ਤਾਜਾ ਖ਼ਬਰਾਂ


ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  42 minutes ago
ਮੁੱਲਾਂਪੁਰ ਗਰੀਬਦਾਸ, 27 ਜਨਵਰੀ (ਦਿਲਬਰ ਸਿੰਘ ਖੈਰਪੁਰ )- ਪਿੰਡ ਮਾਜਰਾ ਚੌਕ 'ਚ ਭਿਆਨਕ ਹਾਦਸੇ ਦੌਰਾਨ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ...
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  58 minutes ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 19 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  about 1 hour ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  about 2 hours ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  about 2 hours ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  about 2 hours ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  about 3 hours ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  about 4 hours ago
ਪਟਨਾ, 27 ਜਨਵਰੀ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਲਕੇ 28 ਜਨਵਰੀ ਨੂੰ ਪਟਨਾ ਸਥਿਤ ਆਪਣੀ ਰਿਹਾਇਸ਼ 'ਤੇ ਬੈਠਕ ਬੁਲਾਈ ਹੈ। ਇਸ ਬੈਠਕ 'ਚ ਜੇ. ਡੀ. ਯੂ. ਦੇ ਸਾਰੇ ਸੰਸਦ ਮੈਂਬਰ...
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  about 4 hours ago
ਬਾਘਾਪੁਰਾਣਾ, 27 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਮੌਸਮ ਦੇ ਮਿਜ਼ਾਜ ਵਿਗੜਨ ਨਾਲ ਸ਼ੁਰੂ ਹੋਈ ਕਿਣ ਮਿਣ ਨਾਲ ਬਾਘਾਪੁਰਾਣਾ ਸ਼ਹਿਰ ਅਤੇ ਇਲਾਕੇ ਅੰਦਰ ਜਨ-ਜੀਵਨ ਕਾਫ਼ੀ...
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  about 4 hours ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੜ੍ਹਸ਼ੰਕਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  about 4 hours ago
ਕੋਲਕਾਤਾ, 27 ਜਨਵਰੀ- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਪੱਛਮੀ ਬੰਗਾਲ ਵਿਧਾਨ ਸਭਾ 'ਚ ਵੀ ਮਤਾ ਪਾਸ ਹੋ ਗਿਆ। ਵਿਧਾਨ ਸਭਾ 'ਚ ਇਹ ਮਤਾ ਸੂਬਾ ਸਰਕਾਰ ਵਲੋਂ ਪੇਸ਼ ਕੀਤਾ ਗਿਆ...
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  about 4 hours ago
ਚੰਡੀਗੜ੍ਹ, 27 ਜਨਵਰੀ- 'ਕਿਸਮਤ ਚਮਕਦੀ ਦਾ ਪਤਾ ਨਹੀਂ ਲੱਗਦਾ', ਇਹ ਗੱਲ ਪਠਾਨਕੋਟ ਵਾਸੀ ਰਾਕੇਸ਼ ਸ਼ਰਮਾ 'ਤੇ ਬਿਲਕੁਲ ਢੁੱਕਦੀ ਹੈ, ਜਿਸ ਨੂੰ ਪੰਜਾਬ ਰਾਜ ਨਿਊ ਈਅਰ ਬੰਪਰ ਨੇ ਮਹਿਜ਼ ਤਿੰਨ ਘੰਟਿਆਂ 'ਚ ਡੇਢ ਕਰੋੜ...
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  about 5 hours ago
ਮੋਗਾ, 27 ਜਨਵਰੀ (ਗੁਰਤੇਜ ਬੱਬੀ)- ਥਾਣਾ ਨਿਹਾਲ ਸਿੰਘ ਪੁਲਿਸ ਗੈਂਗਸਟਰ ਸੁਖਪ੍ਰੀਤ ਉਰਫ਼ ਬੁੱਢਾ ਨੂੰ 22 ਜਨਵਰੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਸੰਗਰੂਰ ਜੇਲ੍ਹ ਤੋਂ ਤਹਿਸੀਲ ਨਿਹਾਲ ਸਿੰਘ ਵਾਲਾ ਲੈ ਕੇ ਆਈ ਸੀ...
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  about 5 hours ago
ਨਵੀਂ ਦਿੱਲੀ, 27 ਜਨਵਰੀ- ਕੇਂਦਰੀ ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਦੇ ਵਿਰੋਧ 'ਚ ਸ਼ਾਹੀਨ ਬਾਗ 'ਚ ਪ੍ਰਦਰਸ਼ਨ ਕਰਨ ਵਾਲਿਆਂ ਦਾ ਸਮਰਥਨ ਕਰਨ ਲਈ ਕਾਂਗਰਸ...
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  about 5 hours ago
ਕਾਬੁਲ, 27 ਜਨਵਰੀ- ਅਫ਼ਗ਼ਾਨਿਸਤਾਨ ਗਜ਼ਨੀ ਸੂਬੇ ਦੇ ਦੇਹ ਯਾਕ ਜ਼ਿਲ੍ਹੇ 'ਚ ਇੱਕ ਯਾਤਰੀ ਜਹਾਜ਼ ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸੰਬੰਧੀ ਜਾਣਕਾਰੀ...
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  about 6 hours ago
ਅਖਿਲ ਭਾਰਤੀ ਸਫ਼ਾਈ ਮਜ਼ਦੂਰ ਸੰਘ ਦੇ ਮੁਖੀ ਸੰਜੇ ਗਹਿਲੋਤ 'ਆਪ' ਹੋਏ ਸ਼ਾਮਲ
. . .  about 6 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਦੇ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ
. . .  about 6 hours ago
ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ
. . .  about 6 hours ago
ਹਲਕੀ ਕਿਣ ਮਿਣ ਕਾਰਨ ਜਨ-ਜੀਵਨ ਪ੍ਰਭਾਵਿਤ
. . .  1 minute ago
ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਕਾਮੇਡੀਅਨ ਭਾਰਤੀ ਸਿੰਘ ਨੂੰ ਮਾਣਯੋਗ ਹਾਈਕੋਰਟ ਨੇ ਦਿੱਤੀ ਰਾਹਤ
. . .  about 7 hours ago
1 ਫਰਵਰੀ ਨੂੰ ਹੋਵੇਗੀ ਬਾਬੇ ਨਾਨਕ ਦੇਵ ਦੀ ਫ਼ਿਲਾਸਫ਼ੀ 'ਤੇ ਕੌਮਾਂਤਰੀ ਕਾਨਫ਼ਰੰਸ, ਚੀਫ਼ ਜਸਟਿਸ ਕਰਨਗੇ ਉਦਘਾਟਨ
. . .  about 7 hours ago
ਪਾਕਿ 'ਚ ਵਿਆਹ ਦੇ ਮੰਡਪ ਤੋਂ ਅਗਵਾ ਕੀਤੀ ਗਈ ਹਿੰਦੂ ਲੜਕੀ, ਜਬਰਨ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  about 7 hours ago
ਬਜਟ ਸੈਸ਼ਨ ਤੋਂ ਪਹਿਲਾਂ 31 ਜਨਵਰੀ ਨੂੰ ਹੋਵੇਗੀ ਭਾਜਪਾ ਸੰਸਦੀ ਕਾਰਜਕਾਰਨੀ ਦੀ ਬੈਠਕ
. . .  about 8 hours ago
ਐੱਨ. ਪੀ. ਆਰ. ਦੀ ਪ੍ਰਕਿਰਿਆ 'ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ, ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ
. . .  about 8 hours ago
ਪ੍ਰਵਾਸੀ ਮਜ਼ਦੂਰ ਦੇ 5 ਸਾਲਾ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧਾ, ਮੌਤ
. . .  about 8 hours ago
ਏਅਰ ਇੰਡੀਆ 'ਚ 100 ਫ਼ੀਸਦੀ ਹਿੱਸੇਦਾਰੀ ਵੇਚੇਗੀ ਸਰਕਾਰ, 17 ਮਾਰਚ ਤੱਕ ਲੱਗੇਗੀ ਬੋਲੀ
. . .  about 9 hours ago
ਆਂਧਰਾ ਪ੍ਰਦੇਸ਼ ਕੈਬਨਿਟ ਦਾ ਵੱਡਾ ਫ਼ੈਸਲਾ, ਵਿਧਾਨ ਪ੍ਰੀਸ਼ਦ ਨੂੰ ਖ਼ਤਮ ਕਰਨ ਦੇ ਫ਼ੈਸਲੇ 'ਤੇ ਲਾਈ ਮੋਹਰ
. . .  about 9 hours ago
ਬਜਟ ਤੋਂ ਪਹਿਲਾਂ ਸਰਕਾਰ ਨੇ ਸੱਦੀ ਸਰਬ ਪਾਰਟੀ ਬੈਠਕ
. . .  about 8 hours ago
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਡਾਇਬੀਟਿਕ ਰੈਟੀਨੋਪੈਥੀ ਸਕਰੀਨਿੰਗ ਤੇ ਟਰੀਟਮੈਂਟ ਲਈ ਆਰੰਭਿਕ ਪ੍ਰਾਜੈਕਟ ਦੀ ਸ਼ੁਰੂਆਤ- ਸਿੱਧੂ
. . .  about 10 hours ago
11 ਸਾਲਾ ਬੱਚੀ ਨਾਲ ਛੇੜਛਾੜ ਦੇ ਮਾਮਲੇ 'ਚ ਗ੍ਰੰਥੀ ਨਾਮਜ਼ਦ
. . .  about 10 hours ago
ਸੁਖਬੀਰ ਅਤੇ ਬੀਬਾ ਹਰਸਿਮਰਤ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 10 hours ago
ਦਿੱਗਜ ਬਾਸਕਟਬਾਲ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ
. . .  about 11 hours ago
ਚੋਰਾਂ ਨੇ ਬੈਂਕ ਦੀ ਕੰਧ ਪਾੜ ਕੇ ਕੀਤੀ ਚੋਰੀ
. . .  about 11 hours ago
ਹਜ਼ਾਰਾਂ ਕਿਸਾਨ ਅੱਜ ਕਰਨਗੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦਾ ਘਿਰਾਓ
. . .  about 11 hours ago
ਜੈਪੁਰ 'ਚ ਸਾਹਮਣੇ ਆਇਆ ਕੋਰੋਨਾ ਵਾਇਰਸ ਦਾ ਮਰੀਜ਼
. . .  about 12 hours ago
ਜ਼ਿਲ੍ਹਾ ਸੰਗਰੂਰ 'ਚ ਆਮ ਵਾਂਗ ਖੁੱਲ੍ਹਣਗੇ ਸਕੂਲ
. . .  about 13 hours ago
ਅੱਜ ਦਾ ਵਿਚਾਰ
. . .  about 13 hours ago
ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  about 20 hours ago
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  about 1 hour ago
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  12 minutes ago
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  about 1 hour ago
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  1 day ago
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  1 day ago
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  1 day ago
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  1 day ago
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  1 day ago
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  1 day ago
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 1 ਮੱਘਰ ਸੰਮਤ 551

ਰੂਪਨਗਰ

ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਕੇਂਦਰ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਰੂਪਨਗਰ, 15 ਨਵੰਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਵਿਚ ਕੀਤੇ ਰੋਸ ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਸ਼ਾਮਲ ਹੋਏ | ਇਸ ਦੌਰਾਨ ਕਾਂਗਰਸੀ ਨੇਤਾਵਾਂ ਨੇ ਪਹਿਲਾਂ ਕਾਂਗਰਸ ਭਵਨ ਵਿਚ ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਨੂੰ ਕੋਸਿਆ | ਇਸ ਤੋਂ ਬਾਅਦ ਕਾਂਗਰਸ ਭਵਨ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਰੋਸ ਮਾਰਚ ਕੱਢ ਕੇ ਕੇਂਦਰ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਜ਼ਿਲ੍ਹਾ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਅਤੇ ਹੋਰ ਕਾਂਗਰਸੀ ਆਗੂਆਂ ਵੱਲੋਂ ਡਿਪਟੀ ਕਮਿਸ਼ਨਰ ਸੁਮੀਤ ਜਾਰੰਗਲ ਨੂੰ ਮੰਗ ਪੱਤਰ ਸੌਾਪ ਕੇ ਇਹ ਆਵਾਜ਼ ਸਰਕਾਰ ਦੇ ਕੰਨਾਂ ਤੱਕ ਪਹੁੰਚਾਉਣ ਦੀ ਅਪੀਲ ਕੀਤੀ ਗਈ | ਇਸ ਮੌਕੇ ਪੰਜਾਬ ਕਾਂਗਰਸ ਦੇ ਸਕੱਤਰ ਅਮਰਜੀਤ ਸਿੰਘ ਭੁੱਲਰ, ਚਰਨਜੀਤ ਸਿੰਘ ਚੰਨੀ, ਵਕੀਲ ਪਰਮਜੀਤ ਸਿੰਘ ਪੰਮਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਰਮ ਸਿੰਘ, ਹਰਿੰਦਰ ਸਿੰਘ ਗਿੱਲ, ਮੇਵਾ ਸਿੰਘ, ਕੌਾਸਲਰ ਅਮਰਜੀਤ ਸਿੰਘ ਜੌਲੀ, ਗੁਰਮੀਤ ਸਿੰਘ ਰਿੰਕੂ, ਬਲਾਕ ਕਾਂਗਰਸ ਪ੍ਰਧਾਨ ਜਰਨੈਲ ਸਿੰਘ ਕਾਬੜਵਾਲ, ਸਰਪੰਚ ਦਿਲਬਰ ਸਿੰਘ, ਹਰਪ੍ਰੀਤ ਸਿੰਘ ਹਿਰਦਾਪੁਰ, ਰਾਣਾ ਕੰਗ, ਬਲਵਿੰਦਰ ਮਗਰੋੜ, ਸਪਿੰਦਰ ਸਿੰਘ, ਰਾਜੇਸ਼ ਕੁਮਾਰ, ਰਾਜੇਸ਼ ਵਰਮਾ, ਅਮਿੱਤ ਕਪੂਰ, ਦਵਿੰਦਰ ਗੋਲੂ, ਰਾਜੀਵ ਕਿ੍ਪਲਾਨੀ, ਮੋਹਿਤ ਸ਼ਰਮਾ, ਅਰੁਨ ਮੇਹਤਾ, ਰਾਕੇਸ਼ ਦੁਆ, ਸਤਿੰਦਰਪਾਲ ਸੋਨੂੰ, ਲਾਡੀ ਠੋਣਾ, ਜਰਨੈਲ ਸਿੰਘ ਸਮੀਰੋਵਾਲ, ਪ੍ਰੇਮ ਦਾਸ, ਪਰਮਿੰਦਰ ਪਿੰਕਾ, ਕੁਲਵਿੰਦਰ ਕਿੰਦੀ, ਅਮਰਜੀਤ ਸਿੰਘ, ਬਚਿੱਤਰ ਸਿੰਘ, ਵਿਜੈ ਕੁਮਾਰ ਪਿੰਕਾ, ਰਾਮ ਸਿੰਘ, ਭਾਗ ਸਿੰਘ ਡੂਮੇਵਾਲ, ਬਲਦੇਵ ਸਿੰਘ ਝੱਜ, ਸ਼ਿੰਗਾਰਾ ਸਿੰਘ, ਪ੍ਰੀਤਮ ਸਿੰਘ ਮਵਾ, ਸਰਬਜੀਤ ਸਿੰਘ ਅਤੇ ਬਬਲਾ ਗੋਸਲਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸ ਪਾਰਟੀ ਦੇ ਵਰਕਰ ਹਾਜ਼ਰ ਸਨ |

ਮੋਰਿੰਡਾ ਵਿਚ ਕਰੋੜਾਂ ਰੁਪਏ ਖ਼ਰਚ ਕੇ ਵੀ ਸੀਵਰੇਜ ਸਿਸਟਮ ਦੀ ਹਾਲਤ ਤਰਸਯੋਗ, ਲੋਕ ਪ੍ਰੇਸ਼ਾਨ

ਮੋਰਿੰਡਾ, 15 ਨਵੰਬਰ (ਤਰਲੋਚਨ ਸਿੰਘ ਕੰਗ)-ਮੋਰਿੰਡਾ ਵਿਚ ਸੀਵਰੇਜ ਸਿਸਟਮ ਚਲਾਉਣ ਲਈ ਸਰਕਾਰਾਂ ਮਗਰਲੇ 30 ਸਾਲਾਂ ਤੋਂ ਜੱਦੋ-ਜਹਿਦ ਕਰ ਰਹੀਆਂ ਹਨ, ਪਰ ਮੋਰਿੰਡੇ ਦਾ ਸੀਵਰੇਜ ਸਿਸਟਮ ਐਨਾ ਸਮਾਂ ਲੰਘ ਜਾਣ ਉਪਰੰਤ ਵੀ ਠੀਕ ਨਹੀਂ ਚੱਲ ਰਿਹਾ | ਸੀਵਰੇਜ ਸਿਸਟਮ ਨੂੰ ਚਲਾਉਣ ...

ਪੂਰੀ ਖ਼ਬਰ »

ਸਮੱਸਿਆਵਾਂ ਸਬੰਧੀ ਇਲਾਕੇ ਦੇ ਨੌਜਵਾਨਾਂ ਦੀ ਭਰਵੀਂ ਇਕੱਤਰਤਾ

ਘਨੌਲੀ, 15 ਨਵੰਬਰ (ਜਸਵੀਰ ਸਿੰਘ ਸੈਣੀ)-ਸਮਾਜ 'ਚ ਦਿਨ ਪਰ ਦਿਨ ਸੋਸ਼ਲ ਮੀਡਿਆਂ ਇਕ ਦੂਜੇ ਦੇ ਧਰਮ ਨੂੰ ਨਿੰਦਣ ਲਈ ਤਤਪਰ ਰਹਿੰਦੇ ਧਰਮ ਦੇ ਠੇਕੇਦਾਰਾਂ ਵਿਰੁੱਧ ਅਤੇ ਇਲਾਕੇ ਦੀਆਂ ਸਮੱਸਿਆਵਾਂ ਸਬੰਧੀ ਇਲਾਕੇ ਦੇ ਵੱਖ ਵੱਖ ਪਿੰਡਾਂ ਦੇ ਨੌਜਵਾਨਾਂ ਦੀ ਭਰਵੀਂ ਇਕੱਤਰਤਾ ...

ਪੂਰੀ ਖ਼ਬਰ »

ਅਕਾਲ ਅਕੈਡਮੀ ਕਮਾਲਪੁਰ ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਕੱਢੀ ਨਸ਼ਾ ਵਿਰੋਧੀ ਰੈਲੀ

ਸ੍ਰੀ ਚਮਕੌਰ ਸਾਹਿਬ, 15 ਨਵੰਬਰ (ਜਗਮੋਹਣ ਸਿੰਘ ਨਾਰੰਗ)-ਅਕਾਲ ਅਕੈਡਮੀ ਕਮਾਲਪੁਰ ਦੇ ਵਿਦਿਆਰਥੀਆਂ ਵਲੋਂ ਅੱਜ ਨਸ਼ਾ ਵਿਰੋਧੀ ਰੈਲੀ ਕੱਢੀ ਜਿਸ ਨੂੰ ਸਥਾਨਕ ਰਾਮ-ਲੀਲ੍ਹਾ ਮੈਦਾਨ 'ਚੋਂ ਸੁਖਜੀਤ ਸਿੰਘ ਵਿਰਕ ਡੀ. ਐਸ. ਪੀ ਸ੍ਰੀ ਚਮਕੌਰ ਸਾਹਿਬ ਨੇ ਹਰੀ ਝੰਡੀ ਵਿਖਾ ਕੇ ...

ਪੂਰੀ ਖ਼ਬਰ »

ਸੁਨਿਆਰੇ ਦੀ ਦੁਕਾਨ 'ਚ ਚੋਰੀ

ਰੂਪਨਗਰ, 15 ਨਵੰਬਰ (ਸ.ਰ.)-ਬੀਤੀ ਰਾਤ ਸਥਾਨਕ ਫੂਲ ਚੱਕਰ ਬਜ਼ਾਰ 'ਚ ਸਥਿਤ ਕਿ੍ਸ਼ਨਾ ਜਵੈਲਰਜ਼ ਦੀ ਦੁਕਾਨ 'ਤੇ ਚੋਰੀ ਹੋਣ ਦੀ ਸੂਚਨਾ ਮਿਲੀ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੁਕਾਨ ਦੇ ਮਾਲਕ ਅਸ਼ੋਕ ਕੁਮਾਰ ਪੁੱਤਰ ਬਾਲ ਕਿ੍ਸ਼ਨ ਨਿਵਾਸੀ ਫੂਲ ਚੱਕਰ ਮੁਹੱਲਾ ਨੇ ...

ਪੂਰੀ ਖ਼ਬਰ »

ਜ਼ਮੀਨੀ ਮਾਮਲੇ 'ਚ ਧੋਖਾਧੜੀ ਨੂੰ ਲੈ ਕੇ ਪੁਲਿਸ ਵਲੋਂ ਪਤੀ-ਪਤਨੀ ਿਖ਼ਲਾਫ਼ ਮਾਮਲਾ ਦਰਜ

ਪੁਰਖਾਲੀ, 15 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)-ਜ਼ਮੀਨੀ ਮਾਮਲੇ 'ਚ ਧੋਖਾਧੜੀ ਕਰਨ ਨੂੰ ਲੈ ਕੇ ਪੁਲਿਸ ਨੇ ਪਤੀ-ਪਤਨੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ¢ ਇਸ ਸਬੰਧੀ ਸਿਕੰਦਰ ਸਿੰਘ ਵਾਸੀ ਪੰਜੋਲਾ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਇਕ ਸ਼ਿਕਾਇਤ ਦਿੱਤੀ ਗਈ ਤੇ ਉਕਤ ...

ਪੂਰੀ ਖ਼ਬਰ »

ਰੋਟਰੀ ਕਲੱਬ ਵਲੋਂ ਆਈ. ਟੀ. ਆਈ. ਦੇ ਸਹਿਯੋਗ ਨਾਲ ਲਗਾਏ ਖ਼ੂਨਦਾਨ ਕੈਂਪ ਦਾ ਸਪੀਕਰ ਨੇ ਕੀਤਾ ਉਦਘਾਟਨ

ਨੰਗਲ, 15 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਰੋਟਰੀ ਕਲੱਬ ਭਾਖੜਾ ਨੰਗਲ ਵਲੋਂ ਅੱਜ ਆਈ. ਟੀ. ਆਈ. ਨੰਗਲ ਦੇ ਸਹਿਯੋਗ ਨਾਲ ਇਕ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਦਾ ਰਸਮੀ ਉਦਘਾਟਨ ਹਲਕਾ ਵਿਧਾਇਕ ਅਤੇ ਸਪੀਕਰ ਪੰਜਾਬ ਰਾਣਾ ਕੇ. ਪੀ. ਸਿੰਘ ਵਲੋਂ ਕੀਤਾ ਗਿਆ | ਇਸ ਕੈਂਪ ਵਿਚ ...

ਪੂਰੀ ਖ਼ਬਰ »

ਪਰਾਲੀ ਸਾੜਨ ਦੇ ਦੋਸ਼ ਵਿਚ ਸ੍ਰੀ ਚਮਕੌਰ ਸਾਹਿਬ ਥਾਣੇ 'ਚ 17 ਮਾਮਲੇ ਦਰਜ

ਸ੍ਰੀ ਚਮਕੌਰ ਸਾਹਿਬ, 15 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਪੁਲਿਸ ਨੇ ਵੱਖ-ਵੱਖ ਪਿੰਡਾਂ ਵਿਚ ਪਰਾਲੀ ਨੂੰ ਸਾੜਨ ਦੇ 17 ਮਾਮਲੇ ਦਰਜ ਕੀਤੇ ਹਨ | ਇਹ ਜਾਣਕਾਰੀ ਦਿੰਦਿਆਂ ਐਸ. ਡੀ. ਐਮ. ਮਨਕਮਲ ਸਿੰਘ ਚਾਹਲ ਨੇ ਦੱਸਿਆ ਕਿ ਸੁਪਰੀਮ ਕੋਰਟ ਦੀਆਂ ਸਖ਼ਤ ਹਦਾਇਤਾਂ ਅਤੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਤਗਮੇ ਜਿੱਤਣ ਵਾਲੀਆਂ ਖਿਡਾਰਨਾਂ ਨੂੰ ਦਿੱਤੀ ਵਧਾਈ

ਰੂਪਨਗਰ, 15 ਨਵੰਬਰ (ਸੱਤੀ)-ਡਿਪਟੀ ਕਮਿਸ਼ਨਰ ਸੁਮੀਤ ਜਾਰੰਗਲ ਨੇ 14ਵੀਂ ਏਸ਼ੀਅਨ ਸ਼ੂਟਿੰਗ ਚੈਂਪੀਅਨਸ਼ਿਪ ਵਿਚ ਭਾਰਤੀ ਟੀਮ ਵਲੋਂ ਖੇਡ ਕੇ ਤਗਮੇ ਲੈਣ ਵਾਲੀਆਂ ਖਿਡਾਰਨਾਂ ਜੈਸਮੀਨ ਕੌਰ ਅਤੇ ਖ਼ੁਸ਼ੀ ਸੈਣੀ ਨੂੰ ਵਧਾਈਆਂ ਦਿੱਤੀਆਂ ਹਨ | ਉਨ੍ਹਾਂ ਕਿਹਾ ਕਿ ਦੋਵੇਂ ...

ਪੂਰੀ ਖ਼ਬਰ »

ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ

ਸੁਖਸਾਲ, 15 ਨਵੰਬਰ (ਧਰਮ ਪਾਲ)-ਡੇਅਰੀ ਵਿਕਾਸ ਵਿਭਾਗ ਰੂਪਨਗਰ ਵਲੋਂ ਪਿੰਡ ਦਿਆ ਪੁਰ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ | ਇਸ ਮੌਕੇ ਗੁਰਿੰਦਰਪਾਲ ਸਿੰਘ ਕਾਹਲੋਂ ਕਾਰਜਕਾਰੀ ਅਫ਼ਸਰ ਨੇ ਪਸ਼ੂਆਂ ਦੀ ਨਸਲਾਂ, ਅਚਾਰ ਬਣਾਉਣ ਸਬੰਧੀ ਅਤੇ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਗੋਪਾਲਪੁਰ ਖੇਤੀਬਾੜੀ ਕੋਆਪ੍ਰੇਟਿਵ ਸੁਸਾਇਟੀ ਸਹੇੜੀ ਦੇ ਬਣੇ ਪ੍ਰਧਾਨ

ਮੋਰਿੰਡਾ, 15 ਨਵੰਬਰ (ਪਿ੍ਤਪਾਲ ਸਿੰਘ)-ਖੇਤੀਬਾੜੀ ਕੋਆਪ੍ਰੇਟਿਵ ਸੁਸਾਇਟੀ ਸਹੇੜੀ ਦੇ ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ ਹੋਈ | ਜਿਸ ਵਿਚ ਸਰਬਸੰਮਤੀ ਨਾਲ ਬਲਵਿੰਦਰ ਸਿੰਘ ਗੋਪਾਲਪੁਰ ਨੂੰ ਸੁਸਾਇਟੀ ਦਾ ਪ੍ਰਧਾਨ ਜਦਕਿ ਬਲਜੀਤ ਸਿੰਘ ਅਰਨੌਲੀ ਨੂੰ ਮੀਤ ...

ਪੂਰੀ ਖ਼ਬਰ »

ਰਿਆਤ ਬਾਹਰਾ ਯੂਨੀਵਰਸਿਟੀ ਇੰਸਟੀਚਿਊਟ ਆਫ਼ ਲੀਗਲ ਸਟੱਡੀਜ਼ ਵਲੋਂ ਭਾਸ਼ਣ

ਰੂਪਨਗਰ, 15 ਨਵੰਬਰ (ਸਤਨਾਮ ਸਿੰਘ ਸੱਤੀ)-ਸਖ਼ਤ ਮਿਹਨਤ, ਇਮਾਨਦਾਰੀ ਅਤੇ ਸਮਝਦਾਰੀ ਹੀ ਇਕ ਵਕੀਲ ਅਤੇ ਵਿਦਿਆਰਥੀ ਲਈ ਅੰਤਰਰਾਸ਼ਟਰੀ ਪੱਧਰ 'ਤੇ ਸਫਲਤਾ ਦੀ ਕੁੰਜੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹੈਰੀ ਮਾਨ, ਬਰਿਸਟਰ ਅਤੇ ਸਾਲਿਸਿਟਰ, ਓਨਟਾਰੀਓ, ਕੈਨੇਡਾ ਨੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਗੰਧੋ ਸਕੂਲ 'ਚ ਧਾਰਮਿਕ ਸਮਾਗਮ

ਰੂਪਨਗਰ, 15 ਨਵੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਵਲੋਂ ਸਾਲ ਭਰ ਮਨਾਏ ਜਾ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਰਕਾਰੀ ਮਿਡਲ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਗੰਧੋ ਕਲਾਂ, ਜ਼ਿਲ੍ਹਾ ਰੂਪਨਗਰ ਵਲੋਂ ਸਕੂਲ ਵਿਖੇ ਸ੍ਰੀ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਧਾਰਮਿਕ ਸਮਾਗਮ 'ਮਹਿਫ਼ਲ ਪੀਰਾਂ ਦੀ'

ਸ੍ਰੀ ਅਨੰਦਪੁਰ ਸਾਹਿਬ, 15 ਨਵੰਬਰ (ਨਿੱਕੂਵਾਲ, ਕਰਨੈਲ ਸਿੰਘ)-ਸਥਾਨਕ ਚੋਈ ਬਾਜ਼ਾਰ ਸਥਿਤ ਕਬੀਰ ਭਵਨ ਵਿਖੇ ਸਰਬ ਧਰਮ ਯੂਥ ਵੈੱਲਫੇਅਰ ਸਪੋਰਟਸ ਕਲੱਬ ਤੇ ਕਬੀਰਪੰਥੀ ਸਮਾਜ ਸੁਧਾਰ ਸਭਾ ਵਲੋਂ 10ਵੀ ਮਹਿਫ਼ਲ ਪੀਰਾਂ ਦੀ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਪੰਜਾਬ ...

ਪੂਰੀ ਖ਼ਬਰ »

ਸਮਾਰਟ ਸਕੂਲ ਘਨੌਲੀ ਵਿਖੇ ਦੋ ਰੋਜ਼ਾ ਤਹਿਸੀਲ ਪੱਧਰੀ ਵਿਗਿਆਨ ਪ੍ਰਦਰਸ਼ਨੀ ਸਮਾਪਤ

ਘਨੌਲੀ, 15 ਨਵੰਬਰ (ਜਸਵੀਰ ਸਿੰਘ ਸੈਣੀ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘਨੌਲੀ ਵਿਖੇ ਦੋ ਰੋਜ਼ਾ ਤਹਿਸੀਲ ਪੱਧਰੀ ਵਿਗਿਆਨ, ਗਣਿਤ ਤੇ ਵਾਤਾਵਰਨ ਪ੍ਰਦਰਸ਼ਨੀ ਅੱਜ ਸਮਾਪਤ ਹੋ ਗਈ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਬੰਦਨਾ ਪੁਰੀ ਨੇ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਡਾ. ਦਲਜੀਤ ਸਿੰਘ ਚੀਮਾ ਸਾਥੀਆਂ ਸਮੇਤ ਏਸ਼ੀਅਨ ਮੁਕਾਬਲਿਆਂ 'ਚ ਤਗਮੇ ਜਿੱਤਣ ਵਾਲੀਆਂ ਖਿਡਾਰਨਾਂ ਨੂੰ ਵਧਾਈ ਦੇਣ ਘਰ ਪੁੱਜੇ

ਰੂਪਨਗਰ, 15 ਨਵੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਅੱਜ ਏਸ਼ੀਅਨ ਖੇਡਾਂ ਵਿਚ ਰਾਈਫ਼ਲ ਸ਼ੂਟਿੰਗ ਵਿਚ ਸੋਨ ਤਗਮਾ ਅਤੇ ਕਾਂਸੀ ਦਾ ਤਗਮਾ ਜਿੱਤਣ ਵਾਲੀਆਂ ਲੜਕੀਆਂ ਦੇ ਘਰ ਪਹੁੰਚੇ ਉਨ੍ਹਾਂ ਪਰਿਵਾਰ ਨੂੰ ਅਤੇ ਬੱਚੀਆਂ ...

ਪੂਰੀ ਖ਼ਬਰ »

ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਲਗਾਇਆ ਮੁਫ਼ਤ ਕੈਂਪ

ਸ੍ਰੀ ਅਨੰਦਪੁਰ ਸਾਹਿਬ, 15 ਨਵੰਬਰ (ਨਿੱਕੂਵਾਲ, ਕਰਨੈਲ ਸਿੰਘ)-ਸੱਚਖੰਡ ਵਾਸੀ ਸੰਤ ਬਾਬਾ ਸੇਵਾ ਸਿੰਘ, ਸੰਤ ਬਾਬਾ ਭਾਗ ਸਿੰਘ ਅਤੇ ਸੰਤ ਬਾਬਾ ਲਾਭ ਸਿੰਘ ਦੀ ਪਵਿੱਤਰ ਯਾਦ ਨੂੰ ਸਮਰਪਿਤ ਗੁਰਦੁਆਰਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਇਕ ਰੋਜ਼ਾ ਮੁਫ਼ਤ ਕੈਂਪ ਲਗਾਇਆ ...

ਪੂਰੀ ਖ਼ਬਰ »

ਐਸ. ਡੀ ਸਕੂਲ ਨਾਨਗਰਾਂ ਵਿਖੇ ਬਾਲ ਦਿਵਸ ਮਨਾਇਆ

ਸੁਖਸਾਲ, 15 ਨਵੰਬਰ (ਧਰਮ ਪਾਲ)-ਐਸ.ਡੀ ਨੈਸ਼ਨਲ ਪਬਲਿਕ ਸਕੂਲ ਨਾਨਗਰਾਂ ਵਿਖੇ ਬਾਲ ਦਿਵਸ ਨੂੰ ਸਮਰਪਿਤ ਸਮਾਗਮ ਰਾਜਵੀਰ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਮੌਕੇ ਫੈਂਸੀ ਡਰੈੱਸ, ਲੋਕ ਗੀਤ, ਨਾਟਕ, ਡਾਂਸ, ਕਵਿਤਾਵਾਂ, ਪੇਪਰ ਰੀਡੀਂਗ, ਅਲੱਗ-ਅਲੱਗ ਪ੍ਰਾਂਤਾਂ ਦੀਆਂ ...

ਪੂਰੀ ਖ਼ਬਰ »

30ਵੇਂ ਦਸਮੇਸ਼ ਹਾਕਸ ਆਲ ਇੰਡੀਆ ਹਾਕੀ ਮੇਲੇ ਦੇ ਤੀਜੇ ਦਿਨ ਹੋਏ ਫਸਵੇਂ ਮੁਕਾਬਲੇ

ਰੂਪਨਗਰ, 15 ਨਵੰਬਰ (ਸਤਨਾਮ ਸਿੰਘ ਸੱਤੀ)-ਹਾਕਸ ਸਟੇਡੀਅਮ ਰੂਪਨਗਰ ਵਿਖੇ ਚੱਲ ਰਹੇ 30ਵੇਂ ਦਸਮੇਸ਼ ਹਾਕਸ ਆਲ ਇੰਡੀਆ ਹਾਕੀ ਫ਼ੈਸਟੀਵਲ ਦੇ ਤੀਜੇ ਦਿਨ ਕੁੱਲ 3 ਮੈਚ ਖੇਡੇ ਗਏ‡ | ਅੱਜ ਹੋਏ ਮੁਕਾਬਲਿਆਂ 'ਚ ਜਰਖੜ ਅਕੈਡਮੀ ਨੇ ਬੀ. ਐਸ. ਐਫ. ਨੂੰ 2-0 ਗੋਲਾਂ ਨਾਲ, ਸਿਗਨਲ ਜਲੰਧਰ ...

ਪੂਰੀ ਖ਼ਬਰ »

ਕਲੀਨੀਕਲ ਇਸਟੈਬਲਿਸ਼ਮੈਂਟ ਬਿੱਲ ਦੇ ਵਿਰੋਧ 'ਚ ਸਪੀਕਰ ਪੰਜਾਬ ਨੂੰ ਮਿਲਿਆ ਆਈ. ਐਮ. ਏ. ਨੰਗਲ ਅਤੇ ਸ੍ਰੀ ਅਨੰਦਪੁਰ ਸਾਹਿਬ ਦਾ ਵਫ਼ਦ

ਨੰਗਲ, 15 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਕਲੀਨੀਕਲ ਇਸਟੈਬਲਿਸ਼ਮੈਂਟ ਬਿੱਲ ਦੇ ਵਿਰੋਧ ਵਿਚ ਡਾਕਟਰ ਜਥੇਬੰਦੀ ਆਈ. ਐਮ. ਏ. ਨੰਗਲ ਅਤੇ ਸ੍ਰੀ ਅਨੰਦਪੁਰ ਸਾਹਿਬ ਦਾ ਇਕ ਵਫ਼ਦ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੇ. ਪੀ. ਸਿੰਘ ਨੂੰ ਮਿਲਿਆ ਅਤੇ ਇਕ ਮੰਗ ਪੱਤਰ ਵੀ ਸੌਾਪਿਆ ...

ਪੂਰੀ ਖ਼ਬਰ »

ਮਾਮਲਾ ਸਰਕਲ ਪ੍ਰਧਾਨ ਦੀ ਰੁਕੀ ਤਨਖ਼ਾਹ ਜਾਰੀ ਕਰਵਾਉਣ ਦਾ ਪਾਵਰਕਾਮ ਸੀ. ਐਚ. ਵੀ ਠੇਕਾ ਕਾਮਿਆਂ ਵਲੋ ਮੋਰਿੰਡਾ ਸਬ-ਡਵੀਜ਼ਨ ਵਿਖੇ ਪਰਿਵਾਰਾਂ ਵਲੋਂ ਧਰਨਾ 18 ਨੂੰ

ਮੋਰਿੰਡਾ, 15 ਨਵੰਬਰ (ਪਿ੍ਤਪਾਲ ਸਿੰਘ)-ਪਾਵਰਕਾਮ ਐਾਡ ਟਰਾਾਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਸਬ ਡਵੀਜ਼ਨ ਦੀ ਮੀਟਿੰਗ ਪਾਵਰਕਾਮ ਦਫ਼ਤਰ ਮੋਰਿੰਡਾ ਵਿਖੇ ਕੀਤੀ ਗਈ ਮੀਟਿੰਗ ਮੌਕੇ ਸੂਬਾ ਪ੍ਰਧਾਨ ਬਲਿਹਾਰ ਸਿੰਘ, ਸਰਕਲ ਪ੍ਰਧਾਨ ਪਰਮਿੰਦਰ ਸਿੰਘ ਡਵੀਜ਼ਨ ਕਮੇਟੀ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX