ਤਾਜਾ ਖ਼ਬਰਾਂ


ਗ੍ਰਹਿ ਮੰਤਰਾਲੇ ਨੇ ਐੱਨ. ਆਈ. ਏ. ਨੂੰ ਸੌਂਪਿਆ ਭੀਮਾ ਕੋਰੇਗਾਂਵ ਮਾਮਲਾ
. . .  6 minutes ago
ਨਵੀਂ ਦਿੱਲੀ, 25 ਜਨਵਰੀ- ਕੇਂਦਰੀ ਗ੍ਰਹਿ ਮੰਤਰਾਲੇ ਨੇ ਭੀਮਾ ਕੋਰੇਗਾਂਵ ਮਾਮਲੇ ਨੂੰ ਕੌਮੀ ਜਾਂਚ ਏਜੰਸੀ...
ਚੋਗਾਵਾ 'ਚ ਵੀ ਮਿਲਿਆ ਬੰਦ ਨੂੰ ਭਰਵਾ ਹੁੰਗਾਰਾ
. . .  12 minutes ago
ਚੋਗਾਵਾ, 25 ਜਨਵਰੀ (ਗੁਰਬਿੰਦਰ ਸਿੰਘ ਬਾਗ਼ੀ)- ਦਲ ਖ਼ਾਲਸਾ ਪੰਜਾਬ ਅਤੇ ਖ਼ਾਲਸਾ ਸੰਘਰਸ਼ ਜਥੇਬੰਦੀ ਵੱਲੋਂ ਨਾਗਰਿਕਤਾ ਸੋਧ...
ਅਵੰਤੀਪੋਰਾ ਮੁਠਭੇੜ : ਸੁਰੱਖਿਆ ਬਲਾਂ ਨੇ ਜੈਸ਼ ਦੇ ਚੋਟੀ ਦੇ ਕਮਾਂਡਰ ਅਤੇ ਦੋ ਅੱਤਵਾਦੀਆਂ ਨੂੰ ਪਾਇਆ ਘੇਰਾ
. . .  15 minutes ago
ਸ੍ਰੀਨਗਰ, 25 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਇਲਾਕੇ 'ਚ ਚੱਲ ਰਹੇ ਰਹੀ ਮੁਠਭੇੜ ਨੂੰ ਲੈ ਕੇ ਜੰਮੂ-ਕਸ਼ਮੀਰ ਪੁਲਿਸ ਦਾ ਕਹਿਣਾ ਹੈ ਕਿ ਸੁਰੱਖਿਆ ਬਲਾਂ...
ਸਰਕਾਰੀ ਕਾਲਜ ਅਜਨਾਲਾ 'ਚ ਮਨਾਇਆ ਗਿਆ ਤਹਿਸੀਲ ਪੱਧਰੀ ਕੌਮੀ ਵੋਟਰ ਦਿਵਸ
. . .  20 minutes ago
ਅਜਨਾਲਾ, 25 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਸਰਕਾਰੀ ਕਾਲਜ ਅਜਨਾਲਾ ਵਿਖੇ ਤਹਿਸੀਲ ਪੱਧਰੀ ਕੌਮੀ ਵੋਟਰ ਦਿਵਸ ਚੋਣਕਾਰ ਰਜਿਸਟ੍ਰੇਸ਼ਨ...
2 ਫਰਵਰੀ ਦੀ ਸੰਗਰੂਰ ਰੈਲੀ ਲਈ ਯੂਥ ਅਕਾਲੀ ਦਲ ਨੇ ਵੀ ਕੱਸੀ ਕਮਰ
. . .  29 minutes ago
ਸੰਗਰੂਰ, 25 ਜਨਵਰੀ (ਦਮਨਜੀਤ ਸਿੰਘ)- 2 ਫਰਵਰੀ ਨੂੰ ਸੰਗਰੂਰ ਵਿਖੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਜਬਰ ਵਿਰੋਧੀ ਰੈਲੀ ਨੂੰ....
ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਮੋਗਾ ਵਿਖੇ ਵਰਕਰਾਂ ਨਾਲ ਕੀਤੀ ਬੈਠਕ
. . .  39 minutes ago
ਮੋਗਾ, 25 ਜਨਵਰੀ (ਗੁਰਤੇਜ ਬੱਬੀ)- ਪਿਛਲੇ ਲੰਬੇ ਸਮੇਂ ਤੋਂ ਸੁਖਬੀਰ ਸਿੰਘ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਦੀਆਂ ਨੀਤੀਆਂ ਤੋਂ ਨਾਰਾਜ਼ ਚੱਲੇ ਆ ਰਹੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਮੋਗਾ...
ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਆਰੰਭ
. . .  49 minutes ago
ਅੰਮ੍ਰਿਤਸਰ, 25 ਜਨਵਰੀ (ਹਰਮਿੰਦਰ ਸਿੰਘ)- ਅਮਰ ਸ਼ਹੀਦ ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਅੱਜ ਸ਼੍ਰੋਮਣੀ ਕਮੇਟੀ ਵਲੋਂ ਵੱਖ-ਵੱਖ ਧਾਰਮਿਕ ਸਭਾ-ਸੁਸਾਇਟੀਆਂ ਤੇ ਸੰਗਤਾਂ...
ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਬੰਦ ਦਾ ਸੱਦਾ ਰਿਹਾ ਬੇਅਸਰ
. . .  53 minutes ago
ਅਟਾਰੀ/ਅਜਨਾਲਾ, 25 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ, ਗੁਰਪ੍ਰੀਤ ਸਿੰਘ ਢਿੱਲੋਂ)- ਸਿੱਖ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਖ਼ਿਲਾਫ਼ ਦਿੱਤੇ ਗਏ ਬੰਦ ਦੇ ਸੱਦਾ ਦਾ ਅੰਮ੍ਰਿਤਸਰ...
ਸਰਹੱਦੀ ਖੇਤਰ ਦੇ ਸਕੂਲਾਂ ਦਾ ਦੌਰਾ ਕਰਨ ਉਪਰੰਤ ਅੰਮ੍ਰਿਤਸਰ ਰਵਾਨਾ ਹੋਏ ਸਿੱਖਿਆ ਸਕੱਤਰ
. . .  about 1 hour ago
ਅਟਾਰੀ, 25 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਅਟਾਰੀ ਸਥਿਤ ਸੀਨੀਅਰ ਸੈਕੰਡਰੀ ਸਕੂਲ ਅਟਾਰੀ ਅਤੇ ਗਰਲਜ਼ ਹਾਈ ਸਕੂਲ ਅਟਾਰੀ ਦਾ ਦੌਰਾ ਕਰਨ ਉਪਰੰਤ...
ਬਾਘਾਪੁਰਾਣਾ 'ਚ ਪੰਜਾਬ ਬੰਦ ਦਾ ਨਹੀਂ ਹੋਇਆ ਕੋਈ ਅਸਰ
. . .  about 1 hour ago
ਬਾਘਾਪੁਰਾਣਾ, 25 ਜਨਵਰੀ (ਬਲਰਾਜ ਸਿੰਗਲਾ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਦਲ ਖ਼ਾਲਸਾ ਵਲੋਂ ਅੱਜ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਬਾਘਾਪੁਰਾਣਾ ਸ਼ਹਿਰ ਅੰਦਰ ਕੋਈ ਅਸਰ...
ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਧਰਨਾ, ਫ਼ਿਰੋਜ਼ਪੁਰ-ਫ਼ਾਜ਼ਿਲਕਾ ਜੀ. ਟੀ. ਰੋਡ ਜਾਮ
. . .  about 1 hour ago
ਗੁਰੂਹਰਸਹਾਏ/ਗੋਲੂ ਕਾ ਮੋੜ, 25 ਜਨਵਰੀ (ਕਪਿਲ ਕੰਧਾਰੀ, ਹਰਚਰਨ ਸਿੰਘ, ਸੁਰਿੰਦਰ ਸਿੰਘ ਪੁਪਨੇਜਾ)- ਨਾਗਰਿਕਤਾ ਸੋਧ ਕਾਨੂੰਨ ਅਤੇ ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਵਿਰੁੱਧ ਅੱਜ ਸ਼੍ਰੋਮਣੀ ਅਕਾਲੀ ਦਲ...
ਅਮਰੀਕਾ 'ਚ ਖ਼ਾਲਸਾ ਯੂਨੀਵਰਸਿਟੀ ਸਥਾਪਿਤ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ
. . .  about 1 hour ago
ਅੰਮ੍ਰਿਤਸਰ, 25 ਜਨਵਰੀ (ਹਰਮਿੰਦਰ ਸਿੰਘ, ਰਾਜੇਸ਼ ਕੁਮਾਰ)- ਅਮਰੀਕਾ ਵਿਖੇ ਖ਼ਾਲਸਾ ਯੂਨੀਵਰਸਿਟੀ ਸਥਾਪਿਤ ਕਰਨ ਵਾਲੀਆਂ ਸ਼ਖ਼ਸੀਅਤਾਂ ਸ. ਮਨਜੀਤ ਸਿੰਘ ਧਾਲੀਵਾਲ ਅਤੇ ਡਾ. ਗੁਰਮਾਨ ਸਿੰਘ...
ਵੱਖ-ਵੱਖ ਜਥੇਬੰਦੀਆਂ ਵਲੋਂ ਦਿੱਤੇ ਬੰਦ ਦੇ ਸੱਦੇ ਦੌਰਾਨ ਹੁਸ਼ਿਆਰਪੁਰ 'ਚ ਸਥਿਤੀ ਤਣਾਅਪੂਰਨ
. . .  about 2 hours ago
ਹੁਸ਼ਿਆਰਪੁਰ, 25 ਜਨਵਰੀ (ਬਲਜਿੰਦਰਪਾਲ ਸਿੰਘ)- ਵੱਖ-ਵੱਖ ਸਿੱਖ ਅਤੇ ਦਲਿਤ ਜਥੇਬੰਦੀਆਂ ਵਲੋਂ ਮੋਦੀ ਸਰਕਾਰ ਦੇ ਹਿੰਦੂ ਰਾਸ਼ਟਰ ਦੇ ਏਜੰਡੇ ਵਿਰੁੱਧ ਦਿੱਤੇ ਪੰਜਾਬ ਬੰਦ ਦੇ ਸੱਦੇ ਤਹਿਤ ਹੁਸ਼ਿਆਰਪੁਰ...
ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਵਲੋਂ ਅੰਮ੍ਰਿਤਸਰ 'ਚ ਮੁਜ਼ਾਹਰਾ
. . .  about 2 hours ago
ਅੰਮ੍ਰਿਤਸਰ, 25 ਜਨਵਰੀ (ਹਰਮਿੰਦਰ ਸਿੰਘ)- ਨਾਗਰਿਕਤਾ ਸੋਧ ਕਾਨੂੰਨ ਅਤੇ ਕੇਂਦਰ ਦੀਆਂ ਹੋਰ ਵਧੀਕੀਆਂ ਵਿਰੁੱਧ ਅਕਾਲੀ ਦਲ (ਅੰਮ੍ਰਿਤਸਰ) ਅਤੇ ਦਲ ਖ਼ਾਲਸਾ ਵਲੋਂ ਆਪਣੀਆਂ ਹੋਰ ਸਹਿਯੋਗੀ...
ਇਤਿਹਾਸਿਕ ਨਗਰ ਤਲਵੰਡੀ ਸਾਬੋ 'ਚ ਬੰਦ ਦਾ ਨਹੀਂ ਕੋਈ ਅਸਰ
. . .  about 2 hours ago
ਤਲਵੰਡੀ ਸਾਬੋ, 25 ਜਨਵਰੀ (ਰਣਜੀਤ ਸਿੰਘ ਰਾਜੂ)- ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਅਤੇ ਕਈ ਹੋਰ ਮੰਗਾਂ ਨੂੰ ਲੈ ਕੇ ਕੁਝ ਸਿੱਖ ਜਥੇਬੰਦੀਆਂ ਵਲੋਂ ਅੱਜ ਦਿੱਤੇ ਬੰਦ ਦੇ ਸੱਦੇ ਨੂੰ ਇਤਿਹਾਸਿਕ ਨਗਰ...
ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਨੇ ਬਰਨਾਲੇ 'ਚ ਕੱਢਿਆ ਮਾਰਚ ਅਤੇ ਬੰਦ ਕਰਾਈਆਂ ਦੁਕਾਨਾਂ
. . .  about 2 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਡਾਕਟਰ ਦੀ ਮੌਤ
. . .  about 2 hours ago
ਬ੍ਰਾਜ਼ੀਲ ਦੇ ਰਾਸ਼ਟਰਪਤੀ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  about 3 hours ago
ਸੰਗਰੂਰ 'ਚ ਆਮ ਵਾਂਗ ਖੁੱਲ੍ਹੇ ਬਾਜ਼ਾਰ
. . .  about 3 hours ago
ਐੱਸ. ਟੀ. ਐੱਫ. ਬਾਰਡਰ ਰੇਂਜ ਵਲੋਂ 2 ਕਰੋੜ ਰੁਪਏ ਦੀ ਹੈਰੋਇਨ ਸਣੇ ਤਸਕਰ ਕਾਬੂ
. . .  about 3 hours ago
ਸਿੱਖਿਆ ਸਕੱਤਰ ਵਲੋਂ ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਪੈਂਦੇ ਸਕੂਲਾਂ ਦਾ ਦੌਰਾ
. . .  about 4 hours ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 4 hours ago
ਤੁਰਕੀ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ਬਰਦਸਤ ਝਟਕੇ, 18 ਮੌਤਾਂ
. . .  about 5 hours ago
ਕੋਰੋਨਾ ਵਾਇਰਸ ਨਾਲ ਚੀਨ 'ਚ ਹੁਣ ਤੱਕ 41 ਲੋਕਾਂ ਦੀ ਹੋਈ ਮੌਤ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਅੰਗ੍ਰੇਜ਼ਾਂ ਦੇ ਰਾਜ ਵਿਚ ਸ਼ੁਰੂ ਹੋਈ ਨੈਰੋਗੇਜ ਰੇਲ ਸੈਕਸ਼ਨ ਤੇ 26 ਜਨਵਰੀ ਨੂੰ ਦੌੜੇਗੀ
. . .  1 day ago
ਹੁਸ਼ਿਆਰਪੁਰ ਵਿਖੇ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਿਲੀ ਮਨਜ਼ੂਰੀ
. . .  1 day ago
ਬਾਲ ਪੁਰਸਕਾਰ ਹਾਸਲ ਕਰਨ ਵਾਲੇ ਓਂਕਾਰ ਸਿੰਘ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਮੁਲਾਕਾਤ
. . .  1 day ago
ਮਾਲ ਵਿਭਾਗ ਨੇ ਫ਼ਰਦ ਦਾ ਰੇਟ ਵਧਾਇਆ, ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ 'ਤੇ 500 ਰੁਪਏ ਫ਼ੀਸ ਲਗਾਈ
. . .  1 day ago
ਲੋਕਾਂ 'ਤੇ ਵਾਧੂ ਟੈਕਸ ਨਾ ਲਗਾਏ ਸਰਕਾਰ, ਇਹ ਬੇਇਨਸਾਫ਼ੀ ਹੈ - ਚੀਫ਼ ਜਸਟਿਸ
. . .  1 day ago
ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਵਿਧਾਇਕਾਂ ਨੇ ਨਾਮਜ਼ਦਗੀਆਂ ਲਈ ਵਾਪਸ
. . .  1 day ago
ਪੰਜਾਬ ਦੇ 5 ਜ਼ਿਲ੍ਹਿਆਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ਿਏਟਿਵ ਦੀ ਸ਼ੁਰੂਆਤ - ਬਲਬੀਰ ਸਿੱਧੂ
. . .  1 day ago
ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਇਕ ਕੇਸ 'ਚ 5 ਸਾਲ ਦੀ ਸਜ਼ਾ
. . .  1 day ago
ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  1 day ago
ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  1 day ago
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  1 day ago
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  1 day ago
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  1 day ago
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  1 day ago
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  1 day ago
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  1 day ago
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  1 day ago
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  1 day ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 18 ਗੇਂਦਾ 'ਚ 29 ਦੌੜਾਂ ਦੀ ਲੋੜ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 15 ਓਵਰਾ ਤੋਂ ਬਾਅਦ ਭਾਰਤ 151/4
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਚੌਥਾ ਖਿਡਾਰੀ (ਸ਼ਿਵਮ ਦੂਬੇ) 13 ਦੌੜਾਂ ਬਣਾ ਕੇ ਆਊਟ
. . .  1 day ago
ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋ ਮੁਕਤ ਕਰਾਵਾਂਗੇ- ਢੀਂਡਸਾ
. . .  1 day ago
ਸੀ.ਸੀ ਥੰਪੀ ਦੇ ਈ.ਡੀ ਰਿਮਾਂਡ 'ਚ 4 ਦਿਨਾਂ ਦਾ ਵਾਧਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 1 ਮੱਘਰ ਸੰਮਤ 551

ਤਰਨਤਾਰਨ

ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਿਖ਼ਲਾਫ਼ ਕਾਂਗਰਸ ਪਾਰਟੀ ਨੇ ਦਿੱਤਾ ਧਰਨਾ

ਤਰਨ ਤਾਰਨ, 15 ਨਵੰਬਰ (ਹਰਿੰਦਰ ਸਿੰਘ)-ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਕਾਂਗਰਸ ਪਾਰਟੀ ਵਲੋਂ ਪੰਜਾਬ ਭਰ 'ਚ ਦਿੱਤੇ ਜਾ ਰਹੇ ਧਰਨਿਆਂ ਦੇ ਮੱਦੇਨਜਰ ਜ਼ਿਲ੍ਹਾ ਕਾਂਗਰਸ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਘਸੀਟਪੁਰਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਤੇ ਆਗੂਆਂ ਨੇ ਸਥਾਨਕ ਚਾਰ ਖੰਭਾ ਚੌਾਕ ਵਿਖੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਤੇ ਧਰਨਾ ਦਿੱਤਾ | ਇਸ ਮੌਕੇ ਗੱਲਬਾਤ ਕਰਦਿਆਂ ਘਸੀਟਪੁਰਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਸੱਤਾ ਹਾਸਲ ਕਰਨ ਲਈ ਕਈ ਤਰ੍ਹਾਂ ਦੇ ਵਾਅਦੇ ਕੀਤੇ ਗਏ ਪਰ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਦੇਸ਼ ਦੀ ਜਨਤਾ ਵਿਚ ਹਾਹਾਕਾਰ ਮੱਚੀ ਹੋਈ ਹੈ | ਪੈਟਰੋਲ ਤੇ ਡੀਜਲ ਦੇ ਰੇਟਾਂ 'ਚ ਭਾਰੀ ਵਾਧੇ ਕਾਰਨ ਆਮ ਵਰਤਣ ਵਾਲੀਆ ਵਸਤੂਆ ਦੇ ਭਾਅ ਅਸਮਾਨੀ ਚੜ੍ਹ ਗਏ ਹਨ | ਦੇਸ਼ ਵਿਚ ਬੇਰੁਜ਼ਗਾਰ ਨੌਜਵਾਨਾਂ ਦੀ ਗਿਣਤੀ ਵਿਚ ਭਾਰੀ ਵਾਧਾ ਹੋ ਚੁੱਕਾ ਹੈ | ਰੁਜ਼ਗਾਰ ਨਾ ਮਿਲਣ ਕਾਰਨ ਪੜ੍ਹੇ ਲਿਖੇ ਨੌਜਵਾਨ ਸੜਕਾਂ 'ਤੇ ਵਿਹਲੇ ਘੁੰਮ ਰਹੇ ਹਨ | ਉਨ੍ਹਾਂ ਕਿਹਾ ਕਿ ਜਿਨ੍ਹਾਂ ਸੂਬਿਆਂ 'ਚ ਭਾਜਪਾ ਵਿਰੋਧੀ ਸਰਕਾਰਾਂ ਹਨ ਉਨ੍ਹਾਂ ਸੂਬਾ ਸਰਕਾਰਾਂ ਨੂੰ ਕੇਂਦਰ ਸਰਕਾਰ ਵਲੋਂ ਕੋਈ ਵੀ ਮਦਦ ਨਹੀਂ ਦਿੱਤੀ ਜਾ ਰਹੀ | ਇਸ ਮੌਕੇ ਚੇਅਰਮੈਨ ਸੁਖਵਿੰਦਰ ਸਿੰਘ ਸਿੱਧੂ ਪੱਟੀ, ਸੁਖਰਾਜ ਸਿੰਘ ਕਿਰਤੋਵਾਲ ਬਲਾਕ ਪ੍ਰਧਾਨ ਪੱਟੀ, ਵਿਜੇ ਸ਼ਰਮਾ ਬਲਾਕ ਪ੍ਰਧਾਨ ਪੱਟੀ ਸ਼ਹਿਰੀ, ਰਣਬੀਰ ਸਿੰਘ ਰਾਣਾ ਸਾਬਕਾ ਚੇਅਰਮੈਨ, ਯਸ਼ਪਾਲ ਸ਼ਰਮਾ, ਮੰਗਲਦਾਸ ਮੁਨੀਮ, ਜਗਧੀਰ ਸਿੰਘ ਗੋਹਲਵੜ, ਮਨਜੀਤ ਸਿੰਘ ਨੋਨੇ, ਰਵੇਲ ਸਿੰਘ ਸਾਬਕਾ ਸਰਪੰਚ, ਵਿੱਕੀ ਵੈਰੋਂਵਾਲ, ਗੁਰਿੰਦਰ ਸਿੰਘ ਲਾਡੀ, ਹਰਜੀਤ ਸਿੰਘ ਸਰਪੰਚ ਘਸੀਟਪੁਰ, ਗੁਰਦਿਆਲ ਸਿੰਘ ਦੀਨੇਵਾਲ, ਬਖਸ਼ੀਸ਼ ਸਿੰਘ ਦੀਨੇਵਾਲ, ਰਵੇਲ ਸਿੰਘ ਸਾਬਕਾ ਸਰਪੰਚ, ਮਨਮੋਹਿਤ ਸਿੰਘ ਕੰਗ, ਗਰਦੌਰ ਸਿੰਘ ਮੰਡਾਲਾ, ਰਘਬੀਰ ਸਿੰਘ ਬਾਠ, ਪਲਵਿੰਦਰ ਸਿੰਘ ਬਾਣੀਆ, ਇਨਕਲਾਬ ਸਿੰਘ ਕੰਗ ਆਦਿ ਹਾਜ਼ਰ ਸਨ |

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਸੁਰ ਸਿੰਘ, 15 ਨਵੰਬਰ (ਧਰਮਜੀਤ ਸਿੰਘ)-ਸਥਾਨਕ ਇਤਿਹਾਸਕ ਗੁਰਦੁਆਰਾ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸਮੂਹ ਨਗਰ ਨਿਵਾਸੀ ਸੰਗਤਾਂ ਵਲੋਂ 'ਸੰਪ੍ਰਦਾਇ ਦਲ ਬਾਬਾ ਬਿਧੀ ਚੰਦ' ਦੇ ਮੁਖੀ ...

ਪੂਰੀ ਖ਼ਬਰ »

ਖਡੂਰ ਸਾਹਿਬ ਦੇ ਨੌਜਵਾਨ ਦੀ ਗੁਜਰਾਤ 'ਚ ਸ਼ੱਕੀ ਹਾਲਤ 'ਚ ਮੌਤ

ਖਡੂਰ ਸਾਹਿਬ, 15 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਖਡੂਰ ਸਾਹਿਬ ਦੇ ਇਕ ਨੌਜਵਾਨ ਦੀ ਗੁਜਰਾਤ 'ਚ ਸ਼ੱਕੀ ਹਾਲਾਤ 'ਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਅਵਤਾਰ ਸਿੰਘ ਵਾਸੀ ਖਡੂਰ ਸਾਹਿਬ ਨੇ ਦੱਸਿਆ ਕਿ ਮੇਰਾ ਲੜਕਾ ਦਵਿੰਦਰ ਸਿੰਘ (30) ਜੋ ਕਿ ਚੇਨਈ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਤਰਨ ਤਾਰਨ, 15 ਨਵੰਬਰ (ਪਰਮਜੀਤ ਜੋਸ਼ੀ)- ਸੀ.ਆਈ.ਏ.ਸਟਾਫ ਤਰਨ ਤਾਰਨ ਦੀ ਪੁਲਿਸ ਨੇ ਨਾਕਬੰਦੀ ਦੌਰਾਨ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ.ਪੀ (ਡੀ). ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਸੀ.ਆਈ.ਏ. ਸਟਾਫ ਤਰਨ ਤਾਰਨ ਦੇ ਐੱਸ.ਆਈ. ...

ਪੂਰੀ ਖ਼ਬਰ »

ਸਾਈਕਲਾਂ ਵਾਲੀ ਦੁਕਾਨ 'ਚੋਂ ਸਾਈਕਲ ਤੇ ਨਕਦੀ ਚੋਰੀ

ਤਰਨ ਤਾਰਨ, 15 ਨਵੰਬਰ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਸਾਈਕਲਾਂ ਵਾਲੀ ਦੁਕਾਨ 'ਚੋਂ ਸਾਈਕਲ ਤੇ ਨਕਦੀ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ). ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਥਾਣਾ ਸਿਟੀ ਤਰਨ ...

ਪੂਰੀ ਖ਼ਬਰ »

ਥਾਣਾ ਸਦਰ ਦੇ ਬਾਹਰ ਪੋਸਤ ਦੀ ਖੇਤੀ ਸ਼ੁਰੂ ਕਰਨ ਦੇ ਪੋਸਟਰ ਲਾਉਣ ਵਾਲੇ ਵਿਅਕਤੀ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 15 ਨਵੰਬਰ (ਹਰਿੰਦਰ ਸਿੰਘ)- ਤਰਨ ਤਾਰਨ ਦੇ ਐੱਸ.ਐੱਸ.ਪੀ ਧਰੁਵ ਦਹੀਆ ਨੇ ਜਿਥੇ ਨਸ਼ਿਆਂ ਖਿਲਾਫ ਵੱਡੀ ਮੁਹਿੰਮ ਛੇੜੀ ਹੋਈ ਹੈ ਉਥੇ ਥਾਣਾ ਸਦਰ ਤਰਨ ਤਾਰਨ ਦੇ ਬਾਹਰ ਇਕ ਵਿਅਕਤੀ ਵਲੋਂ 20 ਨਵੰਬਰ ਨੂੰ ਪਿੰਡ ਵਾਂ ਵਿਖੇ ਪੋਸਤ ਦੀ ਖੇਤੀ ਸ਼ੁਰੂ ਕਰਨ ਤੇ ਡਿਪਟੀ ...

ਪੂਰੀ ਖ਼ਬਰ »

ਪਰਾਲੀ ਸਾੜਣ ਦੇ ਦੋਸ਼ 'ਚ ਪਿੰਡ ਕਸੇਲ ਦੇ ਇਕ ਕਿਸਾਨ 'ਤੇ ਕੇਸ ਦਰਜ

ਸਰਾਏਾ ਅਮਾਨਤ ਖਾਂ, 15 ਨਵੰਬਰ (ਨਰਿੰਦਰ ਸਿੰਘ ਦੋਦੇ)-ਥਾਣਾ ਸਰਾਏਾ ਅਮਾਨਤ ਖਾਂ 'ਚ ਇਕ ਕਿਸਾਨ ਖਿਲਾਫ ਪਰਾਲੀ ਸਾੜਣ ਦਾ ਕੇਸ ਦਰਜ ਕਰ ਲਿਆ ਗਿਆ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਮੁੱਖੀ ਸਬ ਇੰਸ. ਦਵਿੰਦਰ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਧਰੁਵ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਗਾਉਣ ਵਾਲੇ 4 ਕਿਸਾਨਾਂ ਖਿਲਾਫ਼ ਕੇਸ ਦਰਜ

ਤਰਨ ਤਾਰਨ, 15 ਨਵੰਬਰ (ਹਰਿੰਦਰ ਸਿੰਘ)-ਪੰਜਾਬ ਸਰਕਾਰ ਤੇ ਡਿਪਟੀ ਕਮਿਸ਼ਨਰ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਸਖਤ ਪਾਬੰਦੀ ਲਗਾਈ ਹੋਈ ਹੈ ਪਰ ਕਿਸਾਨਾਂ ਵਲੋਂ ਇਨ੍ਹਾਂ ਹੁਕਮਾਂ ਦੀ ਲਗਾਤਾਰ ਉਲੰਘਣਾ ਕਰਦਿਆਂ ਪਰਾਲੀ ਨੂੰ ਲਗਾਤਾਰ ਅੱਗ ਲਗਾਈ ਜਾ ਰਹੀ ਹੈ, ...

ਪੂਰੀ ਖ਼ਬਰ »

ਪਰਾਲੀ ਸਾੜਨ ਦੀ ਆੜ 'ਚ ਕਿਸਾਨਾਂ 'ਤੇ ਦਰਜ ਪਰਚੇ ਤੇ ਕੀਤੇ ਜ਼ੁਰਮਾਨੇ ਰੱਦ ਕੀਤੇ ਜਾਣ-ਟਾਂਡਾ, ਡਾਲੇਕੇ, ਪੰਡੋਰੀ

ਫਤਿਆਬਾਦ, 15 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਵਿਖੇ ਅਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਟਾਂਡਾ, ਜ. ਸਕੱਤਰ ਨਿਰਵੈਲ ਸਿੰਘ ਡਾਲੇਕੇ ਅਤੇ ਸੀ. ਮੀਤ ਪ੍ਰਧਾਨ ਭੁਪਿੰਦਰ ਸਿੰਘ ਪੰਡੋਰੀ ਨੇ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਤਰਨ ਤਾਰਨ ਜ਼ਿਲ੍ਹੇ ਦੇ ਬੱਚੇ ਸਟੇਟ ਖੇਡਾਂ ਲਈ ਕੀਤੇ ਰਵਾਨਾ

ਤਰਨ ਤਾਰਨ, 15 ਨਵੰਬਰ (ਲਾਲੀ ਕੈਰੋਂ)- ਸਰਹੱਦੀ ਜ਼ਿਲ੍ਹੇ ਤਰਨ ਤਾਰਨ ਨੂੰ ਇਹ ਮਾਣ ਹੈ ਕਿ ਇਸ ਜ਼ਿਲ੍ਹੇ ਦੇ ਐਲੀਮੈਂਟਰੀ ਸਕੂਲਾਂ ਦੇ ਬੱਚੇ ਸਮੇਂ ਸਮੇਂ ਵੱਖ-ਵੱਖ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਇਸ ਜ਼ਿਲ੍ਹੇ ਦਾ ਨਾਂਅ ਰੋਸ਼ਨ ਕਰਦੇ ਆ ਰਹੇ ਹਨ ਤੇ ਹੁਣ ਵੀ ਸਟੇਟ ...

ਪੂਰੀ ਖ਼ਬਰ »

ਰਸਮੀਤ ਕੌਰ ਨੇ ਜ਼ਿਲ੍ਹਾ ਯੂਥ ਕੋਆਰਡੀਨੇਟਰ ਦਾ ਅਹੁਦਾ ਸੰਭਾਲਿਆ

ਤਰਨ ਤਾਰਨ, 15 ਨਵੰਬਰ (ਗੁਰਪ੍ਰੀਤ ਸਿੰਘ ਕੱਦ ਗਿੱਲ)-ਨਹਿਰੂ ਯੁਵਾ ਕੇਂਦਰ ਤਰਨ ਤਾਰਨ ਵਿਖੇ ਰਸਮੀਤ ਕੌਰ ਨੇ ਅਹੁਦਾ ਸੰਭਾਲ ਕੇ ਆਪਣਾ ਵਿਭਾਗੀ ਕੰਮ ਕਾਜ ਸ਼ੁਰੂ ਕਰ ਦਿੱਤਾ¢ ਇਸ ਮੌਕੇ ਮੈਡਮ ਰਸਮੀਤ ਕੌਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਆਪਣੇ ਆਪ ਨੂੰ ਵਡਭਾਗਾ ਸਮਝਦੇ ...

ਪੂਰੀ ਖ਼ਬਰ »

ਅਦਾਲਤ ਵਲੋਂ ਇਕ ਵਿਅਕਤੀ ਭਗੌੜਾ ਕਰਾਰ

ਤਰਨ ਤਾਰਨ, 15 ਨਵੰਬਰ (ਪਰਮਜੀਤ ਜੋਸ਼ੀ)-ਅਦਾਲਤ 'ਚ ਪੇਸ਼ ਨਾ ਹੋਣ 'ਤੇ ਅਦਾਲਤ ਨੇ ਇਕ ਵਿਅਕਤੀ ਨੂੰ ਭਗੌੜਾ ਕਰਾਰ ਦਿੱਤਾ ਹੈ | ਐੱਸ.ਪੀ (ਡੀ). ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪੰਡੋਰੀ ਗੋਲਾ ਜਿਸ ਦੇ ਖਿਲਾਫ ਥਾਣਾ ਸਦਰ ...

ਪੂਰੀ ਖ਼ਬਰ »

ਪਾਇਨਲੈਡਸ ਕਾਨਵੈਂਟ ਸਕੂਲ ਵਿਖੇ ਬਾਲ ਦਿਵਸ ਮਨਾਇਆ

ਝਬਾਲ, 15 ਨਵੰਬਰ (ਸਰਬਜੀਤ ਸਿੰਘ)-ਪਾਇਨਲੈਡਸ ਇੰਟਰਨੈਸ਼ਨਲ ਕਾਨਵੈਂਟ ਸਕੂਲ ਗੱਗੋਬੂਹਾ ਵਿਖੇ ਅਧਿਆਪਕਾਂ ਵਲੋਂ ਬਾਲ ਦਿਵਸ ਮਨਾਇਆ ਗਿਆ | ਇਸ ਸਮੇਂ ਸਕੂਲ ਦੇ ਵਿਦਿਆਰਥੀਆਂ ਨੇ ਬਾਲ ਦਿਵਸ ਨਾਲ ਸਬੰਧਤ ਕਵਿਤਾਵਾਂ, ਗੀਤ, ਸਕਿੱਟਾ ਪੇਸ਼ ਕੀਤੀਆਂ | ਇਸ ਸਮੇਂ ਸਕੂਲ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਦੇ ਵਿਦਿਅਰਥੀਆਂ ਨੂੰ ਸਾਇੰਸ ਮਾਡਲ 'ਚ ਮਿਲਿਆ ਤੀਸਰਾ ਸਥਾਨ

ਤਰਨ ਤਾਰਨ, 15 ਨਵੰਬਰ (ਲਾਲੀ ਕੈਰੋਂ)-ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਦੇ ਵਿਦਿਅਰਥੀਆਂ ਨੇ ਸੰਤ ਸਿੰਘ ਸੁੱਖਾ ਸਿੰਘ ਸਕੂਲ ਅੰਮਿ੍ਤਸਰ ਵਿਖੇ ਚੰਡੀਗੜ੍ਹ ਯੂਨੀਵਰਸਿਟੀ ਵਲੋ ਸਾਇੰਸ ਆਊਟ ਰੀਚ ਐਗਜੀਬਿਸ਼ਨ'ਚ ਭਾਗ ਲਿਆ¢ ਪਿ੍ੰਸੀਪਲ ਰਣਜੀਤ ਭਾਟੀਆ ਨੇ ...

ਪੂਰੀ ਖ਼ਬਰ »

ਕੈਸ਼ ਲੈੱਸ ਸਕੀਮ ਅਧੀਨ ਲੋੜਵੰਦ ਦਾ ਕੀਤਾ ਆਪ੍ਰੇਸ਼ਨ

ਪੱਟੀ, 15 ਨਵੰਬਰ (ਅਵਤਾਰ ਸਿੰਘ ਖਹਿਰਾ)- ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਦੇ ਨਿਰਦੇਸ਼ਾਂ ਅਨੁਸਾਰ ਐਸ.ਐਮ.ਓ ਪੱਟੀ ਡਾ. ਸੁਦਰਸ਼ਨ ਕੁਮਾਰ ਦੀ ਅਗਵਾਈ ਹੇਠ ਸਿਵਲ ਹਸਪਤਾਲ ਪੱਟੀ ਵਿਖੇ ਹੱਡੀਆਂ ਦੇ ਮਾਹਿਰ ਡਾ. ਮਨਦੀਪ ਸਿੰਘ ਤੇ ਟੀਮ ਵਲੋਂ ਸੰਦੀਪ ਸਿੰਘ ਪੁੱਤਰ ...

ਪੂਰੀ ਖ਼ਬਰ »

ਟੀਕਾਕਰਨ ਬੱਚਿਆਂ ਨੂੰ ਕਈ ਬਿਮਾਰੀਆਂ ਤੋਂ ਬਚਾਉਂਦਾ- ਡਾ: ਸੁਪਿ੍ਯਾ

ਜਾਣਕਾਰੀ ਦਿੰਦੇ ਹੋਏ ਡਾ: ਸੁਪਿ੍ਯਾ ਤਰਨ ਤਾਰਨ, 15 ਨਵੰਬਰ (ਹਰਿੰਦਰ ਸਿੰਘ)- ਜਨਮ ਤੋਂ ਲੈ ਕੇ 5 ਸਾਲ ਦੇ ਬੱਚਿਆਂ ਲਈ ਟੀਕਾਕਰਨ ਬਹੁਤ ਜਰੂਰੀ ਹੈ ਤੇ ਇਸ ਨਾਲ ਬੱਚਿਆਂ ਨੂੰ ਕਈ ਲਾਇਲਾਜ ਬਿਮਾਰੀਆਂ ਤੋਂ ਬਚਾਇਆ ਜਾ ਸਕਦਾ ਹੈ | ਇਹ ਜਾਣਕਾਰੀ ਬੱਚਿਆਂ ਦੇ ਮਾਹਿਰ ਡਾਕਟਰ ...

ਪੂਰੀ ਖ਼ਬਰ »

ਬੇਟੀ ਦੇ ਜਨਮ ਦਿਨ 'ਤੇ ਘਰ 'ਚ ਇਕ ਬੂਟਾ ਲਗਾਓ- ਐੱਸ.ਡੀ.ਐੱਮ. 'ਬੇਟੀ ਬਚਾਓ-ਬੇਟੀ ਪੜ੍ਹਾਓ' ਮੁਹਿੰਮ ਤਹਿਤ ਕੀਤੀ ਮੀਟਿੰਗ

ਪੱਟੀ, 15 ਨਵੰਬਰ (ਅਵਤਾਰ ਸਿੰਘ ਖਹਿਰਾ)- ਐੱਸ.ਡੀ.ਐੱਮ ਪੱਟੀ ਡਾ. ਅਮਿਤ ਮਹਾਜਨ ਦੀ ਅਗਵਾਈ ਹੇਠ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਪੱਟੀ ਬਲਾਕ ਟਾਸਕ ਫੋਰਸ ਦੀ ਮੀਟਿੰਗ ਹੋਈ | ਜਿਸ ਦੌਰਾਨ ਐਸ.ਡੀ.ਐਮ. ਪੱਟੀ ਡਾ. ਅਮਿਤ ਮਹਾਜਨ ਨੇ ਸੰਬੋਧਨ ਕਰਦੇ ਕਿਹਾ ਕਿ ਵੱਖ-ਵੱਖ ...

ਪੂਰੀ ਖ਼ਬਰ »

ਰਵਿੰਦਰਾ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਬਾਲ ਦਿਵਸ ਮਨਾਇਆ

ਝਬਾਲ, 15 ਨਵੰਬਰ (ਸਰਬਜੀਤ ਸਿੰਘ) ¸ ਰਵਿੰਦਰਾ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਸਕੂਲ ਪ੍ਰਬੰਧਕ ਤੇ ਚੇਅਰਮੈਨ ਗੁਰਬਖਸ਼ ਸਿੰਘ ਬੁਰਜ, ਚੇਅਰਮੈਨ ਲਖਬੀਰ ਸਿੰਘ ਬੁਰਜ ਦੇ ਆਦੇਸ਼ਾਂ ਤਹਿਤ ਬਾਲ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਬਾਲ ਦਿਵਸ ਨਾਲ ...

ਪੂਰੀ ਖ਼ਬਰ »

ਪਿੰਡ ਫਰੰਦੀਪੁਰ ਦੇ ਸਰਪੰਚ ਬਲਜੀਤ ਸਿੰਘ ਮੱਲ੍ਹੀ ਨੂੰ ਕੀਤਾ ਸਨਮਾਨਿਤ

ਸੁਰ ਸਿੰਘ, 15 ਨਵੰਬਰ (ਧਰਮਜੀਤ ਸਿੰਘ)-ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਫਰੰਦੀਪੁਰ ਦੀ ਚਾਰ-ਦੀਵਾਰੀ ਦਾ ਕੰਮ ਨੇਪਰੇ ਚੜ੍ਹਾਉਣ, ਮਿੱਟੀ ਪਾ ਕੇ ਖੇਡ ਦਾ ਮੈਦਾਨ ਤਿਆਰ ਕਰਵਾਉਣ ਤੇ ਵਿੱਦਿਆ ਦਾ ਮਿਆਰ ਉੱਚਾ ਚੁੱਕਣ ਲਈ ਯਤਨਸ਼ੀਲ ਸਰਪੰਚ ਬਲਜੀਤ ਸਿੰਘ ਮੱਲ੍ਹੀ ਨੂੰ ...

ਪੂਰੀ ਖ਼ਬਰ »

ਡਿੰਪਾ ਨੇ ਬਲਕਾਰ ਸਿੰਘ ਖਹਿਰਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਖਡੂਰ ਸਾਹਿਬ, 15 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਬੀਤੇ ਦਿਨੀ ਗੁਰੂੁ ਚਰਨਾਂ 'ਚ ਜਾ ਬਿਰਾਜੇ ਬਲਕਾਰ ਸਿੰਘ ਖਹਿਰਾ ਖਡੂਰ ਸਾਹਿਬ ਦੇ ਗ੍ਰਹਿ ਵਿਖੇ ਹਲਕਾ ਖਡੂਰ ਸਾਹਿਬ ਦੇ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ ਡਿੰਪਾ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਲਈ ਪੁੱਜੇ | ਇਸ ਮੌਕੇ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂਸਰ ਰਸੂਲਪੁਰ ਨਹਿਰਾਂ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੰਗਰ ਦਿਨ ਰਾਤ ਚੱਲੇਗਾ-ਬਾਬਾ ਪਿ੍ਤਪਾਲ ਸਿੰਘ

ਤਰਨ ਤਾਰਨ, 15 ਨਵੰਬਰ (ਪਰਮਜੀਤ ਜੋਸ਼ੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂਸਰ ਸਾਹਿਬ ਰਸੂਲਪੁਰ ਨਹਿਰਾਂ ਵਿਖੇ ਗੁਰੂ ਕੇ ਲੰਗਰਾਂ ਦੀ ਸੇਵਾ ਸੰਗਤਾਂ ਲਈ ਦਿਨ ਰਾਤ ਚੱਲਦੀ ਰਹੇਗੀ | ਬਾਬਾ ਬਸਤਾ ਸਿੰਘ ਤੇ ਬਾਬਾ ...

ਪੂਰੀ ਖ਼ਬਰ »

ਕਿਸਾਨ ਅਵਤਾਰ ਸਿੰਘ ਨੇ 17 ਏਕੜ 'ਚ ਸੁਪਰ ਸੀਡਰ ਨਾਲ ਕਰਵਾਈ ਕਣਕ ਦੀ ਬਿਜਾਈ

ਸ਼ਾਹਬਾਜ਼ਪੁਰ, 15 ਨਵੰਬਰ (ਪ੍ਰਦੀਪ ਬੇਗੇਪੁਰ)¸ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਤੇ ਮੁੱਖ ਖੇਤੀਬਾੜੀ ਅਫ਼ਸਰ ਹਰਿੰਦਰਜੀਤ ਸਿੰਘ ਦੀ ਅਗਵਾਈ ਹੇਠ ਪਰਾਲੀ ਪ੍ਰਬੰਧਨ ਸਬੰਧੀ ਚਲਾਏ ਜਾ ਰਹੇ ਜਾਗਰੂਕਤਾ ...

ਪੂਰੀ ਖ਼ਬਰ »

ਨੈਰੋਲੈਕ ਪੇਂਟ ਵਾਲਿਆਂ ਨੇ ਐਲੀਮੈਟਰੀ ਸਰਕਾਰੀ ਸਕੂਲ ਫਤਿਆਬਾਦ ਨੂੰ ਗੋਦ ਲਿਆ

ਫਤਿਆਬਾਦ, 15 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਸਰਕਾਰੀ ਸਕੂਲਾਂ 'ਚ ਵਧੀਆ ਬੁਨਿਆਦੀ ਢਾਂਚਾ ਮੁਹੱਈਆ ਕਰਕੇ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਦੇ ਯਤਨਾਂ ਤਹਿਤ ਰੰਗ ਰੋਗਨ ਬਣਾਉਣ ਵਾਲੀ ਪ੍ਰਸਿੱਧ ਕੰਪਨੀ ਕੰਸਾਈ ਨੈਰੋਲੈਕ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਵਲੋਂ ਬੀ.ਡੀ.ਪੀ.ਓ. ਦਫ਼ਤਰ ਅੱਗੇ ਧਰਨਾ

ਪੱਟੀ, 15 ਨਵੰਬਰ (ਅਵਤਾਰ ਸਿੰਘ ਖਹਿਰਾ)- ਦਿਹਾਤੀ ਮਜ਼ਦੂਰ ਸਭਾ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਬੀ. ਡੀ. ਪੀ. ਓ. ਪੱਟੀ ਦੇ ਦਫਤਰ ਅੱਗੇ ਵਿਸ਼ਾਲ ਧਰਨਾ ਦਿੱਤਾ ਗਿਆ, ਜਿਸ ਦੀ ਅਗਵਾਈ ਦਿਆਲ ਸਿੰਘ ਲੌਹੁਕਾ ਅਤੇ ਬਲਵੰਤ ਸਿੰਘ ਜੌਣੇਕੇ ਨੇ ਕੀਤੀ | ਇਸ ਮੌਕੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਵਿਧਾਇਕ ਅਗਨੀਹੋਤਰੀ ਦੀ ਅਗਵਾਈ ਸਦਕਾ ਸੋਨੂੰ ਚੀਮਾ ਨੇ ਕਰਵਾਇਆ ਵਿਕਾਸ

ਝਬਾਲ, 15 ਨਵੰਬਰ (ਸਰਬਜੀਤ ਸਿੰਘ)-ਤਰਨ ਤਾਰਨ ਹਲਕੇ 'ਚ ਪੈਂਦੇ ਪ੍ਰਸਿੱਧ ਕਸਬਾ ਝਬਾਲ ਦੀ ਗ੍ਰਾਮ ਪੰਚਾਇਤ ਅੱਡਾ ਝਬਾਲ ਤੇ ਝਬਾਲ ਪੁਖਤਾ ਤੋਂ ਇਲਾਵਾ ਚੀਮੇ ਕਲਾਂ ਵਿਖੇ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦੀ ਅਗਵਾਈ ਸਦਕਾ ਸਰਪੰਚ ਸੋਨੂੰ ਚੀਮਾ ਵਲੋਂ ਕੀਤੇ ਗਏ ...

ਪੂਰੀ ਖ਼ਬਰ »

ਗਗਨਦੀਪ ਖਹਿਰਾ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ

ਮੀਆਂਵਿੰਡ, 15 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)-ਪਿਛਲੇ ਦਿਨੀਂ ਗੁਰੂ ਚਰਨਾਂ 'ਚ ਜਾ ਬਿਰਾਜੇ ਗਗਨਦੀਪ ਸਿੰਘ ਖਹਿਰਾ ਨਮਿਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਉਨ੍ਹਾਂ ਦੇ ਗ੍ਰਹਿ ਫਾਜਲਪੁਰ ਨੇੜੇ (ਮੀਆਂਵਿੰਡ) ਵਿਖੇ ਪਾਏ ਜਾਣ ਉਪਰੰਤ ਬਾਬਾ ਮੰਗਤ ਸਿੰਘ ਦੇ ਜਥੇ ...

ਪੂਰੀ ਖ਼ਬਰ »

ਬਲਕਾਰ ਸਿੰਘ ਖਹਿਰਾ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ

ਖਡੂਰ ਸਾਹਿਬ, 15 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਬੀਤੇ ਦਿਨੀ ਗੁਰੂੁ ਚਰਨਾਂ 'ਚ ਜਾ ਬਿਰਾਜੇ ਬਲਕਾਰ ਸਿੰਘ ਖਹਿਰਾ ਖਡੂਰ ਸਾਹਿਬ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਅੰਤਿਮ ਅਰਦਾਸ ਕੀਤੀ ਗਈ | ਉਪਰੰਤ ਕੀਰਤਨੀ ਜਥੇ ਨੇ ...

ਪੂਰੀ ਖ਼ਬਰ »

ਡੇਂਗੂ ਤੇ ਮਲੇਰੀਏ ਤੋਂ ਬਚਾਅ ਸਬੰਧੀ ਫੋਗਿੰਗ ਕਰਵਾਈ ਡੇਂਗੂ ਦੇ ਕੇਸ ਸਾਹਮਣੇ ਆਉਣ 'ਤੇ ਸਿਹਤ ਵਿਭਾਗ ਨੇ ਕੀਤੀ 3 ਪਿੰਡਾਂ 'ਚ ਕਾਰਵਾਈ

ਚੋਹਲਾ ਸਾਹਿਬ, 15 ਨਵੰਬਰ (ਬਲਵਿੰਦਰ ਸਿੰਘ ਚੋਹਲਾ)-ਸਿਵਲ ਸਰਜਨ ਤਰਨ ਤਾਰਨ ਡਾ: ਅਨੂਪ ਕੁਮਾਰ, ਜ਼ਿਲ੍ਹਾ ਮਲੇਰੀਆ ਅਫਸਰ ਡਾ. ਸਵਰਨਜੀਤ ਧਵਨ, ਆਈ.ਡੀ.ਐੱਸ.ਪੀ. ਇੰਚਾਰਜ ਡਾ. ਬਿਧੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਜਤਿੰਦਰ ਸਿੰਘ ਗਿੱਲ ਸੀ.ਐੱਚ. ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX