ਤਾਜਾ ਖ਼ਬਰਾਂ


ਸਫਦਰਜੰਗ ਹਸਪਤਾਲ ਪਹੁੰਚੀ ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ
. . .  44 minutes ago
ਨਵੀਂ ਦਿੱਲੀ, 7 ਦਸੰਬਰ- ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ ਰੇਖਾ ਸ਼ਰਮਾ ਸਫਦਰਜੰਗ ਹਸਪਤਾਲ ਪਹੁੰਚੀ ਹੈ ਜਿੱਥੇ ਦੇਰ ਰਾਤ ਉਨਾਓ ...
ਉਨਾਓ ਮਾਮਲੇ 'ਚ ਦੋਸ਼ੀਆਂ ਨੂੰ ਇਕ ਮਹੀਨੇ ਦੇ ਅੰਦਰ ਦਿੱਤੀ ਜਾਵੇ ਫਾਂਸੀ : ਸਵਾਤੀ ਮਾਲੀਵਾਲ
. . .  about 1 hour ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ਮਹਿਲਾ ਆਯੋਗ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਕਿਹਾ ਕਿ ਉਹ ਉੱਤਰ ਪ੍ਰਦੇਸ਼ ਸਰਕਾਰ ਅਤੇ ਕੇਂਦਰ ...
ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਹੋ ਰਹੀਆਂ ਹਨ ਚੋਣਾਂ
. . .  about 1 hour ago
ਰਾਂਚੀ, 7 ਦਸੰਬਰ- ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਚੋਣਾਂ ਹੋ ਰਹੀਆਂ ਹਨ। ਲੋਕ ਸਵੇਰ ਤੋਂ ਹੀ ਵੋਟ ਪਾਉਣ...
ਅੱਜ ਦਾ ਵਿਚਾਰ
. . .  about 1 hour ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  1 day ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  1 day ago
ਫ਼ਤਿਹਗੜ੍ਹ ਸਾਹਿਬ, 6 ਦਸੰਬਰ (ਅਰੁਣ ਅਹੂਜਾ)- ਆਪਣੀਆਂ ਮੰਗਾਂ ਨੂੰ ਲੈ ਕੇ ਸਾਬਕਾ ਆਲ ਇੰਡੀਆ ਪੈਰਾਂ ਮਿਲਟਰੀ ਫੋਰਸ ਵੱਲੋਂ 13 ਦਸੰਬਰ ਨੂੰ ਦਿੱਲੀ ਸੰਸਦ ਭਵਨ ਅਗੇ ਕੌਮੀ ਪੱਧਰੀ ਰੋਸ ਧਰਨਾ ਲਗਾਇਆ ਜਾ ਰਿਹਾ ਹੈ, ਜਿਸ ...
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਵੱਲੋਂ ਔਰਤਾਂ ਦੀਆਂ ਸੁਰੱਖਿਆ ਨੂੰ ਲੈ ਕੇ ਜ਼ਿਲ੍ਹੇ ਵਿਚ ਸ਼ਕਤੀ ਐਪ ਨੂੰ ਲਾਂਚ ਕੀਤਾ ਗਿਆ। ਇਸ ਤੋਂ ਇਲਾਵਾ 'ਪਿੱਕ ਐਂਡ ਡਰੋਪ' ਸੇਵਾ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ...
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਬਾਈਪਾਸ ਤੋਂ ਅਗਵਾ ਹੋਏ ਨੌਜਵਾਨ ਨੂੰ ਪੁਲਿਸ ਨੇ ਮਹਿਜ ਕੁਝ ਘੰਟਿਆਂ ਮਗਰੋਂ ਹੀ ਬਰਾਮਦ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਨੇ...
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਭਾਰਤ ਵੈਸਟ ਇੰਡੀਜ਼ ਟੀ 20 ਮੈਚ : 5 ਓਵਰਾਂ ਮਗਰੋਂ ਵੈਸਟ ਇੰਡੀਜ਼ ਨੇ ਇਕ ਵਿਕਟ ਦੇ ਨੁਕਸਾਨ 'ਤੇ ਬਣਾਈਆਂ 57 ਦੌੜਾਂ
. . .  1 day ago
ਭਾਰਤ ਵੈਸਟ ਇੰਡੀਜ਼ : ਦੂਸਰੇ ਓਵਰ 'ਚ ਵੈਸਟ ਇੰਡੀਜ ਨੂੰ ਲੱਗਾ ਪਹਿਲਾ ਝਟਕਾ, ਸਕੋਰ 13/1
. . .  1 day ago
ਅਮਰੀਕਨ ਨਾਗਰਿਕ ਕਰਤਾਰਪੁਰ ਲਾਂਘੇ ਤੋਂ ਲੰਘਣ ਨਾ ਦਿੱਤਾ - ਕਿਸੇ ਹੋਰ ਰਸਤੇ ਲੰਘਣ ਦੀ ਕੀਤੀ ਕੋਸ਼ਿਸ਼ - ਬੀ.ਐਸ.ਐਫ. ਨੇ ਕੀਤੀ ਨਾਕਾਮ
. . .  1 day ago
ਬਟਾਲਾ, 6 ਦਸੰਬਰ (ਕਾਹਲੋਂ) - ਅਮਰੀਕਨ ਸਿਟੀਜ਼ਨ ਅੰਮ੍ਰਿਤ ਸਿੰਘ ਨਾਂਅ ਦਾ ਨੌਜਵਾਨ, ਜੋ ਕਿ ਕਰਤਾਰਪੁਰ ਲਾਂਘੇ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਆਇਆ ਸੀ, ਉਸ ਨੂੰ ਅੱਜ ਇਮੀਗ੍ਰੇਸ਼ਨ ਵੱਲੋਂ ਓ.ਸੀ.ਆਈ. ਕਾਰਡ ਨਾ ਹੋਣ ਦਾ ਇਤਰਾਜ਼ ਲੱਗਣ...
ਭਾਰਤ ਵੈਸਟ ਇੰਡੀਜ਼ ਪਹਿਲਾ ਟੀ20 : ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੋਕਸੋ ਐਕਟ ਤਹਿਤ ਜਬਰ ਜਨਾਹੀਆਂ ਦੇ ਦੋਸ਼ੀਆਂ ਲਈ ਰਹਿਮ ਦੀ ਪਟੀਸ਼ਨ ਨਾ ਹੋਵੇ - ਰਾਸ਼ਟਰਪਤੀ
. . .  1 day ago
ਜਲੰਧਰ ਦਿਹਾਤੀ ਕਾਂਗਰਸ ਪ੍ਰਧਾਨ ਦੇ ਘਰ 'ਤੇ ਈ.ਡੀ. ਵੱਲੋਂ ਛਾਪੇਮਾਰੀ
. . .  1 day ago
ਮਾਈਨਿੰਗ ਮਾਫ਼ੀਆ ਦਾ ਵੱਧ ਚੁਕੈ ਖ਼ੌਫ਼, ਕਈ ਕਾਨੂੰਨੀ ਕਰੈਸ਼ਰ ਬੰਦ, ਮੁੱਖ ਮੰਤਰੀ ਦਾ ਇਕ ਸਲਾਹਕਾਰ ਸਵਾਲਾਂ ਦੇ ਘੇਰੇ 'ਚ - ਹਰਪਾਲ ਚੀਮਾ
. . .  1 day ago
ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ ਕਤਲ ਮਾਮਲੇ 'ਚ ਪੁਲਿਸ ਨੇ ਹਾਸਲ ਕੀਤੀ ਵੱਡੀ ਕਾਮਯਾਬੀ
. . .  1 day ago
ਹੈਦਰਾਬਾਦ ਐਨਕਾਊਂਟਰ : ਸਾਨੂੰ ਆਪਣੇ ਬਚਾਅ ਲਈ ਚਲਾਉਣੀ ਪਈ ਗੋਲੀ - ਤੇਲੰਗਾਨਾ ਪੁਲਿਸ
. . .  1 day ago
ਵਿਧਾਨ ਸਭਾ ਹਲਕਾ ਅਟਾਰੀ ਤੋਂ ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਸ਼ਾਂਤਮਈ ਢੰਗ ਨਾਲ ਸੰਪੰਨ
. . .  1 day ago
ਸਮਾਣਾ ਨੇੜੇ ਪਿੰਡ ਗੱਜੂਮਾਜਰਾ ਚ ਏ.ਟੀ.ਐਮ. ਤੋੜਿਆ
. . .  1 day ago
ਯੂਥ ਕਾਂਗਰਸ ਬਲਾਕ ਨਾਭਾ ਦੀ ਹੋਈ ਚੋਣ ਸ਼ਾਂਤੀਪੂਰਵਕ
. . .  1 day ago
ਸ੍ਰੀ ਮੁਕਤਸਰ ਸਾਹਿਬ ਵਿਖੇ ਦਿਨ-ਦਿਹਾੜੇ ਨੌਜਵਾਨ ਅਗਵਾ, ਜਾਂਚ 'ਚ ਜੁਟੀ ਪੁਲਿਸ
. . .  1 day ago
ਵਿਧਾਇਕ 'ਤੇ ਹਮਲੇ ਦੇ ਮਾਮਲੇ 'ਚ ਪੁਲਿਸ ਨੇ ਪੰਜ ਵਿਅਕਤੀਆਂ ਨੂੰ ਅਦਾਲਤ 'ਚ ਕੀਤਾ ਪੇਸ਼
. . .  1 day ago
ਹੈਦਰਾਬਾਦ ਐਨਕਾਉਂਟਰ 'ਤੇ ਤੇਲੰਗਾਨਾ ਪੁਲਿਸ ਵੱਲੋਂ ਕੀਤੀ ਜਾ ਰਹੀ ਪ੍ਰੈੱਸ ਕਾਨਫ਼ਰੰਸ
. . .  1 day ago
ਕਬੱਡੀ ਟੂਰਨਾਮੈਂਟ : ਨਿਊਜ਼ੀਲੈਂਡ ਨੇ ਕੀਨੀਆ ਨੂੰ 9 ਅੰਕਾਂ ਨਾਲ ਹਰਾਇਆ
. . .  1 day ago
ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕਾਉਣ ਦੇ ਮਾਮਲੇ 'ਚ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ
. . .  1 day ago
ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨੇ ਅੱਜ ਪੀ.ਐਮ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਜਲੰਧਰ ਪੁਲਿਸ ਨੇ ਚਾਰ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
. . .  1 day ago
ਪਾਣੀ ਦੀ ਨਿਕਾਸੀ ਨਾਲੀ ਕੋਲੋਂ ਮਿਲਿਆ ਭਰੂਣ
. . .  1 day ago
ਵਿਧਾਨ ਸਭਾ ਹਲਕਾ ਅਜਨਾਲਾ 'ਚ ਅਮਨ ਅਮਾਨ ਨਾਲ ਪੈ ਰਹੀਆਂ ਹਨ ਯੂਥ ਕਾਂਗਰਸ ਦੀਆਂ ਵੋਟਾਂ
. . .  1 day ago
ਕਬੱਡੀ ਟੂਰਨਾਮੈਂਟ : ਕੀਨੀਆ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ਸ਼ੁਰੂ
. . .  1 day ago
ਕਬੱਡੀ ਟੂਰਨਾਮੈਂਟ : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ 14 ਅੰਕਾਂ ਨਾਲ ਹਰਾਇਆ
. . .  1 day ago
ਹੈਦਰਾਬਾਦ ਐਨਕਾਉਂਟਰ 'ਤੇ ਲਾਕੇਟ ਚੈਟਰਜੀ ਨੇ ਕਿਹਾ- ਅਜਿਹੇ ਐਨਕਾਉਂਟਰ ਨੂੰ ਬਣਾਇਆ ਜਾਣਾ ਚਾਹੀਦਾ ਹੈ ਕਾਨੂੰਨੀ
. . .  1 day ago
10 ਦਸੰਬਰ ਨੂੰ ਹੋਵੇਗੀ ਭਾਜਪਾ ਸੰਸਦੀ ਪਾਰਟੀ ਦੀ ਬੈਠਕ
. . .  1 day ago
ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਸ੍ਰੀਲੰਕਾ ਅਤੇ ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ
. . .  1 day ago
ਅੰਧੀਰ ਰੰਜਨ ਚੌਧਰੀ ਨੇ ਲੋਕ ਸਭਾ 'ਚ ਚੁੱਕਿਆ ਉਨਾਓ ਜਬਰ ਜਨਾਹ ਪੀੜਤਾ ਨੂੰ ਸਾੜਨ ਦਾ ਮਾਮਲਾ
. . .  1 day ago
8 ਦਸੰਬਰ ਨੂੰ ਬੁੰਡਾਲਾ ਮੰਜਕੀ 'ਚ ਕਰਵਾਏ ਜਾਣਗੇ ਸਵ.ਕਾਮਰੇਡ ਸੁਰਜੀਤ ਦੇ ਬਰਸੀ ਸੰਬੰਧੀ ਸਮਾਗਮ
. . .  1 day ago
ਪ੍ਰਿਅੰਕਾ ਰੈਡੀ ਦੇ ਕਾਤਲਾਂ ਨੂੰ ਪੁਲਿਸ ਵੱਲੋਂ ਐਨਕਾਊਂਟਰ ਕਰਨ ਦੀ ਖ਼ੁਸ਼ੀ 'ਚ ਬਠਿੰਡਾ 'ਚ ਵੰਡੇ ਗਏ ਲੱਡੂ
. . .  1 day ago
ਹੈਦਰਾਬਾਦ ਐਨਕਾਉਂਟਰ 'ਤੇ ਮੇਨਕਾ ਗਾਂਧੀ ਨੇ ਚੁੱਕੇ ਸਵਾਲ, ਕਿਹਾ- ਨਿਆਂ ਪ੍ਰਣਾਲੀ ਤਹਿਤ ਮਿਲਣੀ ਚਾਹੀਦੀ ਸੀ ਸਜ਼ਾ
. . .  1 day ago
ਪੁਲਿਸ ਕਮਿਸ਼ਨਰ ਸੱਜਨਾਰ ਵੱਲੋਂ ਐਨਕਾਊਂਟਰ 'ਚ ਜਬਰ ਜਨਾਹ ਦੇ ਦੋਸ਼ੀਆਂ ਨੂੰ ਕੀਤਾ ਗਿਆ ਢੇਰ
. . .  1 day ago
ਧਰਨੇ 'ਤੇ ਬੈਠੀ ਜਿਨਸੀ ਸ਼ੋਸ਼ਣ ਦੀ ਪੀੜਤ ਡਾਕਟਰ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ
. . .  1 day ago
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੋ ਵਿਦਿਆਰਥੀ ਹੋਏ ਗੰਭੀਰ ਜ਼ਖ਼ਮੀ
. . .  1 day ago
ਨਿਆਂ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੇ ਲਈ ਸਰਕਾਰਾਂ ਨੂੰ ਮਿਲ ਕੇ ਕਰਨਾ ਚਾਹੀਦਾ ਹੈ ਕੰਮ : ਕੇਜਰੀਵਾਲ
. . .  1 day ago
ਦਿੱਲੀ ਅਤੇ ਉਤਰ ਪ੍ਰਦੇਸ਼ ਸਰਕਾਰ ਨੂੰ ਹੈਦਰਾਬਾਦ ਪੁਲਿਸ ਤੋਂ ਲੈਣੀ ਚਾਹੀਦੀ ਹੈ ਪ੍ਰੇਰਨਾ - ਮਾਇਆਵਤੀ
. . .  1 day ago
ਉਨਾਓ ਜਬਰ ਜਨਾਹ ਪੀੜਤਾ ਦੀ ਹਾਲਤ ਗੰਭੀਰ
. . .  1 day ago
ਸਿੰਜਾਈ ਘੁਟਾਲੇ 'ਚ ਅਜੀਤ ਪਵਾਰ ਨੂੰ ਏ.ਸੀ.ਬੀ ਨੇ ਦਿੱਤੀ ਕਲੀਨ ਚਿੱਟ
. . .  1 day ago
ਕਾਂਗਰਸ ਨੇ ਉਤਰ ਪ੍ਰਦੇਸ਼ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਲੋਕ ਸਭਾ 'ਚ ਦਿੱਤਾ ਮੁਲਤਵੀ ਮਤੇ ਦਾ ਨੋਟਿਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 1 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਰਣਨੀਤੀ ਕਿੰਨੀ ਵੀ ਖੂਬਸੂਰਤ ਕਿਉਂ ਨਾ ਹੋਵੇ, ਕਦੇ-ਕਦੇ ਨਤੀਜਿਆਂ ਬਾਰੇ ਵੀ ਸੋਚ ਲੈਣਾ ਚਾਹੀਦਾ ਹੈ। -ਵਿੰਸਟਨ ਚਰਚਿਲ

ਗੁਰਦਾਸਪੁਰ / ਬਟਾਲਾ / ਪਠਾਨਕੋਟ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਦਾ ਉਪਰਾਲਾ

ਡੇਰਾ ਬਾਬਾ ਨਾਨਕ ਸਟੇਸ਼ਨ 'ਤੇ ਦਿੱਤੀ ਮੁਫ਼ਤ ਇੰਟਰਨੈੱਟ ਦੀ ਸਹੂਲਤ ਤੋਂ ਯਾਤਰੂ ਬਾਗੋਬਾਗ

ਕਰਤਾਰਪੁਰ ਲਾਂਘਾ (ਡੇਰਾ ਬਾਬਾ ਨਾਨਕ), 15 ਨਵੰਬਰ (ਗੁਰਸ਼ਰਨਜੀਤ ਸਿੰਘ ਪੁਰੇਵਾਲ, ਅਵਤਾਰ ਸਿੰਘ ਰੰਧਾਵਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੂਰੇ ਦੇਸ਼ ਅਤੇ ਵਿਦੇਸ਼ਾਂ 'ਚ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਇਸ ਸ਼ਤਾਬਦੀ ਨੂੰ ਆਪਣੇ ਢੰਗ-ਤਰੀਕੇ ਨਾਲ ਮਨਾ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਜਾ ਰਹੀਆਂ ਹਨ, ਜਦਕਿ ਇਸੇ ਹੀ ਕੜੀ ਤਹਿਤ ਭਾਰਤੀ ਰੇਲਵੇ ਵਿਭਾਗ ਵਲੋਂ ਵੀ ਜ਼ਿਲ੍ਹਾ ਗੁਰਦਾਸਪੁਰ ਦੇ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ 'ਚ ਸਥਿਤ ਰੇਲਵੇ ਸਟੇਸ਼ਨ 'ਤੇ 24 ਘੰਟੇ ਮੁਫ਼ਤ ਇੰਟਰਨੈੱਟ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ | ਸਟੇਸ਼ਨ ਮਾਸਟਰ ਨੇ ਦੱਸਿਆ ਕਿ ਇਥੇ ਕਰੀਬ ਇਕ ਹਫ਼ਤੇ ਤੋਂ ਇਥੇ ਵਿਭਾਗ ਵਲੋਂ ਵਾਈ-ਫਾਈ ਮਸ਼ੀਨਰੀ ਲਗਾਈ ਗਈ ਹੈ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਕਿਸਤਾਨ 'ਚ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਲਈ ਆਉਣ ਵਾਲੀਆਂ ਸੰਗਤਾਂ ਅਤੇ 550 ਸਾਲਾ ਸ਼ਤਾਬਦੀ ਸਮਾਗਮਾਂ ਦੇ ਮੱਦੇਨਜ਼ਰ ਇਥੇ 4ਜੀ ਪਲੱਸ ਮੁਫ਼ਤ ਇੰਟਰਨੈੱਟ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ, ਜੋ 24 ਘੰਟੇ ਚੱਲੇਗੀ ਅਤੇ ਯਾਤਰੂ ਇਸ ਨੂੰ 60 ਤੋਂ 70 ਮੀਟਰ ਤੱਕ ਦੀ ਦੂਰੀ ਤੱਕ ਵਰਤੋਂ ਕਰ ਸਕਦੇ ਹਨ | ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਵੱਖ-ਵੱਖ ਸ਼ਹਿਰਾਂ ਬੀਕਾਨੇਰ, ਬਠਿੰਡਾ, ਅੰਮਿ੍ਤਸਰ, ਜਲੰਧਰ, ਜੰਮੂ, ਰਾਜਸਥਾਨ ਆਦਿ ਤੋਂ ਇਥੇ ਆਏ ਸ਼ਰਧਾਲੂਆਂ ਨੇ ਰੇਲਵੇ ਦੇ ਇਸ ਉਪਰਾਲੇ ਦੀ ਸ਼ਾਲਾਘਾ ਕੀਤੀ | ਅੰਮਿ੍ਤਸਰ ਤੋਂ ਡੇਰਾ ਬਾਬਾ ਨਾਨਕ ਤੱਕ 4 ਵੱਖ-ਵੱਖ ਸਮਿਆਂ 'ਤੇ ਰੇਲ ਗੱਡੀ ਆਉਂਦੀ ਹੈ ਅਤੇ ਉਹ ਗੱਡੀ ਦੁਬਾਰਾ ਵਾਪਸ ਚੱਲਦੀ ਹੈ ਅਤੇ ਇਥੇ ਯਾਤਰੂਆਂ ਦੀ ਆਮਦ ਵੀ ਘੱਟ ਹੁੰਦੀ ਹੈ | ਵਿਭਾਗ ਵਲੋਂ ਇਸ ਰੇਲ ਗੱਡੀ 'ਤੇ ਵੀ 550 ਸਾਲਾ ਨੂੰ ਸਮਰਪਿਤ ਬੋਰਡ ਲਗਾ ਕੇ ਲਿਖਿਆ ਹੈ ਕਿ ਆਓ 550ਵੇਂ ਪ੍ਰਕਾਸ਼ ਪੁਰਬ ਦਾ ਹਿੱਸਾ ਬਣੋ | ਇਸ ਤੋਂ ਇਲਾਵਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਵੀ ਲਿਖਿਆ ਹੋਇਆ ਹੈ, ਨੂੰ ਵੀ ਯਾਤਰੂਆਂ ਵਲੋਂ ਸਰਾਹਿਆ ਜਾ ਰਿਹਾ ਹੈ |

ਪਿੰਡਾਂ 'ਚ ਪਈਆਂ ਬੇਕਾਰ ਜ਼ਮੀਨਾਂ 'ਤੇ ਕੀਤੀਆਂ ਜਾ ਰਹੀਆਂ ਨਾਜਾਇਜ਼ ਉਸਾਰੀਆਂ

ਪੁਰਾਣਾ ਸ਼ਾਲਾ, 15 ਨਵੰਬਰ (ਅਸ਼ੋਕ ਸ਼ਰਮਾ)-ਪਿੰਡਾਂ ਅੰਦਰ ਬਹੁਤ ਸਾਰੀਆਂ ਸਰਕਾਰੀ ਜ਼ਮੀਨਾਂ ਹਨ ਜੋ ਬੇਕਾਰ ਪਈਆਂ ਹਨ | ਇਨ੍ਹਾਂ ਜ਼ਮੀਨਾਂ 'ਤੇ ਲੋਕ ਨਾਜਾਇਜ਼ ਕਬਜ਼ੇ ਕਰਕੇ ਉਸਾਰੀਆਂ ਵੀ ਕਰ ਰਹੇ ਹਨ | ਪਰ ਪੇਂਡੂ ਪੰਚਾਇਤ ਤੇ ਵਿਕਾਸ ਵਿਭਾਗ ਪੰਜਾਬ ਕੁੰਭਕਰਨੀ ਨੀਂਦ ...

ਪੂਰੀ ਖ਼ਬਰ »

ਸਾਬਕਾ ਜਥੇਦਾਰ ਗਿਆਨੀ ਜਸਬੀਰ ਸਿੰਘ ਦਾ ਮਲਕਪੁਰ ਪਹੰੁਚਣ 'ਤੇ ਬਾਬਾ ਸੁਖਵਿੰਦਰ ਸਿੰਘ ਵਲੋਂ ਸਨਮਾਨ

ਬਟਾਲਾ, 15 ਨਵੰਬਰ (ਕਾਹਲੋਂ)-ਸ੍ਰੀ ਅਕਾਲ ਤਖ਼ਤ ਸਾਹਿਬ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਜਸਬੀਰ ਸਿੰਘ ਵਲੋਂ ਗੁਰਦੁਆਰਾ ਤਪ ਅਸਥਾਨ ਮਲਕਪੁਰ ਵਿਖੇ ਪਹੁੰਚਣ 'ਤੇ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਸੁਖਵਿੰਦਰ ਸਿੰਘ ਮਲਕਪੁਰ ਵਾਲਿਆਂ ਵਲੋਂ ਜਿੱਥੇ ਜੀ ...

ਪੂਰੀ ਖ਼ਬਰ »

ਕਾਲਾ ਅਫਗਾਨਾ ਕਾਲਜ 'ਚ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ ਧਾਰਮਿਕ ਸਮਾਗਮ

ਬਟਾਲਾ, 15 ਨਵੰਬਰ (ਕਾਹਲੋਂ)-ਗੁਰੂ ਨਾਨਕ ਸਰਕਾਰੀ ਕਾਲਜ ਕਾਲਾ ਅਫਗਾਨਾ ਵਿਖੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ 'ਤੇ ਕਾਲਜ ਦੀ 50ਵੀਂ ਵਰ੍ਹੇਗੰਢ ਦੇ ਸਬੰਧ ਵਿਚ ਧਾਰਮਿਕ ਸਮਾਗਮ ਕਰਵਾਇਆ ਗਿਆ | ਕਾਲਜ ਕੈਂਪਸ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬਾਜਵਾ ਤੋਂ ਸਰਪੰਚ ਿਖ਼ਲਾਫ਼ ਕਾਰਵਾਈ ਦੀ ਮੰਗ

ਕਿਲ੍ਹਾ ਲਾਲ ਸਿੰਘ, 15 ਨਵੰਬਰ (ਬਲਬੀਰ ਸਿੰਘ)-ਕੁਲਦੀਪ ਕੌਰ ਪਤਨੀ ਗੋਪਾਲ ਮਸੀਹ ਪਿੰਡ ਧਰਮਕੋਟ ਬੱਗਾ ਨੇ ਪਿੰਡ ਦੇ ਸਰਪੰਚ ਸਰਬਜੀਤ ਸਿੰਘ ਸੱਬਾ 'ਤੇ ਦੋਸ਼ ਲਾਇਆ ਹੈ ਕਿ ਉਨ੍ਹਾਂ ਪੰਚਾਇਤੀ ਚੋਣਾਂ 'ਚ ਸਰਪੰਚ ਦੀ ਮਦਦ ਨਾ ਕਰਨ ਕਰਕੇ ਸਾਡੇ ਨਾਲ ਸਿਆਸੀ ਰੰਜਿਸ਼ ਕਾਰਨ ...

ਪੂਰੀ ਖ਼ਬਰ »

ਵੁੱਡ ਸਟਾਕ ਸਕੂਲ ਨੇ ਸੋਲੋ ਡਾਂਸ 'ਚ ਮੱਲਾਂ ਮਾਰੀਆਂ

ਬਟਾਲਾ, 15 ਨਵੰਬਰ (ਕਾਹਲੋਂ)-ਬੀਤੇ ਦਿਨੀਂ ਮਿਲੇਨੀਅਮ ਸਕੂਲ ਬਟਾਲਾ ਵਿਚ ਸੋਲੋ ਡਾਂਸ ਫੀਟ ਅੰਤਰ ਸਕੂਲ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲੇ 'ਚ ਬਟਾਲਾ ਸ਼ਹਿਰ ਦੇ ਵੱਖ-ਵੱਖ ਸਕੂਲ ਦੇ ਵਿਦਿਆਰਥੀਆਂ ਨੇ ਭਾਗ ਲਿਆ | ਵੁੱਡ ਸਟਾਕ ਪਬਲਿਕ ਸਕੂਲ ਬਟਾਲਾ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਸੁਖਪ੍ਰੀਤ ਸਿੰਘ ਪਿੰਡ ਮਿਸ਼ਰਪੁਰਾ ਦੀ ਟੀਮ ਵਲੋਂ ਖੇਡਿਆ ਕਰੇਗਾ

ਬਟਾਲਾ, 15 ਨਵੰਬਰ (ਕਾਹਲੋਂ)-ਫੁੱਟਬਾਲ ਖਿਡਾਰੀ ਸੁਖਪ੍ਰੀਤ ਸਿੰਘ ਪਿੰਡ ਮਿਸ਼ਰਪੁਰਾ ਦੀ ਟੀਮ ਵਲੋਂ ਖੇਡੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਖਿਡਾਰੀ ਸੁਖਪ੍ਰੀਤ ਸਿੰਘ ਪੁੱਤਰ ਜੋਗਾ ਸਿੰਘ ਵਾਸੀ ਪਿੰਡ ਉਦੋਕੇ ਖੁਰਦ ਨੇ ਦੱਸਿਆ ਕਿ ਉਹ ਪਹਿਲਾਂ ਉਦੋਕੇ ਕਲਾਂ ਦੀ ...

ਪੂਰੀ ਖ਼ਬਰ »

ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਵਲੋਂ ਕਿਰਿਆਵਾਂ ਕਰਵਾਉਣ ਲਈ 40 ਰੁਪਏ ਪ੍ਰਤੀ ਵਿਦਿਆਰਥੀ ਜਾਰੀ

ਗੁਰਦਾਸਪੁਰ, 15 ਨਵੰਬਰ (ਸੁਖਵੀਰ ਸਿੰਘ ਸੈਣੀ)-ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਡਾਇਰੈਕਟਰ ਵਲੋਂ ਰਾਜ ਦੇ ਸਰਕਾਰੀ ਸਕੂਲ 'ਚ ਪੜ੍ਹਦੇ 6ਵੀਂ ਤੋਂ 8ਵੀਂ ਜਮਾਤ ਦੇ ਵਿਦਿਆਰਥੀਆਂ ਨੰੂ ਸਿੱਖਣ ਸੁਧਾਰ ਪ੍ਰੋਗਰਾਮ (ਐਲ.ਈ.ਪੀ.) ਤਹਿਤ 'ਪੜ੍ਹੋ ਪੰਜਾਬ, ਪੜ੍ਹਾਓ ...

ਪੂਰੀ ਖ਼ਬਰ »

ਸੁਚਾਨੀਆਂ ਦਾ ਜੰਮਪਲ ਸਪੇਨ ਦੀ ਰਾਜਧਾਨੀ ਬਾਰਸੀਲੋਨਾ ਤੋਂ ਦੂਜੀ ਵਾਰ ਜਿੱਤਿਆ ਮੈਂਬਰ ਪਾਰਲੀਮੈਂਟ

ਨੌਸ਼ਹਿਰਾ ਮੱਝਾ ਸਿੰਘ, 15 ਨਵੰਬਰ (ਤਰਸੇਮ ਸਿੰਘ ਤਰਾਨਾ)-ਕਸਬਾ ਨੌਸ਼ਹਿਰਾ ਮੱਝਾ ਸਿੰਘ ਦੇ ਨਾਲ ਲਗਦੇ ਪਿੰਡ ਸੁਚਾਨੀਆਂ ਦੇ ਜੰਮਪਲ ਰੌਬਿਟ ਨਾਹਰ ਸਪੇਨ ਦੇਸ਼ ਦੀ ਰਾਜਧਾਨੀ ਬਾਰਸੀਲੋਨਾ ਤੋਂ ਲਗਾਤਾਰ ਦੂਸਰੀ ਵਾਰ ਵੀ ਮੈਂਬਰ ਪਾਰਲੀਮੈਂਟ ਜੇਤੂ ਰਹੇ ਹਨ | ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਦੇਵ ਅਕੈਡਮੀ ਵਿਖੇ ਗੁਰਮਤਿ ਸਮਾਗਮ

ਬਟਾਲਾ, 15 ਨਵੰਬਰ (ਕਾਹਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਿੱਥੇ ਦੇਸ਼ਾਂ-ਵਿਦੇਸ਼ਾਂ 'ਚ ਗੁਰਮਤਿ ਸਮਾਗਮ ਸਿੱਖ ਨਾਨਕ ਨਾਮ ਲੇਵਾ ਸੰਗਤ ਕਰਵਾ ਰਹੀ ਹੈ, ਉਸੇ ਲੜੀ ਤਹਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੀ ...

ਪੂਰੀ ਖ਼ਬਰ »

ਆਸਟ੍ਰੇਲੀਆ ਦੇ ਫਰਵਰੀ ਇਨਟੇਕ ਸਬੰਧੀ ਵੀਜ਼ੇ ਆਉਣੇ ਸ਼ੁਰੂ-ਗੈਵੀ ਕਲੇਰ

ਗੁਰਦਾਸਪੁਰ, 15 ਨਵੰਬਰ (ਆਰਿਫ਼)-ਆਸਟ੍ਰੇਲੀਆ, ਯੂ.ਕੇ. ਅਤੇ ਕੈਨੇਡਾ ਦੇ ਸਟੱਡੀ ਵੀਜ਼ਿਆਂ ਸਬੰਧੀ ਟੀਮ ਗਲੋਬਲ ਇਮੀਗ੍ਰੇਸ਼ਨ ਲਗਾਤਾਰ ਬਿਹਤਰ ਨਤੀਜੇ ਦੇ ਰਹੀ ਹੈ, ਜਿਸ ਪਿੱਛੇ ਟੀਮ ਗਲੋਬਲ ਦੀ ਸਖ਼ਤ ਮਿਹਨਤ ਅਤੇ ਤਜਰਬਾ ਹੈ | ਟੀਮ ਗਲੋਬਲ ਵਲੋਂ ਵਿਦਿਆਰਥਣ ਹਰਪ੍ਰੀਤ ...

ਪੂਰੀ ਖ਼ਬਰ »

ਜੀਆ ਲਾਲ ਮਿੱਤਲ ਸਕੂਲ ਵਿਖੇ ਬਾਲ ਦਿਵਸ ਮਨਾਇਆ

ਗੁਰਦਾਸਪੁਰ, 15 ਨਵੰਬਰ (ਆਰਿਫ਼)-ਜੀਆ ਲਾਲ ਮਿੱਤਲ ਡੀ.ਏ.ਵੀ. ਪਬਲਿਕ ਸਕੂਲ ਗੁਰਦਾਸਪੁਰ ਵਿਖੇ ਬਾਲ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਪ੍ਰਰਾਥਨਾ ਸਭਾ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਬੱਚਿਆਂ ਨੇ ਕਵਿਤਾ, ਗਾਇਨ, ਭਾਸ਼ਣ ਦੁਆਰਾ ਪੰਡਿਤ ਜਵਾਹਰ ਲਾਲ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਪਬਲਿਕ ਸਕੂਲ ਵਿਖੇ ਬਾਲ ਦਿਵਸ ਮਨਾਇਆ

ਬਟਾਲਾ, 15 ਨਵੰਬਰ (ਕਾਹਲੋਂ)-ਗੁਰੂ ਨਾਨਕ ਦੇਵ ਪਬਲਿਕ ਸਕੂਲ ਹਰਚੋਵਾਲ ਰੋਡ ਕਾਦੀਆਂ 'ਚ ਬਾਲ ਦਿਵਸ ਮਨਾਇਆ ਗਿਆ, ਜਿਸ ਵਿਚ ਸਵੇਰ ਦੀ ਪ੍ਰਾਰਥਨਾ ਅਧਿਆਪਕਾਂ ਵਲੋਂ ਕਰਵਾਈ ਗਈ, ਜਿਸ 'ਚ ਬਾਲ ਦਿਵਸ ਦੀ ਵਿਸ਼ੇਸ਼ਤਾ ਬਾਰੇ ਬੱਚਿਆਂ ਨੂੰ ਜਾਗਰੂਕ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਏ. ਐੱਸ. ਆਰ. ਇੰਟਰਨੈਸ਼ਨਲ ਸਕੂਲ ਵਿਖੇ ਬਾਲ ਦਿਵਸ ਮੌਕੇ ਕਰਵਾਇਆ ਸਮਾਗਮ

ਦੀਨਾਨਗਰ, 15 ਨਵੰਬਰ (ਸੰਧੂ/ਸੋਢੀ/ਸ਼ਰਮਾ)-ਏ.ਐੱਸ.ਆਰ. ਇੰਟਰਨੈਸ਼ਨਲ ਸਕੂਲ ਵਿਖੇ ਪਿ੍ੰਸੀਪਲ ਅਨੁਰਾਗ ਸ਼ਰਮਾ ਦੀ ਪ੍ਰਧਾਨਗੀ ਵਿਚ ਬਾਲ ਦਿਵਸ ਮੌਕੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਬੱਚਿਆਂ ਵਲੋਂ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ...

ਪੂਰੀ ਖ਼ਬਰ »

ਸੈਵਨਸੀਜ਼ ਇਮੀਗਰੇਸ਼ਨ ਨੇ ਇਕ ਹੋਰ ਵਿਦਿਆਰਥੀ ਦਾ ਕੈਨੇਡਾ ਪੜ੍ਹਨ ਦਾ ਸੁਪਨਾ ਕੀਤਾ ਸਾਕਾਰ

ਗੁਰਦਾਸਪੁਰ, 15 ਨਵੰਬਰ (ਆਰਿਫ਼)-ਸੈਵਨਸੀਜ਼ ਇਮੀਗਰੇਸ਼ਨ ਸੰਸਥਾ ਨੇ ਇਕ ਹੋਰ ਵਿਦਿਆਰਥੀ ਦਾ ਕੈਨੇਡਾ ਪੜ੍ਹਨ ਦਾ ਸੁਪਨਾ ਸਾਕਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਐਮ.ਡੀ. ਕੁਲਦੀਪ ਸਿੰਘ ਖਹਿਰਾ ਨੇ ਦੱਸਿਆ ਕਿ ਗੁਰਪ੍ਰੀਤਪਾਲ ਸਿੰਘ ਵਾਸੀ ...

ਪੂਰੀ ਖ਼ਬਰ »

ਜਾਇੰਟ ਫੋਰਮ ਪੰਜਾਬ ਦਾ ਵਫ਼ਦ ਚੇਅਰਮੈਨ ਨੰੂ ਮਿਲਿਆ-ਪੱਪੂ

ਗੁਰਦਾਸਪੁਰ, 15 ਨਵੰਬਰ (ਆਰਿਫ਼)-ਪੀ.ਐਸ.ਈ.ਬੀ ਜਾਇੰਟ ਫੋਰਮ ਪੰਜਾਬ ਦਾ ਵਫ਼ਦ ਜਾਇੰਟ ਫੋਰਮ ਪੰਜਾਬ ਦੇ ਕਨਵੀਨਰ ਕੁਲਦੀਪ ਸਿੰਘ ਖੰਨਾ ਦੀ ਅਗਵਾਈ ਹੇਠ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਚੇਅਰਮੈਨ ਇੰਜੀ: ਬਲਦੇਵ ਸਿੰਘ ਸਰਾਂ ਨੰੂ ਮਿਲਿਆ | ਇਸ ਸਬੰਧੀ ਵਿੱਤ ਸਕੱਤਰ ...

ਪੂਰੀ ਖ਼ਬਰ »

ਇੰਗਲਿਸ਼ ਪਲੈਨਟ ਨੇ ਸਿਰਫ਼ 4 ਦਿਨਾਂ ਵਿਚ ਲਗਵਾਇਆ ਯੂ.ਕੇ. ਦਾ ਡਿਪੈਂਡੈਂਟ ਵੀਜ਼ਾ

ਗੁਰਦਾਸਪੁਰ, 15 ਨਵੰਬਰ (ਆਰਿਫ਼)-ਵਿਦਿਆਰਥੀਆਂ ਨੰੂ ਯੂ.ਕੇ., ਕੈਨੇਡਾ, ਯੂਰਪ ਅਤੇ ਆਸਟ੍ਰੇਲੀਆ ਭੇਜਣ ਵਾਲੀ ਸਭ ਤੋਂ ਮਸ਼ਹੂਰ ਸੰਸਥਾ ਈ.ਐਸ.ਐਚ. ਇੰਗਲਿਸ਼ ਪਲੈਨਟ ਬਟਾਲਾ ਹੁਣ ਡਿਪੈਂਡੈਂਟ ਵੀਜ਼ੇ ਵੀ ਧੜਾਧੜ ਲਗਵਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ...

ਪੂਰੀ ਖ਼ਬਰ »

ਐੱਸ. ਪੀ. ਆਰ. ਐਨ. ਵਲੋਂ ਸਕਿੱਲ ਡਿਵੈਲਪਮੈਂਟ ਵਿਸ਼ੇ 'ਤੇ ਸੈਮੀਨਾਰ

ਗੁਰਦਾਸਪੁਰ, 15 ਨਵੰਬਰ (ਆਰਿਫ਼)-ਐਸ.ਪੀ.ਆਰ.ਐਨ. ਵਲੋਂ ਸਕਿਲ ਡਿਵੈਲਪਮੈਂਟ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਜਿਸ ਦੀ ਪ੍ਰਧਾਨਗੀ ਐਮ.ਡੀ. ਡਾ: ਸੰਜੀਵ ਸਰਪਾਲ ਵਲੋਂ ਕੀਤੀ ਗਈ | ਜਦੋਂ ਕਿ ਏ.ਡੀ.ਸੀ. ਜਨਰਲ ਤੇਜਿੰਦਰਪਾਲ ਸਿੰਘ ਸੰਧੂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਬਾਬਾ ਮੇਹਰ ਸਿੰਘ ਕਾਲਜ ਵਿਖੇ ਫਰੈਸ਼ਰ ਪਾਰਟੀ ਤੇ ਟੇਲੈਂਟ ਹੰਟ ਪ੍ਰੋਗਰਾਮ ਕਰਵਾਇਆ

ਪੁਰਾਣਾ ਸ਼ਾਲਾ, 15 ਨਵੰਬਰ (ਅਸ਼ੋਕ ਸ਼ਰਮਾ)-ਬਾਬਾ ਮੇਹਰ ਸਿੰਘ ਮੈਮੋਰੀਅਲ ਕਾਲਜ ਆਫ਼ ਐਜੂਕੇਸ਼ਨ ਪੁਰਾਣਾ ਸ਼ਾਲਾ ਵਿਖੇ ਫਰੈਸ਼ਰ ਪਾਰਟੀ ਅਤੇ ਟੇਲੈਂਟ ਹੰਟ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਕਾਲਜ ਦੇ ਐਮ.ਡੀ.ਸੁਰਿੰਦਰ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਆਨੰਦ ਮਾਡਰਨ ਸਕੂਲ ਵਿਖੇ ਬਾਲ ਦਿਵਸ 'ਤੇ ਪ੍ਰੋਗਰਾਮ ਕਰਵਾਇਆ

ਗੁਰਦਾਸਪੁਰ, 15 ਨਵੰਬਰ (ਆਰਿਫ਼)-ਅੱਜ ਆਨੰਦ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਾਲ ਦਿਵਸ ਦੇ ਸਬੰਧ ਵਿਚ ਪ੍ਰੋਗਰਾਮ ਕਰਵਾਇਆ ਗਿਆ | ਜਿਸ ਦੀ ਪ੍ਰਧਾਨਗੀ ਸਕੂਲ ਦੀ ਪਿ੍ੰਸੀਪਲ ਨਰਗਿਸ ਅਨੰਦ ਨੇ ਕੀਤੀ | ਇਸ ਪ੍ਰੋਗਰਾਮ ਵਿਚ ਬੱਚਿਆਂ ਤੋਂ ਕਾਰਡ ਮੇਕਿੰਗ ਮੁਕਾਬਲੇ ...

ਪੂਰੀ ਖ਼ਬਰ »

ਟੈਗੋਰ ਕਾਲਜ ਆਫ਼ ਐਜੂਕੇਸ਼ਨ ਵਿਖੇ ਸੈਮੀਨਾਰ ਕਰਵਾਇਆ

ਗੁਰਦਾਸਪੁਰ, 15 ਨਵੰਬਰ (ਆਰਿਫ਼)-ਵਾਤਾਵਰਨ ਪ੍ਰੋਟੈਕਸ਼ਨ ਸੁਸਾਇਟੀ ਵਲੋਂ ਟੈਗੋਰ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੁਮੈਨ ਵਿਖੇ ਵਾਤਾਵਰਨ ਦੀ ਸੰਭਾਲ ਸਬੰਧੀ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਵਿਦਿਆਰਥਣਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਇਸ ਮੌਕੇ ਆਏ ਮਹਿਮਾਨਾਂ ਨੇ ...

ਪੂਰੀ ਖ਼ਬਰ »

ਫ਼ੈਕਟਰੀ ਦੇ ਬਾਹਰੋਂ ਮੋਟਰਸਾਈਕਲ ਚੋਰੀ

ਦੀਨਾਨਗਰ, 15 ਨਵੰਬਰ (ਸੰਧੂ/ਸੋਢੀ/ਸ਼ਰਮਾ)-ਦੀਨਾਨਗਰ ਐੱਸ.ਐੱਸ.ਐਮ. ਕਾਲਜ ਦੇ ਨਜ਼ਦੀਕ ਇਕ ਫ਼ੈਕਟਰੀ ਦੇ ਬਾਹਰ ਲੱਗੇ ਮੋਟਰਸਾਈਕਲ ਦੇ ਚੋਰੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਾਬਕਾ ਕੌਾਸਲਰ ਸੱਤਿਆ ਦੇਵੀ ਦੇ ਪੁੱਤਰ ਚੰਦਰ ਦੇਵ ਨੇ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੰੂ ਸਮਰਪਿਤ ਸੁਖਮਨੀ ਸਾਹਿਬ ਦੇ ਪਾਠ ਕਰਵਾਏ

ਪੁਰਾਣਾ ਸ਼ਾਲਾ, 15 ਨਵੰਬਰ (ਅਸ਼ੋਕ ਸ਼ਰਮਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੰੂ ਸਮਰਪਿਤ ਅਤੇ ਮੁਲਾਜ਼ਮਾਂ ਦੀ ਸੁੱਖ ਸ਼ਾਂਤੀ ਲਈ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੀ ਸਬ ਡਵੀਜ਼ਨ ਪੁਰਾਣਾ ਸ਼ਾਲਾ ਵਿਖੇ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ | ...

ਪੂਰੀ ਖ਼ਬਰ »

ਮਧੂ ਸੂਦਨ ਸਕੂਲ ਵਿਖੇ ਬਾਲ ਦਿਵਸ ਨੂੰ ਸਮਰਪਿਤ ਸਮਾਗਮ

ਗੁਰਦਾਸਪੁਰ, 15 ਨਵੰਬਰ (ਭਾਗਦੀਪ ਸਿੰਘ ਗੋਰਾਇਆ)-ਮਧੂ ਸੂਦਨ ਮਾਡਰਨ ਸਕੂਲ ਸਲੇਮਪੁਰ ਅਰਾਈਆਂ ਵਿਖੇ ਬਾਲ ਦਿਵਸ ਨੰੂ ਸਮਰਪਿਤ ਇਕ ਪ੍ਰੋਗਰਾਮ ਕਰਵਾਇਆ ਗਿਆ | ਜਿਸ 'ਚ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਬੱਚਿਆਂ ਦੇ ਫੈਂਸੀ ਡਰੈੱਸ, ਕਵਿਤਾਵਾਂ, ਭਾਸ਼ਨ ਆਦਿ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਵਲੋਂ ਰੋਸ ਪ੍ਰਦਰਸ਼ਨ

ਸ੍ਰੀ ਹਰਿਗੋਬਿੰਦਪੁਰ, 15 ਨਵੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ 'ਚ ਬੀ.ਡੀ.ਪੀ.ਓ. ਬਲਾਕ ਦਫਤਰ ਵਿਖੇ ਦਿਹਾਤੀ ਮਜ਼ਦੂਰ ਸਭਾ (ਪੰਜਾਬ) ਦੇ ਆਗੂਆਂ ਨੇ ਪੰਜਾਬ ਸਰਕਾਰ ਵਲੋਂ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਸਬੰਧੀ ਮੁੱਖ ...

ਪੂਰੀ ਖ਼ਬਰ »

ਗੁਰਦੁਆਰਾ ਦਮਦਮਾ ਸਾਹਿਬ ਦੇ ਗ੍ਰੰਥੀ 'ਤੇ ਮੀਟ, ਸ਼ਰਾਬ ਦਾ ਰੈਸਟੋਰੈਂਟ ਖੋਲਣ ਦੇ ਇਲਜ਼ਾਮ

ਸ੍ਰੀ ਹਰਿਗੋਬਿੰਦਪੁਰ, 15 ਨਵੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਸ਼ਹਿਰ 'ਚ ਇਤਿਹਾਸਿਕ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥੀ ਸਾਹਿਬ ਸਤਿਕਾਰ ਕਮੇਟੀ ਰਜਿ: ਧੂਲਕਾ ਦੇ ਮੁੱਖ ਸੇਵਾਦਾਰ ਭਾਈ ਬਲਬੀਰ ਸਿੰਘ ਮੁੱਛਲ, ਸਤਨਾਮ ਸਿੰਘ ...

ਪੂਰੀ ਖ਼ਬਰ »

ਬਰਿਆਰ ਹਾਈਵੇ ਤੋਂ ਪਿੰਡਾਂ ਨੂੰ ਜਾਂਦੀ ਸੜਕ ਦਾ ਅਧੂਰਾ ਛੱਡਿਆ ਕੰਮ ਬਣਿਆ ਮੁਸੀਬਤ

ਗੁਰਦਾਸਪੁਰ, 15 ਨਵੰਬਰ (ਗੁਰਪ੍ਰਤਾਪ ਸਿੰਘ)-ਹਲਕਾ ਦੀਨਾਨਗਰ ਅਧੀਨ ਆਉਂਦੇ ਅੱਡਾ ਬਰਿਆਰ ਨੈਸ਼ਨਲ ਹਾਈਵੇ ਤੋਂ ਸ਼ੁਰੂ ਹੋ ਕੇ ਦਰਜਨਾਂ ਪਿੰਡਾਂ ਨੰੂ ਜੋੜਨ ਵਾਲੀ ਸੜਕ ਦਾ ਅਧੂਰਾ ਛੱਡਿਆ ਗਿਆ ਕੰਮ ਲੋਕਾਂ ਲਈ ਸਿਰਦਰਦੀ ਬਣਿਆ ਹੋਇਆ ਹੈ | ਅੱਡਾ ਬਰਿਆਰ ਤੋਂ ਸ਼ੁਰੂ ਹੋ ...

ਪੂਰੀ ਖ਼ਬਰ »

ਚੇਅਰਮੈਨ ਵੇਦ ਪ੍ਰਕਾਸ਼ ਲਾਟੀ ਦੀ ਅੰਤਿਮ ਰਸਮ ਕਿਰਿਆ ਅੱਜ

ਬਟਾਲਾ, 15 ਨਵੰਬਰ (ਬੁੱਟਰ)-ਭਗਵਾਨ ਵਾਲਮੀਕਿ ਟਰੱਸਟ ਦੇ ਚੇਅਰਮੈਨ ਵੇਦ ਪ੍ਰਕਾਸ਼ ਲਾਟੀ, ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੀ ਆਤਮਿਕ ਸ਼ਾਂਤੀ ਲਈ ਅੰਤਿਮ ਰਸਮ ਕਿਰਿਆ 16 ਨਵੰਬਰ ਨੂੰ ਦੁਪਹਿਰ 1 ਤੋਂ 2 ਵਜੇ ਤੱਕ ਕਮਿਊਨਿਟੀ ਹਾਲ ਖਜੂਰੀ ਗੇਟ ਬਟਾਲਾ ਵਿਖੇ ...

ਪੂਰੀ ਖ਼ਬਰ »

ਆਲ ਇੰਡੀਆ ਸੈਂਟਰਲ ਟਰੇਡ ਯੂਨੀਅਨ (ਏਕਟੂ) ਵਲੋਂ ਰੋਸ ਰੈਲੀ

ਬਟਾਲਾ, 15 ਨਵੰਬਰ (ਬੁੱਟਰ)-ਆਲ ਇੰਡੀਆ ਸੈਂਟਰਲ ਕੌਾਸਲ ਆਫ਼ ਟਰੇਡ ਯੂਨੀਅਨ (ਏਕਟੂ) ਦੀ ਮੰਗਾਂ ਨੂੰ ਲੈ ਕੇ ਰੋਸ ਰੈਲੀ ਸਥਾਨਕ ਫੈਜਪੁਰਾ ਵਿਖੇ ਹੋਈ | ਸੁਖਦੇਵ ਸਿੰਘ ਤਲਵੰਡੀ ਲਾਲ ਸਿੰਘ ਦੀ ਅਗਵਾਈ 'ਚ ਹੋਈ ਰੈਲੀ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਵੱਖ-ਵੱਖ ਬੁਲਾਰਿਆਂ ...

ਪੂਰੀ ਖ਼ਬਰ »

ਜੂਨੀਅਰ ਇੰਜੀਨੀਅਰ ਨਾਲ ਬਦਸਲੂਕੀ ਕਰਨ ਵਾਲੇ ਯੂਨੀਅਨ ਅਹੁਦੇਦਾਰਾਂ ਿਖ਼ਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ

ਪਠਾਨਕੋਟ, 15 ਨਵੰਬਰ (ਆਸ਼ੀਸ਼ ਸ਼ਰਮਾ)-ਡਿਪਲੋਮਾ ਇੰਜੀਨੀਅਰ ਐਸੋਸੀਏਸ਼ਨ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਪਠਾਨਕੋਟ ਦੀ ਮੀਟਿੰਗ ਜ਼ਿਲ੍ਹਾ ਜਨਰਲ ਸਕੱਤਰ ਕੁਲਦੀਪ ਮਿਨਹਾਸ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਮਸਟ੍ਰੋਲ ਇੰਪਲਾਈਜ਼ ਯੂਨੀਅਨ ਦੇ ਅਹੁਦੇਦਾਰਾਂ ਵਲੋਂ ...

ਪੂਰੀ ਖ਼ਬਰ »

ਆਦਰਸ਼ ਸਕੂਲ ਨਰੋਟ ਮਹਿਰਾ ਵਿਖੇ ਖੇਡਾਂ ਸਮਾਪਤ

ਨਰੋਟ ਮਹਿਰਾ, 15 ਨਵੰਬਰ (ਰਾਜ ਕੁਮਾਰੀ)-ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਨਰੋਟ ਮਹਿਰਾ ਵਿਖੇ ਤਿੰਨ ਰੋਜ਼ਾ ਖੇਡ ਮੁਕਾਬਲੇ 'ਚ ਤੀਜੇ ਦਿਨ ਖੇਡਾਂ ਸਮਾਪਤ ਹੋਈਆਂ | ਖੇਡਾਂ ਦੇ ਆਖ਼ਰੀ ਦਿਨ ਮੁੱਖ ਮਹਿਮਾਨ ਪਿੰਡ ਦੇ ਸਰਪੰਚ ਰਾਜ ਕੁਮਾਰ ਪਹੰੁਚੇ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਲਾਮੀਨੀ, ਸ਼ਾਸਤਰੀ ਨਗਰ ਅਤੇ ਨਿਊ ਸ਼ਾਸਤਰੀ ਨਗਰ ਦੇ 135 ਘਰਾਂ ਦੀ ਕੀਤੀ ਜਾਂਚ

ਪਠਾਨਕੋਟ, 15 ਨਵੰਬਰ (ਆਰ. ਸਿੰਘ/ਚੌਹਾਨ)-ਸਿਵਲ ਸਰਜਨ ਡਾ: ਅਦਿੱਤੀ ਸਲਾਰੀਆ ਅਤੇ ਪ੍ਰੋਗਰਾਮ ਅਫ਼ਸਰ ਡਾ: ਸੁਨੀਤਾ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਾ ਤਹਿਤ ਜ਼ਿਲ੍ਹਾ ਅਪਲਾਈਡ ਅਪਿਡਿਮਾਲੋਜਿਸਟ ਡਾ: ਬਲ ਦੀ ਅਗਵਾਈ ਹੇਠ 135 ਘਰਾਾ ਦੀ ਬਾਰੀਕੀ ਨਾਲ ਪੜਤਾਲ ਕੀਤੀ ਗਈ¢ ਇਸ ...

ਪੂਰੀ ਖ਼ਬਰ »

ਨਗਰ ਕੀਰਤਨ 'ਚ ਸਹਿਯੋਗ ਦੇਣ 'ਤੇ ਸਮੂਹ ਸੰਗਤ ਅਤੇ ਪ੍ਰਸ਼ਾਸਨ ਦਾ ਧੰਨਵਾਦ-ਸਾਹਨੀ

ਪਠਾਨਕੋਟ, 15 ਨਵੰਬਰ (ਆਰ. ਸਿੰਘ)-ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਪਠਾਨਕੋਟ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਤੋਂ ਸਜਾਏ ਨਗਰ ਕੀਰਤਨ 'ਚ ...

ਪੂਰੀ ਖ਼ਬਰ »

ਟ੍ਰੈਫਿਕ ਜਾਗਰੂਕਤਾ ਸੈਮੀਨਾਰ ਲਗਾਇਆ

ਪਠਾਨਕੋਟ, 15 ਨਵੰਬਰ (ਸੰਧੂ)-ਟ੍ਰੈਫਿਕ ਐਜੂਕੇਸ਼ਨ ਸੈੱਲ ਵਲੋਂ ਲਾਇਨਜ਼ ਕਲੱਬ ਪਠਾਨਕੋਟ ਦੇ ਸਹਿਯੋਗ ਨਾਲ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਕਲੱਬ ਦੇ ਪ੍ਰਧਾਨ ਅਵਤਾਰ ਅਬਰੋਲ ਦੀ ਪ੍ਰਧਾਨਗੀ ਹੇਠ ਟ੍ਰੈਫਿਕ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਜਿਸ 'ਚ ...

ਪੂਰੀ ਖ਼ਬਰ »

ਲੀਗਲ ਸਰਵਿਸ ਅਤੇ ਬਾਲ ਦਿਵਸ ਨੂੰ ਸਮਰਪਿਤ ਹਫਤਾ ਮਨਾਇਆ

ਸ਼ਾਹਪੁਰ ਕੰਢੀ, 15 ਨਵੰਬਰ (ਰਣਜੀਤ ਸਿੰਘ)-ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਿਟੀ ਵਲੋਂ 7 ਤੋਂ 15 ਨਵੰਬਰ ਤੱਕ ਲੀਗਲ ਸਰਵਿਸ ਅਤੇ ਬਾਲ ਦਿਵਸ ਨੰੂ ਸਮਰਪਿਤ ਹਫਤਾ ਮਨਾਇਆ ਗਿਆ | ਜਿਸ ਤਹਿਤ ਅੱਜ ਸ਼ਾਹਪੁਰ ਕੰਢੀ ਦੇ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਮਧੂਰਮਾ ...

ਪੂਰੀ ਖ਼ਬਰ »

ਜਨ ਕਲਿਆਣ ਸੇਵਾ ਸਮਿਤੀ ਵਲੋਂ ਨਸ਼ੇ ਿਖ਼ਲਾਫ਼ ਜਾਗਰੂਕਤਾ ਸੈਮੀਨਾਰ

ਪਠਾਨਕੋਟ 15 ਨਵੰਬਰ (ਸੰਧੂ)-ਜਨ ਕਲਿਆਣ ਸੇਵਾ ਸਮਿਤੀ ਵਲੋਂ ਸਮਿਤੀ ਦੇ ਚੇਅਰਮੈਨ ਵਿਜੇ ਪਾਸੀ ਦੀ ਪ੍ਰਧਾਨਗੀ ਹੇਠ ਸਥਾਨਕ ਨਿੱਜੀ ਕਾਲਜ ਵਿਖੇ ਨਸ਼ੇ ਦੇ ਿਖ਼ਲਾਫ਼ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ ਜਿਸ 'ਚ ਮਨਭਾਵਨ ਸਿੰਘ, ਦਵਿੰਦਰ ਕੁਮਾਰ, ਸ਼ੋਭਾ ਅੱਤਰੀ ਤੇ ਵਿਜੇ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ 32ਵਾਂ ਡੈਂਟਲ ਸਿਹਤ ਪੰਦਰਵਾੜਾ

ਪਠਾਨਕੋਟ, 15 ਨਵੰਬਰ ( ਆਰ. ਸਿੰਘ/ਚੌਹਾਨ)-ਸਿਵਲ ਹਸਪਤਾਲ ਵਿਖੇ 32ਵਾਂ ਡੈਂਟਲ ਸਿਹਤ ਪੰਦਰਵਾੜੇ ਦਾ ਉਦਘਾਟਨ ਸਿਵਲ ਸਰਜਨ ਪਠਾਨਕੋਟ ਡਾ: ਅਦਿੱਤੀ ਸਲਾਰੀਆ ਜ਼ਿਲ੍ਹਾ ਡੈਂਟਲ ਸਿਹਤ ਅਫ਼ਸਰ ਡਾਕਟਰ ਡੋਲੀ ਅਗਰਵਾਲ, ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ਸਿਵਲ ਹਸਪਤਾਲ ...

ਪੂਰੀ ਖ਼ਬਰ »

ਸੰਦੀਪਨੀ ਗੁਰੂਕੁਲ ਸਕੂਲ 'ਚ ਮਨਾਇਆ ਬਾਲ ਦਿਵਸ

ਪਠਾਨਕੋਟ, 15 ਨਵੰਬਰ (ਆਰ. ਸਿੰਘ)-ਸੰਦੀਪਨੀ ਗੁਰੂਕੁਲ ਸਕੂਲ ਕੌਾਤਰਪੁਰ ਪਠਾਨਕੋਟ ਵਿਖੇ ਬਾਲ ਦਿਵਸ ਸਕੂਲ ਸਟਾਫ਼ ਵੱਲੋਂ ਬੜੀ ਧੂਮ ਧਾਮ ਨਾਲ ਮਨਾਇਆ ਗਿਆ¢ਜਿਸ ਵਿਚ ਚੇਅਰਮੈਨ ਸਾਹਿਲ ਮਹਾਜਨ ਅਤੇ ਸਵਾਤੀ ਮਹਾਜਨ ਵਿਸ਼ੇਸ਼ ਰੂਪ ਵਿਚ ਹਾਜ਼ਰ ਹੋਏ ਅਤੇ ਦੀਪ ਜਲਾ ਕੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਨੀਤੀਆਂ ਿਖ਼ਲਾਫ਼ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ

ਪਠਾਨਕੋਟ, 15 ਨਵੰਬਰ (ਚੌਹਾਨ)-ਕੇਂਦਰ ਸਰਕਾਰ ਦੀਆਂ ਆਰਥਿਕ ਨੀਤੀਆਂ ਿਖ਼ਲਾਫ਼ ਜ਼ਿਲ੍ਹਾ ਕਾਂਗਰਸ ਨੇ ਗਾਂਧੀ ਚੌਕ ਵਿਖੇ ਜ਼ਿਲ੍ਹਾ ਪ੍ਰਧਾਨ ਸੰਜੀਵ ਬੈਂਸ ਦੀ ਪ੍ਰਧਾਨਗੀ ਹੇਠ ਇਕ ਵਿਸ਼ਾਲ ਰੋਸ ਪ੍ਰਦਰਸ਼ਨ ਅਤੇ ਧਰਨਾ ਮਾਰਿਆ | ਜਿਸ 'ਚ ਕਾਂਗਰਸ ਦੇ ਸਮੂਹ ਆਗੂਆਂ ਤੇ ...

ਪੂਰੀ ਖ਼ਬਰ »

ਆਵਾਜ਼ ਤੇ ਰੌਸ਼ਨੀ ਪ੍ਰੋਗਰਾਮ ਨੇ ਸੰਗਤ ਨੂੰ ਅਧਿਆਤਮ ਰੰਗ 'ਚ ਰੰਗਿਆ

ਪਠਾਨਕੋਟ, 15 ਨਵੰਬਰ (ਸੰਧੂ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪਠਾਨਕੋਟ ਵਿਚ ਚਲਾਏ ਜਾ ਰਹੇ ਲਾਈਟ ਐਾਡ ਸਾਊਾਡ ਸ਼ੋਅ ਨੇ ਸੰਗਤ ਨੂੰ ਅਧਿਆਤਮ ਦੇ ਰੰਗ 'ਚ ਰੰਗ ਦਿੱਤਾ | ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ...

ਪੂਰੀ ਖ਼ਬਰ »

ਪਤੀ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਪਤਨੀ ਦਾ ਅੰਤਿਮ ਸਸਕਾਰ

ਡਮਟਾਲ, 15 ਨਵੰਬਰ (ਰਾਕੇਸ਼ ਕੁਮਾਰ)-ਹਰਨੋਟਾ ਪੰਚਾਇਤ 'ਚ ਕੁਹਾੜੀ ਨਾਲ ਆਪਣੀ ਪਤਨੀ ਦੀ ਬੇਰਹਿਮੀ ਨਾਲ ਕਤਲ ਕਰਨ ਵਾਲੇ ਇਕ ਮੁਲਜ਼ਮ ਰਣਜੀਤ ਸਿੰਘ ਨੂੰ ਸ਼ੁੱਕਰਵਾਰ ਨੂੰ ਜੰਬਾਲੀ ਅਦਾਲਤ 'ਚ ਪੇਸ਼ ਕੀਤਾ ਗਿਆ | ਦੋਸ਼ੀ ਨੂੰ 5 ਦਿਨਾਂ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਕਰਤਾਰਪੁਰ ਸਾਹਿਬ ਜਾਣ ਵਾਲੇ ਯਾਤਰੀਆਂ ਦੀ ਫੀਸ ਦੇਵੇ ਪੰਜਾਬ ਸਰਕਾਰ-ਚਾਵਲਾ

ਪਠਾਨਕੋਟ, 15 ਨਵੰਬਰ (ਚੌਹਾਨ)-ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਵਲੋਂ ਪਾਕਿਸਤਾਨ ਵਲੋਂ ਕਰਤਾਰਪੁਰ ਸਾਹਿਬ ਲਾਂਘੇ ਲਈ ਰੱਖੀ 20 ਡਾਲਰ ਦੀ ਫੀਸ ਐਸ.ਜੀ.ਪੀ.ਸੀ. ਵਲੋਂ ਦੇਣ ਦੇ ਦਿੱਤੇ ਬਿਆਨ ਦੀ ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਗਈ ...

ਪੂਰੀ ਖ਼ਬਰ »

ਕਰਿਆਨੇ ਦੀ ਦੁਕਾਨ 'ਚ ਚੋਰੀ-ਘਟਨਾ ਸੀ.ਸੀ.ਟੀ.ਵੀ. 'ਚ ਕੈਦ

ਪਠਾਨਕੋਟ, 15 ਨਵੰਬਰ (ਸੰਧੂ)-ਪਠਾਨਕੋਟ ਸ਼ਹਿਰ ਅੰਦਰ ਚੋਰੀ ਦੀਆਂ ਵਾਰਦਾਤਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ ਤੇ ਚੋਰਾਂ ਵਲੋਂ ਬੀਤੀ ਦੇਰ ਰਾਤ ਸਥਾਨਿਕ ਮੁਹੱਲਾ ਚਾਰ ਮਰਲਾ ਵਿਖੇ ਸਥਿਤ ਕਰਿਆਨੇ ਦੀ ਦੁਕਾਨ 'ਤੇ ਚੋਰੀ ਦੀ ਵਾਰਦਾਤ ਨੰੂ ਅੰਜਾਮ ਦਿੱਤਾ ਗਿਆ | ਮਿਲੀ ...

ਪੂਰੀ ਖ਼ਬਰ »

ਮਾਡਰਨ ਸੰਦੀਪਨੀ ਸਕੂਲ ਮਾਮੂਨ ਵਿਖੇ ਬਾਲ ਦਿਵਸ ਮਨਾਇਆ

ਪਠਾਨਕੋਟ , 15 ਨਵੰਬਰ (ਆਰ. ਸਿੰਘ)-ਮਾਡਰਨ ਸੰਦੀਪਨੀ ਸਕੂਲ ਮਾਮੂਨ ਪਠਾਨਕੋਟ ਵਿਖੇ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੇ ਜਨਮ ਦਿਨ ਨੂੰ ਬਾਲ ਦਿਵਸ ਦੇ ਰੂਪ 'ਚ ਚੇਅਰਮੈਨ ਪਵਨ ਮਹਾਜਨ, ਸੰਚਾਲਿਕਾ ਪਿੰਕੀ ਮਹਾਜਨ ਅਤੇ ਪਿ੍ੰਸੀਪਲ ਨੀਰਜ ਮੋਹਨ ਪੁਰੀ ਦੀ ਪ੍ਰਧਾਨਗੀ ਵਿਚ ...

ਪੂਰੀ ਖ਼ਬਰ »

ਸ਼ਹੀਦ ਮੱਖਣ ਸਿੰਘ ਸਕੂਲ ਵਿਖੇ ਵਿਗਿਆਨ ਮੇਲਾ ਕਰਵਾਇਆ

ਪਠਾਨਕੋਟ, 15 ਨਵੰਬਰ (ਸੰਧੂ)-ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਾ ਅਨੁਸਾਰ ਤਹਿਸੀਲ ਪੱਧਰੀ ਵਿਗਿਆਨ ਮੇਲੇ ਦਾ ਆਯੋਜਨ ਸ਼ਹੀਦ ਮੱਖਣ ਸਿੰਘ ਸ. ਕੰ. ਸੀ. ਸੈ. ਸਕੂਲ ਵਿਖੇ ਪਿ੍ੰਸੀਪਲ ਮੀਨਮ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX