ਤਾਜਾ ਖ਼ਬਰਾਂ


ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  22 minutes ago
ਬੰਗਾ ,27 ਜਨਵਰੀ { ਜਸਬੀਰ ਸਿੰਘ ਨੂਰਪੁਰ } -ਸਫ਼ੇਦ ਰੰਗ ਦੀ ਗੱਡੀ 'ਚ ਆਏ 4 ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਗੁਣਾਚੌਰ ਸਥਿਤ ਸ਼ਰਾਬ ਦੇ ਠੇਕੇ ਤੋਂ 50 ਹਜ਼ਾਰ ਲੁੱਟੇ ਹਨ ।ਇਸ ਮੌਕੇ ਉਹ ਆਪਣੇ ਨਾਲ ਮਹਿੰਗੀ ਸ਼ਰਾਬ ਵੀ ...
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  about 1 hour ago
ਮੁੱਲਾਂਪੁਰ ਗਰੀਬਦਾਸ, 27 ਜਨਵਰੀ (ਦਿਲਬਰ ਸਿੰਘ ਖੈਰਪੁਰ )- ਪਿੰਡ ਮਾਜਰਾ ਚੌਕ 'ਚ ਭਿਆਨਕ ਹਾਦਸੇ ਦੌਰਾਨ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ...
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 1 hour ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 19 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  about 2 hours ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  about 2 hours ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  about 3 hours ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  about 3 hours ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  about 3 hours ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  about 4 hours ago
ਪਟਨਾ, 27 ਜਨਵਰੀ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਲਕੇ 28 ਜਨਵਰੀ ਨੂੰ ਪਟਨਾ ਸਥਿਤ ਆਪਣੀ ਰਿਹਾਇਸ਼ 'ਤੇ ਬੈਠਕ ਬੁਲਾਈ ਹੈ। ਇਸ ਬੈਠਕ 'ਚ ਜੇ. ਡੀ. ਯੂ. ਦੇ ਸਾਰੇ ਸੰਸਦ ਮੈਂਬਰ...
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  about 4 hours ago
ਬਾਘਾਪੁਰਾਣਾ, 27 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਮੌਸਮ ਦੇ ਮਿਜ਼ਾਜ ਵਿਗੜਨ ਨਾਲ ਸ਼ੁਰੂ ਹੋਈ ਕਿਣ ਮਿਣ ਨਾਲ ਬਾਘਾਪੁਰਾਣਾ ਸ਼ਹਿਰ ਅਤੇ ਇਲਾਕੇ ਅੰਦਰ ਜਨ-ਜੀਵਨ ਕਾਫ਼ੀ...
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  about 4 hours ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੜ੍ਹਸ਼ੰਕਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  about 5 hours ago
ਕੋਲਕਾਤਾ, 27 ਜਨਵਰੀ- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਪੱਛਮੀ ਬੰਗਾਲ ਵਿਧਾਨ ਸਭਾ 'ਚ ਵੀ ਮਤਾ ਪਾਸ ਹੋ ਗਿਆ। ਵਿਧਾਨ ਸਭਾ 'ਚ ਇਹ ਮਤਾ ਸੂਬਾ ਸਰਕਾਰ ਵਲੋਂ ਪੇਸ਼ ਕੀਤਾ ਗਿਆ...
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  about 4 hours ago
ਚੰਡੀਗੜ੍ਹ, 27 ਜਨਵਰੀ- 'ਕਿਸਮਤ ਚਮਕਦੀ ਦਾ ਪਤਾ ਨਹੀਂ ਲੱਗਦਾ', ਇਹ ਗੱਲ ਪਠਾਨਕੋਟ ਵਾਸੀ ਰਾਕੇਸ਼ ਸ਼ਰਮਾ 'ਤੇ ਬਿਲਕੁਲ ਢੁੱਕਦੀ ਹੈ, ਜਿਸ ਨੂੰ ਪੰਜਾਬ ਰਾਜ ਨਿਊ ਈਅਰ ਬੰਪਰ ਨੇ ਮਹਿਜ਼ ਤਿੰਨ ਘੰਟਿਆਂ 'ਚ ਡੇਢ ਕਰੋੜ...
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  about 5 hours ago
ਮੋਗਾ, 27 ਜਨਵਰੀ (ਗੁਰਤੇਜ ਬੱਬੀ)- ਥਾਣਾ ਨਿਹਾਲ ਸਿੰਘ ਪੁਲਿਸ ਗੈਂਗਸਟਰ ਸੁਖਪ੍ਰੀਤ ਉਰਫ਼ ਬੁੱਢਾ ਨੂੰ 22 ਜਨਵਰੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਸੰਗਰੂਰ ਜੇਲ੍ਹ ਤੋਂ ਤਹਿਸੀਲ ਨਿਹਾਲ ਸਿੰਘ ਵਾਲਾ ਲੈ ਕੇ ਆਈ ਸੀ...
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  1 minute ago
ਨਵੀਂ ਦਿੱਲੀ, 27 ਜਨਵਰੀ- ਕੇਂਦਰੀ ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਦੇ ਵਿਰੋਧ 'ਚ ਸ਼ਾਹੀਨ ਬਾਗ 'ਚ ਪ੍ਰਦਰਸ਼ਨ ਕਰਨ ਵਾਲਿਆਂ ਦਾ ਸਮਰਥਨ ਕਰਨ ਲਈ ਕਾਂਗਰਸ...
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  about 6 hours ago
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  about 6 hours ago
ਅਖਿਲ ਭਾਰਤੀ ਸਫ਼ਾਈ ਮਜ਼ਦੂਰ ਸੰਘ ਦੇ ਮੁਖੀ ਸੰਜੇ ਗਹਿਲੋਤ 'ਆਪ' ਹੋਏ ਸ਼ਾਮਲ
. . .  about 6 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਦੇ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ
. . .  1 minute ago
ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ
. . .  about 7 hours ago
ਹਲਕੀ ਕਿਣ ਮਿਣ ਕਾਰਨ ਜਨ-ਜੀਵਨ ਪ੍ਰਭਾਵਿਤ
. . .  about 7 hours ago
ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਕਾਮੇਡੀਅਨ ਭਾਰਤੀ ਸਿੰਘ ਨੂੰ ਮਾਣਯੋਗ ਹਾਈਕੋਰਟ ਨੇ ਦਿੱਤੀ ਰਾਹਤ
. . .  about 8 hours ago
1 ਫਰਵਰੀ ਨੂੰ ਹੋਵੇਗੀ ਬਾਬੇ ਨਾਨਕ ਦੇਵ ਦੀ ਫ਼ਿਲਾਸਫ਼ੀ 'ਤੇ ਕੌਮਾਂਤਰੀ ਕਾਨਫ਼ਰੰਸ, ਚੀਫ਼ ਜਸਟਿਸ ਕਰਨਗੇ ਉਦਘਾਟਨ
. . .  about 8 hours ago
ਪਾਕਿ 'ਚ ਵਿਆਹ ਦੇ ਮੰਡਪ ਤੋਂ ਅਗਵਾ ਕੀਤੀ ਗਈ ਹਿੰਦੂ ਲੜਕੀ, ਜਬਰਨ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  about 8 hours ago
ਬਜਟ ਸੈਸ਼ਨ ਤੋਂ ਪਹਿਲਾਂ 31 ਜਨਵਰੀ ਨੂੰ ਹੋਵੇਗੀ ਭਾਜਪਾ ਸੰਸਦੀ ਕਾਰਜਕਾਰਨੀ ਦੀ ਬੈਠਕ
. . .  about 8 hours ago
ਐੱਨ. ਪੀ. ਆਰ. ਦੀ ਪ੍ਰਕਿਰਿਆ 'ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ, ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ
. . .  about 9 hours ago
ਪ੍ਰਵਾਸੀ ਮਜ਼ਦੂਰ ਦੇ 5 ਸਾਲਾ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧਾ, ਮੌਤ
. . .  about 9 hours ago
ਏਅਰ ਇੰਡੀਆ 'ਚ 100 ਫ਼ੀਸਦੀ ਹਿੱਸੇਦਾਰੀ ਵੇਚੇਗੀ ਸਰਕਾਰ, 17 ਮਾਰਚ ਤੱਕ ਲੱਗੇਗੀ ਬੋਲੀ
. . .  about 9 hours ago
ਆਂਧਰਾ ਪ੍ਰਦੇਸ਼ ਕੈਬਨਿਟ ਦਾ ਵੱਡਾ ਫ਼ੈਸਲਾ, ਵਿਧਾਨ ਪ੍ਰੀਸ਼ਦ ਨੂੰ ਖ਼ਤਮ ਕਰਨ ਦੇ ਫ਼ੈਸਲੇ 'ਤੇ ਲਾਈ ਮੋਹਰ
. . .  about 10 hours ago
ਬਜਟ ਤੋਂ ਪਹਿਲਾਂ ਸਰਕਾਰ ਨੇ ਸੱਦੀ ਸਰਬ ਪਾਰਟੀ ਬੈਠਕ
. . .  about 8 hours ago
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਡਾਇਬੀਟਿਕ ਰੈਟੀਨੋਪੈਥੀ ਸਕਰੀਨਿੰਗ ਤੇ ਟਰੀਟਮੈਂਟ ਲਈ ਆਰੰਭਿਕ ਪ੍ਰਾਜੈਕਟ ਦੀ ਸ਼ੁਰੂਆਤ- ਸਿੱਧੂ
. . .  about 10 hours ago
11 ਸਾਲਾ ਬੱਚੀ ਨਾਲ ਛੇੜਛਾੜ ਦੇ ਮਾਮਲੇ 'ਚ ਗ੍ਰੰਥੀ ਨਾਮਜ਼ਦ
. . .  about 11 hours ago
ਸੁਖਬੀਰ ਅਤੇ ਬੀਬਾ ਹਰਸਿਮਰਤ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 11 hours ago
ਦਿੱਗਜ ਬਾਸਕਟਬਾਲ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ
. . .  about 11 hours ago
ਚੋਰਾਂ ਨੇ ਬੈਂਕ ਦੀ ਕੰਧ ਪਾੜ ਕੇ ਕੀਤੀ ਚੋਰੀ
. . .  about 12 hours ago
ਹਜ਼ਾਰਾਂ ਕਿਸਾਨ ਅੱਜ ਕਰਨਗੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦਾ ਘਿਰਾਓ
. . .  about 12 hours ago
ਜੈਪੁਰ 'ਚ ਸਾਹਮਣੇ ਆਇਆ ਕੋਰੋਨਾ ਵਾਇਰਸ ਦਾ ਮਰੀਜ਼
. . .  about 13 hours ago
ਜ਼ਿਲ੍ਹਾ ਸੰਗਰੂਰ 'ਚ ਆਮ ਵਾਂਗ ਖੁੱਲ੍ਹਣਗੇ ਸਕੂਲ
. . .  about 13 hours ago
ਅੱਜ ਦਾ ਵਿਚਾਰ
. . .  about 14 hours ago
ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  about 20 hours ago
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  about 1 hour ago
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  51 minutes ago
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  about 1 hour ago
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  1 day ago
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  1 day ago
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  1 day ago
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  1 day ago
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  1 day ago
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 1 ਮੱਘਰ ਸੰਮਤ 551

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਮਗਨਰੇਗਾ ਘੁਟਾਲੇ 'ਚ ਕਾਰਵਾਈ ਮਜ਼ਦੂਰ ਜਮਾਤ ਦੇ ਸੰਘਰਸ਼ ਦੀ ਜਿੱਤ

ਫ਼ਿਰੋਜ਼ਪੁਰ, 15 ਨਵੰਬਰ (ਗੁਰਿੰਦਰ ਸਿੰਘ)- ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਮਹਾਤਮਾ ਗਾਂਧੀ ਕੌਮੀ ਪੇਂਡੂ ਰੋਜ਼ਗਾਰ ਗਰੰਟੀ ਯੋਜਨਾ (ਮਗਨਰੇਗਾ) ਵਿਚ ਕਰੋੜਾਂ ਰੁਪਏ ਦਾ ਘੁਟਾਲਾ ਕਰਨ ਵਾਲੇ ਅਧਿਕਾਰੀਆਂ ਿਖ਼ਲਾਫ਼ ਕੀਤੀ ਕਾਰਵਾਈ ਨੂੰ ਮਜ਼ਦੂਰ ਜਮਾਤ ਵਲੋਂ ਲੜੇ ਸੰਘਰਸ਼ ਦੀ ਜਿੱਤ ਕਰਾਰ ਦਿੰਦਿਆਂ ਸੀ.ਪੀ.ਐੱਮ. ਨਾਲ ਸਬੰਧਿਤ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਨੇ ਅੱਜ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਨੂੰ ਮਿਲ ਕੇ ਇਨ੍ਹਾਂ ਭਿ੍ਸ਼ਟ ਅਧਿਕਾਰੀਆਂ ਿਖ਼ਲਾਫ਼ ਕਾਰਵਾਈ ਅਮਲ ਵਿਚ ਲਿਆਉਣ ਤੇ ਇਨ੍ਹਾਂ ਵਲੋਂ ਖ਼ੁਰਦ-ਬੁਰਦ ਕੀਤੀ ਰਾਸ਼ੀ ਸਮੇਤ ਵਿਆਜ ਵਸੂਲ ਕੇ ਸਰਕਾਰੀ ਖ਼ਜ਼ਾਨੇ ਵਿਚ ਜਮਾਂ ਕਰਵਾਉਣ ਦੀ ਮੰਗ ਕੀਤੀ ਹੈ | ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਰਜਨ ਸਿੰਘ, ਜਨਰਲ ਸਕੱਤਰ ਕਿਰਨ ਬਾਲਾ, ਸੀ. ਪੀ. ਐੱਮ. ਦੇ ਜ਼ਿਲ੍ਹਾ ਸਕੱਤਰੇਤ ਮੈਂਬਰ ਕੁਲਦੀਪ ਸਿੰਘ ਖੁੰਗਰ ਤੇ ਦਲਿਤ ਵੈੱਲਫੇਅਰ ਸਭਾ ਦੇ ਪ੍ਰਧਾਨ ਬੱਗਾ ਸਿੰਘ ਦੀ ਅਗਵਾਈ 'ਚ ਡਿਪਟੀ ਕਮਿਸ਼ਨਰ ਨੂੰ ਮਿਲੇ ਵਫ਼ਦ ਨੇ ਮੰਗ ਕੀਤੀ ਕਿ ਮਗਨਰੇਗਾ ਵਿਚ ਪਿਛਲੇ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਘੁਟਾਲੇਬਾਜ਼ੀ ਸਬੰਧੀ ਸਮੂਹ ਮਜ਼ਦੂਰ ਵੈੱਲਫੇਅਰ ਸਭਾ ਵਲੋਂ ਸਮੇਂ-ਸਮੇਂ 'ਤੇ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਜਾਂਦਾ ਰਿਹਾ ਹੈ | ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਨਾਲ ਅਨੇਕਾਂ ਵਾਰ ਮੀਟਿੰਗਾਂ ਵੀ ਹੋਈਆਂ ਤੇ ਹਜ਼ਾਰਾਂ ਦੇ ਕਰੀਬ ਦਰਖਾਸਤਾਂ ਅੱਜ ਵੀ ਦਫ਼ਤਰੀ ਧੂੜ ਚੱਟ ਰਹੀਆਂ ਹਨ | ਆਗੂਆਂ ਦੱਸਿਆ ਕਿ ਸਥਾਨਕ ਅਧਿਕਾਰੀਆਂ ਵਲੋਂ ਕੋਈ ਕਾਰਵਾਈ ਅਮਲ ਵਿਚ ਨਾ ਲਿਆਂਦੇ ਜਾਣ 'ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਪਾਈ ਰਿੱਟ ਪਟੀਸ਼ਨ 'ਤੇ ਸਥਾਨਕ ਅਧਿਕਾਰੀਆਂ ਦੀ ਜਵਾਬ ਤਲਬੀ ਵੀ ਹੋਈ, ਪਰ ਪਰਨਾਲਾ ਉੱਥੇ ਦਾ ਉੱਥੇ ਹੀ ਰਿਹਾ | ਮਜ਼ਦੂਰ ਆਗੂਆਂ ਦੱਸਿਆ ਕਿ ਆਖ਼ਰ ਮਜ਼ਦੂਰ ਜਥੇਬੰਦੀਆਂ ਵਲੋਂ ਮਨਰੇਗਾ ਦੇ ਇੰਚਾਰਜ ਤੇ ਮੁੱਖ ਮੰਤਰੀ ਪੰਜਾਬ ਤੱਕ ਕੀਤੀ ਪਹੁੰਚ ਸਦਕਾ ਪੜਤਾਲ ਆਰੰਭ ਹੋਈ, ਜਿਸ ਵਿਚ ਇਹ ਘੁਟਾਲੇਬਾਜ਼ੀ ਸਾਹਮਣੇ ਆ ਗਈ ਹੈ | ਆਗੂਆਂ ਮੰਗ ਕੀਤੀ ਕਿ 2 ਕਰੋੜ 59 ਲੱਖ ਰੁਪਏ ਦੀ ਸਾਹਮਣੇ ਆਈ ਘੁਟਾਲੇਬਾਜ਼ੀ ਵਿਚ ਬਰਖ਼ਾਸਤ ਕੀਤੇ ਫ਼ਿਰੋਜ਼ਪੁਰ ਦੇ 3 ਅਧਿਕਾਰੀਆਂ ਸਮੇਤ ਸ੍ਰੀ ਮੁਕਤਸਰ ਸਾਹਿਬ ਤੇ ਫ਼ਰੀਦਕੋਟ ਦੇ ਪੰਜਾਂ ਅਧਿਕਾਰੀਆਂ ਿਖ਼ਲਾਫ਼ ਬਣਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਜਾਵੇ ਤੇ ਮਜ਼ਦੂਰ ਜਥੇਬੰਦੀਆਂ ਵਲੋਂ ਦਿੱਤੀਆਂ ਹਜ਼ਾਰਾਂ ਦਰਖਾਸਤਾਂ 'ਤੇ ਕਾਰਵਾਈ ਨਾ ਕਰਨ ਵਾਲੇ ਵਧੀਕ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਬੰਧਿਤ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕਰਕੇ ਵਿਭਾਗੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ | ਉਨ੍ਹਾਂ ਇਹ ਵੀ ਮੰਗ ਕੀਤੀ ਕਿ ਮਨਰੇਗਾ ਸਕੀਮ ਸਬੰਧੀ ਸਮੁੱਚੇ ਪੰਜਾਬ ਵਿਚ ਪੜਤਾਲ ਕਰਵਾ ਕੇ ਖ਼ੁਰਦ-ਬੁਰਦ ਕੀਤੀ ਮਨਰੇਗਾ ਰਾਸ਼ੀ ਸਮੇਤ ਵਿਆਜ ਵਸੂਲ ਕੇ ਸਰਕਾਰੀ ਖ਼ਜ਼ਾਨੇ ਵਿਚ ਜਮਾਂ ਕਰਵਾਈ ਜਾਵੇ | ਵਫ਼ਦ ਵਿਚ ਡਾ. ਪ੍ਰਦੀਪ ਰਾਣਾ, ਮਹਿੰਦਰ ਸਿੰਘ, ਨਿਹੰਗ ਸਿੰਘ, ਪੂਜਾ, ਸੋਮਾ, ਮਨਜੀਤ ਕੌਰ, ਜਗਮੀਤ ਸਿੰਘ, ਸ਼ੇਰ ਸਿੰਘ, ਬੰਤਾ ਸਿੰਘ, ਬਲਵੀਰ ਸਿੰਘ, ਬਿੱਟੂ ਤੇ ਸੀਤਾ ਆਦਿ ਮੌਜੂਦ ਸਨ |

ਵਿਦਿਆਰਥਣ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਨੂੰ 20 ਸਾਲ ਦੀ ਕੈਦ ਤੇ ਜ਼ੁਰਮਾਨਾ

ਫ਼ਾਜ਼ਿਲਕਾ, 15 ਨਵੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਨੇ ਸਰਕਾਰੀ ਸਕੂਲ ਦੀ ਇਕ ਨਾਬਾਲਗ ਵਿਦਿਆਰਥਣ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਇਕ ਨੌਜਵਾਨ ਨੂੰ 20 ਸਾਲ ਦੀ ਕੈਦ ਅਤੇ ਜ਼ੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਹਨ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਕਾਬੂ

ਤਲਵੰਡੀ ਭਾਈ, 15 ਨਵੰਬਰ (ਰਵਿੰਦਰ ਸਿੰਘ ਬਜਾਜ)- ਤਲਵੰਡੀ ਭਾਈ ਪੁਲਿਸ ਵਲੋਂ ਨਸ਼ਾ ਤਸਕਰਾਂ ਿਖ਼ਲਾਫ਼ ਸ਼ਿਕੰਜਾ ਕੱਸਦਿਆਂ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 1250 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਮਾਮਲੇ ਦੀ ਤਫ਼ਤੀਸ਼ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਜ਼ਿਲ੍ਹਾ ਪੱਧਰੀ ਚਾਈਲਡ ਹੈਲਥ ਵਰਕਸ਼ਾਪ ਲਗਾਈ

ਫ਼ਿਰੋਜ਼ਪੁਰ, 15 ਨਵੰਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਦਰ ਡਿਪਟੀ ਕਮਿਸ਼ਨਰ ਮੀਟਿੰਗ ਹਾਲ ਵਿਚ ਸਿਵਲ ਸਰਜਨ ਡਾ. ਹਰੀ ਨਰਾਇਣ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਚਾਈਲਡ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਨੌਜਵਾਨ ਦੀ ਮੌਤ

ਜ਼ੀਰਾ, 15 ਨਵੰਬਰ (ਮਨਜੀਤ ਸਿੰਘ ਢਿੱਲੋਂ)- ਸਥਾਨਕ ਝਤਰਾ ਰੋਡ, ਵਾਰਡ ਨੰਬਰ-10 ਜ਼ੀਰਾ ਵਿਖੇ ਇਕ ਨੌਜਵਾਨ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦੀ ਸੂਚਨਾ ਹੈ | ਥਾਣਾ ਸਿਟੀ ਜ਼ੀਰਾ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ¢ ਮਿ੍ਤਕ ਨੌਜਵਾਨ ਹਰਜੋਤ ਸਿੰਘ (31) ...

ਪੂਰੀ ਖ਼ਬਰ »

25 ਏਕੜ 'ਚ ਬਣਨ ਵਾਲੇ ਪੀ. ਜੀ. ਆਈ. ਹਸਪਤਾਲ ਪ੍ਰਬੰਧਕਾਂ ਮੰਗੀ 10 ਏਕੜ ਹੋਰ ਜਗ੍ਹਾ

ਫ਼ਿਰੋਜ਼ਪੁਰ, 15 ਨਵੰਬਰ (ਜਸਵਿੰਦਰ ਸਿੰਘ ਸੰਧੂ)- ਸਾਲਾਂ-ਬੱਧੀ ਸਮੇਂ ਤੋਂ ਲੋੜੀਂਦੀ ਜਗ੍ਹਾ ਦੀ ਪੂਰਤੀ ਨਾ ਹੋਣ ਕਾਰਨ ਅੱਧ-ਵਿਚਕਾਰੇ ਲਟਕ ਰਹੇ ਪੀ. ਜੀ. ਆਈ. ਹਸਪਤਾਲ ਵਾਲਿਆਂ ਵਲੋਂ 25 ਏਕੜ ਜਗ੍ਹਾ ਲੈਣ ਉਪਰੰਤ ਹੁਣ 10 ਏਕੜ ਜਗ੍ਹਾ ਦੀ ਹੋਰ ਮੰਗ ਰੱਖ ਦਿੱਤੀ ਹੈ, ਜਿਸ ਦੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਲੈ ਕੇ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 15 ਨਵੰਬਰ (ਜਸਵਿੰਦਰ ਸਿੰਘ ਸੰਧੂ)- ਦੇਸ਼ ਅੰਦਰ ਦਿਨੋ-ਦਿਨ ਅਸਮਾਨ ਨੂੰ ਛੂਹ ਰਹੀ ਮਹਿੰਗਾਈ ਲਈ ਕੇਂਦਰ ਵਿਚਲੀ ਭਾਜਪਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਣ ਦੇ ਨਾਲ-ਨਾਲ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਲੈ ਕੇ ਅੱਜ ਕਾਂਗਰਸ ...

ਪੂਰੀ ਖ਼ਬਰ »

ਵਿਸ਼ਵ ਕਬੱਡੀ ਕੱਪ ਦੇ 4 ਨੂੰ ਹੋਣਗੇ ਗੁਰੂਹਰਸਹਾਏ 'ਚ ਮੈਚ

ਫ਼ਿਰੋਜ਼ਪੁਰ, 15 ਨਵੰਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਨਵੰਬਰ ਦਿਨ ਬੁੱਧਵਾਰ ਨੂੰ ਗੁਰੂਹਰਸਹਾਏ ਵਿਖੇ ਗੁਰੂ ਰਾਮ ...

ਪੂਰੀ ਖ਼ਬਰ »

ਲਾਵਾਰਸ ਲਾਸ਼ ਦਾ ਸਹਾਰਾ ਕਲੱਬ ਜ਼ੀਰਾ ਨੇ ਕੀਤਾ ਅੰਤਿਮ ਸੰਸਕਾਰ

ਜ਼ੀਰਾ, 15 ਨਵੰਬਰ (ਮਨਜੀਤ ਸਿੰਘ ਢਿੱਲੋਂ)- ਪੁਲਿਸ ਥਾਣਾ ਮਖੂ ਦੀ ਪੁਲਿਸ ਨੂੰ ਮਿਲੀ ਇਕ ਲਾਵਾਰਸ ਲਾਸ਼ ਦਾ ਅੰਤਿਮ ਸਸਕਾਰ ਸਹਾਰਾ ਕਲੱਬ ਜ਼ੀਰਾ ਵਲੋਂ ਕੀਤਾ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਮਖੂ ਤੋਂ ਥੋੜ੍ਹਾ ਅੱਗੇ ਬਣ ਰਹੇ ਨਵੇਂ ਪੁਲ ਕੋਲ ਇਕ 60-65 ਸਾਲ ਦੇ ਕਰੀਬ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੀ ਜ਼ਿੱਦ ਅੱਗੇ ਬੇਵੱਸ ਹੋਏ ਵਿਦਿਆਰਥੀ

ਫ਼ਿਰੋਜ਼ਪੁਰ, 15 ਨਵੰਬਰ (ਗੁਰਿੰਦਰ ਸਿੰਘ)- ਸਿੱਖਿਆ ਵਿਭਾਗ ਵਲੋਂ ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਦੀ ਸਰੀਰਕ ਤੰਦਰੁਸਤੀ ਤੇ ਉਨ੍ਹਾਂ ਅੰਦਰ ਖੇਡ ਭਾਵਨਾ ਪੈਦਾ ਕਰਨ ਦੇ ਮਨੋਰਥ ਕਰਵਾਈਆਂ ਜਾਂਦੀਆਂ ਸਾਲਾਨਾ ਖੇਡਾਂ ਜਿੱਥੇ ਬੱਚਿਆਂ ਦੇ ਭਵਿੱਖ ਵਿਚ ਸਹਾਈ ਹੁੰਦੀਆਂ ...

ਪੂਰੀ ਖ਼ਬਰ »

ਕਿਸੇ ਨੂੰ ਦੁਖੀ ਵੇਖ ਕੇ ਖ਼ੁਸ਼ ਨਹੀਂ ਹੋਣਾ ਚਾਹੀਦਾ- ਸਵਾਮੀ ਆਤਮਾਨੰਦ ਪੁਰੀ

ਜ਼ੀਰਾ, 15 ਨਵੰਬਰ (ਮਨਜੀਤ ਸਿੰਘ ਢਿੱਲੋਂ)- ਸਵਾਮੀ ਸਵਤੇ ਪ੍ਰਕਾਸ਼ ਸ਼ਿਵਾਲਾ ਮੰਦਰ ਜ਼ੀਰਾ ਵਿਖੇ ਸ਼ਿਵ ਸ਼ਕਤੀ ਯੋਗ ਮਿਸ਼ਨ ਵਲੋਂ ਕਰਵਾਏ ਜਾ ਰਹੇ ਸ੍ਰੀ ਮਦ ਭਾਗਵਤ ਕਥਾ ਦੇ ਦੌਰਾਨ ਪ੍ਰਵਚਨ ਕਰਦਿਆਂ ਆਚਾਰੀਆ ਮਹਾਂਮੰਡਲੇਸ਼ਵਰ ਸਵਾਮੀ ਆਤਮਾ ਨੰਦ ਪੁਰੀ ਨੇ ਕਿਹਾ ਕਿ ...

ਪੂਰੀ ਖ਼ਬਰ »

ਸਕਾਊਟ ਗਾਈਡ ਕੈਂਪ ਲਗਾਉਣ ਆਏ ਕੱਬ-ਬੁਲਬੁਲ ਪਹੰੁਚੇ ਹਿੰਦ-ਪਾਕਿ ਕੌਮੀ ਸਰਹੱਦ 'ਤੇ

ਫ਼ਿਰੋਜ਼ਪੁਰ, 15 ਨਵੰਬਰ (ਜਸਵਿੰਦਰ ਸਿੰਘ ਸੰਧੂ)- ਭਾਰਤ ਸਕਾਊਟ ਗਾਈਡ ਦਾ ਫ਼ਿਰੋਜ਼ਪੁਰ ਦੇਵ ਸਮਾਜ ਮਾਡਲ ਸਕੂਲ ਅੰਦਰ ਲੱਗੇ ਉੱਤਰੀ ਭਾਰਤ ਦੇ ਰਾਜਾਂ ਨਾਲ ਸਬੰਧਿਤ ਬੱਚਿਆਂ ਦੇ ਰਾਸ਼ਟਰੀ ਕੈਂਪ ਵਿਚ ਪਹੰੁਚੇ 11 ਸਾਲ ਤੋਂ ਘੱਟ ਉਮਰ ਦੇ ਕੱਬ-ਬੁਲਬੁਲਾਂ ਨੇ ਸਕੂਲ ਅੰਦਰ ...

ਪੂਰੀ ਖ਼ਬਰ »

ਭਾਜਪਾ ਅਹੁਦੇਦਾਰਾਂ ਤੇ ਵਰਕਰਾਂ ਨੇ ਗਾਂਧੀ ਸੰਕਲਪ ਯਾਤਰਾ ਕੱਢੀ

ਮਖੂ, 15 ਨਵੰਬਰ (ਵਰਿੰਦਰ ਮਨਚੰਦਾ)- ਭਾਰਤੀ ਜਨਤਾ ਪਾਰਟੀ ਮੰਡਲ ਮਖੂ ਤੇ ਜ਼ੀਰਾ ਦੇ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਗਾਂਧੀ ਸੰਕਲਪ ਯਾਤਰਾ ਕੱਢੀ ਗਈ | ਇਹ ਸੰਕਲਪ ਯਾਤਰਾ ਜ਼ੀਰਾ ਵਾਲਾ ਮੋੜ ਤੋਂ ਸ਼ੁਰੂ ਹੋ ਕੇ ਡਾ. ਰਣਜੀਤ ਸਿੰਘ ਚੌਾਕ 'ਚ ਆ ਕੇ ਸਮਾਪਤ ਹੋਈ | ਇਸ ਗਾਂਧੀ ...

ਪੂਰੀ ਖ਼ਬਰ »

ਅਮਨਦੀਪ ਸਿੰਘ ਸਾਈਕਲ ਰਾਹੀਂ ਗੁਰਦੁਆਰਾ ਸ਼ਹੀਦ ਸ਼ਾਮ ਸਿੰਘ ਅਟਾਰੀ ਪਹੁੰਚਿਆ

ਮਖੂ, 15 ਨਵੰਬਰ (ਮੇਜਰ ਸਿੰਘ ਥਿੰਦ)- ਸਿੱਖ ਇਤਿਹਾਸ ਦੀ ਮਹਾਨਤਾ ਤੇ ਗੌਰਵਮਈ ਇਤਿਹਾਸ ਤੋਂ ਕਰਨਾਟਕਾ ਦਾ ਜੰਮਪਲ 15 ਸਾਲ ਦਾ ਲੜਕਾ ਮਹਾਦੇਵ ਰੈਡੀ ਅੰਮਿ੍ਤ ਛਕ ਤੇ ਅਮਨਦੀਪ ਸਿੰਘ ਖ਼ਾਲਸਾ ਬਣ ਗਿਆ | ਅਮਨਦੀਪ ਸਿੰਘ ਖ਼ਾਲਸਾ ਨੇ ਦੱਸਿਆ ਕਿ ਪਿੰਡ ਪੜ੍ਹਾਈ ਕਰਨ ਤੋਂ ਬਾਅਦ ...

ਪੂਰੀ ਖ਼ਬਰ »

ਦੀ ਪਾਵਰ ਆਫ਼ ਕ੍ਰਿਸਚਨ ਯੂਥ ਦੇ ਅਹੁਦੇਦਾਰਾਂ ਦੀ ਹੋਈ ਚੋਣ

ਫ਼ਿਰੋਜ਼ਪੁਰ, 15 ਨਵੰਬਰ (ਤਪਿੰਦਰ ਸਿੰਘ)-ਦੀ ਪਾਵਰ ਆਫ਼ ਕਿ੍ਸਚਨ ਯੂਥ ਪੰਜਾਬ ਵਲੋਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ, ਜਿਸ ਵਿਚ ਚੇਅਰਮੈਨ ਰਾਹੁਲ ਤੇਜ਼ੀ (ਬੱਗਾ), ਡਾਇਰੈਕਟਰ ਐਨਥੋਨੀ ਸੋਨੀ, ਸੀਨੀਅਰ ਵਾਈਸ ਚੇਅਰਮੈਨ ਚਾਰਲਸ ਗਿੱਲ, ਸੈਕਟਰੀ ਪਾਸਟਰ ਪ੍ਰੇਮ ਭੱਟੀ, ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਨਾ ਲਗਾਉਣ 'ਤੇ ਗੁਰਦਰਸ਼ਨ ਸਿੰਘ ਢਿੱਲੋਂ ਨੂੰ ਕੀਤਾ ਸਨਮਾਨਿਤ

ਤਲਵੰਡੀ ਭਾਈ, 15 ਨਵੰਬਰ (ਰਵਿੰਦਰ ਸਿੰਘ ਬਜਾਜ)- ਪੰਜਾਬ ਸਰਕਾਰ ਵਲੋਂ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ 'ਚ ਹੀ ਰਲਾਉਣ ਦੀ ਕੀਤੀ ਅਪੀਲ 'ਤੇ ਪਿੰਡ ਰਟੋਲ ਰੋਹੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਅਗਾਂਹ ਵਧੂ ਕਿਸਾਨ ਗੁਰਦਰਸ਼ਨ ਸਿੰਘ ਢਿੱਲੋਂ ...

ਪੂਰੀ ਖ਼ਬਰ »

ਜੂਨੀਅਰ ਇੰਜੀਨੀਅਰਾਂ ਵਲੋਂ ਐਕਸੀਅਨ ਿਖ਼ਲਾਫ਼ ਧਰਨਾ ਦੂਜੇ ਦਿਨ ਵੀ ਰਿਹਾ ਜਾਰੀ

ਫ਼ਿਰੋਜ਼ਪੁਰ, 15 ਨਵੰਬਰ (ਤਪਿੰਦਰ ਸਿੰਘ)-ਪੰਜਾਬ ਰਾਜ ਪਾਵਰਕਾਮ ਨਾਲ ਸਬੰਧਿਤ ਜੇ. ਈ. ਕੌਾਸਲ ਵਲੋਂ ਫ਼ਿਰੋਜ਼ਪੁਰ ਦੇ ਐਕਸੀਅਨ ਸਟੋਰ ਿਖ਼ਲਾਫ਼ ਦੂਜੇ ਦਿਨ ਵੀ ਧਰਨਾ ਮਾਰਿਆ ਗਿਆ | ਜਥੇਬੰਦੀ ਨੇ ਬਿਜਲੀ ਪ੍ਰਬੰਧਕਾਂ ਨੂੰ ਚਿਤਾਵਨੀ ਦਿੱਤੀ ਕਿ ਜਿੰਨੀ ਦੇਰ ਇੰਜੀਨੀਅਰ ...

ਪੂਰੀ ਖ਼ਬਰ »

ਗਿਆਨ ਜੋਤੀ ਸਕੂਲ 'ਚ ਅਥਲੈਟਿਕਸ ਮੀਟ ਕਰਵਾਈ

ਤਲਵੰਡੀ ਭਾਈ, 15 ਨਵੰਬਰ (ਕੁਲਜਿੰਦਰ ਸਿੰਘ ਗਿੱਲ)- ਗਿਆਨ ਜੋਤੀ ਸੀਨੀਅਰ ਸੈਕੰਡਰੀ ਸਕੂਲ ਦਾਰਾਪੁਰ ਵਿਖੇ ਸਾਲਾਨਾ ਇਕ ਦਿਨਾਂ ਖੇਡ ਮੇਲਾ (ਅਥਲੈਟਿਕਸ ਮੀਟ) ਕਰਵਾਇਆ ਗਿਆ, ਜਿਸ ਦੀ ਆਰੰਭਤਾ ਮੌਕੇ ਸਕੂਲ ਦੇ ਚੇਅਰਮੈਨ ਕਮਲਦੀਸ਼ ਸਿੰਘ ਸੋਢੀ ਨੇ ਖੇਡਾਂ ਦਾ ਝੰਡਾ ...

ਪੂਰੀ ਖ਼ਬਰ »

ਨਸ਼ੀਲਾ ਪਾਊਡਰ ਰੱਖਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਅਦਾਲਤ ਵਲੋਂ ਬਰੀ

ਮੋਗਾ, 15 ਨਵੰਬਰ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਦੋ ਵਿਅਕਤੀ ਪੁਲਿਸ ਵਲੋਂ ਜੁਟਾਏ ਸਬੂਤਾਂ ਦੀ ਘਾਟ ਦੇ ਚੱਲਦਿਆਂ ਬਰੀ ਕਰਨ ਦੇ ਆਦੇਸ਼ ਦੇ ਦਿੱਤੇ | ਜਾਣਕਾਰੀ ਮੁਤਾਬਿਕ ...

ਪੂਰੀ ਖ਼ਬਰ »

ਐਕਮੇ ਸਕੂਲ 'ਚ ਬਾਲ ਦਿਵਸ ਮਨਾਇਆ

ਜਲਾਲਾਬਾਦ, 15 ਨਵੰਬਰ (ਕਰਨ ਚੁਚਰਾ)- ਸਵ. ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੇ ਜੀਵਨ ਨੰੂ ਸਮਰਪਿਤ ਬਾਲ ਦਿਵਸ ਐਕਮੇ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਮਨਾਇਆ ਗਿਆ | ਵੱਡੀ ਗਿਣਤੀ 'ਚ ਵਿਦਿਆਰਥੀਆਂ ਨੇ ਬਾਲ ਦਿਵਸ ਨੂੰ ਸਮਰਪਿਤ ਪ੍ਰੋਗਰਾਮ 'ਚ ਆਪਣੀ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਸਕੂਲ 'ਚ ਬਾਲ ਦਿਵਸ ਮਨਾਇਆ

ਗੁਰੂਹਰਸਹਾਏ, 15 ਨਵੰਬਰ (ਹਰਚਰਨ ਸਿੰਘ ਸੰਧੂ)- ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗੁਰੂਹਰਸਹਾਏ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਮੁਕਾਬਲੇ ਕਰਵਾਏ ਗਏ ਤੇ ਜੇਤੂ ਵਿਦਿਆਰਥੀਆਂ ਨੂੰ ਇਨਾਮਾਂ ਦੀ ...

ਪੂਰੀ ਖ਼ਬਰ »

ਪਿੰਡ ਕਾਸੂ ਬੇਗੂ ਵਿਖੇ 550ਵਾਂ ਪ੍ਰਕਾਸ਼ ਪੁਰਬ ਮਨਾਇਆ

ਫ਼ਿਰੋਜ਼ਪੁਰ, 15 ਨਵੰਬਰ (ਜਸਵਿੰਦਰ ਸਿੰਘ ਸੰਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਤੇ ਇਸਤਰੀ ਵਿਭਾਗ ਵਲੋਂ ਮਨਾਏ ਜਾਣ ਸਬੰਧੀ ਦਿੱਤੇ ਗਏ ਪ੍ਰੋਗਰਾਮ ਤਹਿਤ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਅਧੀਨ ...

ਪੂਰੀ ਖ਼ਬਰ »

ਸੂਚਨਾ ਕੇਂਦਰ ਵਿਖੇ ਲੱਗੀ ਫੋਟੋ ਪ੍ਰਦਰਸ਼ਨੀ

ਸ੍ਰੀਗੰਗਾਨਗਰ, 15 ਨਵੰਬਰ (ਦਵਿੰਦਰ ਜੀਤ ਸਿੰਘ)-ਜ਼ਿਲ੍ਹਾ ਕਲੈਕਟਰ ਸ਼ਿਵ ਪ੍ਰਸ਼ਾਦ ਨਕਾਤੇ ਨੇ ਕਿਹਾ ਕਿ ਸਾਨੂੰ ਬੱਚਿਆਾ ਨੂੰ ਨਸ਼ਿਆਾ ਦੇ ਮਾੜੇ ਪ੍ਰਭਾਵਾਾ ਤੋਂ ਬਚਾਉਣ ਲਈ ਹਰ ਕੋਸ਼ਿਸ਼ ਕਰਨੀ ਚਾਹੀਦੀ ਹੈ, ਵਰਤਮਾਨ ਵਿਚ ਇਹ ਵੇਖਿਆ ਜਾਾਦਾ ਹੈ ਕਿ ਛੋਟੀ ਉਮਰ ਵਿਚ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਰਵਿਦਾਸ ਵਿਖੇ 550 ਸਾਲਾਂ ਪ੍ਰਕਾਸ਼ ਪੁਰਬ ਮਨਾਇਆ

ਫ਼ਿਰੋਜ਼ਪੁਰ, 15 ਨਵੰਬਰ (ਕੰਵਰਜੀਤ ਸਿੰਘ ਜੈਂਟੀ)-ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਅੰਮਿ੍ਤਸਰੀ ਗੇਟ ਫ਼ਿਰੋਜ਼ਪੁਰ ਸ਼ਹਿਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਸੰਗਤਾਂ ਦੀ ਸਹੂਲਤ ਲਈ ਚੱਪਲਾਂ ਦੇ ਜੋੜੇ ਵੰਡੇ

ਮਖੂ, 15 ਨਵੰਬਰ (ਮੇਜਰ ਸਿੰਘ ਥਿੰਦ)- ਡਾ. ਸੁਰਿੰਦਰਪਾਲ ਸਿੰਘ ਉਬਰਾਏ ਸੰਚਾਲਿਤ 'ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ' ਵਲੋਂ ਕਰਤਾਰਪੁਰ ਸਾਹਿਬ ਲਾਂਘੇ ਦੇ ਰਾਹ 'ਚ ਥਾਂ-ਥਾਂ ਸੰਗਤਾਂ ਲਈ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਆਰ.ਓ. ਸਿਸਟਮ ਲਗਾਏ ਗਏ | 550ਵੇਂ ...

ਪੂਰੀ ਖ਼ਬਰ »

ਕਿਤਾਬਾਂ ਦੀ ਪ੍ਰਦਰਸ਼ਨੀ ਲਗਾਈ

ਫ਼ਿਰੋਜ਼ਪੁਰ, 15 ਨਵੰਬਰ (ਜਸਵਿੰਦਰ ਸਿੰਘ ਸੰਧੂ)- ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਨੂੰ ਬਾਲ ਦਿਵਸ ਵਜੋਂ ਮਨਾਉਂਦੇ ਹੋਏ ਆਰ.ਐੱਸ.ਡੀ. ਰਾਜ ਰਤਨ ਪਬਲਿਕ ਸਕੂਲ ਫ਼ਿਰੋਜ਼ਪੁਰ ਸ਼ਹਿਰ ਵਲੋਂ ਪਿ੍ੰਸੀਪਲ ਪ੍ਰਵੀਨ ਲਤਾ ਦੀ ਅਗਵਾਈ ...

ਪੂਰੀ ਖ਼ਬਰ »

ਪਰਾਲੀ ਨੂੰ ਖ਼ਤਮ ਕਰਨ ਤੇ ਕਣਕ ਬੀਜਣ ਦਾ ਇਕੋ ਵੇਲੇ ਕੰਮ ਕਰ ਰਿਹਾ ਸੁਪਰ ਸੀਡਰ-ਸੰਧੂ ਬ੍ਰਦਰਜ਼

ਫ਼ਿਰੋਜ਼ਪੁਰ, 15 ਨਵੰਬਰ (ਜਸਵਿੰਦਰ ਸਿੰਘ ਸੰਧੂ)- ਫ਼ਸਲਾਂ ਦੇ ਰਹਿੰਦ-ਖੂੰਹਦ ਨੂੰ ਕਿਸਾਨਾਂ ਵਲੋਂ ਅੱਗ ਲਗਾ ਦੇਣ ਕਰਕੇ ਪ੍ਰਦੂਸ਼ਿਤ ਹੁੰਦੇ ਵਾਤਾਵਰਨ ਦੇ ਮੱਦੇਨਜ਼ਰ ਸਰਕਾਰ ਵਲੋਂ ਕਿਸਾਨਾਂ ਿਖ਼ਲਾਫ਼ ਕੀਤੀ ਜਾ ਰਹੀ ਮੁਕੱਦਮੇਬਾਜ਼ੀ ਵਾਲੀਆਂ ਉਲਝਣਾਂ ਤੋਂ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਨੂੰ ਹਰਿਆ-ਭਰਿਆ ਬਣਾਉਣ ਲਈ ਲਈ 1. 60 ਕਰੋੜ ਰੁਪਏ ਹੋਏ ਪਾਸ- ਵਿਧਾਇਕ ਪਿੰਕੀ

ਫ਼ਿਰੋਜ਼ਪੁਰ, 15 ਨਵੰਬਰ (ਜਸਵਿੰਦਰ ਸਿੰਘ ਸੰਧੂ)- ਬਿਨਾਂ ਪੱਖਪਾਤ ਤੇ ਧੜੇਬੰਦੀਆਂ ਦੇ ਬਹੁਪੱਖੀ ਵਿਕਾਸ ਕਾਰਜ ਕਰਵਾਉਣ ਦਾ ਦਾਅਵਾ ਕਰਨ ਵਾਲੇ ਫ਼ਿਰੋਜ਼ਪੁਰ ਸ਼ਹਿਰ ਦੇ ਕਾਂਗਰਸੀ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਫ਼ਿਰੋਜ਼ਪੁਰ ਵਾਸੀਆਂ ਨੂੰ ਸ਼ੁੱਧ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮਿ੍ਤ ਸੰਚਾਰ ਕਰਵਾਇਆ

ਫ਼ਿਰੋਜ਼ਪੁਰ, 15 ਨਵੰਬਰ (ਕੰਵਰਜੀਤ ਸਿੰਘ ਜੈਂਟੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪਿੰਡ ਮੀਹਾਂ ਸਿੰਘ ਵਾਲਾ ਵਿਖੇ ਅੰਮਿ੍ਤ ਸੰਚਾਰ ਕਰਵਾਇਆ | ਇਸ ਸਬੰਧੀ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਕਾਮਿਆਂ ਵਲੋਂ ਮੀਟਿੰਗ

ਜ਼ੀਰਾ, 15 ਨਵੰਬਰ (ਮਨਜੀਤ ਸਿੰਘ ਢਿੱਲੋਂ)- ਜਲ ਸਪਲਾਈ ਤੇ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ (ਰਜਿ.) ਬਰਾਂਚ ਜ਼ੀਰਾ ਦੀ ਇਕ ਮੀਟਿੰਗ ਕੁਲਦੀਪ ਸਿੰਘ ਦੀ ਪ੍ਰਧਾਨਗੀ ਹੇਠ ਜ਼ੀਰਾ ਵਿਖੇ ਹੋਈ | ਇਸ ਦੌਰਾਨ ਹਾਜ਼ਰ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਸੂਬਾ ਸਿੰਘ ...

ਪੂਰੀ ਖ਼ਬਰ »

ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ 'ਚ ਸ਼ਾਮਿਲ ਜਥੇਬੰਦੀਆਂ ਦੀ ਸੂਬਾ ਪੱਧਰੀ ਮੀਟਿੰਗ

ਮੋਗਾ, 14 ਨਵੰਬਰ (ਸੁਰਿੰਦਰਪਾਲ ਸਿੰਘ)-ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ 'ਚ ਸ਼ਾਮਿਲ ਪੰਜਾਬ ਦੀਆਂ ਜਥੇਬੰਦੀਆਂ ਦੀ ਮੀਟਿੰਗ ਮੋਗਾ ਵਿਚ ਨਿਰਭੈ ਸਿੰਘ ਢੁੱਡੀਕੇ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਪੰਜਾਬ ਕਿਸਾਨ ...

ਪੂਰੀ ਖ਼ਬਰ »

ਜਬਰ ਜਨਾਹ ਦੇ ਮਾਮਲੇ 'ਚ ਦੋਸ਼ੀ ਨੂੰ 20 ਸਾਲ ਦੀ ਕੈਦ ਤੇ ਜ਼ੁਰਮਾਨਾ

ਫ਼ਾਜ਼ਿਲਕਾ, 15 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਨੇ ਇਕ ਨਾਬਾਲਗ ਲੜਕੀ ਨਾਲ ਜਬਰ ਜਨਾਹ ਦੇ ਮਾਮਲੇ 'ਚ ਇਕ ਨੌਜਵਾਨ ਨੂੰ 20 ਸਾਲ ਦੀ ਕੈਦ ਤੇ ਜ਼ੁਰਮਾਨੇ ਦੇ ਹੁਕਮ ਸੁਣਾਏ ਹਨ | ਪ੍ਰਾਪਤ ਜਾਣਕਾਰੀ ਅਨੁਸਾਰ 28 ਅਗਸਤ 2018 ਨੂੰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਜਲਾਲਾਬਾਦ, 15 ਨਵੰਬਰ (ਕਰਨ ਚੁਚਰਾ)-ਬੀਤੀ ਸ਼ਾਮ ਮੰਡੀ ਘੁਬਾਇਆ ਦੇ ਨਜ਼ਦੀਕ ਇਕ ਪੈਟ੍ਰੋਲ ਪੰਪ ਕੋਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਦੀ ਸੜਕ ਹਾਦਸੇ 'ਚ ਮੌਤ ਹੋ ਗਈ | ਉੱਧਰ ਮੰਡੀ ਘੁਬਾਇਆ ਪੁਲਿਸ ਨੇ ਧਾਰਾ 174 ਦੀ ਕਾਰਵਾਈ ਕਰਦੇ ਹੋਏ ਲਾਸ਼ ਵਾਰਿਸਾਂ ਨੂੰ ਸੌਾਪ ਦਿੱਤੀ ...

ਪੂਰੀ ਖ਼ਬਰ »

ਸੱਚਖੰਡ ਸਕੂਲ 'ਚ ਬਾਲ ਦਿਵਸ ਮਨਾਇਆ

ਅਬੋਹਰ, 14 ਨਵੰਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਸੱਚਖੰਡ ਕਾਨਵੈਂਟ ਸਕੂਲ ਵਿਚ ਪਿ੍ੰਸੀਪਲ ਸ੍ਰੀਮਤੀ ਐਲਵੀਨਾ ਡੈਨੀਅਲ ਦੀ ਅਗਵਾਈ ਹੇਠ ਬਾਲ ਦਿਵਸ ਮਨਾਇਆ ਗਿਆ | ਜਿਸ ਵਿਚ ਸਵੇਰ ਵੇਲੇ ਪ੍ਰਾਰਥਨਾ ਸਭਾ ਕਰਵਾਈ ਗਈ ਅਤੇ ਇਸ ਉਪਰੰਤ ਗਿੱਧੇ ਅਤੇ ਭੰਗੜੇ ਦਾ ਪ੍ਰੋਗਰਾਮ ...

ਪੂਰੀ ਖ਼ਬਰ »

ਮੋਹਿਤ ਸ਼ਰਮਾ ਰਾਸ਼ਟਰੀ ਮੁਕਾਬਲਿਆਂ 'ਚ ਕਰੇਗਾ ਪੰਜਾਬ ਦੀ ਤਰਜਮਾਨੀ

ਫ਼ਾਜ਼ਿਲਕਾ, 14 ਨਵੰਬਰ (ਦਵਿੰਦਰ ਪਾਲ ਸਿੰਘ)-ਗਾਡਵਿਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘੱਲੂ ਦੇ ਵਿਦਿਆਰਥੀ ਮੋਹਿਤ ਸ਼ਰਮਾ ਨੇ ਕਾੇਦਰ ਸਰਕਾਰ ਵਲੋਂ ਖੇਡੋ ਇੰਡੀਆ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੂਬਾ ਪੱਧਰ 'ਤੇ ਨੈਸ਼ਨਲ ਖੇਡ ਲਈ ਥਾਂ ਪੱਕੀ ਕਰ ਲਈ ਹੈ | ਇਸ ...

ਪੂਰੀ ਖ਼ਬਰ »

ਪੈਨਸੀਆ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ

ਜਲਾਲਾਬਾਦ, 14 ਨਵੰਬਰ (ਜਤਿੰਦਰ ਪਾਲ ਸਿੰਘ)-ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਿਟੀ ਵਲੋਂ ਸਥਾਨਕ ਪੈਨਸੀਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਮੁਫ਼ਤ ਕਾਨੂੰਨੀ ਸਹਾਇਤਾ ਦੀ ਜਾਣਕਾਰੀ ਦੇਣ ਲਈ ਸੈਮੀਨਾਰ ਲਗਾਇਆ ਗਿਆ | ਸੈਮੀਨਾਰ ਵਿਚ ਵਿਸ਼ੇਸ਼ ਤੋਰ ਤੇ ਸੀ.ਜੇ.ਐੱਮ. ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਾਜ਼ਿਲਕਾ ਕੈਮਿਸਟ ਐਸੋਸੀਏਸ਼ਨ ਦੀ ਜ਼ਿਲ੍ਹਾ ਪੱਧਰੀ ਹੋਈ ਚੋਣ

ਫ਼ਾਜ਼ਿਲਕਾ, 14 ਨਵੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਫ਼ਾਜ਼ਿਲਕਾ ਕੈਮਿਸਟ ਐਸੋਸੀਏਸ਼ਨ ਦੀ ਚੋਣ ਸਰਬ ਸੰਮਤੀ ਨਾਲ ਨੇਪਰੇ ਚੜ੍ਹ ਗਈ | ਇਸ ਮੌਕੇ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਦੁੱਗਲ ਤੇ ਸੰਗਠਨ ਸਕੱਤਰ ਸਤੀਸ਼ ਕਪੂਰ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਖੇਤ ਦੀ ਪਰਾਲੀ ਬਣੀ ਲੜਾਈ ਦੀ ਜੜ੍ਹ ਗਈ ਗੁਆਂਢੀ ਖੇਤ ਮਾਲਕ ਦੀ ਜਾਨ

ਗੁਰੂਹਰਸਹਾਏ/ਗੋਲੂ ਕਾ ਮੋੜ, 15 ਨਵੰਬਰ (ਪਿ੍ਥਵੀ ਰਾਜ ਕੰਬੋਜ, ਸੁਰਿੰਦਰ ਸਿੰਘ ਪੁਪਨੇਜਾ)- ਸਰਕਾਰ ਵਲੋਂ ਪਰਾਲੀ ਨੂੰ ਸਾੜਨ 'ਤੇ ਲਗਾਈ ਸਖ਼ਤ ਰੋਕ ਤੋਂ ਬਾਅਦ ਦਰਜ ਕੀਤੇ ਜਾ ਰਹੇ ਮੁਕੱਦਮਿਆਂ ਦੀ ਦਹਿਸ਼ਤ ਇੱਥੋਂ ਤੱਕ ਪਈ ਹੋਈ ਹੈ ਕਿ ਪਿੰਡ ਪਿੰਡੀ ਦੇ ਰਕਬੇ ਅੰਦਰ ...

ਪੂਰੀ ਖ਼ਬਰ »

ਕੂੜੇ ਦੇ ਢੇਰਾਂ ਨੇ ਮੁਹੱਲਾ ਵਾਸੀਆਂ ਦਾ ਜਿਊਣਾ ਕੀਤਾ ਮੁਹਾਲ

ਜ਼ੀਰਾ, 14 ਨਵੰਬਰ (ਮਨਜੀਤ ਸਿੰਘ ਢਿੱਲੋਂ)- ਸਮਾਧੀ ਮੁਹੱਲਾ, ਸਨ੍ਹੇਰ ਰੋਡ 'ਤੇ ਲਗਾਏ ਜਾਂਦੇ ਕੂੜੇ ਦੇ ਢੇਰਾਂ ਦੇ ਕਾਰਨ ਮੁਹੱਲਾ ਵਾਸੀਆਂ ਦਾ ਜਿਊਣਾ ਮੁਹਾਲ ਕੀਤਾ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨਸੀਬ ਸਿੰਘ, ਦੀਪ ਸਿੰਘ, ਮੁਨੀਸ਼ ਕੁਮਾਰ, ਜੀਤ ਸਿੰਘ, ...

ਪੂਰੀ ਖ਼ਬਰ »

ਖੇਡ ਮੇਲੇ ਦੇ ਦੂਜੇ ਦਿਨ ਸਵਰੀਤ ਕੌਰ ਨੇ ਕੀਤੀ ਸ਼ਮ੍ਹਾ ਰੌਸ਼ਨ

ਮਮਦੋਟ, 15 ਨਵੰਬਰ (ਜਸਬੀਰ ਸਿੰਘ ਕੰਬੋਜ)- ਸਿਟੀ ਹਾਰਟ ਸਕੂਲ ਮਮਦੋਟ ਵਿਖੇ ਆਯੋਜਿਤ ਤਿੰਨ ਰੋਜ਼ਾ ਖੇਡ ਮੇਲੇ ਦੇ ਦੂਸਰੇ ਦਿਨ ਮੁੱਖ ਮਹਿਮਾਨ ਵਜੋਂ ਪਹੁੰਚੀ ਬੈਡਮਿੰਟਨ ਖਿਡਾਰਨ ਸਵਰੀਤ ਕੌਰ ਨੇ ਸ਼ਮ੍ਹਾ ਰੌਸ਼ਨ ਕਰਕੇ ਖੇਡਾਂ ਦੇ ਦੂਸਰੇ ਦਿਨ ਦੀ ਸ਼ੁਰੂਆਤ ਕੀਤੀ | ਇਸ ...

ਪੂਰੀ ਖ਼ਬਰ »

ਨਕਸ਼ਾ ਪਾਸ ਤੋਂ ਬਿਨਾਂ ਉਸਾਰੀ ਗ਼ੈਰ ਕਨੂੰਨੀ

ਮੋਗਾ, 15 ਨਵੰਬਰ (ਸ਼ਿੰਦਰ ਸਿੰਘ ਭੁਪਾਲ)-ਵਜ਼ੀਰ ਸਿੰਘ ਸਕੱਤਰ ਮਾਰਕੀਟ ਕਮੇਟੀ ਮੋਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਨ੍ਹਾਂ ਪਲਾਟ ਮਾਲਕਾਂ ਨੇ ਪੰਜਾਬ ਮੰਡੀ ਬੋਰਡ ਵਲੋਂ ਮੰਡੀਆਂ ਵਿਚ ਵੇਚੇ ਪਲਾਟ ਖ਼ਰੀਦੇ ਹਨ, ਉਹ ਪੰਜਾਬ ਮੰਡੀ ਬੋਰਡ ਦੀਆਂ ਸ਼ਰਤਾਂ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਮੋਗਾ, 15 ਨਵੰਬਰ (ਸ਼ਿੰਦਰ ਸਿੰਘ ਭੁਪਾਲ)-ਜ਼ਿਲ੍ਹਾ ਪੁਲਿਸ ਮੁਖੀ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਮਾਜ ਵਿਰੋਧੀ ਤੱਤਾਂ ਤੇ ਨਸ਼ਾ ਵਪਾਰੀਆਂ ਨੂੰ ਨੱਥ ਪਾਉਣ ਲਈ ਜ਼ਿਲ੍ਹੇ ਦੇ ਸਾਰੇ ਥਾਣਿਆਂ ਵਿਚੋਂ ਗਸ਼ਤਾਂ ਕੀਤੀਆਂ ਜਾਂਦੀਆਂ ਹਨ | ਇਸੇ ਲੜੀ ਤਹਿਤ ਸਹਾਇਕ ...

ਪੂਰੀ ਖ਼ਬਰ »

ਅਧਿਆਪਕਾਂ ਦੀ ਦੋ ਰੋਜ਼ਾ ਵਰਕਸ਼ਾਪ ਲਗਾਈ

ਫ਼ਾਜ਼ਿਲਕਾ, 15 ਨਵੰਬਰ (ਦਵਿੰਦਰ ਪਾਲ ਸਿੰਘ)-ਮਹਾਤਮਾ ਗਾਂਧੀ ਲੋਕ ਰਾਜ ਪ੍ਰਸ਼ਾਸਨ ਚੰਡੀਗੜ੍ਹ ਵਲੋਂ ਜ਼ਿਲੇ੍ਹ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਡਰੱਗ ਅਬਿਊਜ ਪ੍ਰੋਵੈਨਸ਼ਨ (ਡੈਪੋ) ਤਹਿਤ ਦੋ ਰੋਜ਼ਾ ਵਰਕਸ਼ਾਪ ਲਗਾਈ ਗਈ | ਇਸ ਮੌਕੇ ਬਠਿੰਡਾ ਦੇ ਖੇਤਰੀ ...

ਪੂਰੀ ਖ਼ਬਰ »

ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 2 ਅੰਤਰਰਾਜੀ ਗਿਰੋਹਾਂ ਦੇ 7 ਮੈਂਬਰ ਗਿ੍ਫ਼ਤਾਰ

ਅਬੋਹਰ, 15 ਨਵੰਬਰ (ਕੁਲਦੀਪ ਸਿੰਘ ਸੰਧੂ)-ਪੰਜਾਬ ਪੁਲਿਸ ਦੇ ਸਾਬਕਾ ਡੀ. ਜੀ. ਪੀ. ਦੇ ਕਰੀਬੀ ਰਿਸ਼ਤੇਦਾਰ ਦੀ ਗੱਡੀ ਦਾ ਸ਼ੀਸ਼ਾ ਭੰਨ ਕੇ ਆਈਫ਼ੋਨ ਸਣੇ 3 ਲੱਖ ਦਾ ਸਮਾਨ ਚੋਰੀ ਕਰਨ ਵਾਲੇ 4 ਮੈਂਬਰੀ ਗਿਰੋਹ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ | ਵਾਰਦਾਤ ਬੀਤੇ ਮਹੀਨੇ ਦੀ 19 ...

ਪੂਰੀ ਖ਼ਬਰ »

ਕੇਂਦਰ ਦੀਆਂ ਆਰਥਿਕ ਨੀਤੀਆਂ ਿਖ਼ਲਾਫ਼ ਜ਼ਿਲ੍ਹਾ ਕਾਂਗਰਸ ਨੇ ਡੀ. ਸੀ. ਦਫ਼ਤਰ ਮੂਹਰੇ ਦਿੱਤਾ ਧਰਨਾ

ਫ਼ਾਜ਼ਿਲਕਾ, 15 ਨਵੰਬਰ (ਦਵਿੰਦਰ ਪਾਲ ਸਿੰਘ)-ਕੇਂਦਰ ਸਰਕਾਰ ਦੀਆਂ ਆਰਥਿਕ ਨੀਤੀਆਂ ਿਖ਼ਲਾਫ਼ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੱਦੇ 'ਤੇ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਾਜ਼ਿਲਕਾ ਦੇ ਪ੍ਰਧਾਨ ਰੰਜਮ ਕਾਮਰਾ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਰੋਸ ...

ਪੂਰੀ ਖ਼ਬਰ »

ਵਿੱਦਿਅਕ ਮੁਕਾਬਲੇ ਕਰਵਾਏ

ਜਲਾਲਾਬਾਦ, 15 ਨਵੰਬਰ (ਕਰਨ ਚੁਚਰਾ)-ਸਰਕਾਰੀ ਪ੍ਰਾਇਮਰੀ ਸਕੂਲ ਬਾਹਮਣੀ ਵਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ ਕਰਵਾਏ ਗਏ | ਪ੍ਰੀ ਪ੍ਰਾਇਮਰੀ ਜਮਾਤ ਦੇ ਦੋ ਸਾਲ ਪੂਰੇ ਹੋਣ ਤੇ ਦਾਖ਼ਲੇ ਦੀ ਮੁਹਿੰਮ ਸ਼ੁਰੂ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ 'ਚ ਖੇਡ ਮੁਕਾਬਲੇ ਕਰਵਾਏ

ਅਬੋਹਰ, 15 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਡੀ. ਏ. ਵੀ. ਸੀਨੀਅਰ ਸੈਕੰਡਰੀ ਮਾਡਲ ਸਕੂਲ ਵਿਚ ਪ੍ਰਾਇਮਰੀ ਵਿੰਗ ਦੀਆਂ ਸਾਲਾਨਾ ਖੇਡਾਂ ਕਰਵਾਈਆਂ ਗਈਆਂ, ਜਿਸ ਵਿਚ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪਿ੍ੰਸੀਪਲ ਸ੍ਰੀਮਤੀ ਸਵਿਤਾ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਸਖ਼ਤੀ ਤੇ ਪਰਚੇ ਕੱਟੇ ਜਾਣ ਦੇ ਬਾਵਜੂਦ ਵੀ ਕਿਸਾਨਾਂ ਵਲੋਂ ਪਰਾਲੀ ਸਾੜਨਾ ਜਾਰੀ

ਜਲਾਲਾਬਾਦ, 14 ਨਵੰਬਰ (ਜਤਿੰਦਰ ਪਾਲ ਸਿੰਘ)- ਉੱਤਰੀ ਭਾਰਤ ਵਿਚ ਪਰਾਲੀ ਸਾੜਨ ਕਾਰਨ ਹੋਈ ਗੰਦਲੀਂ ਹਵਾ 'ਤੇ ਅਦਾਲਤਾਂ ਵਲੋਂ ਦਿੱਤੇ ਕਰੜਾਈ ਦੇ ਹੁਕਮਾਂ ਦੇ ਬਾਵਜੂਦ ਵੀ ਕਿਸਾਨਾਂ ਵਲੋਂ ਜ਼ਮੀਨ ਵਿਚ ਪਰਾਲੀ ਸਾੜਨਾ ਬਦਸਤੂਰ ਜਾਰੀ ਹੈ | ਖੇਤੀਬਾੜੀ ਵਿਭਾਗ ਪੰਜਾਬ ਵਲੋਂ ...

ਪੂਰੀ ਖ਼ਬਰ »

ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 2 ਅੰਤਰਰਾਜੀ ਗਿਰੋਹਾਂ ਦੇ 7 ਮੈਂਬਰ ਗਿ੍ਫ਼ਤਾਰ

ਅਬੋਹਰ, 15 ਨਵੰਬਰ (ਕੁਲਦੀਪ ਸਿੰਘ ਸੰਧੂ)-ਪੰਜਾਬ ਪੁਲਿਸ ਦੇ ਸਾਬਕਾ ਡੀ. ਜੀ. ਪੀ. ਦੇ ਕਰੀਬੀ ਰਿਸ਼ਤੇਦਾਰ ਦੀ ਗੱਡੀ ਦਾ ਸ਼ੀਸ਼ਾ ਭੰਨ ਕੇ ਆਈਫ਼ੋਨ ਸਣੇ 3 ਲੱਖ ਦਾ ਸਮਾਨ ਚੋਰੀ ਕਰਨ ਵਾਲੇ 4 ਮੈਂਬਰੀ ਗਿਰੋਹ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ | ਵਾਰਦਾਤ ਬੀਤੇ ਮਹੀਨੇ ਦੀ 19 ...

ਪੂਰੀ ਖ਼ਬਰ »

ਵਿਧਾਇਕ ਆਵਲਾ ਨੇ ਕੀਤਾ ਵਿਗਿਆਨ-ਗਣਿਤ ਮੇਲੇ ਦੇ ਜੇਤੂਆਂ ਨੂੰ ਸਨਮਾਨਿਤ

ਜਲਾਲਾਬਾਦ, 15ਨਵੰਬਰ (ਕਰਨ ਚੁਚਰਾ)-ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਲਗਾਇਆ ਗਿਆ ਤਹਿਸੀਲ ਪੱਧਰੀ ਦੋ ਰੋਜ਼ਾ ਵਿਗਿਆਨ-ਗਣਿਤ ਮੇਲਾ ਅੱਜ ਸਮਾਪਤ ਹੋ ਗਿਆ | ਇਸ ਮੇਲੇ ਵਿਚ ਹਲਕਾ ਜਲਾਲਾਬਾਦ ਦੇ ...

ਪੂਰੀ ਖ਼ਬਰ »

ਬੀ. ਪੀ. ਈ. ਓ. ਵਲੋਂ ਬਲਾਕ ਪੱਧਰੀ ਮੁਕਾਬਲੇ 'ਚ ਜੇਤੂ ਵਿਦਿਆਰਥੀ ਸਨਮਾਨਿਤ

ਜਲਾਲਾਬਾਦ, 15 ਨਵੰਬਰ (ਜਤਿੰਦਰ ਪਾਲ ਸਿੰਘ)-ਬੀ. ਪੀ. ਈ. ਓ. ਜਲਾਲਾਬਾਦ ਰਾਜਪਾਲ ਸ਼ਰਮਾ ਵਲੋਂ ਆਪਣੇ ਅਧਿਕਾਰ ਖੇਤਰ ਵਿਚ ਆਉਂਦੇ ਹੋਏ ਸਕੂਲਾਂ ਵਿਚ ਲਗਾਤਾਰ ਸੁਧਾਰ ਕਰਨ ਲਈ ਯਤਨ ਜਾਰੀ ਹਨ | ਇਨ੍ਹਾਂ ਯਤਨਾਂ ਵਿਚ ਹੀ ਅੱਜ ਉਨ੍ਹਾਂ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਗੰਭੀਰ ਜ਼ਖਮੀ

ਜਲਾਲਾਬਾਦ, 15 ਨਵੰਬਰ (ਕਰਨ ਚੁਚਰਾ)-ਜਲਾਲਾਬਾਦ ਤੋਂ ਬਾਹਮਣੀ ਵਾਲਾ ਰੋਡ ਜਾਫਰਾਂ ਮੋੜ 'ਤੇ ਵਾਪਰੇ ਇਕ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਨੌਜਵਾਨ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ | ਜ਼ਖਮੀ ਲਵਪ੍ਰੀਤ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਭੜੋਲੀ ਵਾਲਾ ਨੂੰ ਇਲਾਜ ਲਈ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਗੈੱਸਟ ਲੈਕਚਰ ਕਰਵਾਇਆ

ਫ਼ਾਜ਼ਿਲਕਾ, 15 ਨਵੰਬਰ (ਦਵਿੰਦਰ ਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁਬਾਇਆ 'ਚ ਪਿ੍ੰਸੀਪਲ ਰੰਜਨਾ ਕੁੱਕੜ ਦੀ ਅਗਵਾਈ 'ਚ ਡਾ. ਦੀਪਕ ਵਲੋਂ ਸਰਕਾਰ ਦੀਆਾ ਹਦਾਇਤਾਾ ਮੁਤਾਬਿਕ ਵੋਕੇਸ਼ਨਲ ਐਗਰੀਕਲਚਰ ਦੇ ਵਿਦਿਆਰਥੀਆਾ ਦਾ ਡਾ. ਰਾਜ ਸਿੰਘ ਵਲੋਂ ਗੈੱਸਟ ...

ਪੂਰੀ ਖ਼ਬਰ »

ਕੌਾਸਲ ਦੇ 65 ਵਾਰਡਾਂ ਲਈ ਵੋਟਿੰਗ ਅੱਜ

ਸ੍ਰੀਗੰਗਾਨਗਰ, 15 ਨਵੰਬਰ (ਦਵਿੰਦਰ ਜੀਤ ਸਿੰਘ)-ਨਗਰ ਕੌਾਸਲ ਜਨਰਲ ਇਲੈੱਕਸ਼ਨ ਲਈ ਸ੍ਰੀਗੰਗਾਨਗਰ ਨਗਰ ਕੌਾਸਲ ਦੇ 65 ਵਾਰਡਾਂ ਲਈ 339 ਉਮੀਦਵਾਰ ਮੈਦਾਨ ਵਿਚ ਹਨ | ਇਕ ਲੱਖ 54 ਹਜ਼ਾਰ 967 ਵੋਟਰ 16 ਨਵੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤੱਕ ਆਪਣੇ ਵਾਰਡਾਂ ਲਈ ਕੌਾਸਲਰ ...

ਪੂਰੀ ਖ਼ਬਰ »

ਰਿਮੋਟ ਸੈਂਸਿੰਗ ਸੈਂਟਰ ਤੋਂ ਪ੍ਰਾਪਤ ਫਾਇਰ ਅਲਰਟ ਵਾਲੀਆਂ ਥਾਵਾਂ ਦੀ ਮਿੱਟੀ ਦੇ ਲਏ ਜਾਣ ਸੈਂਪਲ- ਡਾ. ਮਨਜੀਤ ਸਿੰਘ

ਫ਼ਾਜ਼ਿਲਕਾ, 15 ਨਵੰਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਦੇ ਦਿਸ਼ਾ-ਨਿਰਦੇਸ਼ਾਂ 'ਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਮਨਜੀਤ ਸਿੰਘ ਨੇ ਖੇਤੀਬਾੜੀ ਵਿਭਾਗ ਦੀਆਂ ਗਠਿਤ ਟੀਮਾਂ ਨੂੰ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਲੁਧਿਆਣਾ ਤੋਂ ...

ਪੂਰੀ ਖ਼ਬਰ »

ਬਾਲ ਦਿਵਸ 'ਤੇ ਫੈਂਸੀ ਡਰੈੱਸ ਮੁਕਾਬਲਾ ਕਰਵਾਇਆ

ਜਲਾਲਾਬਾਦ, 15 ਨਵੰਬਰ (ਹਰਪ੍ਰੀਤ ਸਿੰਘ ਪਰੂਥੀ)-ਗਿਗਲਸ (ਸਕੂਲ) 'ਚ ਬਾਲ ਦਿਵਸ 'ਤੇ ਫੈਂਸੀ ਡਰੈੱਸ ਮੁਕਾਬਲਾ ਕਰਵਾਇਆ ਗਿਆ | ਇਸ ਮੌਕੇ ਸੰਤ ਕਬੀਰ ਗੁਰੂਕੁਲ ਦੀ ਪਿੰ੍ਰਸੀਪਲ ਸ੍ਰੀਮਤੀ ਅਰਚਨਾ ਗਾਬਾ ਮੁੱਖ ਮਹਿਮਾਨ ਵਜੋਂ ਪੁੱਜੇ | ਬੱਚਿਆਂ ਦੇ ਨਾਲ-ਨਾਲ ਅਧਿਆਪਕਾਵਾਂ ...

ਪੂਰੀ ਖ਼ਬਰ »

ਰੈਡੀਐਾਟ ਸਕੂਲ ਵਿਖੇ ਬਾਲ ਦਿਵਸ ਮਨਾਇਆ

ਮੰਡੀ ਅਰਨੀਵਾਲਾ, 15 ਨਵੰਬਰ (ਨਿਸ਼ਾਨ ਸਿੰਘ ਸੰਧੂ)- ਰੈਡੀਐਾਟ ਪਬਲਿਕ ਸਕੂਲ ਮਾਹੰੂਆਣਾ ਬੋਦਲਾ ਵਿਖੇ ਪਿੰ੍ਰਸੀਪਲ ਮੈਡਮ ਸ਼ੀਨਮ ਨਾਗਪਾਲ ਦੀ ਅਗਵਾਈ ਹੇਠ ਬਾਲ ਦਿਵਸ ਮਨਾਇਆ ਗਿਆ | ਇਸ ਮੌਕੇ ਪਿੰ੍ਰਸੀਪਲ ਮੈਡਮ ਸ਼ੀਨਮ ਨਾਗਪਾਲ ਨੇ ਬੱਚਿਆਂ ਨੂੰ ਇਸ ਦਿਨ ਦੀ ਵਧਾਈ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ 'ਚ ਬਾਲ ਦਿਵਸ ਮਨਾਇਆ

ਜਲਾਲਾਬਾਦ, 15 ਨਵੰਬਰ (ਹਰਪ੍ਰੀਤ ਸਿੰਘ ਪਰੂਥੀ)-ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਬਾਲ ਦਿਵਸ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਗੁਰਵਿੰਦਰ ਸਿੰਘ ਨੇ ਦੱਸਿਆ ਇਸ ਮੌਕੇ ਸਕੂਲ ਵਿਚ ਗੀਤ ਮੁਕਾਬਲੇ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਵਾਹਿਗੁਰੂ ਕਾਲਜ 'ਚ ਇਕ ਰੋਜਾ ਮਿੰਨੀ ਫ਼ੈਸਟੀਵਲ ਅੱਜ- ਪਿ੍ੰ. ਸ਼ਰਦੇਵ ਸਿੰਘ

ਅਬੋਹਰ, 15 ਨਵੰਬਰ (ਕੁਲਦੀਪ ਸਿੰਘ ਸੰਧੂ)-ਇਕ ਰੋਜਾ ਮਿੰਨੀ ਫ਼ੈਸਟੀਵਲ ਸਥਾਨਕ ਵਾਹਿਗੁਰੂ ਕਾਲਜ ਵਿਚ 16 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਕਾਲਜ ਪਿ੍ੰਸੀਪਲ ਡਾ. ਸ਼ਰਦੇਵ ਸਿੰਘ ਨੇ ਦੱਸਿਆ ਕਿ ਇਸ ਫ਼ੈਸਟੀਵਲ ਵਿਚ ਗਿਆਰ੍ਹਵੀਂ ਤੇ ...

ਪੂਰੀ ਖ਼ਬਰ »

ਡੀ. ਏ. ਵੀ ਕਾਲਜ 'ਚ ਮਹਾਤਮਾ ਹੰਸ ਰਾਜ ਨੂੰ ਯਾਦ ਕਰਕੇ ਦਿੱਤੀ ਸ਼ਰਧਾਂਜਲੀ

ਜਲਾਲਾਬਾਦ, 15 ਨਵੰਬਰ (ਕਰਨ ਚੁਚਰਾ)-ਗਿਆਨੀ ਗੁਰਬਖ਼ਸ਼ ਸਿੰਘ ਡੀ. ਏ. ਵੀ. ਕਾਲਜ 'ਚ ਮਹਾਤਮਾ ਹੰਸ ਰਾਜ ਨੂੰ ਯਾਦ ਕੀਤਾ ਗਿਆ ਤੇ ਸੈਮੀਨਾਰ ਲਗਾ ਕੇ ਵਿਦਿਆਰਥੀਆਂ ਨੇ ਉਨ੍ਹਾਂ ਦੀ ਸਮਾਜ ਤੇ ਸਿੱਖਿਆ ਦੇ ਖੇਤਰ 'ਚ ਦਿੱਤੇ ਗਏ ਯੋਗਦਾਨ ਨੂੰ ਯਾਦ ਕੀਤਾ | ਪਿ੍ੰਸੀਪਲ ਡਾ. ਸੰਜੇ ...

ਪੂਰੀ ਖ਼ਬਰ »

ਪਾਵਰ ਕਾਮ ਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੀ ਮੀਟਿੰਗ ਹੋਈ

ਜਲਾਲਾਬਾਦ, 15 ਨਵੰਬਰ (ਜਤਿੰਦਰ ਪਾਲ ਸਿੰਘ)-ਪਾਵਰ ਕਾਮ ਐਾਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਡਵੀਜ਼ਨ ਜਲਾਲਾਬਾਦ ਵਲੋਂ ਡਵੀਜ਼ਨ ਪ੍ਰਧਾਨ ਸ਼ਿਵ ਸ਼ੰਕਰ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਵੱਡੀ ਗਿਣਤੀ ਵਿਚ ਯੂਨੀਅਨ ਦੇ ਮੈਂਬਰ ਤੇ ਅਹੁਦੇਦਾਰ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਦੀ ਮੀਟਿੰਗ ਹੋਈ

ਜਲਾਲਾਬਾਦ, 15 ਨਵੰਬਰ (ਹਰਪ੍ਰੀਤ ਸਿੰਘ ਪਰੂਥੀ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜ਼ਿ.31) ਦੀ ਬਰਾਂਚ ਜਲਾਲਾਬਾਦ ਦੀ ਮੀਟਿੰਗ ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਬਰਾਂਚ ਪ੍ਰਧਾਨ ਗੁਰਮੀਤ ਸਿੰਘ ਆਲਮ ਕੇ ਦੀ ਪ੍ਰਧਾਨਗੀ ਹੇਠ ਕੀਤੀ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ 'ਚ ਖੇਡ ਮੁਕਾਬਲੇ ਕਰਵਾਏ

ਅਬੋਹਰ, 15 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਇੱਥੋਂ ਦੇ ਡੀ. ਏ. ਵੀ. ਕਾਲਜ ਵਿਚ ਪਿ੍ੰਸੀਪਲ ਡਾ. ਰਾਜੇਸ਼ ਕੁਮਾਰ ਮਹਾਜਨ ਦੀ ਅਗਵਾਈ ਵਿਚ ਬਡੀ ਦਿਵਸ ਮਨਾਉਂਦਿਆਂ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ | ਇਸ ਦੌਰਾਨ ਹੋਏ ...

ਪੂਰੀ ਖ਼ਬਰ »

ਵਿਜ਼ਡਮ ਕਾਨਵੈਂਟ ਸਕੂਲ 'ਚ ਖੇਡ ਟੂਰਨਾਮੈਂਟ ਕਰਵਾਇਆ

ਫ਼ਾਜ਼ਿਲਕਾ, 15 ਨਵੰਬਰ (ਦਵਿੰਦਰ ਪਾਲ ਸਿੰਘ)- ਵਿਜਡਮ ਕਾਨਵੈਂਟ ਸਕੂਲ ਵਿਚ ਬਾਲ ਦਿਵਸ ਖੇਡ ਟੂਰਨਾਮੈਂਟ ਕਰਵਾ ਕੇ ਮਨਾਇਆ ਗਿਆ, ਜਿਸ ਵਿਚ ਜਿੱਥੇ ਸਕੂਲੀ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਗਿਆ | ਉੱਥੇ ਹੀ ਵਿਦਿਆਰਥੀਆਂ ਦੇ ਦਾਦਾ-ਦਾਦੀ ਅਤੇ ਨਾਨਾ-ਨਾਨੀ ਨੂੰ ...

ਪੂਰੀ ਖ਼ਬਰ »

ਅਬੋਹਰ ਵਿਖੇ ਮੰਜੂਨਾਥਨ ਹਾਈ ਪੈਰਿਸ ਵਲੋਂ ਸੈਮੀਨਾਰ

ਅਬੋਹਰ, 15 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਕਿਸਾਨਾਂ ਨੂੰ ਸਹਾਇਕ ਧੰਦਿਆਂ ਨਾਲ ਜੋੜਨ ਦੇ ਮਕਸਦ ਲਈ ਉਨ੍ਹਾਂ ਨੂੰ ਜਾਗਰੂਕ ਕਰਨ ਵਾਸਤੇ ਮੰਜੂ ਨਾਥਨ ਹਾਈਥੇਰੀਜ਼ ਸੰਸਥਾ ਵਲੋਂ ਇੱਥੇ ਇਕ ਹੋਟਲ ਵਿਚ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਅਬੋਹਰ ਤੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ 'ਚ ਵਿੱਦਿਅਕ ਮੁਕਾਬਲੇ ਕਰਵਾਏ

ਮੰਡੀ ਰੋੜਾਂਵਾਲੀ, 15 ਨਵੰਬਰ (ਮਨਜੀਤ ਸਿੰਘ ਬਰਾੜ)-ਸਰਕਾਰੀ ਪ੍ਰਾਇਮਰੀ ਸਕੂਲ ਮੀਨਿਆਂ ਵਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ ਕਰਵਾਏ ਗਏ | ਇਸ ਮੌਕੇ ਬਲਾਕ ਪ੍ਰਾਇਮਰੀ ਅਫ਼ਸਰ ਰਾਜਪਾਲ ਸ਼ਰਮਾ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX