ਤਾਜਾ ਖ਼ਬਰਾਂ


ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  3 minutes ago
ਨਵੀਂ ਦਿੱਲੀ, 8 ਨਵੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਜਤਾਇਆ ਹੈ। ਉਨ੍ਹਾਂ ਨੇ...
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  41 minutes ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੁਣ ਤੱਕ 35 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਕਈ ਲੋਕ ਗੰਭੀਰ...
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ ਦੀ ਇਕ 4 ...
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  about 1 hour ago
ਬੀਜਿੰਗ, 8 ਦਸੰਬਰ- ਚੀਨ ਦੇ ਯੂਨਾਨ ਪ੍ਰਾਂਤ 'ਚ ਇਕ ਹਾਈਵੇ 'ਤੇ ਟਰੱਕ ਪਲਟ ਜਾਣ ਕਾਰਨ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋਏ ...
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ ਦੇ ਇਕ ਘਰ 'ਚ ਭਿਆਨਕ ਅੱਗ ਲੱਗ ਗਈ। ਜਿਸ ਦੀ ਸੂਚਨਾ ਮਿਲਣ 'ਤੇ ਮੌਕੇ...
ਅੱਜ ਹੋਵੇਗਾ ਉਨਾਓ ਦੀ 'ਬਹਾਦਰ ਧੀ' ਦਾ ਅੰਤਿਮ ਸਸਕਾਰ
. . .  about 2 hours ago
ਲਖਨਊ, 8 ਦਸੰਬਰ - ਰਾਸ਼ਟਰੀ ਰਾਜਧਾਨੀ ਦਿੱਲੀ ਦੇ ਹਸਪਤਾਲ 'ਚ ਜਬਰ ਜਨਾਹ ਪੀੜਤਾ ਦੀ ਮੌਤ ਹੋ ਜਾਣ ਤੋਂ ਬਾਅਦ ਸ਼ਨੀਵਾਰ ਨੂੰ ਉਸ ਦੀ ਮ੍ਰਿਤਕ ਦੇਹ ਉਨਾਓ ...
ਅੱਜ ਦਾ ਵਿਚਾਰ
. . .  about 2 hours ago
ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਮੁੱਲਾਂਪੁਰ ਗਰੀਬਦਾਸ, 7 ਦਸੰਬਰ (ਦਿਲਬਰ ਸਿੰਘ ਖੈਰਪੁਰ) - ਸਥਾਨਿਕ ਉਪਮੰਡਲ ਅਧੀਨ ਪਿੰਡ ਚਾਹੜਮਾਜਰਾ ਨੇੜੇ ਉਮੈਕਸ ਸਿਟੀ (ਨਿਊ ਚੰਡੀਗੜ੍ਹ) ਵਿਖੇ ਕਰੰਟ ਲੱਗਣ ਕਾਰਨ ਪਾਵਰ ਕਾਮ ਦੇ ...
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  1 day ago
ਹੈਦਰਾਬਾਦ, 7 ਦਸੰਬਰ - ਹੈਦਰਾਬਾਦ ਸਮੂਹਿਕ ਜਬਰ ਜਨਾਹ ਮਾਮਲੇ 'ਚ ਪੀੜਤਾ ਦੀ ਭੈਣ ਨੇ ਉਨਾਓ ਜਬਰ ਜਨਾਹ ਮਾਮਲੇ 'ਤੇ ਬੋਲਦਿਆਂ ਕਿਹਾ ਕਿ ਅਜਿਹੀਆਂ ਵਾਰਦਾਤਾਂ ਮੁਕੰਮਲ ਰੁਕ ਜਾਣੀਆਂ ਚਾਹੀਦੀਆਂ ਹਨ। ਅਜਿਹੇ ਮਾਮਲਿਆਂ 'ਤੇ ਇਨਸਾਫ਼ ਵਿਚ ਦੇਰੀ ਨਹੀਂ ਹੋਣੀ...
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  1 day ago
ਨਵੀਂ ਦਿੱਲੀ, 7 ਦਸੰਬਰ - ਚੀਫ਼ ਜਸਟਿਸ ਐਸ.ਏ. ਬੋਬੜੇ ਨੇ ਇਨਸਾਫ਼ ਦੇ ਨਾਮ 'ਤੇ ਕੀਤੀਆਂ ਜਾਣ ਵਾਲੀਆਂ ਹੱਤਿਆਵਾਂ ਦੀ ਨਿਖੇਧੀ ਕੀਤੀ ਹੈ। ਚੀਫ਼ ਜਸਟਿਸ ਨੇ ਕਿਹਾ ਕਿ ਜਦੋਂ ਇਨਸਾਫ਼ ਬਦਲੇ ਦਾ ਰੂਪ ਲੈਂਦਾ ਹੈ ਤਾਂ ਉਹ ਆਪਣਾ ਚਰਿੱਤਰ ਗੁਆ ਦਿੰਦਾ ਹੈ। ਇਹ ਗੱਲ ਚੀਫ਼...
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  1 day ago
ਨਵੀਂ ਦਿੱਲੀ, 7 ਦਸੰਬਰ - ਦੇਸ਼ ਵਿਚ ਵੱਧ ਰਹੇ ਔਰਤਾਂ ਖਿਲਾਫ ਘਿਣਾਉਣੇ ਅਪਰਾਧ ਤੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ ਤੋਂ ਬਾਅਦ ਦੇਸ਼ ਭਰ ਵਿਚ ਜ਼ਬਰਦਸਤ ਗ਼ੁੱਸਾ ਹੈ। ਉਨਾਓ ਤੋਂ ਲੈ ਕੇ ਲਖਨਊ ਤੇ ਦਿੱਲੀ ਤੱਕ ਜ਼ੋਰਦਾਰ ਪ੍ਰਦਰਸ਼ਨ ਹੋ ਰਹੇ ਹਨ। ਅੱਜ ਸ਼ਾਮ ਮਹਿਲਾ...
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਉਨਾਓ, 7 ਦਸੰਬਰ - ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਉਨਾਓ ਜਬਰ ਜਨਾਹ ਪੀੜਤਾ ਦੇ ਪਰਿਵਾਰਕ ਮੈਂਬਰਾਂ ਨੂੰ 25 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਯੋਗੀ ਸਰਕਾਰ ਵਿਚ ਕੈਬਨਿਟ ਮੰਤਰੀ ਕਮਲਾ ਰਾਣੀ ਵਰੁਣ ਨੇ ਇਸ ਸਬੰਧੀ ਐਲਾਨ...
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  1 day ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  1 day ago
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  1 day ago
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  1 day ago
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  1 day ago
ਯੂਥ ਕਾਂਗਰਸ ਚੋਣਾਂ : ਤੋਸ਼ਿਤ ਮਹਾਜਨ ਬਣੇ ਜ਼ਿਲ੍ਹਾ ਪਠਾਨਕੋਟ ਦੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ
. . .  1 day ago
ਅੱਪਰਬਾਰੀ ਦੁਆਬ ਨਹਿਰ 'ਚੋਂ ਮਿਲੀ ਸਾੜੇ ਗਏ ਡਰੋਨ ਦੀ ਮੋਟਰ
. . .  1 day ago
ਬਲਵੀਰ ਸਿੰਘ ਢਿੱਲੋਂ ਨੇ ਯੂਥ ਕਾਂਗਰਸ ਪ੍ਰਧਾਨ ਹਲਕਾ ਗੜ੍ਹਸ਼ੰਕਰ ਦੀ ਚੋਣ ਜਿੱਤੀ
. . .  1 day ago
ਯੂਥ ਕਾਂਗਰਸ ਦੀਆਂ ਚੋਣਾਂ 'ਚ ਸੰਗਰੂਰ ਜ਼ਿਲ੍ਹੇ 'ਚ ਬਾਜਵਾ ਅਤੇ ਹਲਕੇ 'ਚ ਕਾਂਗੜਾ ਪਰਿਵਾਰ ਪਿਆ ਭਾਰੂ
. . .  1 day ago
ਯੂਥ ਕਾਂਗਰਸ ਚੋਣਾਂ : ਗੁਰੂਹਰਸਹਾਏ ਤੋਂ ਤੀਜੀ ਵਾਰ ਹਲਕਾ ਪ੍ਰਧਾਨ ਬਣੇ ਵਿੱਕੀ ਸਿੱਧੂ
. . .  1 day ago
ਬੰਦੂਕ ਦੀ ਨੋਕ 'ਤੇ ਬੈਂਕ 'ਚੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਬਲਜੀਤ ਸਿੰਘ ਪਾਹੜਾ ਬਣੇ ਗੁਰਦਾਸਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ
. . .  1 day ago
ਅਮਿਤ ਤਿਵਾੜੀ ਖੰਨਾ ਜ਼ਿਲ੍ਹਾ ਅਤੇ ਅੰਕਿਤ ਸ਼ਰਮਾ ਖੰਨਾ ਵਿਧਾਨ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ
. . .  1 day ago
ਫ਼ਰੀਦਕੋਟ ਵਿਖੇ ਜਿਨਸੀ ਸ਼ੋਸ਼ਣ ਦੀ ਪੀੜਤ ਮਹਿਲਾ ਡਾਕਟਰ 'ਤੇ ਪੁਲਿਸ ਨੇ ਵਰ੍ਹਾਈਆਂ ਡਾਂਗਾਂ, ਜ਼ਖ਼ਮੀ
. . .  1 day ago
ਵਧੀਆਂ ਕੀਮਤਾਂ ਨੂੰ ਲੈ ਕੇ 'ਆਪ' ਵਲੋਂ ਗਲਾਂ 'ਚ ਪਿਆਜ਼ਾਂ ਦੇ ਹਾਰ ਪਾ ਕੇ ਪ੍ਰਦਰਸ਼ਨ
. . .  1 day ago
ਗੰਭੀਰ ਰੂਪ 'ਚ ਸੜਨ ਕਾਰਨ ਹੋਈ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ- ਸਫਦਰਜੰਗ ਹਸਪਤਾਲ
. . .  1 day ago
ਰਾਏਕੋਟ ਨੇੜਲੇ ਪਿੰਡ ਬਸਰਾਵਾਂ 'ਚ ਮਾਂ ਅਤੇ ਉਸ ਦੇ ਅਪਾਹਜ ਬੇਟੇ ਦਾ ਕਤਲ
. . .  1 day ago
ਜੈਤੋ ਵਿਖੇ ਲਾਏ ਧਰਨੇ ਦੌਰਾਨ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ
. . .  1 day ago
ਡੇਰਾ ਬਾਬਾ ਨਾਨਕ 'ਚ ਟੈਂਟ ਸਿਟੀ ਲਈ ਜ਼ਮੀਨ ਦੇਣ ਵਾਲੇ ਕਿਸਾਨ ਭੜਕੇ, ਮੁਆਵਜ਼ੇ ਦੀ ਕੀਤੀ ਮੰਗ
. . .  1 day ago
ਖੰਨਾ : ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਨੌਜਵਾਨ, ਉਸ ਦੀ ਮਾਂ ਅਤੇ ਨਾਨੀ ਵਿਰੁੱਧ ਕੇਸ ਦਰਜ
. . .  1 day ago
ਮੋਗਾ ਦੇ ਇਤਿਹਾਸਕ ਗੁਰਦੁਆਰਾ ਤੰਬੂ ਮਾਲ ਦੇ ਮੈਂਬਰਾਂ ਵਲੋਂ ਦੋ ਔਰਤਾਂ ਦੀ ਕੁੱਟਮਾਰ
. . .  1 day ago
ਉਨਾਓ ਜਬਰ ਜਨਾਹ ਪੀੜਤਾ ਦੇ ਪਰਿਵਾਰ ਨੂੰ ਮਿਲੀ ਪ੍ਰਿਯੰਕਾ ਗਾਂਧੀ
. . .  1 day ago
ਸਫਦਰਜੰਗ ਹਸਪਤਾਲ ਤੋਂ ਉਨਾਓ ਲਿਆਂਦੀ ਜਾ ਰਹੀ ਹੈ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਬਲਾਚੌਰ 'ਚ ਸੜਕ ਕਿਨਾਰਿਓਂ ਭਾਰੀ ਮਾਤਰਾ 'ਚ ਮਿਲੀਆਂ ਨਸ਼ੀਲੀਆਂ ਗੋਲੀਆਂ
. . .  1 day ago
ਉਨਾਓ ਜਬਰ ਜਨਾਹ ਦੇ ਵਿਰੋਧ 'ਚ ਵਿਧਾਨ ਸਭਾ ਦੇ ਬਾਹਰ ਧਰਨੇ 'ਤੇ ਬੈਠੇ ਅਖਿਲੇਸ਼ ਯਾਦਵ
. . .  1 day ago
ਢਿਲਵਾਂ ਕਤਲ ਕਾਂਡ ਮਾਮਲਾ : ਅਕਾਲੀ ਦਲ ਨੇ ਬਟਾਲਾ 'ਚ ਐੱਸ. ਐੱਸ. ਪੀ. ਦਫ਼ਤਰ ਅੱਗੇ ਲਾਇਆ ਧਰਨਾ
. . .  1 day ago
ਮਨੁੱਖੀ ਅਧਿਕਾਰ ਕਮਿਸ਼ਨ ਦੀ ਟੀਮ ਹੈਦਰਾਬਾਦ 'ਚ ਪਹੁੰਚੀ
. . .  1 day ago
ਸੁਪਰੀਮ ਕੋਰਟ 'ਚ ਪਹੁੰਚਿਆ ਹੈਦਰਾਬਾਦ ਮੁਠਭੇੜ ਮਾਮਲਾ, ਪੁਲਿਸ ਵਿਰੁੱਧ ਪਟੀਸ਼ਨ ਦਾਇਰ
. . .  about 1 hour ago
ਉੱਤਰ ਪ੍ਰਦੇਸ਼ ਦੇ ਚਿਤਰਕੂਟ 'ਚ ਮਹਿਲਾ ਡਾਂਸਰ ਨੂੰ ਗੋਲੀ ਮਾਰਨ ਦੇ ਦੋਸ਼ 'ਚ ਦੋ ਲੋਕ ਗ੍ਰਿਫ਼ਤਾਰ
. . .  about 1 hour ago
ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਬੋਲੀ ਮਾਇਆਵਤੀ- ਕਾਨੂੰਨ ਦਾ ਖ਼ੌਫ਼ ਪੈਦਾ ਕਰਨ ਸੂਬਾ ਸਰਕਾਰਾਂ
. . .  about 1 hour ago
ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 13.03 ਫ਼ੀਸਦੀ ਵੋਟਿੰਗ
. . .  about 1 hour ago
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਜਤਾਇਆ ਦੁੱਖ
. . .  6 minutes ago
14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਗਏ ਉਨਾਓ ਜਬਰ ਜਨਾਹ ਮਾਮਲੇ ਦੇ ਦੋਸ਼ੀ
. . .  35 minutes ago
ਸਫਦਰਜੰਗ ਹਸਪਤਾਲ ਪਹੁੰਚੀ ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ
. . .  about 1 hour ago
ਉਨਾਓ ਮਾਮਲੇ 'ਚ ਦੋਸ਼ੀਆਂ ਨੂੰ ਇਕ ਮਹੀਨੇ ਦੇ ਅੰਦਰ ਦਿੱਤੀ ਜਾਵੇ ਫਾਂਸੀ : ਸਵਾਤੀ ਮਾਲੀਵਾਲ
. . .  1 day ago
ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਹੋ ਰਹੀਆਂ ਹਨ ਚੋਣਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 1 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਰਣਨੀਤੀ ਕਿੰਨੀ ਵੀ ਖੂਬਸੂਰਤ ਕਿਉਂ ਨਾ ਹੋਵੇ, ਕਦੇ-ਕਦੇ ਨਤੀਜਿਆਂ ਬਾਰੇ ਵੀ ਸੋਚ ਲੈਣਾ ਚਾਹੀਦਾ ਹੈ। -ਵਿੰਸਟਨ ਚਰਚਿਲ

ਫ਼ਤਹਿਗੜ੍ਹ ਸਾਹਿਬ

ਅਧਿਕਾਰੀ ਫ਼ੀਲਡ 'ਚ ਜਾ ਕੇ ਚੱਲ ਰਹੇ ਵਿਕਾਸ ਕਾਰਜ ਦਾ ਜਾਇਜ਼ਾ ਲੈਣ-ਡਾ: ਅਮਰ ਸਿੰਘ

ਫ਼ਤਹਿਗੜ੍ਹ ਸਾਹਿਬ, 15 ਨਵੰਬਰ (ਭੂਸ਼ਨ ਸੂਦ)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਅੱਜ ਬੱਚਤ ਭਵਨ ਵਿਖੇ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੱਲ ਰਹੇ ਵਿਕਾਸ ਕਾਰਜਾਂ ਦੀ ਖ਼ੁਦ ਨਿਗਰਾਨੀ ਕਰਨ ਲਈ ਫ਼ੀਲਡ ਵਿਚ ਜਾਣਾ ਯਕੀਨੀ ਬਨਾਉਣ ਤਾਂ ਜੋ ਚੱਲ ਰਹੇ ਵਿਕਾਸ ਕਾਰਜਾਂ ਦੀ ਗੁਣਵੱਤਾ ਨੂੰ ਬਰਕਰਾਰ ਰੱਖਿਆ ਜਾ ਸਕੇ | ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਹਰੇਕ ਯੋਗ ਲਾਭਪਾਤਰੀ ਨੂੰ ਲਾਭ ਪਹੁੰਚਾਉਣ ਨੂੰ ਯਕੀਨੀ ਬਣਾਉਣ ਵਾਸਤੇ ਅਧਿਕਾਰੀਆਂ ਦਾ ਫ਼ੀਲਡ ਵਿਚ ਜਾਣਾ ਜ਼ਰੂਰੀ ਹੈ | ਉਨ੍ਹਾਂ ਸਿਵਲ ਸਰਜਨ ਨੂੰ ਕਿਹਾ ਕਿ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਯੋਗ ਲਾਭਪਾਤਰੀਆਂ ਦੇ ਸਮਾਰਟ ਕਾਰਡ ਛੇਤੀ ਤੋਂ ਛੇਤੀ ਬਣਾਏ ਜਾਣ ਅਤੇ ਇਸ ਕੰਮ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਪਿੰਡ ਪੱਧਰ 'ਤੇ ਕੈਂਪ ਲਗਾਏ ਜਾਣ | ਉਨ੍ਹਾਂ ਇਹ ਵੀ ਕਿਹਾ ਕਿ ਜੀਵਨ ਜੋਤੀ ਬੀਮਾ ਯੋਜਨਾ ਅਧੀਨ ਉਦਯੋਗਾਂ ਵਿਚ ਕੰਮ ਕਰਦੇ ਕਾਮਿਆਂ, ਉਸਾਰੀ ਅਧੀਨ ਥਾਵਾਂ 'ਤੇ ਕੰਮ ਕਰਦੇ ਮਜ਼ਦੂਰਾਂ ਅਤੇ ਮਨਰੇਗਾ ਕਾਮਿਆਂ ਦਾ ਬੀਮਾ ਕਰਵਾਇਆ ਜਾਣਾ ਯਕੀਨੀ ਬਣਾਇਆ ਜਾਵੇ | ਇਸ ਮੌਕੇ ਮੁੱਖ ਮੰਤਰੀ ਪੰਜਾਬ ਦੇ ਸਲਾਹਕਾਰ ਤੇ ਸਥਾਨਕ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਪਿਛਲੀ ਸਰਕਾਰ ਸਮੇਂ ਪਿੰਡਾਂ ਨੂੰ ਮਿਲੀਆਂ ਗਰਾਂਟਾਂ ਅਤੇ ਹੋਏ ਕੰਮਾਂ ਸਬੰਧੀ ਜਾਂਚ ਕੀਤੀ ਜਾਵੇ | ਬਸੀ ਪਠਾਣਾਂ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਨੇ ਪਿੰਡਾਂ ਦੀਆਂ ਸੜਕਾਂ ਮਿਆਦ ਤੋਂ ਪਹਿਲਾਂ ਟੁੱਟਣ ਦਾ ਮਾਮਲਾ ਧਿਆਨ ਵਿੱਚ ਲਿਆਂਦਾ, ਜਿਸ 'ਤੇ ਡਾ. ਅਮਰ ਸਿੰਘ ਨੇ ਡਿਪਟੀ ਕਮਿਸ਼ਨਰ ਨੂੰ ਇਸ ਦੀ ਤੁਰੰਤ ਜਾਂਚ ਕਰਵਾਉਣ ਲਈ ਕਿਹਾ | ਇਸ ਮੌਕੇ ਡਿਪਟੀ ਕਮਿਸ਼ਨਰ ਅੰਮਿ੍ਤ ਕੌਰ ਗਿੱਲ ਨੇ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਵਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਣੀ ਯਕੀਨੀ ਬਣਾਈ ਜਾਵੇਗੀ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਾਡਲ, ਵਧੀਕ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਕਪਤਾਨ ਪੁਲਿਸ (ਸਥਾਨਿਕ) ਨਵਰੀਤ ਸਿੰਘ ਵਿਰਕ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਭਾਸ਼ ਸੂਦ, ਸਹਾਇਕ ਕਮਿਸ਼ਨਰ (ਜਨਰਲ) ਜਸਪ੍ਰੀਤ ਸਿੰਘ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਡਾ. ਸੰਜੀਵ ਕੁਮਾਰ, ਐਸ.ਡੀ.ਐਮ. ਅਮਲੋਹ ਆਨੰਦ ਸਾਗਰ ਸ਼ਰਮਾ, ਐਸ.ਡੀ.ਐਮ. ਖਮਾਣੋਂ ਪਰਮਜੀਤ ਸਿੰਘ ਅਤੇ.ਐਸ.ਡੀ.ਐਮ. ਬਸੀ ਪਠਾਣਾ ਪਵਿੱਤਰ ਸਿੰਘ ਆਦਿ ਮੌਜੂਦ ਸਨ |

ਧਾਰਮਿਕ ਸਥਾਨ ਨੇੜੇ ਕੂੜਾ ਕੇਂਦਰ ਤਬਦੀਲ ਕਰਨ ਵਿਰੁੱਧ ਲੋਕਾਂ ਨੇ ਕੌ ਾਸਲ ਪ੍ਰਸ਼ਾਸਨ ਿਖ਼ਲਾਫ਼ ਪ੍ਰਗਟਾਇਆ ਰੋਸ

ਬਸੀ ਪਠਾਣਾਂ, 15 ਨਵੰਬਰ (ਗੁਰਬਚਨ ਸਿੰਘ ਰੁਪਾਲ, ਗੌਤਮ)-ਸ਼ਹਿਰ ਦੇ ਮੁਹੱਲਾ ਧੋਬੀਆ ਸਥਿਤ ਗੁਰਦੁਆਰਾ ਸ੍ਰੀ ਨਾਨਕ ਦਰਬਾਰ ਦੇ ਨਾਲ ਲੱਗਦੀ ਜਨਤਕ ਪਾਰਕ ਦੀ ਥਾਂ ਨੂੰ ਕੂੜਾ ਕੇਂਦਰ ਵਿਚ ਤਬਦੀਲ ਕਰਨ ਸਬੰਧੀ ਸ਼ਹਿਰ ਵਿਚ ਲੋਕਾਂ ਵਲੋਂ ਨਗਰ ਕੌਾਸਲ ਵਿਰੁੱਧ ਜ਼ਬਰਦਸਤ ...

ਪੂਰੀ ਖ਼ਬਰ »

20-21 ਨੰੂ ਹਰਪਾਲ ਚੀਮਾ ਤਿੰਨੋ ਵਿਧਾਨ ਸਭਾ ਹਲਕਿਆਂ 'ਚ ਕਰਨਗੇ ਮੀਟਿੰਗਾਂ-ਢਿੱਲੋਂ

ਫ਼ਤਹਿਗੜ੍ਹ ਸਾਹਿਬ, 15 ਨਵੰਬਰ (ਰਾਜਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ 20 ਨਵੰਬਰ ਬੁੱਧਵਾਰ ਸਵੇਰੇ ਵਿਧਾਨ ਸਭਾ ਹਲਕਾ ਬਸੀ ਪਠਾਣਾ ਵਿਚ ਆਉਣਗੇ ਤੇ ਵਲੰਟੀਅਰਾਂ ਨਾਲ ਮੀਟਿੰਗ ਕਰਕੇ ਸ਼ਾਮ ਨੰੂ ...

ਪੂਰੀ ਖ਼ਬਰ »

ਦਿਹਾਤੀ ਫੀਡਰਾਂ ਦੀ ਬਿਜਲੀ ਸਪਲਾਈ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ, 15 ਨਵੰਬਰ (ਮਨਪ੍ਰੀਤ ਸਿੰਘ)-ਪਾਵਰਕਾਮ ਦੇ ਸਹਾਇਕ ਕਾਰਜਕਾਰੀ ਇੰਜੀਨੀਅਰ ਦਵਿੰਦਰ ਸਿੰਘ ਨੇ ਪੈੱ੍ਰਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ 11 ਕੇ.ਵੀ. ਫੀਡਰਾਂ ਦੀ ਜ਼ਰੂਰੀ ਮੁਰੰਮਤ ਕਾਰਨ 11 ਕੇ.ਵੀ. ਫੀਡਰ ਭਾਦਸੋਂ ਰੋਡ ਦੀ ਬਿਜਲੀ ਸਪਲਾਈ ਮਿਤੀ 16 ...

ਪੂਰੀ ਖ਼ਬਰ »

ਇੰਡੀਅਨ ਫਾਰਮਰ ਐਸੋਸੀਏਸ਼ਨ ਵਲੋਂ ਗੰਨੇ ਦਾ ਕਰੋੜਾਂ ਰੁਪਏ ਦਾ ਬਕਾਇਆ ਅਦਾ ਕਰਨ ਦੀ ਮੰਗ

ਨੋਗਾਵਾਂ, 15 ਨਵੰਬਰ (ਰਵਿੰਦਰ ਮੌਦਗਿਲ)-ਇੰਡੀਅਨ ਫਾਰਮਰ ਐਸੋਸੀਏਸ਼ਨ ਦੀ ਮੀਟਿੰਗ ਸੂਬਾ ਪ੍ਰਧਾਨ ਬਲਦੇਵ ਸਿੰਘ ਦਮਹੇੜੀ ਦੀ ਅਗਵਾਈ ਹੇਠ ਹੋਈ | ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਕੁਦਰਤੀ ਸੋਮਾ ਪਾਣੀ ਦਾ ਹਵਾਲਾ ਦੇ ਕੇ ਕਿਸਾਨਾਂ ਨੂੰ ਬਦਲਵੀਂਆਂ ਫ਼ਸਲਾਂ ਦੀ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ ਵਿਵਾਦ ਜਾਰੀ

ਫ਼ਤਹਿਗੜ੍ਹ ਸਾਹਿਬ, 15 ਨਵੰਬਰ (ਭੂਸ਼ਨ ਸੂਦ)-ਜ਼ਿਲ੍ਹੇ ਦੇ ਪਿੰਡ ਈਸਰਹੇਲ ਵਿਚ ਕੱਲ੍ਹ ਡਿਪਟੀ ਕਮਿਸ਼ਨਰ ਅੰਮਿ੍ਤ ਕੌਰ ਗਿੱਲ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਗਵਿੰਦਰਜੀਤ ਸਿੰਘ ਸੰਧੂ ਵਿਚਕਾਰ ਹੋਏ ਕਥਿਤ ਤਕਰਾਰ ਦੇ ਮਾਮਲੇ ਨੂੰ ਲੈ ਕੇ ਅੱਜ ਪਟਿਆਲਾ ਦੇ ...

ਪੂਰੀ ਖ਼ਬਰ »

ਫ਼ਤਹਿਗੜ੍ਹ ਸਾਹਿਬ ਦੀ ਬਿਜਲੀ ਸਪਲਾਈ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ, 15 ਨਵੰਬਰ (ਮਨਪ੍ਰੀਤ ਸਿੰਘ)-ਪਾਵਰਕਾਮ ਦੇ ਸਹਾਇਕ ਕਾਰਜਕਾਰੀ ਇੰਜੀਨੀਅਰ ਪਰਵਿੰਦਰ ਸਿੰਘ ਨੇ ਪੈੱ੍ਰਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 16 ਨਵੰਬਰ 2019 ਦਿਨ ਸ਼ਨੀਵਾਰ ਨੂੰ 66 ਕੇ.ਵੀ. ਗਰਿੱਡ ਅੱਤੇਵਾਲੀ ਤੋਂ ਚੱਲਦੇ 11 ਕੇ.ਵੀ. ਫੀਡਰ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਦੇ ਸਥਾਪਨਾ ਦਿਵਸ ਮੌਕੇ ਲਗਾਇਆ ਖ਼ੂਨਦਾਨ ਕੈਂਪ

ਫ਼ਤਹਿਗੜ੍ਹ ਸਾਹਿਬ, 15 ਨਵੰਬਰ (ਭੂਸ਼ਨ ਸੂਦ)-ਸਹਿਯੋਗ ਕਲੱਬ ਫ਼ਤਹਿਗੜ੍ਹ ਸਾਹਿਬ ਵਲੋਂ ਪ੍ਰਧਾਨ ਮਨਦੀਪ ਸਿੰਘ ਖੇੜਾ ਦੀ ਅਗਵਾਈ ਵਿਚ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਪਿੰਡ ਈਸਰਹੇਲ ਵਿਖੇ ਲਗਾਇਆ ਗਿਆ | ਇਸ ਮੌਕੇ ਸੰਸਦ ਡਾ. ਅਮਰ ਸਿੰਘ ਅਤੇ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਪਰਾਲੀ ਸਾੜਨ ਦੀ ਸਮੱਸਿਆ ਕਾਨੂੰਨੀ ਵਿਵਸਥਾ ਦੀ ਥਾਂ ਆਰਥਿਕ ਮਸਲਾ-ਮਾਨ

ਫ਼ਤਹਿਗੜ੍ਹ ਸਾਹਿਬ, 15 ਨਵੰਬਰ (ਭੂਸ਼ਨ ਸੂਦ)-ਕਿਸਾਨਾਂ ਦੀ ਪਰਾਲੀ ਸਾੜਨ ਦਾ ਮਸਲਾ ਕਾਨੂੰਨੀ ਵਿਵਸਥਾ ਦਾ ਮੁੱਦਾ ਨਹੀਂ, ਬਲਕਿ ਉਨ੍ਹਾਂ ਦੀ ਆਰਥਿਕਤਾ ਨੂੰ ਡੂੰਘੀ ਠੇਸ ਪਹੁੰਚਾਉਣ ਵਾਲੀ ਅਤੇ ਉਨ੍ਹਾਂ ਦੇ ਸਮੁੱਚੇ ਹਾਲਤਾਂ ਨੂੰ ਡਾਵਾਂਡੋਲ ਕਰਨ ਵਾਲੀ ਸਮੱਸਿਆ ਹੈ | ...

ਪੂਰੀ ਖ਼ਬਰ »

ਗ੍ਰੀਨ ਫ਼ੀਲਡ ਸਕੂਲ ਸਰਹਿੰਦ ਵਿਖੇ ਸਾਲਾਨਾ ਸਮਾਗਮ ਕਰਵਾਇਆ

ਫ਼ਤਹਿਗੜ੍ਹ ਸਾਹਿਬ, 15 ਨਵੰਬਰ (ਮਨਪ੍ਰੀਤ ਸਿੰਘ)-ਗ੍ਰੀਨ ਫ਼ੀਲਡ ਸਕੂਲ ਸਰਹਿੰਦ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਦੁਆਰਾ ਗਿੱਧੇ ਭੰਗੜੇ ਤੇ ਹੋਰ ਸਕਿੱਟਾਂ ਦੀ ਪੇਸ਼ਕਾਰੀ ਕੀਤੀ | ਸਮਾਗਮ ਵਿਚ ਸਕੂਲ ਚੇਅਰਮੈਨ ਦੀਦਾਰ ਸਿੰਘ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ 53ਵਾਂ ਕੁਸ਼ਤੀ ਦੰਗਲ ਕਰਵਾਇਆ

ਜਖਵਾਲੀ, 15 ਨਵੰਬਰ (ਨਿਰਭੈ ਸਿੰਘ)-ਡੇਰਾ ਬਾਬਾ ਕਪੂਰ ਦਾਸ ਪਿੰਡ ਬਧੌਛੀ ਕਲਾਂ ਵਿਖੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਗੱਦੀਨਸ਼ੀਨ ਮਹੰਤ ਸਾਧੂ ਦਾਸ ਦੀ ਅਗਵਾਈ ਹੇਠ 53ਵਾਂ ਕੁਸ਼ਤੀ ਦੰਗਲ ਕਰਵਾਇਆ ਗਿਆ | ਇਸ ਮੌਕੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦਿਆਂ ਸ੍ਰੀ ...

ਪੂਰੀ ਖ਼ਬਰ »

ਐਕਸ ਪੈਰਾ ਮਿਲਟਰੀ ਪਰਸੋਨਲ ਐਸੋਸੀਏਸ਼ਨ ਦੀ ਬਸੀ ਪਠਾਣਾਂ 'ਚ ਜ਼ੋਨਲ ਮੀਟਿੰਗ

ਬਸੀ ਪਠਾਣਾਂ, 15 ਨਵੰਬਰ (ਗੁਰਬਚਨ ਸਿੰਘ ਰੁਪਾਲ)- ਆਲ ਇੰਡੀਆ ਐਕਸ ਪੈਰਾ ਮਿਲਟਰੀ ਪਰਸੋਨਲ ਐਸੋਸੀਏਸ਼ਨ ਦੇ ਫ਼ਤਹਿਗੜ੍ਹ ਸਾਹਿਬ ਜ਼ੋਨ ਦੀ ਮੀਟਿੰਗ ਇਥੇ ਮਹਿਕ ਹੋਟਲ ਵਿਖੇ ਜਥੇਬੰਦੀ ਦੇ ਪ੍ਰਧਾਨ ਬੀ.ਐਸ.ਐਫ. ਸਬ ਇੰਸਪੈਕਟਰ ਪਿ੍ਤਪਾਲ ਸਿੰਘ ਧਾਰਨੀ ਦੀ ਅਗਵਾਈ ਹੇਠ ਹੋਈ | ...

ਪੂਰੀ ਖ਼ਬਰ »

ਬਿਮਾਰੀ ਨਾਲ ਪੀੜਤ ਅਧਿਆਪਕਾਂ ਨੂੰ ਰੈਸ਼ਨੇਲਾਈਜੇਸ਼ਨ 'ਚ ਛੋਟ ਦੀ ਮੰਗ

ਫ਼ਤਹਿਗੜ੍ਹ ਸਾਹਿਬ, 15 ਨਵੰਬਰ (ਭੂਸ਼ਨ ਸੂਦ) - ਸਿੱਖਿਆ ਵਿਭਾਗ ਵਿਚ ਕੰਮ ਕਰਦੇ ਅਧਿਆਪਕਾਂ ਨੇ ਦੋਸ਼ ਲਾਇਆ ਕਿ ਸਿੱਖਿਆ ਵਿਭਾਗ ਵਲੋਂ ਬਿਮਾਰੀਆਂ ਨਾਲ ਪੀੜਤ ਅਧਿਆਪਕਾਂ ਨਾਲ ਕਥਿਤ ਧੱਕਾ ਕੀਤਾ ਜਾ ਰਿਹਾ ਹੈ, ਜਦੋਂਕਿ ਉਸ ਨੰੂ ਅਮਾਨਵੀ ਵਤੀਰਾ ਤਿਆਗ ਕੇ ਲਾ-ਇਲਾਜ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਮੀਟਿੰਗ ਹੋਈ

ਅਮਲੋਹ/ਸਲਾਣਾ, 15 ਨਵੰਬਰ (ਸੂਦ/ਜੰਜੂਆ)-ਪੰਜਾਬ ਨੰਬਰਦਾਰ ਯੂਨੀਅਨ (ਰਜਿ.) ਬਲਾਕ ਅਮਲੋਹ ਦੀ ਮੀਟਿੰਗ ਤਹਿਸੀਲ ਪ੍ਰਧਾਨ ਪ੍ਰੀਤਮ ਸਿੰਘ ਦਨਘੇੜੀ ਦੀ ਪ੍ਰਧਾਨਗੀ ਹੇਠ ਯੂਨੀਅਨ ਦੇ ਦਫ਼ਤਰ ਦਾਣਾ ਮੰਡੀ ਅਮਲੋਹ ਵਿਖੇ ਹੋਈ, ਜਿਸ ਵਿਚ ਸੂਬਾ ਮੀਤ ਪ੍ਰਧਾਨ ਮਨਜੀਤ ਸਿੰਘ ...

ਪੂਰੀ ਖ਼ਬਰ »

ਗੁਰੂ ਨਾਨਕ ਸਕੂਲ ਖੰਟ-ਮਾਨਪੁਰ ਵਿਖੇ ਬਾਲ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਸੰਘੋਲ, 15 ਨਵੰਬਰ (ਗੁਰਨਾਮ ਸਿੰਘ ਚੀਨਾ) - ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਖੰਟ-ਮਾਨਪੁਰ ਵਿਖੇ ਬਾਲ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲੀ ਬੱਚਿਆਂ ਵਲੋਂ ਕਵਿਤਾ ਉਚਾਰਨ, ਸੰੁਦਰ ਲਿਖਾਈ, ਸ਼ਬਦ ਗਿਆਨ, ਚਿੱਤਰਕਲਾ ਮੁਕਾਬਲਿਆਂ ਤੋਂ ...

ਪੂਰੀ ਖ਼ਬਰ »

ਸਰਬ ਭਾਰਤੀ ਸਪਤਾਹ ਅਧੀਨ ਵਿੱਤੀ ਜਾਗਰੂਕਤਾ ਕੈਂਪ ਲਗਾਇਆ

ਖਮਾਣੋਂ, 15 ਨਵੰਬਰ (ਜੋਗਿੰਦਰ ਪਾਲ) - ਸਹਿਕਾਰੀ ਸਭਾ ਖਮਾਣੋਂ ਕਲਾਂ ਵਿਖੇ 66ਵੇਂ ਸਹਿਕਾਰੀ ਸਰਬ ਭਾਰਤੀ ਸਪਤਾਹ ਅਧੀਨ ਵਿੱਤੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਅਵਤਾਰ ਸਿੰਘ ਤਾਰੀ ਬਲਾਕ ਪ੍ਰਧਾਨ ਸਹਿਕਾਰੀ ਕਰਮਚਾਰੀ ਯੂਨੀਅਨ ਪੰਜਾਬ ਨੇ ਆਏ ਮਹਿਮਾਨਾਂ ਨੂੰ ...

ਪੂਰੀ ਖ਼ਬਰ »

ਮੁਹੱਲਾ ਹਰਿਗੋਬਿੰਦ ਕਾਲੋਨੀ 'ਚ ਸੀਵੇਰਜ ਸਿਸਟਮ ਵਿਛਾਉਣ ਦੀ ਪ੍ਰਕਿ੍ਆ ਹੋਈ ਸ਼ੁਰੂ

ਮੰਡੀ ਗੋਬਿੰਦਗੜ੍ਹ, 15 ਨਵੰਬਰ (ਬਲਜਿੰਦਰ ਸਿੰਘ)-ਨਗਰ ਕੌਾਸਲ ਮੰਡੀ ਗੋਬਿੰਦਗੜ੍ਹ ਦੀ ਹਦੂਦ ਵਿਚ ਪੈਂਦੇ ਮੁਹੱਲਾ ਗੁਰੂ ਕੀ ਨਗਰੀ, ਹਰਿਗੋਬਿੰਦ ਕਾਲੋਨੀ, ਵਾਰਡ ਨੰਬਰ-2 'ਚ ਸੀਵਰੇਜ ਪ੍ਰਣਾਲੀ ਨਾ ਹੋਣ ਕਰਕੇ ਉੱਥੋਂ ਦੇ ਵਸਨੀਕ ਮੁੱਢਲੀਆਂ ਸਹੂਲਤਾਂ ਤੋਂ ਸੱਖਣੇ ਸਨ, ਪਰ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਭਲਕੇ

ਖਮਾਣੋਂ, 15 ਨਵੰਬਰ (ਜੋਗਿੰਦਰ ਪਾਲ)-ਬਾਬਾ ਬੰਦਾ ਸਿੰਘ ਬਹਾਦਰ ਸੋਸ਼ਲ ਵੈੱਲਫੇਅਰ ਸੁਸਾਇਟੀ ਖਮਾਣੋਂ ਵਲੋਂ 18ਵੀਂ ਸਦੀ ਦੇ ਮਹਾਨ ਜਰਨੈਲ 'ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 17 ਨਵੰਬਰ ਨੂੰ ਵਾਰਡ ਨੰਬਰ-4 ਨੇੜੇ ਅਕਾਲ ਅਕੈਡਮੀ ਖਮਾਣੋਂ ਵਿਖੇ ...

ਪੂਰੀ ਖ਼ਬਰ »

ਸਰਬ ਧਰਮ ਸੇਵਾ ਸੁਸਾਇਟੀ ਨੇ ਕੀਤਾ ਸਨਮਾਨ ਸਮਾਗਮ

ਫ਼ਤਹਿਗੜ੍ਹ ਸਾਹਿਬ, 15 ਨਵੰਬਰ (ਭੂਸ਼ਨ ਸੂਦ)- ਸਰਬ ਧਰਮ ਸੇਵਾ ਸੁਸਾਇਟੀ ਸਰਹਿੰਦ ਵਲੋਂ ਇਕ ਸਨਮਾਨ ਸਮਾਗਮ ਕਰਕੇ ਵਧੀਆ ਕਾਰਗੁਜ਼ਾਰੀ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸਰਬ ਧਰਮ ਸੇਵਾ ਸੁਸਾਇਟੀ ਦੇ ਪ੍ਰਧਾਨ ਕੁਲਵੰਤ ਸਿੰਘ ਰਾਠੌਰ ਨੇ ...

ਪੂਰੀ ਖ਼ਬਰ »

ਵਿਧਾਇਕ ਰਣਦੀਪ ਸਿੰਘ ਨੇ 17 ਦੇ ਮੈਡੀਕਲ ਕੈਂਪ ਦਾ ਕੀਤਾ ਪੋਸਟਰ ਜਾਰੀ

ਅਮਲੋਹ, 15 ਨਵੰਬਰ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕੇ 17 ਨਵੰਬਰ ਨੂੰ ਪਿੰਡ ਭੱਟੋਂ 'ਚ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਮੈਂਬਰ ਨੇ ਗੁਰਦੁਆਰਾ ਸਾਹਿਬ ਪਿੰਡ ਪਨੈਚਾਂ ਨੂੰ ਬਰਤਨ ਵੰਡੇ

ਸੰਘੋਲ, 15 ਨਵੰਬਰ (ਗੁਰਨਾਮ ਸਿੰਘ ਚੀਨਾ)-ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ ਦੁਆਰਾ ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਸਾਹਿਬ ਪਿੰਡ ਪਨੈਚਾਂ ਨੂੰ ਸੰਗਤਾਂ ਦੇ ਲੰਗਰ ਛੱਕਣ ਲਈ ਬਰਤਨ ਆਦਿ ਦਿੱਤੇ | ਇਸ ਮੌਕੇ ਅਵਤਾਰ ਸਿੰਘ ਰਿਆ ਨੇ ਸੰਗਤਾਂ ਨੂੰ ਸ੍ਰੀ ਗੁਰੂ ...

ਪੂਰੀ ਖ਼ਬਰ »

ਸੂਬਾ ਸਰਕਾਰ ਪਾਵਰਕਾਮ ਦੇ ਪੈਨਸ਼ਨਰਾਂ ਨੂੰ ਬਣਦੀਆਂ ਸਹੂਲਤਾਂ ਦੇਵੇ-ਆਗੂ

ਫ਼ਤਹਿਗੜ੍ਹ ਸਾਹਿਬ, 15 ਨਵੰਬਰ (ਮਨਪ੍ਰੀਤ ਸਿੰਘ)-ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਸਰਹਿੰਦ ਦੀ ਅਹਿਮ ਮੀਟਿੰਗ ਹਰਬੰਸ ਸਿੰਘ ਬਹੇੜ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੈਨਸ਼ਨਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ | ਮੀਟਿੰਗ ਵਿਚ ...

ਪੂਰੀ ਖ਼ਬਰ »

ਪ੍ਰੀ-ਪ੍ਰਾਇਮਰੀ ਜਮਾਤਾਂ ਸ਼ੁਰੂ ਕਰਨ ਨਾਲ ਸਕੂਲਾਂ 'ਚ ਬੱਚਿਆਂ ਦੀ ਗਿਣਤੀ ਵਧੀ-ਦਿਨੇਸ਼ ਕੁਮਾਰ

ਫ਼ਤਹਿਗੜ੍ਹ ਸਾਹਿਬ, 15 ਨਵੰਬਰ (ਰਾਜਿੰਦਰ ਸਿੰਘ)-ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰਾਇਮਰੀ ਸਕੂਲਾਂ ਵਿਚ ਬਾਲ ਦਿਵਸ ਮੌਕੇ ਪ੍ਰੀ-ਪ੍ਰਾਇਮਰੀ ਕਲਾਸਾਂ ਸ਼ੁਰੂ ਕੀਤੀਆਂ ਗਈਆਂ | ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਜੁਡੀਸ਼ੀਅਲ ਕੋਰਟ ਕੰਪਲੈਕਸ 'ਚ ਇੰਟਰਲਾਕ ਟਾਈਲਾਂ ਦੇ ਕੰਮ ਦੀ ਸ਼ੁਰੂਆਤ ਕਰਵਾਈ

ਅਮਲੋਹ/ਸਲਾਣਾ, 15 ਨਵੰਬਰ (ਸੂਦ, ਜੰਜੂਆ)-ਜ਼ਿਲ੍ਹਾ ਤੇ ਸੈਸ਼ਨ ਜੱਜ ਫ਼ਤਹਿਗੜ੍ਹ ਸਾਹਿਬ ਆਰ.ਐਸ. ਰਾਏ ਵਲੋਂ ਅੱਜ ਜੁਡੀਸ਼ੀਅਲ ਕੰਪਲੈਕਸ ਅਮਲੋਹ ਵਿਖੇ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ | ਇਸ ਮੌਕੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ...

ਪੂਰੀ ਖ਼ਬਰ »

ਮਛਰਾਏ ਕਲਾਂ ਦੀ ਪੰਚਾਇਤ ਦਾ ਹੋਇਆ ਆਮ ਇਜਲਾਸ

ਅਮਲੋਹ, 15 ਨਵੰਬਰ (ਸੂਦ)-ਬਲਾਕ ਅਮਲੋਹ ਦੇ ਪਿੰਡ ਮਛਰਾਏ ਕਲਾਂ ਦੀ ਗ੍ਰਾਮ ਪੰਚਾਇਤ ਦਾ ਆਮ ਇਜਲਾਸ ਪਿੰਡ ਦੇ ਸਰਪੰਚ ਹਰਿੰਦਰ ਸਿੰਘ ਸੇਖੋਂ ਦੀ ਅਗਵਾਈ ਹੇਠ ਆਇਆ ਜਿਸ ਵਿਚ ਪਿੰਡ ਦੇ ਵਿਕਾਸ ਕਾਰਜ ਅਤੇ ਸਮੱਸਿਆ ਬਾਰੇ ਵਿਚਾਰ ਕੀਤਾ ਗਿਆ ਅਤੇ ਪਿੰਡ ਵਿਚ ਦੋ ...

ਪੂਰੀ ਖ਼ਬਰ »

ਭਾਰਤ ਅਤੇ ਪਾਕਿਸਤਾਨ ਸਰਕਾਰ ਨੇ ਸਿੱਖਾਂ ਦੇ ਦਿਲ ਜਿੱਤੇ ਹਨ-ਛੰਨਾ

ਜਖਵਾਲੀ, 15 ਨਵੰਬਰ (ਨਿਰਭੈ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਦੀ ਸਰਕਾਰ ਨੇ ਜੋ ਲਾਂਘਾ ਖੋਲਿਆ ਹੈ ਇਹ ਕਾਰਜ ਕਰਕੇ ਪਾਕਿਸਤਾਨ ਤੇ ਭਾਰਤ ਸਰਕਾਰ ਨੇ ਦੋਵੇਂ ਹੀ ਦੇਸ਼ਾਂ ਦੇ ਲੋਕਾਂ ਦੇ ਦਿਲ ਜਿੱਤੇ ਹਨ, ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਵਿਗਿਆਨ ਪ੍ਰਦਰਸ਼ਨੀ ਦਾ ਇਨਾਮ ਵੰਡ ਸਮਾਗਮ ਕਰਵਾਇਆ

ਫ਼ਤਹਿਗੜ੍ਹ ਸਾਹਿਬ, 15 ਨਵੰਬਰ (ਰਾਜਿੰਦਰ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਪਰਮਜੀਤ ਕੌਰ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਵਤਾਰ ਸਿੰਘ ਦੀ ਅਗਵਾਈ 'ਚ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਗਣਿਤ ਵਿਗਿਆਨ ਵਾਤਾਵਰਨ ਸਬੰਧੀ ...

ਪੂਰੀ ਖ਼ਬਰ »

ਪੀ. ਆਈ. ਐਮ. ਟੀ. 'ਚ ਵੱਖ-ਵੱਖ ਵਿਸ਼ਿਆਂ 'ਤੇ ਰਾਸ਼ਟਰੀ ਕਾਨਫ਼ਰੰਸ ਕਰਵਾਈ

ਮੰਡੀ ਗੋਬਿੰਦਗੜ੍ਹ, 15 ਨਵੰਬਰ (ਮੁਕੇਸ਼ ਘਈ)-ਪੰਜਾਬ ਇੰਸਟੀਚਿਊਟ ਆਫ਼ ਮੈਨੇਜਮੈਂਟ ਐਾਡ ਟੈਕਨਾਲੋਜੀ ਵਿਖੇ ਪੰਜਾਬ ਕਾਮਰਸ ਮੈਨੇਜਮੈਂਟ ਐਸੋਸੀਏਸ਼ਨ ਦੇ ਸਹਿਯੋਗ ਨਾਲ ਅਰਥ ਸ਼ਾਸਤਰ, ਵਣਜ, ਪ੍ਰਬੰਧਨ, ਆਈ.ਟੀ., ਸੈਰ ਸਪਾਟਾ ਅਤੇ ਖੇਤੀਬਾੜੀ ਵਿਸ਼ੇ 'ਤੇ ਇਕ ਰਾਸ਼ਟਰੀ ...

ਪੂਰੀ ਖ਼ਬਰ »

ਰਾਧਾ ਮਾਧਵ ਗਊਸ਼ਾਲਾ ਵਲੋਂ ਭਾਗਵਤ ਕਥਾ ਪੰਜਵੇਂ ਦਿਨ ਵੀ ਜਾਰੀ

ਫ਼ਤਹਿਗੜ੍ਹ ਸਾਹਿਬ, 15 ਨਵੰਬਰ (ਭੂਸ਼ਨ ਸੂਦ)-ਰਾਧਾ ਮਾਧਵ ਗਊਸ਼ਾਲਾ ਕਮੇਟੀ ਸਰਹਿੰਦ ਸ਼ਹਿਰ ਵਲੋਂ ਕਰਵਾਈ ਜਾ ਰਹੀ ਭਾਗਵਤ ਕਥਾ ਦੇ ਪੰਜਵੇਂ ਦਿਨ ਅਤੁੱਲ ਕ੍ਰਿਸ਼ਨ ਸ਼ਾਸਤਰੀ ਬਿੰਦਰਾਬਨ ਵਾਲਿਆਂ ਨੇ ਰਾਮ ਅਵਤਾਰ, ਕ੍ਰਿਸ਼ਨ ਅਵਤਾਰ ਦਾ ਵਿਸਥਾਰ ਪੂਰਵਕ ਪ੍ਰਸੰਗ ...

ਪੂਰੀ ਖ਼ਬਰ »

ਭਾਰਤ ਅਤੇ ਪਾਕਿਸਤਾਨ ਸਰਕਾਰ ਨੇ ਸਿੱਖਾਂ ਦੇ ਦਿਲ ਜਿੱਤੇ ਹਨ-ਛੰਨਾ

ਜਖਵਾਲੀ, 15 ਨਵੰਬਰ (ਨਿਰਭੈ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਦੀ ਸਰਕਾਰ ਨੇ ਜੋ ਲਾਂਘਾ ਖੋਲਿਆ ਹੈ ਇਹ ਕਾਰਜ ਕਰਕੇ ਪਾਕਿਸਤਾਨ ਤੇ ਭਾਰਤ ਸਰਕਾਰ ਨੇ ਦੋਵੇਂ ਹੀ ਦੇਸ਼ਾਂ ਦੇ ਲੋਕਾਂ ਦੇ ਦਿਲ ਜਿੱਤੇ ਹਨ, ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਜਸਦੇਵ ਪਬਲਿਕ ਸਕੂਲ ਵਿਖੇ ਸਾਲਾਨਾ ਅਥਲੈਟਿਕ ਮੀਟ ਕਰਵਾਈ

ਬਹਾਦਰਗੜ੍ਹ, 15 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਰਾਜਪੁਰਾ ਰੋਡ ਪਿੰਡ ਕੌਲੀ ਵਿਖੇ ਸਥਿਤ ਜਸਦੇਵ ਪਬਲਿਕ ਸਕੂਲ 'ਚ ਸਾਲਾਨਾ ਅਥਲੈਟਿਕ ਮੀਟ ਕਰਵਾਈ ਗਈ | ਇਸ ਮੌਕੇ ਪਿ੍ੰਸੀਪਲ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਡਾ. ਸਿਮਰਤ ਕੌਰ ਨੇ ਮੁੱਖ ਮਹਿਮਾਨ ਅਤੇ ਡੀ.ਐਸ.ਪੀ. ...

ਪੂਰੀ ਖ਼ਬਰ »

ਭਾਈ ਗੁਰਦਾਸ ਇੰਸਟੀਚਿਊਟ ਵਿਖੇ ਵਿਦਿਆਰਥਣਾਂ ਨੂੰ ਸੇਧ ਦਿੰਦੇ ਨਾਟਕਾਂ ਦਾ ਮੰਚਨ ਕਰਵਾਇਆ

ਪਟਿਆਲਾ, 15 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਭਾਈ ਗੁਰਦਾਸ ਨਰਸਿੰਗ ਕਾਲਜ ਵਿਖੇ ਨਟਾਸ ਪਟਿਆਲਾ ਵਲੋਂ ਨਾਰੀ ਸਸ਼ਕਤੀਕਰਨ ਅਤੇ ਨਸ਼ਿਆਂ ਵਿਰੁੱਧ ਦੋ ਨਾਟਕ ਖੇਡੇ ਗਏ, ਜਿਨ੍ਹਾਂ ਵਿਚੋਂ ਇਕ ਕਿਰਤ ਕਰਨ ਦੀ ਮਹੱਤਤਾ ਬਾਰੇ ਅਤੇ ਦੂਜਾ ਨਸ਼ਿਆਂ ਦੇ ਵਿਰੁੱਧ ਸੀ | ਮੁੱਖ ...

ਪੂਰੀ ਖ਼ਬਰ »

ਪਾਵਰਕਾਮ ਤੋਂ ਨਿਗਮ ਖੰਭਿਆਂ ਦਾ ਕਿਰਾਇਆ ਵਸੂਲਣ ਦੇ ਰੌ ਾਅ 'ਚ

ਪਟਿਆਲਾ, 15 ਨਵੰਬਰ (ਅ.ਸ. ਆਹਲੂਵਾਲੀਆ)- ਨਗਰ ਨਿਗਮ ਆਪਣੀ ਹਦੂਦ 'ਚ ਪਾਵਰਕਾਮ ਵਲੋਂ ਲਗਾਏ ਗਏ ਖੰਭਿਆਂ ਦਾ ਕਿਰਾਇਆ ਵਸੂਲਣ ਲਈ ਕਾਨੂੰਨੀ ਮਾਹਿਰਾਂ ਦੀ ਰਾਏ ਲਈ ਜਾ ਰਹੀ ਹੈ ਕਿਉਂਕਿ ਇਹ ਖੰਭੇ ਲਗਾ ਕੇ ਪਾਵਰਕਾਮ ਵੀ ਖਪਤਕਾਰਾਂ ਨੂੰ ਬਿਜਲੀ ਵੇਚਦਾ ਹੈ | ਇਸ ਤੋਂ ਇਲਾਵਾ ...

ਪੂਰੀ ਖ਼ਬਰ »

ਸੁਰਾਜਪੁਰ ਵਿਖੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕੱਲ੍ਹ

ਪਟਿਆਲਾ, 15 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਗੁਰਦੁਆਰਾ ਸੰਤ ਈਸ਼ਰ ਸਿੰਘ ਜੀ ਆਸ਼ਰਮ ਸੁਰਾਜਪੁਰ ਵਿਖੇ 17 ਨਵੰਬਰ ਨੂੰ ਕਰਵਾਇਆ ਜਾਵੇਗਾ | ਇਸ ਮੌਕੇ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਮਾਤਾ ਮਹਿੰਦਰ ਕੌਰ ਮਠਾੜੂ ਨਮਿਤ ਭੋਗ ਅਤੇ ਅੰਤਿਮ ਅਰਦਾਸ ਹੋਈ

ਨਾਭਾ, 15 ਨਵੰਬਰ (ਕਰਮਜੀਤ ਸਿੰਘ)-ਹਰੀ ਸਿੰਘ ਮਠਾੜੂ ਦੀ ਪਤਨੀ, ਭਗਵੰਤ ਸਿੰਘ ਰਾਮਗੜ•ੀਆ ਅਤੇ ਰਣਜੋਧ ਸਿੰਘ ਰਾਮਗੜ•ੀਆ ਦੇ ਸਤਿਕਾਰਯੋਗ ਮਾਤਾ ਮਹਿੰਦਰ ਕੌਰ ਮਠਾੜੂ ਜੋ ਕਿ ਬੀਤੇ ਦਿਨੀਂ ਸੰਖੇਪ ਬਿਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ ਸਨ ਸਬੰਧੀ ਭੋਗ ਅਤੇ ਅੰਤਿਮ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਵਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਪਟਿਆਲਾ, 15 ਨਵੰਬਰ (ਕੁਲਵੀਰ ਸਿੰਘ ਧਾਲੀਵਾਲ) - ਪੰਜਾਬ ਸਟੂਡੈਂਟਸ ਯੂਨੀਅਨ ਇਕਾਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ 'ਇਕ ਸ਼ਾਮ ਕਲਾ ਦੇ ਨਾਮ' ਮਹੀਨਾਵਾਰ ਸਮਾਗਮ ਦੀ ਲੜੀ ਤਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੂਸਰਾ ਸਮਾਗਮ ...

ਪੂਰੀ ਖ਼ਬਰ »

ਨਿਗਮ ਨੇ ਲਗਾਈ ਕੂੜਾ ਵੱਖ-ਵੱਖ ਕਰਨ ਵਾਲੀ ਵਿਦੇਸ਼ੀ ਮਸ਼ੀਨ

ਪਟਿਆਲਾ, 15 ਨਵੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਨਾਗਰਿਕਾਂ ਨੂੰ ਸਾਫ਼ ਸੁਥਰਾ ਵਾਤਾਵਰਣ ਤੇ ਮੁੱਢਲੀਆਂ ਸਹੂਲਤਾਂ ਦੇਣ ਲਈ ਨਗਰ ਨਿਗਮ ਵਲੋਂ ਜਿਥੇ 22 ਸੁਲਭ ਪਖਾਨੇ ਬਣਵਾਏ ਜਾ ਰਹੇ ਨੇ ਉਥੇ ਇਕ ਵਿਦੇਸ਼ੀ ਮਸ਼ੀਨ ਜੋ ਇਕੱਤਰ ਕੂੜੇ ਨੂੰ ਵੱਖ-ਵੱਖ ਕਰੇਗੀ ਵੀ ਲਗਾਈ ਗਈ ...

ਪੂਰੀ ਖ਼ਬਰ »

ਸੜਕਾਂ 'ਤੇ ਹੋਣ ਵਾਲੀਆਂ ਦੁਰਘਟਨਾਵਾਂ ਨੂੰ ਘੱਟ ਕਰਨ ਲਈ ਡੀ.ਸੀ ਕੈਥਲ ਨੇ ਕੀਤੀ ਅਧਿਕਾਰੀਆਂ ਨਾਲ ਬੈਠਕ

ਗੁਹਲਾ ਚੀਕਾ, 15 ਨਵੰਬਰ (ਓ.ਪੀ. ਸੈਣੀ)-ਡੀ.ਸੀ ਕੈਥਲ ਪਿ੍ਅੰਕਾ ਮੋਨੀ ਨੇ ਰਾਸ਼ਟਰੀ ਰਾਜ ਮਾਰਗ ਅਥਾਰਟੀ, ਲੋਕ ਨਿਰਮਾਣ ਮਹਿਕਮੇ, ਮਾਰਕੀਟਿੰਗ ਬੋਰਡ ਤੇ ਸਥਾਨਕ ਨਿਕਾਏ ਮਹਿਕਮੇ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਉਣ ਵਾਲੀ 30 ਨਵੰਬਰ ਤੱਕ ਆਪਣੇ ਅਧੀਨ ਆਉਣ ...

ਪੂਰੀ ਖ਼ਬਰ »

ਨਿਆਲ ਕਾਲਜ ਵਿਖੇ ਲਗਾਇਆ ਖ਼ੂਨਦਾਨ ਕੈਂਪ

ਪਾਤੜਾਂ, 15 ਨਵੰਬਰ (ਗੁਰਵਿੰਦਰ ਸਿੰਘ ਬੱਤਰਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ ਗਿਆ | ਪਿ੍ੰਸੀਪਲ ਮੈਡਮ ਵੀਨਾ ਕੁਮਾਰੀ ਦੀ ਰਹਿਨੁਮਾਈ ਹੇਠ ਐਨ.ਐਸ.ਐਸ. ਵਿਭਾਗ (ਰੈੱਡ ਰਿਬਨ ਕਲੱਬ) ਅਤੇ ਲਾਇਨਜ਼ ਕਲੱਬ ...

ਪੂਰੀ ਖ਼ਬਰ »

ਉੱਤਰ ਭਾਰਤੀ ਅੰਤਰਵਰਸਿਟੀ ਹਾਕੀ ਮੁਕਾਬਲੇ ਧੂਮ ਧੜੱਕੇ ਨਾਲ ਸ਼ੁਰੂ

ਪਟਿਆਲਾ, 15 ਨਵੰਬਰ (ਚਹਿਲ)-ਖੇਡ ਵਿਭਾਗ ਪੰਜਾਬੀ ਯੂਨੀਵਰਸਿਟੀ ਦੀ ਮੇਜ਼ਬਾਨੀ 'ਚ ਔਰਤਾਂ ਦੇ ਉੱਤਰ ਭਾਰਤੀ ਅੰਤਰਵਰਸਿਟੀ ਹਾਕੀ ਮੁਕਾਬਲੇ ਯੂਨੀਵਰਸਿਟੀ ਦੇ ਰਾਜਾ ਭਾਲਿੰਦਰ ਸਿੰਘ ਸਪੋਰਟਸ ਕੰਪਲੈਕਸ ਵਿਖੇ ਆਰੰਭ ਹੋ ਗਏ ਹਨ | ਇਨ੍ਹਾਂ ਮੁਕਾਬਲਿਆਂ 'ਚ 25 ...

ਪੂਰੀ ਖ਼ਬਰ »

ਟਰਾਂਸਪੋਰਟ ਐਸੋਸੀਏਸ਼ਨ ਨੇ ਸੰਸਦ ਮੈਂਬਰ ਤੇ ਵਿਧਾਇਕ ਨੂੰ ਦਿੱਤਾ ਮੰਗ ਪੱਤਰ

ਮੰਡੀ ਗੋਬਿੰਦਗੜ੍ਹ, 15 ਨਵੰਬਰ (ਮੁਕੇਸ਼ ਘਈ)-ਟਰਾਂਸਪੋਰਟ ਐਸੋਸੀਏਸ਼ਨ ਮੰਡੀ ਗੋਬਿੰਦਗੜ੍ਹ ਵਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸਾਂਸਦ ਡਾ. ਅਮਰ ਸਿੰਘ ਅਤੇ ਵਿਧਾਨ ਸਭਾ ਹਲਕਾ ਅਮਲੋਹ ਦੇ ਵਿਧਾਇਕ ਰਣਦੀਪ ਸਿੰਘ ਨੂੰ ਸਾਂਝੇ ਤੌਰ 'ਤੇ ਇਕ ਮੰਗ ਪੱਤਰ ਦੇ ਕੇ ...

ਪੂਰੀ ਖ਼ਬਰ »

ਪੈਨਸ਼ਨਰ ਤੇ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੀ ਮਹੀਨਾਵਾਰ ਬੈਠਕ ਹੋਈ

ਮੰਡੀ ਗੋਬਿੰਦਗੜ੍ਹ, 15 ਨਵੰਬਰ (ਬਲਜਿੰਦਰ ਸਿੰਘ)-ਪੈਨਸ਼ਨਰ ਐਾਡ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਮੰਡੀ ਗੋਬਿੰਦਗੜ੍ਹ ਦੀ ਮਾਸਿਕ ਬੈਠਕ ਸਥਾਨਕ ਪਰਉਪਕਾਰ ਸੇਵਾ ਸੰਮਤੀ ਦੇ ਮੈਡੀਕਲ ਹਾਲ 'ਚ ਐਸੋਸੀਏਸ਼ਨ ਦੇ ਪ੍ਰਧਾਨ ਬਲਦੇਵ ਸਿੰਘ ਰਿਟਾ. ਜ਼ਿਲ੍ਹੇਦਾਰ ਦੀ ...

ਪੂਰੀ ਖ਼ਬਰ »

ਵਿਸ਼ਵ ਡਾਇਬੀਟਿਜ ਦਿਵਸ ਮੌਕੇ ਮੁਫ਼ਤ ਜਾਂਚ ਕੈਂਪ ਲਗਾਇਆ

ਖਮਾਣੋਂ, 15 ਨਵੰਬਰ (ਜੋਗਿੰਦਰ ਪਾਲ) - ਵਿਸ਼ਵ ਡਾਇਬੀਟਿਜ ਦਿਵਸ ਮੌਕੇ ਹੋਲੀ ਬੇਸਿਲ ਮੈਡੀਕਲੀਨਿਕ ਲਾਂਡਰਾਂ ਰੋਡ ਖਰੜ ਦੇ ਡਾਇਰੈਕਟਰ ਡਾ. ਸਚਿਨ ਵਰਮਾ ਦੀ ਅਗਵਾਈ ਹੇਠ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਇਸ ਸਬੰਧੀ ਡਾ. ਸਚਿਨ ਵਰਮਾ ਨੇ ਦੱਸਿਆ ਕਿ ਕੈਂਪ ਦੌਰਾਨ ਕੁੱਲ 156 ...

ਪੂਰੀ ਖ਼ਬਰ »

ਮੋਟਰਾਂ ਤੋਂ ਖੜ੍ਹੇ ਪਾਣੀ 'ਚ ਵੀ ਡੇਂਗੂ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਮਿਲਿਆ

ਫ਼ਤਹਿਗੜ੍ਹ ਸਾਹਿਬ, 15 ਨਵੰਬਰ (ਅਰੁਣ ਆਹੂਜਾ)-ਸਿਵਲ ਸਰਜਨ ਡਾ: ਐਨ.ਕੇ. ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲੇ੍ਹ ਦੇ ਸ਼ਹਿਰਾਂ ਅਤੇ ਪਿੰਡਾਂ 'ਚ ਡੇਂਗੂ ਦੀ ਬਿਮਾਰੀ ਤੋਂ ਬਚਾਅ ਲਈ ਲਗਾਤਾਰ ਗਤੀਵਿਧੀਆਂ ਜਾਰੀ ਹਨ, ਜਿਸ ਤਹਿਤ ਆਮ ਲੋਕਾਂ ਨੂੰ ਡੇਂਗੂ ਤੋਂ ਬਚਾਅ ...

ਪੂਰੀ ਖ਼ਬਰ »

ਲੜਕੀਆਂ ਨੂੰ ਆਰਥਿਕ ਤੌਰ ਤੇ ਮਜ਼ਬੂਤ ਕਰਨ ਨਾਲ ਹੀ ਆ ਸਕਦੀ ਹੈ ਬਰਾਬਰਤਾ-ਮਹਿਮੀ

ਫ਼ਤਹਿਗੜ੍ਹ ਸਾਹਿਬ, 15 ਨਵੰਬਰ (ਭੂਸ਼ਨ ਸੂਦ)- ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਅਧੀਨ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਫ਼ਤਹਿਗੜ੍ਹ ਸਾਹਿਬ ਵਲੋਂ ਧਾਰਮਿਕ ਲੀਡਰਜ਼ ਇਲੈਕਟਿਡ, ਲੋਕਾਂ ਵਲੋਂ ਚੁਣੇ ਗਏ ਨੁਮਾਇੰਦੇ, ਸਮੁਦਾਇ ਦੇ ਲੀਡਰਜ਼ ਅਤੇ ਲੋਕਾਂ ਨੂੰ ਜਾਗਰੂਕ ...

ਪੂਰੀ ਖ਼ਬਰ »

ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਵਲੋਂ ਐਾਟੀ ਰੈਗਿੰਗ ਵਿਸ਼ੇ 'ਤੇ ਸੈਮੀਨਾਰ

ਅਮਲੋਹ, 15 ਨਵੰਬਰ (ਸੂਦ) - ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਵਿਖੇ ਐਾਟੀ ਰੈਗਿੰਗ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਦੇਸ਼ ਭਗਤ ਯੁਨਾਏਟਿਡ ਦੇ ਚੇਅਰਮੈਨ ਅਤੇ ਦੇਸ਼ ਭਗਤ ਯੂਨੀਵਰਸਿਟੀ ਦੇ ਕੁਲਪਤੀ ਡਾ. ਜ਼ੋਰਾ ਸਿੰਘ ਨੇ ਸ਼ਮ੍ਹਾ ਰੁਸ਼ਨਾ ਕੇ ਇਸ ਦਾ ...

ਪੂਰੀ ਖ਼ਬਰ »

ਬਡਾਲੀ ਮਾਈ ਕੀ ਦੇ ਵਾਸੀ ਪੀਣ ਵਾਲੇ ਪਾਣੀ ਨੂੰ ਤਰਸੇ

ਫ਼ਤਹਿਗੜ੍ਹ ਸਾਹਿਬ, 15 ਨਵੰਬਰ (ਭੂਸ਼ਨ ਸੂਦ) - ਬਲਾਕ ਖੇੜਾ ਦੇ ਪਿੰਡ ਬਡਾਲੀ ਮਾਈ ਕੀ ਦੇ ਵਾਸੀਆਂ ਨੂੰ ਪੀਣ ਵਾਲਾ ਪਾਣੀ ਨਾ ਮਿਲਣ ਕਾਰਨ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ਪਿੰਡ ਵਾਸੀ ਨੰਬਰਦਾਰ ਸੁਰਮੁੱਖ ਸਿੰਘ, ਬਲਦੇਵ ਸਿੰਘ, ਹਰਭਜਨ ਸਿੰਘ, ਦਲੀਪ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਲਸੂਆ 'ਚ ਧਾਰਮਿਕ ਸਮਾਗਮ ਕਰਵਾਇਆ

ਫ਼ਤਹਿਗੜ੍ਹ ਸਾਹਿਬ, 15 ਨਵੰਬਰ (ਭੂਸ਼ਨ ਸੂਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਬਲਸੂਆ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਭਾਈ ਮਨਜੀਤ ਸਿੰਘ, ਗੁਰਦੀਪ ਸਿੰਘ ਰਾਜਪੁਰਾ ਵਾਲਿਆਂ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਕੀਰਤਨ ...

ਪੂਰੀ ਖ਼ਬਰ »

ਭਗੜਾਣਾ ਵਾਸੀ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪ੍ਰੇਸ਼ਾਨ

ਫ਼ਤਹਿਗੜ੍ਹ ਸਾਹਿਬ, 15 ਨਵੰਬਰ (ਭੂਸ਼ਨ ਸੂਦ) - ਪੰਜਾਬ ਸਰਕਾਰ ਵਲੋਂ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾ ਕੇ ਵਿਕਾਸ ਕਰਵਾਉਣ ਦੇ ਦਾਅਵੇ ਖੋਖਲੇ ਸਾਬਿਤ ਹੋ ਰਹੇ ਹਨ, ਜਿਸ ਦੀ ਉਦਾਹਰਣ ਬਲਾਕ ਖੇੜਾ ਦੇ ਵੱਡੇ ਪਿੰਡ ਭਗੜਾਣਾ ਦੇ ਗੰਦੇ ਪਾਣੀ ਦੀ ...

ਪੂਰੀ ਖ਼ਬਰ »

ਪੰਜਕੋਹਾ 'ਚ ਢਾਡੀ ਦਰਬਾਰ ਕਰਵਾਇਆ

ਸੰਘੋਲ, 15 ਨਵੰਬਰ (ਗੁਰਨਾਮ ਸਿੰਘ ਚੀਨਾ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਪਿੰਡ ਪੰਜਕੋਹਾ 'ਚ ਢਾਡੀ ਦਰਬਾਰ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁਲਦੀਪ ਸਿੰਘ ਨੇ ਦੱਸਿਆ ਕਿ ਇਸ ਮੌਕੇ ਬੀਬੀ ਜਸਵੀਰ ਕੌਰ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਅਤੇ ਬਾਲ ਦਿਵਸ ਮੌਕੇ ਕਰਵਾਏ ਪ੍ਰਸ਼ਨੋਤਰੀ ਮੁਕਾਬਲੇ

ਮੰਡੀ ਗੋਬਿੰਦਗੜ੍ਹ, 15 ਨਵੰਬਰ (ਬਲਜਿੰਦਰ ਸਿੰਘ)- ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਰਾਸ਼ਟਰੀ ਬਾਲ ਦਿਵਸ ਮੌਕੇ ਅੱਜ ਨਜ਼ਦੀਕੀ ਪਿੰਡ ਲੁਹਾਰ ਮਾਜਰਾ ਕਲਾਂ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਚ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਨਾਲ ਵਿਧਾਇਕ ਨੇ ਕੀਤੀ ਮੁਲਾਕਾਤ

ਅਮਲੋਹ/ਸਲਾਣਾ, 15 ਨਵੰਬਰ (ਕੁਲਦੀਪ ਸ਼ਾਰਦਾ, ਗੁਰਚਰਨ ਸਿੰਘ ਜੰਜੂਆ)-ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਤੇ 27 ਸਾਲ ਪਿੰਡ ਸਲਾਣਾ ਦੇ ਸਰਪੰਚ ਰਹੇ ਪਾਖਰ ਸਿੰਘ ਸਲਾਣਾ ਨਾਲ ਹਲਕਾ ਅਮਲੋਹ ਦੇ ਵਿਧਾਇਕ ਰਣਦੀਪ ਸਿੰਘ ਨੇ ਉਨ੍ਹਾਂ ਦੇ ਗ੍ਰਹਿ ਪਿੰਡ ਸਲਾਣਾ ਦਾਰਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX