ਤਾਜਾ ਖ਼ਬਰਾਂ


ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਬੰਦ ਦਾ ਸੱਦਾ ਰਿਹਾ ਬੇਅਸਰ
. . .  1 minute ago
ਅਟਾਰੀ/ਅਜਨਾਲਾ, 25 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ, ਗੁਰਪ੍ਰੀਤ ਸਿੰਘ ਢਿੱਲੋਂ)- ਸਿੱਖ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਖ਼ਿਲਾਫ਼ ਦਿੱਤੇ ਗਏ ਬੰਦ ਦੇ ਸੱਦਾ ਦਾ ਅੰਮ੍ਰਿਤਸਰ...
ਸਰਹੱਦੀ ਖੇਤਰ ਦੇ ਸਕੂਲਾਂ ਦਾ ਦੌਰਾ ਕਰਨ ਉਪਰੰਤ ਅੰਮ੍ਰਿਤਸਰ ਰਵਾਨਾ ਹੋਏ ਸਿੱਖਿਆ ਸਕੱਤਰ
. . .  19 minutes ago
ਅਟਾਰੀ, 25 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਅਟਾਰੀ ਸਥਿਤ ਸੀਨੀਅਰ ਸੈਕੰਡਰੀ ਸਕੂਲ ਅਟਾਰੀ ਅਤੇ ਗਰਲਜ਼ ਹਾਈ ਸਕੂਲ ਅਟਾਰੀ ਦਾ ਦੌਰਾ ਕਰਨ ਉਪਰੰਤ...
ਬਾਘਾਪੁਰਾਣਾ 'ਚ ਪੰਜਾਬ ਬੰਦ ਦਾ ਨਹੀਂ ਹੋਇਆ ਕੋਈ ਅਸਰ
. . .  22 minutes ago
ਬਾਘਾਪੁਰਾਣਾ, 25 ਜਨਵਰੀ (ਬਲਰਾਜ ਸਿੰਗਲਾ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਦਲ ਖ਼ਾਲਸਾ ਵਲੋਂ ਅੱਜ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਬਾਘਾਪੁਰਾਣਾ ਸ਼ਹਿਰ ਅੰਦਰ ਕੋਈ ਅਸਰ...
ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਧਰਨਾ, ਫ਼ਿਰੋਜ਼ਪੁਰ-ਫ਼ਾਜ਼ਿਲਕਾ ਜੀ. ਟੀ. ਰੋਡ ਜਾਮ
. . .  27 minutes ago
ਗੁਰੂਹਰਸਹਾਏ/ਗੋਲੂ ਕਾ ਮੋੜ, 25 ਜਨਵਰੀ (ਕਪਿਲ ਕੰਧਾਰੀ, ਹਰਚਰਨ ਸਿੰਘ, ਸੁਰਿੰਦਰ ਸਿੰਘ ਪੁਪਨੇਜਾ)- ਨਾਗਰਿਕਤਾ ਸੋਧ ਕਾਨੂੰਨ ਅਤੇ ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਵਿਰੁੱਧ ਅੱਜ ਸ਼੍ਰੋਮਣੀ ਅਕਾਲੀ ਦਲ...
ਅਮਰੀਕਾ 'ਚ ਖ਼ਾਲਸਾ ਯੂਨੀਵਰਸਿਟੀ ਸਥਾਪਿਤ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ
. . .  47 minutes ago
ਅੰਮ੍ਰਿਤਸਰ, 25 ਜਨਵਰੀ (ਹਰਮਿੰਦਰ ਸਿੰਘ, ਰਾਜੇਸ਼ ਕੁਮਾਰ)- ਅਮਰੀਕਾ ਵਿਖੇ ਖ਼ਾਲਸਾ ਯੂਨੀਵਰਸਿਟੀ ਸਥਾਪਿਤ ਕਰਨ ਵਾਲੀਆਂ ਸ਼ਖ਼ਸੀਅਤਾਂ ਸ. ਮਨਜੀਤ ਸਿੰਘ ਧਾਲੀਵਾਲ ਅਤੇ ਡਾ. ਗੁਰਮਾਨ ਸਿੰਘ...
ਵੱਖ-ਵੱਖ ਜਥੇਬੰਦੀਆਂ ਵਲੋਂ ਦਿੱਤੇ ਬੰਦ ਦੇ ਸੱਦੇ ਦੌਰਾਨ ਹੁਸ਼ਿਆਰਪੁਰ 'ਚ ਸਥਿਤੀ ਤਣਾਅਪੂਰਨ
. . .  about 1 hour ago
ਹੁਸ਼ਿਆਰਪੁਰ, 25 ਜਨਵਰੀ (ਬਲਜਿੰਦਰਪਾਲ ਸਿੰਘ)- ਵੱਖ-ਵੱਖ ਸਿੱਖ ਅਤੇ ਦਲਿਤ ਜਥੇਬੰਦੀਆਂ ਵਲੋਂ ਮੋਦੀ ਸਰਕਾਰ ਦੇ ਹਿੰਦੂ ਰਾਸ਼ਟਰ ਦੇ ਏਜੰਡੇ ਵਿਰੁੱਧ ਦਿੱਤੇ ਪੰਜਾਬ ਬੰਦ ਦੇ ਸੱਦੇ ਤਹਿਤ ਹੁਸ਼ਿਆਰਪੁਰ...
ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਵਲੋਂ ਅੰਮ੍ਰਿਤਸਰ 'ਚ ਮੁਜ਼ਾਹਰਾ
. . .  about 1 hour ago
ਅੰਮ੍ਰਿਤਸਰ, 25 ਜਨਵਰੀ (ਹਰਮਿੰਦਰ ਸਿੰਘ)- ਨਾਗਰਿਕਤਾ ਸੋਧ ਕਾਨੂੰਨ ਅਤੇ ਕੇਂਦਰ ਦੀਆਂ ਹੋਰ ਵਧੀਕੀਆਂ ਵਿਰੁੱਧ ਅਕਾਲੀ ਦਲ (ਅੰਮ੍ਰਿਤਸਰ) ਅਤੇ ਦਲ ਖ਼ਾਲਸਾ ਵਲੋਂ ਆਪਣੀਆਂ ਹੋਰ ਸਹਿਯੋਗੀ...
ਇਤਿਹਾਸਿਕ ਨਗਰ ਤਲਵੰਡੀ ਸਾਬੋ 'ਚ ਬੰਦ ਦਾ ਨਹੀਂ ਕੋਈ ਅਸਰ
. . .  about 1 hour ago
ਤਲਵੰਡੀ ਸਾਬੋ, 25 ਜਨਵਰੀ (ਰਣਜੀਤ ਸਿੰਘ ਰਾਜੂ)- ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਅਤੇ ਕਈ ਹੋਰ ਮੰਗਾਂ ਨੂੰ ਲੈ ਕੇ ਕੁਝ ਸਿੱਖ ਜਥੇਬੰਦੀਆਂ ਵਲੋਂ ਅੱਜ ਦਿੱਤੇ ਬੰਦ ਦੇ ਸੱਦੇ ਨੂੰ ਇਤਿਹਾਸਿਕ ਨਗਰ...
ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਨੇ ਬਰਨਾਲੇ 'ਚ ਕੱਢਿਆ ਮਾਰਚ ਅਤੇ ਬੰਦ ਕਰਾਈਆਂ ਦੁਕਾਨਾਂ
. . .  about 1 hour ago
ਬਰਨਾਲਾ, 25 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)- ਅਕਾਲੀ ਦਲ (ਅੰਮ੍ਰਿਤਸਰ), ਦਲ ਖ਼ਾਲਸਾ ਅਤੇ ਹੋਰ ਜਥੇਬੰਦੀਆਂ ਵਲੋਂ ਮੋਦੀ ਸਰਕਾਰ ਦੇ ਹਿੰਦੂ ਰਾਸ਼ਟਰ ਦੇ ਏਜੰਡੇ ਦੇ ਵਿਰੋਧ 'ਚ...
ਚੀਨ 'ਚ ਕੋਰੋਨਾ ਵਾਇਰਸ ਕਾਰਨ ਡਾਕਟਰ ਦੀ ਮੌਤ
. . .  about 1 hour ago
ਬੀਜਿੰਗ, 25 ਜਨਵਰੀ- ਚੀਨ ਦੇ ਵੁਹਾਨ ਸ਼ਹਿਰ 'ਚ ਕੋਰੋਨਾ ਵਾਇਰਸ ਕਾਰਨ ਇੱਕ ਡਾਕਟਰ ਦੀ ਮੌਤ ਹੋ ਗਈ। ਕੋਰੋਨਾ ਵਾਇਰਸ ਕਾਰਨ ਕਿਸੇ ਡਾਕਟਰ ਦੇ ਮਰਨ ਦੀ ਇਹ ਪਹਿਲੀ ਘਟਨਾ...
ਬ੍ਰਾਜ਼ੀਲ ਦੇ ਰਾਸ਼ਟਰਪਤੀ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 25 ਜਨਵਰੀ- ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਮੇਸੀਅਸ ਬੋਲਸੋਨਾਰੋ ਨੇ ਅੱਜ ਰਾਜਧਾਨੀ ਦਿੱਲੀ 'ਚ...
ਸੰਗਰੂਰ 'ਚ ਆਮ ਵਾਂਗ ਖੁੱਲ੍ਹੇ ਬਾਜ਼ਾਰ
. . .  about 2 hours ago
ਸੰਗਰੂਰ, 25 ਜਨਵਰੀ (ਧੀਰਜ ਪਸ਼ੋਰੀਆ)- ਕੁਝ ਜਥੇਬੰਦੀਆਂ ਵਲੋਂ ਅੱਜ ਪੰਜਾਬ ਬੰਦ ਦੇ ਸੱਦੇ ਦਾ ਸੰਗਰੂਰ ਵਿਖੇ ਕੋਈ ਅਸਰ ਦੇਖਣ ਨੂੰ ਨਹੀਂ ਮਿਲ ਰਿਹਾ। ਬਾਜ਼ਾਰ ਆਮ ਵਾਂਗ ਖੁੱਲ੍ਹੇ ਹਨ ਅਤੇ ਆਵਾਜਾਈ...
ਐੱਸ. ਟੀ. ਐੱਫ. ਬਾਰਡਰ ਰੇਂਜ ਵਲੋਂ 2 ਕਰੋੜ ਰੁਪਏ ਦੀ ਹੈਰੋਇਨ ਸਣੇ ਤਸਕਰ ਕਾਬੂ
. . .  about 3 hours ago
ਅਟਾਰੀ, 25 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਐੱਸ. ਟੀ. ਐੱਫ. ਬਾਰਡਰ ਰੇਂਜ ਦੇ ਸਬ ਇੰਸਪੈਕਟਰ ਪ੍ਰਭਜੀਤ ਸਿੰਘ, ਥਾਣੇਦਾਰ ਵਿਜੇ ਕੁਮਾਰ, ਹੌਲਦਾਰ ਗੁਰਪ੍ਰਤਾਪ ਸਿੰਘ ਹੋਰ ਪੁਲਸ ਪਾਰਟੀ...
ਸਿੱਖਿਆ ਸਕੱਤਰ ਵਲੋਂ ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਪੈਂਦੇ ਸਕੂਲਾਂ ਦਾ ਦੌਰਾ
. . .  about 3 hours ago
ਅਟਾਰੀ, 25 ਜਨਵਰੀ (ਅ. ਬ.)- ਸਿੱਖਿਆ ਸਕੱਤਰ ਪੰਜਾਬ-ਕਮ-ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ ਵਲੋਂ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਖੇਤਰ 'ਚ ਪੈਂਦੇ ਸਕੂਲਾਂ ਦਾ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 3 hours ago
ਸ੍ਰੀਨਗਰ, 25 ਜਨਵਰੀ- ਜੰਮੂ-ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ...
ਤੁਰਕੀ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ਬਰਦਸਤ ਝਟਕੇ, 18 ਮੌਤਾਂ
. . .  about 4 hours ago
ਕੋਰੋਨਾ ਵਾਇਰਸ ਨਾਲ ਚੀਨ 'ਚ ਹੁਣ ਤੱਕ 41 ਲੋਕਾਂ ਦੀ ਹੋਈ ਮੌਤ
. . .  about 4 hours ago
ਅੱਜ ਦਾ ਵਿਚਾਰ
. . .  about 5 hours ago
ਅੰਗ੍ਰੇਜ਼ਾਂ ਦੇ ਰਾਜ ਵਿਚ ਸ਼ੁਰੂ ਹੋਈ ਨੈਰੋਗੇਜ ਰੇਲ ਸੈਕਸ਼ਨ ਤੇ 26 ਜਨਵਰੀ ਨੂੰ ਦੌੜੇਗੀ
. . .  1 day ago
ਹੁਸ਼ਿਆਰਪੁਰ ਵਿਖੇ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਿਲੀ ਮਨਜ਼ੂਰੀ
. . .  1 day ago
ਬਾਲ ਪੁਰਸਕਾਰ ਹਾਸਲ ਕਰਨ ਵਾਲੇ ਓਂਕਾਰ ਸਿੰਘ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਮੁਲਾਕਾਤ
. . .  1 day ago
ਮਾਲ ਵਿਭਾਗ ਨੇ ਫ਼ਰਦ ਦਾ ਰੇਟ ਵਧਾਇਆ, ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ 'ਤੇ 500 ਰੁਪਏ ਫ਼ੀਸ ਲਗਾਈ
. . .  1 day ago
ਲੋਕਾਂ 'ਤੇ ਵਾਧੂ ਟੈਕਸ ਨਾ ਲਗਾਏ ਸਰਕਾਰ, ਇਹ ਬੇਇਨਸਾਫ਼ੀ ਹੈ - ਚੀਫ਼ ਜਸਟਿਸ
. . .  1 day ago
ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਵਿਧਾਇਕਾਂ ਨੇ ਨਾਮਜ਼ਦਗੀਆਂ ਲਈ ਵਾਪਸ
. . .  1 day ago
ਪੰਜਾਬ ਦੇ 5 ਜ਼ਿਲ੍ਹਿਆਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ਿਏਟਿਵ ਦੀ ਸ਼ੁਰੂਆਤ - ਬਲਬੀਰ ਸਿੱਧੂ
. . .  1 day ago
ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਇਕ ਕੇਸ 'ਚ 5 ਸਾਲ ਦੀ ਸਜ਼ਾ
. . .  1 day ago
ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  1 day ago
ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  1 day ago
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  1 day ago
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  1 day ago
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  1 day ago
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  1 day ago
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  1 day ago
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  1 day ago
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  1 day ago
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  1 day ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 18 ਗੇਂਦਾ 'ਚ 29 ਦੌੜਾਂ ਦੀ ਲੋੜ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 15 ਓਵਰਾ ਤੋਂ ਬਾਅਦ ਭਾਰਤ 151/4
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਚੌਥਾ ਖਿਡਾਰੀ (ਸ਼ਿਵਮ ਦੂਬੇ) 13 ਦੌੜਾਂ ਬਣਾ ਕੇ ਆਊਟ
. . .  1 day ago
ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋ ਮੁਕਤ ਕਰਾਵਾਂਗੇ- ਢੀਂਡਸਾ
. . .  1 day ago
ਸੀ.ਸੀ ਥੰਪੀ ਦੇ ਈ.ਡੀ ਰਿਮਾਂਡ 'ਚ 4 ਦਿਨਾਂ ਦਾ ਵਾਧਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਤੀਜਾ ਖਿਡਾਰੀ (ਵਿਰਾਟ ਕੋਹਲੀ) 45 ਦੌੜਾਂ ਬਣਾ ਕੇ ਆਊਟ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਰਾਜਸਥਾਨ ਫੀਡਰ 'ਚ ਮਾਰੀ ਛਾਲ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾ ਤੋਂ ਬਾਅਦ ਭਾਰਤ 115/2
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਦੂਜਾ ਖਿਡਾਰੀ (ਕੇ.ਐੱਲ ਰਾਹੁਲ) 56 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਕੇ.ਐੱਲ ਰਾਹੁਲ ਦੀਆਂ 50 ਦੌੜਾਂ ਪੂਰੀਆਂ
. . .  1 day ago
ਤਕਨੀਕੀ ਖ਼ਰਾਬੀ ਕਾਰਨ ਵਾਪਸ ਮੁੜੀ ਬੈਂਗਲੁਰੂ-ਫੁਕੇਟ ਉਡਾਣ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾ ਤੋਂ ਬਾਅਦ ਭਾਰਤ 57/1
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 1 ਮੱਘਰ ਸੰਮਤ 551

ਖੇਡ ਸੰਸਾਰ

ਮਯੰਕ ਦਾ ਦੋਹਰਾ ਸੈਂਕੜਾ, ਡਾਨ ਬ੍ਰੈਡਮੈਨ ਨੂੰ ਛੱਡਿਆ ਪਿੱਛੇ

ਇੰਦੌਰ, 15 ਨਵੰਬਰ (ਰਤਨਜੀਤ ਸਿੰਘ ਸ਼ੈਰੀ)- ਸਲਾਮੀ ਬੱਲੇਬਾਜ਼ ਮਯੰਕ ਅਗਰਵਾਲ ਦੇ ਧਮਾਕੇਦਾਰ ਦੋਹਰੇ ਸੈਂਕੜੇ ਦੀ ਮਦਦ ਨਾਲ ਭਾਰਤ ਨੇ ਬੰਗਲਾਦੇਸ਼ ਿਖ਼ਲਾਫ਼ ਪਹਿਲੇ ਟੈਸਟ ਦੇ ਦੂਜੇ ਦਿਨ ਸ਼ੁੱਕਰਵਾਰ ਨੂੰ ਇੱਥੇ 6 ਵਿਕਟਾਂ 'ਤੇ 493 ਦੌੜਾਂ ਬਣਾ ਕੇ ਮੇਜ਼ਬਾਨ ਟੀਮ 'ਤੇ ਸ਼ਿਕੰਜਾ ਕੱਸ ਦਿੱਤਾ ਹੈ | ਅਗਰਵਾਲ ਨੇ 329 ਗੇਂਦਾਂ 'ਤੇ 243 ਦੌੜਾਂ ਦੀ ਵੱਡੀ ਤੇ ਆਕਰਸ਼ਕ ਪਾਰੀ ਖੇਡੀ, ਜਿਸ 'ਚ 28 ਚੌਕੇ ਤੇ 8 ਛੱਕੇ ਸ਼ਾਮਿਲ ਹਨ | ਉਨ੍ਹਾਂ ਨੇ ਅਜਿੰਨਕੇ ਰਹਾਣੇ (86) ਦੇ ਨਾਲ ਚੌਥੇ ਵਿਕਟ ਲਈ 190 ਦੌੜਾਂ ਦੀ ਵੱਡੀ ਸਾਂਝੇਦਾਰੀ ਕੀਤੀ | ਇਸ ਤੋਂ ਇਲਾਵਾ ਉਨ੍ਹਾਂ ਨੇ ਚੇਤੇਸ਼ਵਰ ਪੁਜਾਰਾ (54) ਦੇ ਨਾਲ ਦੂਜੇ ਵਿਕਟ ਲਈ 91 ਤੇ ਰਵਿੰਦਰ ਜਡੇਜਾ (ਅਜੇਤੂ 60) ਦੇ ਨਾਲ 5ਵੇਂ ਵਿਕਟ ਦੇ ਲਈ 123 ਦੌੜਾਂ ਜੋੜੀਆਂ | ਕਪਤਾਨ ਵਿਰਾਟ ਕੋਹਲੀ ਹਾਲਾਂਕਿ ਨਾਕਾਮ ਰਹੇ ਤੇ ਬਿਨਾਂ ਖਾਤਾ ਖੋਲ੍ਹੇ ਹੀ ਪਵੇਲੀਅਨ ਪਰਤ ਗਏ | ਭਾਰਤ ਨੇ ਇਸ ਤਰ੍ਹਾਂ ਨਾਲ ਬੰਗਲਾਦੇਸ਼ 'ਤੇ 343 ਦੌੜਾਂ ਦੀ ਮਜ਼ਬੂਤ ਬੜ੍ਹਤ ਹਾਸਲ ਕਰ ਲਈ ਹੈ | ਬੰਗਲਾਦੇਸ਼ ਦੀ ਟੀਮ ਪਹਿਲੀ ਪਾਰੀ 'ਚ 150 ਦੌੜਾਂ 'ਤੇ ਸਿਮਟ ਗਈ ਸੀ | ਅਗਰਵਾਲ ਨੇ ਮੇਂਹਦੀ ਹਸਨ ਮਿਰਾਜ ਦੀ ਗੇਂਦ 'ਤੇ ਛੱਕਾ ਜੜ੍ਹ ਕੇ ਦਿਲਕਸ਼ ਅੰਦਾਜ਼ 'ਚ ਆਪਣਾ ਦੂਜਾ ਦੋਹਰਾ ਸੈਂਕੜਾ ਪੂਰਾ ਕੀਤਾ | ਉਨ੍ਹਾਂ ਨੇ ਆਪਣਾ ਪਹਿਲਾ ਦੋਹਰਾ ਸੈਂਕੜਾ ਇਸ ਸਾਲ ਅਕਤੂਬਰ 'ਚ ਦੱਖਣੀ ਅਫ਼ਰੀਕਾ ਦੇ ਿਖ਼ਲਾਫ਼ ਵਿਸ਼ਾਖਾਪਟਨਮ 'ਚ ਲਗਾਇਆ ਸੀ | ਉਹ ਭਾਰਤ ਵਲੋਂ ਦੋ ਜਾਂ ਇਸ ਤੋਂ ਵੱਧ ਦੋਹਰੇ ਸੈਂਕੜੇ ਲਗਾਉਣ ਵਾਲੇ 12ਵੇਂ ਬੱਲੇਬਾਜ਼ ਬਣ ਗਏ ਹਨ |
ਬ੍ਰੈਡਮੈਨ ਤੋਂ ਵੀ ਅੱਗੇ ਨਿਕਲੇ ਮਯੰਕ
ਭਾਰਤ ਦੇ ਸਲਾਮੀ ਬੱਲੇਬਾਜ਼ ਮਯੰਕ ਅਗਰਵਾਲ ਸ਼ੁੱਕਰਵਾਰ ਨੂੰ ਆਪਣੇ ਦੋਹਰੇ ਸੈਂਕੜੇ ਦੇ ਨਾਲ ਆਸਟ੍ਰੇਲੀਆ ਦੇ ਮਹਾਨ ਬੱਲੇਬਾਜ਼ ਡਾਨ ਬ੍ਰੈਡਮੈਨ ਤੋਂ ਵੀ ਅੱਗੇ ਨਿਕਲ ਗਏ | ਮਯੰਕ ਨੇ 12ਵੀਂ ਪਾਰੀ ਤੱਕ ਜਾਂਦਿਆਂ-ਜਾਂਦਿਆਂ ਦੋ ਦੋਹਰੇ ਸੈਂਕੜੇ ਲਗਾ ਲਏ ਹਨ, ਜਦਕਿ ਬ੍ਰੈਡਮੈਨ ਨੇ ਦੋ ਦੋਹਰੇ ਸੈਂਕੜਿਆਂ ਲਈ 13 ਪਾਰੀਆਂ ਦਾ ਇੰਤਜ਼ਾਰ ਕੀਤਾ ਸੀ | ਇਸ ਸੂਚੀ 'ਚ ਹਾਲਾਂਕਿ ਭਾਰਤ ਦੇ ਵਿਨੋਦ ਕਾਂਬਲੀ ਸਭ ਤੋਂ ਅੱਗੇ ਹਨ, ਜਿਨ੍ਹਾਂ ਨੇ ਆਪਣੇ ਕਰਿਅਰ ਦੀਆਂ ਸ਼ੁਰੂਆਤੀ 5 ਪਾਰੀਆਂ 'ਚ ਹੀ ਦੋ ਦੋਹਰੇ ਸੈਂਕੜੇ ਲਗਾ ਲਏ ਸਨ |

ਹਾਂਗਕਾਂਗ ਓਪਨ

ਕਿਦਾਂਬੀ ਸ੍ਰੀਕਾਂਤ ਸੈਮੀਫਾਈਨਲ 'ਚ

ਹਾਂਗਕਾਂਗ, 15 ਨਵੰਬਰ (ਏਜੰਸੀ)- ਭਾਰਤ ਦੇ ਸਟਾਰ ਬੈਡਮਿੰਟਨ ਖਿਡਾਰੀ ਕਿਦਾਂਬੀ ਸ੍ਰੀਕਾਂਤ ਨੇ ਸ਼ੁੱਕਰਵਾਰ ਨੂੰ ਇੱਥੇ ਚੀਨ ਦੇ ਪੰਜਵੀਂ ਰੈਂਕਿੰਗ ਪ੍ਰਾਪਤ ਚੇਨ ਲੋਂਗ ਦੇ ਸੱਟ ਕਾਰਨ ਹਟਣ ਨਾਲ ਹਾਂਗਕਾਂਗ ਓਪਨ ਬੈਡਮਿੰਟਨ ਟੂਰਨਾਮੈਂਟ ਦੇ ਪੁਰਸ਼ ਸਿੰਗਲ ਦੇ ...

ਪੂਰੀ ਖ਼ਬਰ »

ਵਿਸ਼ਵ ਪੈਰਾ ਅਥਲੈਟਿਕਸ ਚੈਂਪੀਅਨਸ਼ਿਪ

ਸ਼ਰਦ ਨੇ ਚਾਂਦੀ, ਮਯਾਅੱਪਨ ਤੇ ਵਿਨੇ ਨੇ ਜਿੱਤਿਆ ਕਾਂਸੀ ਤਗ਼ਮਾ

ਦੁਬਈ, 15 ਨਵੰਬਰ (ਏਜੰਸੀ)- ਦੋ ਵਾਰ ਦੇ ਏਸ਼ਿਆਈ ਚੈਂਪੀਅਨ ਸ਼ਰਦ ਕੁਮਾਰ ਨੇ ਇੱਥੇ ਖੇਡੀ ਜਾ ਰਹੀ ਵਿਸ਼ਵ ਪੈਰਾ ਅਥਲੈਟਿਕਸ ਚੈਂਪੀਅਨਸ਼ਿਪ 'ਚ ਚਾਂਦੀ ਤਗਮਾ ਹਾਸਲ ਕੀਤਾ ਹੈ | ਉਨ੍ਹਾਂ ਨੇ ਉੱਚੀ ਛਾਲ 'ਚ 1.83 ਮੀਟਰ ਦੀ ਛਾਲ ਮਾਰ ਕੇ ਦੂਜਾ ਸਥਾਨ ਹਾਸਲ ਕੀਤਾ | ਉੱਥੇ ਹੀ ਰੀਓ ...

ਪੂਰੀ ਖ਼ਬਰ »

ਆਈ.ਪੀ.ਐਲ. ਟੀਮਾਂ ਨੇ ਕੁੱਲ 127 ਖਿਡਾਰੀਆਂ ਨੂੰ ਬਰਕਰਾਰ ਰੱਖਿਆ

ਨਵੀਂ ਦਿੱਲੀ, 15 ਨਵੰਬਰ (ਏਜੰਸੀ)- ਅਗਲੇ ਮਹੀਨੇ ਹੋਣ ਵਾਲੀ ਆਈ.ਪੀ.ਐਲ. ਦੀ ਨੀਲਾਮੀ ਤੋਂ ਪਹਿਲਾਂ ਕ੍ਰਿਸ ਲਿਨ, ਡੇਵਿਡ ਮਿੱਲਰ, ਜੈ ਦੇਵ ਉਨਾਦਕਟ ਤੇ ਕ੍ਰਿਸ ਮੌਰਿਸ ਉਨ੍ਹਾਂ 71 ਖਿਡਾਰੀਆਂ 'ਚ ਸ਼ਾਮਿਲ ਹਨ, ਜਿਨ੍ਹਾਂ ਨੂੰ ਉਨ੍ਹਾਂ ਦੀ ਸਬੰਧਿਤ ਫਰੈਂਚਾਈਜ਼ੀ ਨੇ ਰਿਲੀਜ਼ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਕਰਵਾਉਣ ਲਈ ਜ਼ਿਲ੍ਹਾ ਕਮੇਟੀਆਂ ਦਾ ਗਠਨ

ਚੰਡੀਗੜ੍ਹ, 15 ਨਵੰਬਰ (ਅਜੀਤ ਬਿਊਰੋ)- ਪੰਜਾਬ ਦੇ ਖੇਡ ਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰ ਰਾਸ਼ਟਰੀ ਕਬੱਡੀ ਟੂਰਨਾਮੈਂਟ ਕਰਵਾਉਣ ਦਾ ਐਲਾਨ ਤੇ ਇਸ ਸਬੰਧੀ ...

ਪੂਰੀ ਖ਼ਬਰ »

ਏ.ਟੀ.ਪੀ. ਫਾਈਨਲਜ਼ : ਜੋਕੋਵਿਕ ਨੂੰ ਹਰਾ ਕੇ ਫੈਡਰਰ ਸੈਮੀਫਾਈਨਲ 'ਚ

ਲੰਡਨ, 15 ਨਵੰਬਰ (ਏਜੰਸੀ)- ਦਿੱਗਜ਼ ਖਿਡਾਰੀ ਰੋਜਰ ਫੈਡਰਰ ਨੇ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕਰਦਿਆਂ ਵੀਰਵਾਰ ਨੂੰ ਇੱਥੇ ਨੋਵਾਕ ਜੋਕੋਵਿਕ ਨੂੰ ਹਰਾ ਕੇ ਏ.ਟੀ.ਪੀ. ਫਾਈਨਲਜ਼ ਦੇ ਸੈਮੀਫਾਈਨਲ 'ਚ ਜਗ੍ਹਾ ਬਣਾ ਲਈ ਹੈ | ਇਸ ਦੇ ਨਾਲ ਹੀ ਉਨ੍ਹਾਂ ਸਰਬਿਆਈ ਸਟਾਰ ਤੋਂ ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਸਿੰਘ ਸਰਾਭਾ ਯਾਦਗਾਰੀ ਗੋਲਡ ਕੱਪ

ਹਾਕੀ ਗੋਲਡ ਕੱਪ 'ਚ ਹਾਂਸ ਕਲਾਂ ਜੇਤੂ, ਫੁੱਟਬਾਲ ਗੋਲਡ ਕੱਪ ਲਈ ਏਅਰ ਫੋਰਸ ਤੇ ਸੀ.ਆਰ.ਪੀ.ਐਫ. ਫਾਈਨਲ 'ਚ

ਸਰਾਭਾ/ਸੁਧਾਰ/ਜੋਧਾਂ, 15 ਨਵੰਬਰ (ਕਿਰਨਜੀਤ ਕੌਰ ਗਰੇਵਾਲ, ਜਸਵਿੰਦਰ ਸਿੰਘ ਗਰੇਵਾਲ, ਗੁਰਵਿੰਦਰ ਸਿੰਘ ਹੈਪੀ)- ਗ਼ਦਰ ਲਹਿਰ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 104ਵੇਂ ਸ਼ਹੀਦੀ ਦਿਹਾੜੇ ਮੌਕੇ ਪਿੰਡ ਸਰਾਭਾ ਵਿਖੇ ਸ਼ਹੀਦ ਸਰਾਭਾ ਸਪੋਰਟਸ ਕਲੱਬ ਵੱਲੋਂ ਗਰਾਮ ...

ਪੂਰੀ ਖ਼ਬਰ »

ਮਹਿਲਾ ਕ੍ਰਿਕਟ ਭਾਰਤ ਨੇ ਵੈਸਟ ਇੰਡੀਜ਼ ਨੂੰ 7 ਵਿਕਟਾਂ ਨਾਲ ਹਰਾਇਆ

ਪ੍ਰੋਵਿਡੈਂਸ (ਗਯਾਨਾ), 15 ਨਵੰਬਰ (ਏਜੰਸੀ)- ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਜੈਮਿਮਾ ਰੋਡਿ੍ਗਸ ਦੀ ਅਹਿਮ ਪਾਰੀ ਦੇ ਦਮ 'ਤੇ ਭਾਰਤੀ ਮਹਿਲਾ ਟੀਮ ਨੇ ਤੀਜੇ ਟੀ-20 ਅੰਤਰਰਾਸ਼ਟਰੀ ਕਿ੍ਕਟ ਮੈਚ 'ਚ ਵੈਸਟ ਇੰਡੀਜ਼ ਨੂੰ 7 ਵਿਕਟਾਂ ਨਾਲ ਹਰਾ ਕੇ 5 ਮੈਚਾਂ ਦੀ ...

ਪੂਰੀ ਖ਼ਬਰ »

2 ਰੋਜ਼ਾ 40ਵੀਂ ਮਾਸਟਰ ਅਥਲੈਟਿਕ ਚੈਂਪੀਅਨਸ਼ਿਪ ਸ਼ੁਰੂ

ਮਸਤੂਆਣਾ ਸਾਹਿਬ, 15 ਨਵੰਬਰ (ਦਮਦਮੀ)- ਪੰਜਾਬ ਮਾਸਟਰ ਅਥਲੈਟਿਕ ਐਸੋਸੀਏਸ਼ਨ ਵਲੋਂ ਦੋ ਰੋਜ਼ਾ 40ਵੀਂ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ਅਕਾਲ ਕਾਲਜ ਕੌਸ਼ਲ ਤੇ ਅਕਾਲ ਫਿਜ਼ੀਕਲ ਕਾਲਜ ਦੇ ਸਹਿਯੋਗ ਸਦਕਾ ਮਸਤੂਆਣਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਨਾਲ ਸ਼ੁਰੂ ਹੋਈ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX