ਤਾਜਾ ਖ਼ਬਰਾਂ


ਸੀਟੂ ਦੇ ਸੂਬਾ ਪ੍ਰਦਾਨ ਕਾਮਰੇਡ ਮਹਾਂ ਸਿੰਘ ਰੋੜੀ ਦੀ ਗ੍ਰਿਫ਼ਤਾਰੀ ਨਾਲ ਗਰਮਾਇਆ ਮਾਹੌਲ
. . .  26 minutes ago
ਟੱਪਰੀਆਂ ਖ਼ੁਰਦ, (ਬਲਾਚੌਰ) 10 ਦਸੰਬਰ (ਸ਼ਾਮ ਸੁੰਦਰ ਮੀਲੂ)- ਸੀ ਪੀ ਆਈ (ਐੱਮ) ਦੇ ਸੂਬਾਈ ਆਗੂ ਅਤੇ ਸੀਟੂ ਦੇ ਸੂਬਾ ਪ੍ਰਧਾਨ ਕਾਮਰੇਡ ਮਹਾਂ ਸਿੰਘ ਰੋੜੀ ਦੀ ਪੁਲਸ ਵੱਲੋਂ ਕੀਤੀ ਗ੍ਰਿਫ਼ਤਾਰੀ ਨਾਲ ਬਲਾਚੌਰ ਵਿਧਾਨ ਸਭਾ ਹਲਕੇ ...
ਦੋ ਹਫ਼ਤੇ ਪਹਿਲਾਂ ਲਾਪਤਾ ਹੋਏ ਨੌਜਵਾਨ ਦੀ ਲਾਸ਼ ਬਰਾਮਦ
. . .  about 1 hour ago
ਭਿੰਡੀ ਸੈਦਾਂ/ਅਜਨਾਲਾ 10 ਦਸੰਬਰ,( ਪ੍ਰਿਤਪਾਲ ਸਿੰਘ ਸੂਫ਼ੀ ਗੁਰਪ੍ਰੀਤ ਸਿੰਘ ਢਿੱਲੋਂ )- ਪੁਲਿਸ ਥਾਣਾ ਅਜਨਾਲਾ ਅਧੀਨ ਪੈਂਦੇ ਪਿੰਡ ਸ਼ਾਹਲੀਵਾਲ ਦੇ ਰਹਿਣ ਵਾਲੇ ਨੌਜਵਾਨ ਮਨਜੀਤ ਸਿੰਘ ਸਾਬੋ (38) ਪੁੱਤਰ ਮਹਿੰਦਰ ਸਿੰਘ ਜੋ ਕਿ ਤਕਰੀਬਨ ...
ਕੈਪਟਨ ਦਾ ਵੱਡਾ ਐਲਾਨ, ਸਰਕਾਰ ਮੁਹਾਲੀ ਮਿਲਟਰੀ ਸਕੂਲ ਵਿਚ ਪੜ੍ਹਦੇ ਗਰੀਬ ਬੱਚਿਆਂ ਦਾ ਖਰਚਾ ਚੁੱਕਣਗੇ
. . .  about 1 hour ago
ਚੰਡੀਗੜ੍ਹ ,10 ਦਸੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫ਼ੈਸਲਾ ਲਿਆ ਹੈ ਕਿ ਮੁਹਾਲੀ ਦੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਐਲੀਮੈਂਟਰੀ ਇੰਸਟੀਚਿਊਟ (ਐਮਆਰਐਸਏਐਫਪੀਆਈ) ਵਿਚ ਪੜ੍ਹਦੇ 11 ਵੀਂ ...
ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਕਣਕ ਖਾ ਗਈ ਸੁੰਡੀ, ਕਿਸਾਨਾਂ ਖੇਤੀਬਾੜੀ ਅਧਿਕਾਰੀ ਬਣਾਏ ਬੰਦੀ
. . .  about 2 hours ago
ਫ਼ਿਰੋਜ਼ਪੁਰ, 10 ਦਸੰਬਰ (ਜਸਵਿੰਦਰ ਸਿੰਘ ਸੰਧੂ)- ਬਲਾਕ ਘੱਲ ਖ਼ੁਰਦ ਦੇ ਪਿੰਡ ਕਬਰ ਵੱਛਾ ਅੰਦਰ ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਹੋਏ ਸੁੰਡੀ ਦੇ ਹਮਲੇ ਕਾਰਨ ਕਣਕ ਦੀ ਫ਼ਸਲ ਤਬਾਹ ਹੋਣ ਦੇ ਰੋਸ ਵਜੋਂ ਖੇਤ ਦੇਖਣ ਗਏ ਖੇਤੀਬਾੜੀ ...
ਸਾਊਥ ਏਸ਼ੀਅਨ ਖੇਡਾਂ 'ਚ ਖਮਾਣੋਂ ਦੀ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ 'ਚ ਜਿੱਤਿਆ ਸੋਨੇ ਦਾ ਤਗਮਾ
. . .  about 2 hours ago
ਖਮਾਣੋਂ, 10 ਦਸੰਬਰ (ਮਨਮੋਹਣ ਸਿੰਘ ਕਲੇਰ)-ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿਖੇ ਹੋ ਰਹੀਆਂ 13 ਵੀ ਸਾਊਥ ਏਸ਼ੀਅਨ ਗੇਮਜ਼ 'ਚ ਖਮਾਣੋਂ ਸ਼ਹਿਰ ਦੀ ਹੋਣਹਾਰ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ ਮੁਕਾਬਲਿਆਂ 'ਚ ਸੈਬਰ ਟੀਮ ਮੁਕਾਬਲੇ 'ਚ ਗੋਲਡ ਮੈਡਲ ਜਿੱਤ...
ਗਮਾਡਾ ਵਲੋਂ ਤਿੰਨ ਮੰਜਲਾਂ ਹੋਟਲ ਸੀਲ, ਮਾਲਕ ਨੇ ਕਿਹਾ ਸਰਕਾਰ ਵਲੋਂ ਕਾਨੂੰਨੀ ਦਾਅ ਪੇਚਾਂ ਨਾਲ ਖੋਹਿਆ ਜਾਂਦਾ ਹੈ ਰੁਜ਼ਗਾਰ, ਨੌਕਰੀਆਂ ਦੇਣਾ ਤਾਂ ਦੂਰ ਦੀ ਗੱਲ
. . .  about 3 hours ago
ਮੁੱਲਾਂਪੁਰ ਗਰੀਬਦਾਸ, 10 ਦਸੰਬਰ (ਖੈਰਪੁਰ) - ਪਿੰਡ ਮਾਜਰਾ ਵਿਖੇ ਟੀ ਪੁਆਇੰਟ ਨੇੜੇ ਪੈਰੀਫੇਰੀ ਐਕਟ ਦੀ ਉਲੰਘਣਾ ਕਰਕੇ ਬਣਾਏ ਤਿੰਨ ਮੰਜਿਲਾ ਹੋਟਲ ਨੂੰ ਅੱਜ ਗਮਾਡਾ ਟੀਮ ਵੱਲੋਂ ਸੀਲ ਕਰ ਦਿੱਤਾ ਗਿਆ। ਐਸ ਡੀ ਓ ਅਤੇ ਸਬੰਧਿਤ ਜੇ ਈ 'ਤੇ ਆਧਾਰਿਤ ਟੀਮ ਵੱਲੋਂ ਇਸ...
ਬੈਂਕ 'ਚ ਡਕੈਤੀ ਕਰਨ ਵਾਲੇ ਨੌਜਵਾਨਾਂ ਦੇ ਪੁਲਿਸ ਨੇ ਜਾਰੀ ਕੀਤੇ ਸਕੈੱਚ
. . .  about 3 hours ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਬੀਤੀ ਲੰਘੀ 7 ਤਰੀਕ ਨੂੰ ਥਾਣਾ ਖਿਲਚੀਆਂ ਦੇ ਅਧੀਨ ਪੈਂਦੀ ਪੰਜਾਬ ਐਂਡ ਸਿੰਧ ਛੱਜਲਵੱਡੀ ਵਿਚ ਤਿੰਨ ਨੌਜਵਾਨਾਂ ਵਲੋਂ ਬੈਂਕ ਡਕੈਤੀ ਕੀਤੀ ਗਈ ਸੀ। ਇਨ੍ਹਾਂ ਨੌਜਵਾਨਾਂ ਨੇ ਪਿਸਟਲ ਦੀ ਨੋਕ 'ਤੇ 7 ਲੱਖ 83 ਹਜ਼ਾਰ ਰੁਪਏ ਨਗਦੀ...
ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਹੋਈ ਮੌਤ
. . .  about 3 hours ago
ਫ਼ਿਰੋਜ਼ਪੁਰ 10 ਦਸੰਬਰ (ਜਸਵਿੰਦਰ ਸਿੰਘ ਸੰਧੂ) - ਨਸ਼ੇ ਦੀ ਓਵਰ ਡੋਜ਼ ਲੈਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ। ਜਿਸ ਦੀ ਪਛਾਣ ਵਿਸ਼ਾਲ ਪ੍ਰੀਤ ਸ਼ਰਮਾ...
ਵਾਸ਼ਿੰਗਟਨ 'ਚ ਸਿੱਖ ਚਾਲਕ ਨਾਲ ਯਾਤਰੀ ਵਲੋਂ ਨਸਲੀ ਬਦਸਲੂਕੀ, ਚਾਲਕ ਦਾ ਘੁੱਟਿਆ ਗਲਾ
. . .  about 4 hours ago
ਹਿਊਸਟਨ, 10 ਦਸੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਵਾਸ਼ਿੰਗਟਨ ਵਿਚ ਇਕ ਘ੍ਰਿਣਾ ਅਪਰਾਧ ਤਹਿਤ ਵਾਪਰੇ ਮਾਮਲੇ ਵਿਚ ਇਕ ਭਾਰਤੀ ਮੂਲ ਦੇ ਸਿੱਖ ਡਰਾਈਵਰ 'ਤੇ ਹਮਲਾ ਕੀਤਾ ਗਿਆ ਤੇ ਨਸਲੀ ਇਤਰਾਜ਼ਯੋਗ ਟਿੱਪਣੀਆਂ ਕਰਦੇ ਹੋਏ ਬਦਸਲੂਕੀ ਕੀਤੀ ਗਈ। ਗ੍ਰਿਫਿਨ...
ਮਾਨਸਿਕ ਪ੍ਰੇਸ਼ਾਨ ਔਰਤ ਵਲੋਂ ਆਤਮਦਾਹ
. . .  about 4 hours ago
ਜ਼ੀਰਕਪੁਰ, 10 ਦਸੰਬਰ (ਹੈਪੀ ਪੰਡਵਾਲਾ) - ਨੇੜਲੇ ਪਿੰਡ ਦਿਆਲਪੁਰਾ ਵਿਖੇ ਇੱਕ ਔਰਤ ਨੇ ਮਿੱਟੀ ਦਾ ਤੇਲ ਪਾ ਕੇ ਆਤਮਦਾਹ ਕਰ ਲਿਆ। ਮ੍ਰਿਤਕਾ ਦੀ ਪਹਿਚਾਣ ਗੋਗੀ (42) ਪਤਨੀ ਗੁਰਮੇਲ ਸਿੰਘ ਵਜੋਂ ਹੋਈ ਹੈ, ਜੋ ਕੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ। ਜਾਣਕਾਰੀ ਅਨੁਸਾਰ...
ਅਸਲਾ ਸੋਧ ਬਿਲ 2019 ਰਾਜ ਸਭਾ ਵਿਚ ਪਾਸ
. . .  about 5 hours ago
ਨਵੀਂ ਦਿੱਲੀ, 10 ਦਸੰਬਰ - ਅੱਜ ਰਾਜ ਸਭਾ ਵਿਚ ਅਸਲਾ ਸੋਧ ਬਿਲ 2019 ਨੂੰ ਪਾਸ ਕਰ ਦਿੱਤਾ ਗਿਆ...
ਅਮਰੀਕੀ ਕਮਿਸ਼ਨ ਨੇ ਅਮਿਤ ਸ਼ਾਹ 'ਤੇ ਪਾਬੰਦੀ ਲਗਾਉਣ ਦੀ ਕੀਤੀ ਮੰਗ, ਭਾਰਤ ਨੂੰ ਦੇਣਾ ਪਿਆ ਜਵਾਬ
. . .  about 5 hours ago
ਵਾਸ਼ਿੰਗਟਨ, 10 ਦਸੰਬਰ - ਕੌਮਾਂਤਰੀ ਧਾਰਮਿਕ ਆਜ਼ਾਦੀ 'ਤੇ ਸੰਘੀ ਅਮਰੀਕੀ ਕਮਿਸ਼ਨ ਨੇ ਕਿਹਾ ਕਿ ਨਾਗਰਿਕਤਾ ਸੋਧ ਬਿਲ ਗਲਤ ਦਿਸ਼ਾ ਵਿਚ ਵਧਾਇਆ ਗਿਆ ਇਕ ਖ਼ਤਰਨਾਕ ਕਦਮ ਹੈ ਤੇ ਜੇ ਇਹ ਭਾਰਤ ਦੀ ਸੰਸਦ ਵਿਚ ਪਾਸ ਹੁੰਦਾ ਹੈ ਤਾਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ...
ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ
. . .  about 5 hours ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - 9 ਫਰਵਰੀ 2020 ਨੂੰ ਆ ਰਹੇ ਗੁਰੂ ਰਵੀਦਾਸ ਜੀ ਦੇ 643ਵੇਂ ਜਨਮ ਦਿਵਸ ਸਮਾਗਮਾਂ ਲਈ ਵਾਰਾਨਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਰੇਲ ਕਿਰਾਏ ਵਿਚ 50 ਫ਼ੀਸਦੀ ਛੋਟ ਦੇਣ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰੇਲ...
ਦਿੱਲੀ 'ਚ ਵੈਸੇ ਹੀ ਜ਼ਿੰਦਗੀ ਛੋਟੀ ਹੋ ਰਹੀ ਹੈ ਤੇ ਫਿਰ ਫਾਂਸੀ ਕਿਉਂ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਨੇ ਪੁਨਰ ਵਿਚਾਰ ਪਟੀਸ਼ਨ 'ਚ ਦਿੱਤਾ ਤਰਕ
. . .  about 6 hours ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਚਾਰ ਦੋਸ਼ੀਆਂ ਵਿਚ ਅੰਤਿਮ ਦੋਸ਼ੀ ਨੇ ਅੱਜ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ। ਨਿਰਭੈਆ ਮਾਮਲੇ ਵਿਚ ਚੌਥੇ ਦੋਸ਼ੀ ਅਕਸ਼ੇ ਨੇ ਪੁਨਰ...
ਨਿਰਭੈਆ ਦੇ ਦੋਸ਼ੀ ਅਕਸ਼ੇ ਸਿੰਘ ਨੇ ਦਾਖਲ ਕੀਤੀ ਪੁਨਰ ਵਿਚਾਰ ਪਟੀਸ਼ਨ
. . .  about 6 hours ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਫਾਂਸੀ ਦੀ ਸਜ਼ਾ ਕੱਟ ਰਹੇ ਦੋਸ਼ੀ ਅਕਸ਼ੇ ਕੁਮਾਰ ਸਿੰਘ ਨੇ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਪਹਿਲਾ...
ਲੋਨ ਨਾ ਭਰਨ 'ਤੇ ਬੈਂਕ ਵਲੋਂ ਕਮਿਸ਼ਨ ਏਜੰਟ ਦੀਆਂ ਤਿੰਨ ਦੁਕਾਨਾਂ ਸਮਾਨ ਸਮੇਤ ਸੀਲ
. . .  about 6 hours ago
ਕਰਤਾਰਪੁਰ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਸਮੇਤ ਸਮੱਗਲਰ ਕੀਤੇ ਕਾਬੂ
. . .  about 7 hours ago
ਜੋ ਅਸਹਿਮਤ ਹੁੰਦੈ ਉਹ ਦੇਸ਼ਧ੍ਰੋਹੀ, ਇਹ ਭਾਜਪਾ ਦਾ ਭਰਮ - ਸ਼ਿਵ ਸੈਨਾ ਨੇ ਨਾਗਰਿਕਤਾ ਬਿਲ 'ਤੇ ਸਮਰਥਨ ਦੇਣ ਤੋਂ ਅਜੇ ਕੀਤਾ ਇਨਕਾਰ
. . .  about 7 hours ago
ਭਾਰਤ ਦੀ ਝੋਲੀ 'ਚ ਪਿਆ ਕੌਮਾਂਤਰੀ ਕਬੱਡੀ ਕੱਪ, ਫਾਈਨਲ 'ਚ ਕੈਨੇਡਾ ਨੂੰ ਦਿੱਤੀ ਮਾਤ
. . .  about 6 hours ago
ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
. . .  about 7 hours ago
ਕੌਮਾਂਤਰੀ ਕਬੱਡੀ ਕੱਪ : ਦੂਜੇ ਰਾਊਂਡ 'ਚ ਭਾਰਤ ਦੇ 51 ਅਤੇ ਕੈਨੇਡਾ ਦੇ 15 ਅੰਕ
. . .  about 8 hours ago
ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, ਕਾਰਾਂ ਬਰਾਮਦ
. . .  about 8 hours ago
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ
. . .  about 8 hours ago
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 34 ਅਤੇ ਕੈਨੇਡਾ ਦੇ 9 ਅੰਕ, ਦੂਸਰਾ ਰਾਊਂਡ ਸ਼ੁਰੂ
. . .  about 8 hours ago
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 30 ਅਤੇ ਕੈਨੇਡਾ ਦੇ 9 ਅੰਕ
. . .  about 8 hours ago
ਗੈਂਗਸਟਰ ਗਰਦਾਨੇ ਬਿੱਟੂ ਸਰਪੰਚ ਨੇ ਆਪਣੇ-ਆਪ ਨੂੰ ਦੱਸਿਆ ਕਾਂਗਰਸੀ
. . .  about 8 hours ago
ਮੇਕ ਇਨ ਇੰਡੀਆ ਤੋਂ ਜਬਰ ਜਨਾਹ ਵੱਲ ਵੱਧ ਰਿਹੈ ਭਾਰਤ - ਕਾਂਗਰਸ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ
. . .  about 8 hours ago
ਕੌਮਾਂਤਰੀ ਕਬੱਡੀ ਕੱਪ : ਭਾਰਤ ਅਤੇ ਕੈਨੇਡਾ ਵਿਚਾਲੇ ਫਾਈਨਲ ਮੁਕਾਬਲਾ ਸ਼ੁਰੂ
. . .  about 8 hours ago
ਬਾਜਵਾ ਅਤੇ ਰਾਣਾ ਸੋਢੀ ਵਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ
. . .  about 9 hours ago
ਕੈਪਟਨ ਸਾਬਤ ਕਰਨ ਕਿ ਮੈਂ ਗੈਂਗਸਟਰ ਹਾਂ - ਹਰਜਿੰਦਰ ਸਿੰਘ ਬਿੱਟੂ
. . .  about 9 hours ago
ਅਜਿਹਾ ਕਬੱਡੀ ਕੱਪ ਪਹਿਲੀ ਵਾਰ ਹੋਇਆ - ਰਾਣਾ ਸੋਢੀ
. . .  about 9 hours ago
21 ਸਾਲਾ ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ
. . .  about 9 hours ago
ਭਾਰਤ-ਪਾਕਿ ਸਰਹੱਦ 'ਤੇ ਡਿਊਟੀ ਦੇ ਰਹੇ ਬੀ. ਐੱਸ. ਐੱਫ. ਦੇ ਜਵਾਨ ਨੇ ਗੋਲੀਆਂ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 9 hours ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਖੇਡੇ ਗਏ ਮੁਕਾਬਲੇ 'ਚ ਅਮਰੀਕਾ ਨੇ ਇੰਗਲੈਂਡ ਨੂੰ ਹਰਾਇਆ
. . .  about 10 hours ago
ਕੌਮਾਂਤਰੀ ਕਬੱਡੀ ਕੱਪ : ਸੁਖਦਖਸਨ ਚਹਿਲ ਅਤੇ ਸੁਖਰਾਜ ਰੋਡੇ ਦੀ ਕੁਮੈਂਟਰੀ ਨੇ ਖੇਡ ਪ੍ਰੇਮੀਆਂ ਦਾ ਮੋਹਿਆ ਮਨ
. . .  about 10 hours ago
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਪੈਦਾ ਹੋਈ ਤਣਾਅ ਦੀ ਸਥਿਤੀ
. . .  about 10 hours ago
ਗੈਂਗਸਟਰ ਕਲਚਰ ਅਕਾਲੀ ਦਲ ਦੀ ਦੇਣ ਹੈ - ਸੁਨੀਲ ਜਾਖੜ
. . .  about 10 hours ago
ਕੌਮਾਂਤਰੀ ਕਬੱਡੀ ਕੱਪ : ਅਮਰੀਕੀ ਰੇਡਰ ਦੂਲੇ ਨੇ ਮੋਹਿਆ ਲੋਕਾਂ ਦਾ ਮਨ, ਅਮਰੀਕਾ ਦੇ 23 ਅਤੇ ਇੰਗਲੈਂਡ ਦੇ 14 ਅੰਕ
. . .  about 10 hours ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਅਮਰੀਕਾ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ
. . .  about 10 hours ago
ਜੈਨ ਗੁਜਰਾਤੀ ਭਾਈਚਾਰੇ ਦੀਆਂ ਜਥੇਬੰਦੀਆਂ ਨੇ ਪ੍ਰੀ ਵੈਡਿੰਗ ਸ਼ੂਟ 'ਤੇ ਲਗਾਈ ਪਾਬੰਦੀ
. . .  about 10 hours ago
ਡੇਰਾ ਬਾਬਾ ਨਾਨਕ ਵਿਖੇ ਕੌਮਾਂਤਰੀ ਕਬੱਡੀ ਕੱਪ ਦੇ ਫਾਈਨਲ ਮੁਕਾਬਲੇ ਸ਼ੁਰੂ
. . .  about 10 hours ago
ਸੰਗਰੂਰ 'ਚ ਟਰਾਲੀਆਂ ਭਰ ਕੇ ਡੀ. ਸੀ. ਦਫ਼ਤਰ 'ਚ ਆਵਾਰਾ ਪਸ਼ੂ ਛੱਡਣ ਆਏ ਕਿਸਾਨ
. . .  about 10 hours ago
ਕਾਲੇ ਪੀਲੀਏ ਕਾਰਨ ਵਿਅਕਤੀ ਦੀ ਮੌਤ
. . .  about 10 hours ago
ਦਿੱਲੀ ਅਗਨੀਕਾਂਡ 'ਤੇ ਦਾਇਰ ਪਟੀਸ਼ਨ ਹਾਈਕੋਰਟ ਵਲੋਂ ਖ਼ਾਰਜ
. . .  about 11 hours ago
ਫ਼ਾਰੂਕ ਅਬਦੁੱਲਾ ਨੂੰ ਹਿਰਾਸਤ 'ਚ ਰੱਖਣ 'ਤੇ ਬੋਲੇ ਸ਼ਾਹ- ਕਾਂਗਰਸ ਨੇ ਸ਼ੇਖ਼ ਅਬਦੁੱਲਾ ਨੂੰ 11 ਸਾਲ ਤੱਕ ਜੇਲ੍ਹ 'ਚ ਰੱਖਿਆ
. . .  about 11 hours ago
ਆਪਸੀ ਝਗੜੇ ਦੌਰਾਨ ਗੋਲੀ ਚੱਲਣ ਕਾਰਨ ਸੀ. ਆਰ. ਪੀ. ਐੱਫ. ਦੇ ਦੋ ਜਵਾਨਾਂ ਦੀ ਮੌਤ
. . .  about 11 hours ago
ਆਰਮੀ ਕੈਂਪ 'ਚੋਂ ਰਫ਼ਲਾਂ ਅਤੇ ਕਾਰਤੂਸ ਚੋਰੀ ਕਰਕੇ ਫ਼ਰਾਰ ਹੋਇਆ ਫੌਜੀ ਹਰਪ੍ਰੀਤ ਟਾਂਡਾ ਪੁਲਿਸ ਵਲੋਂ ਕਾਬੂ
. . .  about 11 hours ago
ਅੰਟਾਰਕਟਿਕਾ ਜਾ ਰਿਹਾ ਚਿੱਲੀ ਹਵਾਈ ਫੌਜ ਦਾ ਜਹਾਜ਼ ਹੋਇਆ ਲਾਪਤਾ, 38 ਲੋਕ ਸਨ ਸਵਾਰ
. . .  about 12 hours ago
ਦਿੱਲੀ 'ਚ ਫ਼ਰਨੀਚਰ ਮਾਰਕੀਟ 'ਚ ਲੱਗੀ ਅੱਗ
. . .  about 12 hours ago
ਕੱਲ੍ਹ ਰਾਜ ਸਭਾ 'ਚ ਪੇਸ਼ ਕੀਤਾ ਜਾ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 12 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 1 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਰਣਨੀਤੀ ਕਿੰਨੀ ਵੀ ਖੂਬਸੂਰਤ ਕਿਉਂ ਨਾ ਹੋਵੇ, ਕਦੇ-ਕਦੇ ਨਤੀਜਿਆਂ ਬਾਰੇ ਵੀ ਸੋਚ ਲੈਣਾ ਚਾਹੀਦਾ ਹੈ। -ਵਿੰਸਟਨ ਚਰਚਿਲ

ਸ੍ਰੀ ਮੁਕਤਸਰ ਸਾਹਿਬ

ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਧਰਨਾ

ਸ੍ਰੀ ਮੁਕਤਸਰ ਸਾਹਿਬ, 15 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕਾਂਗਰਸ ਕਮੇਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਭਾਰਤੀ ਜਨਤਾ ਪਾਰਟੀ ਦੀਆਂ ਮਾਰੂ ਨੀਤੀਆਂ ਅਤੇ ਕੇਂਦਰ ਸਰਕਾਰ ਦੇ ਖਿਲਾਫ਼ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਹਰਚਰਨ ਸਿੰਘ ਬਰਾੜ ਦੀ ਅਗਵਾਈ ਵਿਚ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ਮੋਦੀ ਸਰਕਾਰ ਖਿਲਾਫ਼ ਨਾਅਰੇਬਾਜੀ ਕੀਤੀ ਗਈ | ਇਸ ਰੋਸ ਧਰਨੇ ਨੂੰ ਜ਼ਿਲ੍ਹਾ ਕਾਂਗਰਸ ਪ੍ਰਧਾਨ ਹਰਚਰਨ ਸਿੰਘ ਬਰਾੜ ਤੋਂ ਇਲਾਵਾ ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ, ਜ਼ਿਲ੍ਹਾ ਕਾਂਗਰਸ ਦੇ ਸਾਬਕਾ ਪ੍ਰਧਾਨ ਗੁਰਸੰਤ ਸਿੰਘ ਬਰਾੜ, ਸਾਬਕਾ ਪ੍ਰਧਾਨ ਗੁਰਦਾਸ ਗਿਰਧਰ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ, ਸਾਬਕਾ ਬਲਾਕ ਪ੍ਰਧਾਨ ਸਤਪਾਲ ਬਾਂਸਲ, ਬਲਾਕ ਕਾਂਗਰਸ ਪ੍ਰਧਾਨ ਭਿੰਦਰ ਸ਼ਰਮਾ, ਜਸਵੰਤ ਸਿੰਘ ਬਰਾੜ, ਯੂਥ ਕਾਂਗਰਸ ਪ੍ਰਧਾਨ ਸਿਮਰਜੀਤ ਸਿੰਘ ਭੀਨਾ ਬਰਾੜ, ਹਲਕਾ ਮਲੋਟ ਦੇ ਪ੍ਰਧਾਨ ਚਰਨਦੀਪ ਸਿੰਘ ਮਾਨ ਬਾਂਮ, ਬਲਾਕ ਕਾਂਗਰਸ ਗਿੱਦੜਬਾਹਾ ਦੇ ਪ੍ਰਧਾਨ ਦੀਪਕ ਗਰਗ, ਮਲੋਟ ਦੇ ਪ੍ਰਧਾਨ ਭੁਪਿੰਦਰ ਸਿੰਘ ਰਾਮਨਗਰ ਆਦਿ ਨੇ ਸੰਬੋਧਨ ਕੀਤਾ | ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਦੇਸ਼ ਵਿਚ ਮਹਿੰਗਾਈ ਵਧੀ ਹੈ ਅਤੇ ਆਮ ਲੋਕਾਂ ਦਾ ਜਿਉਣਾ ਦੁੱਭਰ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਜੀ.ਐੱਸ.ਟੀ. ਅਤੇ ਨੋਟਬੰਦੀ ਵਰਗੇ ਫੈਸਲਿਆਂ ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ਵਧੀਆਂ ਹਨ ਅਤੇ ਕਾਰੋਬਾਰ ਠੱਪ ਹੋ ਗਏ ਹਨ | ਇਸ ਸਮੇਂ ਦੇਸ਼ ਮੰਦੀ ਦੇ ਦੌਰ ਵਿਚੋਂ ਗੁਜਰ ਰਿਹਾ ਹੈ | ਬੇਰੁਜ਼ਗਾਰੀ ਵਧ ਰਹੀ ਹੈ ਅਤੇ ਸਰਕਾਰੀ ਅਦਾਰਿਆਂ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ | ਇਸ ਸਮੇਂ ਕਿਸਾਨ, ਵਪਾਰੀ, ਦੁਕਾਨਦਾਰ, ਆੜ੍ਹਤੀਏ, ਮਜ਼ਦੂਰ ਅਤੇ ਮੁਲਾਜ਼ਮ ਕੇਂਦਰ ਸਰਕਾਰ ਦੀਆਂ ਨੀਤੀਆਂ ਤੋਂ ਪ੍ਰੇਸ਼ਾਨ ਹਨ ਅਤੇ ਆਰਥਿਕ ਮੰਦਹਾਲੀ ਵਿਚੋਂ ਗੁਜ਼ਰ ਰਹੇ ਹਨ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਨਰਿੰਦਰ ਸਿੰਘ ਕਾਉਣੀ, ਪੀ.ਪੀ.ਸੀ.ਸੀ. ਦੇ ਸਾਬਕਾ ਮੈਂਬਰ ਹਰਬੰਸ ਗਰੀਬ, ਵਪਾਰ ਸੈੱਲ ਦੇ ਚੇਅਰਮੈਨ ਦਰਸ਼ਨ ਲਾਲ ਗਰੋਵਰ, ਬਲਾਕ ਕਾਂਗਰਸ ਗਿੱਦੜਬਾਹਾ ਦਿਹਾਤੀ ਦੇ ਪ੍ਰਧਾਨ ਸੁਖਮੰਦਰ ਸਿੰਘ ਸੁਖਨਾ ਅਬਲੂ, ਬਲਾਕ ਮੁਕਤਸਰ ਦਿਹਾਤੀ ਦੇ ਪ੍ਰਧਾਨ ਹਰਪਾਲ ਸਿੰਘ ਸੰਧੂ, ਬਲਾਕ ਕਾਂਗਰਸ ਲੰਬੀ ਦੇ ਪ੍ਰਧਾਨ ਗੁਰਬਾਜ ਸਿੰਘ ਵਣਵਾਲਾ, ਬਾਵਾ ਯਾਦਵਿੰਦਰ ਸਿੰਘ ਲਾਲੀ, ਰਮੇਸ਼ ਗਿਰਧਰ, ਹੀਰਾ ਸਿੰਘ ਤਖਤ ਮਲਾਣਾ, ਗੁਰਲਾਲ ਸਿੰਘ ਜੱਸੇਆਣਾ, ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਗੁਰਬਿੰਦਰ ਕੌਰ ਪਤੰਗਾ, ਸਰਾਵਾਂ ਜੈਲ ਦੇ ਪ੍ਰਧਾਨ ਮੋਹਨ ਸਿੰਘ ਕੱਟਿਆਂਵਾਲੀ, ਮਲੋਟ ਸ਼ਹਿਰੀ ਦੇ ਪ੍ਰਧਾਨ ਨੱਥੂ ਰਾਮ ਗਾਂਧੀ, ਮਨਿੰਦਰ ਸਿੰਘ ਮਨੀ ਚੜ੍ਹੇਵਣ, ਅਬਲੂ ਸਿੰਘ ਉਦੇਕਰਨ, ਓਮ ਪ੍ਰਕਾਸ਼ ਖਿੱਚੀ, ਰਿੰਕੂ ਕਮਰਾ, ਸਰਪੰਚ ਬੋਹੜ ਸਿੰਘ ਜਟਾਣਾ, ਗੁਰਪ੍ਰੀਤ ਸਿੰਘ ਗਿੱਲ, ਬਾਦਲ ਮਾਂਗਟਕੇਰ, ਜਗਜੀਤ ਸਿੰਘ ਬਧਾਈ, ਪ੍ਰਭਜੋਤ ਸਿੰਘ ਜਵਾਹਰੇਵਾਲਾ, ਜੋਨੀ ਭੰਗੇਵਾਲਾ, ਹਰਦੀਪ ਸਿੰਘ ਬੀਤਾ, ਗੋਬਿੰਦ ਸਿੰਘ ਦਾਬੜਾ, ਚਿੰਟੂ ਕਥੂਰੀਆ, ਜਗਤਾਰ ਸਿੰਘ ਬੁੱਟਰ, ਜਗਦੀਸ਼ ਕਟਾਰੀਆ ਆਦਿ ਹਾਜ਼ਰ ਸਨ | ਸਟੇਜ ਸਕੱਤਰ ਦੇ ਫ਼ਰਜ਼ ਬਲਾਕ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਭਿੰਦਰ ਸ਼ਰਮਾ ਨੇ ਨਿਭਾਏ |

ਭਾਰੀ ਨਸ਼ੀਲੀਆਂ ਗੋਲੀਆਂ ਤੇ ਨਕਦੀ ਸਮੇਤ ਦੋ ਕਾਬੂ

ਗਿੱਦੜਬਾਹਾ, 15 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਪੁਲਿਸ ਅਤੇ ਐਸ.ਟੀ.ਐਫ਼. ਸਟਾਫ਼ ਨੇ ਦੋ ਵਿਅਕਤੀਆਂ ਨੂੰ ਵੱਡੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਅਤੇ ਹਜ਼ਾਰਾਂ ਰੁਪਏ ਦੀ ਨਕਦੀ ਸਮੇਤ ਕਾਬੂ ਕੀਤਾ ਹੈ | ਗਿੱਦੜਬਾਹਾ ਪੁਲਿਸ ਅਤੇ ਐਸ.ਆਈ. ਲਖਵਿੰਦਰ ਸਿੰਘ ...

ਪੂਰੀ ਖ਼ਬਰ »

ਮਲੋਟ ਵਿਰਾਸਤ ਮੇਲਾ ਕੱਲ੍ਹ

ਮਲੋਟ, 15 ਨਵੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਸਿਟੀ ਅਵੇਅਰਨੈਸ ਵੈਲਫ਼ੇਅਰ ਸੁਸਾਇਟੀ ਵਲੋਂ 7ਵਾਂ ਮਲੋਟ ਵਿਰਾਸਤ ਮੇਲਾ ਸਥਾਨਕ ਸਕਾਈ ਮਾਲ ਵਿਖੇ 17 ਨਵੰਬਰ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਸੱਭਿਆਚਾਰਕ ਗਾਇਕੀ, ਬਾਬਿਆਂ ਦਾ ਝੂਮਰ, ਲੋਕ ਨਾਚ, ਲੋਕ ...

ਪੂਰੀ ਖ਼ਬਰ »

ਜ਼ਿਲ੍ਹਾ ਕੋ-ਆਪਰੇਟਿਵ ਰਿਟਾਇਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 15 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਕੋਆਪਰੇਟਿਵ ਰਿਟਾਇਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਚੇਅਰਮੈਨ ਸੰਤੋਖ ਸਿੰਘ ਭੰਡਾਰੀ ਸੇਵਾ ਮੁਕਤ ਸੰਯੁਕਤ ਰਜਿਸਟਰਾਰ ਅਤੇ ਪ੍ਰਧਾਨ ਸੁਦਰਸ਼ਨ ਕੁਮਾਰ ਸਿਡਾਨਾ ਸੇਵਾ ...

ਪੂਰੀ ਖ਼ਬਰ »

ਗੁਰਦੁਆਰਾ ਖੂਹ ਸਾਹਿਬ ਵਿਖੇ ਧਾਰਮਿਕ ਸਮਾਗਮ 20, 21 ਨੂੰ

ਸ੍ਰੀ ਮੁਕਤਸਰ ਸਾਹਿਬ, 15 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦੋ ਰੋਜ਼ਾ 9ਵਾਂ ਮਹਾਨ ਗੁਰਮਤਿ ਸਮਾਗਮ ਇਤਿਹਾਸਕ ਗੁਰਦੁਆਰਾ ਗੁਰੂ ਕਾ ਖੂਹ ਸਾਹਿਬ ਪਾਤਸ਼ਾਹੀ ਦਸਵੀਂ ਸ੍ਰੀ ਮੁਕਤਸਰ ਸਾਹਿਬ ਵਿਖੇ ...

ਪੂਰੀ ਖ਼ਬਰ »

ਖ਼ਾਤੇ 'ਚੋਂ ਪੈਸੇ ਕੱਢਣ ਿਖ਼ਲਾਫ਼ ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 15 ਨਵੰਬਰ (ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਨਿਵਾਸੀ ਰਣਦੀਪ ਸਿੰਘ ਨੇ ਦੱਸਿਆ ਕਿ ਉਸ ਨੇ ਗਣਪਤੀ ਟਰੇਡਜ਼ ਤੋਂ ਇਕ ਮੋਬਾਈਲ ਖ਼ਰੀਦਿਆ ਸੀ, ਜਿਸ ਦੀ ਅਦਾਇਗੀ ਦੇ ਲਈ ਉਸ ਨੇ ਆਪਣਾ ਏ. ਟੀ. ਐੱਮ. ਉਸ ਨੂੰ ਦਿੱਤਾ ਅਤੇ ਉਸ ਦੇ ਕਰਮਚਾਰੀ ਸੰਦੀਪ ...

ਪੂਰੀ ਖ਼ਬਰ »

ਡਾਕਟਰ ਕੋਲ ਇਲਾਜ ਕਰਵਾਉਣ ਆਏ ਮਰੀਜ਼ ਦੀ ਮੌਤ

ਮਲੋਟ, 15 ਨਵੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਇੰਦਰਾ ਰੋਡ ਸਥਿਤ ਆਰ.ਐੱਮ.ਪੀ. ਡਾਕਟਰ ਵਲੋਂ ਚਲਾਏ ਜਾ ਰਹੇ ਹਸਪਤਾਲ ਵਿਖੇ ਇਲਾਜ ਕਰਵਾਉਣ ਆਏ ਮਰੀਜ਼ ਦੀ ਮੌਤ ਹੋ ਜਾਣ ਤੋਂ ਬਾਅਦ ਮਿ੍ਤਕ ਦੇ ਪਰਿਵਾਰਿਕ ਮੈਂਬਰਾਂ ਨੇ ਡਾਕਟਰ ਦੀ ਲਾਪ੍ਰਵਾਹੀ ਵਰਤਣ ਦਾ ਦੋਸ਼ ਲਗਾਉਂਦੇ ...

ਪੂਰੀ ਖ਼ਬਰ »

ਅਧਿਆਪਕਾਂ ਦਾ ਸੰਘਰਸ਼ ਤੇ ਏਕਾ ਹੀ ਦੇਵੇਗਾ ਨਿੱਜੀਕਰਨ ਨੂੰ ਮਾਤ-ਪ੍ਰਧਾਨ ਲਖਵੀਰ ਸਿੰਘ

ਮਲੋਟ, 15 ਨਵੰਬਰ (ਗੁਰਮੀਤ ਸਿੰਘ ਮੱਕੜ)-ਸਰਕਾਰੀ ਸਕੂਲ ਸਿੱਖਿਆ ਨੂੰ ਬਚਾਉਣ ਲਈ ਅਧਿਆਪਕਾਂ ਦਾ ਏਕਾ ਤੇ ਸੰਘਰਸ਼ ਹੀ ਸਿੱਖਿਆ ਦੇ ਨਿੱਜੀਕਰਨ ਦੀਆਂ ਸਰਕਾਰੀ ਨੀਤੀਆਂ ਨੂੰ ਮਾਤ ਦੇ ਸਕਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਧਿਆਪਕਾਂ ਦੀ ਪ੍ਰਤੀਨਿਧ ਜਥੇਬੰਦੀ ...

ਪੂਰੀ ਖ਼ਬਰ »

ਮੈਡੀਕਲ ਦੀ ਵਿਦਿਆਰਥਣ ਸੰਦੀਪ ਕੌਰ ਨੇ ਪਰਾਲੀ ਨੂੰ ਪਸ਼ੂਆਂ ਲਈ ਸੰਭਾਲ ਕੇ ਕੀਤਾ ਨਿਪਟਾਰਾ

ਸ੍ਰੀ ਮੁਕਤਸਰ ਸਾਹਿਬ, 15 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਲੰਡੇ ਰੋਡੇ ਦੀ ਸੰਦੀਪ ਕੌਰ ਨੇ ਪਰਾਲੀ ਨੂੰ ਆਪਣੇ ਘਰੇਲੂ ਜਾਨਵਰਾਂ ਲਈ ਸੰਭਾਲ ਕੇ ਹੋਰਨਾਂ ਕਿਸਾਨਾਂ ਲਈ ਇਕ ਉਦਾਹਰਨ ਪੇਸ਼ ਕੀਤੀ ਹੈ | ਉਸ ਨੇ ਆਪਣੇ ਪਿਤਾ ਨਾਲ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਬਾਲ ਦਿਵਸ ਮਨਾਇਆ

ਗਿੱਦੜਬਾਹਾ, 15 ਨਵੰਬਰ (ਬਲਦੇਵ ਸਿੰਘ ਘੱਟੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਅਧੀਨ ਚੱਲ ਰਹੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਵਿਖੇ ਪਿ੍ੰਸੀਪਲ ਡਾ:ਮਨੀਸ਼ਾ ਗੁਪਤਾ ਦੀ ਅਗਵਾਈ ਹੇਠ ਬਾਲ ਦਿਵਸ, ਲੀਗਲ ਲਿਟਰੇਸੀ ਦਿਵਸ ਅਤੇ ਬਡੀ ਗਰੁੱਪ ਡੇ ਮਨਾਉਂਦੇ ਹੋਏ ...

ਪੂਰੀ ਖ਼ਬਰ »

ਧੋਖਾਧੜੀ ਦੇ ਮਾਮਲੇ 'ਚ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 15 ਨਵੰਬਰ (ਹਰਮਹਿੰਦਰ ਪਾਲ)-ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਬੂੜਾ ਗੁੱਜਰ ਰੋਡ ਨਿਵਾਸੀ ਮੋਹਕਮ ਸਿੰਘ ਨੇ ਦੱਸਿਆ ਕਿ ਲੁਬਾਣਿਆ ਵਾਲੀ ਨਿਵਾਸੀ ਸੁਖਦੀਪ ਸਿੰਘ ਨੇ ਆਪਣੀ ਕੁਝ ਜ਼ਮੀਨ ਵੇਚਣ ਦੀ ਇੱਛਾ ਜ਼ਾਹਿਰ ਕੀਤੀ ਸੀ, ਜਿਸ ਦਾ ਸੌਦਾ ...

ਪੂਰੀ ਖ਼ਬਰ »

ਰੁਪਾਣਾ ਸਕੂਲ ਨੂੰ ਰਾਸ਼ੀ ਦਾਨ

ਰੁਪਾਣਾ, 15 ਨਵੰਬਰ (ਜਗਜੀਤ ਸਿੰਘ)-ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦਿਆਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੁੁਪਾਣਾ ਵਿਚ 'ਚ ਕਰਵਾਏ ਗਏ ਸਮਾਗਮ ਦੌਰਾਨ ਪੰਚਾਇਤ ਸਕੱਤਰ ਰਾਜਪਾਲ ਕੌਰ ਅਤੇ ...

ਪੂਰੀ ਖ਼ਬਰ »

ਕੈਪਟਨ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ-ਬੀਬੀ ਬਰਾੜ

ਮੰਡੀ ਬਰੀਵਾਲਾ, 15 ਨਵੰਬਰ ਨਿਰਭੋਲ ਸਿੰਘ)-ਕੈਪਟਨ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਪਿੰਡਾਂ ਦੇ ਅਧੂਰੇ ਪਏ ਵਿਕਾਸ ਕਾਰਜ ਜਲਦੀ ਹੀ ਪੂਰੇ ਕੀਤੇ ਜਾਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ ਨੇ ਚੜ੍ਹੇਵਣ ਵਿਚ ...

ਪੂਰੀ ਖ਼ਬਰ »

ਵਿਆਹੁਤਾ ਨਾਲ ਕੁੱਟਮਾਰ ਕਰਨ ਦੇ ਮਾਮਲੇ 'ਚ ਪਤੀ ਤੇ ਸੱਸ ਨਾਮਜ਼ਦ

ਸ੍ਰੀ ਮੁਕਤਸਰ ਸਾਹਿਬ, 15 ਨਵੰਬਰ (ਹਰਮਹਿੰਦਰ ਪਾਲ)-ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਵਾਸੀ ਰਣਦੀਪ ਕੌਰ ਪੁੱਤਰੀ ਸਵਰਨ ਸਿੰਘ ਨੇ ਦੱਸਿਆ ਕਿ ਉਸ ਦਾ ਵਿਆਹ ਮਨਦੀਪ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਸਿਰੀਏਵਾਲਾ (ਬਠਿੰਡਾ) ...

ਪੂਰੀ ਖ਼ਬਰ »

ਨਸਬੰਦੀ ਪੰਦ੍ਹਰਵਾੜਾ 4 ਦਸੰਬਰ ਤੱਕ ਮਨਾਇਆ ਜਾਵੇਗਾ-ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 15 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਸਿਹਤ ਵਿਭਾਗ ਦੀ ਮੀਟਿੰਗ ਸਿਵਲ ਸਰਜਨ ਡਾ: ਨਵਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਚੀਰਾ ਰਹਿਤ ਨਸਬੰਦੀ ਪੰਦਰ੍ਹਵਾੜਾ ਦੇ ਸਬੰਧ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸਾਲਾਨਾ ਅਥਲੈਟਿਕ ਮੀਟ ਕਰਵਾਈ

ਸ੍ਰੀ ਮੁਕਤਸਰ ਸਾਹਿਬ, 15 ਨਵੰਬਰ (ਰਣਜੀਤ ਸਿੰਘ ਢਿੱਲੋਂ)-ਦੇਸ਼ ਭਗਤ ਯੂਨਾਈਟਿਡ ਗਰੁੱਪ ਦੇ ਚਾਂਸਲਰ ਡਾ: ਜੋਰਾ ਸਿੰਘ ਅਤੇ ਪ੍ਰੋ: ਚਾਂਸਲਰ ਡਾ: ਤੇਜਿੰਦਰ ਕੌਰ ਦੀ ਸਰਪ੍ਰਸਤੀ ਅਤੇ ਦੇਸ਼ ਭਗਤ ਗਲੋਬਲ ਸਕੂਲ ਦੇ ਪਿ੍ੰਸੀਪਲ ਸੰਜੀਵ ਜਿੰਦਲ ਦੀ ਅਗਵਾਈ ਵਿਚ ਦੇਸ਼ ਭਗਤ ...

ਪੂਰੀ ਖ਼ਬਰ »

ਪੰਚਾਇਤ ਵਲੋਂ ਵਿਕਾਸ ਕਾਰਜਾਂ ਸਬੰਧੀ ਕੀਤੀਆਂ ਵਿਚਾਰਾਂ

ਦੋਦਾ, 15 ਨਵੰਬਰ (ਰਵੀਪਾਲ)-ਪਿੰਡ ਕੋਟਲੀ ਅਬਲੂ ਦੀ ਗਰਾਮ ਪੰਚਾਇਤ ਚੱਕ ਕੇਸਰ ਸਿੰਘ ਵਾਲੇ ਵਿਚ ਸਰਪੰਚ ਗਗਨਦੀਪ ਸਿੰਘ ਦੀ ਅਗਵਾਈ ਹੇਠ ਸਾਲਾਨਾ ਇਜਲਾਸ ਬੁਲਾਇਆ ਗਿਆ | ਇਸ ਦੌਰਾਨ ਪਿਛਲੇ ਵਿਕਾਸ ਕਾਰਜਾਂ ਲਈ ਆਏ ਫ਼ੰਡਾਂ ਦੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਮੈਂਬਰ ...

ਪੂਰੀ ਖ਼ਬਰ »

30 ਗ੍ਰਾਮ ਹੈਰੋਇਨ ਸਮੇਤ ਔਰਤ ਕਾਬੂ

ਮਲੋਟ, 15 ਨਵੰਬਰ (ਗੁਰਮੀਤ ਸਿੰਘ ਮੱਕੜ)- ਡੀ.ਐਸ.ਪੀ ਰਾਜਬੀਰ ਸਿੰਘ ਐਸ.ਟੀ.ਐਫ਼ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਨਿਗਰਾਨੀ ਹੇਠ ਏ.ਐਸ.ਆਈ ਹਰਵਿੰਦਰਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਸ਼ੇਖੂ ਰੋਡ ਮਲੋਟ ਤੋਂ ਗਸ਼ਤ ਦੌਰਾਨ ਰਾਬੀਆ ਉਰਫ਼ ਗੁੱਡੂ, ਵਾਸੀ ਆਦਰਸ਼ ਨੂੰ ...

ਪੂਰੀ ਖ਼ਬਰ »

ਉਥਾਨ ਆਭਾ ਐਕਸਪ੍ਰੈਸ ਗੱਡੀ 16 ਦਸੰਬਰ ਤੋਂ 2 ਫ਼ਰਵਰੀ ਤੱਕ ਰਹੇਗੀ ਬੰਦ

ਮਲੋਟ, 15 ਨਵੰਬਰ (ਗੁਰਮੀਤ ਸਿੰਘ ਮੱਕੜ)-ਰੇਲਵੇ ਵਿਭਾਗ ਵਲੋਂ ਸ੍ਰੀ ਗੰਗਾਨਗਰ ਤੋਂ ਹਾਵੜਾ ਜਾਣ ਵਾਲੀ ਉਥਾਨ ਆਭਾ ਤੂਫ਼ਾਨ ਐਕਸਪ੍ਰੈਸ ਗੱਡੀ ਨੂੰ 16 ਦਸੰਬਰ 2019 ਤੋਂ ਲੈ ਕੇ 2 ਫ਼ਰਵਰੀ 2020 ਤੱਕ ਬੰਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਰੇਲਵੇ ਵਿਭਾਗ ਦੇ ਸੂਤਰਾਂ ਅਨੁਸਾਰ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪੈਨਸ਼ਨਰ ਯੂਨੀਅਨ ਵਲੋਂ ਰੋਸ ਧਰਨਾ 27 ਨੂੰ

ਸ੍ਰੀ ਮੁਕਤਸਰ ਸਾਹਿਬ, 15 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ਼ ਪੈਨਸ਼ਨਰ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਅੰਗਰੇਜ਼ ਸਿੰਘ ਅਤੇ ਜ਼ਿਲ੍ਹਾ ਸਕੱਤਰ ਹਰਭਗਵਾਨ ਦੀ ਅਗਵਾਈ ਵਿਚ ਦਫ਼ਤਰ ਜਨਰਲ ਮੈਨੇਜਰ ਪੰਜਾਬ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਸਭਾ ਦੀ ਵਿਸ਼ਾਲ ਕਨਵੈਨਸ਼ਨ

ਸ੍ਰੀ ਮੁਕਤਸਰ ਸਾਹਿਬ, 15 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਖੇਤ ਮਜ਼ਦੂਰ ਸਭਾ ਦੇ ਸੱਦੇ 'ਤੇ ਅੱਜ ਗੁਰੂ ਗੋਬਿੰਦ ਸਿੰਘ ਪਾਰਕ ਸ੍ਰੀ ਮੁਕਤਸਰ ਸਾਹਿਬ ਵਿਖੇ ਖੇਤ ਮਜ਼ਦੂਰਾਂ ਅਤੇ ਪਿੰਡਾਂ ਦੇ ਕਿਰਤੀਆਂ ਦੀ ਵਿਸ਼ਾਲ ਕਨਵੈਨਸ਼ਨ ਹੋਈ, ਜਿਸ ਵਿਚ ਡਾ: ...

ਪੂਰੀ ਖ਼ਬਰ »

ਬਾਬਾ ਫ਼ਰੀਦ ਸਕੂਲ ਛੱਤਿਆਣਾ ਦੇ ਖਿਡਾਰੀਆਂ ਨੇ ਸੂਬਾ ਪੱਧਰ 'ਤੇ ਮਾਰੀਆਂ ਮੱਲਾਂ

ਗਿੱਦੜਬਾਹਾ, 15 ਨਵੰਬਰ (ਬਲਦੇਵ ਸਿੰਘ ਘੱਟੋਂ)-ਬੀਤੇ ਦਿਨੀਂ ਤਰਨਤਾਰਨ ਵਿਖੇ ਹੋਈਆਂ ਸੂਬਾ ਪੱਧਰੀ ਸਕੂਲੀ ਖੇਡਾਂ ਵਿਚ ਨੈਟਬਾਲ ਅੰਡਰ-14 ਸਾਲ ਵਰਗ ਦੇ ਲੜਕਿਆਂ ਵਿਚ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਛੱਤਿਆਣਾ ਦੇ ਖਿਡਾਰੀਆਂ ਨੇ ਵਧੀਆ ਪ੍ਰਦਰਸ਼ਨ ਕਰਦਿਆਂ ...

ਪੂਰੀ ਖ਼ਬਰ »

ਕਾਵਿ ਮੁਕਾਬਲੇ 'ਚ ਦਸਮੇਸ਼ ਕਾਲਜ ਬਾਦਲ ਦੀ ਵਿਦਿਆਰਥਣ ਦੂਜੇ ਸਥਾਨ 'ਤੇ

ਮੰਡੀ ਕਿੱਲਿਆਂਵਾਲੀ, 15 ਨਵੰਬਰ (ਇਕਬਾਲ ਸਿੰਘ ਸ਼ਾਂਤ)-ਦਸਮੇਸ਼ ਗਰਲਜ਼ ਕਾਲਜ ਬਾਦਲ ਦੀ ਵਿਦਿਆਰਥਣ ਦਵਿੰਦਰ ਕੌਰ ਨੇ ਬੀਤੇ ਦਿਨੀਂ ਡੇਰਾ ਬਾਬਾ ਨਾਨਕ ਵਿਖੇ ਪੰਜਾਬ ਸਰਕਾਰ ਵਲੋਂ ਕਰਵਾਏ ਗਏ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨ ...

ਪੂਰੀ ਖ਼ਬਰ »

ਸੂਬਾ ਪੱਧਰੀ ਬਾਸਕਟਬਾਲ ਮੁਕਾਬਲੇ ਦੇ ਦੂਜੇ ਦਿਨ ਸ੍ਰੀ ਮੁਕਤਸਰ ਸਾਹਿਬ ਨੇ ਮੁਹਾਲੀ ਨੂੰ ਹਰਾਇਆ

ਗਿੱਦੜਬਾਹਾ, 15 ਨਵੰਬਰ (ਬਲਦੇਵ ਸਿੰਘ ਘੱਟੋਂ)-ਸਥਾਨਕ ਬਾਬਾ ਗੰਗਾ ਰਾਮ ਬਾਸਕਟਬਾਲ ਸਟੇਡੀਅਮ ਵਿਚ ਚੱਲ ਰਹੀਆਂ 65ਵੀਂਆਂ ਛੇ ਰੋਜ਼ਾ ਸੂਬਾ ਪੱਧਰੀ ਸਕੂਲ ਖੇਡਾਂ ਅੰਡਰ-14 ਸਾਲ ਲੜਕੀਆਂ ਅਤੇ ਲੜਕਿਆਂ ਦੇ ਬਾਸਕਟਬਾਲ ਮੁਕਾਬਲਿਆਂ ਦੇ ਅੱਜ ਦੂਜੇ ਦਿਨ ਅਗਰਵਾਲ ਸਭਾ ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਲਾਇਆ ਧਰਨਾ 9ਵੇਂ ਦਿਨ 'ਚ ਦਾਖ਼ਲ

ਜੈਤੋ, 15 ਨਵੰਬਰ (ਭੋਲਾ ਸ਼ਰਮਾ)-ਇਥੇ ਪਰਾਲੀ ਦੇ ਮੁੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦਾ ਧਰਨਾ ਅੱਜ 9ਵੇਂ ਦਿਨ ਵੀ ਜਾਰੀ ਰਿਹਾ | ਪੁਲਿਸ ਸਟੇਸ਼ਨ ਅੱਗੇ ਹੋ ਰਹੇ ਇਸ ਪ੍ਰਦਰਸ਼ਨ ਵਿਚ ਕਰੀਬ ਇਕ ਦਰਜਨ ਜਥੇਬੰਦੀ ਦੇ ਵਰਕਰਾਂ ਨੇ ਸ਼ਮੂਲੀਅਤ ਕੀਤੀ | ਧਰਨੇ ...

ਪੂਰੀ ਖ਼ਬਰ »

ਵਿਸ਼ਾਲ ਪਬਲਿਕ ਸਕੂਲ ਸਰਾਏਨਾਗਾ 'ਚ ਅਥਲੈਟਿਕਸ ਮੀਟ ਕਰਵਾਈ

ਮੰਡੀ ਬਰੀਵਾਲਾ, 15 ਨਵੰਬਰ (ਨਿਰਭੋਲ ਸਿੰਘ)-ਵਿਸ਼ਾਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਰਾਏਨਾਗਾ ਵਿਚ ਸੀ.ਬੀ.ਐਸ.ਈ. ਦੇ ਦਿਸ਼ਾ-ਨਿਰਦੇਸ਼ਾਂ 'ਤੇ ਅਥਲੈਟਿਕਸ ਮੀਟ ਕਰਵਾਈ ਗਈ | ਅੰਤਰ ਹਾਊਸ ਮੁਕਾਬਲਿਆਂ ਵਿਚ ਵੱਖ-ਵੱਖ ਮੁਕਾਬਲਿਆਂ ਵਿਚ ਹਿੱਸਾ ਲਿਆ | ਇਸ ਸਮੇਂ ਜੇਤੂ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ 'ਤੇ ਖਿਡਾਰਨਾਂ ਨੂੰ ਖੇਡ ਕਿੱਟਾਂ ਦਿੱਤੀਆਂ

ਗਿੱਦੜਬਾਹਾ, 15 ਨਵੰਬਰ (ਬਲਦੇਵ ਸਿੰਘ ਘੱਟੋਂ)-ਗਿੱਦੜਬਾਹਾ ਦੀ ਨਾਮਵਰ ਸਮਾਜ ਸੇਵੀ ਸੰਸਥਾ ਇਨਰਵ੍ਹੀਲ ਕਲੱਬ ਵਲੋਂ ਪ੍ਰਧਾਨ ਗੀਤਾ ਬਾਂਸਲ ਦੀ ਰਹਿਨੁਮਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਵਿਚ ਸਰਕਾਰੀ (ਕੰਨਿ੍ਹਆਂ) ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸਰਕਾਰੀ ਕਾਲਜ ਵਿਖੇ ਸੈਮੀਨਾਰ

ਸ੍ਰੀ ਮੁਕਤਸਰ ਸਾਹਿਬ, 15 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਟੂਡੈਂਟਸ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਵਲੋਂ ਸਥਾਨਕ ਸਰਕਾਰੀ ਕਾਲਜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਸੰਬੋਧਨ ...

ਪੂਰੀ ਖ਼ਬਰ »

ਪਰਾਲੀ ਨਾ ਸਾੜ ਕੇ ਕਿਸਾਨਾਂ ਲਈ ਪੇ੍ਰਰਨਾ ਸਰੋਤ ਬਣਿਆ ਇਕਬਾਲ ਸਿੰਘ

ਰੁਪਾਣਾ, 15 ਨਵੰਬਰ (ਜਗਜੀਤ ਸਿੰਘ)-ਪਿੰਡ ਰੁਪਾਣਾ ਦਾ ਕਿਸਾਨ ਇਕਬਾਲ ਸਿੰਘ ਪੁੱਤਰ ਬਲਬੀਰ ਸਿੰਘ ਜੋ ਕਿ ਪਿਛਲੇ ਤਿੰਨ ਸਾਲਾਂ ਤੋਂ ਆਪਣੇ ਖੇਤ ਵਿਚ ਪਰਾਲੀ ਨਾ ਸਾੜ ਕੇ ਵਾਤਾਵਰਨ ਨੂੰ ਸ਼ੁੱਧ ਰੱਖਣ ਵਿਚ ਆਪਣਾ ਵਿਸ਼ੇਸ਼ ਯੋਗਦਾਨ ਪਾ ਰਿਹਾ ਹੈ | ਕਿਸਾਨ ਇਕਬਾਲ ਸਿੰਘ ਨੇ ...

ਪੂਰੀ ਖ਼ਬਰ »

'ਰਾਸਾ' ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਵਫ਼ਦ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਮਿਲਿਆ

ਸ੍ਰੀ ਮੁਕਤਸਰ ਸਾਹਿਬ, 15 ਨਵੰਬਰ (ਰਣਜੀਤ ਸਿੰਘ ਢਿੱਲੋਂ)-ਮਾਨਤਾ ਪ੍ਰਾਪਤ ਅਤੇ ਐਫ਼ੀਲੇਟਿਡ ਸਕੂਲ ਐਸੋਸੀਏਸ਼ਨ (ਰਾਸਾ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਦੀ ਅਗਵਾਈ ਵਿਚ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਕਪਿਲ ਕੁਮਾਰ ਨੂੰ ...

ਪੂਰੀ ਖ਼ਬਰ »

'ਰਾਸਾ' ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਵਫ਼ਦ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਮਿਲਿਆ

ਸ੍ਰੀ ਮੁਕਤਸਰ ਸਾਹਿਬ, 15 ਨਵੰਬਰ (ਰਣਜੀਤ ਸਿੰਘ ਢਿੱਲੋਂ)-ਮਾਨਤਾ ਪ੍ਰਾਪਤ ਅਤੇ ਐਫ਼ੀਲੇਟਿਡ ਸਕੂਲ ਐਸੋਸੀਏਸ਼ਨ (ਰਾਸਾ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਦੀ ਅਗਵਾਈ ਵਿਚ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਕਪਿਲ ਕੁਮਾਰ ਨੂੰ ...

ਪੂਰੀ ਖ਼ਬਰ »

ਸੈਕਰਡ ਹਾਰਟ ਪਬਲਿਕ ਸਕੂਲ ਜੰਡੋਕੇ ਦੇ ਵਿਦਿਆਰਥੀਆਂ ਨੇ ਕੱਢੀ ਜਾਗਰੂਕਤਾ

ਮੰਡੀ ਬਰੀਵਾਲਾ, 15 ਨਵੰਬਰ (ਨਿਰਭੋਲ ਸਿੰਘ)-ਸੈਕਰਡ ਹਾਰਟ ਪਬਲਿਕ ਸਕੂਲ ਜੰਡੋਕੇ ਦੇ ਵਿਦਿਆਰਥੀਆਂ ਵਲੋਂ ਚੇਤਨਾ ਰੈਲੀ ਕੱਢੀ ਗਈ | ਇਸ ਰੈਲੀ ਨੂੰ ਸਕੂਲ ਦੇ ਚੇਅਰਮੈਨ ਸ੍ਰੀ ਐਸ ਕਪੂਰ ਅਤੇ ਪਿੰ੍ਰਸੀਪਲ ਯਸੂ ਧੀਂਗੜਾ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਇਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX