ਤਾਜਾ ਖ਼ਬਰਾਂ


ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਬੰਦ ਦਾ ਸੱਦਾ ਰਿਹਾ ਬੇਅਸਰ
. . .  7 minutes ago
ਅਟਾਰੀ/ਅਜਨਾਲਾ, 25 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ, ਗੁਰਪ੍ਰੀਤ ਸਿੰਘ ਢਿੱਲੋਂ)- ਸਿੱਖ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਖ਼ਿਲਾਫ਼ ਦਿੱਤੇ ਗਏ ਬੰਦ ਦਾ ਸੱਦਾ ਅੰਮ੍ਰਿਤਸਰ...
ਸਰਹੱਦੀ ਖੇਤਰ ਦੇ ਸਕੂਲਾਂ ਦਾ ਦੌਰਾ ਕਰਨ ਉਪਰੰਤ ਅੰਮ੍ਰਿਤਸਰ ਰਵਾਨਾ ਹੋਏ ਸਿੱਖਿਆ ਸਕੱਤਰ
. . .  14 minutes ago
ਅਟਾਰੀ, 25 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਅਟਾਰੀ ਸਥਿਤ ਸੀਨੀਅਰ ਸੈਕੰਡਰੀ ਸਕੂਲ ਅਟਾਰੀ ਅਤੇ ਗਰਲਜ਼ ਹਾਈ ਸਕੂਲ ਅਟਾਰੀ ਦਾ ਦੌਰਾ ਕਰਨ ਉਪਰੰਤ...
ਬਾਘਾਪੁਰਾਣਾ 'ਚ ਪੰਜਾਬ ਬੰਦ ਦਾ ਨਹੀਂ ਹੋਇਆ ਕੋਈ ਅਸਰ
. . .  17 minutes ago
ਬਾਘਾਪੁਰਾਣਾ, 25 ਜਨਵਰੀ (ਬਲਰਾਜ ਸਿੰਗਲਾ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਦਲ ਖ਼ਾਲਸਾ ਵਲੋਂ ਅੱਜ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਬਾਘਾਪੁਰਾਣਾ ਸ਼ਹਿਰ ਅੰਦਰ ਕੋਈ ਅਸਰ...
ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਧਰਨਾ, ਫ਼ਿਰੋਜ਼ਪੁਰ-ਫ਼ਾਜ਼ਿਲਕਾ ਜੀ. ਟੀ. ਰੋਡ ਜਾਮ
. . .  22 minutes ago
ਗੁਰੂਹਰਸਹਾਏ/ਗੋਲੂ ਕਾ ਮੋੜ, 25 ਜਨਵਰੀ (ਕਪਿਲ ਕੰਧਾਰੀ, ਹਰਚਰਨ ਸਿੰਘ, ਸੁਰਿੰਦਰ ਸਿੰਘ ਪੁਪਨੇਜਾ)- ਨਾਗਰਿਕਤਾ ਸੋਧ ਕਾਨੂੰਨ ਅਤੇ ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਵਿਰੁੱਧ ਅੱਜ ਸ਼੍ਰੋਮਣੀ ਅਕਾਲੀ ਦਲ...
ਅਮਰੀਕਾ 'ਚ ਖ਼ਾਲਸਾ ਯੂਨੀਵਰਸਿਟੀ ਸਥਾਪਿਤ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ
. . .  42 minutes ago
ਅੰਮ੍ਰਿਤਸਰ, 25 ਜਨਵਰੀ (ਹਰਮਿੰਦਰ ਸਿੰਘ, ਰਾਜੇਸ਼ ਕੁਮਾਰ)- ਅਮਰੀਕਾ ਵਿਖੇ ਖ਼ਾਲਸਾ ਯੂਨੀਵਰਸਿਟੀ ਸਥਾਪਿਤ ਕਰਨ ਵਾਲੀਆਂ ਸ਼ਖ਼ਸੀਅਤਾਂ ਸ. ਮਨਜੀਤ ਸਿੰਘ ਧਾਲੀਵਾਲ ਅਤੇ ਡਾ. ਗੁਰਮਾਨ ਸਿੰਘ...
ਵੱਖ-ਵੱਖ ਜਥੇਬੰਦੀਆਂ ਵਲੋਂ ਦਿੱਤੇ ਬੰਦ ਦੇ ਸੱਦੇ ਦੌਰਾਨ ਹੁਸ਼ਿਆਰਪੁਰ 'ਚ ਸਥਿਤੀ ਤਣਾਅਪੂਰਨ
. . .  about 1 hour ago
ਹੁਸ਼ਿਆਰਪੁਰ, 25 ਜਨਵਰੀ (ਬਲਜਿੰਦਰਪਾਲ ਸਿੰਘ)- ਵੱਖ-ਵੱਖ ਸਿੱਖ ਅਤੇ ਦਲਿਤ ਜਥੇਬੰਦੀਆਂ ਵਲੋਂ ਮੋਦੀ ਸਰਕਾਰ ਦੇ ਹਿੰਦੂ ਰਾਸ਼ਟਰ ਦੇ ਏਜੰਡੇ ਵਿਰੁੱਧ ਦਿੱਤੇ ਪੰਜਾਬ ਬੰਦ ਦੇ ਸੱਦੇ ਤਹਿਤ ਹੁਸ਼ਿਆਰਪੁਰ...
ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਵਲੋਂ ਅੰਮ੍ਰਿਤਸਰ 'ਚ ਮੁਜ਼ਾਹਰਾ
. . .  about 1 hour ago
ਅੰਮ੍ਰਿਤਸਰ, 25 ਜਨਵਰੀ (ਹਰਮਿੰਦਰ ਸਿੰਘ)- ਨਾਗਰਿਕਤਾ ਸੋਧ ਕਾਨੂੰਨ ਅਤੇ ਕੇਂਦਰ ਦੀਆਂ ਹੋਰ ਵਧੀਕੀਆਂ ਵਿਰੁੱਧ ਅਕਾਲੀ ਦਲ (ਅੰਮ੍ਰਿਤਸਰ) ਅਤੇ ਦਲ ਖ਼ਾਲਸਾ ਵਲੋਂ ਆਪਣੀਆਂ ਹੋਰ ਸਹਿਯੋਗੀ...
ਇਤਿਹਾਸਿਕ ਨਗਰ ਤਲਵੰਡੀ ਸਾਬੋ 'ਚ ਬੰਦ ਦਾ ਨਹੀਂ ਕੋਈ ਅਸਰ
. . .  about 1 hour ago
ਤਲਵੰਡੀ ਸਾਬੋ, 25 ਜਨਵਰੀ (ਰਣਜੀਤ ਸਿੰਘ ਰਾਜੂ)- ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਅਤੇ ਕਈ ਹੋਰ ਮੰਗਾਂ ਨੂੰ ਲੈ ਕੇ ਕੁਝ ਸਿੱਖ ਜਥੇਬੰਦੀਆਂ ਵਲੋਂ ਅੱਜ ਦਿੱਤੇ ਬੰਦ ਦੇ ਸੱਦੇ ਨੂੰ ਇਤਿਹਾਸਿਕ ਨਗਰ...
ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਨੇ ਬਰਨਾਲੇ 'ਚ ਕੱਢਿਆ ਮਾਰਚ ਅਤੇ ਬੰਦ ਕਰਾਈਆਂ ਦੁਕਾਨਾਂ
. . .  about 1 hour ago
ਬਰਨਾਲਾ, 25 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)- ਅਕਾਲੀ ਦਲ (ਅੰਮ੍ਰਿਤਸਰ), ਦਲ ਖ਼ਾਲਸਾ ਅਤੇ ਹੋਰ ਜਥੇਬੰਦੀਆਂ ਵਲੋਂ ਮੋਦੀ ਸਰਕਾਰ ਦੇ ਹਿੰਦੂ ਰਾਸ਼ਟਰ ਦੇ ਏਜੰਡੇ ਦੇ ਵਿਰੋਧ 'ਚ...
ਚੀਨ 'ਚ ਕੋਰੋਨਾ ਵਾਇਰਸ ਕਾਰਨ ਡਾਕਟਰ ਦੀ ਮੌਤ
. . .  about 1 hour ago
ਬੀਜਿੰਗ, 25 ਜਨਵਰੀ- ਚੀਨ ਦੇ ਵੁਹਾਨ ਸ਼ਹਿਰ 'ਚ ਕੋਰੋਨਾ ਵਾਇਰਸ ਕਾਰਨ ਇੱਕ ਡਾਕਟਰ ਦੀ ਮੌਤ ਹੋ ਗਈ। ਕੋਰੋਨਾ ਵਾਇਰਸ ਕਾਰਨ ਕਿਸੇ ਡਾਕਟਰ ਦੇ ਮਰਨ ਦੀ ਇਹ ਪਹਿਲੀ ਘਟਨਾ...
ਬ੍ਰਾਜ਼ੀਲ ਦੇ ਰਾਸ਼ਟਰਪਤੀ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 25 ਜਨਵਰੀ- ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਮੇਸੀਅਸ ਬੋਲਸੋਨਾਰੋ ਨੇ ਅੱਜ ਰਾਜਧਾਨੀ ਦਿੱਲੀ 'ਚ...
ਸੰਗਰੂਰ 'ਚ ਆਮ ਵਾਂਗ ਖੁੱਲ੍ਹੇ ਬਾਜ਼ਾਰ
. . .  about 2 hours ago
ਸੰਗਰੂਰ, 25 ਜਨਵਰੀ (ਧੀਰਜ ਪਸ਼ੋਰੀਆ)- ਕੁਝ ਜਥੇਬੰਦੀਆਂ ਵਲੋਂ ਅੱਜ ਪੰਜਾਬ ਬੰਦ ਦੇ ਸੱਦੇ ਦਾ ਸੰਗਰੂਰ ਵਿਖੇ ਕੋਈ ਅਸਰ ਦੇਖਣ ਨੂੰ ਨਹੀਂ ਮਿਲ ਰਿਹਾ। ਬਾਜ਼ਾਰ ਆਮ ਵਾਂਗ ਖੁੱਲ੍ਹੇ ਹਨ ਅਤੇ ਆਵਾਜਾਈ...
ਐੱਸ. ਟੀ. ਐੱਫ. ਬਾਰਡਰ ਰੇਂਜ ਵਲੋਂ 2 ਕਰੋੜ ਰੁਪਏ ਦੀ ਹੈਰੋਇਨ ਸਣੇ ਤਸਕਰ ਕਾਬੂ
. . .  about 2 hours ago
ਅਟਾਰੀ, 25 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਐੱਸ. ਟੀ. ਐੱਫ. ਬਾਰਡਰ ਰੇਂਜ ਦੇ ਸਬ ਇੰਸਪੈਕਟਰ ਪ੍ਰਭਜੀਤ ਸਿੰਘ, ਥਾਣੇਦਾਰ ਵਿਜੇ ਕੁਮਾਰ, ਹੌਲਦਾਰ ਗੁਰਪ੍ਰਤਾਪ ਸਿੰਘ ਹੋਰ ਪੁਲਸ ਪਾਰਟੀ...
ਸਿੱਖਿਆ ਸਕੱਤਰ ਵਲੋਂ ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਪੈਂਦੇ ਸਕੂਲਾਂ ਦਾ ਦੌਰਾ
. . .  about 3 hours ago
ਅਟਾਰੀ, 25 ਜਨਵਰੀ (ਅ. ਬ.)- ਸਿੱਖਿਆ ਸਕੱਤਰ ਪੰਜਾਬ-ਕਮ-ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ ਵਲੋਂ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਖੇਤਰ 'ਚ ਪੈਂਦੇ ਸਕੂਲਾਂ ਦਾ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 3 hours ago
ਸ੍ਰੀਨਗਰ, 25 ਜਨਵਰੀ- ਜੰਮੂ-ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ...
ਤੁਰਕੀ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ਬਰਦਸਤ ਝਟਕੇ, 18 ਮੌਤਾਂ
. . .  about 4 hours ago
ਕੋਰੋਨਾ ਵਾਇਰਸ ਨਾਲ ਚੀਨ 'ਚ ਹੁਣ ਤੱਕ 41 ਲੋਕਾਂ ਦੀ ਹੋਈ ਮੌਤ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਅੰਗ੍ਰੇਜ਼ਾਂ ਦੇ ਰਾਜ ਵਿਚ ਸ਼ੁਰੂ ਹੋਈ ਨੈਰੋਗੇਜ ਰੇਲ ਸੈਕਸ਼ਨ ਤੇ 26 ਜਨਵਰੀ ਨੂੰ ਦੌੜੇਗੀ
. . .  1 day ago
ਹੁਸ਼ਿਆਰਪੁਰ ਵਿਖੇ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਿਲੀ ਮਨਜ਼ੂਰੀ
. . .  1 day ago
ਬਾਲ ਪੁਰਸਕਾਰ ਹਾਸਲ ਕਰਨ ਵਾਲੇ ਓਂਕਾਰ ਸਿੰਘ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਮੁਲਾਕਾਤ
. . .  1 day ago
ਮਾਲ ਵਿਭਾਗ ਨੇ ਫ਼ਰਦ ਦਾ ਰੇਟ ਵਧਾਇਆ, ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ 'ਤੇ 500 ਰੁਪਏ ਫ਼ੀਸ ਲਗਾਈ
. . .  1 day ago
ਲੋਕਾਂ 'ਤੇ ਵਾਧੂ ਟੈਕਸ ਨਾ ਲਗਾਏ ਸਰਕਾਰ, ਇਹ ਬੇਇਨਸਾਫ਼ੀ ਹੈ - ਚੀਫ਼ ਜਸਟਿਸ
. . .  1 day ago
ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਵਿਧਾਇਕਾਂ ਨੇ ਨਾਮਜ਼ਦਗੀਆਂ ਲਈ ਵਾਪਸ
. . .  1 day ago
ਪੰਜਾਬ ਦੇ 5 ਜ਼ਿਲ੍ਹਿਆਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ਿਏਟਿਵ ਦੀ ਸ਼ੁਰੂਆਤ - ਬਲਬੀਰ ਸਿੱਧੂ
. . .  1 day ago
ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਇਕ ਕੇਸ 'ਚ 5 ਸਾਲ ਦੀ ਸਜ਼ਾ
. . .  1 day ago
ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  1 day ago
ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  1 day ago
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  1 day ago
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  1 day ago
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  1 day ago
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  1 day ago
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  1 day ago
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  1 day ago
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  1 day ago
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  1 day ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 18 ਗੇਂਦਾ 'ਚ 29 ਦੌੜਾਂ ਦੀ ਲੋੜ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 15 ਓਵਰਾ ਤੋਂ ਬਾਅਦ ਭਾਰਤ 151/4
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਚੌਥਾ ਖਿਡਾਰੀ (ਸ਼ਿਵਮ ਦੂਬੇ) 13 ਦੌੜਾਂ ਬਣਾ ਕੇ ਆਊਟ
. . .  1 day ago
ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋ ਮੁਕਤ ਕਰਾਵਾਂਗੇ- ਢੀਂਡਸਾ
. . .  1 day ago
ਸੀ.ਸੀ ਥੰਪੀ ਦੇ ਈ.ਡੀ ਰਿਮਾਂਡ 'ਚ 4 ਦਿਨਾਂ ਦਾ ਵਾਧਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਤੀਜਾ ਖਿਡਾਰੀ (ਵਿਰਾਟ ਕੋਹਲੀ) 45 ਦੌੜਾਂ ਬਣਾ ਕੇ ਆਊਟ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਰਾਜਸਥਾਨ ਫੀਡਰ 'ਚ ਮਾਰੀ ਛਾਲ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾ ਤੋਂ ਬਾਅਦ ਭਾਰਤ 115/2
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਦੂਜਾ ਖਿਡਾਰੀ (ਕੇ.ਐੱਲ ਰਾਹੁਲ) 56 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਕੇ.ਐੱਲ ਰਾਹੁਲ ਦੀਆਂ 50 ਦੌੜਾਂ ਪੂਰੀਆਂ
. . .  1 day ago
ਤਕਨੀਕੀ ਖ਼ਰਾਬੀ ਕਾਰਨ ਵਾਪਸ ਮੁੜੀ ਬੈਂਗਲੁਰੂ-ਫੁਕੇਟ ਉਡਾਣ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾ ਤੋਂ ਬਾਅਦ ਭਾਰਤ 57/1
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 1 ਮੱਘਰ ਸੰਮਤ 551

ਕਪੂਰਥਲਾ / ਫਗਵਾੜਾ

ਕਾਂਗਰਸੀ ਆਗੂਆਂ ਨੇ ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਕਪੂਰਥਲਾ, 15 ਨਵੰਬਰ (ਸਡਾਨਾ)-ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਵਿਰੁੱਧ ਕਾਂਗਰਸ ਵਲੋਂ ਸੂਬੇ ਅੰਦਰ ਅੱਜ ਕੀਤੇ ਗਏ ਰੋਸ ਵਿਖਾਵਿਆਂ ਦੀ ਲੜੀ ਤਹਿਤ ਸਥਾਨਕ ਸ਼ਾਲੀਮਾਰ ਬਾਗ ਵਿਖੇ ਦਿਹਾਤੀ ਕਾਂਗਰਸ ਫਗਵਾੜਾ ਦੇ ਪ੍ਰਧਾਨ ਦਲਜੀਤ ਰਾਜੂ ਕੋਆਰਡੀਨੇਟਰ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਰੋਸ ਵਿਖਾਵਾ ਕੀਤਾ ਗਿਆ | ਇਸ ਮੌਕੇ ਹਲਕਾ ਫਗਵਾੜਾ ਤੋਂ ਕਾਂਗਰਸੀ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ, ਹਲਕਾ ਭੁਲੱਥ ਤੋਂ ਰਣਜੀਤ ਸਿੰਘ ਰਾਣਾ, ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਮਨੀ ਔਜਲਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਉਕਤ ਬੁਲਾਰਿਆਂ ਨੇ ਹਾਜ਼ਰ ਵਰਕਰਾਂ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਤੇ ਇਸ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਅਪੀਲ ਕੀਤੀ | ਬਲਵਿੰਦਰ ਸਿੰਘ ਧਾਲੀਵਾਲ ਤੇ ਜੋਗਿੰਦਰ ਸਿੰਘ ਮਾਨ ਨੇ ਕਿਹਾ ਕਿ ਇਸ ਸਮੇਂ ਮਹਿੰਗਾਈ ਸਿਖ਼ਰਾਂ 'ਤੇ ਪਹੁੰਚ ਗਈ ਹੈ | ਖਾਣ ਪੀਣ ਵਾਲੀਆਂ ਵਸਤੂਆਂ ਦੇ ਭਾਅ ਅਸਮਾਨੀ ਚੜ੍ਹੇ ਹੋਏ ਹਨ ਤੇ ਦੇਸ਼ ਦੀ ਤਰੱਕੀ ਦੀ ਦਰ ਦਿਨੋਂ ਦਿਨ ਘਟਦੀ ਜਾ ਰਹੀ ਹੈ, ਪਰ ਇਸ ਸਭ ਦੇ ਬਾਵਜੂਦ ਮੋਦੀ ਸਰਕਾਰ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ ਤੇ ਉਨ੍ਹਾਂ ਨੂੰ ਸਚਾਈ ਤੋਂ ਜਾਣੂ ਨਹੀਂ ਕਰਵਾ ਰਹੀ | ਇਸ ਮੌਕੇ ਪ੍ਰਮੁੱਖ ਆਗੂਆਂ ਨੇ ਆਪਣੇ ਗਲਾਂ 'ਚ ਪਿਆਜ਼ਾਂ ਨਾਲ ਬਣੇ ਹੋਏ ਹਾਰ ਪਾਏ ਹੋਏ ਸਨ ਤੇ ਸਮੂਹ ਆਗੂਆਂ ਤੇ ਵਰਕਰਾਂ ਨੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਰੋਸ ਧਰਨੇ ਨੂੰ ਅਮਰਜੀਤ ਸਿੰਘ ਸੈਦੋਵਾਲ ਦਿਹਾਤੀ ਪ੍ਰਧਾਨ, ਸੁਰਿੰਦਰ ਨਾਥ ਮੜ੍ਹੀਆ, ਅਸ਼ਵਨੀ ਰਾਜਪੂਤ, ਯੂਥ ਕਾਂਗਰਸ ਦੇ ਪ੍ਰਧਾਨ ਕਰਨ ਮਹਾਜਨ, ਦਲਜੀਤ ਰਾਜੂ, ਤਜਿੰਦਰ ਭੰਡਾਰੀ ਆਦਿ ਨੇ ਵੀ ਸੰਬੋਧਨ ਕੀਤਾ | ਧਰਨੇ ਮੌਕੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਮਨੋਜ ਭਸੀਨ, ਦਲਜੀਤ ਨਡਾਲਾ, ਗੁਰਦੀਪ ਸਿੰਘ ਬਿਸ਼ਨਪੁਰ, ਰਜਿੰਦਰ ਕੌੜਾ ਸ਼ਹਿਰੀ ਪ੍ਰਧਾਨ, ਰਵਿੰਦਰ ਕਾਕੂ, ਰਾਜਬੀਰ ਬਾਵਾ, ਬਲਬੀਰ ਸਿੰਘ, ਬੀਰਾ ਕੌਾਸਲਰ, ਨਰਿੰਦਰ ਮਨਸੂ ਕੌਾਸਲਰ, ਨਰੈਣ ਵਸ਼ਿਸ਼ਟ, ਅਮਰਜੀਤ ਸਿੰਘ ਵਾਲੀਆ, ਕਿੱਕੀ ਵਾਲੀਆ, ਜਸਪ੍ਰੀਤ ਸਿੰਘ, ਸਵਿਤਾ ਚੌਧਰੀ, ਅਸ਼ਵਨੀ ਰਾਜਪੂਤ, ਅਸ਼ਵਨੀ ਪਿੰਕੀ, ਮਨੀ ਮਾਂਗਟ, ਗੁਰਵਿੰਦਰ ਚੌਧਰੀ, ਰੋਸ਼ੀ ਸਭਰਵਾਲ, ਦੇਸ਼ ਬੇਰੀ, ਸੁਭਾਸ਼ ਭਾਰਗਵ, ਕੁਲਦੀਪ ਸਿੰਘ, ਗੋਨੀ ਪਹਿਲਵਾਨ ਦੌਲਤਪੁਰ, ਰਮੇਸ਼ ਮਹਿਰਾ, ਦਲਜੀਤ ਸਿੰਘ ਬਡਿਆਲ, ਰਾਜੀਵ ਵਾਲੀਆ, ਸੰਜੀਵ ਬੁੱਗਾ ਤੇ ਹੋਰ ਹਾਜ਼ਰ ਸਨ |

ਪਿੰਡ ਕੋਟ ਕਰਾਰ ਖਾਂ ਵਿਖੇ ਰਾਗ ਆਧਾਰਿਤ ਕੀਰਤਨ ਦਰਬਾਰ ਅੱਜ

ਕਪੂਰਥਲਾ, 15 ਨਵੰਬਰ (ਸਡਾਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਪ੍ਰਬੰਧਕ ਕਮੇਟੀ ਪਿੰਡ ਕੋਟ ਕਰਾਰ ਖਾਂ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਪਹਿਲਾ ਰਾਗ ਆਧਾਰਿਤ ਕੀਰਤਨ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਅੰਤਰ ਸਕੂਲ ਮੁਕਾਬਲੇ ਕਰਵਾਏ

ਕਪੂਰਥਲਾ, 15 ਨਵੰਬਰ (ਅਮਰਜੀਤ ਕੋਮਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਖੇ ਅੰਤਰ ਸਕੂਲ ਮੁਕਾਬਲੇ ਕਰਵਾਏ ਗਏ | ਵਿਦਿਆਰਥੀਆਂ ਦੇ ਪੋਸਟਰ ਬਣਾਉਣ, ਰੰਗੋਲੀ, ਕਵਿਤਾ ਉਚਾਰਨ, ਭਾਸ਼ਣ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਕਰਮ ਸਿੰਘ ਹੋਤੀ ਮਰਦਾਨ ਵਿਖੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ

ਕਪੂਰਥਲਾ, 15 ਨਵੰਬਰ (ਸਡਾਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸਾਹਿਬ ਸੰਤ ਬਾਬਾ ਕਰਮ ਸਿੰਘ ਜੀ ਹੋਤੀ ਮਰਦਾਨ ਅਜੀਤ ਨਗਰ ਵਿਖੇ ਸਮਾਗਮ ਕਰਵਾਏ ਗਏ | ਹੋਤੀ ਮਰਦਾਨ ਸੰਪ੍ਰਦਾਏ ਦੇ ਮੌਜੂਦਾ ਮੁਖੀ ਬਾਬਾ ਰੌਸ਼ਨ ਸਿੰਘ ਦੇ ਉੱਦਮ ...

ਪੂਰੀ ਖ਼ਬਰ »

ਚੋਰ ਤਿੰਨ ਦੁਕਾਨਾਂ 'ਚੋਂ 2 ਲੱਖ 69 ਹਜ਼ਾਰ ਰੁਪਏ ਚੋਰੀ ਕਰਕੇ ਫਰਾਰ

ਬੇਗੋਵਾਲ, 15 ਨਵੰਬਰ (ਸੁਖਜਿੰਦਰ ਸਿੰਘ)-ਬੀਤੀ ਰਾਤ ਕਸਬਾ ਬੇਗੋਵਾਲ ਦੀਆਂ ਤਿੰਨ ਦੁਕਾਨਾਂ ਨੂੰ ਨਿਸ਼ਾਨਾ ਬਣਾਉਂਦਿਆਂ ਚੋਰਾਂ ਵਲੋਂ ਲੱਖਾਂ ਰੁਪਏ ਦੀ ਨਕਦੀ ਚੋਰੀ ਕਰਕੇ ਲੈ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੀਪ ਸਿੰਘ ਤੁਲੀ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀ ਸਮਾਪਤੀ ਦੇ ਦੋ ਦਿਨ ਬਾਅਦ ਵੀ ਪਾਵਨ ਨਗਰੀ 'ਚ ਸੰਗਤਾਂ ਦੀ ਰੌਣਕ

ਸੁਲਤਾਨਪੁਰ ਲੋਧੀ, 15 ਨਵੰਬਰ (ਨਰੇਸ਼ ਹੈਪੀ, ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀ ਸਮਾਪਤੀ ਦੇ ਦੋ ਦਿਨ ਬਾਅਦ ਵੀ ਅੱਜ ਪਾਵਨ ਨਗਰੀ 'ਚ ਸੰਗਤਾਂ ਦੀ ਰੌਣਕ ਵੇਖਣ ਨੂੰ ਮਿਲੀ | ਜਾਣਕਾਰੀ ਅਨੁਸਾਰ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ...

ਪੂਰੀ ਖ਼ਬਰ »

ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੇ ਅਸਥਾਨ 'ਤੇ ਕੀਰਤਨ ਦਰਬਾਰ ਕਰਵਾਇਆ

ਬੇਗੋਵਾਲ, 15 ਨਵੰਬਰ (ਸੁਖਜਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸੰਤ ਬਾਬਾ ਪ੍ਰੇਮ ਸਿੰਘਮੁਰਾਲੇ ਵਾਲਿਆਂ ਦੇ ਅਸਥਾਨ 'ਤੇ ਅਸਥਾਨ ਦੇ ਮੁੱਖ ਸੇਵਾਦਾਰ ਬੀਬੀ ਜਗੀਰ ਕੌਰ ਦੀ ਦੇਖ-ਰੇਖ ਹੇਠ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ 'ਚ ...

ਪੂਰੀ ਖ਼ਬਰ »

ਲੁੱਟ ਖੋਹ ਕਰਨ ਵਾਲੇ 2 ਨੌਜਵਾਨ ਗਿ੍ਫ਼ਤਾਰ

ਫਗਵਾੜਾ, 15 ਨਵੰਬਰ (ਹਰੀਪਾਲ ਸਿੰਘ)-ਥਾਣਾ ਸਤਨਾਮਪੁਰਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਦੇ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਥਾਣਾ ਸਤਨਾਮਪੁਰਾ ਦੇ ਐਸ.ਐਚ.ਓ ਉਂਕਾਰ ਸਿੰਘ ਬਰਾੜ ਨੇ ਦੱਸਿਆ ਕੇ ਇੱਕ ਔਰਤ ਸ਼ਰਨਪ੍ਰੀਤ ਕੌਰ ਪਤਨੀ ਸੰਨੀ ਜਸਵਾਲ ਵਾਸੀ ਮਨਸਾ ...

ਪੂਰੀ ਖ਼ਬਰ »

ਘਰ ਤੇ ਦੁਕਾਨ ਦੇ ਬਾਹਰੋਂ ਮੋਟਰਸਾਈਕਲ ਚੋਰੀ

ਕਪੂਰਥਲਾ, 15 ਨਵੰਬਰ (ਸਡਾਨਾ)-ਬੀਤੇ ਦਿਨ ਦੋ ਮੋਟਰਸਾਈਕਲ ਚੋਰੀ ਹੋਣ ਦੇ ਮਾਮਲੇ ਸਬੰਧੀ ਸਿਟੀ ਪੁਲਿਸ ਨੇ ਦੋ ਵੱਖ-ਵੱਖ ਕੇਸ ਦਰਜ ਕੀਤੇ ਹਨ | ਪਹਿਲੇ ਮਾਮਲੇ ਤਹਿਤ ਸ਼ਿਕਾਇਤਕਰਤਾ ਮੋਹਨਜੀਤ ਸਿੰਘ ਵਾਸੀ ਪ੍ਰੀਤ ਨਗਰ ਨੇ ਦੱਸਿਆ ਕਿ ਬੀਤੀ 13 ਅਕਤੂਬਰ ਨੂੰ ਉਹ ਆਪਣੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ

ਕਪੂਰਥਲਾ, 15 ਨਵੰਬਰ (ਸਡਾਨਾ)-ਐਸ.ਟੀ.ਐਫ. ਦੀ ਟੀਮ ਨੇ ਇਕ ਔਰਤ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਏ.ਐਸ.ਆਈ. ਕੁਲਵੰਤ ਸਿੰਘ ਨੇ ਗਸ਼ਤ ਦੌਰਾਨ ਕਥਿਤ ਦੋਸ਼ੀ ਰਾਜ ਕੌਰ ਉਰਫ਼ ਰਾਣੀ ਵਾਸੀ ਡੇਰੇ ਬਾਦਸ਼ਾਹਪੁਰ ਨੂੰ ਕਾਬੂ ਕਰਕੇ ਉਸ ਦੇ ਕਬਜੇ 'ਚੋਂ 210 ਨਸ਼ੀਲੀਆਂ ...

ਪੂਰੀ ਖ਼ਬਰ »

ਸਟੇਸ਼ਨ ਤੋਂ 72 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਫਗਵਾੜਾ, 15 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਰੇਲਵੇ ਸਟੇਸ਼ਨ ਤੋਂ ਜ਼ੀ.ਆਰ.ਪੀ ਨੇ ਲਾਵਾਰਿਸ ਪਏ ਥੈਲਿਆਂ 'ਚੋਂ 72 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕਰਕੇ ਅਣਪਛਾਤੇ ਵਿਅਕਤੀ ਿਖ਼ਲਾਫ਼ ਕੇਸ ਦਰਜ਼ ਕਰ ਲਿਆ ਹੈ | ਜ਼ੀ.ਆਰ.ਪੀ ਦੇ ਇੰਚਾਰਜ ਗੁਰਭੇਜ ਸਿੰਘ ਨੇ ਦੱਸਿਆ ਕੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਓਨਟਾਰੀਓ ਖ਼ਾਲਸਾ ਦਰਬਾਰ ਕੈਨੇਡਾ ਦੇ ਸੈਕਟਰੀ ਰਣਜੀਤ ਸਿੰਘ ਦੁੱਲੇ ਦਾ ਸਨਮਾਨ

ਸੁਲਤਾਨਪੁਰ ਲੋਧੀ, 15 ਨਵੰਬਰ (ਥਿੰਦ, ਹੈਪੀ)-ਕੈਨੇਡਾ 'ਚ ਸਿੱਖੀ ਦੇ ਪ੍ਰਚਾਰ ਤੇ ਪਸਾਰ 'ਚ ਅਹਿਮ ਯੋਗਦਾਨ ਪਾਉਣ ਵਾਲੇ ਖ਼ਾਲਸਾ ਦਰਬਾਰ ਓਨਟਾਰੀਓ ਮਿਸੀਸਾਗਾ ਕੈਨੇਡਾ ਦੇ ਜਨਰਲ ਸੈਕਟਰੀ ਰਣਜੀਤ ਸਿੰਘ ਦੁੱਲੇ ਦਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ...

ਪੂਰੀ ਖ਼ਬਰ »

ਔਰਤ ਦੇ ਪਰਸ 'ਚੋਂ 19 ਹਜ਼ਾਰ ਰੁਪਏ ਚੋਰੀ

ਫਗਵਾੜਾ, 15 ਨਵੰਬਰ (ਹਰੀਪਾਲ ਸਿੰਘ)-ਸਥਾਨਕ ਬੱਸ ਅੱਡੇ ਦੇ ਸਾਹਮਣੇ ਇੱਕ ਸਟੋਰ 'ਚ ਖ਼ਰੀਦਦਾਰੀ ਕਰਨ ਗਈ ਔਰਤ ਦੇ ਪਰਸ 'ਚੋਂ ਅਣਪਛਾਤੇ ਵਿਅਕਤੀ 19 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਏ | ਪਿੰਡ ਸਾਹਨੀ ਦੀ ਵਸਨੀਕ ਸੁਖਵਿੰਦਰ ਕੌਰ ਪਤਨੀ ਸ਼ਿੰਦਰਪਾਲ ਨੇ ...

ਪੂਰੀ ਖ਼ਬਰ »

ਪਿੰਡ ਬਾਗੜੀਆ ਵਿਖੇ 7ਵਾਂ ਕਬੱਡੀ ਕੱਪ 19 ਤੇ 20 ਨੂੰ

ਭੁਲੱਥ, 15 ਨਵੰਬਰ (ਸੁਖਜਿੰਦਰ ਸਿੰਘ ਮੁਲਤਾਨੀ)-ਦਸ਼ਮੇਸ਼ ਸਪੋਰਟਸ ਕਲੱਬ, ਸਾਹਿਬਜ਼ਾਦੇ ਸਪੋਰਟਸ ਤੇ ਵੈੱਲਫੇਅਰ, ਦਸ਼ਮੇਸ਼ ਸੇਵਾਵਾਂ ਕਲੱਬ ਤੇ ਗਰਾਮ ਪੰਚਾਇਤ ਵਲੋਂ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਸਦਕਾ ਪਿੰਡ ਵਾਸੀਆਂ ਵਿਖੇ ਸਾਲਾਨਾ 9ਵਾਂ ਕਬੱਡੀ ਕੱਪ ਬੜੇ ...

ਪੂਰੀ ਖ਼ਬਰ »

ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਕੱਲ੍ਹ ਸਜਾਏ ਜਾਣਗੇ ਦੀਵਾਨ -ਜਥੇ: ਕੁਲਾਰ

ਫਗਵਾੜਾ, 15 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 17 ਨਵੰਬਰ ਨੂੰ ਸਵੇਰੇ 10 ਵਜੇ ਤੋ ਦੁਪਹਿਰ 1 ਵਜੇ ਤੱਕ ਤੇ ਸ਼ਾਮ 4 ਵਜੇ ਤੋਂ ਰਾਤ 8 ਵਜੇ ਤੱਕ ਗੁਰਦੁਆਰਾ ਸੁਖਚੈਨਆਣਾ ਸਾਹਿਬ ਫਗਵਾੜਾ ...

ਪੂਰੀ ਖ਼ਬਰ »

ਜਨਹਿੱਤ ਚੈਰੀਟੇਬਲ ਵੈੱਲਫੇਅਰ ਟਰੱਸਟ ਧਾਲੀਵਾਲ ਬੇਟ ਨੇ ਜੀ.ਟੀ.ਰੋਡ ਢਿਲਵਾਂ 'ਤੇ ਲਗਾਇਆ ਬੂਟਿਆਂ ਦਾ ਲੰਗਰ

ਢਿਲਵਾਂ, 15 ਨਵੰਬਰ (ਸੁਖੀਜਾ, ਪ੍ਰਵੀਨ, ਪਲਵਿੰਦਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਨਹਿੱਤ ਚੈਰੀਟੇਬਲ ਵੈੱਲਫੇਅਰ ਟਰੱਸਟ ਧਾਲੀਵਾਲ ਬੇਟ ਵਲੋਂ ਦਿਨੋ ਦਿਨ ਵੱਧ ਰਹੇ ਪ੍ਰਦੂਸ਼ਣ ਨੂੰ ਖ਼ਤਮ ਕਰਨ ਦੇ ਮੰਤਵ ਨਾਲ ਚਲਾਈ ਗਈ ਮੁਹਿੰਮ ...

ਪੂਰੀ ਖ਼ਬਰ »

ਕੜਾਲ੍ਹ ਕਲਾਂ ਵਿਖੇ ਕਬੱਡੀ ਕੱਪ ਕਰਵਾਉਣ ਸਬੰਧੀ ਅਹੁਦੇਦਾਰਾਂ ਦੀ ਮੀਟਿੰਗ

ਹੁਸੈਨਪੁਰ, 15 ਨਵੰਬਰ (ਸੋਢੀ)-ਦਸਮੇਸ਼ ਸਪੋਰਟਸ ਐਾਡ ਕਲਚਰਲ ਕਲੱਬ ਕੜਾਲ੍ਹ ਕਲਾਂ ਕਪੂਰਥਲਾ ਵਲੋਂ ਸਮੂਹ ਪਿੰਡ ਵਾਸੀਆਂ, ਪ੍ਰਵਾਸੀ ਭਾਰਤੀਆਂ ਤੇ ਇਲਾਕੇ ਭਰਦੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ 7ਵੇਂ ਗੋਲਡ ਕਬੱਡੀ ਕੱਪ ਸਬੰਧੀ ਵਿਚਾਰ ਚਰਚਾ ਕਰਨ ਲਈ ...

ਪੂਰੀ ਖ਼ਬਰ »

ਵਾਹਿਗੁਰੂ ਸਟੱਡੀ ਪੁਆਇੰਟ ਨੇ 6 ਹੋਰ ਵਿਦਿਆਰਥੀਆਂ ਦੇ ਸਟੱਡੀ ਵੀਜ਼ੇ ਲਗਵਾਏ

ਸੁਲਤਾਨਪੁਰ ਲੋਧੀ, 15 ਨਵੰਬਰ (ਨਰੇਸ਼ ਹੈਪੀ)-ਵਾਹਿਗੁਰੂ ਸਟੱਡੀ ਪੁਆਇੰਟ ਵਲੋਂ 6 ਹੋਰ ਨਵੇਂ ਵਿਦਿਆਰਥੀਆਂ ਦੇ ਸਟੱਡੀ ਵੀਜ਼ੇ ਲੱਗਣ 'ਤੇ ਉਕਤ ਬੱਚਿਆਂ ਦੇ ਪਰਿਵਾਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਐਮ.ਡੀ. ਗਗਨਦੀਪ ਸਿੰਘ ਨੇ ਦੱਸਿਆ ਕਿ ਰਾਜਵੰਤ ਕੌਰ ਨੇ 7 ...

ਪੂਰੀ ਖ਼ਬਰ »

ਔਰਤ ਦੇ ਪਰਸ 'ਚੋਂ 19 ਹਜ਼ਾਰ ਰੁਪਏ ਚੋਰੀ

ਫਗਵਾੜਾ, 15 ਨਵੰਬਰ (ਹਰੀਪਾਲ ਸਿੰਘ)-ਸਥਾਨਕ ਬੱਸ ਅੱਡੇ ਦੇ ਸਾਹਮਣੇ ਇੱਕ ਸਟੋਰ 'ਚ ਖ਼ਰੀਦਦਾਰੀ ਕਰਨ ਗਈ ਔਰਤ ਦੇ ਪਰਸ 'ਚੋਂ ਅਣਪਛਾਤੇ ਵਿਅਕਤੀ 19 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਏ | ਪਿੰਡ ਸਾਹਨੀ ਦੀ ਵਸਨੀਕ ਸੁਖਵਿੰਦਰ ਕੌਰ ਪਤਨੀ ਸ਼ਿੰਦਰਪਾਲ ਨੇ ...

ਪੂਰੀ ਖ਼ਬਰ »

ਯੰਗ ਪੀਟਲਸ ਪਬਲਿਕ ਸਕੂਲ ਵਿਖੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਭੁਲੱਥ, 15 ਨਵੰਬਰ (ਮਨਜੀਤ ਸਿੰਘ ਰਤਨ)-ਯੰਗ ਪੀਟਲਸ ਪਬਲਿਕ ਸਕੂਲ ਭੁਲੱਥ ਵਿਖੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਤੇ ਉਨ੍ਹਾਂ ਨੂੰ ਸਰਟੀਫਿਕੇਟ ਤੇ ਟਰਾਫ਼ੀਆਂ ਵੰਡੀਆਂ ਗਈਆਂ | ਇਹ ਟਰਾਫ਼ੀਆਂ ਪਹਿਲੀ ਕਲਾਸ ਤੋਂ ਦਸਵੀਂ ਕਲਾਸ ਤੱਕ ਦੇ ਬੱਚਿਆਂ ਨੂੰ ...

ਪੂਰੀ ਖ਼ਬਰ »

ਮਾਡਲ ਗ੍ਰਾਮ ਵਜੋਂ ਉੱਭਰ ਰਿਹੈ ਪਿੰਡ ਮਾਣਕ– ਰਾਜਵੀਰ ਸਿੰਘ

ਖਲਵਾੜਾ, 15 ਨਵੰਬਰ (ਮਨਦੀਪ ਸਿੰਘ ਸੰਧੂ)-ਪਿਛਲੇ 3-4 ਸਾਲਾਂ ਦੌਰਾਨ ਪਿੰਡ ਦੇ ਹੋਏ ਵਿਕਾਸ ਕਾਰਜਾਂ ਨਾਲ ਮਾਡਲ ਗ੍ਰਾਮ ਵਜੋਂ ਉੱਭਰ ਕੇ ਪਿੰਡ ਮਾਣਕ ਸਾਹਮਣੇ ਆਇਆ ਹੈ ਤੇ ਬਾਕੀ ਰਹਿੰਦੇ ਕੰਮਾਂ ਨੂੰ ਜਲਦੀ ਹੀ ਨੇਪਰੇ ਚਾੜਿ੍ਹਆ ਜਾ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ 'ਚ ਕ੍ਰਿਪਾਲ ਸਿੰਘ ਵਾਲੀਆ ਨੇ ਕੋਟ ਵੰਡੇ

ਫਗਵਾੜਾ, 15 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਪਿੰਡ ਰਾਣੀਪੁਰ ਕੰਬੋਆ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਪ੍ਰਵਾਸੀ ਭਾਰਤੀ ਸੋਹਣ ਸਿੰਘ ਵਾਲੀਆ ਤੇ ਬੀਬੀ ਹਰਨਾਮ ਕੌਰ ਦੇ ਪਰਿਵਾਰ ਵਲੋਂ ਸਕੂਲ ਦੇ ਬੱਚਿਆਂ ਨੂੰ ਸਰਦੀ ਦੀ ਰੁੱਤ ਨੂੰ ਦੇਖਦੇ ਹੋਏ ਲਗਭਗ 100 ਦੇ ਕਰੀਬ ...

ਪੂਰੀ ਖ਼ਬਰ »

ਨਿਊਜ਼ ਪੇਪਰ ਏਜੰਟ ਪਰਮਜੀਤ ਸਿੰਘ ਧਾਲੀਵਾਲ ਨਮਿਤ ਸ਼ਰਧਾਂਜਲੀ ਸਮਾਗਮ

ਢਿਲਵਾਂ, 15 ਨਵੰਬਰ (ਗੋਬਿੰਦ ਸੁਖੀਜਾ, ਪ੍ਰਵੀਨ, ਪਲਵਿੰਦਰ)-ਕਸਬਾ ਧਾਲੀਵਾਲ ਬੇਟ ਦੇ ਸਮਾਜ ਸੇਵਕ ਤੇ ਰੋਜ਼ਾਨਾ ਅਜੀਤ ਦੇ ਢਿਲਵਾਂ ਤੋਂ ਨਿਊਜ਼ ਪੇਪਰ ਏਜੰਟ ਪਰਮਜੀਤ ਸਿੰਘ ਧਾਲੀਵਾਲ ਜੋ ਕਿ ਪਿਛਲੇ ਦਿਨੀਂ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾ ਵਿਚ ਜਾ ...

ਪੂਰੀ ਖ਼ਬਰ »

ਗਰੈਂਡ ਮਲਟੀਮੀਡੀਆ ਲਾਈਟ ਐਾਡ ਸਾਊਾਡ ਸ਼ੋਅ ਸਮਾਪਤ

ਕਪੂਰਥਲਾ/ਸੁਲਤਾਨਪੁਰ ਲੋਧੀ, 15 ਨਵੰਬਰ (ਅਮਰਜੀਤ ਕੋਮਲ, ਨਰੇਸ਼ ਹੈਪੀ, ਜਗਮੋਹਣ ਸਿੰਘ ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ ਪੰਜਾਬ ਸਰਕਾਰ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਲੋਂ ਬੀਤੀ 4 ਨਵੰਬਰ ਤੋਂ ਕਰਵਾਇਆ ਜਾ ਰਿਹਾ ਗਰੈਂਡ ...

ਪੂਰੀ ਖ਼ਬਰ »

ਭਾਜਪਾ ਦੇ ਕੌਮੀ ਮੀਤ ਪ੍ਰਧਾਨ ਖੰਨਾ ਦੇ ਮਾਤਾ ਰਾਜ ਰਾਣੀ ਨਮਿਤ ਪ੍ਰਾਰਥਨਾ ਸਭਾ

ਗੜ੍ਹਸ਼ੰਕਰ, 15 ਨਵੰਬਰ (ਧਾਲੀਵਾਲ)-ਭਾਜਪਾ ਦੇ ਕੌਮੀ ਮੀਤ ਪ੍ਰਧਾਨ ਤੇ ਸਾਬਕਾ ਮੈਂਬਰ ਰਾਜ ਸਭਾ ਅਵਿਨਾਸ਼ ਰਾਏ ਖੰਨਾ ਤੇ ਸੁਨੀਲ ਕੁਮਾਰ ਲਵਲੀ ਖੰਨਾ ਦੇ ਮਾਤਾ ਸਵ. ਰਾਜ ਰਾਣੀ ਖੰਨਾ ਨਮਿਤ ਪ੍ਰਾਰਥਨਾ ਸਭਾ ਇਥੇ ਐੱਮ. ਪੀ. ਰਿਸੋਰਟ ਡਘਾਮ ਵਿਖੇ ਕਰਵਾਈ ਗਈ | ਪ੍ਰਾਰਥਨਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX