ਤਾਜਾ ਖ਼ਬਰਾਂ


ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨਾਂ ਕਾਰਨ ਆਸਾਮ ਅਤੇ ਤ੍ਰਿਪੁਰਾ 'ਚ ਰਣਜੀ ਟਰਾਫ਼ੀ ਮੈਚ ਰੱਦ
. . .  3 minutes ago
ਨਵੀਂ ਦਿੱਲੀ, 12 ਦਸੰਬਰ- ਬੀ. ਸੀ. ਸੀ. ਆਈ. ਨੇ ਕਿਹਾ ਹੈ ਕਿ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਹੋਰ ਰਹੇ ਪ੍ਰਦਰਸ਼ਨਾਂ ਅਤੇ ਕਰਫ਼ਿਊ ਨੂੰ ਦੇਖਦਿਆਂ ਆਸਾਮ...
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਸੁਪਰੀਮ ਕੋਰਟ 'ਚ ਦਾਇਰ ਹੋਈ ਪਹਿਲੀ ਪਟੀਸ਼ਨ
. . .  14 minutes ago
ਨਵੀਂ ਦਿੱਲੀ, 12 ਦਸੰਬਰ- ਨਾਗਰਿਕਤਾ ਸੋਧ ਬਿੱਲ 2019 ਦੇ ਰਾਜ ਸਭਾ 'ਚ ਵੀ ਪਾਸ ਹੋਣ ਤੋਂ ਬਾਅਦ ਹੁਣ ਸੁਪਰੀਮ ਕੋਰਟ 'ਚ ਪਹਿਲੀ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਪਟੀਸ਼ਨ ਇੰਡੀਅਨ ਯੂਨੀਅਨ ਮੁਸਲਿਮ...
ਅਕਾਲੀ ਦਲ ਵਲੋਂ ਜੋੜੇ ਝਾੜਨ ਦੀ ਸੇਵਾ ਆਰੰਭ
. . .  31 minutes ago
ਅੰਮ੍ਰਿਤਸਰ, 12 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਉਣ ਤੋਂ ਬਾਅਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ...
ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 12.89 ਫ਼ੀਸਦੀ ਵੋਟਿੰਗ
. . .  49 minutes ago
ਆਸਾਮ : ਤਣਾਅਪੂਰਨ ਹਾਲਾਤ ਦੇ ਚੱਲਦਿਆਂ ਇੰਡੀਗੋ ਨੇ ਦਿਬਰੂਗੜ੍ਹ ਦੀਆਂ ਸਾਰੀਆਂ ਉਡਾਣਾਂ ਕੀਤੀਆਂ ਰੱਦ
. . .  51 minutes ago
ਨਵੀਂ ਦਿੱਲੀ, 12 ਦਸੰਬਰ- ਆਸਾਮ 'ਚ ਮੌਜੂਦਾ ਹਾਲਾਤ ਨੂੰ ਦੇਖਦਿਆਂ ਇੰਡੀਗੋ ਨੇ ਦਿਬਰੂਗੜ੍ਹ ਤੋਂ ਆਉਣ ਅਤੇ ਜਾਣ ਵਾਲੀ ਸਾਰੀਆਂ ਉਡਾਣਾਂ ਨੂੰ ਅੱਜ (12 ਦਸੰਬਰ) ਲਈ ਰੱਦ ਕਰ ਦਿੱਤਾ ਹੈ। ਇੰਡੀਗੋ ਮੁਤਾਬਕ...
ਆਸਾਮ ਦੇ ਭੈਣ-ਭਰਾਵਾਂ ਨੂੰ ਨਾਗਰਿਕਤਾ ਬਿੱਲ ਨਾਲ ਡਰਨ ਦੀ ਲੋੜ ਨਹੀਂ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 12 ਦਸੰਬਰ- ਨਾਗਰਿਕਤਾ ਸੋਧ ਬਿੱਲ ਦੇ ਪਾਸ ਹੋਣ ਮਗਰੋਂ ਆਸਾਮ 'ਚ ਹੋ ਰਹੇ ਪ੍ਰਦਰਸ਼ਨਾਂ ਵਿਚਾਲੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ...
ਅਕਾਲੀ ਦਲ ਦੇ ਸਥਾਪਨਾ ਦਿਵਸ ਦੇ ਸਬੰਧ 'ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ, ਸੁਖਬੀਰ ਬਾਦਲ ਸਮੇਤ ਹੋਰ ਆਗੂ ਹਾਜ਼ਰ
. . .  about 1 hour ago
ਅੰਮ੍ਰਿਤਸਰ, 12 ਦਸੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਪਾਰਟੀ ਦੇ 99ਵੇਂ ਸਥਾਪਨਾ ਦਿਵਸ ਦੇ ਸਬੰਧ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ...
ਆਈ.ਯੂ.ਐਮ.ਐਲ ਅੱਜ ਸੁਪਰੀਮ ਕੋਰਟ 'ਚ ਨਾਗਰਿਕਤਾ ਸੋਧ ਬਿੱਲ ਦੇ ਖ਼ਿਲਾਫ਼ ਦਾਇਰ ਕਰੇਗੀ ਪਟੀਸ਼ਨ
. . .  about 2 hours ago
ਨਵੀਂ ਦਿੱਲੀ, 12 ਦਸੰਬਰ- ਇੰਡੀਅਨ ਯੂਨੀਅਨ ਮੁਸਲਿਮ ਲੀਗ (ਆਈ.ਯੂ.ਐਮ.ਐਲ) ਅੱਜ ਸੁਪਰੀਮ ਕੋਰਟ 'ਚ ਨਾਗਰਿਕਤਾ ਸੋਧ ਬਿੱਲ ...
ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਦਲ ਦੇ 99ਵੇਂ ਸਥਾਪਨਾ ਦਿਵਸ 'ਤੇ ਰਖਵਾਇਆ ਜਾ ਰਿਹਾ ਸ੍ਰੀ ਅਖੰਡ ਪਾਠ ਸਾਹਿਬ
. . .  about 3 hours ago
ਅੰਮ੍ਰਿਤਸਰ, 12 ਦਸੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਦਲ ਦੇ 99ਵੇਂ ਸਥਾਪਨਾ ਦਿਵਸ ਦੇ ਸਬੰਧ ਵਿਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਰਖਵਾਇਆ...
ਪਹਾੜਾਂ ਦੀ ਰਾਣੀ ਸ਼ਿਮਲਾ 'ਚ ਹੋਈ ਬਰਫ਼ਬਾਰੀ,ਦੇਖੋ ਖ਼ੂਬਸੂਰਤ ਨਜ਼ਾਰਾ
. . .  about 3 hours ago
ਸ਼ਿਮਲਾ, 12 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ 'ਚ ਬਰਫ਼ਬਾਰੀ ਹੋਈ...
ਝਾਰਖੰਡ ਵਿਧਾਨ ਸਭਾ ਚੋਣਾਂ : ਸਖਤ ਸੁਰੱਖਿਆ ਹੇਠ ਤੀਸਰੇ ਪੜਾਅ ਲਈ ਵੋਟਿੰਗ ਜਾਰੀ
. . .  about 3 hours ago
ਰਾਂਚੀ, 12 ਦਸੰਬਰ- ਝਾਰਖੰਡ 'ਚ ਸਖਤ ਸੁਰੱਖਿਆ ਹੇਠ ਤੀਸਰੇ ਪੜਾਅ ਲਈ ਮਤਦਾਨ ਸ਼ੁਰੂ ਹੋ ਗਿਆ ਹੈ। ਇਹ ਵੋਟਿੰਗ 17 ਸੀਟਾਂ 'ਤੇ ਹੋ ਰਹੀ ...
ਅੱਜ ਦਾ ਵਿਚਾਰ
. . .  about 3 hours ago
ਭਾਰਤ ਨੇ ਵੈਸਟ ਇੰਡੀਜ਼ ਨੂੰ 67 ਦੌੜਾਂ ਨਾਲ ਹਰਾ ਕੇ ਸੀਰੀਜ਼ 'ਤੇ ਕੀਤਾ ਕਬਜ਼ਾ
. . .  1 day ago
ਨਸ਼ਾ ਤਸਕਰੀ ਦੇ ਮਾਮਲੇ ਵਿਚ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ 'ਤੇ ਹਮਲਾ-ਪੰਜ ਜ਼ਖ਼ਮੀ
. . .  1 day ago
ਕਪੂਰਥਲਾ, 11 ਦਸੰਬਰ (ਅਮਰਜੀਤ ਸਿੰਘ ਸਡਾਨਾ)-ਥਾਣਾ ਸੁਭਾਨਪੁਰ ਜ਼ਿਲ੍ਹਾ ਕਪੂਰਥਲਾ ਅਧੀਨ ਆਉਂਦੇ ਪਿੰਡ ਹਮੀਰਾ ਵਿਖੇ ਅੱਜ ਦੇਰ ਸ਼ਾਮ ਨਸ਼ਾ ਤਸਕਰੀ ਦੇ ਮਾਮਲੇ ਨੂੰ ਲੈ ਕੇ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ ...
ਭਾਰਤ - ਵੈਸਟ ਇੰਡੀਜ਼ ਟੀ-20 : ਭਾਰਤ ਨੇ ਵੈਸਟ ਇੰਡੀਜ਼ ਨੂੰ ਦਿੱਤਾ 241 ਦੌੜਾਂ ਦਾ ਟੀਚਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਸੋਧ ਬਿੱਲ 2019
. . .  1 day ago
ਭਾਰਤ - ਵੈਸਟ ਇੰਡੀਜ਼ ਟੀ-20 : ਕੋਹਲੀ ਨੇ ਲਗਾਇਆ ਅਰਧ ਸੈਂਕੜਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਕੁਲ 14 ਸੋਧਾਂ 'ਤੇ ਵੋਟਿੰਗ ਜਾਰੀ
. . .  1 day ago
ਨਵੀਂ ਦਿੱਲੀ : ਨਾਗਰਿਕਤਾ ਬਿੱਲ ਨੂੰ ਸਿਲੈੱਕਟ ਕਮੇਟੀ 'ਚ ਭੇਜਣ ਦਾ ਪ੍ਰਸਤਾਵ ਖ਼ਾਰਜ
. . .  1 day ago
ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਬਿਲ 'ਤੇ ਰਾਜ ਸਭਾ ਵਿਚ ਹੋ ਰਹੀ ਹੈ ਵੋਟਿੰਗ
. . .  1 day ago
ਨਾਗਰਿਕਤਾ ਸੋਧ ਬਿਲ 2019 : ਅਹਿਮਦੀਆਂ ਜਮਾਤ ਨੂੰ ਬਿਲ ਦੇ ਅੰਦਰ ਲਿਆਂਦਾ ਜਾਵੇ - ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਵਿਚ ਕਿਹਾ
. . .  1 day ago
ਨਾਗਰਿਕਤਾ ਸੋਧ ਬਿਲ 2019 : ਭਾਰਤ ਮੁਸਲਿਮ ਮੁਕਤ ਨਹੀਂ ਹੋ ਸਕਦਾ, ਬਿਲ ਕਿਸੇ ਦੀਆਂ ਭਾਵਨਾਵਾਂ ਦੇ ਖਿਲਾਫ ਨਹੀਂ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਕਈ ਵਾਰ ਕਾਂਗਰਸ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਬਿਆਨ ਇਕੋ ਜਿਹੇ - ਗ੍ਰਹਿ ਮੰਤਰੀ
. . .  1 day ago
ਉੱਘੇ ਪੱਤਰਕਾਰ ਸ਼ਿੰਗਾਰਾ ਸਿੰਘ ਦਾ ਹੋਇਆ ਦਿਹਾਂਤ
. . .  1 day ago
ਨਾਗਰਿਕਤਾ ਸੋਧ ਬਿਲ 2019 : ਇਹ ਬਿਲ ਨਾਗਰਿਕਤਾ ਦੇਣ ਦਾ ਹੈ, ਖੋਹਣ ਦੀ ਨਹੀਂ ਹੈ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਦਿੱਲੀ 'ਚ 21 ਹਜ਼ਾਰ ਸਿੱਖ ਰਹਿੰਦੇ ਹਨ ਜੋ ਅਫ਼ਗ਼ਾਨਿਸਤਾਨ ਤੋਂ ਆਏ ਹਨ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਦੇਸ਼ ਦੀ ਵੰਡ ਨਾ ਹੁੰਦੀ ਤਾਂ ਨਾਗਰਿਕਤਾ ਸੋਧ ਬਿਲ ਲਿਆਉਣਾ ਹੀ ਨਹੀਂ ਪੈਂਦਾ - ਗ੍ਰਹਿ ਮੰਤਰੀ
. . .  1 day ago
ਰਮੇਸ਼ ਸਿੰਘ ਅਰੋੜਾ ਦਾ ਲਹਿੰਦੇ ਪੰਜਾਬ 'ਚ ਐਮ.ਪੀ.ਏ. ਬਣਨਾ ਸਿੱਖਾਂ ਲਈ ਮਾਣ ਦੀ ਗੱਲ : ਬਾਬਾ ਹਰਨਾਮ ਸਿੰਘ ਖ਼ਾਲਸਾ
. . .  1 day ago
ਭਾਰਤ ਵੈਸਟਇੰਡੀਜ਼ ਤੀਸਰਾ ਟੀ20 : ਵੈਸਟਇੰਡੀਜ਼ ਨੇ ਜਿੱਤਿਆ ਟਾਸ, ਭਾਰਤ ਦੀ ਪਹਿਲਾ ਬੱਲੇਬਾਜ਼ੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਤਿੰਨ ਗੁਆਂਢੀ ਦੇਸ਼ ਇਸਲਾਮਿਕ ਹਨ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਮੁਸਲਮਾਨਾਂ ਨੂੰ ਡਰਨ ਦੀ ਲੋੜ ਨਹੀਂ, ਅਸੀਂ ਸਮੱਸਿਆਵਾਂ ਹੱਲ ਕਰਨ ਲਈ ਹਾਂ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਅਸੀਂ ਕਿਸੇ ਦੀ ਨਾਗਰਿਕਤਾ ਖੋਹਣ ਨਹੀਂ ਜਾ ਰਹੇ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ 'ਚ ਕਿਹਾ
. . .  1 day ago
ਸਾਨੂੰ ਗੁਆਂਢ 'ਚ ਇਕ ਵੈਰੀ ਮੁਲਕ ਮਿਲਿਆ ਹੈ - ਕੈਪਟਨ ਅਮਰਿੰਦਰ ਸਿੰਘ
. . .  1 day ago
ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਬੱਸਾਂ ਨੂੰ ਲਗਾਈ ਅੱਗ, ਇੰਟਰਨੈੱਟ ਸੇਵਾ ਕੀਤਾ ਜਾ ਰਿਹੈ ਬੰਦ
. . .  1 day ago
ਭਾਰਤੀ ਤਕਨੀਕੀ ਸਿੱਖਿਆ ਸੰਸਥਾ ਵਲੋਂ 'ਬੈਸਟ ਇੰਜੀਨੀਅਰਿੰਗ ਕਾਲਜ ਟੀਚਰ' ਪੁਰਸਕਾਰ ਨਾਲ ਸਨਮਾਨਿਤ
. . .  1 day ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਗੈਸ ਸਿਲੰਡਰ ਤੋਂ ਲੱਗੀ ਅੱਗ, ਘਰ ਦਾ ਸਮਾਨ ਸੜ ਕੇ ਹੋਇਆ ਸੁਆਹ
. . .  1 day ago
ਨੌਜਵਾਨ ਦੀ ਕੁੱਟਮਾਰ ਕਰਕੇ ਇੱਕ ਲੱਖ ਰੁਪਏ ਖੋਹੇ
. . .  1 day ago
ਨਾਗਰਿਕਤਾ ਸੋਧ ਬਿੱਲ ਵਿਰੁੱਧ ਆਸਾਮ 'ਚ ਪ੍ਰਦਰਸ਼ਨ
. . .  1 day ago
ਯਾਦਵਿੰਦਰ ਸਿੰਘ ਜੰਡਾਲੀ ਬਣੇ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ
. . .  1 day ago
ਮੋਗਾ ਪੁਲਿਸ ਨੇ ਪੰਜ ਪਿਸਤੌਲਾਂ ਸਣੇ ਤਿੰਨ ਨੌਜਵਾਨਾਂ ਨੂੰ ਕੀਤਾ ਕਾਬੂ
. . .  1 day ago
ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਕਾਰ ਚਾਲਕ ਦੀ ਮੌਕੇ 'ਤੇ ਮੌਤ
. . .  1 day ago
ਹਾਫ਼ਿਜ਼ ਸਈਦ ਅੱਤਵਾਦੀਆਂ ਨੂੰ ਧਨ ਮੁਹੱਈਆ ਕਰਾਉਣ ਦੇ ਮਾਮਲੇ 'ਚ ਦੋਸ਼ੀ ਕਰਾਰ
. . .  1 day ago
ਇਸਰੋ ਵਲੋਂ ਆਰ. ਆਈ. ਐੱਸ. ਏ. ਟੀ-2 ਬੀ. ਆਰ. 1 ਸਮੇਤ 9 ਵਿਦੇਸ਼ੀ ਉਪਗ੍ਰਹਿ ਲਾਂਚ
. . .  1 day ago
ਮੁਲਾਜ਼ਮਾਂ ਅੱਗੇ ਝੁਕਦਿਆਂ ਚੰਡੀਗੜ੍ਹ ਪੁਲਿਸ ਵਲੋਂ ਆਗੂ ਸੁਖਚੈਨ ਖਹਿਰਾ ਰਿਹਾਅ
. . .  1 day ago
ਹੈਦਰਾਬਾਦ ਮੁਠਭੇੜ : ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਸਾਬਕਾ ਜੱਜ ਦੀ ਨਿਯੁਕਤੀ ਕਰੇਗਾ
. . .  1 day ago
ਵੰਡ ਲਈ ਕਾਂਗਰਸ ਨਹੀਂ, ਬਲਕਿ ਹਿੰਦੂ ਮਹਾਂਸਭਾ ਅਤੇ ਮੁਸਲਿਮ ਲੀਗ ਜ਼ਿੰਮੇਵਾਰ- ਆਨੰਦ ਸ਼ਰਮਾ
. . .  1 day ago
ਚੰਡੀਗੜ੍ਹ : ਵਿੱਤ ਮਹਿਕਮਾ ਅਤੇ ਪੰਜਾਬ ਸਿਵਲ ਸਕੱਤਰੇਤ ਦੀਆਂ ਬਰਾਂਚਾਂ ਤੋੜਨ ਖ਼ਿਲਾਫ਼ ਸਕੱਤਰੇਤ 'ਚ ਮੁਲਾਜ਼ਮ ਰੈਲੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 1 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਰਣਨੀਤੀ ਕਿੰਨੀ ਵੀ ਖੂਬਸੂਰਤ ਕਿਉਂ ਨਾ ਹੋਵੇ, ਕਦੇ-ਕਦੇ ਨਤੀਜਿਆਂ ਬਾਰੇ ਵੀ ਸੋਚ ਲੈਣਾ ਚਾਹੀਦਾ ਹੈ। -ਵਿੰਸਟਨ ਚਰਚਿਲ

ਫਰੀਦਕੋਟ / ਮੁਕਤਸਰ

ਕੋਟਕਪੂਰਾ ਗੋਲੀ ਕਾਂਡ ਦੀ ਅਗਲੀ ਸੁਣਵਾਈ 29 ਨਵੰਬਰ 'ਤੇ ਪਈ

ਫ਼ਰੀਦਕੋਟ, 15 ਨਵੰਬਰ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਕੋਟਕਪੂਰਾ ਮੁੱਖ ਚੌਕ ਵਿਖੇ 14 ਅਕਤੂਬਰ 2015 ਨੂੰ ਧਰਨਾਕਾਰੀਆਂ 'ਤੇ ਪੁਲਿਸ ਵਿਚਕਾਰ ਹੋਈ ਝੜਪ ਦੌਰਾਨ ਗੋਲੀ ਕਾਂਡ ਮਾਮਲੇ ਵਿਚ ਅੱਜ ਇੱਥੇ ਸੈਸ਼ਨ ਜੱਜ ਹਰਪਾਲ ਸਿੰਘ ਦੀ ਅਦਾਲਤ ਵਿਚ ਸੁਣਵਾਈ ਹੋਈ | ਇਸ ਸਬੰਧੀ 7 ਅਗਸਤ 2018 ਨੂੰ ਥਾਣਾ ਸਿਟੀ ਕੋਟਕਪੂਰਾ ਵਿਖੇ ਦਰਜ ਹੋਏ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵਲੋਂ ਇੱਥੋਂ ਦੀ ਅਦਾਲਤ ਵਿਚ ਦੋਸ਼ ਪੱਤਰ ਪੇਸ਼ ਕੀਤੇ ਗਏ ਸਨ | ਦੋਸ਼ ਪੱਤਰ ਪੇਸ਼ ਹੋਣ ਤੋਂ ਬਾਅਦ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਵਲੋਂ ਵਿਸ਼ੇਸ਼ ਜਾਂਚ ਟੀਮ ਦੀ ਜਾਂਚ ਪ੍ਰਕਿਰਿਆ 'ਤੇ ਸਵਾਲ ਉਠਾਉਂਦਿਆਂ ਅਦਾਲਤ ਵਿਚ ਲਿਖਤੀ ਦਰਖਾਸਤ ਦੇ ਕੇ ਜਾਂਚ ਟੀਮ ਿਖ਼ਲਾਫ਼ ਕਾਰਵਾਈ ਦੀ ਮੰਗ ਕੀਤੀ ਸੀ | ਇਸ ਤੋਂ ਇਲਾਵਾ ਉਮਰਾਨੰਗਲ ਨੇ ਅਦਾਲਤ 'ਚ ਅਰਜੀ ਦੇ ਕੇ ਜਾਂਚ ਟੀਮ ਤੋਂ ਕੁਝ ਦਸਤਾਵੇਜਾਂ ਦੀ ਵੀ ਮੰਗ ਕੀਤੀ ਸੀ | ਸੈਸ਼ਨ ਜੱਜ ਹਰਪਾਲ ਸਿੰਘ ਵਲੋਂ ਇਨ੍ਹਾਂ ਦਰਖਾਸਤਾਂ 'ਤੇ ਬਹਿਸ ਸੁਨਣ ਤੋਂ ਬਾਅਦ ਪੁਲਿਸ ਅਧਿਕਾਰੀਆਂ ਦੀਆਂ ਇਨ੍ਹਾਂ ਦਰਖਾਸਤਾਂ ਨੂੰ ਖਾਰਜ ਕਰ ਦਿੱਤਾ ਅਤੇ ਇਸ ਮਾਮਲੇ ਵਿਚ ਅਗਲੀ ਸੁਣਵਾਈ 29 ਨਵੰਬਰ ਨੂੰ ਰੱਖ ਦਿੱਤੀ | ਅਦਾਲਤ 29 ਨਵੰਬਰ ਨੂੰ ਦੋਸ਼ ਆਇਦ ਕਰਨ ਦੇ ਮੁੱਦੇ 'ਤੇ ਵਿਸ਼ੇਸ਼ ਜਾਂਚ ਟੀਮ, ਪੰਜਾਬ ਸਰਕਾਰ ਅਤੇ ਇਸ ਮਾਮਲੇ ਵਿਚ ਨਾਮਜ਼ਦ ਪੁਲਿਸ ਅਧਿਕਾਰੀਆਂ ਦਾ ਪੱਖ ਸੁਣ ਸਕਦੀ ਹੈ | ਅੱਜ ਅਦਾਲਤ ਵਿਚ ਸੁਣਵਾਈ ਦੌਰਾਨ ਪਰਮਰਾਜ ਸਿੰਘ ਉਮਰਾਨੰਗਲ ਅਤੇ ਪੰਜਾਬ ਦੇ ਸਾਬਕਾ ਸਾਂਸਦੀ ਸਕੱਤਰ ਮਨਤਾਰ ਸਿੰਘ ਬਰਾੜ ਹਾਜ਼ਰ ਨਹੀਂ ਹੋਏ ਅਤੇ ਅਦਾਲਤ ਵਲੋਂ ਉਨ੍ਹਾਂ ਦੀ ਅੱਜ ਲਈ ਹਾਜ਼ਰੀ ਮੁਆਫ਼ ਕਰ ਦਿੱਤੀ ਗਈ | ਪੁਲਿਸ ਵਲੋਂ ਅੱਜ ਅਦਾਲਤੀ ਕੰਪਲੈਕਸ ਵਿਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ | ਸੂਤਰਾਂ ਅਨੁਸਾਰ ਬਹਿਬਲ ਕਾਂਡ ਸਬੰਧੀ ਹੋਈ ਪਿਛਲੀ ਅਦਾਲਤੀ ਸੁਣਵਾਈ ਦੌਰਾਨ ਵਿਸ਼ੇਸ਼ ਜਾਂਚ ਟੀਮ ਦੇ ਕੁਝ ਮੈਂਬਰਾਂ ਅਤੇ ਮਾਮਲੇ 'ਚ ਨਾਮਜ਼ਦ ਪੁਲਿਸ ਅਧਿਕਾਰੀਆਂ ਦਰਮਿਆਨ ਤਲਖੀ ਦਾ ਮਾਹੌਲ ਬਣ ਗਿਆ ਸੀ |

ਖੂਹ ਤੇ ਬੋਰਵੈੱਲ ਦੀ ਖੁਦਾਈ ਸਬੰਧੀ ਹਦਾਇਤਾਂ ਜਾਰੀ

ਫ਼ਰੀਦਕੋਟ, 15 ਨਵੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲਾ ਮੈਜਿਸਟ੍ਰੇਟ ਕੁਮਾਰ ਸੌਰਭ ਰਾਜ ਨੇ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਾ ਦੀ ਵਰਤੋਂ ਕਰਦੇ ਕਈ ਨਿਰਦੇਸ਼ ਜਾਰੀ ਕੀਤੇ ਹਨ | ਜਿਸ 'ਚ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਕੱਚੀਆਾ ਖੂਹੀਆਾ ਅਤੇ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਅੱਜ

ਫ਼ਰੀਦਕੋਟ, 15 ਨਵੰਬਰ (ਸਤੀਸ਼ ਬਾਗ਼ੀ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰਬੰਧਕ ਕਮੇਟੀ, ਭਾਈ ਮਰਦਾਨਾ ਜੀ ਸੇਵਾ ਸੁਸਾਇਟੀ ਅਤੇ ਹੋਰ ਧਾਰਮਿਕ ਸੇਵਾ ਸੁਸਾਇਟੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਧਾਰਾ 144 ਤਹਿਤ ਪਾਬੰਦੀਆਂ ਦੇ ਹੁਕਮ ਜਾਰੀ

ਫ਼ਰੀਦਕੋੋਟ, 15 ਨਵੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਮੈਜਿਸਟੇ੍ਰਟ ਫ਼ਰੀਦਕੋੋਟ ਕੁਮਾਰ ਸੌਰਭ ਰਾਜ ਨੇ ਜ਼ਿਲ੍ਹਾ ਫ਼ਰੀਦਕੋੋਟ 'ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਇਹ ਆਦੇਸ਼ 10 ਜਨਵਰੀ 2020 ਤੱਕ ਲਾਗੂ ਰਹਿਣਗੇ | ਅਸਲਾ ਡੱਬ ਵਿਚ ਛੁਪਾ ਕੇ ਚੱਲਣ 'ਤੇ ...

ਪੂਰੀ ਖ਼ਬਰ »

ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਦੀ ਜ਼ਿਲ੍ਹਾ ਇਕਾਈ ਦਾ ਚੋਣ ਇਜਲਾਸ

ਫ਼ਰੀਦਕੋਟ, 15 ਨਵੰਬਰ (ਸਰਬਜੀਤ ਸਿੰਘ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੀ ਸੂਬਾ ਜਥੇਬੰਦਕ ਕਮੇਟੀ ਦੀ ਇਕਾਈ ਜ਼ਿਲ੍ਹਾ ਫ਼ਰੀਦਕੋਟ ਦਾ ਚੋਣ ਇਜਲਾਸ ਇੱਥੇ ਸੂਬਾ ਕਨਵੀਨਰ ਦਿਗਵਿਜੇਪਾਲ ਸ਼ਰਮਾ ਦੀ ਅਗਵਾਈ ਵਿਚ ਹੋਇਆ | ਇਜਲਾਸ ਦੌਰਾਨ ਵੱਡੀ ਗਿਣਤੀ ਵਿਚ ਅਧਿਆਪਕਾਂ ...

ਪੂਰੀ ਖ਼ਬਰ »

ਫ਼ਾਈਨਾਂਸ ਕੰਪਨੀ ਦਾ ਮੁਲਾਜ਼ਮ ਕੰਪਨੀ ਦੇ ਲੱਖਾਂ ਰੁਪਏ ਲੈ ਕੇ ਫ਼ਰਾਰ

ਫ਼ਰੀਦਕੋਟ, 15 ਨਵੰਬਰ (ਸਰਬਜੀਤ ਸਿੰਘ)-ਰਾਜਸਥਾਨ ਦੀ ਇਕ ਫ਼ਾਈਨਾਂਸ ਕੰਪਨੀ ਦਾ ਮੁਲਾਜ਼ਮ ਕੰਪਨੀ ਦੇ ਫ਼ਰੀਦਕੋਟ ਦਫ਼ਤਰ ਦੇ 1238827 ਰੁਪਏ ਲੈ ਕੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਉਕਤ ਕੰਪਨੀ ਦੇ ਫ਼ਰੀਦਕੋਟ ਦਫ਼ਤਰ ਦੇ ਅਧਿਕਾਰੀ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਕਾਂਗਰਸੀਆਂ ਵਲੋਂ ਕੇਂਦਰ ਸਰਕਾਰ ਵਿਰੁੱਧ ਧਰਨਾ

ਫ਼ਰੀਦਕੋਟ, 15 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੱਦੇ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਅੱਜ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਜ਼ਿਲ੍ਹਾ ਪੱਧਰੀ ਰੋਸ ਧਰਨਾ ਦਿੱਤਾ ਗਿਆ | ਜਿਸ ਵਿਚ ਜ਼ਿਲ੍ਹੇ ਭਰ ਤੋਂ ਕਾਂਗਰਸੀ ਆਗੂ ਤੇ ਵਰਕਰਾਂ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਫ਼ਰੀਦਕੋਟ, 15 ਨਵੰਬਰ (ਸਰਬਜੀਤ ਸਿੰਘ)-ਸੀ.ਆਈ.ਏ. ਸਟਾਫ਼ ਫ਼ਰੀਦਕੋਟ ਪੁਲਿਸ ਵਲੋਂ 50 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਮਾਮਲਾ ਦਰਜ ਕਰ ਕੇ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ | ਜਾਣਕਾਰੀ ਅਨੁਸਾਰ ਸਹਾਇਕ ...

ਪੂਰੀ ਖ਼ਬਰ »

ਨੌਜਵਾਨ ਭਾਰਤ ਸਭਾ ਦੀ ਪਿੰਡ ਢਿੱਲਵਾਂ ਕਲਾਂ ਵਿਖੇ ਇਕੱਤਰਤਾ

ਕੋਟਕਪੂਰਾ, 15 ਨਵੰਬਰ (ਮੋਹਰ ਸਿੰਘ ਗਿੱਲ)-ਨੌਜਵਾਨ ਭਾਰਤ ਸਭਾ ਦੀ ਇਕ ਵਿਸ਼ੇਸ਼ ਇਕੱਤਰਤਾ ਪਿੰਡ ਢਿੱਲਵਾਂ ਕਲਾਂ ਵਿਖੇ ਹੋਈ ਜਿਸ ਵਿਚ ਜਬਰ ਵਿਰੋਧੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਡੀ. ਸੀ. ਦਫ਼ਤਰ ਫ਼ਰੀਦਕੋਟ ਵਿਖੇ ਭਰਵੀਂ ਸ਼ਮੂਲੀਅਤ ਕਰਨ ਅਤੇ 24 ਨਵੰਬਰ ਨੂੰ ਬਰਨਾਲਾ ...

ਪੂਰੀ ਖ਼ਬਰ »

ਪ੍ਰਸ਼ਨੋਤਰੀ 'ਚ ਸੋਨੇ ਤੇ ਚਾਂਦੀ ਦਾ ਤਗਮਾ ਹਾਸਲ

ਕੋਟਕਪੂਰਾ, 15 ਨਵੰਬਰ (ਮੋਹਰ ਸਿੰਘ ਗਿੱਲ, ਮੇਘਰਾਜ)- ਜੈਕਾਰਾ ਮੂਵਮੈਂਟ ਸ਼ੋਸ਼ਲ ਆਰਗੇਨਾਈਜ਼ੇਸ਼ਨ ਵਲੋਂ ਕੱਢੇ ਗਏ ਲੱਕੀ ਕੂਪਨ 'ਚ ਸੋਨੇ ਦਾ ਤਗਮਾ ਜਸਪਾਲ ਸਿੰਘ ਦੇ ਅਤੇ ਚਾਂਦੀ ਦਾ ਤਗਮਾ ਬੀਬਾ ਕੰਵਲਹਰਪ੍ਰੀਤ ਕੌਰ ਦੇ ਹਿੱਸੇ ਆਇਆ | ਤਿੰਨ ਹੋਰ ਵਿਸ਼ੇਸ਼ ਇਨਾਮਾਂ ਦੇ ...

ਪੂਰੀ ਖ਼ਬਰ »

ਬੀੜ ਨੇ ਮਚਾਕੀ ਮੱਲ ਸਿੰਘ ਵਿਖੇ ਛਾਂਦਾਰ ਤੇ ਫੁੱਲਦਾਰ ਬੂਟੇ ਲਗਾਏ

ਫ਼ਰੀਦਕੋਟ, 15 ਨਵੰਬਰ (ਜਸਵੰਤ ਸਿੰਘ ਪੁਰਬਾ)-ਬਰਡਜ਼ ਇਨਵਾਇਰਨਮੈਂਟ ਐਾਡ ਅਰਥ ਰੀਵਾਇਵਿੰਗ ਹੈਂਡਜ਼ ਸੁਸਾਇਟੀ ਬੀੜ ਵਲੋਂ 25 ਛਾਂਦਾਰ ਤੇ ਫੁੱਲਾਂ ਵਾਲ਼ੇ ਬੂਟੇ ਪਿੰਡ ਮਚਾਕੀ ਮੱਲ ਸਿੰਘ ਦੀ ਫਿਰਨੀ ਅਤੇ ਮੰਡੀ ਵਿਚ ਲਗਾਏ ਗਏ | ਇਸ ਮੁਹਿੰਮ ਵਿਚ ਪਿੰਡ ਦੇ ਸਰਪੰਚ ...

ਪੂਰੀ ਖ਼ਬਰ »

ਵਿਸ਼ਵ ਸ਼ੂਗਰ ਦਿਵਸ ਮੌਕੇ 265 ਮਰੀਜ਼ਾਂ ਦੀ ਕੀਤੀ ਜਾਂਚ

ਫ਼ਰੀਦਕੋਟ, 15 ਨਵੰਬਰ (ਸਤੀਸ਼ ਬਾਗ਼ੀ)-ਰੋਟਰੀ ਕਲੱਬ ਦੇ ਪ੍ਰਧਾਨ ਪ੍ਰੀਵੇਸ਼ ਰਿਹਾਨ ਅਤੇ ਡਾ. ਬਿਮਲ ਗਰਗ ਦੀ ਅਗਵਾਈ ਹੇਠ ਵਿਸ਼ਵ ਸ਼ੂਗਰ ਦਿਵਸ ਮੌਕੇ ਸਥਾਨਕ ਭਾਈ ਘਨੱ੍ਹਈਆ ਚੌਕ ਵਿਖੇ ਮੁਫ਼ਤ ਬਲੱਡ ਸ਼ੂਗਰ ਦੀ ਜਾਂਚ ਕੈਂਪ ਲਗਾਇਆ ਗਿਆ | ਜਿਸ ਦੌਰਾਨ 265 ਵਿਅਕਤੀਆਂ ਦੀ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜੈਤੋ ਵਲੋਂ ਅੰਤਰ-ਸਕੂਲ ਯੁਵਕ ਮੇਲਾ ਕਰਵਾਇਆ

ਜੈਤੋ, 15 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗੋਬਿੰਦ ਸਟੱਡੀ ਸਰਕਲ ਖੇਤਰ ਜੈਤੋ ਵਲੋਂ ਅੰਤਰ ਸਕੂਲ ਯੁਵਕ ਮੇਲਾ ਸਥਾਨਕ ਬਾਬਾ ਨਾਮਦੇਵ ਭਵਨ ਵਿਚ ਕਰਵਾਇਆ ਗਿਆ | ਜਿਸ ਵਿਚ 35 ਸਕੂਲਾਂ ਦੇ 270 ਬੱਚਿਆਂ ਨੇ ਵੱਧ ਚੜ੍ਹ ਕੇ ਭਾਗ ਲਿਆ | ਸਟੱਡੀ ਸਰਕਲ ਜੈਤੋ ਦੇ ਪ੍ਰਤੀਨਿੱਧ ...

ਪੂਰੀ ਖ਼ਬਰ »

ਸ੍ਰੀ ਬ੍ਰਾਹਮਣ ਸਭਾ ਦੀ ਮੀਟਿੰਗ

ਫ਼ਰੀਦਕੋਟ, 15 ਨਵੰਬਰ (ਸਤੀਸ਼ ਬਾਗ਼ੀ)-ਸ੍ਰੀ ਬ੍ਰਾਹਮਣ ਸਭਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਦੁਰਗੇਸ਼ ਸ਼ਰਮਾ ਦੀ ਪ੍ਰਧਾਨਗੀ ਹੇਠ ਸਭਾ ਅਹੁਦੇਦਾਰਾਂ ਦੀ ਮੀਟਿੰਗ ਹੋਈ | ਮੀਟਿੰਗ ਵਿਚ ਅਹੁਦੇਦਾਰਾਂ ਵਲੋਂ ਸਮਾਜ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਖੁੱਲ੍ਹ ਕੇ ਵਿਚਾਰ ...

ਪੂਰੀ ਖ਼ਬਰ »

ਮਿਲੇਨੀਅਮ ਵਰਲਡ ਸਕੂਲ ਦਾ ਸਾਲਾਨਾ ਸਪੋਰਟਸ ਪ੍ਰੋਗਰਾਮ ਅਮਿਟ ਯਾਦਾਂ ਛੱਡਦਾ ਸਮਾਪਤ

ਪੰਜਗਰਾਈਾ ਕਲਾਂ, 15 ਨਵੰਬਰ (ਕੁਲਦੀਪ ਸਿੰਘ ਗੋਂਦਾਰਾ)-ਮਿਲੇਨੀਅਮ ਵਰਲਡ ਸਕੂਲ ਵਿਚ ਸਾਲਾਨਾ ਸਪੋਰਟਸ ਮੀਟ ਕਰਵਾਈ ਗਈ ਜੋ ਆਪਣੀ ਅਮਿਟ ਯਾਦਾਂ ਛੱਡਦਾ ਹੋਇਆ ਸਮਾਪਤ ਹੋਇਆ | ਇਸ ਮੌਕੇ ਚੇਅਰਮੈਨ ਵਾਸੂ ਸ਼ਰਮਾ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵੱਲ ...

ਪੂਰੀ ਖ਼ਬਰ »

ਪੰਜਾਬ ਦੇ ਮੁੱਖ ਮੰਤਰੀ ਵਲੋਂ ਨਿੰਦਰ ਘੁਗਿਆਣਵੀ ਸਨਮਾਨਿਤ

ਫ਼ਰੀਦਕੋਟ, 15 ਨਵੰਬਰ (ਜਸਵੰਤ ਸਿੰਘ ਪੁਰਬਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸਮਾਗਮਾਂ ਦੇ ਅੰਤਰਗਤ ਪੰਜਾਬ ਸਰਕਾਰ ਵਲੋਂ ਕਪੂਰਥਲਾ ਵਿਖੇ ਇੰਦਰ ਕੁਮਾਰ ਗੁਜਰਾਲ ਯੂਨੀਵਰਸਿਟੀ ਵਿਚ ਪੰਜਾਬ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਆਪੋ ਆਪਣੇ ਖੇਤਰ ਵਿਚ ਵੱਡਮੁੱਲਾ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੋੜੀਕਪੂਰਾ ਵਿਖੇ ਮਸ਼ਾਲ ਪ੍ਰੋਜੈਕਟ ਸ਼ੁਰੂ

ਜੈਤੋ, 15 ਨਵੰਬਰ (ਭੋਲਾ ਸ਼ਰਮਾ)-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਬਲਜੀਤ ਕੌਰ ਦੀਆਂ ਹਦਾਇਤਾਂ 'ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੋੜੀਕਪੂਰਾ ਦੇ ਪਿੰ੍ਰਸੀਪਲ ਰੇਨੂੰ ਅਰੋੜਾ ਦੀ ਯੋਗ ਅਗਵਾਈ ਹੇਠ ਸਕੂਲ ਵਿਚ ਮਸ਼ਾਲ ਪੋ੍ਰਜੈਕਟ ਸ਼ੁਰੂ ਕੀਤਾ ਗਿਆ | ...

ਪੂਰੀ ਖ਼ਬਰ »

ਭਾਰਤੀਯ ਵਾਲਮੀਕਿ ਧਰਮ ਸਮਾਜ ਦੀ ਮੀਟਿੰਗ

ਫ਼ਰੀਦਕੋਟ, 15 ਨਵੰਬਰ (ਜਸਵੰਤ ਸਿੰਘ ਪੁਰਬਾ)-ਭਾਰਤੀਯ ਵਾਲਮੀਕਿ ਧਰਮ ਸਮਾਜ (ਰਜਿ.) (ਭਾਵਾਧਸ) ਸੰਗਠਨ ਫ਼ਰੀਦਕੋਟ ਦੀ ਮੀਟਿੰਗ ਓਮ ਪ੍ਰਕਾਸ਼ ਬੋਹਤ ਪੰਜਾਬ ਪ੍ਰਧਾਨ ਦੀ ਅਗਵਾਈ ਵਿਚ ਹੋਈ ਜਿਸ ਵਿਚ ਮੈਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਮੈਂਬਰਸ਼ਿੱਪ ਪ੍ਰਾਪਤ ਕਰਨ ਦੇ ...

ਪੂਰੀ ਖ਼ਬਰ »

'ਭਾਰਤ ਕੋ ਜਾਨੋ' ਮੁਕਾਬਲੇ 'ਚ ਪਹਿਲਾ ਸਥਾਨ ਹਾਸਲ

ਜੈਤੋ, 15 ਨਵੰਬਰ (ਭੋਲਾ ਸ਼ਰਮਾ)-ਭਾਰਤ ਵਿਕਾਸ ਪ੍ਰੀਸ਼ਦ ਵਲੋਂ 'ਭਾਰਤ ਕੋ ਜਾਨੋ' ਮੁਕਾਬਲੇ ਇਥੇ ਪ੍ਰੀਸ਼ਦ ਭਵਨ ਵਿਖੇ ਕਰਵਾਏ ਗਏ ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਜੂਨੀਅਰ ਅਤੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਨ੍ਹਾਂ ਮੁਕਾਬਲਿਆਂ ਵਿਚ ਅਮਰ ਮੂਰਤੀ ...

ਪੂਰੀ ਖ਼ਬਰ »

'ਧੀ ਪੰਜਾਬ ਦੀ' ਉਪ ਚੋਣ ਮੁਕਾਬਲੇ 'ਚ 42 ਲੜਕੀਆਂ ਨੇ ਲਿਆ ਭਾਗ

ਫ਼ਰੀਦਕੋਟ, 15 ਨਵੰਬਰ (ਹਰਮਿੰਦਰ ਸਿੰਘ ਮਿੰਦਾ)-ਨੈਸ਼ਨਲ ਯੂਥ ਵੈੱਲਫ਼ੇਅਰ ਕਲੱਬ ਫ਼ਰੀਦਕੋਟ ਵਲੋਂ 19ਵਾਂ ਰਾਜ ਸੱਭਿਆਚਾਰਕ ਮੁਕਾਬਲਾ 'ਧੀ ਪੰਜਾਬ ਦੀ' 24 ਨਵੰਬਰ 2019 ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਦੇ ਆਡੀਟੋਰੀਅ ਵਿਖੇ ਸ਼ਾਮ 3:00 ਵਜੇ ਕਰਵਾਇਆ ਜਾ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਦੀਆਂ ਤਿਆਰੀਆਂ ਸਬੰਧੀ ਸੁਸਾਇਟੀ ਦੀ ਬੈਠਕ

ਬਰਗਾੜੀ, 15 ਨਵੰਬਰ (ਸੁਖਰਾਜ ਸਿੰਘ ਗੋਂਦਾਰਾ)-ਨਵਰੀਤ ਬਲੱਡ ਡੋਨਰਜ਼ ਸੁਸਾਇਟੀ ਬਰਗਾੜੀ ਵਲੋਂ 24 ਨਵੰਬਰ ਦਿਨ ਐਤਵਾਰ ਨੂੰ ਬੱਚੀ ਨਵਰੀਤ ਦੀ ਯਾਦ ਨੂੰ ਸਮਰਪਿਤ ਲਾਏ ਜਾ ਰਹੇ ਖ਼ੂਨਦਾਨ ਕੈਂਪ ਦੀਆਂ ਤਿਆਰੀਆਂ ਸਬੰਧੀ ਅਹਿਮ ਬੈਠਕ ਬਲੱਡ ਡੋਨਰਜ਼ ਸੁਸਾਇਟੀ ਦੇ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਕੋਟਕਪੂਰਾ, 15 ਨਵੰਬਰ (ਮੇਘਰਾਜ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਕੋਟਕਪੂਰਾ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਗੁਰੂ ਤੇਗ ਬਹਾਦਰ ਨਗਰ ਵਿਖੇ ਵਿਦਿਆਰਥੀਆਂ ਦੇ ਲਏ ਗਏ ਨੈਤਿਕ ਸਿੱਖਿਆ ਦੇ ਇਮਤਿਹਾਨ ਵਿਚੋਂ ਵਧੀਆ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ...

ਪੂਰੀ ਖ਼ਬਰ »

ਚਾਈਲਡ ਲਾਈਨ ਵਲੋਂ ਦੋਸਤੀ ਹਫ਼ਤਾ ਸ਼ੁਰੂ

ਫ਼ਰੀਦਕੋਟ, 15 ਨਵੰਬਰ (ਸਤੀਸ਼ ਬਾਗ਼ੀ)-ਨੈਚੁਰਲ ਕੇਅਰ ਚਾਈਲਡ ਲਾਈਨ ਵਲੋਂ ਇਸਤਰੀ ਅਤੇ ਬਾਲ ਵਿਕਾਸ ਮੰਤਰਾਲਾ ਦੇ ਸਹਿਯੋਗ ਨਾਲ ਬਾਲ ਦਿਵਸ ਦੇ ਮੌਕੇ ਕੋਆਰਡੀਨੇਟਰ ਸੋਨੀਆ ਰਾਣੀ ਦੀ ਅਗਵਾਈ ਹੇਠ ਦੋਸਤੀ ਸਪਤਾਹ ਦਾ ਆਰੰਭ ਬੱਚਿਆਂ ਮਨਵੀਰ ਸਿੰਘ ਅਤੇ ਹਰਪ੍ਰੀਤ ਕੌਰ ...

ਪੂਰੀ ਖ਼ਬਰ »

'ਬਾਲ ਦਿਵਸ' ਮੌਕੇ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਸ਼ਰਧਾ ਦੇ ਫੁੱਲ ਭੇਟ

ਜੈਤੋ, 15 ਨਵੰਬਰ (ਭੋਲਾ ਸ਼ਰਮਾ)-'ਬਾਲ ਦਿਵਸ' ਮੌਕੇ ਪੰਡਤ ਜਵਾਹਰ ਲਾਲ ਨਹਿਰੂ ਦੇ ਸ਼ੁਭਚਿੰਤਕ ਆਪਣੇ ਆਗੂ ਨੂੰ ਨਤਮਸਤਕ ਹੋਏ | ਬੁਲਾਰਿਆਂ ਦੇ ਭਾਸ਼ਨਾਂ ਦੀ ਸੁਰ 1924 'ਚ ਨਹਿਰੂ ਦੀ ਇਥੇ ਹੋਈ ਪਹਿਲੀ ਸਿਆਸੀ ਗਿ੍ਫ਼ਤਾਰੀ ਅਤੇ ਖੰਡਿਤ ਹੋ ਚੁੱਕੀ ਯਾਦਗਾਰ ਦੁਆਲੇ ਕੇਂਦਰਿਤ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਅੰਗਹੀਣਾਂ ਨੂੰ ਟ੍ਰਾਈਸਾਈਕਲ ਵੰਡੇ

ਫ਼ਰੀਦਕੋਟ, 15 ਨਵੰਬਰ (ਜਸਵੰਤ ਸਿੰਘ ਪੁਰਬਾ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸ੍ਰੀ ਗੁਰੂ ਨਾਨਕ ਪਾਤਸ਼ਾਹ ਜੀ ਦਾ 550ਵਾਂ ਪ੍ਰਕਾਸ਼ ਪੁਰਬ ਅਨੋਖੇ ਢੰਗ ਨਾਲ ਮਨਾਇਆ ਗਿਆ | ਇਸ ਮੌਕੇ 13 ਅੰਗਹੀਣਾਂ ਨੂੰ ਬੈਟਰੀ 'ਤੇ ਚੱਲਣ ਵਾਲੇ ਟ੍ਰਾਈਸਾਈਕਲ ਮੁਫ਼ਤ ਵੰਡ ਕੇ ...

ਪੂਰੀ ਖ਼ਬਰ »

ਸੁਸਾਇਟੀ ਵਲੋਂ ਵਾਂਦਰ ਜਟਾਣਾ ਵਿਖੇ ਹੁਸ਼ਿਆਰ ਵਿਦਿਆਰਥੀ ਸਨਮਾਨਿਤ

ਕੋਟਕਪੂਰਾ, 15 ਨਵੰਬਰ (ਮੋਹਰ ਸਿੰਘ ਗਿੱਲ)-ਪਿੰਡ ਵਾਂਦਰ ਜਟਾਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਰਾਮ ਮੁਹੰਮਦ ਸਿੰਘ ਆਜ਼ਾਦ ਵੈੱਲਫੇਅਰ ਸੁਸਾਇਟੀ ਵਲੋਂ ਹੁਸ਼ਿਆਰ ਬੱਚਿਆਂ ਦੇ ਕਰਵਾਏ ਗਏ ਸਨਮਾਨ ਸਮਾਰੋਹ ਦੌਰਾਨ ਮੁੱਖ ਮਹਿਮਾਨ ਸੇਵਾ-ਮੁਕਤ ਸੈਸ਼ਨ ਜੱਜ ...

ਪੂਰੀ ਖ਼ਬਰ »

ਬਾਬਾ ਪ੍ਰੇਮ ਸਿੰਘ ਦੀ ਯਾਦ 'ਚ ਅਰਦਾਸ 18 ਨੂੰ

ਜੈਤੋ, 15 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਪਿੰਡ ਰੋੜੀਕਪੂਰਾ ਦੇ ਜੰਮਪਲ ਸਿੰਘ ਸਾਹਿਬ ਜਥੇਦਾਰ ਬਾਬਾ ਪ੍ਰੇਮ ਸਿੰਘ (ਅਕਾਲੀ 96 ਕਰੋੜੀ ਜਥੇਦਾਰ ਸ਼੍ਰੋਮਣੀ ਪੰਥ ਅਕਾਲੀ ਬੁੱਢ ਦਲ ਪੰਜਵਾਂ ਤਖ਼ਤ ਚਲਦਾ) ਜੋ ਕਿ ਬੀਤੇ ਦਿਨੀਂ ਅਚਾਨਕ ਸਦੀਵੀ ਵਿਛੋੜਾ ਦੇ ਗਏ, ਉਨ੍ਹਾਂ ਦੀ ...

ਪੂਰੀ ਖ਼ਬਰ »

ਕੋਲਾਜ਼ ਮੇਕਿੰਗ ਮੁਕਾਬਲਾ ਕਰਵਾਇਆ

ਫ਼ਰੀਦਕੋਟ, 15 ਨਵੰਬਰ (ਜਸਵੰਤ ਸਿੰਘ ਪੁਰਬਾ)-ਐਸ.ਐਮ.ਡੀ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਕੋਟ ਸੁਖੀਆ (ਫ਼ਰੀਦਕੋਟ) ਵਿਖੇ ਬੀ.ਐੱਡ ਦੀਆਂ ਵਿਦਿਆਰਥਣਾਂ ਦਾ ਕੋਲਾਜ਼ ਮੇਂਕਿੰਗ ਮੁਕਾਬਲਾ ਕਰਵਾਇਆ ਗਿਆ | ਕੋਲਾਜ਼ ਦੇ ਵਿਸ਼ੇ 550 ਸਾਲਾ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ...

ਪੂਰੀ ਖ਼ਬਰ »

ਮਾਊਟ ਲਿਟਰਾ ਜ਼ੀ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਫ਼ਰੀਦਕੋਟ, 15 ਨਵੰਬਰ (ਜਸਵੰਤ ਸਿੰਘ ਪੁਰਬਾ)-ਮਾਊਾਟ ਲਿਟਰਾ ਜ਼ੀ ਸਕੂਲ ਦੇ ਖਿਡਾਰੀਆਂ ਨੇ ਸੂਬਾ ਪੱਧਰੀ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਲੜਕੀਆਂ ਦੇ ਨੈਟਬਾਲ ਦੇ ਮੁਕਾਬਲਿਆਂ ਵਿਚ ਸਕੂਲ ਦੀ ਟੀਮ ਵਿਚ ਕਰਨਵੀਰ ਕੌਰ, ਰੂਪਪ੍ਰੀਤ ਕੌਰ, ਜਸ਼ਨਮੀਤ ਕੌਰ ਅਤੇ ...

ਪੂਰੀ ਖ਼ਬਰ »

ਖਿਡਾਰੀ ਰਾਜ ਪੱਧਰੀ ਖੇਡਾਂ ਲਈ ਰਵਾਨਾ

ਫ਼ਰੀਦਕੋਟ, 15 ਨਵੰਬਰ (ਜਸਵੰਤ ਸਿੰਘ ਪੁਰਬਾ)-ਬੀਤੇ ਦਿਨੀਂ ਜ਼ਿਲ੍ਹਾ ਪੱਧਰੀ ਟੂਰਨਾਮੈਂਟ 'ਚ ਨਾਮਣਾ ਖੱਟਣ ਵਾਲੇ ਸਰਕਾਰੀ ਐਲੀਮੈਂਟਰੀ ਸਕੂਲ ਘੁਗਿਆਣਾ ਦੇ ਚਾਰ ਖਿਡਾਰੀ ਕੋਚ ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਰਾਜ ਪੱਧਰੀ ਖੇਡਾਂ ਜੋ ਸੰਗਰੂਰ ਵਿਖੇ ਹੋ ਰਹੀਆਂ ਹਨ, ਲਈ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਨਾ ਸਾੜਣ ਵਾਲੇ ਕਿਸਾਨਾਂ ਨੂੰ ਮਿਲੇਗਾ 2500 ਰੁਪਏ ਪ੍ਰਤੀ ਏਕੜ ਮੁਆਵਜ਼ਾ-ਡੀ. ਸੀ.

ਫ਼ਰੀਦਕੋਟ, 15 ਨਵੰਬਰ (ਜਸਵੰਤ ਸਿੰਘ ਪੁਰਬਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮਾਣਯੋੋਗ ਸੁਪਰੀਮ ਕੋਰਟ ਦੇ ਫ਼ੈਸਲੇ ਅਨੁਸਾਰ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਵਾਲੇ ਛੋਟੇ ਤੇ ਸੀਮਤ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਬਾਲ ਦਿਵਸ ਮਨਾਇਆ

ਜੈਤੋ, 15 ਨਵੰਬਰ (ਭੋਲਾ ਸ਼ਰਮਾ)-ਸਰਕਾਰੀ ਐਚ.ਐੱਸ.ਐਨ. ਸੀਨੀਅਰ ਸੈਕੰਡਰੀ ਸਕੂਲ ਮੁੰਡੇ ਜੈਤੋ ਵਿਖੇ ਪਿ੍ੰਸੀਪਲ ਜਸਵੰਤ ਸਿੰਘ ਬਰਾੜ ਦੀ ਯੋਗ ਅਗਵਾਈ ਵਿਚ ਕਲਪਨਾ ਚਾਵਲਾ ਹਾਊਸ ਵਲੋਂ 'ਬਾਲ ਦਿਵਸ' ਧੂਮਧਾਮ ਨਾਲ ਮਨਾਇਆ ਗਿਆ | ਪ੍ਰੋਗਰਾਮ ਦਾ ਆਗ਼ਾਜ਼ ਪਿ੍ੰਸੀਪਲ ਜਸਵੰਤ ...

ਪੂਰੀ ਖ਼ਬਰ »

ਬੇਰੁਜ਼ਗਾਰ ਅੰਗਹੀਣਾਂ ਵਲੋਂ ਇਕੱਤਰਤਾ

ਫ਼ਰੀਦਕੋਟ, 15 ਨਵੰਬਰ (ਸਤੀਸ਼ ਬਾਗ਼ੀ)-ਡਾ. ਅੰਬੇਡਕਰ ਅਪਾਹਜ ਵੈਲਫ਼ੇਅਰ ਸੁਸਾਇਟੀ ਫ਼ਰੀਦਕੋਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਸੰਗੀਤ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਦਰਬਾਰ ਗੰਜ ਕੰਪਲੈਕਸ ਵਿਖੇ ਹੋਈ ਜਿਸ ਵਿਚ ਜ਼ਿਲ੍ਹੇ ਭਰ ਦੇ ਬੇਰੁਜ਼ਗਾਰ ਅੰਗਹੀਣਾਂ ਨੇ ...

ਪੂਰੀ ਖ਼ਬਰ »

ਵਿਕਾਸ ਕਾਰਜਾਂ ਵਿਚ ਬਿਲਕੁੱਲ ਖੜ੍ਹੋਤ ਨਹੀਂ ਆਉਣ ਦਿੱਤੀ ਜਾਵੇਗੀ-ਭਲੂਰੀਆ

ਬਰਗਾੜੀ, 15 ਨਵੰਬਰ (ਸੁਖਰਾਜ ਸਿੰਘ ਗੋਂਦਾਰਾ)-ਸੀਨੀਅਰ ਕਾਂਗਰਸੀ ਆਗੂ ਸੁਰਜੀਤ ਸਿੰਘ ਮਾਲੜ੍ਹਾ ਦੇ ਯਤਨਾਂ ਸਦਕਾ ਕਸਬਾ ਬਰਗਾੜੀ ਵਿਖੇ ਵਿਕਾਸ ਕਾਰਜਾਂ ਦੇ ਕੰਮ ਬੜੀ ਤੇਜ਼ੀ ਨਾਲ ਕੀਤੇ ਜਾ ਰਹੇ ਹਨ ਅਤੇ ਮੁਕੰਮਲ ਹੋਣ ਤੱਕ ਇਨ੍ਹਾਂ ਵਿਚ ਕੋਈ ਕੋਈ ਖੜ੍ਹੋਤ ਨਹੀਂ ਆਉਣ ...

ਪੂਰੀ ਖ਼ਬਰ »

ਸਿਲਵਰ ਓਕਸ ਸਕੂਲ ਜੈਤੋ ਦੇ ਵਿਦਿਆਰਥੀਆਂ ਨੇ ਇੰਟਰ ਸਕੂਲ ਮੁਕਾਬਲਿਆਂ 'ਚ ਹਿੱਸਾ ਲਿਆ

ਜੈਤੋ, 15 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਸਿਲਵਰ ਓਕਸ ਸਕੂਲ ਜੈਤੋ ਦੀ ਪਿੰ੍ਰਸੀਪਲ ਧਰਮਿੰਦਰ ਕੌਰ ਨੇ ਦੱਸਿਆ ਕਿ 12 ਵਿਦਿਆਰਥੀਆਂ ਨੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਜੈਤੋ ਵਲੋਂ ਕਰਵਾਏ ਗਏ ਇੰਟਰ ਸਕੂਲ ਮੁਕਾਬਲੇ 'ਚ ਭਾਗ ਲਿਆ | ਇਨ੍ਹਾਂ ਮੁਕਾਬਲਿਆਂ ਨੂੰ ...

ਪੂਰੀ ਖ਼ਬਰ »

ਮਗਨਰੇਗਾ ਘਪਲੇ ਦੀ ਜਾਂਚ ਕੇਂਦਰੀ ਏਜੰਸੀ ਤੋਂ ਕਰਵਾਉਣ ਦੀ ਮੰਗ

ਫ਼ਰੀਦਕੋਟ, 15 ਨਵੰਬਰ (ਸਰਬਜੀਤ ਸਿੰਘ)-ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੀ ਅਹਿਮ ਨੁਕੱੜ ਮੀਟਿੰਗਾਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਔਲਖ ਤੇ ਸਕੱਤਰ ਗੋਰਾ ਸਿੰਘ ਪਿੱਪਲੀ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਦੀਆਂ ਖਿਡਾਰਨਾਂ ਨੇ ਰਾਜ ਪੱਧਰੀ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ

ਫ਼ਰੀਦਕੋਟ, 15 ਨਵੰਬਰ (ਸਰਬਜੀਤ ਸਿੰਘ)-ਮਿਸ਼ਨ ਤੰਦਰੁਸਤ ਪੰਜਾਬ ਅਧੀਨ ਪੰਜਾਬ ਖੇਡ ਵਿਭਾਗ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਉਮਰ ਵਰਗ 18 ਸਾਲ ਹੈਂਡਬਾਲ ਲੜਕੀਆਂ ਦੇ ਖੇਡ ਮੁਕਾਬਲੇ ਕਰਵਾਏ ਗਏ | ਇਨ੍ਹਾਂ ਖੇਡ ਮੁਕਾਬਲਿਆਂ 'ਚ ਫ਼ਰੀਦਕੋਟ ਦੀ ਟੀਮ ਵਲੋਂ ਦਸਮੇਸ਼ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਲੰਭਵਾਲੀ ਦੇ ਵਿਦਿਆਰਥੀ ਸੂਬਾ ਪੱਧਰੀ ਖੇਡਾਂ ਲਈ ਰਵਾਨਾ

ਬਾਜਾਖਾਨਾ, 15 ਨਵੰਬਰ (ਜਗਦੀਪ ਸਿੰਘ ਗਿੱਲ)-ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਲੰਭਵਾਲੀ ਦੇ ਵਿਦਿਆਰਥੀਆਂ ਨੂੰ ਰਾਜ ਪੱਧਰੀ ਖੇਡਾਂ ਲਈ ਅੱਜ ਰਵਾਨਾ ਕੀਤਾ ਗਿਆ | ਅਧਿਆਪਕ ਕੁਲਵੰਤ ਸਿੰਘ ਸੰਧੂ ਨੇ ਦੱਸਿਆ ਕਿ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਕੂਲ ਦੀਆਂ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਦੇ ਗੁਰੂਧਾਮਾਂ ਦੇ ਦਰਸ਼ਨਾਂ ਲਈ ਮੁਫ਼ਤ ਬੱਸ ਸੇਵਾ ਜਾਰੀ-ਮਹੀਪ ਇੰਦਰ ਸਿੰਘ

ਫ਼ਰੀਦਕੋਟ, 15 ਨਵੰਬਰ (ਜਸਵੰਤ ਸਿੰਘ ਪੁਰਬਾ)-ਸਥਾਨਕ ਧਾਰਮਿਕ ਇਤਿਹਾਸਕ ਅਸਥਾਨ ਟਿੱਲਾ ਬਾਬਾ ਫ਼ਰੀਦ ਜੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ੰ ਸਮਰਪਤ ਧਾਰਮਿਕ ਪਵਿੱਤਰ ਅਸਥਾਨ ਸੁਲਤਾਨਪੁਰ ਲੋਧੀ ਦੇ ਗੁਰਧਾਮਾਂ ਦੇ ਦਰਸ਼ਨ ਕਰਨ ਲਈ ...

ਪੂਰੀ ਖ਼ਬਰ »

ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਭਾਰਤ ਸਰਕਾਰ ਵਲੋੋਂ ਸੀ. ਐਚ. ਸੀ ਫ਼ਾਰਮ ਮਸ਼ੀਨਰੀ ਐਪ ਜਾਰੀ

ਫ਼ਰੀਦਕੋਟ, 15 ਨਵੰਬਰ (ਜਸਵੰਤ ਸਿੰਘ ਪੁਰਬਾ)-ਪਰਾਲੀ ਦਾ ਸੁਚੱਜਾ ਪ੍ਰਬੰਧ ਕਰਨ ਲਈ ਭਾਰਤ ਸਰਕਾਰ ਵਲੋਂ ਕਿਸਾਨਾਂ ਲਈ ਮੋਬਾਈਲ ਫ਼ੋਨ ਰਾਹੀਂ ਇਕ ਮੋਬਾਈਲ ਐਪਲੀਕੇਸ਼ਨ ਸੀ.ਐਚ.ਸੀ ਫ਼ਾਰਮ ਮਸ਼ੀਨਰੀ ਬਣਾਈ ਗਈ ਹੈ | ਜਿਸ ਨਾਲ ਕਿਸਾਨ ਆਪਣੇ ਐਾਡਰਾਇਡ ਮੋਬਾਈਲ ਫ਼ੋਨ ...

ਪੂਰੀ ਖ਼ਬਰ »

-ਮਾਮਲਾ ਵਿਸ਼ਾਲ ਕੂੜੇ ਦੇ ਡੰਪ ਦਾ-

ਮੁੱਖ ਮੰਤਰੀ ਦਫ਼ਤਰ ਦੇ ਹੁਕਮਾਂ ਨੂੰ ਟਿੱਚ ਜਾਣਦੈ ਸਥਾਨਕ ਸਰਕਾਰਾਂ ਵਿਭਾਗ

ਜੈਤੋ, 15 ਨਵੰਬਰ (ਭੋਲਾ ਸ਼ਰਮਾ)-ਲੰਬੇ ਸਮੇਂ ਤੋਂ ਵੱਖ-ਵੱਖ ਪਬਲਿਕ ਵਿਸ਼ਿਆਂ ਨੂੰ ਆਪਣੇ ਪੱਤਰਾਂ ਰਾਹੀਂ ਸਰਕਾਰਾਂ ਤੱਕ ਪਹੁੰਚਾਉਣ ਅਤੇ ਉਸ ਦੀ ਪੂਰਤੀ ਕਰਵਾਉਣ ਲਈ ਸੰਘਰਸ਼ ਕਰਦੀ ਆ ਰਹੀ ਨਗਰ ਸੁਧਾਰ ਕਮੇਟੀ ਜੈਤੋ ਨੇ ਆਪਣੇ ਪਬਲਿਕ ਵਿਸ਼ਿਆਂ 'ਚੋਂ ਇਕ ਵਿਸ਼ਾ ਜੋ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX