ਤਾਜਾ ਖ਼ਬਰਾਂ


ਪਾਕਿਸਤਾਨ ਜਾਣਾ ਚਾਹੁੰਦੇ ਹਨ ਮਹਿਲਾ ਕਮਿਸ਼ਨ ਦੀ ਚੇਅਰਪਰਸਨ
. . .  19 minutes ago
ਪਟਿਆਲਾ, 25 ਜਨਵਰੀ (ਅਮਨਦੀਪ ਸਿੰਘ)-ਪਾਕਿਸਤਾਨ 'ਚ ਸਿੱਖ ਕੁੜੀਆਂ ਦੇ ਧਰਮ ਪਰਿਵਰਤਨ ਦੇ ਮਾਮਲੇ ਨੂੰ ਲੈ ਕੇ ਪੰਜਾਬ...
ਨਿਰਭੈਆ ਦੇ ਦੋਸ਼ੀ ਮੁਕੇਸ਼ ਨੇ ਰਾਸ਼ਟਰਪਤੀ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਦਿੱਤੀ ਚੁਣੌਤੀ
. . .  28 minutes ago
ਨਵੀਂ ਦਿੱਲੀ, 25 ਜਨਵਰੀ- ਸਾਲ 2012 ਦੇ ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ ਦੇ ਦੋਸ਼ੀ ਮੁਕੇਸ਼ ਕੁਮਾਰ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ ਉਸ ਦੀ ਦਇਆ ਪਟੀਸ਼ਨ ਨੂੰ ਖ਼ਾਰਜ ਕਰਨ...
ਨਾਗਰਿਕਤਾ ਬਿੱਲ ਦੇ ਵਿਰੋਧ 'ਚ ਪੱਖੋ ਕੈਂਚੀਆਂ ਨੇੜੇ ਚੱਕਾ ਜਾਮ
. . .  37 minutes ago
ਸ਼ਹਿਣਾ, 25 ਜਨਵਰੀ (ਸੁਰੇਸ਼ ਗੋਗੀ)- ਸ਼ਹਿਣਾ ਨੇੜਲੇ ਸਨਅਤੀ ਕਸਬਾ ਪੱਖੋ ਕੈਂਚੀਆ ਵਿਖੇ ਨਾਗਰਿਕਤਾ ਬਿੱਲ ਦੇ ਵਿਰੋਧ 'ਚ...
ਚੋਣ ਕਮਿਸ਼ਨ ਨੇ ਭਾਜਪਾ ਉਮੀਦਵਾਰ ਤਜਿੰਦਰ ਬੱਗਾ ਨੂੰ ਭੇਜਿਆ ਨੋਟਿਸ
. . .  42 minutes ago
ਨਵੀਂ ਦਿੱਲੀ, 25 ਜਨਵਰੀ- ਚੋਣ ਕਮਿਸ਼ਨ ਨੇ ਦਿੱਲੀ ਵਿਧਾਨ ਸਭਾ ਚੋਣਾਂ 'ਚ ਹਰਿਨਗਰ ਹਲਕੇ ਤੋਂ ਭਾਜਪਾ ਉਮੀਦਵਾਰ ਤਜਿੰਦਰ ਪਾਲ ਸਿੰਘ ਬੱਗਾ...
ਹਿਮਾਚਲ ਪ੍ਰਦੇਸ਼ ਦੇ ਕਰਮਚਾਰੀਆਂ ਲਈ ਖ਼ੁਸ਼ਖ਼ਬਰੀ, ਮਿਲੇਗਾ 5 ਫ਼ੀਸਦੀ ਮਹਿੰਗਾਈ ਭੱਤਾ
. . .  50 minutes ago
ਸ਼ਿਮਲਾ, 25 ਜਨਵਰੀ- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਅੱਜ ਸੂਬਾ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨ ਧਾਰੀਆਂ ਲਈ...
ਗੜ੍ਹਸ਼ੰਕਰ ਵਿਖੇ ਮਨਾਇਆ ਗਿਆ ਰਾਸ਼ਟਰੀ ਵੋਟਰ ਦਿਵਸ
. . .  54 minutes ago
ਗੜ੍ਹਸ਼ੰਕਰ, 25 ਜਨਵਰੀ (ਧਾਲੀਵਾਲ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ...
ਗ੍ਰਹਿ ਮੰਤਰਾਲੇ ਨੇ ਐੱਨ. ਆਈ. ਏ. ਨੂੰ ਸੌਂਪਿਆ ਭੀਮਾ ਕੋਰੇਗਾਂਵ ਮਾਮਲਾ
. . .  about 1 hour ago
ਨਵੀਂ ਦਿੱਲੀ, 25 ਜਨਵਰੀ- ਕੇਂਦਰੀ ਗ੍ਰਹਿ ਮੰਤਰਾਲੇ ਨੇ ਭੀਮਾ ਕੋਰੇਗਾਂਵ ਮਾਮਲੇ ਨੂੰ ਕੌਮੀ ਜਾਂਚ ਏਜੰਸੀ...
ਚੋਗਾਵਾ ਅਤੇ ਲੋਪੋਕੇ 'ਚ ਵੀ ਮਿਲਿਆ ਬੰਦ ਨੂੰ ਭਰਵਾ ਹੁੰਗਾਰਾ
. . .  16 minutes ago
ਚੋਗਾਵਾ/ਲੋਪੋਕੇ, 25 ਜਨਵਰੀ (ਗੁਰਬਿੰਦਰ ਸਿੰਘ ਬਾਗ਼ੀ/ਗੁਰਵਿੰਦਰ ਸਿੰਘ ਕਲਸੀ)- ਦਲ ਖਾਲਸਾ ਪੰਜਾਬ ਅਤੇ ਖ਼ਾਲਸਾ ਸੰਘਰਸ਼ ਜਥੇਬੰਦੀ ਵੱਲੋਂ ਨਾਗਰਿਕਤਾ ਸੋਧ ਕਾਨੂੰਨ, ਘੱਟ ਗਿਣਤੀਆਂ ..
ਅਵੰਤੀਪੋਰਾ ਮੁਠਭੇੜ : ਸੁਰੱਖਿਆ ਬਲਾਂ ਨੇ ਜੈਸ਼ ਦੇ ਚੋਟੀ ਦੇ ਕਮਾਂਡਰ ਅਤੇ ਦੋ ਅੱਤਵਾਦੀਆਂ ਨੂੰ ਪਾਇਆ ਘੇਰਾ
. . .  about 1 hour ago
ਸ੍ਰੀਨਗਰ, 25 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਇਲਾਕੇ 'ਚ ਚੱਲ ਰਹੇ ਰਹੀ ਮੁਠਭੇੜ ਨੂੰ ਲੈ ਕੇ ਜੰਮੂ-ਕਸ਼ਮੀਰ ਪੁਲਿਸ ਦਾ ਕਹਿਣਾ ਹੈ ਕਿ ਸੁਰੱਖਿਆ ਬਲਾਂ...
ਸਰਕਾਰੀ ਕਾਲਜ ਅਜਨਾਲਾ 'ਚ ਮਨਾਇਆ ਗਿਆ ਤਹਿਸੀਲ ਪੱਧਰੀ ਕੌਮੀ ਵੋਟਰ ਦਿਵਸ
. . .  about 1 hour ago
ਅਜਨਾਲਾ, 25 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਸਰਕਾਰੀ ਕਾਲਜ ਅਜਨਾਲਾ ਵਿਖੇ ਤਹਿਸੀਲ ਪੱਧਰੀ ਕੌਮੀ ਵੋਟਰ ਦਿਵਸ ਚੋਣਕਾਰ ਰਜਿਸਟ੍ਰੇਸ਼ਨ...
2 ਫਰਵਰੀ ਦੀ ਸੰਗਰੂਰ ਰੈਲੀ ਲਈ ਯੂਥ ਅਕਾਲੀ ਦਲ ਨੇ ਵੀ ਕੱਸੀ ਕਮਰ
. . .  about 1 hour ago
ਸੰਗਰੂਰ, 25 ਜਨਵਰੀ (ਦਮਨਜੀਤ ਸਿੰਘ)- 2 ਫਰਵਰੀ ਨੂੰ ਸੰਗਰੂਰ ਵਿਖੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਜਬਰ ਵਿਰੋਧੀ ਰੈਲੀ ਨੂੰ....
ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਮੋਗਾ ਵਿਖੇ ਵਰਕਰਾਂ ਨਾਲ ਕੀਤੀ ਬੈਠਕ
. . .  about 1 hour ago
ਮੋਗਾ, 25 ਜਨਵਰੀ (ਗੁਰਤੇਜ ਬੱਬੀ)- ਪਿਛਲੇ ਲੰਬੇ ਸਮੇਂ ਤੋਂ ਸੁਖਬੀਰ ਸਿੰਘ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਦੀਆਂ ਨੀਤੀਆਂ ਤੋਂ ਨਾਰਾਜ਼ ਚੱਲੇ ਆ ਰਹੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਮੋਗਾ...
ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਆਰੰਭ
. . .  about 1 hour ago
ਅੰਮ੍ਰਿਤਸਰ, 25 ਜਨਵਰੀ (ਹਰਮਿੰਦਰ ਸਿੰਘ)- ਅਮਰ ਸ਼ਹੀਦ ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਅੱਜ ਸ਼੍ਰੋਮਣੀ ਕਮੇਟੀ ਵਲੋਂ ਵੱਖ-ਵੱਖ ਧਾਰਮਿਕ ਸਭਾ-ਸੁਸਾਇਟੀਆਂ ਤੇ ਸੰਗਤਾਂ...
ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਬੰਦ ਦਾ ਸੱਦਾ ਰਿਹਾ ਬੇਅਸਰ
. . .  about 1 hour ago
ਅਟਾਰੀ/ਅਜਨਾਲਾ, 25 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ, ਗੁਰਪ੍ਰੀਤ ਸਿੰਘ ਢਿੱਲੋਂ)- ਸਿੱਖ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਖ਼ਿਲਾਫ਼ ਦਿੱਤੇ ਗਏ ਬੰਦ ਦੇ ਸੱਦਾ ਦਾ ਅੰਮ੍ਰਿਤਸਰ...
ਸਰਹੱਦੀ ਖੇਤਰ ਦੇ ਸਕੂਲਾਂ ਦਾ ਦੌਰਾ ਕਰਨ ਉਪਰੰਤ ਅੰਮ੍ਰਿਤਸਰ ਰਵਾਨਾ ਹੋਏ ਸਿੱਖਿਆ ਸਕੱਤਰ
. . .  about 2 hours ago
ਅਟਾਰੀ, 25 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਅਟਾਰੀ ਸਥਿਤ ਸੀਨੀਅਰ ਸੈਕੰਡਰੀ ਸਕੂਲ ਅਟਾਰੀ ਅਤੇ ਗਰਲਜ਼ ਹਾਈ ਸਕੂਲ ਅਟਾਰੀ ਦਾ ਦੌਰਾ ਕਰਨ ਉਪਰੰਤ...
ਬਾਘਾਪੁਰਾਣਾ 'ਚ ਪੰਜਾਬ ਬੰਦ ਦਾ ਨਹੀਂ ਹੋਇਆ ਕੋਈ ਅਸਰ
. . .  about 2 hours ago
ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਧਰਨਾ, ਫ਼ਿਰੋਜ਼ਪੁਰ-ਫ਼ਾਜ਼ਿਲਕਾ ਜੀ. ਟੀ. ਰੋਡ ਜਾਮ
. . .  about 2 hours ago
ਅਮਰੀਕਾ 'ਚ ਖ਼ਾਲਸਾ ਯੂਨੀਵਰਸਿਟੀ ਸਥਾਪਿਤ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ
. . .  about 2 hours ago
ਵੱਖ-ਵੱਖ ਜਥੇਬੰਦੀਆਂ ਵਲੋਂ ਦਿੱਤੇ ਬੰਦ ਦੇ ਸੱਦੇ ਦੌਰਾਨ ਹੁਸ਼ਿਆਰਪੁਰ 'ਚ ਸਥਿਤੀ ਤਣਾਅਪੂਰਨ
. . .  about 2 hours ago
ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਵਲੋਂ ਅੰਮ੍ਰਿਤਸਰ 'ਚ ਮੁਜ਼ਾਹਰਾ
. . .  about 3 hours ago
ਇਤਿਹਾਸਿਕ ਨਗਰ ਤਲਵੰਡੀ ਸਾਬੋ 'ਚ ਬੰਦ ਦਾ ਨਹੀਂ ਕੋਈ ਅਸਰ
. . .  about 3 hours ago
ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਨੇ ਬਰਨਾਲੇ 'ਚ ਕੱਢਿਆ ਮਾਰਚ ਅਤੇ ਬੰਦ ਕਰਾਈਆਂ ਦੁਕਾਨਾਂ
. . .  about 3 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਡਾਕਟਰ ਦੀ ਮੌਤ
. . .  about 3 hours ago
ਬ੍ਰਾਜ਼ੀਲ ਦੇ ਰਾਸ਼ਟਰਪਤੀ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  about 4 hours ago
ਸੰਗਰੂਰ 'ਚ ਆਮ ਵਾਂਗ ਖੁੱਲ੍ਹੇ ਬਾਜ਼ਾਰ
. . .  about 4 hours ago
ਐੱਸ. ਟੀ. ਐੱਫ. ਬਾਰਡਰ ਰੇਂਜ ਵਲੋਂ 2 ਕਰੋੜ ਰੁਪਏ ਦੀ ਹੈਰੋਇਨ ਸਣੇ ਤਸਕਰ ਕਾਬੂ
. . .  about 4 hours ago
ਸਿੱਖਿਆ ਸਕੱਤਰ ਵਲੋਂ ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਪੈਂਦੇ ਸਕੂਲਾਂ ਦਾ ਦੌਰਾ
. . .  about 4 hours ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 5 hours ago
ਤੁਰਕੀ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ਬਰਦਸਤ ਝਟਕੇ, 18 ਮੌਤਾਂ
. . .  about 6 hours ago
ਕੋਰੋਨਾ ਵਾਇਰਸ ਨਾਲ ਚੀਨ 'ਚ ਹੁਣ ਤੱਕ 41 ਲੋਕਾਂ ਦੀ ਹੋਈ ਮੌਤ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਅੰਗ੍ਰੇਜ਼ਾਂ ਦੇ ਰਾਜ ਵਿਚ ਸ਼ੁਰੂ ਹੋਈ ਨੈਰੋਗੇਜ ਰੇਲ ਸੈਕਸ਼ਨ ਤੇ 26 ਜਨਵਰੀ ਨੂੰ ਦੌੜੇਗੀ
. . .  1 day ago
ਹੁਸ਼ਿਆਰਪੁਰ ਵਿਖੇ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਿਲੀ ਮਨਜ਼ੂਰੀ
. . .  1 day ago
ਬਾਲ ਪੁਰਸਕਾਰ ਹਾਸਲ ਕਰਨ ਵਾਲੇ ਓਂਕਾਰ ਸਿੰਘ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਮੁਲਾਕਾਤ
. . .  1 day ago
ਮਾਲ ਵਿਭਾਗ ਨੇ ਫ਼ਰਦ ਦਾ ਰੇਟ ਵਧਾਇਆ, ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ 'ਤੇ 500 ਰੁਪਏ ਫ਼ੀਸ ਲਗਾਈ
. . .  1 day ago
ਲੋਕਾਂ 'ਤੇ ਵਾਧੂ ਟੈਕਸ ਨਾ ਲਗਾਏ ਸਰਕਾਰ, ਇਹ ਬੇਇਨਸਾਫ਼ੀ ਹੈ - ਚੀਫ਼ ਜਸਟਿਸ
. . .  1 day ago
ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਵਿਧਾਇਕਾਂ ਨੇ ਨਾਮਜ਼ਦਗੀਆਂ ਲਈ ਵਾਪਸ
. . .  1 day ago
ਪੰਜਾਬ ਦੇ 5 ਜ਼ਿਲ੍ਹਿਆਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ਿਏਟਿਵ ਦੀ ਸ਼ੁਰੂਆਤ - ਬਲਬੀਰ ਸਿੱਧੂ
. . .  1 day ago
ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਇਕ ਕੇਸ 'ਚ 5 ਸਾਲ ਦੀ ਸਜ਼ਾ
. . .  1 day ago
ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  1 day ago
ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  1 day ago
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  1 day ago
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  1 day ago
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  1 day ago
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  1 day ago
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  1 day ago
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  1 day ago
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  1 day ago
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  about 1 hour ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 1 ਮੱਘਰ ਸੰਮਤ 551

ਦਿੱਲੀ

ਪੰਜਾਬੀ ਪ੍ਰਮੋਸ਼ਨ ਕੌਾਸਲ ਨੇ ਤਿਹਾੜ ਜੇਲ੍ਹ 'ਚ ਕੀਰਤਨ ਦਰਬਾਰ ਕਰਵਾਇਆ

ਨਵੀਂ ਦਿੱਲੀ, 15 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਸਿਰਕੱਢ ਸਮਾਜ ਸੇਵੀ ਸੰਸਥਾ ਪੰਜਾਬੀ ਪ੍ਰਮੋਸ਼ਨ ਕੌਾਸਲ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਇਕ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ 'ਚ ਕੀਰਤਨ ਦਰਬਾਰ ਕਰਵਾਇਆ ਗਿਆ ਜਿਸ ਨੂੰ ਜੇਲ੍ਹ 'ਚ ਬੰਦ ਕੈਦੀਆਂ ਨੇ ਬੜੇ ਗਹੁ ਨਾਲ ਸੁਣਿਆ | ਬਾਅਦ 'ਚ ਲੰਗਰ ਵੀ ਵਰਤਾਇਆ ਗਿਆ | ਪੰਜਾਬੀ ਪ੍ਰਮੋਸ਼ਨ ਕੌਾਸਲ ਦੇ ਪ੍ਰਧਾਨ ਜਲਵੰਤ ਸਿੰਘ ਬੌਬੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣਾ ਸੰਦੇਸ਼ ਵਿਸ਼ਵ ਭਰ 'ਚ ਪਹੁੰਚਾਇਆ ਅਤੇ ਉਨ੍ਹਾਂ ਦਾ 550ਵਾਂ ਪ੍ਰਕਾਸ਼ ਪੁਰਬ ਸਾਰੀ ਦੁਨੀਆ 'ਚ ਬੜੀ ਧੂਮਧਾਮ ਨਾਲ ਮਨਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਸਿਖਿਆਵਾਂ 'ਤੇ ਹਰ ਵਿਅਕਤੀ ਨੂੰ ਅਮਲ ਕਰਨਾ ਚਾਹੀਦਾ ਹੈ ਤਾਂ ਜੋ ਜੀਵਨ ਸਫ਼ਲ ਹੋ ਸਕੇ | ਇਸ ਮੌਕੇ ਜੇਲ੍ਹ ਦੇ ਆਈ.ਜੀ. ਰਾਜ ਕੁਮਾਰ, ਡੀ.ਆਈ.ਜੀ. ਰਾਜੇਸ਼ ਚੋਪੜਾ, ਸੁਪਰਡੈਂਟ ਪਵਨ ਕੁਮਾਰ, ਕੌਾਸਲ ਦੇ ਚੇਅਰਮੈਨ ਐੱਮ.ਪੀ. ਸਿੰਘ, ਸਮਾਜ ਸੇਵੀ ਆਰ.ਐੱਸ.ਜੌੜਾ ਅਤੇ ਹੋਰ ਕਈ ਸ਼ਖ਼ਸੀਅਤਾਂ ਸ਼ਾਮਿਲ ਸਨ |

ਤੇਜ਼ ਰਫਤਾਰ ਕਾਰ ਨੇ ਐਕਟਿਵਾ ਸਵਾਰ ਲੜਕੀ ਨੂੰ ਕੀਤਾ ਜ਼ਖ਼ਮੀ

ਜਲੰਧਰ, 15 ਨਵੰਬਰ (ਸ਼ੈਲੀ)- ਵੀਰਵਾਰ ਰਾਤ 8 ਵਜੇ ਦੇ ਕਰੀਬ ਗੁਰੂ ਨਾਨਕ ਮਿਸ਼ਨ ਚੌਕ ਵਲੋਂ ਆ ਰਹੀ ਇਕ ਤੇਜ਼ ਰਫਤਾਰ ਕਾਰ ਨੇ ਪਹਿਲਾਂ ਇਕ ਕਾਰ ਨੂੰ ਸਾਈਡ ਮਾਰੀ ਅੱਗੇ ਜਾ ਕੇ ਇਕ ਆਟੋ ਨੂੰ ਟੱਕਰ ਮਾਰੀ ਤੇ ਫਿਰ ਟੀ.ਵੀ. ਸੈਂਟਰ ਦੇ ਸਾਹਮਣੇ ਐਕਟਿਵਾ 'ਤੇ ਜਾ ਰਹੀ ਲੜਕੀ ਨੂੰ ...

ਪੂਰੀ ਖ਼ਬਰ »

ਝਗੜੇ ਦੇ ਮਾਮਲੇ ਨਾਮਜ਼ਦ ਦੋ ਗਿ੍ਫ਼ਤਾਰ

ਜਲੰਧਰ, 15 ਨਵੰਬਰ (ਸ਼ੈਲੀ)- ਥਾਣਾ ਪੰਜ ਦੀ ਪੁਲਿਸ ਨੇ ਲੜਾਈ ਝਗੜੇ ਦੇ ਮਾਮਲੇ ਵਿਚ ਨਾਮਜ਼ਦ ਦੋ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਹਿਚਾਣ ਦਵਿੰਦਰ ਪੁੱਤਰ ਸੁਖਵਿੰਦਰ ਅਤੇ ਚਾਂਦ ਪੁੱਤਰ ਸੁਭਾਸ਼ ਕੁਮਾਰ ਦੋਨੋਂ ਨਿਵਾਸੀ ਇਸ਼ਵਰ ਕਾਲੋਨੀ ਕਾਲਾ ...

ਪੂਰੀ ਖ਼ਬਰ »

ਪੰਜਾਬ ਸਟੇਟ ਹਾਕੀ ਚੈਂਪੀਅਨਸ਼ਿਪ 21 ਤੋਂ-ਨਿਤਿਨ ਕੋਹਲੀ

ਜਲੰਧਰ, 15 ਨਵੰਬਰ (ਖੇਡ ਪ੍ਰਤੀਨਿਧ) ਹਾਕੀ ਪੰਜਾਬ ਵਲੋਂ ਵੱਖ ਵੱਖ ਵਰਗਾਂ ਦੀਆਂ ਪੰਜਾਬ ਸਟੇਟ ਹਾਕੀ ਚੈਂਪੀਅਨਸ਼ਿਪ 21 ਤੋਂ 24 ਨਵੰਬਰ ਤੱਕ ਵੱਖ ਵੱਖ ਸ਼ਹਿਰਾਂ ਵਿਚ ਕਰਵਾਈਆਂ ਜਾਣਗੀਆਂ | ਇਹ ਸਬੰਧੀ ਐਲਾਨ ਹਾਕੀ ਪੰਜਾਬ ਦੇ ਪ੍ਰਧਾਨ ਨਿਤਿਨ ਕੋਹਲੀ ਨੇ ਹਾਕੀ ਪੰਜਾਬ ਦੀ ...

ਪੂਰੀ ਖ਼ਬਰ »

ਦਿੱਲੀ 'ਚ ਪ੍ਰਦੂਸ਼ਣ ਕਾਰਨ ਸਾਹ ਦੀ ਬਿਮਾਰੀ ਦੇ ਮਰੀਜ਼ ਵਧੇ

ਨਵੀਂ ਦਿੱਲੀ, 15 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ ਗੰਭੀਰ ਹੋਣ ਕਰਕੇ ਲੋਕਾਂ ਦਾ ਦਿੱਲੀ 'ਚ ਰਹਿਣਾ ਮੁਸ਼ਕਿਲ ਹੋ ਗਿਆ ਹੈ ਅਤੇ ਸਾਹ ਦੇ ਮਰੀਜ਼ਾਂ ਦੀ ਗਿਣਤੀ 30 ਫ਼ੀਸਦੀ ਤੱਕ ਵਧ ਗਈ ਹੈ | ਇਨ੍ਹਾਂ ਚੋਂ ਤਕਰੀਬਨ ਇਕ ਚੌਥਾਈ ਅਜਿਹੇ ਮਰੀਜ਼ ਹਨ ...

ਪੂਰੀ ਖ਼ਬਰ »

ਭਾਜਪਾ ਦੀ ਸੰਕਲਪ ਯਾਤਰਾ ਪ੍ਰੋਗਰਾਮ 'ਚ ਰਿਹਾ ਹਫੜਾ-ਦਫੜੀ ਵਾਲਾ ਮਾਹੌਲ

ਜਲੰਧਰ, 15 ਨਵੰਬਰ (ਸ਼ਿਵ ਸ਼ਰਮਾ)- ਜਲੰਧਰ ਭਾਜਪਾ ਵੱਲੋਂ ਕੰਪਨੀ ਬਾਗ਼ ਚੌਕ ਤੋਂ ਸ਼ੁਰੂ ਕਰਵਾਈ ਗਈ ਸੰਕਲਪ ਯਾਤਰਾ ਵਿਚ ਹਫ਼ੜਾ-ਦਫ਼ੜੀ ਵਾਲਾ ਮਾਹੌਲ ਰਿਹਾ | ਗਾਂਧੀ ਸੰਕਲਪ ਯਾਤਰਾ ਦੀ ਅਗਵਾਈ ਕਰਨ ਲਈ ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਆਪ ਪਹੁੰਚੇ ਹੋਏ ਸਨ | ...

ਪੂਰੀ ਖ਼ਬਰ »

ਬਿਜਲੀ ਚੋਰੀ ਕਰਨ ਵਾਲਿਆਂ ਨੇ ਬੀ.ਐੱਸ.ਈ.ਐੱਸ. ਦੀ ਟੀਮ 'ਤੇ ਕੀਤਾ ਹਮਲਾ

ਨਵੀਂ ਦਿੱਲੀ, 15 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਜਮਨਾਪਾਰ ਇਲਾਕੇ 'ਚ ਬਿਜਲੀ ਦੀ ਚੋਰੀ ਹੋ ਰਹੀ ਹੈ | ਇਸ ਚੋਰੀ ਪ੍ਰਤੀ ਬੀ.ਐੱਸ.ਈ.ਐੱਸ. ਦੀ ਟੀਮ ਨੇ ਮੌਜਪੁਰ ਦੇ ਇਲਾਕੇ 'ਚ ਛਾਪੇਮਾਰੀ ਕੀਤੀ ਪਰ ਬਿਜਲੀ ਦੀ ਚੋਰੀ ਕਰਨ ਵਾਲਿਆਂ ਨੇ ਬੀ.ਐੱਸ.ਈ.ਐੱਸ. ਦੀ ਟੀਮ 'ਤੇ ...

ਪੂਰੀ ਖ਼ਬਰ »

ਪ੍ਰਦੂਸ਼ਣ ਕਾਰਨ ਅੰਤਰਰਾਸ਼ਟਰੀ ਵਪਾਰ ਮੇਲੇ 'ਚ ਆਉਣ ਤੋਂ ਲੋਕ ਕਰ ਰਹੇ ਹਨ ਪ੍ਰਹੇਜ਼

ਨਵੀਂ ਦਿੱਲੀ, 15 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ 39ਵਾਂ ਅੰਤਰਰਾਸ਼ਟਰੀ ਵਪਾਰ ਮੇਲਾ ਸ਼ੁਰੂ ਹੋ ਗਿਆ ਹੈ | ਇਸ ਦੇ ਪਹਿਲੇ 5 ਦਿਨ ਕਾਰੋਬਾਰੀਆਂ ਲਈ ਰੱਖੇ ਗਏ ਹਨ ਅਤੇ ਆਮ ਲੋਕ ਉਸ ਤੋਂ ਬਾਅਦ ਮੇਲੇ 'ਚ ਜਾ ਸਕਣਗੇ | ਮੇਲੇ ਦੇ ਦੂਸਰੇ ਦਿਨ ਲੋਕ ...

ਪੂਰੀ ਖ਼ਬਰ »

ਅਖਿਲ ਭਾਰਤੀ ਮਹੇਸ਼ਵਰੀ ਮਹਾਂਸਭਾ ਦੀ ਬੈਠਕ ਹੋਈ

ਨਵੀਂ ਦਿੱਲੀ, 15 ਨਵੰਬਰ (ਬਲਵਿੰਦਰ ਸਿੰਘ ਸੋਢੀ)-ਅਖਿਲ ਭਾਰਤੀ ਮਹੇਸ਼ਵਰੀ ਮਹਾਂਸਭਾ ਦੀ ਬੈਠਕ ਹੋਈ ਜਿਸ 'ਚ ਸਭਾਪਤੀ ਰਾਮ ਅਵਤਾਰ ਜਾਜੂ ਨੇ ਬੋਲਦਿਆਂ ਕਿਹਾ ਕਿ ਉਨ੍ਹਾਂ ਦੀ ਸਮੁੱਚੀ ਟੀਮ ਹਮੇਸ਼ਾ ਸੇਵਾ ਵਿਚ ਲੱਗੀ ਰਹਿੰਦੀ ਹੈ ਅਤੇ ਉਨ੍ਹਾਂ ਦਾ ਉਦੇਸ਼ ਸਮਾਜ ਦਾ ...

ਪੂਰੀ ਖ਼ਬਰ »

ਸਕੂਲਾਂ ਵਿਚ 100 ਓਪਨ ਜਿੰਮ ਖੋਲ੍ਹੇ ਜਾਣਗੇ

ਨਵੀਂ ਦਿੱਲੀ, 15 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਸਕੂਲਾਂ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਦੀ ਸਿਹਤ ਦਾ ਧਿਆਨ ਰੱਖਦੇ ਹੋਏ 100 ਸਕੂਲਾਂ 'ਚ ਓਪਨ ਜਿੰਮ ਖੋਲ੍ਹਣ ਬਾਰੇ ਇਕ ਯੋਜਨਾ ਬਣਾਈ ਗਈ ਹੈ | ਇਸ ਯੋਜਨਾ ਦੇ ਅਧੀਨ ਹਰੇਕ ਸਕੂਲ 'ਚ 2 ...

ਪੂਰੀ ਖ਼ਬਰ »

ਸੰਤ ਨਿਰੰਕਾਰੀ ਮਿਸ਼ਨ ਵਲੋਂ ਸਮਾਗਮ ਅੱਜ ਤੋਂ

ਨਵੀਂ ਦਿੱਲੀ, 15 ਨਵੰਬਰ (ਬਲਵਿੰਦਰ ਸਿੰਘ ਸੋਢੀ)-ਸੰਤ ਨਿਰੰਕਾਰੀ ਮਿਸ਼ਨ ਵਲੋਂ 72ਵੇਂ ਸਾਲਾਨਾ ਨਿਰੰਕਾਰੀ ਸੰਤ ਸਮਾਗਮ ਦਾ ਆਯੋਜਨ 16 ਨਵੰਬਰ ਤੋਂ ਕੀਤਾ ਜਾ ਰਿਹਾ ਹੈ ਕਿ ਜੋ ਕਿ 18 ਨਵੰਬਰ ਤੱਕ ਚੱਲੇਗਾ | ਸਮਾਗਮ ਪ੍ਰਤੀ ਸਮਾਲਖਾ ਸਥਿਤ 615 ਏਕੜ ਦੇ ਖੇਤਰ ਵਿਚ ਤਿਆਰੀਆਂ ...

ਪੂਰੀ ਖ਼ਬਰ »

ਸਲਫਾਸ ਦੀਆਂ ਗੋਲੀਆਂ ਨਿਗਲ ਲੈਣ ਕਾਰਨ ਮੌਤ

ਤਲਵੰਡੀ ਭਾਈ, 15 ਨਵੰਬਰ (ਕੁਲਜਿੰਦਰ ਸਿੰਘ ਗਿੱਲ)-ਤਲਵੰਡੀ ਭਾਈ ਦੇ ਇਕ ਵਿਅਕਤੀ ਦੀ ਸਲਫਾਸ ਦੀਆਂ ਗੋਲੀਆਂ ਨਿਗਲ ਲੈਣ ਕਰਕੇ ਮੌਤ ਹੋ ਜਾਣ ਦਾ ਸਮਾਚਾਰ ਹੈ | ਥਾਣਾ ਤਲਵੰਡੀ ਭਾਈ ਦੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਹਰਨੇਕ ਸਿੰਘ (54) ਪੁੱਤਰ ਬੰਤਾ ਸਿੰਘ ...

ਪੂਰੀ ਖ਼ਬਰ »

ਦੋਨਾ ਤੇਲੂ ਮੱਲ ਸਰਹੱਦੀ ਖੇਤਰ 'ਚ 1100 ਏਕੜ ਜ਼ਮੀਨ ਭੂ-ਮਾਫ਼ੀਆ ਦੇ ਕਬਜ਼ੇ ਹੇਠ

ਫ਼ਿਰੋਜ਼ਪੁਰ, 15 ਨਵੰਬਰ (ਜਸਵਿੰਦਰ ਸਿੰਘ ਸੰਧੂ)- ਹਿੰਦ-ਪਾਕਿ ਕੌਮੀ ਸਰਹੱਦ ਤੇ ਸਤਲੁਜ ਦਰਿਆ ਦੇ ਵਿਚਕਾਰ ਕੰਡਿਆਲੀ ਤਾਰ ਤੋਂ ਪਾਰ ਮਮਦੋਟ ਸੈਕਟਰ ਦੇ ਪਿੰਡ ਦੋਨਾ ਤੇਲੂ ਮੱਲ ਦੇ ਰਕਬੇ 'ਚ ਸਰਕਾਰ ਦੀ ਪਈ 1100 ਏਕੜ ਜ਼ਮੀਨ 'ਤੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮਿਲੀਭੁਗਤ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੀ ਤਿਮਾਹੀ ਮੀਟਿੰਗ ਹੋਈ

ਫ਼ਿਰੋਜ਼ਪੁਰ, 15 ਨਵੰਬਰ (ਰਾਕੇਸ਼ ਚਾਵਲਾ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਦੀ ਮੀਟਿੰਗ ਕਮੇਟੀ ਦੇ ਚੇਅਰਮੈਨ ਸਮੇਤ ਜ਼ਿਲ੍ਹਾ ਤੇ ਸੈਸ਼ਨ ਜੱਜ ਪਰਮਿੰਦਰ ਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਲੋਕ ਅਦਾਲਤਾਂ, ਨੈਸ਼ਨਲ ਲੋਕ ਅਦਾਲਤਾਂ, ...

ਪੂਰੀ ਖ਼ਬਰ »

ਬਿਜਲੀ ਜੂਨੀਅਰ ਇੰਜੀਨੀਅਰਾਂ ਵਲੋਂ ਐਕਸੀਅਨ ਿਖ਼ਲਾਫ਼ ਧਰਨਾ

ਫ਼ਿਰੋਜ਼ਪੁਰ, 15 ਨਵੰਬਰ (ਤਪਿੰਦਰ ਸਿੰਘ)- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਨਾਲ ਸਬੰਧਿਤ ਕੌਾਸਲ ਆਫ਼ ਜੂਨੀਅਰ ਇੰਜੀਨੀਅਰ ਵਲੋਂ ਐਕਸੀਅਨ (ਸਟੋਰ) ਦੇ ਵਤੀਰੇ ਿਖ਼ਲਾਫ਼ ਧਰਨਾ ਦਿੱਤਾ ਗਿਆ | ਜਥੇਬੰਦੀ ਦੇ ਆਗੂ ਰਜਨੀਸ਼ ਢੀਂਗਰਾ, ਗੁਰਚੇਤ ਸਿੰਘ, ਗੁਰਪ੍ਰੀਤ ਸਿੰਘ, ...

ਪੂਰੀ ਖ਼ਬਰ »

ਔਰਤਾਂ ਨੂੰ ਮਿਲਦੇ ਹੱਕਾਂ, ਅਧਿਕਾਰਾਂ ਪ੍ਰਤੀ ਜਾਗਰੂਕ ਕੀਤਾ ਜਾਵੇ-ਡਾ. ਰਾਜੂਲਬੇਨ

ਫ਼ਿਰੋਜ਼ਪੁਰ, 15 ਨਵੰਬਰ (ਜਸਵਿੰਦਰ ਸਿੰਘ ਸੰਧੂ)- ਸਰਕਾਰ ਵਲੋਂ ਔਰਤਾਂ ਨੂੰ ਦਿੱਤੇ ਗਏ ਅਧਿਕਾਰਾਂ ਤੋਂ ਜਾਣੂ ਕਰਵਾਉਣ ਤੇ ਨੌਕਰੀ ਪੇਸ਼ਾ ਜਾਂ ਕੰਮਕਾਜ ਜਾਣ ਸਮੇਂ ਔਰਤਾਂ 'ਤੇ ਹੁੰਦੇ ਜੁਰਮ ਤੇ ਘਰੇਲੂ ਹਿੰਸਾ ਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆਂ ਨੂੰ ...

ਪੂਰੀ ਖ਼ਬਰ »

ਦੇਸ਼ ਦੇ ਸਭ ਤੋਂ ਲਾਪ੍ਰਵਾਹ ਮੁੱਖ ਮੰਤਰੀ ਸਾਬਤ ਹੋਏ ਕੈਪਟਨ-ਭਗਵੰਤ ਮਾਨ

ਚੰਡੀਗੜ੍ਹ, 15 ਨਵੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਤਿੱਖਾ ਹਮਲਾ ਬੋਲਦੇ ਹੋਏ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੇ ਇਤਿਹਾਸ 'ਚ ਕੈਪਟਨ ਅਮਰਿੰਦਰ ਸਿੰਘ ਸਭ ਤੋਂ ਲਾਪ੍ਰਵਾਹ ਮੁੱਖ ...

ਪੂਰੀ ਖ਼ਬਰ »

ਆਰੋਗਿਅਮ ਡਾਕਟਰਜ਼ ਇੰਗਲੈਂਡ ਦੀ ਸੰਸਦ 'ਚ ਵੀ.ਆਈ.ਪੀ. ਸਪੀਕਰ ਵਜੋਂ ਸਨਮਾਨਿਤ

ਜਲੰਧਰ, 15 ਨਵੰਬਰ (ਅ.ਬ)-ਇਹ ਪਹਿਲੀ ਵਾਰ ਹੋਇਆ ਜਦੋਂ ਪੰਜਾਬ ਦੇ ਆਯੁਰਵੈਦਿਕ ਡਾਕਟਰਜ਼ ਨੂੰ ਬਿ੍ਟਿਸ਼ ਪਾਰਲੀਮੈਂਟ 'ਚ ਵੀ.ਆਈ.ਪੀ. ਸਪੀਕਰ ਵਜੋਂ ਸਨਮਾਨਿਤ ਕੀਤਾ ਗਿਆ | ਡਾ. ਸਤਨਾਮ ਸਿੰਘ ਤੇ ਡਾ. ਹਰਵੀਨ ਕੌਰ ਐਲਰਜੀ ਦੇ ਪੱਕੇ ਇਲਾਜ ਦੀ ਖੋਜ ਪਿਛਲੇ ਵਰ੍ਹੇ ਜਰਮਨ ਦੇ ...

ਪੂਰੀ ਖ਼ਬਰ »

ਰਾਜੂ ਸ਼ਰਾਫ ਭਾਰਤ ਦੇ ਚੋਟੀ ਦੇ 100 ਅਮੀਰਾਂ 'ਚ ਸ਼ਾਮਿਲ

ਪਟਿਆਲਾ, 15 ਨਵੰਬਰ (ਭਗਵਾਨ ਦਾਸ)-ਭਾਰਤ ਦੇ ਅਮੀਰਾਂ ਦੀ ਫੋਰਬਸ ਸੂਚੀ 'ਚ ਯੂ. ਪੀ. ਐਲ. ਦੇ ਚੇਅਰਮੈਨ ਰਾਜੂ ਸ਼ਰਾਫ ਭਾਰਤ ਦੇ ਚੋਟੀ ਦੇ 100 ਅਮੀਰਾਂ 'ਚ ਸ਼ਾਮਿਲ ਹੋ ਕੇ 87ਵੇਂ ਨੰਬਰ 'ਤੇ ਆ ਗਏ ਹਨ | ਉਨ੍ਹਾਂ ਦੀ ਕੰਪਨੀ ਯੂ. ਪੀ. ਐਲ. ਅਮਰੀਕਾ ਤੇ ਚੀਨ 'ਚ ਜੋ ਵਪਾਰ ਦੀ ਕਸ਼ਮਕਸ਼ ਚੱਲ ...

ਪੂਰੀ ਖ਼ਬਰ »

ਕੇਸ਼ੋਪੁਰ ਛੰਭ 'ਚ ਪ੍ਰਵਾਸੀ ਪੰਛੀਆਂ ਦੀ ਭਰਪੂਰ ਆਮਦ

ਭਾਗਦੀਪ ਸਿੰਘ ਗੋਰਾਇਆ ਗੁਰਦਾਸਪੁਰ, 15 ਨਵੰਬਰ-ਗੁਰਦਾਸਪੁਰ ਤੋਂ ਕੁਝ ਕੁ ਦੂਰੀ 'ਤੇ ਪੈਂਦੇ ਕੇਸ਼ੋਪੁਰ ਛੰਭ ਨੰੂ ਪੰਜਾਬ ਸਰਕਾਰ ਵਲੋਂ ਜੰਗਲੀ ਜੀਵ ਸੁਰੱਖਿਆ ਐਕਟ 1972 ਦੀ ਧਾਰਾ 36 ਸੀ. ਤਹਿਤ ਸਾਲ 2007 'ਚ ਕਮਿਊਨਿਟੀ ਰਿਜ਼ਰਵ ਐਲਾਨਿਆ ਗਿਆ ਸੀ | ਇਹ ਛੰਭ ਪੰਜ ਪਿੰਡਾਂ ਦੀ ...

ਪੂਰੀ ਖ਼ਬਰ »

10ਵੀਂ ਤੇ 12ਵੀਂ ਦੀ ਪ੍ਰੀਖਿਆ ਦੇ ਫਾਰਮ ਜਮ੍ਹਾਂ ਕਰਨ ਲਈ ਤਰੀਕਾਂ ਦਾ ਐਲਾਨ

ਗੁਰਦਾਸਪੁਰ, 15 ਨਵੰਬਰ (ਸੁਖਵੀਰ ਸਿੰਘ ਸੈਣੀ)-ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਤੇ 12ਵੀਂ ਦੀ ਪ੍ਰੀਖਿਆ ਲਈ ਫ਼ੀਸਾਂ ਅਤੇ ਫਾਰਮ ਜਮ੍ਹਾਂ ਕਰਵਾਉਣ ਸਬੰਧੀ ਤਰੀਕਾਂ ਜਾਰੀ ਕਰਦੇ ਹੋਏ ਕੰਟਰੋਲਰ ਪ੍ਰੀਖਿਆਵਾਂ ਨੇ ਇਕ ਪੱਤਰ ਜਾਰੀ ਕੀਤਾ ਹੈ ਜਿਸ ਅਨੁਸਾਰ 10ਵੀਂ ਦੀ ...

ਪੂਰੀ ਖ਼ਬਰ »

ਫਲਾਇੰਗ ਫੈਦਰਜ ਸੰਸਥਾ ਦੇ ਪੁਨੀਤ ਕੁਮਾਰ ਨੇ ਪੀ.ਟੀ.ਈ. 'ਚੋਂ 7 ਬੈਂਡ ਹਾਸਲ ਕਰ ਚਮਕਾਇਆ ਸੰਸਥਾ ਦਾ ਨਾਂਅ

ਜਲੰਧਰ, 15 ਨਵੰਬਰ (ਅਜੀਤ ਬਿਊਰੋ)-ਫਲਾਇੰਗ ਫੈਦਰਜ ਸੰਸਥਾ ਵਲੋਂ ਚਲਾਏ ਜਾ ਰਹੇ ਆਈਲੈਟਸ ਅਤੇ ਪੀ.ਟੀ.ਈ. ਪ੍ਰੋਗਰਾਮ 'ਚ ਸੰਸਥਾ ਦੇ ਇਕ ਹੋਰ ਹੋਣਹਾਰ ਵਿਦਿਆਰਥੀ ਪੁਨੀਤ ਕੁਮਾਰ ਨੇ ਪੀ.ਟੀ.ਈ. ਟੈਸਟ 'ਚ ਸਪੀਕਿੰਗ ਵਿਚੋਂ 6.5 , ਰਾਈਟਿੰਗ 'ਚੋਂ 7, ਲਿਸਨਿੰਗ 'ਚੋਂ 7 ਅਤੇ ਰੀਡਿੰਗ ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਲਈ 19 ਕਰੋੜ ਜਾਰੀ

ਚੰਡੀਗੜ੍ਹ, 15 ਨਵੰਬਰ (ਅਜੀਤ ਬਿਊਰੋ)-ਪੰਜਾਬ ਸਰਕਾਰ ਨੇ ਹੁਣ ਤੱਕ ਗ਼ੈਰ-ਬਾਸਮਤੀ ਝੋਨੇ ਦੀ ਕਾਸ਼ਤ ਕਰਨ ਵਾਲੇ 29343 ਛੋਟੇ ਕਿਸਾਨਾਂ ਨੂੰ ਪਰਾਲੀ ਨਾ ਸਾੜਣ ਦੇ ਬਦਲੇ ਲਗਪਗ 19.09 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਜਾਰੀ ਕਰ ਦਿੱਤੀ ਹੈ | ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ...

ਪੂਰੀ ਖ਼ਬਰ »

ਗੋਡਿਆਂ ਤੇ ਜੋੜਾਂ ਦੇ ਦਰਦਾਂ ਨੂੰ ਕੰਟਰੋਲ ਕਰਨ ਲਈ ਅਰਥੋਨਾਰ ਕੈਪਸੂਲ ਵਰਦਾਨ

ਜਲੰਧਰ, 15 ਨਵੰਬਰ (ਅ.ਬ.)- ਆਯੁਰਵੇਦ ਦੀ ਸਫ਼ਲ ਖੋਜ, ਜੋੜਾਂ ਦਾ ਦਰਦ, ਯੂਰਿਕ ਐਸਿਡ ਤੇ ਗੋਡਿਆਂ 'ਚ ਦੂਰੀ ਦੀ ਬਿਮਾਰੀ ਜੜ੍ਹ ਤੋਂ ਕੰਟਰੋਲ ਕਰਨ ਲਈ ਅਰਥੋਨਾਰ ਕੈਪਸੂਲ ਵਰਦਾਨ ਸਾਬਤ ਹੋ ਰਹੇ ਹਨ | 1992 ਤੋਂ ਹੁਣ ਤੱਕ ਦੇਸ਼ 'ਚ 2.96 ਲੱਖ ਤੋਂ ਵੀ ਜ਼ਿਆਦਾ ਨਸ਼ਾ ਮੁਕਤ, ਸ਼ੂਗਰ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX