ਤਾਜਾ ਖ਼ਬਰਾਂ


ਮਾਨਸਿਕ ਪ੍ਰੇਸ਼ਾਨ ਔਰਤ ਵਲੋਂ ਆਤਮਦਾਹ
. . .  17 minutes ago
ਜ਼ੀਰਕਪੁਰ, 10 ਦਸੰਬਰ (ਹੈਪੀ ਪੰਡਵਾਲਾ) - ਨੇੜਲੇ ਪਿੰਡ ਦਿਆਲਪੁਰਾ ਵਿਖੇ ਇੱਕ ਔਰਤ ਨੇ ਮਿੱਟੀ ਦਾ ਤੇਲ ਪਾ ਕੇ ਆਤਮਦਾਹ ਕਰ ਲਿਆ। ਮ੍ਰਿਤਕਾ ਦੀ ਪਹਿਚਾਣ ਗੋਗੀ (42) ਪਤਨੀ ਗੁਰਮੇਲ ਸਿੰਘ ਵਜੋਂ ਹੋਈ ਹੈ, ਜੋ ਕੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ। ਜਾਣਕਾਰੀ ਅਨੁਸਾਰ...
ਅਸਲਾ ਸੋਧ ਬਿਲ 2019 ਰਾਜ ਸਭਾ ਵਿਚ ਪਾਸ
. . .  36 minutes ago
ਨਵੀਂ ਦਿੱਲੀ, 10 ਦਸੰਬਰ - ਅੱਜ ਰਾਜ ਸਭਾ ਵਿਚ ਅਸਲਾ ਸੋਧ ਬਿਲ 2019 ਨੂੰ ਪਾਸ ਕਰ ਦਿੱਤਾ ਗਿਆ...
ਅਮਰੀਕੀ ਕਮਿਸ਼ਨ ਨੇ ਅਮਿਤ ਸ਼ਾਹ 'ਤੇ ਪਾਬੰਦੀ ਲਗਾਉਣ ਦੀ ਕੀਤੀ ਮੰਗ, ਭਾਰਤ ਨੂੰ ਦੇਣਾ ਪਿਆ ਜਵਾਬ
. . .  48 minutes ago
ਵਾਸ਼ਿੰਗਟਨ, 10 ਦਸੰਬਰ - ਕੌਮਾਂਤਰੀ ਧਾਰਮਿਕ ਆਜ਼ਾਦੀ 'ਤੇ ਸੰਘੀ ਅਮਰੀਕੀ ਕਮਿਸ਼ਨ ਨੇ ਕਿਹਾ ਕਿ ਨਾਗਰਿਕਤਾ ਸੋਧ ਬਿਲ ਗਲਤ ਦਿਸ਼ਾ ਵਿਚ ਵਧਾਇਆ ਗਿਆ ਇਕ ਖ਼ਤਰਨਾਕ ਕਦਮ ਹੈ ਤੇ ਜੇ ਇਹ ਭਾਰਤ ਦੀ ਸੰਸਦ ਵਿਚ ਪਾਸ ਹੁੰਦਾ ਹੈ ਤਾਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ...
ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ
. . .  59 minutes ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - 9 ਫਰਵਰੀ 2020 ਨੂੰ ਆ ਰਹੇ ਗੁਰੂ ਰਵੀਦਾਸ ਜੀ ਦੇ 643ਵੇਂ ਜਨਮ ਦਿਵਸ ਸਮਾਗਮਾਂ ਲਈ ਵਾਰਾਨਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਰੇਲ ਕਿਰਾਏ ਵਿਚ 50 ਫ਼ੀਸਦੀ ਛੋਟ ਦੇਣ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰੇਲ...
ਦਿੱਲੀ 'ਚ ਵੈਸੇ ਹੀ ਜ਼ਿੰਦਗੀ ਛੋਟੀ ਹੋ ਰਹੀ ਹੈ ਤੇ ਫਿਰ ਫਾਂਸੀ ਕਿਉਂ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਨੇ ਪੁਨਰ ਵਿਚਾਰ ਪਟੀਸ਼ਨ 'ਚ ਦਿੱਤਾ ਤਰਕ
. . .  about 1 hour ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਚਾਰ ਦੋਸ਼ੀਆਂ ਵਿਚ ਅੰਤਿਮ ਦੋਸ਼ੀ ਨੇ ਅੱਜ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ। ਨਿਰਭੈਆ ਮਾਮਲੇ ਵਿਚ ਚੌਥੇ ਦੋਸ਼ੀ ਅਕਸ਼ੇ ਨੇ ਪੁਨਰ...
ਨਿਰਭੈਆ ਦੇ ਦੋਸ਼ੀ ਅਕਸ਼ੇ ਸਿੰਘ ਨੇ ਦਾਖਲ ਕੀਤੀ ਪੁਨਰ ਵਿਚਾਰ ਪਟੀਸ਼ਨ
. . .  about 2 hours ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਫਾਂਸੀ ਦੀ ਸਜ਼ਾ ਕੱਟ ਰਹੇ ਦੋਸ਼ੀ ਅਕਸ਼ੇ ਕੁਮਾਰ ਸਿੰਘ ਨੇ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਪਹਿਲਾ...
ਲੋਨ ਨਾ ਭਰਨ 'ਤੇ ਬੈਂਕ ਵਲੋਂ ਕਮਿਸ਼ਨ ਏਜੰਟ ਦੀਆਂ ਤਿੰਨ ਦੁਕਾਨਾਂ ਸਮਾਨ ਸਮੇਤ ਸੀਲ
. . .  about 2 hours ago
ਤਪਾ ਮੰਡੀ, 10 ਦਸੰਬਰ (ਪ੍ਰਵੀਨ ਗਰਗ)- ਸਟੇਟ ਬੈਂਕ ਆਫ਼ ਇੰਡੀਆ ਵਲੋਂ ਬੈਂਕ ਦਾ ਲੋਨ ਨਾ ਭਰਨ 'ਤੇ ਇੱਕ ਕਮਿਸ਼ਨ ਏਜੰਟ ਦੀਆਂ ਸਕੂਲ ਰੋਡ 'ਤੇ ਸਥਿਤ ਤਿੰਨ ਦੁਕਾਨਾਂ ਨੂੰ ਸਮਾਨ ਸਮੇਤ ਸੀਲ ਕਰ ਦਿੱਤੇ ਜਾਣ...
ਕਰਤਾਰਪੁਰ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਸਮੇਤ ਸਮੱਗਲਰ ਕੀਤੇ ਕਾਬੂ
. . .  about 2 hours ago
ਕਰਤਾਪੁਰ, 10 ਦਸੰਬਰ (ਜਸਵੰਤ ਵਰਮਾ, ਧੀਰਪੁਰ) - ਪੁਲਿਸ ਕਪਤਾਨ ਜਲੰਧਰ ਦਿਹਾਤੀ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾ ਤੇ ਡੀ.ਐਸ.ਪੀ ਸੁਰਿੰਦਰ ਧੋਗੜੀ ਦੀ ਰਹਿਮਨੁਮਾਈ ਹੇਠ ਕਰਤਾਰਪੁਰ ਪੁਲਿਸ ਥਾਣਾ ਮੁਖੀ ਸਬ ਇੰਸਪੈਕਟਰ ਪੁਸ਼ਪ ਬਾਲੀ ਦੀ ਪੁਲਿਸ ਵਜੋਂ...
ਜੋ ਅਸਹਿਮਤ ਹੁੰਦੈ ਉਹ ਦੇਸ਼ਧ੍ਰੋਹੀ, ਇਹ ਭਾਜਪਾ ਦਾ ਭਰਮ - ਸ਼ਿਵ ਸੈਨਾ ਨੇ ਨਾਗਰਿਕਤਾ ਬਿਲ 'ਤੇ ਸਮਰਥਨ ਦੇਣ ਤੋਂ ਅਜੇ ਕੀਤਾ ਇਨਕਾਰ
. . .  about 3 hours ago
ਮੁੰਬਈ, 10 ਦਸੰਬਰ - ਲੋਕ ਸਭਾ ਵਿਚ ਨਾਗਰਿਕ ਸੋਧ ਬਿਲ ਦਾ ਸਮਰਥਨ ਕਰਨ ਵਾਲੀ ਸ਼ਿਵ ਸੈਨਾ ਨੇ ਮੋਦੀ ਸਰਕਾਰ ਨੂੰ ਘੇਰਿਆ ਹੈ। ਸ਼ਿਵ ਸੈਨਾ ਪ੍ਰਮੁੱਖ ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੇ ਕਿਹਾ ਕਿ ਉਹ ਨਾਗਰਿਕਤਾ ਸੋਧ ਬਿਲ 'ਤੇ ਉਸ ਵੇਲੇ ਹੀ ਸਮਰਥਨ...
ਭਾਰਤ ਦੀ ਝੋਲੀ 'ਚ ਪਿਆ ਕੌਮਾਂਤਰੀ ਕਬੱਡੀ ਕੱਪ, ਫਾਈਨਲ 'ਚ ਕੈਨੇਡਾ ਨੂੰ ਦਿੱਤੀ ਮਾਤ
. . .  about 2 hours ago
ਬਟਾਲਾ, 10 ਦਸੰਬਰ (ਕਮਲ ਕਾਹਲੋਂ)- ਡੇਰਾ ਬਾਬਾ ਨਾਨਕ ਵਿਖੇ ਖੇਡੇ ਗਏ ਫਾਈਨਲ ਮੁਕਾਬਲੇ 'ਚ ਭਾਰਤ ਨੇ ਕੈਨੇਡਾ ਨੂੰ ਕੌਮਾਂਤਰੀ ਕਬੱਡੀ ਕੱਪ 'ਤੇ ਕਬਜ਼ਾ ਕਰ ਲਿਆ। ਭਾਰਤ ਨੇ ਕੈਨੇਡਾ ਨੂੰ 64-19 ਅੰਕਾਂ...
ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
. . .  about 2 hours ago
ਅੰਮ੍ਰਿਤਸਰ, 10 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਪਹਿਲੀ ਵਾਰ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ...
ਕੌਮਾਂਤਰੀ ਕਬੱਡੀ ਕੱਪ : ਦੂਜੇ ਰਾਊਂਡ 'ਚ ਭਾਰਤ ਦੇ 51 ਅਤੇ ਕੈਨੇਡਾ ਦੇ 15 ਅੰਕ
. . .  about 3 hours ago
ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, ਕਾਰਾਂ ਬਰਾਮਦ
. . .  about 3 hours ago
ਲੁਧਿਆਣਾ, 10 ਦਸੰਬਰ (ਰੁਪੇਸ਼ ਕੁਮਾਰ) - ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਇਸ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕੋਲੋਂ 9 ਕਾਰਾਂ ਬਰਾਮਦ ਕੀਤੀਆਂ ਗਈਆਂ। ਇਹ ਗਿਰੋਹ ਲੁਧਿਆਣਾ ਤੇ ਮੋਹਾਲੀ ਵਿਚ ਚੋਰੀ ਦੀਆਂ...
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ
. . .  about 3 hours ago
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ.......
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 34 ਅਤੇ ਕੈਨੇਡਾ ਦੇ 9 ਅੰਕ, ਦੂਸਰਾ ਰਾਊਂਡ ਸ਼ੁਰੂ
. . .  about 3 hours ago
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 30 ਅਤੇ ਕੈਨੇਡਾ ਦੇ 9 ਅੰਕ
. . .  about 4 hours ago
ਗੈਂਗਸਟਰ ਗਰਦਾਨੇ ਬਿੱਟੂ ਸਰਪੰਚ ਨੇ ਆਪਣੇ-ਆਪ ਨੂੰ ਦੱਸਿਆ ਕਾਂਗਰਸੀ
. . .  about 4 hours ago
ਮੇਕ ਇਨ ਇੰਡੀਆ ਤੋਂ ਜਬਰ ਜਨਾਹ ਵੱਲ ਵੱਧ ਰਿਹੈ ਭਾਰਤ - ਕਾਂਗਰਸ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਭਾਰਤ ਅਤੇ ਕੈਨੇਡਾ ਵਿਚਾਲੇ ਫਾਈਨਲ ਮੁਕਾਬਲਾ ਸ਼ੁਰੂ
. . .  about 4 hours ago
ਬਾਜਵਾ ਅਤੇ ਰਾਣਾ ਸੋਢੀ ਵਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ
. . .  about 4 hours ago
ਕੈਪਟਨ ਸਾਬਤ ਕਰਨ ਕਿ ਮੈਂ ਗੈਂਗਸਟਰ ਹਾਂ - ਹਰਜਿੰਦਰ ਸਿੰਘ ਬਿੱਟੂ
. . .  about 4 hours ago
ਅਜਿਹਾ ਕਬੱਡੀ ਕੱਪ ਪਹਿਲੀ ਵਾਰ ਹੋਇਆ - ਰਾਣਾ ਸੋਢੀ
. . .  about 4 hours ago
21 ਸਾਲਾ ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ
. . .  about 5 hours ago
ਭਾਰਤ-ਪਾਕਿ ਸਰਹੱਦ 'ਤੇ ਡਿਊਟੀ ਦੇ ਰਹੇ ਬੀ. ਐੱਸ. ਐੱਫ. ਦੇ ਜਵਾਨ ਨੇ ਗੋਲੀਆਂ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 5 hours ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਖੇਡੇ ਗਏ ਮੁਕਾਬਲੇ 'ਚ ਅਮਰੀਕਾ ਨੇ ਇੰਗਲੈਂਡ ਨੂੰ ਹਰਾਇਆ
. . .  about 5 hours ago
ਕੌਮਾਂਤਰੀ ਕਬੱਡੀ ਕੱਪ : ਸੁਖਦਖਸਨ ਚਹਿਲ ਅਤੇ ਸੁਖਰਾਜ ਰੋਡੇ ਦੀ ਕੁਮੈਂਟਰੀ ਨੇ ਖੇਡ ਪ੍ਰੇਮੀਆਂ ਦਾ ਮੋਹਿਆ ਮਨ
. . .  about 5 hours ago
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਪੈਦਾ ਹੋਈ ਤਣਾਅ ਦੀ ਸਥਿਤੀ
. . .  about 5 hours ago
ਗੈਂਗਸਟਰ ਕਲਚਰ ਅਕਾਲੀ ਦਲ ਦੀ ਦੇਣ ਹੈ - ਸੁਨੀਲ ਜਾਖੜ
. . .  about 5 hours ago
ਕੌਮਾਂਤਰੀ ਕਬੱਡੀ ਕੱਪ : ਅਮਰੀਕੀ ਰੇਡਰ ਦੂਲੇ ਨੇ ਮੋਹਿਆ ਲੋਕਾਂ ਦਾ ਮਨ, ਅਮਰੀਕਾ ਦੇ 23 ਅਤੇ ਇੰਗਲੈਂਡ ਦੇ 14 ਅੰਕ
. . .  about 5 hours ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਅਮਰੀਕਾ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ
. . .  about 5 hours ago
ਜੈਨ ਗੁਜਰਾਤੀ ਭਾਈਚਾਰੇ ਦੀਆਂ ਜਥੇਬੰਦੀਆਂ ਨੇ ਪ੍ਰੀ ਵੈਡਿੰਗ ਸ਼ੂਟ 'ਤੇ ਲਗਾਈ ਪਾਬੰਦੀ
. . .  about 6 hours ago
ਡੇਰਾ ਬਾਬਾ ਨਾਨਕ ਵਿਖੇ ਕੌਮਾਂਤਰੀ ਕਬੱਡੀ ਕੱਪ ਦੇ ਫਾਈਨਲ ਮੁਕਾਬਲੇ ਸ਼ੁਰੂ
. . .  about 6 hours ago
ਸੰਗਰੂਰ 'ਚ ਟਰਾਲੀਆਂ ਭਰ ਕੇ ਡੀ. ਸੀ. ਦਫ਼ਤਰ 'ਚ ਆਵਾਰਾ ਪਸ਼ੂ ਛੱਡਣ ਆਏ ਕਿਸਾਨ
. . .  about 6 hours ago
ਕਾਲੇ ਪੀਲੀਏ ਕਾਰਨ ਵਿਅਕਤੀ ਦੀ ਮੌਤ
. . .  about 6 hours ago
ਦਿੱਲੀ ਅਗਨੀਕਾਂਡ 'ਤੇ ਦਾਇਰ ਪਟੀਸ਼ਨ ਹਾਈਕੋਰਟ ਵਲੋਂ ਖ਼ਾਰਜ
. . .  about 6 hours ago
ਫ਼ਾਰੂਕ ਅਬਦੁੱਲਾ ਨੂੰ ਹਿਰਾਸਤ 'ਚ ਰੱਖਣ 'ਤੇ ਬੋਲੇ ਸ਼ਾਹ- ਕਾਂਗਰਸ ਨੇ ਸ਼ੇਖ਼ ਅਬਦੁੱਲਾ ਨੂੰ 11 ਸਾਲ ਤੱਕ ਜੇਲ੍ਹ 'ਚ ਰੱਖਿਆ
. . .  about 6 hours ago
ਆਪਸੀ ਝਗੜੇ ਦੌਰਾਨ ਗੋਲੀ ਚੱਲਣ ਕਾਰਨ ਸੀ. ਆਰ. ਪੀ. ਐੱਫ. ਦੇ ਦੋ ਜਵਾਨਾਂ ਦੀ ਮੌਤ
. . .  about 7 hours ago
ਆਰਮੀ ਕੈਂਪ 'ਚੋਂ ਰਫ਼ਲਾਂ ਅਤੇ ਕਾਰਤੂਸ ਚੋਰੀ ਕਰਕੇ ਫ਼ਰਾਰ ਹੋਇਆ ਫੌਜੀ ਹਰਪ੍ਰੀਤ ਟਾਂਡਾ ਪੁਲਿਸ ਵਲੋਂ ਕਾਬੂ
. . .  about 7 hours ago
ਅੰਟਾਰਕਟਿਕਾ ਜਾ ਰਿਹਾ ਚਿੱਲੀ ਹਵਾਈ ਫੌਜ ਦਾ ਜਹਾਜ਼ ਹੋਇਆ ਲਾਪਤਾ, 38 ਲੋਕ ਸਨ ਸਵਾਰ
. . .  about 7 hours ago
ਦਿੱਲੀ 'ਚ ਫ਼ਰਨੀਚਰ ਮਾਰਕੀਟ 'ਚ ਲੱਗੀ ਅੱਗ
. . .  about 8 hours ago
ਕੱਲ੍ਹ ਰਾਜ ਸਭਾ 'ਚ ਪੇਸ਼ ਕੀਤਾ ਜਾ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 8 hours ago
ਸੰਘਣੀ ਧੁੰਦ ਕਾਰਨ ਆਮ ਜਨ ਜੀਵਨ ਪ੍ਰਭਾਵਿਤ
. . .  about 8 hours ago
ਸੰਘਣੀ ਧੁੰਦ ਕਾਰਨ ਜੰਡਿਆਲਾ ਗੁਰੂ ਨੇੜੇ ਗੱਡੀਆਂ 'ਚ ਗੱਡੀਆਂ ਵੱਜੀਆਂ
. . .  1 minute ago
ਧੁੰਦ ਕਾਰਨ ਰਾਜਾਸਾਂਸੀ ਹਵਾਈ ਅੱਡੇ 'ਤੇ ਕਈ ਉਡਾਣਾਂ 'ਚ ਹੋਈ ਦੇਰੀ
. . .  about 9 hours ago
ਗਿੱਪੀ ਗਰੇਵਾਲ ਦੇ ਘਰ ਤੀਸਰੇ ਬੇਟੇ ਨੇ ਲਿਆ ਜਨਮ
. . .  about 9 hours ago
ਗਿੱਪੀ ਗਰੇਵਾਲ ਦੇ ਘਰ ਬੇਟੇ ਨੇ ਲਿਆ ਜਨਮ
. . .  about 10 hours ago
ਕਪਿਲ ਸ਼ਰਮਾ ਦੇ ਘਰ ਆਈ ਨੰਨ੍ਹੀ ਪਰੀ, ਗਿੰਨੀ ਨੇ ਦਿੱਤਾ ਬੇਟੀ ਨੂੰ ਜਨਮ
. . .  about 9 hours ago
ਕਪਿਲ ਸ਼ਰਮਾ ਤੇ ਗਿੰਨੀ ਚਤਰਥ ਦੇ ਘਰ ਆਈ ਨੰਨ੍ਹੀ ਪਰੀ
. . .  about 10 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਅਸਮ 'ਚ 12 ਘੰਟੇ ਦੇ ਲਈ ਦਿੱਤਾ ਗਿਆ ਬੰਦ ਦਾ ਸੱਦਾ
. . .  about 10 hours ago
ਅੱਜ ਰਾਜ ਸਭਾ 'ਚ ਪੇਸ਼ ਹੋ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਕੰਮ ਕਰਨ ਤੋਂ ਪਹਿਲਾਂ ਸੋਚਣਾ ਬੁੱਧੀਮਾਨੀ ਹੈ, ਕੰਮ ਕਰਦੇ ਸਮੇਂ ਸੋਚਣਾ ਚਤੁਰਾਈ ਹੈ, ਕੰਮ ਤੋਂ ਬਾਅਦ ਸੋਚਣਾ ਮੂਰਖਤਾ ਹੈ। -ਜਾਰਜ ਬਰਨਾਰਡ ਸ਼ਾਅ

ਕਪੂਰਥਲਾ / ਫਗਵਾੜਾ

ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਦੇਵੀ ਤਲਾਬ ਵਿਖੇ ਸਮਾਗਮ ਕਰਵਾਇਆ

ਕਪੂਰਥਲਾ, 13 ਨਵੰਬਰ (ਸਡਾਨਾ)-ਗੁਰਦੁਆਰਾ ਸਾਹਿਬ ਸ੍ਰੀ ਕਲਗੀਧਰ ਸੇਵਕ ਸਭਾ ਦੇਵੀ ਤਲਾਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸੰਗਤਾਂ ਦੇ ਸਹਿਯੋਗ ਨਾਲ ਸਮਾਗਮ ਕਰਵਾਏ ਗਏ | ਇਸ ਮੌਕੇ ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਕਥਾ ਸਮਾਗਮਾਂ ਉਪਰੰਤ 10 ਨਵੰਬਰ ਨੂੰ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਤੋਂ ਬਾਅਦ ਸਜੇ ਦੀਵਾਨਾਂ 'ਚ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਲਾਲ ਸਿੰਘ, ਭਾਈ ਕਰਮ ਸਿੰਘ ਨੂਰਪੁਰੀ ਤੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਾਬਲ ਸਿੰਘ ਦੇ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਇਸ ਮੌਕੇ ਪ੍ਰਬੰਧਕਾਂ ਵਲੋਂ ਰਾਗੀ ਸਿੰਘਾਂ ਨੂੰ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਉਂਕਾਰ ਸਿੰਘ ਨੇ ਸਮੂਹ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈ ਦਿੱਤੀਆਂ | ਇਸ ਮੌਕੇ ਸਰਪ੍ਰਸਤ ਸ਼ਿਵਦੇਵ ਸਿੰਘ ਕਾਹਲੋਂ, ਪ੍ਰਧਾਨ ਉਂਕਾਰ ਸਿੰਘ, ਕਾਰਜਕਾਰੀ ਪ੍ਰਧਾਨ ਮਹਿੰਦਰ ਸਿੰਘ ਨੂਰਪੁਰੀ, ਸੰਤੋਖ ਸਿੰਘ, ਹਰਭਜਨ ਸਿੰਘ, ਲੱਖਾ ਸਿੰਘ, ਗੁਰਚਰਨ ਸਿੰਘ ਘੁੰਮਣ, ਗੁਰਮੇਲ ਸਿੰਘ, ਰੇਸ਼ਮ ਸਿੰਘ, ਸੇਵਾ ਸਿੰਘ ਮੁਲਤਾਨੀ, ਤਲਵਿੰਦਰ ਸਿੰਘ, ਭਗਤ ਸਿੰਘ, ਹਰਬੰਸ ਸਿੰਘ ਖੁਰਾਣਾ, ਮਨਮੋਹਨ ਸਿੰਘ ਵਾਲੀਆ ਕੌਾਸਲਰ, ਨਿਰਮਲ ਸਿੰਘ ਪੱਤੜ, ਪਰਮਜੀਤ ਸਿੰਘ, ਜਸਵਿੰਦਰ ਸਿੰਘ, ਦਲਬੀਰ ਸਿੰਘ, ਚੈਨ ਸਿੰਘ, ਇੰਜ: ਛੱਜਾ ਸਿੰਘ ਕੌਾਸਲਰ, ਜਸਬੀਰ ਸਿੰਘ ਨਾਰਵੇ, ਅਵਤਾਰ ਸਿੰਘ ਥਿੰਦ, ਕਰਤਾਰ ਸਿੰਘ ਬੀਰ, ਬਖਸ਼ੀਸ਼ ਸਿੰਘ, ਸੁਰਿੰਦਰ ਸਿੰਘ, ਤਰਲੋਚਨ ਸਿੰਘ, ਜਗਜੀਤ ਸਿੰਘ, ਗੁਰਦੀਪ ਸਿੰਘ ਤੇ ਹੋਰ ਹਾਜ਼ਰ ਸਨ |

ਗੁਰਦੁਆਰਾ ਤਪ ਅਸਥਾਨ ਬਾਬਾ ਸ੍ਰੀ ਚੰਦ ਜੀ ਵਿਖੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਇਆ

ਸੁਭਾਨਪੁਰ, 13 ਨਵੰਬਰ (ਜੱਜ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਸਾਲਾ ਪ੍ਰਕਾਸ਼ ਪੁਰਬ ਗੁਰਦੁਆਰਾ ਤਪ ਅਸਥਾਨ ਬਾਬਾ ਸ੍ਰੀ ਚੰਦ ਜੀ ਵਿਖੇ ਗੁਰੂ ਨਾਨਕ ਵੰਸ਼ 16ਵੀਂ ਪੀੜੀ ਬਾਬਾ ਮਨਜੀਤ ਸਿੰਘ ਬੇਦੀ ਦੀ ਰਹਿਨੁਮਾਈ ਹੇਠ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਜਾਗਰੂਕਤਾ ਦੀ ਲੋੜ-ਬਾਬਾ ਬੇਦੀ

ਸੁਭਾਨਪੁਰ, 13 ਨਵੰਬਰ (ਜੱਜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ 'ਤੇ 72 ਸਾਲਾਂ ਬਾਅਦ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲੇ੍ਹ ਦਰਸ਼ਨ ਦੀਦਾਰਿਆਂ ਦੀ ਅਰਦਾਸ ਨੂੰ ਸੁਣਦਿਆਂ ਜੋ ਅੱਜ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਸ੍ਰੀ ਕਰਤਾਰਪੁਰ ਸਾਹਿਬ ...

ਪੂਰੀ ਖ਼ਬਰ »

ਗੁਰਦੁਆਰਾ ਸਰਬ ਸੰਗਤ ਸਤਨਾਮਪੁਰਾ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਫਗਵਾੜਾ, 13 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਦੇ ਗੁਰਦੁਆਰਾ ਸਰਬ ਸੰਗਤ ਸਤਨਾਮਪੁਰਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ ਗਿਆ ਇਸ ਮੌਕੇ ਪਿਛਲੇ ਤਿੰਨ ਰੋਜ਼ਾ ਤੋਂ ਆਰੰਭ ਕੀਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ...

ਪੂਰੀ ਖ਼ਬਰ »

ਗੁਰਦੁਆਰਾ ਖੇੜਾ ਰੋਡ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਫਗਵਾੜਾ, 13 ਨਵੰਬਰ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਦੇ ਗੁਰਦੁਆਰਾ ਪ੍ਰੇਮ ਨਗਰ ਖੇੜਾ ਰੋਡ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਪਿਛਲੇ ਤਿੰਨ ਰੋਜ਼ਾ ਤੋਂ ਆਰੰਭ ਕੀਤੇ ਸ੍ਰੀ ਅਖੰਡ ਪਾਠ ਸਾਹਿਬ ਦੇ ...

ਪੂਰੀ ਖ਼ਬਰ »

ਆਲ ਇੰਡੀਆ ਰੇਲਵੇ ਮਹਿਲਾ ਹਾਕੀ ਚੈਂਪੀਅਨਸ਼ਿਪ 'ਤੇ ਮੱਧ ਰੇਲਵੇ ਮੁੰਬਈ ਨੇ ਕੀਤਾ ਕਬਜ਼ਾ

ਕਪੂਰਥਲਾ, 13 ਨਵੰਬਰ (ਸਡਾਨਾ)-ਰੇਲ ਕੋਚ ਫ਼ੈਕਟਰੀ ਵਿਖੇ ਚੱਲ ਰਹੀ ਆਲ ਇੰਡੀਆ ਰੇਲਵੇ ਮਹਿਲਾ ਹਾਕੀ ਚੈਂਪੀਅਨਸ਼ਿਪ ਦੇ ਅੱਜ ਫਾਈਨਲ ਮੁਕਾਬਲਿਆਂ ਦੌਰਾਨ ਮੱਧ ਰੇਲਵੇ ਮੁੰਬਈ ਨੇ ਉੱਤਰ ਰੇਲਵੇ ਨਵੀਂ ਦਿੱਲੀ ਨੂੰ 3-1 ਦੇ ਫ਼ਰਕ ਨਾਲ ਹਰਾ ਕੇ ਿਖ਼ਤਾਬ 'ਤੇ ਆਪਣਾ ਕਬਜ਼ਾ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚੋਂ ਬੀ.ਪੀ. ਮਸ਼ੀਨ, ਤਾਂਬੇ ਦੀਆਂ ਪਾਈਪਾਂ ਤੇ ਰਿਕਾਰਡ ਚੋਰੀ

ਕਪੂਰਥਲਾ, 13 ਨਵੰਬਰ (ਸਡਾਨਾ)-ਸਿਵਲ ਹਸਪਤਾਲ ਦੇ ਇਕ ਓ.ਪੀ.ਡੀ. ਦੇ ਕਮਰੇ 'ਚ ਦਾਖਲ ਹੋ ਕੇ ਅਣਪਛਾਤੇ ਚੋਰ ਬੀ.ਪੀ. ਚੈੱਕ ਕਰਨ ਵਾਲੀ ਮਸ਼ੀਨ, ਸਰਕਾਰੀ ਰਿਕਾਰਡ ਦਾ ਇਕ ਰਜਿਸਟਰ ਤੇ ਕੁੱਝ ਹੋਰ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਤੋਂ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਨਿਰਮਲ ਕੁਟੀਆ 'ਚ ਕਰਵਾਏ ਸਮਾਗਮ ਨਗਰ ਕੀਰਤਨ ਨਾਲ ਸਮਾਪਤ

ਸੁਲਤਾਨਪੁਰ ਲੋਧੀ, 13 ਨਵੰਬਰ (ਥਿੰਦ, ਹੈਪੀ)-ਨਿਰਮਲਾ ਪੰਥ ਵਲੋਂ ਨਿਰਮਲ ਕੁਟੀਆ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਸਮਾਗਮ ਨਗਰ ਕੀਰਤਨ ਨਾਲ ਸਮਾਪਤ ਹੋ ਗਏ | ਇਹ ਨਗਰ ਕੀਰਤਨ ਨਿਰਮਲ ਕੁਟੀਆ ਪਵਿੱਤਰ ਵੇਈਾ ਤੋਂ ਚੱਲ ਕੇ ਗੁਰਦੁਆਰਾ ...

ਪੂਰੀ ਖ਼ਬਰ »

ਸਿਟੀ ਪੁਲਿਸ ਤੇ ਜੰਗਲਾਤ ਵਿਭਾਗ ਨੇ ਮੁਹੱਲਾ ਮਹਿਤਾਬਗੜ੍ਹ 'ਚੋਂ ਬਾਰਾਂਸਿੰਗਾ ਕੀਤਾ ਕਾਬੂ

ਕਪੂਰਥਲਾ, 13 ਨਵੰਬਰ (ਸਡਾਨਾ)-ਅੱਜ ਸ਼ਾਮ ਸਮੇਂ ਮੁਹੱਲਾ ਮਹਿਤਾਬਗੜ੍ਹ ਵਿਖੇ ਉਸ ਸਮੇਂ ਹਫ਼ੜਾ ਦਫ਼ੜੀ ਮੱਚ ਗਈ, ਜਦੋਂ ਇਕ ਬਾਰਾਂਸਿੰਗਾ ਮੁਹੱਲੇ 'ਚ ਵੜ ਗਿਆ | ਜਿਸ ਨਾਲ ਇਲਾਕੇ 'ਚ ਦਹਿਸ਼ਤ ਫੈਲ ਗਈ ਤੇ ਲੋਕ ਆਪਣੇ ਘਰਾਂ ਦੀਆਂ ਛੱਤਾਂ 'ਤੇ ਚੜ੍ਹ ਗਏ | ਘਟਨਾ ਦੀ ਸੂਚਨਾ ...

ਪੂਰੀ ਖ਼ਬਰ »

ਢਿਲਵਾਂ ਜੀ.ਟੀ.ਰੋਡ ਵਿਖੇ ਬੂਟਿਆਂ ਦਾ ਲੰਗਰ ਅੱਜ-ਧਾਲੀਵਾਲ

ਢਿਲਵਾਂ, 13 ਨਵੰਬਰ (ਸੁਖੀਜਾ, ਪ੍ਰਵੀਨ, ਪਲਵਿੰਦਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਨਹਿੱਤ ਚੈਰੀਟੇਬਲ ਵੈੱਲਫੇਅਰ ਟਰੱਸਟ ਧਾਲੀਵਾਲ ਬੇਟ ਵੱਲੋਂ ਫਲਦਾਰ ਤੇ ਛਾਂਦਾਰ ਬੂਟਿਆਂ ਦਾ ਲੰਗਰ 14 ਨਵੰਬਰ ਨੂੰ ਦੁਪਹਿਰ 12.30 ਵਜੇ ਜੀ.ਟੀ. ਰੋਡ. ...

ਪੂਰੀ ਖ਼ਬਰ »

ਪਲਾਹੀ ਵਿਖੇ ਸਵਾਰਥ-ਰਹਿਤ ਸੇਵਾ ਦਾ ਆਰੰਭ

ਫਗਵਾੜਾ, 13 ਨਵੰਬਰ (ਤਰਨਜੀਤ ਸਿੰਘ ਕਿੰਨੜਾ)-ਰਾਮਪਾਲ ਸਿੰਘ ਬਸਰਾ ਦੇ ਯੂ.ਕੇ. ਰਹਿੰਦੇ ਪੁੱਤਰਾਂ ਨੇ ਇਨ੍ਹਾਂ ਦਿਨਾਂ 'ਚ ਲੋੜਵੰਦ ਪਰਿਵਾਰਾਂ ਲਈ ਲੋੜੀਂਦਾ ਰਾਸ਼ਨ ਜਿਸ 'ਚ ਆਟਾ, ਦਾਲਾਂ, ਘਿਉ, ਸਾਬਣ ਆਦਿ ਸ਼ਾਮਲ ਹਨ, ਦੇਣ ਦਾ ਆਰੰਭ ਕੀਤਾ | ਇਹ ਰਾਸ਼ਨ ਇਕ ਸਾਲ ਲਈ ਹਰ ...

ਪੂਰੀ ਖ਼ਬਰ »

ਚੈਂਪੀਅਨ ਪਾਵਰ ਲਿਫਟਰ ਸੁਰਜੀਤ ਸਿੰਘ ਵਲੋਂ ਰਾਏਪੁਰ ਡੱਬਾ ਅਕੈਡਮੀ ਦਾ ਦੌਰਾ

ਫਗਵਾੜਾ, 13 ਨਵੰਬਰ (ਤਰਨਜੀਤ ਸਿੰਘ ਕਿੰਨੜਾ)-ਪ੍ਰਵਾਸੀ ਭਾਰਤੀ ਤੇ ਇੰਡੀਆ ਲੈਵਲ 'ਤੇ ਪੰਜ ਵਾਰ ਚੈਂਪੀਅਨ ਰਹੇ ਪਾਵਰ ਲਿਫਟਰ ਸੁਰਜੀਤ ਸਿੰਘ ਗਿੱਲ ਯੂ.ਐਸ.ਏ. ਨੇ ਅੱਜ ਰਾਏਪੁਰ ਡੱਬਾ ਓਲੰਪਿਕ ਅਕੈਡਮੀ ਫਗਵਾੜਾ ਦਾ ਦੌਰਾ ਕੀਤਾ ਅਤੇ ਕੁਸ਼ਤੀ ਦੇ ਸਾਬਕਾ ਅੰਤਰਰਾਸ਼ਟਰੀ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਅਰਬਨ ਅਸਟੇਟ 'ਚ ਕਰਵਾਇਆ ਲਾਈਟ ਐਾਡ ਸਾਊਾਡ ਸ਼ੋਅ

ਕਪੂਰਥਲਾ, 13 ਨਵੰਬਰ (ਵਿ.ਪ੍ਰ.)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਅਰਬਨ ਅਸਟੇਟ ਕਪੂਰਥਲਾ ਵਿਚ ਖ਼ਾਲਸਾ ਕਾਲਜ ਫ਼ਾਰ ਐਜੂਕੇਸ਼ਨ ਅੰਮਿ੍ਤਸਰ ਦੀ ਟੀਮ ਨੇ ਯੁੱਧਵੀਰ ਸਿੰਘ ਚੀਮਾ ਦੀ ਅਗਵਾਈ ਵਿਚ 'ਨੂਰ ਦੀਆਂ ਪੈੜਾਂ' ਲਾਈਟ ਐਾਡ ਸਾਊਾਡ ਸ਼ੋਅ ਪੇਸ਼ ਕੀਤਾ | ਜਿਸ ਵਿਚ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ 'ਤੇ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ 'ਚ ਅਪਣਾਉਣ ਦੀ ਲੋੜ-ਡਾ: ਗਰਗ

ਕਪੂਰਥਲਾ, 13 ਨਵੰਬਰ (ਅਮਰਜੀਤ ਕੋਮਲ)-ਸਥਾਨਕ ਹਿੰਦੂ ਕੰਨਿਆ ਕਾਲਜ ਤੇ ਹਿੰਦੂ ਕੰਨਿਆ ਕਾਲਜੀਏਟ ਸਕੂਲ ਦੇ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸਮਾਗਮ ਕਰਵਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ...

ਪੂਰੀ ਖ਼ਬਰ »

ਮਾਡਲ ਟਾਊਨ ਵੈੱਲਫੇਅਰ ਸੁਸਾਇਟੀ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਮਾਗਮ 17 ਨੂੰ

ਕਪੂਰਥਲਾ, 13 ਨਵੰਬਰ (ਵਿ.ਪ੍ਰ.)-ਮਾਡਲ ਟਾਊਨ ਵੈੱਲਫੇਅਰ ਸੁਸਾਇਟੀ ਕਪੂਰਥਲਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ 17 ਨਵੰਬਰਨੂੰ ਕਰਵਾਏ ਜਾਣ ਵਾਲੇ ਸਮਾਗਮ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪਰੰਤ 11 ਤੋਂ 1 ਵਜੇ ਤੱਕ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ

ਫਗਵਾੜਾ, 13 ਨਵੰਬਰ (ਤਰਨਜੀਤ ਸਿੰਘ ਕਿੰਨੜਾ)-ਸ਼ੋ੍ਰਮਣੀ ਸ੍ਰੀ ਗੁਰੂ ਰਵਿਦਾਸ ਮੰਦਰ ਚੱਕ ਹਕੀਮ ਫਗਵਾੜਾ ਵਿਖੇ ਸ੍ਰੀ ਗੁਰੂ ਰਵਿਦਾਸ ਮੰਦਰ ਪ੍ਰਬੰਧਕ ਕਮੇਟੀ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਉੱਚਾ ਬੇਟ ਵਿਖੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ

ਕਪੂਰਥਲਾ, 13 ਨਵੰਬਰ (ਵਿ.ਪ੍ਰ.)-ਸ੍ਰੀ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਉੱਚਾ ਬੇਟ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਇਆ ਗਿਆ | ਜਿਸ ਦੀ ਸ਼ੁਰੂਆਤ ਮੂਲ ਮੰਤਰ ਦੇ ਪਾਠ ਨਾਲ ਹੋਈ | ਉਪਰੰਤ ਵਿਦਿਆਰਥੀਆਂ ਨੇ ਸ਼ਬਦ ...

ਪੂਰੀ ਖ਼ਬਰ »

ਮਲਕਪੁਰ-ਸ਼ੇਖੂਪੁਰ ਰੋਡ ਦੀ ਤਰਸਯੋਗ ਹਾਲਤ ਨਾਲ ਲੋਕ ਪ੍ਰੇਸ਼ਾਨ

ਖਲਵਾੜਾ, 13 ਨਵੰਬਰ (ਮਨਦੀਪ ਸਿੰਘ ਸੰਧੂ) ਬੇਸ਼ੱਕ ਵਿਧਾਨਸਭਾ ਜ਼ਿਮਨੀ ਚੋਣ ਸਮੇਂ ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰਾਂ ਵਲੋਂ ਫਗਵਾੜਾ ਦੇ ਪੇਂਡੂ ਇਲਾਕਿਆਂ ਵਿਚ ਨਵੀਆਂ ਸੜਕਾਂ ਦਾ ਜਾਲ ਵਿਛਾਉਣ ਦੇ ਵੱਡੇ ਦਾਅਵੇ ਕੀਤੇ ਗਏ ਸੀ ਪਰ ਹੁਣ ਜਦਕਿ ਚੋਣ ਮਜਮਾ ਖ਼ਤਮ ਹੋ ...

ਪੂਰੀ ਖ਼ਬਰ »

ਦਲਜੀਤ ਰਾਜੂ ਦਰਵੇਸ਼ ਪਿੰਡ ਨੂੰ ਜ਼ਿਲ੍ਹਾ ਕੋਆਰਡੀਨੇਟਰ ਬਣਾਉਣਾ ਸਵਾਗਤਯੋਗ-ਗੁਰਦਿਆਲ ਸਿੰਘ, ਆਗਿਆਪਾਲ ਸਿੰਘ

ਖਲਵਾੜਾ 13 ਨਵੰਬਰ (ਮਨਦੀਪ ਸਿੰਘ ਸੰਧੂ) ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਬਲਾਕ ਕਾਂਗਰਸ ਫਗਵਾੜਾ ਦਿਹਾਤੀ ਪ੍ਰਧਾਨ ਦਲਜੀਤ ਰਾਜੂ ਦਰਵੇਸ਼ ਪਿੰਡ ਨੂੰ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦਾ ਕੋਆਰਡੀਨੇਟਰ ਨਿਯੁਕਤ ਕੀਤੇ ਜਾਣ ਦਾ ਸਵਾਗਤ ਕਰਦੇ ਹੋਏ ...

ਪੂਰੀ ਖ਼ਬਰ »

43 ਡੇਂਗੂ ਲਾਰਵਾ ਕੇਸਾਂ ਦੀ ਪਹਿਚਾਣ

ਜਲੰਧਰ, 13 ਨਵੰਬਰ (ਸ਼ੈਲੀ)- ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਦੇ ਲਾਰਵਾ ਵਿਰੋਧੀ ਸੈੱਲ ਵਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ 43 ਡੇਂਗੂ ਲਾਰਵਾ ਕੇਸਾਂ ਦੀ ਪਹਿਚਾਣ ਕੀਤੀ ਗਈ | ਲਾਰਵਾ ਵਿਰੋਧੀ ਸੈਲ ਦੀਆਂ ਵੱਖ-ਵੱਖ ਟੀਮਾਂ ...

ਪੂਰੀ ਖ਼ਬਰ »

ਵਿਧਾਇਕ ਧਾਲੀਵਾਲ ਨੇ ਮੋਦੀ ਸਰਕਾਰ ਿਖ਼ਲਾਫ਼ 15 ਦੇ ਧਰਨੇ ਸਬੰਧੀ ਵਰਕਰਾਂ ਨਾਲ ਕੀਤੀ ਮੀਟਿੰਗ

ਫਗਵਾੜਾ, 13 ਨਵੰਬਰ (ਤਰਨਜੀਤ ਸਿੰਘ ਕਿੰਨੜਾ)-ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਅੱਜ ਪਾਰਟੀ ਵਰਕਰਾਂ ਤੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ | ਜਿਸ 'ਚ 15 ਨਵੰਬਰ ਨੂੰ ਪੁਰਾਣੀ ਕਚਹਿਰੀ ਕਪੂਰਥਲਾ ਵਿਖੇ ਕੇਂਦਰ ਦੀ ਮੋਦੀ ਸਰਕਾਰ ਿਖ਼ਲਾਫ਼ ਦਿੱਤੇ ਜਾਣ ਵਾਲੇ ...

ਪੂਰੀ ਖ਼ਬਰ »

2 ਸਾਲ ਪੁਰਾਣੇ ਠੇਕੇਦਾਰਾਂ ਦਾ ਦਫ਼ਤਰ ਬੰਦ ਕਰਵਾਉਣ ਦੀ ਮੰਗ

ਨਡਾਲਾ, 13 ਨਵੰਬਰ (ਮਾਨ)-ਨਡਾਲਾ ਸਰਕਲ ਨਾਲ ਸਬੰਧਿਤ ਮੌਜੂਦਾ ਸ਼ਰਾਬ ਦੇ ਠੇਕੇਦਾਰਾਂ ਵੱਲੋਂ ਏ.ਐਸ.ਪੀ. ਭੁਲੱਥ ਨੂੰ ਦਿੱਤੀ ਲਿਖਤੀ ਸ਼ਿਕਾਇਤ 'ਚ 2 ਸਾਲ ਪਹਿਲਾਂ ਰਹਿ ਚੁੱਕੇ ਠੇਕੇਦਾਰਾਂ ਵਲੋਂ ਨਡਾਲਾ 'ਚ ਨਾਜਾਇਜ਼ ਢੰਗ ਨਾਲ ਖੋਲਿ੍ਹਆ ਦਫ਼ਤਰ ਬੰਦ ਕਰਵਾਉਣ ਦੀ ਮੰਗ ...

ਪੂਰੀ ਖ਼ਬਰ »

ਪ੍ਰੇਮ ਜੋਤ ਸੀਨੀਅਰ ਸੈਕੰਡਰੀ ਸਕੂਲ 'ਚ ਵਿੱਦਿਅਕ ਗਤੀਵਿਧੀਆਂ ਸਬੰਧੀ ਸਮਾਗਮ

ਕਪੂਰਥਲਾ, 13 ਨਵੰਬਰ (ਵਿ.ਪ੍ਰ.)-ਪ੍ਰੇਮ ਜੋਤ ਸੀਨੀਅਰ ਸੈਕੰਡਰੀ ਸਕੂਲ ਅਜੀਤ ਨਗਰ ਕਪੂਰਥਲਾ 'ਚ ਵਿੱਦਿਅਕ ਗਤੀਵਿਧੀਆਂ ਸਬੰਧੀ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸਕੂਲ ਦੇ ਜੂਨੀਅਰ ਤੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਵਿਚ ਉਤਸ਼ਾਹ ਨਾਲ ...

ਪੂਰੀ ਖ਼ਬਰ »

ਰਾਜ ਪੱਧਰੀ ਗੁਰਬਾਣੀ ਕੰਠ ਮੁਕਾਬਲੇ 'ਚ ਉੱਚਾ ਬੇਟ ਦੇ ਵਿਦਿਆਰਥੀ ਅਕਾਸ਼ਦੀਪ ਨੇ ਦੂਜਾ ਸਥਾਨ ਹਾਸਲ ਕਰ ਜ਼ਿਲ੍ਹੇ ਦਾ ਮਾਣ ਵਧਾਇਆ

ਕਪੂਰਥਲਾ, 13 ਨਵੰਬਰ (ਵਿ.ਪ੍ਰ.)-ਰਾਜ ਵਿੱਦਿਅਕ ਸਿਖਲਾਈ ਤੇ ਖੋਜ ਪ੍ਰੀਸ਼ਦ ਵੱਲੋਂ ਰਾਜ ਪੱਧਰੀ ਗੁਰਬਾਣੀ ਕੰਠ ਮੁਕਾਬਲੇ ਜੋ ਅੰਮਿ੍ਤਸਰ 'ਚ ਕਰਵਾਏ ਗਏ | ਇਸ ਮੁਕਾਬਲੇ ਵਿਚ ਸਰਕਾਰੀ ਮਿਡਲ ਸਕੂਲ ਉੱਚਾ ਬੇਟ ਦੇ ਵਿਦਿਆਰਥੀ ਆਕਾਸ਼ਦੀਪ ਸਿੰਘ ਨੇ ਪੰਜਾਬ ਪੱਧਰ 'ਤੇ ਦੂਜਾ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਪੰਜਾਬ ਸਰਕਾਰ ਵਲੋਂ ਕੀਤੇ ਪ੍ਰਬੰਧਾਂ ਤੋਂ ਦੇਸ਼-ਵਿਦੇਸ਼ ਦੀ ਸੰਗਤ ਬੇਹੱਦ ਖੁਸ਼-ਜੈਨਪੁਰ

ਸੁਲਤਾਨਪੁਰ ਲੋਧੀ, 13 ਨਵੰਬਰ (ਪ.ਪ੍ਰ.)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵਲੋਂ ਸੁਲਤਾਨਪੁਰ ਲੋਧੀ ਵਿਖੇ ਕੀਤੇ ਗਏ ਪੁਖਤਾ ਪ੍ਰਬੰਧਾਂ ਤੋਂ ਦੇਸ਼ ਵਿਦੇਸ਼ ਤੋਂ ਆਈਆਂ ਸੰਗਤਾਂ ਬੇਹੱਦ ਖੁਸ਼ ਹਨ ਤੇ ਸਰਕਾਰ ਦਾ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਗੁਰੂ ਹਪਿਰਗੋਬਿੰਦ ਮਾਡਲ ਸਕੂਲ ਵਿਖੇ ਪ੍ਰਕਾਸ਼ ਪੁਰਬ ਮੌਕੇ ਕੇਕ ਕੱਟਿਆ

ਫਗਵਾੜਾ, 13 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਭੋਗਪੁਰ ਵਾਲਿਆਂ ਵਲੋਂ ਸਥਾਪਿਤ ਸ੍ਰੀ ਗੁਰੂ ਹਰਗੋਬਿੰਦ ਮਾਡਲ ਮਿਸ਼ਨਰੀ ਸੀਨੀਅਰ ਸੈਕੰਡਰੀ ਸਕੂਲ ਹਰਗੋਬਿੰਦਗੜ੍ਹ ਭੋਗਪੁਰ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਸਮਾਗਮ ਕਰਵਾਇਆ

ਬੇਗੋਵਾਲ, 13 ਨਵੰਬਰ (ਸੁਖਜਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਸਮਾਗਮ ਬੜੀ ਸ਼ਰਧਾ ਨਾਲ ਕਰਵਾਇਆ ਗਿਆ | ਇਸ ਸਬੰਧੀ ਲੜੀਵਾਰ 5 ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ 'ਚ ਭਾਈ ਰਣਜੀਤ ...

ਪੂਰੀ ਖ਼ਬਰ »

ਟਾਂਡੀ ਦਾਖਲ 'ਚ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਨਡਾਲਾ, 13 ਨਵੰਬਰ (ਮਾਨ)-ਪਿੰਡ ਟਾਂਡੀ ਦਾਖਲ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ਪੁਰਬ ਦੀ ਖ਼ੁਸ਼ੀ 'ਚ ਕੀਰਤਨ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਦੀਵਾਨ ਸਜਾਏ ਗਏ | ਜਿਸ 'ਚ ਭਾਈ ਦਵਿੰਦਰ ਸਿੰਘ ਬੋਦਲ ਤੇ ਭਾਈ ...

ਪੂਰੀ ਖ਼ਬਰ »

ਗੁਰੂ ਨਾਨਕ ਦਰਬਾਰ 'ਚ ਸਹਿਜ ਪਾਠ ਦੀ ਸੇਵਾ ਸ਼ਰਧਾ ਨਾਲ ਨਿਭਾਉਣ ਵਾਲੀ ਟੀਮ ਵਲੋਂ ਦਿਲਰਾਜ ਸਿੰਘ ਸੰਧਾਵਾਲੀਆ ਦਾ ਸਨਮਾਨ

ਕਪੂਰਥਲਾ, 13 ਨਵੰਬਰ (ਅਮਰਜੀਤ ਕੋਮਲ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ'ਚ ਪਵਿੱਤਰ ਵੇਈਾ ਨੇੜੇ ਬਣਾਏ ਗਏ ਮੁੱਖ ਪੰਡਾਲ'ਚ ਸਥਾਪਿਤ ਗੁਰੂ ਨਾਨਕ ਦਰਬਾਰ 'ਚ ਸ੍ਰੀ ਸਹਿਜ ਪਾਠ ਦੀ ਸੇਵਾ ਨੋਡਲ ਅਫ਼ਸਰ ਦਿਲਰਾਜ ਸਿੰਘ ...

ਪੂਰੀ ਖ਼ਬਰ »

ਮਰਹੂਮ ਸੂਫ਼ੀ ਗਾਇਕ ਜਗਤਾਰ ਪ੍ਰਵਾਨਾ ਯਾਦਗਾਰੀ ਸੱਭਿਆਚਾਰਕ ਮੇਲਾ 17 ਨੂੰ

ਕਾਲਾ ਸੰਘਿਆਂ, 13 ਨਵੰਬਰ (ਸੰਘਾ)-ਮਰਹੂਮ ਸੂਫ਼ੀ ਗਾਇਕ ਜਗਤਾਰ ਪ੍ਰਵਾਨਾ ਦੀ ਯਾਦ 'ਚ ਪਿੰਡ ਅਠੋਲਾ ਵਿਖੇ ਲੱਗਦਾ ਸਾਲਾਨਾ ਸਭਿਆਚਾਰਕ ਮੇਲਾ 17 ਨਵੰਬਰ ਦਿਨ ਐਤਵਾਰ ਨੂੰ ਲੱਗ ਰਿਹਾ ਹੈ | ਰਾਜ ਗਾਇਕ ਪਦਮਸ੍ਰੀ ਹੰਸ ਰਾਜ ਹੰਸ ਮੈਂਬਰ ਪਾਰਲੀਮੈਂਟ ਤੇ ਮਨਜੀਤ ਸਿੰਘ ਸੋਹਲ ...

ਪੂਰੀ ਖ਼ਬਰ »

ਨਿਰਮਲ ਕੁਟੀਆ ਡੁਮੇਲੀ ਵਿਖੇ ਸੰਤ ਬਾਬਾ ਜਵਾਲਾ ਸਿੰਘ ਦੀ ਬਰਸੀ ਮਨਾਈ

ਫਗਵਾੜਾ, 13 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਗੁਰਦੁਆਰਾ ਸੰਤ ਬਾਬਾ ਦਲੀਪ ਸਿੰਘ ਨਿਰਮਲ ਕੁਟੀਆ ਡੁਮੇਲੀ ਵਿਖੇ ਸੰਤ ਬਾਬਾ ਜਵਾਲਾ ਸਿੰਘ ਦੀ ਬਰਸੀ ਸੰਤ ਪ੍ਰੀਤਮ ਸਿੰਘ ਡੁਮੇਲੀ ਵਾਲਿਆਂ ਦੀ ਦੇਖ ਰੇਖ ਮਨਾਈ ਗਈ | ਸਮਾਗਮ ਦੌਰਾਨ ਪਿਛਲੇ ਤਿੰਨ ਰੋਜ਼ਾ ਤੋਂ ਆਰੰਭ ਕੀਤੇ ਗਏ ...

ਪੂਰੀ ਖ਼ਬਰ »

ਰਾਜ ਪੱਧਰੀ ਖੇਡਾਂ ਲਈ ਐਥਲੈਟਿਕਸ ਤੇ ਕੁਸ਼ਤੀ ਦੇ ਟਰਾਇਲ 16 ਨੂੰ

ਕਪੂਰਥਲਾ, 13 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਸਰਕਾਰ ਤੇ ਖੇਡ ਵਿਭਾਗ ਵਲੋਂ 23 ਤੋਂ ਲੈ ਕੇ 25 ਨਵੰਬਰ ਤੱਕ ਪਟਿਆਲਾ 'ਚ ਕਰਵਾਈਆਂ ਜਾ ਰਹੀਆਂ ਰਾਜ ਪੱਧਰੀ ਪੰਜਾਬ ਸਕੂਲ ਖੇਡਾਂ ਵਿਚ ਭਾਗ ਲੈਣ ਵਾਲੀ ਲੜਕਿਆਂ ਦੀ ਐਥਲੈਟਿਕਸ ਦੇ ਟਰਾਇਲ 16 ਨਵੰਬਰ ਨੂੰ ਸਵੇਰੇ 9 ਵਜੇ ...

ਪੂਰੀ ਖ਼ਬਰ »

ਸੰਤ ਗੁਰਚਰਨ ਸਿੰਘ ਪੰਡਵਾ ਵਾਲਿਆਂ ਨੇ ਰੂਪਾ ਪੰਡਵਾ ਦਾ ਗਾਇਆ ਗੀਤ ਕੀਤਾ ਰਿਲੀਜ਼

ਫਗਵਾੜਾ, 13 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਨਿਰਮਲ ਕੁਟੀਆ ਛੰਭਵਾਲੀ ਪੰਡਵਾ ਵਿਖੇ ਸੰਤ ਗੁਰਚਰਨ ਸਿੰਘ ਪੰਡਵਾ ਵਾਲਿਆਂ ਵਲੋਂ ਗਾਇਕ ਰੂਪਾ ਪੰਡਵਾ ਦਾ ਬਿੱਟੂ ਦੌਲਤਪੁਰੀ ਦਾ ਲਿਖਿਆ 550ਵੇਂ ਸਾਲ ਬਾਬੇ ਨਾਨਕ ਦਾ ਗੀਤ ਰਿਲੀਜ਼ ਕੀਤਾ ਗਿਆ | ਇਸ ਮੌਕੇ ਸੰਤ ਗੁਰਚਰਨ ਸਿੰਘ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਕਾਲਾ ਸੰਘਿਆ, 13 ਨਵੰਬਰ (ਬਲਜੀਤ ਸਿੰਘ ਸੰਘਾ)–ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਘੰਟਾ ਘਰ ਆਲਮਗੀਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵਿਸ਼ਾਲ ਦੀਵਾਨ ਸਜਾਏ ਗਏ | ਜਿਸ ਦੌਰਾਨ ਗਿਆਨੀ ਤਰਸੇਮ ਸਿੰਘ ਸੀਤਲ ਦੇ ਜਥੇ ਨੇ ...

ਪੂਰੀ ਖ਼ਬਰ »

ਲਾਂਘਾ ਖੁੱਲ੍ਹਣ ਲਈ ਸੁਖਾਵੇਂ ਮਾਹੌਲ ਨੂੰ ਹੋਰ ਅੱਗੇ ਵਧਾਇਆ ਜਾਵੇ-ਕੈਨੇਡੀਅਨ ਐਮ. ਪੀ.

ਜਲੰਧਰ, 13 ਨਵੰਬਰ (ਮੇਜਰ ਸਿੰਘ)-ਦੂਜੀ ਵਾਰ ਕੈਨੇਡਾ ਦੀ ਪਾਰਲੀਮੈਂਟ ਵਿਚ ਜਿੱਤ ਕੇ ਪੁੱਜੇ ਪੰਜਾਬੀ ਮੂਲ ਦੇ ਰਮੇਸ਼ਵਰ ਸਿੰਘ ਸੰਘਾ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦੋਵਾਂ ਦੇਸ਼ਾਂ ਨੂੰ ਰਿਸ਼ਤੇ ਸੁਧਾਰਨ ਲਈ ਹੋਰ ਪਹਿਲਕਦਮੀਆਂ ਵੀ ...

ਪੂਰੀ ਖ਼ਬਰ »

ਮਿੱਠਾਪੁਰ ਦਾ ਹਾਕੀ ਟੂਰਨਾਮੈਂਟ ਸ਼ੁਰੂ

ਜਲੰਧਰ, 13 ਨਵੰਬਰ (ਖੇਡ ਪ੍ਰਤੀਨਿਧ)- 47ਵਾਂ ਹਾਕੀ ਟੂਰਨਾਮੈਂਟ ਯੂਥ ਸਪੋਰਟਸ ਕਲੱਬ ਮਿੱਠਾਪੁਰ ਦੇ ਚੇਅਰਮੈਨ ਡੀ.ਸੀ.ਪੀ. ਅਮਰੀਕ ਸਿੰਘ ਪੁਆਰ ਦੀ ਰਹਿਨੁਮਾਈ ਹੇਠ ਮਿੱਠਾਪੁਰ ਦਾ ਹਾਕੀ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋਇਆ | ਇਸ ਦੇ ਉਦਘਾਟਨ ਮੌਕੇ ਵਿਧਾਇਕ ...

ਪੂਰੀ ਖ਼ਬਰ »

ਕਮਿਸ਼ਨਰ ਤੇ ਰਿੰਕੂ ਨੇ ਜੂਟ ਦੇ ਲਿਫ਼ਾਫ਼ੇ ਵੰਡੇ

ਜਲੰਧਰ, 13 ਨਵੰਬਰ (ਸ਼ਿਵ ਸ਼ਰਮਾ)-ਜਲੰਧਰ ਪੱਛਮੀ ਹਲਕੇ ਦੇ ਵਿਧਾਇਕ ਸੁਸ਼ੀਲ ਰਿੰਕੂ, ਕਮਿਸ਼ਨਰ ਦੀਪਰਵਾ ਲਾਕੜਾ, ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ, ਖਾਦੀ ਤੇ ਵਿਲੇਜ ਉਦਯੋਗ ਬੋਰਡ ਦੇ ਡਾਇਰੈਕਟਰ ਮੇਜਰ ਸਿੰਘ ਨੇ ਬਾਬੂ ਜਗਜੀਵਨ ਰਾਮ ਚੌਕ ਵਿਚ ਇਕ ਵਿਸ਼ੇਸ਼ ...

ਪੂਰੀ ਖ਼ਬਰ »

ਸੰਸਕ੍ਰਿਤੀ ਕੇ.ਐਮ.ਵੀ. ਦਾ ਸੂਬਾ ਪੱਧਰੀ ਤਾਈਕਵਾਂਡੋ 'ਚ ਤੀਜਾ ਸਥਾਨ

ਜਲੰਧਰ, 13 ਨਵੰਬਰ (ਰਣਜੀਤ ਸਿੰਘ ਸੋਢੀ)- ਸੰਸਕ੍ਰਿਤੀ ਕੇ. ਐਮ. ਵੀ. ਸਕੂਲ ਜਲੰਧਰ ਦੀ ਪਿ੍ੰਸੀਪਲ ਰਚਨਾ ਮੋਂਗਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 22 ਵੀਂ ਰਾਜ ਪੱਧਰੀ ਤਾਈਕਵਾਂਡੋ ਮੁਕਾਬਲੇ ਫ਼ਿਰੋਜ਼ਪੁਰ 'ਚ ਹੋਏ, ਜਿਸ ਦੀ ਸੰਸਥਾ ਦੇ ਖਿਡਾਰੀਆਂ ਨੇ ਪ੍ਰਤੀਨਿਧਤਾ ...

ਪੂਰੀ ਖ਼ਬਰ »

ਗੁੱਜਰਾਂਵਾਲਾ ਜਿਊਲਰਜ਼ ਦਾ ਐਨੀਵਰਸਰੀ ਬੋਨਾਂਜ਼ਾ

ਜਲੰਧਰ, 13 ਨਵੰਬਰ (ਅ.ਬ.)- ਜਲੰਧਰ ਸ਼ਹਿਰ ਦੇ ਸਰਬੋਤਮ ਗੁੱਜਰਾਂਵਾਲਾ ਜਿਊਲਰਜ਼ ਇਕ ਵਾਰ ਫਿਰ ਆਪਣੇ ਗਾਹਕਾਂ ਲਈ ਆਪਣੀ 16ਵੀਂ ਬੋਨਾਂਜ਼ਾ ਸਕੀਮ ਲੈ ਆਏ ਹਨ | ਹਰ ਸਾਲ ਦੀ ਤਰਾਂ ਇਸ ਵਾਰ ਵੀ ਬੋਨਾਂਜ਼ਾ ਸਕੀਮ ਗਾਹਕਾਂ ਲਈ ਹੀਰੇ ਤੇ ਸੋਨੇ ਦੇ ਗਹਿਣਿਆਂ ਦੀ ਖ਼ਰੀਦ 'ਤੇ ਬਹੁਤ ...

ਪੂਰੀ ਖ਼ਬਰ »

ਮਾਤਾ ਖੀਵੀ ਦੀ ਯਾਦ ਵਿਚ ਬਸਤੀ ਸ਼ੇਖ 'ਚ ਸਮਾਗਮ ਕੱਲ੍ਹ

ਜਲੰਧਰ, 13 ਨਵੰਬਰ (ਹਰਵਿੰਦਰ ਸਿੰਘ ਫੁੱਲ)-ਸ: ਰਣਧੀਰ ਸਿੰਘ ਸੰਭਲ ਮੁੱਖ ਪ੍ਰਬੰਧਕ ਮਾਤਾ ਖੀਵੀ ਸੁਸਾਇਟੀ ਸੂਚਿਤ ਕਰਦੇ ਹਨ ਕਿ ਮਾਤਾ ਜੀ ਦੀ ਯਾਦ ਵਿਚ ਸੰਗਤਾਂ ਵਲੋਂ ਸਾਲਾਨਾ ਸਮਾਗਮ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਏ ਜਾ ਰਹੇ ਹਨ | ਲੰਗਰ ਦੀ ਪ੍ਰਥਾ ਨੂੰ ਜਾਰੀ ...

ਪੂਰੀ ਖ਼ਬਰ »

ਜੀ.ਟੀ.ਬੀ. ਇੰਟਰਨੈਸ਼ਨਲ ਸਕੂਲ 'ਚ ਕੈਰੀਅਰ ਗਾਈਡੈਂਸ ਸਬੰਧੀ ਸੈਮੀਨਾਰ

ਕਪੂਰਥਲਾ, 13 ਨਵੰਬਰ (ਵਿ.ਪ੍ਰ.)-ਜੀ.ਟੀ.ਬੀ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ 'ਚ 10ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੈਰੀਅਰ ਗਾਈਡੈਂਸ ਬਾਰੇ ਜਾਣਕਾਰੀ ਦੇਣ ਦੇ ਮਨੋਰਥ ਨਾਲ ਇਕ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਸਾਫ਼ਟ ਸਕਿੱਲ ਟਰੇਨਿੰਗ ਸੈਂਟਰ ਦੇ ...

ਪੂਰੀ ਖ਼ਬਰ »

ਰਣਜੀਤ ਸਿੰਘ ਰਾਣਾ ਵਲੋਂ ਕਾਂਗਰਸੀ ਵਰਕਰਾਂ ਨਾਲ ਮੀਟਿੰਗ

ਭੁਲੱਥ, 13 ਨਵੰਬਰ (ਮਨਜੀਤ ਸਿੰਘ ਰਤਨ)-ਰਣਜੀਤ ਸਿੰਘ ਰਾਣਾ ਹਲਕਾ ਇੰਚਾਰਜ ਭੁਲੱਥ ਅਤੇ ਉਨ੍ਹਾਂ ਦੇ ਬੇਟੇ ਐਡਵੋਕੇਟ ਹਰਸਿਮਰਨ ਸਿੰਘ ਢਿੱਲੋਂ ਵਲੋਂ ਕਾਂਗਰਸ ਦਫ਼ਤਰ ਵਿਚ ਕਾਂਗਰਸੀ ਵਰਕਰਾਂ ਨਾਲ ਇਕ ਭਰਵੀਂ ਮੀਟਿੰਗ ਕੀਤੀ ਗਈ | ਜਿਸ ਵਿਚ ਕਾਂਗਰਸੀ ਆਗੂਆਂ ਅਤੇ ...

ਪੂਰੀ ਖ਼ਬਰ »

ਕਪੂਰਥਲਾ ਕੇਂਦਰੀ ਸਹਿਕਾਰੀ ਬੈਂਕ ਕਰਮਚਾਰੀ ਯੂਨੀਅਨ ਦੀ ਸਰਬਸੰਮਤੀ ਨਾਲ ਚੋਣ

ਕਪੂਰਥਲਾ, 13 ਨਵੰਬਰ (ਵਿ.ਪ੍ਰ.)-ਕਪੂਰਥਲਾ ਕੇਂਦਰੀ ਸਹਿਕਾਰੀ ਬੈਂਕ ਕਰਮਚਾਰੀ ਯੂਨੀਅਨ ਦੀ ਮੀਟਿੰਗ ਹੋਈ | ਜਿਸ ਵਿਚ ਸਰਬਸੰਮਤੀ ਨਾਲ ਮਹੇਸ਼ ਸੰਗਰ ਨੂੰ ਜ਼ਿਲ੍ਹਾ ਪ੍ਰਧਾਨ ਤੇ ਚਰਨਜੀਤ ਸਿੰਘ ਵਾਲੀਆ ਨੂੰ ਜਨਰਲ ਸਕੱਤਰ ਚੁਣਿਆ ਗਿਆ | ਚੋਣ ਉਪਰੰਤ ਨਵੇਂ ਚੁਣੇ ਪ੍ਰਧਾਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX