ਤਾਜਾ ਖ਼ਬਰਾਂ


ਗ੍ਰਹਿ ਮੰਤਰਾਲੇ ਨੇ ਐੱਨ. ਆਈ. ਏ. ਨੂੰ ਸੌਂਪਿਆ ਭੀਮਾ ਕੋਰੇਗਾਂਵ ਮਾਮਲਾ
. . .  5 minutes ago
ਨਵੀਂ ਦਿੱਲੀ, 25 ਜਨਵਰੀ- ਕੇਂਦਰੀ ਗ੍ਰਹਿ ਮੰਤਰਾਲੇ ਨੇ ਭੀਮਾ ਕੋਰੇਗਾਂਵ ਮਾਮਲੇ ਨੂੰ ਕੌਮੀ ਜਾਂਚ ਏਜੰਸੀ...
ਚੋਗਾਵਾ 'ਚ ਵੀ ਮਿਲਿਆ ਬੰਦ ਨੂੰ ਭਰਵਾ ਹੁੰਗਾਰਾ
. . .  11 minutes ago
ਚੋਗਾਵਾ, 25 ਜਨਵਰੀ (ਗੁਰਬਿੰਦਰ ਸਿੰਘ ਬਾਗ਼ੀ)- ਦਲ ਖ਼ਾਲਸਾ ਪੰਜਾਬ ਅਤੇ ਖ਼ਾਲਸਾ ਸੰਘਰਸ਼ ਜਥੇਬੰਦੀ ਵੱਲੋਂ ਨਾਗਰਿਕਤਾ ਸੋਧ...
ਅਵੰਤੀਪੋਰਾ ਮੁਠਭੇੜ : ਸੁਰੱਖਿਆ ਬਲਾਂ ਨੇ ਜੈਸ਼ ਦੇ ਚੋਟੀ ਦੇ ਕਮਾਂਡਰ ਅਤੇ ਦੋ ਅੱਤਵਾਦੀਆਂ ਨੂੰ ਪਾਇਆ ਘੇਰਾ
. . .  14 minutes ago
ਸ੍ਰੀਨਗਰ, 25 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਇਲਾਕੇ 'ਚ ਚੱਲ ਰਹੇ ਰਹੀ ਮੁਠਭੇੜ ਨੂੰ ਲੈ ਕੇ ਜੰਮੂ-ਕਸ਼ਮੀਰ ਪੁਲਿਸ ਦਾ ਕਹਿਣਾ ਹੈ ਕਿ ਸੁਰੱਖਿਆ ਬਲਾਂ...
ਸਰਕਾਰੀ ਕਾਲਜ ਅਜਨਾਲਾ 'ਚ ਮਨਾਇਆ ਗਿਆ ਤਹਿਸੀਲ ਪੱਧਰੀ ਕੌਮੀ ਵੋਟਰ ਦਿਵਸ
. . .  19 minutes ago
ਅਜਨਾਲਾ, 25 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਸਰਕਾਰੀ ਕਾਲਜ ਅਜਨਾਲਾ ਵਿਖੇ ਤਹਿਸੀਲ ਪੱਧਰੀ ਕੌਮੀ ਵੋਟਰ ਦਿਵਸ ਚੋਣਕਾਰ ਰਜਿਸਟ੍ਰੇਸ਼ਨ...
2 ਫਰਵਰੀ ਦੀ ਸੰਗਰੂਰ ਰੈਲੀ ਲਈ ਯੂਥ ਅਕਾਲੀ ਦਲ ਨੇ ਵੀ ਕੱਸੀ ਕਮਰ
. . .  28 minutes ago
ਸੰਗਰੂਰ, 25 ਜਨਵਰੀ (ਦਮਨਜੀਤ ਸਿੰਘ)- 2 ਫਰਵਰੀ ਨੂੰ ਸੰਗਰੂਰ ਵਿਖੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਜਬਰ ਵਿਰੋਧੀ ਰੈਲੀ ਨੂੰ....
ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਮੋਗਾ ਵਿਖੇ ਵਰਕਰਾਂ ਨਾਲ ਕੀਤੀ ਬੈਠਕ
. . .  38 minutes ago
ਮੋਗਾ, 25 ਜਨਵਰੀ (ਗੁਰਤੇਜ ਬੱਬੀ)- ਪਿਛਲੇ ਲੰਬੇ ਸਮੇਂ ਤੋਂ ਸੁਖਬੀਰ ਸਿੰਘ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਦੀਆਂ ਨੀਤੀਆਂ ਤੋਂ ਨਾਰਾਜ਼ ਚੱਲੇ ਆ ਰਹੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਮੋਗਾ...
ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਆਰੰਭ
. . .  48 minutes ago
ਅੰਮ੍ਰਿਤਸਰ, 25 ਜਨਵਰੀ (ਹਰਮਿੰਦਰ ਸਿੰਘ)- ਅਮਰ ਸ਼ਹੀਦ ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਅੱਜ ਸ਼੍ਰੋਮਣੀ ਕਮੇਟੀ ਵਲੋਂ ਵੱਖ-ਵੱਖ ਧਾਰਮਿਕ ਸਭਾ-ਸੁਸਾਇਟੀਆਂ ਤੇ ਸੰਗਤਾਂ...
ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਬੰਦ ਦਾ ਸੱਦਾ ਰਿਹਾ ਬੇਅਸਰ
. . .  52 minutes ago
ਅਟਾਰੀ/ਅਜਨਾਲਾ, 25 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ, ਗੁਰਪ੍ਰੀਤ ਸਿੰਘ ਢਿੱਲੋਂ)- ਸਿੱਖ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਖ਼ਿਲਾਫ਼ ਦਿੱਤੇ ਗਏ ਬੰਦ ਦੇ ਸੱਦਾ ਦਾ ਅੰਮ੍ਰਿਤਸਰ...
ਸਰਹੱਦੀ ਖੇਤਰ ਦੇ ਸਕੂਲਾਂ ਦਾ ਦੌਰਾ ਕਰਨ ਉਪਰੰਤ ਅੰਮ੍ਰਿਤਸਰ ਰਵਾਨਾ ਹੋਏ ਸਿੱਖਿਆ ਸਕੱਤਰ
. . .  about 1 hour ago
ਅਟਾਰੀ, 25 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਅਟਾਰੀ ਸਥਿਤ ਸੀਨੀਅਰ ਸੈਕੰਡਰੀ ਸਕੂਲ ਅਟਾਰੀ ਅਤੇ ਗਰਲਜ਼ ਹਾਈ ਸਕੂਲ ਅਟਾਰੀ ਦਾ ਦੌਰਾ ਕਰਨ ਉਪਰੰਤ...
ਬਾਘਾਪੁਰਾਣਾ 'ਚ ਪੰਜਾਬ ਬੰਦ ਦਾ ਨਹੀਂ ਹੋਇਆ ਕੋਈ ਅਸਰ
. . .  about 1 hour ago
ਬਾਘਾਪੁਰਾਣਾ, 25 ਜਨਵਰੀ (ਬਲਰਾਜ ਸਿੰਗਲਾ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਦਲ ਖ਼ਾਲਸਾ ਵਲੋਂ ਅੱਜ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਬਾਘਾਪੁਰਾਣਾ ਸ਼ਹਿਰ ਅੰਦਰ ਕੋਈ ਅਸਰ...
ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਧਰਨਾ, ਫ਼ਿਰੋਜ਼ਪੁਰ-ਫ਼ਾਜ਼ਿਲਕਾ ਜੀ. ਟੀ. ਰੋਡ ਜਾਮ
. . .  about 1 hour ago
ਗੁਰੂਹਰਸਹਾਏ/ਗੋਲੂ ਕਾ ਮੋੜ, 25 ਜਨਵਰੀ (ਕਪਿਲ ਕੰਧਾਰੀ, ਹਰਚਰਨ ਸਿੰਘ, ਸੁਰਿੰਦਰ ਸਿੰਘ ਪੁਪਨੇਜਾ)- ਨਾਗਰਿਕਤਾ ਸੋਧ ਕਾਨੂੰਨ ਅਤੇ ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਵਿਰੁੱਧ ਅੱਜ ਸ਼੍ਰੋਮਣੀ ਅਕਾਲੀ ਦਲ...
ਅਮਰੀਕਾ 'ਚ ਖ਼ਾਲਸਾ ਯੂਨੀਵਰਸਿਟੀ ਸਥਾਪਿਤ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ
. . .  about 1 hour ago
ਅੰਮ੍ਰਿਤਸਰ, 25 ਜਨਵਰੀ (ਹਰਮਿੰਦਰ ਸਿੰਘ, ਰਾਜੇਸ਼ ਕੁਮਾਰ)- ਅਮਰੀਕਾ ਵਿਖੇ ਖ਼ਾਲਸਾ ਯੂਨੀਵਰਸਿਟੀ ਸਥਾਪਿਤ ਕਰਨ ਵਾਲੀਆਂ ਸ਼ਖ਼ਸੀਅਤਾਂ ਸ. ਮਨਜੀਤ ਸਿੰਘ ਧਾਲੀਵਾਲ ਅਤੇ ਡਾ. ਗੁਰਮਾਨ ਸਿੰਘ...
ਵੱਖ-ਵੱਖ ਜਥੇਬੰਦੀਆਂ ਵਲੋਂ ਦਿੱਤੇ ਬੰਦ ਦੇ ਸੱਦੇ ਦੌਰਾਨ ਹੁਸ਼ਿਆਰਪੁਰ 'ਚ ਸਥਿਤੀ ਤਣਾਅਪੂਰਨ
. . .  about 2 hours ago
ਹੁਸ਼ਿਆਰਪੁਰ, 25 ਜਨਵਰੀ (ਬਲਜਿੰਦਰਪਾਲ ਸਿੰਘ)- ਵੱਖ-ਵੱਖ ਸਿੱਖ ਅਤੇ ਦਲਿਤ ਜਥੇਬੰਦੀਆਂ ਵਲੋਂ ਮੋਦੀ ਸਰਕਾਰ ਦੇ ਹਿੰਦੂ ਰਾਸ਼ਟਰ ਦੇ ਏਜੰਡੇ ਵਿਰੁੱਧ ਦਿੱਤੇ ਪੰਜਾਬ ਬੰਦ ਦੇ ਸੱਦੇ ਤਹਿਤ ਹੁਸ਼ਿਆਰਪੁਰ...
ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਵਲੋਂ ਅੰਮ੍ਰਿਤਸਰ 'ਚ ਮੁਜ਼ਾਹਰਾ
. . .  about 2 hours ago
ਅੰਮ੍ਰਿਤਸਰ, 25 ਜਨਵਰੀ (ਹਰਮਿੰਦਰ ਸਿੰਘ)- ਨਾਗਰਿਕਤਾ ਸੋਧ ਕਾਨੂੰਨ ਅਤੇ ਕੇਂਦਰ ਦੀਆਂ ਹੋਰ ਵਧੀਕੀਆਂ ਵਿਰੁੱਧ ਅਕਾਲੀ ਦਲ (ਅੰਮ੍ਰਿਤਸਰ) ਅਤੇ ਦਲ ਖ਼ਾਲਸਾ ਵਲੋਂ ਆਪਣੀਆਂ ਹੋਰ ਸਹਿਯੋਗੀ...
ਇਤਿਹਾਸਿਕ ਨਗਰ ਤਲਵੰਡੀ ਸਾਬੋ 'ਚ ਬੰਦ ਦਾ ਨਹੀਂ ਕੋਈ ਅਸਰ
. . .  about 2 hours ago
ਤਲਵੰਡੀ ਸਾਬੋ, 25 ਜਨਵਰੀ (ਰਣਜੀਤ ਸਿੰਘ ਰਾਜੂ)- ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਅਤੇ ਕਈ ਹੋਰ ਮੰਗਾਂ ਨੂੰ ਲੈ ਕੇ ਕੁਝ ਸਿੱਖ ਜਥੇਬੰਦੀਆਂ ਵਲੋਂ ਅੱਜ ਦਿੱਤੇ ਬੰਦ ਦੇ ਸੱਦੇ ਨੂੰ ਇਤਿਹਾਸਿਕ ਨਗਰ...
ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਨੇ ਬਰਨਾਲੇ 'ਚ ਕੱਢਿਆ ਮਾਰਚ ਅਤੇ ਬੰਦ ਕਰਾਈਆਂ ਦੁਕਾਨਾਂ
. . .  about 2 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਡਾਕਟਰ ਦੀ ਮੌਤ
. . .  about 2 hours ago
ਬ੍ਰਾਜ਼ੀਲ ਦੇ ਰਾਸ਼ਟਰਪਤੀ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  about 3 hours ago
ਸੰਗਰੂਰ 'ਚ ਆਮ ਵਾਂਗ ਖੁੱਲ੍ਹੇ ਬਾਜ਼ਾਰ
. . .  about 3 hours ago
ਐੱਸ. ਟੀ. ਐੱਫ. ਬਾਰਡਰ ਰੇਂਜ ਵਲੋਂ 2 ਕਰੋੜ ਰੁਪਏ ਦੀ ਹੈਰੋਇਨ ਸਣੇ ਤਸਕਰ ਕਾਬੂ
. . .  about 3 hours ago
ਸਿੱਖਿਆ ਸਕੱਤਰ ਵਲੋਂ ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਪੈਂਦੇ ਸਕੂਲਾਂ ਦਾ ਦੌਰਾ
. . .  about 3 hours ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 4 hours ago
ਤੁਰਕੀ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ਬਰਦਸਤ ਝਟਕੇ, 18 ਮੌਤਾਂ
. . .  about 5 hours ago
ਕੋਰੋਨਾ ਵਾਇਰਸ ਨਾਲ ਚੀਨ 'ਚ ਹੁਣ ਤੱਕ 41 ਲੋਕਾਂ ਦੀ ਹੋਈ ਮੌਤ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਅੰਗ੍ਰੇਜ਼ਾਂ ਦੇ ਰਾਜ ਵਿਚ ਸ਼ੁਰੂ ਹੋਈ ਨੈਰੋਗੇਜ ਰੇਲ ਸੈਕਸ਼ਨ ਤੇ 26 ਜਨਵਰੀ ਨੂੰ ਦੌੜੇਗੀ
. . .  1 day ago
ਹੁਸ਼ਿਆਰਪੁਰ ਵਿਖੇ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਿਲੀ ਮਨਜ਼ੂਰੀ
. . .  1 day ago
ਬਾਲ ਪੁਰਸਕਾਰ ਹਾਸਲ ਕਰਨ ਵਾਲੇ ਓਂਕਾਰ ਸਿੰਘ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਮੁਲਾਕਾਤ
. . .  1 day ago
ਮਾਲ ਵਿਭਾਗ ਨੇ ਫ਼ਰਦ ਦਾ ਰੇਟ ਵਧਾਇਆ, ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ 'ਤੇ 500 ਰੁਪਏ ਫ਼ੀਸ ਲਗਾਈ
. . .  1 day ago
ਲੋਕਾਂ 'ਤੇ ਵਾਧੂ ਟੈਕਸ ਨਾ ਲਗਾਏ ਸਰਕਾਰ, ਇਹ ਬੇਇਨਸਾਫ਼ੀ ਹੈ - ਚੀਫ਼ ਜਸਟਿਸ
. . .  1 day ago
ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਵਿਧਾਇਕਾਂ ਨੇ ਨਾਮਜ਼ਦਗੀਆਂ ਲਈ ਵਾਪਸ
. . .  1 day ago
ਪੰਜਾਬ ਦੇ 5 ਜ਼ਿਲ੍ਹਿਆਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ਿਏਟਿਵ ਦੀ ਸ਼ੁਰੂਆਤ - ਬਲਬੀਰ ਸਿੱਧੂ
. . .  1 day ago
ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਇਕ ਕੇਸ 'ਚ 5 ਸਾਲ ਦੀ ਸਜ਼ਾ
. . .  1 day ago
ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  1 day ago
ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  1 day ago
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  1 day ago
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  1 day ago
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  1 day ago
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  1 day ago
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  1 day ago
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  1 day ago
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  1 day ago
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  1 day ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 18 ਗੇਂਦਾ 'ਚ 29 ਦੌੜਾਂ ਦੀ ਲੋੜ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 15 ਓਵਰਾ ਤੋਂ ਬਾਅਦ ਭਾਰਤ 151/4
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਚੌਥਾ ਖਿਡਾਰੀ (ਸ਼ਿਵਮ ਦੂਬੇ) 13 ਦੌੜਾਂ ਬਣਾ ਕੇ ਆਊਟ
. . .  1 day ago
ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋ ਮੁਕਤ ਕਰਾਵਾਂਗੇ- ਢੀਂਡਸਾ
. . .  1 day ago
ਸੀ.ਸੀ ਥੰਪੀ ਦੇ ਈ.ਡੀ ਰਿਮਾਂਡ 'ਚ 4 ਦਿਨਾਂ ਦਾ ਵਾਧਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 1 ਮੱਘਰ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਡਾ. ਚੀਮਾ ਵਲੋਂ ਏਸ਼ੀਅਨ ਨਿਸ਼ਾਨੇਬਾਜ਼ੀ ਚੈਂਪੀਅਨਸ਼ਿਪ ਦੀਆਂ ਜੇਤੂ ਖਿਡਾਰਨਾਂ ਦਾ ਸਨਮਾਨ

ਚੰਡੀਗੜ੍ਹ, 15 ਨਵੰਬਰ (ਅਜੀਤ ਬਿਊਰੋ)-ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਏਸ਼ੀਅਨ ਨਿਸ਼ਾਨੇਬਾਜ਼ੀ ਚੈਂਪੀਅਨਸ਼ਿਪ ਵਿਚ ਜੇਤੂ ਰਹਿਣ ਵਾਲੀਆਂ ਰੋਪੜ ਦੀਆਂ ਜੈਸਮੀਨ ਸੈਣੀ ਅਤੇ ਖ਼ੁਸ਼ੀ ਸੈਣੀ ਨੰੂ ਸਨਮਾਨਿਤ ਕੀਤਾ¢ ਸਾਬਕਾ ਮੰਤਰੀ ਨੇ ਇਹਨਾਂ ਦੋਵੇਂ ਖਿਡਾਰਨਾਂ ਦੀ ਰਿਹਾਇਸ਼ ਉੱਤੇ ਜਾ ਕੇ ਉਨ੍ਹਾਂ ਨੰੂ ਇਹ ਸਨਮਾਨ ਦਿੱਤਾ¢ ਦੋਹਾ ਵਿਖੇ ਹੋਈ 14ਵੀਂ ਏਸ਼ੀਅਨ ਸ਼ੂਟਿੰਗ ਚੈਂਪੀਅਨਸ਼ਿਪ ਵਿਚ ਜੈਸਮੀਨ ਨੇ ਸੋਨ ਤਗਮਾ ਅਤੇ ਖ਼ੁਸ਼ੀ ਨੇ ਕਾਂਸੀ ਦਾ ਤਗਮਾ ਜਿੱਤਿਆ ਹੈ¢ ਇਹ ਦੋਵੇਂ ਲੜਕੀਆਂ ਰੋਪੜ ਵਿਚ ਰਹਿੰਦੀਆਂ ਹਨ¢ ਇਹਨਾਂ ਲੜਕੀਆਂ ਦੇ ਰਿਹਾਇਸ਼ ਉੱਤੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਡਾ. ਚੀਮਾ ਨੇ ਕਿਹਾ ਕਿ ਇਹਨਾਂ ਖਿਡਾਰਨਾਂ ਨੇ ਰੋਪੜ ਦਾ ਮਾਣ ਵਧਾਇਆ ਹੈ¢ ਉਨ੍ਹਾਂ ਕਿਹਾ ਕਿ ਇਹਨਾਂ ਲੜਕੀਆਂ ਦੀ ਪ੍ਰਾਪਤੀ ਇਸ ਲਈ ਵੱਡੀ ਹੈ, ਕਿਉਂਕਿ ਇਹਨਾਂ ਨੇ ਬਹੁਤ ਸਾਰੀਆਂ ਰੁਕਾਵਟਾਂ ਅਤੇ ਮੁਸ਼ਕਲਾਂ ਨੰੂ ਪਾਰ ਕਰਕੇ ਇਹ ਜਿੱਤ ਹਾਸਿਲ ਕੀਤੀ ਹੈ¢ ਉਨ੍ਹਾਂ ਨੇ ਲੜਕੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਲੀਆਂ ਕਲਾਂ ਵਿਚ ਪੜ੍ਹਦਿਆਂ ਇਹ ਵੱਡੀ ਪ੍ਰਾਪਤੀ ਹਾਸਿਲ ਕੀਤੀ ਹੈ¢

ਪੀ.ਜੀ.ਆਈ. ਨਰਸਿੰਗ ਐਸੋਸੀਏਸ਼ਨ ਵਲੋਂ ਨਵੇਂ ਡੀ.ਡੀ.ਏ ਦਾ ਸਵਾਗਤ

ਚੰਡੀਗੜ੍ਹ, 15 ਨਵੰਬਰ (ਮਨਜੋਤ ਸਿੰਘ ਜੋਤ)- ਪੀ.ਜੀ.ਆਈ. ਨਰਸਿੰਗ ਵੈਲਫੇਅਰ ਐਸੋਸੀਏਸ਼ਨ ਵਲੋਂ ਨਵੇਂ ਡਿਪਟੀ ਡਾਇਰੈਕਟਰ ਐਡਮਨਿਸਟਰੇਸ਼ਨ (ਡੀ.ਡੀ.ਏ) ਕੁਮਾਰ ਗੌਰਵ ਧਵਨ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ | ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ...

ਪੂਰੀ ਖ਼ਬਰ »

ਨਵੇਂ ਖੱਟਰ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ 18 ਨੂੰ

ਚੰਡੀਗੜ੍ਹ, 15 ਨਵੰਬਰ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਆਪਣੇ ਮੰਤਰੀ ਮੰਡਲ ਦਾ ਵਿਸਥਾਰ ਕਰਨ ਪਿੱਛੋਂ ਪਹਿਲੀ ਮੀਟਿੰਗ 18 ਨਵੰਬਰ ਨੂੰ ਬਾਅਦ ਦੁਪਹਿਰ 4 ਵਜੇ ਇੱਥੇ ਸਿਵਲ ਸਕੱਤਰੇਤ ਵਿਚ ਬੁਲਾਈ ਹੈ, ਜਿਸ ਵਿਚ ਕਈ ਅਹਿਮ ਮਾਮਲਿਆਂ ...

ਪੂਰੀ ਖ਼ਬਰ »

ਪਿੰਡ ਵਿਕਾਸ ਕਮੇਟੀ ਦੀ ਬੈਠਕ ਹੋਈ

ਚੰਡੀਗੜ੍ਹ, 15 ਨਵੰਬਰ (ਮਨਜੋਤ ਸਿੰਘ ਜੋਤ)- ਝੁੱਗੀ- ਝੌਾਪੜੀਆਂ (ਸਲੰਮ), ਕਾਲੋਨੀਆਂ ਅਤੇ ਪਿੰਡ ਵਿਕਾਸ ਕਮੇਟੀ ਦੀ ਬੈਠਕ ਨਗਰ ਨਿਗਮ ਦੇ ਕਾਨਫ਼ਰੰਸ ਹਾਲ ਵਿਖੇ ਚੰਦਰਾਵਤੀ ਸ਼ੁਕਲਾ ਦੀ ਪ੍ਰਧਾਨਗੀ ਹੇਠ ਹੋਈ | ਇਸ ਬੈਠਕ ਵਿਚ ਸੀਨੀਅਰ ਡਿਪਟੀ ਮੇਅਰ ਹਰਦੀਪ ਸਿੰਘ, ਜਗਤਾਰ ...

ਪੂਰੀ ਖ਼ਬਰ »

ਨਾਬਾਲਗ ਨਾਲ ਜਬਰ ਜਨਾਹ ਦੇ ਮਾਮਲੇ 'ਚ ਨਾਬਾਲਗ ਲੜਕਾ ਦੋਸ਼ੀ ਕਰਾਰ

ਚੰਡੀਗੜ੍ਹ, 15 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਨੇ ਇਕ ਨਾਬਾਲਗ ਨੂੰ 16 ਸਾਲ ਦੀ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤਾ ਹੈ | ਅਦਾਲਤ ਮਾਮਲੇ ਵਿਚ 18 ਨਵੰਬਰ ਨੂੰ ਫ਼ੈਸਲਾ ਸੁਣਾਵੇਗੀ | ...

ਪੂਰੀ ਖ਼ਬਰ »

ਧਰਨਿਆਂ ਦੀ ਡਰਾਮੇਬਾਜ਼ੀ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਨਾ ਕਰੇ ਕਾਂਗਰਸ -ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 15 ਨਵੰਬਰ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੱਤਾਧਾਰੀ ਕਾਂਗਰਸ ਵੱਲੋਂ ਅੱਜ ਜ਼ਿਲ੍ਹਾ ਪੱਧਰ 'ਤੇ ਦਿੱਤੇ ਧਰਨਿਆਂ ਨੂੰ ਡਰਾਮਾ ਕਰਾਰ ਦਿੰਦੇ ਹੋਏ ਕਿਹਾ ਕਿ ਇਹ ਲੋਕਾਂ ਨੂੰ ਇੱਕ ...

ਪੂਰੀ ਖ਼ਬਰ »

ਗੁਰੂ ਸਾਹਿਬ ਦਾ ਜਨਮ ਦਿਹਾੜਾ 'ਵਿਸ਼ਵ ਮਾਨਵਤਾ ਦਿਵਸ' ਵਜੋਂ ਹਰ ਸਾਲ ਮਨਾਉਣ ਲਈ ਸਰਬ ਸੰਮਤੀ ਨਾਲ ਮਤਾ ਪਾਸ

ਚੰਡੀਗੜ੍ਹ, 15 ਨਵੰਬਰ (ਵਿਕਰਮਜੀਤ ਸਿੰਘ ਮਾਨ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਸੰਤ ਖ਼ਾਲਸਾ ਇੰਟਰਨੈਸ਼ਨਲ ਫਾਊਾਡੇਸ਼ਨ ਵਲੋਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਹਿਯੋਗ ਨਾਲ ਗੁਰਦੁਆਰਾ ਗੁਰਸਾਗਰ ਸਾਹਿਬ ਵਿਖੇ ...

ਪੂਰੀ ਖ਼ਬਰ »

ਨਸ਼ੇ ਸਮੇਤ ਗਿ੍ਫ਼ਤਾਰ ਵਿਅਕਤੀ ਨੂੰ 10 ਸਾਲ ਕੈਦ

ਚੰਡੀਗੜ੍ਹ, 15 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸਾਲ 2017 ਵਿਚ ਚਾਰ ਗਰਾਮ ਹੈਰੋਇਨ ਅਤੇ 20 ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਹੋਏ ਵਿਅਕਤੀ ਨੂੰ ਜ਼ਿਲ੍ਹਾ ਅਦਾਲਤ ਨੇ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਸਜ਼ਾ ਪਾਉਣ ਵਾਲਾ ਮੁਹੰਮਦ ਸਹਿਲ ਖੁੱਡਾ ਲਾਹੌਰਾ ਦਾ ਰਹਿਣ ...

ਪੂਰੀ ਖ਼ਬਰ »

ਕਾਂਗਰਸ ਵਲੋਂ ਮਹਿੰਗਾਈ ਸਮੇਤ ਹੋਰਨਾਂ ਮੁੱਦਿਆਂ ਨੂੰ ਲੈ ਕੇ ਕੇਂਦਰ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਚੰਡੀਗੜ੍ਹ, 15 ਨਵੰਬਰ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਕਾਂਗਰਸ ਵਲੋਂ ਵੱਧਦੀ ਮਹਿੰਗਾਈ, ਡਿਗਦੀ ਅਰਥ ਵਿਵਸਥਾ, ਬੇਰੁਜ਼ਗਾਰੀ, ਭਿ੍ਸ਼ਟਾਚਾਰ, ਕਾਨੂੰਨ ਵਿਵਸਥਾ ਦੀ ਵਿਗੜਦੀ ਹਾਲਤ ਤੋਂ ਇਲਾਵਾ ਚੰਡੀਗੜ੍ਹ ਵਿਚ ਘਰਾਂ ਦੀ ਹੋ ਰਹੀ ਤੋੜ ਫੋੜ, ਸੜਕਾਂ ਦੀ ਖਸਤਾ ਹਾਲਤ ਨੂੰ ...

ਪੂਰੀ ਖ਼ਬਰ »

ਚੈਕ ਡਰਾਪ ਬਾਕਸ ਤੋੜ ਬੈਂਕ ਅੰਦਰੋਂ ਚੈੱਕ ਚੋਰੀ

ਚੰਡੀਗੜ੍ਹ, 15 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਇੰਡਸਿੰਡ ਬੈਂਕ ਦੀ ਸੈਕਟਰ 35 ਵਿਚ ਪੈਂਦੀ ਬ੍ਰਾਂਚ ਵਿਚ ਲੱਗੇ ਚੈਕ ਬਾਕਸ ਨੂੰ ਤੋੜ ਕੇ ਕਿਸੇ ਨੇ ਚੈਕ ਚੋਰੀ ਕਰ ਲਏ | ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ ਜਿਸ ਦੇ ਬਾਅਦ ਪੁਲਿਸ ਨੇ ਅਣਪਛਾਤੇ ਵਿਅਕਤੀ ...

ਪੂਰੀ ਖ਼ਬਰ »

ਲੜਕੇ 'ਤੇ ਤਲਵਾਰ ਨਾਲ ਹਮਲਾ ਕਰਨ ਵਾਲੇ ਿਖ਼ਲਾਫ਼ ਹੱਤਿਆ ਦੀ ਕੋਸ਼ਿਸ਼ ਦਾ ਮਾਮਲਾ ਦਰਜ

ਚੰਡੀਗੜ੍ਹ, 15 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਪਿੰਡ ਦੜੂਆ ਵਿਚ ਹੋਏ ਇਕ ਝਗੜੇ ਦੌਰਾਨ ਇਕ ਵਿਅਕਤੀ 'ਤੇ ਤਲਵਾਰ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ ਗਿਆ | ਜ਼ਖ਼ਮੀ ਹਾਲਤ ਵਿਚ ਉਸ ਨੂੰ ਹਸਪਤਾਲ ਲੈਜਾਇਆ ਗਿਆ ਜਿੱਥੇ ਉਸ ਦਾ ਇਲਾਜ ਚੱਲ ...

ਪੂਰੀ ਖ਼ਬਰ »

40 ਨਸ਼ੀਲੇ ਟੀਕਿਆਂ ਸਮੇਤ ਦੋ ਗਿ੍ਫ਼ਤਾਰ

ਚੰਡੀਗੜ੍ਹ, 15 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਪੁਲਿਸ ਸਟੇਸ਼ਨ ਸੈਕਟਰ 39 ਦੀ ਟੀਮ ਨੇ ਵੱਖ-ਵੱਖ ਮਾਮਲਿਆਂ 'ਚ ਦੋ ਲੋਕਾਂ ਨੂੰ ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਪੁਲਿਸ ਟੀਮ ਨੇ ਸੈਕਟਰ 38/ਬੀ ਦੇ ਰਹਿਣ ਵਾਲੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਜ਼ਖ਼ਮੀ

ਚੰਡੀਗੜ੍ਹ, 15 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਇੰਡਸਟਰੀਅਲ ਏਰੀਆ ਵਿਚ ਪੈਂਦੇ ਸੈਂਟਰਾ ਮਾਲ ਨੇੜੇ ਹੋਏ ਇਕ ਸੜਕ ਹਾਦਸੇ ਵਿਚ ਰਾਮ ਦਰਬਾਰ ਦਾ ਰਹਿਣ ਵਾਲਾ ਸਾਈਕਲ ਸਵਾਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ | ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਸਬੰਧਤ ਮਾਮਲਾ ਰਾਮ ...

ਪੂਰੀ ਖ਼ਬਰ »

ਕੈਪਟਨ ਹਜਾਰਾ ਸਿੰਘ ਨਮਿਤ ਅੰਤਿਮ ਅਰਦਾਸ ਭਲਕੇ

ਖਿਜ਼ਰਾਬਾਦ, 15 ਨਵੰਬਰ (ਰੋਹਿਤ ਗੁਪਤਾ)-ਸਥਾਨਕ ਕਸਬੇ ਦੇ ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਿਹ ਸਿੰਘ ਪਬਲਿਕ ਸਕੂਲ ਦੇ ਡਾਇਰੈਕਟਰ ਹਰਚਰਨ ਸਿੰਘ ਖਿਜ਼ਰਾਬਾਦ ਦੇ ਪਿਤਾ ਕੈਪਟਨ ਹਜਾਰਾ ਸਿੰਘ (87) ਜਿਨ੍ਹਾਂ ਦਾ ਬੀਤੀ 7 ਨਵੰਬਰ ਨੂੰ ਦਿਹਾਂਤ ਹੋ ਗਿਆ ਸੀ, ਨਮਿਤ ਪਰਿਵਾਰ ...

ਪੂਰੀ ਖ਼ਬਰ »

ਗੱਡੀ 'ਚੋ 35 ਹਜ਼ਾਰ ਰੁਪਏ ਚੋਰੀ, ਦੋ ਿਖ਼ਲਾਫ਼ ਮਾਮਲਾ ਦਰਜ

ਲਾਲੜੂ, 15 ਨਵੰਬਰ (ਰਾਜਬੀਰ ਸਿੰਘ)-ਪਿੰਡ ਦੱਪਰ ਵਿਖੇ ਟੋਲ ਪਲਾਜਾ ਨੇੜੇ ਇਕ ਮਹਿੰਦਰਾ ਪਿੱਕਅੱਪ ਗੱਡੀ ਵਿਚੋਂ 35 ਹਜ਼ਾਰ ਰੁਪਏ ਦੀ ਨਕਦੀ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੇ ਸਬੰਧ ਵਿਚ ਪੁਲਿਸ ਨੇ ਦੋ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਵਿਖੇ ਇੰਟਰ ਕਾਲਜ ਆਈ.ਟੀ. ਫੈਸਟ ਕਰਵਾਇਆ

ਚੰਡੀਗੜ੍ਹ, 15 ਨਵੰਬਰ (ਮਨਜੋਤ ਸਿੰਘ ਜੋਤ)- ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਸੈਕਟਰ 26 ਦੇ ਪੀ.ਜੀ. ਵਿਭਾਗ ਦੇ ਕੰਪਿਊਟਰ ਸਾਇੰਸ ਵਲੋਂ ਇਕ ਇੰਟਰ ਕਾਲਜ ਆਈ.ਟੀ. ਫੈਸਟ, ਟੈਕਬੇਟਸ ਕਰਵਾਇਆ ਗਿਆ¢ ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਡਾ: ਸੌਰਭ ਮਿਸ਼ਰਾ, ਆਈ.ਏ.ਐੱਸ. ਸੂਚਨਾ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ 'ਚ ਪੇਂਟਿੰਗ ਮੁਕਾਬਲੇ ਕਰਵਾਏ

ਚੰਡੀਗੜ੍ਹ, 15 ਨਵੰਬਰ (ਮਨਜੋਤ ਸਿੰਘ ਜੋਤ)- ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੈਕਟਰ 40-ਸੀ ਵਿਖੇ ਪੇਂਟਿੰਗ ਮੁਕਾਬਲੇ ਕਰਵਾਏ ਗਏ | ਸਕੂਲ ਦੇ ਵਿਦਿਆਰਥੀਆਂ ਨੇ ਬੀ.ਬੀ.ਐਮ.ਬੀ ਵਲੋਂ ਸਕੂਲ ਪੱਧਰ ਦੇ 'ਊਰਜਾ ਸੰਭਾਲ' ਵਿਸ਼ੇ ਤੇ 'ਪੇਂਟਿੰਗ ...

ਪੂਰੀ ਖ਼ਬਰ »

ਹਰਿਆਣਾ ਦੇ ਮੰਤਰੀਆਂ ਨੂੰ ਵਿਭਾਗਾਂ ਦੀ ਹੋਈ ਅਲਾਟਮੈਂਟ

ਚੰਡੀਗੜ੍ਹ, 15 ਨਵੰਬਰ (ਐਨ.ਐਸ. ਪਰਵਾਨਾ)-ਹਰਿਆਣਾ ਮੰਤਰੀ ਮੰਡਲ ਦਾ ਵਿਸਥਾਰ ਹੁੰਦੇ ਸਾਰ ਕੱਲ੍ਹ ਦੇਰ ਰਾਤ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਸਿਫਾਰਿਸ਼ 'ਤੇ ਮੰਤਰੀਆਂ ਨੂੰ ਨਵੇਂ ਵਿਭਾਗ ਅਲਾਟ ਕਰ ਦਿੱਤੇ ਗਏ ਹਨ | ਇਸ ਬਾਰੇ ਰਾਜਪਾਲ ਵਲੋਂ ਬਾਕਾਇਦਾ ਨੋਟੀਫਿਕੇਸ਼ਨ ...

ਪੂਰੀ ਖ਼ਬਰ »

'ਪ੍ਰਭ ਆਸਰਾ' ਸੰਸਥਾ ਵਿਖੇ 10 ਲਾਵਾਰਸ ਬੱਚਿਆਂ ਨੂੰ ਮਿਲੀ ਸ਼ਰਨ

ਕੁਰਾਲੀ, 15 ਨਵੰਬਰ (ਬਿੱਲਾ ਅਕਾਲਗੜ੍ਹੀਆ/ਹਰਪ੍ਰੀਤ ਸਿੰਘ)-ਸ਼ਹਿਰ ਦੀ ਹੱਦ ਅੰਦਰ ਲਾਵਾਰਸ ਲੋਕਾਂ ਦੀ ਸੇਵਾ-ਸੰਭਾਲ ਕਰ ਰਹੀ 'ਪ੍ਰਭ ਆਸਰਾ' ਸੰਸਥਾ ਵਿਖੇ 10 ਹੋਰਨਾਂ ਲਾਵਾਰਸ ਬੱਚਿਆਂ ਨੂੰ ਸ਼ਰਨ ਮਿਲੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਮੁੱਖ ਪ੍ਰਬੰਧਕ ...

ਪੂਰੀ ਖ਼ਬਰ »

ਗਲੋਬਲ ਵਿਜ਼ਡਮ ਇੰਟਰਨੈਸ਼ਨਲ ਸਕੂਲ ਵਿਖੇ ਬਾਲ ਦਿਵਸ ਧੂਮਧਾਮ ਨਾਲ ਮਨਾਇਆ

ਡੇਰਾਬੱਸੀ 15 ਨਵੰਬਰ (ਗੁਰਮੀਤ ਸਿੰਘ)-ਬਰਵਾਲਾ ਸੜਕ 'ਤੇ ਸਥਿਤ ਗਲੋਬਲ ਵਿਜ਼ਡਮ ਇੰਟਰਨੈਸ਼ਨਲ ਸਕੂਲ ਵਿਖੇ ਬਾਲ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲੀ ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਅੰਤ 'ਚ ਸਕੂਲ ਚੇਅਰਮੈਨ ਗੁਰਦੀਪ ਸਿੰਘ ...

ਪੂਰੀ ਖ਼ਬਰ »

ਪਿਸਤੌਲ ਤੇ ਕਾਰਤੂਸਾਂ ਸਮੇਤ ਇਕ ਮੁਲਜ਼ਮ ਕਾਬੂ

ਜ਼ੀਰਕਪੁਰ, 15 ਨਵੰਬਰ (ਹੈਪੀ ਪੰਡਵਾਲਾ)-ਸੀ. ਆਈ. ਏ. ਸਟਾਫ਼ ਮੁਹਾਲੀ ਨੇ ਜ਼ੀਰਕਪੁਰ ਤੋਂ ਇਕ ਵਿਅਕਤੀ ਨੂੰ ਪਿਸਤੌਲ ਅਤੇ ਤਿੰਨ ਕਾਰਤੂਸਾਂ ਸਮੇਤ ਗਿ੍ਫ਼ਤਾਰ ਕੀਤਾ ਹੈ | ਜਾਂਚ ਅਧਿਕਾਰੀ ਸਤੀਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਬੀਤੇ ਕੱਲ੍ਹ ਪਿੰਡ ਸਤਾਬਗੜ੍ਹ ਨੇੜੇ ...

ਪੂਰੀ ਖ਼ਬਰ »

ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ-ਮੁਹਾਲੀ ਦਾ ਵਫ਼ਦ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਮਿਲਿਆ

ਐੱਸ. ਏ. ਐੱਸ. ਨਗਰ, 15 ਨਵੰਬਰ (ਕੇ. ਐੱਸ. ਰਾਣਾ)-ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ-ਮੁਹਾਲੀ ਦਾ ਇਕ ਵਫ਼ਦ ਪ੍ਰਧਾਨ ਸੁਖਵਿੰਦਰ ਸਿੰਘ ਬਾਸੀਆਂ ਦੀ ਅਗਵਾਈ ਹੇਠ ਸਿਹਤ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਮਿਲਿਆ | ਇਸ ਮੌਕੇ ਵਫ਼ਦ ਨੇ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਗੱਡੀ ਦੀ ਲਪੇਟ 'ਚ ਆਉਣ ਕਾਰਨ 70 ਸਾਲਾ ਔਰਤ ਦੀ ਮੌਤ

ਲਾਲੜੂ, 15 ਨਵੰਬਰ (ਰਾਜਬੀਰ ਸਿੰਘ)-ਅੰਬਾਲਾ-ਚੰਡੀਗੜ੍ਹ ਕੌਮੀ ਮੁੱਖ ਮਾਰਗ 'ਤੇ ਪੈਂਦੇ ਓਵਰ ਬਿ੍ਜ ਲਾਲੜੂ ਮੰਡੀ ਨੇੜੇ ਇਕ 70 ਸਾਲਾ ਔਰਤ ਦੀ ਇਕ ਤੇਜ਼ ਰਫ਼ਤਾਰ ਗੱਡੀ ਦੀ ਲਪੇਟ ਵਿਚ ਆ ਜਾਣ ਕਾਰਨ ਮੌਤ ਹੋ ਗਈ | ਪੁਲਿਸ ਨੇ ਗੱਡੀ ਚਾਲਕ ਦੇ ਿਖ਼ਲਾਫ਼ ਮਾਮਲਾ ਦਰਜ ਕਰਕੇ ਜਾਂਚ ...

ਪੂਰੀ ਖ਼ਬਰ »

ਫਲੈਟ ਦੀ ਰਜਿਸਟਰੀ ਨਾ ਕਰਵਾਉਣ 'ਤੇ ਕੰਪਨੀ ਦੇ ਮਾਲਕ ਿਖ਼ਲਾਫ਼ ਮਾਮਲਾ ਦਰਜ

ਖਰੜ, 15 ਨਵੰਬਰ (ਗੁਰਮੁੱਖ ਸਿੰਘ ਮਾਨ)-ਚੰਡੀਗੜ੍ਹ ਦੇ ਰਹਿਣ ਵਾਲੇ ਜਤਿੰਦਰ ਸਰੀਨ ਦੀ ਸ਼ਿਕਾਇਤ 'ਤੇ ਪੁਲਿਸ ਨੇ ਫਲੈਟ ਦੀ ਰਜਿਸਟਰੀ ਨਾ ਕਰਵਾਉਣ ਦੇ ਦੋਸ਼ ਹੇਠ ਹਨੂੰਮਨਤਾ ਲੈਂਡ ਪ੍ਰਮੋਟਰਜ਼ ਲਿਮਟਿਡ ਦੇ ਮਾਲਕ ਆਨੰਦ ਕੁਮਾਰ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਸਿਟੀ ...

ਪੂਰੀ ਖ਼ਬਰ »

ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪ੍ਰੀ-ਪ੍ਰਾਇਮਰੀ ਦਾ ਤੀਜਾ ਸਾਲ ਸ਼ੁਰੂ

ਐੱਸ. ਏ. ਐੱਸ. ਨਗਰ, 15 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪ੍ਰੀ-ਪ੍ਰਾਇਮਰੀ ਜਮਾਤਾਂ ਦਾ ਦਾਖ਼ਲਾ ਸ਼ੁਰੂ ਕਰਨ ਲਈ ਜ਼ਿਲ੍ਹਾ ਮੁਹਾਲੀ ਦੇ ਪਿੰਡ ਸਿਆਊ ਸਥਿਤ ਸਰਕਾਰੀ ਸਕੂਲ ਵਿਖੇ ਜਾ ਕੇ ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਵਲੋਂ ...

ਪੂਰੀ ਖ਼ਬਰ »

ਜੰਗਲਾਤ ਵਰਕਰਜ਼ ਯੂਨੀਅਨ ਵਲੋਂ ਚਾਰ ਪੜਾਵੀਂ ਸੰਘਰਸ਼ ਦਾ ਐਲਾਨ

ਖਰੜ, 15 ਨਵੰਬਰ (ਗੁਰਮੁੱਖ ਸਿੰਘ ਮਾਨ)-ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੀ ਰੇਂਜ ਖਰੜ ਦੀ ਮੀਟਿੰਗ ਰੇਂਜ ਪ੍ਰਧਾਨ ਗੁਰਪ੍ਰੀਤ ਸਿੰਘ ਚੁੰਨੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਮਨਤੇਜ ਸਿੰਘ ਪੱਤੋਂ ਨੇ ਕਿਹਾ ਕਿ ਸਾਂਝੀ ...

ਪੂਰੀ ਖ਼ਬਰ »

ਪੰਚਾਇਤੀ ਰਾਜ ਐਸੋਸੀਏਸ਼ਨ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਧਰਨਾ

ਐੱਸ. ਏ. ਐੱਸ. ਨਗਰ, 15 ਨਵੰਬਰ (ਕੇ. ਐੱਸ. ਰਾਣਾ)-ਪੰਚਾਇਤੀ ਰਾਜ ਐਸੋਸੀਏਸ਼ਨ ਵਲੋਂ ਸਥਾਨਕ ਵਿਕਾਸ ਭਵਨ ਦੇ ਸਾਹਮਣੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਗਿਆ | ਇਸ ਮੌਕੇ ਪ੍ਰਧਾਨ ਨਿਰਮਲ ਸਿੰਘ ਲੋਧੀਮਾਜਰਾ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX