ਤਾਜਾ ਖ਼ਬਰਾਂ


ਸਫਦਰਜੰਗ ਹਸਪਤਾਲ ਪਹੁੰਚੀ ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ
. . .  42 minutes ago
ਨਵੀਂ ਦਿੱਲੀ, 7 ਦਸੰਬਰ- ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ ਰੇਖਾ ਸ਼ਰਮਾ ਸਫਦਰਜੰਗ ਹਸਪਤਾਲ ਪਹੁੰਚੀ ਹੈ ਜਿੱਥੇ ਦੇਰ ਰਾਤ ਉਨਾਓ ...
ਉਨਾਓ ਮਾਮਲੇ 'ਚ ਦੋਸ਼ੀਆਂ ਨੂੰ ਇਕ ਮਹੀਨੇ ਦੇ ਅੰਦਰ ਦਿੱਤੀ ਜਾਵੇ ਫਾਂਸੀ : ਸਵਾਤੀ ਮਾਲੀਵਾਲ
. . .  about 1 hour ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ਮਹਿਲਾ ਆਯੋਗ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਕਿਹਾ ਕਿ ਉਹ ਉੱਤਰ ਪ੍ਰਦੇਸ਼ ਸਰਕਾਰ ਅਤੇ ਕੇਂਦਰ ...
ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਹੋ ਰਹੀਆਂ ਹਨ ਚੋਣਾਂ
. . .  about 1 hour ago
ਰਾਂਚੀ, 7 ਦਸੰਬਰ- ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਚੋਣਾਂ ਹੋ ਰਹੀਆਂ ਹਨ। ਲੋਕ ਸਵੇਰ ਤੋਂ ਹੀ ਵੋਟ ਪਾਉਣ...
ਅੱਜ ਦਾ ਵਿਚਾਰ
. . .  about 1 hour ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  1 day ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  1 day ago
ਫ਼ਤਿਹਗੜ੍ਹ ਸਾਹਿਬ, 6 ਦਸੰਬਰ (ਅਰੁਣ ਅਹੂਜਾ)- ਆਪਣੀਆਂ ਮੰਗਾਂ ਨੂੰ ਲੈ ਕੇ ਸਾਬਕਾ ਆਲ ਇੰਡੀਆ ਪੈਰਾਂ ਮਿਲਟਰੀ ਫੋਰਸ ਵੱਲੋਂ 13 ਦਸੰਬਰ ਨੂੰ ਦਿੱਲੀ ਸੰਸਦ ਭਵਨ ਅਗੇ ਕੌਮੀ ਪੱਧਰੀ ਰੋਸ ਧਰਨਾ ਲਗਾਇਆ ਜਾ ਰਿਹਾ ਹੈ, ਜਿਸ ...
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਵੱਲੋਂ ਔਰਤਾਂ ਦੀਆਂ ਸੁਰੱਖਿਆ ਨੂੰ ਲੈ ਕੇ ਜ਼ਿਲ੍ਹੇ ਵਿਚ ਸ਼ਕਤੀ ਐਪ ਨੂੰ ਲਾਂਚ ਕੀਤਾ ਗਿਆ। ਇਸ ਤੋਂ ਇਲਾਵਾ 'ਪਿੱਕ ਐਂਡ ਡਰੋਪ' ਸੇਵਾ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ...
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਬਾਈਪਾਸ ਤੋਂ ਅਗਵਾ ਹੋਏ ਨੌਜਵਾਨ ਨੂੰ ਪੁਲਿਸ ਨੇ ਮਹਿਜ ਕੁਝ ਘੰਟਿਆਂ ਮਗਰੋਂ ਹੀ ਬਰਾਮਦ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਨੇ...
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਭਾਰਤ ਵੈਸਟ ਇੰਡੀਜ਼ ਟੀ 20 ਮੈਚ : 5 ਓਵਰਾਂ ਮਗਰੋਂ ਵੈਸਟ ਇੰਡੀਜ਼ ਨੇ ਇਕ ਵਿਕਟ ਦੇ ਨੁਕਸਾਨ 'ਤੇ ਬਣਾਈਆਂ 57 ਦੌੜਾਂ
. . .  1 day ago
ਭਾਰਤ ਵੈਸਟ ਇੰਡੀਜ਼ : ਦੂਸਰੇ ਓਵਰ 'ਚ ਵੈਸਟ ਇੰਡੀਜ ਨੂੰ ਲੱਗਾ ਪਹਿਲਾ ਝਟਕਾ, ਸਕੋਰ 13/1
. . .  1 day ago
ਅਮਰੀਕਨ ਨਾਗਰਿਕ ਕਰਤਾਰਪੁਰ ਲਾਂਘੇ ਤੋਂ ਲੰਘਣ ਨਾ ਦਿੱਤਾ - ਕਿਸੇ ਹੋਰ ਰਸਤੇ ਲੰਘਣ ਦੀ ਕੀਤੀ ਕੋਸ਼ਿਸ਼ - ਬੀ.ਐਸ.ਐਫ. ਨੇ ਕੀਤੀ ਨਾਕਾਮ
. . .  1 day ago
ਬਟਾਲਾ, 6 ਦਸੰਬਰ (ਕਾਹਲੋਂ) - ਅਮਰੀਕਨ ਸਿਟੀਜ਼ਨ ਅੰਮ੍ਰਿਤ ਸਿੰਘ ਨਾਂਅ ਦਾ ਨੌਜਵਾਨ, ਜੋ ਕਿ ਕਰਤਾਰਪੁਰ ਲਾਂਘੇ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਆਇਆ ਸੀ, ਉਸ ਨੂੰ ਅੱਜ ਇਮੀਗ੍ਰੇਸ਼ਨ ਵੱਲੋਂ ਓ.ਸੀ.ਆਈ. ਕਾਰਡ ਨਾ ਹੋਣ ਦਾ ਇਤਰਾਜ਼ ਲੱਗਣ...
ਭਾਰਤ ਵੈਸਟ ਇੰਡੀਜ਼ ਪਹਿਲਾ ਟੀ20 : ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੋਕਸੋ ਐਕਟ ਤਹਿਤ ਜਬਰ ਜਨਾਹੀਆਂ ਦੇ ਦੋਸ਼ੀਆਂ ਲਈ ਰਹਿਮ ਦੀ ਪਟੀਸ਼ਨ ਨਾ ਹੋਵੇ - ਰਾਸ਼ਟਰਪਤੀ
. . .  1 day ago
ਜਲੰਧਰ ਦਿਹਾਤੀ ਕਾਂਗਰਸ ਪ੍ਰਧਾਨ ਦੇ ਘਰ 'ਤੇ ਈ.ਡੀ. ਵੱਲੋਂ ਛਾਪੇਮਾਰੀ
. . .  1 day ago
ਮਾਈਨਿੰਗ ਮਾਫ਼ੀਆ ਦਾ ਵੱਧ ਚੁਕੈ ਖ਼ੌਫ਼, ਕਈ ਕਾਨੂੰਨੀ ਕਰੈਸ਼ਰ ਬੰਦ, ਮੁੱਖ ਮੰਤਰੀ ਦਾ ਇਕ ਸਲਾਹਕਾਰ ਸਵਾਲਾਂ ਦੇ ਘੇਰੇ 'ਚ - ਹਰਪਾਲ ਚੀਮਾ
. . .  1 day ago
ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ ਕਤਲ ਮਾਮਲੇ 'ਚ ਪੁਲਿਸ ਨੇ ਹਾਸਲ ਕੀਤੀ ਵੱਡੀ ਕਾਮਯਾਬੀ
. . .  1 day ago
ਹੈਦਰਾਬਾਦ ਐਨਕਾਊਂਟਰ : ਸਾਨੂੰ ਆਪਣੇ ਬਚਾਅ ਲਈ ਚਲਾਉਣੀ ਪਈ ਗੋਲੀ - ਤੇਲੰਗਾਨਾ ਪੁਲਿਸ
. . .  1 day ago
ਵਿਧਾਨ ਸਭਾ ਹਲਕਾ ਅਟਾਰੀ ਤੋਂ ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਸ਼ਾਂਤਮਈ ਢੰਗ ਨਾਲ ਸੰਪੰਨ
. . .  1 day ago
ਸਮਾਣਾ ਨੇੜੇ ਪਿੰਡ ਗੱਜੂਮਾਜਰਾ ਚ ਏ.ਟੀ.ਐਮ. ਤੋੜਿਆ
. . .  1 day ago
ਯੂਥ ਕਾਂਗਰਸ ਬਲਾਕ ਨਾਭਾ ਦੀ ਹੋਈ ਚੋਣ ਸ਼ਾਂਤੀਪੂਰਵਕ
. . .  1 day ago
ਸ੍ਰੀ ਮੁਕਤਸਰ ਸਾਹਿਬ ਵਿਖੇ ਦਿਨ-ਦਿਹਾੜੇ ਨੌਜਵਾਨ ਅਗਵਾ, ਜਾਂਚ 'ਚ ਜੁਟੀ ਪੁਲਿਸ
. . .  1 day ago
ਵਿਧਾਇਕ 'ਤੇ ਹਮਲੇ ਦੇ ਮਾਮਲੇ 'ਚ ਪੁਲਿਸ ਨੇ ਪੰਜ ਵਿਅਕਤੀਆਂ ਨੂੰ ਅਦਾਲਤ 'ਚ ਕੀਤਾ ਪੇਸ਼
. . .  1 day ago
ਹੈਦਰਾਬਾਦ ਐਨਕਾਉਂਟਰ 'ਤੇ ਤੇਲੰਗਾਨਾ ਪੁਲਿਸ ਵੱਲੋਂ ਕੀਤੀ ਜਾ ਰਹੀ ਪ੍ਰੈੱਸ ਕਾਨਫ਼ਰੰਸ
. . .  1 day ago
ਕਬੱਡੀ ਟੂਰਨਾਮੈਂਟ : ਨਿਊਜ਼ੀਲੈਂਡ ਨੇ ਕੀਨੀਆ ਨੂੰ 9 ਅੰਕਾਂ ਨਾਲ ਹਰਾਇਆ
. . .  1 day ago
ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕਾਉਣ ਦੇ ਮਾਮਲੇ 'ਚ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ
. . .  1 day ago
ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨੇ ਅੱਜ ਪੀ.ਐਮ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਜਲੰਧਰ ਪੁਲਿਸ ਨੇ ਚਾਰ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
. . .  1 day ago
ਪਾਣੀ ਦੀ ਨਿਕਾਸੀ ਨਾਲੀ ਕੋਲੋਂ ਮਿਲਿਆ ਭਰੂਣ
. . .  1 day ago
ਵਿਧਾਨ ਸਭਾ ਹਲਕਾ ਅਜਨਾਲਾ 'ਚ ਅਮਨ ਅਮਾਨ ਨਾਲ ਪੈ ਰਹੀਆਂ ਹਨ ਯੂਥ ਕਾਂਗਰਸ ਦੀਆਂ ਵੋਟਾਂ
. . .  1 day ago
ਕਬੱਡੀ ਟੂਰਨਾਮੈਂਟ : ਕੀਨੀਆ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ਸ਼ੁਰੂ
. . .  1 day ago
ਕਬੱਡੀ ਟੂਰਨਾਮੈਂਟ : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ 14 ਅੰਕਾਂ ਨਾਲ ਹਰਾਇਆ
. . .  1 day ago
ਹੈਦਰਾਬਾਦ ਐਨਕਾਉਂਟਰ 'ਤੇ ਲਾਕੇਟ ਚੈਟਰਜੀ ਨੇ ਕਿਹਾ- ਅਜਿਹੇ ਐਨਕਾਉਂਟਰ ਨੂੰ ਬਣਾਇਆ ਜਾਣਾ ਚਾਹੀਦਾ ਹੈ ਕਾਨੂੰਨੀ
. . .  1 day ago
10 ਦਸੰਬਰ ਨੂੰ ਹੋਵੇਗੀ ਭਾਜਪਾ ਸੰਸਦੀ ਪਾਰਟੀ ਦੀ ਬੈਠਕ
. . .  1 day ago
ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਸ੍ਰੀਲੰਕਾ ਅਤੇ ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ
. . .  1 day ago
ਅੰਧੀਰ ਰੰਜਨ ਚੌਧਰੀ ਨੇ ਲੋਕ ਸਭਾ 'ਚ ਚੁੱਕਿਆ ਉਨਾਓ ਜਬਰ ਜਨਾਹ ਪੀੜਤਾ ਨੂੰ ਸਾੜਨ ਦਾ ਮਾਮਲਾ
. . .  1 day ago
8 ਦਸੰਬਰ ਨੂੰ ਬੁੰਡਾਲਾ ਮੰਜਕੀ 'ਚ ਕਰਵਾਏ ਜਾਣਗੇ ਸਵ.ਕਾਮਰੇਡ ਸੁਰਜੀਤ ਦੇ ਬਰਸੀ ਸੰਬੰਧੀ ਸਮਾਗਮ
. . .  1 day ago
ਪ੍ਰਿਅੰਕਾ ਰੈਡੀ ਦੇ ਕਾਤਲਾਂ ਨੂੰ ਪੁਲਿਸ ਵੱਲੋਂ ਐਨਕਾਊਂਟਰ ਕਰਨ ਦੀ ਖ਼ੁਸ਼ੀ 'ਚ ਬਠਿੰਡਾ 'ਚ ਵੰਡੇ ਗਏ ਲੱਡੂ
. . .  1 day ago
ਹੈਦਰਾਬਾਦ ਐਨਕਾਉਂਟਰ 'ਤੇ ਮੇਨਕਾ ਗਾਂਧੀ ਨੇ ਚੁੱਕੇ ਸਵਾਲ, ਕਿਹਾ- ਨਿਆਂ ਪ੍ਰਣਾਲੀ ਤਹਿਤ ਮਿਲਣੀ ਚਾਹੀਦੀ ਸੀ ਸਜ਼ਾ
. . .  1 day ago
ਪੁਲਿਸ ਕਮਿਸ਼ਨਰ ਸੱਜਨਾਰ ਵੱਲੋਂ ਐਨਕਾਊਂਟਰ 'ਚ ਜਬਰ ਜਨਾਹ ਦੇ ਦੋਸ਼ੀਆਂ ਨੂੰ ਕੀਤਾ ਗਿਆ ਢੇਰ
. . .  1 day ago
ਧਰਨੇ 'ਤੇ ਬੈਠੀ ਜਿਨਸੀ ਸ਼ੋਸ਼ਣ ਦੀ ਪੀੜਤ ਡਾਕਟਰ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ
. . .  1 day ago
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੋ ਵਿਦਿਆਰਥੀ ਹੋਏ ਗੰਭੀਰ ਜ਼ਖ਼ਮੀ
. . .  1 day ago
ਨਿਆਂ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੇ ਲਈ ਸਰਕਾਰਾਂ ਨੂੰ ਮਿਲ ਕੇ ਕਰਨਾ ਚਾਹੀਦਾ ਹੈ ਕੰਮ : ਕੇਜਰੀਵਾਲ
. . .  1 day ago
ਦਿੱਲੀ ਅਤੇ ਉਤਰ ਪ੍ਰਦੇਸ਼ ਸਰਕਾਰ ਨੂੰ ਹੈਦਰਾਬਾਦ ਪੁਲਿਸ ਤੋਂ ਲੈਣੀ ਚਾਹੀਦੀ ਹੈ ਪ੍ਰੇਰਨਾ - ਮਾਇਆਵਤੀ
. . .  1 day ago
ਉਨਾਓ ਜਬਰ ਜਨਾਹ ਪੀੜਤਾ ਦੀ ਹਾਲਤ ਗੰਭੀਰ
. . .  1 day ago
ਸਿੰਜਾਈ ਘੁਟਾਲੇ 'ਚ ਅਜੀਤ ਪਵਾਰ ਨੂੰ ਏ.ਸੀ.ਬੀ ਨੇ ਦਿੱਤੀ ਕਲੀਨ ਚਿੱਟ
. . .  1 day ago
ਕਾਂਗਰਸ ਨੇ ਉਤਰ ਪ੍ਰਦੇਸ਼ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਲੋਕ ਸਭਾ 'ਚ ਦਿੱਤਾ ਮੁਲਤਵੀ ਮਤੇ ਦਾ ਨੋਟਿਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 1 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਰਣਨੀਤੀ ਕਿੰਨੀ ਵੀ ਖੂਬਸੂਰਤ ਕਿਉਂ ਨਾ ਹੋਵੇ, ਕਦੇ-ਕਦੇ ਨਤੀਜਿਆਂ ਬਾਰੇ ਵੀ ਸੋਚ ਲੈਣਾ ਚਾਹੀਦਾ ਹੈ। -ਵਿੰਸਟਨ ਚਰਚਿਲ

ਪਟਿਆਲਾ

ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ

ਰਾਜਪੁਰਾ, 15 ਨਵੰਬਰ (ਰਣਜੀਤ ਸਿੰਘ)-ਅੱਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਨੇੜਲੇ ਪਿੰਡ ਤਖਤੂਮਾਜਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਅਤੇ ਉਸ ਦੇ ਭਾਈ 'ਤੇ ਕਾਤਲਾਨਾ ਹਮਲਾ ਕਰਕੇ ਉਨ੍ਹਾਂ ਨੂੰ ਸਖ਼ਤ ਫੱਟੜ ਕਰ ਦਿੱਤਾ | ਇਸ ਘਟਨਾ ਵਿਚ ਹਸਪਤਾਲ 'ਚ ਖੜੀ ਸਕਾਰਪਿਓ ਗੱਡੀ ਦੀ ਵੀ ਬੁਰੀ ਤਰ੍ਹਾਂ ਨਾਲ ਭੰਨਤੋੜ ਕੀਤੀ ਗਈ | ਇਸ ਕਾਰਨ ਹਸਪਤਾਲ ਵਿਚ ਟੁੱਟਾ ਹੋਇਆ ਕੱਚ ਹੀ ਕੱਚ ਵਿਖਾਈ ਦੇ ਰਿਹਾ ਸੀ | ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਦਾਖਲ ਮਰੀਜ਼ ਅਤੇ ਉਨ੍ਹਾਂ ਦੇ ਵਾਰਸ ਮਸੀਂ ਜਾਨ ਬਚਾ ਕੇ ਭੱਜੇ | ਹਸਪਤਾਲ ਵਿਚ ਪੂਰੀ ਤਰ੍ਹਾਂ ਨਾਲ ਸਹਿਮ ਦਾ ਮਾਹੌਲ ਸੀ | ਜਾਣਕਾਰੀ ਮੁਤਾਬਿਕ ਤਖਤੂਮਾਜਰਾ ਪਿੰਡ ਦੇ ਕਾਂਗਰਸੀ ਸਰਪੰਚ ਹਰਸੰਗਤ ਸਿੰਘ ਨਾਲ ਪਿੰਡ ਦੇ ਹੀ ਕੁਝ ਵਿਅਕਤੀਆਂ ਦਾ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ | ਇਸ 'ਤੇ ਥਾਣਾ ਗੰਡਾ ਖੇੜੀ ਦੇ ਮੁਖੀ ਸੋਹਨ ਸਿੰਘ ਨੇ ਦੋਵੇਂ ਪਾਰਟੀਆਂ ਨੂੰ ਥਾਣੇ ਬੁਲਾਇਆ ਸੀ | ਜਾਣਕਾਰੀ ਮੁਤਾਬਿਕ ਦੋਵੇਂ ਪਾਰਟੀਆਂ ਦੀ ਥਾਣੇ ਵਿਚ ਹੀ ਖਹਿਬੜਬਾਜੀ ਹੋ ਗਈ ਸੀ | ਇਸ 'ਤੇ ਦੋਵੇਂ ਪਾਰਟੀਆਂ ਇਕ ਦੂਜੇ ਦੇ ਿਖ਼ਲਾਫ਼ ਦੋਸ਼ ਲਾ ਰਹੀਆਂ ਸਨ | ਇਕ ਪਾਰਟੀ ਨੇ ਇਸ ਝਗੜੇ ਬਾਜੀ ਵਿਚ ਪੱਗ ਲਾਹੁਣ ਅਤੇ ਮੰਦੀ ਭਾਸ਼ਾ ਬੋਲਣ ਦੀ ਵੀਡੀਓ ਵੀ ਵਾਇਰਲ ਕਰ ਦਿੱਤੀ ਸੀ | ਇਸ 'ਤੇ ਥਾਣੇ ਵਿਚ ਅਕਾਲੀ ਦਲ ਦੀ ਸਾਬਕਾ ਵਿਧਾਇਕਾ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ ਵੀ ਆਏ | ਉਨ੍ਹਾਂ ਨੇ ਥਾਣਾ ਮੁਖੀ ਸੋਹਨ ਸਿੰਘ ਅਤੇ ਡੀ.ਐਸ.ਪੀ. ਘਨੌਰ ਸ੍ਰੀ ਮਨਪ੍ਰੀਤ ਸਿੰਘ ਨਾਲ ਸਾਰੇ ਘਟਨਾਕ੍ਰਮ ਦੀ ਗੱਲ ਕੀਤੀ | ਪੁਲਿਸ ਨੇ ਕਿਹਾ ਕਿ ਦੋਵੇਂ ਪਾਰਟੀਆਂ ਦੀਆਂ ਸ਼ਿਕਾਇਤਾਂ ਥਾਣੇ ਪਹੁੰਚ ਗਈਆਂ ਹਨ ਅਤੇ ਕਾਨੂੰਨ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ | ਇਸ 'ਤੇ ਤਖਤੂਮਾਜਰਾ ਦਾ ਸਰਪੰਚ ਹਰਸੰਗਤ ਸਿੰਘ ਸਿਵਲ ਹਸਪਤਾਲ ਵਿਚ ਆ ਗਿਆ ਕਿਉਂਕਿ ਉਸ ਦੀ ਉਂਗਲ ਅਤੇ ਹੋਰ ਥਾਵਾਂ 'ਤੇ ਸੱਟਾਂ ਲੱਗ ਗਈਆਂ ਸਨ | ਜਾਣਕਾਰੀ ਮੁਤਾਬਿਕ ਦੋਵੇਂ ਪਾਰਟੀਆਂ ਫਿਰ ਤੋਂ ਸਿਵਲ ਹਸਪਤਾਲ ਦੇ ਐਾਮਰਜੰਸੀ ਵਿਭਾਗ ਵਿਚ ਭਿੜ ਪਈਆਂ ਅਤੇ ਕਾਂਗਰਸੀ ਸਰਪੰਚ ਹਰਸੰਗਤ ਸਿੰਘ ਤਖਤੂਮਾਜਰਾ ਅਤੇ ਉਸ ਦੇ ਭਾਈ ਦੇ ਸੱਟਾਂ ਲੱਗੀਆਂ | ਇਸ ਸਬੰਧੀ ਸਿਵਲ ਹਸਪਤਾਲ ਦੇ ਐਸ.ਐਮ.ਓ ਡਾ. ਜਗਪਾਲਇੰਦਰ ਸਿੰਘ ਨੇ ਕਿਹਾ ਕਿ ਹਸਪਤਾਲ ਵਿਚ ਗੁੰਡਾਗਰਦੀ ਦੀ ਉਹ ਪੂਰੀ ਤਰ੍ਹਾਂ ਨਾਲ ਨਿੰਦਾ ਕਰਦੇ ਹਨ ਅਤੇ ਇਸ ਦੇ ਲਈ ਉਹ ਪੁਲਿਸ ਅਧਿਕਾਰੀਆਂ ਨੂੰ ਮਿਲ ਕੇ ਪੁਲਿਸ ਚੌਾਕੀ ਹਸਪਤਾਲ ਵਿਚ ਬਣਾਉਣ ਲਈ ਕਹਿਣਗੇ | ਇਸ ਕੇਸ ਦੇ ਆਈ.ਓ ਲਖਵਿੰਦਰ ਸਿੰਘ ਨੇ ਕਿਹਾ ਕਿ ਹਸਪਤਾਲ ਵਿਚ ਹੋਏ ਝਗੜੇ ਦੌਰਾਨ ਤਖਤੂਮਾਜਰਾ ਦੇ ਸਰਪੰਚ ਹਰਸੰਗਤ ਸਿੰਘ ਅਤੇ ਉਸ ਦੇ ਭਾਈ ਦੇ ਸੱਟਾਂ ਲੱਗੀਆਂ ਹਨ | ਹਾਲੇ ਤੱਕ ਉਨ੍ਹਾਂ ਕੋਲ ਸ਼ਿਕਾਇਤ ਨਹੀ ਆਈ ਹੈ ਪਰ ਉਹ ਬਿਆਨ ਲੈ ਕੇ ਦੋਸ਼ੀਆਂ ਦੇ ਿਖ਼ਲਾਫ਼ ਕਾਨੂੰਨ ਮੁਤਾਬਿਕ ਸਖ਼ਤ ਤੋਂ ਸਖ਼ਤ ਕਾਰਵਾਈ ਕਰਨਗੇ |

ਰੋਟਾਵੇਟਰ ਦੀ ਲਪੇਟ 'ਚ ਆਉਣ ਤੇ ਕਿਸਾਨ ਦੀ ਮੌਤ

ਸਮਾਣਾ, 15 ਨਵੰਬਰ (ਹਰਵਿੰਦਰ ਸਿੰਘ ਟੋਨੀ)-ਖੇਤ 'ਚ ਕਣਕ ਦੀ ਬਿਜਾਈ ਕਰਦਿਆਂ ਰੋਟਾਵੇਟਰ ਦੀ ਲਪੇਟ 'ਚ ਆਉਣ 'ਤੇ ਇਕ ਕਿਸਾਨ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਉਸ ਦੀ ਜਾਂਚ ਕਰਨ ਉਪਰੰਤ ਮਿ੍ਤਕ ਐਲਾਨ ਦਿੱਤਾ | ...

ਪੂਰੀ ਖ਼ਬਰ »

ਗੋਤਾਖੋਰਾਂ ਦੇ ਟੈਂਟ ਨੂੰ ਅੱਗ ਲਾਉਣ ਦੇ ਮਾਮਲੇ 'ਚ ਛੇ ਿਖ਼ਲਾਫ਼ ਮਾਮਲਾ ਦਰਜ

ਪਟਿਆਲਾ, 15 ਨਵੰਬਰ (ਮਨਦੀਪ ਸਿੰਘ ਖਰੋੜ)-ਸੰਗਰੂਰ ਰੋਡ 'ਤੇ ਭਾਖੜਾ ਪੁਲ ਲਾਗੇ ਟੈਂਟ 'ਚ ਰਹਿ ਰਹੇ ਗੋਤਾਖ਼ੋਰਾਂ ਦੀ ਕੁੱਟਮਾਰ ਕਰਨ ਦੇ ਨਾਲ ਟੈਂਟ ਨੂੰ ਅੱਗ ਲਗਾਉਣ ਅਤੇ ਹਵਾਈ ਫਾਇਰ ਕਰਨ ਦੇ ਮਾਮਲੇ 'ਚ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਪੰਜ ਅਣਪਛਾਤੇ ਵਿਅਕਤੀਆਂ ਸਮੇਤ ...

ਪੂਰੀ ਖ਼ਬਰ »

ਪੰਜਾਬ 'ਚ ਨਕਲੀ ਡਿਗਰੀਆਂ ਦੀ ਆੜ 'ਚ ਹਜ਼ਾਰਾਂ ਝੋਲਾਛਾਪ ਡਾਕਟਰ ਖੋਲੀ ਬੈਠੇ ਹਨ ਕਲੀਨਿਕ

ਫ਼ਤਹਿਗੜ੍ਹ ਸਾਹਿਬ, 15 ਨਵੰਬਰ (ਅਰੁਣ ਆਹੂਜਾ) ਪੰਜਾਬ ਵਿਚ ਹਜ਼ਾਰਾਂ ਅਜਿਹੇ ਕਥਿਤ ਝੋਲਾਛਾਪ ਡਾਕਟਰ ਮਿਲ ਜਾਣਗੇ, ਜਿਨ੍ਹਾਂ ਕੋਲ ਕੋਈ ਅਸਲੀ ਮੈਡੀਕਲ ਡਿਗਰੀ ਤਾਂ ਨਹੀਂ ਸਗੋਂ ਬਾਹਰੀ ਰਾਜਾਂ ਦੀਆਂ ਨਕਲੀ ਤੌਰ ਤੇ ਬਣਵਾਈਆਂ ਡਿਗਰੀਆਂ ਹਨ, ਜਿਨ੍ਹਾਂ ਆਸਰੇ ਉਹ ਪਤਾ ...

ਪੂਰੀ ਖ਼ਬਰ »

ਆਬਕਾਰੀ ਵਿਭਾਗ ਨੇ ਠੇਕਿਆਂ 'ਚ ਨਾਜਾਇਜ਼ ਸ਼ਰਾਬ ਰੱਖਣ ਵਾਲੇ ਠੇਕੇਦਾਰਾਂ ਨੂੰ ਕੀਤਾ 5 ਲੱਖ ਰੁਪਏ ਜੁਰਮਾਨਾ

ਪਾਤੜਾਂ, 15 ਨਵੰਬਰ (ਗੁਰਵਿੰਦਰ ਸਿੰਘ ਬੱਤਰਾ)-ਆਬਕਾਰੀ ਤੇ ਕਰ ਵਿਭਾਗ ਦੇ ਸਹਾਇਕ ਦਫਤਰ ਵਲੋਂ ਬੀਤੇ ਵਰ੍ਹੇ ਸ਼ਰਾਬ ਦੇ ਠੇਕਿਆਂ ਦੀ ਕੀਤੀ ਗਈ ਪੜਤਾਲ ਦੌਰਾਨ ਚੰਡੀਗੜ੍ਹ-ਹਰਿਆਣਾ ਦੀ ਸ਼ਰਾਬ ਪੰਜਾਬ ਦੇ ਠੇਕਿਆਂ 'ਤੇ ਵੇਚਣ ਅਤੇ ਰਿਕਾਰਡ ਤੋਂ ਵੱਧ ਸ਼ਰਾਬ ਰੱਖਣ ਦੇ ...

ਪੂਰੀ ਖ਼ਬਰ »

ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ 'ਚ ਇਕ ਹੋਰ ਕੈਦੀ ਦਾ ਹੋਇਆ ਵਿਆਹ

ਨਾਭਾ, 15 ਨਵੰਬਰ (ਕਰਮਜੀਤ ਸਿੰਘ) - ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ ਵਿਚ ਇਕ ਹੋਰ ਕੈਦੀ ਮੁਹੰਮਦ ਵਸੀਮ ਦਾ ਅੱਜ ਨਿਕਾਹ ਕਰਵਾਇਆ ਗਿਆ | ਇਸ ਤੋਂ ਪਹਿਲਾਂ ਵੀ ਮਨਦੀਪ ਸਿੰਘ ਨਾਂਅ ਦੇ ਗੈਂਗਸਟਰ ਦਾ ਅਤਿ ਸੁਰੱਖਿਅਤ ਜੇਲ੍ਹ ਵਿਚ ਵਿਆਹ ਹੋ ਚੁੱਕਿਆ ਹੈ | ਅੱਜ ਮਾਨਯੋਗ ...

ਪੂਰੀ ਖ਼ਬਰ »

ਲੜਕੀ ਨੂੰ ਫ਼ੋਨ 'ਤੇ ਅਸ਼ਲੀਲ ਸੰਦੇਸ਼ ਭੇਜਣ ਵਾਲੇ ਿਖ਼ਲਾਫ਼ ਪਰਚਾ ਦਰਜ

ਪਟਿਆਲਾ, 15 ਨਵੰਬਰ (ਮਨਦੀਪ ਸਿੰਘ ਖਰੋੜ)-ਇਥੋਂ ਦੀ ਇਕ ਪੀ.ਜੀ. 'ਚ ਰਹਿਣ ਵਾਲੀ ਲੜਕੀ ਨੂੰ ਫ਼ੋਨ 'ਤੇ ਅਸ਼ਲੀਲ ਸੰਦੇਸ਼ ਭੇਜਣ ਅਤੇ ਉਸ ਦੇ ਕਮਰੇ ਦਾ ਦਰਵਾਜਾ ਖੜਕਾਉਣ 'ਤੇ ਥਾਣਾ ਕੋਤਵਾਲੀ ਦੀ ਪੁਲਿਸ ਨੇ ਪੀ.ਜੀ. ਦੀ ਮਾਲਕਣ ਦੇ ਲੜਕੇ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਇਸ ...

ਪੂਰੀ ਖ਼ਬਰ »

ਦੜਾ ਸੱਟੇ ਦੇ 2510 ਰੁਪਏ ਸਮੇਤ ਇਕ ਕਾਬੂ

ਪਟਿਆਲਾ, 15 ਨਵੰਬਰ (ਮਨਦੀਪ ਸਿੰਘ ਖਰੋੜ)-ਸਥਾਨਕ ਤਿ੍ਪੜੀ ਵਿਖੇ ਕਾਗੜਾ ਬੇਕਰੀ ਨੇੜੇ ਦੜਾ ਸੱਟਾ ਲਗਾ ਰਹੇ ਇਕ ਵਿਅਕਤੀ ਨੂੰ ਥਾਣਾ ਤਿ੍ਪੜੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਕਾਬੂ ਕਰਕੇ ਮੁਲਜ਼ਮ ਦੇ ਕਬਜ਼ੇ ਵਿਚੋਂ 2510 ਰੁਪਏ ਦੜਾ ਸੱਟੇ ਦੇ ਬਰਾਮਦ ਹੋਏ ਹਨ | ਇਸ ...

ਪੂਰੀ ਖ਼ਬਰ »

ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

ਪਟਿਆਲਾ, 15 ਨਵੰਬਰ (ਮਨਦੀਪ ਸਿੰਘ ਖਰੋੜ)-ਸਥਾਨਕ ਡੀ.ਐਮ.ਡਬਲਿਊ. ਕਾਲੋਨੀ ਨੇੜੇ ਵਾਪਰੇ ਇਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ | ਮਿ੍ਤਕ ਦੀ ਪਹਿਚਾਣ ਲਵਪ੍ਰੀਤ ਸਿੰਘ ਵਾਸੀ ਪਿੰਡ ਦੌਲਤਪੁਰ ਵਜੋਂ ਹੋਈ ਹੈ | ਇਸ ਹਾਦਸੇ ਦੀ ...

ਪੂਰੀ ਖ਼ਬਰ »

22 ਸਾਲਾ ਲੜਕੀ ਲਾਪਤਾ

ਪਟਿਆਲਾ, 15 ਨਵੰਬਰ (ਮਨਦੀਪ ਸਿੰਘ ਖਰੋੜ)-ਪਟਿਆਲਾ ਨੇੜਲੇ ਇਕ ਪਿੰਡ ਕਸਿਆਣਾ ਲਾਗੇ ਰਹਿਣ ਵਾਲੀ ਇਕ 22 ਸਾਲਾ ਲੜਕੀ ਦੇ 13 ਨਵੰਬਰ ਵਾਲੇ ਦਿਨ ਘਰੋਂ ਬਿਨਾ ਦੱਸੇ ਚਲੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਉਕਤ ਸ਼ਿਕਾਇਤ ਲੜਕੀ ਦੀ ਮਾਤਾ ਨੇ ਥਾਣਾ ਅਨਾਜ ਮੰਡੀ 'ਚ ਦਰਜ ਕਰਵਾਈ ...

ਪੂਰੀ ਖ਼ਬਰ »

ਕੇਂਦਰ ਿਖ਼ਲਾਫ਼ ਪ੍ਰਦਰਸ਼ਨ ਕਰਨ ਤੋਂ ਪਹਿਲਾਂ ਪੰਜਾਬ ਕਾਂਗਰਸ ਆਪਣੀ ਪੀੜ੍ਹੀ ਥੱਲੇ ਸੋਟਾ ਫੇਰੇ- ਪ੍ਰੋ. ਚੰਦੂਮਾਜਰਾ

ਪਟਿਆਲਾ, 15 ਨਵੰਬਰ (ਜਸਪਾਲ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਕਾਂਗਰਸ ਵਲੋਂ ਕੇਂਦਰ ਸਰਕਾਰ ਦੇ ਿਖ਼ਲਾਫ਼ ਸ਼ੁਰੂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ 'ਤੇ ਟਿੱਪਣੀ ...

ਪੂਰੀ ਖ਼ਬਰ »

ਪਾਵਰਕਾਮ ਤੋਂ ਨਿਗਮ ਖੰਭਿਆਂ ਦਾ ਕਿਰਾਇਆ ਵਸੂਲਣ ਦੇ ਰੌਾਅ 'ਚ

ਪਟਿਆਲਾ, 15 ਨਵੰਬਰ (ਅ.ਸ. ਆਹਲੂਵਾਲੀਆ)- ਨਗਰ ਨਿਗਮ ਆਪਣੀ ਹਦੂਦ 'ਚ ਪਾਵਰਕਾਮ ਵਲੋਂ ਲਗਾਏ ਗਏ ਖੰਭਿਆਂ ਦਾ ਕਿਰਾਇਆ ਵਸੂਲਣ ਲਈ ਕਾਨੂੰਨੀ ਮਾਹਿਰਾਂ ਦੀ ਰਾਏ ਲਈ ਜਾ ਰਹੀ ਹੈ ਕਿਉਂਕਿ ਇਹ ਖੰਭੇ ਲਗਾ ਕੇ ਪਾਵਰਕਾਮ ਵੀ ਖਪਤਕਾਰਾਂ ਨੂੰ ਬਿਜਲੀ ਵੇਚਦਾ ਹੈ | ਇਸ ਤੋਂ ਇਲਾਵਾ ...

ਪੂਰੀ ਖ਼ਬਰ »

ਮਾਰਕਫੈੱਡ ਵਲੋਂ ਖ਼ਰੀਦੇ ਝੋਨੇ ਦੀ ਅਦਾਇਗੀ ਨਾ ਹੋਣ ਤੋਂ ਕਿਸਾਨ ਪ੍ਰੇਸ਼ਾਨ

ਬਨੂੜ, 15 ਨਵੰਬਰ (ਭੁਪਿੰਦਰ ਸਿੰਘ)-ਬਨੂੜ ਮੰਡੀ ਵਿਚੋਂ ਮਾਰਕਫੈੱਡ ਵਲੋਂ ਖ਼ਰੀਦੇ ਗਏ ਝੋਨੇ ਦੀ ਅਦਾਇਗੀ ਨਾ ਹੋਣ ਤੋਂ ਕਿਸਾਨ ਅਤੇ ਆੜ੍ਹਤੀ ਪ੍ਰੇਸ਼ਾਨ ਹਨ | ਮੰਡੀ ਵਿਚੋਂ ਸਭ ਤੋਂ ਵੱਧ ਝੋਨਾ ਮਾਰਕਫੈੱਡ ਵਲੋਂ ਖ਼ਰੀਦਿਆ ਗਿਆ ਹੈ | ਇਥੋਂ ਝੋਨਾ ਖ਼ਰੀਦਣ ਵਾਲੀ ਪਨਗਰੇਨ ...

ਪੂਰੀ ਖ਼ਬਰ »

ਰੈਵੀਨਿਊ ਪਟਵਾਰ ਅਤੇ ਕਾਨੂੰਗੋ ਯੂਨੀਅਨ ਵਲੋਂ ਵਿਸ਼ਾਲ ਖੂਨਦਾਨ ਕੈਂਪ ਲਗਾਇਆ

ਪਟਿਆਲਾ, 15 ਨਵੰਬਰ (ਮਨਦੀਪ ਸਿੰਘ ਖਰੋੜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਨੁੱਖਤਾ ਦੇ ਭਲੇ ਲਈ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਦੀ ਰਹਿਨੁਮਾਈ ਹੇਠ ਦੀ ਰੈਵੀਨਿਊ ਪਟਵਾਰ ਅਤੇ ਕਾਨੂੰਗੋ ਯੂਨੀਅਨ ਤਹਿਸੀਲ ਪਟਿਆਲਾ ਨੇ ਇਥੇ ...

ਪੂਰੀ ਖ਼ਬਰ »

ਮਾਤਾ ਮਹਿੰਦਰ ਕੌਰ ਮਠਾੜੂ ਨਮਿਤ ਭੋਗ ਅਤੇ ਅੰਤਿਮ ਅਰਦਾਸ ਹੋਈ

ਨਾਭਾ, 15 ਨਵੰਬਰ (ਕਰਮਜੀਤ ਸਿੰਘ)-ਹਰੀ ਸਿੰਘ ਮਠਾੜੂ ਦੀ ਪਤਨੀ, ਭਗਵੰਤ ਸਿੰਘ ਰਾਮਗੜ•ੀਆ ਅਤੇ ਰਣਜੋਧ ਸਿੰਘ ਰਾਮਗੜ•ੀਆ ਦੇ ਸਤਿਕਾਰਯੋਗ ਮਾਤਾ ਮਹਿੰਦਰ ਕੌਰ ਮਠਾੜੂ ਜੋ ਕਿ ਬੀਤੇ ਦਿਨੀਂ ਸੰਖੇਪ ਬਿਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ ਸਨ ਸਬੰਧੀ ਭੋਗ ਅਤੇ ਅੰਤਿਮ ...

ਪੂਰੀ ਖ਼ਬਰ »

ਪੰਜਾਬ ਦਾ ਕਿਸਾਨ ਹੁਣ ਰਵਾਇਤੀ ਕਣਕ ਝੋਨੇ ਦਾ ਤਿਆਗ ਕਰਕੇ ਬਾਗ਼ਬਾਨੀ ਵੱਲ ਆਕਰਸ਼ਿਤ ਹੋਣ ਲੱਗਾ

ਪਟਿਆਲਾ, 15 ਨਵੰਬਰ (ਜਸਪਾਲ ਸਿੰਘ ਢਿੱਲੋਂ)-ਪੰਜਾਬ ਲੰਬੇ ਸਮੇਂ ਤੋਂ ਸਿਰਫ਼ ਤੇ ਸਿਰਫ਼ ਕਣਕ ਤੇ ਝੋਨੇ 'ਤੇ ਨਿਰਭਰ ਹੈ, ਰਾਜ ਸਰਕਾਰਾਂ ਨੇ ਫ਼ਸਲੀ ਚੱਕਰ ਬਦਲਣ ਲਈ ਉਪਰਾਲੇ ਤਾਂ ਕੀਤੇ, ਪਰ ਜਦੋਂ ਮੰਡੀਕਰਨ 'ਚ ਸਫਲਤਾ ਨਾ ਮਿਲੀ ਤਾਂ ਮੁੜ ਕਿਸਾਨਾਂ ਨੂੰ ਮਜ਼ਬੂਰੀ ਵੱਸ ...

ਪੂਰੀ ਖ਼ਬਰ »

ਸੈਲਾਬ ਵੈੱਲਫੇਅਰ ਸੰਸਥਾ ਨੇ ਨਸ਼ਾ ਮੁਕਤ ਪੰਜਾਬ ਮੁਹਿੰਮ ਦਾ ਆਗਾਜ਼ ਕੀਤਾ

ਪਟਿਆਲਾ, 15 ਨਵੰਬਰ (ਚੱਠਾ/ਖਰੋੜ) - ਸੈਲਾਬ ਵੈੱਲਫੇਅਰ ਸੰਸਥਾ ਨੇ ਨਸ਼ਾ ਮੁਕਤ ਪੰਜਾਬ ਮੁਹਿੰਮ ਪ੍ਰੋਗਰਾਮ ਫੂਲ ਥੀਏਟਰ ਪਟਿਆਲਾ 'ਚ ਕਰਵਾਇਆ | ਇਸ ਦੇ ਸੰਕਲਪ ਵਿਚ ਨਸ਼ਿਆਂ ਨੂੰ ਜੜ੍ਹਾਂ ਤੋਂ ਪੁੱਟਣ ਲਈ ਵੱਖ-ਵੱਖ ਕਲਾਕਾਰਾਂ ਵਲੋਂ ਥੀਏਟਰ ਪ੍ਰਦਰਸ਼ਨ ਤੇ ਪੁਰਸਕਾਰ ...

ਪੂਰੀ ਖ਼ਬਰ »

ਰਜਿੰਦਰਾ ਹਸਪਤਾਲ 'ਚ ਵਾਰਡਾਂ ਦਾ ਨਵੀਨੀਕਰਨ ਹੋਵੇਗਾ ਸ਼ੁਰੂ-ਡਿਪਟੀ ਕਮਿਸ਼ਨਰ

ਪਟਿਆਲਾ, 15 ਨਵੰਬਰ (ਮਨਦੀਪ ਸਿੰਘ ਖਰੋੜ)-ਪੰਜਾਬ ਦੇ ਮਾਲਵਾ ਖੇਤਰ ਤੋਂ ਇਲਾਵਾ ਨਾਲ ਲੱਗਦੇ ਹਰਿਆਣਾ ਦੇ ਕਈ ਜ਼ਿਲਿ੍ਹਆਂ ਦੇ ਲੋਕਾਂ ਲਈ ਸਿਹਤ ਸਹੂਲਤਾਂ ਦਾ ਸਹਾਰਾ ਕਹੇ ਜਾਣ ਵਾਲੇ ਪਟਿਆਲਾ ਦੇ ਰਜਿੰਦਰਾ ਹਸਪਤਾਲ ਦੀ ਪੁਰਾਣੀ ਸਥਿਤੀ ਇਕ ਵਾਰ ਫਿਰ ਬਰਕਰਾਰ ਕਰਨ ਦੇ ...

ਪੂਰੀ ਖ਼ਬਰ »

ਮਿਆਰੀ ਸਿਹਤ ਸਹੂਲਤਾਂ ਦੇਣ ਲਈ ਸਿਹਤ ਕੇਂਦਰਾਂ 'ਚ ਤਾਇਨਾਤ ਹੋਏ ਕਮਿਊਨਿਟੀ ਸਿਹਤ ਅਫ਼ਸਰ

ਪਟਿਆਲਾ, 15 ਨਵੰਬਰ (ਮਨਦੀਪ ਸਿੰਘ ਖਰੋੜ)-ਪੰਜਾਬ ਸਰਕਾਰ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਚੰਗੀ ਅਤੇ ਨਰੋਈ ਸਿਹਤ ਦੇਣ ਲਈ ਸਬ ਸੈਂਟਰਾਂ ਨੂੰ ਤੰਦਰੁਸਤ ਸਿਹਤ ਕੇਂਦਰ ਵਿਚ ਤਬਦੀਲ ਕਰਨ ਤੇ ਉਨ੍ਹਾਂ ਵਿਚ ਕਮਿਊਨਿਟੀ ਸਿਹਤ ਅਫ਼ਸਰਾਂ ਦੀ ਤਾਇਨਾਤੀ ਕੀਤੀ ਗਈ ਹੈ | ...

ਪੂਰੀ ਖ਼ਬਰ »

ਅਪੋਲੋ ਪਬਲਿਕ ਸਕੂਲ ਵਿਖੇ ਸੈਮੀਨਾਰ ਕਰਵਾਇਆ

ਪਟਿਆਲਾ, 15 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਹੈਲਥ ਅਵੇਅਰਨੈੱਸ ਸੁਸਾਇਟੀ ਬਾਰਾਂਦਰੀ ਗਾਰਡਨ ਵਲੋਂ ਅਪੋਲੋ ਪਬਲਿਕ ਸਕੂਲ ਵਿਖੇ 'ਵਿਸ਼ਵ ਮਧੂਮੇਹ ਰੋਗ ਦਿਵਸ' (ਵਰਲਡ ਡਾਇਬਿਟੀਜ਼) 'ਤੇ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਉੱਘੇ ਸਮਾਜ ਸੇਵਕ ਕਰਤਾਰ ਸਿੰਘ ਮੁੱਖ ...

ਪੂਰੀ ਖ਼ਬਰ »

ਜਸਦੇਵ ਪਬਲਿਕ ਸਕੂਲ ਵਿਖੇ ਸਾਲਾਨਾ ਅਥਲੈਟਿਕ ਮੀਟ ਕਰਵਾਈ

ਬਹਾਦਰਗੜ੍ਹ, 15 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਰਾਜਪੁਰਾ ਰੋਡ ਪਿੰਡ ਕੌਲੀ ਵਿਖੇ ਸਥਿਤ ਜਸਦੇਵ ਪਬਲਿਕ ਸਕੂਲ 'ਚ ਸਾਲਾਨਾ ਅਥਲੈਟਿਕ ਮੀਟ ਕਰਵਾਈ ਗਈ | ਇਸ ਮੌਕੇ ਪਿ੍ੰਸੀਪਲ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਡਾ. ਸਿਮਰਤ ਕੌਰ ਨੇ ਮੁੱਖ ਮਹਿਮਾਨ ਅਤੇ ਡੀ.ਐਸ.ਪੀ. ...

ਪੂਰੀ ਖ਼ਬਰ »

ਨਿਆਲ ਕਾਲਜ ਵਿਖੇ ਲਗਾਇਆ ਖ਼ੂਨਦਾਨ ਕੈਂਪ

ਪਾਤੜਾਂ, 15 ਨਵੰਬਰ (ਗੁਰਵਿੰਦਰ ਸਿੰਘ ਬੱਤਰਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ ਗਿਆ | ਪਿ੍ੰਸੀਪਲ ਮੈਡਮ ਵੀਨਾ ਕੁਮਾਰੀ ਦੀ ਰਹਿਨੁਮਾਈ ਹੇਠ ਐਨ.ਐਸ.ਐਸ. ਵਿਭਾਗ (ਰੈੱਡ ਰਿਬਨ ਕਲੱਬ) ਅਤੇ ਲਾਇਨਜ਼ ਕਲੱਬ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਵਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਪਟਿਆਲਾ, 15 ਨਵੰਬਰ (ਕੁਲਵੀਰ ਸਿੰਘ ਧਾਲੀਵਾਲ) - ਪੰਜਾਬ ਸਟੂਡੈਂਟਸ ਯੂਨੀਅਨ ਇਕਾਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ 'ਇਕ ਸ਼ਾਮ ਕਲਾ ਦੇ ਨਾਮ' ਮਹੀਨਾਵਾਰ ਸਮਾਗਮ ਦੀ ਲੜੀ ਤਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੂਸਰਾ ਸਮਾਗਮ ...

ਪੂਰੀ ਖ਼ਬਰ »

ਉੱਤਰ ਭਾਰਤੀ ਅੰਤਰਵਰਸਿਟੀ ਹਾਕੀ ਮੁਕਾਬਲੇ ਧੂਮ ਧੜੱਕੇ ਨਾਲ ਸ਼ੁਰੂ

ਪਟਿਆਲਾ, 15 ਨਵੰਬਰ (ਚਹਿਲ)-ਖੇਡ ਵਿਭਾਗ ਪੰਜਾਬੀ ਯੂਨੀਵਰਸਿਟੀ ਦੀ ਮੇਜ਼ਬਾਨੀ 'ਚ ਔਰਤਾਂ ਦੇ ਉੱਤਰ ਭਾਰਤੀ ਅੰਤਰਵਰਸਿਟੀ ਹਾਕੀ ਮੁਕਾਬਲੇ ਯੂਨੀਵਰਸਿਟੀ ਦੇ ਰਾਜਾ ਭਾਲਿੰਦਰ ਸਿੰਘ ਸਪੋਰਟਸ ਕੰਪਲੈਕਸ ਵਿਖੇ ਆਰੰਭ ਹੋ ਗਏ ਹਨ | ਇਨ੍ਹਾਂ ਮੁਕਾਬਲਿਆਂ 'ਚ 25 ...

ਪੂਰੀ ਖ਼ਬਰ »

ਨਿਗਮ ਨੇ ਲਗਾਈ ਕੂੜਾ ਵੱਖ-ਵੱਖ ਕਰਨ ਵਾਲੀ ਵਿਦੇਸ਼ੀ ਮਸ਼ੀਨ

ਪਟਿਆਲਾ, 15 ਨਵੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਨਾਗਰਿਕਾਂ ਨੂੰ ਸਾਫ਼ ਸੁਥਰਾ ਵਾਤਾਵਰਣ ਤੇ ਮੁੱਢਲੀਆਂ ਸਹੂਲਤਾਂ ਦੇਣ ਲਈ ਨਗਰ ਨਿਗਮ ਵਲੋਂ ਜਿਥੇ 22 ਸੁਲਭ ਪਖਾਨੇ ਬਣਵਾਏ ਜਾ ਰਹੇ ਨੇ ਉਥੇ ਇਕ ਵਿਦੇਸ਼ੀ ਮਸ਼ੀਨ ਜੋ ਇਕੱਤਰ ਕੂੜੇ ਨੂੰ ਵੱਖ-ਵੱਖ ਕਰੇਗੀ ਵੀ ਲਗਾਈ ਗਈ ...

ਪੂਰੀ ਖ਼ਬਰ »

ਸੜਕਾਂ 'ਤੇ ਹੋਣ ਵਾਲੀਆਂ ਦੁਰਘਟਨਾਵਾਂ ਨੂੰ ਘੱਟ ਕਰਨ ਲਈ ਡੀ.ਸੀ ਕੈਥਲ ਨੇ ਕੀਤੀ ਅਧਿਕਾਰੀਆਂ ਨਾਲ ਬੈਠਕ

ਗੁਹਲਾ ਚੀਕਾ, 15 ਨਵੰਬਰ (ਓ.ਪੀ. ਸੈਣੀ)-ਡੀ.ਸੀ ਕੈਥਲ ਪਿ੍ਅੰਕਾ ਮੋਨੀ ਨੇ ਰਾਸ਼ਟਰੀ ਰਾਜ ਮਾਰਗ ਅਥਾਰਟੀ, ਲੋਕ ਨਿਰਮਾਣ ਮਹਿਕਮੇ, ਮਾਰਕੀਟਿੰਗ ਬੋਰਡ ਤੇ ਸਥਾਨਕ ਨਿਕਾਏ ਮਹਿਕਮੇ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਉਣ ਵਾਲੀ 30 ਨਵੰਬਰ ਤੱਕ ਆਪਣੇ ਅਧੀਨ ਆਉਣ ...

ਪੂਰੀ ਖ਼ਬਰ »

ਭਾਈ ਗੁਰਦਾਸ ਇੰਸਟੀਚਿਊਟ ਵਿਖੇ ਵਿਦਿਆਰਥਣਾਂ ਨੂੰ ਸੇਧ ਦਿੰਦੇ ਨਾਟਕਾਂ ਦਾ ਮੰਚਨ ਕਰਵਾਇਆ

ਪਟਿਆਲਾ, 15 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਭਾਈ ਗੁਰਦਾਸ ਨਰਸਿੰਗ ਕਾਲਜ ਵਿਖੇ ਨਟਾਸ ਪਟਿਆਲਾ ਵਲੋਂ ਨਾਰੀ ਸਸ਼ਕਤੀਕਰਨ ਅਤੇ ਨਸ਼ਿਆਂ ਵਿਰੁੱਧ ਦੋ ਨਾਟਕ ਖੇਡੇ ਗਏ, ਜਿਨ੍ਹਾਂ ਵਿਚੋਂ ਇਕ ਕਿਰਤ ਕਰਨ ਦੀ ਮਹੱਤਤਾ ਬਾਰੇ ਅਤੇ ਦੂਜਾ ਨਸ਼ਿਆਂ ਦੇ ਵਿਰੁੱਧ ਸੀ | ਮੁੱਖ ...

ਪੂਰੀ ਖ਼ਬਰ »

ਉੱਤਰ ਭਾਰਤੀ ਅੰਤਰਵਰਸਿਟੀ ਹਾਕੀ ਮੁਕਾਬਲੇ ਧੂਮ ਧੜੱਕੇ ਨਾਲ ਸ਼ੁਰੂ

ਪਟਿਆਲਾ, 15 ਨਵੰਬਰ (ਚਹਿਲ)-ਖੇਡ ਵਿਭਾਗ ਪੰਜਾਬੀ ਯੂਨੀਵਰਸਿਟੀ ਦੀ ਮੇਜ਼ਬਾਨੀ 'ਚ ਔਰਤਾਂ ਦੇ ਉੱਤਰ ਭਾਰਤੀ ਅੰਤਰਵਰਸਿਟੀ ਹਾਕੀ ਮੁਕਾਬਲੇ ਯੂਨੀਵਰਸਿਟੀ ਦੇ ਰਾਜਾ ਭਾਲਿੰਦਰ ਸਿੰਘ ਸਪੋਰਟਸ ਕੰਪਲੈਕਸ ਵਿਖੇ ਆਰੰਭ ਹੋ ਗਏ ਹਨ | ਇਨ੍ਹਾਂ ਮੁਕਾਬਲਿਆਂ 'ਚ 25 ...

ਪੂਰੀ ਖ਼ਬਰ »

35 ਲੱਖ ਦੀ ਲਾਗਤ ਨਾਲ ਨਵੇਂ ਲਾਏ ਟਿਊਬਵੈੱਲ ਦਾ ਕੀਤਾ ਉਦਘਾਟਨ

ਬਨੂੜ, 15 ਨਵੰਬਰ (ਭੁਪਿੰਦਰ ਸਿੰਘ)-ਬਨੂੜ ਵਾਰਡ ਨੰ: 2 ਬਸੀ ਈਸੇ ਖਾਂ ਵਿਖੇ ਅੱਜ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ 35 ਲੱਖ ਦੀ ਲਾਗਤ ਨਾਲ ਤਿਆਰ ਹੋਏ ਪੀਣ ਵਾਲੇ ਨਵੇ ਪਾਣੀ ਦੇ ਟਿਊਬਵੈੱਲ ਦਾ ਉਦਘਾਟਨ ਕੀਤਾ ਅਤੇ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਬਾਜੀਗਰ ਬਸਤੀ ਤਕ ...

ਪੂਰੀ ਖ਼ਬਰ »

ਜ਼ਿਲੇ੍ਹ ਅੰਦਰ ਹੁਣ ਤੱਕ 675 ਕਿਸਾਨਾਂ ਨੇ ਪੋਰਟਲ ਤੇ ਸਵੈ-ਘੋਸ਼ਣਾ ਪੱਤਰ ਅੱਪਲੋਡ ਕੀਤੇ

ਪਟਿਆਲਾ, 15 ਨਵੰਬਰ (ਜਸਪਾਲ ਸਿੰਘ ਢਿੱਲੋਂ)- ਦੇਸ਼ ਦੀ ਸਰਬਉੱਚ ਅਦਾਲਤ ਦੇ ਫ਼ੈਸਲੇ ਤੋਂ ਬਾਅਦ ਪੰਜਾਬ ਸਰਕਾਰ ਨੇ ਰਾਜ ਅੰਦਰ ਉਨ੍ਹਾਂ ਕਿਸਾਨਾਂ ਨੂੰ ਹੁਣ 2500 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣਾ ਹੈ ਜਿਨ੍ਹਾਂ ਨੇ ਝੋਨੇ ਦੀ ਪਰਾਲੀ ਨਹੀਂ ਸਾੜੀ | ਇਸ ਸਬੰਧੀ ਰਾਜ ਸਰਕਾਰ ...

ਪੂਰੀ ਖ਼ਬਰ »

ਅਰਸ਼ਦੀਪ ਸਿੰਘ ਦਾ ਨਕਦ ਰਾਸ਼ੀ ਨਾਲ ਸਨਮਾਨ

ਪਟਿਆਲਾ, 15 ਨਵੰਬਰ (ਚਹਿਲ)-ਇਥੇ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਵਿਖੇ ਸਥਾਪਤ ਮੁੱਕੇਬਾਜ਼ੀ ਕਿੰਗ ਆਫ਼ ਦ ਰਿੰਗ ਵਲੋਂ ਹਰ ਮਹੀਨੇ ਸਰਵੋਤਮ ਮੁੱਕੇਬਾਜ਼ ਨੂੰ ਦਿੱਤੇ ਜਾਣ ਵਾਲੇ ਨਕਦ ਇਨਾਮ ਲਈ ਅਰਸ਼ਦੀਪ ਸਿੰਘ ਦੀ ਚੋਣ ਕੀਤੀ ਗਈ | ਅੱਜ ...

ਪੂਰੀ ਖ਼ਬਰ »

ਧੋਖਾਧੜੀ ਕਰਨ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 15 ਨਵੰਬਰ (ਰਣਜੀਤ ਸਿੰਘ)-ਸਦਰ ਪੁਲਿਸ ਨੇ ਇਕ ਸ਼ਿਕਾਇਤ ਦੇ ਆਧਾਰ 'ਤੇ ਧੋਖਾਧੜੀ ਕਰਨ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਸਤਨਾਮ ਸਿੰਘ ਪੁੱਤਰ ਵੀਰ ਸਿੰਘ ਵਾਸੀ ਜੰਡੋਲੀ ਨੇ ਸ਼ਿਕਾਇਤ ਦਰਜ ...

ਪੂਰੀ ਖ਼ਬਰ »

ਕੌਾਸਲ ਅਧਿਕਾਰੀਆਂ ਨੇ ਸਫ਼ਾਈ ਕਰਮਚਾਰੀਆਂ ਦੀ ਮੰਗਾਂ ਕੀਤੀਆ ਪ੍ਰਵਾਨ, ਹੜਤਾਲ ਸਮਾਪਤ

ਬਨੂੜ, 15 ਨਵੰਬਰ (ਭੁਪਿੰਦਰ ਸਿੰਘ)-ਬਨੂੜ ਨਗਰ ਕੌਾਸਲ ਵਲੋਂ 30 ਅਕਤੂਬਰ ਨੂੰ ਪਾਏ ਮਤੇ ਉੱਤੇ ਪੈਦਾ ਹੋਏ ਵਿਵਾਦ ਤੋਂ ਬਾਅਦ ਪਿਛਲੇ 7 ਦਿਨਾਂ ਤੋਂ ਹੜਤਾਲ 'ਤੇ ਚਲ ਰਹੇ ਸਫ਼ਾਈ ਸੇਵਕਾਂ ਨੇ ਅੱਜ ਆਪਣਾ ਸੰਘਰਸ਼ ਖ਼ਤਮ ਕਰ ਦਿੱਤਾ | ਬਾਅਦ ਦੁਪਹਿਰ ਕਾਰਜ ਸਾਧਕ ਅਫ਼ਸਰ ...

ਪੂਰੀ ਖ਼ਬਰ »

ਪੰਜਾਬ 'ਚ ਅੱਜ ਇਕ ਦਰਜਨ ਜ਼ਿਲਿ੍ਹਆਂ 'ਚ ਨਹੀਂ ਲੱਗੀ ਪਰਾਲੀ ਨੂੰ ਅੱਗ, ਸਿਰਫ਼ 91 ਥਾਵਾਂ 'ਤੇ ਹੀ ਲਾਈ ਗਈ ਅੱਗ

ਪਟਿਆਲਾ, 15 ਨਵੰਬਰ (ਜਸਪਾਲ ਸਿੰਘ ਢਿੱਲੋਂ)-ਪੰਜਾਬ ਅੰਦਰ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਨੇ ਰਾਜ ਦਾ ਪਿਛਲੇ ਦੋ ਸਾਲਾਂ ਦਾ ਕੀਰਤੀਮਾਨ ਤੋੜ ਕੇ ਨਵਾਂ ਰਿਕਾਰਡ ਸਥਾਪਿਤ ਕਰ ਲਿਆ ਹੈ | ਇਸ ਵਾਰ ਹੁਣ ਤਕ ਪਰਾਲੀ ਸਾੜਨ ਦੇ ਮਾਮਲੇ 48780 ਦੇ ਅੰਕੜੇ 'ਤੇ ਪਹੁੰਚ ਗਏ ਹਨ | ...

ਪੂਰੀ ਖ਼ਬਰ »

ਉਪ ਮੰਡਲ ਮੈਜਿਸਟਰੇਟ ਦਫ਼ਤਰ ਦੇ ਬਾਹਰ ਗੁੰਡਾਗਰਦੀ

ਪਾਤੜਾਂ, 15 ਨਵੰਬਰ (ਗੁਰਵਿੰਦਰ ਸਿੰਘ ਬੱਤਰਾ)- ਉਪ ਮੰਡਲ ਮੈਜਿਸਟਰੇਟ ਦਫਤਰ ਦੇ ਬਾਹਰ ਦੋ ਪਰਿਵਾਰਾਂ ਵਿਚ ਚੱਲ ਰਹੇ ਜ਼ਮੀਨ ਦੇ ਵਿਵਾਦ ਵਿਚ ਲੜਾਈ ਹੋਣ ਦਾ ਸਮਾਚਾਰ ਹੈ | ਮਾਮਲਾ ਇਹ ਸੀ ਕਿ ਪਤੀ ਦੀ ਮੌਤ ਤੋਂ ਬਾਅਦ ਜ਼ਮੀਨ ਪਤਨੀ ਦੇ ਹੱਕ 'ਚ ਕੀਤੇ ਜਾਣ ਮਗਰੋਂ ਉਪ ਮੰਡਲ ...

ਪੂਰੀ ਖ਼ਬਰ »

ਅੱਗ ਨਾਲ ਸੜੇ ਵਿਅਕਤੀ ਦੀ ਪੀ.ਜੀ.ਆਈ ਚੰਡੀਗੜ੍ਹ ਵਿਖੇ ਹੋਈ ਮੌਤ

ਪਟਿਆਲਾ, 15 ਨਵੰਬਰ (ਮਨਦੀਪ ਸਿੰਘ ਖਰੋੜ)-ਪਟਿਆਲਾ ਦੇ ਪੁਰਾਣਾ ਬਿਸ਼ਨ ਨਗਰ ਦੇ ਵਸਨੀਕ ਅਰਵਿੰਦ ਕੁਮਾਰ ਦੀ ਅੱਗ ਨਾਲ ਸੜੇ ਹੋਣ ਕਾਰਨ ਇਲਾਜ ਦੌਰਾਨ ਪੀ.ਜੀ.ਆਈ ਵਿਖੇ ਮੌਤ ਹੋ ਗਈ ਹੈ | ਪੁਲਿਸ ਕੇਸ ਅਨੁਸਾਰ ਅਰਵਿੰਦ ਕੁਮਾਰ ਨੇ ਲੰਘੀ 23 ਅਕਤੂਬਰ ਨੰੂ ਕਿਸੇ ਘਰੇਲੂ ਝਗੜੇ ...

ਪੂਰੀ ਖ਼ਬਰ »

ਟਾਇਰ ਫ਼ੈਕਟਰੀ ਦੇ ਿਖ਼ਲਾਫ਼ ਇਲਾਕੇ ਦੇ ਕਈ ਪਿੰਡਾਂ ਦੇ ਲੋਕਾਂ ਨੇ ਦਿੱਤਾ ਧਰਨਾ

ਘਨੌਰ, 15 ਨਵੰਬਰ (ਜਾਦਵਿੰਦਰ ਸਿੰਘ ਜੋਗੀਪੁਰ)-ਹਲਕਾ ਘਨੌਰ ਦੇ ਪਿੰਡ ਬੀਬੀਪੁਰ ਵਿਖੇ ਟਾਇਰ ਫ਼ੈਕਟਰੀ ਦੇ ਵਿਰੋਧ ਵਿਚ ਹਰਵਿੰਦਰ ਸਿੰਘ ਖੋਖਰ ਚਤਰਨਗਰ, ਰਾਮ ਸਾਰਨ ਸਰਪੰਚ ਬੀਬੀਪੁਰ, ਅਮਰੀਕ ਸਿੰਘ ਖ਼ਾਨਪੁਰ, ਜਸਵੰਤ ਸਿੰਘ ਨੰਬਰਦਾਰ ਹਾਸਨਪੁਰ, ਲੱਖਾ ਸਿੰਘ ਬੀਬੀਪੁਰ, ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਵਲੋਂ ਉਪ-ਕੁਲਪਤੀ ਦੇ ਦਫ਼ਤਰ ਅੱਗੇ ਪ੍ਰਦਰਸ਼ਨ

ਪਟਿਆਲਾ, 15 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੀ ਅਗਵਾਈ ਹੇਠ ਵਿਦਿਆਰਥੀਆਂ ਵਲੋਂ ਵਿਦਿਆਰਥੀ ਮੰਗਾਂ ਦੇ ਹੱਲ ਲਈ ਉਪ-ਕੁਲਪਤੀ ਦੇ ਦਫ਼ਤਰ ਅੱਗੇ ਪ੍ਰਦਰਸ਼ਨ ਕੀਤਾ ਗਿਆ | ਧਰਨੇ ਨੂੰ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਜ਼ਿਲੇ੍ਹ ਅੰਦਰ ਅਮਨ ਕਾਨੂੰਨ ਦੀ ਨਾਜ਼ੁਕ ਸਥਿਤੀ 'ਚ ਲੋਕ ਮਾਯੂਸ-ਰੱਖੜਾ

ਪਟਿਆਲਾ, 15 ਨਵੰਬਰ (ਜਸਪਾਲ ਸਿੰਘ ਢਿੱਲੋਂ)-ਪੰਜਾਬ ਦੇ ਸਾਬਕਾ ਮੰਤਰੀ ਅਤੇ ਜ਼ਿਲ੍ਹਾ ਪਟਿਆਲਾ ਅਕਾਲੀ ਦਲ ਦੇ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਨੇ ਆਖਿਆ ਹੈ ਕਿ ਮੁੱਖ ਮੰਤਰੀ ਦੇ ਆਪਣੇ ਜ਼ਿਲੇ੍ਹ ਪਟਿਆਲੇ ਵਿਚ ਇਸ ਸਮੇਂ ਅਮਨ ਤੇ ਕਾਨੂੰਨ ਬਹੁਤ ਹੀ ਨਾਜ਼ੁਕ ਸਥਿਤੀ 'ਚ ...

ਪੂਰੀ ਖ਼ਬਰ »

ਪੰਜਾਬ 'ਚ ਅੱਜ ਇਕ ਦਰਜਨ ਜ਼ਿਲਿ੍ਹਆਂ 'ਚ ਨਹੀਂ ਲੱਗੀ ਪਰਾਲੀ ਨੂੰ ਅੱਗ, ਸਿਰਫ਼ 91 ਥਾਵਾਂ 'ਤੇ ਹੀ ਲਾਈ ਗਈ ਅੱਗ

ਪਟਿਆਲਾ, 15 ਨਵੰਬਰ (ਜਸਪਾਲ ਸਿੰਘ ਢਿੱਲੋਂ)-ਪੰਜਾਬ ਅੰਦਰ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਨੇ ਰਾਜ ਦਾ ਪਿਛਲੇ ਦੋ ਸਾਲਾਂ ਦਾ ਕੀਰਤੀਮਾਨ ਤੋੜ ਕੇ ਨਵਾਂ ਰਿਕਾਰਡ ਸਥਾਪਿਤ ਕਰ ਲਿਆ ਹੈ | ਇਸ ਵਾਰ ਹੁਣ ਤਕ ਪਰਾਲੀ ਸਾੜਨ ਦੇ ਮਾਮਲੇ 48780 ਦੇ ਅੰਕੜੇ 'ਤੇ ਪਹੁੰਚ ਗਏ ਹਨ | ...

ਪੂਰੀ ਖ਼ਬਰ »

ਘਨੌਰ ਹਲਕੇ ਦੇ ਪਿੰਡਾਂ ਨੂੰ ਪ੍ਰਨੀਤ ਕੌਰ ਤੇ ਜਲਾਲਪੁਰ ਨੇ ਦਿੱਤਾ ਬੱਸ ਸੇਵਾ ਦਾ ਤੋਹਫ਼ਾ

ਘਨੌਰ, 15 ਨਵੰਬਰ (ਬਲਜਿੰਦਰ ਸਿੰਘ ਗਿੱਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਕਰਤਾਰਪੁਰ ਦਾ ਲਾਂਘਾ ਖੁਲ੍ਹਵਾਉਣ ਦੀ ਖੁਸ਼ੀ 'ਚ ਮੈਂਬਰ ਲੋਕ ਸਭਾ ਸ੍ਰੀਮਤੀ ਪ੍ਰਨੀਤ ਕੌਰ ਅਤੇ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਹਲਕਾ ਘਨੌਰ ਦੇ ਦਰਜਨਾਂ ਪਿੰਡਾਂ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਸਭ ਤੋਂ ਜ਼ਿਆਦਾ ਪ੍ਰਭਾਵਿਤ ਕਰਦੀ ਹੈ ਟਾਈਪ-2 ਸ਼ੂਗਰ-ਡਾ. ਗਰਗ

ਪਟਿਆਲਾ, 15 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਬਚਪਨ 'ਚ ਮੋਟਾਪਾ ਹੋਣ ਨਾਲ ਨੌਜੁਆਨ ਅਵਸਥਾ 'ਚ ਹੀ ਸ਼ੂਗਰ ਰੋਗ ਹੋਣ ਦਾ ਖ਼ਤਰਾ ਵੱਧ ਜਾਂਦਾ ਹੈ ਜੋ ਕਈ ਹੋਰ ਸਮੱਸਿਆਵਾਂ ਨੂੰ ਵੀ ਜਨਮ ਦਿੰਦਾ ਹੈ | ਇਹ ਸ਼ਬਦ ਮੋਹਾਲੀ ਦੇ ਫੋਰਟਿਸ ਹਸਪਤਾਲ ਦੇ ਬੈਰੀਐਟਰਿਕ ਅਤੇ ...

ਪੂਰੀ ਖ਼ਬਰ »

ਗੁਰੂ ਨਾਨਕ ਇੰਸਟੀਚਿਊਟ ਵਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਪਟਿਆਲਾ, 15 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਗੁਰੂ ਨਾਨਕ ਇੰਸਟੀਚਿਊਟ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਉਤਸਵ ਇੰਸਟੀਚਿਊਟ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਸਭ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਪਿੰ੍ਰਸੀਪਲ ...

ਪੂਰੀ ਖ਼ਬਰ »

ਜਲਾਲਪੁਰ ਦੀ ਅਗਵਾਈ 'ਚ ਪ੍ਰਨੀਤ ਕੌਰ ਦੀ ਘਨੌਰ ਧੰਨਵਾਦੀ ਰੈਲੀ

ਘਨੌਰ, 15 ਨਵੰਬਰ (ਬਲਜਿੰਦਰ ਸਿੰਘ ਗਿੱਲ, ਜਾਦਵਿੰਦਰ ਸਿੰਘ ਜੋਗੀਪੁਰ)-ਲੰਘੀਆਂ ਲੋਕ ਸਭਾ ਚੋਣਾਂ 'ਚ ਹਲਕਾ ਘਨੌਰ ਤੋਂ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਸਾਂਸਦ ਸ੍ਰੀਮਤੀ ਪ੍ਰਨੀਤ ਕੌਰ ਦੇ ਲਗਪਗ 20 ਹਜ਼ਾਰ ਦੀ ਵੱਡੀ ਲੀਡ ਨਾਲ ਜਿੱਤ ਪ੍ਰਾਪਤ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਜੇ.ਐਨ.ਯੂ. ਦੇ ਵਿਦਿਆਰਥੀਆਂ ਦੀ ਹਮਾਇਤ 'ਚ ਰੋਸ ਪ੍ਰਦਰਸ਼ਨ

ਪਟਿਆਲਾ, 15 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀਆਂ ਵਲੋਂ ਵਿਦਿਆਰਥੀ ਜਥੇਬੰਦੀ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦੇ ਕੌਮੀ ਸੱਦੇ ਉੱਤੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਚ ਫ਼ੀਸਾਂ ਦੇ ਵਾਧੇ ਿਖ਼ਲਾਫ਼ ਸੰਘਰਸ਼ ...

ਪੂਰੀ ਖ਼ਬਰ »

ਇੰਡੀਅਨ ਆਰਟ ਹਿਸਟਰੀ ਕਾਂਗਰਸ ਦੀ 28ਵੀਂ ਸਾਲਾਨਾ ਕਾਨਫ਼ਰੰਸ ਸ਼ੁਰੂ

ਪਟਿਆਲਾ, 15 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੋਭਾ ਸਿੰਘ ਫਾਈਨ ਆਰਟਸ ਵਿਭਾਗ ਅਤੇ ਮਿਊਜ਼ੀਅਮ ਐਾਡ ਆਰਟ ਗੈਲਰੀ ਵਲੋਂ ਇੰਡੀਅਨ ਕੌਾਸਲ ਆਫ਼ ਹਿਸਟੋਰੀਕਲ ਰਿਸਰਚ, ਨਵੀਂ ਦਿੱਲੀ ਦੇ ਵਿੱਤੀ ਸਹਿਯੋਗ ਨਾਲ 'ਭਾਰਤੀ ਕਲਾਵਾਂ ਵਿਚ ...

ਪੂਰੀ ਖ਼ਬਰ »

ਜਲਾਲਪੁਰ ਦੀ ਅਗਵਾਈ 'ਚ ਪ੍ਰਨੀਤ ਕੌਰ ਦੀ ਘਨੌਰ ਧੰਨਵਾਦੀ ਰੈਲੀ

ਘਨੌਰ, 15 ਨਵੰਬਰ (ਬਲਜਿੰਦਰ ਸਿੰਘ ਗਿੱਲ, ਜਾਦਵਿੰਦਰ ਸਿੰਘ ਜੋਗੀਪੁਰ)-ਲੰਘੀਆਂ ਲੋਕ ਸਭਾ ਚੋਣਾਂ 'ਚ ਹਲਕਾ ਘਨੌਰ ਤੋਂ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਸਾਂਸਦ ਸ੍ਰੀਮਤੀ ਪ੍ਰਨੀਤ ਕੌਰ ਦੇ ਲਗਪਗ 20 ਹਜ਼ਾਰ ਦੀ ਵੱਡੀ ਲੀਡ ਨਾਲ ਜਿੱਤ ਪ੍ਰਾਪਤ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਨੇ ਕਰਵਾਇਆ ਵਿਗਿਆਨਿਕ ਜਾਗਰੂਕਤਾ ਸੈਮੀਨਾਰ

ਘਨੌਰ, 15 ਨਵੰਬਰ (ਜਾਦਵਿੰਦਰ ਸਿੰਘ ਜੋਗੀਪੁਰ)-ਤਰਕਸ਼ੀਲ਼ ਸੁਸਾਇਟੀ ਪੰਜਾਬ ਇਕਾਈ ਘਨੌਰ ਵਲੋਂ ਸ.ਸ.ਸ. (ਸਮਾਰਟ) ਸਕੂਲ ਤੇਪਲਾ ਵਿਖੇ ਪਿ੍ੰਸੀਪਲ ਅਮਨਜੋਤ ਕੌਰ ਦੀ ਦੇਖ-ਰੇਖ ਹੇਠ ਮਾ. ਪੁਸ਼ਪਿੰਦਰ ਸਿੰਘ ਅਤੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਵਿਗਿਆਨਿਕ ਜਾਗਰੂਕਤਾ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX