ ਰਾਜ ਪੱਧਰੀ ਮੁਕਾਬਲੇ ਕਰਵਾਏ ਗਏ | ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਰਾੜ੍ਹ ਕਲਾਂ ਦੀਆਂ 18 ਸਾਲ ਵਰਗ ਵਾਲੀਬਾਲ ...

ਪੂਰੀ ਖ਼ਬਰ »

ਸਕੂਲ ਨੂੰ 10 ਹਜ਼ਾਰ ਰੁਪਏ ਦਿੱਤੇ

ਰੁਪਾਣਾ, 13 ਨਵੰਬਰ (ਜਗਜੀਤ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਾਮਕੋਟ ਵਿਖੇ ਸਵੇਰ ਦੀ ਸਭਾ ਮੌਕੇ ਸਕੂਲ ਪਿ੍ੰਸੀਪਲ ਰਜਿੰਦਰ ਕੁਮਾਰ ਸੋਨੀ ਦੀ ਅਗਵਾਈ 'ਚ ਸਮਾਗਮ ਕਰਵਾਇਆ ਗਿਆ | ਮੁੱਖ ਮਹਿਮਾਨ ਵਜੋਂ ਸੂਬੇਦਾਰ ਸੁਖਰਾਜ ਸਿੰਘ ਪੁੱਤਰ ਗੁਰਜੰਟ ਸਿੰਘ ਵਿਸ਼ੇਸ਼ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਵਿਖੇ ਪੇਪਰ ਰੀਡਿੰਗ ਮੁਕਾਬਲਾ

ਮਲੋਟ, 13 ਨਵੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਡੀ.ਏ.ਵੀ. ਕਾਲਜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਗਰੇਜ਼ੀ ਵਿਭਾਗ ਵਲੋਂ 'ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਦਾ ਲੋਕਾਂ ਦੇ ਜੀਵਨ 'ਤੇ ਪ੍ਰਭਾਵ ਵਿਸ਼ੇ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਦੀ ਬੈਠਕ

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਟੂਡੈਂਟਸ ਯੂਨੀਅਨ ਦੀ ਬੈਠਕ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ, ਜਿਸ 'ਚ ਜਿਨਸੀ ਜਬਰ ਵਿਰੋਧੀ ਐਕਸ਼ਨ ਕਮੇਟੀ ਵਲੋਂ 16 ਨਵੰਬਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਲਾਏ ਜਾ ਰਹੇ ਪੱਕੇ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ 'ਤੇ ਖਿਡਾਰਨਾਂ ਨੂੰ ਕਿੱਟਾਂ ਦਿੱਤੀਆਂ

ਗਿੱਦੜਬਾਹਾ, 13 ਨਵੰਬਰ (ਬਲਦੇਵ ਸਿੰਘ ਘੱਟੋਂ)-ਗਿੱਦੜਬਾਹਾ ਦੀ ਨਾਮਵਰ ਸਮਾਜ ਸੇਵੀ ਸੰਸਥਾ ਇਨਰਵਹੀਲ ਕਲੱਬ ਵਲੋਂ ਪ੍ਰਧਾਨ ਗੀਤਾ ਬਾਂਸਲ ਦੀ ਰਹਿਨੁਮਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ 'ਚ ਸਰਕਾਰੀ (ਕੰਨਿਆ) ਸੀਨੀਅਰ ...

ਪੂਰੀ ਖ਼ਬਰ »

ਨਿਰੰਕਾਰੀ ਅਧਿਆਤਮਕ ਸਮਾਗਮ ਲਈ ਸ਼ਰਧਾਲੂ ਰਵਾਨਾ

ਮਲੋਟ, 13 ਨਵੰਬਰ (ਗੁਰਮੀਤ ਸਿੰਘ ਮੱਕੜ)-ਮਿਲਵਰਤਨ ਅਤੇ ਪਿਆਰ ਦੀ ਮਿਸਾਲ 72ਵਾਂ ਨਿਰੰਕਾਰੀ ਸੰਤ ਸਮਾਗਮ 16, 17 ਅਤੇ 18 ਨਵੰਬਰ ਨੂੰ ਸਮਾਲਖਾ (ਹਰਿਆਣਾ) ਵਿਖੇ ਹੋਣਾ ਨਿਸਚਿਤ ਹੋਇਆ ਹੈ | ਇਸੇ ਲੜੀ ਵਿਚ ਵਿਸ਼ੇਸ਼ ਰੇਲ ਗੱਡੀ 15 ਨਵੰਬਰ ਸ੍ਰੀ ਗੰਗਾਨਗਰ ਤੋਂ ਚੱਲ ਕੇ ਸਭ ਸ਼ਹਿਰ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਰੋਡ ਸਵੀਪਰ ਮਸ਼ੀਨ ਦਾ ਕੀਤਾ ਉਦਘਾਟਨ

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਨਗਰ ਕੌਾਸਲ ਸ੍ਰੀ ਮੁਕਤਸਰ ਸਾਹਿਬ ਵਲੋਂ ਲੋਕਾਂ ਨੂੰ ਸਾਫ਼-ਸਫ਼ਾਈ ਸਹੂਲਤਾਂ ਪ੍ਰਦਾਨ ਕਰਨ ਲਈ ਹਮੇਸ਼ਾ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਸ਼ਹਿਰ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ...

ਪੂਰੀ ਖ਼ਬਰ »

ਡੇਰਾ ਸੰਤ ਬਾਬਾ ਬੱਗੂ ਭਗਤ ਵਿਖੇ ਪ੍ਰਕਾਸ਼ ਦਿਹਾੜਾ ਮਨਾਇਆ

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਥਾਨਕ ਗਾਂਧੀ ਨਗਰ ਸਥਿਤ ਡੇਰਾ ਸੰਤ ਬਾਬਾ ਬੱਗੂ ਭਗਤ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਦਿਹਾੜਾ ਮਨਾਇਆ ਗਿਆ | ਡੇਰਾ ਗੱਦੀ ਨਸ਼ੀਨ ਭਗਤ ਸ਼ੰਮੀ ਚਾਵਲਾ ਬਾਊ ਦੀ ...

ਪੂਰੀ ਖ਼ਬਰ »

ਦੋਰਾਹਾ ਵਿਖੇ ਜ਼ੋਨਲ ਵਿਰਾਸਤੀ ਤੇ ਯੁਵਕ ਮੇਲੇ 'ਚ ਗੁਰੂ ਨਾਨਕ ਕਾਲਜ ਦੀ ਹਰੀ ਝੰਡੀ

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਯੂਨੀਵਰਸਿਟੀ ਵਲੋਂ ਕਰਵਾਏ 61ਵੇਂ ਅੰਤਰ ਜ਼ੋਨਲ ਯੁਵਕ ਵਿਰਾਸਤੀ ਮੇਲੇ 'ਚ ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਸ੍ਰੀ ਮੁਕਤਸਰ ਸਾਹਿਬ ਨੇ ਵੱਖ-ਵੱਖ ਮੁਕਾਬਲਿਆਂ ਵਿਚ ਜਿੱਤ ਹਾਸਲ ਕਰਕੇ ਆਪਣੀ ਸ਼ਾਨ ਨੂੰ ...

ਪੂਰੀ ਖ਼ਬਰ »

ਐੱਸ.ਡੀ. ਸਕੂਲ ਵਿਖੇ ਇਕ ਰੋਜ਼ਾ ਐਨ.ਐਸ.ਐਸ. ਕੈਂਪ

ਮਲੋਟ, 13 ਨਵੰਬਰ (ਗੁਰਮੀਤ ਸਿੰਘ ਮੱਕੜ)-ਐੱਸ.ਡੀ. ਸਕੂਲ ਰੱਥੜੀਆਂ ਵਿਖੇ ਇਕ ਰੋਜ਼ਾ ਕੈਂਪ ਲਾਇਆ ਗਿਆ, ਜਿਸ ਵਿਚ ਲਗਪਗ 50 ਵਲੰਟੀਅਰਾਂ ਨੇ ਭਾਗ ਲਿਆ | ਵਲੰਟੀਅਰਾਂ ਨੇ ਸਕੂਲ ਦੇ ਆਲੇ-ਦੁਆਲੇ ਤੇ ਸਕੂਲ ਦੇ ਅੰਦਰ ਦੀ ਸਫ਼ਾਈ ਕੀਤੀ | ਪ੍ਰੋਗਰਾਮ ਅਫ਼ਸਰ ਰਾਜੇਸ਼ ਕੁਮਾਰ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX