ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  1 day ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  1 day ago
ਫ਼ਤਿਹਗੜ੍ਹ ਸਾਹਿਬ, 6 ਦਸੰਬਰ (ਅਰੁਣ ਅਹੂਜਾ)- ਆਪਣੀਆਂ ਮੰਗਾਂ ਨੂੰ ਲੈ ਕੇ ਸਾਬਕਾ ਆਲ ਇੰਡੀਆ ਪੈਰਾਂ ਮਿਲਟਰੀ ਫੋਰਸ ਵੱਲੋਂ 13 ਦਸੰਬਰ ਨੂੰ ਦਿੱਲੀ ਸੰਸਦ ਭਵਨ ਅਗੇ ਕੌਮੀ ਪੱਧਰੀ ਰੋਸ ਧਰਨਾ ਲਗਾਇਆ ਜਾ ਰਿਹਾ ਹੈ, ਜਿਸ ...
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਵੱਲੋਂ ਔਰਤਾਂ ਦੀਆਂ ਸੁਰੱਖਿਆ ਨੂੰ ਲੈ ਕੇ ਜ਼ਿਲ੍ਹੇ ਵਿਚ ਸ਼ਕਤੀ ਐਪ ਨੂੰ ਲਾਂਚ ਕੀਤਾ ਗਿਆ। ਇਸ ਤੋਂ ਇਲਾਵਾ 'ਪਿੱਕ ਐਂਡ ਡਰੋਪ' ਸੇਵਾ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ...
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਬਾਈਪਾਸ ਤੋਂ ਅਗਵਾ ਹੋਏ ਨੌਜਵਾਨ ਨੂੰ ਪੁਲਿਸ ਨੇ ਮਹਿਜ ਕੁਝ ਘੰਟਿਆਂ ਮਗਰੋਂ ਹੀ ਬਰਾਮਦ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਨੇ...
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਭਾਰਤ ਵੈਸਟ ਇੰਡੀਜ਼ ਟੀ 20 ਮੈਚ : 5 ਓਵਰਾਂ ਮਗਰੋਂ ਵੈਸਟ ਇੰਡੀਜ਼ ਨੇ ਇਕ ਵਿਕਟ ਦੇ ਨੁਕਸਾਨ 'ਤੇ ਬਣਾਈਆਂ 57 ਦੌੜਾਂ
. . .  1 day ago
ਭਾਰਤ ਵੈਸਟ ਇੰਡੀਜ਼ : ਦੂਸਰੇ ਓਵਰ 'ਚ ਵੈਸਟ ਇੰਡੀਜ ਨੂੰ ਲੱਗਾ ਪਹਿਲਾ ਝਟਕਾ, ਸਕੋਰ 13/1
. . .  1 day ago
ਅਮਰੀਕਨ ਨਾਗਰਿਕ ਕਰਤਾਰਪੁਰ ਲਾਂਘੇ ਤੋਂ ਲੰਘਣ ਨਾ ਦਿੱਤਾ - ਕਿਸੇ ਹੋਰ ਰਸਤੇ ਲੰਘਣ ਦੀ ਕੀਤੀ ਕੋਸ਼ਿਸ਼ - ਬੀ.ਐਸ.ਐਫ. ਨੇ ਕੀਤੀ ਨਾਕਾਮ
. . .  1 day ago
ਬਟਾਲਾ, 6 ਦਸੰਬਰ (ਕਾਹਲੋਂ) - ਅਮਰੀਕਨ ਸਿਟੀਜ਼ਨ ਅੰਮ੍ਰਿਤ ਸਿੰਘ ਨਾਂਅ ਦਾ ਨੌਜਵਾਨ, ਜੋ ਕਿ ਕਰਤਾਰਪੁਰ ਲਾਂਘੇ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਆਇਆ ਸੀ, ਉਸ ਨੂੰ ਅੱਜ ਇਮੀਗ੍ਰੇਸ਼ਨ ਵੱਲੋਂ ਓ.ਸੀ.ਆਈ. ਕਾਰਡ ਨਾ ਹੋਣ ਦਾ ਇਤਰਾਜ਼ ਲੱਗਣ...
ਭਾਰਤ ਵੈਸਟ ਇੰਡੀਜ਼ ਪਹਿਲਾ ਟੀ20 : ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੋਕਸੋ ਐਕਟ ਤਹਿਤ ਜਬਰ ਜਨਾਹੀਆਂ ਦੇ ਦੋਸ਼ੀਆਂ ਲਈ ਰਹਿਮ ਦੀ ਪਟੀਸ਼ਨ ਨਾ ਹੋਵੇ - ਰਾਸ਼ਟਰਪਤੀ
. . .  1 day ago
ਸਿਰੋਹੀ, 6 ਦਸੰਬਰ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਪੋਕਸੋ ਐਕਟ ਤਹਿਤ ਸਜ਼ਾ ਪਾਉਣ ਵਾਲੇ ਵਿਅਕਤੀਆਂ ਲਈ ਰਹਿਮ ਪਟੀਸ਼ਨ ਦਾ ਨਿਯਮ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸੰਸਦ ਨੂੰ ਵਿਚਾਰ ਕਰਨਾ ਹੋਵੇਗਾ। ਕੋਵਿੰਦ ਨੇ ਕਿਹਾ ਕਿ ਮਹਿਲਾ...
ਜਲੰਧਰ ਦਿਹਾਤੀ ਕਾਂਗਰਸ ਪ੍ਰਧਾਨ ਦੇ ਘਰ 'ਤੇ ਈ.ਡੀ. ਵੱਲੋਂ ਛਾਪੇਮਾਰੀ
. . .  1 day ago
ਜਲੰਧਰ, 6 ਦਸੰਬਰ - ਜਲੰਧਰ ਦਿਹਾਤੀ ਕਾਂਗਰਸ ਦੇ ਪ੍ਰਧਾਨ ਸੁਖਵਿੰਦਰ ਸਿੰਘ ਲਾਲੀ ਦੇ ਘਰ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਰੇਡ ਕੀਤੀ ਗਈ ਹੈ। ਈ.ਡੀ. ਅਫ਼ਸਰ ਨਿਰੰਜਨ ਸਿੰਘ ਰੇਡ ਕਰਨ ਲਈ...
ਮਾਈਨਿੰਗ ਮਾਫ਼ੀਆ ਦਾ ਵੱਧ ਚੁਕੈ ਖ਼ੌਫ਼, ਕਈ ਕਾਨੂੰਨੀ ਕਰੈਸ਼ਰ ਬੰਦ, ਮੁੱਖ ਮੰਤਰੀ ਦਾ ਇਕ ਸਲਾਹਕਾਰ ਸਵਾਲਾਂ ਦੇ ਘੇਰੇ 'ਚ - ਹਰਪਾਲ ਚੀਮਾ
. . .  1 day ago
ਚੰਡੀਗੜ੍ਹ, 6 ਦਸੰਬਰ (ਅਜੈਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮਾਈਨਿੰਗ ਮਾਫ਼ੀਆ ਇਸ ਕਦਰ ਵੱਧ ਚੁੱਕਾ ਹੈ ਕਿ 70-75 ਦੇ ਕਰੀਬ...
ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ ਕਤਲ ਮਾਮਲੇ 'ਚ ਪੁਲਿਸ ਨੇ ਹਾਸਲ ਕੀਤੀ ਵੱਡੀ ਕਾਮਯਾਬੀ
. . .  1 day ago
ਹੈਦਰਾਬਾਦ ਐਨਕਾਊਂਟਰ : ਸਾਨੂੰ ਆਪਣੇ ਬਚਾਅ ਲਈ ਚਲਾਉਣੀ ਪਈ ਗੋਲੀ - ਤੇਲੰਗਾਨਾ ਪੁਲਿਸ
. . .  1 day ago
ਵਿਧਾਨ ਸਭਾ ਹਲਕਾ ਅਟਾਰੀ ਤੋਂ ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਸ਼ਾਂਤਮਈ ਢੰਗ ਨਾਲ ਸੰਪੰਨ
. . .  1 day ago
ਸਮਾਣਾ ਨੇੜੇ ਪਿੰਡ ਗੱਜੂਮਾਜਰਾ ਚ ਏ.ਟੀ.ਐਮ. ਤੋੜਿਆ
. . .  1 day ago
ਯੂਥ ਕਾਂਗਰਸ ਬਲਾਕ ਨਾਭਾ ਦੀ ਹੋਈ ਚੋਣ ਸ਼ਾਂਤੀਪੂਰਵਕ
. . .  1 day ago
ਸ੍ਰੀ ਮੁਕਤਸਰ ਸਾਹਿਬ ਵਿਖੇ ਦਿਨ-ਦਿਹਾੜੇ ਨੌਜਵਾਨ ਅਗਵਾ, ਜਾਂਚ 'ਚ ਜੁਟੀ ਪੁਲਿਸ
. . .  1 day ago
ਵਿਧਾਇਕ 'ਤੇ ਹਮਲੇ ਦੇ ਮਾਮਲੇ 'ਚ ਪੁਲਿਸ ਨੇ ਪੰਜ ਵਿਅਕਤੀਆਂ ਨੂੰ ਅਦਾਲਤ 'ਚ ਕੀਤਾ ਪੇਸ਼
. . .  1 day ago
ਹੈਦਰਾਬਾਦ ਐਨਕਾਉਂਟਰ 'ਤੇ ਤੇਲੰਗਾਨਾ ਪੁਲਿਸ ਵੱਲੋਂ ਕੀਤੀ ਜਾ ਰਹੀ ਪ੍ਰੈੱਸ ਕਾਨਫ਼ਰੰਸ
. . .  1 day ago
ਕਬੱਡੀ ਟੂਰਨਾਮੈਂਟ : ਨਿਊਜ਼ੀਲੈਂਡ ਨੇ ਕੀਨੀਆ ਨੂੰ 9 ਅੰਕਾਂ ਨਾਲ ਹਰਾਇਆ
. . .  1 day ago
ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕਾਉਣ ਦੇ ਮਾਮਲੇ 'ਚ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ
. . .  1 day ago
ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨੇ ਅੱਜ ਪੀ.ਐਮ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਜਲੰਧਰ ਪੁਲਿਸ ਨੇ ਚਾਰ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
. . .  1 day ago
ਪਾਣੀ ਦੀ ਨਿਕਾਸੀ ਨਾਲੀ ਕੋਲੋਂ ਮਿਲਿਆ ਭਰੂਣ
. . .  1 day ago
ਵਿਧਾਨ ਸਭਾ ਹਲਕਾ ਅਜਨਾਲਾ 'ਚ ਅਮਨ ਅਮਾਨ ਨਾਲ ਪੈ ਰਹੀਆਂ ਹਨ ਯੂਥ ਕਾਂਗਰਸ ਦੀਆਂ ਵੋਟਾਂ
. . .  1 day ago
ਕਬੱਡੀ ਟੂਰਨਾਮੈਂਟ : ਕੀਨੀਆ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ਸ਼ੁਰੂ
. . .  1 day ago
ਕਬੱਡੀ ਟੂਰਨਾਮੈਂਟ : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ 14 ਅੰਕਾਂ ਨਾਲ ਹਰਾਇਆ
. . .  1 day ago
ਹੈਦਰਾਬਾਦ ਐਨਕਾਉਂਟਰ 'ਤੇ ਲਾਕੇਟ ਚੈਟਰਜੀ ਨੇ ਕਿਹਾ- ਅਜਿਹੇ ਐਨਕਾਉਂਟਰ ਨੂੰ ਬਣਾਇਆ ਜਾਣਾ ਚਾਹੀਦਾ ਹੈ ਕਾਨੂੰਨੀ
. . .  1 day ago
10 ਦਸੰਬਰ ਨੂੰ ਹੋਵੇਗੀ ਭਾਜਪਾ ਸੰਸਦੀ ਪਾਰਟੀ ਦੀ ਬੈਠਕ
. . .  1 day ago
ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਸ੍ਰੀਲੰਕਾ ਅਤੇ ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ
. . .  1 day ago
ਅੰਧੀਰ ਰੰਜਨ ਚੌਧਰੀ ਨੇ ਲੋਕ ਸਭਾ 'ਚ ਚੁੱਕਿਆ ਉਨਾਓ ਜਬਰ ਜਨਾਹ ਪੀੜਤਾ ਨੂੰ ਸਾੜਨ ਦਾ ਮਾਮਲਾ
. . .  1 day ago
8 ਦਸੰਬਰ ਨੂੰ ਬੁੰਡਾਲਾ ਮੰਜਕੀ 'ਚ ਕਰਵਾਏ ਜਾਣਗੇ ਸਵ.ਕਾਮਰੇਡ ਸੁਰਜੀਤ ਦੇ ਬਰਸੀ ਸੰਬੰਧੀ ਸਮਾਗਮ
. . .  1 day ago
ਪ੍ਰਿਅੰਕਾ ਰੈਡੀ ਦੇ ਕਾਤਲਾਂ ਨੂੰ ਪੁਲਿਸ ਵੱਲੋਂ ਐਨਕਾਊਂਟਰ ਕਰਨ ਦੀ ਖ਼ੁਸ਼ੀ 'ਚ ਬਠਿੰਡਾ 'ਚ ਵੰਡੇ ਗਏ ਲੱਡੂ
. . .  1 day ago
ਹੈਦਰਾਬਾਦ ਐਨਕਾਉਂਟਰ 'ਤੇ ਮੇਨਕਾ ਗਾਂਧੀ ਨੇ ਚੁੱਕੇ ਸਵਾਲ, ਕਿਹਾ- ਨਿਆਂ ਪ੍ਰਣਾਲੀ ਤਹਿਤ ਮਿਲਣੀ ਚਾਹੀਦੀ ਸੀ ਸਜ਼ਾ
. . .  1 day ago
ਪੁਲਿਸ ਕਮਿਸ਼ਨਰ ਸੱਜਨਾਰ ਵੱਲੋਂ ਐਨਕਾਊਂਟਰ 'ਚ ਜਬਰ ਜਨਾਹ ਦੇ ਦੋਸ਼ੀਆਂ ਨੂੰ ਕੀਤਾ ਗਿਆ ਢੇਰ
. . .  1 day ago
ਧਰਨੇ 'ਤੇ ਬੈਠੀ ਜਿਨਸੀ ਸ਼ੋਸ਼ਣ ਦੀ ਪੀੜਤ ਡਾਕਟਰ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ
. . .  1 day ago
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੋ ਵਿਦਿਆਰਥੀ ਹੋਏ ਗੰਭੀਰ ਜ਼ਖ਼ਮੀ
. . .  1 day ago
ਨਿਆਂ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੇ ਲਈ ਸਰਕਾਰਾਂ ਨੂੰ ਮਿਲ ਕੇ ਕਰਨਾ ਚਾਹੀਦਾ ਹੈ ਕੰਮ : ਕੇਜਰੀਵਾਲ
. . .  1 day ago
ਦਿੱਲੀ ਅਤੇ ਉਤਰ ਪ੍ਰਦੇਸ਼ ਸਰਕਾਰ ਨੂੰ ਹੈਦਰਾਬਾਦ ਪੁਲਿਸ ਤੋਂ ਲੈਣੀ ਚਾਹੀਦੀ ਹੈ ਪ੍ਰੇਰਨਾ - ਮਾਇਆਵਤੀ
. . .  1 day ago
ਉਨਾਓ ਜਬਰ ਜਨਾਹ ਪੀੜਤਾ ਦੀ ਹਾਲਤ ਗੰਭੀਰ
. . .  1 day ago
ਸਿੰਜਾਈ ਘੁਟਾਲੇ 'ਚ ਅਜੀਤ ਪਵਾਰ ਨੂੰ ਏ.ਸੀ.ਬੀ ਨੇ ਦਿੱਤੀ ਕਲੀਨ ਚਿੱਟ
. . .  1 day ago
ਕਾਂਗਰਸ ਨੇ ਉਤਰ ਪ੍ਰਦੇਸ਼ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਲੋਕ ਸਭਾ 'ਚ ਦਿੱਤਾ ਮੁਲਤਵੀ ਮਤੇ ਦਾ ਨੋਟਿਸ
. . .  1 day ago
ਪਿਆਜ਼ ਦੀਆਂ ਕੀਮਤਾਂ ਨੂੰ ਲੈ ਕੇ ਟੀ.ਐਮ.ਸੀ ਦੇ ਸੰਸਦ ਮੈਂਬਰਾਂ ਵੱਲੋਂ ਪ੍ਰਦਰਸ਼ਨ
. . .  1 day ago
ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਦੇ ਅੰਤਿਮ ਸਸਕਾਰ ਮੌਕੇ ਪਹੁੰਚ ਰਹੀਆਂ ਹਨ ਸੰਗਤਾਂ
. . .  1 day ago
ਡਾ. ਅੰਬੇਡਕਰ ਦੀ ਬਰਸੀ ਮੌਕੇ ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਕੋਵਿੰਦ ਨੇ ਦਿੱਤੀ ਸ਼ਰਧਾਂਜਲੀ
. . .  1 day ago
ਭਾਰਤੀ ਕਰਤਾਰਪੁਰ ਯਾਤਰੀ ਟਰਮੀਨਲ ਦੀ ਬਿਜਲੀ ਗੁੱਲ, ਯਾਤਰੀ ਹੋਏ ਪ੍ਰੇਸ਼ਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 1 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਰਣਨੀਤੀ ਕਿੰਨੀ ਵੀ ਖੂਬਸੂਰਤ ਕਿਉਂ ਨਾ ਹੋਵੇ, ਕਦੇ-ਕਦੇ ਨਤੀਜਿਆਂ ਬਾਰੇ ਵੀ ਸੋਚ ਲੈਣਾ ਚਾਹੀਦਾ ਹੈ। -ਵਿੰਸਟਨ ਚਰਚਿਲ

ਬਠਿੰਡਾ /ਮਾਨਸਾ

ਕੇਂਦਰ ਦੀ ਭਾਜਪਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਵਿਰੁੱਧ ਜ਼ਿਲ੍ਹਾ ਕਾਂਗਰਸ ਵਲੋਂ ਅਰਥੀ ਫ਼ੂਕ ਮੁਜ਼ਾਹਰਾ

ਬਠਿੰਡਾ, 15 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਅੱਜ ਜ਼ਿਲ੍ਹਾ ਕਾਂਗਰਸ ਵਲੋਂ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ ਕਰਦਿਆਂ ਉਸ ਦੀ ਅਰਥੀ ਫ਼ੂਕੀ ਗਈ | ਇਸ ਮੌਕੇ ਵੱਡੀ ਗਿਣਤੀ ਵਿਚ ਜ਼ਿਲ੍ਹਾ ਕਾਂਗਰਸ ਦਫ਼ਤਰ ਵਿਖੇ ਪੁੱਜੇ ਕਾਂਗਰਸੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਦਿਹਾਤੀ ਖੁਸ਼ਬਾਜ ਸਿੰਘ ਜਟਾਣਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਨੇ ਲੋਕਾਂ ਦਾ ਬੁਰਾ ਹਾਲ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਬੇਰੁਜ਼ਗਾਰੀ, ਆਰਥਿਕ ਮੰਦੀ, ਆਸਮਾਨ ਛੰੂਹਦੀ ਮਹਿੰਗਾਈ ਤੋਂ ਇਲਾਵਾ ਖੇਤੀ ਸੰਕਟ ਪੈਦਾ ਕਰਦਿਆਂ ਬੈਂਕਿੰਗ ਸਿਸਟਮ ਤੱਕ ਨੂੰ ਤਹਿਸ-ਨਹਿਸ ਕਰ ਦਿੱਤਾ ਹੈ ਜਿਸ ਕਰਕੇ ਸਾਰੇ ਪਾਸੇ ਤਰਾਹ ਤਰਾਹ ਮੱਚੀ ਪਈ ਹੈ | ਜਿਸ ਦੇ ਰੋਸ ਵਜੋਂ ਪਾਰਟੀ ਹਾਈਕਮਾਂਡ ਦੇ ਸੱਦੇ 'ਤੇ ਅੱਜ ਦਾ ਇਹ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸੇ ਤਰ੍ਹਾਂ ਵੀ ਲੋਕ ਹਿੱਤ ਵਿਚ ਨਹੀਂ ਹੈ¢ ਉਨ੍ਹਾਂ ਮੌਜੂਦਾ ਭਾਜਪਾ ਸਰਕਾਰ ਨੂੰ ਕਿਸਾਨੀ ਮਾਰੂ ਸਰਕਾਰ ਕਰਾਰ ਦਿੰਦੀਆਂ ਕਿਹਾ ਕਿ ਕੇਂਦਰ ਸਰਕਾਰ ਦੀਆਾ ਲੋਕ ਮਾਰੂ ਨੀਤੀਆਾ ਕਾਰਨ ਆਮ ਆਦਮੀ ਦਾ ਜਿਊਣਾ ਦੁੱਭਰ ਹੋ ਗਿਆ ਹੈ¢ ਭਾਜਪਾ ਸਰਕਾਰ ਨੇ ਕਦੇ ਨੋਟਬੰਦੀ ਅਤੇ ਕਦੇ ਟੈਕਸਾਾ ਦਾ ਬੋਝ ਪਾਉਂਦੇ ਹੋਏ ਦੇਸ਼ ਦੀ ਆਰਥਿਕਤਾ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਅਤੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਦੀ ਰਾਹ 'ਤੇ ਧੱਕੇਲ ਦਿੱਤਾ ਹੈ | ਚੇਅਰਮੈਨ ਨਗਰ ਸੁਧਾਰ ਟਰੱਸਟ ਕੇਵਲ ਕ੍ਰਿਸ਼ਨ ਅਗਰਵਾਲ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੇਸ਼ ਦੀ ਕਰੀਬ 135 ਕਰੋੜ ਜਨਤਾ ਦੀ ਨਹੀਂ ਬਲਕਿ ਚੰਦ ਸਰਮਾਏਦਾਰ ਲੋਕਾਂ ਦੀ ਸਰਕਾਰ ਹੈ, ਨੂੰ ਆਮ ਜਨਤਾ ਨਾਲ ਕੋਈ ਸਰੋਕਾਰ ਨਹੀਂ, ਨਤੀਜਾ ਸੱਭ ਦੇ ਸਾਹਮਣੇ ਹੈ ਕਿ ਮਹਿੰਗਾਈ ਆਸਮਾਨ ਛੂੰਹ ਰਹੀ ਹੈ ਅਤੇ ਆਮ ਆਦਮੀ ਦੋ ਵਕਤ ਦੀ ਰੋਟੀ ਲਈ ਤਰਸ ਰਿਹਾ ਹੈ ਅਤੇ ਦਿਨ-ਬ-ਦਿਨ ਕਾਰੋਬਾਰ ਚੌਪਟ ਹੋ ਰਿਹਾ ਹੈ¢ ਇਸ ਮੌਕੇ ਸੀਨੀਅਰ ਕਾਂਗਰਸੀ ਜਗਰੂਪ ਸਿੰਘ ਗਿੱਲ, ਟਹਿਲ ਸਿੰਘ ਸੰਧੂ, ਪਵਨ ਮਾਨੀ, ਰਾਜਨ ਗਰਗ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੇ ਸਮੇਂ ਦੇਸ਼ ਕਾਲੇ ਦੌਰ ਵਿਚੋਂ ਲੰਘ ਰਿਹਾ ਹੈ¢ ਸਰਕਾਰ ਦਾ ਧਿਆਨ ਆਮ ਜਨਤਾ ਦੀ ਬਜਾਏ ਦੇਸ਼ ਵਿਚ ਉਥਲ ਪੁਥਲ 'ਤੇ ਹੈ, ਜਿਸ ਦਾ ਨਤੀਜਾ ਅਸੀਂ ਵੇਖ ਰਹੇ ਹਾਾ , ਲੋਕ ਖ਼ੁਸ਼ਹਾਲ ਹੋਣ ਦੀ ਬਜਾਏ ਗ਼ਰੀਬੀ ਵੱਲ ਜਾ ਰਹੇ ਹਨ, ਬੈਂਕ ਸੈਕਟਰ ਵਿਚ ਗਿਰਾਵਟ ਆਈ ਹੈ ਅਤੇ ਹਰ ਵਰਗ ਪ੍ਰੇਸ਼ਾਨ ਹੈ¢ ਇਸ ਮੌਕੇ ਜਗਜੀਤ ਗਿੱਲ ਪੱਤੀ, ਜਸਵੀਰ ਮਹਿਰਾਜ, ਅਨਿਲ ਭੋਲਾ, ਰਾਜ ਨੰਬਰਦਾਰ, ਜਨਰਲ ਸਕੱਤਰ ਰੁਪਿੰਦਰ ਬਿੰਦਰਾ, ਸੰਦੀਪ ਭੁੱਲਰ, ਲਖਵਿੰਦਰ ਲੱਕੀ, ਰਣਜੀਤ ਸੰਧੂ, ਬਲਾਕ ਪ੍ਰਧਾਨ ਹਰਤੇਜ ਸਿੰਘ ਮੱਲਵਾਲਾ, ਦਿਲਪ੍ਰੀਤ ਸਿੰਘ ਜਗ੍ਹਾ ਰਾਮ ਤੀਰਥ, ਬੇਅੰਤ ਸਿੰਘ, ਹਰਬਿੰਦਰ ਲੱਡੂ, ਬਲਜਿੰਦਰ ਠੇਕੇਦਾਰ, ਗੁਰਜੰਟ ਕੋਟਸ਼ਮੀਰ, ਜਗਜੀਤ ਰਾਏਕੇ ਕਲਾਂ, ਸੁਰਜੀਤ ਰਾਮਪੁਰਾ, ਗੁਰਇਕਬਾਲ ਚਹਿਲ, ਨੱਥੂ ਰਾਮ, ਪ੍ਰਕਾਸ਼ ਚੰਦ, ਸੁਰਿੰਦਰ ਜੀਤ ਸਾਹਨੀ, ਭੁਪਿੰਦਰ ਸ਼ਰਮਾ, ਯੂਥ ਆਗੂ ਵਰਕਰ ਅਤੇ ਨੇਤਾ ਵੱਡੀ ਗਿਣਤੀ ਵਿਚ ਹਾਜ਼ਰ ਸਨ¢

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ

ਤਲਵੰਡੀ ਸਾਬੋ, 15 ਨਵੰਬਰ (ਰਣਜੀਤ ਸਿੰਘ ਰਾਜੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਦਿਆਂ ਐੱਚ.ਡੀ.ਐੱਫ.ਸੀ. ਬੈਂਕ ਦੀ ਸਥਾਨਕ ਸ਼ਾਖਾ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ ਜਿੱਥੇ ਕਰੀਬ 103 ਯੂਨਿਟ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਖੇਤ ਜਾਂਦੀ ਔਰਤ ਦੀਆਂ ਵਾਲੀਆਂ ਝਪਟੀਆਂ

ਬੱਲੂਆਣਾ, 15 ਨਵੰਬਰ (ਗੁਰਨੈਬ ਸਾਜਨ)- ਪੁਲਿਸ ਥਾਣਾ ਸਦਰ ਬਠਿੰਡਾ ਦੇ ਅਧੀਨ ਪੈਂਦੇ ਪਿੰਡ ਬੱਲੂਆਣਾ ਦੀ ਔਰਤ ਦੀਆਂ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਵੱਲੋਂ ਸੋਨੇ ਦੀਆਂ ਵਾਲੀਆਂ ਝਪਟਣ ਦਾ ਸਮਾਚਾਰ ਹੈ¢ ਇਸ ਸਬੰਧੀ ਪੁਲਿਸ ਚੌਕੀ ਬੱਲੂਆਣਾ ਵਿਖੇ ਦਰਜ ਕਰਵਾਏ ਮਾਮਲੇ ...

ਪੂਰੀ ਖ਼ਬਰ »

ਨਵ-ਵਿਆਹੁਤਾ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਮਹਿਮਾ ਸਰਜਾ, 15 ਨਵੰਬਰ (ਬਲਦੇਵ ਸੰਧੂ, ਰਾਮਜੀਤ ਸ਼ਰਮਾ)- ਥਾਣਾ ਨੇਹੀਆ ਵਾਲਾ ਅਧੀਨ ਪੈਂਦੇ ਪਿੰਡ ਕੋਠੇ ਨੱਥਾ ਸਿੰਘ ਵਾਲਾ ਦੀ ਇੱਕ ਦਲਿਤ ਮਹਿਲਾ ਵਲੋਂ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਹੈ | ਖ਼ੁਦਕੁਸ਼ੀ ਦੇ ਕਾਰਨ ਪਤੀ ਦੇ ਨਾਜਾਇਜ਼ ਸੰਬੰਧ ਦੱਸੇ ਜਾ ਰਹੇ ਹਨ | ਇਸ ਮਾਮਲੇ ...

ਪੂਰੀ ਖ਼ਬਰ »

ਟਰਾਲੇ ਵੱਲੋਂ ਦਰੜੇ ਜਾਣ ਕਾਰਨ ਸਕੂਟਰੀ ਸਵਾਰ ਦੀ ਮੌਤ

ਰਾਮਪੁਰਾ ਫੂਲ, 15 ਨਵੰਬਰ (ਗੁਰਮੇਲ ਸਿੰਘ ਵਿਰਦੀ)- ਬੀਤੀ ਦੇਰ ਸ਼ਾਮ ਇਕ ਵਿਅਕਤੀ ਦੀ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਰਮਜੀਤ ਸਿੰਘ ਬਰਾੜ (68) ਆਪਣੀ ਸਕੂਟਰੀ 'ਤੇ ਘਰ ਜਾ ਰਿਹਾ ਸੀ | ਜਦ ਉਹ ਸਥਾਨਕ ਬਾਈਪਾਸ 'ਤੇ ਸਥਿੱਤ ਧਰਮ ਕੰਡਾ ...

ਪੂਰੀ ਖ਼ਬਰ »

ਜਿਉਂਦੇ ਨੂੰ ਮਿ੍ਤਕ ਘੋਸ਼ਿਤ ਕਰਵਾਉਣ ਵਾਲਿਆਂ 'ਤੇ ਕਾਰਵਾਈ ਨਾ ਹੋਣ ਦੇ ਰੋਸ ਵਜੋਂ ਪੀੜਤ ਚੜਿ੍ਹਆ ਟੈਂਕੀ 'ਤੇ

ਮੌੜ ਮੰਡੀ, 15 ਨਵੰਬਰ (ਲਖਵਿੰਦਰ ਸਿੰਘ ਮੌੜ)- ਅਪਣੇ ਹੀ ਪਰਿਵਾਰ ਵਲੋਂ ਆਪਣੇ ਹੀ ਪਰਿਵਾਰ ਦੇ ਵੱਡੇ ਮੈਂਬਰ ਨੂੰ ਪਰਿਵਾਰ ਅਤੇ ਸਥਾਨਕ ਨਗਰ ਕੌਾਸਲਰਾਂ ਦੀ ਮਿਲੀ ਭੁਗਤ ਨਾਲ ਜਿਉਂਦੇ ਵਿਅਕਤੀ ਨੂੰ ਮਿ੍ਤਕ ਘੋਸ਼ਿਤ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ | ਅੱਜ ਪੀੜਤ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਸਬੰਧੀ ਪ੍ਰਸ਼ਾਸਨ ਨੇ ਕਮਰ ਕੱਸੀ

ਬਠਿੰਡਾ, 15 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਸਰਕਾਰ, ਖੇਡ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੰੂ ਸਮਰਪਿਤ ਅੰਤਰ-ਰਾਸ਼ਟਰੀ ਕਬੱਡੀ ਕੱਪ 1 ਦਸੰਬਰ ਤੋਂ 10 ਦਸੰਬਰ ਤੱਕ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿਚ ਹੋਵੇਗਾ, ਜਿਸ ਦੇ 2 ...

ਪੂਰੀ ਖ਼ਬਰ »

ਤੀਜੀ ਹਾਕੀ ਪਟਿਆਲਾ ਸਟੇਟ ਚੈਂਪੀਅਨਸ਼ਿਪ ਸ਼ੁਰੂ

ਬਠਿੰਡਾ, 15 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਹਾਕੀ ਬਠਿੰਡਾ ਦੀ ਮੇਜ਼ਬਾਨੀ ਵਿਚ ਤੀਜੀ ਹਾਕੀ ਪਟਿਆਲਾ ਸਟੇਟ ਚੈਂਪੀਅਨਸ਼ਿਪ (ਸੀਨੀਅਰ ਵਰਗ) ਸ਼ੁਰੂ ਹੋ ਗਈ ਹੈ | ਤਿੰਨ ਰੋਜ਼ਾ ਚੈਂਪੀਅਨਸ਼ਿਪ ਵਿਚ ਹਾਕੀ ਪਟਿਆਲਾ ਅਧੀਨ ਪੈਂਦੇ ਬਠਿੰਡਾ, ਮਾਨਸਾ, ਸੰਗਰੂਰ, ...

ਪੂਰੀ ਖ਼ਬਰ »

ਬਠਿੰਡਾ ਵਿਚ ਆਈ.ਸੀ.ਐਸ. ਕੋਚਿੰਗ ਸੈਂਟਰ ਦੀ ਸ਼ੁਰੂਆਤ

ਬਠਿੰਡਾ, 15 ਨਵੰਬਰ (ਵਲ੍ਹਾਣ)- ਸਥਾਨਕ ਪੁੱਡਾ ਕੰਪਲੈਕਸ ਵਿਖੇ ਉਤਰੀ ਭਾਰਤ ਦੇ ਪ੍ਰਸਿੱਧ ਕੋਚਿੰਗ ਸੈਂਟਰ ਆਈ.ਸੀ.ਐਸ.ਦੀ ਸ਼ੁਰੂਆਤ ਹੋ ਗਈ ਹੈ | ਇਸ ਆਨ-ਲਾਈਨ ਕੋਚਿੰਗ ਸੈਂਟਰ ਦਾ ਉਦਘਾਟਨ ਕਰਦਿਆਂ ਮੁੱਖ ਦਫ਼ਤਰ ਸੋਨੀਪਤ ਦੇ ਐਮ.ਡੀ. ਪਰਮਿਲ ਕੁਮਾਰ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਜੈਨ ਸੰਤ ਕਾਲਾਂਵਾਲੀ ਚਤੁਰਮਾਸ ਕਰ ਕੇ ਅੱਜ ਪਹੁੰਚਣਗੇ ਸਰਦੂਲਗੜ੍ਹ

ਸਰਦੂਲਗੜ੍ਹ, 15 ਨਵੰਬਰ (ਅਰੋੜਾ)- ਗਰੀਬਾਂ ਦੇ ਮਸੀਹਾ ਸੁਮਤੀ ਮੁਨੀ , ਜੋਤਸ਼ਆਚਾਰੀਆ ਸਤਿਆ ਪ੍ਰਕਾਸ਼ ਅਤੇ ਸੇਵਾਭਾਵੀ ਸਮਰਿੱਥ ਮੁਨੀ ਆਪਣਾ ਕਾਲਾਂਵਾਲੀ ਚਤੁਰਮਾਸ ਪੂਰਾ ਕਰ ਕੇ ਸ਼ੁੱਕਰਵਾਰ 15 ਨਵੰਬਰ ਨੂੰ ਸਰਦੂਲਗੜ੍ਹ ਵਿਖੇ ਪਹੁੰਚਣਗੇ | ਜਾਣਕਾਰੀ ਦਿੰਦਿਆਂ ਜੈਨ ...

ਪੂਰੀ ਖ਼ਬਰ »

ਦੋ ਵੱਖ-ਵੱਖ ਸੜਕ ਹਾਦਸਿਆਂ ਵਿਚ 3 ਜ਼ਖਮੀ

ਬਠਿੰਡਾ, 15 ਨਵੰਬਰ (ਸਟਾਫ਼ ਰਿਪੋਰਟਰ)- ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਟੀਮ ਦੇ ਵਲੰਟੀਅਰ ਮਨੀ ਕਰਨ ਨੇ ਦੱਸਿਆ ਕਿ ਸਥਾਨਕ ਸਿਰਕੀ ਬਾਜ਼ਾਰ ਪੁਲ ਦੇ ਕੋਲ ਇਕ ਐਕਟਿਵਾ ਸਵਾਰ ਔਰਤ ਨੂੰ ਮੋਟਰ ਸਾਈਕਲ ਰੇਹੜੀ ਨੇ ਟੱਕਰ ਮਾਰ ਦਿੱਤੀ | ਐਕਟਿਵਾ ਸਵਾਰ ਔਰਤ ਜ਼ਖ਼ਮੀ ਹੋ ...

ਪੂਰੀ ਖ਼ਬਰ »

ਆਲਟੋ ਦੀ ਟੱਕਰ ਨਾਲ ਮੋਟਰ-ਸਾਈਕਲ ਸਵਾਰ ਦੀ ਮੌਤ

ਕੋਟਫੱਤਾ, 15 ਨਵੰਬਰ (ਰਣਜੀਤ ਸਿੰਘ ਬੁੱਟਰ)- ਬਠਿੰਡਾ-ਮਾਨਸਾ ਰੋਡ 'ਤੇ ਮਾਨਸਾ ਦੀ ਤਰਫ਼ੋਂ ਆ ਰਹੀ ਅਲਟੋ ਗੱਡੀ ਨੰਬਰ ਪੀ.ਬੀ.-03.ਏ.ਐਕਸ.- 6296 ਨੇ ਕੋਟਫੱਤਾ ਨਜ਼ਦੀਕ ਸੂਏ ਕੋਲ ਬਠਿੰਡਾ ਵਲੋਂ ਆ ਰਹੇ ਮੋਟਰ-ਸਾਈਕਲ ਨੰ.ਪੀ.ਬੀ.-03.ਬੀ.ਜੇ.- 6514 ਨੂੰ ਜਬਰਦਸਤ ਟੱਕਰ ਮਾਰ ਦਿੱਤੀ | ...

ਪੂਰੀ ਖ਼ਬਰ »

''ਬੇਟੀ ਬਚਾਓ, ਬੇਟੀ ਪੜ੍ਹਾਓ'' ਤਹਿਤ ਕੈਂਪ ਲਗਾਇਆ

ਬਠਿੰਡਾ, 15 ਨਵੰਬਰ (ਸਟਾਫ਼ ਰਿਪੋਰਟਰ)-ਪਿੰਡ ਭੈਣੀ ਬਾਘਾ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਕੈਂਪ ਲਗਾਇਆ ਗਿਆ | ਇਸ ਮੀਟਿੰਗ ਦੌਰਾਨ ਸੀ. ਡੀ. ਪੀ. ਓ. ਕਿਰਨ ਰਾਣੀ, ਸੁਪਰਵਾਈਜ਼ਰਾਂ, ਬਲਾਕ ਮਾਨਸਾ ਦੇ ਚੇਅਰਮੈਨ, ਸਮੂਹ ਪਿੰਡਾਂ ਦੀਆਂ ਪੰਚਾਇਤਾਂ (ਜਿਨ੍ਹਾਂ ਦੀ ਸੈਕਸ ...

ਪੂਰੀ ਖ਼ਬਰ »

ਸੰਗਤ ਮੰਡੀ ਵਿਖੇ ਮੂਰਤੀ ਸਥਾਪਨਾ ਅਤੇ ਹਵਨ ਜੱਗ ਕਰਵਾਇਆ

ਸੰਗਤ ਮੰਡੀ, 15 ਨਵੰਬਰ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)- ਮਾਂ ਦੁਰਗਾ ਨੈਨਾ ਦੇਵੀ ਮੰਦਰ ਸੰਗਤ ਮੰਡੀ ਵਿਖੇ ਅੱਜ ਭਗਵਾਨ ਸ਼ਿਵ, ਪਾਰਬਤੀ, ਹੰਨੂਮਾਨ ਅਤੇ ਦੁਰਗਾ ਮਾਤਾ ਦੀਆਂ ਮੂਰਤੀਆਂ ਦੀ ਸਥਾਪਨਾ ਪੰਡਿਤ ਈਸ਼ਵਰ ਦਾਸ, ਜੋਗਿਦਰ ਸ਼ਰਮਾ, ਵਰਿੰਦਰ ਸ਼ਰਮਾ ਅਤੇ ...

ਪੂਰੀ ਖ਼ਬਰ »

ਢਿਪਾਲੀ ਵਿਖੇ ਵਿਸ਼ੇਸ਼ ਗ੍ਰਾਮ ਸਭਾ ਇਜਲਾਸ

ਭਾਈਰੂਪਾ, 15 ਨਵੰਬਰ (ਵਰਿੰਦਰ ਲੱਕੀ)- ਨੇੜਲੇ ਪਿੰਡ ਢਿਪਾਲੀ ਖ਼ੁਰਦ ਦੇ ਮਨਰੇਗਾ ਭਵਨ ਵਿਖੇ ਜੀ.ਪੀ.ਡੀ.ਪੀ ਅਧੀਨ ਵਿਸ਼ੇਸ਼ ਗ੍ਰਾਮ ਸਭਾ ਬੁਲਾਈ ਗਈ, ਜਿਸ 'ਚ ਸਮੂਹ ਨਗਰ ਪੰਚਾਇਤ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀਆਂ ਤੇ ਵੋਟਰਾਂ ਨੇ ਸ਼ਿਰਕਤ ਕੀਤੀ ¢ਇਸ ਮੌਕੇ ...

ਪੂਰੀ ਖ਼ਬਰ »

ਸ.ਸ.ਸ. ਸਕੂਲ ਲਹਿਰਾ ਮੁਹੱਬਤ ਵਿਖੇ 'ਬੱਡੀ' ਦਿਵਸ ਮਨਾਇਆ

ਲਹਿਰਾ ਮੁਹੱਬਤ, 15 ਨਵੰਬਰ (ਭੀਮ ਸੈਨ ਹਦਵਾਰੀਆ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਹਿਰਾ ਮੁਹੱਬਤ ਵਿਖੇ ਪਿ੍ੰਸੀਪਲ ਨਵਨੀਤ ਕੁਮਾਰ ਦੀ ਅਗਵਾਈ ਹੇਠ ਨੋਡਲ ਅਫ਼ਸਰ ਰਜਿੰਦਰ ਸਿੰਘ ਅਤੇ ਹਰਪ੍ਰੀਤ ਸਿੰਘ ਵਲੋਂ ਸਮੂਹ ਸਟਾਫ਼ ਤੇ ਵਿਦਿਆਰਥੀਆਂ ਦੇ ਨਾਲ ਮਿਲ ਕੇ ਬੱਡੀ ...

ਪੂਰੀ ਖ਼ਬਰ »

ਬਾਲ ਦਿਵਸ ਮੌਕੇੇ ਸਮਾਰਟ ਕਲਾਸ ਰੂਮ ਦਾ ਉਦਘਾਟਨ

ਭਾਗੀਵਾਂਦਰ, 15 ਨਵੰਬਰ (ਮਹਿੰਦਰ ਸਿੰਘ ਰੂਪ)- ਜ਼ਿਲ੍ਹਾ ਸਿੱਖਿਆ ਅਫ਼ਸਰ ਹਰਦੀਪ ਸਿੰਘ ਤੱਗੜ ਵਲੋਂ ਅੱਜ ਬਾਲ ਦਿਵਸ ਤੇ ਸਰਕਾਰੀ ਐਲੀ. ਸਕੂਲ ਭਾਗੀਵਾਂਦਰ ਕਾਲੋਨੀਆਂ ਦੇ ਸਮਾਰਟ ਕਲਾਸ ਰੂਮ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ...

ਪੂਰੀ ਖ਼ਬਰ »

ਅਵਤਾਰ ਸਿੰਘ ਸੰਗਤ ਕਲਾਂ ਨੇ ਵਿਸ਼ਵ ਕੱਪ ਦੇ ਵਾਟਰ ਸਪੋਰਟਸ ਡਰੈਗਨ ਬੋਟ ਈਵੈਂਟ 'ਚ ਜਿੱਤਿਆ ਕਾਂਸੀ ਦਾ ਤਗਮਾ

ਬਠਿੰਡਾ, 15 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਜ਼ਿਲੇ੍ਹ ਅਧੀਨ ਪੈਂਦੇ ਪਿੰਡ ਸੰਗਤ ਕਲਾਂ ਦੇ ਖਿਡਾਰੀ ਅਵਤਾਰ ਸਿੰਘ ਨੇ ਨਿਗੰਬੋ (ਚੀਨ) ਵਿਖੇ ਹੋਏ ਵਾਟਰ ਸਪੋਰਟਸ ਇੰਟਰਨੈਸ਼ਨਲ ਕੈਨੋਇੰਗ ਫੈਡਰੇਸ਼ਨ ਵਰਲਡ ਕੱਪ ਵਿਚ ਕਾਂਸੀ ਦਾ ਤਗਮਾ ਜਿੱਤ ਕੇ ਭਾਰਤ ਦਾ ...

ਪੂਰੀ ਖ਼ਬਰ »

ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਚੰਗੇ ਸੰਸਕਾਰ ਵੀ ਸਿੱਖਣ ਦੀ ਲੋੜ-ਪਿ੍ੰਸੀਪਲ

ਰਾਮਾਂ ਮੰਡੀ, 15 ਨਵੰਬਰ (ਤਰਸੇਮ ਸਿੰਗਲਾ)-ਸਥਾਨਕ ਐਸ.ਐਮ.ਐਸ ਨਿਊ ਡੀ.ਏ.ਵੀ ਪਬਲਿਕ ਸਕੂਲ ਵਿਖੇ ਬਾਲ ਦਿਵਸ ਪੂਰੇ ਧੂਮਧਾਮ ਨਾਲ ਮਨਾਇਆ ਗਿਆ | ਇਸ ਦੌਰਾਨ ਬੱਚਿਆਂ ਵਿਚਕਾਰ ਫੈਂਸੀ ਡਰੈੱਸ, ਡਾਂਸ, ਗਿੱਧਾ, ਨਾਟਕ ਅਤੇ ਨਸ਼ਿਆਂ ਿਖ਼ਲਾਫ਼ ਭਾਸ਼ਨ ਪ੍ਰਤੀਯੋਗਤਾ ਕਰਵਾਈ ਗਈ | ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਪਬਲਿਕ ਸਕੂਲ 'ਚ ਕਰਵਾਈ ਸਾਲਾਨਾ ਅਥਲੈਟਿਕ ਮੀਟ

ਬਠਿੰਡਾ, 15 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਕਮਲਾ ਨਹਿਰੂ ਨਗਰ, ਬਠਿੰਡਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਅਥਲੈਟਿਕ ਮੀਟ ਕਰਵਾਈ ਗਈ, ਜਿਸ ਵਿਚ ਸਕੂਲ ਦੇ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਵਿਖੇ ਸ਼ੂਗਰ ਜਾਂਚ ਕੈਂਪ ਲਗਾਇਆ

ਤਲਵੰਡੀ ਸਾਬੋ, 15 ਨਵੰਬਰ (ਰਵਜੋਤ ਸਿੰਘ ਰਾਹੀ)- ਸਥਾਨਕ ਸਰਕਾਰੀ ਹਸਪਤਾਲ ਵਿਖੇ ਵਿਸ਼ਵ ਸ਼ੂਗਰ ਦਿਵਸ ਮੌਕੇ ਜਾਗਰੂਕਤਾ ਕੈਂਪ ਅਤੇ ਸ਼ੂਗਰ ਜਾਂਚ ਕੈਂਪ ਲਗਾਇਆ ਗਿਆ | ਕੈਂਪ ਦੀ ਅਗਵਾਈ ਸੀਨੀਅਰ ਮੈਡੀਕਲ ਅਫ਼ਸਰ ਡਾ. ਦਰਸ਼ਨ ਕੌਰ ਨੇ ਕੀਤੀ | ਕੈਂਪ ਵਿਚ ਡਾ. ਅਮਨਪ੍ਰੀਤ ...

ਪੂਰੀ ਖ਼ਬਰ »

ਨਾਬਾਲਿਗਾ ਨਾਲ ਜਬਰ ਜਨਾਹ ਕਰਨ ਵਾਲੇ ਨੂੰ 7 ਸਾਲ ਕੈਦ ਤੇ ਜੁਰਮਾਨਾ

ਬਠਿੰਡਾ, 15 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਸਾਢੇ 16 ਸਾਲ ਦੀ ਨਾਬਾਲਿਗਾ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਵਕੀਲ ਸਿੰਘ ਪੁੱਤਰ ਮੁਖ਼ਤਿਆਰ ਸਿੰਘ ਵਾਸੀ ਪਿੰਡ ਮੌੜ ਖ਼ੁਰਦ ਜ਼ਿਲ੍ਹਾ ਬਠਿੰਡਾ ਨੂੰ ਬਠਿੰਡਾ ਦੇ ਐਡੀਸ਼ਨਲ ਸੈਸ਼ਨ ਜੱਜ ਰਾਵੀਇੰਦਰ ਕੌਰ ਦੀ ਅਦਾਲਤ 7 ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਚ ਜੇਰੇ ਇਲਾਜ ਦੋ ਸਕੇ ਭਰਾਵਾਂ ਨੇ ਮੌੜ ਪੁਲਿਸ ਦੇ ਅਧਿਕਾਰੀ 'ਤੇ ਤਸ਼ੱਦਦ ਕਰਨ ਦੇ ਲਗਾਏ ਦੋਸ਼

ਤਲਵੰਡੀ ਸਾਬੋ, 15 ਨਵੰਬਰ (ਰਣਜੀਤ ਸਿੰਘ ਰਾਜੂ)- ਸਥਾਨਕ ਸਬ ਡਵੀਜ਼ਨਲ ਹਸਪਤਾਲ ਵਿਚ ਦਾਖਲ ਨੇੜਲੇ ਪਿੰਡ ਜੋਧਪੁਰ ਪਾਖਰ ਦੇ ਦੋ ਸਕੇ ਦਲਿਤ ਭਰਾਵਾਂ ਨੇ ਮੌੜ ਮੰਡੀ ਥਾਣੇ ਦੇ ਇੱਕ ਪੁਲਿਸ ਅਧਿਕਾਰੀ 'ਤੇ ਥਾਣੇ ਵਿਚ ਉਨ੍ਹਾਂ 'ਤੇ ਅਣਮਨੁੱਖੀ ਤਸ਼ੱਦਦ ਕਰਨ ਦੇ ਗੰਭੀਰ ...

ਪੂਰੀ ਖ਼ਬਰ »

ਜ਼ਮੀਨ ਦੇ ਝਗੜੇ ਦੀ ਪੁਰਾਣੀ ਰੰਜਸ਼ ਕਾਰਨ ਚਾਚੇ ਨੇ ਭਤੀਜੇ ਨੂੰ ਕੀਤਾ ਗੰਭੀਰ ਜ਼ਖ਼ਮੀ

ਬੱਲੂਆਣਾ, 15 ਨਵੰਬਰ (ਗੁਰਨੈਬ ਸਾਜਨ)- ਪੁਲਿਸ ਥਾਣਾ ਸਦਰ ਬਠਿੰਡਾ ਦੇ ਅਧੀਨ ਪੈਂਦੇ ਪਿੰਡ ਬਾਹੋ ਸਿਵੀਆਂ 'ਚ ਜ਼ਮੀਨ ਦੇ ਮਾਮੂਲੀ ਝਗੜੇ ਦੌਰਾਨ ਚਾਚੇ ਵੱਲੋਂ ਭਤੀਜੇ ਉੱਪਰ ਦਸਤੀ ਖਪਰੇ ਦਾ ਵਾਰ ਕਰਕੇ ਸਖ਼ਤ ਜ਼ਖਮੀ ਕਰਨ ਦਾ ਸਮਾਚਾਰ ਹੈ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਫ਼ਤਰ ਨਗਰ ਪੰਚਾਇਤ ਮਹਿਰਾਜ ਮੂਹਰੇ ਧਰਨਾ

ਮਹਿਰਾਜ, 15 ਨਵੰਬਰ (ਸੁਖਪਾਲ ਮਹਿਰਾਜ)-ਸਫ਼ਾਈ ਸੇਵਕ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਫ਼ਤਰ ਨਗਰ ਪੰਚਾਇਤ ਮਹਿਰਾਜ ਮੂਹਰੇ ਧਰਨਾ ਦਿੱਤਾ ਗਿਆ | ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ ਜ਼ਿਲ੍ਹਾ ਪ੍ਰਧਾਨ ਕਾਮਰੇਡ ਪਿ੍ਤਪਾਲ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਰਾਮਾਂ ਮੰਡੀ, 15 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ)-ਇਥੋਂ ਨੇੜਲੇ ਪਿੰਡ ਬਾਘਾ ਵਿਖੇ ਅਕਾਲ ਅਕੈਡਮੀ ਵਲੋਂ ਪਹਿਲੀ ਪਾਤਸ਼ਾਹੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਸ੍ਰੀ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

550ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਚਾਉਕੇ, 15 ਨਵੰਬਰ (ਪੱਤਰ ਪ੍ਰੇਰਕ)- ਢਿੱਲੋਂ ਭਾਈਚਾਰੇ ਦੇ ਪ੍ਰਸਿੱਧ ਧਾਰਮਿਕ ਸਥਾਨ ਗੁਰਦੁਆਰਾ ਬਾਬਾ ਬਖ਼ਤਾ ਸਿੰਘ ਜੀ ਪਿੰਡ ਕਰਾੜਵਾਲਾ ਵਿਖੇ ਸਮੁੱਚੀ ਕਮੇਟੀ ਅਤੇ ਇਲਾਕੇ ਦੀ ਸੰਗਤ ਵਲੋਂ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਸਾਲਾ ਪ੍ਰਕਾਸ਼ ਪੁਰਬ ...

ਪੂਰੀ ਖ਼ਬਰ »

ਦਾਨੀ ਸੱਜਣਾਂ ਦੇ ਸਹਿਯੋਗ ਨਾਲ ਬਣਾਈ ਆਯੁਰਵੈਦਿਕ ਡਿਸਪੈਂਸਰੀ ਦੀ ਨਵੀਂ ਇਮਾਰਤ

ਕੋਟਫੱਤਾ, 15 ਨਵੰਬਰ (ਰਣਜੀਤ ਸਿੰਘ ਬੁੱਟਰ)- ਕੋਟਫੱਤਾ ਵਿਖੇ ਪਿੰਡ ਦੇ ਵਿਚਕਾਰ ਬਣੀ ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਪਿਛਲੇ ਲੰਬੇ ਸਮੇਂ ਤੋਂ ਖਸਤਾ ਹਾਲਤ ਵਿਚ ਸੀ | ਸਮੇਂ-ਸਮੇਂ 'ਤੇ ਸਰਕਾਰਾਂ ਤੇ ਪਿੰਡ ਦੀਆਂ ਚੋਣਾਂ ਵਿਚ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਕੂਲ ਮਲੂਕਾ ਦੇ ਵਿਦਿਆਰਥੀਆਂ ਦੀ ਨੈਸ਼ਨਲ ਪੱਧਰੀ ਖੇਡਾਂ ਲਈ ਚੋਣ

ਭਗਤਾ ਭਾਈਕਾ, 15 ਨਵੰਬਰ (ਸੁਖਪਾਲ ਸਿੰਘ ਸੋਨੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਵਿਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਦੇ ਸਰਬਪੱਖੀ ਵਿਕਾਸ ਵੱਲ ਵੀ ਧਿਆਨ ਦੇ ਰਹੀ ਹੈ | ਇਸ ਸੰਸਥਾ ਦੇ ...

ਪੂਰੀ ਖ਼ਬਰ »

ਬਾਲ ਦਿਵਸ ਮੌਕੇ ਜਾਗਰੂਕਤਾ ਕੈਂਪ ਲਗਾਇਆ

ਬੁਢਲਾਡਾ, 15 ਨਵੰਬਰ (ਮਨਚੰਦਾ)- ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਵੱਲੋਂ ਸ਼ਹਿਰ ਦੇ ਸਲੱਮ ਬਸਤੀਆਂ ਵਿਖੇੇ ਬਾਲ ਦਿਵਸ ਮੌਕੇ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਦੌਰਾਨ ਕਾਊਾਸਲਰ ਰਜਿੰਦਰ ਕੁਮਾਰ ਵਰਮਾ ਨੇ ਪੋਕਸੋ ਐਕਟ 2012 ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 18 ਸਾਲ ...

ਪੂਰੀ ਖ਼ਬਰ »

ਵਿਸ਼ਵ ਕਬੱਡੀ ਕੱਪ : ਭਾਰਤ ਦੀ ਪੁਰਸ਼ ਟੀਮ ਦੀ ਚੋਣ ਲਈ ਖਿਡਾਰੀਆਂ ਦੇ ਟਰਾਇਲ 18 ਨੂੰ

ਬਠਿੰਡਾ, 15 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਸਰਕਾਰ, ਖੇਡ ਵਿਭਾਗ ਵਲੋਂ 1 ਦਸੰਬਰ ਤੋਂ 10 ਦਸੰਬਰ ਤੱਕ ਕਰਵਾਏ ਜਾਣ ਵਾਲੇ ਵਿਸ਼ਵ ਕਬੱਡੀ ਕੱਪ ਵਿਚ ਹਿੱਸਾ ਲੈਣ ਵਾਲੀ ਭਾਰਤ ਦੇ ਪੁਰਸ਼ਾਂ ਦੀ ਟੀਮ ਦੀ ਚੋਣ ਲਈ ਟਰਾਇਲ 18 ਨਵੰਬਰ ਨੂੰ ਜਲੰਧਰ ਵਿਖੇ ਰੱਖੇ ਗਏ ਹਨ | ...

ਪੂਰੀ ਖ਼ਬਰ »

ਐਮ.ਆਰ.ਐਸ.ਪੀ.ਟੀ.ਯੂ. ਦੇ ਵਿਦਿਆਰਥੀ ਨੇ ਕੌਮੀ ਪੱਧਰੀ ਫ਼ੋਟੋਗਰਾਫੀ ਅਵਾਰਡ ਜਿੱਤਿਆ

ਬਠਿੰਡਾ, 15 ਨਵੰਬਰ (ਸ. ਰਿਪੋ.)- ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ ਦੇ ਬੀ.ਟੈਕ., ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਦੇ ਦੂਜੇ ਸਾਲ ਦੇ ਵਿਦਿਆਰਥੀ ਪੁਸ਼ਕਰ ਬਾਂਸਲ ਨੇ ਕੌਮੀ ਪੱਧਰੀ ਆਨਲਾਈਨ ਡੇਰਾ ਬਾਬਾ ਨਾਨਕ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ 'ਚ ਜਾਗਰੂਕਤਾ ਸੈਮੀਨਾਰ ਕਰਵਾਇਆ

ਤਲਵੰਡੀ ਸਾਬੋ, 15 ਨਵੰਬਰ (ਰਵਜੋਤ ਸਿੰਘ ਰਾਹੀ, ਰਾਜੂ)-ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਵਿਦਿਆਰਥੀਆਂ ਨੂੰ ਵਿਸ਼ਵ ਸ਼ੂਗਰ ਦਿਵਸ 'ਤੇ ਜਾਗਰੂਕ ਕਰਨ ਹਿੱਤ ਇਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਜਿਸ ਤਹਿਤ ਕਾਲਜ ਪਿ੍ੰਸੀਪਲ ਡਾ: ਕਵਲਜੀਤ ਕੌਰ ਨੇ ...

ਪੂਰੀ ਖ਼ਬਰ »

ਤਿੰਨ ਰੋਜ਼ਾ ਟੋਨੀ ਬਾਤਿਸ਼ ਕਲਾ ਉਤਸਵ ਸ਼ੁਰੂ

ਬਠਿੰਡਾ, 15 ਨਵੰਬਰ (ਵਲ੍ਹਾਣ)- ਅੱਜ ਸਰਕਾਰੀ ਰਾਜਿੰਦਰਾ ਕਾਲਜ ਵਿਖੇ ਟੋਨੀ ਬਾਤਿਸ਼ ਕਲਾ ਉਤਸਵ ਦਾ ਆਗਾਜ਼ ਹੋ ਗਿਆ ਜਿਸ ਵਿਚ ਸਾਹਿਤ ਅਤੇ ਕਲਾ ਦੀਆਂ ਵੱਖ-ਵੱਖ ਵੰਨਗੀਆਂ ਦੇ ਰੰਗ ਸਜੇ ਹਨ | ਇਕੱਲੀ ਪੁਸਤਕ ਪ੍ਰਦਰਸ਼ਨੀ ਵਿਚ ਵਿਸ਼ਵ ਦੇ ਨਾਮਵਰ ਸਾਹਿਤਕਾਰਾਂ, ਲੇਖਕਾਂ ਦੀ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਲਾਨਾ ਗੁਰਮਤਿ ਸਮਾਗਮ ਕਰਵਾਇਆ

ਰਾਮਾਂ ਮੰਡੀ, 15 ਨਵੰਬਰ (ਅਮਰਜੀਤ ਸਿੰਘ ਲਹਿਰੀ)- ਨੇੜਲੇ ਪਿੰਡ ਬੰਗੀ ਨਿਹਾਲ ਸਿੰਘ ਵਿਖੇ ਸਥਿਤ ਅਕਾਲ ਅਕੈੱਡਮੀ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਬੱਚਿਆਂ ਦੇ ਮਾਪੇ ਅਤੇ ਪਿੰਡ ਵਾਸੀਆਂ ਨੇ ਭਾਰੀ ਗਿਣਤੀ ਵਿਚ ਸ਼ਿਰਕਤ ...

ਪੂਰੀ ਖ਼ਬਰ »

ਠੇਕਾ ਕਾਮਿਆਂ ਦੀ ਜਥੇਬੰਦੀ ਏਟਕ ਨੇ ਕੀਤੀ ਪੱਕੇ ਰੁਜ਼ਗਾਰ ਦੀ ਮੰਗ

ਲ਼ਹਿਰਾ ਮੁਹੱਬਤ, 15 ਨਵੰਬਰ (ਸੁਖਪਾਲ ਸਿੰਘ ਸੁੱਖੀ)-ਸਥਾਨਕ ਗੁਰੂ ਹਰਿਗੋਬਿੰਦ ਤਾਪ ਬਿਜਲੀ ਘਰ ਦੀ ਜੱਥੇਬੰਦੀ ਜੀ. ਐਚ. ਟੀ. ਪੀ. ਕੰਟਰੈਕਟਰ ਵਰਕਰ ਯੂਨੀਅਨ ਏਟਕ ਵਲੋਂ ਮੁੱਖ ਗੇਟ ਅੱਗੇ ਪ੍ਰਧਾਨ ਪ੍ਰਗਟ ਸਿੰਘ ਦੀ ਅਗਵਾਈ ਹੇਠ ਮੀਟਿੰਗ ਦੌਰਾਨ ਪਾਵਰਕਾਮ ਵਿਚ ਠੇਕਾ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾ ਕੇ ਮਨਾਇਆ ਨਹਿਰੂ ਯੁਵਾ ਕੇਂਦਰ ਸੰਗਠਨ ਦਾ ਸਥਾਪਨਾ ਦਿਵਸ

ਭੁੱਚੋ ਮੰਡੀ, 15 ਨਵੰਬਰ (ਬਿੱਕਰ ਸਿੰਘ ਸਿੱਧੂ)- ਨਹਿਰੂ ਯੁਵਾ ਕੇਂਦਰ ਬਠਿੰਡਾ ਵਲੋਂ ਜ਼ਿਲ੍ਹਾ ਯੂਥ ਕੋਆਰਡੀਨੇਟਰ ਹਰਸ਼ਰਨ ਸਿੰਘ ਦੀ ਅਗਵਾਈ ਹੇਠ ਪਿੰਡ ਲਹਿਰਾ ਬੇਗਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਸਪੋਰਟਸ ਐਾਡ ਵੈੱਲਫੇਅਰ ਕਲੱਬ ਦੇ ਸਹਿਯੋਗ ਨਾਲ ਨਹਿਰੂ ...

ਪੂਰੀ ਖ਼ਬਰ »

3 ਦਸੰਬਰ ਨੂੰ ਰਾਸ਼ਟਰਪਤੀ ਦੇਣਗੇ ਸਨਮਾਨ ਬਠਿੰਡਾ ਦੇ ਗੂੰਗੇ ਬੋਲੇ ਨੌਜਵਾਨ ਯਸ਼ਵੀਰ ਗੋਇਲ ਅਤੇ ਜਲੰਧਰ ਦੀ ਮਲਿਕਾ ਹਾਂਡਾ ਦੀ ਕੌਮੀ ਅਵਾਰਡ ਲਈ ਚੋਣ

ਬਠਿੰਡਾ, 15 ਨਵੰਬਰ (ਸ. ਰਿਪੋ.)- ਬਠਿੰਡਾ ਦੇ ਗੂੰਗੇ ਅਤੇ ਬੋਲੇ ਨੌਜਵਾਨ ਯਸ਼ਵੀਰ ਗੋਇਲ ਤੇ ਜਲੰਧਰ ਦੀ ਮਲਿਕਾ ਹਾਂਡਾ ਦੀ ਚੋਣ ਰਾਸ਼ਟਰੀ ਪੁਰਸਕਾਰ ਲਈ ਕੀਤੀ ਗਈ ਹੈ ਜਿਸ ਨੂੰ ਰਾਸ਼ਟਰਪਤੀ ਦਿੱਲੀ 'ਚ 3 ਦਸੰਬਰ ਨੂੰ ਪੁਰਸਕਾਰ ਦੇਣਗੇ | ਬੋਲਣ ਤੇ ਸੁਣਨ ਤੋਂ ਅਸਮਰੱਥ ...

ਪੂਰੀ ਖ਼ਬਰ »

ਬਠਿੰਡਾ ਦੇ ਗੂੰਗੇ ਬੋਲੇ ਨੌਜਵਾਨ ਯਸ਼ਵੀਰ ਗੋਇਲ ਅਤੇ ਜਲੰਧਰ ਦੀ ਮਲਿਕਾ ਹਾਂਡਾ ਦੀ ਕੌਮੀ ਅਵਾਰਡ ਲਈ ਚੋਣ

ਬਠਿੰਡਾ, 15 ਨਵੰਬਰ (ਸ. ਰਿਪੋ.)- ਬਠਿੰਡਾ ਦੇ ਗੂੰਗੇ ਅਤੇ ਬੋਲੇ ਨੌਜਵਾਨ ਯਸ਼ਵੀਰ ਗੋਇਲ ਤੇ ਜਲੰਧਰ ਦੀ ਮਲਿਕਾ ਹਾਂਡਾ ਦੀ ਚੋਣ ਰਾਸ਼ਟਰੀ ਪੁਰਸਕਾਰ ਲਈ ਕੀਤੀ ਗਈ ਹੈ ਜਿਸ ਨੂੰ ਰਾਸ਼ਟਰਪਤੀ ਦਿੱਲੀ 'ਚ 3 ਦਸੰਬਰ ਨੂੰ ਪੁਰਸਕਾਰ ਦੇਣਗੇ | ਬੋਲਣ ਤੇ ਸੁਣਨ ਤੋਂ ਅਸਮਰੱਥ ...

ਪੂਰੀ ਖ਼ਬਰ »

ਐਸ.ਐਸ.ਪੀ. ਵਲੋਂ ਅਗਵਾ ਕੀਤੇ ਜਾਣ ਦੀ ਘਟਨਾ ਤੋਂ ਇਨਕਾਰ ਲਾਪਤਾ ਹੋਈਆਂ 3 ਨਾਬਾਲਗ ਲੜਕੀਆਂ ਦਾ 36 ਘੰਟਿਆਂ ਬਾਅਦ ਵੀ ਨਹੀਂ ਲੱਗਾ ਥਹੁ-ਪਤਾ

ਬਠਿੰਡਾ, 15 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਤੋਂ ਬੀਤੇ ਕੱਲ੍ਹ ਲਾਪਤਾ ਹੋਈਆਂ 3 ਨਾਬਾਲਗ ਲੜਕੀਆਂ ਦਾ 36 ਘੰਟੇ ਬੀਤਣ ਬਾਅਦ ਵੀ ਪੁਲਿਸ ਨੂੰ ਕੋਈ ਥਹੁ-ਪਤਾ ਨਹੀਂ ਲੱਗ ਸਕਿਆ | ਪੁਲਿਸ ਜੀ.ਆਰ.ਵੀ. ਅਤੇ ਬਾਕੀ ਜ਼ਿਲਿ੍ਹਆਂ ਦੇ ਥਾਣਿਆਂ ਨਾਲ ਮਿਲ ਕੇ ਲੜਕੀਆਂ ਦੀ ...

ਪੂਰੀ ਖ਼ਬਰ »

ਲਾਪਤਾ ਹੋਈਆਂ 3 ਨਾਬਾਲਗ ਲੜਕੀਆਂ ਦਾ 36 ਘੰਟਿਆਂ ਬਾਅਦ ਵੀ ਨਹੀਂ ਲੱਗਾ ਥਹੁ-ਪਤਾ

ਬਠਿੰਡਾ, 15 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਤੋਂ ਬੀਤੇ ਕੱਲ੍ਹ ਲਾਪਤਾ ਹੋਈਆਂ 3 ਨਾਬਾਲਗ ਲੜਕੀਆਂ ਦਾ 36 ਘੰਟੇ ਬੀਤਣ ਬਾਅਦ ਵੀ ਪੁਲਿਸ ਨੂੰ ਕੋਈ ਥਹੁ-ਪਤਾ ਨਹੀਂ ਲੱਗ ਸਕਿਆ | ਪੁਲਿਸ ਜੀ.ਆਰ.ਵੀ. ਅਤੇ ਬਾਕੀ ਜ਼ਿਲਿ੍ਹਆਂ ਦੇ ਥਾਣਿਆਂ ਨਾਲ ਮਿਲ ਕੇ ਲੜਕੀਆਂ ਦੀ ...

ਪੂਰੀ ਖ਼ਬਰ »

ਕੱਲੂਆਣਾਂ ਰਜਵਾਹਾ ਸੜਕ ਦੇ ਥਾਂ ਨੂੰ ਘੇਰਨ ਕਰਕੇ ਹਾਦਸਿਆਂ ਨੂੰ ਦੇ ਰਿਹੈ ਸੱਦਾ, ਨਹਿਰੀ ਵਿਭਾਗ ਕੁੰਭਕਰਨੀ ਨੀਂਦ ਸੁੱਤਾ

ਸੀਂਗੋ ਮੰਡੀ, 15 ਨਵੰਬਰ (ਲੱਕਵਿੰਦਰ ਸ਼ਰਮਾ)- ਪਿੰਡ ਗੋਲੇਵਾਲਾ ਹੈੱਡ ਤੋਂ ਨਿਕਲਦੇ ਕੱਲੂਆਣਾਂ ਰਜਵਾਹੇ ਦੇ ਪਾਣੀ ਦੇ ਵਹਾਅ ਨੇ ਪਿੰਡ ਕਲਾਲਵਾਲਾ, ਰਾਈਆ ਤੇ ਫੱਤਾਬਾਲੂ ਜਾਦੀ ਸੜਕ ਦੇ ਥਾਂ ਨੂੰ ਘੇਰਨ ਕਰਕੇ ਹਾਦਸਿਆਂ ਨੂੰ ਸੱਦਾ ਦੇ ਰਿਹਾ ਹੈ ਤੇ ਨਹਿਰੀ ਵਿਭਾਗ ਦੇ ...

ਪੂਰੀ ਖ਼ਬਰ »

ਪੰਜਾਬ ਕਾਲਜ ਆਫ਼ ਆਯੁਰਵੈਦਿਕ ਫ਼ਾਰਮੇਸੀ ਦਾ ਨਤੀਜਾ ਰਿਹਾ 100 ਫੀਸਦੀ

ਬਠਿੰਡਾ, 15 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਕਾਲਜ ਆਫ਼ ਆਯੂਰਵੈਦਿਕ ਫਾਰਮੇਸੀ ਕੋਟਸ਼ਮੀਰ ਦਾ ਡੀ. ਫਾਰਮੇਸੀ (ਉਪਵੈਦ) ਦਾ ਪਹਿਲੇ ਅਤੇ ਦੂਸਰੇ ਸਾਲ ਦਾ ਨਤੀਜਾ 100 ਫੀਸਦੀ ਰਿਹਾ | ਪੰਜਾਬ ਕਾਲਜ ਆਫ਼ ਫਾਰਮੇਸੀ ਦੇ ਚੇਅਰਮੈਨ ਜੀ. ਐਸ. ਨਾਗਪਾਲ ਨੇ ਗੱਲਬਾਤ ਦੌਰਾਨ ...

ਪੂਰੀ ਖ਼ਬਰ »

ਵੱਖ-ਵੱਖ ਥਾੲੀਂ ਮਨਾਇਆ ਬਾਲ ਦਿਵਸ

ਮਾਤਾ ਸੁੰਦਰੀ ਗਰੁੱਪ ਆਫ਼ ਇੰਸਟੀਚਿਊਟ ਵਿਖੇ ਮਨਾਇਆ ਬਾਲ ਦਿਵਸ ਬਠਿੰਡਾ, 15 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਮਾਤਾ ਸੰੁਦਰੀ ਗਰੁੱਪ ਆਫ਼ ਇੰਸਟੀਚਿਊਟ ਢੱਡੇ ਵਿਖੇ ਅੱਜ ਬਾਲ ਦਿਵਸ ਧੂਮ ਧਾਮ ਨਾਲ ਮਨਾਇਆ ਗਿਆ | ਸੰਸਥਾ ਦੀਆਂ ਵਿਦਿਆਰਥਣਾਂ ਨੇ ਬਾਲ ਦਿਵਸ ਮੌਕੇ ...

ਪੂਰੀ ਖ਼ਬਰ »

ਨਾਕ ਦਾ ਨਤੀਜਾ: ਡੀ.ਏ.ਵੀ. ਕਾਲਜ, ਬਠਿੰਡਾ ਨੇ ਦੇਸ਼ ਦੇ 10 ਨਾਮਵਰ ਕਾਲਜਾਂ ਵਿਚੋਂ ਮੱਲਿਆ ਪਹਿਲਾ ਸਥਾਨ

ਬਠਿੰਡਾ, 15 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਡੀ. ਏ. ਵੀ. ਕਾਲਜ, ਬਠਿੰਡਾ ਨੂੰ ਨੈਸ਼ਨਲ ਅਸੈਸਮੈਂਟ ਅਤੇ ਐਕਰੀਡੇਸ਼ਨ ਕਾਉਂਸਲ (ਨਾਕ) ਵਲੋਂ ਬੀ ਡਬਲ ਪਲੱਸ ਗਰੇਡ (2.97 ਸੀ.ਜੀ. ਪੀ. ਏ.) ਹਾਸਲ ਹੋਇਆ ਹੈ ਜਿਸ ਨਾਲ ਡੀ.ਏ.ਵੀ. ਕਾਲਜ, ਬਠਿੰਡਾ ਨੇ ਦੇਸ਼ ਦੇ 10 ਨਾਮਵਰ ਕਾਲਜਾਂ ਦੀ ...

ਪੂਰੀ ਖ਼ਬਰ »

ਬਠਿੰਡਾ ਐਚ.ਪੀ. ਫਿਊਲਜ਼ ਵਿਖੇ ਖੁੱਲਿ੍ਹਆ ਪਹਿਲਾ ਸੀ.ਐਨ.ਜੀ. ਸਟੇਸ਼ਨ

ਬਠਿੰਡਾ, 15 ਨਵੰਬਰ (ਸਿੱਧੂ)- ਬਠਿੰਡਾ ਐਚ.ਪੀ. ਫਿਊਲਜ਼ ਵਿਖੇ ਅੱਜ ਮਾਲਵਾ ਖੇਤਰ ਦੇ ਪਹਿਲੇ ਸੀ. ਐਨ. ਜੀ. ਗੈਸ ਸਟੇਸ਼ਨ ਦਾ ਉਦਘਾਟਨ ਨਗਰ ਨਿਗਮ ਬਠਿੰਡਾ ਦੇ ਕਮਿਸ਼ਨਰ ਬਿਕਰਮ ਸ਼ੇਰਗਿੱਲ ਨੇ ਕੀਤਾ | ਇਸ ਮੌਕੇ ਉਨ੍ਹਾਂ ਸਾਰਿਆਂ ਨੂੰ ਸਾਫ਼ ਸੁਥਰਾ ਈਾਧਣ ਵਰਤਣ ਲਈ ਵੱਧ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਅਤੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ

ਸੰਗਤ ਮੰਡੀ, 15 ਨਵੰਬਰ (ਸ਼ਾਮ ਸੁੰਦਰ ਜੋਸ਼ੀ, ਰੁਪਿੰਦਰਜੀਤ ਸਿੰਘ)- ਦਿਹਾਤੀ ਮਜ਼ਦੂਰ ਸਭਾ ਪੰਜਾਬ ਦੇ ਸੂਬਾਈ ਆਗੂ ਅਤੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਮਿੱਠੂ ਸਿੰਘ ਘੁੱਦਾ ਦੀ ਅਗਵਾਈ ਵਿਚ ਮਜ਼ਦੂਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਮਨਵਾਉਣ ਲਈ ਇੱਥੇ ਪੰਜਾਬ ਅਤੇ ...

ਪੂਰੀ ਖ਼ਬਰ »

'ਪੈਸੇ ਦੇ ਡਿਜ਼ੀਟਲ ਲੈਣ-ਦੇਣ, ਚੁਣੌਤੀਆਂ ਤੇ ਸੰਭਾਵਨਾਵਾਂ' ਵਿਸ਼ੇ 'ਤੇ ਵਰਕਸ਼ਾਪ ਲਗਾਈ

ਤਲਵੰਡੀ ਸਾਬੋ, 15 ਨਵੰਬਰ (ਰਵਜੋਤ ਸਿੰਘ ਰਾਹੀ)-ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ 'ਪੈਸੇ ਦੇ ਡਿਜ਼ੀਟਲ ਲੈਣ-ਦੇਣ, ਚੁਣੌਤੀਆਂ ਤੇ ਸੰਭਾਵਨਾਵਾਂ ਵਿਸ਼ੇ 'ਤੇ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਡਾ. ਗੁਰਜੰਟ ਸਿੰਘ ਸਿੱਧੂ ਕਾਰਜਕਾਰੀ ਉਪ-ਕੁਲਪਤੀ ਗੁਰੂ ਕਾਸ਼ੀ ...

ਪੂਰੀ ਖ਼ਬਰ »

ਹੁਣ ਸਕੂਲੀ ਬੱਚਿਆਂ ਉੱਪਰ ਵੀ ਹੋਣ ਲੱਗੀ ਸਿਆਸਤ ਭਾਰੂ- ਸਕੂਲ ਦੇ ਦੋਨੋਂ ਗੇਟ ਕੀਤੇ ਬੰਦ

ਬੱਲੂਆਣਾ, 15 ਨਵੰਬਰ (ਗੁਰਨੈਬ ਸਾਜਨ)- ਬਠਿੰਡਾ ਦੇ ਪਿੰਡ ਬੱਲੂਆਣਾ ਦੀ ਦਲਿਤ ਕਾਲੋਨੀ ਦੇ ਈਜੀਐਸ ਅੱਪਗ੍ਰੇਡ ਪ੍ਰਾਇਮਰੀ ਸਕੂਲ ਦੇ ਦੋਨੋਂ ਆਰਜ਼ੀ ਗੇਟ ਬਸਤੀ ਦੇ ਵਸਨੀਕਾਂ ਵਲੋਂ ਹੀ ਬੰਦ ਕੀਤੇ ਜਾਣ ਦਾ ਸਮਾਚਾਰ ਹੈ¢ਪ੍ਰਾਪਤ ਜਾਣਕਾਰੀ ਅਨੁਸਾਰ ਬੱਲੂਆਣਾ ਦੀ ਦਲਿਤ ...

ਪੂਰੀ ਖ਼ਬਰ »

ਸਰਕਾਰੀ ਬਹੁਤਕਨੀਕੀ ਕਾਲਜ 'ਚ ਮਨਾਇਆ 'ਬੱਡੀ ਦਿਵਸ'

ਬਠਿੰਡਾ, 15 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਸਰਕਾਰੀ ਬਹੁਤਕਨੀਕੀ ਕਾਲਜ ਬਠਿੰਡਾ ਵਿਖੇ 'ਬੱਡੀ ਦਿਵਸ' ਅਧੀਨ ਨਸ਼ਾ ਮੁਕਤੀ, ਪਲਾਸਟਿਕ ਹਟਾਓ ਅਤੇ ਜੀਵਨ ਜਾਂਚ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦਾ ਆਗਾਜ਼ ਕਾਲਜ ਦੇ ਪਿ੍ੰਸੀਪਲ ਯਾਦਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਸੇਂਟ ਪੌਲਜ਼ ਸਕੂਲ 'ਚ ਕਰਵਾਈ ਸਲਾਨਾ ਸਪੋਰਟਸ ਮੀਟ

ਬਠਿੰਡਾ, 15 ਨਵੰਬਰ (ਸੁੱਖਾ)- ਸੇਂਟ ਪੌਲਜ਼ ਹਾਈ ਸਕੂਲ ਆਦਰਸ਼ ਨਗਰ ਬਠਿੰਡਾ ਵਲੋਂ ਸਕੂਲ ਵਿਚ ਸਾਲਾਨਾ ਸਪੋਰਟਸ ਮੀਟ ਕਰਵਾਈ ਗਈ | ਇਸ ਮੌਕੇ ਸਕੂਲ ਪਿ੍ੰਸੀਪਲ ਮਧੂ ਗੁਪਤਾ ਬਤੌਰ ਮੁੱਖ ਮਹਿਮਾਨ ਪੁੱਜੇ ਜਿਨ੍ਹਾਂ ਨੂੰ ਪ੍ਰਾਇਮਰੀ ਵਿੰਗ ਦੇ ਮੁੱਖ ਅਧਿਆਪਕਾ ਆਰਤੀ ਯਾਦਵ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX