ਤਾਜਾ ਖ਼ਬਰਾਂ


ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰਨ ਰਹੀਆਂ ਹਨ ਸੈਨਾ ਦੀ ਟੁਕੜੀਆਂ
. . .  2 minutes ago
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰਨ ਰਹੀਆਂ ਹਨ ਸੈਨਾ ਦੀ ਟੁਕੜੀਆਂ......
ਤਲਵੰਡੀ ਸਾਬੋ : ਗਣਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਨੇ ਲਹਿਰਾਇਆ ਝੰਡਾ
. . .  7 minutes ago
ਤਲਵੰਡੀ ਸਾਬੋ, 26 ਜਨਵਰੀ (ਰਣਜੀਤ ਸਿੰਘ ਰਾਜੂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਅੱਜ ਸਥਾਨਕ ਦਸਮੇਸ਼ ਪਬਲਿਕ ਸਕੂਲ 'ਚ ਕਰਵਾਏ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਤਲਵੰਡੀ...
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ
. . .  13 minutes ago
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ..............................................................
21 ਤੋਪਾਂ ਨਾਲ ਦਿੱਤੀ ਗਈ ਸਲਾਮੀ
. . .  10 minutes ago
21 ਤੋਪਾਂ ਨਾਲ ਦਿੱਤੀ ਗਈ ਰਾਸ਼ਟਰੀ ਗਾਣ ਨੂੰ ਸਲਾਮੀ...................................
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ
. . .  17 minutes ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ........................
ਰਾਜਪਥ 'ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ
. . .  19 minutes ago
ਰਾਜਪਥ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ..........
ਗਣਤੰਤਰ ਦਿਵਸ : ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪ੍ਰਧਾਨ ਮੰਤਰੀ ਮੋਦੀ ਨੇ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  39 minutes ago
ਗਣਤੰਤਰ ਦਿਵਸ 2020 : ਰਾਸ਼ਟਰਪਤੀ ਲਹਿਰਾਉਣਗੇ ਝੰਡਾ, 21 ਤੋਪਾਂ ਦੀ ਸਲਾਮੀ ਨਾਲ ਹੋਵੇਗਾ ਰਾਸ਼ਟਰ ਗਾਣ
. . .  41 minutes ago
ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ 'ਚ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰਨਗੇ ਬੇਰੁਜ਼ਗਾਰ ਅਧਿਆਪਕ
. . .  about 1 hour ago
ਸੰਗਰੂਰ, 26 ਜਨਵਰੀ (ਧੀਰਜ ਪਸ਼ੋਰੀਆ) - ਪਿਛਲੇ ਕਈ ਮਹੀਨਿਆਂ ਤੋਂ ਸਿੱਖਿਆ ਮੰਤਰੀ ਦੇ ਹਲਕੇ ਵਿਚ ਪੱਕੇ ਮੋਰਚੇ ਲਾਈ ਬੈਠੇ ਬੇਰੁਜ਼ਗਾਰ ਬੀ.ਐੱਡ ਤੇ ਈ.ਟੀ.ਟੀ. ਟੈੱਟ ਪਾਸ ਅਧਿਆਪਕ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰ...
ਭਾਰਤ ਨਿਊਜ਼ੀਲੈਂਡ ਵਿਚਕਾਰ ਦੂਸਰਾ ਟੀ20 ਮੈਚ ਅੱਜ
. . .  about 1 hour ago
ਆਕਲੈਂਡ, 26 ਜਨਵਰੀ - ਭਾਰਤ ਤੇ ਨਿਊਜ਼ੀਲੈਂਡ ਵਿਚਕਾਰ ਅੱਜ ਈਡਨ ਪਾਰਕ ਵਿਚ ਸੀਰੀਜ਼ ਦਾ ਦੂਸਰਾ ਟੀ20 ਮੈਚ ਖੇਡਿਆ ਜਾਵੇਗਾ। 5 ਮੈਚਾਂ ਦੀ ਸੀਰੀਜ਼ ਦਾ ਭਾਰਤ ਨੇ ਪਹਿਲਾ ਮੈਚ ਆਪਣੇ ਨਾਂ...
ਅੱਜ ਦੇਸ਼ ਮਨਾ ਰਿਹਾ ਹੈ 71ਵਾਂ ਗਣਤੰਤਰ ਦਿਵਸ, ਰਾਜਪੱਥ 'ਤੇ ਭਾਰਤ ਦਿਖਾਏਗਾ ਤਾਕਤ ਤੇ ਵਿਲੱਖਣਤਾ ਦੀ ਝਾਕੀ
. . .  about 1 hour ago
ਨਵੀਂ ਦਿੱਲੀ, 26 ਜਨਵਰੀ - ਅੱਜ ਭਾਰਤ 71ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਅੱਜ ਰਾਜਪੱਥ 'ਤੇ ਹੋਣ ਵਾਲੇ ਗਣਤੰਤਰ ਦਿਵਸ ਸਮਾਰੋਹ ਲਈ ਪੂਰੀ ਦਿੱਲੀ ਵਿਚ ਸਖ਼ਤ ਪ੍ਰਬੰਧ ਕੀਤੇ ਗਏ ਹਨ। ਬਰਾਜ਼ੀਲ ਦੇ ਰਾਸ਼ਟਰਪਤੀ ਜੇਅਰ ਬੋਲਸੋਨਾਰੋ ਇਸ ਵਾਰ ਗਣਤੰਤਰ ਦਿਵਸ ਮੌਕੇ ਮੁੱਖ ਮਹਿਮਾਨ ਹਨ। ਰਾਜਪੱਥ...
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ
. . .  about 1 hour ago
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ....
ਅੱਜ ਦਾ ਵਿਚਾਰ
. . .  about 2 hours ago
ਅੱਜ ਦਾ ਵਿਚਾਰ....
ਐੱਸ.ਐੱਸ.ਪੀ ਸੰਗਰੂਰ ਡਾ.ਗਰਗ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ
. . .  1 day ago
ਸੰਗਰੂਰ,25 ਜਨਵਰੀ(ਦਮਨਜੀਤ ਸਿੰਘ )- ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਡਾ.ਸੰਦੀਪ ਗਰਗ ਨੂੰ ਅੱਜ ਰਾਜ ਪੱਧਰੀ ਕੌਮੀ ਮਤਦਾਤਾ ਦਿਵਸ ਮੌਕੇ ਨਵਾਂ ਸ਼ਹਿਰ ਵਿਖੇ ਸਨਮਾਨਿਤ ਕੀਤਾ ਗਿਆ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਡਾ. ਗਰਗ ...
ਸ੍ਰੀ ਮੁਕਤਸਰ ਸਾਹਿਬ: ਪੀ.ਏ.ਯੂ. ਵੱਲੋਂ ਟਿੱਡੀ ਦਲ ਸਬੰਧੀ ਐਡਵਾਈਜ਼ਰੀ ਜਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਰਾਜਸਥਾਨ ਦੇ ਨਾਲ ਲਗਦੇ ਫ਼ਾਜ਼ਿਲਕਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਪਾਕਿਸਤਾਨ ਬਾਰਡਰ ਨਾਲ ਲਗਦੇ ਜ਼ਿਲ੍ਹਿਆਂ ਵਿਚ ਟਿੱਡੀਆਂ ਦੇ ਕੁੱਝ ਕੀਟ ਮਿਲਣ ਮਗਰੋਂ ਕਿਸਾਨਾਂ ਵਿਚ ਚਿੰਤਾ ...
2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ ਮੁੱਖ ਸਕੱਤਰ ਪੰਜਾਬ ਨੂੰ ਮਿਲਿਆ
. . .  1 day ago
ਐਲੀਮੈਂਟਰੀ ਟੀਚਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 2 ਫਰਵਰੀ ਨੂੰ
. . .  1 day ago
ਬੇ ਅਦਬੀ ਮਾਮਲੇ ਦੇ ਮੁੱਖ ਗਵਾਹ ਨੇ ਮਾਨਯੋਗ ਹਾਈਕੋਰਟ ਤੋਂ ਕੀਤੀ ਸੁਰੱਖਿਆ ਦੀ ਮੰਗ
. . .  1 day ago
ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
. . .  1 day ago
ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ, ਚਾਰ ਜ਼ਖਮੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ 5730 ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ-ਧਰਮਸੋਤ
. . .  1 day ago
ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 4 ਵਿਦਿਆਰਥੀਆਂ ਸਮੇਤ 5 ਮੌਤਾਂ
. . .  1 day ago
ਰਾਸ਼ਟਰਪਤੀ ਵੱਲੋਂ ਦੇਸ਼ ਵਾਸੀਆਂ ਨੂੰ ਸੰਬੋਧਨ
. . .  1 day ago
ਏ.ਆਈ.ਜੀ. ਚੌਹਾਨ ਤੇ ਇੰਸਪੈਕਟਰ ਬਰਾੜ ਸਮੇਤ ਦੋ ਹੋਰ ਅਧਿਕਾਰੀਆਂ ਨੂੰ ਮਿਲੇਗਾ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਮੈਡਲ
. . .  1 day ago
ਸ਼ਟਰਿੰਗ ਦੀ ਪੈੜ ਟੁੱਟਣ ਕਾਰਨ ਇੱਕ ਮਜ਼ਦੂਰ ਦੀ ਮੌਤ, ਤਿੰਨ ਗੰਭੀਰ ਜ਼ਖਮੀ
. . .  1 day ago
ਆਯੂਸ਼ਮਾਨ ਸਕੀਮ ਤਹਿਤ ਇਲਾਜ ਨਾ ਕਰਨ 'ਤੇ ਹਸਪਤਾਲ 'ਚ ਹੋਇਆ ਹੰਗਾਮਾ
. . .  1 day ago
ਏਸ਼ੀਆ ਕੱਪ ਲਈ ਪਾਕਿਸਤਾਨ ਨੇ ਭਾਰਤ ਨੂੰ ਦਿੱਤੀ ਧਮਕੀ
. . .  1 day ago
ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  1 day ago
ਤਿੰਨ ਨੌਜਵਾਨਾਂ ਨੇ ਚੋਰੀ ਕੀਤੀ ਕਰੀਬ 11 ਲੱਖ ਦੀ ਕੇਬਲ ਤਾਰ
. . .  1 day ago
ਦਿੱਲੀ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਮਲਬੇ ਹੇਠ ਕੁਝ ਵਿਦਿਆਰਥੀਆਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਜੇ. ਐੱਨ. ਯੂ. ਦੇ ਵਿਦਿਆਰਥੀ ਸ਼ਰਜੀਲ ਵਿਰੁੱਧ ਭਾਜਪਾ ਨੇ ਦਰਜ ਕਰਾਈ ਸ਼ਿਕਾਇਤ
. . .  1 day ago
ਸਾਰਿਆਂ ਨੂੰ ਵੋਟ ਦੇ ਅਧਿਕਾਰ ਦੇ ਮਹੱਤਵ ਨੂੰ ਸਮਝਣਾ ਚਾਹੀਦਾ ਹੈ- ਰਾਸ਼ਟਰਪਤੀ ਕੋਵਿੰਦ
. . .  1 day ago
ਨਾਗਰਿਕਤਾ ਕਾਨੂੰਨ ਵਿਰੁੱਧ ਰਾਜਸਥਾਨ ਸਰਕਾਰ ਨੇ ਵਿਧਾਨ ਸਭਾ 'ਚ ਪਾਸ ਕੀਤਾ ਪ੍ਰਸਤਾਵ
. . .  1 day ago
ਮਹਿਲ ਕਲਾਂ 'ਚ ਹਿੰਦੂ ਰਾਸ਼ਟਰ ਬਣਾਉਣ ਦੇ ਏਜੰਡੇ ਵਿਰੁੱਧ ਮੁੱਖ ਮਾਰਗ ਜਾਮ ਕਰ ਕੇ ਕੀਤਾ ਰੋਸ ਪ੍ਰਦਰਸ਼ਨ
. . .  1 day ago
ਬਟਾਲਾ 'ਚ ਬੰਦ ਰਿਹਾ ਬੇਅਸਰ
. . .  1 day ago
ਕਪਿਲ ਮਿਸ਼ਰਾ 'ਤੇ ਚੋਣ ਕਮਿਸ਼ਨ ਦੀ ਕਾਰਵਾਈ, 48 ਘੰਟੇ ਚੋਣ ਪ੍ਰਚਾਰ ਕਰਨ 'ਤੇ ਲਾਈ ਰੋਕ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, 4 ਵਾਰ ਵਿਧਾਇਕ ਰਹੇ ਹਰਸ਼ਰਣ ਬੱਲੀ 'ਆਪ' 'ਚ ਹੋਏ ਸ਼ਾਮਲ
. . .  1 day ago
ਜਥੇਦਾਰ ਫੱਗੂਵਾਲਾ ਨੇ ਗੈਰ ਪੰਥਕਾਂ ਤੋਂ ਗੁਰਦੁਆਰਿਆਂ ਨੂੰ ਆਜ਼ਾਦ ਕਰਵਾਉਣ ਲਈ ਭਾਈ ਲੌਂਗੋਵਾਲ ਨੂੰ ਦਿੱਤਾ ਮੰਗ ਪੱਤਰ
. . .  1 day ago
ਭਾਰਤ ਅਤੇ ਬ੍ਰਾਜ਼ੀਲ ਵਿਚਾਲੇ ਕਈ ਸਮਝੌਤਿਆਂ 'ਤੇ ਹੋਏ ਹਸਤਾਖ਼ਰ
. . .  1 day ago
ਪਾਕਿਸਤਾਨ ਜਾਣਾ ਚਾਹੁੰਦੇ ਹਨ ਮਹਿਲਾ ਕਮਿਸ਼ਨ ਦੇ ਚੇਅਰਪਰਸਨ
. . .  1 day ago
ਨਿਰਭੈਆ ਦੇ ਦੋਸ਼ੀ ਮੁਕੇਸ਼ ਨੇ ਰਾਸ਼ਟਰਪਤੀ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਦਿੱਤੀ ਚੁਣੌਤੀ
. . .  1 day ago
ਨਾਗਰਿਕਤਾ ਬਿੱਲ ਦੇ ਵਿਰੋਧ 'ਚ ਪੱਖੋ ਕੈਂਚੀਆਂ ਨੇੜੇ ਚੱਕਾ ਜਾਮ
. . .  1 day ago
ਚੋਣ ਕਮਿਸ਼ਨ ਨੇ ਭਾਜਪਾ ਉਮੀਦਵਾਰ ਤਜਿੰਦਰ ਬੱਗਾ ਨੂੰ ਭੇਜਿਆ ਨੋਟਿਸ
. . .  1 day ago
ਹਿਮਾਚਲ ਪ੍ਰਦੇਸ਼ ਦੇ ਕਰਮਚਾਰੀਆਂ ਲਈ ਖ਼ੁਸ਼ਖ਼ਬਰੀ, ਮਿਲੇਗਾ 5 ਫ਼ੀਸਦੀ ਮਹਿੰਗਾਈ ਭੱਤਾ
. . .  1 day ago
ਗੜ੍ਹਸ਼ੰਕਰ ਵਿਖੇ ਮਨਾਇਆ ਗਿਆ ਰਾਸ਼ਟਰੀ ਵੋਟਰ ਦਿਵਸ
. . .  1 day ago
ਗ੍ਰਹਿ ਮੰਤਰਾਲੇ ਨੇ ਐੱਨ. ਆਈ. ਏ. ਨੂੰ ਸੌਂਪਿਆ ਭੀਮਾ ਕੋਰੇਗਾਂਵ ਮਾਮਲਾ
. . .  1 day ago
ਚੋਗਾਵਾ ਅਤੇ ਲੋਪੋਕੇ 'ਚ ਵੀ ਮਿਲਿਆ ਬੰਦ ਨੂੰ ਭਰਵਾ ਹੁੰਗਾਰਾ
. . .  1 day ago
ਅਵੰਤੀਪੋਰਾ ਮੁਠਭੇੜ : ਸੁਰੱਖਿਆ ਬਲਾਂ ਨੇ ਜੈਸ਼ ਦੇ ਚੋਟੀ ਦੇ ਕਮਾਂਡਰ ਅਤੇ ਦੋ ਅੱਤਵਾਦੀਆਂ ਨੂੰ ਪਾਇਆ ਘੇਰਾ
. . .  1 day ago
ਸਰਕਾਰੀ ਕਾਲਜ ਅਜਨਾਲਾ 'ਚ ਮਨਾਇਆ ਗਿਆ ਤਹਿਸੀਲ ਪੱਧਰੀ ਕੌਮੀ ਵੋਟਰ ਦਿਵਸ
. . .  1 day ago
2 ਫਰਵਰੀ ਦੀ ਸੰਗਰੂਰ ਰੈਲੀ ਲਈ ਯੂਥ ਅਕਾਲੀ ਦਲ ਨੇ ਵੀ ਕੱਸੀ ਕਮਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਮੱਘਰ ਸੰਮਤ 551

ਅੰਮ੍ਰਿਤਸਰ

ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਅੰਮਿ੍ਤਸਰ, 17 ਨਵੰਬਰ (ਗਗਨਦੀਪ ਸ਼ਰਮਾ)-ਗੁੱਜਰਪੁਰਾ ਪੁਲਿਸ ਵਲੋਂ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਗਈ ਹੈ | ਚੌਕੀ ਇੰਚਾਰਜ ਏ. ਐਸ. ਆਈ. ਜੀਵਨ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਦੀ ਭਾਲ 'ਚ ਕਥਿਤ ਦੋਸ਼ੀ ਨੂੰ ਸ਼ੱਕ ਦੇ ਆਧਾਰ 'ਤੇ ਹਿਰਾਸਤ 'ਚ ਲੈ ਕੇ ਤਲਾਸ਼ੀ ਲਈ ਗਈ ਤਾਂ ਉਸਦੇ ਕਬਜ਼ੇ 'ਚੋਂ 4 ਗ੍ਰਾਮ ਹੈਰੋਇਨ ਤੇ 120 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਦੀ ਸ਼ਨਾਖਤ ਅਵਿਨਾਸ਼ ਵਾਸੀ ਸਾਹਮਣੇ ਗਿਲਵਾਲੀ ਗੇਟ ਅੰਮਿ੍ਤਸਰ ਦੇ ਤੌਰ 'ਤੇ ਹੋਈ ਹੈ |

ਬਾਸਰਕੇ ਦਾ ਕਹਾਣੀ ਸੰਗ੍ਰਹਿ 'ਮੁੱਠੀ 'ਚੋਂ ਕਿਰਦੀ ਰੇਤ' ਛਪਿਆ

ਤਰਸਿੱਕਾ, 17 ਨਵੰਬਰ (ਅਤਰ ਸਿੰਘ ਤਰਸਿੱਕਾ)-ਪੰਜਾਬੀ ਸਾਹਿਤ ਸਭਾ ਤਰਸਿੱਕਾ ਦੇ ਬਾਨੀ ਤੇ ਸਾਬਕਾ ਪ੍ਰਧਾਨ ਮਨਮੋਹਨ ਸਿੰਘ ਬਾਸਰਕੇ ਦਾ ਨਵਾਂ ਕਹਾਣੀ ਸੰਗ੍ਰਹਿ 'ਮੁੱਠੀ 'ਚੋਂ ਕਿਰਦੀ ਰੇਤ' ਛੱਪ ਕੇ ਤਿਆਰ ਹੋ ਗਿਆ ਹੈ | ਉਨ੍ਹਾਂ ਨੇ ਅੱਜ ਸਾਹਿਤ ਸਭਾ ਤਰਸਿਕਾ ਦੀ ਮੀਟਿੰਗ 'ਚ ...

ਪੂਰੀ ਖ਼ਬਰ »

ਸੜਕ ਦੀ ਹਾਲਤ ਸੁਧਾਰਨ ਦੀ ਮੰਗ

ਰਈਆ, 17 ਨਵੰਬਰ (ਸੁੱਚਾ ਸਿੰਘ ਘੁੰਮਣ)-ਅੱਡਾ ਕਲੇਰ ਘੁਮਾਣ ਤੋਂ ਲੋਹਗੜ੍ਹ ਨੂੰ ਜਾਣ ਵਾਲੀ ਤਿੰਨ ਕਿਲੋਮੀਟਰ ਦੇ ਕਰੀਬ ਸੜਕ ਮਨਜ਼ੂਰ ਹੋਈ ਸੀ, ਪਰ ਉਸ ਵੇਲੇ ਦੇ ਵਿਧਾਇਕ ਮਨਮੋਹਨ ਸਿੰਘ ਸਠਿਆਲਾ ਵਲੋਂ ਇਹ ਸੜਕ ਲੋਹਗੜ੍ਹ ਤੋਂ ਕਲੇਰ ਘੁਮਾਣ ਨੂੰ ਬਣਾ ਦਿੱਤੀ, ਜਿਹੜੀ ਕਿ ...

ਪੂਰੀ ਖ਼ਬਰ »

ਐਸ. ਐਚ. ਓ. ਤਰਸਿੱਕਾ ਨੇ ਡੇਹਰੀਵਾਲਾ 'ਚ ਕੀਤੀ ਮੀਟਿੰਗ

ਤਰਸਿੱਕਾ, 17 ਨਵੰਬਰ (ਅਤਰ ਸਿੰਘ ਤਰਸਿੱਕਾ)-ਥਾਣਾ ਤਰਸਿੱਕਾ ਦੇ ਨਵ- ਨਿਯੁਕਤ ਸਬ ਇੰਸ: ਬਿਕਰਮਜੀਤ ਸਿੰਘ ਐਸ. ਐਚ. ਓ. ਨੇ ਪਿੰਡ ਡੇਹਰੀਵਾਲਾ 'ਚ ਆਪਣੀ ਪਲੇਠੀ ਪਬਲਿਕ ਮੀਟਿੰਗ ਕੀਤੀ, ਜਿਸ ਦੀ ਪ੍ਰਧਾਨਗੀ ਮਨਪ੍ਰੀਤ ਸਿੰਘ ਸਰਪੰਚ ਡੇਹਰੀਵਾਲਾ ਨੇ ਕੀਤੀ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 10.75 ਲੱਖ ਦੀ ਧੋਖਾਧੜੀ

ਅੰਮਿ੍ਤਸਰ, 17 ਨਵੰਬਰ (ਗਗਨਦੀਪ ਸ਼ਰਮਾ)-ਮਜੀਠਾ ਰੋਡ ਪੁਲਿਸ ਵਲੋਂ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 10.75 ਲੱਖ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ਾਂ ਅਧੀਨ 3 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ | ਇਹ ਮਾਮਲਾ ਪੀੜਤਾ ਰਿਚਾ ਸ਼ਰਮਾ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਕੰਪਿਊਟਰ ਵਿਭਾਗ ਵਲੋਂ ਵਰਕਸ਼ਾਪ ਕਰਵਾਈ

ਅੰਮਿ੍ਤਸਰ, 17 ਨਵੰਬਰ (ਸਟਾਫ ਰਿਪੋਰਟਰ)¸ਖ਼ਾਲਸਾ ਕਾਲਜ ਦੇ ਕੰਪਿਊਟਰ ਵਿਭਾਗ 'ਚ ਟੈਕ ਇਰਾ ਕੰਪਿਊਟਰ ਸੁਸਾਇਟੀ ਵਲੋਂ 'ਡਿਵੈਲਪਿੰਗ ਐਾਡਵਾਂਸਡ ਐਪਲੀਕੇਸ਼ਨ ਯੂਜਿੰਗ ਪਾਈਥਨ ਲੈਂਗੂਏਜ਼' 'ਤੇ ਇਕ ਰੋਜ਼ਾ ਵਰਕਸ਼ਾਪ ਕਰਵਾਈ ਗਈ | ਕਾਲਜ ਪਿ੍ੰਸੀਪਲ ਡਾ: ਮਹਿਲ ਸਿੰਘ ਦੇ ...

ਪੂਰੀ ਖ਼ਬਰ »

ਕਾਰ ਨੂੰ ਲੱਗੀ ਅੱਗ

ਅੰਮਿ੍ਤਸਰ, 17 ਨਵੰਬਰ (ਗਗਨਦੀਪ ਸ਼ਰਮਾ)¸ਰੇਲਵੇ ਸਟੇਸ਼ਨ ਦੇ ਬਾਹਰ ਬੀਤੀ ਸ਼ਾਮ ਇਕ ਕਾਰ ਨੂੰ ਅੱਗ ਲੱਗ ਗਈ, ਪਰ ਮੌਕੇ 'ਤੇ ਮੌਜੂਦ ਰੇਹੜ੍ਹੀ-ਫੜ੍ਹੀ ਵਾਲਿਆਂ ਦੀ ਸਮਝਦਾਰੀ ਨਾਲ ਚਾਲਕ ਤੇ ਉਸ ਨਾਲ ਬੈਠਾ ਰਿਸ਼ਤੇਦਾਰ ਵਾਲ-ਵਾਲ ਬਚ ਗਿਆ | ਉਸਦੇ ਬਾਅਦ ਅੱਗ ਬੁਝਾਊ ਵਿਭਾਗ ...

ਪੂਰੀ ਖ਼ਬਰ »

ਸ਼ਹਿਰ 'ਚੋਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ ਨਾਜਾਇਜ਼ ਉਸਾਰੀਆਂ

ਅੰਮਿ੍ਤਸਰ, 17 ਨਵੰਬਰ (ਹਰਮਿੰਦਰ ਸਿੰਘ)¸ਕਹਿੰਦੇ ਹਨ ਸਰਕਾਰਾਂ ਬਦਲ 'ਤੇ ਕੁਝ ਬਦਲਾਅ ਦੀ ਆਸ ਹੁੰਦੀ ਹੈ, ਭਿ੍ਸ਼ਟਾਚਾਰ 'ਤੇ ਰੋਕ ਲੱਗਣ ਤੇ ਮਹਿੰਗਾਈ ਨੂੰ ਠੱਲ• ਪੈਣ, ਵਿਕਾਸ ਕਾਰਜ ਹੋਣ ਤੇ ਸਰਕਾਰੀ ਦਫ਼ਤਰਾਂ ਦੇ ਪੈਣ ਵਾਲੇ ਚੁੱਕਰਾਂ ਤੋਂ ਨਿਜ਼ਾਤ ਮਿਲਣ ਸਮੇਤ ਕਈ ...

ਪੂਰੀ ਖ਼ਬਰ »

ਆਸਟਰੇਲੀਆ ਦੇ ਕੁਦਰਤੀ ਸਾਧਨਾਂ ਦਾ ਲਾਹਾ ਭਾਰਤ ਵੀ ਲੈ ਸਕਦਾ ਹੈ-ਟੋਨੀ ਐਬਟ

ਅੰਮਿ੍ਤਸਰ, 17 ਨਵੰਬਰ (ਹਰਮਿੰਦਰ ਸਿੰਘ)¸ਭਾਰਤ ਤੇ ਆਸਟਰੇਲੀਆ ਮਿਲ ਕੇ ਚੱਲਣ ਤਾਂ ਆਸਟਰੇਲੀਆ ਦੇ ਕੁਦਰਤੀ ਸਾਧਨਾਂ ਦਾ ਲਾਹਾ ਭਾਰਤ ਵੀ ਲੈ ਸਕਦਾ ਹੈ | ਇਹ ਪ੍ਰਗਟਾਵਾ ਆਸਟਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਮਿਸਟਰ ਐਨਥਨੀ ਜਾਹਨ ਟੋਨੀ ਐਬਟ ਨੇ ਆਪਣੀ ਅੰਮਿ੍ਤਸਰ ...

ਪੂਰੀ ਖ਼ਬਰ »

ਦੱਖਣ ਭਾਰਤ ਦੀ ਲੋਕ ਗਾਇਕਾ ਆਰਤੀ ਸ਼ਾਹ ਨੇ ਰੀਟਰੀਟ ਸੈਰਾਮਨੀ ਦਾ ਆਨੰਦ ਮਾਣਿਆ

ਅਟਾਰੀ, 17 ਨਵੰਬਰ (ਰੁਪਿੰਦਰਜੀਤ ਸਿੰਘ ਭਕਨਾ)-ਦੱਖਣ ਭਾਰਤ ਦੀ ਲੋਕ ਗਾਇਕਾ ਏਕਤਾ ਸ਼ਾਹ ਵਲੋਂ ਅਟਾਰੀ ਸਰਹੱਦ ਸਥਿਤ ਰੀਟਰੀਟ ਸੈਰਾਮਨੀ ਦਾ ਅਨੰਦ ਮਾਣਿਆ ਗਿਆ | ਇਸ ਮੌਕੇ ਉਨ੍ਹਾਂ ਨੇ ਬੀ. ਐੱਸ. ਐੱਫ. ਦੀਆਂ ਮਹਿਲਾ ਸਿਪਾਹੀਆਂ ਵਲੋਂ ਪਰੇਡ ਵਿਚ ਨਿਭਾਏ ਜਾਂਦੇ ਉੱਘੇ ਰੋਲ ...

ਪੂਰੀ ਖ਼ਬਰ »

ਲੁੱਟਖੋਹ ਦੌਰਾਨ ਚੱਲੀ ਗੋਲੀ- ਇਕ ਗੰਭੀਰ ਫੱਟੜ

ਰਈਆ, 17 ਨਵੰਬਰ (ਸੁੱਚਾ ਸਿੰਘ ਘੁੰਮਣ)-ਸਥਾਨਕ ਬਲਾਕ ਦੇ ਪਿੰਡ ਲੋਹਗੜ੍ਹ ਵਿਖੇ ਟੱਚ ਫੋਨ ਦੇਣ ਤੋਂ ਇਨਕਾਰ ਕਰਨ 'ਤੇ ਗੁੱਥਮਗੁੱਥਾ ਹੋਏ ਤਿੰਨ ਨਕਾਬਪੋਸ਼ ਲੁਟੇਰਿਆਂ ਵਲੋਂ ਇਕ ਨੌਜਵਾਨ ਨੂੰ ਗੋਲੀ ਮਾਰ ਕੇ ਗੰਭੀਰ ਫੱਟੜ ਕਰ ਦਿੱਤਾ, ਜਿਸ ਨੂੰ ਸਿਵਲ ਹਸਪਤਾਲ ਬਾਬਾ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਆਏ ਸ਼ਰਧਾਲੂ ਦਾ ਬੈਗ ਚੋਰੀ

ਅੰਮਿ੍ਤਸਰ, 17 ਨਵੰਬਰ (ਗਗਨਦੀਪ ਸ਼ਰਮਾ)-ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਏ ਇਕ ਸ਼ਰਧਾਲੂ ਦਾ ਬੈਗ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਗਲਿਆਰਾ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਪੀੜਤ ਗੁਰਪ੍ਰੀਤ ਸਿੰਘ ਵਾਸੀ ਅੰਬਾਲਾ (ਹਰਿਆਣਾ) ਨੇ ਦੱਸਿਆ ਕਿ ...

ਪੂਰੀ ਖ਼ਬਰ »

ਡੇਂਗੂ ਕਾਰਨ ਔਰਤ ਦੀ ਮੌਤ

ਵੇਰਕਾ, 17 ਨਵੰਬਰ (ਪਰਮਜੀਤ ਸਿੰਘ ਬੱਗਾ)-ਵਿਧਾਨ ਸਭਾ ਹਲਕਾ ਪੂਰਬੀ 'ਚ ਡੇਂਗੂ ਦੀ ਬਿਮਾਰੀ ਦਾ ਕਹਿਰ ਲਗਾਤਾਰ ਜ਼ਾਰੀ ਹੈ, ਜਿਸਦੇ ਚੱਲਦਿਆਂ ਬੀਤੀ ਸ਼ਾਮ ਹਸਪਤਾਲ ਵਿਖੇ ਜੇਰੇ ਇਲਾਜ ਡੇਂਗੂ ਦੀ ਬਿਮਾਰੀ ਤੋਂ ਪੀੜਤ ਇਕ ਹੋਰ ਔਰਤ ਦੀ ਮੌਤ ਹੋ ਜਾਣ ਕਾਰਨ ਵੇਰਕਾ, ਵੱਲ੍ਹਾ ...

ਪੂਰੀ ਖ਼ਬਰ »

ਘਰੋਂ ਮੋਬਾਈਲ ਚੋਰੀ ਹੋਣ 'ਤੇ ਪਰਚਾ ਦਰਜ

ਅੰਮਿ੍ਤਸਰ, 17 ਨਵੰਬਰ (ਗਗਨਦੀਪ ਸ਼ਰਮਾ)-ਕੋਟ ਖ਼ਾਲਸਾ ਪੁਲਿਸ ਵਲੋਂ ਘਰ 'ਚੋਂ ਮੋਬਾਈਲ ਚੋਰੀ ਹੋਣ ਦੀ ਸ਼ਿਕਾਇਤ ਮਿਲਣ 'ਤੇ ਪਰਚਾ ਦਰਜ ਕੀਤਾ ਗਿਆ ਹੈ | ਪੀੜਤ ਰੇਸ਼ਮ ਸਿੰਘ ਨੇ ਦੱਸਿਆ ਕਿ ਉਸਦੇ ਘਰ 'ਚ ਜਾਗਰਣ ਸੀ ਤੇ ਸਾਰੇ ਰਿਸ਼ਤੇਦਾਰ ਤੇ ਗਲੀ-ਮੁਹੱਲੇ ਦੇ ਲੋਕ ਘਰ ਆਏ ...

ਪੂਰੀ ਖ਼ਬਰ »

ਫ਼ੋਰ ਐਸ ਕਾਲਜ ਵਿਖੇ ਸਮਾਗਮ

ਅੰਮਿ੍ਤਸਰ, 17 ਨਵੰਬਰ (ਜੱਸ)¸ਵਿਦਿਆ ਭਾਰਤੀ ਪੰਜਾਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭੀ 'ਜਲ ਬਚਾਓ ਸੰਕਲਪ' ਵਿਸ਼ੇਸ਼ ਲਹਿਰ ਦੇ ਤਹਿਤ ਫ਼ੋਰ ਐੱਸ ਕਾਲਜ ਆਫ਼ ਕਾਮਰਸ ਫ਼ਾਰ ਵੂਮੈਨ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ...

ਪੂਰੀ ਖ਼ਬਰ »

ਪੜ੍ਹਾਈ ਦੇ ਨਾਲ-ਨਾਲ ਬੱਚੇ ਖੇਡਾਂ ਵਿਚ ਵੀ ਲੈਣ ਰੂਚੀ-ਸੋਨੀ

ਅੰਮਿ੍ਤਸਰ, 17 ਨਵੰਬਰ (ਹਰਮਿੰਦਰ ਸਿੰਘ)-ਸਥਾਨਕ ਰਣਜੀਤ ਐਵੀਨਿਊ ਦੇ ਲਿਟਲ ਮਲੀਨੀਅਮ ਸਕੂਲ ਤੇ ਕਰਿਸਟਲ ਗਲਿਟਜ਼ ਵਲੋਂ ਆਰਟ ਗੈਲਰੀ ਵਿਖੇ ਰੈਟਰੋ ਡਾਂਸ ਤੇ ਫੈਸ਼ਨ ਸ਼ੋਅ ਕਰਵਾਇਆ ਗਿਆ | ਇਸ ਮੌਕੇ ਸ੍ਰੀ ਓਮ ਪ੍ਰਕਾਸ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਟੂਰਨਾਮੈਂਟ ਸਮਾਪਤ

ਅਟਾਰੀ, 17 ਨਵੰਬਰ (ਰੁਪਿੰਦਰਜੀਤ ਸਿੰਘ ਭਕਨਾ)¸ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਟੂਰਨਾਮੈਂਟ ਅਟਾਰੀ ਵਿਖੇ ਕਰਵਾਇਆ ਗਿਆ ਜਿਸ ਦੀ ਸਮਾਪਤੀ 'ਤੇ ਇਨਾਮ ਵੰਡਣ ਦੀ ਰਸਮ ਸਾਬਕਾ ਵਜ਼ੀਰ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਵਲੋਂ ਨਿਭਾਈ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਦਲਿਤ ਨੌਜਵਾਨ ਦੀ ਮੌਤ 'ਤੇ ਦੋਸ਼ੀਆਂ ਖਿਲਾਫ਼ ਕਾਰਵਾਈ ਦੀ ਮੰਗ

ਚੱਬਾ, 17 ਨਵੰਬਰ (ਜੱਸਾ ਅਨਜਾਣ)¸ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਜ਼ਿਲ੍ਹਾ ਸੰਗਰੂਰ ਦੇ ਪਿੰਡ ਚੰਗਾਲੀ ਵਾਲਾ 'ਚ ਦਲਿਤ ਨੌਜਵਾਨ ਜਗਮੇਲ ਸਿੰਘ ਨਾਲ ਸਿਆਸੀ ਸ਼ਹਿ ਪ੍ਰਾਪਤ ਪਿੰਡ ਦੇ ਗੁੰਡਿਆਂ ਵਲੋਂ ਅਣਮਨੁੱਖੀ ਕਾਰਾ ਕਰਦਿਆਂ ਬੇਰਹਿਮੀ ਨਾਲ ਕੀਤੀ ...

ਪੂਰੀ ਖ਼ਬਰ »

ਸਿਲਾਈ ਕਢਾਈ ਤੇ ਕੰਪਿਊਟਰ ਕੋਰਸ ਮੁਕੰਮਲ ਕਰਨ ਵਾਲੀਆਂ ਲੜਕੀਆਂ ਨੂੰ ਸਰਟੀਫਿਕੇਟ ਵੰਡੇ

ਅੰਮਿ੍ਤਸਰ, 17 ਨਵੰਬਰ (ਜੱਸ)¸ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਐਜੂਕੇਸ਼ਨ ਵਿੰਗ ਵਲੋਂ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਮੁਫ਼ਤ ਸਿਲਾਈ ਕਢਾਈ ਤੇ ਕੰਪਿਊਟਰ ਕੋਰਸ ਕਰਵਾਉਣ ਲਈ ਸਥਾਪਤ ਬੀਬੀ ਕੌਲਾਂ ਜੀ ਫ੍ਰੀ ਸਿਲਾਈ ਕਢਾਈ ਕੇਂਦਰ ਦੇ 34ਵਾਂ ਬੈਚ ਪਾਸ ...

ਪੂਰੀ ਖ਼ਬਰ »

ਸੋਨੀ ਵਲੋਂ ਨਵੀਂ ਬਣੀ ਗਊਸ਼ਾਲਾ ਦਾ ਉਦਘਾਟਨ

ਅੰਮਿ੍ਤਸਰ, 17 ਨਵੰਬਰ (ਸਟਾਫ਼ ਰਿਪੋਰਟਰ)-ਫਤਿਹਗੜ੍ਹ ਚੂੜੀਆਂ ਰੋਡ 'ਤੇ ਬੀਰਬਲਪੁਰ ਵਿਖੇ ਐਸਕਾਨ ਟੈਂਪਲ ਦੇ ਸਹਿਯੋਗ ਨਾਲ ਗਊਸ਼ਾਲਾ ਦਾ ਨਿਰਮਾਣ ਕੀਤਾ ਗਿਆ, ਜਿਸ ਦਾ ਉਦਘਾਟਨ ਸ੍ਰੀ ਓ. ਪੀ. ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਵਲੋਂ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁ: ਸ੍ਰੀ ਰਾਮਸਰ ਸਾਹਿਬ ਵਿਖੇ ਗੁਰਮਤਿ ਸਮਾਗਮ

ਅੰਮਿ੍ਤਸਰ, 17 ਨਵੰਬਰ (ਜੱਸ)-ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਚਲਾਈ ਗਈ 'ਸਿਫਤਿ ਸਾਲਾਹੁਣ ਅੰਮਿ੍ਤ ਵੇਲਾ' ਸਮਾਗਮਾਂ ਦੀ ਲੜੀ ਦਾ ਸੰਪੂਰਨਤਾ ਸਮਾਗਮ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਦੇ ਸਹਿਯੋਗ ਨਾਲ ਗੁ: ...

ਪੂਰੀ ਖ਼ਬਰ »

ਸ਼ਬਦ ਚੇਤਨਾਂ ਮੰਚ ਵਲੋਂ ਸਮਾਗਮ

ਟਾਂਗਰਾ, 17 ਨਵੰਬਰ (ਹਰਜਿੰਦਰ ਸਿੰਘ ਕਲੇਰ)-ਪੰਜਾਬ ਦੇ ਜੰਮਪਲ ਪੰਜਾਬੀ ਭਾਸ਼ਾ ਨਾਲ ਨਫਰਤ ਕਿਉਂ ਕਰਦੇ ਹਨ, ਆਪਣੀ ਭਾਸ਼ਾ ਦਾ ਚੰਗਾ ਸਾਹਿਤ ਚੰਗੇ ਵਿਚਾਰ ਅਤੇ ਸੋਚਣ ਲਈ ਮਜ਼ਬੂਰ ਕਰ ਦਿੰਦਾ ਹੈ | ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸ਼ਬਦ ਚੇਤਨਾ ਮੰਚ ਰਈਆ ...

ਪੂਰੀ ਖ਼ਬਰ »

ਕਾਂਗਰਸੀ ਵਰਕਰ ਅਕਾਲੀ ਦਲ 'ਚ ਸ਼ਾਮਿਲ

ਸੁਧਾਰ, 17 ਨਵੰਬਰ (ਜਸਵਿੰਦਰ ਸਿੰਘ ਸੰਧੂ)-ਸਾਬਕਾ ਸਰਪੰਚ ਸੁਖਦੇਵ ਸਿੰਘ ਗੋਰੇ ਨੰਗਲ, ਸਾਬਕਾ ਸਰਪੰਚ ਹੀਰਾ ਸਿੰਘ ਬਾਠ ਦੀ ਪ੍ਰੇਰਣਾ ਸਦਕਾ ਪਿੰਡ ਉੜਦਨ ਦੇ ਕੱਟੜ ਕਾਂਗਰਸੀ ਵਰਕਰਾਂ ਨੇ ਸਾਬਕਾ ਵਿਧਾਇਕ ਤੇ ਸਾਬਕਾ ਸੰਸਦੀ ਮੈਂਬਰ ਬੋਨੀ ਅਮਰਪਾਲ ਸਿੰਘ ਅਜਨਾਲਾ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ

ਛੇਹਰਟਾ, 17 ਨਵੰਬਰ (ਸੁਰਿੰਦਰ ਸਿੰਘ ਵਿਰਦੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਇੰਦਰਾ ਕਾਲੋਨੀ ਕੋਟ ਖ਼ਾਲਸਾ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਵਿੰਦਰ ਸਿੰਘ, ਅਹੁਦੇਦਾਰਾਂ ਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ...

ਪੂਰੀ ਖ਼ਬਰ »

ਅੰਮਿ੍ਤਸਰ ਦੇ ਖਿਡਾਰੀਆਂ ਨੇ ਸੂਬਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੇ ਪਹਿਲੇ ਦਿਨ ਕਰਵਾਈ ਬੱਲੇ ਬੱਲੇ

ਅੰਮਿ੍ਤਸਰ, 17 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਤੇ ਸਿੱਖਿਆ ਸਕੱਤਰ ਸ੍ਰੀ ਕਿ੍ਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਕੂਲੀ ਸਿੱਖਿਆ ਦੇ ਨਾਲ-ਨਾਲ ਬੱਚਿਆਂ ਨੂੰ ਪ੍ਰਾਇਮਰੀ ਪੱਧਰ ਤੋਂ ਖੇਡਾਂ ਨਾਲ ਜੋੜਨ ਦੇ ...

ਪੂਰੀ ਖ਼ਬਰ »

ਬੰਦੀ ਛੋੜ ਦਿਵਸ ਨੂੰ ਸਮਰਪਿਤ ਕੀਰਤਨ ਤੇ ਢਾਡੀ ਦਰਬਾਰ 'ਚ ਹਜ਼ਾਰਾਂ ਸੰਗਤਾਂ ਨੇ ਭਰੀ ਹਾਜ਼ਰੀ

ਹਰਸਾ ਛੀਨਾ, 17 ਨਵੰਬਰ (ਕੜਿਆਲ)¸ਸਥਾਨਕ ਬਲਾਕ ਅਧੀਨ ਪੈਂਦੇ ਪਿੰਡ ਕੜਿਆਲ ਵਿਖੇ ਸਮੂਹ ਨਗਰ ਤੇ ਇਲਾਕਾ ਵਾਸੀਆਂ ਦੇ ਸਹਿਯੋਗ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਤੇ ਛੇਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਬੰਦੀ ...

ਪੂਰੀ ਖ਼ਬਰ »

ਦਸਮੇਸ਼ ਨਗਰ 'ਚ ਜਾਗਰੂਕਤਾ ਸੈਮੀਨਾਰ

ਨਵਾਂ ਪਿੰਡ, 17 ਨਵੰਬਰ (ਜਸਪਾਲ ਸਿੰਘ)-ਭਾਰਤ ਸਰਕਾਰ ਦੀ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਅੰਮਿ੍ਤਸਰ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਡਾ: ਤਨੂਜਾ ਗੋਇਲ ਬਾਲ ਵਿਕਾਸ ਅਧਿਕਾਰੀ ਬਲਾਕ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ 3 ਮਹੀਨਿ੍ਹਆਂ ਤੋਂ ਚੱਲ ਰਹੀ ਸਹਿਜ ਪਾਠਾਂ ਤੇ ਸੁਖਮਨੀ ਸਾਹਿਬ ਦੇ ਪਾਠਾਂ ਦੀ ਲੜੀ ਦੇ ਭੋਗ ਪਾਏ

ਅੰਮਿ੍ਤਸਰ, 17 ਨਵੰਬਰ (ਜੱਸ)¸ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਭਾਈ ਲਾਲੋ ਜੀ ਨਗਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ 3 ਮਹੀਨਿ੍ਹਆਂ ਤੋਂ ਚੱਲ ਰਹੀ ਸ੍ਰੀ ਸਹਿਜ ਪਾਠਾਂ ਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੀ ਲੜੀ ਦੇ ਭੋਗ ...

ਪੂਰੀ ਖ਼ਬਰ »

ਵਿਧਾਇਕ ਅਜਨਾਲਾ ਵਲੋਂ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ

ਅਜਨਾਲਾ, 17 ਨਵੰਬਰ (ਐਸ.ਪ੍ਰਸ਼ੋਤਮ)¸ਅੱਜ ਇੱਥੇ ਨਗਰ ਪੰਚਾਇਤ ਦੇ ਸੀਨੀਅਰ ਮੀਤ ਪ੍ਰਧਾਨ ਡੈਮ ਦਵਿੰਦਰ ਸਿੰਘ ਦੇ ਦਫ਼ਤਰ ਕੰਪਲੈਕਸ ਵਿਖੇ ਕਾਂਗਰਸ ਆਗੂਆਂ ਤੇ ਵਰਕਰਾਂ ਦੀ ਮੀਟਿੰਗ 'ਚ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਤੇ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ...

ਪੂਰੀ ਖ਼ਬਰ »

ਗੁਰਦੁਆਰਾ ਕਾਲਿਆਂ ਵਾਲਾ ਖੂਹ ਵਿਖੇ ਮੁਫ਼ਤ ਡਿਸਪੈਂਸਰੀ ਦੀਆਂ ਸੇਵਾਵਾਂ ਸ਼ੁਰੂ

ਅਜਨਾਲਾ, 17 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਗੁਰਦੁਆਰਾ ਕਾਲਿਆਂ ਵਾਲਾ ਖੂਹ ਵਿਖੇ ਸਰਹੱਦੀ ਖੇਤਰ ਦੇ ਲੋਕਾਂ ਦੀ ਸਹੂਲਤ ਲਈ ਮੁਫ਼ਤ ਡਿਸਪੈਂਸਰੀ ਦੀਆਂ ਸੇਵਾਵਾਂ ਮੁੜ ਸ਼ੁਰੂ ਹੋ ਗਈਆਂ ਹਨ | ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਆਰ. ਐਮ. ਪੀ. ਡਾਕਟਰ ਯੂਨੀਅਨ ਵਲੋਂ ਮੀਟਿੰਗ

ਬਾਬਾ ਬਕਾਲਾ ਸਾਹਿਬ, 17 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਆਰ. ਐਮ. ਪੀ. ਡਾਕਟਰ ਯੂਨੀਅਨ ਦੀ ਮੀਟਿੰਗ ਤਹਿਸੀਲ ਪ੍ਰਧਾਨ ਡਾ: ਮਲਕੀਤ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਹੋਈ, ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅੰਮਿ੍ਤਸਰ ਡਾ: ਸਰਬਜੀਤ ਸਿੰਘ ਧੂਲਕਾ ਅਤੇ ...

ਪੂਰੀ ਖ਼ਬਰ »

ਸਪਰਿੰਗ ਡੇਲ ਸਕੂਲ ਵਲੋਂ ਵਿਦਿਆਰਥੀਆਂ ਦਾ ਸਨਮਾਨ

ਅੰਮਿ੍ਤਸਰ, 17 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਪਣੇ ਵਿਦਿਆਰਥੀਆਂ ਤੇ ਆਪਣੇ ਆਪ ਦੀਆਂ ਉਪਲਬੱਧੀਆਂ ਦਾ ਜਸ਼ਨ ਮਨਾਉਣ ਲਈ ਸਪਰਿੰਗ ਡੇਲ ਸੀਨੀਅਰ ਸਕੂਲ ਵਿਖੇ ਕਰਵਾਏ ਜੈਨਿਤ 2019 ਸਮਾਗਮ ਦੌਰਾਨ ਆਪਣੇ 185 ਸਫਫ਼ਲ ਵਿਦਿਆਰਥੀਆਂ, ਜਿਸ ਵਿਚ 10 ਸਪੈਸ਼ਲ ਵਿਦਿਆਰਥੀ ਵੀ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਸੂਬਾਈ ਕਨਵੈਨਸ਼ਨ

ਹਰਸਾ ਛੀਨਾ, 17 ਨਵੰਬਰ (ਕੜਿਆਲ)-ਸਥਾਨਕ ਬਲਾਕ ਅਧੀਨ ਪੈਂਦੇ ਪਿੰਡ ਵਿਚਲਾ ਕਿਲ੍ਹਾ ਵਿਖੇ ਸੰਸਾਰ ਤੇ ਦੇਸ਼ 'ਚ ਡੂੰਘੇ ਹੋ ਰਹੇ ਆਰਥਿਕ ਸੰਕਟ ਤੇ ਆਰਥਿਕ ਮੰਦਵਾੜੇ ਦੀ ਲਪੇਟ 'ਚ ਆ ਰਹੇ ਪੂੰਜੀਵਾਦੀ ਸੰਸਾਰ ਪ੍ਰਬੰਧ ਤੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਕਿਸਾਨਾਂ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੀ ਮੀਟਿੰਗ

ਬਾਬਾ ਬਕਾਲਾ ਸਾਹਿਬ, 17 ਨਵੰਬਰ (ਰਾਜਨ)-ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੀ ਮੀਟਿੰਗ ਸਵਰਗੀ ਪਿਥੀਪਾਲ ਸਿੰਘ ਅਠੌਲਾ ਯਾਦਗਾਰੀ ਲਾਇਬਰੇਰੀ ਵਿਖੇ ਹੋਈ, ਜਿਸ ਵਿਚ ਸਭਾ ਦੇ ਸਰਪ੍ਰਸਤ ਪਿ੍ੰ: ਸੇਵਾ ਸਿੰਘ ਕੌੜਾ, ਪਿ੍ੰ: ਰਘਬੀਰ ਸਿੰਘ ਸੋਹਲ, ਪ੍ਰਧਾਨ ਸੰਤੋਖ ...

ਪੂਰੀ ਖ਼ਬਰ »

ਵਿਜੀਲੈਂਸ ਵਲੋਂ ਪ੍ਰਧਾਨ ਜ਼ੋਰਾਵਰ ਸਿੰਘ ਤੇ ਹੋਰਨਾਂ ਵਿਅਕਤੀਆਂ 'ਤੇ ਦਰਜ ਕੀਤਾ ਮੁਕੱਦਮਾ ਸਿਆਸਤ ਤੋਂ ਪ੍ਰੇਰਿਤ- ਸਮਰਾ

ਅਜਨਾਲਾ, 17 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)¸ਨਗਰ ਪੰਚਾਇਤ ਅਜਨਾਲਾ ਵਲੋਂ ਤਿਆਰ ਕੀਤੀਆਂ ਗਈਆਂ ਦੁਕਾਨਾਂ ਦੀ ਅਲਾਟਮੈਂਟ ਮਾਮਲੇ 'ਚ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਭਾਈ ਜ਼ੋਰਾਵਰ ਸਿੰਘ ਤੇ ਹੋਰਨਾਂ ਵਿਅਕਤੀਆਂ 'ਤੇ ਵਿਜੀਲੈਂਸ ਵਲੋਂ ਦਰਜ ਕੀਤਾ ਗਿਆ ...

ਪੂਰੀ ਖ਼ਬਰ »

ਉਪ-ਮੰਡਲ ਪਾਵਰਕਾਮ ਫ਼ਤਹਿਪੁਰ ਰਾਜਪੂਤਾਂ ਦੇ ਕਾਬਲ ਸਿੰਘ ਪ੍ਰਧਾਨ ਬਣੇ

ਨਵਾਂ ਪਿੰਡ, 17 ਨਵੰਬਰ (ਜਸਪਾਲ ਸਿੰਘ)-ਉਪ-ਮੰਡਲ ਪਾਵਰਕਾਮ ਫ਼ਤਿਹਪੁਰ ਰਾਜਪੂਤਾਂ ਵਿਖੇ ਟੀ. ਐਸ. ਯੂ. ਦੀ ਸੂਬਾ ਕਮੇਟੀ ਦੇ ਨੋਟੀਫਿਕੇਸ਼ਨ ਦੇ ਅਧਾਰ 'ਤੇ ਅੱਜ ਏਥੇ ਸਾਥੀ ਕਰਮੀਆਂ ਦੀ ਹੋਈ ਚੋਣ ਬੈਠਕ ਮੌਕੇ ਆਮ ਸਰਬਸੰਮਤੀ ਨਾਲ ਕਾਬਲ ਸਿੰਘ ਨੂੰ ਪ੍ਰਧਾਨ, ਮੀਤ ਪ੍ਰਧਾਨ ...

ਪੂਰੀ ਖ਼ਬਰ »

ਲੜਕੀ ਦੇ ਵਾਰਸਾਂ ਨੇ ਲਗਾਏ ਲੜਕੇ ਪਰਿਵਾਰ 'ਤੇ ਦਾਜ ਲਈ ਕੁੱਟਮਾਰ ਦੇ ਦੋਸ਼

ਵੇਰਕਾ, 17 ਨਵੰਬਰ (ਪਰਮਜੀਤ ਸਿੰਘ ਬੱਗਾ)-ਨਵ-ਵਿਆਹੁਤਾ ਲੜਕੀ ਦੇ ਪਰਿਵਾਰ ਨੇ ਲੜਕੇ ਪਰਿਵਾਰ 'ਤੇ ਦਾਜ ਦੀ ਖਾਤਰ ਕੁੱਟਮਾਰ ਕੀਤੇ ਜਾਣ ਕਾਰਨ ਤੇ ਅਧਰੰਗ ਹੋਣ ਦੇ ਗੰਭੀਰ ਦੋਸ਼ ਲਗਾਏ ਹਨ | ਲੜਕੀ ਦੇ ਪਿਤਾ ਅਮਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸਦੀ ਬੇਟੀ ...

ਪੂਰੀ ਖ਼ਬਰ »

ਮਾਂ ਮਰੀਅਮ ਦੇ ਤੀਰਥ ਸਥਾਨ ਵਿਖੇ 10 ਰੋਜ਼ਾ ਧਾਰਮਿਕ ਸਮਾਗਮ ਸਮਾਪਤ

ਅਜਨਾਲਾ, 17 ਨਵੰਬਰ (ਐਸ. ਪ੍ਰਸ਼ੋਤਮ, ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਫਜ਼ਲਾਂ ਦੀ ਮਾਂ ਮਰੀਅਮ ਦੇ ਤੀਰਥ ਸਥਾਨ (ਸੰਤ ਮਾਈਕਲ ਕੈਥੋਲਿਕ ਚਰਚ) ਦੀ ਸੂਬਾ ਪੱਧਰੀ ਸਲਾਨਾ ਈਦ ਦਾ 10 ਰੋਜ਼ਾ ਮਹਾਨ ਧਾਰਮਿਕ ਸਮਾਗਮ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਸਮਾਪਤ ਹੋਇਆ | ਸਮਾਗਮ 'ਚ ...

ਪੂਰੀ ਖ਼ਬਰ »

ਡੀ. ਟੀ. ਐੱਫ. ਵਲੋਂ ਅੱਜ ਤੋਂ ਤਹਿਸੀਲ ਪੱਧਰ 'ਤੇ ਮੰਗ ਪੱਤਰ ਦੇਣ ਦਾ ਐਲਾਨ

ਅੰਮਿ੍ਤਸਰ, 17 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਡੈਮੋਕਰੇਟਿਕ ਟੀਚਰਜ਼ ਫਰੰਟ (ਡੀ. ਟੀ. ਐੱਫ.) ਪੰਜਾਬ ਵਲੋਂ ਸੂਬਾ ਚੋਣ ਇਜਲਾਸ ਦੇ ਫ਼ੈਸਲੇ ਤਹਿਤ ਤਹਿਸੀਲ ਪੱਧਰ 'ਤੇ ਸਿੱਖਿਆ, ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਸਬੰਧਤ 'ਮੰਗ ਪੱਤਰ' 18 ਤੋਂ 23 ਨਵੰਬਰ ਦਰਮਿਆਨ ...

ਪੂਰੀ ਖ਼ਬਰ »

ਗੌਰਮਿੰਟ ਟੀਚਰਜ਼ ਯੂਨੀਅਨ ਦੀ ਮੀਟਿੰਗ

ਅੰਮਿ੍ਤਸਰ, 17 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਅੰਮਿ੍ਤਸਰ ਦੀ ਜਰੂਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮੰਗਲ ਸਿੰਘ ਟਾਂਡਾ ਦੀ ਪ੍ਰਧਾਨਗੀ ਹੇਠ ਹੋਈ | ਜ਼ਿਲ੍ਹਾ ਜਨਰਲ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਓਠੀਆਂ, 17 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਕਾਨਵੈਂਟ ਸਕੂਲ ਓਠੀਆਂ ਵਿਖੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸਵੇਰੇ 10 ਵਜੇ ਸਕੂਲ ਦੀ ਗਰਾਊਾਡ 'ਚ ਸੁਖਮਨੀ ਸਾਹਿਬ ਜੀ ...

ਪੂਰੀ ਖ਼ਬਰ »

ਆਸਟ੍ਰੇਲੀਆ ਦੇ ਫਰਵਰੀ ਇਨਟੇਕ ਸਬੰਧੀ ਵੀਜ਼ੇ ਆਉਣੇ ਹੋਏ ਸ਼ੁਰੂ-ਗੈਵੀ ਕਲੇਰ

ਤਰਨ ਤਾਰਨ, 17 ਨਵੰਬਰ (ਹਰਿੰਦਰ ਸਿੰਘ)-ਆਸਟ੍ਰੇਲੀਆ, ਯੂ.ਕੇ. ਤੇ ਕੈਨੇਡਾ ਦੇ ਸਟੱਡੀ ਵੀਜ਼ਿਆਂ ਸਬੰਧੀ ਟੀਮ ਗ਼ਲੋਬਲ ਇਮੀਗ੍ਰੇਸ਼ਨ ਲਗਾਤਾਰ ਬੇਹਤਰੀਨ ਨਤੀਜੇ ਦੇ ਰਹੀ ਹੈ, ਜਿਸ ਪਿਛੇ ਟੀਮ ਗ਼ਲੋਬਲ ਦੀ ਸਖ਼ਤ ਮਿਹਨਤ ਤੇ ਤਜ਼ਰਬਾ ਹੈ | ਆਸਟ੍ਰੇਲੀਆ ਦੇ ਵੀਜ਼ੇ ਲਗਾਉਣ ਦੀ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਪਾਰਟੀ ਆਫ ਇੰਡੀਆ ਮਾਝਾ ਜ਼ੋਨ 2022 ਦੀਆਂ ਚੋਣਾਂ ਸਬੰਧੀ ਮੀਟਿੰਗ

ਸੁਲਤਾਨਵਿੰਡ, 17 ਨਵੰਬਰ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਤਾਰਾਂ ਵਾਲਾ ਪੁੱਲ ਸਥਾਨਕ ਹੋਟਲ 'ਚ ਡੈਮੋਕ੍ਰੇਟਿਕ ਪਾਰਟੀ ਆਫ ਇੰਡੀਆ (ਅੰਬੇਡਕਰ) ਵਲੋਂ ਮਾਝਾ ਜ਼ੋਨ ਦੀ ਇਕ ਵਿਸ਼ੇਸ਼ ਮੀਟਿੰਗ ਵਿਜੇ ਭਾਰਤੀ ਦੀ ਅਗਵਾਈ 'ਚ ਹੋਈ | ਇਸ ਮੀਟਿੰਗ 'ਚ ਡੀ.ਪੀ.ਆਈ. ਦੇ ...

ਪੂਰੀ ਖ਼ਬਰ »

ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਲਾਂਘੇ ਨਾਲ ਸਿੱਖਾਂ ਦੀ 72 ਸਾਲਾਂ ਦੀ ਅਰਦਾਸ ਹੋਈ ਪੂਰੀ-ਰਣੀਕੇ

ਜੇਠੂਵਾਲ, 17 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ)¸ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਖੁੱਲ੍ਹੇ ਦਰਸ਼ਨ-ਦੀਦਾਰੇ ਕਰਨ ਲਈ ਕਰਤਾਰਪੁਰ ਲਾਂਘੇ ਦੇ ਖੁੱਲਣ ਨਾਲ ਸਿੱਖਾਂ ਵੱਲੋਂ ਵਿਛੜੇ ਗੁਰਧਾਮਾਂ ...

ਪੂਰੀ ਖ਼ਬਰ »

ਕਬੱਡੀ ਕੱਪ ਅੱਜ

ਰਈਆ, 17 ਨਵੰਬਰ (ਸ਼ਰਨਬੀਰ ਸਿੰਘ ਕੰਗ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਪੱਡੇ ਵਿਖੇ ਸਪੋਰਟਸ ਕਲੱਬ, ਗੁਰਦੁਆਰਾ ਗੁਰ ਨਾਨਕ ਦਰਬਾਰ ਕਮੇਟੀ,ਗ੍ਰਾਮ ਪੰਚਾਇਤ ਤੇ ਪਿੰਡ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਇੱਕ ਰੋਜ਼ਾ ਕਬੱਡੀ ਕੱਪ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਅਕ ਮੁਕਾਬਲੇ ਕਰਵਾਏ

ਰਾਜਾਸਾਂਸੀ, 17 ਨਵੰਬਰ (ਪ.ਪ.)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਲਾਕ ਸਿੱਖਿਆ ਦਫ਼ਤਰ ਅੰਮਿ੍ਤਸਰ-3 ਦੇ ਸਮੁੱਚੇ ਸਕੂਲਾਂ 'ਚ ਜ਼ਿਲ੍ਹਾ ਸਿੱਖਿਆ ਅਫ਼ਸਰ ਸਲਵਿੰਦਰ ਸਿੰਘ ਸਮਰਾ ਦੀ ਯੋਗ ਅਗਵਾਈ ਤੇ ਬਲਾਕ ਸਿੱਖਿਆ ਅਫ਼ਸਰ ਅਰੁਨਾ ...

ਪੂਰੀ ਖ਼ਬਰ »

ਰਈਆ ਡਿਸਪੈਂਸਰੀ ਨੂੰ ਅਪਗ੍ਰੇਡ ਕਰਕੇ 24 ਬਿਸਤਰਿਆਂ ਦਾ ਹਸਪਤਾਲ ਬਣਾਇਆ ਜਾਵੇਗਾ-ਵਿਧਾਇਕ ਭਲਾਈਪੁਰ

ਰਈਆ, 17 ਨਵੰਬਰ (ਸ਼ਰਨਬੀਰ ਸਿੰਘ ਕੰਗ)-ਰਈਆ ਡਿਸਪੈਂਸਰੀ ਵਿਖੇ ਇਕ ਸਮਾਗਮ ਕਰਵਾਇਆ ਗਿਆ ਜਿਸ 'ਚ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿਮਘ ਭਲਾਈਪੁਰ ਉਚੇਚੇ ਤੌਰ 'ਤੇ ਪੁੱਜੇ | ਇਸ ਮੌਕੇ ਭਲਾਈਪੁਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਰਈਆ ਡਿਸਪੈਂਸਰੀ ਅਪਗ੍ਰੇਡ ...

ਪੂਰੀ ਖ਼ਬਰ »

ਸ੍ਰੀ ਦੁਰਗਿਆਣਾ ਮੰਦਿਰ ਕਮੇਟੀ ਦੀ ਜ਼ਮੀਨ ਨੇੜਲੀ ਜ਼ਮੀਨ ਦੇ ਮਾਲਕਾਂ ਨੇ ਧੋਖੇ ਨਾਲ ਤਬਾਦਲੇ ਦਾ ਲਾਇਆ ਦੋਸ਼

ਮਾਨਾਂਵਾਲਾ, 17 ਨਵੰਬਰ (ਗੁਰਦੀਪ ਸਿੰਘ ਨਾਗੀ)-ਬੀਤੇ ਕੱਲ੍ਹ ਸ੍ਰੀ ਦੁਰਗਿਆਣਾ ਮੰਦਿਰ ਕਮੇਟੀ, ਅੰਮਿ੍ਤਸਰ ਵਲੋਂ ਮੰਦਰ ਦੀ ਜ਼ਮੀਨ 'ਚ ਕੀਤੀ ਜਾ ਰਹੀ ਚਾਰਦੀਵਾਰੀ ਢਾਉਣ ਦੇ ਲਾਏ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਅੱਜ ਮਾਨਾਂਵਾਲਾ ਵਾਸੀ ਬਲਬੀਰ ਸਿੰਘ ਪੁੱਤਰ ਬੰਤਾ ...

ਪੂਰੀ ਖ਼ਬਰ »

ਜੇਤੂ ਖਿਡਾਰੀ ਦਾ ਪਿੰਡ ਪਹੁੰਚਣ 'ਤੇ ਸਵਾਗਤ

ਮਜੀਠਾ, 17 ਨਵੰਬਰ (ਜਗਤਾਰ ਸਿੰਘ ਸਹਿਮੀ)-ਪਿੰਡ ਵਡਾਲਾ ਦਾ ਵਸਨੀਕ ਵਰਿੰਦਰ ਸਿੰਘ ਪੁੱਤਰ ਦੇਸਾ ਸਿੰਘ ਜੋ ਸੁਲਤਾਨਪੁਰ ਲੋਧੀ ਵਿਖੇ ਪਦਮ ਸ੍ਰੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਵਲੋਂ ਚਲਾਏ ਜਾ ਰਹੇ ਸੀਚੇਵਾਲ ਵਾਟਰ ਸਪੋਰਟਸ ਸੈਂਟਰ 'ਚ ਕੈਨੋ ਵਾਟਰ ਸਪੋਰਟਸ ਖੇਡ ਦਾ ...

ਪੂਰੀ ਖ਼ਬਰ »

ਵੱਖ-ਵੱਖ ਅਧਿਕਾਰੀਆਂ ਨੇ ਲੋਕਾਂ ਨੂੰ ਸਕੀਮਾਂ ਤੋਂ ਜਾਣੂੰ ਕਰਵਾਇਆ

ਰਾਮ ਤੀਰਥ, 17 ਨਵੰਬਰ (ਧਰਵਿੰਦਰ ਸਿੰਘ ਔਲਖ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਹਾਲੀ ਵਿਖੇ ਕਰਵਾਈ ਗਰਾਮ ਸਭਾ 'ਚ ਵੱਖ-ਵੱਖ ਮਹਿਕਮਿਆਂ ਦੇ ਆਏ ਅਧਿਕਾਰੀਆਂ ਨੇ ਪਿੰਡ ਵਾਸੀਆਂ ਨੂੰ ਸਰਕਾਰੀ ਸਕੀਮਾਂ ਅਤੇ ਅਧਿਕਾਰਾਂ ਤੋਂ ਜਾਣੰੂ ਕਰਵਾਇਆ | ਇਸ ਸਭਾ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਐਲੀਮੈਂਟਰੀ ਸਕੂਲ ਗੁਰੂਵਾਲੀ ਵਿਖੇ ਬਾਲ ਦਿਵਸ ਨੂੰ ਸਮਰਪਿਤ ਮੁਕਾਬਲੇ ਕਰਵਾਏ

ਚੱਬਾ, 17 ਨਵੰਬਰ (ਜੱਸਾ ਅਨਜਾਣ)-ਪੰਜਾਬ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਸਕੱਤਰ ਸ੍ਰੀ ਕਿ੍ਸ਼ਨ ਕੁਮਾਰ ਦੇ ਨਿਰਦੇਸ਼ਾਂ ਹੇਠ 2017 'ਚ ਸਰਕਾਰੀ ਐਲੀਮੈਂਟਰੀ ਸਕੂਲਾਂ 'ਚ ਪ੍ਰੀ-ਪ੍ਰਾਇਮਰੀ ਜਮਾਤਾਂ ਦੀ ਸ਼ੁਰੂਆਤ ਕਰਵਾਈ ਗਈ ਸੀ ਤਾਂ ਜੋ ਸਰਕਾਰੀ ਸਕੂਲ ਵੀ ਪ੍ਰਾਈਵੇਟ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ

ਚਵਿੰਡਾ ਦੇਵੀ, 17 ਨਵੰਬਰ (ਸਤਪਾਲ ਸਿੰਘ ਢੱਡੇ)-ਸਥਾਨਕ ਕਸਬਾ ਚਵਿੰਡਾ ਦੇਵੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਤੇ ਧੂਮ-ਧਾਮ ਨਾਲ ਕਸਬਾ ਵਾਸੀਆਂ ਵਲੋਂ ਮਨਾਇਆ ਗਿਆ | ਇਸ ਸ਼ੁੱਭ ਦਿਹਾੜੇ ਮੌਕੇ ਸੰਗਤਾਂ ਸਵੇਰ ਤੋਂ ਹੀ ਗੁਰਦੁਆਰਾ ...

ਪੂਰੀ ਖ਼ਬਰ »

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਪੈਨਸਿਲ ਤੇ ਪੈੱਨ ਬਣਾਉਣ ਦੇ ਪ੍ਰੋਜੈਕਟ ਦਾ ਡੀ.ਸੀ. ਵਲੋਂ ਉਦਘਾਟਨ

ਅੰਮਿ੍ਤਸਰ, 17 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕੌਮੀ ਬਾਲ ਦਿਵਸ ਮੌਕੇ ਵਿਸੇਸ਼ ਲੋੜਾਂ ਵਾਲੇ ਬੱਚਿਆਂ ਲਈ ਤਿਆਰ ਸੂਬੇ ਦੇ ਇਕਲੌਤੇ ਸਰਕਾਰੀ ਪਹਿਲ ਰਿਸੋਰਸ ਕੇਂਦਰ ਕਰਮਪੁਰਾ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਤੇ ਸਰਬੱਤ ਦੇ ਭਲੇ ਦੀ ...

ਪੂਰੀ ਖ਼ਬਰ »

ਹਲਕੇ ਦੇ ਵਿਕਾਸ ਕੰਮਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ-ਡੈਨੀ ਬੰਡਾਲਾ

ਜੰਡਿਆਲਾ ਗੁਰੂ, 17 ਨਵੰਬਰ (ਰਣਜੀਤ ਸਿੰਘ ਜੋਸਨ)-ਪੰਜਾਬ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਰਾਜ ਕਰ ਰਹੀ ਮੌਜੂਦਾ ਕਾਂਗਰਸ ਸਰਕਾਰ ਹੀ ਅਸਲ ਵਿਚ ਪੰਜਾਬ ਨੂੰ ਖੁਸ਼ਹਾਲ ਬਣਾ ਸਕਦੀ ਹੈ ਤੇ ਹਲਕੇ ਦੇ ਵਿਕਾਸ ਕੰਮਾਂ ਲਈ ਫੰਡਾਂ ਦੀ ਕੋਈ ਘਾਟ ...

ਪੂਰੀ ਖ਼ਬਰ »

27ਵੇਂ ਸਾਲਾਨਾ ਧਾਰਮਿਕ ਸਮਾਗਮ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਬਿਆਸ, 17 ਨਵੰਬਰ (ਪਰਮਜੀਤ ਸਿੰਘ ਰੱਖੜਾ)¸ਬਿਆਸ ਬਾਜਾਰ 'ਚ ਕਰਵਾਏ ਜਾ ਰਹੇ 27ਵੇਂ ਸਲਾਨਾ ਸਮਾਗਮ ਦੀ ਸ਼ੁਰੂਆਤ ਬੜੀ ਸ਼ਰਧਾ ਤੇ ਧੂਮਧਾਮ ਨਾਲ ਕੀਤੀ ਗਈ | ਸਾਲਾਨਾ ਸਮਾਗਮ ਦੀ ਸ਼ੁਰੂਆਤ ਮੌਕੇ ਪਿੰਡ ਬੁੱਢਾ ਥੇਹ ਦੇ ਗੁਰਦੁਆਰਾ ਧੰਨ ਧੰਨ ਬਾਬਾ ਲੰਗਾਹ ਸਿੰਘ ਜੀ ਸ਼ਹੀਦ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਤੇ ਲੋੜਵੰਦ ਜੋੜਿਆਂ ਦੇ ਆਨੰਦ ਕਾਰਜ ਸਬੰਧੀ ਪੋਸਟਰ ਜਾਰੀ

ਰਈਆ, 17 ਨਵੰਬਰ (ਸੁੱਚਾ ਸਿੰਘ ਘੁੰਮਣ)-ਅੱਜ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਸਮਾਜ ਚੇਤਨਾ ਮੰਚ ਪੰਜਾਬ ਤੇ ਵਿਮੁਕਤ ਜਾਤੀਆਂ ਵਿਕਾਸ ਫੈਡਰੇਸ਼ਨ ਦੀ ਸਾਂਝੀ ਮੀਟਿੰਗ ਮੰਗਲ ਸਿੰਘ ਦੀ ਪ੍ਰਧਾਨਗੀ ਹੇਠ ਧਿਆਨਪੁਰ ਵਿਖੇ ਹੋਈ | ਜਿਸ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ...

ਪੂਰੀ ਖ਼ਬਰ »

ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ 32ਵਾਂ ਡੈਂਟਲ ਪੰਦ੍ਹਰਵਾੜਾ ਸ਼ੁਰੂ

ਬਾਬਾ ਬਕਾਲਾ ਸਾਹਿਬ, 17 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ 32ਵਾਂ ਡੈਂਟਲ ਪੰਦਰਵਾੜਾ ਅੱਜ ਸਿਵਲ ਹਸਪਤਾਲ, ਬਾਬਾ ਬਕਾਲਾ ਸਾਹਿਬ ਵਿਖੇ ਸ਼ੁਰੂ ਹੋ ਗਿਆ ਹੈ | ਇਸਦੀ ਸ਼ੁਰੂਆਤ ਡਾ: ਸਾਹਿਬਜੀਤ ...

ਪੂਰੀ ਖ਼ਬਰ »

ਸਾਲਾਨਾ ਕੱਬਡੀ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ

ਬਿਆਸ, 17 ਨਵੰਬਰ (ਪਰਮਜੀਤ ਸਿੰਘ ਰੱਖੜਾ)-ਸ਼ਹੀਦ ਬਾਬਾ ਲੰਗਾਹ ਜੀ ਸਪੋਰਟਸ ਐਾਡ ਵੈਲਫੇਅਰ ਕਲੱਬ, ਪੰਚਾਇਤ ਬੁੱਢਾ ਥੇਹ ਅਤੇ ਐਨਆਰਆਈਜ਼ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 7ਵਾਂ ਸਾਲਾਨਾ ਦੋ ਰੋਜਾ ਕਬੱਡੀ ਟੂਰਨਾਮੈਂਟ ...

ਪੂਰੀ ਖ਼ਬਰ »

ਇੰਡੀਆ ਰਾਅ ਪਾਵਰ ਲਿਫਟਿੰਗ ਫੈਡਰੇਸ਼ਨ ਦੇ 8 ਟੀਮ ਮੈਂਬਰ ਪੰਜਵੀਂ ਵਰਲਡ ਚੈਂਪੀਅਨਸ਼ਿਪ ਮੋਸਕੋ ਰਸ਼ੀਆ 'ਚ ਦਿਖਾਉਣਗੇ ਜੋਹਰ

ਛੇਹਰਟਾ 17 ਨਵੰਬਰ (ਸੁਰਿੰਦਰ ਸਿੰਘ ਵਿਰਦੀ)-ਇੰਡੀਆ ਰਾਅ ਪਾਵਰ ਲਿਫਟਿੰਗ ਫੈਡਰੇਸ਼ਨ (ਆਈਆਰਪੀਐੱਫ) ਦੀ ਟੀਮ ਦੇ 8 ਮੈਂਬਰ ਵਰਲਡ ਰਾਅ ਪਾਵਰ ਲਿਫਟਿੰਗ ਵਲੋਂ ਕਰਵਾਈ ਜਾ ਰਹੀ ਵਰਲਡ ਚੈਂਪੀਅਨਸ਼ਿਪ ਵਿਚ ਇੰਡੀਆ ਦੀ ਅਗਵਾਈ ਕਰਨ ਜਾ ਰਹੇ ਹਨ¢ ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਹੋਲੀ ਹਾਰਟ ਪ੍ਰੈਜ਼ੀਡੈਂਸੀ ਸਕੂਲ ਵਿਖੇ 'ਜਲ ਬਚਾਓ' ਜਾਗਰੂਕਤਾ ਸਮਾਗਮ ਕਰਵਾਇਆ

ਅੰਮਿ੍ਤਸਰ, 17 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)¸ਹੋਲੀ ਹਾਰਟ ਪ੍ਰੈਜੀਡੈਂਸੀ, ਹੋਲੀ ਹਾਰਟ ਜੂਨੀਅਰ ਅਤੇ ਸੁਪਰ ਕਿੱਡਸ ਵਿਖੇ ਬਾਲ ਦਿਵਸ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਜਲ ਬਚਾਓ' ਜਾਗਰੂਕਤਾ ਸਮਾਗਮ ਕਰਵਾਇਆ | ਜਿਸ 'ਚ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਬੰਡਾਲਾ, 17 ਨਵੰਬਰ (ਅੰਗਰੇਜ ਸਿੰਘ ਹੁੰਦਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ ਗੁਰਦੁਆਰਾ ਸ਼ਹੀਦ ਬਾਬਾ ਕਾਹਨ ਸਿੰਘ ਦੇ ਸਥਾਨ 'ਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਵਿਸ਼ੇਸ਼ ਸਮਾਗਮ ਕਰਵਾਏ ਗਏ | ਇਸ ਸਥਾਨ 'ਤੇ 2 ਤੋਂ 8 ਨਵੰਬਰ ਤੱਕ ...

ਪੂਰੀ ਖ਼ਬਰ »

ਸਕੂਲ 'ਚ ਬਣਨ ਵਾਲੇ ਨਵੇਂ ਕਮਰੇ ਦਾ ਨੀਂਹ ਪੱਥਰ

ਜਗਦੇਵ ਕਲਾਂ, 17 ਨਵੰਬਰ (ਸ਼ਰਨਜੀਤ ਸਿੰਘ ਗਿੱਲ)-ਸਰਕਾਰੀ ਹਾਈ ਸਕੂਲ ਖਤਰਾਏ ਕਲਾਂ ਵਿਖੇ ਸਾਮਜ ਸੇਵੀ ਲੋਕਾਂ ਦੇ ਸਹਿਯੋਗ ਨਾਲ ਚੱਲ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਤੇ ਉੱਘੇ ਸਮਾਜ ਸੇਵਕ ਦਿਲਬਾਗ ਸਿੰਘ ਭੱਟੀ ਖਤਰਾਏ ...

ਪੂਰੀ ਖ਼ਬਰ »

ਸਪਰਿੰਗ ਡੇਲ ਸੀਨੀਅਰ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਪਹਿਲਾ ਸਥਾਨ ਹਾਸਲ

ਅੰਮਿ੍ਤਸਰ, 17 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)¸ਸਪਰਿੰਗ ਡੇਲ ਸੀਨੀਅਰ ਸਕੂਲ ਦੇ ਵਿਦਿਆਰਥੀਆਂ ਨੇ ਯੂਨੈਸਕੋ ਵਲੋਂ ਕਰਵਾਏ ਪ੍ਰਸ਼ਨੋਤਰੀ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਹਾਸਲ ਕੀਤਾ ਹੈ | ਉਕਤ ਜਾਣਕਾਰੀ ਦਿੰਦੇ ਹੋਏ ਪਿ੍ੰ: ...

ਪੂਰੀ ਖ਼ਬਰ »

ਸ.ਸ.ਸ.ਸਕੂਲ (ਲੜਕੇ) ਅਜਨਾਲਾ ਵਿਖੇ ਤਹਿਸੀਲ ਪੱਧਰੀ ਵਿਗਿਆਨ ਪ੍ਰਦਰਸ਼ਨੀ ਲਗਾਈ

ਅਜਨਾਲਾ, 17 ਨਵੰਬਰ (ਐਸ. ਪ੍ਰਸ਼ੋਤਮ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਜਨਾਲਾ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਵਿਜੇ ਤ੍ਰੇਹਨ ਤੇ ਸਕੂਲ ਪਿ੍ੰ. ਵਿਜੇ ਕੁਮਾਰ ਸ਼ਰਮਾ ਦੀ ਅਗਵਾਈ 'ਚ ਲਗਾਏ ਗਏ ਸਕੂਲਾਂ ਦੇ ਤਹਿਸੀਲ ਪੱਧਰੀ ਵਿਗਿਆਨ ਮੇਲੇ ਦਾ ...

ਪੂਰੀ ਖ਼ਬਰ »

ਅਜੀਤ ਵਿਦਿਆਲਿਆ ਸਕੂਲ ਦੀ ਖਿਡਾਰਨ ਅਮਾਨਤ ਸ਼ਰਮਾ ਨੇ ਨੈਸ਼ਨਲ ਖੇਡਾਂ 'ਚ ਮਾਰੀਆਂ ਮੱਲ੍ਹਾਂ

ਅੰਮਿ੍ਤਸਰ, 17 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅਜੀਤ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ ਅਜੀਤ ਨਗਰ ਦੀ ਜਿਮਨਾਸਟਿਕ ਖਿਡਾਰਨ ਨੇ ਆਗਰੇ 'ਚ ਹੋਈਆਂ ਨੈਸ਼ਨਲ ਪੱਧਰ ਦੀਆਂ ਸਕੂਲੀ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜਿਥੇ ਅਹਿਮ ਪ੍ਰਾਪਤੀ ਹਾਸਲ ਕੀਤੀ ...

ਪੂਰੀ ਖ਼ਬਰ »

ਹਲਕਾ ਵਿਧਾਇਕ ਡੈਨੀ ਬੰਡਾਲਾ ਦਾ ਸੁਪਨਾ ਹਰ ਨੌਜਵਾਨ ਹੋਵੇ ਨਸ਼ਾ ਮੁਕਤ-ਗੁਰਬਖਸ਼ ਸਿੰਘ

ਚੌਕ ਮਹਿਤਾ, 17 ਨਵੰਬਰ (ਜਗਦੀਸ਼ ਸਿੰਘ ਬਮਰਾਹ)-ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਯੋਗ ਅਗਵਾਈ ਹੇਠ ਨੌਜਵਾਨਾ ਨੂੰ ਨਸ਼ੇ ਵਰਗੀਆ ਕੁਰੀਤੀਆਂ ਤੋਂ ਬਚਾਉਣ ਲਈ ਪਿੰਡ ਜਲਾਲ ਉਸਮਾਂ ਦੇ ਸਰਪੰਚ ਮਾਸਟਰ ਗੁਰਬਖਸ਼ ਸਿੰਘ ਅਤੇ ਸਮੂਹ ਗ੍ਰਾਮ ਪੰਚਾਇਤ ਵਲੋਂ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਫਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਖੇਡ ਮੁਕਾਬਲਿਆਂ 'ਚ ਜਿੱਤੇ ਸੋਨ ਤਗਮੇ ਤੇ ਨਕਦ ਇਨਾਮ

ਅੰਮਿ੍ਤਸਰ, 17 ਨਵੰਬਰ (ਜੱਸ)¸ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਵੱਖ?ਵੱਖ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦੇ ਤਮਗੇ ਅਤੇ ਨਗਦ ਰਾਸ਼ੀ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ | ਜਿਸ 'ਤੇ ਖ਼ਾਲਸਾ ਕਾਲਜ ਗਵਰਨਿੰਗ ਕੌਾਸਲ ਦੇ ...

ਪੂਰੀ ਖ਼ਬਰ »

ਐਸ.ਡੀ.ਐਮ ਸਕੱਤਰ ਸਿੰਘ ਬੱਲ ਨੇ ਬੱਚਿਆਂ ਨੂੰ ਖੇਡਾਂ ਤੇ ਪੜ੍ਹਾਈ ਲਈ ਕੀਤਾ ਪ੍ਰੇਰਿਤ

ਸਠਿਆਲਾ, 17 ਨਵੰਬਰ (ਸਫਰੀ)-ਸੈੱਲਫ ਸਮਾਰਟ ਸਰਕਾਰੀ ਸੀਨੀ: ਸੈਕੰਡਰੀ ਸਕੂਲ ਸਠਿਆਲਾ ਵਿਖੇ ਐੱਸ.ਡੀ.ਐੱਮ ਬੱਲ ਵਲੋਂ ਬੱਚਿਆਂ ਨੂੰ ਖੇਡਾਂ ਤੇ ਪੜ੍ਹਾਈ ਲਈ ਪ੍ਰੇਰਿਤ ਕੀਤਾ ਗਿਆ | ਇਸ ਬਾਰੇ ਸਕੱਤਰ ਸਿੰਘ ਬੱਲ ਸਠਿਆਲਾ ਐਸ.ਡੀ.ਐਮ ਗੁਰਦਾਸਪੁਰ ਨੇ ਬੱਚਿਆਂ ਨੂੰ ਪੀ.ਸੀ.ਐਸ ...

ਪੂਰੀ ਖ਼ਬਰ »

ਬਾਬਾ ਬੁੱਢਾ ਸਾਹਿਬ ਹਿਊਮੈਨਿਟੀ ਕਲੱਬ ਰਮਦਾਸ ਵਲੋਂ ਡਾ: ਹਰਸ਼ਿੰਦਰ ਕੌਰ ਪਟਿਆਲਾ ਦਾ ਵਿਸ਼ੇਸ਼ ਸਨਮਾਨ

ਰਮਦਾਸ, 17 ਨਵੰਬਰ (ਜਸਵੰਤ ਸਿੰਘ ਵਾਹਲਾ)¸ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਸਮਾਗਮਾਂ ਦੌਰਾਨ ਬਾਬਾ ਬੁੱਢਾ ਸਾਹਿਬ ਹਿਊਮੈਨਿਟੀ ਕਲੱਬ ਰਮਦਾਸ ਵੱਲੋਂ ਡਾ. ਹਰਸ਼ਿੰਦਰ ਕੌਰ ਪਟਿਆਲਾ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ...

ਪੂਰੀ ਖ਼ਬਰ »

ਸ਼੍ਰੋਮਣੀ ਪੰਜਾਬੀ ਸਾਹਿਤ ਸਭਾ ਨੇ ਕਵੀ ਦਰਬਾਰ ਕਰਵਾਇਆ

ਜੰਡਿਆਲਾ ਗੁਰੂ, 17 ਨਵੰਬਰ (ਪ੍ਰਮਿੰਦਰ ਸਿੰਘ ਜੋਸਨ)-ਸ਼੍ਰੋਮਣੀ ਪੰਜਾਬੀ ਸਾਹਿਤ ਸਭਾ ਜੰਡਿਆਲਾ ਗੁਰੂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਕਵੀ ਦਰਬਾਰ ਗੁਰਦੁਆਰਾ ਬਾਬ ਹੰਦਾਲ ਦੇ ਮੁੱਖ ਸੰਚਾਲਕ ਸੰਤ ਬਾਬਾ ਪ੍ਰਮਾਨੰਦ ਦੇ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਦੰਦਾਂ ਦੇ ਪੰਦ੍ਹਰਵਾੜੇ ਦੀ ਭਾਈ ਮੋਹਕਮ ਸਿੰਘ ਹਸਪਤਾਲ ਤੋਂ ਸ਼ੁਰੂਆਤ

ਅੰਮਿ੍ਤਸਰ, 17 ਨਵੰਬਰ (ਰੇਸ਼ਮ ਸਿੰਘ)¸ਸਿਹਤ ਵਿਭਾਗ ਵਲੋਂ ਮਨਾਏ ਜਾ ਰਹੇ ਦੰਦਾਂ ਦੇ ਪੰਦਰਵਾੜੇ ਦੀ ਸ਼ੁਰੂਆਤ ਅੱਜ ਇੱਥੋਂ ਭਾਈ ਮੋਹਕਮ ਸਿੰਘ ਯਾਦਗਾਰੀ ਸੈਟੇਲਾਈਟ ਹਸਪਤਾਲ ਤੋਂ ਕੀਤੀ ਗਈ, ਜਿਸ ਦਾ ਉਦਘਾਟਨ ਡਿਪਟੀ ਡਾਇਰੈਕਟਰ ਡਾ. ਸ਼ਰਨਜੀਤ ਕੌਰ ਵਲੋਂ ਕੀਤਾ ਗਿਆ | ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਰਾਮ ਤੀਰਥ ਵਿਖੇ ਕਰਵਾਏ ਕੁਸ਼ਤੀ ਮੁਕਾਬਲੇ

ਰਾਮ ਤੀਰਥ, 16 ਨਵੰਬਰ (ਧਰਵਿੰਦਰ ਸਿੰਘ ਔਲਖ)-ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਪਹਿਲਵਾਨ ਰਾਮ ਦਾਸ ਬਾਵਾ ਦੀ ਅਗਵਾਈ ਹੇਠ ਰਾਮ ਤੀਰਥ ਵਿਖੇ ਸਾਲਾਨਾ ਕੁਸ਼ਤੀ ਮੁਕਾਬਲੇ ਕਰਵਾਏ ਗਏ | ਕੁਸ਼ਤੀ ਮੁਕਾਬਲਿਆਂ ਵਿਚ ਸੋਨੀ ਮਾਹਲ ਤੇ ਸਾਹਿਬ ...

ਪੂਰੀ ਖ਼ਬਰ »

ਦਸ਼ਮੇਸ਼ ਕਾਲਜ ਮਹਿਤਾ ਚੌਕ 'ਚ ਸਾਲਾਨਾ ਯੁਵਕ ਮੇਲਾ

ਚੌਕ ਮਹਿਤਾ, 17 ਨਵੰਬਰ (ਜਗਦੀਸ਼ ਸਿੰਘ ਬਮਰਾਹ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਦਸ਼ਮੇਸ਼ ਕਾਲਜ ਫ਼ਾਰ ਵੁਮੈਨ ਮਹਿਤਾ ਚੌਾਕ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸਾਲਾਨਾ ਯੁਵਕ ਮੇਲੇ ਦਾ ਆਯੋਜਨ ਕੀਤਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX