ਤਾਜਾ ਖ਼ਬਰਾਂ


ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  14 minutes ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੀ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੁੱਖ ਜਤਾਇਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਇਸ ਹਾਦਸੇ...
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  28 minutes ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ 'ਚ ਅੱਗ ਲੱਗਣ ਵਾਲੀ ਥਾਂ 'ਤੇ ਰਾਹਤ ਅਤੇ ਬਚਾਅ ਮੁਹਿੰਮ ਚਲਾਉਣ ਲਈ ਐੱਨ. ਡੀ. ਆਰ. ਐੱਫ. ਦੀ ਟੀਮ...
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  44 minutes ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੀ ਅਨਾਜ ਮੰਡੀ 'ਚ ਅੱਗ ਲੱਗਣ ਦੀ ਘਟਨਾ 'ਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ 43 ਹੋ ਗਈ...
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  49 minutes ago
ਨਵੀਂ ਦਿੱਲੀ, 8 ਨਵੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਜਤਾਇਆ ਹੈ। ਉਨ੍ਹਾਂ ਨੇ...
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੁਣ ਤੱਕ 35 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਕਈ ਲੋਕ ਗੰਭੀਰ...
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ ਦੀ ਇਕ 4 ...
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  about 1 hour ago
ਬੀਜਿੰਗ, 8 ਦਸੰਬਰ- ਚੀਨ ਦੇ ਯੂਨਾਨ ਪ੍ਰਾਂਤ 'ਚ ਇਕ ਹਾਈਵੇ 'ਤੇ ਟਰੱਕ ਪਲਟ ਜਾਣ ਕਾਰਨ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋਏ ...
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ ਦੇ ਇਕ ਘਰ 'ਚ ਭਿਆਨਕ ਅੱਗ ਲੱਗ ਗਈ। ਜਿਸ ਦੀ ਸੂਚਨਾ ਮਿਲਣ 'ਤੇ ਮੌਕੇ...
ਅੱਜ ਹੋਵੇਗਾ ਉਨਾਓ ਦੀ 'ਬਹਾਦਰ ਧੀ' ਦਾ ਅੰਤਿਮ ਸਸਕਾਰ
. . .  about 2 hours ago
ਲਖਨਊ, 8 ਦਸੰਬਰ - ਰਾਸ਼ਟਰੀ ਰਾਜਧਾਨੀ ਦਿੱਲੀ ਦੇ ਹਸਪਤਾਲ 'ਚ ਜਬਰ ਜਨਾਹ ਪੀੜਤਾ ਦੀ ਮੌਤ ਹੋ ਜਾਣ ਤੋਂ ਬਾਅਦ ਸ਼ਨੀਵਾਰ ਨੂੰ ਉਸ ਦੀ ਮ੍ਰਿਤਕ ਦੇਹ ਉਨਾਓ ...
ਅੱਜ ਦਾ ਵਿਚਾਰ
. . .  about 3 hours ago
ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਮੁੱਲਾਂਪੁਰ ਗਰੀਬਦਾਸ, 7 ਦਸੰਬਰ (ਦਿਲਬਰ ਸਿੰਘ ਖੈਰਪੁਰ) - ਸਥਾਨਿਕ ਉਪਮੰਡਲ ਅਧੀਨ ਪਿੰਡ ਚਾਹੜਮਾਜਰਾ ਨੇੜੇ ਉਮੈਕਸ ਸਿਟੀ (ਨਿਊ ਚੰਡੀਗੜ੍ਹ) ਵਿਖੇ ਕਰੰਟ ਲੱਗਣ ਕਾਰਨ ਪਾਵਰ ਕਾਮ ਦੇ ...
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  1 day ago
ਹੈਦਰਾਬਾਦ, 7 ਦਸੰਬਰ - ਹੈਦਰਾਬਾਦ ਸਮੂਹਿਕ ਜਬਰ ਜਨਾਹ ਮਾਮਲੇ 'ਚ ਪੀੜਤਾ ਦੀ ਭੈਣ ਨੇ ਉਨਾਓ ਜਬਰ ਜਨਾਹ ਮਾਮਲੇ 'ਤੇ ਬੋਲਦਿਆਂ ਕਿਹਾ ਕਿ ਅਜਿਹੀਆਂ ਵਾਰਦਾਤਾਂ ਮੁਕੰਮਲ ਰੁਕ ਜਾਣੀਆਂ ਚਾਹੀਦੀਆਂ ਹਨ। ਅਜਿਹੇ ਮਾਮਲਿਆਂ 'ਤੇ ਇਨਸਾਫ਼ ਵਿਚ ਦੇਰੀ ਨਹੀਂ ਹੋਣੀ...
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  1 day ago
ਨਵੀਂ ਦਿੱਲੀ, 7 ਦਸੰਬਰ - ਚੀਫ਼ ਜਸਟਿਸ ਐਸ.ਏ. ਬੋਬੜੇ ਨੇ ਇਨਸਾਫ਼ ਦੇ ਨਾਮ 'ਤੇ ਕੀਤੀਆਂ ਜਾਣ ਵਾਲੀਆਂ ਹੱਤਿਆਵਾਂ ਦੀ ਨਿਖੇਧੀ ਕੀਤੀ ਹੈ। ਚੀਫ਼ ਜਸਟਿਸ ਨੇ ਕਿਹਾ ਕਿ ਜਦੋਂ ਇਨਸਾਫ਼ ਬਦਲੇ ਦਾ ਰੂਪ ਲੈਂਦਾ ਹੈ ਤਾਂ ਉਹ ਆਪਣਾ ਚਰਿੱਤਰ ਗੁਆ ਦਿੰਦਾ ਹੈ। ਇਹ ਗੱਲ ਚੀਫ਼...
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  1 day ago
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  1 day ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  1 day ago
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  1 day ago
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  1 day ago
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  1 day ago
ਯੂਥ ਕਾਂਗਰਸ ਚੋਣਾਂ : ਤੋਸ਼ਿਤ ਮਹਾਜਨ ਬਣੇ ਜ਼ਿਲ੍ਹਾ ਪਠਾਨਕੋਟ ਦੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ
. . .  1 day ago
ਅੱਪਰਬਾਰੀ ਦੁਆਬ ਨਹਿਰ 'ਚੋਂ ਮਿਲੀ ਸਾੜੇ ਗਏ ਡਰੋਨ ਦੀ ਮੋਟਰ
. . .  1 day ago
ਬਲਵੀਰ ਸਿੰਘ ਢਿੱਲੋਂ ਨੇ ਯੂਥ ਕਾਂਗਰਸ ਪ੍ਰਧਾਨ ਹਲਕਾ ਗੜ੍ਹਸ਼ੰਕਰ ਦੀ ਚੋਣ ਜਿੱਤੀ
. . .  1 day ago
ਯੂਥ ਕਾਂਗਰਸ ਦੀਆਂ ਚੋਣਾਂ 'ਚ ਸੰਗਰੂਰ ਜ਼ਿਲ੍ਹੇ 'ਚ ਬਾਜਵਾ ਅਤੇ ਹਲਕੇ 'ਚ ਕਾਂਗੜਾ ਪਰਿਵਾਰ ਪਿਆ ਭਾਰੂ
. . .  1 day ago
ਯੂਥ ਕਾਂਗਰਸ ਚੋਣਾਂ : ਗੁਰੂਹਰਸਹਾਏ ਤੋਂ ਤੀਜੀ ਵਾਰ ਹਲਕਾ ਪ੍ਰਧਾਨ ਬਣੇ ਵਿੱਕੀ ਸਿੱਧੂ
. . .  1 day ago
ਬੰਦੂਕ ਦੀ ਨੋਕ 'ਤੇ ਬੈਂਕ 'ਚੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਬਲਜੀਤ ਸਿੰਘ ਪਾਹੜਾ ਬਣੇ ਗੁਰਦਾਸਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ
. . .  1 day ago
ਅਮਿਤ ਤਿਵਾੜੀ ਖੰਨਾ ਜ਼ਿਲ੍ਹਾ ਅਤੇ ਅੰਕਿਤ ਸ਼ਰਮਾ ਖੰਨਾ ਵਿਧਾਨ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ
. . .  1 day ago
ਫ਼ਰੀਦਕੋਟ ਵਿਖੇ ਜਿਨਸੀ ਸ਼ੋਸ਼ਣ ਦੀ ਪੀੜਤ ਮਹਿਲਾ ਡਾਕਟਰ 'ਤੇ ਪੁਲਿਸ ਨੇ ਵਰ੍ਹਾਈਆਂ ਡਾਂਗਾਂ, ਜ਼ਖ਼ਮੀ
. . .  1 day ago
ਵਧੀਆਂ ਕੀਮਤਾਂ ਨੂੰ ਲੈ ਕੇ 'ਆਪ' ਵਲੋਂ ਗਲਾਂ 'ਚ ਪਿਆਜ਼ਾਂ ਦੇ ਹਾਰ ਪਾ ਕੇ ਪ੍ਰਦਰਸ਼ਨ
. . .  1 day ago
ਗੰਭੀਰ ਰੂਪ 'ਚ ਸੜਨ ਕਾਰਨ ਹੋਈ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ- ਸਫਦਰਜੰਗ ਹਸਪਤਾਲ
. . .  1 day ago
ਰਾਏਕੋਟ ਨੇੜਲੇ ਪਿੰਡ ਬਸਰਾਵਾਂ 'ਚ ਮਾਂ ਅਤੇ ਉਸ ਦੇ ਅਪਾਹਜ ਬੇਟੇ ਦਾ ਕਤਲ
. . .  1 day ago
ਜੈਤੋ ਵਿਖੇ ਲਾਏ ਧਰਨੇ ਦੌਰਾਨ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ
. . .  1 day ago
ਡੇਰਾ ਬਾਬਾ ਨਾਨਕ 'ਚ ਟੈਂਟ ਸਿਟੀ ਲਈ ਜ਼ਮੀਨ ਦੇਣ ਵਾਲੇ ਕਿਸਾਨ ਭੜਕੇ, ਮੁਆਵਜ਼ੇ ਦੀ ਕੀਤੀ ਮੰਗ
. . .  1 day ago
ਖੰਨਾ : ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਨੌਜਵਾਨ, ਉਸ ਦੀ ਮਾਂ ਅਤੇ ਨਾਨੀ ਵਿਰੁੱਧ ਕੇਸ ਦਰਜ
. . .  1 day ago
ਮੋਗਾ ਦੇ ਇਤਿਹਾਸਕ ਗੁਰਦੁਆਰਾ ਤੰਬੂ ਮਾਲ ਦੇ ਮੈਂਬਰਾਂ ਵਲੋਂ ਦੋ ਔਰਤਾਂ ਦੀ ਕੁੱਟਮਾਰ
. . .  1 day ago
ਉਨਾਓ ਜਬਰ ਜਨਾਹ ਪੀੜਤਾ ਦੇ ਪਰਿਵਾਰ ਨੂੰ ਮਿਲੀ ਪ੍ਰਿਯੰਕਾ ਗਾਂਧੀ
. . .  1 day ago
ਸਫਦਰਜੰਗ ਹਸਪਤਾਲ ਤੋਂ ਉਨਾਓ ਲਿਆਂਦੀ ਜਾ ਰਹੀ ਹੈ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਬਲਾਚੌਰ 'ਚ ਸੜਕ ਕਿਨਾਰਿਓਂ ਭਾਰੀ ਮਾਤਰਾ 'ਚ ਮਿਲੀਆਂ ਨਸ਼ੀਲੀਆਂ ਗੋਲੀਆਂ
. . .  1 day ago
ਉਨਾਓ ਜਬਰ ਜਨਾਹ ਦੇ ਵਿਰੋਧ 'ਚ ਵਿਧਾਨ ਸਭਾ ਦੇ ਬਾਹਰ ਧਰਨੇ 'ਤੇ ਬੈਠੇ ਅਖਿਲੇਸ਼ ਯਾਦਵ
. . .  about 1 hour ago
ਢਿਲਵਾਂ ਕਤਲ ਕਾਂਡ ਮਾਮਲਾ : ਅਕਾਲੀ ਦਲ ਨੇ ਬਟਾਲਾ 'ਚ ਐੱਸ. ਐੱਸ. ਪੀ. ਦਫ਼ਤਰ ਅੱਗੇ ਲਾਇਆ ਧਰਨਾ
. . .  about 1 hour ago
ਮਨੁੱਖੀ ਅਧਿਕਾਰ ਕਮਿਸ਼ਨ ਦੀ ਟੀਮ ਹੈਦਰਾਬਾਦ 'ਚ ਪਹੁੰਚੀ
. . .  about 1 hour ago
ਸੁਪਰੀਮ ਕੋਰਟ 'ਚ ਪਹੁੰਚਿਆ ਹੈਦਰਾਬਾਦ ਮੁਠਭੇੜ ਮਾਮਲਾ, ਪੁਲਿਸ ਵਿਰੁੱਧ ਪਟੀਸ਼ਨ ਦਾਇਰ
. . .  about 1 hour ago
ਉੱਤਰ ਪ੍ਰਦੇਸ਼ ਦੇ ਚਿਤਰਕੂਟ 'ਚ ਮਹਿਲਾ ਡਾਂਸਰ ਨੂੰ ਗੋਲੀ ਮਾਰਨ ਦੇ ਦੋਸ਼ 'ਚ ਦੋ ਲੋਕ ਗ੍ਰਿਫ਼ਤਾਰ
. . .  12 minutes ago
ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਬੋਲੀ ਮਾਇਆਵਤੀ- ਕਾਨੂੰਨ ਦਾ ਖ਼ੌਫ਼ ਪੈਦਾ ਕਰਨ ਸੂਬਾ ਸਰਕਾਰਾਂ
. . .  23 minutes ago
ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 13.03 ਫ਼ੀਸਦੀ ਵੋਟਿੰਗ
. . .  45 minutes ago
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਜਤਾਇਆ ਦੁੱਖ
. . .  52 minutes ago
14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਗਏ ਉਨਾਓ ਜਬਰ ਜਨਾਹ ਮਾਮਲੇ ਦੇ ਦੋਸ਼ੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 1 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਰਣਨੀਤੀ ਕਿੰਨੀ ਵੀ ਖੂਬਸੂਰਤ ਕਿਉਂ ਨਾ ਹੋਵੇ, ਕਦੇ-ਕਦੇ ਨਤੀਜਿਆਂ ਬਾਰੇ ਵੀ ਸੋਚ ਲੈਣਾ ਚਾਹੀਦਾ ਹੈ। -ਵਿੰਸਟਨ ਚਰਚਿਲ

ਪੰਜਾਬ / ਜਨਰਲ

ਓ.ਸੀ.ਆਈ. ਕਾਰਡ ਹੋਲਡਰ ਕਰ ਸਕਦੇ ਹਨ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ

ਬਟਾਲਾ, 15 ਨਵੰਬਰ (ਡਾ. ਕਮਲ ਕਾਹਲੋਂ)-ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜਾਣ ਲਈ ਵਿਦੇਸ਼ੀ ਭਾਰਤੀਆਂ 'ਚ ਕਾਫੀ ਉਤਸ਼ਾਹ ਹੈ ਪ੍ਰੰਤੂ ਉਹ ਡੇਰਾ ਬਾਬਾ ਨਾਨਕ ਲਾਂਘੇ ਰਾਹੀਂ ਹੀ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨਾ ਚਾਹੁੰਦੇ ਹਨ | ਵੈੱਬਸਾਈਟ 'ਤੇ ਪਾਏ ਰਜਿਸਟ੍ਰੇਸ਼ਨ ਫਾਰਮ ਵਿਚ 2 ਤਰ੍ਹਾਂ ਦੇ ਭਾਰਤੀ ਹੀ ਕਰਤਾਰਪੁਰ ਸਾਹਿਬ ਜਾ ਸਕਦੇ ਹਨ, ਜਿਨ੍ਹਾਂ ਵਿਚ ਜੋ ਇੱਥੇ ਰਹਿਣ ਵਾਲੇ, ਜਾਂ ਉਹ ਵਿਦੇਸ਼ੀ ਭਾਰਤੀ, ਜਿਨ੍ਹਾਂ ਕੋਲ ਓ.ਸੀ.ਆਈ. ਕਾਰਡ ਵੀ ਹਨ | ਇਹ ਓ.ਸੀ.ਆਈ. ਕਾਰਡ ਵਿਦੇਸ਼ ਰਹਿੰਦੇ ਭਾਰਤੀ, ਜਿਸ ਕੋਲ ਉੱਥੋਂ ਦੀ ਨਾਗਰਿਕਤਾ ਹੈ, ਨੂੰ ਇਕ ਪ੍ਰਕਿਰਿਆ ਰਾਹੀਂ ਭਾਰਤ ਵਲੋਂ ਜਾਰੀ ਕੀਤਾ ਜਾਂਦਾ ਹੈ, ਬਹੁਤੇ ਭਾਰਤੀ ਓ.ਸੀ.ਆਈ. ਕਾਰਡ ਦੀ ਵਰਤੋਂ ਨਹੀਂ ਕਰਦੇ ਅਤੇ ਉਹ ਵੀਜ਼ਾ ਲਗਵਾ ਕੇ ਹੀ ਭਾਰਤ ਪਹੁੰਚਣ ਨੂੰ ਤਰਜੀਹ ਦਿੰਦੇ ਹਨ, ਪ੍ਰੰਤੂ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂ ਵੀ ਇਸ ਪ੍ਰਕਿਰਿਆ ਰਾਹੀਂ ਲੰਘਣਗੇ ਅਤੇ ਉਨ੍ਹਾਂ ਨੇ ਭਾਰਤੀ ਰਾਜਦੂਤ ਘਰਾਂ 'ਚ ਵੱਡੀ ਸੰਖਿਆ ਵਿਚ ਅਪਲਾਈ ਕਰਨਾ ਸ਼ੁਰੂ ਕਰ ਦਿੱਤਾ ਹੈ |
ਓ.ਸੀ.ਆਈ. ਕਾਰਡ ਨਹੀਂ ਲੈਣਾ ਚਾਹੁੰਦੇ ਵਿਦੇਸ਼ੀ ਭਾਰਤੀ ਸ਼ਰਧਾਲੂ
ਜ਼ਿਕਰਯੋਗ ਹੈ ਕਿ ਵਿਦੇਸ਼ੀ ਭਾਰਤੀ ਸ਼ਰਧਾਲੂ ਓ.ਸੀ.ਆਈ. ਕਾਰਡ ਨਹੀਂ ਲੈਣਾ ਚਾਹੁੰਦੇ | ਇਹ ਇਕ ਔਖੀ ਅਤੇ ਲੰਮੀ ਪ੍ਰਕਿਰਿਆ ਹੈ | ਜੇਕਰ ਇਹ ਭਾਰਤ 'ਚ ਬਣਾਉਣਾ ਹੋਵੇ ਤਾਂ ਇਸ ਦੀ ਫੀਸ 15 ਹਜ਼ਾਰ ਰੁਪਏ ਅਦਾ ਕਰਨੀ ਪੈਂਦੀ ਹੈ, ਅਮਰੀਕੀ ਡਾਲਰ ਦੇ ਰੂਪ 'ਚ ਕਰੀਬ 300 ਡਾਲਰ ਅਦਾ ਕਰਨੇ ਪੈਂਦੇ ਹਨ | ਅਰਜ਼ੀਕਰਤਾ ਨੂੰ , ਜਿਸ ਦੇਸ਼ 'ਚ ਉਹ ਰਹਿ ਰਿਹਾ ਦੀ ਨਾਗਰਿਕਤਾ ਦੇ ਦਸਤਾਵੇਜ਼ਾਂ ਦੇ ਨਾਲ-ਨਾਲ ਭਾਰਤ ਵਿਚ ਪਰਿਵਾਰਕ ਸਬੰਧਾਂ ਦੇ ਦਸਤਾਵੇਜ਼ ਵੀ ਨਾਲ ਲਗਾਉਣੇ ਪੈਂਦੇ ਹਨ | ਬਹੁ-ਗਿਣਤੀ ਪ੍ਰਵਾਸੀ ਭਾਰਤੀਆਂ ਦੇ ਲੰਬੇ ਸਮੇਂ ਤੋਂ ਵਿਦੇਸ਼ ਵਿਚ ਰਹਿਣ ਕਰਕੇ ਭਾਰਤੀ ਦਸਤਾਵੇਜ਼ਾਂ ਦੀ ਮਿਆਦ ਖ਼ਤਮ ਹੋ ਚੁੱਕੀ ਹੁੰਦੀ ਹੈ | ਇਸ ਲਈ ਉਨ੍ਹਾਂ ਨੂੰ ਓ.ਸੀ.ਆਈ. ਕਾਰਡ ਬਣਾਉਣ 'ਚ ਭਾਰੀ ਦਿੱਕਤ ਆਉਂਦੀ ਹੈ | ਦੱਸ ਦਈਏ ਕੇ ਓ.ਸੀ.ਆਈ. ਸਾਰਥਿਕ ਸਹੂਲਤ ਹੈ, ਜਿਸ ਤਹਿਤ ਧਾਰਕ ਦੇ ਵਿਦੇਸ਼ੀ ਪਾਸਪੋਰਟ ਵਿਚ ਭਾਰਤ ਦੇ ਵੀਜ਼ੇ ਦਾ (ਉਮਰ ਭਰ ਯੋਗ ਰਹਿਣ ਵਾਲਾ) ਸਟਿੱਕਰ ਲਗਾਇਆ ਜਾਂਦਾ ਹੈ ਤੇ ਨਾਲ ਇਕ ਕਾਰਡ ਜਾਰੀ ਕੀਤਾ ਜਾਂਦਾ ਹੈ, ਜਿਸ ਨੂੰ ਓ.ਸੀ.ਆਈ. ਕਾਰਡ ਕਿਹਾ ਜਾਂਦਾ ਹੈ | ਜਦੋਂ ਵਿਦੇਸ਼ੀ ਭਾਰਤੀ ਆਪਣਾ ਨਵਾਂ ਪਾਸਪੋਰਟ ਬਣਾਉਂਦੇ ਹਨ ਤਾਂ ਉਨ੍ਹਾਂ ਨੂੰ ਫਿਰ ਓ.ਸੀ.ਆਈ. ਕਾਰਡ ਬਣਾਉਣਾ ਜ਼ਰੂਰੀ ਹੁੰਦਾ ਹੈ | 21 ਤੋਂ 50 ਸਾਲ ਦੀ ਉਮਰ ਵਿਚਕਾਰ ਪਾਸਪੋਰਟ ਨਵਾਂ ਕਰਵਾਉਣ ਨਾਲ ਹਰੇਕ ਵਾਰ ਓ.ਸੀ.ਆਈ. ਕਾਰਡ ਨਵਾਂ ਬਣਾਉਣ ਦੀ ਲੋੜ ਨਹੀਂ | 50 ਸਾਲ ਦੀ ਉਮਰ ਤੋਂ ਬਾਅਦ ਜਦੋਂ ਵੀ ਵਿਦੇਸ਼ੀ ਪਾਸਪੋਰਟ ਨਵਾਂ ਬਣੇਗਾ ਤਾਂ ਓ.ਸੀ.ਆਈ. ਕਾਰਡ ਵੀ ਦੁਬਾਰਾ ਅਪਲਾਈ ਕਰਨਾ ਜ਼ਰੂਰੀ ਹੈ | 50 ਸਾਲਾ ਦੀ ਉਮਰ ਤੋਂ ਬਾਅਦ ਬਣਾਇਆ ਓ. ਸੀ. ਆਈ. ਕਾਰਡ ਉਮਰ ਭਰ ਵਰਤੋਂ 'ਚ ਲਿਆਂਦਾ ਜਾ ਸਕਦਾ ਹੈ | ਭਾਵੇਂ ਕਿ ਉਨ੍ਹਾਂ ਨੂੰ ਓ. ਸੀ. ਆਈ. ਕਾਰਡ ਬਣਾਉਣ ਦੀ ਲੋੜ ਨਹੀਂ, ਪ੍ਰੰਤੂ ਜਿਸ ਪਾਸਪੋਰਟ ਦੇ ਆਧਾਰ 'ਤੇ ਓ.ਸੀ.ਆਈ. ਕਾਰਡ ਮਿਲਿਆ ਹੋਵੇ, ਉਹ ਪੁਰਾਣਾ ਪਾਸਪੋਰਟ ਸੰਭਾਲ ਕੇ ਰੱਖਣਾ ਜ਼ਰੂਰੀ ਹੈ | ਭਾਰਤ ਵਿਚ ਦਾਖ਼ਲੇ ਸਮੇਂ ਭਾਰਤੀ ਇਮੀਗ੍ਰੇਸ਼ਨ ਅਫ਼ਸਰ ਨੂੰ ਉਹ ਪੁਰਾਣਾ ਪਾਸਪੋਰਟ ਓ.ਸੀ.ਆਈ. ਕਾਰਡ ਦੇ ਨਾਲ ਵਿਖਾਉਣਾ ਪਵੇਗਾ | ਇਸ ਤਰ੍ਹਾਂ ਇਸ ਪ੍ਰਕਿਰਿਆ ਤੋਂ ਬਚਣ ਲਈ ਵਿਦੇਸ਼ਾਂ 'ਚ ਰਹਿੰਦੇ ਭਾਰਤੀ ਜਦੋਂ ਵੀ ਭਾਰਤ 'ਚ ਆਉਂਦੇ ਹਨ ਤਾਂ ਉਹ ਵੀਜ਼ਾ ਲਵਾ ਕੇ ਆਉਣ ਨੂੰ ਹੀ ਤਰਜੀਹ ਦਿੰਦੇ ਹਨ | ਉਨ੍ਹਾਂ ਦੀ ਭਾਰਤ ਅਤੇ ਪਾਕਿਸਤਾਨ ਸਰਕਾਰ ਤੋਂ ਮੰਗ ਹੈ ਕਿ ਇਸ ਪ੍ਰਕਿਰਿਆ 'ਚੋਂ ਉਨ੍ਹਾਂ ਨੂੰ ਕੱਢਿਆ ਜਾਵੇ ਅਤੇ ਕੋਈ ਹੋਰ ਸੌਖਾ ਰਾਹ ਅਪਨਾ ਕੇ ਗੁਰਧਾਮਾਂ ਦੇ ਦਰਸ਼ਨ ਕਰਵਾਏ ਜਾਣ |

ਵਿਜੇਇੰਦਰ ਸਿੰਗਲਾ ਨੇ 'ਕੈਂਸਰ ਰੋਕਥਾਮ ਪ੍ਰੋਗਰਾਮ' ਤਹਿਤ 'ਕੈਂਸਰ ਵਾਕ' ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਸੰਗਰੂਰ, 15 ਨਵੰਬਰ (ਸੁਖਵਿੰਦਰ ਸਿੰਘ ਫੁੱਲ, ਅਮਨਦੀਪ ਸਿੰਘ ਬਿੱਟਾ)-ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਦੀ ਰਹਿਨੁਮਾਈ ਹੇਠ ਪਿਛਲੇ ਕਰੀਬ ਅੱਠ ਮਹੀਨਿਆਂ ਤੋਂ ਸੰਗਰੂਰ ਤੇ ਭਵਾਨੀਗੜ੍ਹ 'ਚ ਟਾਟਾ ਮੈਮੋਰੀਅਲ ਕੈਂਸਰ ਹਸਪਤਾਲ ਦੇ ਕੈਂਸਰ ਮਾਹਰਾਂ ਵਲੋਂ ਪਾਇਲਟ ...

ਪੂਰੀ ਖ਼ਬਰ »

ਪਾਕਿਸਤਾਨ ਤੋਂ ਵਤਨ ਪਰਤੇ 2 ਸ਼ਰਧਾਲੂ 728 ਗ੍ਰਾਮ ਅਫੀਮ, ਸ਼ੱਕੀ ਨੰਬਰਾਂ ਵਾਲੀ ਡਾਇਰੀ ਤੇ ਭੁੱਕੀ ਸਣੇ ਕਾਬੂ

ਅਟਾਰੀ, 15 ਨਵੰਬਰ (ਰੁਪਿੰਦਰਜੀਤ ਸਿੰਘ ਭਕਨਾ)-6 ਨਵੰਬਰ ਨੂੰ ਭਾਰਤ ਤੋਂ ਸ੍ਰੀ ਨਨਕਾਣਾ ਸਾਹਿਬ ਗਏ ਜਥੇ ਦੀ 14 ਨਵੰਬਰ ਨੂੰ ਹੋਈ ਵਤਨ ਵਾਪਸੀ 'ਤੇ ਸੰਗਠਿਤ ਜਾਂਚ ਚੌਕੀ ਅਟਾਰੀ 'ਚ ਭਾਰਤੀ ਕਸਟਮ ਵਲੋਂ ਜਾਂਚ ਕਰਦਿਆਂ ਫ਼ਾਜ਼ਿਲਕਾ ਦੇ ਪਿੰਡ ਝੋਰੜ ਖੇੜਾ ਦੇ ਵਾਸੀ ਬਲਦੇਵ ...

ਪੂਰੀ ਖ਼ਬਰ »

ਵਿਦੇਸ਼ੀ ਪਾਸਪੋਰਟ ਧਾਰਕ ਸਿੱਖ ਸ਼ਰਧਾਲੂ ਪਾਕਿਸਤਾਨ ਦਾ ਵੀਜ਼ਾ ਲਵਾ ਕੇ ਕਰ ਰਹੇ ਨੇ ਗੁਰਧਾਮਾਂ ਦੀ ਯਾਤਰਾ

ਫਤਿਹਗੜ੍ਹ ਚੂੜੀਆਂ, 15 ਨਵੰਬਰ (ਧਰਮਿੰਦਰ ਸਿੰਘ ਬਾਠ)-ਡੇਰਾ ਬਾਬਾ ਨਾਨਕ ਵਾਲੇ ਪਾਸੇ ਤੋਂ ਸ੍ਰੀ ਕਰਤਾਰਪੁਰ ਸਾਹਿਬ ਦਰਸ਼ਨਾਂ ਲਈ ਖੁੱਲ੍ਹੇ ਲਾਂਘੇ ਦੇ ਮੁਕਾਬਲੇ ਪਾਕਿਸਤਾਨ ਵਾਲੇ ਪਾਸੇ ਤੋਂ ਵੀਜ਼ਾ ਲਗਾ ਕੇ ਆਏ ਵਿਦੇਸ਼ੀ ਸਿੱਖਾਂ ਦੀ ਗਿਣਤੀ ਵੱਧ ਰਹੀ ਹੈ | ਡੇਰਾ ...

ਪੂਰੀ ਖ਼ਬਰ »

ਰਿਸ਼ਤਾ ਟੁੱਟਣ ਕਾਰਨ ਮਹਿਲਾ ਸਿਪਾਹੀ ਵਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ

ਬੁਢਲਾਡਾ, 15 ਨਵੰਬਰ (ਸਵਰਨ ਸਿੰਘ ਰਾਹੀ)-ਰਿਸ਼ਤਾ ਟੁੱਟਣ ਕਾਰਨ ਪ੍ਰੇਸ਼ਾਨ ਥਾਣਾ ਸ਼ਹਿਰੀ ਬੁਢਲਾਡਾ 'ਚ ਤਾਇਨਾਤ ਮਹਿਲਾ ਸਿਪਾਹੀ ਨੇ ਅੱਜ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ | ਲੜਕੀ ਦੇ ਪਿਤਾ ਰਣਵੀਰ ਸਿੰਘ ਵਾਸੀ ਦੋਦੜਾ ਦੇ ਬਿਆਨਾਂ ਅਨੁਸਾਰ ਉਨ੍ਹਾਂ ...

ਪੂਰੀ ਖ਼ਬਰ »

ਪਾਵਰਕਾਮ ਦੀ 4700 ਕਰੋੜ ਦੀ ਸਬਸਿਡੀ ਦੀ ਰਕਮ ਫਸੀ

ਜਲੰਧਰ, 15 ਨਵੰਬਰ (ਸ਼ਿਵ ਸ਼ਰਮਾ)-ਪਾਵਰਕਾਮ ਲਈ ਇਹ ਮਹੀਨੇ ਕਾਫ਼ੀ ਮਹਿੰਗੇ ਸਾਬਤ ਹੋਏ ਹਨ ਤੇ ਹੁਣ ਜਨਵਰੀ ਤੋਂ ਖਪਤਕਾਰਾਂ ਲਈ ਮਹਿੰਗੀ ਬਿਜਲੀ ਦਾ ਭਾਰ ਪੈਣ ਦੀ ਸੰਭਾਵਨਾ ਜ਼ਾਹਰ ਕੀਤੀ ਜਾ ਰਹੀ ਹੈ | ਨਵੰਬਰ ਮਹੀਨੇ ਤੱਕ ਪਾਵਰਕਾਮ ਨੂੰ ਪੰਜਾਬ ਸਰਕਾਰ ਨੇ 10000 ਕਰੋੜ ਦੇ ...

ਪੂਰੀ ਖ਼ਬਰ »

ਰੀਟ੍ਰੀਟ ਦਾ ਸਮਾਂ ਬਦਲਿਆ

ਫ਼ਾਜ਼ਿਲਕਾ, 15 ਨਵੰਬਰ (ਦਵਿੰਦਰ ਪਾਲ ਸਿੰਘ)- ਹਿੰਦ-ਪਾਕਿ ਅੰਤਰਰਾਸ਼ਟਰੀ ਸਰਹੱਦ 'ਤੇ ਦੋਵਾਂ ਦੇਸ਼ਾਂ ਵਿਚਾਲੇ ਹੋਣ ਵਾਲੀ ਰੀਟ੍ਰੀਟ ਸੈਰਾਮਨੀ ਦਾ ਸਮਾਂ ਤਬਦੀਲ ਕਰ ਦਿੱਤਾ ਗਿਆ ਹੈ | ਬੀ.ਐਸ.ਐੱਫ਼. ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਸਮਾਂ ਹੁਣ ਮੌਸਮ ਵਿਚ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੀ ਰੈਸ਼ਨੇਲਾਈਜੇਸ਼ਨ ਪਾਲਸੀ ਰਾਹੀਂ ਕੈਂਸਰ, ਗੁਰਦਾ ਰੋਗ ਤੇ ਅੰਗਹੀਣ ਕਰਮਚਾਰੀਆਂ ਦੀ ਨਹੀਂ ਹੋਵੇਗੀ ਬਦਲੀ

ਗੁਰਦਾਸਪੁਰ, 15 ਨਵੰਬਰ (ਸੁਖਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਪ੍ਰਾਇਮਰੀ ਸਕੂਲਾਂ ਲਈ ਰੈਸ਼ਨੇਲਾਈਜੇਸ਼ਨ ਪਾਲਸੀ 2019 ਮਿਤੀ 16-09-2019 ਰਾਹੀਂ ਜਾਰੀ ਕੀਤੀ ਗਈ ਸੀ ਜਿਸ ਵਿਚ ਵਿਭਾਗ ਵਲੋਂ ਸੋਧ ਕਰਦੇ ਹੋਏ ਕਿਹਾ ਗਿਆ ਕਿ ਕੈਂਸਰ, ਗੁਰਦਾ ਰੋਗ ਤੋਂ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸ਼ੋ੍ਰਮਣੀ ਕਮੇਟੀ ਦਾ 99ਵਾਂ ਸਥਾਪਨਾ ਦਿਵਸ ਮਨਾਇਆ

ਅੰਮਿ੍ਤਸਰ, 15 ਨਵੰਬਰ (ਜੱਸ)-15 ਨਵੰਬਰ 1920 ਨੂੰ ਹੋਂਦ 'ਚ ਆਈ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 99ਵਾਂ ਸਥਾਪਨਾ ਦਿਵਸ ਅੱਜ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ 'ਚ ਸ਼ੋ੍ਰਮਣੀ ਕਮੇਟੀ ਅਧਿਕਾਰੀਆਂ ਤੇ ਕਰਮਚਾਰੀਆਂ ...

ਪੂਰੀ ਖ਼ਬਰ »

ਕੈਨੇਡਾ ਦੇ ਮਈ/ਸਤੰਬਰ 2020 ਇੰਟੇਕ ਦੇ ਦਾਖ਼ਲੇ ਲਈ ਲੈਂਡਮਾਰਕ ਇੰਮੀਗ੍ਰੇਸ਼ਨ ਵਲੋਂ ਸੈਮੀਨਾਰ ਅੱਜ ਤੇ ਕੱਲ੍ਹ

ਜਲੰਧਰ, 15 ਨਵੰਬਰ (ਅ.ਬ)-ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਲਈ ਲੈਂਡਮਾਰਕ ਇੰਮੀਗ੍ਰੇਸ਼ਨ ਦੁਆਰਾ ਸੈਮੀਨਾਰਾਂ ਦਾ ਆਯੋਜਨ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਕੀਤਾ ਜਾ ਰਿਹਾ ਹੈ | ਜਿਸ ਦੇ ਤਹਿਤ ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ, ਅਲਬਰਟਾ, ਨਿਊ ਫਾਊਾਡਲੈਂਡ, ...

ਪੂਰੀ ਖ਼ਬਰ »

ਗੈਂਗਸਟਰ ਦਿਲਪ੍ਰੀਤ ਬਾਬਾ ਤੇ ਸਾਥੀ ਵਲੋਂ ਜੇਲ੍ਹ 'ਚ ਕੈਦੀ 'ਤੇ ਹਮਲਾ

ਰੂਪਨਗਰ, 15 ਨਵੰਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਜੇਲ੍ਹ 'ਚ ਬੰਦ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ (ਢਾਹਾਂ) ਤੇ ਇਕ ਹੋਰ ਸਾਥੀ ਹਵਾਲਾਤੀ ਸਲੀਮ ਮੁਹੰਮਦ (ਰੰਮੀ) ਮੀਆਂਪੁਰ ਹੰਡੂਰ (ਕੀਰਤਪੁਰ ਸਾਹਿਬ) ਨੇ ਰਲ ਕੇ ਜੇਲ੍ਹ 'ਚ ਬੰਦ ਇਕ ਹੋਰ ਕੈਦੀ ਅੰਕੁਰ 'ਤੇ ਸੂਏ ਨੁਮਾ ...

ਪੂਰੀ ਖ਼ਬਰ »

ਕੌਮਾਂਤਰੀ ਨਗਰ ਕੀਰਤਨ ਦੌਰਾਨ ਚੜ੍ਹਾਵੇ ਦੇ ਪੈਸਿਆਂ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ 'ਤੇ ਸਕੂਲ ਖੋਲ੍ਹਣ ਦੀ ਸਿਫ਼ਾਰਿਸ਼

ਅੰਮਿ੍ਤਸਰ, 15 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 1 ਅਗਸਤ ਨੂੰ ਗੁ: ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ ਸਜਾਏ ਗਏ ਕੌਮਾਂਤਰੀ ਨਗਰ ਕੀਰਤਨ ਸਬੰਧੀ ਗਠਿਤ ...

ਪੂਰੀ ਖ਼ਬਰ »

ਉੱਘੇ ਰੰਗਮੰਚ, ਟੀ.ਵੀ. ਤੇ ਫ਼ਿਲਮ ਅਦਾਕਾਰ ਨਰਿੰਦਰ ਜੱਟੂ ਦਾ ਦਿਹਾਂਤ

ਅੰਮਿ੍ਤਸਰ, 15 ਨਵੰਬਰ (ਜਸਵੰਤ ਸਿੰਘ ਜੱਸ)-ਲਗਪਗ ਚਾਰ ਦਹਾਕਿਆਂ ਤੋਂ ਕਲਾ ਜਗਤ ਨਾਲ ਜੁੜੇ ਹੋਏ ਉੱਘੇ ਰੰਗਮੰਚ, ਟੀ.ਵੀ. ਅਤੇ ਫ਼ਿਲਮ ਅਦਾਕਾਰ ਨਰਿੰਦਰ ਜੱਟੂ ਦਾ ਬੀਤੀ ਦੇਰ ਰਾਤ ਦਿਹਾਂਤ ਹੋ ਗਿਆ ਸੀ, ਜਿਨ੍ਹਾਂ ਦਾ ਅੱਜ ਅੰਤਿਮ ਸੰਸਕਾਰ ਫ਼ਤਿਹਗੜ੍ਹ ਚੂੜੀਆਂ ਰੋਡ ਸਥਿਤ ...

ਪੂਰੀ ਖ਼ਬਰ »

ਆਰੋਗਿਅਮ ਡਾਕਟਰਜ਼ ਇੰਗਲੈਂਡ ਦੀ ਸੰਸਦ 'ਚ ਵੀ.ਆਈ.ਪੀ. ਸਪੀਕਰ ਵਜੋਂ ਸਨਮਾਨਿਤ

ਜਲੰਧਰ, 15 ਨਵੰਬਰ (ਅ.ਬ)-ਇਹ ਪਹਿਲੀ ਵਾਰ ਹੋਇਆ ਜਦੋਂ ਪੰਜਾਬ ਦੇ ਆਯੁਰਵੈਦਿਕ ਡਾਕਟਰਜ਼ ਨੂੰ ਬਿ੍ਟਿਸ਼ ਪਾਰਲੀਮੈਂਟ 'ਚ ਵੀ. ਆਈ. ਪੀ. ਸਪੀਕਰ ਵਜੋਂ ਸਨਮਾਨਿਤ ਕੀਤਾ ਗਿਆ | ਡਾ. ਸਤਨਾਮ ਸਿੰਘ ਤੇ ਡਾ. ਹਰਵੀਨ ਕੌਰ ਐਲਰਜੀ ਦੇ ਪੱਕੇ ਇਲਾਜ ਦੀ ਖੋਜ ਪਿਛਲੇ ਵਰ੍ਹੇ ਜਰਮਨ ਦੇ ...

ਪੂਰੀ ਖ਼ਬਰ »

ਰਾਜੂ ਸ਼ਰਾਫ ਭਾਰਤ ਦੇ ਚੋਟੀ ਦੇ 100 ਅਮੀਰਾਂ 'ਚ ਸ਼ਾਮਿਲ

ਪਟਿਆਲਾ, 15 ਨਵੰਬਰ (ਭਗਵਾਨ ਦਾਸ)-ਭਾਰਤ ਦੇ ਅਮੀਰਾਂ ਦੀ ਫੋਰਬਸ ਸੂਚੀ 'ਚ ਯੂ. ਪੀ. ਐਲ. ਦੇ ਚੇਅਰਮੈਨ ਰਾਜੂ ਸ਼ਰਾਫ ਭਾਰਤ ਦੇ ਚੋਟੀ ਦੇ 100 ਅਮੀਰਾਂ 'ਚ ਸ਼ਾਮਿਲ ਹੋ ਕੇ 87ਵੇਂ ਨੰਬਰ 'ਤੇ ਆ ਗਏ ਹਨ | ਉਨ੍ਹਾਂ ਦੀ ਕੰਪਨੀ ਯੂ. ਪੀ. ਐਲ. ਅਮਰੀਕਾ ਤੇ ਚੀਨ 'ਚ ਜੋ ਵਪਾਰ ਦੀ ਕਸ਼ਮਕਸ਼ ਚੱਲ ...

ਪੂਰੀ ਖ਼ਬਰ »

ਕੇਸ਼ੋਪੁਰ ਛੰਭ 'ਚ ਪ੍ਰਵਾਸੀ ਪੰਛੀਆਂ ਦੀ ਭਰਪੂਰ ਆਮਦ

ਭਾਗਦੀਪ ਸਿੰਘ ਗੋਰਾਇਆ ਗੁਰਦਾਸਪੁਰ, 15 ਨਵੰਬਰ-ਗੁਰਦਾਸਪੁਰ ਤੋਂ ਕੁਝ ਕੁ ਦੂਰੀ 'ਤੇ ਪੈਂਦੇ ਕੇਸ਼ੋਪੁਰ ਛੰਭ ਨੰੂ ਪੰਜਾਬ ਸਰਕਾਰ ਵਲੋਂ ਜੰਗਲੀ ਜੀਵ ਸੁਰੱਖਿਆ ਐਕਟ 1972 ਦੀ ਧਾਰਾ 36 ਸੀ. ਤਹਿਤ ਸਾਲ 2007 'ਚ ਕਮਿਊਨਿਟੀ ਰਿਜ਼ਰਵ ਐਲਾਨਿਆ ਗਿਆ ਸੀ | ਇਹ ਛੰਭ ਪੰਜ ਪਿੰਡਾਂ ਦੀ ...

ਪੂਰੀ ਖ਼ਬਰ »

10ਵੀਂ ਤੇ 12ਵੀਂ ਦੀ ਪ੍ਰੀਖਿਆ ਦੇ ਫਾਰਮ ਜਮ੍ਹਾਂ ਕਰਨ ਲਈ ਤਰੀਕਾਂ ਦਾ ਐਲਾਨ

ਗੁਰਦਾਸਪੁਰ, 15 ਨਵੰਬਰ (ਸੁਖਵੀਰ ਸਿੰਘ ਸੈਣੀ)-ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਤੇ 12ਵੀਂ ਦੀ ਪ੍ਰੀਖਿਆ ਲਈ ਫ਼ੀਸਾਂ ਅਤੇ ਫਾਰਮ ਜਮ੍ਹਾਂ ਕਰਵਾਉਣ ਸਬੰਧੀ ਤਰੀਕਾਂ ਜਾਰੀ ਕਰਦੇ ਹੋਏ ਕੰਟਰੋਲਰ ਪ੍ਰੀਖਿਆਵਾਂ ਨੇ ਇਕ ਪੱਤਰ ਜਾਰੀ ਕੀਤਾ ਹੈ ਜਿਸ ਅਨੁਸਾਰ 10ਵੀਂ ਦੀ ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਲਈ 19 ਕਰੋੜ ਜਾਰੀ

ਚੰਡੀਗੜ੍ਹ, 15 ਨਵੰਬਰ (ਅਜੀਤ ਬਿਊਰੋ)-ਪੰਜਾਬ ਸਰਕਾਰ ਨੇ ਹੁਣ ਤੱਕ ਗ਼ੈਰ-ਬਾਸਮਤੀ ਝੋਨੇ ਦੀ ਕਾਸ਼ਤ ਕਰਨ ਵਾਲੇ 29343 ਛੋਟੇ ਕਿਸਾਨਾਂ ਨੂੰ ਪਰਾਲੀ ਨਾ ਸਾੜਣ ਦੇ ਬਦਲੇ ਲਗਪਗ 19.09 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਜਾਰੀ ਕਰ ਦਿੱਤੀ ਹੈ | ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ...

ਪੂਰੀ ਖ਼ਬਰ »

ਗੋਡਿਆਂ ਤੇ ਜੋੜਾਂ ਦੇ ਦਰਦਾਂ ਨੂੰ ਕੰਟਰੋਲ ਕਰਨ ਲਈ ਅਰਥੋਨਾਰ ਕੈਪਸੂਲ ਵਰਦਾਨ

ਜਲੰਧਰ, 15 ਨਵੰਬਰ (ਅ.ਬ.)- ਆਯੁਰਵੇਦ ਦੀ ਸਫ਼ਲ ਖੋਜ, ਜੋੜਾਂ ਦਾ ਦਰਦ, ਯੂਰਿਕ ਐਸਿਡ ਤੇ ਗੋਡਿਆਂ 'ਚ ਦੂਰੀ ਦੀ ਬਿਮਾਰੀ ਜੜ੍ਹ ਤੋਂ ਕੰਟਰੋਲ ਕਰਨ ਲਈ ਅਰਥੋਨਾਰ ਕੈਪਸੂਲ ਵਰਦਾਨ ਸਾਬਤ ਹੋ ਰਹੇ ਹਨ | 1992 ਤੋਂ ਹੁਣ ਤੱਕ ਦੇਸ਼ 'ਚ 2.96 ਲੱਖ ਤੋਂ ਵੀ ਜ਼ਿਆਦਾ ਨਸ਼ਾ ਮੁਕਤ, ਸ਼ੂਗਰ, ...

ਪੂਰੀ ਖ਼ਬਰ »

ਦੁੱਧ ਦੀ ਫੈਟ ਤੋਂ ਬਿਨਾਂ ਹੋਰ ਪਦਾਰਥਾਂ ਦੀ ਮਿਲਾਵਟ ਨਾਲ ਬਣਾਏ ਘਿਓ ਦੀ ਵਿਕਰੀ 'ਤੇ ਲਾਈ ਜਾਵੇਗੀ ਰੋਕ

ਚੰਡੀਗੜ੍ਹ, 15 ਨਵੰਬਰ (ਅਜੀਤ ਬਿਊਰੋ)-ਪੰਜਾਬ ਦੇ ਖ਼ੁਰਾਕ ਤੇ ਡਰੱਗ ਪ੍ਰਬੰਧਨ ਵਿਭਾਗ ਵਲੋਂ ਇਕ ਜਨਤਕ ਨੋਟਿਸ ਜਾਰੀ ਕੀਤਾ ਗਿਆ ਹੈ ਜਿਸ ਮੁਤਾਬਿਕ ਪੰਜਾਬ 'ਚ ਦੁੱਧ ਦੀ ਫੈਟ ਤੋਂ ਬਿਨਾਂ ਹੋਰ ਪਦਾਰਥਾਂ ਦੀ ਮਿਲਾਵਟ ਨਾਲ ਬਣਾਏ ਘਿਓ ਤੇ ਨਾਲ ਹੀ ਬਨਸਪਤੀ ਜਿਸ 'ਚ ਘਿਓ ਜਾਂ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ :

ਸ਼ੋ੍ਰ: ਕਮੇਟੀ ਦੇ ਐਗਜ਼ੈਕਟਿਵ ਮੈਂਬਰ ਜਥੇਦਾਰ ਸ਼ਿੰਗਾਰਾ ਸਿੰਘ ਲੋਹੀਆਂ

ਲੋਹੀਆਂ ਖਾਸ-ਪੱਛੜੀਆਂ ਸ਼ੇ੍ਰਣੀਆਂ ਵਿੰਗ ਪੰਜਾਬ ਦੇ ਮੀਤ ਪ੍ਰਧਾਨ, ਹਲਕਾ ਸ਼ਾਹਕੋਟ ਦੇ ਟਕਸਾਲੀ ਆਗੂ ਅਤੇ ਸ਼੍ਰੋਮਣੀ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਜਥੇਦਾਰ ਸ਼ਿੰਗਾਰਾ ਸਿੰਘ ਲੋਹੀਆਂ ਦਾ ਜਨਮ ਮਾਤਾ ਮਿਲਾਪ ਕੌਰ ਦੀ ਕੁੱਖੋਂ ਪਿਤਾ ਉਜਾਗਰ ਸਿੰਘ ਦੇ ਘਰ ਪਿੰਡ ...

ਪੂਰੀ ਖ਼ਬਰ »

ਸਰਦ ਰੁੱਤ ਇਜਲਾਸ 'ਚ ਨਾਗਰਿਕਤਾ ਬਿੱਲ ਸਰਕਾਰ ਦੇ ਏਜੰਡੇ 'ਤੇ

ਨਵੀਂ ਦਿੱਲੀ, 15 ਨਵੰਬਰ (ਏਜੰਸੀ)- ਸੋਮਵਾਰ ਨੂੰ ਸ਼ੁਰੂ ਹੋਣ ਜਾ ਰਹੇ ਸਰਦ ਰੁੱਤ ਦੇ ਇਜਲਾਸ ਦੌਰਾਨ ਨਾਗਰਿਕਤਾ (ਸੋਧ) ਬਿੱਲ ਮੋਦੀ ਸਰਕਾਰ ਦੇ ਏਜੰਡੇ 'ਤੇ ਰਹੇਗਾ | ਅਧਿਕਾਰਤ ਸੂਤਰਾਂ ਵਲੋਂ ਦੱਸਿਆ ਗਿਆ ਹੈ ਕਿ ਇਸ ਬਿੱਲ ਨੂੰ ਸਰਕਾਰ ਨੇ ਸਰਦ ਰੁੱਤ ਦੇ ਇਜਲਾਸ ਲਈ ...

ਪੂਰੀ ਖ਼ਬਰ »

ਰੂਸ ਤੈਅ ਸਮੇਂ 'ਚ ਭਾਰਤ ਨੂੰ ਸੌਾਪੇਗਾ ਐਸ-400 ਮਿਜ਼ਾਈਲ ਪ੍ਰਣਾਲੀ-ਪੁਤਿਨ

ਬ੍ਰਾਸੀਲੀਆ, 15 ਨਵੰਬਰ (ਏਜੰਸੀ)- ਰੂਸ ਤੈਅ ਸਮੇਂ 'ਚ ਭਾਰਤ ਨੂੰ ਐਸ-400 ਜ਼ਮੀਨ ਤੋਂ ਹਵਾ 'ਚ ਮਾਰ ਕਰਨ ਲਈ ਮਿਜ਼ਾਈਲ ਪ੍ਰਣਾਲੀ ਭਾਰਤ ਨੂੰ ਪ੍ਰਦਾਨ ਕਰੇਗਾ | ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਇਸ ਸੌਦੇ ਦੇ ਿਖ਼ਲਾਫ਼ ਅਮਰੀਕਾ ਦੀ ਚਿਤਾਵਨੀ ਦੇ ਦਰਮਿਆਨ ...

ਪੂਰੀ ਖ਼ਬਰ »

ਰਾਫੇਲ ਮਾਮਲਾ ਰਾਹੁਲ ਗਾਂਧੀ ਤੋਂ ਮੁਆਫ਼ੀ ਮੰਗਵਾਉਣ ਲਈ ਭਾਜਪਾ ਅੱਜ ਕਰੇਗੀ ਦੇਸ਼-ਵਿਆਪੀ ਪ੍ਰਦਰਸ਼ਨ

ਨਵੀਂ ਦਿੱਲੀ, 15 ਨਵੰਬਰ (ਏਜੰਸੀ)-ਬੀਤੇ ਦਿਨ ਰਾਫੇਲ ਸੌਦਾ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਮੋਦੀ ਸਰਕਾਰ ਨੂੰ ਕਲੀਨ ਚਿੱਟ ਦੇਣ ਤੋਂ ਉਤਸ਼ਾਹਿਤ ਹੋਈ ਭਾਜਪਾ ਨੇ ਅੱਜ ਕਾਂਗਰਸ ਨੇਤਾ ਰਾਹੁਲ ਗਾਂਧੀ ਤੋਂ ਮੁਆਫ਼ੀ ਮੰਗ ਕਰਦਿਆਂ ਕਿਹਾ ਕਿ ਪਾਰਟੀ (ਭਾਜਪਾ) ਇਸ ਸਬੰਧੀ 'ਚ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਵਿਖੇ ਉੱਤਰ ਭਾਰਤ ਦੀ ਪਹਿਲੀ ਗਲੋਬਲ ਲਾਅ ਕਾਨਫ਼ਰੰਸ ਅੱਜ

ਐੱਸ.ਏ.ਐੱਸ. ਨਗਰ, 15 ਨਵੰਬਰ (ਕੇ. ਐੱਸ. ਰਾਣਾ)-ਵਾਤਾਵਰਨ ਦੀ ਸੁਰੱਖਿਆ ਨੂੰ ਸਮਰਪਿਤ ਦੋ ਰੋਜ਼ਾ ਗਲੋਬਲ ਲਾਅ ਕਾਨਫ਼ਰੰਸ ਦਾ ਉਦਘਾਟਨ ਕੇਂਦਰੀ ਮੰਤਰੀ ਪਿਊਸ਼ ਗੋਇਲ ਵਲੋਂ ਅੱਜ 16 ਨਵੰਬਰ ਨੂੰ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਕੀਤਾ ਜਾਵੇਗਾ | ਸੱਤ ਦੇਸ਼ਾਂ ...

ਪੂਰੀ ਖ਼ਬਰ »

ਦੇਸ਼ ਦੇ ਸਭ ਤੋਂ ਲਾਪ੍ਰਵਾਹ ਮੁੱਖ ਮੰਤਰੀ ਸਾਬਤ ਹੋਏ ਕੈਪਟਨ-ਭਗਵੰਤ ਮਾਨ

ਚੰਡੀਗੜ੍ਹ, 15 ਨਵੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਤਿੱਖਾ ਹਮਲਾ ਬੋਲਦੇ ਹੋਏ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੇ ਇਤਿਹਾਸ 'ਚ ਕੈਪਟਨ ਅਮਰਿੰਦਰ ਸਿੰਘ ਸਭ ਤੋਂ ਲਾਪ੍ਰਵਾਹ ਮੁੱਖ ...

ਪੂਰੀ ਖ਼ਬਰ »

ਮਹਿੰਦਰ ਐਾਡ ਮਹਿੰਦਰ ਟਰੈਕਟਰ ਕੰਪਨੀ ਵਲੋਂ ਗੁਰਦੁਆਰਾ ਬੇਰ ਸਾਹਿਬ ਨੂੰ ਟਰੈਕਟਰ ਮਹਿੰਦਰਾ ਅਲਟਰਾ ਭੇਟ

ਸੁਲਤਾਨਪੁਰ ਲੋਧੀ, 15 ਨਵੰਬਰ (ਨਰੇਸ਼ ਹੈਪੀ, ਥਿੰਦ)-ਮਹਿੰਦਰਾ ਐਾਡ ਮਹਿੰਦਰਾ ਟਰੈਕਟਰ ਕੰਪਨੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਸੇਵਾ ਵਜੋਂ ਕੰਪਨੀ ਦਾ ਇਕ ਟਰੈਕਟਰ ਮਹਿੰਦਰਾ ਅਲਟਰਾ ਦਿੱਤਾ, ਜਿਸ ...

ਪੂਰੀ ਖ਼ਬਰ »

10ਵੀਂ ਅਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਦੀਆਂ ਫ਼ੀਸਾਂ ਦਾ ਸ਼ਡਿਊਲ ਜਾਰੀ

ਐੱਸ.ਏ.ਐੱਸ. ਨਗਰ, 15 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਮਾਰਚ 2020 ਵਿਚ ਹੋਣ ਵਾਲੀਆਂ 10ਵੀਂ ਤੇ 12ਵੀਂ ਸ਼੍ਰੇਣੀ ਦੀਆਂ ਸਾਲਾਨਾ ਪ੍ਰੀਖਿਆਵਾਂ ਵਿਚ ਅਪੀਅਰ ਹੋਣ ਵਾਲੇ ਉਮੀਦਵਾਰਾਂ ਲਈ ਫ਼ੀਸਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX