ਤਾਜਾ ਖ਼ਬਰਾਂ


'ਆਪ' ਵਲੋਂ ਨਾਗਰਿਕਤਾ ਸੋਧ ਬਿੱਲ ਦਾ ਕੀਤਾ ਜਾਵੇਗਾ ਵਿਰੋਧ
. . .  7 minutes ago
ਨਵੀਂ ਦਿੱਲੀ, 9 ਦਸੰਬਰ- ਆਮ ਆਦਮੀ ਪਾਰਟੀ ਵਲੋਂ ਸੰਸਦ 'ਚ ਨਾਗਰਿਕਤਾ ਸੋਧ ਬਿੱਲ 2019 ਦਾ...
ਲੋਕ ਸਭਾ 'ਚ ਪੇਸ਼ ਹੋਇਆ ਨਾਗਰਿਕਤਾ ਸੋਧ ਬਿੱਲ, ਅਮਿਤ ਸ਼ਾਹ ਨੇ ਕਿਹਾ- ਹਰੇਕ ਸਵਾਲ ਦਾ ਜਵਾਬ ਦੇਵਾਂਗਾ
. . .  9 minutes ago
ਨਵੀਂ ਦਿੱਲੀ, 9 ਦਸੰਬਰ- ਚਰਚਿਤ ਨਾਗਰਿਕਤਾ ਸੋਧ 2019 ਬਿੱਲ ਲੋਕ ਸਭਾ 'ਚ ਪੇਸ਼ ਹੋ ਚੁੱਕਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਬਿੱਲ ਨੂੰ ਲੋਕ ਸਭਾ 'ਚ ਪੇਸ਼ ਕੀਤਾ। ਉੱਥੇ ਹੀ ਲੋਕ ਸਭਾ 'ਚ...
ਮਹਿੰਗਾਈ ਦੇ ਮੁੱਦੇ 'ਤੇ 'ਆਪ' ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨੇ ਦੇ ਕੇ ਸੌਂਪੇ ਮੰਗ ਪੱਤਰ
. . .  12 minutes ago
ਸੰਗਰੂਰ, 9 ਦਸੰਬਰ (ਧੀਰਜ ਪਸ਼ੋਰੀਆ)- ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਅੱਜ ਪੂਰੇ ਪੰਜਾਬ 'ਚ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਧਰਨੇ ਦੇ ਕੇ ਮੰਗ...
ਨਾਗਰਿਕਤਾ ਸੋਧ ਬਿੱਲ 'ਤੇ ਸੰਸਦ 'ਚ ਹੰਗਾਮਾ
. . .  35 minutes ago
ਨਾਗਰਿਕਤਾ ਸੋਧ ਬਿੱਲ 'ਤੇ ਵਿਰੋਧੀ ਧਿਰ ਨੂੰ ਬੋਲਣ ਦਾ ਪੂਰਾ ਮੌਕਾ ਦੇਵਾਂਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  37 minutes ago
ਨਾਗਰਿਕਤਾ ਸੋਧ ਬਿੱਲ 'ਤੇ ਹਰੇਕ ਸਵਾਲ ਦਾ ਜਵਾਬ ਦੇਵਾਂਗਾ- ਅਮਿਤ ਸ਼ਾਹ
. . .  38 minutes ago
ਨਾਗਰਿਕਤਾ ਸੋਧ ਬਿੱਲ ਘੱਟ ਗਿਣਤੀ ਦੇ ਵਿਰੁੱਧ ਨਹੀਂ- ਅਮਿਤ ਸ਼ਾਹ
. . .  38 minutes ago
ਜਲੰਧਰ : ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪਹੁੰਚੇ ਜਾਖੜ
. . .  41 minutes ago
ਜਲੰਧਰ, 9 ਦਸੰਬਰ (ਚਿਰਾਗ)- ਜਲੰਧਰ ਦੇ ਅਰਬਨ ਅਸਟੇਟ ਫ਼ੇਜ਼ 2 ਵਿਖੇ ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ 'ਚ ਪੇਸ਼ ਕੀਤਾ ਨਾਗਰਿਕਤਾ ਸੋਧ ਬਿੱਲ 2019
. . .  8 minutes ago
ਨਿਊਜ਼ੀਲੈਂਡ 'ਚ ਫਟਿਆ ਜਵਾਲਾਮੁਖੀ, ਇੱਕ ਦੀ ਮੌਤ
. . .  about 1 hour ago
ਵੈਲਿੰਗਟਨ, 9 ਦਸੰਬਰ- ਨਿਊਜ਼ੀਲੈਂਡ ਦੇ ਪ੍ਰਸਿੱਧ ਸੈਲਾਨੀ ਟਾਪੂ ਵ੍ਹਾਈਟ ਆਈਲੈਂਡ 'ਤੇ ਅੱਜ ਜਵਾਲਾਮੁਖੀ ਫਟਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਨਿਊਜ਼ੀਲੈਂਡ ਪੁਲਿਸ ਵਲੋਂ ਇਹ ਜਾਣਕਾਰੀ...
ਹੈਦਰਾਬਾਦ ਮੁਠਭੇੜ 'ਤੇ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ, ਬੁੱਧਵਾਰ ਨੂੰ ਸੁਣਿਆ ਜਾਵੇਗਾ ਕੇਸ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਹੈਦਰਾਬਾਦ 'ਚ ਮਹਿਲਾ ਵੈਟਰਨਰੀ ਡਾਕਟਰ ਦੀ ਸਮੂਹਿਕ ਜਬਰ ਜਨਾਹ ਮਗਰੋਂ ਬੇਰਹਿਮੀ ਨਾਲ ਹੱਤਿਆ ਕਰਨ ਦੇ ਚਾਰੋ ਦੋਸ਼ੀਆਂ ਨੂੰ ਪੁਲਿਸ ਵਲੋਂ ਮੁਠਭੇੜ ਦੌਰਾਨ ਢੇਰ ਕਰਨ ਦੇ...
ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਅੱਜ 'ਆਪ' ਵਲੋਂ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ
. . .  about 1 hour ago
ਸੰਗਰੂਰ, 9 ਦਸੰਬਰ (ਧੀਰਜ ਪਸ਼ੋਰੀਆ)- ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਅੱਜ ਪੂਰੇ ਪੰਜਾਬ 'ਚ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ। ਪੰਜਾਬ ਵਿਧਾਨ ਸਭਾ 'ਚ...
ਭਾਜਪਾ ਨੇ ਰਾਜ ਸਭਾ 'ਚ ਚੁੱਕਿਆ ਦਿੱਲੀ ਅਗਨੀਕਾਂਡ ਦਾ ਮੁੱਦਾ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਭਾਜਪਾ ਨੇਤਾ ਅਤੇ ਰਾਜ ਸਭਾ ਮੈਂਬਰ ਵਿਜੇ ਗੋਇਲ ਨੇ ਅੱਜ ਰਾਜ ਸਭਾ 'ਚ ਲੰਘੇ ਦਿਨ ਦਿੱਲੀ ਦੀ ਫੈਕਟਰੀ 'ਚ ਵਾਪਰੇ ਅਗਨੀਕਾਂਡ ਦਾ ਮੁੱਦਾ...
ਸੰਸਦ 'ਚ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 2 hours ago
ਨਵੀਂ ਦਿੱਲੀ, 9 ਦਸੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਸਦ 'ਚ ਪਹੁੰਚ ਚੁੱਕੇ ਹਨ। ਦੱਸਣਯੋਗ ਹੈ ਕਿ ਅੱਜ ਪ੍ਰਸ਼ਨਕਾਲ ਤੋਂ ਬਾਅਦ ਉਹ...
ਕਰਨਾਟਕ ਜ਼ਿਮਨੀ ਚੋਣਾਂ : 12 ਸੀਟਾਂ 'ਤੇ ਭਾਜਪਾ ਅਤੇ 2 'ਤੇ ਕਾਂਗਰਸ ਅੱਗੇ
. . .  about 2 hours ago
ਪ੍ਰਸ਼ਨਕਾਲ ਤੋਂ ਬਾਅਦ ਲੋਕ ਸਭਾ 'ਚ ਪੇਸ਼ ਹੋਵੇਗਾ ਨਾਗਰਿਕਤਾ ਸੋਧ ਬਿੱਲ
. . .  about 2 hours ago
ਕਰਨਾਟਕ ਜ਼ਿਮਨੀ ਚੋਣਾਂ : 11 ਸੀਟਾਂ 'ਤੇ ਭਾਜਪਾ ਅੱਗੇ
. . .  about 2 hours ago
ਟਰਾਲੇ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ, ਕਈ ਜ਼ਖ਼ਮੀ
. . .  about 3 hours ago
ਦਾਜ ਦੀ ਮੰਗ ਨੂੰ ਲੈ ਕੇ ਸਹੁਰੇ ਪਰਿਵਾਰ ਵਲੋਂ ਨੂੰਹ ਦਾ ਕਤਲ
. . .  about 3 hours ago
ਦਿੱਲੀ ਦੀ ਅਨਾਜ ਮੰਡੀ 'ਚ ਅੱਜ ਫਿਰ ਤੋਂ ਲੱਗੀ ਅੱਗ
. . .  about 3 hours ago
ਸਰਹੱਦ ਤੋਂ 20 ਕਰੋੜ ਦੀ ਹੈਰੋਇਨ, ਪਿਸਟਲ ਅਤੇ ਜ਼ਿੰਦਾ ਕਾਰਤੂਸ ਬਰਾਮਦ
. . .  about 4 hours ago
ਕਰਨਾਟਕ ਦੀਆਂ 15 ਵਿਧਾਨ ਸਭਾ ਸੀਟਾਂ 'ਤੇ ਵੋਟਾਂ ਦੀ ਗਿਣਤੀ ਸ਼ੁਰੂ
. . .  about 4 hours ago
ਹੈਦਰਾਬਾਦ ਐਨਕਾਉਂਟਰ 'ਤੇ ਅੱਜ ਤੇਲੰਗਾਨਾ ਹਾਈਕੋਰਟ 'ਚ ਹੋਵੇਗੀ ਸੁਣਵਾਈ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਭਾਰਤ ਵੈਸਟ ਇੰਡੀਜ਼ ਦੂਸਰਾ ਟੀ20 ਮੈਚ : ਵੈਸਟ ਇੰਡੀਜ਼ ਨੇ ਦੂਸਰੇ ਟੀ20 ਮੈਚ ਵਿਚ ਭਾਰਤ ਨੂੰ 8 ਵਿਕਟਾਂ ਨਾਲ ਦਿੱਤੀ ਮਾਤ
. . .  1 day ago
ਸੂਫ਼ੀ ਗਾਇਕ ਵਿੱਕੀ ਬਾਦਸ਼ਾਹ ਦਾ ਦਿਲ ਦੀ ਧੜਕਣ ਰੁਕਣ ਕਰਕੇ ਦਿਹਾਂਤ
. . .  1 day ago
ਭਾਰਤ ਵੈਸਟ ਇੰਡੀਜ਼ ਦੂਸਰਾ ਟੀ20 : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤ ਲਈ ਦਿੱਤਾ 171 ਦਾ ਟੀਚਾ
. . .  1 day ago
ਉਤਰ ਪ੍ਰਦੇਸ਼ 'ਚ ਹੋਏ ਸੜਕ ਹਾਦਸੇ 'ਚ ਗਤਕਾ ਟੀਮ ਦੇ ਦੋ ਨੌਜਵਾਨਾਂ ਦੀ ਮੌਤ, ਕਈ ਜ਼ਖਮੀ
. . .  1 day ago
ਵੈਸਟ ਇੰਡੀਜ਼ ਨੂੰ ਮਿਲੀ ਤੀਸਰੀ ਸਫਲਤਾ : ਸ਼ਿਵਮ ਦੂਬੇ 54 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - 10 ਓਵਰਾਂ ਤੋਂ ਬਾਅਦ ਭਾਰਤ 93/2
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਨੌਜਵਾਨ ਹਰਫ਼ਨ-ਮੌਲਾ ਖਿਡਾਰੀ ਸ਼ਿਵਮ ਦੂਬੇ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਭਾਰਤ ਦਾ ਦੂਸਰਾ ਖਿਡਾਰੀ (ਰੋਹਿਤ ਸ਼ਰਮਾ) 15 ਦੌੜਾਂ ਬਣਾ ਕੇ ਆਊਟ
. . .  1 day ago
ਦਿੱਲੀ ਅਗਨੀਕਾਂਡ : ਇਮਾਰਤ ਦੇ ਮਾਲਕ ਰੇਹਾਨ ਖ਼ਿਲਾਫ਼ 304 ਦਾ ਮਾਮਲਾ ਦਰਜ
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - 5 ਓਵਰਾਂ ਤੋਂ ਬਾਅਦ ਭਾਰਤ 37/1
. . .  1 day ago
ਪ੍ਰਧਾਨ ਮੰਤਰੀ ਨੇ ਜਾਣਿਆ ਅਰੁਣ ਸੌਰੀ ਦਾ ਹਾਲ
. . .  1 day ago
ਵੈਸਟ ਇੰਡੀਜ਼ ਨੂੰ ਮਿਲੀ ਪਹਿਲੀ ਸਫਲਤਾ : ਕੇ.ਐੱਲ ਰਾਹੁਲ 11 ਦੌੜਾਂ ਬਣਾ ਕੇ ਆਊਟ
. . .  1 day ago
ਦਿੱਲੀ ਅਗਨੀਕਾਂਡ : ਹਰਸ਼ ਵਰਧਨ ਵੱਲੋਂ ਘਟਨਾ ਸਥਲ ਦਾ ਦੌਰਾ
. . .  1 day ago
ਅੰਮ੍ਰਿਤਸਰ ਦਿਹਾਤੀ 'ਚ ਪਿਕ ਐਂਡ ਡਰਾਪ ਸਹੂਲਤ ਦੀ ਸ਼ੁਰੂਆਤ
. . .  1 day ago
ਗੁਰੂਗ੍ਰਾਮ 'ਚ ਫੈਕਟਰੀ ਨੂੰ ਲੱਗੀ ਅੱਗ
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਟਾਸ ਜਿੱਤ ਕੇ ਵੈਸਟ ਇੰਡੀਜ਼ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਫ਼ਰੀਦਕੋਟ : ਪੀੜਤ ਔਰਤ ਡਾਕਟਰ ਸਮੇਤ ਪੁਲਿਸ ਨੇ ਕਈਆਂ ਨੂੰ ਫਿਰ ਲਿਆ ਹਿਰਾਸਤ 'ਚ
. . .  1 day ago
ਮੈਡੀਕਲ ਪ੍ਰੈਕਟੀਸ਼ਨਰ ਜੰਤਰ ਮੰਤਰ ਵਿਖੇ 10 ਨੂੰ ਕਰਨਗੇ ਰੋਸ ਰੈਲੀ
. . .  1 day ago
ਜਦੋਂ ਪ੍ਰਕਾਸ਼ ਸਿੰਘ ਬਾਦਲ ਅਤੇ ਗੁਰਦਾਸ ਸਿੰਘ ਬਾਦਲ ਨਜ਼ਰ ਆਏ ਇਕੱਠੇ
. . .  1 day ago
ਦਿੱਲੀ ਅਗਨੀਕਾਂਡ : ਇਮਾਰਤ ਦਾ ਮਾਲਕ ਰੇਹਾਨ ਗ੍ਰਿਫ਼ਤਾਰ
. . .  1 day ago
ਹਲਕਾ ਯੂਥ ਪ੍ਰਧਾਨ ਦੇ ਸਵਾਗਤ ਕਰਨ ਮੌਕੇ ਹਵਾਈ ਫਾਇਰ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਲੁਧਿਆਣਾ ਦੇ ਦਰੇਸੀ ਕੋਲ ਪੁਲਿਸ ਸਟੇਸ਼ਨ ਤੋਂ ਮਹਿਜ਼ 500 ਮੀਟਰ ਦੂਰ ਚੱਲੀਆਂ ਗੋਲੀਆਂ, ਇੱਕ ਜ਼ਖ਼ਮੀ
. . .  1 day ago
ਡਾ. ਓਬਰਾਏ ਦੇ ਯਤਨਾਂ ਨਾਲ ਹਿਮਾਚਲ ਦੇ 23 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਵਤਨ ਪੁੱਜੀ
. . .  1 day ago
ਦਿੱਲੀ ਅਗਨੀਕਾਂਡ : ਫੈਕਟਰੀ ਦਾ ਮਾਲਕ ਰੇਹਾਨ ਫ਼ਰਾਰ, ਤਲਾਸ਼ 'ਚ ਜੁਟੀ ਪੁਲਿਸ
. . .  1 day ago
ਜੇਕਰ ਗ਼ੈਰ-ਕਾਨੂੰਨੀ ਢੰਗ ਨਾਲ ਫੈਕਟਰੀ ਚੱਲ ਰਹੀ ਸੀ ਤਾਂ ਨਗਰ ਨਿਗਮ ਨੇ ਕਿਉਂ ਨਹੀਂ ਕੀਤੀ ਕਾਰਵਾਈ- ਸੰਜੇ ਸਿੰਘ
. . .  1 day ago
ਦਿੱਲੀ ਅਗਨੀਕਾਂਡ 'ਤੇ ਭਾਜਪਾ ਦੇ ਸੰਸਦ ਮੈਂਬਰ ਡਾ. ਹਰਸ਼ਵਰਧਨ ਨੇ ਜਤਾਇਆ ਦੁੱਖ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 1 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਰਣਨੀਤੀ ਕਿੰਨੀ ਵੀ ਖੂਬਸੂਰਤ ਕਿਉਂ ਨਾ ਹੋਵੇ, ਕਦੇ-ਕਦੇ ਨਤੀਜਿਆਂ ਬਾਰੇ ਵੀ ਸੋਚ ਲੈਣਾ ਚਾਹੀਦਾ ਹੈ। -ਵਿੰਸਟਨ ਚਰਚਿਲ

ਤਾਜ਼ਾ ਖ਼ਬਰਾਂ

ਝਾਰਖੰਡ ਚੋਣਾਂ : ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

ਬਰਾਤ ਤੋਂ ਵਾਪਸ ਪਰਤੀ ਤੇਜ਼ ਰਫ਼ਤਾਰ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ

ਬਾਲਿਆਂਵਾਲੀ, 17 ਨਵੰਬਰ (ਕੁਲਦੀਪ ਮਤਵਾਲਾ)-ਪਿੰਡ ਕੋਟੜਾ ਕੌੜਾ ਵਿਖੇ ਬਰਾਤ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਹੈ।ਜਿਸ ਕਾਰਨ ਸਾਰੇ ਇਲਾਕੇ 'ਚ ਸੋਗ ਦੀ ਭਾਰੀ ਲਹਿਰ ਪਾਈ ਜਾ ਰਹੀ ਹੈ।ਪ੍ਰਾਪਤ ...

ਪੂਰੀ ਖ਼ਬਰ »

ਦਲਿਤ ਨੌਜਵਾਨ ਜਗਮੇਲ ਦੀ ਮੌਤ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲਗਾਇਆ ਧਰਨਾ

ਲਹਿਰਾਗਾਗਾ, 16 ਨਵੰਬਰ (ਅਸ਼ੋਕ ਗਰਗ,ਸੂਰਜ ਭਾਨ ਗੋਇਲ,ਕੰਵਲਜੀਤ ਢੀਂਡਸਾ) - ਪਿੰਡ ਚੰਗਾਲੀਵਾਲਾ ਵਿਖੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਪਿੰਡ ਦੇ ਧਨਾਢ ਲੋਕਾਂ ਵੱਲੋਂ ਕੁੱਟਮਾਰ ਕਾਰਨ, ਪਿਸ਼ਾਬ ਪਿਲਾਉਣ ਅਤੇ ਪੈਰਾਂ ਉੱਪਰ ਤੇਜ਼ਾਬ ਪਾਉਣ ਕਾਰਨ ਹੋਈ ਮੌਤ ਦੇ ਜ਼ਿੰਮੇਵਾਰ ...

ਪੂਰੀ ਖ਼ਬਰ »

ਸਰਸਾ ਨੰਗਲ 'ਚ ਕਰੀਬ 5 ਘੰਟਿਆਂ ਮਗਰੋਂ ਤੇਂਦੂਏ ਨੂੰ ਫੜਨ 'ਚ ਸਬੰਧਿਤ ਅਧਿਕਾਰੀ ਹੋਏ ਸਫਲ

ਭਰਤ ਗੜ੍ਹ ,16 ਨਵੰਬਰ (ਜਸਬੀਰ ਸਿੰਘ ਬਾਵਾ)- ਥਾਣਾ ਕੀਰਤਪੁਰ ਸਾਹਿਬ ਅਧੀਨ ਆਉਂਦੇ ਪਿੰਡ ਸਰਸਾ ਨੰਗਲ 'ਚ ਅੱਜ ਉਦੋਂ ਮਾਹੌਲ ਤਣਾਓ ਪੂਰਣ ਹੋ ਗਿਆ, ਜਦੋਂ ੇ ਬਾਅਦ ਦੁਪਹਿਰ ਇੱਥੋਂ ਦੇ ਵਸਨੀਕ ਮੋਹਣ ਸਿੰਘ ਦੇ ਘਰ ਦੇ ਇਕ ਕਮਰੇ 'ਚ ਅਚਾਨਕ ਤੇਂਦੂਆ ਵੜ ਗਿਆ, ਤਾਂ ਇਸ ਦੀ ...

ਪੂਰੀ ਖ਼ਬਰ »

ਅਨਿਲ ਅੰਬਾਨੀ ਨੇ ਦਿੱਤਾ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਅਹੁਦੇ ਤੋਂ ਅਸਤੀਫ਼ਾ

ਮੁੰਬਈ ,16 ਨਵੰਬਰ - ਅਨਿਲ ਅੰਬਾਨੀ ਨੇ ਅੱਜ ਕਰਜ਼ੇ ਦੇ ਬੋਝ ਹੇਠ ਦੱਬੀ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਸ਼ੁੱਕਰਵਾਰ ਨੂੰ ਜਾਰੀ ਤਿਮਾਹੀ 'ਚ ਕੰਪਨੀ ਨੂੰ 30 ਹਜ਼ਾਰ ਕਰੋੜ ਤੋਂ ਵੱਧ ਘਾਟਾ ਪਿਆ ਸੀ ...

ਪੂਰੀ ਖ਼ਬਰ »

ਅਟਾਰੀ ਵਾਹਗਾ ਸਰਹੱਦ ਵਿਖੇ ਰੀਟਰੀਟ ਸੈਰਾਮਨੀ ਦਾ ਸਮਾਂ ਸ਼ਾਮ ਸਾਢੇ 4 ਵਜੇ ਹੋਇਆ

ਅਟਾਰੀ ,16 ਨਵੰਬਰ ( ਰੁਪਿੰਦਰਜੀਤ ਸਿੰਘ ਭਕਨਾ) - ਭਾਰਤ ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ ਵਾਹਗਾ ਸਰਹੱਦ ਵਿਖੇ ਭਾਰਤ ਪਾਕਿਸਤਾਨ ਦੀਆਂ ਸੁਰੱਖਿਆ ਫੋਰਸਾਂ ਵੱਲੋਂ ਨਿਭਾਈ ਜਾਂਦੀ ਰੀਟਰੀਟ ਸੈਰਾਮਨੀ (ਝੰਡਾ ਉਤਾਰਨ ਦੀ ਰਸਮ )ਜਿਸ ਨੂੰ ਵੇਖਣ ਲਈ ਸੰਸਾਰ ਦੇ ...

ਪੂਰੀ ਖ਼ਬਰ »

ਐੱਸ ਜੀ ਪੀ ਸੀ ਕੋਲ ਫ਼ੰਡਾਂ ਦੀ ਘਾਟ ਨਹੀਂ , 20 ਡਾਲਰ ਦੇ ਸਕਦੇ ਹਨ - ਪ੍ਰਨੀਤ ਕੌਰ

ਨਾਭਾ , 16 ਨਵੰਬਰ ( ਅਮਨਦੀਪ ਸਿੰਘ ਲਵਲੀ)- ਇਤਿਹਾਸਿਕ ਨਗਰੀ ਨਾਭਾ ਵਿਖੇ ਮੈਂਬਰ ਪਾਰਲੀਮੈਂਟ ਮਹਾਰਾਣੀ ਪ੍ਰਨੀਤ ਕੌਰ ਵੱਲੋਂ ਧੰਨਵਾਦੀ ਦੌਰਾ ਕੀਤਾ ਗਿਆ। ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਜੋ ਸੰਗਤ ਨੂੰ ਪਾਸਪੋਰਟ ਅਤੇ 20 ਡਾਲਰ ਦੀ ਜੋ ਮੁਸ਼ਕਲ ਆ ਰਹੀ ਹੈ। ਉਸ ਨੂੰ ...

ਪੂਰੀ ਖ਼ਬਰ »

ਰਾਮਾ ਮੰਡੀ ਵਿਖੇ ਆਪਸ 'ਚ ਭਿੜੇ ਭਾਜਪਾ ਆਗੂ ਅਤੇ ਵਰਕਰ

ਜਲੰਧਰ, 16 ਨਵੰਬਰ (ਪਵਨ)- ਅੱਜ ਰਾਮਾ ਮੰਡੀ ਵਿਖੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਅਤੇ ਸਾਬਕਾ ਮੇਅਰ ਰਾਕੇਸ਼ ਰਾਠੌਰ ਦੇ ਸਮਰਥਕ ਆਪਸ 'ਚ ਕਿਸੇ ਗੱਲ ਨੂੰ ਲੈ ਕੇ ਭਿੜ ਗਏ। ਇਸ ਦੌਰਾਨ ਦੋਹਾਂ ਧਿਰਾਂ ਦੇ ਆਗੂ ਅਤੇ ਵਰਕਰ ਇੱਕ-ਦੂਜੇ ਨਾਲ ਹੱਥੋ-ਪਾਈ ...

ਪੂਰੀ ਖ਼ਬਰ »

1 ਕਿਲੋ, 55 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਤਰਨ ਤਾਰਨ, 16 ਨਵੰਬਰ (ਹਰਿੰਦਰ ਸਿੰਘ)- ਸੀ. ਆਈ. ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਕਾਰ ਚਾਲਕ ਪਾਸੋਂ 1 ਕਿਲੋ, 55 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 5 ਕਰੋੜ ਰੁਪਏ ਤੋਂ ਵਧੇਰੇ ਦੱਸੀ ਜਾ ਰਹੀ ਹੈ। ਇਸ ਬਾਰੇ ਐੱਸ. ...

ਪੂਰੀ ਖ਼ਬਰ »

ਸੇਵਾਮੁਕਤ ਸਿਵਲ ਅਧਿਕਾਰੀ ਡਾ. ਜਸਪਾਲ ਨੇ ਕਰਤਾਰਪੁਰ ਲੈਂਡਸਕੇਪ ਯੋਜਨਾ ਇਮਰਾਨ ਖ਼ਾਨ ਨਾਲ ਵਿਚਾਰੀ

ਅੰਮ੍ਰਿਤਸਰ, 16 ਨਵੰਬਰ (ਸੁਰਿੰਦਰ ਕੋਛੜ)- ਚੜ੍ਹਦੇ ਪੰਜਾਬ ਦੇ ਸੇਵਾਮੁਕਤ ਸਿਵਲ ਅਧਿਕਾਰੀ ਅਤੇ ਲੇਖਕ ਖੋਜ-ਕਰਤਾ ਡਾ. ਡੀ. ਐੱਸ. ਜਸਪਾਲ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਮੁਲਾਕਾਤ ਕਰਕੇ ਸ੍ਰੀ ਕਰਤਾਰਪੁਰ ਸਾਹਿਬ ਲਈ ਇੱਕ ਲੈਂਡਸਕੇਪ ਯੋਜਨਾ 'ਤੇ ...

ਪੂਰੀ ਖ਼ਬਰ »

ਮੋਬਾਇਲ ਵਿੰਗ ਦੀ ਟੀਮ ਵਲੋਂ ਇੱਕ ਕਿਲੋ ਤੋਂ ਵੱਧ ਸੋਨਾ ਅਤੇ 40 ਕਿਲੋ ਚਾਂਦੀ ਬਰਾਮਦ

ਜਲੰਧਰ, 16 ਨਵੰਬਰ- ਮੋਬਾਇਲ ਵਿੰਗ ਦੀ ਟੀਮ ਨੇ ਟਰੇਨ 'ਚ ਜਾ ਰਹੇ ਦੋ ਵਿਅਕਤੀਆਂ ਕੋਲੋਂ ਅੱਜ ਬਿਨਾਂ ਬਿੱਲ ਤੋਂ 1 ਕਿਲੋ 325 ਗ੍ਰਾਮ ਸੋਨਾ ਅਤੇ 40 ਕਿਲੋ ਚਾਂਦੀ ਕੀਤੀ ਬਰਾਮਦ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਵਿਅਕਤੀ ਦਿੱਲੀ ਤੋਂ ਹੁਸ਼ਿਆਰਪੁਰ ਵੱਲ ਜਾ ਰਹੇ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਦੇ ਸੋਪੋਰ 'ਚ ਪੰਜ ਸ਼ੱਕੀ ਅੱਤਵਾਦੀ ਗ੍ਰਿਫ਼ਤਾਰ

ਸ੍ਰੀਨਗਰ, 16 ਨਵੰਬਰ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ 'ਚ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਨੇ ਅੱਜ ਪੰਜ ਸ਼ੱਕੀ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ...

ਪੂਰੀ ਖ਼ਬਰ »

ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਬ ਪਾਰਟੀ ਬੈਠਕ ਸ਼ੁਰੂ

ਨਵੀਂ ਦਿੱਲੀ, 16 ਨਵੰਬਰ- 18 ਨਵੰਬਰ ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਲੋਕ ਸਭਾ ਦੇ ਸਪੀਕਰ ਓਮ ਪ੍ਰਕਾਸ਼ ਬਿਰਲਾ ਦੀ ਪ੍ਰਧਾਨਗੀ 'ਚ ਅੱਜ ਸਰਬ ਪਾਰਟੀ ਬੈਠਕ ਸ਼ੁਰੂ ਹੋ ਗਈ ...

ਪੂਰੀ ਖ਼ਬਰ »

ਡਾ. ਓਬਰਾਏ ਨੇ ਹੁਣ ਕਰਤਾਰਪੁਰ ਸਾਹਿਬ ਜਾਣ ਦੇ ਚਾਹਵਾਨਾਂ ਦੇ ਫਾਰਮ ਭਰਨ ਦੀ ਨਿਸ਼ਕਾਮ ਸੇਵਾ ਦਾ ਚੁੱਕਿਆ ਬੀੜਾ

ਅੰਮ੍ਰਿਤਸਰ, 16 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ (ਪਾਕਿਸਤਾਨ) ਦੇ ਦਰਸ਼ਨਾਂ ਲਈ ਆਪਣੇ ਖ਼ਰਚੇ 'ਤੇ ਨਾ ਜਾ ਸਕਣ ਵਾਲੇ ਸ਼ਰਧਾਲੂਆਂ ਦਾ ਖ਼ਰਚ ਆਪਣੇ ਕੋਲੋਂ ਕਰਨ ਦਾ ਪਹਿਲਾਂ ਹੀ ਐਲਾਨ ਕਰ ਚੁੱਕੇ 'ਸਰਬੱਤ ਦਾ ਭਲਾ' ਚੈਰੀਟੇਬਲ ...

ਪੂਰੀ ਖ਼ਬਰ »

ਦਿੱਲੀ ਦਾ ਪਾਣੀ ਵੀ ਸਭ ਤੋਂ ਵੱਧ ਖ਼ਰਾਬ, ਸਰਕਾਰ ਨੇ ਜਾਰੀ ਕੀਤੀ 21 ਸ਼ਹਿਰਾਂ ਦੀ ਰੈਂਕਿੰਗ

ਨਵੀਂ ਦਿੱਲੀ, 16 ਨਵੰਬਰ- ਕੇਂਦਰ ਸਰਕਾਰ ਨੇ ਦੇਸ਼ ਦੇ 21 ਸੂਬਿਆਂ ਦੀਆਂ ਰਾਜਧਾਨੀਆਂ 'ਚ ਪੀਣ ਵਾਲੇ ਪਾਣੀ ਦੀ ਗੁਣਵੱਤਾ ਦੇ ਆਧਾਰ 'ਤੇ ਰੈਂਕਿੰਗ ਜਾਰੀ ਕਰ ਦਿੱਤੀ ਹੈ। ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਨੇ ਅੱਜ ਇਹ ਰੈਂਕਿੰਗ ਜਾਰੀ ਕੀਤੀ। ਦੇਸ਼ ਦੀ ਆਰਥਿਕ ਰਾਜਧਾਨੀ ...

ਪੂਰੀ ਖ਼ਬਰ »

ਨਿਤਿਸ਼ ਕੁਮਾਰ ਨੇ ਕੀਤਾ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ

ਪਟਨਾ, 16 ਨਵੰਬਰ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਅੱਜ ਮਧੂਬਨੀ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ...

ਪੂਰੀ ਖ਼ਬਰ »

ਇੰਦੌਰ ਟੈਸਟ ਮੈਚ 'ਚ ਭਾਰਤ ਦੀ ਸ਼ਾਨਦਾਰ ਜਿੱਤ, ਬੰਗਲਾਦੇਸ਼ ਨੂੰ ਪਾਰੀ ਅਤੇ 130 ਦੌੜਾਂ ਨਾਲ ਦਿੱਤੀ ਮਾਤ

ਇੰਦੌਰ, 16 ਨਵੰਬਰ- ਭਾਰਤ ਨੇ ਬੰਗਲਾਦੇਸ਼ ਨੂੰ ਇੰਦੌਰ 'ਚ ਖੇਡੇ ਗਏ ਪਹਿਲੇ ਟੈਸਟ ਮੈਚ 'ਚ ਪਾਰੀ ਅਤੇ 130 ਦੌੜਾਂ ਨਾਲ ਮਾਤ ਦੇ ਕੇ ਦੋ ਮੈਚਾਂ ਦੀ ਟੈਸਟ ਲੜੀ 'ਚ 1-0 ਨਾਲ ਲੀਡ ਹਾਸਲ ਕਰ ਲਈ। ਮੈਚ ਦੇ ਤੀਜੇ ਦਿਨ ਅੱਜ ਬੰਗਲਾਦੇਸ਼ ਨੇ ਭਾਰਤ ਅੱਗੇ ਗੋਡੇ ਟੇਕ ਦਿੱਤੇ। ਟਾਸ ਜਿੱਤ ਕੇ ...

ਪੂਰੀ ਖ਼ਬਰ »

ਜੇ. ਐੱਨ. ਯੂ. 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜਨ ਦੇ ਮਾਮਲੇ 'ਚ ਵਸੰਤ ਕੁੰਜ ਥਾਣੇ 'ਚ ਕੇਸ ਦਰਜ

ਨਵੀਂ ਦਿੱਲੀ, 16 ਨਵੰਬਰ- ਜਵਾਹਰ ਲਾਲ ਯੂਨੀਵਰਸਿਟੀ (ਜੇ. ਐੱਨ. ਯੂ.) ਪ੍ਰਸ਼ਾਸਨ ਨੇ ਯੂਨੀਵਰਸਿਟੀ ਕੰਪਲੈਕਸ 'ਚ ਸਥਿਤ ਸਵਾਮੀ ਵਿਵੇਕਾਨੰਦ ਦੀ ਮੂਰਤੀ ਨਾਲ ਭੰਨ-ਤੋੜ ਕਰਨ ਦੇ ਮਾਮਲੇ 'ਚ ਵਸੰਤ ਕੁੰਜ ਪੁਲਿਸ ਸਟੇਸ਼ਨ 'ਚ ਸ਼ਿਕਾਇਤ ਦਰਜ ਕਰਾਈ ਹੈ। ਤੁਹਾਨੂੰ ਦੱਸ ਦਈਏ ਕਿ ਫ਼ੀਸ 'ਚ ...

ਪੂਰੀ ਖ਼ਬਰ »

ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਜ਼ਿਲ੍ਹੇ 'ਚ ਹੋਈ ਤਾਜ਼ਾ ਬਰਫ਼ਬਾਰੀ

ਸ਼ਿਮਲਾ, 16 ਨਵੰਬਰ- ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਜ਼ਿਲ੍ਹੇ ਦੇ ਕੋਕਸਰ ਇਲਾਕੇ 'ਚ ਅੱਜ ਤਾਜ਼ਾ ਬਰਫ਼ਬਾਰੀ ...

ਪੂਰੀ ਖ਼ਬਰ »

ਦਿੱਲੀ 'ਚ ਹੋਣ ਵਾਲੀ ਐੱਨ. ਡੀ. ਏ. ਦੀ ਬੈਠਕ 'ਚ ਨਹੀਂ ਸ਼ਾਮਲ ਹੋਵੇਗੀ ਸ਼ਿਵ ਸੈਨਾ

ਮੁੰਬਈ, 16 ਨਵੰਬਰ- ਸੰਸਦ ਦੇ ਇਜਲਾਸ ਤੋਂ ਪਹਿਲਾਂ ਦਿੱਲੀ 'ਚ ਹੋਣ ਵਾਲੀ ਐੱਨ. ਡੀ. ਏ. ਦੀ ਬੈਠਕ 'ਚ ਸ਼ਿਵ ਸੈਨਾ ਸ਼ਾਮਲ ਨਹੀਂ ਹੋਵੇਗੀ। ਇਸ ਗੱਲ ਦੀ ਪੁਸ਼ਟੀ ਪਾਰਟੀ ਨੇਤਾ ਸੰਜੇ ਰਾਓਤ ਨੇ ਕੀਤੀ ...

ਪੂਰੀ ਖ਼ਬਰ »

ਡਿਗਦੀ ਅਰਥਵਿਵਸਥਾ ਦੇ ਮੁੱਦੇ 'ਤੇ ਕਾਂਗਰਸ ਕਰੇਗੀ ਰੈਲੀ

ਨਵੀਂ ਦਿੱਲੀ, 16 ਨਵੰਬਰ- ਡਿਗਦੀ ਅਰਥ ਵਿਵਸਥਾ ਦੇ ਮੁੱਦੇ 'ਤੇ ਕਾਂਗਰਸ ਪਾਰਟੀ ਵਲੋਂ ਆਉਣ ਵਾਲੀ 30 ਨਵੰਬਰ ਨੂੰ ਦਿੱਲੀ ਦੇ ਰਾਮ ਲੀਲਾ ਮੈਦਾਨ 'ਚ ਰੈਲੀ ਕੀਤੀ ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਅਤੇ ਚੋਰੀਆਂ ਕਰਨ ਵਾਲੇ ਗਿਰੋਹ ਦੇ ਮੈਂਬਰ ਅਤੇ ਨਸ਼ਾ ਤਸਕਰ ਪੁਲਿਸ ਵਲੋਂ ਕਾਬੂ

ਜਲੰਧਰ, 16 ਨਵੰਬਰ- ਥਾਣਾ ਲਾਂਬੜਾ ਦੀ ਪੁਲਿਸ ਨੇ ਲੁੱਟਾਂ-ਖੋਹਾਂ ਅਤੇ ਚੋਰੀਆਂ ਕਰਨ ਵਾਲੇ ਗਿਰੋਹ ਦੇ ਮੈਂਬਰਾਂ ਨੂੰ 20 ਮੋਟਰਸਾਈਕਲਾਂ ਅਤੇ 10 ਮੋਬਾਇਲ ਫ਼ੋਨ ਸਮੇਤ ਕਾਬੂ ਕੀਤਾ ਹੈ। ਉੱਥੇ ਹੀ ਥਾਣਾ ਆਦਮਪੁਰ ਦੀ ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ 5 ਕਿਲੋਗ੍ਰਾਮ ਅਫ਼ੀਮ ਸਮੇਤ ...

ਪੂਰੀ ਖ਼ਬਰ »

ਕਮਾਲਪੁਰ ਵਿਖੇ ਨਗਰ ਕੀਰਤਨ 'ਚ ਹਵਾਈ ਫਾਇਰ ਕਰਨ ਦੇ ਮਾਮਲੇ 'ਚ ਇੱਕ ਗ੍ਰਿਫ਼ਤਾਰ

ਦਿੜ੍ਹਬਾ ਮੰਡੀ, 16 ਨਵੰਬਰ (ਹਰਬੰਸ ਸਿੰਘ ਛਾਜਲੀ)- ਪਿੰਡ ਕਮਾਲਪੁਰ ਤੋਂ 11 ਨਵੰਬਰ ਨੂੰ ਸਜਾਏ ਨਗਰ ਕੀਰਤਨ 'ਚ ਹਵਾਈ ਫਾਇਰ ਕਰਨ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ 9 ਵਿਅਕਤੀਆਂ ਵਿਰੁੱਧ ਆਈ. ਪੀ. ਸੀ. ਦੀ ਧਾਰਾ 336 ਅਧੀਨ ਮੁਕੱਦਮਾ ਨੰਬਰ 247 ਥਾਣਾ ਦਿੜ੍ਹਬਾ ਵਿਖੇ ਦਰਜ ਕੀਤਾ ...

ਪੂਰੀ ਖ਼ਬਰ »

ਦਿੱਲੀ 'ਚ 'ਆਪ' ਦੇ ਦਫ਼ਤਰ ਦੇ ਬਾਹਰ ਭਾਜਪਾ ਵਲੋਂ ਪ੍ਰਦਰਸ਼ਨ

ਨਵੀਂ ਦਿੱਲੀ, 16 ਨਵੰਬਰ- ਦਿੱਲੀ 'ਚ ਭਾਜਪਾ ਨੇਤਾਵਾਂ ਅਤੇ ਵਰਕਰਾਂ ਨੇ ਅੱਜ 'ਆਪ' ਦੇ ਦਫ਼ਤਰ ਦੇ ਸਾਹਮਣੇ ਵਿਰੋਧ ਪ੍ਰਦਰਸ਼ਨ ਕੀਤਾ। ਸੁਪਰੀਮ ਕੋਰਟ ਵਲੋਂ ਰਾਫੇਲ ਮਾਮਲੇ ਨਾਲ ਜੁੜੀਆਂ ਸਾਰੀਆਂ ਸਮੀਖਿਆ ਪਟੀਸ਼ਨਾਂ ਨੂੰ ਰੱਦ ਕਰਨ ਮਗਰੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ...

ਪੂਰੀ ਖ਼ਬਰ »

ਮੁੰਬਈ 'ਚ ਭਾਜਪਾ ਨੇਤਾਵਾਂ ਦੀ ਬੈਠਕ, ਫੜਨਵੀਸ ਵੀ ਹਨ ਮੌਜੂਦ

ਮੁੰਬਈ, 16 ਨਵੰਬਰ- ਮੁੰਬਈ 'ਚ ਮਹਾਰਾਸ਼ਟਰ ਦੇ ਭਾਜਪਾ ਨੇਤਾਵਾਂ ਦੀ ਅੱਜ ਇੱਕ ਅਹਿਮ ਬੈਠਕ ਚੱਲ ਰਹੀ ਹੈ। ਇਸ ਬੈਠਕ 'ਚ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਚੰਦਰਕਾਂਤ ਪਾਟਿਲ ਵੀ ਮੌਜੂਦ ...

ਪੂਰੀ ਖ਼ਬਰ »

ਗੋਆ : ਪੰਛੀ ਦੇ ਟਕਰਾਉਣ ਕਾਰਨ ਮਿਗ-29ਕੇ ਲੜਾਕੂ ਜਹਾਜ਼ ਹੋਇਆ ਹਾਦਸਾਗ੍ਰਸਤ

ਪਣਜੀ, 16 ਨਵੰਬਰ- ਸਿਖਲਾਈ ਮਿਸ਼ਨ ਨਾਲ ਜੁੜੇ ਭਾਰਤੀ ਜਲ ਸੈਨਾ ਦੇ ਇੱਕ ਮਿਗ-29ਕੇ ਲੜਾਕੂ ਜਹਾਜ਼ ਦੇ ਗੋਆ 'ਚ ਉਡਾਣ ਭਰਨ ਤੋਂ ਤੁਰੰਤ ਬਾਅਦ ਹਾਦਸਾਗ੍ਰਸਤ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਮੁਤਾਬਕ ਜਹਾਜ਼ ਗੋਆ ਦੇ ਅਸ਼ੋਰ ਤੋਂ ਉਡਾਣ ਭਰ ਰਿਹਾ ਸੀ। ਇਸੇ ਦੌਰਾਨ ਜਹਾਜ਼ ਨਾਲ ...

ਪੂਰੀ ਖ਼ਬਰ »

ਝਾਰਖੰਡ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਚੌਥੀ ਸੂਚੀ

ਰਾਂਚੀ, 16 ਨਵੰਬਰ- ਆਗਾਮੀ ਝਾਰਖੰਡ ਚੋਣਾਂ ਲਈ ਅੱਜ ਭਾਜਪਾ ਨੇ ਆਪਣੇ ਉਮੀਦਵਾਰਾਂ ਦੀ ਚੌਥੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ 'ਚ ਤਿੰਨ ਉਮੀਦਵਾਰਾਂ ਦੇ ਨਾਂ ...

ਪੂਰੀ ਖ਼ਬਰ »

ਨਿਹੰਗ ਸਿੰਘਾਂ ਦੀਆਂ ਗਾਵਾਂ ਨੂੰ ਰੋਕਣ ਲਈ ਮੰਡੀ ਮੋੜ ਪੁਲਿਸ ਛਾਉਣੀ 'ਚ ਤਬਦੀਲ

ਫੱਤੂਢੀਂਗਾ, 16 ਨਵੰਬਰ (ਬਲਜੀਤ ਸਿੰਘ)- ਬਾਬਾ ਬਕਾਲਾ ਤੋਂ ਸੁਲਤਾਨਪੁਰ ਲੋਧੀ ਲਈ ਰਵਾਨਾ ਹੋਈਆਂ ਨਿਹੰਗ ਸਿੰਘਾਂ ਦੀਆਂ ਗਾਵਾਂ ਨੂੰ ਬੀਤੀ ਰਾਤ ਬੇਬੇ ਨਾਨਕੀ ਗਰਲਜ਼ ਕਾਲਜ ਦੇ ਕੈਂਪਸ 'ਚ ਰੋਕ ਦਿੱਤਾ ਗਿਆ ਸੀ। ਜਿੱਥੇ ਇੱਕ ਪਾਸੇ ਨਿਹੰਗ ਸਿੰਘ ਗਾਵਾਂ ਨੂੰ ਸੁਲਤਾਨਪੁਰ ...

ਪੂਰੀ ਖ਼ਬਰ »

ਦਿੱਲੀ ਅਤੇ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਰਜਤ ਸ਼ਰਮਾ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਨਵੀਂ ਦਿੱਲੀ, 16 ਨਵੰਬਰ- ਦਿੱਲੀ ਅਤੇ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ (ਡੀ. ਡੀ. ਸੀ. ਏ.) ਦੇ ਪ੍ਰਧਾਨ ਰਜਤ ਸ਼ਰਮਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਸੰਬੰਧੀ ਰਜਤ ਸ਼ਰਮਾ ਨੇ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਡੀ. ਡੀ. ਸੀ. ਏ. 'ਚ ਇਮਾਨਦਾਰੀ ਅਤੇ ਪਾਰਦਰਸ਼ਤਾ ਦੇ ...

ਪੂਰੀ ਖ਼ਬਰ »

ਟਰੱਕ ਨੇ ਕਾਰ ਨੂੰ ਮਾਰੀ ਟੱਕਰ, ਇੱਕ ਦੀ ਮੌਤ ਅਤੇ ਤਿੰਨ ਜ਼ਖ਼ਮੀ

ਅਮਰਾਵਤੀ, 16 ਨਵੰਬਰ- ਆਂਧਰਾ ਪ੍ਰਦੇਸ਼ ਦੇ ਕ੍ਰਿਸ਼ਨਾ ਜ਼ਿਲ੍ਹੇ ਦੇ ਕਾਂਚੀਕਾਚੇਰਲਾ ਮੰਡਲ ਦੇ ਇੱਕ ਪਿੰਡ 'ਚ ਅੱਜ ਸਵੇਰੇ ਇੱਕ ਟਰੱਕ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ...

ਪੂਰੀ ਖ਼ਬਰ »

ਬਠਿੰਡਾ ਵਿਖੇ ਘਰ 'ਚ ਦੇਹ ਵਪਾਰ ਦਾ ਧੰਦਾ ਚਲਾਉਣ ਦੇ ਮਾਮਲੇ 'ਚ ਚਾਰ ਗ੍ਰਿਫ਼ਤਾਰ

ਬਠਿੰਡਾ, 16 ਨਵੰਬਰ (ਨਾਇਬ ਸਿੱਧੂ)- ਬਠਿੰਡਾ ਦੇ ਲਾਈਨੋਂ ਪਾਰ ਏਰੀਏ 'ਚ ਇੱਕ ਘਰ 'ਚ ਦੇਹ ਵਪਾਰ ਦਾ ਧੰਦਾ ਚਲਾਉਣ ਦੇ ਮਾਮਲੇ 'ਚ ਪੁਲਿਸ ਨੇ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਦੀ ਮੁੱਖ ਦੋਸ਼ੀ ਦੀ ਪਹਿਚਾਣ ਸੁਖਪਾਲ ਕੌਰ ਦੇ ਰੂਪ 'ਚ ਹੋਈ ਹੈ ਅਤੇ ਪੁਲਿਸ ਨੇ ...

ਪੂਰੀ ਖ਼ਬਰ »

ਬਠਿੰਡਾ ਸੈਂਟਰਲ ਜੇਲ੍ਹ 'ਚ ਹਵਾਲਾਤੀ ਕੋਲੋਂ ਮਿਲਿਆ ਮੋਬਾਇਲ

ਬਠਿੰਡਾ, 16 ਨਵੰਬਰ (ਨਾਇਬ ਸਿੱਧੂ)- ਬਠਿੰਡਾ ਦੀ ਸੈਂਟਰਲ ਜੇਲ੍ਹ 'ਚੋਂ ਮੋਬਾਇਲ ਮਿਲਣ ਦੇ ਮਾਮਲੇ ਲਗਾਤਾਰ ਜਾਰੀ ਹਨ। ਅੱਜ ਇੱਥੇ ਫਿਰ ਇੱਕ ਹਵਾਲਾਤੀ ਹਰਜਿੰਦਰ ਸਿੰਘ ਕੋਲੋਂ ਚਾਈਨਾ ਮੇਡ ਮੋਬਾਇਲ ਮਿਲਿਆ ਹੈ। ਇਸ ਤੋਂ ਬਾਅਦ ਸਹਾਇਕ ਸੁਪਰਡੈਂਟ ਨੇ ਥਾਣਾ ਕੈਂਟ ਵਿਖੇ ...

ਪੂਰੀ ਖ਼ਬਰ »

ਗੋਆ ਦੇ ਡੀ. ਜੀ. ਪੀ. ਪ੍ਰਣਬ ਨੰਦਾ ਦਾ ਦੇਹਾਂਤ

ਨਵੀਂ ਦਿੱਲੀ, 16 ਨਵੰਬਰ- ਗੋਆ ਪੁਲਿਸ ਦੇ ਡੀ. ਜੀ. ਪੀ. ਪ੍ਰਣਬ ਨੰਦਾ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਨ੍ਹਾਂ ਨੇ ਦਿੱਲੀ ਦੇ ਇੱਕ ਹਸਪਤਾਲ 'ਚ ਆਖ਼ਰੀ ਸਾਹ ਲਏ। ਗੋਆ ਪੁਲਿਸ ਦੇ ਇੰਸਪੈਕਟਰ ਜਨਰਲ ਜਸਪਾਲ ਸਿੰਘ ਨੇ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਦੀ ਪੁਸ਼ਟੀ ...

ਪੂਰੀ ਖ਼ਬਰ »

ਸ੍ਰੀਲੰਕਾ ਰਾਸ਼ਟਰਪਤੀ ਚੋਣਾਂ : ਵੋਟਰਾਂ ਨੂੰ ਲਿਜਾ ਰਹੀਆਂ ਬੱਸਾਂ 'ਤੇ ਹਮਲਾ

ਕੋਲੰਬੋ, 16 ਨਵੰਬਰ- ਸ੍ਰੀਲੰਕਾ ਦੇ 8ਵੇਂ ਰਾਸ਼ਟਰਪਤੀ ਦੀ ਚੋਣ ਲਈ ਅੱਜ ਦੇਸ਼ ਭਰ 'ਚ ਵੋਟਿੰਗ ਹੋ ਰਹੀ ਹੈ। ਇਸੇ ਵਿਚਾਲੇ ਵੋਟਰਾਂ ਨੂੰ ਲਿਜਾ ਰਹੀਆਂ ਦੋ ਬੱਸਾਂ 'ਤੇ ਅਣਪਛਾਤੇ ਲੋਕਾਂ ਨੇ ਪੱਥਰਾਂ ਨਾਲ ਹਮਲਾ ਕਰ ਦਿੱਤਾ ਅਤੇ ਗੋਲੀਆਂ ਚਲਾਈਆਂ। ਹਾਲਾਂਕਿ ਇਸ ਹਮਲੇ 'ਚ ਕਿਸੇ ...

ਪੂਰੀ ਖ਼ਬਰ »

ਖੰਨਾ ਵਿਚ ਸਵੇਰੇ ਇਕ ਔਰਤ ਕਤਲ , ਇਕ ਨੌਜਵਾਨ ਜ਼ਖਮੀ

ਗੋਲੀ ਮਾਰਨ ਵਾਲੇ ਮੋਟਰਸਾਈਕਲ ਸਵਾਰਾਂ ਵਿਚੋਂ ਇੱਕ ਨੂੰ ਲੋਕਾਂ ਨੇ ਕੀਤਾ ਕਾਬੂ ਖੰਨਾ, 16 ਨਵੰਬਰ (ਹਰਜਿੰਦਰ ਸਿੰਘ ਲਾਲ) - ਅੱਜ ਸਵੇਰੇ ਕਰੀਬ 6 ਵਜੇ ਦੋ ਮੋਟਰਸਾਈਕਲ ਸਵਾਰਾਂ ਨੇ ਇੱਥੋਂ ਕੁੱਝ ਕਿੱਲੋਮੀਟਰ ਦੂਰ ਪਿੰਡ ਭੁਮਦੀ ਵਿਚ ਇਕ ਔਰਤ ਨੂੰ ਗੋਲੀ ਮਾਰ ਕੇ ਕਤਲ ਕਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ, ਤਿੰਨ ਗੰਭੀਰ ਫੱਟੜ

ਕਿਸ਼ਨਗੜ੍ਹ/ਕਾਲਾ ਬਕਰਾ, 16 ਨਵੰਬਰ (ਹੁਸਨ ਲਾਲ) - ਜਲੰਧਰ ਪਠਾਨਕੋਟ ਕੌਮੀ ਰਾਜ ਮਾਰਗ 'ਤੇ ਸਥਿਤ ਅੱਡਾ ਕਿਸ਼ਨਗੜ੍ਹ ਦੇ ਨੇੜੇ ਬੀਤੀ ਰਾਤ ਵਾਪਰੇ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ ਤੇ ਤਿੰਨ ਗੰਭੀਰ ਜ਼ਖਮੀ ਹੋਏ ਹਨ। ਇਸ ਹਾਦਸੇ 'ਚ ਇਕ ਇਨੋਵਾ ਵਲੋਂ ਮੋਟਰਸਾਈਕਲ ...

ਪੂਰੀ ਖ਼ਬਰ »

ਬੁਆਇਲਰ 'ਚ ਧਮਾਕਾ ਹੋਣ ਕਾਰਨ 4 ਮੌਤਾਂ, ਕਈ ਜ਼ਖਮੀ

ਮੋਤੀਹਾਰੀ, 16 ਨਵੰਬਰ - ਬਿਹਾਰ ਦੇ ਸੁਗੌਲੀ 'ਚ ਇਕ ਐਨ.ਜੀ.ਓ. ਦੀ ਰਸੋਈ ਵਿਚ ਬੁਆਇਲਰ ਫਟਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ ਤੇ 5 ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਹਸਪਤਾਲ ਵਿਚ ਭਰਤੀ ਕਰਾਇਆ ਗਿਆ ...

ਪੂਰੀ ਖ਼ਬਰ »

ਹਵਾਲਾਤ ਵਿਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਮੋਗਾ, 16 ਨਵੰਬਰ - ਮੋਗਾ ਦੇ ਥਾਣਾ ਸਿਟੀ 1 ਵਿਚ ਚੋਰੀ ਦੇ ਮਾਮਲੇ ਵਿਚ ਕਾਬੂ ਕੀਤੇ ਇਕ 22 ਸਾਲਾ ਨੌਜਵਾਨ ਨੇ ਹਵਾਲਾਤ ਵਿਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨੂੰ ਹਵਾਲਾਤ ਵਿਚ ਦਿੱਤੇ ਗਏ ਕੰਬਲ ਨਾਲ ਖ਼ੁਦਕੁਸ਼ੀ ਕਰ ਲਈ। ਪੁਲਿਸ ਵੱਲੋਂ ...

ਪੂਰੀ ਖ਼ਬਰ »

ਮੌਸਮ ਦੇ ਵਿਗੜੇ ਮਿਜ਼ਾਜ ਕਾਰਨ ਕਿਸਾਨ ਚਿੰਤਾ 'ਚ

ਗੁਰੂ ਹਰ ਸਹਾਏ, 16 ਨਵੰਬਰ (ਹਰਚਰਨ ਸਿੰਘ ਸੰਧੂ) - ਮੌਸਮ ਦੇ ਵਿਗੜੇ ਮਿਜ਼ਾਜ ਕਾਰਨ ਕਿਸਾਨ ਵਰਗ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗੁਰੂ ਹਰ ਸਹਾਏ ਇਲਾਕੇ ਵਿਚ ਅੱਜ ਸਵੇਰ ਤੋਂ ਹਲਕਾ ਮੀਂਹ ਪੈ ਰਿਹਾ ਹੈ, ਜਿਸ ਨਾਲ ਕਿਸਾਨਾਂ ਵਲੋਂ ਬੀਜੀ ਕਣਕ ਕਰੰਡ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX