ਤਾਜਾ ਖ਼ਬਰਾਂ


ਸੀਟੂ ਦੇ ਸੂਬਾ ਪ੍ਰਦਾਨ ਕਾਮਰੇਡ ਮਹਾਂ ਸਿੰਘ ਰੋੜੀ ਦੀ ਗ੍ਰਿਫ਼ਤਾਰੀ ਨਾਲ ਗਰਮਾਇਆ ਮਾਹੌਲ
. . .  1 day ago
ਟੱਪਰੀਆਂ ਖ਼ੁਰਦ, (ਬਲਾਚੌਰ) 10 ਦਸੰਬਰ (ਸ਼ਾਮ ਸੁੰਦਰ ਮੀਲੂ)- ਸੀ ਪੀ ਆਈ (ਐੱਮ) ਦੇ ਸੂਬਾਈ ਆਗੂ ਅਤੇ ਸੀਟੂ ਦੇ ਸੂਬਾ ਪ੍ਰਧਾਨ ਕਾਮਰੇਡ ਮਹਾਂ ਸਿੰਘ ਰੋੜੀ ਦੀ ਪੁਲਸ ਵੱਲੋਂ ਕੀਤੀ ਗ੍ਰਿਫ਼ਤਾਰੀ ਨਾਲ ਬਲਾਚੌਰ ਵਿਧਾਨ ਸਭਾ ਹਲਕੇ ...
ਦੋ ਹਫ਼ਤੇ ਪਹਿਲਾਂ ਲਾਪਤਾ ਹੋਏ ਨੌਜਵਾਨ ਦੀ ਲਾਸ਼ ਬਰਾਮਦ
. . .  1 day ago
ਭਿੰਡੀ ਸੈਦਾਂ/ਅਜਨਾਲਾ 10 ਦਸੰਬਰ,( ਪ੍ਰਿਤਪਾਲ ਸਿੰਘ ਸੂਫ਼ੀ ਗੁਰਪ੍ਰੀਤ ਸਿੰਘ ਢਿੱਲੋਂ )- ਪੁਲਿਸ ਥਾਣਾ ਅਜਨਾਲਾ ਅਧੀਨ ਪੈਂਦੇ ਪਿੰਡ ਸ਼ਾਹਲੀਵਾਲ ਦੇ ਰਹਿਣ ਵਾਲੇ ਨੌਜਵਾਨ ਮਨਜੀਤ ਸਿੰਘ ਸਾਬੋ (38) ਪੁੱਤਰ ਮਹਿੰਦਰ ਸਿੰਘ ਜੋ ਕਿ ਤਕਰੀਬਨ ...
ਕੈਪਟਨ ਦਾ ਵੱਡਾ ਐਲਾਨ, ਸਰਕਾਰ ਮੁਹਾਲੀ ਮਿਲਟਰੀ ਸਕੂਲ ਵਿਚ ਪੜ੍ਹਦੇ ਗਰੀਬ ਬੱਚਿਆਂ ਦਾ ਖਰਚਾ ਚੁੱਕਣਗੇ
. . .  1 day ago
ਚੰਡੀਗੜ੍ਹ ,10 ਦਸੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫ਼ੈਸਲਾ ਲਿਆ ਹੈ ਕਿ ਮੁਹਾਲੀ ਦੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਐਲੀਮੈਂਟਰੀ ਇੰਸਟੀਚਿਊਟ (ਐਮਆਰਐਸਏਐਫਪੀਆਈ) ਵਿਚ ਪੜ੍ਹਦੇ 11 ਵੀਂ ...
ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਕਣਕ ਖਾ ਗਈ ਸੁੰਡੀ, ਕਿਸਾਨਾਂ ਖੇਤੀਬਾੜੀ ਅਧਿਕਾਰੀ ਬਣਾਏ ਬੰਦੀ
. . .  1 day ago
ਫ਼ਿਰੋਜ਼ਪੁਰ, 10 ਦਸੰਬਰ (ਜਸਵਿੰਦਰ ਸਿੰਘ ਸੰਧੂ)- ਬਲਾਕ ਘੱਲ ਖ਼ੁਰਦ ਦੇ ਪਿੰਡ ਕਬਰ ਵੱਛਾ ਅੰਦਰ ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਹੋਏ ਸੁੰਡੀ ਦੇ ਹਮਲੇ ਕਾਰਨ ਕਣਕ ਦੀ ਫ਼ਸਲ ਤਬਾਹ ਹੋਣ ਦੇ ਰੋਸ ਵਜੋਂ ਖੇਤ ਦੇਖਣ ਗਏ ਖੇਤੀਬਾੜੀ ...
ਸਾਊਥ ਏਸ਼ੀਅਨ ਖੇਡਾਂ 'ਚ ਖਮਾਣੋਂ ਦੀ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ 'ਚ ਜਿੱਤਿਆ ਸੋਨੇ ਦਾ ਤਗਮਾ
. . .  1 day ago
ਖਮਾਣੋਂ, 10 ਦਸੰਬਰ (ਮਨਮੋਹਣ ਸਿੰਘ ਕਲੇਰ)-ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿਖੇ ਹੋ ਰਹੀਆਂ 13 ਵੀ ਸਾਊਥ ਏਸ਼ੀਅਨ ਗੇਮਜ਼ 'ਚ ਖਮਾਣੋਂ ਸ਼ਹਿਰ ਦੀ ਹੋਣਹਾਰ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ ਮੁਕਾਬਲਿਆਂ 'ਚ ਸੈਬਰ ਟੀਮ ਮੁਕਾਬਲੇ 'ਚ ਗੋਲਡ ਮੈਡਲ ਜਿੱਤ...
ਗਮਾਡਾ ਵਲੋਂ ਤਿੰਨ ਮੰਜਲਾਂ ਹੋਟਲ ਸੀਲ, ਮਾਲਕ ਨੇ ਕਿਹਾ ਸਰਕਾਰ ਵਲੋਂ ਕਾਨੂੰਨੀ ਦਾਅ ਪੇਚਾਂ ਨਾਲ ਖੋਹਿਆ ਜਾਂਦਾ ਹੈ ਰੁਜ਼ਗਾਰ, ਨੌਕਰੀਆਂ ਦੇਣਾ ਤਾਂ ਦੂਰ ਦੀ ਗੱਲ
. . .  1 day ago
ਮੁੱਲਾਂਪੁਰ ਗਰੀਬਦਾਸ, 10 ਦਸੰਬਰ (ਖੈਰਪੁਰ) - ਪਿੰਡ ਮਾਜਰਾ ਵਿਖੇ ਟੀ ਪੁਆਇੰਟ ਨੇੜੇ ਪੈਰੀਫੇਰੀ ਐਕਟ ਦੀ ਉਲੰਘਣਾ ਕਰਕੇ ਬਣਾਏ ਤਿੰਨ ਮੰਜਿਲਾ ਹੋਟਲ ਨੂੰ ਅੱਜ ਗਮਾਡਾ ਟੀਮ ਵੱਲੋਂ ਸੀਲ ਕਰ ਦਿੱਤਾ ਗਿਆ। ਐਸ ਡੀ ਓ ਅਤੇ ਸਬੰਧਿਤ ਜੇ ਈ 'ਤੇ ਆਧਾਰਿਤ ਟੀਮ ਵੱਲੋਂ ਇਸ...
ਬੈਂਕ 'ਚ ਡਕੈਤੀ ਕਰਨ ਵਾਲੇ ਨੌਜਵਾਨਾਂ ਦੇ ਪੁਲਿਸ ਨੇ ਜਾਰੀ ਕੀਤੇ ਸਕੈੱਚ
. . .  1 day ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਬੀਤੀ ਲੰਘੀ 7 ਤਰੀਕ ਨੂੰ ਥਾਣਾ ਖਿਲਚੀਆਂ ਦੇ ਅਧੀਨ ਪੈਂਦੀ ਪੰਜਾਬ ਐਂਡ ਸਿੰਧ ਛੱਜਲਵੱਡੀ ਵਿਚ ਤਿੰਨ ਨੌਜਵਾਨਾਂ ਵਲੋਂ ਬੈਂਕ ਡਕੈਤੀ ਕੀਤੀ ਗਈ ਸੀ। ਇਨ੍ਹਾਂ ਨੌਜਵਾਨਾਂ ਨੇ ਪਿਸਟਲ ਦੀ ਨੋਕ 'ਤੇ 7 ਲੱਖ 83 ਹਜ਼ਾਰ ਰੁਪਏ ਨਗਦੀ...
ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਹੋਈ ਮੌਤ
. . .  1 day ago
ਫ਼ਿਰੋਜ਼ਪੁਰ 10 ਦਸੰਬਰ (ਜਸਵਿੰਦਰ ਸਿੰਘ ਸੰਧੂ) - ਨਸ਼ੇ ਦੀ ਓਵਰ ਡੋਜ਼ ਲੈਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ। ਜਿਸ ਦੀ ਪਛਾਣ ਵਿਸ਼ਾਲ ਪ੍ਰੀਤ ਸ਼ਰਮਾ...
ਵਾਸ਼ਿੰਗਟਨ 'ਚ ਸਿੱਖ ਚਾਲਕ ਨਾਲ ਯਾਤਰੀ ਵਲੋਂ ਨਸਲੀ ਬਦਸਲੂਕੀ, ਚਾਲਕ ਦਾ ਘੁੱਟਿਆ ਗਲਾ
. . .  1 day ago
ਹਿਊਸਟਨ, 10 ਦਸੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਵਾਸ਼ਿੰਗਟਨ ਵਿਚ ਇਕ ਘ੍ਰਿਣਾ ਅਪਰਾਧ ਤਹਿਤ ਵਾਪਰੇ ਮਾਮਲੇ ਵਿਚ ਇਕ ਭਾਰਤੀ ਮੂਲ ਦੇ ਸਿੱਖ ਡਰਾਈਵਰ 'ਤੇ ਹਮਲਾ ਕੀਤਾ ਗਿਆ ਤੇ ਨਸਲੀ ਇਤਰਾਜ਼ਯੋਗ ਟਿੱਪਣੀਆਂ ਕਰਦੇ ਹੋਏ ਬਦਸਲੂਕੀ ਕੀਤੀ ਗਈ। ਗ੍ਰਿਫਿਨ...
ਮਾਨਸਿਕ ਪ੍ਰੇਸ਼ਾਨ ਔਰਤ ਵਲੋਂ ਆਤਮਦਾਹ
. . .  1 day ago
ਜ਼ੀਰਕਪੁਰ, 10 ਦਸੰਬਰ (ਹੈਪੀ ਪੰਡਵਾਲਾ) - ਨੇੜਲੇ ਪਿੰਡ ਦਿਆਲਪੁਰਾ ਵਿਖੇ ਇੱਕ ਔਰਤ ਨੇ ਮਿੱਟੀ ਦਾ ਤੇਲ ਪਾ ਕੇ ਆਤਮਦਾਹ ਕਰ ਲਿਆ। ਮ੍ਰਿਤਕਾ ਦੀ ਪਹਿਚਾਣ ਗੋਗੀ (42) ਪਤਨੀ ਗੁਰਮੇਲ ਸਿੰਘ ਵਜੋਂ ਹੋਈ ਹੈ, ਜੋ ਕੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ। ਜਾਣਕਾਰੀ ਅਨੁਸਾਰ...
ਅਸਲਾ ਸੋਧ ਬਿਲ 2019 ਰਾਜ ਸਭਾ ਵਿਚ ਪਾਸ
. . .  1 day ago
ਨਵੀਂ ਦਿੱਲੀ, 10 ਦਸੰਬਰ - ਅੱਜ ਰਾਜ ਸਭਾ ਵਿਚ ਅਸਲਾ ਸੋਧ ਬਿਲ 2019 ਨੂੰ ਪਾਸ ਕਰ ਦਿੱਤਾ ਗਿਆ...
ਅਮਰੀਕੀ ਕਮਿਸ਼ਨ ਨੇ ਅਮਿਤ ਸ਼ਾਹ 'ਤੇ ਪਾਬੰਦੀ ਲਗਾਉਣ ਦੀ ਕੀਤੀ ਮੰਗ, ਭਾਰਤ ਨੂੰ ਦੇਣਾ ਪਿਆ ਜਵਾਬ
. . .  1 day ago
ਵਾਸ਼ਿੰਗਟਨ, 10 ਦਸੰਬਰ - ਕੌਮਾਂਤਰੀ ਧਾਰਮਿਕ ਆਜ਼ਾਦੀ 'ਤੇ ਸੰਘੀ ਅਮਰੀਕੀ ਕਮਿਸ਼ਨ ਨੇ ਕਿਹਾ ਕਿ ਨਾਗਰਿਕਤਾ ਸੋਧ ਬਿਲ ਗਲਤ ਦਿਸ਼ਾ ਵਿਚ ਵਧਾਇਆ ਗਿਆ ਇਕ ਖ਼ਤਰਨਾਕ ਕਦਮ ਹੈ ਤੇ ਜੇ ਇਹ ਭਾਰਤ ਦੀ ਸੰਸਦ ਵਿਚ ਪਾਸ ਹੁੰਦਾ ਹੈ ਤਾਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ...
ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ
. . .  1 day ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - 9 ਫਰਵਰੀ 2020 ਨੂੰ ਆ ਰਹੇ ਗੁਰੂ ਰਵੀਦਾਸ ਜੀ ਦੇ 643ਵੇਂ ਜਨਮ ਦਿਵਸ ਸਮਾਗਮਾਂ ਲਈ ਵਾਰਾਨਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਰੇਲ ਕਿਰਾਏ ਵਿਚ 50 ਫ਼ੀਸਦੀ ਛੋਟ ਦੇਣ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰੇਲ...
ਦਿੱਲੀ 'ਚ ਵੈਸੇ ਹੀ ਜ਼ਿੰਦਗੀ ਛੋਟੀ ਹੋ ਰਹੀ ਹੈ ਤੇ ਫਿਰ ਫਾਂਸੀ ਕਿਉਂ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਨੇ ਪੁਨਰ ਵਿਚਾਰ ਪਟੀਸ਼ਨ 'ਚ ਦਿੱਤਾ ਤਰਕ
. . .  1 day ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਚਾਰ ਦੋਸ਼ੀਆਂ ਵਿਚ ਅੰਤਿਮ ਦੋਸ਼ੀ ਨੇ ਅੱਜ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ। ਨਿਰਭੈਆ ਮਾਮਲੇ ਵਿਚ ਚੌਥੇ ਦੋਸ਼ੀ ਅਕਸ਼ੇ ਨੇ ਪੁਨਰ...
ਨਿਰਭੈਆ ਦੇ ਦੋਸ਼ੀ ਅਕਸ਼ੇ ਸਿੰਘ ਨੇ ਦਾਖਲ ਕੀਤੀ ਪੁਨਰ ਵਿਚਾਰ ਪਟੀਸ਼ਨ
. . .  1 day ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਫਾਂਸੀ ਦੀ ਸਜ਼ਾ ਕੱਟ ਰਹੇ ਦੋਸ਼ੀ ਅਕਸ਼ੇ ਕੁਮਾਰ ਸਿੰਘ ਨੇ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਪਹਿਲਾ...
ਲੋਨ ਨਾ ਭਰਨ 'ਤੇ ਬੈਂਕ ਵਲੋਂ ਕਮਿਸ਼ਨ ਏਜੰਟ ਦੀਆਂ ਤਿੰਨ ਦੁਕਾਨਾਂ ਸਮਾਨ ਸਮੇਤ ਸੀਲ
. . .  1 day ago
ਕਰਤਾਰਪੁਰ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਸਮੇਤ ਸਮੱਗਲਰ ਕੀਤੇ ਕਾਬੂ
. . .  1 day ago
ਜੋ ਅਸਹਿਮਤ ਹੁੰਦੈ ਉਹ ਦੇਸ਼ਧ੍ਰੋਹੀ, ਇਹ ਭਾਜਪਾ ਦਾ ਭਰਮ - ਸ਼ਿਵ ਸੈਨਾ ਨੇ ਨਾਗਰਿਕਤਾ ਬਿਲ 'ਤੇ ਸਮਰਥਨ ਦੇਣ ਤੋਂ ਅਜੇ ਕੀਤਾ ਇਨਕਾਰ
. . .  1 day ago
ਭਾਰਤ ਦੀ ਝੋਲੀ 'ਚ ਪਿਆ ਕੌਮਾਂਤਰੀ ਕਬੱਡੀ ਕੱਪ, ਫਾਈਨਲ 'ਚ ਕੈਨੇਡਾ ਨੂੰ ਦਿੱਤੀ ਮਾਤ
. . .  1 day ago
ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
. . .  1 day ago
ਕੌਮਾਂਤਰੀ ਕਬੱਡੀ ਕੱਪ : ਦੂਜੇ ਰਾਊਂਡ 'ਚ ਭਾਰਤ ਦੇ 51 ਅਤੇ ਕੈਨੇਡਾ ਦੇ 15 ਅੰਕ
. . .  1 day ago
ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, ਕਾਰਾਂ ਬਰਾਮਦ
. . .  1 day ago
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ
. . .  1 day ago
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 34 ਅਤੇ ਕੈਨੇਡਾ ਦੇ 9 ਅੰਕ, ਦੂਸਰਾ ਰਾਊਂਡ ਸ਼ੁਰੂ
. . .  1 day ago
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 30 ਅਤੇ ਕੈਨੇਡਾ ਦੇ 9 ਅੰਕ
. . .  1 day ago
ਗੈਂਗਸਟਰ ਗਰਦਾਨੇ ਬਿੱਟੂ ਸਰਪੰਚ ਨੇ ਆਪਣੇ-ਆਪ ਨੂੰ ਦੱਸਿਆ ਕਾਂਗਰਸੀ
. . .  1 day ago
ਮੇਕ ਇਨ ਇੰਡੀਆ ਤੋਂ ਜਬਰ ਜਨਾਹ ਵੱਲ ਵੱਧ ਰਿਹੈ ਭਾਰਤ - ਕਾਂਗਰਸ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ
. . .  1 day ago
ਕੌਮਾਂਤਰੀ ਕਬੱਡੀ ਕੱਪ : ਭਾਰਤ ਅਤੇ ਕੈਨੇਡਾ ਵਿਚਾਲੇ ਫਾਈਨਲ ਮੁਕਾਬਲਾ ਸ਼ੁਰੂ
. . .  1 day ago
ਬਾਜਵਾ ਅਤੇ ਰਾਣਾ ਸੋਢੀ ਵਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ
. . .  1 day ago
ਕੈਪਟਨ ਸਾਬਤ ਕਰਨ ਕਿ ਮੈਂ ਗੈਂਗਸਟਰ ਹਾਂ - ਹਰਜਿੰਦਰ ਸਿੰਘ ਬਿੱਟੂ
. . .  1 day ago
ਅਜਿਹਾ ਕਬੱਡੀ ਕੱਪ ਪਹਿਲੀ ਵਾਰ ਹੋਇਆ - ਰਾਣਾ ਸੋਢੀ
. . .  1 day ago
21 ਸਾਲਾ ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ
. . .  1 day ago
ਭਾਰਤ-ਪਾਕਿ ਸਰਹੱਦ 'ਤੇ ਡਿਊਟੀ ਦੇ ਰਹੇ ਬੀ. ਐੱਸ. ਐੱਫ. ਦੇ ਜਵਾਨ ਨੇ ਗੋਲੀਆਂ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਖੇਡੇ ਗਏ ਮੁਕਾਬਲੇ 'ਚ ਅਮਰੀਕਾ ਨੇ ਇੰਗਲੈਂਡ ਨੂੰ ਹਰਾਇਆ
. . .  1 day ago
ਕੌਮਾਂਤਰੀ ਕਬੱਡੀ ਕੱਪ : ਸੁਖਦਖਸਨ ਚਹਿਲ ਅਤੇ ਸੁਖਰਾਜ ਰੋਡੇ ਦੀ ਕੁਮੈਂਟਰੀ ਨੇ ਖੇਡ ਪ੍ਰੇਮੀਆਂ ਦਾ ਮੋਹਿਆ ਮਨ
. . .  1 day ago
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਪੈਦਾ ਹੋਈ ਤਣਾਅ ਦੀ ਸਥਿਤੀ
. . .  1 day ago
ਗੈਂਗਸਟਰ ਕਲਚਰ ਅਕਾਲੀ ਦਲ ਦੀ ਦੇਣ ਹੈ - ਸੁਨੀਲ ਜਾਖੜ
. . .  1 day ago
ਕੌਮਾਂਤਰੀ ਕਬੱਡੀ ਕੱਪ : ਅਮਰੀਕੀ ਰੇਡਰ ਦੂਲੇ ਨੇ ਮੋਹਿਆ ਲੋਕਾਂ ਦਾ ਮਨ, ਅਮਰੀਕਾ ਦੇ 23 ਅਤੇ ਇੰਗਲੈਂਡ ਦੇ 14 ਅੰਕ
. . .  1 day ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਅਮਰੀਕਾ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ
. . .  1 day ago
ਜੈਨ ਗੁਜਰਾਤੀ ਭਾਈਚਾਰੇ ਦੀਆਂ ਜਥੇਬੰਦੀਆਂ ਨੇ ਪ੍ਰੀ ਵੈਡਿੰਗ ਸ਼ੂਟ 'ਤੇ ਲਗਾਈ ਪਾਬੰਦੀ
. . .  1 day ago
ਡੇਰਾ ਬਾਬਾ ਨਾਨਕ ਵਿਖੇ ਕੌਮਾਂਤਰੀ ਕਬੱਡੀ ਕੱਪ ਦੇ ਫਾਈਨਲ ਮੁਕਾਬਲੇ ਸ਼ੁਰੂ
. . .  1 day ago
ਸੰਗਰੂਰ 'ਚ ਟਰਾਲੀਆਂ ਭਰ ਕੇ ਡੀ. ਸੀ. ਦਫ਼ਤਰ 'ਚ ਆਵਾਰਾ ਪਸ਼ੂ ਛੱਡਣ ਆਏ ਕਿਸਾਨ
. . .  1 day ago
ਕਾਲੇ ਪੀਲੀਏ ਕਾਰਨ ਵਿਅਕਤੀ ਦੀ ਮੌਤ
. . .  1 day ago
ਦਿੱਲੀ ਅਗਨੀਕਾਂਡ 'ਤੇ ਦਾਇਰ ਪਟੀਸ਼ਨ ਹਾਈਕੋਰਟ ਵਲੋਂ ਖ਼ਾਰਜ
. . .  1 day ago
ਫ਼ਾਰੂਕ ਅਬਦੁੱਲਾ ਨੂੰ ਹਿਰਾਸਤ 'ਚ ਰੱਖਣ 'ਤੇ ਬੋਲੇ ਸ਼ਾਹ- ਕਾਂਗਰਸ ਨੇ ਸ਼ੇਖ਼ ਅਬਦੁੱਲਾ ਨੂੰ 11 ਸਾਲ ਤੱਕ ਜੇਲ੍ਹ 'ਚ ਰੱਖਿਆ
. . .  1 day ago
ਆਪਸੀ ਝਗੜੇ ਦੌਰਾਨ ਗੋਲੀ ਚੱਲਣ ਕਾਰਨ ਸੀ. ਆਰ. ਪੀ. ਐੱਫ. ਦੇ ਦੋ ਜਵਾਨਾਂ ਦੀ ਮੌਤ
. . .  1 day ago
ਆਰਮੀ ਕੈਂਪ 'ਚੋਂ ਰਫ਼ਲਾਂ ਅਤੇ ਕਾਰਤੂਸ ਚੋਰੀ ਕਰਕੇ ਫ਼ਰਾਰ ਹੋਇਆ ਫੌਜੀ ਹਰਪ੍ਰੀਤ ਟਾਂਡਾ ਪੁਲਿਸ ਵਲੋਂ ਕਾਬੂ
. . .  1 day ago
ਅੰਟਾਰਕਟਿਕਾ ਜਾ ਰਿਹਾ ਚਿੱਲੀ ਹਵਾਈ ਫੌਜ ਦਾ ਜਹਾਜ਼ ਹੋਇਆ ਲਾਪਤਾ, 38 ਲੋਕ ਸਨ ਸਵਾਰ
. . .  1 day ago
ਦਿੱਲੀ 'ਚ ਫ਼ਰਨੀਚਰ ਮਾਰਕੀਟ 'ਚ ਲੱਗੀ ਅੱਗ
. . .  1 day ago
ਕੱਲ੍ਹ ਰਾਜ ਸਭਾ 'ਚ ਪੇਸ਼ ਕੀਤਾ ਜਾ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 1 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਰਣਨੀਤੀ ਕਿੰਨੀ ਵੀ ਖੂਬਸੂਰਤ ਕਿਉਂ ਨਾ ਹੋਵੇ, ਕਦੇ-ਕਦੇ ਨਤੀਜਿਆਂ ਬਾਰੇ ਵੀ ਸੋਚ ਲੈਣਾ ਚਾਹੀਦਾ ਹੈ। -ਵਿੰਸਟਨ ਚਰਚਿਲ

ਬਰਨਾਲਾ

ਜੇਲ੍ਹ ਤੋਂ ਰਿਹਾਅ ਹੋ ਕਾਫਲੇ ਦੇ ਰੂਪ 'ਚ ਮਹਿਲ ਕਲਾਂ ਪੁੱਜੇ ਧਨੇਰ ਦਾ ਭਰਵਾਂ ਸਵਾਗਤ


ਮਹਿਲ ਕਲਾਂ, 15 ਨਵੰਬਰ (ਤਰਸੇਮ ਸਿੰਘ ਚੰਨਣਵਾਲ, ਅਵਤਾਰ ਸਿੰਘ ਅਣਖੀ)-ਬਲਾਕ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਧਨੇਰ ਨਾਲ ਸਬੰਧਿਤ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਆਗੂ ਅਤੇ ਕਿਰਨਜੀਤ ਕੌਰ ਐਕਸ਼ਨ ਕਮੇਟੀ ਮਹਿਲ ਕਲਾਂ ਦੇ ਮੁੱਖ ਆਗੂ ਮਨਜੀਤ ਸਿੰਘ ਧਨੇਰ ਦੇ ਜੇਲ੍ਹ ਤੋਂ ਰਿਹਾਅ ਹੋ ਕਸਬਾ ਮਹਿਲ ਕਲਾਂ ਵਿਖੇ ਕਾਫਲੇ ਦੇ ਰੂਪ ਵਿਚ ਪੁੱਜਣ 'ਤੇ ਐਕਸ਼ਨ ਕਮੇਟੀ ਮਹਿਲ ਕਲਾਂ ਦੇ ਆਗੂਆਂ ਅਤੇ ਸ਼ਹੀਦ ਕਿਰਨਜੀਤ ਕੌਰ ਦੇ ਪਰਿਵਾਰਕ ਮੈਂਬਰਾਂ ਦੀ ਅਗਵਾਈ ਹੇਠ ਇਲਾਕਾ ਨਿਵਾਸੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਸਮੇਂ ਸਥਾਨਕ ਬਹੁ ਗਿਣਤੀ ਨਿਵਾਸੀਆਂ ਅਤੇ ਵੱਖ-ਵੱਖ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਲੋਕ ਆਗੂ ਮਨਜੀਤ ਸਿੰਘ ਧਨੇਰ ਦੇ ਗਲ ਹਾਰ ਪਾ ਕੇ ਲੋਕ ਏਕਤਾ ਜਿੰਦਾਬਾਦ ਦੇ ਨਾਅਰੇ ਲਾਏ ਗਏ ਅਤੇ ਢੋਲ ਦੇ ਡੱਗੇ ਨਾਲ ਧਨੇਰ ਦੇ ਮਹਿਲ ਕਲਾਂ ਪੁੱਜਣ ਦੀ ਖੁਸ਼ੀ ਸਾਂਝੀ ਕੀਤੀ। ਮਹਿਲ ਕਲਾਂ ਪੁੱਜੇ ਕਈ ਕਿੱਲੋਮੀਟਰ ਇਸ ਲੰਬੇ ਕਾਫਲੇ ਨੇ ਲੁਧਿਆਣਾ ਬਰਨਾਲਾ ਮੁੱਖ ਮਾਰਗ ਇਕ ਦਮ ਜਾਮ ਕਰ ਦਿੱਤਾ ਗਿਆ। ਇਸ ਸਮੇਂ ਐਕਸ਼ਨ ਕਮੇਟੀ ਮਹਿਲ ਕਲਾਂ ਦੇ ਆਗੂ ਨਰੈਣ ਦੱਤ ਮਹਿਲ ਕਲਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਹਿਲ ਕਲਾਂ ਦੀ ਧਰਤੀ ਸਾਡੀ ਢਾਲ ਵੀ ਸੀ ਅਤੇ ਤਲਵਾਰ ਵੀ ਸੀ। ਉਨ੍ਹਾਂ ਕਿਹਾ ਕਿ ਇਹ ਢਾਲ ਅਤੇ ਤਲਵਾਰ ਨੇ ਆਉਣ ਵਾਲੇ ਸਮੇਂ ਵਿਚ ਸੰਘਰਸ਼ਾਂ ਦੇ ਰਾਹ ਨੂੰ ਪੱਧਰਾ ਕਰਨਾ ਹੈ। ਜਿੰਨ੍ਹਾਂ ਹੱਥਾਂ ਨਾਲ ਅਸੀਂ ਮਨਜੀਤ ਸਿੰਘ ਧਨੇਰ ਨੂੰ ਜੇਲ੍ਹ ਅੰਦਰ ਭੇਜਿਆ ਸੀ ਅੱਜ ਉਹੀ ਸੰਗਰਾਮੀ ਕਾਫਲੇ ਮਨਜੀਤ ਸਿੰਘ ਧਨੇਰ ਨੂੰ ਮਹਿਲ ਕਲਾਂ ਛੱਡਣ ਪਹੁੰਚੇ ਹਨ। ਕਮੇਟੀ ਆਗੂ ਨਰੈਣ ਦੱਤ ਨੇ ਕਿਹਾ ਕਿ ਅਸੀਂ ਇਕ ਕਿਰਨਜੀਤ ਦੀ ਰਾਖੀ ਦੇ ਲਈ ਹੀ ਨਹੀਂ ਸਗੋਂ ਅਨੇਕਾਂ ਜਿੰਦਾ ਕਿਰਨਾਂ ਦੀਆਂ ਇੱਜਤਾਂ ਦੀ ਰਾਖੀ ਲਈ ਸੰਘਰਸ਼ ਨੂੰ ਜਾਰੀ ਰੱਖਾਂਗੇ। ਇਸ ਮੌਕੇ ਕਾਮਰੇਡ ਪ੍ਰੀਤਮ ਸਿੰਘ ਦਰਦੀ, ਮਾ: ਦਰਸ਼ਨ ਸਿੰਘ ਮਹਿਲ ਕਲਾਂ, ਕਸਤੂਰੀ ਲਾਲ, ਡਾ: ਗੁਰਚਰਨ ਸਿੰਘ ਰਾਏਕੋਟ, ਦਲਜਿੰਦਰ ਸਿੰਘ, ਸੁਭਾਸ਼ ਚੰਦਰ, ਮਾ: ਯਸ਼ਪਾਲ ਸਿੰਘ, ਮਲਕੀਤ ਸਿੰਘ ਵਜੀਦਕੇ, ਮਾ: ਗੁਰਦੇਵ ਸਿੰਘ ਸਹਿਜੜਾ, ਕੁਲਬੀਰ ਸਿੰਘ ਔਲਖ, ਅਮਰਜੀਤ ਕੁੱਕੂ, ਜਗਰਾਜ ਸਿੰਘ ਹਰਦਾਸਪੁਰਾ, ਮੰਗਤ ਸਿੰਘ ਸਿੱਧੂ, ਕੁਲਵੰਤ ਸਿੰਘ ਭੱਠਲ, ਬੇਅੰਤ ਸਿੰਘ, ਹਰੀ ਸਿੰਘ, ਚਮਕੌਰ ਸਿੰਘ, ਬਲਵੀਰ ਸਿੰਘ, ਕਾਮਰੇਡ ਗੁਲਜ਼ਾਰ ਸਿੰਘ, ਲਖਵਿੰਦਰ ਸਿੰਘ, ਮੱਘਰ ਸਿੰਘ, ਗੁਰਮੇਲ ਸਿੰਘ, ਅਮਰੀਕ ਸਿੰਘ, ਨਿਰਪਾਲ ਸਿੰਘ, ਪਰਦੀਪ ਸਿੰਘ, ਪ੍ਰੇਮ ਕੁਮਾਰ ਪਾਸੀ, ਡਾ: ਮਿੱਠੂ ਮੁਹੰਮਦ ਆਦਿ ਹਾਜ਼ਰ ਸਨ। ਸ਼ਹੀਦ ਭਗਤ ਸਿੰਘ ਪਾਰਕ ਮਹਿਲ ਕਲਾਂ ਸੋਢੇ ਵਿਖੇ ਤਰਕਸ਼ੀਲ ਆਗੂ ਗੁਰਦੀਪ ਸਿੰਘ ਸੋਢਾ ਦੀ ਅਗਵਾਈ 'ਚ ਵੀ ਸੁਆਗਤ ਕੀਤਾ । ਇਸ ਮੌਕੇ ਜਥੇਬੰਦੀਆਂ ਦੇ ਬਹੁਤ ਗਿਣਤੀ ਆਗੂਆਂ ਤੋਂ ਇਲਾਵਾ ਸ਼ਹੀਦ ਕਿਰਨਜੀਤ ਕੌਰ ਦੇ ਪਿਤਾ ਦਰਸਨ ਸਿੰਘ ਪਰਿਵਾਰ ਸਮੇਤ ਹਾਜ਼ਰ ਸਨ।

ਭਾਕਿਯੂ ਲੱਖੋਵਾਲ ਵਲੋਂ ਕਿਸਾਨਾਂ 'ਤੇ ਦਰਜ ਕੀਤੇ ਪਰਚੇ ਰੱਦ ਕਰਾਉਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਧਰਨਾ

ਬਰਨਾਲਾ, 15 ਨਵੰਬਰ (ਧਰਮਪਾਲ ਸਿੰਘ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਖਸਖਸ ਸਬੰਧੀ ਟੈਲੀਫਿਲਮ ਬਣਾਉਣ ਵਾਲੇ ਨੌਜਵਾਨ ਭਗਵਾਨ ਸਿੰਘ ਭਾਨਾ ਿਖ਼ਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਕੀਤਾ ਝੂਠਾ ਪਰਚਾ ਅਤੇ ਸੈਂਕੜੇ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਵਲੋਂ ਲੋਕ ਮਾਰੂ ਨੀਤੀਆਂ ਿਖ਼ਲਾਫ਼ ਧਰਨਾ

ਬਰਨਾਲਾ, 15 ਨਵੰਬਰ (ਰਾਜ ਪਨੇਸਰ)-ਜ਼ਿਲ੍ਹਾ ਕਾਂਗਰਸ ਪਾਰਟੀ ਵਲੋਂ ਪ੍ਰਬੰਧਕ ਕੰਪਲੈਕਸ ਦੇ ਬਾਹਰ ਮੋਦੀ ਸਰਕਾਰ ਿਖ਼ਲਾਫ਼ ਲੋਕ ਮਾਰੂ ਨੀਤੀਆਂ ਦੇ ਵਿਰੋਧ ਵਿਚ ਧਰਨਾ ਦਿੱਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮੱਖਣ ਸ਼ਰਮਾ ਅਤੇ ...

ਪੂਰੀ ਖ਼ਬਰ »

ਫਲਾਇੰਗ ਫੈਦਰਜ਼ ਦੇ ਵਿਦਿਆਰਥੀ ਦਾ ਪੀ.ਟੀ.ਈ. 'ਚ ਵਧੀਆ ਪ੍ਰਦਰਸ਼ਨ

ਬਰਨਾਲਾ, 15 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਫਲਾਇੰਗ ਫੈਦਰਜ ਸੰਸਥਾ ਬਰਨਾਲਾ ਦੇ ਵਿਦਿਆਰਥੀਆਂ ਵਲੋਂ ਆਈਲੈਟਸ ਅਤੇ ਪੀ.ਟੀ.ਈ. ਦੇ ਨਤੀਜਿਆਂ ਵਿਚ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰਬੰਧਕ ਸ੍ਰੀ ਸੁਮਿਤ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ

ਮਹਿਲ ਕਲਾਂ, 15 ਨਵੰਬਰ (ਅਵਤਾਰ ਸਿੰਘ ਅਣਖੀ)-ਲੁਧਿਆਣਾ-ਬਠਿੰਡਾ ਮੁੱਖ ਮਾਰਗ ਉੱਪਰ ਪਿੰਡ ਨਿਹਾਲੂਵਾਲ ਨਜ਼ਦੀਕ ਇਕ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਪੁਲਿਸ ਥਾਣਾ ਮਹਿਲ ਕਲਾਂ ਦੇ ਸਹਾਇਕ ਥਾਣੇਦਾਰ ਜਗਸੀਰ ...

ਪੂਰੀ ਖ਼ਬਰ »

ਮਨਜੀਤ ਧਨੇਰ ਦੇ ਰਿਹਾਅ ਹੋਣ 'ਤੇ ਜਥੇਬੰਦੀਆਂ ਵਲੋਂ ਭਰਵਾਂ ਸਵਾਗਤ

ਬਰਨਾਲਾ, 15 ਨਵੰਬਰ (ਧਰਮਪਾਲ ਸਿੰਘ)-ਬਹੁ-ਚਰਚਿਤ ਕਿਰਨਜੀਤ ਕੌਰ ਮਹਿਲ ਕਲਾਂ ਲੋਕ ਘੋਲ ਦੇ ਆਗੂ ਮਨਜੀਤ ਧਨੇਰ ਨੂੰ ਜੇਲ੍ਹ ਵਿਚੋਂ ਲੋਕ ਤਾਕਤ ਦੇ ਸੰਘਰਸ਼ੀ ਜਲਵਿਆਂ ਦੀ ਬਦੌਲਤ ਆਖ਼ਰ ਜੇਲ੍ਹ ਵਿਚੋਂ ਰਿਹਾਅ ਕਰ ਦਿੱਤਾ ਗਿਆ ¢ ਮਨਜੀਤ ਧਨੇਰ ਦੀ ਰਿਹਾਈ 'ਤੇ ਵੱਖ-ਵੱਖ ...

ਪੂਰੀ ਖ਼ਬਰ »

ਪਿੰਡ ਜੋਧਪੁਰ ਨੇੜਿਉਂ ਦੋ ਕਿਸਾਨਾਂ ਦੇ ਟਰਾਂਸਫਾਰਮ ਚੋਰੀ

ਸ਼ਹਿਣਾ, 15 ਨਵੰਬਰ (ਸੁਰੇਸ਼ ਗੋਗੀ)-ਟਰਾਂਸਫ਼ਾਰਮਰ ਚੋਰ ਗਰੋਹ ਵਲੋਂ ਪਿੰਡ ਜੋਧਪੁਰ ਨੇੜਿਓ ਦੋ ਕਿਸਾਨਾਂ ਦੇ ਟਰਾਂਸਫ਼ਾਰਮਰ ਖੋਲ੍ਹ ਕੇ ਤਾਂਬਾ ਤੇ ਤੇਲ ਚੋਰੀ ਕਰ ਲਿਆ | ਮਨਦੀਪ ਸਿੰਘ ਪੱੁਤਰ ਮਿੱਠੂ ਸਿੰਘ ਵਾਸੀ ਜੋਧਪੁਰ ਨੇ ਦੱਸਿਆ ਕਿ ਖੱੁਡੀ ਰੋਡ 'ਤੇ ਸਥਿਤ ...

ਪੂਰੀ ਖ਼ਬਰ »

ਪਿੰਡ ਗਹਿਲ ਦੇ ਕਬੱਡੀ ਕੱਪ ਦਾ ਜਗਰੂਪ ਸਿੰਘ ਬਿੱਟੂ ਯੂ.ਐਸ.ਏ. ਦੀ ਅਗਵਾਈ 'ਚ ਪੋਸਟਰ ਰਿਲੀਜ਼

ਟੱਲੇਵਾਲ, 15 ਨਵੰਬਰ (ਸੋਨੀ ਚੀਮਾ)-ਇਤਿਹਾਸਕ ਪਿੰਡ ਗਹਿਲ ਦੇ ਘੱਲੂਘਾਰਾ ਸਪੋਰਟਸ ਕਲੱਬ ਵਲੋਂ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਪਿੰਡ ਦੇ ਐਨ.ਆਰ.ਆਈ. ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 41ਵਾਂ ਕਬੱਡੀ ਕੱਪ 23 ਤੋਂ 25 ਨਵੰਬਰ ਤੱਕ ਕਰਵਾਇਆ ...

ਪੂਰੀ ਖ਼ਬਰ »

ਮਾਤਾ ਗੁਜਰੀ ਸਕੂਲ ਭਦੌੜ ਵਿਖੇ ਅਥਲੈਟਿਕਸ ਮੀਟ ਕਰਵਾਈ

ਭਦੌੜ, 15 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਮਾਤਾ ਗੁਜਰੀ ਪਬਲਿਕ ਹਾਈ ਸਕੂਲ ਭਦੌੜ ਵਲੋਂ ਅਥਲੈਟਿਕਸ ਮੀਟ ਕਰਵਾਈ ਗਈ ਜਿਸ 'ਚ ਸਕੂਲ ਦੇ ਸਾਹਿਬਜ਼ਾਦਾ ਅਜੀਤ ਸਿੰਘ, ਸਾਹਿਬਜ਼ਾਦਾ ਜੁਝਾਰ ਸਿੰਘ, ਸਾਹਿਬਜ਼ਾਦਾ ਜੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫਤਿਹ ਸਿੰਘ ਹਾਊਸ ...

ਪੂਰੀ ਖ਼ਬਰ »

ਡਾ: ਪੂਜਾ ਅਬੈਕਸ ਬਰਨਾਲਾ ਦੇ ਵਿਦਿਆਰਥੀਆਂ ਨੇ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ

ਬਰਨਾਲਾ, 15 ਨਵੰਬਰ (ਅਸ਼ੋਕ ਭਾਰਤੀ)-ਡਾ: ਪੂਜਾ ਅਬੈਕਸ ਬਰਨਾਲਾ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਅਬੈਕਸ ਚੈਂਪੀਅਨਸ਼ਿਪ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਸੰਸਥਾ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਚੈਂਪੀਅਨਸ਼ਿਪ ਵਿਚ ਪੂਰੇ ਦੇਸ਼ ਦੇ 13 ਹਜ਼ਾਰ ਤੋਂ ...

ਪੂਰੀ ਖ਼ਬਰ »

65ਵੀਆਂ ਅੰਤਰ ਜ਼ਿਲ੍ਹਾ ਖੇਡਾਂ ਦੇ ਮੁਕਾਬਲੇ ਕਰਵਾਏ

ਟੱਲੇਵਾਲ, 15 ਨਵੰਬਰ (ਸੋਨੀ ਚੀਮਾ)-ਦੂਸਰੇ ਦਿਨ ਵੀ 65ਵੀਆਾ ਅੰਤਰ ਜ਼ਿਲ੍ਹਾ ਖੇਡਾਂ ਅੰਡਰ-19 ਲੜਕੀਆਂ ਫੱੁਟਬਾਲ ਸ਼ੁਰੂ ਹੋਈਆਂ | ਜਿਸ ਦਾ ਉਦਘਾਟਨ ਪਿੰ੍ਰਸੀਪਲ ਸ੍ਰੀ ਅਨਿਲ ਮੋਦੀ ਤੇ ਪਿ੍ੰਸੀਪਲ ਸੁਖਵਿੰਦਰ ਸਿੰਘ ਧੰਨਾ ਨੇ ਕੀਤਾ ¢ ਪਹਿਲੇ ਮੈਚ ਵਿਚ ਅੰਮਿ੍ਤਸਰ ਨੇ ...

ਪੂਰੀ ਖ਼ਬਰ »

ਵਾਈ.ਐਸ. ਹੰਡਿਆਇਆ ਦੇ ਵਿਦਿਆਰਥੀ ਪੋਸਟਰ ਮੇਕਿੰਗ ਪ੍ਰਤੀਯੋਗਤਾ 'ਚੋਂ ਦੂਸਰੇ ਤੇ ਤੀਸਰੇ ਸਥਾਨ 'ਤੇ

ਬਰਨਾਲਾ, 15 ਨਵੰਬਰ (ਅਸ਼ੋਕ ਭਾਰਤੀ)-ਵਾਈ.ਐਸ. ਹੰਡਿਆਇਆ ਦੇ ਵਿਦਿਆਰਥੀਆਂ ਨੇ ਪੋਸਟਰ ਮੇਕਿੰਗ ਮੁਕਾਬਲੇ 'ਚੋਂ ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ | ਕੁਆਰਡੀਨੇਟਰ ਵਿਨੋਦ ਵਰਮਾ ਨੇ ਦੱਸਿਆ ਕਿ ਇਹ ਮੁਕਾਬਲੇ ਕੋਰਟ ਕੰਪਲੈਕਸ ਬਰਨਾਲਾ ਵਿਖੇ ਡੀ.ਸੀ. ਤੇਜ ਪ੍ਰਤਾਪ ਸਿੰਘ ...

ਪੂਰੀ ਖ਼ਬਰ »

ਸਟੈਨਫੋਰਡ ਇੰਟਰਨੈਸ਼ਨਲ ਸਕੂਲ ਚੰਨਣਵਾਲ 'ਚ ਵਰਕਸ਼ਾਪ

ਮਹਿਲ ਕਲਾਂ, 15 ਨਵੰਬਰ (ਤਰਸੇਮ ਸਿੰਘ ਚੰਨਣਵਾਲ)-ਸਟੈਨਫੋਰਡ ਇੰਟਰਨੈਸ਼ਨਲ ਸਕੂਲ ਚੰਨਣਵਾਲ ਵਿਖੇ ਸਕੂਲ ਪਿ੍ੰਸੀਪਲ ਘਣਸਿਆਮ ਦਾਸ ਨਾਇਕ ਦੀ ਅਗਵਾਈ ਹੇਠ ਸਕੂਲ ਵਿਦਿਆਰਥੀਆਂ ਨੰੂ ਸੁਖਾਲੇ ਤਰੀਕੇ ਨਾਲ ਪੜਾਈ ਕਰਨ ਦੇ ਗੁਰ ਦੱਸਣ ਲਈ ਵਿਸ਼ੇਸ਼ ਟਰੇਨਰ ਵਰਕਸ਼ਾਪ ਲਗਾਈ ...

ਪੂਰੀ ਖ਼ਬਰ »

ਆਰੀਆਭੱਟਾ ਇੰਟਰਨੈਸ਼ਨਲ ਦੀ ਵਿਦਿਆਰਥਣ ਕੁੰਜਲ ਨੇ ਚੈਂਪੀਅਨਸ਼ਿਪ ਜਿੱਤੀ

ਬਰਨਾਲਾ, 15 ਨਵੰਬਰ (ਅਸ਼ੋਕ ਭਾਰਤੀ)-ਆਰੀਆਭੱਟਾ ਇੰਟਰਨੈਸ਼ਨਲ ਸਕੂਲ ਬਰਨਾਲਾ ਦੀ ਹੋਣਹਾਰ ਵਿਦਿਆਰਥਣ ਕੰੁਜਲ ਸਪੱੁਤਰੀ ਰਾਜ ਕੁਮਾਰ ਨੇ ਚੈਂਪੀਅਨ ਵਰਲਡ ਚੰਡੀਗੜ੍ਹ ਵਲੋਂ ਕਰਵਾਈ ਗਈ ਰਾਸ਼ਟਰ ਪੱਧਰ ਦੀ ਅਬੈਕਸ ਰਿਦਮੇਟਿਕ ਚੈਂਪੀਅਨਸ਼ਿਪ ਜਿੱਤ ਕੇ ਸੰਸਥਾ ਤੇ ...

ਪੂਰੀ ਖ਼ਬਰ »

ਸ਼੍ਰੋਮਣੀ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਮਨਾਇਆ

ਤਪਾ ਮੰਡੀ, 15 ਨਵੰਬਰ (ਵਿਜੇ ਸ਼ਰਮਾ)-ਸਥਾਨਕ ਗੁਰਦੁਆਰਾ ਬਾਬਾ ਨਾਮਦੇਵ ਵਿਖੇ ਸਮੂਹ ਪ੍ਰਬੰਧਕ ਕਮੇਟੀ ਵਲੋਂ ਨਗਰ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅਤੇ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ...

ਪੂਰੀ ਖ਼ਬਰ »

ਅਮਿਤ ਕੁਮਾਰ ਤੇ ਹਮੀਸ਼ ਕੁਮਾਰ ਨੂੰ ਨਾਇਬ ਤਹਿਸੀਲਦਾਰ ਬਣਨ 'ਤੇ ਪਟਵਾਰ ਯੂਨੀਅਨ ਤੇ ਕਾਨੂੰਗੋ ਐਸੋਸੀਏਸ਼ਨ ਨੇ ਦਿੱਤੀ ਵਿਦਾਇਗੀ ਪਾਰਟੀ

ਧਨੌਲਾ, 15 ਨਵੰਬਰ (ਰਘਵੀਰ ਸਿੰਘ ਚੰਗਾਲ)-ਜ਼ਿਲ੍ਹਾ ਬਰਨਾਲਾ ਦੇ ਲੰਬੇ ਸਮੇਂ ਤੋਂ ਸਦਰ ਕਾਨੂੰਗੋ ਦੀ ਪੋਸਟ 'ਤੇ ਸੇਵਾ ਨਿਭਾਅ ਰਹੇ ਸ੍ਰੀ ਅਮਿਤ ਕੁਮਾਰ ਤੇ ਉਨ੍ਹਾਂ ਦੇ ਨਾਲ ਸਹਾਇਕ ਸਦਰ ਕਾਨੂੰਗੋ ਸ੍ਰੀ ਹਮੀਸ਼ ਕੁਮਾਰ ਦੇ ਪਦ-ਉਨਤ ਹੋ ਕੇ ਨਾਇਬ ਤਹਿਸੀਲਦਾਰ ਬੱਧਨੀ ...

ਪੂਰੀ ਖ਼ਬਰ »

ਪਿੰਡ ਚੀਮਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਟੱਲੇਵਾਲ, 15 ਨਵੰਬਰ (ਸੋਨੀ ਚੀਮਾ)-ਪਿੰਡ ਚੀਮਾ ਦੇ ਗੁਰਦੁਆਰਾ ਰਾਮਬਾਗ ਸਾਹਿਬ ਤੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘਾ ਖੁੱਲ੍ਹਣ ਨਾਲ ਸਿੱਖਾਂ ਦੀ ਅਰਦਾਸ ਪੂਰੀ ਹੋਈ-ਬੀਬੀ ਬਰਨਾਲਾ

ਮਹਿਲ ਕਲਾਂ, 15 ਨਵੰਬਰ (ਅਵਤਾਰ ਸਿੰਘ ਅਣਖੀ)-ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਕਰਤਾਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਨਾਲ ਸਿੱਖਾਂ ਦੀ ਅਰਦਾਸ 72 ਸਾਲਾਂ ਬਾਅਦ ਪੂਰੀ ਹੋਈ ਹੈ | ਇਹ ਪ੍ਰਗਟਾਵਾ ਸ੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਫੱਲੇਵਾਲ ਸਕੂਲ ਰੈੱਡ-ਡੇ ਮਨਾਇਆ

ਕੁੱਪ ਕਲਾਂ, 15 ਨਵੰਬਰ (ਕੁਲਦੀਪ ਸਿੰਘ ਲਵਲੀ) -ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਫੱਲੇਵਾਲ ਖ਼ੁਰਦ ਵਿਖੇ ਬਾਲ ਦਿਵਸ ਅਤੇ ਰੈੱਡ-ਡੇ ਬੜੀ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵੱਖ-ਵੱਖ ਕਲਾਸਾਂ ਦੇ ਬੱਚਿਆਂ ਅਤੇ ਸਕੂਲ ਸਟਾਫ਼ ਵਲੋਂ ਕੇਕ ਕੱਟ ਕੇ, ਚਾਕਲੇਟ ਅਤੇ ਬਿਸਕੁਟ ...

ਪੂਰੀ ਖ਼ਬਰ »

ਵਾਤਾਵਰਨ ਪ੍ਰਤੀ ਜਾਗਰੂਕਤਾ ਲਈ ਪੈਦਲ ਮਾਰਚ ਨੂੰ ਡਿਪਟੀ ਕਮਿਸ਼ਨਰ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਬਰਨਾਲਾ, 15 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਸਿਹਤ ਵਿਭਾਗ ਬਰਨਾਲਾ ਵਲੋਂ ਸਵੱਛ ਭਾਰਤ ਅਭਿਆਨ ਅਤੇ ਕਾਇਆ ਕਲਪ ਪ੍ਰੋਗਰਾਮ ਤਹਿਤ ਆਪਣੇ ਸੂਬੇ, ਆਪਣੇ ਜ਼ਿਲ੍ਹੇ ਅਤੇ ਆਪਣੇ ਘਰਾਂ ਨੂੰ ਸਾਫ਼-ਸੁਥਰਾ ਬਣਾਉਣ ਦਾ ਹੋਕਾ ਦੇਣ ਲਈ ਇਕ ਪੈਦਲ ਮਾਰਚ ਕੱਢਿਆ ਗਿਆ | ਜਿਸ ਨੂੰ ...

ਪੂਰੀ ਖ਼ਬਰ »

ਮਾਤਾ ਅਮਰਜੀਤ ਕੌਰ ਨਮਿੱਤ ਸ਼ਰਧਾਂਜ਼ਲੀ ਸਮਾਗਮ

ਭਦੌੜ, 15 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੈਨਸ਼ਨਰਜ਼ ਐਸੋਸੀਏਸ਼ਨ ਭਦੌੜ ਦੇ ਆਗੂ ਮਾ: ਰਣਧੀਰ ਸਿੰਘ ਦੀ ਧਰਮ-ਪਤਨੀ ਅਧਿਆਪਕਾ ਅਮਰਜੀਤ ਕੌਰ ਨਮਿੱਤ ਪਾਠ ਦਾ ਭੋਗ ਅਤੇ ਸ਼ਰਧਾਂਜ਼ਲੀ ਸਮਾਗਮ ਗੁਰਦੁਆਰਾ ਸਾਹਿਬ ਸੰਤ ਬਾਬਾ ਕਾਹ੍ਹਲਾ ਸਿੰਘ ਨਾਨਕਸਰ ਰੋਡ ਭਦੌੜ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX