ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  1 day ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  1 day ago
ਫ਼ਤਿਹਗੜ੍ਹ ਸਾਹਿਬ, 6 ਦਸੰਬਰ (ਅਰੁਣ ਅਹੂਜਾ)- ਆਪਣੀਆਂ ਮੰਗਾਂ ਨੂੰ ਲੈ ਕੇ ਸਾਬਕਾ ਆਲ ਇੰਡੀਆ ਪੈਰਾਂ ਮਿਲਟਰੀ ਫੋਰਸ ਵੱਲੋਂ 13 ਦਸੰਬਰ ਨੂੰ ਦਿੱਲੀ ਸੰਸਦ ਭਵਨ ਅਗੇ ਕੌਮੀ ਪੱਧਰੀ ਰੋਸ ਧਰਨਾ ਲਗਾਇਆ ਜਾ ਰਿਹਾ ਹੈ, ਜਿਸ ...
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਵੱਲੋਂ ਔਰਤਾਂ ਦੀਆਂ ਸੁਰੱਖਿਆ ਨੂੰ ਲੈ ਕੇ ਜ਼ਿਲ੍ਹੇ ਵਿਚ ਸ਼ਕਤੀ ਐਪ ਨੂੰ ਲਾਂਚ ਕੀਤਾ ਗਿਆ। ਇਸ ਤੋਂ ਇਲਾਵਾ 'ਪਿੱਕ ਐਂਡ ਡਰੋਪ' ਸੇਵਾ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ...
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਬਾਈਪਾਸ ਤੋਂ ਅਗਵਾ ਹੋਏ ਨੌਜਵਾਨ ਨੂੰ ਪੁਲਿਸ ਨੇ ਮਹਿਜ ਕੁਝ ਘੰਟਿਆਂ ਮਗਰੋਂ ਹੀ ਬਰਾਮਦ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਨੇ...
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਭਾਰਤ ਵੈਸਟ ਇੰਡੀਜ਼ ਟੀ 20 ਮੈਚ : 5 ਓਵਰਾਂ ਮਗਰੋਂ ਵੈਸਟ ਇੰਡੀਜ਼ ਨੇ ਇਕ ਵਿਕਟ ਦੇ ਨੁਕਸਾਨ 'ਤੇ ਬਣਾਈਆਂ 57 ਦੌੜਾਂ
. . .  1 day ago
ਭਾਰਤ ਵੈਸਟ ਇੰਡੀਜ਼ : ਦੂਸਰੇ ਓਵਰ 'ਚ ਵੈਸਟ ਇੰਡੀਜ ਨੂੰ ਲੱਗਾ ਪਹਿਲਾ ਝਟਕਾ, ਸਕੋਰ 13/1
. . .  1 day ago
ਅਮਰੀਕਨ ਨਾਗਰਿਕ ਕਰਤਾਰਪੁਰ ਲਾਂਘੇ ਤੋਂ ਲੰਘਣ ਨਾ ਦਿੱਤਾ - ਕਿਸੇ ਹੋਰ ਰਸਤੇ ਲੰਘਣ ਦੀ ਕੀਤੀ ਕੋਸ਼ਿਸ਼ - ਬੀ.ਐਸ.ਐਫ. ਨੇ ਕੀਤੀ ਨਾਕਾਮ
. . .  1 day ago
ਬਟਾਲਾ, 6 ਦਸੰਬਰ (ਕਾਹਲੋਂ) - ਅਮਰੀਕਨ ਸਿਟੀਜ਼ਨ ਅੰਮ੍ਰਿਤ ਸਿੰਘ ਨਾਂਅ ਦਾ ਨੌਜਵਾਨ, ਜੋ ਕਿ ਕਰਤਾਰਪੁਰ ਲਾਂਘੇ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਆਇਆ ਸੀ, ਉਸ ਨੂੰ ਅੱਜ ਇਮੀਗ੍ਰੇਸ਼ਨ ਵੱਲੋਂ ਓ.ਸੀ.ਆਈ. ਕਾਰਡ ਨਾ ਹੋਣ ਦਾ ਇਤਰਾਜ਼ ਲੱਗਣ...
ਭਾਰਤ ਵੈਸਟ ਇੰਡੀਜ਼ ਪਹਿਲਾ ਟੀ20 : ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੋਕਸੋ ਐਕਟ ਤਹਿਤ ਜਬਰ ਜਨਾਹੀਆਂ ਦੇ ਦੋਸ਼ੀਆਂ ਲਈ ਰਹਿਮ ਦੀ ਪਟੀਸ਼ਨ ਨਾ ਹੋਵੇ - ਰਾਸ਼ਟਰਪਤੀ
. . .  1 day ago
ਸਿਰੋਹੀ, 6 ਦਸੰਬਰ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਪੋਕਸੋ ਐਕਟ ਤਹਿਤ ਸਜ਼ਾ ਪਾਉਣ ਵਾਲੇ ਵਿਅਕਤੀਆਂ ਲਈ ਰਹਿਮ ਪਟੀਸ਼ਨ ਦਾ ਨਿਯਮ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸੰਸਦ ਨੂੰ ਵਿਚਾਰ ਕਰਨਾ ਹੋਵੇਗਾ। ਕੋਵਿੰਦ ਨੇ ਕਿਹਾ ਕਿ ਮਹਿਲਾ...
ਜਲੰਧਰ ਦਿਹਾਤੀ ਕਾਂਗਰਸ ਪ੍ਰਧਾਨ ਦੇ ਘਰ 'ਤੇ ਈ.ਡੀ. ਵੱਲੋਂ ਛਾਪੇਮਾਰੀ
. . .  1 day ago
ਜਲੰਧਰ, 6 ਦਸੰਬਰ - ਜਲੰਧਰ ਦਿਹਾਤੀ ਕਾਂਗਰਸ ਦੇ ਪ੍ਰਧਾਨ ਸੁਖਵਿੰਦਰ ਸਿੰਘ ਲਾਲੀ ਦੇ ਘਰ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਰੇਡ ਕੀਤੀ ਗਈ ਹੈ। ਈ.ਡੀ. ਅਫ਼ਸਰ ਨਿਰੰਜਨ ਸਿੰਘ ਰੇਡ ਕਰਨ ਲਈ...
ਮਾਈਨਿੰਗ ਮਾਫ਼ੀਆ ਦਾ ਵੱਧ ਚੁਕੈ ਖ਼ੌਫ਼, ਕਈ ਕਾਨੂੰਨੀ ਕਰੈਸ਼ਰ ਬੰਦ, ਮੁੱਖ ਮੰਤਰੀ ਦਾ ਇਕ ਸਲਾਹਕਾਰ ਸਵਾਲਾਂ ਦੇ ਘੇਰੇ 'ਚ - ਹਰਪਾਲ ਚੀਮਾ
. . .  1 day ago
ਚੰਡੀਗੜ੍ਹ, 6 ਦਸੰਬਰ (ਅਜੈਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮਾਈਨਿੰਗ ਮਾਫ਼ੀਆ ਇਸ ਕਦਰ ਵੱਧ ਚੁੱਕਾ ਹੈ ਕਿ 70-75 ਦੇ ਕਰੀਬ...
ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ ਕਤਲ ਮਾਮਲੇ 'ਚ ਪੁਲਿਸ ਨੇ ਹਾਸਲ ਕੀਤੀ ਵੱਡੀ ਕਾਮਯਾਬੀ
. . .  1 day ago
ਹੈਦਰਾਬਾਦ ਐਨਕਾਊਂਟਰ : ਸਾਨੂੰ ਆਪਣੇ ਬਚਾਅ ਲਈ ਚਲਾਉਣੀ ਪਈ ਗੋਲੀ - ਤੇਲੰਗਾਨਾ ਪੁਲਿਸ
. . .  1 day ago
ਵਿਧਾਨ ਸਭਾ ਹਲਕਾ ਅਟਾਰੀ ਤੋਂ ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਸ਼ਾਂਤਮਈ ਢੰਗ ਨਾਲ ਸੰਪੰਨ
. . .  1 day ago
ਸਮਾਣਾ ਨੇੜੇ ਪਿੰਡ ਗੱਜੂਮਾਜਰਾ ਚ ਏ.ਟੀ.ਐਮ. ਤੋੜਿਆ
. . .  1 day ago
ਯੂਥ ਕਾਂਗਰਸ ਬਲਾਕ ਨਾਭਾ ਦੀ ਹੋਈ ਚੋਣ ਸ਼ਾਂਤੀਪੂਰਵਕ
. . .  1 day ago
ਸ੍ਰੀ ਮੁਕਤਸਰ ਸਾਹਿਬ ਵਿਖੇ ਦਿਨ-ਦਿਹਾੜੇ ਨੌਜਵਾਨ ਅਗਵਾ, ਜਾਂਚ 'ਚ ਜੁਟੀ ਪੁਲਿਸ
. . .  1 day ago
ਵਿਧਾਇਕ 'ਤੇ ਹਮਲੇ ਦੇ ਮਾਮਲੇ 'ਚ ਪੁਲਿਸ ਨੇ ਪੰਜ ਵਿਅਕਤੀਆਂ ਨੂੰ ਅਦਾਲਤ 'ਚ ਕੀਤਾ ਪੇਸ਼
. . .  1 day ago
ਹੈਦਰਾਬਾਦ ਐਨਕਾਉਂਟਰ 'ਤੇ ਤੇਲੰਗਾਨਾ ਪੁਲਿਸ ਵੱਲੋਂ ਕੀਤੀ ਜਾ ਰਹੀ ਪ੍ਰੈੱਸ ਕਾਨਫ਼ਰੰਸ
. . .  1 day ago
ਕਬੱਡੀ ਟੂਰਨਾਮੈਂਟ : ਨਿਊਜ਼ੀਲੈਂਡ ਨੇ ਕੀਨੀਆ ਨੂੰ 9 ਅੰਕਾਂ ਨਾਲ ਹਰਾਇਆ
. . .  1 day ago
ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕਾਉਣ ਦੇ ਮਾਮਲੇ 'ਚ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ
. . .  1 day ago
ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨੇ ਅੱਜ ਪੀ.ਐਮ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਜਲੰਧਰ ਪੁਲਿਸ ਨੇ ਚਾਰ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
. . .  1 day ago
ਪਾਣੀ ਦੀ ਨਿਕਾਸੀ ਨਾਲੀ ਕੋਲੋਂ ਮਿਲਿਆ ਭਰੂਣ
. . .  1 day ago
ਵਿਧਾਨ ਸਭਾ ਹਲਕਾ ਅਜਨਾਲਾ 'ਚ ਅਮਨ ਅਮਾਨ ਨਾਲ ਪੈ ਰਹੀਆਂ ਹਨ ਯੂਥ ਕਾਂਗਰਸ ਦੀਆਂ ਵੋਟਾਂ
. . .  1 day ago
ਕਬੱਡੀ ਟੂਰਨਾਮੈਂਟ : ਕੀਨੀਆ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ਸ਼ੁਰੂ
. . .  1 day ago
ਕਬੱਡੀ ਟੂਰਨਾਮੈਂਟ : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ 14 ਅੰਕਾਂ ਨਾਲ ਹਰਾਇਆ
. . .  1 day ago
ਹੈਦਰਾਬਾਦ ਐਨਕਾਉਂਟਰ 'ਤੇ ਲਾਕੇਟ ਚੈਟਰਜੀ ਨੇ ਕਿਹਾ- ਅਜਿਹੇ ਐਨਕਾਉਂਟਰ ਨੂੰ ਬਣਾਇਆ ਜਾਣਾ ਚਾਹੀਦਾ ਹੈ ਕਾਨੂੰਨੀ
. . .  1 day ago
10 ਦਸੰਬਰ ਨੂੰ ਹੋਵੇਗੀ ਭਾਜਪਾ ਸੰਸਦੀ ਪਾਰਟੀ ਦੀ ਬੈਠਕ
. . .  1 day ago
ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਸ੍ਰੀਲੰਕਾ ਅਤੇ ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ
. . .  1 day ago
ਅੰਧੀਰ ਰੰਜਨ ਚੌਧਰੀ ਨੇ ਲੋਕ ਸਭਾ 'ਚ ਚੁੱਕਿਆ ਉਨਾਓ ਜਬਰ ਜਨਾਹ ਪੀੜਤਾ ਨੂੰ ਸਾੜਨ ਦਾ ਮਾਮਲਾ
. . .  1 day ago
8 ਦਸੰਬਰ ਨੂੰ ਬੁੰਡਾਲਾ ਮੰਜਕੀ 'ਚ ਕਰਵਾਏ ਜਾਣਗੇ ਸਵ.ਕਾਮਰੇਡ ਸੁਰਜੀਤ ਦੇ ਬਰਸੀ ਸੰਬੰਧੀ ਸਮਾਗਮ
. . .  1 day ago
ਪ੍ਰਿਅੰਕਾ ਰੈਡੀ ਦੇ ਕਾਤਲਾਂ ਨੂੰ ਪੁਲਿਸ ਵੱਲੋਂ ਐਨਕਾਊਂਟਰ ਕਰਨ ਦੀ ਖ਼ੁਸ਼ੀ 'ਚ ਬਠਿੰਡਾ 'ਚ ਵੰਡੇ ਗਏ ਲੱਡੂ
. . .  1 day ago
ਹੈਦਰਾਬਾਦ ਐਨਕਾਉਂਟਰ 'ਤੇ ਮੇਨਕਾ ਗਾਂਧੀ ਨੇ ਚੁੱਕੇ ਸਵਾਲ, ਕਿਹਾ- ਨਿਆਂ ਪ੍ਰਣਾਲੀ ਤਹਿਤ ਮਿਲਣੀ ਚਾਹੀਦੀ ਸੀ ਸਜ਼ਾ
. . .  1 day ago
ਪੁਲਿਸ ਕਮਿਸ਼ਨਰ ਸੱਜਨਾਰ ਵੱਲੋਂ ਐਨਕਾਊਂਟਰ 'ਚ ਜਬਰ ਜਨਾਹ ਦੇ ਦੋਸ਼ੀਆਂ ਨੂੰ ਕੀਤਾ ਗਿਆ ਢੇਰ
. . .  1 day ago
ਧਰਨੇ 'ਤੇ ਬੈਠੀ ਜਿਨਸੀ ਸ਼ੋਸ਼ਣ ਦੀ ਪੀੜਤ ਡਾਕਟਰ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ
. . .  1 day ago
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੋ ਵਿਦਿਆਰਥੀ ਹੋਏ ਗੰਭੀਰ ਜ਼ਖ਼ਮੀ
. . .  1 day ago
ਨਿਆਂ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੇ ਲਈ ਸਰਕਾਰਾਂ ਨੂੰ ਮਿਲ ਕੇ ਕਰਨਾ ਚਾਹੀਦਾ ਹੈ ਕੰਮ : ਕੇਜਰੀਵਾਲ
. . .  1 day ago
ਦਿੱਲੀ ਅਤੇ ਉਤਰ ਪ੍ਰਦੇਸ਼ ਸਰਕਾਰ ਨੂੰ ਹੈਦਰਾਬਾਦ ਪੁਲਿਸ ਤੋਂ ਲੈਣੀ ਚਾਹੀਦੀ ਹੈ ਪ੍ਰੇਰਨਾ - ਮਾਇਆਵਤੀ
. . .  1 day ago
ਉਨਾਓ ਜਬਰ ਜਨਾਹ ਪੀੜਤਾ ਦੀ ਹਾਲਤ ਗੰਭੀਰ
. . .  1 day ago
ਸਿੰਜਾਈ ਘੁਟਾਲੇ 'ਚ ਅਜੀਤ ਪਵਾਰ ਨੂੰ ਏ.ਸੀ.ਬੀ ਨੇ ਦਿੱਤੀ ਕਲੀਨ ਚਿੱਟ
. . .  1 day ago
ਕਾਂਗਰਸ ਨੇ ਉਤਰ ਪ੍ਰਦੇਸ਼ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਲੋਕ ਸਭਾ 'ਚ ਦਿੱਤਾ ਮੁਲਤਵੀ ਮਤੇ ਦਾ ਨੋਟਿਸ
. . .  1 day ago
ਪਿਆਜ਼ ਦੀਆਂ ਕੀਮਤਾਂ ਨੂੰ ਲੈ ਕੇ ਟੀ.ਐਮ.ਸੀ ਦੇ ਸੰਸਦ ਮੈਂਬਰਾਂ ਵੱਲੋਂ ਪ੍ਰਦਰਸ਼ਨ
. . .  1 day ago
ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਦੇ ਅੰਤਿਮ ਸਸਕਾਰ ਮੌਕੇ ਪਹੁੰਚ ਰਹੀਆਂ ਹਨ ਸੰਗਤਾਂ
. . .  1 day ago
ਡਾ. ਅੰਬੇਡਕਰ ਦੀ ਬਰਸੀ ਮੌਕੇ ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਕੋਵਿੰਦ ਨੇ ਦਿੱਤੀ ਸ਼ਰਧਾਂਜਲੀ
. . .  1 day ago
ਭਾਰਤੀ ਕਰਤਾਰਪੁਰ ਯਾਤਰੀ ਟਰਮੀਨਲ ਦੀ ਬਿਜਲੀ ਗੁੱਲ, ਯਾਤਰੀ ਹੋਏ ਪ੍ਰੇਸ਼ਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 1 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਰਣਨੀਤੀ ਕਿੰਨੀ ਵੀ ਖੂਬਸੂਰਤ ਕਿਉਂ ਨਾ ਹੋਵੇ, ਕਦੇ-ਕਦੇ ਨਤੀਜਿਆਂ ਬਾਰੇ ਵੀ ਸੋਚ ਲੈਣਾ ਚਾਹੀਦਾ ਹੈ। -ਵਿੰਸਟਨ ਚਰਚਿਲ

ਜਗਰਾਓਂ

ਸ:ਸ:ਸ: ਸਮਾਰਟ ਸਕੂਲ ਭੈਣੀ ਬੜਿੰਗਾਂ ਦੀਆਂ ਨੈੱਟਬਾਲ ਅੰਡਰ-14 ਲੜਕੀਆਂ ਪੰਜਾਬ ਜੇਤੂ ਬਣੀਆਂ

ਰਾਏਕੋਟ, 15 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਰਾਜ ਅੰਤਰ ਜ਼ਿਲ੍ਹਾ ਨੈੱਟਬਾਲ 65ਵੀਆਂ ਸਕੂਲ ਖੇਡਾਂ ਤਰਨਤਾਰਨ (ਪੰਜਾਬ) ਵਿਖੇ ਹੋਈਆਂ, ਜਿਸ ਦੌਰਾਨ ਜ਼ਿਲ੍ਹਾ ਲੁਧਿਆਣਾ ਵਲੋਂ ਨੈੱਟਬਾਲ ਅੰਡਰ-14 ਲੜਕੀਆਂ ਦੇ ਵਰਗ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੈਣੀ ਬੜਿੰਗਾ ਤਹਿਸੀਲ ਰਾਏਕੋਟ ਨੇ ਪੰਜਾਬ ਜੇਤੂ ਬਣਨ ਦਾ ਮਾਣ ਪ੍ਰਾਪਤ ਕੀਤਾ | ਇਸ ਮੌਕੇ ਪੰਜਾਬ ਜੇਤੂ ਟੀਮ ਅਤੇ ਕੋਚ ਟੀਮ ਇੰਚਾਰਜ ਸੁਰਜੀਤ ਸਿੰਘ ਕਲਸੀਆਂ ਅਤੇ ਰਛਪਾਲ ਸਿੰਘ ਡੀ.ਪੀ.ਈ. ਦਾ ਪਿ੍ੰਸੀਪਲ ਸ੍ਰੀਮਤੀ ਵਿਸਵਾ ਕੀਰਤ ਕੌਰ ਕਾਹਲੋਂ, ਸਮੂਹ ਐਸ.ਐਮ.ਸੀ. ਕਮੇਟੀ ਅਤੇ ਗ੍ਰਾਮ ਪੰਚਾਇਤ ਭੈਣੀ ਬੜਿੰਗਾਂ ਵਲੋਂ ਮੁਬਾਰਕਵਾਦ ਦਿੱਤੀ | ਇਸ ਮੌਕੇ ਪਿ੍ੰਸੀਪਲ ਵਿਸਵਾ ਕੀਰਤ ਕੌਰ ਕਾਹਲੋਂ ਨੇ ਟੀਮ ਸਮੇਤ ਕੋਚ ਸਹਿਬਾਨਾਂ ਦੀ ਪ੍ਰਸੰਸਾ ਕਰਦਿਆਂ ਆਖਿਆ ਕਿ ਜ਼ਿਲ੍ਹੇ ਲੁਧਿਆਣੇ ਦੀ ਨੈੱਟਬਾਲ ਅੰਡਰ-14 ਲੜਕੀਆਂ ਦੀ ਸਮੁੱਚੀ ਟੀਮ ਭੈਣੀ ਬੜਿੰਗਾਂ ਸਕੂਲ ਨਾਲ ਸਬੰਧਿਤ ਹੈ ਜਿਸ ਨੇ ਸੂਬੇ ਵਿਚੋਂ ਪਹਿਲੀ ਪੁਜੀਸ਼ਨ ਹਾਸਲ ਕਰਕੇ ਵੱਡਾ ਮਾਣ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ, ਜਿਸ ਤੇ ਉਹ ਵਧਾਈ ਦੇ ਪਾਤਰ ਹਨ | ਇਸ ਮਾਣਮੱਤੀ ਪ੍ਰਾਪਤੀ ਤੇ ਸਕੂਲ ਦੇ ਸਮੂਹ ਅਧਿਆਪਕ ਸਹਿਬਾਨ ਅਤੇ ਵਿਦਿਆਰਥੀਆਂ ਵਲੋਂ ਵੀ ਪੰਜਾਬ ਜੇਤੂ ਟੀਮ ਨੂੰ ਅਗਲੇ ਖੇਤਰ ਲਈ ਆਸ਼ੀਰਵਾਦ ਦਿੱਤਾ |

ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਨੂੰ ਵੀ ਰਿਹਾਅ ਕੀਤਾ ਜਾਵੇ-ਬਾਬਾ ਬਲਵੀਰ ਸਿੰਘ

ਰਾਏਕੋਟ, 15 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਕੇਂਦਰ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ 9 ਸਿੱਖ ਕੈਦੀਆਂ ਦੀ ਸਜ਼ਾ ਮੁਆਫ਼ ਕੀਤੀ ਗਈ ਹੈ | ਇਨ੍ਹਾਂ ਵਿਚ ਬਾਬਾ ਬਲਵੀਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਪੰਜੂਆਣਾ ਸਾਹਿਬ ...

ਪੂਰੀ ਖ਼ਬਰ »

ਸਰਕਾਰੀ ਸਕੂਲ ਜਗਰਾਉਂ ਵਿਖੇ ਦੋ ਰੋਜ਼ਾ ਵਿਗਿਆਨ ਪ੍ਰਦਰਸ਼ਨੀ ਲਗਾਈ

ਜਗਰਾਉਂ, 15 ਨਵੰਬਰ (ਜੋਗਿੰਦਰ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਜਗਰਾਉਂ ਵਿਖੇ ਪਿ੍ੰਸੀਪਲ ਡਾ: ਗੁਰਵਿੰਦਰਜੀਤ ਸਿੰਘ ਦੀ ਯੋਗ ਅਗਵਾਈ ਹੇਠ ਥੀਮ ਅਧੀਨ ਦੋ ਰੋਜ਼ਾ ਤਹਿਸੀਲ ਪੱਧਰੀ ਵਿਗਿਆਨ, ਗਣਿਤ ਅਤੇ ਵਾਤਾਵਰਨ ਪ੍ਰਦਰਸ਼ਨੀ ਦਾ ਸਮਾਪਨ ਹੋਇਆ | ...

ਪੂਰੀ ਖ਼ਬਰ »

ਡਾ: ਅਮਰ ਸਿੰਘ ਵਲੋਂ ਬਾਲ ਸਾਹਿਤ ਪੁਸਤਕ 'ਕਾਕੇ ਭੂੰਡ ਪਟਾਕੇ' ਜਾਰੀ

ਰਾਏਕੋਟ, 15 ਨਵੰਬਰ (ਸੁਸ਼ੀਲ)-ਉੱਭਰਦੇ ਬਾਲ ਲੇਖਕ ਸੁਖਰਾਜ ਸਿੰਘ ਜੀਰਾ ਦੀ ਪਲੇਠੀ ਬਾਲ ਸਾਹਿਤ ਪੁਸਤਕ 'ਕਾਕੇ ਭੂੰਡ ਪਟਾਕੇ' ਨੂੰ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਵੱਲੋਂ ਰਾਏਕੋਟ ਵਿਖੇ ਜਾਰੀ ਕੀਤਾ ਗਿਆ | ਇਸ ਮੌਕੇ ਡਾ. ਅਮਰ ਸਿੰਘ ਨੇ ਲੇਖਕ ਸੁਖਾਰਜ ਸਿੰਘ ਜੀਰਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ ਵੱਖ-ਵੱਖ ਨੁਮਾਇੰਦੇ ਪੁੱਜਣਗੇ
ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ ਅੱਜ

ਜੋਧਾਂ/ਪੱਖੋਵਾਲ-ਸਰਾਭਾ/ਸੁਧਾਰ, 15 ਨਵੰਬਰ (ਗੁਰਵਿੰਦਰ ਸਿੰਘ ਹੈਪੀ, ਕਿਰਨਜੀਤ ਕੌਰ ਗਰੇਵਾਲ, ਜਸਵਿੰਦਰ ਸਿੰਘ ਗਰੇਵਾਲ)-ਜੰਗ ਏ ਆਜ਼ਾਦੀ ਦੇ ਮਹਾਨ ਸੂਰਮੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਜਨਮ ਭੂਮੀ ਪਿੰਡ ਸਰਾਭਾ ਵਿਖੇ 104ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਅੱਜ ਮਿਤੀ ...

ਪੂਰੀ ਖ਼ਬਰ »

ਸਰਕਾਰ ਕਿਸਾਨਾਂ ਨੂੰ ਪਰਾਲੀ ਸੰਭਾਲਣ ਲਈ ਮਸ਼ੀਨਰੀ ਅਤੇ ਪੰਜ ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਵੇ- ਚੱਕ ਭਾਈਕਾ

ਰਾਏਕੋਟ, 15 ਨਵੰਬਰ (ਸੁਸ਼ੀਲ)-ਸਿੱਖ ਸਟੂਡੈਂਟ ਫੈਡਰੇਸ਼ਨ (ਗਰੇਵਾਲ) ਦੇ ਵਰਕਰਾਂ ਦੀ ਇਕ ਮੀਟਿੰਗ ਲੁਧਿਆਣਾ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਹਰਬਖਸ਼ੀਸ਼ ਸਿੰਘ ਚੱਕ ਭਾਈਕਾ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਹਰਬਖਸ਼ੀਸ਼ ਸਿੰਘ ਚੱਕ ਭਾਈਕਾ ਨੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਖੰਡੂਰ ਦੇ ਵਿਦਿਆਰਥੀਆਂ ਦਾ ਖੇਡਾਂ 'ਚ ਵਧੀਆ ਪ੍ਰਦਰਸ਼ਨ

ਜੋਧਾਂ, 15 ਨਵੰਬਰ (ਗੁਰਵਿੰਦਰ ਸਿੰਘਘ ਹੈਪੀ)-ਸਿੱਖਿਆ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ਪ੍ਰਾਇਮਰੀ ਵਿੰਗ ਦੀਆਂ ਖੇਡਾਂ 'ਚ ਸਰਕਾਰੀ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਮੁੱਲਾਂਪੁਰ ਇਲੀਟ ਅਕੈਡਮੀ ਵਲੋਂ ਨੈਨੀ ਕੋਰਸ ਦੇ ਫ਼ੀਸਾਂ 'ਚ ਭਾਰੀ ਛੋਟ

ਮੁੱਲਾਂਪੁਰ-ਦਾਖਾ, 15 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਇਲੀਟ ਇੰਟਰਨੈਸ਼ਨਲ ਅਕੈਡਮੀ (ਈ.ਆਈ.ਏ) ਮੰਡੀ ਮੁੱਲਾਂਪੁਰ-ਦਾਖਾ ਡਰੀਮਪਲੈਕਸ ਬਿਲਡਿੰਗ 'ਚ ਪੰਜਾਬ ਐਾਡ ਸਿੰਧ ਬੈਂਕ ਨੇੜੇ ਮੁੱਖ ਇੰਸਟੀਚਿਊਟ ਅਤੇ ਈ.ਆਈ.ਏ ਦੀ ਬ੍ਰਾਂਚ ਸਾਹਨੇਵਾਲ ਅੰਦਰ ਨੈਨੀ ਕੋਰਸ, ...

ਪੂਰੀ ਖ਼ਬਰ »

ਫੁੱਟਬਾਲ ਖਿਡਾਰੀ ਦਾ ਮੋਟਰਸਾਈਕਲ ਨਾਲ ਸਨਮਾਨ

ਪੱਖੋਵਾਲ/ਸਰਾਭਾ, 15 ਨਵੰਬਰ (ਕਿਰਨਦੀਪ ਕੌਰ ਗਰੇਵਾਲ)- ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਯਾਦ 'ਚ ਚੱਲ ਰਹੇ ਖੇਡ ਮੇਲੇ ਦੌਰਾਨ ਅੱਜ ਨਜ਼ਦੀਕੀ ਪਿੰਡ ਡਾਂਗੋਂ ਦੇ ਕੁਝ ਪ੍ਰਵਾਸੀ ਖੇਡ ਪ੍ਰੇਮੀਆਂ ਨੇ ਪਿੰਡ ਦੇ ਨਾਮਵਰ ਫੁੱਟਬਾਲ ਖਿਡਾਰੀ ਅਮਰੀਕ ਸਿੰਘ ਨੂੰ ਪਲਾਟੀਨਮ ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ ਅੱਜ

ਜੋਧਾਂ/ਪੱਖੋਵਾਲ-ਸਰਾਭਾ/ਸੁਧਾਰ, 15 ਨਵੰਬਰ (ਗੁਰਵਿੰਦਰ ਸਿੰਘ ਹੈਪੀ, ਕਿਰਨਜੀਤ ਕੌਰ ਗਰੇਵਾਲ, ਜਸਵਿੰਦਰ ਸਿੰਘ ਗਰੇਵਾਲ)-ਜੰਗ ਏ ਆਜ਼ਾਦੀ ਦੇ ਮਹਾਨ ਸੂਰਮੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਜਨਮ ਭੂਮੀ ਪਿੰਡ ਸਰਾਭਾ ਵਿਖੇ 104ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਅੱਜ ਮਿਤੀ ...

ਪੂਰੀ ਖ਼ਬਰ »

ਪਿੰਡ ਗੁੜੇ ਵਿਖੇ ਪਹਿਲੀਆਂ ਸ਼ਿਕਾਰੀ ਮੈਕਸ ਟਰੈਕ ਦੌੜਾਂ ਕਰਵਾਈਆਂ

ਚੌਾਕੀਮਾਨ, 15 ਨਵੰਬਰ (ਤੇਜਿੰਦਰ ਸਿੰਘ ਚੱਢਾ, ਪ.ਪ.)-ਪਿੰਡ ਗੁੜੇ ਵਿਖੇ ਪਹਿਲੀਆਂ ਸ਼ਿਕਾਰੀ ਮੈਕਸ ਟਰੈਕ ਦੌੜਾਂ ਕਰਵਾਈਆਂ ਗਈਆਂ ਜਿਸ ਵਿਚ 96 ਸ਼ਿਕਾਰੀ ਮੈਕਸ ਕੁੱਤਿਆ ਨੇ ਹਿੱਸਾ ਲਿਆ | ਇਨ੍ਹਾਂ ਦੌੜਾਂ ਦਾ ਉਦਘਟਾਨ ਹਲਕੇ ਦਾਖੇ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ...

ਪੂਰੀ ਖ਼ਬਰ »

ਅੱਜ ਸਿਟੀ-2 ਨੰਬਰ ਫੀਡਰ ਦੀ ਬਿਜਲੀ ਬੰਦ ਰਹੇਗੀ

ਜਗਰਾਉਂ, 15 ਨਵੰਬਰ (ਅਜੀਤ ਸਿੰਘ ਅਖਾੜਾ)-ਬਿਜਲੀ ਵਿਭਾਗ ਜਗਰਾਉਂ ਵਲੋਂ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਐਕਸੀਅਨ ਜਗਰਾਉਂ ਇੰਜ: ਗੁਰਮਨਪ੍ਰੀਤ ਸਿੰਘ ਸੋਮਲ ਦੀ ਅਗਵਾਈ ਹੇਠ ਫੀਡਰਾਂ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਹੈ | ਜਿਸ ਤਹਿਤ ਬਿਜਲੀ ਵਿਭਾਗ ...

ਪੂਰੀ ਖ਼ਬਰ »

ਪਿੰਡ ਬੋਪਾਰਾਏ ਕਲਾਂ ਵਿਖੇ ਗ੍ਰਾਮ ਪੰਚਾਇਤ ਵਲੋਂ ਬਣਾਈ ਖੇਡ ਪਾਰਕ ਦਾ ਉਦਘਾਟਨ

ਚੌਾਕੀਮਾਨ, 15 ਨਵੰਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਬੋਪਾਰਾਏ ਕਲਾਂ ਵਿਖੇ ਗ੍ਰਾਮ ਪੰਚਾਇਤ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬਣਾਈ ਖੇਡ ਪਾਰਕ ਦਾ ਉਦਘਾਟਨ ਸਰਪੰਚ ਲਖਵੀਰ ਸਿੰਘ ਬੋਪਾਰਾਏ ਤੇ ਬਲਾਕ ਸੰਮਤੀ ਮੈਂਬਰ ਲਖਬੀਰ ਸਿੰਘ ਵਲੋਂ ਸਾਂਝੇ ਤੌਰ 'ਤੇ ...

ਪੂਰੀ ਖ਼ਬਰ »

ਲੁਧਿਆਣਾ ਗਰੁੱਪ ਆਫ਼ ਕਾਲਜਿਜ਼ ਚੌਾਕੀਮਾਨ ਵਿਖੇ ਫਰੈਸ਼ਰ ਪਾਰਟੀ

ਚੌਾਕੀਮਾਨ, 15 ਨਵੰਬਰ (ਤੇਜਿੰਦਰ ਸਿੰਘ ਚੱਢਾ)-ਲੁਧਿਆਣਾ ਗਰੁੱਪ ਆਫ਼ ਕਾਲਜ਼ ਚੌਾਕੀਮਾਨ ਦੇ ਸੀਨੀਅਰ ਵਿਦਿਆਰਥੀਆਂ ਨੇ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਲਈ ਇਕ ਸ਼ਾਨਦਾਰ ਸਵਾਗਤਯੋਗ ਪਾਰਟੀ ਫ੍ਰੇਸਨਜਾ-2019 ਦਾ ਆਯੋਜਿਨ ਕੀਤਾ | ਇਸ ਮੌਕੇ ਕਾਲਜ ਦੀ ਮੈਨਜਮੈਂਟ ...

ਪੂਰੀ ਖ਼ਬਰ »

ਆਈ.ਸੀ.ਆਈ.ਸੀ.ਆਈ. ਫਾਊਾਡੇਸ਼ਨ ਵਲੋਂ ਪੰਚਾਇਤ ਦੇ ਸਹਿਯੋਗ ਨਾਲ 15 ਰੋਜ਼ਾ 'ਕਿਚਨ ਗਾਰਡਨ' ਕੈਂਪ

ਸਿੱਧਵਾਂ ਬੇਟ, 15 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)- ਆਈ.ਸੀ.ਆਈ.ਸੀ.ਆਈ. ਫਾਊਾਡੇਸ਼ਨ ਵਲੋਂ ਲਾਗਲੇ ਪਿੰਡ ਸਲੇਮਪੁਰਾ ਦੀ ਗਰਾਮ ਪੰਚਾਇਤ ਦੇ ਸਹਿਯੋਗ ਨਾਲ 'ਅਕੈਡਮਿਕ ਫਾਰ ਸਕਿੱਲ ਡਿਵੈਲਪਮੈਂਟ' ਸਕੀਮ ਤਹਿਤ ਪਿੰਡ ਦੇ ਗੁਰਦੁਆਰਾ ਨਾਨਕ ਨਿਵਾਸ ਵਿਖੇ 15 ਰੋਜ਼ਾ 'ਕਿਚਨ ...

ਪੂਰੀ ਖ਼ਬਰ »

ਬਾਲ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ

ਭੂੰਦੜੀ, 15 ਨਵੰਬਰ (ਕੁਲਦੀਪ ਸਿੰਘ ਮਾਨ)- ਸੇਂਟ ਜੇਵੀਅਰ ਸਕੂਲ ਸਿੱਧਵਾਂ ਬੇਟ ਵਿਖੇ ਬਾਲ ਦਿਵਸ ਨੰੂ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਵੱਖ-ਵੱਖ ਕਲਾਸਾਂ ਦੇ ਬਾਲ ਕਲਾਕਾਰਾਂ ਵਲੋਂ ਬਹੁਪੱਖੀ ਕਲਾ ਦਾ ਪ੍ਰਦਰਸ਼ਨ ਕੀਤਾ ਗਿਆ, ਜਦਕਿ ਸਕੂਲ ਦੇ ਨੰਨ੍ਹੇ-ਮੁੰਨੇ ...

ਪੂਰੀ ਖ਼ਬਰ »

ਬਾਲ ਘਰ ਤਲਵੰਡੀ ਖੁਰਦ ਵਿਖੇ ਧਾਰਮਿਕ ਸਮਾਗਮ

ਮੁੱਲਾਂਪੁਰ ਦਾਖਾ, 15 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਸਵਾਮੀ ਗੰਗਾ ਨੰਦ ਭੂਰੀ ਵਾਲੇ ਇੰਟਰਨੈਸ਼ਨਲ ਫਾਊਾਡੇਸ਼ਨ ਧਾਮ ਤਲਵੰਡੀ ਖੁਰਦ (ਲੁਧਿ:) ਦੇ ਅਦਾਰੇ ਲਾਵਾਰਿਸ ਬੱਚਿਆਂ ਦਾ ਘਰ ਐਸ.ਜੀ.ਬੀ ਬਾਲ ਘਰ ਦੇ ਪਰਿਵਾਰਾਂ ਵਲੋਂ ਫਾਊਾਡੇਸ਼ਨ ਪ੍ਰਧਾਨ ਬੀਬੀ ਜਸਬੀਰ ਕੌਰ, ...

ਪੂਰੀ ਖ਼ਬਰ »

ਪਿੰਡ ਬੋਪਾਰਾਏ ਕਲਾਂ 'ਚ ਮਨਪ੍ਰੀਤ ਸਿੰਘ ਇਯਾਲੀ ਦਾ ਸਨਮਾਨ

ਗੁਰੂਸਰ ਸੁਧਾਰ, 15 ਨਵੰਬਰ (ਜਸਵਿੰਦਰ ਸਿੰਘ ਗਰੇਵਾਲ)-ਵਿਧਾਨ ਸਭਾ ਹਲਕਾ ਦਾਖਾ 'ਚ ਹੋਈ ਜ਼ਿਮਨੀ ਚੋਣ ਦੌਰਾਨ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਅਕਾਲੀ ਦਲ ਦੇ ਹੱਕ ਵਿਚ ਲਹਿਰ ਖੜ੍ਹੀ ਕਰਨ ਵਾਲੇ ਨੌਜਵਾਨ ਨਵ-ਨਿਯੁਕਤ ਵਿਧਾਇਕ ਸ: ਮਨਪ੍ਰੀਤ ਸਿੰਘ ਇਯਾਲੀ ਵਲੋਂ ਹਲਕੇ ਦੇ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਬਲਾਕ ਰਾਏਕੋਟ ਪੱਧਰ ਦੀ ਨੈਤਿਕ ਸਿੱਖਿਆ ਪ੍ਰੀਖਿਆ ਦੇ ਨਤੀਜੇ ਐਲਾਨੇ

ਰਾਏਕੋਟ, 15 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਰਾਏਕੋਟ ਬਲਾਕ ਪੱਧਰ ਦੀ ਨੈਤਿਕ ਸਿੱਖਿਆ ਪ੍ਰੀਖਿਆ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਈ ਗਈ | ਜਿਸ ਦੌਰਾਨ 40 ਸਕੂਲਾਂ ਦੇ ਲਗਭਗ 2050 ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਸਕੂਲ ਕਿਲ੍ਹਾ ਰਾਏਪੁਰ ਦੇ ਬੱਚੇ ਅੱਵਲ

ਡੇਹਲੋਂ, 15 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ)-ਨਨਕਾਣਾ ਸਾਹਿਬ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕਿਲ੍ਹਾ ਰਾਏਪੁਰ ਦੇ ਵਿਦਿਆਰਥੀਆਂ ਨੇ ਜੀਸਸ ਸੇਕਰਟ ਹਾਰਟ ਸਕੂਲ ਲੁਧਿਆਣਾ ਵਲੋਂ ਇੰਟਰ ਸਕੂਲ ਮੁਕਾਬਲਿਆਂ ਵਿਚ ਹਿੱਸਾ ਲੈ ਕੇ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ 2 ਵਿਅਕਤੀ ਜ਼ਖ਼ਮੀ

ਖੰਨਾ, 15 ਨਵੰਬਰ (ਮਨਜੀਤ ਸਿੰਘ ਧੀਮਾਨ)-ਬੀਤੀ ਰਾਤ ਇਕ ਸੜਕ ਹਾਦਸੇ ਵਿਚ ਕਾਰ ਮੋਟਰਸਾਈਕਲ ਦੀ ਆਹਮੋ ਸਾਹਮਣੀ ਟੱਕਰ ਵਿਚ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਦੇ ਜ਼ਖਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਰਵਿੰਦਰ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ...

ਪੂਰੀ ਖ਼ਬਰ »

ਮਾਤਾ ਸੁਰਜੀਤ ਕੌਰ ਸੇਖੋਂ ਈਸੇਵਾਲ ਨਮਿਤ ਸ਼ਰਧਾਂਜਲੀ ਸਮਾਗਮ

ਹੰਬੜਾਂ, 15 ਨਵੰਬਰ (ਜਗਦੀਸ਼ ਸਿੰਘ ਗਿੱਲ)- ਪਿੰਡ ਈਸੇਵਾਲ ਵਿਖੇ ਅਕਾਲੀ ਆਗੂ ਜਗਵੰਤ ਸਿੰਘ ਜੱਗਾ, ਤੇਜਵੰਤ ਸਿੰਘ ਸੇਖੋਂ ਅਤੇ ਸਹਿਕਾਰੀ ਖੇਤੀਬਾੜੀ ਸਭਾ ਈਸੇਵਾਲ ਦੇ ਪ੍ਰਧਾਨ ਗੁਰਦੀਪ ਸਿੰਘ ਦੀਪਾ ਦੇ ਸਤਿਕਾਰਯੋਗ ਸਵ: ਮਾਤਾ ਸੁਰਜੀਤ ਕੌਰ ਸੇਖੋਂ ਪਤਨੀ ਸ: ਮਹਿੰਦਰ ...

ਪੂਰੀ ਖ਼ਬਰ »

ਖੰਨਾ ਦੀ ਹਰਸਿਮਰਨ ਤੇ ਨਿਕਿਤਾ ਵਾਰ ਗਾਇਣ ਵਿਚ ਪਹਿਲੇ ਸਥਾਨ 'ਤੇ

ਖੰਨਾ, 15 ਨਵੰਬਰ (ਹਰਜਿੰਦਰ ਸਿੰਘ ਲਾਲ)-ਏ.ਐਸ.ਗਰੱੁਪ ਆਫ਼ ਇੰਸਟੀਚਿਊਸ਼ਨਸ ਦੇ ਵਿਦਿਆਰਥੀਆਂ ਨੇ ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋ ਆਯੋਜਿਤ ਕੀਤੇ ਤਿੰਨ ਦਿਨਾਂ ਜ਼ੋਨਲ ਯੂਥ ਫ਼ੈਸਟੀਵਲ ਵਿਚ ਹਿੱਸਾ ਲਿਆ ਅਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ ¢ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਤੇ ਖੋਜ ਲਈ ਡਾ. ਪਰਮਿੰਦਰ ਸਿੰਘ ਬੈਨੀਪਾਲ ਸਨਮਾਨਿਤ

ਸਮਰਾਲਾ, 15 ਨਵੰਬਰ (ਸੁਰਜੀਤ ਸਿੰਘ) - ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਤੇ ਖੋਜ ਪੂਰਨ ਦੋ ਮਹੱਤਵਪੂਰਨ ਪੁਸਤਕਾਂ ਲਿਖਣ ਲਈ ਉੱਘੇ ਵਿਦਵਾਨ ਪਿ੍ੰਸੀਪਲ ਡਾ. ਪਰਮਿੰਦਰ ਸਿੰਘ ਬੈਨੀਪਾਲ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਲੇਖਕ ਮੰਚ ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਕੁਹਾੜਾ ਬਲਾਕ ਦੀ ਚੋਣ

ਕੁਹਾੜਾ, 15 ਨਵੰਬਰ (ਤੇਲੂ ਰਾਮ ਕੁਹਾੜਾ) - ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਕੁਹਾੜਾ ਇਕਾਈ ਦੀ ਚੋਣ ਮੀਟਿੰਗ ਧਨਾਨਸੂ ਵਿਖੇ ਸੂਬਾ ਜ: ਸਕੱਤਰ ਕੁਲਦੀਪ ਸਿੰਘ ਬੱੁਢੇਵਾਲ, ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਕੁਤਬੇਵਾਲ ਅਤੇ ਜਸਵੰਤ ਸਿੰਘ ...

ਪੂਰੀ ਖ਼ਬਰ »

ਪਾਵਰਕਾਮ ਪੈਨਸ਼ਨਰਾਂ ਦੀ ਮੀਟਿੰਗ ਮੋਹੀ ਦੀ ਪ੍ਰਧਾਨਗੀ ਹੇਠ ਹੋਈ

ਖੰਨਾ, 15 ਨਵੰਬਰ (ਹਰਜਿੰਦਰ ਸਿੰਘ ਲਾਲ)- ਅੱਜ ਪਾਵਰਕਾਮ ਪੈਨਸ਼ਨਰਾਂ ਮੰਡਲ ਖੰਨਾ ਦੀ ਮੀਟਿੰਗ ਪ੍ਰਧਾਨ ਗੁਰਸੇਵਕ ਸਿੰਘ ਮੋਹੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵਾਂ ਪ੍ਰਕਾਸ਼ ਪੁਰਬ ਅਤੇ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਲਾਂਘੇ ਦੀ ...

ਪੂਰੀ ਖ਼ਬਰ »

ਤਵਲੀਨ, ਰਮਨ ਅਤੇ ਐਸਨਾ ਰੀਡਰ ਕਲੱਬ ਮੁਕਾਬਲੇ ਵਿਚ ਅੱਵਲ ਰਹੀਆਂ

ਖੰਨਾ, 15 ਨਵੰਬਰ (ਹਰਜਿੰਦਰ ਸਿੰਘ ਲਾਲ)-ਏ. ਐਸ. ਕਾਲਜ ਫ਼ਾਰ ਵਿਮੈਨ ਖੰਨਾ ਦੇ ਰੀਡਰ ਕਲੱਬ ਵਲੋਂ ਕੁਇਜ਼ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ ਦੀ ਪ੍ਰਧਾਨਗੀ ਕਾਲਜ ਪਿ੍ੰਸੀਪਲ ਡਾ: ਮੀਨੂੰੂ ਸ਼ਰਮਾ ਨੇ ਕੀਤੀ | ਰੀਡਰ ਕਲੱਬ ਦੇ ਇੰਚਾਰਜ਼ ਡਾ: ਨੈਨਾ ਸ਼ਰਮਾ, ਮੈਡਮ ਨੀਰਜਾ ...

ਪੂਰੀ ਖ਼ਬਰ »

ਹਰਰਹਿਮਤ ਪ੍ਰੋਡਕਸ਼ਨ ਵਲੋਂ ਪਹਿਲਾ ਗੀਤ ਰਿਲੀਜ਼

ਮਲੌਦ, 15 ਨਵੰਬਰ (ਦਿਲਬਾਗ ਸਿੰਘ ਚਾਪੜਾ)-ਹਰਰਹਿਮਤ ਪ੍ਰੋਡਕਸ਼ਨ ਵਲੋਂ ਆਪਣਾ ਪਹਿਲਾ ਗੀਤ ਲੋਕ ਤੱਥ ਯੂ ਟਿਊਬ ਤੇ ਰੀਲੀਜ਼ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੋ੍ਰਡਿਊਸਰ ਐਡਵੋਕੇਟ ਭਵਪ੍ਰੀਤ ਮੁੰਡੀ ਅਤੇ ਐਡਵੋਕੇਟ ਸ਼ੌਨ ਪੁਰੀ (ਟੈਰੀ) ਕੌਾਸਲਰ ਨੇ ...

ਪੂਰੀ ਖ਼ਬਰ »

ਪੰਧੇਰ ਸਪੋਰਟਸ ਕਲੱਬ ਅਤੇ ਗਰਾਮ ਪੰਚਾਇਤ ਸਹਾਰਨ ਮਾਜਰਾ ਵਲ਼ੋਂ ਕਬੱਡੀ ਦਾ ਮਹਾਂ ਕੁੰਭ ਕੱਪ ਕਰਵਾਉਣ ਲਈ ਕੀਤੀ ਭਰਵੀਂ ਮੀਟਿੰਗ

ਮਲੌਦ, 15 ਨਵੰਬਰ (ਸਹਾਰਨ ਮਾਜਰਾ)-ਨਗਰ ਦੇ ਅਗਾਂਹਵਧੂ ਨੌਜਵਾਨ ਸਰਪੰਚ ਪਰਮਿੰਦਰ ਸਿੰਘ ਪਿੰਦਰੀ ਦੇ ਯਤਨਾਂ ਸਦਕਾ ਪੰਧੇਰ ਸਪੋਰਟਸ ਕਲੱਬ, ਨਗਰ ਪੰਚਾਇਤ ਅਤੇ ਨੌਜਵਾਨਾ ਵਲੋਂ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਦੂਸਰਾ ਕਬੱਡੀ ਦਾ ਮਹਾਂ ਕੁੰਭ ਖੇਡ ਮੈਦਾਨ ਸਹਾਰਨ ...

ਪੂਰੀ ਖ਼ਬਰ »

ਗੁ. ਸਿੰਘ ਸਭਾ 'ਚ ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਸਮਾਗਮ

ਖੰਨਾ, 15 ਨਵੰਬਰ (ਹਰਜਿੰਦਰ ਸਿੰਘ ਲਾਲ)-ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਖੰਨਾ ਵਿਚ ਵਿਸ਼ੇਸ਼ ਗੁਰਮਤਿ ਸਮਾਗਮ ਕੀਤੇ ਗਏ | ਭਾਈ ਤੇਜਿੰਦਰਪਾਲ ਸਿੰਘ ਰਹੌਣ ਵਾਲਿਆਂ ਦੇ ...

ਪੂਰੀ ਖ਼ਬਰ »

ਪਿ੍ੰਸੀਪਲ ਦੂਆ ਨੇ ਸਰਕਾਰੀ ਸਕੂਲ ਬੂਲੇਪੁਰ ਦਾ ਕੀਤਾ ਨਿਰੀਖਣ

ਖੰਨਾ, 15 ਨਵੰਬਰ (ਹਰਜਿੰਦਰ ਸਿੰਘ ਲਾਲ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਖੰਨਾ ਦੇ ਪਿ੍ੰਸੀਪਲ ਸਤੀਸ਼ ਕੁਮਾਰ ਦੂਆ ਵਲੋਂ ਅੱਜ ਸਰਕਾਰੀ ਹਾਈ ਸਕੂਲ ਬੁੱਲੇਪੁਰ ਦਾ ਨਰੀਖਣ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਨੇ ਦਫ਼ਤਰੀ ਰਿਕਾਰਡ ਦੇ ਨਾਲ ਨਾਲ ਸਕੂਲ ਵਿਚ ਚੱਲ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਖੰਨਾ ਦੀ ਮੀਟਿੰਗ ਧਮੋਟ ਦੀ ਪ੍ਰਧਾਨਗੀ ਹੇਠ ਹੋਈ

ਖੰਨਾ, 15 ਨਵੰਬਰ (ਹਰਜਿੰਦਰ ਸਿੰਘ ਲਾਲ)-ਪੰਜਾਬੀ ਸਾਹਿਤ ਸਭਾ ਖੰਨਾ ਦੀ ਮੀਟਿੰਗ ਸਥਾਨਕ ਪ੍ਰੇਮ ਭੰਡਾਰੀ ਪਾਰਕ ਵਿਖੇ ਅਵਤਾਰ ਸਿੰਘ ਧਮੋਟ ਦੀ ਪ੍ਰਧਾਨਗੀ ਹੇਠ ਹੋਈ | ਇਹ ਇਕੱਤਰਤਾ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ...

ਪੂਰੀ ਖ਼ਬਰ »

ਸਰਕਾਰ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਮਾਰਕੀਟ ਕਮੇਟੀਆਂ ਦੇ ਚੇਅਰਮੈਨ ਲਗਾਉਣ ਦੀ ਤਿਆਰੀ

ਡੇਹਲੋਂ, 15 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ)- ਫਰਵਰੀ 2020 ਨੰੂ ਸੱਤਾ ਦੇ 3 ਸਾਲ ਪੂਰੇ ਕਰਨ ਜਾ ਰਹੀ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਰਾਜ ਅੰਦਰ ਨਸ਼ੇ ਦੀ ਬੁਰਾਈ ਖ਼ਤਮ ਕਰਨ ਵਿਚ ਰੁੱਝ ਕੇ ਵਿਕਾਸ ਪੱਖੋਂ ਪਛੜਨ ਦੇ ਨਾਲ-ਨਾਲ ਜਿੱਥੇ ਰਾਜ ਭਰ ਦੀਆਂ 153 ਮਾਰਕੀਟ ...

ਪੂਰੀ ਖ਼ਬਰ »

ਪੰਜਾਬ ਦੇ ਮੱੁਖ ਮੰਤਰੀ ਵਲ਼ੋਂ ਕੀਤੇ ਦਾਅਵੇ ਨੂੰ ਝੁਠਲਾਉਂਦੀ ਹੈ ਜੰਡਿਆਲੀ-ਬੱੁਢੇਵਾਲ-ਧਨਾਨਸੂ ਸੜਕ

ਕੁਹਾੜਾ, 15 ਨਵੰਬਰ (ਤੇਲੁ ਰਾਮ ਕੁਹਾੜਾ) - ਜਦੋਂ ਡੇਰਾ ਬਾਬਾ ਨਾਨਕ ਵਿਖੇ 9 ਨਵੰਬਰ ਨੂੰ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਹੋਇਆ ਤਾਂ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲ਼ੋਂ ਆਪਣੇ ਭਾਸ਼ਣ ਵਿਚ ਉਸ ਸਮੇਂ ਹਾਜ਼ਰ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ...

ਪੂਰੀ ਖ਼ਬਰ »

ਹਰਰਹਿਮਤ ਪ੍ਰੋਡਕਸ਼ਨ ਦੇ ਗੀਤ 'ਲੋਕ ਤੱਥ' ਨੂੰ ਭਰਵਾਂ ਹੁੰਗਾਰਾ

ਪਾਇਲ, 15 ਨਵੰਬਰ (ਰਜਿੰਦਰ ਸਿੰਘ)- ਹਰਰਹਿਮਤ ਪ੍ਰੋਡਕਸ਼ਨ ਵਲੋਂ ਆਪਣਾ ਪਹਿਲਾਂ ਗੀਤ 'ਲੋਕ ਤੱਥ' ਬੀਤੇ ਦਿਨ ਰਿਲੀਜ਼ ਕੀਤਾ ਗਿਆ | ਇਸ ਗੀਤ ਨੂੰ ਲੋਕ ਸਭਾ ਹਲਕਾ ਸੰਗਰੂਰ ਦੇ ਐਮ. ਪੀ. ਭਗਵੰਤ ਸਿੰਘ ਮਾਨ ਨੇ ਸੁਣ ਕੇ ਹਰਰਹਿਮਤ ਪ੍ਰੋਡਕਸ਼ਨ ਦੇ ਨਿਰਮਾਤਾ ਐਡਵੋਕੇਟ ...

ਪੂਰੀ ਖ਼ਬਰ »

ਸੈਕਰਡ ਹਾਰਟ ਸਕੂਲ ਦੀ ਸਾਲਾਨਾ ਅਥਲੈਟਿਕ ਮੀਟ ਹੋਈ ਸਮਾਪਤ

ਖੰਨਾ, 15 ਨਵੰਬਰ (ਹਰਜਿੰਦਰ ਸਿੰਘ ਲਾਲ)-ਸੈਕਰਡ ਹਾਰਟ ਕਾਨਵੈਂਟ ਸੀਨੀਅਰ ਸੈਕੰਡਰੀ. ਸਕੂਲ ਖੰਨਾ ਵਿਚ 13 ਅਤੇ 14 ਨਵੰਬਰ ਨੂੰ ਵਿਦਿਆਰਥੀਆਂ ਦੀ ਸਾਲਾਨਾ ਅਥਲੈਟਿਕ ਮੀਟ ਦਾ ਆਯੋਜਨ ਕੀਤਾ | ਇਸ ਮੌਕੇ ਮੀਟ ਦੀ ਸ਼ੁਰੂਆਤ ਮਾਰਚ ਪਾਸਟ ਕਰਕੇ ਹੋਈ | ਇਸ ਮੀਟ ਵਿਚ 100 ਮੀ:, 200 ਮੀ:, 400 ...

ਪੂਰੀ ਖ਼ਬਰ »

ਧਨੇਰ ਦੀ ਸਜ਼ਾ ਮੁਆਫ਼ੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਮਲੌਦ, 15 ਨਵੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਦਗਾਰ ਸਿੰਘ ਘੁਢਾਣੀ ਨੇ ਕਿਹਾ ਕਿ ਕਿਰਨਜੀਤ ਕੌਰ ਕਾਂਡਲ ਮਹਿਲ ਕਲਾਂ ਦੇ ਐਕਸ਼ਨ ਕਮੇਟੀ ਮਾਮਲੇ ਵਿਚ ਮਨਜੀਤ ਸਿੰਘ ਧਨੇਰ ਨੂੰ ਪੁਲਿਸ-ਸਿਆਸੀ ...

ਪੂਰੀ ਖ਼ਬਰ »

ਰੋਹਣੋਂ ਕਲਾਂ 'ਚ ਸੋਨੀ ਤੇ ਜਸਦੀਪ ਦੇ ਖੇਤਾਂ ਵਿਚ ਬਿਨਾਂ ਪਰਾਲੀ ਸਾੜੇ ਕਣਕ ਬੀਜੀ

ਖੰਨਾ, 15 ਨਵੰਬਰ (ਹਰਜਿੰਦਰ ਸਿੰਘ ਲਾਲ)-ਪਿੰਡ ਰੋਹਣੋ ਕਲਾਂ ਵਿਖੇ ਕਿਸਾਨ ਸਤਨਾਮ ਸਿੰਘ ਸੋਨੀ ਚੇਅਰਮੈਨ ਬਲਾਕ ਸੰਮਤੀ ਖੰਨਾ ਤੇ ਜਸਦੀਪ ਸਿੰਘ ਵਲੋਂ ਆਪਣੇ ਦੇ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾਏ ਬਿਨਾਂ ਕਣਕ ਦੀ ਬਿਜਾਈ ਕੀਤੀ ਗਈ | ਇਸ ਨਾਲ ਵਾਤਾਵਰਨ ਨੂੰ ਬਚਾਉਣ ਲਈ ...

ਪੂਰੀ ਖ਼ਬਰ »

ਸਿਵਲ ਹਸਪਤਾਲ ਮਲੌਦ ਵਿਖੇ ਵਿਸ਼ਵ ਸ਼ੂਗਰ ਦਿਵਸ ਮਨਾਇਆ

ਮਲੌਦ, 15 ਨਵੰਬਰ (ਦਿਲਬਾਗ ਸਿੰਘ ਚਾਪੜਾ)-ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਹਸਪਤਾਲ ਮਲੌਦ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੋਬਿੰਦ ਰਾਮ ਦੀ ਅਗਵਾਈ ਹੇਠ ਵਿਸ਼ਵ ਸ਼ੂਗਰ ਦਿਵਸ ਦੇ ਸਬੰਧ ਵਿਚ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਆਏ ਲੋਕਾਂ ਨੂੰ ...

ਪੂਰੀ ਖ਼ਬਰ »

ਸ਼ੂਗਰ ਤੋਂ ਬਚਾਅ ਲਈ ਸੈਨਿਕ ਹਸਪਤਾਲ ਦੇ ਡਾ. ਹਾਂਡਾ ਨੇ ਦਿੱਤੇ ਸੁਝਾਅ

ਸਮਰਾਲਾ, 15 ਨਵੰਬਰ (ਸੁਰਜੀਤ ਸਿੰਘ) - ਸਥਾਨਕ ਰਾਮਾ ਮੰਡੀ ਮੁਹੱਲੇ ਵਿਚ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਬਣੇ ਸੈਨਿਕ ਹਸਪਤਾਲ ਵਿਚ ਡਾ. ਏ. ਕੇ. ਹਾਂਡਾ ਨੇ 'ਸੰਸਾਰ ਸ਼ੂਗਰ ਦਿਵਸ' ਮੌਕੇ ਹਸਪਤਾਲ ਵਿਚ ਇਕੱਠੇ ਹੋਏ ਸਾਬਕਾ ਸੈਨਿਕ ਅਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਸੰਤ ਆਸ਼ਰਮ ਧਬਲਾਨ ਵਿਖੇ ਹੋਮਿਓਪੈਥਿਕ ਕੈਂਪ

ਜੌੜੇਪੁਲ ਜਰਗ, 15 ਨਵੰਬਰ (ਪਾਲਾ ਰਾਜੇਵਾਲੀਆ)-ਸੰਤ ਆਸ਼ਰਮ ਧਬਲਾਨ ਵਿਖੇ ਰਾੜਾ ਸਾਹਿਬ ਸੰਪਰਦਾ ਦੇ ਮੌਜੂਦਾ ਮੁੱਖੀ ਸੰਤ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਅਤੇ ਸੰਤ ਆਸ਼ਰਮ ਧਬਲਾਨ ਦੇ ਮੁੱਖ ਸੇਵਾਦਾਰ ਬਾਬਾ ਰੌਸ਼ਨ ਸਿੰਘ ਦੀ ...

ਪੂਰੀ ਖ਼ਬਰ »

ਮਾਨੂੰਪੁਰ ਵਿਚ ਨਸਬੰਦੀ ਪੰਦਰਵਾੜਾ ਸ਼ੁਰੂ

ਖੰਨਾ, 15 ਨਵੰਬਰ (ਹਰਜਿੰਦਰ ਸਿੰਘ ਲਾਲ)-ਸਿਹਤ ਵਿਭਾਗ ਵਲੋਂ 21 ਨਵੰਬਰ ਤੋਂ 4 ਦਸੰਬਰ ਤੱਕ ਮਨਾਏ ਜਾ ਰਹੇ ਨਸਬੰਦੀ ਪੰਦ੍ਹਰਵਾੜੇ ਬਾਰੇ ਐਸ.ਐਮ.ਓ ਮਾਨੂੰਪੁਰ ਡਾ: ਅਜੀਤ ਸਿੰਘ ਦੀ ਅਗਵਾਈ ਵਿਚ ਫ਼ੀਲਡ ਸਟਾਫ਼ ਦੀ ਮੀਟਿੰਗ ਰੱਖੀ ਗਈ | ਡਾ. ਅਜੀਤ ਸਿੰਘ ਨੇ ਦੱਸਿਆ ਕੇ ਇਸ ...

ਪੂਰੀ ਖ਼ਬਰ »

ਗੀਤਕਾਰ ਪੰਮਾ ਬਗ਼ਲੀ ਕਲਾਂ ਦੀ 'ਸੁੱਖ ਰੱਖੀ ਬਾਬਾ ਨਾਨਕਾ' ਕੈਸੇਟ ਰੀਲੀਜ਼

ਖੰਨਾ, 11 ਨਵੰਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਕੈਸੇਟ 'ਸੁੱਖ ਰੱਖੀ ਬਾਬਾ ਨਾਨਕਾ' ਗਾਇਕ ਬਬਲਾ ਧੂਰੀ ਵਲੋਂ ਰੀਲੀਜ਼ ਕੀਤੀ ਗਈ | ਜਿਸ ਨੂੰ ਸੰਗੀਤ ਹਾਰਟ ਹੈੱਕਰ, ਗੀਤਕਾਰ ਪੰਮਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX