ਤਾਜਾ ਖ਼ਬਰਾਂ


ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  24 minutes ago
ਮੁੱਲਾਂਪੁਰ ਗਰੀਬਦਾਸ, 27 ਜਨਵਰੀ (ਦਿਲਬਰ ਸਿੰਘ ਖੈਰਪੁਰ )- ਪਿੰਡ ਮਾਜਰਾ ਚੌਕ 'ਚ ਭਿਆਨਕ ਹਾਦਸੇ ਦੌਰਾਨ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ...
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  40 minutes ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 19 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  about 1 hour ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  about 1 hour ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  about 2 hours ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  about 2 hours ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  about 2 hours ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  about 3 hours ago
ਪਟਨਾ, 27 ਜਨਵਰੀ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਲਕੇ 28 ਜਨਵਰੀ ਨੂੰ ਪਟਨਾ ਸਥਿਤ ਆਪਣੀ ਰਿਹਾਇਸ਼ 'ਤੇ ਬੈਠਕ ਬੁਲਾਈ ਹੈ। ਇਸ ਬੈਠਕ 'ਚ ਜੇ. ਡੀ. ਯੂ. ਦੇ ਸਾਰੇ ਸੰਸਦ ਮੈਂਬਰ...
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  about 3 hours ago
ਬਾਘਾਪੁਰਾਣਾ, 27 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਮੌਸਮ ਦੇ ਮਿਜ਼ਾਜ ਵਿਗੜਨ ਨਾਲ ਸ਼ੁਰੂ ਹੋਈ ਕਿਣ ਮਿਣ ਨਾਲ ਬਾਘਾਪੁਰਾਣਾ ਸ਼ਹਿਰ ਅਤੇ ਇਲਾਕੇ ਅੰਦਰ ਜਨ-ਜੀਵਨ ਕਾਫ਼ੀ...
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  about 4 hours ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੜ੍ਹਸ਼ੰਕਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  about 4 hours ago
ਕੋਲਕਾਤਾ, 27 ਜਨਵਰੀ- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਪੱਛਮੀ ਬੰਗਾਲ ਵਿਧਾਨ ਸਭਾ 'ਚ ਵੀ ਮਤਾ ਪਾਸ ਹੋ ਗਿਆ। ਵਿਧਾਨ ਸਭਾ 'ਚ ਇਹ ਮਤਾ ਸੂਬਾ ਸਰਕਾਰ ਵਲੋਂ ਪੇਸ਼ ਕੀਤਾ ਗਿਆ...
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  about 3 hours ago
ਚੰਡੀਗੜ੍ਹ, 27 ਜਨਵਰੀ- 'ਕਿਸਮਤ ਚਮਕਦੀ ਦਾ ਪਤਾ ਨਹੀਂ ਲੱਗਦਾ', ਇਹ ਗੱਲ ਪਠਾਨਕੋਟ ਵਾਸੀ ਰਾਕੇਸ਼ ਸ਼ਰਮਾ 'ਤੇ ਬਿਲਕੁਲ ਢੁੱਕਦੀ ਹੈ, ਜਿਸ ਨੂੰ ਪੰਜਾਬ ਰਾਜ ਨਿਊ ਈਅਰ ਬੰਪਰ ਨੇ ਮਹਿਜ਼ ਤਿੰਨ ਘੰਟਿਆਂ 'ਚ ਡੇਢ ਕਰੋੜ...
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  about 4 hours ago
ਮੋਗਾ, 27 ਜਨਵਰੀ (ਗੁਰਤੇਜ ਬੱਬੀ)- ਥਾਣਾ ਨਿਹਾਲ ਸਿੰਘ ਪੁਲਿਸ ਗੈਂਗਸਟਰ ਸੁਖਪ੍ਰੀਤ ਉਰਫ਼ ਬੁੱਢਾ ਨੂੰ 22 ਜਨਵਰੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਸੰਗਰੂਰ ਜੇਲ੍ਹ ਤੋਂ ਤਹਿਸੀਲ ਨਿਹਾਲ ਸਿੰਘ ਵਾਲਾ ਲੈ ਕੇ ਆਈ ਸੀ...
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  about 5 hours ago
ਨਵੀਂ ਦਿੱਲੀ, 27 ਜਨਵਰੀ- ਕੇਂਦਰੀ ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਦੇ ਵਿਰੋਧ 'ਚ ਸ਼ਾਹੀਨ ਬਾਗ 'ਚ ਪ੍ਰਦਰਸ਼ਨ ਕਰਨ ਵਾਲਿਆਂ ਦਾ ਸਮਰਥਨ ਕਰਨ ਲਈ ਕਾਂਗਰਸ...
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  about 5 hours ago
ਕਾਬੁਲ, 27 ਜਨਵਰੀ- ਅਫ਼ਗ਼ਾਨਿਸਤਾਨ ਗਜ਼ਨੀ ਸੂਬੇ ਦੇ ਦੇਹ ਯਾਕ ਜ਼ਿਲ੍ਹੇ 'ਚ ਇੱਕ ਯਾਤਰੀ ਜਹਾਜ਼ ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸੰਬੰਧੀ ਜਾਣਕਾਰੀ...
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  about 5 hours ago
ਅਖਿਲ ਭਾਰਤੀ ਸਫ਼ਾਈ ਮਜ਼ਦੂਰ ਸੰਘ ਦੇ ਮੁਖੀ ਸੰਜੇ ਗਹਿਲੋਤ 'ਆਪ' ਹੋਏ ਸ਼ਾਮਲ
. . .  about 5 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਦੇ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ
. . .  about 6 hours ago
ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ
. . .  about 6 hours ago
ਹਲਕੀ ਕਿਣ ਮਿਣ ਕਾਰਨ ਜਨ-ਜੀਵਨ ਪ੍ਰਭਾਵਿਤ
. . .  about 6 hours ago
ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਕਾਮੇਡੀਅਨ ਭਾਰਤੀ ਸਿੰਘ ਨੂੰ ਮਾਣਯੋਗ ਹਾਈਕੋਰਟ ਨੇ ਦਿੱਤੀ ਰਾਹਤ
. . .  about 7 hours ago
1 ਫਰਵਰੀ ਨੂੰ ਹੋਵੇਗੀ ਬਾਬੇ ਨਾਨਕ ਦੇਵ ਦੀ ਫ਼ਿਲਾਸਫ਼ੀ 'ਤੇ ਕੌਮਾਂਤਰੀ ਕਾਨਫ਼ਰੰਸ, ਚੀਫ਼ ਜਸਟਿਸ ਕਰਨਗੇ ਉਦਘਾਟਨ
. . .  about 7 hours ago
ਪਾਕਿ 'ਚ ਵਿਆਹ ਦੇ ਮੰਡਪ ਤੋਂ ਅਗਵਾ ਕੀਤੀ ਗਈ ਹਿੰਦੂ ਲੜਕੀ, ਜਬਰਨ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  about 7 hours ago
ਬਜਟ ਸੈਸ਼ਨ ਤੋਂ ਪਹਿਲਾਂ 31 ਜਨਵਰੀ ਨੂੰ ਹੋਵੇਗੀ ਭਾਜਪਾ ਸੰਸਦੀ ਕਾਰਜਕਾਰਨੀ ਦੀ ਬੈਠਕ
. . .  about 7 hours ago
ਐੱਨ. ਪੀ. ਆਰ. ਦੀ ਪ੍ਰਕਿਰਿਆ 'ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ, ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ
. . .  about 8 hours ago
ਪ੍ਰਵਾਸੀ ਮਜ਼ਦੂਰ ਦੇ 5 ਸਾਲਾ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧਾ, ਮੌਤ
. . .  about 8 hours ago
ਏਅਰ ਇੰਡੀਆ 'ਚ 100 ਫ਼ੀਸਦੀ ਹਿੱਸੇਦਾਰੀ ਵੇਚੇਗੀ ਸਰਕਾਰ, 17 ਮਾਰਚ ਤੱਕ ਲੱਗੇਗੀ ਬੋਲੀ
. . .  about 8 hours ago
ਆਂਧਰਾ ਪ੍ਰਦੇਸ਼ ਕੈਬਨਿਟ ਦਾ ਵੱਡਾ ਫ਼ੈਸਲਾ, ਵਿਧਾਨ ਪ੍ਰੀਸ਼ਦ ਨੂੰ ਖ਼ਤਮ ਕਰਨ ਦੇ ਫ਼ੈਸਲੇ 'ਤੇ ਲਾਈ ਮੋਹਰ
. . .  about 9 hours ago
ਬਜਟ ਤੋਂ ਪਹਿਲਾਂ ਸਰਕਾਰ ਨੇ ਸੱਦੀ ਸਰਬ ਪਾਰਟੀ ਬੈਠਕ
. . .  about 7 hours ago
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਡਾਇਬੀਟਿਕ ਰੈਟੀਨੋਪੈਥੀ ਸਕਰੀਨਿੰਗ ਤੇ ਟਰੀਟਮੈਂਟ ਲਈ ਆਰੰਭਿਕ ਪ੍ਰਾਜੈਕਟ ਦੀ ਸ਼ੁਰੂਆਤ- ਸਿੱਧੂ
. . .  about 9 hours ago
11 ਸਾਲਾ ਬੱਚੀ ਨਾਲ ਛੇੜਛਾੜ ਦੇ ਮਾਮਲੇ 'ਚ ਗ੍ਰੰਥੀ ਨਾਮਜ਼ਦ
. . .  about 10 hours ago
ਸੁਖਬੀਰ ਅਤੇ ਬੀਬਾ ਹਰਸਿਮਰਤ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 10 hours ago
ਦਿੱਗਜ ਬਾਸਕਟਬਾਲ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ
. . .  about 10 hours ago
ਚੋਰਾਂ ਨੇ ਬੈਂਕ ਦੀ ਕੰਧ ਪਾੜ ਕੇ ਕੀਤੀ ਚੋਰੀ
. . .  about 11 hours ago
ਹਜ਼ਾਰਾਂ ਕਿਸਾਨ ਅੱਜ ਕਰਨਗੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦਾ ਘਿਰਾਓ
. . .  about 11 hours ago
ਜੈਪੁਰ 'ਚ ਸਾਹਮਣੇ ਆਇਆ ਕੋਰੋਨਾ ਵਾਇਰਸ ਦਾ ਮਰੀਜ਼
. . .  about 12 hours ago
ਜ਼ਿਲ੍ਹਾ ਸੰਗਰੂਰ 'ਚ ਆਮ ਵਾਂਗ ਖੁੱਲ੍ਹਣਗੇ ਸਕੂਲ
. . .  about 12 hours ago
ਅੱਜ ਦਾ ਵਿਚਾਰ
. . .  about 13 hours ago
ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  about 19 hours ago
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  1 day ago
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  about 1 hour ago
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  59 minutes ago
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  about 1 hour ago
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  1 day ago
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  1 day ago
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  1 day ago
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  1 day ago
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  1 day ago
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 1 ਮੱਘਰ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

ਸ੍ਰੀ ਗੁਰੂ ਨਾਨਕ ਦੇਵ ਜੀ 'ਤੇ ਫ਼ਿਲਮ ਬਣਾਉਣਾ ਮੇਰੀ ਖੁਸ਼ਕਿਸਮਤੀ-ਗੈਰਲਡ ਕਰੈਲ

ਸਿਆਟਲ, 15 ਨਵੰਬਰ (ਹਰਮਨਪ੍ਰੀਤ ਸਿੰਘ)- ਵਾਸ਼ਿੰਗਟਨ ਡੀ.ਸੀ. ਦੇ ਗੁਰਦੁਆਰਾ ਗੁਰੂ ਗੋਬਿੰਦ ਸਿੰਘ ਫਾਊਾਡੇਸ਼ਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਇਸ ਸ਼ੁਭ ਮੌਕੇ ਨੈਸ਼ਨਲ ਸਿੱਖ ਕੰਪੇਨ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ 'ਤੇ ਆਧਾਰਿਤ ਬਣਾਈ ਪਹਿਲੀ ਅੰਗਰੇਜ਼ੀ ਡਾਕੂਮੈਂਟਰੀ ਫ਼ਿਲਮ 'ਗੁਰੂ ਨਾਨਕ ਦ ਫਾਊਾਡੇਸ਼ਨ ਆਫ਼ ਸਿੱਖਇਜ਼ਮ' ਦੇ ਹਾਲੀਵੁੱਡ ਫ਼ਿਲਮਾਂ ਦੇ ਕਈ ਪੁਰਸਕਾਰ ਜੇਤੂ ਨਿਰਦੇਸ਼ਕ ਗੈਰਲਡ ਕਰੈਲ ਨੂੰ 'ਗੁਰੂ ਨਾਨਕ ਸੇਵਾ ਪੁਰਸਕਾਰ 2019' ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੈਰਲਡ ਕਰੈਲ ਨੇ ਕਿਹਾ ਕਿ ਮੈਂ ਬਹੁਤ ਖ਼ੁਸ਼ਕਿਸਮਤ ਹਾਂ ਕਿ ਮੈਨੂੰ ਗੁਰੂ ਨਾਨਕ ਦੇਵ ਜੀ 'ਤੇ ਫ਼ਿਲਮ ਬਣਾਉਣ ਦਾ ਮੌਕਾ ਮਿਲਿਆ | ਨੈਸ਼ਨਲ ਸਿੱਖ ਕੰਪੇਨ ਦੇ ਸੰਸਥਾਪਕ ਡਾ: ਰਾਜਵੰਤ ਸਿੰਘ ਨੇ ਕਿਹਾ ਕਿ ਇਸ ਫ਼ਿਲਮ ਦਾ ਪ੍ਰੀਮੀਅਰ ਸ਼ੋਅ 20 ਨਵੰਬਰ ਨੂੰ ਨੈਸ਼ਨਲ ਪ੍ਰੈੱਸ ਕਲੱਬ ਵਾਸ਼ਿੰਗਟਨ ਡੀ.ਸੀ. ਵਿਖੇ ਹੋਵੇਗਾ, ਜਿਸ ਵਿਚ ਅਮਰੀਕੀ ਰਾਜਨੀਤੀ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਤੋਂ ਇਲਾਵਾ ਕਈ ਧਾਰਮਿਕ ਸ਼ਖ਼ਸੀਅਤਾਂ ਵੀ ਸ਼ਾਮਿਲ ਹੋਣਗੀਆਂ | ਉਨ•ਾਂ ਕਿਹਾ ਕਿ ਬਹੁਤ ਜਲਦੀ ਇਹ ਫ਼ਿਲਮ ਅਮਰੀਕਾ ਦੇ ਵੱਖ-ਵੱਖ 200 ਟੀ. ਵੀ. ਚੈਨਲਾਂ 'ਤੇ ਦਿਖਾਈ ਜਾਵੇਗੀ | ਫਾਊਾਡੇਸ਼ਨ ਦੇ ਚੇਅਰਮੈਨ ਸਰਬਜੀਤ ਸਿੰਘ ਸਿੱਧੂ ਨੇ ਆਏ ਸਾਰੇ ਮਹਿਮਾਨਾਂ ਨੂੰ ਜੀ ਆਇਆਂ ਕਿਹਾ, ਤੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀਆਂ ਮੁਬਾਰਕਾਂ ਦਿੱਤੀਆਂ | ਇਸ ਮੌਕੇ ਹਰਮਿੰਦਰ ਸਿੰਘ ਜੱਸਲ, ਅਰਵਿੰਦਰ ਸਿੰਘ, ਭੁਪਿੰਦਰ ਕੌਰ ਸੈਣੀ, ਇੰਦਰਜੀਤ ਸਿੰਘ, ਇੰਦਰਪਾਲ ਸਿੰਘ ਗੱਡ ਆਦਿ ਹਾਜ਼ਰ ਸਨ |

ਸਰੀ ਨਗਰਪਾਲਿਕਾ ਨੇ ਪਾਰਕ 'ਚ ਸੂਚਨਾ ਬੋਰਡ ਲਾ ਕੇ ਪੰਜਾਬੀਆਂ ਨੂੰ ਦਿੱਤੀ ਨਸੀਹਤ

ਐਬਟਸਫੋਰਡ, 15 ਨਵੰਬਰ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਸੂਬੇ 'ਚ ਪੰਜਾਬੀਆਂ ਦੀ ਭਾਰੀ ਵਸੋਂ ਵਾਲੇ ਸ਼ਹਿਰ ਸਰੀ ਦੀ ਨਗਰਪਾਲਿਕਾ ਨੇ 133 ਸਟਰੀਟ ਤੇ 68 ਐਵੇਨਿਊ 'ਤੇ ਸਥਿਤ ਅਨਵਿਨ ਪਾਰਕ ਵਿਚ ਇਕ ਸੂਚਨਾ ਬੋਰਡ ਲਾਇਆ ਹੈ, ਜਿਸ 'ਤੇ ਅੰਗਰੇਜ਼ੀ ਤੇ ...

ਪੂਰੀ ਖ਼ਬਰ »

ਜਦੋਂ ਮੇਰੇ ਪਰਿਵਾਰ ਦੀ ਸਿੱਖ ਟਰੱਕ ਡਰਾਈਵਰ ਨੇ ਕੀਤੀ ਮਦਦ–ਭਾਰਤੀ ਹਾਈ ਕਮਿਸ਼ਨਰ

ਲੰਡਨ, 15 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਭਾਰਤੀ ਹਾਈ ਕਮਿਸ਼ਨਰ ਲੰਡਨ ਰੁਚੀ ਘਣਸ਼ਿਆਮ ਨੇ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਪਹਿਲੀ ਵਾਰ ਯੂਰਪ ਦੇ ਸਭ ਤੋਂ ਵੱਡੇ ਗੁਰੂ ਘਰ ਵਜੋਂ ਜਾਣੇ ਜਾਂਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਮੱਥਾ ਟੇਕਿਆ | ...

ਪੂਰੀ ਖ਼ਬਰ »

ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣਾ ਮੋਦੀ ਸਰਕਾਰ ਦਾ ਇਤਿਹਾਸਕ ਫ਼ੈਸਲਾ-ਭਾਜਪਾ ਇਕਾਈ ਡੈਨਮਾਰਕ

ਕੋਪਨਹੈਗਨ, 15 ਨਵੰਬਰ (ਅਮਰਜੀਤ ਸਿੰਘ ਤਲਵੰਡੀ)- ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਿਹਨਤ ਸਦਕਾ 72 ਸਾਲਾਂ ਬਾਅਦ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹ ਕੇ ਇਕ ਇਤਿਹਾਸਕ ਫੈਸਲਾ ਲਿਆ ਗਿਆ ਹੈ, ਜਿਸ ਨਾਲ ਸਾਰੇ ਹੀ ...

ਪੂਰੀ ਖ਼ਬਰ »

ਕੈਲੀਫੋਰਨੀਆ ਦੇ ਸਕੂਲ 'ਚ ਗੋਲੀਬਾਰੀ

ਸੈਂਟਾ ਕਲੇਰੀਟਾ (ਅਮਰੀਕਾ), 15 ਨਵੰਬਰ (ਏਜੰਸੀ)- ਕੈਲੀਫੋਰਨੀਆ ਦੇ ਇਕ ਸਕੂਲ 'ਚ ਇਕ ਵਿਦਿਆਰਥੀ ਵਲੋਂ ਕੀਤੀ ਗੋਲੀਬਾਰੀ ਦੌਰਾਨ 5 ਵਿਦਿਆਰਥੀਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ, ਜਦੋਂਦਿ ਹਮਲਾਵਰ ਨੇ ਖ਼ੁਦ ਵੀ ਸਿਰ 'ਚ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ | ਇਹ ਗੋਲੀਬਾਰੀ ...

ਪੂਰੀ ਖ਼ਬਰ »

ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵਿਸ਼ੇਸ਼ ਤੌਰ 'ਤੇ ਪੁੱਜੇ ਵਿਨੀਪੈਗ

ਵਿਨੀਪੈਗ, 15 ਨਵੰਬਰ (ਸਰਬਪਾਲ ਸਿੰਘ)-ਪ੍ਰਸਿੱਧ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਆਪਣੀ ਕੈਨੇਡਾ ਫੇਰੀ ਦੌਰਾਨ ਵਿਸ਼ੇਸ਼ ਤੌਰ 'ਤੇ ਵਿਨੀਪੈਗ ਪਹੁੰਚੇ | ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਪਹਿਲਾਂ ਮੌਕਾ ਹੈ, ਜਦ ਉਹ ਵਿਨੀਪੈਗ ਆਏ ਹਨ, ਜਦ ਕਿ ...

ਪੂਰੀ ਖ਼ਬਰ »

ਟਰੂਡੋ ਵਲੋਂ ਜਗਮੀਤ ਸਿੰਘ ਨਾਲ ਮੁਲਾਕਾਤ

ਟੋਰਾਂਟੋ, 15 ਨਵੰਬਰ (ਸਤਪਾਲ ਸਿੰਘ ਜੌਹਲ)- ਕੈਨੇਡਾ ਦੀ 43ਵੀਂ ਸੰਸਦ ਦੇ 338 ਮੈਂਬਰਾਂ ਦੀ ਚੋਣ ਬੀਤੀ 21 ਅਕਤੂਬਰ ਨੂੰ ਦੇਸ਼ ਦੇ ਵੋਟਰਾਂ ਨੇ ਕੀਤੀ ਸੀ, ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਆਪਣੀ ਘੱਟ-ਗਿਣਤੀ ਸਰਕਾਰ ਦੇ ਗਠਨ ਵਾਸਤੇ ਲਗਾਤਾਰ ਯਤਨਸ਼ੀਲ ਹਨ | ...

ਪੂਰੀ ਖ਼ਬਰ »

ਲੈਸਟਰ ਦੇ ਪ੍ਰਮੁੱਖ ਗੁਰਦੁਆਰੇ ਭਾਰਤ ਤੋਂ ਆਉਣ ਵਾਲੇ ਵਿਦਿਆਰਥੀਆਂ ਲਈ ਰਹਿਣਗੇ ਖੁੱਲ੍ਹੇ

ਲੈਸਟਰ (ਇੰਗਲੈਂਡ), 15 ਨਵੰਬਰ (ਸੁਖਜਿੰਦਰ ਸਿੰਘ ਢੱਡੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਇੰਗਲੈਂਡ ਦੇ ਸ਼ਹਿਰ ਲੈਸਟਰ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਧਾਨ ਰਾਜਮਨਵਿੰਦਰ ਸਿੰਘ ਰਾਜਾ ਕੰਗ ਨੇ ਭਾਰਤ ਸਮੇਤ ਪੰਜਾਬ ...

ਪੂਰੀ ਖ਼ਬਰ »

ਸਿਡਨੀ 'ਚ ਖੁੱਲ੍ਹੇਗਾ ਸਿੱਖ ਗਰਾਮਰ ਸਕੂਲ

ਮੈਲਬੌਰਨ, 15 ਨਵੰਬਰ (ਸਰਤਾਜ ਸਿੰਘ ਧੌਲ)- ਸਿਡਨੀ ਵਿਚ ਛੇਤੀ ਹੀ ਖੁੱਲਣ ਜਾ ਰਹੇ ਸਿੱਖ ਗਰਾਮਰ ਸਕੂਲ ਦੇ ਪ੍ਰਬੰਧਕਾਂ ਵਲੋਂ ਸਹਿਯੋਗੀ ਸੱਜਣਾਂ ਤੇ ਪਤਵੰਤਿਆਂ ਦੀ ਇਕਤਰਤਾ ਸੱਦੀ ਗਈ, ਜਿਸ ਵਿਚ ਸਕੂਲ ਦੇ ਨਕਸ਼ੇ ਦਾ ਨਿਊ ਸਾਊਥ ਵੇਲਜ਼ ਸਰਕਾਰ ਕੋਲ ਜਮ੍ਹਾ ਹੋਣ ਵਾਲੇ ਅਹਿਮ ...

ਪੂਰੀ ਖ਼ਬਰ »

ਬਾਬਰੀ ਮਸਜਿਦ ਫ਼ੈਸਲੇ 'ਚ ਸਿੱਖ ਧਰਮ ਬਾਰੇ ਟਿੱਪਣੀ ਅਫ਼ਸੋਸਨਾਕ- ਗਲੋਬਲ ਸਿੱਖ ਕੌਂਸਲ

ਲੰਡਨ, 15 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਗਲੋਬਲ ਸਿੱਖ ਕੌਂਸਲ ਵਲੋਂ 10 ਨਵੰਬਰ ਨੂੰ ਬਾਬਰੀ ਮਸਜਿਦ ਬਾਰੇ ਸੁਪਰੀਮ ਕੋਰਟ ਵਲੋਂ ਸੁਣਾਏ ਗਏ ਫੈਸਲੇ ਵਿਚ ਸਿੱਖ ਧਰਮ ਬਾਰੇ ਕੀਤੀਆਂ ਟਿੱਪਣੀਆਂ 'ਤੇ ਅਫਸੋਸ ਦਾ ਪ੍ਰਗਟਾਵਾ ਕਰਦਿਆਂ ਪ੍ਰਧਾਨ ਡਾ: ਕਨਵਲਜੀਤ ਕੌਰ ਓ. ...

ਪੂਰੀ ਖ਼ਬਰ »

ਸਿਆਟਲ ਦੇ ਸਿੱਖਾਂ ਵਲੋਂ ਕਰਤਾਰਪੁਰ ਲਾਂਘੇ ਦਾ ਸਵਾਗਤ

ਸਿਆਟਲ, 15 ਨਵੰਬਰ (ਹਰਮਨਪ੍ਰੀਤ ਸਿੰਘ)- ਸਿਆਟਲ ਦੇ ਸਿੱਖਾਂ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਭਾਰਤ ਤੇ ਪਾਕਿਸਤਾਨ ਸਰਕਾਰਾਂ ਦਾ ਧੰਨਵਾਦ ਕੀਤਾ | ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ

ਐਡੀਲੇਡ, 15 ਨਵੰਬਰ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਦੇ ਗੁਰਦੁਆਰਾ ਸਰਬੱਤ ਖ਼ਾਲਸਾ ਪ੍ਰੋਸਪੈਕਟ ਦੇ ਪ੍ਰਧਾਨ ਭੁਪਿੰਦਰ ਸਿੰਘ ਤੱਖਰ ਤੇ ਦੱਖਣੀ ਆਸਟ੍ਰੇਲੀਆ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ...

ਪੂਰੀ ਖ਼ਬਰ »

ਸਿੱਖ ਕੈਂਦੀਆਂ ਨੂੰ ਰਿਹਾਅ ਕੀਤੇ ਜਾਣ ਦਾ ਫੈਸਲਾ ਸ਼ਾਲਾਘਾਯੋਗ-ਲਹਿਰਾ

ਵੀਨਸ (ਇਟਲੀ), 15ਨਵੰਬਰ (ਹਰਦੀਪ ਸਿੰਘ ਕੰਗ)- ਭਾਰਤ ਸਰਕਾਰ ਵਲੋਂ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਸਮੇਤ 8 ਸਿੱਖ ਕੈਂਦੀਆਂ ਨੂੰ ਰਿਹਾਅ ਕੀਤੇ ਜਾਣ ਦੇ ਐਲਾਨ ਨਾਲ ਦੇਸ਼-ਵਿਦੇਸ਼ ਅੰਦਰ ਵਸਦੇ ਸਿੱਖ ਭਾਈਚਾਰੇ 'ਚ ਖੁਸ਼ੀ ਦੀ ਲਹਿਰ ਦਿਖਾਈ ਦੇ ਰਹੀ ਹੈ | ਸ਼੍ਰੋਮਣੀ ਅਕਾਲੀ ...

ਪੂਰੀ ਖ਼ਬਰ »

ਲੇਬਰ ਪਾਰਟੀ ਵਲੋਂ ਚੋਣਾਾ ਮੌਕੇ ਬਰਾਡਬੈਂਡ ਇੰਟਰਨੈੱਟ ਮੁਫ਼ਤ ਦੇਣ ਦਾ ਐਲਾਨ

ਲੰਡਨ, 15 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੀ ਮੁੱਖ ਵਿਰੋਧੀ ਲੇਬਰ ਪਾਰਟੀ ਨੇ 12 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਵੋਟਰਾਂ ਨੂੰ ਮੁਫ਼ਤ ਬਰਾਡਬੈਂਡ ਇੰਟਰਨੈੱਟ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ ਹੈ¢ ਰੇਲਵੇ, ਡਾਕ ਪ੍ਰਣਾਲੀ ਤੇ ...

ਪੂਰੀ ਖ਼ਬਰ »

ਕਰਮ ਸਿੰਘ ਕਾਹਲੋਂ ਨੂੰ ਸਦਮਾ ਨੌਜਵਾਨ ਪੁੱਤਰ ਦਾ ਦਿਹਾਂਤ

ਸਿਆਟਲ,15 ਨਵੰਬਰ (ਗੁਰਚਰਨ ਸਿੰਘ ਢਿੱਲੋਂ)-ਸਿਆਟਲ ਦੇ ਪੰਜਾਬੀ ਭਾਈਚਾਰੇ 'ਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ, ਜਦੋਂ ਪਤਾ ਲੱਗਾ ਕਿ ਕਰਮ ਸਿੰਘ ਕਾਹਲੋਂ ਦੇ ਇਕਲੌਤੇ ਨੌਜਵਾਨ ਪੁੱਤਰ ਵਿਕਰਮਜੀਤ ਸਿੰਘ ਬਿੰਨੀ ਕਾਹਲੋਂ (30) ਦੀ ਅਚਨਚੇਤ ਮੌਤ ਹੋ ਗਈ | ਪਰਿਵਾਰ ਅਨੁਸਾਰ ...

ਪੂਰੀ ਖ਼ਬਰ »

ਭਿਆਨਕ ਹੜ੍ਹ ਦੀ ਮਾਰ ਹੇਠ ਖੂਬਸੂਰਤ ਸ਼ਹਿਰ ਵੇਨਿਸ

ਵੇਨਿਸ (ਇਟਲੀ), 15 ਨਵੰਬਰ (ਏਜੰਸੀ)- ਖੂਬਸੂਰਤ ਨਹਿਰਾਂ ਤੇ ਸੁੰਦਰਤਾ ਲਈ ਮਸ਼ਹੂਰ ਵੇਨਿਸ ਸ਼ਹਿਰ ਇਸ ਸਮੇਂ ਭਿਆਨਕ ਹੜ੍ਹ ਦੀ ਤ੍ਰਾਸਦੀ ਨਾਲ ਗੁਜਰ ਰਿਹਾ ਹੈ | ਦੁਨੀਆ ਦੇ ਸਭ ਤੋਂ ਖੂਬਸੂਰਤ ਸ਼ਹਿਰਾਂ 'ਚ ਸ਼ੁਮਾਰ ਵੇਨਿਸ 53 ਸਾਲਾਂ ਦੇ ਸਭ ਤੋਂ ਬੁਰੇ ਦੌਰ 'ਚੋਂ ਗੁਜਰ ਰਿਹਾ ...

ਪੂਰੀ ਖ਼ਬਰ »

ਮੋਹਨ ਸਿੰਘ ਢਿੱਲੋਂ ਨੂੰ ਸਦਮਾ, ਭਾਣਜੇ ਦਾ ਦਿਹਾਂਤ

ਸਿਆਟਲ, 15 ਨਵੰਬਰ (ਹਰਮਨਪ੍ਰੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਵਾਸ਼ਿੰਗਟਨ ਸਟੇਟ ਦੇ ਸੀਨੀਅਰ ਮੀਤ ਪ੍ਰਧਾਨ ਮੋਹਨ ਸਿੰਘ ਢਿੱਲੋਂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦਾ ਇਕਲੌਤਾ ਭਾਣਜਾ ਬਿਕਰਮਜੀਤ ਸਿੰਘ (ਬਿੰਨੀ ਕਾਹਲੋਂ) ਸਪੁੱਤਰ ਕਰਮਜੀਤ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX