ਤਾਜਾ ਖ਼ਬਰਾਂ


ਗ੍ਰਹਿ ਮੰਤਰਾਲੇ ਨੇ ਐੱਨ. ਆਈ. ਏ. ਨੂੰ ਸੌਂਪਿਆ ਭੀਮਾ ਕੋਰੇਗਾਂਵ ਮਾਮਲਾ
. . .  5 minutes ago
ਨਵੀਂ ਦਿੱਲੀ, 25 ਜਨਵਰੀ- ਕੇਂਦਰੀ ਗ੍ਰਹਿ ਮੰਤਰਾਲੇ ਨੇ ਭੀਮਾ ਕੋਰੇਗਾਂਵ ਮਾਮਲੇ ਨੂੰ ਕੌਮੀ ਜਾਂਚ ਏਜੰਸੀ...
ਚੋਗਾਵਾ 'ਚ ਵੀ ਮਿਲਿਆ ਬੰਦ ਨੂੰ ਭਰਵਾ ਹੁੰਗਾਰਾ
. . .  11 minutes ago
ਚੋਗਾਵਾ, 25 ਜਨਵਰੀ (ਗੁਰਬਿੰਦਰ ਸਿੰਘ ਬਾਗ਼ੀ)- ਦਲ ਖ਼ਾਲਸਾ ਪੰਜਾਬ ਅਤੇ ਖ਼ਾਲਸਾ ਸੰਘਰਸ਼ ਜਥੇਬੰਦੀ ਵੱਲੋਂ ਨਾਗਰਿਕਤਾ ਸੋਧ...
ਅਵੰਤੀਪੋਰਾ ਮੁਠਭੇੜ : ਸੁਰੱਖਿਆ ਬਲਾਂ ਨੇ ਜੈਸ਼ ਦੇ ਚੋਟੀ ਦੇ ਕਮਾਂਡਰ ਅਤੇ ਦੋ ਅੱਤਵਾਦੀਆਂ ਨੂੰ ਪਾਇਆ ਘੇਰਾ
. . .  14 minutes ago
ਸ੍ਰੀਨਗਰ, 25 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਇਲਾਕੇ 'ਚ ਚੱਲ ਰਹੇ ਰਹੀ ਮੁਠਭੇੜ ਨੂੰ ਲੈ ਕੇ ਜੰਮੂ-ਕਸ਼ਮੀਰ ਪੁਲਿਸ ਦਾ ਕਹਿਣਾ ਹੈ ਕਿ ਸੁਰੱਖਿਆ ਬਲਾਂ...
ਸਰਕਾਰੀ ਕਾਲਜ ਅਜਨਾਲਾ 'ਚ ਮਨਾਇਆ ਗਿਆ ਤਹਿਸੀਲ ਪੱਧਰੀ ਕੌਮੀ ਵੋਟਰ ਦਿਵਸ
. . .  19 minutes ago
ਅਜਨਾਲਾ, 25 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਸਰਕਾਰੀ ਕਾਲਜ ਅਜਨਾਲਾ ਵਿਖੇ ਤਹਿਸੀਲ ਪੱਧਰੀ ਕੌਮੀ ਵੋਟਰ ਦਿਵਸ ਚੋਣਕਾਰ ਰਜਿਸਟ੍ਰੇਸ਼ਨ...
2 ਫਰਵਰੀ ਦੀ ਸੰਗਰੂਰ ਰੈਲੀ ਲਈ ਯੂਥ ਅਕਾਲੀ ਦਲ ਨੇ ਵੀ ਕੱਸੀ ਕਮਰ
. . .  28 minutes ago
ਸੰਗਰੂਰ, 25 ਜਨਵਰੀ (ਦਮਨਜੀਤ ਸਿੰਘ)- 2 ਫਰਵਰੀ ਨੂੰ ਸੰਗਰੂਰ ਵਿਖੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਜਬਰ ਵਿਰੋਧੀ ਰੈਲੀ ਨੂੰ....
ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਮੋਗਾ ਵਿਖੇ ਵਰਕਰਾਂ ਨਾਲ ਕੀਤੀ ਬੈਠਕ
. . .  38 minutes ago
ਮੋਗਾ, 25 ਜਨਵਰੀ (ਗੁਰਤੇਜ ਬੱਬੀ)- ਪਿਛਲੇ ਲੰਬੇ ਸਮੇਂ ਤੋਂ ਸੁਖਬੀਰ ਸਿੰਘ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਦੀਆਂ ਨੀਤੀਆਂ ਤੋਂ ਨਾਰਾਜ਼ ਚੱਲੇ ਆ ਰਹੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਮੋਗਾ...
ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਆਰੰਭ
. . .  48 minutes ago
ਅੰਮ੍ਰਿਤਸਰ, 25 ਜਨਵਰੀ (ਹਰਮਿੰਦਰ ਸਿੰਘ)- ਅਮਰ ਸ਼ਹੀਦ ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਅੱਜ ਸ਼੍ਰੋਮਣੀ ਕਮੇਟੀ ਵਲੋਂ ਵੱਖ-ਵੱਖ ਧਾਰਮਿਕ ਸਭਾ-ਸੁਸਾਇਟੀਆਂ ਤੇ ਸੰਗਤਾਂ...
ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਬੰਦ ਦਾ ਸੱਦਾ ਰਿਹਾ ਬੇਅਸਰ
. . .  52 minutes ago
ਅਟਾਰੀ/ਅਜਨਾਲਾ, 25 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ, ਗੁਰਪ੍ਰੀਤ ਸਿੰਘ ਢਿੱਲੋਂ)- ਸਿੱਖ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਖ਼ਿਲਾਫ਼ ਦਿੱਤੇ ਗਏ ਬੰਦ ਦੇ ਸੱਦਾ ਦਾ ਅੰਮ੍ਰਿਤਸਰ...
ਸਰਹੱਦੀ ਖੇਤਰ ਦੇ ਸਕੂਲਾਂ ਦਾ ਦੌਰਾ ਕਰਨ ਉਪਰੰਤ ਅੰਮ੍ਰਿਤਸਰ ਰਵਾਨਾ ਹੋਏ ਸਿੱਖਿਆ ਸਕੱਤਰ
. . .  about 1 hour ago
ਅਟਾਰੀ, 25 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਅਟਾਰੀ ਸਥਿਤ ਸੀਨੀਅਰ ਸੈਕੰਡਰੀ ਸਕੂਲ ਅਟਾਰੀ ਅਤੇ ਗਰਲਜ਼ ਹਾਈ ਸਕੂਲ ਅਟਾਰੀ ਦਾ ਦੌਰਾ ਕਰਨ ਉਪਰੰਤ...
ਬਾਘਾਪੁਰਾਣਾ 'ਚ ਪੰਜਾਬ ਬੰਦ ਦਾ ਨਹੀਂ ਹੋਇਆ ਕੋਈ ਅਸਰ
. . .  about 1 hour ago
ਬਾਘਾਪੁਰਾਣਾ, 25 ਜਨਵਰੀ (ਬਲਰਾਜ ਸਿੰਗਲਾ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਦਲ ਖ਼ਾਲਸਾ ਵਲੋਂ ਅੱਜ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਬਾਘਾਪੁਰਾਣਾ ਸ਼ਹਿਰ ਅੰਦਰ ਕੋਈ ਅਸਰ...
ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਧਰਨਾ, ਫ਼ਿਰੋਜ਼ਪੁਰ-ਫ਼ਾਜ਼ਿਲਕਾ ਜੀ. ਟੀ. ਰੋਡ ਜਾਮ
. . .  about 1 hour ago
ਗੁਰੂਹਰਸਹਾਏ/ਗੋਲੂ ਕਾ ਮੋੜ, 25 ਜਨਵਰੀ (ਕਪਿਲ ਕੰਧਾਰੀ, ਹਰਚਰਨ ਸਿੰਘ, ਸੁਰਿੰਦਰ ਸਿੰਘ ਪੁਪਨੇਜਾ)- ਨਾਗਰਿਕਤਾ ਸੋਧ ਕਾਨੂੰਨ ਅਤੇ ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਵਿਰੁੱਧ ਅੱਜ ਸ਼੍ਰੋਮਣੀ ਅਕਾਲੀ ਦਲ...
ਅਮਰੀਕਾ 'ਚ ਖ਼ਾਲਸਾ ਯੂਨੀਵਰਸਿਟੀ ਸਥਾਪਿਤ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ
. . .  about 1 hour ago
ਅੰਮ੍ਰਿਤਸਰ, 25 ਜਨਵਰੀ (ਹਰਮਿੰਦਰ ਸਿੰਘ, ਰਾਜੇਸ਼ ਕੁਮਾਰ)- ਅਮਰੀਕਾ ਵਿਖੇ ਖ਼ਾਲਸਾ ਯੂਨੀਵਰਸਿਟੀ ਸਥਾਪਿਤ ਕਰਨ ਵਾਲੀਆਂ ਸ਼ਖ਼ਸੀਅਤਾਂ ਸ. ਮਨਜੀਤ ਸਿੰਘ ਧਾਲੀਵਾਲ ਅਤੇ ਡਾ. ਗੁਰਮਾਨ ਸਿੰਘ...
ਵੱਖ-ਵੱਖ ਜਥੇਬੰਦੀਆਂ ਵਲੋਂ ਦਿੱਤੇ ਬੰਦ ਦੇ ਸੱਦੇ ਦੌਰਾਨ ਹੁਸ਼ਿਆਰਪੁਰ 'ਚ ਸਥਿਤੀ ਤਣਾਅਪੂਰਨ
. . .  about 2 hours ago
ਹੁਸ਼ਿਆਰਪੁਰ, 25 ਜਨਵਰੀ (ਬਲਜਿੰਦਰਪਾਲ ਸਿੰਘ)- ਵੱਖ-ਵੱਖ ਸਿੱਖ ਅਤੇ ਦਲਿਤ ਜਥੇਬੰਦੀਆਂ ਵਲੋਂ ਮੋਦੀ ਸਰਕਾਰ ਦੇ ਹਿੰਦੂ ਰਾਸ਼ਟਰ ਦੇ ਏਜੰਡੇ ਵਿਰੁੱਧ ਦਿੱਤੇ ਪੰਜਾਬ ਬੰਦ ਦੇ ਸੱਦੇ ਤਹਿਤ ਹੁਸ਼ਿਆਰਪੁਰ...
ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਵਲੋਂ ਅੰਮ੍ਰਿਤਸਰ 'ਚ ਮੁਜ਼ਾਹਰਾ
. . .  about 2 hours ago
ਅੰਮ੍ਰਿਤਸਰ, 25 ਜਨਵਰੀ (ਹਰਮਿੰਦਰ ਸਿੰਘ)- ਨਾਗਰਿਕਤਾ ਸੋਧ ਕਾਨੂੰਨ ਅਤੇ ਕੇਂਦਰ ਦੀਆਂ ਹੋਰ ਵਧੀਕੀਆਂ ਵਿਰੁੱਧ ਅਕਾਲੀ ਦਲ (ਅੰਮ੍ਰਿਤਸਰ) ਅਤੇ ਦਲ ਖ਼ਾਲਸਾ ਵਲੋਂ ਆਪਣੀਆਂ ਹੋਰ ਸਹਿਯੋਗੀ...
ਇਤਿਹਾਸਿਕ ਨਗਰ ਤਲਵੰਡੀ ਸਾਬੋ 'ਚ ਬੰਦ ਦਾ ਨਹੀਂ ਕੋਈ ਅਸਰ
. . .  about 2 hours ago
ਤਲਵੰਡੀ ਸਾਬੋ, 25 ਜਨਵਰੀ (ਰਣਜੀਤ ਸਿੰਘ ਰਾਜੂ)- ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਅਤੇ ਕਈ ਹੋਰ ਮੰਗਾਂ ਨੂੰ ਲੈ ਕੇ ਕੁਝ ਸਿੱਖ ਜਥੇਬੰਦੀਆਂ ਵਲੋਂ ਅੱਜ ਦਿੱਤੇ ਬੰਦ ਦੇ ਸੱਦੇ ਨੂੰ ਇਤਿਹਾਸਿਕ ਨਗਰ...
ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਨੇ ਬਰਨਾਲੇ 'ਚ ਕੱਢਿਆ ਮਾਰਚ ਅਤੇ ਬੰਦ ਕਰਾਈਆਂ ਦੁਕਾਨਾਂ
. . .  about 2 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਡਾਕਟਰ ਦੀ ਮੌਤ
. . .  about 2 hours ago
ਬ੍ਰਾਜ਼ੀਲ ਦੇ ਰਾਸ਼ਟਰਪਤੀ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  about 3 hours ago
ਸੰਗਰੂਰ 'ਚ ਆਮ ਵਾਂਗ ਖੁੱਲ੍ਹੇ ਬਾਜ਼ਾਰ
. . .  about 3 hours ago
ਐੱਸ. ਟੀ. ਐੱਫ. ਬਾਰਡਰ ਰੇਂਜ ਵਲੋਂ 2 ਕਰੋੜ ਰੁਪਏ ਦੀ ਹੈਰੋਇਨ ਸਣੇ ਤਸਕਰ ਕਾਬੂ
. . .  about 3 hours ago
ਸਿੱਖਿਆ ਸਕੱਤਰ ਵਲੋਂ ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਪੈਂਦੇ ਸਕੂਲਾਂ ਦਾ ਦੌਰਾ
. . .  about 3 hours ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 4 hours ago
ਤੁਰਕੀ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ਬਰਦਸਤ ਝਟਕੇ, 18 ਮੌਤਾਂ
. . .  about 5 hours ago
ਕੋਰੋਨਾ ਵਾਇਰਸ ਨਾਲ ਚੀਨ 'ਚ ਹੁਣ ਤੱਕ 41 ਲੋਕਾਂ ਦੀ ਹੋਈ ਮੌਤ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਅੰਗ੍ਰੇਜ਼ਾਂ ਦੇ ਰਾਜ ਵਿਚ ਸ਼ੁਰੂ ਹੋਈ ਨੈਰੋਗੇਜ ਰੇਲ ਸੈਕਸ਼ਨ ਤੇ 26 ਜਨਵਰੀ ਨੂੰ ਦੌੜੇਗੀ
. . .  1 day ago
ਹੁਸ਼ਿਆਰਪੁਰ ਵਿਖੇ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਿਲੀ ਮਨਜ਼ੂਰੀ
. . .  1 day ago
ਬਾਲ ਪੁਰਸਕਾਰ ਹਾਸਲ ਕਰਨ ਵਾਲੇ ਓਂਕਾਰ ਸਿੰਘ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਮੁਲਾਕਾਤ
. . .  1 day ago
ਮਾਲ ਵਿਭਾਗ ਨੇ ਫ਼ਰਦ ਦਾ ਰੇਟ ਵਧਾਇਆ, ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ 'ਤੇ 500 ਰੁਪਏ ਫ਼ੀਸ ਲਗਾਈ
. . .  1 day ago
ਲੋਕਾਂ 'ਤੇ ਵਾਧੂ ਟੈਕਸ ਨਾ ਲਗਾਏ ਸਰਕਾਰ, ਇਹ ਬੇਇਨਸਾਫ਼ੀ ਹੈ - ਚੀਫ਼ ਜਸਟਿਸ
. . .  1 day ago
ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਵਿਧਾਇਕਾਂ ਨੇ ਨਾਮਜ਼ਦਗੀਆਂ ਲਈ ਵਾਪਸ
. . .  1 day ago
ਪੰਜਾਬ ਦੇ 5 ਜ਼ਿਲ੍ਹਿਆਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ਿਏਟਿਵ ਦੀ ਸ਼ੁਰੂਆਤ - ਬਲਬੀਰ ਸਿੱਧੂ
. . .  1 day ago
ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਇਕ ਕੇਸ 'ਚ 5 ਸਾਲ ਦੀ ਸਜ਼ਾ
. . .  1 day ago
ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  1 day ago
ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  1 day ago
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  1 day ago
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  1 day ago
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  1 day ago
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  1 day ago
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  1 day ago
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  1 day ago
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  1 day ago
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  1 day ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 18 ਗੇਂਦਾ 'ਚ 29 ਦੌੜਾਂ ਦੀ ਲੋੜ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 15 ਓਵਰਾ ਤੋਂ ਬਾਅਦ ਭਾਰਤ 151/4
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਚੌਥਾ ਖਿਡਾਰੀ (ਸ਼ਿਵਮ ਦੂਬੇ) 13 ਦੌੜਾਂ ਬਣਾ ਕੇ ਆਊਟ
. . .  1 day ago
ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋ ਮੁਕਤ ਕਰਾਵਾਂਗੇ- ਢੀਂਡਸਾ
. . .  1 day ago
ਸੀ.ਸੀ ਥੰਪੀ ਦੇ ਈ.ਡੀ ਰਿਮਾਂਡ 'ਚ 4 ਦਿਨਾਂ ਦਾ ਵਾਧਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 1 ਮੱਘਰ ਸੰਮਤ 551

ਲੁਧਿਆਣਾ

ਕਾਂਗਰਸ ਵਲੋਂ ਡਿਪਟੀ ਕਮਿਸ਼ਨਰ ਦੇ ਦਫ਼ਤਰ ਸਾਹਮਣੇ ਕੇਂਦਰ ਸਰਕਾਰ ਿਖ਼ਲਾਫ਼ ਧਰਨਾ

ਲੁਧਿਆਣਾ, 15 ਨਵੰਬਰ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਿਖ਼ਲਾਫ ਸ਼ੁਰੂ ਕੀਤੀ ਧਰਨਿਆਂ ਦੀ ਲੜੀ ਤਹਿਤ ਅੱਜ ਜ਼ਿਲ੍ਹਾ ਕਾਂਗਰਸ ਸ਼ਹਿਰੀ ਤੇ ਦਿਹਾਤੀ ਵਲੋਂ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਪ੍ਰ੍ਰਧਾਨ ਅਸ਼ਵਨੀ ਸ਼ਰਮਾ ਤੇ ਪ੍ਰਧਾਨ ਕਰਨਜੀਤ ਸਿੰਘ ਸੋਨੀ ਗਾਲਿਬ ਦੀ ਅਗਵਾਈ ਹੇਠ ਰੋਸ ਧਰਨਾ ਦਿੱਤਾ ਗਿਆ | ਪ੍ਰਧਾਨ ਸੁਨੀਲ ਜਾਖੜ ਨੇ ਆਪਣੇ ਸੰਬੋਧਨ 'ਚ ਕਿਹਾ ਹੈ ਕਿ ਕਾਂਗਰਸ ਸਰਕਾਰ ਸਮੇਂ ਭਾਜਪਾ ਆਗੂਆਂ ਨੇ ਜੀ-2 ਸਪੈਕਟਰਮ ਦਾ 2 ਲੱਖ ਕਰੋੜ ਘਪਲੇ ਦਾ ਗਲਤ ਦੋਸ਼ ਲਗਾ ਕੇ ਦੇਸ਼ ਨੂੰ ਗੁੰਮਰਾਹ ਕੀਤਾ ਸੀ, ਹੁਣ ਇਕ ਵੱਡੇ ਘਰਾਣੇ ਦੇ ਹਿੱਤਾਂ ਦੀ ਪੂਰਤੀ ਲਈ ਬੀ. ਐਸ. ਐਨ. ਐਲ. ਤੇ ਪਬਲਿਕ ਸੈਕਟਰ ਦੀਆਂ ਦੂਸਰੀਆਂ ਸੰਸਥਾਵਾਂ ਨੂੰ ਡੁਬੋਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਸੱਤਾ ਪ੍ਰਾਪਤੀ ਲਈ ਅੱਤਵਾਦ ਤੇ ਦੋਹਰੇ ਮਾਪਦੰਡ ਅਪਣਾ ਰਹੀ ਹੈ | ਉਨ੍ਹਾਂ ਕਿਹਾ ਕਿ ਜਨਤਾ ਨੂੰ ਭਾਵੁਕ ਕਰਕੇ ਰਾਸ਼ਟਰਵਾਦ ਅਤੇ ਰਾਮ ਮੰਦਿਰ ਦੇ ਨਾਮ ਤੇ ਵੋਟਾਂ ਲੈ ਲਈਆਂ ਹੁਣ ਤਾਂ ਦੋਵੇਂ ਮਸਲੇ ਹੱਲ ਹੋ ਗਏ ਹਨ ਇਸ ਲਈ ਲੋਕਾਂ ਨੂੰ ਰੁਜਗਾਰ ਦੇਣ ਵੱਲ ਸਰਕਾਰ ਨੂੰ ਧਿਆਨ ਦੇਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਨੋਟਬੰਦੀ, ਗਲਤ ਢੰਗ ਨਾਲ ਜੀ.ਐਸ. ਟੀ. ਲਾਗੂ ਕਰਨ ਨਾਲ ਛੋਟੇ ਵਪਾਰੀ ਤਬਾਹ ਹੋ ਰਹੇ ਹਨ | ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਅਤੇ ਹਲਕਾ ਆਤਮ ਨਗਰ ਦੇ ਇੰਚਾਰਜ ਕੁਲਵੰਤ ਸਿੰਘ ਸਿੱਧੂ ਕੇਂਦਰ ਦੀ ਮੌਜੂਦਾ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਦੀਆਂ ਨਾਕਾਮੀਆਂ ਕਾਰਨ ਭਾਰਤ ਦੇ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ¢ ਇਸ ਮੌਕੇ ਕੌਾਸਲਰ ਮਮਤਾ ਆਸ਼ੂ, ਸਤਵਿੰਦਰ ਕੌਰ ਬਿੱਟੀ, ਲੀਨਾ ਟਪਾਰੀਆ, ਅਮਰਿੰਦਰ ਸਿੰਘ ਜੱਸੋਵਾਲ, ਗੁਰਦੀਪ ਕੌਰ, ਸ਼ਾਮ ਸੁੰਦਰ ਮਲਹੋਤਰਾ, ਈਸ਼ਵਰਜੋਤ ਸਿੰਘ ਚੀਮਾ, ਕਾਮਿਲ ਬੋਪਾਰਾਏ, ਨਰੇਸ਼ ਧੀਂਗਾਨ, ਜੋਗਿੰਦਰ ਸਿੰਘ ਜੰਗੀ, ਤਜਿੰਦਰ ਸਿੰਘ ਲਾਡੀ ਜੱਸੜ, ਕ੍ਰਿਪਾਲ ਸਿੰਘ ਬੁੱਟਰ ਨੱਥੋਵਾਲ, ਜਸਵੰਤ ਸਿੰਘ ਟੱਕਰ, ਰਾਜਨ ਗੁਪਤਾ, ਦਰਸ਼ਨ ਡਾਬਰ, ਰਜਨੀਸ਼ ਅਹੂਜਾ, ਵਿਪਨ ਵਿਨਾਇਕ, ਵਿਨੋਦ ਭਾਰਤੀ, ਰਮੇਸ਼ ਜੋਸ਼ੀ, ਕੌਾਸਲਰ ਸੰਨੀ ਭੱਲਾ, ਪੰਕਜ ਕਾਕਾ, ਹਰਜਿੰਦਰ ਲਾਲੀ, ਵਰਿੰਦਰ ਸਹਿਗਲ, ਕਰਨ ਵੜਿੰਗ, ਗੌਰਵ ਭੱਟੀ, ਸੁਨੀਲ ਕਪੂਰ, ਮੋਹਿਤ ਰਾਮਪਾਲ, ਪਰਵਿੰਦਰ ਸਿੰਘ ਲਾਂਪਰਾ, ਵਿਪਨ ਅਰੋੜਾ, ਗੁਰਮੁੱਖ ਸਿੰਘ ਮਿੱਠੂ, ਮੁਨੀਸ਼ ਆਦਿ ਹਾਜ਼ਰ ਸਨ |

ਕੌਣ ਸਾਹਿਬ ਨੂੰ ਆਖੇ, ਇੰਝ ਨਾ ਇੰਝ ਕਰ

ਲੁਧਿਆਣਾ, 15 ਨਵੰਬਰ (ਪੁਨੀਤ ਬਾਵਾ)-ਪੰਜਾਬੀ ਦੀ ਇਕ ਕਵਿਤਾ ਦੀਆਂ ਸਤਰ੍ਹਾਂ 'ਕੌਣ ਸਾਹਿਬ ਨੂੰ ਆਖੇ, ਇੰਝ ਨਾ ਇੰਝ ਕਰ' ਕਾਂਗਰਸੀਆਂ 'ਤੇ ਇੰਨ-ਬਿੰਨ ਢੁੱਕਦੀਆਂ ਹਨ ਕਿਉਂਕਿ ਕਾਂਗਰਸੀਆਂ ਨੇ ਅੱਜ ਮਿੰਨੀ ਸਕੱਤਰੇਤ ਦਾ ਮੁੱਖ ਗੇਟ ਬੰਦ ਕਰਕੇ ਉੱਥੇ ਧਰਨਾ ਲਗਾ ਦਿੱਤਾ | ਪਰ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਤੋਂ ਚਰਸ ਬਰਾਮਦ

ਲੁਧਿਆਣਾ, 15 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਰੇਲਵੇ ਪੁਲਿਸ ਨੇ ਅੱਜ ਦੇਰ ਸ਼ਾਮ ਰੇਲਵੇ ਸਟੇਸ਼ਨ ਤੋਂ ਢਾਈ ਕਿੱਲੋ ਚਰਸ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਚਰਸ ਪਲੇਟ ਫਾਰਮ ਦੋ ਤੋਂ ਬਰਾਮਦ ਕੀਤੀ ਗਈ ਹੈ | ਗਸ਼ਤ ਦੌਰਾਨ ਪੁਲਿਸ ਮੁਲਾਜ਼ਮਾਂ ਵਲੋਂ ...

ਪੂਰੀ ਖ਼ਬਰ »

ਲੁਧਿਆਣਾ 'ਚ ਈ ਚਲਾਨ ਸਿਸਟਮ ਦੀ ਸ਼ੁਰੂਆਤ

6 ਚੌਕਾਂ 'ਤੇ ਨਿਯਮਾਂ ਦੀ ਉਲੰਘਣਾ ਕਰਨ ਤੇ ਆਟੋ ਮੈਟਿਕ ਸਿਸਟਮ ਨਾਲ ਘਰ ਪਹੁੰਚੇਗਾ ਚਲਾਨ ਲੁਧਿਆਣਾ, 15 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਈ ਚਲਾਨ ਸਿਸਟਮ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਸ਼ਹਿਰ ਦੇ 6 ਅਹਿਮ ਚੌਕਾਂ 'ਚ ਨਿਯਮਾਂ ਦੀ ...

ਪੂਰੀ ਖ਼ਬਰ »

ਚੋਰੀ ਕਰਨ ਆਏ ਨੌਜਵਾਨ ਵਲੋਂ ਕੀਤੇ ਹਮਲੇ 'ਚ ਮਕਾਨ ਮਾਲਕ ਜ਼ਖ਼ਮੀ

ਲੁਧਿਆਣਾ, 15 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਗੁਰਮੇਲ ਨਗਰ ਵਿਚ ਅੱਜ ਤੜਕੇ ਘਰ ਵਿਚ ਚੋਰੀ ਕਰਨ ਆਏ ਨੌਜਵਾਨ ਵਲੋਂ ਕੀਤੇ ਹਮਲੇ ਵਿਚ ਮਕਾਨ ਮਾਲਕ ਜ਼ਖ਼ਮੀ ਹੋ ਗਿਆ ਹੈ, ਜਦਕਿ ਚੋਰ ਘਰ 'ਚੋਂ ਹਜ਼ਾਰਾਂ ਰੁਪਏ ਦੀ ਨਕਦੀ ਅਤੇ ਹੋਰ ...

ਪੂਰੀ ਖ਼ਬਰ »

ਛਾਪੇਮਾਰੀ ਦੌਰਾਨ ਜ਼ਿਲ੍ਹਾ ਟਾਸਕ ਫੋਰਸ ਦੀ ਟੀਮ ਨੇ 7 ਬਾਲ ਮਜ਼ਦੂਰਾਂ ਨੂੰ ਛੁਡਵਾਇਆ

ਲੁਧਿਆਣਾ, 15 ਨਵੰਬਰ (ਪੁਨੀਤ ਬਾਵਾ)-ਬਾਲ ਮਜ਼ਦੂਰੀ ਵਿਰੋਧੀ ਹਫ਼ਤੇ ਦੇ ਤੀਸਰੇ ਦਿਨ ਜ਼ਿਲ੍ਹਾ ਟਾਸਕ ਫੋਰਸ ਦੀ ਟੀਮ ਨੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ 7 ਬਾਲ ਮਜ਼ਦੂਰਾਂ ਨੂੰ ਛੁਡਵਾਇਆ ਹੈ | ਬਾਲ ਮਜ਼ਦੂਰਾਂ ਤੋਂ 10 ਤੋਂ 13 ਘੰਟੇ ਕੰਮ ਕਰਵਾਉਣ ਬਦਲੇ ਨਾ ਮਾਤਰ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 28ਵੇਂ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਦੀ ਆਰੰਭਤਾ

ਲੁਧਿਆਣਾ, 15 ਨਵੰਬਰ (ਕਵਿਤਾ ਖੁੱਲਰ)-ਗੁਰਮਤਿ ਸੰਗੀਤ ਇਕ ਅਜਿਹੀ ਕਲਾ ਹੈ ਜਿਸ ਦਾ ਆਨੰਦ ਮਾਣ ਕੇ ਕੋਈ ਵੀ ਮਨੁੱਖ ਪ੍ਰਮਾਤਮਾ ਦੀ ਭਗਤੀ 'ਚ ਲੀਨ ਹੋ ਕੇ ਅਧਿਆਤਮਕ ਤੇ ਰੂਹਾਨੀਅਤ ਦਾ ਸਕੂਨ ਪ੍ਰਾਪਤ ਕਰ ਸਕਦਾ ਹੈ, ਖਾਸ ਕਰਕੇ ਅਜੌਕੇ ਸਮੇਂ ਦੀ ਨੌਜਵਾਨ ਪੀੜ੍ਹੀ ਮੁੜ ...

ਪੂਰੀ ਖ਼ਬਰ »

ਅਕਾਸ਼ਦੀਪ ਸਿੰਘ ਨੇ ਯੂ. ਪੀ. ਐਸ. ਈ. ਦੇ ਇੰਜਨੀਰਿੰਗ ਸਰਵਿਸਿਜ਼ ਪੇਪਰ 'ਚੋਂ ਆਲ ਇੰਡੀਆ 12ਵਾਂ ਸਥਾਨ ਹਾਸਲ ਕੀਤਾ

ਆਲਮਗੀਰ, 15 ਨਵੰਬਰ (ਜਰਨੈਲ ਸਿੰਘ ਪੱਟੀ)-ਗੁਰੂ ਨਾਨਕ ਦੇਵ ਇੰਜਨੀਰਿੰਗ ਕਾਲਜ ਦੇ ਸਿਵਲ ਇੰਜਨੀਰਿੰਗ ਬੈਚ (2016) ਦੇ ਵਿਦਿਆਰਥੀ ਅਕਾਸ਼ਦੀਪ ਸਿੰਘ ਨੇ ਯੂ. ਪੀ. ਐੱਸ. ਈ. ਦੇ ਇੰਜਨੀਰਿੰਗ ਸਰਵਿਸਿਜ਼ ਪੇਪਰ 'ਚੋਂ ਆਲ ਇੰਡੀਆ 12ਵਾਂ ਸਥਾਨ ਹਾਸਲ ਕਰਕੇੇ ਪੰਜਾਬ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਫ਼ੋਕਲ ਪੁਆਇੰਟ ਫੇਜ਼-8 ਦਾ ਵਿਕਾਸ ਕਰਨ ਲਈ ਸਨਅਤਕਾਰਾਂ ਨੇ ਐਸ.ਪੀ.ਵੀ. ਦਾ ਗਠਨ ਕਰਕੇ ਬਸੀ ਨੂੰ ਪ੍ਰਧਾਨ ਬਣਾਇਆ

ਲੁਧਿਆਣਾ, 15 ਨਵੰਬਰ (ਪੁਨੀਤ ਬਾਵਾ)-ਦਿ ਫੋਕਲ ਪੁਆਇੰਟ ਫੇਜ਼-8 ਇੰਡਸਟਰੀਅਲ ਐਸੋਸੀਏਸ਼ਨ ਵਲੋਂ ਫ਼ੋਕਲ ਪੁਆਇੰਟ ਫੇਜ਼-8 ਦੇ ਸਾਰੇ ਸਨਅਤਕਾਰਾਂ ਦੀ ਇਕ ਜਨਰਲ ਬਾਡੀ ਮੀਟਿੰਗ ਸੀਸੂ ਵਿਖੇ ਸੱਦੀ ਗਈ | ਮੀਟਿੰਗ 'ਚ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ...

ਪੂਰੀ ਖ਼ਬਰ »

ਦੰਦਾਂ ਦੀ ਸਿਹਤ ਸੰਭਾਲ ਲਈ ਅੱਜ ਤੋਂ ਪੰਦਰਵਾੜਾ ਮਨਾਏਗਾ ਸਿਹਤ ਵਿਭਾਗ

ਲੁਧਿਆਣਾ, 15 ਨਵੰਬਰ (ਭੁਪਿੰਦਰ ਸਿੰਘ ਬਸਰਾ)-ਦੰਦਾਂ ਦੀ ਸਿਹਤ ਸੰਭਾਲ ਲਈ ਸਿਹਤ ਵਿਭਾਗ ਵਲੋਂ 32ਵਾਂ ਪੰਦਰਵਾੜਾ ਸਿਵਲ ਸਰਜਨ ਲੁਧਿਆਣਾ ਡਾ. ਰਾਜੇਸ਼ ਕੁਮਾਰ ਬੰਗਾ ਦੀ ਅਗਵਾਈ ਵਿਚ ਮਨਾਇਆ ਜਾ ਰਿਹਾ ਹੈ, ਜਿਸ 'ਚ ਜ਼ਿਲ੍ਹਾ ਪੱਧਰ, ਸਬ ਡਵੀਜਨਲ ਪੱਧਰ ਤੇ ਸੀ.ਐਚ.ਸੀ ਪੱਧਰ ...

ਪੂਰੀ ਖ਼ਬਰ »

ਜਵੱਦੀ ਪਰਿਵਾਰ ਨਾਲ ਸਿਆਸੀ, ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਵਲੋਂ ਦੁੱਖ ਸਾਂਝਾ

ਲੁਧਿਆਣਾ, 15 ਨਵੰਬਰ (ਕਵਿਤਾ ਖੁੱਲਰ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਮਨਜੀਤ ਸਿੰਘ ਜਵੱਦੀ ਦੇ ਵੱਡੇ ਸਪੁੱਤਰ ਤੇ ਸਾਬਕਾ ਕੌਾਸਲਰ ਸਤਵਿੰਦਰ ਸਿੰਘ ਜਵੱਦੀ ਦੇ ਵੱਡੇ ਭਰਾ ਯਾਦਵਿੰਦਰ ਸਿੰਘ ਜਵੱਦੀ (54) ਜੋ ਬੀਤੇ ਦਿਨੀਂ ਵਿਛੋੜਾ ਦੇ ਕੇ ਗੁਰੂ ਚਰਨਾਂ 'ਚ ਜਾ ...

ਪੂਰੀ ਖ਼ਬਰ »

ਮਿਸ ਵਿਸ਼ਵ ਪੰਜਾਬਣ ਮੁਕਾਬਲਾ ਕਰਵਾਉਣ ਲਈ ਢੱਟ ਕੈਨੇਡਾ ਰਵਾਨਾ

ਲੁਧਿਆਣਾ, 15 ਨਵੰਬਰ (ਪੁਨੀਤ ਬਾਵਾ)-ਸੱਭਿਆਚਾਰਕ ਸੱਥ ਪੰਜਾਬ ਦੇ ਚੇਅਰਮੈਨ ਜਸਮੇਰ ਸਿੰਘ ਢੱਟ ਮਿਸ ਵਿਸ਼ਵ ਪੰਜਾਬਣ ਦੀ ਕੜੀ ਤਹਿਤ ਮਿਸ ਤੇ ਮਿਸਿਜ਼ ਕੈਨੇਡਾ ਪੰਜਾਬਣ ਮੁਕਾਬਲਾ ਕਰਵਾਉਣ ਲਈ ਕੈਨੇਡਾ ਰਵਾਨਾ ਹੋ ਗਏ ਹਨ | ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿਖੇ ਵਤਨੋਂ ...

ਪੂਰੀ ਖ਼ਬਰ »

ਹਰਕਰਨ ਵੈਦ ਤੇ ਸਰਪੰਚ ਗਿੱਲ ਵਲੋਂ ਨਿਊ ਰਾਜਗੁਰੂ ਨਗਰ 'ਚ ਨਵੀਆਂ ਸੜਕਾਂ ਦਾ ਉਦਘਾਟਨ

ਲੁਧਿਆਣਾ, 15 ਨਵੰਬਰ (ਕਵਿਤਾ ਖੁੱਲਰ)-ਹਲਕਾ ਗਿੱਲ ਅਧੀਨ ਪੈਂਦੇ ਇਲਾਕਾ ਨਿਊ ਰਾਜਗੁਰੂ ਨਗਰ ਦੀ ਪੰਚਾਇਤ ਵਲੋਂ ਸਰਪੰਚ ਹਰਪ੍ਰੀਤ ਕੌਰ ਗਿੱਲ ਦੇ ਯਤਨਾਂ ਸਦਕਾ ਇਲਾਕੇ 'ਚ ਵਿਕਾਸ ਕਾਰਜ ਜੰਗੀ ਪੱਧਰ 'ਤੇ ਜਾਰੀ ਹਨ, ਇਸੇ ਕੜੀ ਤਹਿਤ ਨਿਊ ਰਾਜਗੁਰੂ ਨਗਰ ਸਥਿਤ ਨਵੀਆਂ ...

ਪੂਰੀ ਖ਼ਬਰ »

ਸਰਕਾਰ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਮਾਰਕੀਟ ਕਮੇਟੀਆਂ ਦੇ ਚੇਅਰਮੈਨ ਲਗਾਉਣ ਦੀ ਤਿਆਰੀ

ਡੇਹਲੋਂ, 15 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ)-ਫਰਵਰੀ 2020 ਨੰੂ ਸੱਤਾ ਦੇ 3 ਸਾਲ ਪੂਰੇ ਕਰਨ ਜਾ ਰਹੀ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਰਾਜ ਅੰਦਰ ਨਸ਼ੇ ਦੀ ਬੁਰਾਈ ਖ਼ਤਮ ਕਰਨ ਵਿਚ ਰੁੱਝ ਕੇ ਵਿਕਾਸ ਪੱਖੋਂ ਪਛੜਨ ਦੇ ਨਾਲ-ਨਾਲ ਜਿੱਥੇ ਰਾਜ ਭਰ ਦੀਆਂ 153 ਮਾਰਕੀਟ ...

ਪੂਰੀ ਖ਼ਬਰ »

ਮਾਲਕਾਂ ਦਾ ਲੱਖਾਂ ਦਾ ਸਾਮਾਨ ਚੋਰੀ ਕਰਨ ਵਾਲਾ ਫੌਜੀ ਵਰਕਰ ਗਿ੍ਫ਼ਤਾਰ

ਲੁਧਿਆਣਾ, 15 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਿਊ ਮਾਧੋਪੁਰੀ ਵਾਸੀ ਹਰਪ੍ਰੀਤ ਸਿੰਘ ਪੁੱਤਰ ਰਣਜੀਤ ਸਿੰਘ ਦੀ ਸ਼ਿਕਾਇਤ 'ਤੇ ਦੀਪਕ ਵਾਸੀ ਟਿੱਬਾ ਰੋਡ ਅਤੇ ਦੀਨਾ ਰਾਮ ਵਾਸੀ ਕੈਲਾਸ਼ ਨਗਰ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁਢਲੀ ...

ਪੂਰੀ ਖ਼ਬਰ »

ਨਗਰ ਨਿਗਮ ਦੀ ਹਦੂਦ ਅੰਦਰ ਚੱਲ ਰਹੀਆਂ ਗੈਰਕਾਨੂੰਨੀ ਡੇਅਰੀਆਂ ਬੰਦ ਕਰਨ ਲਈ ਨੋਟਿਸ ਭੇਜਣ ਦੇ ਦਿੱਤੇ ਨਿਰਦੇਸ਼

ਲੁਧਿਆਣਾ, 15 ਨਵੰਬਰ (ਅਮਰੀਕ ਸਿੰਘ ਬੱਤਰਾ)-ਸ਼ਹਿਰ ਦੇ ਅੰਦਰੂਨੀ ਇਲਾਕਿਆਂ ਵਿਚ ਚੱਲ ਰਹੀਆਂ ਪਸ਼ੂਾਂ ਦੀਆਂ ਗੈਰਕਾਨੂੰਨੀ ਡੇਅਰੀਆਂ ਬੰਦ ਕਰਾਉਣ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਨੋਟਿਸ ਜਾਰੀ ਕੀਤੇ ਜਾ ਰਹੇ ਹਨ ਜਿਸ ਤਹਿਤ ਪਹਿਲੀ ਵਾਰ ਇਕ ਹਜਾਰ ਤੋਂ 25 ਹਜਾਰ ਤੱਕ ...

ਪੂਰੀ ਖ਼ਬਰ »

ਕਾਂਗਰਸ ਵਲੋਂ ਫਿਰੋਜ਼ਪੁਰ ਰੋਡ 'ਤੇ ਲਗਾਏ ਧਰਨੇ ਦੌਰਾਨ ਟ੍ਰੈਫਿਕ ਜਾਮ ਹੋਣ ਕਾਰਨ ਲੋਕ ਹੋਏ ਪ੍ਰੇਸ਼ਾਨ

ਲੁਧਿਆਣਾ, 15 ਨਵੰਬਰ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਪੰਜਾਬ ਕਾਂਗਰਸ ਦੇ ਸੱਦੇ 'ਤੇ ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਤੇ ਦਿਹਾਤੀ ਵਲੋਂ ਕੇਂਦਰ ਸਰਕਾਰ ਦੀਆਂ ਗਲਤ ਆਰਥਿਕ ਨੀਤੀਆਂ ਵਿਰੁੱਧ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਫਿਰੋਜ਼ਪੁਰ ਰੋਡ 'ਤੇ ...

ਪੂਰੀ ਖ਼ਬਰ »

ਦੋ ਨਸ਼ਾ ਤਸਕਰਾਂ ਨੂੰ ਕੈਦ

ਲੁਧਿਆਣਾ, 15 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੇ ਦੋਸ਼ ਤਹਿਤ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਦੋਸ਼ੀ ਨੂੰ ਦਸ ਸਾਲ ਕੈਦ ਤੇ ਇੱਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦਾ ਹੁਕਮ ਸੁਣਾਇਆ ਹੈ | ਜਾਣਕਾਰੀ ਅਨੁਸਾਰ 18 ...

ਪੂਰੀ ਖ਼ਬਰ »

ਮਾਤਾ ਜੋਗਿੰਦਰ ਕੌਰ ਦਾ ਅੰਤਿਮ ਸਸਕਾਰ ਅੱਜ

ਡੇਹਲੋਂ, 15 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ)-ਮਾਰਕੀਟ ਕਮੇਟੀ ਕਿਲਾ ਰਾਏਪੁਰ ਦੇ ਸਾਬਕਾ ਚੇਅਰਮੈਨ ਮਨਮੋਹਨ ਸਿੰਘ ਪੱਪੂ ਕਾਲਖ ਸਾਬਕਾ ਸਰਪੰਚ ਅਤੇ ਪੰਜਾਬ ਕਬੱਡੀ ਅਕੈਡਮੀਜ਼ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰਪਾਲ ਸਿੰਘ ਟੋਨੀ ਕਾਲਖ ਸਮੇਤ ਸਮੂਹ ਚੀਮਾ ਪਰਿਵਾਰ ...

ਪੂਰੀ ਖ਼ਬਰ »

ਜਰਮਨੀ ਦੇ ਮਾਹਿਰ ਨੇ ਸਨਅਤਾਂ 'ਚ ਵਰਤੀਆਂ ਜਾਣ ਵਾਲੀਆਂ ਆਧੁਨਿਕ ਤਕਨੀਕਾਂ ਤੋਂ ਜਾਣੂੰ ਕਰਵਾਇਆ

ਲੁਧਿਆਣਾ, 15 ਨਵੰਬਰ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਵਿਖੇ ਪ੍ਰਧਾਨ ਉਪਕਾਰ ਸਿੰਘ ਆਹੂਜਾ ਦੀ ਅਗਵਾਈ 'ਚ ਸੈਮੀਨਾਰ ਕਰਵਾ ਇਆ ਗਿਆ | ਜਿਸ ਵਿਚ ਜਰਮਨੀ ਦੇ ਮਾਹਿਰ ਕਲਾਸ ਹਿਊਬਨੇਰ ਤੇ ਐਫ਼.ਟੀ.ਆਈ. ਕੈਨੇਡਾ ਦੇ ਐਦਸੇਲ ...

ਪੂਰੀ ਖ਼ਬਰ »

ਪੀ.ਏ.ਯੂ. ਦੇ ਵਿਦਿਆਰਥੀਆਂ ਨੇ ਕੀਤਾ ਜਗਰਾਉ ਅਨਾਜ ਮੰਡੀ ਦਾ ਦੌਰਾ

ਲੁਧਿਆਣਾ, 15 ਨਵੰਬਰ (ਬੀ. ਐਸ. ਬਰਾੜ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਅਰਥ ਸਾਸ਼ਤਰ ਅਤੇ ਸਮਾਜ ਵਿਗਿਆਨ ਵਿਭਾਗ ਦੇ 25 ਪੋਸਟਗ੍ਰੈਜੂਏਟ ਵਿਦਿਆਰਥੀ ਵਪਾਰੀਕਰਨ ਸਬੰਧੀ ਇਕ ਟੀਮ ਦੀ ਨਿਗਰਾਨੀ ਹੇਠ ਅਨਾਜ ਮੰਡੀ ਜਗਰਾਉ ਦਾ ਦੌਰਾ ਕਰਨ ਲਈ ਗਏ | 78 ਏਕੜ ਵਿਚ ਫੈਲੀ ਏਸ਼ੀਆ ...

ਪੂਰੀ ਖ਼ਬਰ »

ਪਾਵਰਕਾਮ ਪੈਨਸ਼ਨਰਾਂ ਦੀ ਮੀਟਿੰਗ ਮੋਹੀ ਦੀ ਪ੍ਰਧਾਨਗੀ ਹੇਠ ਹੋਈ

ਖੰਨਾ, 15 ਨਵੰਬਰ (ਹਰਜਿੰਦਰ ਸਿੰਘ ਲਾਲ)- ਅੱਜ ਪਾਵਰਕਾਮ ਪੈਨਸ਼ਨਰਾਂ ਮੰਡਲ ਖੰਨਾ ਦੀ ਮੀਟਿੰਗ ਪ੍ਰਧਾਨ ਗੁਰਸੇਵਕ ਸਿੰਘ ਮੋਹੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵਾਂ ਪ੍ਰਕਾਸ਼ ਪੁਰਬ ਅਤੇ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਲਾਂਘੇ ਦੀ ...

ਪੂਰੀ ਖ਼ਬਰ »

ਪਿ੍ੰਸੀਪਲ ਦੂਆ ਨੇ ਸਰਕਾਰੀ ਸਕੂਲ ਬੂਲੇਪੁਰ ਦਾ ਨਿਰੀਖਣ

ਖੰਨਾ, 15 ਨਵੰਬਰ (ਹਰਜਿੰਦਰ ਸਿੰਘ ਲਾਲ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਖੰਨਾ ਦੇ ਪਿ੍ੰਸੀਪਲ ਸਤੀਸ਼ ਕੁਮਾਰ ਦੂਆ ਵਲੋਂ ਅੱਜ ਸਰਕਾਰੀ ਹਾਈ ਸਕੂਲ ਬੁੱਲੇਪੁਰ ਦਾ ਨਰੀਖਣ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਨੇ ਦਫ਼ਤਰੀ ਰਿਕਾਰਡ ਦੇ ਨਾਲ ਨਾਲ ਸਕੂਲ ਵਿਚ ਚੱਲ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ 'ਚ ਸਾਲਾਨਾ ਖੇਡਾਂ ਸ਼ੁਰੂ

ਲੁਧਿਆਣਾ, 15 ਨਵੰਬਰ (ਬੀ.ਐਸ.ਬਰਾੜ)-ਗੁਰੂ ਨਾਨਕ ਪਬਲਿਕ ਸਕੂਲ ਦੀ 43ਵੀਂ ਸਾਲਾਨਾ ਅਥਲੈਟਿਕਸ ਮੀਟ ਅੱਜ ਸ਼ੁਰੂ ਹੋ ਗਈ ਹੈ, ਜਿਸ ਦੀ ਸ਼ੁਰੂਆਤ ਸੁਖਬੀਰ ਸਿੰਘ ਗਿੱਲ ਓਲੰਪੀਅਨ ਤੇ ਕੁਲਵੰਤ ਰਾਏ ਅੰਤਰਰਾਸ਼ਟਰੀ ਹਾਕੀ ਖਿਡਾਰੀ ਕ੍ਰਮਵਾਰ ਮੁੱਖ ਮਹਿਮਾਨ ਤੇ ਗੈਸਟ ਆਫ਼ ਆਨਰ ...

ਪੂਰੀ ਖ਼ਬਰ »

ਬਹਾਦਰਕੇ ਰੋਡ ਨਿਟਵੀਅਰ ਐਾਡ ਟੈਕਸਟਾਈਲ ਐਸੋਸੀਏਸ਼ਨ ਦੀ ਮੀਟਿੰਗ 'ਚ ਬੁੱਢਾ ਨਾਲਾ ਸਾਫ਼ ਕਰਨ ਦੀ ਡੀ.ਪੀ.ਆਰ. ਪੇਸ਼

ਲੁਧਿਆਣਾ, 15 ਨਵੰਬਰ (ਪੁਨੀਤ ਬਾਵਾ)-ਬਹਾਦਰਕੇ ਰੋਡ ਨਿਟਵੀਅਰ ਐਾਡ ਟੈਕਸਟਾਈਲ ਐਸੋਸੀਏਸ਼ਨ ਦੀ ਇੱਕ ਮੀਟਿੰਗ ਪ੍ਰਧਾਨ ਤਰੁਣ ਜੈਨ ਬਾਵਾ ਦੀ ਅਗਵਾਈ ਵਿਚ ਹੋਈ.ਜਿਸ ਵਿਚ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਮੁੱਖ ਮਹਿਮਾਨ ਵਜੋਂ ਪੁੱਜਾ | ਉਨ੍ਹਾਾ ਨਾਲ ਮੇਅਰ ਬਲਕਾਰ ...

ਪੂਰੀ ਖ਼ਬਰ »

ਰਾਸ਼ਟਰੀ ਸਿੱਖ ਸੰਗਤ ਪੰਜਾਬ ਵਲੋਂ ਪ੍ਰਕਾਸ਼ ਪੁਰਬ ਸਬੰਧੀ ਲੇਖ ਮੁਕਾਬਲਿਆਂ ਦੀ ਲੜੀ ਦਾ ਆਰੰਭ

ਡਾਬਾ/ਲੁਹਾਰਾ, 15 ਨਵੰਬਰ (ਕੁਲਵੰਤ ਸਿੰਘ ਸੱਪਲ)-ਰਾਸ਼ਟਰੀ ਸਿੱਖ ਸੰਗਤ ਪੰਜਾਬ ਦੀ ਲੁਧਿਆਣਾ ਸ਼ਹਿਰੀ ਯੂਨਿਟ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਇਕ ਲੇਖ ਮੁਕਾਬਲਿਆਂ ਦੀ ਲੜੀ ਦਾ ਆਰੰਭ ਅੱਜ ਮਹਾਰਾਣਾ ਪ੍ਰਤਾਪ ਵਿਦਿਆ ਮੰਦਿਰ ਹਾਈ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ 'ਚ ਧਾਰਮਿਕ ਸਮਾਗਮ

ਭਾਮੀਆਂ ਕਲਾਂ, 15 ਨਵੰਬਰ (ਜਤਿੰਦਰ ਭੰਬੀ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਦਰਸ਼ਨ ਅਕੈਡਮੀ ਵਿਖੇ ਕਰਵਾਇਆ ਗਿਆ¢ ਇਸ ਮੌਕੇ ਸਕੂਲੀ ਵਿਦਿਆਰਥੀਆਾ ਨੇ ਧਾਰਮਿਕ ਸ਼ਬਦ, ਧਾਰਮਿਕ ਗੀਤ, ਕਵਿਤਾਵਾਂ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਪਬਲਿਕ ਸਕੂਲ, ਗਿੱਲ ਪਾਰਕ ਦੀ ਕਿੱਕ-ਆਫ ਦਾ 42ਵੀਂ ਸਾਲਾਨਾ ਅਥਲੈਟਿਕ ਮੀਟ

ਆਲਮਗੀਰ, 15 ਨਵੰਬਰ (ਜਰਨੈਲ ਸਿੰਘ ਪੱਟੀ)-ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਦੀ ਸਾਲਾਨਾ 42ਵੀਂ ਅਥਲੈਟਿਕ ਮੀਟ ਧੂਮ-ਧੜੱਕੇ ਨਾਲ ਸ਼ੁਰੂ ਕੀਤੀ ਗਈ, ਜਿਸ ਵਿਚ ਰਵਿੰਦਰ ਸਿੰਘ ਜ਼ਿਲ੍ਹਾ ਖੇਡ ਅਫ਼ਸਰ, ਗੁਰਚਰਨ ਸਿੰਘ ਗਿੱਲ ਡਾਇਰੈਕਟਰ ਨਨਕਾਣਾ ਸਾਹਿਬ ਐਜੂਕੇਸ਼ਨ ...

ਪੂਰੀ ਖ਼ਬਰ »

ਗੁ: ਦੁਖ ਨਿਵਾਰਨ ਸਾਹਿਬ ਵਿਖੇ ਪਵਨ ਦੀਵਾਨ ਦਾ ਸਨਮਾਨ

ਲੁਧਿਆਣਾ, 15 ਨਵੰਬਰ (ਕਵਿਤਾ ਖੁੱਲਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਸਮਾਗਮ ਮੌਕੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਨੂੰ ਸ੍ਰੀ ਗੁਰਦੁਆਰਾ ਦੁਖ ਨਿਵਾਰਨ ਸਾਹਿਬ ਦੇ ਪ੍ਰਧਾਨ ਪਿ੍ਤਪਾਲ ...

ਪੂਰੀ ਖ਼ਬਰ »

ਵੈਲਡਿੰਗ ਤਕਨੀਕ ਨੂੰ ਸੁਧਾਰਨ ਸਬੰਧੀ ਸੀਸੂ ਵਿਖੇ ਵਰਕਸ਼ਾਪ ਕਰਵਾਈ

ਲੁਧਿਆਣਾ, 15 ਨਵੰਬਰ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਵਿਖੇ ਵੈਲਡਿੰਗ ਤਕਨੀਕ ਨੂੰ ਸੁਧਾਰਨ ਸਬੰਧੀ ਇਕ ਵਰਕਸ਼ਾਪ ਕਰਵਾਈ ਗਈ | ਜਿਸ ਵਿਚ ਵੱਡੀ ਗਿਣਤੀ 'ਚ ਸਿੱਖਿਆਰਥੀਆਂ ਨੇ ਹਿੱਸਾ ਲਿਆ | ਸੀਸੂ ਦੇ ਪ੍ਰਧਾਨ ਉਪਕਾਰ ...

ਪੂਰੀ ਖ਼ਬਰ »

ਨਾਈਟਿੰਗੇਲ ਪਬਲਿਕ ਸਕੂਲ ਸ਼ਿਮਲਾਪੁਰੀ ਦੇ ਵਿਦਿਆਰਥੀਆਂ ਨੇ ਇਨਾਮ ਜਿੱਤੇ

ਡਾਬਾ/ਲੁਹਾਰਾ, 15 ਨਵੰਬਰ (ਕੁਲਵੰਤ ਸਿੰਘ ਸੱਪਲ)-ਨਾਈਟਿੰਗੇਲ ਪਬਲਿਕ ਸੀਨੀਅਰ ਸਕੈਡਰੀ ਸਕੂਲ ਸ਼ਿਮਲਾਪੁਰੀ ਦੇ ਵਿਦਿਆਰਥੀਆਂ ਨੇ ਐਸ. ਬੀ. ਐਸ. ਕਾਲਜ, ਚੰਡੀਗੜ੍ਹ ਰੋਡ ਵਲੋਂ ਕਰਵਾਏ 'ਪਰਵਾਜ' ਪ੍ਰੋਗਰਾਮ ਵਿਚ ਦਸ ਮੁਕਾਬਲਿਆਂ 'ਚੋਂ ਸੱਤ ਮੁਕਾਬਲਿਆਂ (ਗਿੱਧਾ , ਭੰਗੜਾ , ...

ਪੂਰੀ ਖ਼ਬਰ »

ਸਵਾਮੀ ਕ੍ਰਿਸ਼ਨਾ ਆਨੰਦ ਵਲੋਂ ਚੌਧਰੀ ਬੱਗਾ ਨਾਲ ਦੁੱਖ ਸਾਂਝਾ

ਲੁਧਿਆਣਾ, 15 ਨਵੰਬਰ (ਪੁਨੀਤ ਬਾਵਾ)-ਸਵਾਮੀ ਕ੍ਰਿਸ਼ਨਾ ਆਨੰਦ ਨੇ ਅੱਜ ਸਾਬਕਾ ਉਪ ਚੇਅਰਮੈਨ ਪੰਜਾਬ ਟਰੇਡਰਜ਼ ਬੋਰਡ (ਰਾਜ ਮੰਤਰੀ ਰੁਤਬਾ) ਚੌਧਰੀ ਮਦਨ ਲਾਲ ਬੱਗਾ ਦੇ ਗ੍ਰਹਿ ਵਿਖੇ ਪੁੱਜ ਕੇ ਉਨ੍ਹਾਂ ਦੇ ਪਰਿਵਾਰ ਨਾਲ ਮਾਤਾ ਕੌਸ਼ਲਿਆ ਦੇਵੀ ਦੇ ਅਕਾਲ ਚਲਾਣਾ ਕਰ ਜਾਣ ...

ਪੂਰੀ ਖ਼ਬਰ »

ਸੈਂਟਰਲ ਬੈਂਕ ਆਫ ਇੰਡੀਆ ਵਲੋਂ ਕਰਜ਼ਾ ਯੋਜਨਾ ਦੀ ਸ਼ੁਰੂਆਤ

ਲੁਧਿਆਣਾ, 15 ਨਵੰਬਰ (ਭੁਪਿੰਦਰ ਸਿੰਘ ਬਸਰਾ)-ਸੈਂਟਰਲ ਬੈਂਕ ਆਫ ਇੰਡੀਆ ਵਲੋਂ ਕਰਜ਼ਾ ਯੋਜਨਾ ਦੀ ਡਬਲ ਡੀਲਾਈਟ ਦੀ ਸ਼ੁਰੂਆਤ ਕੀਤੀ ਗਈ | ਇਸ ਮੁਹਿੰਮ ਦੇ ਤਹਿਤ ਘਰ ਕਰਜ਼ਾ,ਵਾਹਨ ਕਰਜ਼ਾ, ਵਿਅਕਤੀਗਤ ਕਰਜ਼ਾ ਦੇ ਨਾਲ-ਨਾਲ ਛੋਟੇ ਉਦਯੋਗਾਂ ਲਈ ਐਮ.ਐਸ.ਐਮ.ਈ ਕਰਜ਼ਾ ਆਰਕਸ਼ਕ ...

ਪੂਰੀ ਖ਼ਬਰ »

ਭਾਈ ਮੰਨਾ ਸਿੰਘ ਨਗਰ ਵਿਖੇ ਕਾਰੋਬਾਰੀਆਂ ਦੀ ਮੀਟਿੰਗ

ਲੁਧਿਆਣਾ, 15 ਨਵੰਬਰ (ਜੁਗਿੰਦਰ ਸਿੰਘ ਅਰੋੜਾ)- ਭਾਈ ਮੰਨਾ ਸਿੰਘ ਨਗਰ ਵਿਖੇ ਕੱਪੜਾ ਕਾਰੋਬਾਰੀਆਂ ਦੀ ਬੈਠਕ ਹੋਈ ਜਿਸ 'ਚ ਵੱਖ-ਵੱਖ ਮੁੱਦਿਆਂ ਉਪਰ ਵਿਚਾਰ-ਵਟਾਂਦਰਾ ਕੀਤਾ ਗਿਆ | ਭਾਈ ਮੰਨਾ ਸਿੰਘ ਨਗਰ ਮੈਨੂੰਫੈਕਚਰਰ ਅਤੇ ਟਰੇਡਰ ਐਸੋਸੀਏਸ਼ਨ ਦੇ ਸਰਪ੍ਰਸਤ ਅਮਰਜੀਤ ...

ਪੂਰੀ ਖ਼ਬਰ »

ਦਾਨਵ ਦੀ ਅਗਵਾਈ 'ਚ ਭਾਵਾਧਸ ਦੀ ਮੀਟਿੰਗ

ਲੁਧਿਆਣਾ, 15 ਨਵੰਬਰ (ਕਵਿਤਾ ਖੁੱਲਰ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਦੀ ਮੀਟਿੰਗ ਮੁੱਖ ਸੰਚਾਲਕ ਵਿਜੈ ਦਾਨਵ ਦੀ ਅਗਵਾਈ ਹੇਠ ਭਾਵਾਧਸ ਦੇ ਕੇਂਦਰੀ ਦਫ਼ਤਰ ਸਥਾਨਕ ਨਗਰ ਨਿਗਮ ਜੋਨ ਏ ਵਿਖੇ ਹੋਈ, ਜਿਸ 'ਚ ਭਾਵਾਧਸ ਦੇ ਰਾਸ਼ਟਰੀ ਸੰਚਾਲਕ ਚੌਧਰੀ ਯਸ਼ਪਾਲ ...

ਪੂਰੀ ਖ਼ਬਰ »

ਸਤੀਸ਼ ਚੰਦਰ ਧਵਨ ਸਰਕਾਰੀ ਕਾਲਜ 'ਚ ਸਮਾਗਮ

ਲੁਧਿਆਣਾ, 15 ਨਵੰਬਰ (ਬੀ. ਐਸ. ਬਰਾੜ)- ਸਤੀਸ਼ ਚੰਦਰ ਧਵਨ ਸਰਕਾਰੀ ਕਾਲਜ ਦੀ 100 ਸਾਲਾਂ ਦੀ ਸਮਾਗਮੀ ਲੜੀ ਨੂੰ ਅੱਗੇ ਤੋਰਦਿਆਂ ਇਕ ਰੋਜ਼ਾ ਸਮਾਗਮ ਕਰਵਾਇਆ ਗਿਆ | ਜਿਸ ਦਾ ਵਿਸ਼ਾ ਤਕਨੀਕੀ ਸੂਚਨਾ, ਵਪਾਰ ਤੇ ਉਦਯੋਗਿਕ ਉਨਤੀ ਸੀ | ਸਮਾਗਮ ਦੇ ਪ੍ਰਮੁੱਖ ਮਹਿਮਾਨ ਡਾ. ...

ਪੂਰੀ ਖ਼ਬਰ »

ਸ਼ਿਵਾਲਿਕ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਬਾਲ ਦਿਵਸ ਮਨਾਇਆ

ਇਯਾਲੀ/ਥਰੀਕੇ, 15 ਨਵੰਬਰ (ਰਾਜ ਜੋਸ਼ੀ)-ਸਥਾਨਕ ਪਿੰਡ ਨਿਊ ਰਾਜਗੁਰੂ ਨਗਰ ਸਥਿਤ ਸ਼ਿਵਾਲਿਕ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਵੱਲੋਂ ਅੱਜ ਧੀਆਂ ਦਾ ਸਤਿਕਾਰ ਕਰੋ ਮੁਹਿੰਮ ਨੂੰ ਸਮਰਪਿਤ ਬਾਲ ਦਿਵਸ ਮਨਾਇਆ ਜਿਸ ਦਾ ਸ਼ੁਭ ਆਰੰਭ ਮੁੱਖ ਮਹਿਮਾਨ ਪਿੰਡ ਦੇ ...

ਪੂਰੀ ਖ਼ਬਰ »

ਡਾਕਟਰਾਂ ਦੀ ਜਥੇਬੰਦੀ ਆਈ.ਐਮ.ਏ ਦਾ ਵਫਦ ਕੈਬਨਿਟ ਮੰਤਰੀ ਆਸ਼ੂ ਨੂੰ ਮਿਲਿਆ

ਲੁਧਿਆਣਾ, 15 ਨਵੰਬਰ (ਭੁਪਿੰਦਰ ਸਿੰਘ ਬਸਰਾ)-ਡਾਕਟਰਾਂ ਦੀ ਜਥੇਬੰਦੀ ਆਈ.ਐਮ.ਏ ਦਾ ਵਫ਼ਦ ਅੱਜ ਕਲੀਨੀਕਲ ਇਸਟੈਬਲੀਸ਼ਮੈਂਟ ਐਕਟ ਲਗਾਏ ਜਾਣ ਵਿਰੁੱਧ ਮੰਗ ਪੱਤਰ ਦੇਣ ਲਈ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਮਿਲਿਆ | ਇਸ ਵਫ਼ਦ ਵਿਚ ਡਾ. ਮਨੋਜ ਕੁਮਾਰ ਸੋਬਤੀ, ਡਾ. ...

ਪੂਰੀ ਖ਼ਬਰ »

ਲੁਟੇਰਾ ਗਰੋਹ ਦੇ 4 ਮੈਂਬਰ ਗਿ੍ਫ਼ਤਾਰ

ਲੁਧਿਆਣਾ, 15 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ ਦੋ ਦੀ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ ਚਾਰ ਮੈਂਬਰਾਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਮੋਬਾਈਲ ਵਾਹਨ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਸੀ.ਆਈ.ਏ. 2 ਦੇ ...

ਪੂਰੀ ਖ਼ਬਰ »

ਵੈਟਰਨਰੀ ਯੂਨੀਵਰਸਿਟੀ ਦਾ ਯੁਵਕ ਮੇਲਾ ਸਮਾਪਤ

ਲੁਧਿਆਣਾ, 15 ਨਵੰਬਰ (ਬੀ.ਐਸ.ਬਰਾੜ)-ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵਿਖੇ ਚੱਲ ਰਿਹਾ ਦਸਵਾਂ ਅੰਤਰ-ਕਾਲਜ ਯੁਵਕ ਮੇਲੇ ਦੇ ਸਮਾਪਨ ਸਮਾਰੋਹ 'ਚ ਉਪ ਕੁਲਪਤੀ ਡਾ. ਅਮਰਜੀਤ ਸਿੰਘ ਨੰਦਾ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ | ਡਾ. ਰਾਮਪਾਲ ਨੇ ...

ਪੂਰੀ ਖ਼ਬਰ »

ਟਰਾਲਾ ਸਿਖਲਾਈ ਦੇ ਰਹੇ ਹਨ ਆਈ.ਟੀ.ਸੀ. ਦੇ ਸੈਂਟਰ

ਜਲੰਧਰ, 15 ਨਵੰਬਰ (ਅ.ਬ)-ਟਰਾਲਾ ਸਿਖਲਾਈ ਲੈ ਕੇ ਵਿਦੇਸ਼ਾਂ ਵਿਚ ਸੈੱਟ ਹੋਣ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ ਹੈ | ਆਈ.ਟੀ.ਸੀ. ਮੋਟਰ ਟ੍ਰੇਨਿੰਗ ਸਕੂਲ ਜੋ ਕਿ ਗੌਰਮਿੰਟ ਮਨਜ਼ੂਰਸ਼ੁਦਾ ਹੈ ਅਤੇ ਜਲੰਧਰ ਵਿਖੇ ਲੰਮਾ ਪਿੰਡ ਚੌਕ ਸਾਹਮਣੇ ਇਲਾਹਾਬਾਦ ਬੈਂਕ, ਅੰਮਿ੍ਤਸਰ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਲੁਧਿਆਣਾ, 15 ਨਵੰਬਰ (ਕਵਿਤਾ ਖੁੱਲਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫਾਰ ਵਿਮੈਨ ਵਿਖੇ ਧਾਰਮਿਕ ਸਮਾਗਮ ਕਰਵਾਇਆ, ਜਿਸ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਵੱਧ ਚੜ੍ਹਕੇ ਹਿੱਸਾ ਲਿਆ | ਸਮਾਗਮ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਖਾਸੀ ਕਲਾਂ ਵਿਖੇ 11ਵੀਂ ਸਾਲਾਨਾ ਅਥਲੈਟਿਕ ਮੀਟ ਕਰਵਾਈ

ਭਾਮੀਆਂ ਕਲਾਂ, 15 ਨਵੰਬਰ (ਜਤਿੰਦਰ ਭੰਬੀ)-ਸਰਕਾਰੀ ਹਾਈ ਸਕੂਲ ਖਾਸੀ ਕਲਾਂ ਵਿਖੇ 11ਵੀਂ ਸਾਲਾਨਾ ਅਥਲੈਟਿਕ ਮੀਟ ਕਰਵਾਈ ਗਈ, ਜਿਸ ਦਾ ਉਦਘਾਟਨ ਪਿ੍ੰਸੀਪਲ ਪਰਮਜੀਤ ਸਿੰਘ ਨੇ ਕੀਤਾ, ਇਸ ਉਪਰੰਤ ਬੱਚਿਆਂ ਵਲੋਂ ਮਾਰਚ ਪਾਸਟ ਕੀਤਾ ਗਿਆ | ਇਸ ਮੌਕੇ ਸਕੂਲ ਦੀ ਡੀ. ਪੀ. ਮੈਡਮ ...

ਪੂਰੀ ਖ਼ਬਰ »

ਖੇਤੀ ਵਿਭਿੰਨਤਾ ਵੱਲ ਮੁੜਨ ਲਈ ਦੇਸ਼ ਦਾ ਕਿਸਾਨ ਪੰਜਾਬ ਦੇ ਕਿਸਾਨ ਦੀ ਉਡੀਕ 'ਚ-ਤੋਮਰ

ਲੁਧਿਆਣਾ, 15 ਨਵੰਬਰ (ਬੀ. ਐਸ. ਬਰਾੜ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਚੱਲ ਰਹੇ ਭਾਰਤੀ ਮੱਕੀ ਖੋਜ ਸੰਸਥਾਨ ਦੇ ਲਾਡੋਵਾਲ ਵਿਖੇ ਪ੍ਰਬੰਧਕੀ ਬਲਾਕ ਤੇ ਲੈਬਾਰਟਰੀ ਦਾ ਅੱਜ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ ਭਾਰਤ ਸਰਕਾਰ ਦੇ ਖੇਤੀ ਤੇ ਕਿਸਾਨ ਭਲਾਈ ਮੰਤਰੀ ...

ਪੂਰੀ ਖ਼ਬਰ »

ਮਾਤਾ ਸੁਰਜੀਤ ਕੌਰ ਸੇਖੋਂ ਈਸੇਵਾਲ ਨਮਿਤ ਸ਼ਰਧਾਂਜਲੀ ਸਮਾਗਮ

ਹੰਬੜਾਂ, 15 ਨਵੰਬਰ (ਜਗਦੀਸ਼ ਸਿੰਘ ਗਿੱਲ)-ਪਿੰਡ ਈਸੇਵਾਲ ਵਿਖੇ ਅਕਾਲੀ ਆਗੂ ਜਗਵੰਤ ਸਿੰਘ ਜੱਗਾ, ਤੇਜਵੰਤ ਸਿੰਘ ਸੇਖੋਂ ਅਤੇ ਸਹਿਕਾਰੀ ਖੇਤੀਬਾੜੀ ਸਭਾ ਈਸੇਵਾਲ ਦੇ ਪ੍ਰਧਾਨ ਗੁਰਦੀਪ ਸਿੰਘ ਦੀਪਾ ਦੇ ਮਾਤਾ ਸੁਰਜੀਤ ਕੌਰ ਸੇਖੋਂ ਪਤਨੀ ਮਹਿੰਦਰ ਸਿੰਘ ਸੇਖੋਂ ਜੋ ਕਿ ...

ਪੂਰੀ ਖ਼ਬਰ »

ਨੈਸ਼ਨਲ ਗਰੀਨ ਟਿ੍ਬਿਊਨਲ ਦੀ ਉੱਚ ਪੱਧਰੀ ਟੀਮ ਵਲੋਂ ਰੰਗਾਈ ਸਨਅਤਾਂ ਦਾ ਨਿਰੀਖਣ

ਲੁਧਿਆਣਾ, 15 ਨਵੰਬਰ (ਪੁਨੀਤ ਬਾਵਾ)-ਨੈਸ਼ਨਲ ਗਰੀਨ ਟਿ੍ਬਿਊਨਲ ਦੀ ਟੀਮ ਵਲੋਂ ਪੰਜਾਬ ਤੇ ਹਰਿਆਣਾ ਹਾਈਕੋਟ ਦੇ ਸੇਵਾਮੁਕਤ ਜੱਜ ਤੇ ਚੇਅਰਮੈਨ ਮੋਨੀਟਰਿੰਗ ਕਮੇਟੀ ਨੈਸ਼ਨਲ ਗਰੀਨ ਟਿ੍ਬਿਊਨਲ ਜਸਟਿਸ ਜਸਬੀਰ ਸਿੰਘ ਦੀ ਅਗਵਾਈ 'ਚ ਉੱਚ ਪੱਧਰੀ ਟੀਮ ਨੇ ਮਹਾਂਨਗਰ ਵਿਚਲੀ ...

ਪੂਰੀ ਖ਼ਬਰ »

ਚੋਰੀ ਕਰਕੇ ਭੱਜ ਰਿਹਾ ਨੌਜਵਾਨ ਕਾਬੂ

ਲੁਧਿਆਣਾ, 15 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਗੁਰਮੇਲ ਨਗਰ 'ਚ ਦੁਕਾਨ 'ਚੋਂ ਚੋਰੀ ਕਰਕੇ ਭੱਜ ਰਹੇ ਇਕ ਨੌਜਵਾਨ ਦਾ ਕੁਟਾਪਾ ਚਾੜ੍ਹਨ ਉਪਰੰਤ ਲੋਕਾਂ ਨੇ ਉਸ ਨੂੰ ਪੁਲਿਸ ਹਵਾਲੇ ਕੀਤਾ ਹੈ | ਜਾਣਕਾਰੀ ਅਨੁਸਾਰ ਘਟਨਾ ਅੱਜ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX