ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  1 day ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  1 day ago
ਫ਼ਤਿਹਗੜ੍ਹ ਸਾਹਿਬ, 6 ਦਸੰਬਰ (ਅਰੁਣ ਅਹੂਜਾ)- ਆਪਣੀਆਂ ਮੰਗਾਂ ਨੂੰ ਲੈ ਕੇ ਸਾਬਕਾ ਆਲ ਇੰਡੀਆ ਪੈਰਾਂ ਮਿਲਟਰੀ ਫੋਰਸ ਵੱਲੋਂ 13 ਦਸੰਬਰ ਨੂੰ ਦਿੱਲੀ ਸੰਸਦ ਭਵਨ ਅਗੇ ਕੌਮੀ ਪੱਧਰੀ ਰੋਸ ਧਰਨਾ ਲਗਾਇਆ ਜਾ ਰਿਹਾ ਹੈ, ਜਿਸ ...
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਵੱਲੋਂ ਔਰਤਾਂ ਦੀਆਂ ਸੁਰੱਖਿਆ ਨੂੰ ਲੈ ਕੇ ਜ਼ਿਲ੍ਹੇ ਵਿਚ ਸ਼ਕਤੀ ਐਪ ਨੂੰ ਲਾਂਚ ਕੀਤਾ ਗਿਆ। ਇਸ ਤੋਂ ਇਲਾਵਾ 'ਪਿੱਕ ਐਂਡ ਡਰੋਪ' ਸੇਵਾ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ...
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਬਾਈਪਾਸ ਤੋਂ ਅਗਵਾ ਹੋਏ ਨੌਜਵਾਨ ਨੂੰ ਪੁਲਿਸ ਨੇ ਮਹਿਜ ਕੁਝ ਘੰਟਿਆਂ ਮਗਰੋਂ ਹੀ ਬਰਾਮਦ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਨੇ...
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਭਾਰਤ ਵੈਸਟ ਇੰਡੀਜ਼ ਟੀ 20 ਮੈਚ : 5 ਓਵਰਾਂ ਮਗਰੋਂ ਵੈਸਟ ਇੰਡੀਜ਼ ਨੇ ਇਕ ਵਿਕਟ ਦੇ ਨੁਕਸਾਨ 'ਤੇ ਬਣਾਈਆਂ 57 ਦੌੜਾਂ
. . .  1 day ago
ਭਾਰਤ ਵੈਸਟ ਇੰਡੀਜ਼ : ਦੂਸਰੇ ਓਵਰ 'ਚ ਵੈਸਟ ਇੰਡੀਜ ਨੂੰ ਲੱਗਾ ਪਹਿਲਾ ਝਟਕਾ, ਸਕੋਰ 13/1
. . .  1 day ago
ਅਮਰੀਕਨ ਨਾਗਰਿਕ ਕਰਤਾਰਪੁਰ ਲਾਂਘੇ ਤੋਂ ਲੰਘਣ ਨਾ ਦਿੱਤਾ - ਕਿਸੇ ਹੋਰ ਰਸਤੇ ਲੰਘਣ ਦੀ ਕੀਤੀ ਕੋਸ਼ਿਸ਼ - ਬੀ.ਐਸ.ਐਫ. ਨੇ ਕੀਤੀ ਨਾਕਾਮ
. . .  1 day ago
ਬਟਾਲਾ, 6 ਦਸੰਬਰ (ਕਾਹਲੋਂ) - ਅਮਰੀਕਨ ਸਿਟੀਜ਼ਨ ਅੰਮ੍ਰਿਤ ਸਿੰਘ ਨਾਂਅ ਦਾ ਨੌਜਵਾਨ, ਜੋ ਕਿ ਕਰਤਾਰਪੁਰ ਲਾਂਘੇ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਆਇਆ ਸੀ, ਉਸ ਨੂੰ ਅੱਜ ਇਮੀਗ੍ਰੇਸ਼ਨ ਵੱਲੋਂ ਓ.ਸੀ.ਆਈ. ਕਾਰਡ ਨਾ ਹੋਣ ਦਾ ਇਤਰਾਜ਼ ਲੱਗਣ...
ਭਾਰਤ ਵੈਸਟ ਇੰਡੀਜ਼ ਪਹਿਲਾ ਟੀ20 : ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੋਕਸੋ ਐਕਟ ਤਹਿਤ ਜਬਰ ਜਨਾਹੀਆਂ ਦੇ ਦੋਸ਼ੀਆਂ ਲਈ ਰਹਿਮ ਦੀ ਪਟੀਸ਼ਨ ਨਾ ਹੋਵੇ - ਰਾਸ਼ਟਰਪਤੀ
. . .  1 day ago
ਸਿਰੋਹੀ, 6 ਦਸੰਬਰ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਪੋਕਸੋ ਐਕਟ ਤਹਿਤ ਸਜ਼ਾ ਪਾਉਣ ਵਾਲੇ ਵਿਅਕਤੀਆਂ ਲਈ ਰਹਿਮ ਪਟੀਸ਼ਨ ਦਾ ਨਿਯਮ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸੰਸਦ ਨੂੰ ਵਿਚਾਰ ਕਰਨਾ ਹੋਵੇਗਾ। ਕੋਵਿੰਦ ਨੇ ਕਿਹਾ ਕਿ ਮਹਿਲਾ...
ਜਲੰਧਰ ਦਿਹਾਤੀ ਕਾਂਗਰਸ ਪ੍ਰਧਾਨ ਦੇ ਘਰ 'ਤੇ ਈ.ਡੀ. ਵੱਲੋਂ ਛਾਪੇਮਾਰੀ
. . .  1 day ago
ਜਲੰਧਰ, 6 ਦਸੰਬਰ - ਜਲੰਧਰ ਦਿਹਾਤੀ ਕਾਂਗਰਸ ਦੇ ਪ੍ਰਧਾਨ ਸੁਖਵਿੰਦਰ ਸਿੰਘ ਲਾਲੀ ਦੇ ਘਰ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਰੇਡ ਕੀਤੀ ਗਈ ਹੈ। ਈ.ਡੀ. ਅਫ਼ਸਰ ਨਿਰੰਜਨ ਸਿੰਘ ਰੇਡ ਕਰਨ ਲਈ...
ਮਾਈਨਿੰਗ ਮਾਫ਼ੀਆ ਦਾ ਵੱਧ ਚੁਕੈ ਖ਼ੌਫ਼, ਕਈ ਕਾਨੂੰਨੀ ਕਰੈਸ਼ਰ ਬੰਦ, ਮੁੱਖ ਮੰਤਰੀ ਦਾ ਇਕ ਸਲਾਹਕਾਰ ਸਵਾਲਾਂ ਦੇ ਘੇਰੇ 'ਚ - ਹਰਪਾਲ ਚੀਮਾ
. . .  1 day ago
ਚੰਡੀਗੜ੍ਹ, 6 ਦਸੰਬਰ (ਅਜੈਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮਾਈਨਿੰਗ ਮਾਫ਼ੀਆ ਇਸ ਕਦਰ ਵੱਧ ਚੁੱਕਾ ਹੈ ਕਿ 70-75 ਦੇ ਕਰੀਬ...
ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ ਕਤਲ ਮਾਮਲੇ 'ਚ ਪੁਲਿਸ ਨੇ ਹਾਸਲ ਕੀਤੀ ਵੱਡੀ ਕਾਮਯਾਬੀ
. . .  1 day ago
ਹੈਦਰਾਬਾਦ ਐਨਕਾਊਂਟਰ : ਸਾਨੂੰ ਆਪਣੇ ਬਚਾਅ ਲਈ ਚਲਾਉਣੀ ਪਈ ਗੋਲੀ - ਤੇਲੰਗਾਨਾ ਪੁਲਿਸ
. . .  1 day ago
ਵਿਧਾਨ ਸਭਾ ਹਲਕਾ ਅਟਾਰੀ ਤੋਂ ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਸ਼ਾਂਤਮਈ ਢੰਗ ਨਾਲ ਸੰਪੰਨ
. . .  1 day ago
ਸਮਾਣਾ ਨੇੜੇ ਪਿੰਡ ਗੱਜੂਮਾਜਰਾ ਚ ਏ.ਟੀ.ਐਮ. ਤੋੜਿਆ
. . .  1 day ago
ਯੂਥ ਕਾਂਗਰਸ ਬਲਾਕ ਨਾਭਾ ਦੀ ਹੋਈ ਚੋਣ ਸ਼ਾਂਤੀਪੂਰਵਕ
. . .  1 day ago
ਸ੍ਰੀ ਮੁਕਤਸਰ ਸਾਹਿਬ ਵਿਖੇ ਦਿਨ-ਦਿਹਾੜੇ ਨੌਜਵਾਨ ਅਗਵਾ, ਜਾਂਚ 'ਚ ਜੁਟੀ ਪੁਲਿਸ
. . .  1 day ago
ਵਿਧਾਇਕ 'ਤੇ ਹਮਲੇ ਦੇ ਮਾਮਲੇ 'ਚ ਪੁਲਿਸ ਨੇ ਪੰਜ ਵਿਅਕਤੀਆਂ ਨੂੰ ਅਦਾਲਤ 'ਚ ਕੀਤਾ ਪੇਸ਼
. . .  1 day ago
ਹੈਦਰਾਬਾਦ ਐਨਕਾਉਂਟਰ 'ਤੇ ਤੇਲੰਗਾਨਾ ਪੁਲਿਸ ਵੱਲੋਂ ਕੀਤੀ ਜਾ ਰਹੀ ਪ੍ਰੈੱਸ ਕਾਨਫ਼ਰੰਸ
. . .  1 day ago
ਕਬੱਡੀ ਟੂਰਨਾਮੈਂਟ : ਨਿਊਜ਼ੀਲੈਂਡ ਨੇ ਕੀਨੀਆ ਨੂੰ 9 ਅੰਕਾਂ ਨਾਲ ਹਰਾਇਆ
. . .  1 day ago
ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕਾਉਣ ਦੇ ਮਾਮਲੇ 'ਚ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ
. . .  1 day ago
ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨੇ ਅੱਜ ਪੀ.ਐਮ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਜਲੰਧਰ ਪੁਲਿਸ ਨੇ ਚਾਰ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
. . .  1 day ago
ਪਾਣੀ ਦੀ ਨਿਕਾਸੀ ਨਾਲੀ ਕੋਲੋਂ ਮਿਲਿਆ ਭਰੂਣ
. . .  1 day ago
ਵਿਧਾਨ ਸਭਾ ਹਲਕਾ ਅਜਨਾਲਾ 'ਚ ਅਮਨ ਅਮਾਨ ਨਾਲ ਪੈ ਰਹੀਆਂ ਹਨ ਯੂਥ ਕਾਂਗਰਸ ਦੀਆਂ ਵੋਟਾਂ
. . .  1 day ago
ਕਬੱਡੀ ਟੂਰਨਾਮੈਂਟ : ਕੀਨੀਆ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ਸ਼ੁਰੂ
. . .  1 day ago
ਕਬੱਡੀ ਟੂਰਨਾਮੈਂਟ : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ 14 ਅੰਕਾਂ ਨਾਲ ਹਰਾਇਆ
. . .  1 day ago
ਹੈਦਰਾਬਾਦ ਐਨਕਾਉਂਟਰ 'ਤੇ ਲਾਕੇਟ ਚੈਟਰਜੀ ਨੇ ਕਿਹਾ- ਅਜਿਹੇ ਐਨਕਾਉਂਟਰ ਨੂੰ ਬਣਾਇਆ ਜਾਣਾ ਚਾਹੀਦਾ ਹੈ ਕਾਨੂੰਨੀ
. . .  1 day ago
10 ਦਸੰਬਰ ਨੂੰ ਹੋਵੇਗੀ ਭਾਜਪਾ ਸੰਸਦੀ ਪਾਰਟੀ ਦੀ ਬੈਠਕ
. . .  1 day ago
ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਸ੍ਰੀਲੰਕਾ ਅਤੇ ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ
. . .  1 day ago
ਅੰਧੀਰ ਰੰਜਨ ਚੌਧਰੀ ਨੇ ਲੋਕ ਸਭਾ 'ਚ ਚੁੱਕਿਆ ਉਨਾਓ ਜਬਰ ਜਨਾਹ ਪੀੜਤਾ ਨੂੰ ਸਾੜਨ ਦਾ ਮਾਮਲਾ
. . .  1 day ago
8 ਦਸੰਬਰ ਨੂੰ ਬੁੰਡਾਲਾ ਮੰਜਕੀ 'ਚ ਕਰਵਾਏ ਜਾਣਗੇ ਸਵ.ਕਾਮਰੇਡ ਸੁਰਜੀਤ ਦੇ ਬਰਸੀ ਸੰਬੰਧੀ ਸਮਾਗਮ
. . .  1 day ago
ਪ੍ਰਿਅੰਕਾ ਰੈਡੀ ਦੇ ਕਾਤਲਾਂ ਨੂੰ ਪੁਲਿਸ ਵੱਲੋਂ ਐਨਕਾਊਂਟਰ ਕਰਨ ਦੀ ਖ਼ੁਸ਼ੀ 'ਚ ਬਠਿੰਡਾ 'ਚ ਵੰਡੇ ਗਏ ਲੱਡੂ
. . .  1 day ago
ਹੈਦਰਾਬਾਦ ਐਨਕਾਉਂਟਰ 'ਤੇ ਮੇਨਕਾ ਗਾਂਧੀ ਨੇ ਚੁੱਕੇ ਸਵਾਲ, ਕਿਹਾ- ਨਿਆਂ ਪ੍ਰਣਾਲੀ ਤਹਿਤ ਮਿਲਣੀ ਚਾਹੀਦੀ ਸੀ ਸਜ਼ਾ
. . .  1 day ago
ਪੁਲਿਸ ਕਮਿਸ਼ਨਰ ਸੱਜਨਾਰ ਵੱਲੋਂ ਐਨਕਾਊਂਟਰ 'ਚ ਜਬਰ ਜਨਾਹ ਦੇ ਦੋਸ਼ੀਆਂ ਨੂੰ ਕੀਤਾ ਗਿਆ ਢੇਰ
. . .  1 day ago
ਧਰਨੇ 'ਤੇ ਬੈਠੀ ਜਿਨਸੀ ਸ਼ੋਸ਼ਣ ਦੀ ਪੀੜਤ ਡਾਕਟਰ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ
. . .  1 day ago
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੋ ਵਿਦਿਆਰਥੀ ਹੋਏ ਗੰਭੀਰ ਜ਼ਖ਼ਮੀ
. . .  1 day ago
ਨਿਆਂ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੇ ਲਈ ਸਰਕਾਰਾਂ ਨੂੰ ਮਿਲ ਕੇ ਕਰਨਾ ਚਾਹੀਦਾ ਹੈ ਕੰਮ : ਕੇਜਰੀਵਾਲ
. . .  1 day ago
ਦਿੱਲੀ ਅਤੇ ਉਤਰ ਪ੍ਰਦੇਸ਼ ਸਰਕਾਰ ਨੂੰ ਹੈਦਰਾਬਾਦ ਪੁਲਿਸ ਤੋਂ ਲੈਣੀ ਚਾਹੀਦੀ ਹੈ ਪ੍ਰੇਰਨਾ - ਮਾਇਆਵਤੀ
. . .  1 day ago
ਉਨਾਓ ਜਬਰ ਜਨਾਹ ਪੀੜਤਾ ਦੀ ਹਾਲਤ ਗੰਭੀਰ
. . .  1 day ago
ਸਿੰਜਾਈ ਘੁਟਾਲੇ 'ਚ ਅਜੀਤ ਪਵਾਰ ਨੂੰ ਏ.ਸੀ.ਬੀ ਨੇ ਦਿੱਤੀ ਕਲੀਨ ਚਿੱਟ
. . .  1 day ago
ਕਾਂਗਰਸ ਨੇ ਉਤਰ ਪ੍ਰਦੇਸ਼ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਲੋਕ ਸਭਾ 'ਚ ਦਿੱਤਾ ਮੁਲਤਵੀ ਮਤੇ ਦਾ ਨੋਟਿਸ
. . .  1 day ago
ਪਿਆਜ਼ ਦੀਆਂ ਕੀਮਤਾਂ ਨੂੰ ਲੈ ਕੇ ਟੀ.ਐਮ.ਸੀ ਦੇ ਸੰਸਦ ਮੈਂਬਰਾਂ ਵੱਲੋਂ ਪ੍ਰਦਰਸ਼ਨ
. . .  1 day ago
ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਦੇ ਅੰਤਿਮ ਸਸਕਾਰ ਮੌਕੇ ਪਹੁੰਚ ਰਹੀਆਂ ਹਨ ਸੰਗਤਾਂ
. . .  1 day ago
ਡਾ. ਅੰਬੇਡਕਰ ਦੀ ਬਰਸੀ ਮੌਕੇ ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਕੋਵਿੰਦ ਨੇ ਦਿੱਤੀ ਸ਼ਰਧਾਂਜਲੀ
. . .  1 day ago
ਭਾਰਤੀ ਕਰਤਾਰਪੁਰ ਯਾਤਰੀ ਟਰਮੀਨਲ ਦੀ ਬਿਜਲੀ ਗੁੱਲ, ਯਾਤਰੀ ਹੋਏ ਪ੍ਰੇਸ਼ਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 1 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਰਣਨੀਤੀ ਕਿੰਨੀ ਵੀ ਖੂਬਸੂਰਤ ਕਿਉਂ ਨਾ ਹੋਵੇ, ਕਦੇ-ਕਦੇ ਨਤੀਜਿਆਂ ਬਾਰੇ ਵੀ ਸੋਚ ਲੈਣਾ ਚਾਹੀਦਾ ਹੈ। -ਵਿੰਸਟਨ ਚਰਚਿਲ

ਮਾਨਸਾ

ਮਾਨਸਾ ਖੇਤਰ ਨਾਲ ਸਬੰਧਿਤ 5 ਮੁਟਿਆਰਾਂ ਦੀ 'ਧੀ ਪੰਜਾਬ ਦੀ' ਫਾਈਨਲ ਲਈ ਚੋਣ

ਮਾਨਸਾ, 15 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਨੈਸ਼ਨਲ ਵੈੱਲਫੇਅਰ ਕਲੱਬ ਫ਼ਰੀਦਕੋਟ ਵਲ਼ੋਂ 24 ਨਵੰਬਰ ਨੂੰ ਕਰਵਾਏ ਜਾ ਰਹੇ 'ਧੀ ਪੰਜਾਬ ਦੀ' -2019 ਪੁਰਸਕਾਰ ਲਈ ਮਾਨਸਾ ਖੇਤਰ ਦੀਆਂ 5 ਮੁਟਿਆਰਾਂ ਫਾਈਨਲ ਮੁਕਾਬਲੇ ਲਈ ਚੁਣੀਆਂ ਗਈਆਂ ਹਨ | ਦੱਸਣਾ ਬਣਦਾ ਹੈ ਕਿ 7 ਨਵੰਬਰ ਨੂੰ ਸਥਾਨਕ ਮਾਤਾ ਸੰੁਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਉਪ ਚੋਣ ਮੁਕਾਬਲੇ 'ਚ ਮਾਨਸਾ ਤੋਂ ਇਲਾਵਾ ਬਰਨਾਲਾ, ਸੰਗਰੂਰ, ਬਠਿੰਡਾ, ਪਟਿਆਲਾ ਆਦਿ ਜ਼ਿਲਿ੍ਹਆਂ ਦੀਆਂ 25 ਲੜਕੀਆਂ ਨੇ ਭਾਗ ਲਿਆ ਸੀ | ਚੁਣੀਆਂ ਗਈਆਂ ਮੁਟਿਆਰਾਂ 'ਚ ਗੁਰਪ੍ਰੀਤ ਕੌਰ ਮਾਨ ਪੁੱਤਰੀ ਬਲਰਾਜ ਸਿੰਘ ਚੌਧਰੀ ਵਾਸੀ ਭੈਣੀ ਬਾਘਾ (ਮਾਨਸਾ) ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਥੀਏਟਰ ਦੀ ਮਾਸਟਰ ਡਿਗਰੀ ਕਰ ਰਹੀ ਹੈ ਤੇ ਪਿਛਲੇ ਦਿਨੀਂ ਪੀ. ਟੀ. ਸੀ. ਚੈਨਲ ਵਲ਼ੋਂ ਕਰਵਾਏ ਗਏ ਮੁਕਾਬਲੇ 'ਚ 'ਹਰ ਦਿਲ ਅਜ਼ੀਜ਼' ਦਾ ਿਖ਼ਤਾਬ ਜਿੱਤ ਚੁੱਕੀ ਹੈ | ਸੁਨਾਮ ਸ਼ਹਿਰ ਨਾਲ ਸਬੰਧਿਤ ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਟ ਮਹਿਲ ਕਲਾਂ (ਸੰਗਰੂਰ) 'ਚ ਸਹਾਇਕ ਪ੍ਰੋਫੈਸਰ ਰਾਜਨਦੀਪ ਕੌਰ ਪਤਨੀ ਬਲਰਾਜ ਸਿੰਘ ਵੀ ਚੁਣੀ ਗਈ ਹੈ | ਪੀ. ਐੱਚ. ਡੀ. ਕਰ ਰਹੀ ਇਹ ਮੁਟਿਆਰ ਮਿਸ ਫਰੈਸ਼ਰ ਪੰਜਾਬੀ ਯੂਨੀਵਰਸਿਟੀ ਤੋਂ ਇਲਾਵਾ ਮਿਸਿਜ਼ ਗਰੇਸ ਆਫ਼ ਪਟਿਆਲਾ ਦਾ ਿਖ਼ਤਾਬ ਵੀ ਜਿੱਤ ਚੁੱਕੀ ਹੈ | ਪਿੰਡ ਟਾਂਡੀਆਂ (ਮਾਨਸਾ) ਨਾਲ ਸਬੰਧਿਤ ਕਮਲਜੀਤ ਕੌਰ ਪੁੱਤਰੀ ਬਲਜਿੰਦਰ ਸਿੰਘ , ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਦੀ ਬੀ. ਏ. ਭਾਗ ਤੀਜਾ ਦੀ ਵਿਦਿਆਰਥਣ ਹੈ | ਉਹ ਡਾ: ਸਾਧੂ ਸਿੰਘ ਹਮਦਰਦ ਵਿਰਾਸਤੀ ਮੇਲਾ ਕਪੂਰਥਲਾ 'ਚ ਸੁਚੱਜੀ ਮੁਟਿਆਰ ਦਾ ਿਖ਼ਤਾਬ ਆਪਣੀ ਝੋਲੀ ਪਵਾ ਚੁੱਕੀ ਹੈ | ਗਗਨਦੀਪ ਕੌਰ ਪਤਨੀ ਸਤਪਾਲ ਸਿੰਘ ਵਾਸੀ ਬੀਰੋਕੇ ਖ਼ੁਰਦ ਜੋ ਐਮ. ਲਿਬ ਪਾਸ ਹੈ, ਦੀ ਚੋਣ ਵੀ ਇਸ ਮੁਕਾਬਲੇ ਲਈ ਹੋਈ ਹੈ | ਇਸੇ ਤਰ੍ਹਾਂ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ (ਬਠਿੰਡਾ) ਦੀ ਵਿਦਿਆਰਥਣ ਅਰਸ਼ਦੀਪ ਕੌਰ ਪੁੱਤਰੀ ਗੁਰਜੰਟ ਸਿੰਘ ਜੋ ਗਿੱਧਿਆਂ ਦੀ ਰਾਣੀ ਵਜੋਂ ਯੂਨੀਵਰਸਿਟੀ ਪੱਧਰ ਤੱਕ ਆਪਣੀ ਧਾਕ ਜਮ੍ਹਾ ਚੁੱਕੀ ਹੈ, ਵੀ ਫਾਈਨਲ ਮੁਕਾਬਲੇ 'ਚ ਭਾਗ ਲਵੇਗੀ | ਕਲੱਬ ਦੇ ਪ੍ਰਧਾਨ ਗੁਰਚਰਨ ਸਿੰਘ ਭੰਗੜਾ ਕੋਚ ਨੇ ਚੁਣੇ ਨਾਵਾਂ ਦਾ ਐਲਾਨ ਕਰਦਿਆਂ ਅੱਜ ਇੱਥੇ ਦੱਸਿਆ ਕਿ ਫਾਈਨਲ ਮੁਕਾਬਲੇ 'ਚ ਪੰਜਾਬ ਭਰ 'ਚੋਂ 18 ਕੁੜੀਆਂ ਭਾਗ ਲੈਣਗੀਆਂ | ਉਨ੍ਹਾਂ ਦੱਸਿਆ ਕਿ ਪਹਿਲੇ 3 ਸਥਾਨਾਂ 'ਤੇ ਰਹਿਣ ਵਾਲੀਆਂ ਲੜਕੀਆਂ ਨੂੰ ਜਿੱਥੇ ਸੋਨੇ ਦੇ ਗਹਿਣਿਆਂ, ਫੁਲਕਾਰੀਆਂ ਤੇ ਸਨਮਾਨ ਚਿੰਨ੍ਹਾਂ ਨਾਲ ਸਨਮਾਨਿਤ ਕੀਤਾ ਜਾਵੇਗਾ ਉੱਥੇ ਹਰ ਭਾਗੀਦਾਰ ਨੂੰ ਸੋਨੇ ਦਾ ਕੋਕਾ ਤੇ ਸਨਮਾਨ ਚਿੰਨ੍ਹ ਦਿੱਤੇ ਜਾਣਗੇ ਜਦਕਿ ਸਭ ਨੰੂ ਆਉਣ ਜਾਣ ਦਾ ਕਿਰਾਇਆ ਵੀ ਕਲੱਬ ਵਲ਼ੋਂ ਅਦਾ ਕੀਤਾ ਜਾਵੇਗਾ |

ਰਾਮ ਮੰਦਿਰ ਬਣਨ ਦੇ ਹੱਕ ਵਿੱਚ ਫ਼ੈਸਲੇ ਦੀ ਖ਼ੁਸ਼ੀ 'ਚ ਸਮਾਗਮ ਕਰਵਾਇਆ

ਸਰਦੂਲਗੜ੍ਹ, 15 ਨਵੰਬਰ (ਅਰੋੜਾ)- ਭਾਰਤੀ ਜਨਤਾ ਪਾਰਟੀ ਮੰਡਲ ਸਰਦੂਲਗੜ੍ਹ ਵਲੋਂ ਅਯੋਧਿਆ ਵਿਖੇ ਰਾਮ ਮੰਦਿਰ ਬਣਾਉਣ ਲਈ ਸੁਪਰੀਮ ਕੋਰਟ ਵਲੋਂ ਦਿੱਤੇ ਫ਼ੈਸਲੇ ਦੀ ਖ਼ੁਸ਼ੀ ਵਿਚ ਆਟੋ ਮਾਰਕੀਟ ਵਿਖੇ ਸ੍ਰੀ ਅਖੰਡ ਪਾਠ ਦਾ ਭੋਗ ਪਾਇਆ ਗਿਆ ਜਿਸ ਦੌਰਾਨ ਭਾਰਤੀ ਜਨਤਾ ...

ਪੂਰੀ ਖ਼ਬਰ »

550 ਯੂਨਿਟਾਂ ਦਾ ਮੈਗਾ ਖ਼ੂਨਦਾਨ ਕੈਂਪ ਕੱਲ੍ਹ

ਬੁਢਲਾਡਾ, 15 ਨਵੰਬਰ (ਪ. ਪ.)- ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਵਸ ਨੂੰ ਸਮਰਪਿਤ 550 ਯੂਨਿਟਾਂ ਦਾ ਖ਼ੂਨਦਾਨ ਕੈਂਪ 17 ਨਵੰਬਰ ਨੂੰ ਰਾਮ-ਲੀਲ੍ਹਾ ਗਰਾੳਾੂਡ ਬੁਢਲਾਡਾ ਵਿਖੇ ਲਗਾਇਆ ਜਾ ਰਿਹਾ ਹੈ | ਨਹਿਰੂ ਯੁਵਾ ਕੇਂਦਰ, ਯੁਵਕ ਸੇਵਾਵਾਂ ਵਿਭਾਗ ਮਾਨਸਾ ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ

ਬੁਢਲਾਡਾ, 15 ਨਵੰਬਰ (ਮਨਚੰਦਾ)- ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨਵੀਨ ਰੇਲਵੇ ਰੋਡ, ਬੁਢਲਾਡਾ ਵਿਖੇ ਬੱਚਿਆਂ ਦੇ ਦਸਤਾਰ ਮੁਕਾਬਲੇ ਕਰਵਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਰੌਇਲ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਬੁਢਲਾਡਾ, 15 ਨਵੰਬਰ (ਪ. ਪ.)- ਦਿ ਰੋਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਦਾ ਪੰਜਾਬੀ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਏ ਹਿਸਟਰੀ ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਕੇ.ਕੇ.ਸ਼ਰਮਾ ਨੇ ਦੱਸਿਆ ਕਿ ਸੁਖਪ੍ਰੀਤ ਕੌਰ ਨੇ 85 ਫ਼ੀਸਦੀ, ਰਮਨਦੀਪ ਕੌਰ 82 ...

ਪੂਰੀ ਖ਼ਬਰ »

ਟਿਊਸ਼ਨ ਕਰਨ ਵਾਲੇ ਅਧਿਆਪਕਾਂ 'ਤੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਸ਼ਿਕੰਜਾ ਕੱਸਿਆ

ਬਰੇਟਾ, 15 ਨਵੰਬਰ (ਰਵਿੰਦਰ ਕੌਰ ਮੰਡੇਰ)- ਦਸੰਬਰ ਮਹੀਨੇ ਹੋਣ ਵਾਲੇ ਟੈੱਟ ਦੇ ਟੈੱਸਟ ਨੂੰ ਲੈ ਕੇ ਅਤੇ ਕੁਝ ਸਰਕਾਰੀ ਅਧਿਆਪਕਾਂ ਵੱਲੋਂ ਲਗਾਈਆਂ ਜਾਂਦੀਆਂ ਟਿਊਸ਼ਨਾਂ ਅਤੇ ਟੈੱਟ ਪਾਸ ਕਰਵਾਉਣ ਲਈ ਕੀਤੀ ਜਾਂਦੀ ਸੌਦੇਬਾਜ਼ੀਆਂ ਦੀਆਂ ਖ਼ਬਰਾਂ ਤੋਂ ਬਾਅਦ ਸਿੱਖਿਆ ...

ਪੂਰੀ ਖ਼ਬਰ »

ਸ਼ਹੀਦ ਫ਼ੌਜੀ ਦੇ ਨਾਂਅ 'ਤੇ ਬਣੇ ਚੌਾਕ ਦੀ ਸੜਕ ਦਾ ਕੰਮ ਅਧੂਰਾ ਛੱਡਣ 'ਤੇ ਲੋਕਾਂ 'ਚ ਰੋਸ

ਬੁਢਲਾਡਾ, 15 ਨਵੰਬਰ (ਸੁਨੀਲ ਮਨਚੰਦਾ)-ਸ਼ਹਿਰ ਅੰਦਰ ਪਿਛਲੇ ਲੰਬੇ ਸਮੇਂ ਤੋਂ ਵਿਕਾਸ ਕਾਰਜ ਜਾਰੀ ਹਨ ਪਰ ਇਹ ਵਿਕਾਸ ਕਾਰਜ ਲੋਕਾਂ ਲਈ ਕਿੰਨੇ ਲਾਹੇਵੰਦ ਸਾਬਤ ਹੋ ਰਹੇ ਹਨ | ਇਹ ਉਸ ਸਮੇਂ ਪਤਾ ਚੱਲਿਆ ਜਦ ਸ਼ਹਿਰ ਨੂੰ ਜੋੜਨ ਵਾਲੀ ਮੁੱਖ ਸੜਕ ਗੁਰੂ ਨਾਨਕ ਕਾਲਜ ਰੋਡ ਤੋਂ ...

ਪੂਰੀ ਖ਼ਬਰ »

ਸਰਦੂਲਗੜ੍ਹ ਇਲਾਕੇ ਦੀਆਂ ਖਸਤਾ ਹਾਲਤ ਸੜਕਾਂ ਕਾਰਨ ਲੋਕ ਦੁਖੀ

ਸਰਦੂਲਗੜ੍ਹ, 15 ਨਵੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ)- ਇਲਾਕਾ ਸਰਦੂਲਗੜ੍ਹ ਦੀਆਂ ਕੁਝ ਸੜਕਾਂ ਖਸਤਾ ਹਾਲਤ 'ਚ ਹੋਣ ਕਾਰਨ ਆਮ ਲੋਕ ਬਹੁਤ ਦੁਖੀ ਹਨ | ਸ਼ਹਿਰ ਦੇ ਰਤੀਆ ਕੈਂਚੀਆਂ ਤੋਂ ਪਿੰਡ ਸੰਘਾ ਤੇ ਅੱਗੇ ਡਿੰਗ ਮੰਡੀ (ਹਰਿਆਣਾ) ਨੂੰ ਜਾਣ ਵਾਲੀ ਸੜਕ ਦੀ ਹਾਲਤ ਦਿਨੋ ਦਿਨ ...

ਪੂਰੀ ਖ਼ਬਰ »

ਮੋਦੀ ਸਰਕਾਰ ਦੀਆਂ ਆਰਥਿਕ ਨੀਤੀਆਂ ਦੇ ਵਿਰੋਧ 'ਚ ਕਾਂਗਰਸ ਵਲੋਂ ਜ਼ਿਲ੍ਹਾ ਪੱਧਰੀ ਰੋਸ ਧਰਨਾ

ਮਾਨਸਾ, 15 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪ੍ਰਦੇਸ਼ ਕਾਂਗਰਸ ਦੇ ਸੱਦੇ 'ਤੇ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਸਥਾਨਕ ਗੁਰਦੁਆਰਾ ਚੌਕ ਵਿਖੇ ਕੇਂਦਰ ਸਰਕਾਰ ਦੀਆਂ ਆਰਥਿਕ ਨੀਤੀਆਂ ਦੇ ਵਿਰੋਧ 'ਚ ਰੋਸ ਧਰਨਾ ਲਗਾਇਆ ਗਿਆ | ਸੰਬੋਧਨ ਕਰਦਿਆਂ ਬੁਲਾਰਿਆਂ ਨੇ ਦੋਸ਼ ...

ਪੂਰੀ ਖ਼ਬਰ »

ਨੈਸ਼ਨਲ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਭੀਖੀ, 15 ਨਵੰਬਰ (ਨਿ. ਪ. ਪ.)- ਸਥਾਨਕ ਨੈਸ਼ਨਲ ਕਾਲਜ ਦਾ ਐਮ.ਏ. (ਇਤਿਹਾਸ) ਭਾਗ ਪਹਿਲਾ (ਸਮੈਸਟਰ ਦੂਜਾ) ਦਾ ਨਤੀਜਾ ਸ਼ਾਨਦਾਰ ਰਿਹਾ | ਇਤਿਹਾਸ ਵਿਭਾਗ ਦੇ ਮੁਖੀ ਪ੍ਰੋ. ਅਵਤਾਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਮਤਾ ਰਾਣੀ, ਕੁਲਵਿੰਦਰ ਕੌਰ ਅਤੇ ਸੋਨੀ ਰਾਣੀ ਨੇ ਇਸ ...

ਪੂਰੀ ਖ਼ਬਰ »

81 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 4 ਵਿਅਕਤੀ ਕਾਬੂ

ਮਾਨਸਾ, 15 ਨਵੰਬਰ (ਸ. ਰਿ.)-ਥਾਣਾ ਸ਼ਹਿਰੀ-1 ਮਾਨਸਾ ਪੁਲਿਸ ਨੇ ਸਰਬਜੀਤ ਸਿੰਘ ਅਤੇ ਰੀਨਾ ਰਾਣੀ ਵਾਸੀ ਜਵਾਹਰਕੇ ਕੋਲੋਂ 48 ਬੋਤਲਾਂ ਹਰਿਆਣਾ ਮਾਰਕਾ ਸ਼ਰਾਬ, ਥਾਣਾ ਜੌੜਕੀਆਂ ਦੀ ਪੁਲਿਸ ਨੇ ਗੁਰਦੀਪ ਸਿੰਘ ਵਾਸੀ ਮੌੜ ਖ਼ੁਰਦ ਕੋਲੋਂ 24 ਬੋਤਲਾਂ ਅਤੇ ਥਾਣਾ ਸਰਦੂਲਗੜ੍ਹ ਦੀ ...

ਪੂਰੀ ਖ਼ਬਰ »

ਸਕੂਲ ਨੂੰ ਐਲ. ਈ. ਡੀ. ਭੇਟ ਕੀਤੀ

ਸਰਦੂਲਗੜ੍ਹ, 15 ਨਵੰਬਰ (ਪ. ਪ.)- ਮੀਰਪੁਰ ਕਲਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਪਿੰਡ ਦੇ ਸਰਕਾਰੀ ਮੁਲਾਜ਼ਮ ਨੌਜਵਾਨਾਂ ਵਲੋਂ ਐਲ.ਈ.ਡੀ. ਭੇਟ ਕੀਤੀ ਗਈ | ਸਕੂਲ ਮੁਖੀ ਜਗਸੀਰ ਸਿੰਘ ਨੇ ਦੱਸਿਆ ਕਿ ਸਕੂਲ ਨੂੰ ਸਮਾਰਟ ਸਕੂਲ ਦਾ ਦਰਜਾ ਮਿਲਣ 'ਤੇ ਖੇਤੀਬਾੜੀ ਵਿਕਾਸ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਬਾਲ ਦਿਵਸ ਮਨਾਇਆ

ਭੀਖੀ, 15 ਨਵੰਬਰ (ਨਿ. ਪ. ਪ.)- ਸਥਾਨਕ ਮਾਡਰਨ ਸੈਕੂਲਰ ਪਬਲਿਕ ਸਕੂਲ ਵਿਖੇ ਬਾਲ ਦਿਵਸ ਮਨਾਇਆ ਗਿਆ | ਬੱਚਿਆ ਵੱਲੋਂ ਭੰਗੜਾ, ਡਾਂਸ, ਗਿੱਧਾ ਤੇ ਹੋਰ ਵੀ ਕਈ ਪੇਸ਼ਕਾਰੀਆਂ ਦਿੱਤੀਆਂ ਗਈਆਂ | ਪਿ੍ੰਸੀਪਲ ਸੰਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਲ ਦਿਵਸ ਭਾਰਤ ਦੇ ...

ਪੂਰੀ ਖ਼ਬਰ »

ਸੂੁਬੇ ਦੀ ਕਾਂਗਰਸ ਸਰਕਾਰ 'ਤਾੋ ਲੋਕਾਂ ਦਾ ਵਿਸ਼ਵਾਸ ਉੱਠਿਆ-ਅਰਸ਼ੀ

ਬੁਢਲਾਡਾ, 15 ਨਵੰਬਰ (ਸੁਨੀਲ ਮਨਚੰਦਾ)- ਭਾਰਤੀ ਕਮਿਊਨਿਸਟ ਪਾਰਟੀ ਦੀ 94ਵੀਂ ਵਰੇ੍ਹਗੰਢ ਨੂੰ ਸਮਰਪਿਤ ਸੰਵਿਧਾਨ ਬਚਾਓ ਦੇਸ਼ ਬਚਾਓ ਤਹਿਤ 26 ਦਸੰਬਰ ਨੂੰ ਮਾਨਸਾ ਵਿਖੇ ਰੈਲੀ ਹੋ ਰਹੀ ਹੈ, ਜਿਸ ਵਿੱਚ ਸੰਬੋਧਨ ਕਰਨ ਲਈ ਸੀ. ਪੀ. ਆਈ. ਦੇ ਕੌਮੀ ਜਨਰਲ ਸਕੱਤਰ ਕਾਮਰੇਡ ਡੀ ...

ਪੂਰੀ ਖ਼ਬਰ »

ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਬਾਲ ਦਿਵਸ ਮਨਾਇਆ

ਭੀਖੀ, 15 ਨਵੰਬਰ (ਔਲਖ)- ਸਥਾਨਕ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਬਾਲ ਦਿਵਸ ਮਨਾਇਆ ਗਿਆ, ਜਿਸ ਦੌਰਾਨ ਬੱਚਿਆਂ ਨੂੰ ਸਾਹਿਬਜ਼ਾਦਿਆਂ ਦੇ ਜੀਵਨ ਤੇ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਬਾਰੇ ਵਿਸਥਾਰ ...

ਪੂਰੀ ਖ਼ਬਰ »

ਲੋਕਾਂ ਨੂੰ ਸਹਿਕਾਰਤਾ ਲਹਿਰ ਨਾਲ ਜੁੜ ਕੇ ਆਰਥਿਕ ਤੇ ਸਮਾਜਿਕ ਵਿਕਾਸ ਕਰਨ ਦਾ ਹੋਕਾ

ਮਾਨਸਾ/ਬੋਹਾ, (ਬਲਵਿੰਦਰ ਸਿੰਘ ਧਾਲੀਵਾਲ, ਰਮੇਸ਼ ਤਾਂਗੜੀ)- 66ਵੇਂ ਸਰਵ ਭਾਰਤੀ ਸਹਿਕਾਰੀ ਹਫ਼ਤੇ ਦੇ ਮੱਦੇਨਜ਼ਰ ਪਨਕੋਫੈਡ ਵਲੋਂ ਸਹਿਕਾਰੀ ਸਭਾਵਾਂ 'ਚ ਸਮਾਗਮ ਕਰ ਕੇ ਲੋਕਾਂ ਨੂੰ ਸਹਿਕਾਰੀ ਲਹਿਰ ਨਾਲ ਜੁੜਨ ਦਾ ਸੱਦਾ ਦੇਣਾ ਸ਼ੁਰੂ ਕਰ ਦਿੱਤਾ ਹੈ | ਅਧਿਕਾਰੀ ਅਪੀਲ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

ਬੁਢਲਾਡਾ, 15 ਨਵੰਬਰ (ਸੁਨੀਲ ਮਨਚੰਦਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨਵੀਨ ਵੱਲੋਂ ਰਾਮ-ਲੀਲ੍ਹਾ ਮੈਦਾਨ 'ਚ ਕਰਵਾਏ ਗਏ ਕੀਰਤਨ ਦਰਬਾਰ ਵਿੱਚ ਗੁਰੂ ਪੰਥ ਦੇ ਮਹਾਨ ਕੀਰਤਨੀਏ ਅਤੇ ਕਥਾਵਾਚਕ ...

ਪੂਰੀ ਖ਼ਬਰ »

ਕਿ੍ਸ਼ਨਾ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਬੁਢਲਾਡਾ, 15 ਨਵੰਬਰ (ਪ. ਪ.)- ਪੰਜਾਬੀ ਯੂਨੀਵਰਸਿਟੀ ਪਟਿਆਲਾ ਦੁਆਰਾ ਐਲਾਨੇ ਗਏ ਐਮ.ਏ. ਇਤਿਹਾਸ ਭਾਗ ਪਹਿਲਾ (ਸਮੈਸਟਰ ਦੂਜਾ) ਦੇ ਨਤੀਜਿਆਂ ਵਿਚੋਂ ਕਿ੍ਸ਼ਨਾ ਕਾਲਜ ਆਫ਼ ਐਜੂਕੇਸ਼ਨ, ਰੱਲੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਸਥਾਨ ਹਾਸਲ ਕੀਤੇ ਹਨ | ਸਰਬਜੀਤ ਕੌਰ, ਸੁਖਵੀਰ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਜੋਗਾ, 15 ਨਵੰਬਰ (ਮਨਜੀਤ ਸਿੰਘ ਘੜੈਲੀ)- ਮਾਈ ਭਾਗੋ ਡਿਗਰੀ ਕਾਲਜ ਅਤੇ ਮਾਈ ਭਾਗੋ ਕਾਲਜ ਆਫ਼ ਐਜੂਕੇਸ਼ਨ (ਲੜਕੀਆਾ) ਰੱਲਾ ਦੇ ਬੱਡੀ ਗਰੁੱਪਾਾ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ¢ ਸੈਮੀਨਾਰ ਨੂੰ ਸੰਬੋਧਨ ਕਰਦਿਆਾ ਡਿਗਰੀ ਕਾਲਜ ਦੇ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਰਾਮਾਂ ਮੰਡੀ, 15 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ)-ਇਥੋਂ ਨੇੜਲੇ ਪਿੰਡ ਬਾਘਾ ਵਿਖੇ ਅਕਾਲ ਅਕੈਡਮੀ ਵਲੋਂ ਪਹਿਲੀ ਪਾਤਸ਼ਾਹੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਸ੍ਰੀ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਸੜਕ ਦੇ ਕਿਨਾਰੇ ਪਹਾੜੀ ਕਿੱਕਰਾਂ ਦੇ ਰਹੀਆਂ ਨੇ ਹਾਦਸਿਆਂ ਨੂੰ ਸੱਦਾ

ਝੁਨੀਰ, 15 ਨਵੰਬਰ (ਨਿ. ਪ. ਪ.)- ਕਸਬਾ ਝੁਨੀਰ ਦੇ ਸਿਰਸਾ-ਮਾਨਸਾ ਮੁੱਖ ਸੜਕ ਦੇ ਦੋਵਾਂ ਸਾਈਡਾਂ 'ਤੇ ਪਹਾੜੀ ਕਿੱਕਰਾਂ ਹਾਦਸਿਆਂ ਨੂੰ ਸੱਦਾ ਦੇ ਰਹੀਆਂ ਹਨ | ਇਨ੍ਹਾਂ ਪਹਾੜੀ ਕਿੱਕਰਾਂ ਕਾਰਨ ਵਾਹਨ ਚਾਲਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ...

ਪੂਰੀ ਖ਼ਬਰ »

ਪਹਿਲੀ ਪਾਤਸ਼ਾਹੀ ਦਾ ਅਵਤਾਰ ਦਿਹਾੜਾ ਮਨਾਇਆ

ਸਰਦੂਲਗੜ੍ਹ, 15 ਨਵੰਬਰ (ਪ. ਪ.)- ਸਰਕਾਰੀ ਪ੍ਰਾਇਮਰੀ ਸਕੂਲ ਚੋਟੀਆਂ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਬੱਚਿਆਂ ਤੇ ਸਟਾਫ਼ ਵਲੋਂ ਸ੍ਰੀ ਜਪੁ ਜੀ ਸਾਹਿਬ ਦੇ ਪਾਠ ਕਾਰਨ ਉਪਰੰਤ ਅਰਦਾਸ ਬੇਨਤੀ ...

ਪੂਰੀ ਖ਼ਬਰ »

550ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਚਾਉਕੇ, 15 ਨਵੰਬਰ (ਪੱਤਰ ਪ੍ਰੇਰਕ)- ਢਿੱਲੋਂ ਭਾਈਚਾਰੇ ਦੇ ਪ੍ਰਸਿੱਧ ਧਾਰਮਿਕ ਸਥਾਨ ਗੁਰਦੁਆਰਾ ਬਾਬਾ ਬਖ਼ਤਾ ਸਿੰਘ ਜੀ ਪਿੰਡ ਕਰਾੜਵਾਲਾ ਵਿਖੇ ਸਮੁੱਚੀ ਕਮੇਟੀ ਅਤੇ ਇਲਾਕੇ ਦੀ ਸੰਗਤ ਵਲੋਂ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਸਾਲਾ ਪ੍ਰਕਾਸ਼ ਪੁਰਬ ...

ਪੂਰੀ ਖ਼ਬਰ »

ਬਾਲ ਦਿਵਸ ਮੌਕੇ ਖੇਡ ਮੁਕਾਬਲੇ ਕਰਵਾਏ

ਜੋਗਾ, 15 ਨਵੰਬਰ (ਪ. ਪ.)- ਬਾਬਾ ਫ਼ਰੀਦ ਪਬਲਿਕ ਸਕੂਲ ਭੁੱਲਰ ਕੋਠੇ ਵਿਖੇ ਬਾਲ ਦਿਵਸ ਮੌਕੇ ਵਿਦਿਆਰਥੀਆਂ ਦੇ ਖੇਡ ਮੁਕਾਬਲੇ ਕਰਵਾਏ ਗਏ ਅਤੇ ਬੱਡੀ ਪ੍ਰੋਗਰਾਮ ਅਧੀਨ ਪ੍ਰੋਗਰਾਮ ਦੇ ਇੰਚਾਰਜ ਸੁਖਪਾਲ ਸਿੰਘ ਮਾਖਾ ਅਤੇ ਬਬਲਜੀਤ ਕੌਰ ਰੱਲਾ ਨੇ ਨਸ਼ਿਆਂ ਿਖ਼ਲਾਫ਼ ...

ਪੂਰੀ ਖ਼ਬਰ »

ਐਨਲਾਈਟਡ ਕਾਲਜ 'ਚ ਨਸ਼ਿਆਂ ਵਿਰੁੱਧ ਸੈਮੀਨਾਰ ਕਰਵਾਇਆ

ਝੁਨੀਰ, 15 ਨਵੰਬਰ (ਨਿ. ਪ. ਪ.)- ਐਨਲਾਈਟਡ ਕਾਲਜ ਝੁਨੀਰ ਵਿਖੇ ਪੰਜਾਬ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਵਿਚ ਥਾਣਾ ਮੁਖੀ ਝੁਨੀਰ ਜਗਦੇਵ ਸਿੰਘ ਪਹੁੰਚੇ | ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਨਸ਼ਿਆਂ ਤੋਂ ਦੂਰੀ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਸੈਮੀਨਾਰ ਲਗਾਇਆ

ਝੁਨੀਰ, 15 ਨਵੰਬਰ (ਨਿ. ਪ. ਪ.)- ਐੱਫ. ਐੱਸ. ਡੀ. ਸੀਨੀਅਰ ਸੈਕੰਡਰੀ ਸਕੂਲ ਜੌੜਕੀਆਂ ਵਿਖੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਵਿੱਚ ਵਿਸ਼ੇਸ਼ ਤੌਰ 'ਤੇ ਥਾਣਾ ਮੁਖੀ ਜੌੜਕੀਆਂ ਅਜੈ ਕੁਮਾਰ ਪਰੋਚਾ ਪਹੁੰਚੇ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ 'ਚ ਖੇਡ ਮੁਕਾਬਲੇ ਕਰਵਾਏ

ਬੁਢਲਾਡਾ, 15 ਨਵੰਬਰ (ਰਾਹੀ)- ਸਥਾਨਕ ਡੀ. ਏ. ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਬਾਲ ਦਿਵਸ ਨੂੰ ਸਮਰਪਿਤ ਕਿ੍ਕਟ ਤੇ ਖੋ-ਖੋ ਦੇ ਖੇਡ ਮੁਕਾਬਲੇ ਕਰਵਾਏ ਗਏ | ਮੁੱਖ ਅਧਿਆਪਕ ਮਨਦੀਪ ਕੌਰ ਦੀ ਅਗਵਾਈ ਹੇਠ ਹੋਏ ਇਸ ਖੇਡ ਉਤਸਵ ਮੌਕੇ ਸੀਨੀਅਰ ਤੇ ਜੂਨੀਅਰ ਵਰਗ ਦੀਆਂ ...

ਪੂਰੀ ਖ਼ਬਰ »

ਅਲਪਾਇਨ ਵੈਲੀ ਸਕੂਲ 'ਚ ਦੋ ਦਿਨਾਂ ਅਥਲੈਟਿਕ ਮੀਟ ਕਰਵਾਈ

ਜੋਗਾ, 15 ਨਵੰਬਰ (ਹਰਜਿੰਦਰ ਸਿੰਘ)- ਅਲਪਾਇਨ ਵੈਲੀ ਸਕੂਲ ਵਿੱਚ ਦੋ ਦਿਨਾਂ ਅਥਲੈਟਿਕ ਮੀਟ ਕਰਵਾਈ ਗਈ ਅਤੇ ਚਿਲਡਰਨ ਡੇ ਮਨਾਇਆ ਗਿਆ | ਐਥਲੈਟਿਕ ਮੀਟ ਦੇ ਇੰਚਾਰਜ ਮੈਡਮ ਸੀਮਾ ਨੇ ਦੱਸਿਆ ਕਿ ਅੰਡਰ-11, ਅੰਡਰ -14 ਅਤੇ ਅੰਡਰ-17 ਦੇ ਵਿਦਿਆਰਥੀਆਂ ਨੇ ਐਥਲੈਟਿਕ ਮੀਟ ਦੇ ਪਹਿਲੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX