ਤਾਜਾ ਖ਼ਬਰਾਂ


ਗ੍ਰਹਿ ਮੰਤਰਾਲੇ ਨੇ ਐੱਨ. ਆਈ. ਏ. ਨੂੰ ਸੌਂਪਿਆ ਭੀਮਾ ਕੋਰੇਗਾਂਵ ਮਾਮਲਾ
. . .  7 minutes ago
ਨਵੀਂ ਦਿੱਲੀ, 25 ਜਨਵਰੀ- ਕੇਂਦਰੀ ਗ੍ਰਹਿ ਮੰਤਰਾਲੇ ਨੇ ਭੀਮਾ ਕੋਰੇਗਾਂਵ ਮਾਮਲੇ ਨੂੰ ਕੌਮੀ ਜਾਂਚ ਏਜੰਸੀ...
ਚੋਗਾਵਾ ਅਤੇ ਲੋਪੋਕੇ'ਚ ਵੀ ਮਿਲਿਆ ਬੰਦ ਨੂੰ ਭਰਵਾ ਹੁੰਗਾਰਾ
. . .  5 minutes ago
ਚੋਗਾਵਾ/ਲੋਪੋਕੇ, 25 ਜਨਵਰੀ (ਗੁਰਬਿੰਦਰ ਸਿੰਘ ਬਾਗ਼ੀ)- ਦਲ ਖਾਲਸਾ ਪੰਜਾਬ ਅਤੇ ਖ਼ਾਲਸਾ ਸੰਘਰਸ਼ ਜਥੇਬੰਦੀ ਵੱਲੋਂ ਨਾਗਰਿਕਤਾ ਸੋਧ ਕਾਨੂੰਨ, ਘੱਟ ਗਿਣਤੀਆਂ ..
ਅਵੰਤੀਪੋਰਾ ਮੁਠਭੇੜ : ਸੁਰੱਖਿਆ ਬਲਾਂ ਨੇ ਜੈਸ਼ ਦੇ ਚੋਟੀ ਦੇ ਕਮਾਂਡਰ ਅਤੇ ਦੋ ਅੱਤਵਾਦੀਆਂ ਨੂੰ ਪਾਇਆ ਘੇਰਾ
. . .  16 minutes ago
ਸ੍ਰੀਨਗਰ, 25 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਇਲਾਕੇ 'ਚ ਚੱਲ ਰਹੇ ਰਹੀ ਮੁਠਭੇੜ ਨੂੰ ਲੈ ਕੇ ਜੰਮੂ-ਕਸ਼ਮੀਰ ਪੁਲਿਸ ਦਾ ਕਹਿਣਾ ਹੈ ਕਿ ਸੁਰੱਖਿਆ ਬਲਾਂ...
ਸਰਕਾਰੀ ਕਾਲਜ ਅਜਨਾਲਾ 'ਚ ਮਨਾਇਆ ਗਿਆ ਤਹਿਸੀਲ ਪੱਧਰੀ ਕੌਮੀ ਵੋਟਰ ਦਿਵਸ
. . .  21 minutes ago
ਅਜਨਾਲਾ, 25 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਸਰਕਾਰੀ ਕਾਲਜ ਅਜਨਾਲਾ ਵਿਖੇ ਤਹਿਸੀਲ ਪੱਧਰੀ ਕੌਮੀ ਵੋਟਰ ਦਿਵਸ ਚੋਣਕਾਰ ਰਜਿਸਟ੍ਰੇਸ਼ਨ...
2 ਫਰਵਰੀ ਦੀ ਸੰਗਰੂਰ ਰੈਲੀ ਲਈ ਯੂਥ ਅਕਾਲੀ ਦਲ ਨੇ ਵੀ ਕੱਸੀ ਕਮਰ
. . .  30 minutes ago
ਸੰਗਰੂਰ, 25 ਜਨਵਰੀ (ਦਮਨਜੀਤ ਸਿੰਘ)- 2 ਫਰਵਰੀ ਨੂੰ ਸੰਗਰੂਰ ਵਿਖੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਜਬਰ ਵਿਰੋਧੀ ਰੈਲੀ ਨੂੰ....
ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਮੋਗਾ ਵਿਖੇ ਵਰਕਰਾਂ ਨਾਲ ਕੀਤੀ ਬੈਠਕ
. . .  40 minutes ago
ਮੋਗਾ, 25 ਜਨਵਰੀ (ਗੁਰਤੇਜ ਬੱਬੀ)- ਪਿਛਲੇ ਲੰਬੇ ਸਮੇਂ ਤੋਂ ਸੁਖਬੀਰ ਸਿੰਘ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਦੀਆਂ ਨੀਤੀਆਂ ਤੋਂ ਨਾਰਾਜ਼ ਚੱਲੇ ਆ ਰਹੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਮੋਗਾ...
ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਆਰੰਭ
. . .  50 minutes ago
ਅੰਮ੍ਰਿਤਸਰ, 25 ਜਨਵਰੀ (ਹਰਮਿੰਦਰ ਸਿੰਘ)- ਅਮਰ ਸ਼ਹੀਦ ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਅੱਜ ਸ਼੍ਰੋਮਣੀ ਕਮੇਟੀ ਵਲੋਂ ਵੱਖ-ਵੱਖ ਧਾਰਮਿਕ ਸਭਾ-ਸੁਸਾਇਟੀਆਂ ਤੇ ਸੰਗਤਾਂ...
ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਬੰਦ ਦਾ ਸੱਦਾ ਰਿਹਾ ਬੇਅਸਰ
. . .  54 minutes ago
ਅਟਾਰੀ/ਅਜਨਾਲਾ, 25 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ, ਗੁਰਪ੍ਰੀਤ ਸਿੰਘ ਢਿੱਲੋਂ)- ਸਿੱਖ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਖ਼ਿਲਾਫ਼ ਦਿੱਤੇ ਗਏ ਬੰਦ ਦੇ ਸੱਦਾ ਦਾ ਅੰਮ੍ਰਿਤਸਰ...
ਸਰਹੱਦੀ ਖੇਤਰ ਦੇ ਸਕੂਲਾਂ ਦਾ ਦੌਰਾ ਕਰਨ ਉਪਰੰਤ ਅੰਮ੍ਰਿਤਸਰ ਰਵਾਨਾ ਹੋਏ ਸਿੱਖਿਆ ਸਕੱਤਰ
. . .  about 1 hour ago
ਅਟਾਰੀ, 25 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਅਟਾਰੀ ਸਥਿਤ ਸੀਨੀਅਰ ਸੈਕੰਡਰੀ ਸਕੂਲ ਅਟਾਰੀ ਅਤੇ ਗਰਲਜ਼ ਹਾਈ ਸਕੂਲ ਅਟਾਰੀ ਦਾ ਦੌਰਾ ਕਰਨ ਉਪਰੰਤ...
ਬਾਘਾਪੁਰਾਣਾ 'ਚ ਪੰਜਾਬ ਬੰਦ ਦਾ ਨਹੀਂ ਹੋਇਆ ਕੋਈ ਅਸਰ
. . .  about 1 hour ago
ਬਾਘਾਪੁਰਾਣਾ, 25 ਜਨਵਰੀ (ਬਲਰਾਜ ਸਿੰਗਲਾ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਦਲ ਖ਼ਾਲਸਾ ਵਲੋਂ ਅੱਜ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਬਾਘਾਪੁਰਾਣਾ ਸ਼ਹਿਰ ਅੰਦਰ ਕੋਈ ਅਸਰ...
ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਧਰਨਾ, ਫ਼ਿਰੋਜ਼ਪੁਰ-ਫ਼ਾਜ਼ਿਲਕਾ ਜੀ. ਟੀ. ਰੋਡ ਜਾਮ
. . .  about 1 hour ago
ਗੁਰੂਹਰਸਹਾਏ/ਗੋਲੂ ਕਾ ਮੋੜ, 25 ਜਨਵਰੀ (ਕਪਿਲ ਕੰਧਾਰੀ, ਹਰਚਰਨ ਸਿੰਘ, ਸੁਰਿੰਦਰ ਸਿੰਘ ਪੁਪਨੇਜਾ)- ਨਾਗਰਿਕਤਾ ਸੋਧ ਕਾਨੂੰਨ ਅਤੇ ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਵਿਰੁੱਧ ਅੱਜ ਸ਼੍ਰੋਮਣੀ ਅਕਾਲੀ ਦਲ...
ਅਮਰੀਕਾ 'ਚ ਖ਼ਾਲਸਾ ਯੂਨੀਵਰਸਿਟੀ ਸਥਾਪਿਤ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ
. . .  about 1 hour ago
ਅੰਮ੍ਰਿਤਸਰ, 25 ਜਨਵਰੀ (ਹਰਮਿੰਦਰ ਸਿੰਘ, ਰਾਜੇਸ਼ ਕੁਮਾਰ)- ਅਮਰੀਕਾ ਵਿਖੇ ਖ਼ਾਲਸਾ ਯੂਨੀਵਰਸਿਟੀ ਸਥਾਪਿਤ ਕਰਨ ਵਾਲੀਆਂ ਸ਼ਖ਼ਸੀਅਤਾਂ ਸ. ਮਨਜੀਤ ਸਿੰਘ ਧਾਲੀਵਾਲ ਅਤੇ ਡਾ. ਗੁਰਮਾਨ ਸਿੰਘ...
ਵੱਖ-ਵੱਖ ਜਥੇਬੰਦੀਆਂ ਵਲੋਂ ਦਿੱਤੇ ਬੰਦ ਦੇ ਸੱਦੇ ਦੌਰਾਨ ਹੁਸ਼ਿਆਰਪੁਰ 'ਚ ਸਥਿਤੀ ਤਣਾਅਪੂਰਨ
. . .  about 2 hours ago
ਹੁਸ਼ਿਆਰਪੁਰ, 25 ਜਨਵਰੀ (ਬਲਜਿੰਦਰਪਾਲ ਸਿੰਘ)- ਵੱਖ-ਵੱਖ ਸਿੱਖ ਅਤੇ ਦਲਿਤ ਜਥੇਬੰਦੀਆਂ ਵਲੋਂ ਮੋਦੀ ਸਰਕਾਰ ਦੇ ਹਿੰਦੂ ਰਾਸ਼ਟਰ ਦੇ ਏਜੰਡੇ ਵਿਰੁੱਧ ਦਿੱਤੇ ਪੰਜਾਬ ਬੰਦ ਦੇ ਸੱਦੇ ਤਹਿਤ ਹੁਸ਼ਿਆਰਪੁਰ...
ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਵਲੋਂ ਅੰਮ੍ਰਿਤਸਰ 'ਚ ਮੁਜ਼ਾਹਰਾ
. . .  about 2 hours ago
ਅੰਮ੍ਰਿਤਸਰ, 25 ਜਨਵਰੀ (ਹਰਮਿੰਦਰ ਸਿੰਘ)- ਨਾਗਰਿਕਤਾ ਸੋਧ ਕਾਨੂੰਨ ਅਤੇ ਕੇਂਦਰ ਦੀਆਂ ਹੋਰ ਵਧੀਕੀਆਂ ਵਿਰੁੱਧ ਅਕਾਲੀ ਦਲ (ਅੰਮ੍ਰਿਤਸਰ) ਅਤੇ ਦਲ ਖ਼ਾਲਸਾ ਵਲੋਂ ਆਪਣੀਆਂ ਹੋਰ ਸਹਿਯੋਗੀ...
ਇਤਿਹਾਸਿਕ ਨਗਰ ਤਲਵੰਡੀ ਸਾਬੋ 'ਚ ਬੰਦ ਦਾ ਨਹੀਂ ਕੋਈ ਅਸਰ
. . .  about 2 hours ago
ਤਲਵੰਡੀ ਸਾਬੋ, 25 ਜਨਵਰੀ (ਰਣਜੀਤ ਸਿੰਘ ਰਾਜੂ)- ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਅਤੇ ਕਈ ਹੋਰ ਮੰਗਾਂ ਨੂੰ ਲੈ ਕੇ ਕੁਝ ਸਿੱਖ ਜਥੇਬੰਦੀਆਂ ਵਲੋਂ ਅੱਜ ਦਿੱਤੇ ਬੰਦ ਦੇ ਸੱਦੇ ਨੂੰ ਇਤਿਹਾਸਿਕ ਨਗਰ...
ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਨੇ ਬਰਨਾਲੇ 'ਚ ਕੱਢਿਆ ਮਾਰਚ ਅਤੇ ਬੰਦ ਕਰਾਈਆਂ ਦੁਕਾਨਾਂ
. . .  about 2 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਡਾਕਟਰ ਦੀ ਮੌਤ
. . .  about 2 hours ago
ਬ੍ਰਾਜ਼ੀਲ ਦੇ ਰਾਸ਼ਟਰਪਤੀ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  about 3 hours ago
ਸੰਗਰੂਰ 'ਚ ਆਮ ਵਾਂਗ ਖੁੱਲ੍ਹੇ ਬਾਜ਼ਾਰ
. . .  about 3 hours ago
ਐੱਸ. ਟੀ. ਐੱਫ. ਬਾਰਡਰ ਰੇਂਜ ਵਲੋਂ 2 ਕਰੋੜ ਰੁਪਏ ਦੀ ਹੈਰੋਇਨ ਸਣੇ ਤਸਕਰ ਕਾਬੂ
. . .  about 3 hours ago
ਸਿੱਖਿਆ ਸਕੱਤਰ ਵਲੋਂ ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਪੈਂਦੇ ਸਕੂਲਾਂ ਦਾ ਦੌਰਾ
. . .  1 minute ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 4 hours ago
ਤੁਰਕੀ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ਬਰਦਸਤ ਝਟਕੇ, 18 ਮੌਤਾਂ
. . .  about 5 hours ago
ਕੋਰੋਨਾ ਵਾਇਰਸ ਨਾਲ ਚੀਨ 'ਚ ਹੁਣ ਤੱਕ 41 ਲੋਕਾਂ ਦੀ ਹੋਈ ਮੌਤ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਅੰਗ੍ਰੇਜ਼ਾਂ ਦੇ ਰਾਜ ਵਿਚ ਸ਼ੁਰੂ ਹੋਈ ਨੈਰੋਗੇਜ ਰੇਲ ਸੈਕਸ਼ਨ ਤੇ 26 ਜਨਵਰੀ ਨੂੰ ਦੌੜੇਗੀ
. . .  1 day ago
ਹੁਸ਼ਿਆਰਪੁਰ ਵਿਖੇ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਿਲੀ ਮਨਜ਼ੂਰੀ
. . .  1 day ago
ਬਾਲ ਪੁਰਸਕਾਰ ਹਾਸਲ ਕਰਨ ਵਾਲੇ ਓਂਕਾਰ ਸਿੰਘ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਮੁਲਾਕਾਤ
. . .  1 day ago
ਮਾਲ ਵਿਭਾਗ ਨੇ ਫ਼ਰਦ ਦਾ ਰੇਟ ਵਧਾਇਆ, ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ 'ਤੇ 500 ਰੁਪਏ ਫ਼ੀਸ ਲਗਾਈ
. . .  1 day ago
ਲੋਕਾਂ 'ਤੇ ਵਾਧੂ ਟੈਕਸ ਨਾ ਲਗਾਏ ਸਰਕਾਰ, ਇਹ ਬੇਇਨਸਾਫ਼ੀ ਹੈ - ਚੀਫ਼ ਜਸਟਿਸ
. . .  1 day ago
ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਵਿਧਾਇਕਾਂ ਨੇ ਨਾਮਜ਼ਦਗੀਆਂ ਲਈ ਵਾਪਸ
. . .  1 day ago
ਪੰਜਾਬ ਦੇ 5 ਜ਼ਿਲ੍ਹਿਆਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ਿਏਟਿਵ ਦੀ ਸ਼ੁਰੂਆਤ - ਬਲਬੀਰ ਸਿੱਧੂ
. . .  1 day ago
ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਇਕ ਕੇਸ 'ਚ 5 ਸਾਲ ਦੀ ਸਜ਼ਾ
. . .  1 day ago
ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  1 day ago
ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  1 day ago
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  1 day ago
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  1 day ago
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  1 day ago
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  1 day ago
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  1 day ago
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  1 day ago
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  1 day ago
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  1 day ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 18 ਗੇਂਦਾ 'ਚ 29 ਦੌੜਾਂ ਦੀ ਲੋੜ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 15 ਓਵਰਾ ਤੋਂ ਬਾਅਦ ਭਾਰਤ 151/4
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਚੌਥਾ ਖਿਡਾਰੀ (ਸ਼ਿਵਮ ਦੂਬੇ) 13 ਦੌੜਾਂ ਬਣਾ ਕੇ ਆਊਟ
. . .  1 day ago
ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋ ਮੁਕਤ ਕਰਾਵਾਂਗੇ- ਢੀਂਡਸਾ
. . .  1 day ago
ਸੀ.ਸੀ ਥੰਪੀ ਦੇ ਈ.ਡੀ ਰਿਮਾਂਡ 'ਚ 4 ਦਿਨਾਂ ਦਾ ਵਾਧਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 1 ਮੱਘਰ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਲੋਕ ਡਾਹਡੇ ਪ੍ਰੇਸ਼ਾਨ-ਭੀਮਾ

ਨਵਾਂਸ਼ਹਿਰ, 15 ਨਵੰਬਰ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਅੱਜ ਕੇਂਦਰੀ ਕਮੇਟੀ ਦੇ ਸੱਦੇ 'ਤੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਤੇ ਸੰਬੋਧਨ ਕਰਦਿਆਂ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਚੌਧਰੀ ਪ੍ਰੇਮ ਚੰਦ ਭੀਮਾ ਨੇ ਆਖਿਆ ਕਿ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਦੇਸ਼ ਦੀ ਆਰਥਿਕਤਾ ਹਿੱਲੀ ਪਈ ਹੈ | ਗ਼ਰੀਬ ਹੋਰ ਗ਼ਰੀਬ ਹੁੰਦਾ ਜਾ ਰਿਹਾ ਹੈ, ਅਮੀਰ ਪ੍ਰਤੀ ਦਿਨ ਸਰਕਾਰ ਦੀ ਸ਼ਹਿ ਤੇ ਹੋਰ ਅਮੀਰ ਹੋ ਰਿਹਾ ਹੈ ਪਰ ਕੇਂਦਰ ਸਰਕਾਰ ਨੂੰ ਗ਼ਰੀਬਾਂ ਦੀ ਕੋਈ ਚਿੰਤਾ ਨਹੀਂ ਹੈ | ਮਹਿੰਗਾਈ ਦੀ ਦਰ ਸਿਖ਼ਰਾਂ ਨੂੰ ਛੂਹ ਰਹੀ ਹੈ | ਜਿਸ ਕਾਰਨ ਗ਼ਰੀਬਾਂ ਦੇ ਚੁੱਲ੍ਹੇ ਠੰਢੇ ਪਏ ਹੋਏ ਹਨ | ਦੋ ਡੰਗ ਦੀ ਰੋਟੀ ਦੇ ਸੰਧੇ ਪਏ ਹੋਏ ਹਨ | ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ ਕਾਰਨ ਨੌਜਵਾਨ ਵਰਗ ਨੇ ਵਿਦੇਸ਼ਾਂ ਵੱਲ ਜਾਣ ਦਾ ਰੁੱਖ ਅਖ਼ਤਿਆਰ ਕੀਤਾ ਹੋਇਆ ਹੈ | ਬੱਚਿਆਂ ਦੇ ਮਾਪੇ ਚਿੰਤਤ ਨਜ਼ਰ ਆ ਰਹੇ ਹਨ | ਕਿਉਂ ਕਿ ਉਨ੍ਹਾਂ ਨੂੰ ਆਪਣੇ ਬੱਚਿਆਂ ਦਾ ਭਵਿੱਖ ਧੁੰਦਲਾ ਨਜ਼ਰ ਆ ਰਿਹਾ ਹੈ | ਇਸ ਮੌਕੇ ਤੇ ਸਾਬਕਾ ਵਿਧਾਇਕ ਚੌਧਰੀ ਮੋਹਣ ਲਾਲ ਬੰਗਾ, ਤਜਿੰਦਰ ਕੌਰ ਸੋਇਤਾ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ, ਰਾਣਾ ਕੁਲਦੀਪ ਸਿੰਘ ਜਨਰਲ ਸਕੱਤਰ ਪੀ.ਪੀ.ਸੀ.ਸੀ. ਹਰੀਸ਼ ਸੱਦੀ ਸੈਕਟਰੀ ਪੀ.ਪੀ.ਸੀ.ਸੀ., ਤੀਰਥ ਸਿੰਘ ਮੇਹਲੀਆਣਾ ਚੇਅਰਮੈਨ ਬਲਾਕ ਸੰਮਤੀ ਬੰਗਾ, ਹਰਭਜਨ ਸਿੰਘ ਭਰੋਲੀ ਬਲਾਕ ਸੰਮਤੀ, ਲਲਿਤ ਮੋਹਨ ਪਾਠਕ ਪ੍ਰਧਾਨ ਨਗਰ ਕੌਾਸਲ ਨਵਾਂਸ਼ਹਿਰ, ਤਿਲਕ ਰਾਜ ਸੂਦ ਉਪ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ, ਜੈਦੀਪ ਜਾਂਗੜਾ ਪ੍ਰਧਾਨ ਬਲਾਕ ਕਾਂਗਰਸ, ਰਜਿੰਦਰ ਸ਼ਿੰਦੀ ਪ੍ਰਧਾਨ ਬਲਾਕ ਕਾਂਗਰਸ, ਸਚਿਨ ਦੀਵਾਨ ਕੌਾਸਲਰ, ਚੇਤ ਰਾਮ ਰਤਨ, ਬਲਵੀਰ ਸਿੰਘ ਕੌਾਸਲਰ, ਜੀਤ ਸਿੰਘ ਸੋਇਤਾ ਵਾਈਸ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ, ਸਤਨਾਮ ਸਿੰਘ ਲਾਦੀਆਂ, ਦਿਲਬਾਗ ਸਿੰਘ ਭਾਰਟਾ ਉਪ ਪ੍ਰਧਾਨ ਡੀ.ਸੀ.ਸੀ, ਧਰਮਪਾਲ ਭਰਥਲਾ ਚੇਅਰਮੈਨ ਬਲਾਕ ਸੰਮਤੀ, ਮੋਹਨ ਲਾਲ ਬੀ.ਈ.ਓ. ਜੈਨਪੁਰ, ਰਚਨਾ ਛਾਬੜਾ ਸਾਬਕਾ ਕੌਾਸਲਰ, ਗੁਰਦੇਵ ਕੌਰ, ਸ਼ਰਨਜੀਤ ਸੰਘਾ, ਮਨਜੀਤ ਪਠਲਾਵਾ, ਹਰਿੰਦਰ ਮੈਂਬਰ ਬਲਾਕ ਸੰਮਤੀ, ਸਰਫ਼ਰਾਜ਼ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ, ਲਖਵੀਰ ਸਿੰਘ ਸੈਕਟਰੀ ਜ਼ਿਲ੍ਹਾ ਕਾਂਗਰਸ ਕਮੇਟੀ, ਰਾਣਾ ਸੁਰੇਸ਼ ਪ੍ਰਧਾਨ ਕਿਸਾਨ ਸੈੱਲ ਆਦਿ ਹਾਜ਼ਰ ਸਨ |

132 ਕੇ.ਵੀ. ਸਬ ਸਟੇਸ਼ਨ ਤੋਂ ਚੱਲਦੇ ਸਾਰੇ ਫੀਡਰ ਅੱਜ ਬੰਦ ਰਹਿਣਗੇ

ਨਵਾਂਸ਼ਹਿਰ, 15 ਨਵੰਬਰ (ਗੁਰਬਖਸ਼ ਸਿੰਘ ਮਹੇ)-ਸਹਾਇਕ ਕਾਰਜਕਾਰੀ ਇੰਜੀਨੀਅਰ ਸ਼ਹਿਰੀ ਉਪ ਮੰਡਲ ਨਵਾਂਸ਼ਹਿਰ ਨੇ ਦੱਸਿਆ ਕਿ 16 ਨਵੰਬਰ ਦਿਨ ਸ਼ਨੀਵਾਰ ਨੂੰ 132 ਕੇ.ਵੀ. ਸਬ ਸਟੇਸ਼ਨ ਤੇ ਜ਼ਰੂਰੀ ਮੁਰੰਮਤ ਕਰਨ ਲਈ ਇਸ ਫੀਡਰ ਤੋਂ ਚੱਲਦੇ ਸਾਰੇ 66 ਕੇ.ਵੀ. ਸਬ ਸਟੇਸ਼ਨ ਅਤੇ 11 ...

ਪੂਰੀ ਖ਼ਬਰ »

ਖੇਤ ਮਜ਼ਦੂਰ ਯੂਨੀਅਨ ਦੀ 30ਵੀਂ ਸੂਬਾਈ ਕਾਨਫਰੰਸ 19 ਨੂੰ -ਨੂਰਪੁਰੀ, ਗੁਰਮੇਸ਼

ਬੰਗਾ, 15 ਨਵੰਬਰ (ਕਰਮ ਲਧਾਣਾ)-ਕੁੱਲਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਕਾਮਰੇਡ ਰਾਮ ਸਿੰਘ ਨੂਰਪੁਰੀ ਅਤੇ ਸੂਬਾ ਸਕੱਤਰ ਗੁਰਮੇਸ਼ ਨੇ ਸਾਂਝੇ ਤੌਰ 'ਤੇ 'ਅਜੀਤ' ਨੂੰ ਦੱਸਿਆ ਕਿ ਯੂਨੀਅਨ ਦਾ 30ਵਾਂ ਡੈਲੀਗੇਟ ਅਜਲਾਸ 19 ਅਤੇ 20 ਨਵੰਬਰ ਨੂੰ ਮਾਲਵੇ ਦੇ ...

ਪੂਰੀ ਖ਼ਬਰ »

ਅਦਾਲਤ ਵਲੋਂ ਭਗੌੜਾ ਕਰਾਰ ਦਿੱਤੀ ਔਰਤ ਗਿ੍ਫ਼ਤਾਰ

ਨਵਾਂਸ਼ਹਿਰ, 15 ਨਵੰਬਰ (ਗੁਰਬਖਸ਼ ਸਿੰਘ ਮਹੇ)-ਸਥਾਨਕ ਮਾਣਯੋਗ ਅਦਾਲਤ ਵਲੋਂ ਐਨ.ਡੀ.ਪੀ. ਐਸ. ਦੇ ਮਾਮਲੇ 'ਚ ਭਗੌੜਾ ਕਰਾਰ ਦਿੱਤੀ ਇਕ ਔਰਤ ਨੂੰ ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਿਸ ਵਲੋਂ ਗਿ੍ਫ਼ਤਾਰ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਗਈ ਹੈ | ਥਾਣਾ ਮੁਖੀ ਐਸ. ਆਈ ਮਹਿੰਦਰ ...

ਪੂਰੀ ਖ਼ਬਰ »

ਪ੍ਰਕਾਸ਼ ਉਤਸਵ ਨੂੰ ਸਮਰਪਿਤ ਨੌਜਵਾਨਾਂ ਦੀ ਉਸਾਰੀ ਤਾਕਤ ਨੇ ਮਹਿਮੂਦਪੁਰ ਦੀ ਕਾਇਆ ਪਲਟੀ

ਔੜ/ਝਿੰਗੜਾਂ, 15 ਨਵੰਬਰ (ਕੁਲਦੀਪ ਸਿੰਘ ਝਿੰਗੜ)-ਨੌਜਵਾਨਾਂ ਦੀ ਉਸਾਰੂ ਤਾਕਤ ਨੂੰ ਜੇ ਸਹੀ ਪ੍ਰੇਰਨਾ ਨਾਲ ਜਗਾ ਕੇ ਸਹੀ ਕੰਮਾਂ ਵਿਚ ਲਾਇਆ ਜਾਵੇ ਤਾਂ ਉਹ ਸਮਾਜ ਭਲਾਈ ਦੇ ਸਰੋਕਾਰਾਂ ਨਾਲ ਜੁੜ ਕੇ ਕਿੰਨੇ ਸੁਚੱਜੇ ਕੰਮ ਕਰ ਸਕਦੇ ਹਨ | ਇਸ ਦੀ ਮਿਸਾਲ ਸਵਰਗੀ ਗੁਰਬਿੰਦਰ ...

ਪੂਰੀ ਖ਼ਬਰ »

ਸ਼ੇਰਗਿੱਲ ਅਕੈਡਮੀ ਮੁਕੰਦਪੁਰ ਵਿਖੇ 550ਵਾਂ ਪ੍ਰਕਾਸ਼ ਪੁਰਬ ਮਨਾਇਆ

ਮੁਕੰਦਪੁਰ, 15 ਨਵੰਬਰ (ਸੁਖਜਿੰਦਰ ਸਿੰਘ ਬਖਲੌਰ)-ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਅਤੇ ਮੈਪਲ ਬੀਅਰ ਕੈਨੇਡੀਅਨ ਅਕੈਡਮੀ ਮੁਕੰਦਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਉਤਸਵ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਮਾਗਮ ਦੌਰਾਨ ਗੁਰੂ ਜੀ ਦੇ ...

ਪੂਰੀ ਖ਼ਬਰ »

ਅੱਖਾਂ ਦੇ ਮੁਫ਼ਤ ਜਾਂਚ ਕੈਂਪ 'ਚ 320 ਮਰੀਜ਼ਾਂ ਦੀ ਕੀਤੀ ਜਾਂਚ

ਨਵਾਂਸ਼ਹਿਰ, 15 ਨਵੰਬਰ (ਗੁਰਬਖ਼ਸ਼ ਸਿੰਘ ਮਹੇ)-ਸ੍ਰੀ ਵਿਸ਼ਵਕਰਮਾ ਮੰਦਰ ਸਭਾ ਰਾਹੋਂ ਰੋਡ ਨਵਾਂਸ਼ਹਿਰ ਦੇ ਪ੍ਰਧਾਨ ਤਰਲੋਚਨ ਸਿੰਘ ਕੁੰਦਰਾ ਦੀ ਅਗਵਾਈ ਹੇਠ 16ਵਾਂ ਅੱਖਾਂ ਦਾ ਮੁਫ਼ਤ ਜਾਂਚ ਅਤੇ ਅਪਰੇਸ਼ਨ ਕੈਂਪ ਸ੍ਰੀ ਵਿਸ਼ਵਕਰਮਾ ਮੰਦਰ ਵਿਖੇ ਲਗਾਇਆ ਗਿਆ | ਇਸ ਦਾ ...

ਪੂਰੀ ਖ਼ਬਰ »

ਪ੍ਰਾਇਮਰੀ ਜਮਾਤਾਂ ਵਿਚ ਅਧਿਆਪਕਾਂ ਦੀ ਨਿਯੁਕਤੀ ਲਈ ਦਿੱਤਾ ਮੰਗ-ਪੱਤਰ

ਨਵਾਂਸ਼ਹਿਰ, 15 ਨਵੰਬਰ (ਹਰਵਿੰਦਰ ਸਿੰਘ)-ਅੱਜ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵਲੋਂ ਸਿੱਖਿਆ ਸੁਧਾਰ ਵਾਸਤੇ ਹਰ ਪ੍ਰਾਇਮਰੀ ਜਮਾਤ ਲਈ ਅਧਿਆਪਕਾਂ ਦੀ ਨਿਯੁਕਤੀ ਲਈ ਸਿੱਖਿਆ ਸਕੱਤਰ ਦੇ ਨਾਮ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਹੀਂ ਮੰਗ ਪੱਤਰ ਭੇਜਿਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸਕੂਲਾਂ ਨੂੰ ਸਮਾਰਟ ਬਣਾਉਣ ਵਾਲੇ ਅਧਿਆਪਕਾਂ ਦਾ ਕੀਤਾ ਸਨਮਾਨ

ਨਵਾਂਸ਼ਹਿਰ 15 ਨਵੰਬਰ (ਗੁਰਬਖਸ਼ ਸਿੰਘ ਮਹੇ)-ਸਰਕਾਰੀ ਪ੍ਰਾਇਮਰੀ ਸਕੂਲ ਕੰਗ ਵਿਖੇ ਬਲਾਕ ਔੜ ਦੇ ਸਾਰੇ ਸਕੂਲ ਮੁਖੀਆਂ ਦੀ ਸਮਾਰਟ ਸਕੂਲ ਪ੍ਰੋਜੈਕਟ ਤਹਿਤ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਸਿੱਖਿਆ ਅਫਸਰ ਸਤਿੰਦਰਬੀਰ ਸਿੰਘ ਦੀ ਅਗਵਾਈ ਹੇਠ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਤੇਜ ਰਫ਼ਤਾਰ ਕਾਰ ਨੇ ਖੜੇ੍ਹ ਵਾਹਨ ਕੀਤੇ ਚਕਨਾ ਚੂਰ, ਡਰਾਈਵਰ ਗੰਭੀਰ ਜ਼ਖ਼ਮੀ

ਔੜ, 15 ਨਵੰਬਰ (ਜਰਨੈਲ ਸਿੰਘ ਖ਼ੁਰਦ)-ਪਿੰਡ ਗਰਚਾ ਦੇ ਬੱਸ ਅੱਡੇ ਦੇ ਨਜ਼ਦੀਕ ਅੱਜ ਸ਼ਾਮ ਰਾਹੋਂ ਵਲੋਂ ਆ ਰਹੀ ਇਕ ਤੇਜ਼ ਰਫ਼ਤਾਰ ਕਾਰ ਸੜਕ ਦੇ ਖੱਬੇ ਪਾਸੇ ਹੀ ਖੜ੍ਹੀ ਇਕ ਹੋਰ ਕਾਰ ਤੇ ਮੋਟਰਸਾਈਕਲ ਵਿਚ ਟੱਕਰ ਮਾਰ ਕੇ ਬੁਰੀ ਤਰ੍ਹਾਂ ਚਕਨਾ ਚੂਰ ਹੋ ਜਾਣ ਦੀ ਖ਼ਬਰ ਹੈ | ...

ਪੂਰੀ ਖ਼ਬਰ »

ਰਾਤ ਵੇਲੇ ਖੇਤਾਂ ਦੀ ਰਾਖੀ ਕਰਦੇ ਕਿਸਾਨ ਨੂੰ ਅਵਾਰਾ ਸਾਨ੍ਹ ਨੇ ਕੀਤਾ ਗੰਭੀਰ ਜ਼ਖ਼ਮੀ

ਭੱਦੀ, 15 ਨਵੰਬਰ (ਨਰੇਸ਼ ਧੌਲ)-ਇਲਾਕੇ ਅੰਦਰ ਅਵਾਰਾ ਪਸ਼ੂਆਂ ਦੀ ਸਮੱਸਿਆ ਵਿਚ ਦਿਨੋਂ ਦਿਨ ਵਾਧਾ ਹੋਣ ਕਾਰਨ ਜਿੱਥੇ ਸੜਕਾਂ 'ਤੇ ਹਾਦਸੇ ਵਾਪਰ ਰਹੇ ਹਨ ਉੱਥੇ ਗਲੀ, ਮੁਹੱਲਿਆਂ ਅਤੇ ਖੇਤਾਂ ਆਦਿ ਵਿਖੇ ਵੀ ਇਹ ਆਵਾਰਾ ਸਾਨ੍ਹ ਵਿਅਕਤੀਆਂ ਦੀ ਜਾਨ ਦਾ ਖੋਅ ਬਣ ਰਹੇ ਹਨ | ...

ਪੂਰੀ ਖ਼ਬਰ »

ਰੀਠਾ ਰਾਮ ਪਬਲਿਕ ਸਕੂਲ ਬੰਗਾ 'ਚ ਬਾਲ ਦਿਵਸ ਮਨਾਇਆ

ਬੰਗਾ, 15 ਨਵੰਬਰ (ਜਸਬੀਰ ਸਿੰਘ ਨੂਰਪੁਰ)-ਰੀਠਾ ਰਾਮ ਟਾਹ ਆਦਰਸ਼ ਹਾਈ ਸਕੂਲ ਬੰਗਾ ਵਿਖੇ ਬਾਲ ਦਿਵਸ ਮਨਾਇਆ ਗਿਆ | ਇਸ ਮੌਕੇ 'ਤੇ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਯਾਦ ਕੀਤਾ ਗਿਆ | ਉਨ੍ਹਾਂ ਦੇ ਜੀਵਨ ਬਾਰੇ ਦੱਸਿਆ ਗਿਆ | ਬੱਚਿਆਂ ਨੇ ਭਸ਼ਣ, ਗੀਤ, ਨਾਟਕ ਤੇ ਹੋਰ ਦੇਸ਼ ...

ਪੂਰੀ ਖ਼ਬਰ »

ਪਸ਼ੂ ਪਾਲਣ ਵਿਭਾਗ ਨੇ ਕੈਂਪ ਲਗਾਇਆ

ਸਮੁੰਦੜਾ, 15 ਨਵੰਬਰ (ਤੀਰਥ ਸਿੰਘ ਰੱਕੜ)-ਪਿੰਡ ਬਗਵਾਈਾ ਵਿਖੇ ਡਾ. ਬੀ. ਐੱਸ. ਟੰਡਨ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਹੁਸ਼ਿਆਰਪੁਰ ਦੀਆਂ ਹਦਾਇਤਾਂ ਅਨੁਸਾਰ ਇਕ ਦਿਨਾ ਕੈਂਪ ਲਗਾਇਆ | ਇਸ ਮੌਕੇ ਡਾ. ਰਣਜੀਤ ਸਿੰਘ ਕੈਂਪ ਇੰਚਾਰਜ ਵਲੋਂ ਵਿਭਾਗ ਦੀਆਂ ਵੱਖ-ਵੱਖ ...

ਪੂਰੀ ਖ਼ਬਰ »

ਭਾਜਪਾ ਦੇ ਕੌਮੀ ਮੀਤ ਪ੍ਰਧਾਨ ਖੰਨਾ ਦੇ ਮਾਤਾ ਰਾਜ ਰਾਣੀ ਨਮਿਤ ਪ੍ਰਾਰਥਨਾ ਸਭਾ

ਗੜ੍ਹਸ਼ੰਕਰ, 15 ਨਵੰਬਰ (ਧਾਲੀਵਾਲ)-ਭਾਜਪਾ ਦੇ ਕੌਮੀ ਮੀਤ ਪ੍ਰਧਾਨ ਤੇ ਸਾਬਕਾ ਮੈਂਬਰ ਰਾਜ ਸਭਾ ਅਵਿਨਾਸ਼ ਰਾਏ ਖੰਨਾ ਤੇ ਸੁਨੀਲ ਕੁਮਾਰ ਲਵਲੀ ਖੰਨਾ ਦੇ ਮਾਤਾ ਸਵ. ਰਾਜ ਰਾਣੀ ਖੰਨਾ ਨਮਿਤ ਪ੍ਰਾਰਥਨਾ ਸਭਾ ਇਥੇ ਐੱਮ. ਪੀ. ਰਿਸੋਰਟ ਡਘਾਮ ਵਿਖੇ ਕਰਵਾਈ ਗਈ | ਪ੍ਰਾਰਥਨਾ ...

ਪੂਰੀ ਖ਼ਬਰ »

ਚੌਧਰੀ ਅਜੇ ਮੰਗੂਪੁਰ ਵਲੋਂ ਹਿਆਤਪੁਰ ਰੁੜਕੀ ਗਲੀ ਦਾ ਕੰਮ ਸ਼ੁਰੂ ਕਰਵਾਇਆ

ਮਜਾਰੀ/ਸਾਹਿਬਾ, 15 ਨਵੰਬਰ (ਨਿਰਮਲਜੀਤ ਸਿੰਘ ਚਾਹਲ)-ਯੂਥ ਕਾਂਗਰਸ ਦੇ ਸੀਨੀਅਰ ਆਗੂ ਅਤੇ ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਦੇ ਪੁੱਤਰ ਚੌਧਰੀ ਅਜੇ ਮੰਗੂਪੁਰ ਵਲੋਂ ਪਿੰਡ ਹਿਆਤਪੁਰ ਰੁੜਕੀ ਵਿਖੇ ਸਾਰੇ ਪਿੰਡ ਨੂੰ ਆਪਸ ਵਿਚ ਜੋੜਦੀ ਅਤੇ ਬਾਬਾ ਬਣ ਖੰਡੀ ...

ਪੂਰੀ ਖ਼ਬਰ »

ਵੱਖ-ਵੱਖ ਸ਼ਖਸ਼ੀਅਤਾਂ ਵਲੋਂ ਮਾਤਾ ਦਲਜੀਤ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ

ਉੜਾਪੜ/ਲਸਾੜਾ, 15 ਨਵੰਬਰ (ਲਖਵੀਰ ਸਿੰਘ ਖੁਰਦ)-ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਮਾਤਾ ਦਲਜੀਤ ਕੌਰ ਲਸਾੜਾ ਪਤਨੀ ਸਵ. ਸੂਬੇਦਾਰ ਹਰਨਾਮ ਸਿੰਘ ਦੀ ਅੰਤਿਮ ਅਰਦਾਸ ਉਹਨਾਂ ਦੇ ਗ੍ਰਹਿ ਪਿੰਡ ਲਸਾੜਾ ਵਿਖੇ ਹੋਈ | ਉਹਨਾਂ ਦੀ ਆਤਮਿਕ ਸ਼ਾਂਤੀ ਲਈ ਰਖਾਏ ਗਏ ਸ੍ਰੀ ਸਹਿਜ ...

ਪੂਰੀ ਖ਼ਬਰ »

ਚਸ਼ਮਾ ਦਾ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਸਮਾਪਤ

ਮਜਾਰੀ/ਸਾਹਿਬਾ, 15 ਨਵੰਬਰ (ਨਿਰਮਲਜੀਤ ਸਿੰਘ ਚਾਹਲ)-ਲੱਖ ਦਾਤਾ ਪੀਰ ਭੈਰੋਂ ਯਤੀ ਮੰਦਰ ਚੁਸ਼ਮਾਂ ਪ੍ਰਬੰਧਕ ਕਮੇਟੀ ਵਲੋਂ ਫੁੱਟਬਾਲ ਤੇ ਕਬੱਡੀ ਦਾ ਕਰਵਾਇਆ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਿਆ | ਇਸ ਟੂਰਨਾਮੈਂਟ ਵਿਚ ਪਿੰਡ ਪੱਧਰੀ ਆਲ ਓਪਨ ਫੁੱਟਬਾਲ ...

ਪੂਰੀ ਖ਼ਬਰ »

ਢਾਹਾਂ ਕਲੇਰਾਂ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੇ ਕੌਮੀ ਪੱਧਰ 'ਤੇ ਪੰਜਾਬ ਦਾ ਨਾਮ ਕੀਤਾ ਰੌਸ਼ਨ

ਬੰਗਾ, 15 ਨਵੰਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ ਦੇ ਪੇਂਡੂ ਇਲਾਕਿਆਂ ਦੀਆਂ ਲੜਕੀਆਂ ਨੰੂ ਆਪਣੇ ਪੈਰਾਂ 'ਤੇ ਖੜ੍ਹੇ ਕਰਨ ਲਈ ਯਤਨਸ਼ੀਲ ਵਿਦਿਅਕ ਸੰਸਥਾ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ¸ਕਲੇਰਾਂ ਦੇ ਵਿਦਿਆਰਥੀਆਂ ਨੇ ਕੌਮੀ ਪੱਧਰ 'ਤੇ ਤਾਮਿਲਨਾਡੂ ਵਿਚ ਹੋਈ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਟੂਰਨਾਮੈਂਟ ਦੇ ਫੁੱਟਬਾਲ ਟੂਰਨਾਮੈਂਟ ਵਿਚ ਖ਼ਾਲਸਾ ਸਕੂਲ ਦੀ ਰਹੀ ਝੰਡੀ

ਨਵਾਂਸ਼ਹਿਰ, 15 ਨਵੰਬਰ (ਗੁਰਬਖਸ਼ ਸਿੰਘ ਮਹੇ)-ਅੰਤਰ ਜ਼ੋਨਲ ਟੂਰਨਾਮੈਂਟ ਵਿਚ ਖ਼ਾਲਸਾ ਸਕੂਲ ਦੀ ਫੁੱਟਬਾਲ ਵਿਚ ਝੰਡੀ ਰਹੀ | ਪਿ੍ੰਸੀਪਲ ਦਲਜੀਤ ਸਿੰਘ ਬੋਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਫੁੱਟਬਾਲ ਅੰਡਰ-17 ਵਿਚ ਖ਼ਾਲਸਾ ਸਕੂਲ ਨੇ ਸ.ਸ.ਸ.ਸ ਮੁਕੰਦਪੁਰ ਨੂੰ ...

ਪੂਰੀ ਖ਼ਬਰ »

ਅਮਨਦੀਪ ਕੌਰ ਜੀ.ਐਨ.ਐਮ. ਪਹਿਲਾ ਸਾਲ ਦੀ ਬਣੀ ਮਿਸ ਫਰੈਸ਼ਰ

ਨਵਾਂਸ਼ਹਿਰ, 16 ਨਵੰਬਰ (ਗੁਰਬਖਸ਼ ਸਿੰਘ ਮਹੇ)-ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਵਿਖੇ ਫੇਅਰਵੈੱਲ ਅਤੇ ਫਰੈਸ਼ਰ ਪਾਰਟੀ ਕਰਵਾਈ ਗਈ | ਪਾਰਟੀ ਦੀ ਸ਼ੁਰੂਆਤ ਵਿਚ ਮੋਨਿਕਾ ਬੀ.ਐੱਸ.ਸੀ. ਦੂਜਾ ਸਾਲ ਦੀ ਵਿਦਿਆਰਥਣ ਵਲੋਂ ਵੈੱਲਕਮ ਸਪੀਚ ਦਿੱਤੀ ਗਈ | ਇਸ ਤੋਂ ਬਾਅਦ ...

ਪੂਰੀ ਖ਼ਬਰ »

ਭਰੋਲੀ 'ਚ ਵਿਸ਼ਾਲ ਨਗਰ ਕੀਰਤਨ ਅੱਜ

ਘੁੰਮਣਾਂ, 15 ਨਵੰਬਰ (ਮਹਿੰਦਰਪਾਲ ਸਿੰਘ)-ਪਿੰਡ ਭਰੋਲੀ ਵਿਖੇ ਸਮੂਹ ਪਿੰਡ ਵਾਸੀਆਂ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ 16 ਨਵੰਬਰ ਦਿਨ ਸ਼ਨਿੱਚਰਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ...

ਪੂਰੀ ਖ਼ਬਰ »

ਗੁਰੂ ਰਵਿਦਾਸ ਅੰਮਿ੍ਤਬਾਣੀ ਵਰਲਡ ਵਾਈਡ ਦੀ ਬਹਿਰਾਮ 'ਚ ਮੀਟਿੰਗ

ਬਹਿਰਾਮ, 15 ਨਵੰਬਰ (ਨਛੱਤਰ ਸਿੰਘ ਬਹਿਰਾਮ)-ਗੁਰੂ ਰਵਿਦਾਸ ਅੰਮਿ੍ਤਬਾਣੀ ਵਰਲਡ ਵਾਈਡ ਆਰਗੇਨਾਈਜੇਸ਼ਨ ਦੀ ਮੀਟਿੰਗ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਮਾਹਿਲਪੁਰ ਰੋਡ ਬਹਿਰਾਮ ਵਿਖੇ ਲਾਲੀ ਬਹਿਰਾਮ ਰਾਸ਼ਟਰੀ ਪ੍ਰਧਾਨ ਦੀ ਅਗਵਾਈ ਵਿਚ ਹੋਈ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਸ੍ਰੀ ਬ੍ਰਹਮ ਨਿਵਾਸ ਆਸ਼ਰਮ ਥੋਪੀਆ 'ਚ ਤਿੰਨ ਰੋਜ਼ਾ ਸੰਤ ਸਮਾਗਮ ਅੱਜ ਤੋਂ

ਭੱਦੀ, 15 ਨਵੰਬਰ (ਨਰੇਸ਼ ਧÏਲ)-ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ ਗਰੀਬਦਾਸੀ ਸੰਪਰਦਾਇ ਦੇ ਸ੍ਰੀ ਬ੍ਰਹਮ ਨਿਵਾਸ ਆਸ਼ਰਮ ਥੋਪੀਆ ਵਿਖੇ ਸਾਲਾਨਾ ਅਖੰਡ ਪਾਠ ਸਮਾਗਮ ਭੂਰੀਵਾਲੇ ਗੁਰਗੱਦੀ ਦੇ ਮÏਜੂਦਾ ਗੱਦੀਨਸ਼ੀਨ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ...

ਪੂਰੀ ਖ਼ਬਰ »

ਦੁਰਗਾਪੁਰ ਵਿਖੇ ਨਗਰ ਕੀਰਤਨ ਸਜਾਇਆ

ਨਵਾਂਸ਼ਹਿਰ, 15 ਨਵੰਬਰ (ਹਰਵਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪਾਤਸ਼ਾਹੀ ਛੇਵੀਂ ਦੁਰਗਾਪੁਰ ਤੋਂ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਤੋਂ ਬਾਅਦ ਪੰਜ ...

ਪੂਰੀ ਖ਼ਬਰ »

ਡੀ.ਏ.ਵੀ. ਪਬਲਿਕ ਸਕੂਲ ਵਿਖੇ ਬਾਲ ਦਿਵਸ ਅਤੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਮਾਗਮ ਕਰਵਾਇਆ

ਨਵਾਂਸ਼ਹਿਰ, 15 ਨਵੰਬਰ (ਹਰਮਿੰਦਰ ਸਿੰਘ ਪਿੰਟੂ)-ਡੀ.ਏ.ਵੀ ਸੈਨਟੇਨਰੀ ਪਬਲਿਕ ਸਕੂਲ ਮੂਸਾਪੁਰ ਰੋਡ ਨਵਾਂਸ਼ਹਿਰ ਦੇ ਵਿਦਿਆਰਥੀਆ ਵਲੋਂ ਪਿ੍ੰਸੀਪਲ ਸੋਨਾਲੀ ਸ਼ਰਮਾ ਦੀ ਅਗਵਾਈ ਵਿਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਪੰਡਿਤ ...

ਪੂਰੀ ਖ਼ਬਰ »

ਸਿਵਲ ਸਰਜਨ ਨੇ ਸੌਾਪੇ ਸਰੀਰ ਦਾਨੀ ਸੁਖਵਿੰਦਰ ਕੁਮਾਰ ਗੋਗਾ ਅਤੇ ਰੂਬੀ ਬੰਗਾ ਨੂੰ ਪਹਿਚਾਣ ਪੱਤਰ

ਨਵਾਂਸ਼ਹਿਰ, 15 ਨਵੰਬਰ (ਗੁਰਬਖਸ਼ ਸਿੰਘ ਮਹੇ)-ਦੋਆਬਾ ਸੇਵਾ ਸਮਿਤੀ ਦੇ ਜਨਰਲ ਸਕੱਤਰ ਰਤਨ ਕੁਮਾਰ ਜੈਨ ਨੇ ਦੱਸਿਆ ਕਿ ਤਰਕਸ਼ੀਲ ਸੁਸਾਇਟੀ ਦੇ ਮੈਂਬਰ ਸੁਖਵਿੰਦਰ ਕੁਮਾਰ ਗੋਗਾ ਨੇ ਆਪਣੀ ਪਤਨੀ ਰੂਬੀ ਬੰਗਾ ਨਾਲ ਮਰਨ ਉਪਰੰਤ ਸਰੀਰ ਦਾਨ ਕਰਨ ਦੀ ਜੋ ਇੱਛਾ ਜਤਾਈ ਸੀ | ਉਸ ...

ਪੂਰੀ ਖ਼ਬਰ »

ਪੱਲੀ ਝਿੱਕੀ 'ਚ ਅੱਖਾਂ ਦਾ ਮੁਫ਼ਤ ਅਪ੍ਰੇਸ਼ਨ ਕੈਂਪ ਅੱਜ

ਪੱਲੀ ਝਿੱਕੀ, 15 ਨਵੰਬਰ (ਕੁਲਦੀਪ ਸਿੰਘ ਪਾਬਲਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਅਜ਼ਾਦੀ ਘੁਲਾਟੀਏ ਬਿੰਦਰਾ ਸਿੰਘ ਦੀ ਯਾਦ ਨੂੰ ਸਮਰਪਿਤ ਪਿੰਡ ਪੱਲੀ ਝਿੱਕੀ ਵਿਖੇ ਬਲਵੀਰ ਸਿੰਘ ਯੂ. ਐਸ. ਏ ਵਲੋਂ ਯੂਨਾਈਟਿਡ ਸਿੱਖ ਮਿਸ਼ਨ ਯੂ. ...

ਪੂਰੀ ਖ਼ਬਰ »

ਸਾਇੰਸ ਕਾਂਗਰਸ ਸਬੰਧੀ ਜ਼ਿਲ੍ਹਾ ਪੱਧਰ ਵਰਕਸ਼ਾਪ ਲਗਾਈ

ਨਵਾਂਸ਼ਹਿਰ, 15 ਨਵੰਬਰ (ਗੁਰਬਖਸ਼ ਸਿੰਘ ਮਹੇ)-ਸਰਕਾਰੀ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ ਪੰਜਾਬ ਸਟੇਟ ਕੌਸ਼ਲ ਫ਼ਾਰ ਸਾਇੰਸ ਅਤੇ ਟੈਕਨੌਲੋਜੀ ਚੰਡੀਗੜ੍ਹ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਕਾਂਗਰਸ ਕਾਨਫ਼ਰੰਸ ਅਮਰੀਕ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX