ਤਾਜਾ ਖ਼ਬਰਾਂ


ਏ.ਡੀ.ਜੀ.ਪੀ. ਸਾਂਝ ਕੇਂਦਰ ਮੈਡਮ ਗੁਰਪ੍ਰੀਤ ਦਿਉਲ ਵੱਲੋਂ ਪੁਲਿਸਿੰਗ ਸਾਂਝ ਕੇਂਦਰ ਦਾ ਦੌਰਾ
. . .  1 minute ago
ਜੰਡਿਆਲਾ ਗੁਰੂ, 27 ਫਰਵਰੀ-(ਰਣਜੀਤ ਸਿੰਘ ਜੋਸਨ)- ਏ. ਡੀ.ਜੀ.ਪੀ. ਸਾਂਝ ਮੈਡਮ ਗੁਰਪ੍ਰੀਤ ਦਿਉਲ ਵੱਲੋਂ ਅੱਜ ਪੁਲਿਸਿੰਗ ਸਾਂਝ ਕੇਂਦਰ ...
ਸਰਕਾਰ ਵੱਲੋਂ ਜਾਣ ਬੁਝ ਕੇ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਕੀਤਾ ਜਾ ਰਿਹਾ ਤੰਗ ਪਰੇਸ਼ਾਨ : ਬੈਂਸ
. . .  4 minutes ago
ਚੰਡੀਗੜ੍ਹ, 27 ਫਰਵਰੀ(ਗੁਰਿੰਦਰ)- ਲੋਕ ਇਨਸਾਫ਼ ਪਾਰਟੀ ਦੇ ਆਗੂ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ...
ਜੇਕਰ ਅਕਾਲੀ ਦਲ 'ਚ ਅਣਖ ਹੈ ਤਾਂ ਬੀਬਾ ਬਾਦਲ ਨੂੰ ਕਹੇ ਕਿ ਅਸਤੀਫ਼ਾ ਦੇ ਕੇ ਵਾਪਸ ਆ ਜਾਵੇ : ਰੰਧਾਵਾ
. . .  16 minutes ago
ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ ਕਾਂਗਰਸ ਪਾਰਟੀ : ਹਰਪਾਲ ਚੀਮਾ
. . .  19 minutes ago
ਕਰਤਾਰਪੁਰ ਸਾਹਿਬ ਲਾਂਘੇ ਤੋਂ ਆਏ ਸ਼ਰਧਾਲੂਆਂ ਤੋਂ ਪੁੱਛਗਿੱਛ ਮਾਮਲੇ 'ਤੇ ਰੰਧਾਵਾ ਨੇ ਕੇਂਦਰ ਸਰਕਾਰ 'ਤੇ ਸਾਧਿਆ ਨਿਸ਼ਾਨਾ
. . .  20 minutes ago
ਚੰਡੀਗੜ੍ਹ, 27 ਫਰਵਰੀ(ਸੁਰਿੰਦਰ)- ਕਰਤਾਰਪੁਰ ਸਾਹਿਬ ਲਾਂਘੇ ਤੋਂ ਆਏ ਸ਼ਰਧਾਲੂਆਂ ਤੋਂ ਪੁੱਛਗਿੱਛ ਦੇ ਮਾਮਲੇ 'ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਸਰਕਾਰ...
ਨਾਭਾ ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ ਕਰਨ ਲਈ ਪਹੁੰਚਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ
. . .  39 minutes ago
ਨਾਭਾ, 27 ਫਰਵਰੀ (ਕਰਮਜੀਤ ਸਿੰਘ)- ਨਾਭਾ ਜੇਲ ਨਾਭਾ ਦੀ ਅਤਿ ਸੁਰੱਖਿਅਤ ਜੇਲ 'ਚ ਭੁੱਖ ਹੜਤਾਲ ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ...
ਤੇਜ਼ ਰਫ਼ਤਾਰ ਟਰੱਕ ਨੇ ਵਿਦਿਆਰਥਣ ਨੂੰ ਕੁਚਲਿਆ
. . .  44 minutes ago
ਬੰਡਾਲਾ, 27 ਫਰਵਰੀ(ਅੰਗਰੇਜ਼ ਸਿੰਘ ਹੁੰਦਲ)— ਸਰਕਾਰੀ ਸਕੂਲ ਬੰਡਾਲਾ 'ਚ ਨੋਨੇ ਪਿੰਡ ਤੋਂ ਪੜ੍ਹਨ ਆਉਂਦੀ ਅਰਸ਼ਦੀਪ ਕੌਰ...
ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਕਰਨ ਦੇ ਮੁੱਦੇ 'ਤੇ ਆਪ ਵੱਲੋਂ ਸਦਨ 'ਚੋਂ ਵਾਕ ਆਊਟ
. . .  52 minutes ago
ਨਵਜੋਤ ਸਿੰਘ ਛੇਤੀ ਹੀ ਸਰਗਰਮ ਹੋ ਜਾਣਗੇ: ਰਾਜਾ ਵੜਿੰਗ
. . .  54 minutes ago
ਤਰਨ ਤਾਰਨ ਦੀ ਅਕਾਲੀ ਦਲ(ਬ) ਦੀ ਰੈਲੀ 'ਚ ਸ਼ਾਮਲ ਹੋਣ ਲਈ ਅਕਾਲੀ ਵਰਕਰਾਂ ਦੇ ਵੱਡੇ ਜਥੇ ਰਵਾਨਾ
. . .  about 1 hour ago
ਖੇਮਕਰਨ, 27 ਫਰਵਰੀ (ਰਾਕੇਸ਼ ਬਿੱਲਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਤਰਨ ਤਾਰਨ ਕਰਵਾਈ ਜਾ ਰਹੀ ਰੈਲੀ 'ਚ ਸ਼ਾਮਲ ਹੋਣ ਦੇ ਲਈ ਵੱਖ-ਵੱਖ ਪਿੰਡਾਂ ਦੇ ...
ਐੱਸ.ਐੱਸ.ਪੀ ਤੇ ਐੱਸ.ਐੱਚ.ਓ ਦਾ ਕੋਈ ਕਸੂਰ ਹੋਇਆ ਤਾਂ ਉਨ੍ਹਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਸੁਖਜਿੰਦਰ ਰੰਧਾਵਾ
. . .  about 1 hour ago
ਚੰਡੀਗੜ੍ਹ, 27 ਫਰਵਰੀ(ਗੁਰਿੰਦਰ)- ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਆਈ.ਬੀ ਅਧਿਕਾਰੀ ਕੇਂਦਰ ਸਰਕਾਰ ਦੇ ਹਨ...
ਬਜਟ ਇਜਲਾਸ: ਅਕਾਲੀ ਦਲ ਵੱਲੋਂ ਸਦਨ 'ਚ ਰੋਲਾ ਰੱਪਾ
. . .  about 1 hour ago
ਐੱਸ.ਐੱਚ.ਓ ਅਤੇ ਐੱਸ.ਐੱਸ.ਪੀ ਨੂੰ ਹਟਾਇਆ ਜਾਵੇ: ਮਜੀਠੀਆ
. . .  about 1 hour ago
ਸਰਕਾਰ ਬਿਆਨ ਦੇਵੇ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਨਹੀਂ ਕੀਤਾ ਜਾਵੇਗਾ - ਸ਼ਰਨਜੀਤ ਢਿੱਲੋਂ
. . .  about 1 hour ago
ਬਜਟ ਇਜਲਾਸ: ਅਕਾਲੀ ਦਲ ਵੱਲੋਂ ਸਦਨ 'ਚੋਂ ਵਾਕ ਆਊਟ
. . .  about 1 hour ago
ਨਵਜੋਤ ਸਿੰਘ ਸਿੱਧੂ ਨੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ
. . .  30 minutes ago
ਈਰਾਨ 'ਚ 29 ਲੋਕ ਹੋਏ ਕੋਰੋਨਾ ਵਾਇਰਸ ਤੋਂ ਠੀਕ
. . .  about 1 hour ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 30
. . .  about 1 hour ago
ਪੰਜਾਬ ਵਿਧਾਨ ਸਭਾ ਦੇ ਬਾਹਰ 'ਆਪ' ਵੱਲੋਂ ਕਿਸਾਨੀ ਮੁੱਦਿਆਂ ਨੂੰ ਲੈ ਕੇ ਪ੍ਰਦਰਸ਼ਨ
. . .  about 1 hour ago
ਕੋਰੋਨਾ ਵਾਇਰਸ ਵਾਲੇ ਮੁੱਖ ਮੰਤਰੀ ਦੇ ਬਿਆਨ ਨੂੰ ਲੈ ਕੇ ਅਕਾਲੀ ਦਲ ਤੇ 'ਆਪ' ਦੇ ਵਰਕਰਾਂ ਵੱਲੋਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ
. . .  about 1 hour ago
ਦਾਰਜੀਲਿੰਗ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 2 hours ago
ਪਾਕਿਸਤਾਨ 'ਚ ਕੋਰੋਨਾ ਵਾਇਰਸ ਦੇ 2 ਮਾਮਲੇ ਆਏ ਸਾਹਮਣੇ
. . .  about 2 hours ago
ਲਾਹੌਲ ਸਪਿਤੀ 'ਚ ਤਾਜ਼ਾ ਬਰਫ਼ਬਾਰੀ
. . .  about 2 hours ago
ਜਸਟਿਸ ਐੱਸ. ਮੁਰਲੀਧਰ ਦਾ ਦਿੱਲੀ ਹਾਈਕੋਰਟ ਤੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਤਬਾਦਲਾ
. . .  about 2 hours ago
ਸੜਕ ਹਾਦਸੇ 'ਚ 3 ਮੌਤਾਂ, 3 ਜ਼ਖਮੀ
. . .  about 3 hours ago
ਜਪਾਨ ਤੋਂ 119 ਭਾਰਤੀਆਂ ਨੂੰ ਲੈ ਕੇ ਦਿੱਲੀ ਪਹੁੰਚੀ ਏਅਰ ਇੰਡੀਆ ਦੀ ਉਡਾਣ
. . .  about 3 hours ago
ਦਿੱਲੀ ਹਿੰਸਾ 'ਚ ਮ੍ਰਿਤਕਾਂ ਦੀ ਗਿਣਤੀ ਹੋਈ 28
. . .  about 3 hours ago
ਡੀ.ਐੱਮ.ਕੇ ਵਿਧਾਇਕ ਕੇ.ਪੀ.ਪੀ ਸੈਮੀ ਦਾ ਦੇਹਾਂਤ
. . .  about 3 hours ago
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 334 ਹੋਰ ਕੇਸਾਂ ਦੀ ਪੁਸ਼ਟੀ
. . .  about 4 hours ago
ਪੰਜਾਬ ਸਰਕਾਰ ਵੱਲੋਂ ਕੇਂਦਰ ਪਾਸੋਂ ਮਾੜੀ ਸ਼ਬਦਾਵਾਲੀ ਵਾਲੇ ਗੀਤ ਸੋਸ਼ਲ ਮੀਡੀਆ ਤੋਂ ਹਟਾਉਣ ਦੀ ਮੰਗ
. . .  about 4 hours ago
ਸੰਘਣੀ ਧੁੰਦ ਨੇ ਆਮ ਜਨ ਜੀਵਨ ਕੀਤਾ ਪ੍ਰਭਾਵਿਤ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਤਾਇਵਾਨ 'ਚ ਕੋਵਿਡ -19 ਦੇ ਮ੍ਰਿਤਕਾਂ ਦੀ ਗਿਣਤੀ 32, ਯੂਨਾਨ 'ਚ ਵੀ ਵੇਖਿਆ ਗਿਆ ਕੇਸ
. . .  1 day ago
ਪਾਕਿ ਸਰਕਾਰ ਨੇ ਨਵਾਜ਼ ਸ਼ਰੀਫ਼ ਨੂੰ ਘੋਸ਼ਿਤ ਕੀਤਾ 'ਭਗੌੜਾ'
. . .  1 day ago
ਰਾਜਾਸਾਂਸੀ ਹਵਾਈ ਅੱਡੇ ਤੇ 700 ਗ੍ਰਾਮ ਸੋਨੇ ਸਮੇਤ ਇੱਕ ਕਾਬੂ
. . .  1 day ago
ਦਿੱਲੀ ਹਿੰਸਾ : ਹੁਣ ਤੱਕ 106 ਗ੍ਰਿਫ਼ਤਾਰੀਆਂ
. . .  1 day ago
ਲੌਂਗੋਵਾਲ ਵਿਖੇ ਵੈਨ ਹਾਦਸੇ 'ਚ ਮਾਰੇ ਗਏ ਬੱਚਿਆਂ ਦੇ ਪਰਿਵਾਰਾਂ ਦੇ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸੁਖਬੀਰ ਬਾਦਲ
. . .  1 day ago
ਈ.ਟੀ.ਟੀ. ਤੋਂ ਐੱਚ.ਟੀ. ਅਤੇ ਐੱਚ.ਟੀ. ਤੋਂ ਸੀ.ਐਚ.ਟੀ. ਦੀਆਂ ਤਰੱਕੀਆਂ ਸਬੰਧੀ ਹਦਾਇਤਾਂ
. . .  1 day ago
ਰਤਨ ਲਾਲ ਦੇ ਪਰਿਵਾਰ ਨੂੰ 1 ਕਰੋੜ ਰੁਪਏ ਤੇ ਇਕ ਮੈਂਬਰ ਨੂੰ ਨੌਕਰੀ
. . .  1 day ago
ਸ਼ਿਵ ਸੈਨਾ ਯੂਥ ਆਗੂ 'ਤੇ ਜਾਨਲੇਵਾ ਹਮਲੇ ਦੇ ਸਬੰਧ ਵਿਚ ਉੱਚ ਅਧਿਕਾਰੀਆਂ ਵਲੋਂ ਘਟਨਾ ਸਥਾਨ ਦਾ ਜਾਇਜ਼ਾ
. . .  1 day ago
ਕਪਿਲ ਮਿਸ਼ਰਾ ਖਿਲਾਫ ਮਾਮਲਾ ਦਰਜ ਕਰੇ ਦਿੱਲੀ ਪੁਲਿਸ - ਹਾਈਕੋਰਟ
. . .  1 day ago
19ਵੇਂ ਸੂਬਾ ਪੱਧਰੀ ਉਲੰਪੀਅਨ ਜਰਨੈਲ ਸਿੰਘ ਫੁੱਟਬਾਲ ਟੂਰਨਾਮੈਂਟ ਦਾ ਖ਼ਿਤਾਬ ਪੰਜਾਬ ਪੁਲਿਸ ਜਲੰਧਰ ਨੇ ਜਿੱਤਿਆ
. . .  1 day ago
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਪਹੁੰਚਣ ’ਤੇ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਭਰਵਾਂ ਸਵਾਗਤ
. . .  1 day ago
ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕ ਕੇ ਬਣੀ ਕੈਪਟਨ ਸਰਕਾਰ ਹਰ ਫ਼ਰੰਟ ਤੇ ਫ਼ੇਲ੍ਹ - ਸੁਖਬੀਰ ਬਾਦਲ
. . .  1 day ago
ਸੀ. ਬੀ. ਐੱਸ. ਈ. ਨੇ ਉੱਤਰੀ-ਪੂਰਬੀ ਦਿੱਲੀ 'ਚ ਭਲਕੇ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਕੀਤਾ ਮੁਲਤਵੀ
. . .  1 day ago
ਦਿੱਲੀ ਹਿੰਸਾ : ਹਾਈਕੋਰਟ 'ਚ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ
. . .  1 day ago
ਕੋਰੋਨਾ ਵਾਇਰਸ ਕਾਰਨ ਹੋ ਰਹੀ ਹੈ ਸਮਾਰਟ ਫੋਨ ਵੰਡਣ 'ਚ ਦੇਰੀ- ਕੈਪਟਨ
. . .  1 day ago
ਵੱਡੀ ਗਿਣਤੀ 'ਚ ਨਸ਼ੀਲੀਆਂ ਗੋਲੀਆਂ ਸਣੇ ਨੌਜਵਾਨ ਕਾਬੂ
. . .  1 day ago
ਦਿੱਲੀ ਹਿੰਸਾ ਨੂੰ ਲੈ ਕੇ ਕਿਸਾਨਾਂ ਨੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ
. . .  1 day ago
ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ ਨੌਜਵਾਨ ਦਾ ਕਤਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਮੱਘਰ ਸੰਮਤ 551

ਲੁਧਿਆਣਾ

ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਦੇ ਤੀਜੇੇ ਦਿਨ ਲੱਗੀਆਂ ਗੁਰਮਤਿ ਸੰਗੀਤ ਦੀਆਂ ਛਹਿਬਰਾਂ

ਲੁਧਿਆਣਾ, 17 ਨਵੰਬਰ (ਕਵਿਤਾ ਖੁੱਲਰ)-ਗੁਰਮਤਿ ਸੰਗੀਤ ਕਲਾ ਨੂੰ ਪ੍ਰਫੁਲਿਤ ਕਰਨ 'ਚ ਜਵੱਦੀ ਟਕਸਾਲ ਦੇ ਮੌਜੂਦਾ ਮੁਖੀ ਸੰਤ ਬਾਬਾ ਅਮੀਰ ਸਿੰਘ ਵਲੋਂ ਪਾਇਆ ਜਾ ਰਿਹਾ ਯੋਗਦਾਨ ਜਿੱਥੇ ਸਮੁੱਚੇ ਪੰਥ ਦੇ ਲਈ ਪ੍ਰੇਰਨਾ ਦਾ ਸਰੋਤ ਹੈ, ਉੱਥੇ ਨਾਲ ਹੀ ਉਨ੍ਹਾਂ ਦੀ ਯੋਗ ਅਗਵਾਈ ਹੇਠ ਜਵੱਦੀ ਟਕਸਾਲ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਉਲੀਕੇ ਗਏ ਵੱਡੇ ਸਫਲ ਪ੍ਰੋਗਰਾਮ ਆਪਣੇ ਆਪ ਵਿਚ ਇੱਕ ਬੇ-ਮਿਸਾਲ ਕਾਰਜ ਹੈ, ਜਿਸ ਦੀ ਜਿੰਨੀ ਵੀ ਪ੍ਰਸ਼ੰਸਾ ਕੀਤੀ ਜਾਵੇ ਉਨ੍ਹੀ ਥੋੜ੍ਹੀ ਹੈ¢ ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਜਵੱਦੀ ਟਕਸਾਲ ਵਿਖੇ ਚੱਲ ਰਹੇ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 28ਵੇਂ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਦੇ ਤੀਜੇ ਦਿਨ ਵਿਸ਼ੇਸ਼ ਤੌਰ 'ਤੇ ਕਰਵਾਏ ਗਏ ਗੁਰਮਤਿ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੀਤਾ ¢ ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਂ ਦੀ ਅਰਧ ਸ਼ਤਾਬਦੀ ਮਨਾਉਣਾ ਤਾਂ ਹੀ ਸਫਲਾ ਹੋ ਸਕਦਾ ਹੈ ਜੇਕਰ ਸਮੱੁਚੀ ਗੁਰ ਨਾਨਕ ਨਾਮ ਲੇਵਾ ਸੰਗਤਾਂ ਗੁਰੂ ਸਾਹਿਬਾਂ ਦੇ ਦਰਸਾਏ ਹੋਏ ਮਾਰਗ 'ਤੇ ਚੱਲਕੇ ਉਨ੍ਹਾਂ ਵਲੋਂ ਦਿੱਤੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ¢ ਸਮਾਗਮ ਦੌਰਾਨ ਉਚੇਚੇ ਤੌਰ 'ਤੇ ਪੁੱਜੇ ਬਾਬਾ ਸਰਬਜੋਤ ਸਿੰਘ ਬੇਦੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿ. ਜੋਗਿੰਦਰ ਸਿੰਘ ਵੇਦਾਂਤੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਹੈੱਡ ਗੰ੍ਰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਜਥੇਦਾਰ ਅਵਤਾਰ ਸਿੰਘ ਮੱਕੜ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ, ਬਾਬਾ ਹਰੀ ਸਿੰਘ ਨਾਨਕਸਰ ਸੰਪ੍ਰਦਾ, ਸਿੱਖ ਵਿਦਵਾਨ ਕਰਨੈਲ ਸਿੰਘ ਗ਼ਰੀਬ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਪਿ੍ਤਪਾਲ ਸਿੰਘ, ਬਿਧੀ ਚੰਦ ਸੰਪ੍ਰਦਾਇ ਦੇ ਸੰਤ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲੇ, ਜਥੇਦਾਰ ਭਾਈ ਸੁਖਦੇਵ ਸਿੰਘ ਦਮਦਮੀ ਟਕਸਾਲ, ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਵਾਲਿਆਂ ਨੇ ਵੀ ਸੰਬੋਧਨ ਕਰਦਿਆਂ ਸੰਤ ਬਾਬਾ ਅਮੀਰ ਸਿੰਘ ਦੇ ਵਲੋਂ ਗੁਰਮਤਿ ਸੰਗੀਤ ਵਿੱਦਿਆ ਨੂੰ ਸੰਸਾਰ ਪੱਧਰ 'ਤੇ ਪ੍ਰਫੁਲਿਤ ਕਰਨ ਦੇ ਲਈ ਕੀਤੇ ਜਾ ਰਹੇ ਮਹਾਨ ਕਾਰਜਾਂ ਦੀ ਸ਼ਲਾਘਾ ਕੀਤੀ ¢ ਇਸ ਤੋਂ ਪਹਿਲਾਂ ਜਵੱਦੀ ਟਕਸਾਲ ਮੁਖੀ ਸੰਤ ਬਾਬਾ ਅਮੀਰ ਸਿੰਘ, ਬਾਬਾ ਸਰਬਜੋਤ ਸਿੰਘ ਬੇਦੀ,

ਭਾਈ ਪਰਮਜੀਤ ਸਿੰਘ ਖ਼ਾਲਸਾ, ਭਾਈ ਮੇਜਰ ਸਿੰਘ ਦੇ ਵਲੋਂ ਸਾਂਝੇ ਰੂਪ ਵਿਚ ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੰੂ ਸਮਰਪਿਤ ਵਿਸ਼ੇਸ਼ ਤੌਰ 'ਤੇ ਤਿਆਰ ਕੀਤਾ 'ਸਿਮਿ੍ਤੀ ਗੰ੍ਰਥ' ਨੂੰ ਜੈਕਾਰਿਆਂ ਦੀ ਗੰੂਜ ਵਿਚ ਸੰਗਤਾਂ ਨੂੰ ਅਰਪਿਤ ਕੀਤਾ ਤੇ ਸੰਮੇਲਨ ਵਿਚ ਪੁੱਜੇ ਸਮੂਹ ਪੰਥਕ ਸ਼ਖ਼ਸੀਅਤਾਂ ਸੰਤ ਮਹਾਂਪੁਰਸ਼ਾਂ, ਨਿਹੰਗ ਸਿੰਘ ਜਥੇਬੰਦੀਆਂ ਦੇ ਜਥੇਦਾਰਾਂ ਨੂੰ ਸਿਰੋਪਾਓ ਤੇ ਸਨਮਾਨਿਤ ਵੀ ਕੀਤਾ ਗਿਆ | ਇਸ ਸਮੇਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਯੂਨੀਅਨ ਮੀਤ ਪ੍ਰਧਾਨ ਜਰਪਾਲ ਸਿੰਘ ਜੱਲਾ, ਡਾ. ਹਰਪਾਲ ਸਿੰਘ ਪੰਨੂ, ਡਾ. ਜਸਬੀਰ ਸਿੰਘ ਸਾਬਰ, ਡਾ. ਸੁਖਦਿਆਨ ਸਿੰਘ, ਪਿੰ੍ਰਸੀ. ਪ੍ਰੇਸ ਸਿੰਘ ਬਜਾਜ, ਡੀ. ਐਸ. ਚਾਵਲਾ, ਗੁਰਮੀਤ ਸਿੰਘ ਕੁਲਾਰ, ਕਮਲਜੀਤ ਸਿੰਘ ਕੜਵਲ, ਸਤਨਾਮ ਸਿੰਘ ਮੱਕੜ, ਕੁਲਵਿੰਦਰ ਸਿੰਘ ਬੈਨੀਪਾਲ, ਐਚ. ਐਸ. ਸਰਹਾਲੀ, ਸ੍ਰੀਮਤੀ ਸੁਜਾਤਾ, ਗੁਰਮੀਤ ਸਿੰਘ ਸੋਹਲ, ਬਾਬਾ ਅਜੀਤ ਸਿੰਘ, ਹਰਭਜਨ ਸਿੰਘ ਡੰਗ ਹਰਜੋਤ ਸਿੰਘ ਹੈਰੀ, ਅਰਵਿੰਦਰ ਸਿੰਘ ਧੰਜਲ ਵਿਸ਼ੇਸ਼ ਤੌਰ 'ਤੇ ਸ਼ਾਮਿਲ ਸਨ |

ਦੁਕਾਨ ਦੇ ਤਾਲੇ ਤੋੜ ਕੇ ਹਜ਼ਾਰਾਾ ਦੀ ਨਕਦੀ ਤੇ ਸਾਮਾਨ ਚੋਰੀ

ਲੁਧਿਆਣਾ, 17 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੋਚਰ ਮਾਰਕੀਟ ਨੇੜੇ ਬੀਤੀ ਰਾਤ ਚੋਰਾਂ ਵਲੋਂ ਇੱਕ ਦੁਕਾਨ ਦੇ ਤਾਲੇ ਤੋੜ ਕੇ ਉੱਥੋਂ ਹਜ਼ਾਰਾਂ ਰੁਪਏ ਦੀ ਨਕਦੀ ਅਤੇ ਹੋਰ ਸਾਮਾਨ ਚੋਰੀ ਕਰ ਲਿਆ ਗਿਆ | ਚੋਰਾਂ ਵਲੋਂ ਦੂਜੀ ਦੁਕਾਨ ਦੇ ਤਾਲੇ ਤੋੜੇ ਗਏ ਪਰ ਉੱਥੋਂ ...

ਪੂਰੀ ਖ਼ਬਰ »

ਹੌਜ਼ਰੀ ਤੇ ਗਰਮ ਕੱਪੜੇ ਦੇ ਬਾਜ਼ਾਰਾਂ 'ਚ ਖਰੀਦਦਾਰਾਂ ਦੀ ਚਹਿਲ-ਪਹਿਲ

ਲੁਧਿਆਣਾ, 17 ਨਵੰਬਰ (ਜੁਗਿੰਦਰ ਸਿੰਘ ਅਰੋੜਾ)-ਮਹਾਂਨਗਰ ਲੁਧਿਆਣਾ ਦੇ ਹੌਜਰੀ ਤੇ ਗਰਮ ਕੱਪੜੇ ਦੇ ਬਾਜ਼ਾਰਾਂ ਵਿਚ ਖਰੀਦਦਾਰਾਂ ਦੀ ਚਹਿਲ-ਪਹਿਲ ਨਜ਼ਰ ਆ ਰਹੀ ਹੈ | ਲੁਧਿਆਣਾ ਹੋਰ ਕੰਮਾਂ ਦੇ ਨਾਲ-ਨਾਲ ਹੌਜਰੀ ਦੇ ਕਾਰੋਬਾਰ ਲਈ ਵੀ ਪੂਰੀ ਦੁਨੀਆਂ 'ਚ ਜਾਣਿਆ ਜਾਂਦਾ ਹੈ ...

ਪੂਰੀ ਖ਼ਬਰ »

ਬਿਜਲੀ ਦੇ ਬਿੱਲਾਂ ਦੇ ਬਕਾਏ, ਫੰਡਾਂ ਦਾ ਹਿਸਾਬ ਅਤੇ ਕਾਲੋਨੀ ਦੇ ਵਿਕਾਸ ਨੂੰ ਲੈ ਕੇ ਸਰਪੰਚ ਨਾਲ ਤਕਰਾਰ

ਫੁੱਲਾਾਵਾਲ, 17 ਨਵੰਬਰ (ਮਨਜੀਤ ਸਿੰਘ ਦੁੱਗਰੀ)-ਅੱਜ ਪੱਖੋਵਾਲ ਰੋਡ ਸਥਿਤ ਸਰਾਭਾ ਨਗਰ ਐਕਸਟੈਨਸ਼ਨ 'ਚ ਮਾਹੌਲ ਉਂਦੋਂ ਤਣਾਅ ਪੂਰਵਕ ਹੋ ਗਿਆ ਜਦੋਂ ਕਾਲੋਨੀ ਵਿਚ ਲੱਗੇ ਸਮਰਸੀਬਲ ਪੰਪਾਂ ਨੂੰ ਚਲਾਉਣ ਅਤੇ ਸਟਰੀਟ ਲਾਈਟਾਂ ਦੇ ਲੱਗੇ ਮੀਟਰਾਂ ਦੇ ਖੜ੍ਹੇ ਬਕਾਏ ਅਤੇ ...

ਪੂਰੀ ਖ਼ਬਰ »

ਲੱਖਾਂ ਰੁਪਏ ਦੀ ਹੇਰਾਫੇਰੀ ਕਰਨ ਦੇ ਦੋਸ਼ ਤਹਿਤ ਸਿਟੀ ਬੱਸ ਸਰਵਿਸ ਦੇ ਸਾਬਕਾ ਮੈਨੇਜਰ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 17 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਗਰ ਨਿਗਮ ਦੇ ਲੱਖਾਂ ਰੁਪਏ ਦੀ ਰਕਮ ਨੂੰ ਖ਼ੁਰਦ-ਬੁਰਦ ਕਰਨ ਦੇ ਦੋਸ਼ ਤਹਿਤ ਸਿਟੀ ਬੱਸ ਸਰਵਿਸ ਦੇ ਸਾਬਕਾ ਮੈਨੇਜਰ ਿਖ਼ਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ...

ਪੂਰੀ ਖ਼ਬਰ »

ਐੈਮ. ਪੀ. ਦੇ 2 ਵਾਰ ਉਦਘਾਟਨ ਤੋਂ ਬਾਅਦ ਵੀ ਸੜਕ ਦਾ ਕੰਮ ਸ਼ੁਰੂ ਨਹੀਂ ਹੋਇਆ

ਡਾਬਾ/ਲੁਹਾਰਾ, 17 ਨਵੰਬਰ (ਕੁਲਵੰਤ ਸਿੰਘ ਸੱਪਲ)-ਇੱਕ ਬਹੁਚਰਚਿਤ ਮਸਲੇ 'ਤੇ ਰੌਸ਼ਨੀ ਪਾਉਂਦਿਆਂ ਸਮਾਲ ਸਕੇਲ ਇੰਡਸਟਰੀ ਐਸੋਸੀਏਸ਼ਨ ਲੁਧਿਆਣਾ ਦੇ ਪ੍ਰਧਾਨ ਅਮਰਜੀਤ ਸਿੰਘ ਚੌਹਾਨ ਨੇ ਦੱਸਿਆ ਕਿ ਡਾਬਾ ਰੋਡ ਤੋਂ ਸ਼ੇਰਪੁਰ ਚੌਕ ਜਾਣ ਵਾਲੀ ਸਤਿਗੁਰ ਪ੍ਰਤਾਪ ਸਿੰਘ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦਲਿਤ ਨੌਜਵਾਨ ਦੇ ਕਾਤਲਾਂ ਨੂੰ ਸਖ਼ਤ ਸਜ਼ਾ ਦੇਣ ਲਈ ਕਦਮ ਚੁੱਕੇ: ਡਾ.ਅਟਵਾਲ

ਲੁਧਿਆਣਾ, 17 ਨਵੰਬਰ (ਪੁਨੀਤ ਬਾਵਾ)-ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਤੇ ਸ਼ੋ੍ਰਮਣੀ ਅਕਾਲੀ ਦਲ ਦੀ ਪੀ.ਏ.ਸੀ. ਦੇ ਮੈਂਬਰ ਡਾ.ਚਰਨਜੀਤ ਸਿੰਘ ਅਟਵਾਲ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੋ ਬੀਤੇ ਦਿਨੀਂ ਸੰਗਰੂਰ ਦੇ ਵਸਨੀਕ ਦਲਿਤ ਨੌਜਵਾਨ ...

ਪੂਰੀ ਖ਼ਬਰ »

ਬਾਵਾ ਵਲੋਂ ਜਾਖੜ ਨਾਲ ਦੇਸ਼ ਦੇ ਆਰਥਿਕ ਹਾਲਾਤਾ 'ਤੇ ਚਰਚਾ

ਲੁਧਿਆਣਾ, 17 ਨਵੰਬਰ (ਬੀ. ਐਸ. ਬਰਾੜ)- ਪੰਜਾਬ ਰਾਜ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ਨੇ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਨਾਲ ਦੇਸ਼ ਦੇ ਮੌਜੂਦਾ ਆਰਥਿਕ ਹਾਲਾਤਾਂ 'ਤੇ ਚਰਚਾ ਕੀਤੀ | ਇਸ ਮੌਕੇ ਸ੍ਰੀ. ਜਾਖੜ ਨੇ ਕਿਹਾ ਕਿ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਪਤਨੀ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲਾ ਪਤੀ ਗਿ੍ਫ਼ਤਾਰ

ਲੁਧਿਆਣਾ, 17 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ ਪਤਨੀ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਪਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਇਹ ਕਾਰਵਾਈ ਮਿ੍ਤਕ ਲੜਕੀ ਅਰਾਧਨਾ ਦੇ ਪਿਤਾ ਸੰਤ ਰਾਮ ਵਾਸੀ ਉੱਤਰ ਪ੍ਰਦੇਸ਼ ਦੀ ...

ਪੂਰੀ ਖ਼ਬਰ »

ਮਾਮਲਾ ਦਿਨ-ਦਿਹਾੜੇ ਦੋ ਔਰਤਾਂ ਤੇ ਬੱਚੇ ਨੂੰ ਬੰਦੀ ਬਣਾ ਕੇ ਲੱਖਾਂ ਦੇ ਗਹਿਣੇ ਤੇ ਨਕਦੀ ਲੁੱਟਣ ਦਾ

ਲੁਧਿਆਣਾ, 17 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਜੀਤ ਸਿੰਘ ਨਗਰ 'ਚ ਦੋ ਮਹੀਨੇ ਪਹਿਲਾਂ ਦਿਨ-ਦਿਹਾੜੇ ਦੋ ਔਰਤਾਂ ਅਤੇ ਮਾਸੂਮ ਬੱਚੇ ਨੂੰ ਬੰਦੀ ਬਣਾ ਕੇ ਲੱਖਾਂ ਰੁਪਏ ਮੁੱਲ ਦੇ ਗਹਿਣੇ ਤੇ ਨਕਦੀ ਲੁੱਟਣ ਦੇ ਮਾਮਲੇ 'ਚ ਪੁਲਿਸ ...

ਪੂਰੀ ਖ਼ਬਰ »

ਜੈਪੁਰ ਤੋਂ ਆਈ ਬੱਸ 'ਚੋਂ ਗਾਂਜਾ ਬਰਾਮਦ

ਲੁਧਿਆਣਾ, 17 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਜੈਪੁਰ ਤੋਂ ਆਈ ਇੱਕ ਬੱਸ 'ਚੋਂ 16 ਕਿੱਲੋ ਗਾਂਜਾ ਬਰਾਮਦ ਕੀਤਾ ਹੈ | ਜਾਣਕਾਰੀ ਦਿੰਦਿਆਂ ਥਾਣਾ ਡਵੀਜ਼ਨ ਨੰਬਰ ਪੰਜ ਦੀ ਐਸ.ਐਚ.ਓ ਮੈਡਮ ਰਿਚਾ ਰਾਣੀ ਨੇ ਦੱਸਿਆ ਕਿ ਪੁਲਿਸ ਨੂੰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਲੁਧਿਆਣਾ, 17 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਿਹਰਬਾਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਸੰਗਮ ਪੈਲੇਸ ਨੇੜੇ ਬੀਤੀ ਦੇਰ ਰਾਤ ਹੋਏ ਇੱਕ ਸੜਕ ਹਾਦਸੇ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ | ਮਿ੍ਤਕ ਦੀ ਸ਼ਨਾਖਤ ਮੰਗਤ ਸਿੰਘ ਵਜੋਂ ਕੀਤੀ ਗਈ ਹੈ | ਪੁਲਿਸ ਅਨੁਸਾਰ ਮੰਗਤ ...

ਪੂਰੀ ਖ਼ਬਰ »

ਐਨ.ਐਸ.ਪੀ.ਐਸ. ਗਿੱਲ ਵਿਖੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ ਕਰਵਾਏ

ਆਲਮਗੀਰ, 17 ਨਵੰਬਰ (ਜਰਨੈਲ ਸਿੰਘ ਪੱਟੀ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਦੇ ਕੈਂਪਸ 'ਚ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਮਨਾਇਆ ਗਿਆ ¢ ਅੰਮਿ੍ਤ ਵੇਲੇ ਅਖੰਡ ਪਾਠ ਦੇ ਭੋਗ ਉਪਰੰਤ ...

ਪੂਰੀ ਖ਼ਬਰ »

ਸੀਵਰੇਜ ਲਾਈਨ ਵਿਛਾਉਣ ਦੀ ਵਿਧਾਇਕ ਨੇ ਕਰਾਈ ਸ਼ੁਰੂਆਤ

ਲੁਧਿਆਣਾ, 17 ਨਵੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਾਰਡ 23 ਅਧੀਨ ਪੈਂਦੀ ਐਚ. ਐਮ. ਕਲੋਨੀ ਦੇ ਵਾਸੀਆਂ ਨੂੰ ਦਰਪੇਸ਼ ਸੀਵਰੇਜ ਜਾਮ ਦੀ ਸਮੱਸਿਆ ਦੇ ਹੱਲ ਲਈ 35 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੀਵਰੇਜ ਲਾਈਨ ਵਿਛਾਈ ਜਾ ਰਹੀ ਹੈ ਜਿਸ ਦੀ ਸ਼ੁਰੂਆਤ ਸਨਿਚਰਵਾਰ ਨੂੰ ...

ਪੂਰੀ ਖ਼ਬਰ »

ਕਵਿਤਾ ਕਥਾ ਕਾਰਵਾਂ 'ਤੇ ਚੜ੍ਹਦੀ ਕਲਾ ਕਲੱਬ ਨੇ ਕਰਵਾਇਆ ਕਵੀ ਦਰਬਾਰ

ਲੁਧਿਆਣਾ, 17 ਨਵੰਬਰ (ਬੀ.ਐਸ.ਬਰਾੜ)-ਕਵਿਤਾ ਕਥਾ ਕਾਰਵਾਂ ਤੇ ਚੜ੍ਹਦੀ ਕਲਾ ਕਲੱਬ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਕਵੀ ਦਰਬਾਰ ਕਰਵਾਇਆ ਗਿਆ¢ ਇਸ ਮੌਕੇ ਨਾਮਵਰ ਸਥਾਨਕ ਕਵੀਆਂ ਨੇ ਆਪਣੀਆਂ ਰਚਨਾਵਾਂ ਰਾਹੀਂ ...

ਪੂਰੀ ਖ਼ਬਰ »

ਡੁਬਈ 'ਚ ਲੱਗੀ ਕਲਾ ਪ੍ਰਦਰਸ਼ਨੀ 'ਚ ਰਿਸ਼ੂ ਗੋਸਾੲੀਂ ਸਨਮਾਨਿਤ

ਲੁਧਿਆਣਾ, 17 ਨਵੰਬਰ (ਬੀ. ਐਸ. ਬਰਾੜ)- ਮਹਾਂਨਗਰ ਦੀ ਰਿਸ਼ੂ ਗੋਸਾਈ ਰਾਏ ਨੇ ਡੁਬਈ 'ਚ ਲੱਗੀ ਕਲਾ ਪ੍ਰਦਰਸ਼ਨੀ ਵਿਚ ਭਾਗ ਲਿਆ, ਜਿਸ ਰਿਸ਼ੂ ਗੁਸਾਈ ਨੇ 'ਦੀ ਪਾਵਰ ਆਫ਼ ਲਾਇਨ' ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ | ਰਿਸ਼ੂ ਗੋਸਾਈ ਰਾਏ ਵਲੋਂ ਵੱਖਰੇ ਅੰਦਾਜ਼ ਵਿਚ ਡੁਬਈ 'ਚ ਕੀਤੀ ...

ਪੂਰੀ ਖ਼ਬਰ »

ਫਿਕੋ ਦੇ ਵਫ਼ਦ ਨੇ ਯੂਰਪੀ ਦੇਸ਼ਾਂ ਨਾਲ ਕਾਰੋਬਾਰ ਕਰਨ ਸਬੰਧੀ ਵਰਕਸ਼ਾਪ 'ਚ ਹਿੱਸਾ ਲਿਆ

ਲੁਧਿਆਣਾ, 17 ਨਵੰਬਰ (ਪੁਨੀਤ ਬਾਵਾ)-ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਗੇਨਾਈਜੇਸ਼ਨ (ਫ਼ਿਕੋ) ਦੇ ਵਫ਼ਦ ਵਲੋਂ 'ਯੂਰਪੀ ਦੇਸ਼ਾਂ ਨਾਲ ਕਾਰੋਬਾਰ' ਕਰਨ ਸਬੰਧੀ ਕਰਵਾਈ ਗਈ ਵਰਕਸ਼ਾਪ 'ਚ ਹਿੱਸਾ ਲਿਆ | ਵਫ਼ਦ ਦੇ ਮੈਂਬਰਾਂ ਨੇ ਯੂਰੋਪੀ ਦੇਸ਼ਾਂ ਨਾਲ ...

ਪੂਰੀ ਖ਼ਬਰ »

ਯੂਥ ਅਕਾਲੀ ਆਗੂ ਬੱਬਲ ਨੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਆਨ ਲਾਈਨ ਬੁਕਿੰਗ ਲਈ ਕੈਂਪ ਲਗਾਇਆ

ਰਜਿਸਟ੍ਰੇਸ਼ਨ ਕਰਵਾਉਣ ਵਾਲੇ 200 ਸ਼ਰਧਾਲੂਆਂ ਨੂੰ 5 ਜਨਵਰੀ ਨੂੰ ਸ੍ਰੀ ਕਰਤਾਰਪੁਰ ਸਾਹਿਬ ਭੇਜਿਆ ਜਾਵੇਗਾ ਲੁਧਿਆਣਾ, 17 ਨਵੰਬਰ (ਪੁਨੀਤ ਬਾਵਾ)-ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਸਕਿਸਤਾਨ ਦੇ ਦਰਸ਼ਨ ਦੀਦਾਰ ਕਰਨ ਲਈ ਆਨ ਲਾਈਨ ਬੁਕਿੰਗ ਕਰਨ ਲਈ ਅੱਜ ...

ਪੂਰੀ ਖ਼ਬਰ »

ਲੀਲ ਦੇ ਗ੍ਰਹਿ ਵਿਖੇ ਇਆਲੀ ਦਾ ਸਨਮਾਨ

ਇਯਾਲੀ/ਥਰੀਕੇ, 17 ਨਵੰਬਰ (ਰਾਜ ਜੋਸ਼ੀ)-ਸ਼੍ਰੋਮਣੀ ਅਕਾਲੀ ਦਲ ਦੇ ਨਿਧੜਕ ਆਗੂ ਹਲਕਾ ਦਾਖਾ ਤੋਂ ਐਮ ਐਲ. ਏ. ਮਨਪ੍ਰੀਤ ਸਿੰਘ ਇਆਲੀ ਦਾ ਸੀਨੀਅਰ ਅਕਾਲੀ ਆਗੂ ਗੁਰਦੀਪ ਸਿੰਘ ਲੀਲ ਦੇ ਗ੍ਰਹਿ ਹਾਊਸਿੰਗ ਬੋਰਡ ਕਾਲੋਨੀ ਵਿਖੇ ਪਹੁੰਚਣ 'ਤੇ ਸਾਬਕਾ ਕੌਾਸਲਰ ਹਰਪ੍ਰੀਤ ਸਿੰਘ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸ਼੍ਰੋਮਣੀ ਕਮੇਟੀ ਵਲੋਂ ਸਫ਼ਲਤਾ ਪੂਰਵਕ ਮਨਾਉਣਾ ਇਕ ਮਿਸਾਲੀ ਕਾਰਜ-ਚੌਹਾਨ

ਲੁਧਿਆਣਾ, 17 ਨਵੰਬਰ (ਸ. ਰ.)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਬੜੀ ਸ਼ਰਧਾ ਭਾਵਨਾ ਤੇ ਯਾਦਗਾਰੀ ਢੰਗ ਨਾਲ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੀ ਸੁੱਚਜੀ ਅਗਵਾਈ ਹੇਠ ਪੂਰੀ ...

ਪੂਰੀ ਖ਼ਬਰ »

ਜਾਇਦਾਦ ਦੇ ਮਾਮਲੇ 'ਚ 8 ਕਰੋੜ 90 ਲੱਖ ਦੀ ਠੱਗੀ ਕਰਨ ਦੇ ਦੋਸ਼ ਤਹਿਤ ਕੇਸ ਦਰਜ

ਲੁਧਿਆਣਾ, 17 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਰਾਣੀ ਝਾਂਸੀ ਰੋਡ ਵਾਸੀ ਵਿਨੋਦ ਪੁਨੈਨੀ ਪੁੱਤਰ ਚੌਧਰੀ ਰਾਮ ਦੀ ਸ਼ਿਕਾਇਤ 'ਤੇ ਹਰੀਸ਼ ਸਿੰਘ ਭੱਲਾ ਵਾਸੀ ਮਾਡਲ ਟਾਊਨ ਐਕਸਟੈਨਸ਼ਨ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ...

ਪੂਰੀ ਖ਼ਬਰ »

ਲੱਕੜੀ ਦੇ ਗੁਦਾਮ ਨੂੰ ਲੱਗੀ ਭਿਆਨਕ ਅੱਗ

ਲੁਧਿਆਣਾ, 17 ਨਵੰਬਰ (ਅਰੋੜਾ)-ਅੱਜ ਤੜਕੇ ਸਵੇਰੇ ਕਰੀਬ 5 ਵਜੇ ਇਕ ਲੱਕੜੀ ਦੇ ਗੁਦਾਮ ਨੂੰ ਭਿਆਨਕ ਅੱਗ ਲੱਗ ਗਈ ਜਿਸ ਨਾਲ ਗੁਦਾਮ 'ਚ ਪਈ ਲੱਕੜੀ ਤੇ ਭਾਰੀ ਮਾਤਰਾ 'ਚ ਹੋਰ ਸਾਮਾਨ ਅੱਗ ਦੀ ਭੇਟਾ ਚੜ੍ਹ ਗਿਆ ਜਿਸ ਨਾਲ ਲੱਖਾਂ ਰੁਪਏ ਦੇ ਨੁਕਸਾਨ ਹੋਣ ਦਾ ਅਨੁਮਾਨ ਹੈ | ਜਾਣਕਾਰੀ ...

ਪੂਰੀ ਖ਼ਬਰ »

ਯਾਦਵਿੰਦਰ ਸਿੰਘ ਜਵੱਦੀ ਨਮਿਤ ਅੰਤਿਮ ਅਰਦਾਸ ਮੌਕੇ ਕਈ ਆਗੂਆਂ ਵਲੋਂ ਸ਼ਰਧਾਂਜਲੀ

ਲੁਧਿਆਣਾ, 17 ਨਵੰਬਰ (ਕਵਿਤਾ ਖੁੱਲਰ)-ਪੰਜਾਬ ਕਾਂਗਰਸ ਦੇ ਸਕੱਤਰ ਮਨਜੀਤ ਸਿੰਘ ਜਵੱਦੀ ਦੇ ਵੱਡੇ ਸਪੁੱਤਰ ਅਤੇ ਸਾਬਕਾ ਕੌਾਸਲਰ ਸਤਵਿੰਦਰ ਸਿੰਘ ਜਵੱਦੀ ਦੇ ਵੱਡੇ ਭਰਾ ਯਾਦਵਿੰਦਰ ਸਿੰਘ ਜਵੱਦੀ ਦੀ ਆਤਮਿਕ ਸ਼ਾਂਤੀ ਲਈ ਰੱਖੇ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ...

ਪੂਰੀ ਖ਼ਬਰ »

ਜਸਪਾਲ ਬਾਂਗਰ ਇੰਡਸਟਰੀਅਲ ਐਸੋਸੀਏਸ਼ਨ ਦੀ ਮੀਟਿੰਗ

ਢੰਡਾਰੀ ਕਲਾਂ, 17 ਨਵੰਬਰ (ਪਰਮਜੀਤ ਸਿੰਘ ਮਠਾੜੂ )-ਉਦਯੋਗਿਕ ਇਲਾਕਾ 'ਸੀ' ਵਿਚ ਜਸਪਾਲ ਬਾਂਗਰ ਇੰਡਸਟਰੀਅਲ ਐਸੋਸੀਏਸ਼ਨ ਦੀ ਇੱਕ ਬੈਠਕ ਹੋਈ ¢ ਬੈਠਕ ਦੀ ਅਗਵਾਈ ਐਸੋਸੀਏਸ਼ਨ ਦੇ ਪ੍ਰਧਾਨ ਰਮੇਸ਼ ਕੱਕੜ ਨੇ ਕੀਤੀ ¢ ਬੈਠਕ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਕੱਕੜ ਨੇ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ 3 ਕਾਰਾਂ ਸਮੇਤ 4 ਵਾਹਨ ਚੋਰੀ

ਲੁਧਿਆਣਾ, 17 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚੋਂ ਚੋਰਾਂ ਵਲੋਂ ਚਾਰ ਵਾਹਨ ਚੋਰੀ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਏ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਸਥਾਨਕ ਗੁਰਦੇਵ ਨਗਰ ਤੋਂ ਚੋਰ ਮਦਨ ਢਿੱਲੋਂ ਦੀ ਕਾਰ ਚੋਰੀ ਕਰਕੇ ਫ਼ਰਾਰ ...

ਪੂਰੀ ਖ਼ਬਰ »

ਐਮ.ਜੀ.ਐਮ. ਸਕੂਲ 'ਚ ਨਵੇਂ ਵਿੱਦਿਅਕ ਸੈਸ਼ਨ ਲਈ ਦਾਖ਼ਲਾ 23 ਤੋਂ

ਲੁਧਿਆਣਾ, 17 ਨਵੰਬਰ (ਬੀ. ਐਸ. ਬਰਾੜ)- ਸਥਾਨਕ ਐਮ. ਜੀ. ਐਮ ਸਕੂਲ ਦੁੱਗਰੀ ਵਿਖੇ ਨਰਸਰੀ ਕਲਾਸ ਤੋਂ ਲੈ ਕੇ ਬਾਰ੍ਹਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਵਲੋਂ ਹਰ ਸਾਲ ਵੱਖ-ਵੱਖ ਕਲਾਸਾਂ ਦੇ ਨਤੀਜਿਆਂ 'ਚ ਮੈਰਿਟ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਜਾਂਦਾ ਹੈ | ਸਕੂਲ ...

ਪੂਰੀ ਖ਼ਬਰ »

ਭਾਰਤੀ ਸਕੂਲ ਲੁਹਾਰਾ ਦੇ ਵਿਦਿਆਰਥੀਆ ਦਾ ਧਾਰਮਿਕ ਟੂਰ

ਡਾਬਾ/ਲੁਹਾਰਾ, 17 ਨਵੰਬਰ (ਕੁਲਵੰਤ ਸਿੰਘ ਸੱਪਲ)-ਵਿਸ਼ਵ ਭਾਰਤੀ ਸੀਨੀਅਰ ਸੈਕੰਡਰੀ ਸਕੂਲ ਢਿੱਲੋਂ ਨਗਰ ਲੁਹਾਰਾ ਦੇ ਵਿਦਿਆਰਥੀਆਂ ਦਾ ਇੱਕ ਧਾਰਮਿਕ ਟੂਰ ਸਕੂਲ ਡਾਇਰੈਕਟਰ ਲਖਬੀਰ ਸਿੰਘ, ਪਿੰ੍ਰਸੀਪਲ ਕਰਮਜੀਤ ਕੌਰ ਦੀ ਅਗਵਾਈ ਹੇਠ ਲਗਵਾਇਆ ਗਿਆ | ਵਾਪਸੀ ਵੇਲੇ ਸਕੂਲ ...

ਪੂਰੀ ਖ਼ਬਰ »

ਕਵੀ ਦਰਬਾਰ ਕਰਵਾਇਆ

ਲੁਧਿਆਣਾ, 16 ਨਵੰਬਰ (ਕਵਿਤਾ ਖੁੱਲਰ)-ਕਵਿਤਾ ਕਥਾ ਕਾਰਵਾਂ ਅਤੇ ਚੜ੍ਹਦੀ ਕਲਾ ਕਲੱਬ ਵਲੋਂ ਆਪਸੀ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਕਵੀ ਦਰਬਾਰ ਕਰਵਾਇਆ¢ ਇਸ ਮੌਕੇ ਨਾਮਵਰ ਸਥਾਨਕ ਕਵੀਆਂ ਨੇ ਆਪਣੀਆਂ ਰਚਨਾਵਾਂ ...

ਪੂਰੀ ਖ਼ਬਰ »

ਯੰਗ ਸਪੋਰਟਸ ਕਲੱਬ ਕੁਲੀਆਂਵਾਲ ਨੇ ਇਕ ਰੋਜ਼ਾ ਕਬੱਡੀ ਕੱਪ ਕਰਵਾਇਆ

ਭਾਮੀਆਂ ਕਲਾਂ, 17 ਨਵੰਬਰ (ਜਤਿੰਦਰ ਭੰਬੀ)-ਸਪੋਰਟਸ ਕਲੱਬ ਕੁਲੀਆਂਵਾਲ ਵਲੋਂ ਇੱਕ ਰੋਜ਼ਾ ਕਬੱਡੀ ਕੱਪ ਮਾਸਟਰ ਕਰਮਜੀਤ ਸਿੰਘ ਗਰੇਵਾਲ ਸਟੇਡੀਅਮ ਵਿਖੇ ਕਲੱਬ ਦੇ ਪ੍ਰਧਾਨ ਦਵਿੰਦਰ ਸਿੰਘ ਮਾਛੀਵਾੜਾ ਅਤੇ ਸਮੂਹ ਮੈਂਬਰਾਂ ਦੀ ਦੇਖ ਰੇਖ ਹੇਠ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ

ਲੁਧਿਆਣਾ, 17 ਨਵੰਬਰ (ਕਵਿਤਾ ਖੁੱਲਰ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸ਼ਹੀਦ ਬਾਬ ਦੀਪ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਹਫਤਾਵਰੀ ਕੀਰਤਨ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ...

ਪੂਰੀ ਖ਼ਬਰ »

ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਨਾਲ ਸਬੰਧਿਤ ਸ਼ਿਕਾਇਤ ਲਈ ਹੈਲਪਲਾਈਨ ਨੰਬਰ ਜਾਰੀ

ਲੁਧਿਆਣਾ, 17 ਨਵੰਬਰ (ਪੁਨੀਤ ਬਾਵਾ)-ਸਨਅਤਕਾਰਾਂ ਤੇ ਕਾਰੋਬਾਰੀਆਂ ਨੂੰ ਜੇਕਰ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਨਾਲ ਸਬੰਧਿਤ ਕੋਈ ਵੀ ਸ਼ਿਕਾਇਤ ਹੈ, ਤਾਂ ਉਨ੍ਹਾਂ ਨੂੰ ਦਫ਼ਤਰ ਆਉਣ ਜਾਂ ਗੇੜੇ ਮਾਰਨ ਦੀ ਜ਼ਰੂਰਤ ਨਹੀਂ ਹੈ | ਉਹ ਆਪਣੀ ਸ਼ਿਕਾਹਿਤ ਵੱਟਸਐਪ ਨੰਬਰ ...

ਪੂਰੀ ਖ਼ਬਰ »

ਕੌ ਾਸਲਰ ਅੰਮਿ੍ਤਵਰਸ਼ਾ ਰਾਮਪਾਲ ਦਾ ਸਵਾਗਤ

ਲੁਧਿਆਣਾ, 17 ਨਵੰਬਰ (ਕਵਿਤਾ ਖੁੱਲਰ)-ਭਾਈ ਰਣਧੀਰ ਸਿੰਘ ਬੀ ਬਲਾਕ 'ਚ ਇੰਜੀਨੀਅਰ ਜੇ. ਬੀ. ਕੋਚਰ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ, ਜਿਸ ਵਿਚ ਇਲਾਕਾ ਕੌਾਸਲਰ ਐਡਵੋਕੇਟ ਅੰਮਿ੍ਤਵਰਸ਼ਾ ਰਾਮਪਾਲ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ | ਇਸ ਮੌਕੇ ਸ੍ਰੀ ਕੋਚਰ, ਉਸ ਦੇ ਪਰਿਵਾਰ ...

ਪੂਰੀ ਖ਼ਬਰ »

ਸੀਸੂ ਟੀ.20 ਕ੍ਰਿਕਟ ਲੜੀ ਦੇ ਲੀਗ ਮੈਚ 'ਚ ਹੀਰੋ ਸਾਈਕਲ ਲਿਮਟਿਡ ਤੇ ਫਾਰਮਪਾਰਟਸ ਕੰਪਨੀ ਵਲੋਂ ਜਿੱਤਾਂ ਦਰਜ

ਲੁਧਿਆਣਾ, 17 ਨਵੰਬਰ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਵੱਲੋਂ ਐਸ.ਸੀ.ਡੀ. ਸਰਕਾਰੀ ਕਾਲਜ ਲੜਕਿਆਂ ਵਿਖੇ ਕਰਵਾਏ ਜਾ ਰਹੇ 6ਵੇਂ ਟੀ.20 ਕਾਰਪੋਰੇਟ ਕ੍ਰਿਕਟ ਟੂਰਨਾਮੈਂਟ ਦਾ ਅੱਜ 9ਵਾਂ ਤੇ 10ਵਾਂ ਲੀਗ ਮੈਚ ਕਰਵਾਇਆ ਗਿਆ | ਮੈਚ ...

ਪੂਰੀ ਖ਼ਬਰ »

ਮਾਤਾ ਸੁਰਜੀਤ ਕੌਰ ਨੂੰ ਅੰਤਿਮ ਅਰਦਾਸ ਮੌਕੇ ਵੱਖ-ਵੱਖ ਵਰਗਾਂ ਵਲੋਂ ਸ਼ਰਧਾਂਜਲੀਆਂ ਭੇਟ

ਲੁਧਿਆਣਾ, 17 ਨਵੰਬਰ (ਪੁਨੀਤ ਬਾਵਾ)-ਥਾਣਾ ਸਲੇਮਟਾਬਰੀ ਦੇ ਮੁਖੀ ਇੰਸਪੈਕਟਰ ਕੰਵਲਜੀਤ ਸਿੰਘ ਦੀ ਮਾਤਾ ਸੁਰਜੀਤ ਕੌਰ ਦਾ 7 ਨਵੰਬਰ 2019 ਦਿਨ ਵੀਰਵਾਰ ਨੂੰ ਦਿਹਾਂਤ ਹੋ ਗਿਆ ਸੀ | ਜਿਨ੍ਹਾਂ ਨਮਿਤ ਰੱਖੇ ਗਏ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਅੱਜ ਗੁਰਦੁਆਰਾ ਸਿੰਘ ਸਭਾ ...

ਪੂਰੀ ਖ਼ਬਰ »

ਸ਼ਹੀਦਾਂ ਦੇ ਦਰਸਾਏ ਮਾਰਗ 'ਤੇ ਚੱਲ ਕੇ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨ ਦਾ ਸੰਕਲਪ ਕਰੀਏ-ਸਲੂਜਾ

ਲੁਧਿਆਣਾ, 17 ਨਵੰਬਰ (ਕਵਿਤਾ ਖੁੱਲਰ)- ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਕੀਟ ਵਿਖੇ ਮਾਰਕੀਟ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਨੇ ਸੀਨੀਅਰ ਮੀਤ ਪ੍ਰਧਾਨ, ਪੀ.ਏ.ਸੀ ਮੈਂਬਰ ਲੋਕ ਇਨਸਾਫ ਪਾਰਟੀ ਅਤੇ ਮਾਰਕੀਟ ਕਮੇਟੀ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਸਲੂਜਾ ਦੀ ਅਗਵਾਈ ...

ਪੂਰੀ ਖ਼ਬਰ »

ਲਵ-ਕੁਸ਼ ਵਿਜੈ ਦਿਵਸ ਸਬੰਧੀ ਸ਼ਸਤਰ ਪੂਜਾ ਪ੍ਰਚਾਰ ਫੇਰੀ ਕੱਢੀ

ਲੁਧਿਆਣਾ, 17 ਨਵੰਬਰ (ਕਵਿਤਾ ਖੁੱਲਰ)-ਪ੍ਰਭੂ ਰਤਨਾਕਰ ਸੈਨਾ ਦੇ ਪੰਜਾਬ ਪ੍ਰਧਾਨ ਅਤੇ ਲੋਕ ਹਿੱਤ ਐਜੂਕੇਸ਼ਨ ਸੇਵਾ ਸੁਸਾਇਟੀ ਦੇ ਚੇਅਰਮੈਨ ਬੀ. ਕੇ. ਟਾਂਕ ਦੀ ਅਗਵਾਈ ਵਿਚ ਸਥਾਨਕ ਗੋਪਾਲ ਨਗਰ ਵਿਖੇ ਲਵ ਕੁਸ਼ ਵਿਜੇ ਦਿਵਸ ਮੌਕੇ ਸ਼ਸਤਰ ਪੂਜਾ ਤੇ ਪ੍ਰਚਾਰ ਫ਼ੇਰੀ ਕੱਢੀ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਵਿਖੇ ਗੁਰਮਤਿ ਸਮਾਗਮ

ਲੁਧਿਆਣਾ, 17 ਨਵੰਬਰ (ਕਵਿਤਾ ਖੁੱਲਰ)-ਸੰਗਰਾਂਦ ਦੇ ਪਾਵਨ ਦਿਹਾੜੇ ਮੌਕੇ ਸਾਹਿਬਜਾਦਾ ਬਾਬਾ ਜ਼ੋਰਾਵਰ ਸਿੰਘ ਵਿਖੇ ਗੁਰਮਤਿ ਸਮਾਗਮ ਸੰਗਤਾਂ ਦੇ ਭਰਪੂਰ ਸਹਿਯੋਗ ਨਾਲ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਤੇ ਗੁਰੂ ਘਰ ਦੇ ਸੇਵਕ ਵਿਸ਼ਬਰ ਲਾਲ ਅਰੋੜਾ ਦੇ ...

ਪੂਰੀ ਖ਼ਬਰ »

ਲੁਧਿਆਣਾ ਸਟੀਲ ਟ੍ਰੇਡਰਜ਼ ਐਸੋਸੀਏਸ਼ਨ ਵਲੋਂ ਦੀਵਾਨ ਲੁਧਿਆਣਾ ਰਤਨ ਪੁਰਸਕਾਰ ਨਾਲ ਸਨਮਾਨਿਤ

ਲੁਧਿਆਣਾ, 17 ਨਵੰਬਰ (ਕਵਿਤਾ ਖੁੱਲਰ, ਪੁਨੀਤ ਬਾਵਾ)- ਲੁਧਿਆਣਾ ਸਟੀਲ ਟਰੇਡਰਜ਼ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਰਵਿੰਦਰਪਾਲ ਸਿੰਘ ਮਿੰਕਾ ਦੀ ਅਗਵਾਈ ਵਿਚ ਹੋਈ, ਜਿਸ ਵਿਚ ਮੁੱਖ ਮਹਿਮਾਨ ਵਜੋਂ ਪੰਜਾਬ ਰਾਜ ਵੱਡੀਆਂ ਸਨਅਤਾਂ ਵਿਕਾਸ ਬੋਰਡ ਦੇ ਚੇਅਰਮੈਨ ਪਵਨ ...

ਪੂਰੀ ਖ਼ਬਰ »

ਕਲੀਆਂ ਦੇ ਬਾਦਸ਼ਾਹ ਕੁਲਦੀਪ ਮਾਣਕ ਦੇ 71ਵੇਂ ਜਨਮ ਦਿਨ ਮੌਕੇ ਸਮਾਗਮ ਕਰਵਾਇਆ

ਪੰਜਾਬੀ ਗਾਇਕਾਂ ਨੇ ਕੁਲਦੀਪ ਮਾਣਕ ਦੇ ਗੀਤਾਂ ਨੂੰ ਗਾ ਕੇ ਸਮਾਂ ਬੰਨਿ੍ਹਆ ਲੁਧਿਆਣਾ, 17 ਨਵੰਬਰ (ਪੁਨੀਤ ਬਾਵਾ)-ਲੋਕ ਗਾਇਕ ਤੇ ਕਲੀਆਂ ਦੇ ਬਾਦਸ਼ਾਹੀ ਸਵ.ਕੁਲਦੀਪ ਮਾਣਕ ਦੇ 71ਵੇਂ ਜਨਮ ਦਿਨ ਨੂੰ ਸਮਰਪਿਤ ਇਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਪੰਜਾਬੀ ਸੱਭਿਆਚਾਰ ...

ਪੂਰੀ ਖ਼ਬਰ »

ਮੇਅਰ ਤੇ ਨਿਗਮ ਕਮਿਸ਼ਨਰ ਨੂੰ ਦੱਸਣ ਦੇ ਬਾਵਜੂਦ ਨਹੀਂ ਹੋ ਰਿਹਾ ਲਾਈਟਾਂ ਦੀ ਸਮੱਸਿਆਵਾਂ ਦਾ ਨਿਪਟਾਰਾ-ਚੌਧਰੀ ਯਸ਼ਪਾਲ

ਲੁਧਿਆਣਾ, 17 ਨਵੰਬਰ (ਕਵਿਤਾ ਖੁੱਲਰ)-ਵਾਰਡ ਨੰ. 8 ਨਾਲ ਨਗਰ ਨਿਗਮ ਪ੍ਰਸ਼ਾਸ਼ਨ ਵਲੋਂ ਲਗਾਤਾਰ ਮਤਰੇਈ ਮਾਂ ਵਾਲਾ ਸਲੂਕ ਕਰਕੇ ਨਿਗਮ ਪ੍ਰਸ਼ਾਸ਼ਨ ਵਲੋਂ ਵਿਕਾਸ ਕਾਰਜਾਂ ਵਿਚ ਅੜਿੱਕਾ ਲਾਇਆ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਾਰਡ ਨੰ. 8 ਤੋਂ ਕੌਾਸਲਰ ਤੇ ...

ਪੂਰੀ ਖ਼ਬਰ »

ਖ਼ਾਲਸਾ ਨੇ ਬਤੌਰ ਪਿੰ੍ਰਸੀਪਲ ਸੰਭਾਲਿਆ ਆਹੁਦਾ

ਲੁਧਿਆਣਾ, 17 ਨਵੰਬਰ (ਬੀ.ਐਸ.ਬਰਾੜ)-ਸਥਾਨਕ ਗੌਰਮਿੰਟ ਇੰਸਟੀਚਿਊਟ ਆਫਟੈਕਸਟਾਈਲ ਕੈਮਿਸਟਰੀ ਐਾਡ ਨਿਟਿੰਗ ਟੈਕਨਾਲੌਜੀਆਈ. ਟੀ. ਆਈ , ਲੋਧੀ ਕਿਲ੍ਹਾ (ਪੁਰਾਣਾ ਕਿਲ੍ਹਾ) ਵਿਖੇ ਪਿੰ੍ਰਸੀਪਲ ਦਰਸ਼ਨ ਸਿੰਘ ਖ਼ਾਲਸਾ ਨੇ ਬਤੌਰ ਪਿੰ੍ਰਸੀਪਲ ਵਜੋਂ ਆਹੁਦਾ ਸੰਭਾਲ ਲਿਆ ਹੈ | ...

ਪੂਰੀ ਖ਼ਬਰ »

ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਅੰਦਰ 900 ਮੁਲਾਜ਼ਮਾਂ ਦੀ ਨਵੀਂ ਭਰਤੀ ਸਬੰਧੀ ਜਲਦੀ ਪ੍ਰਕਿਰਿਆ ਹੋਵੇਗੀ ਸ਼ੁਰੂ

ਜਥੇਬੰਦੀ ਦੀ ਐਮ.ਡੀ. ਨਾਲ ਹੋਈ ਮੀਟਿੰਗ ਲੁਧਿਆਣਾ, 17 ਨਵੰਬਰ (ਸਿਹਤ ਪ੍ਰਤੀਨਿਧ)-ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਵਿਚ ਖਾਲੀ ਪਈਆਂ ਅਸਾਮੀਆਂ ਉਪਰ ਮੁਲਾਜ਼ਮਾਂ ਦੀ ਨਵੀਂ ਭਰਤੀ ਸਬੰਧੀ ਭਰਤੀ ਪ੍ਰਕਿਰਿਆ ਜਲਦੀ ਸ਼ੁਰੂ ਹੋਵੇਗੀ | ਪੰਜਾਬ ਸਰਕਾਰ ਦੇ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ 'ਚ ਸਾਲਾਨਾ ਖੇਡਾਂ ਸਮਾਪਤ

ਲੁਧਿਆਣਾ, 17 ਨਵੰਬਰ (ਬੀ.ਐਸ.ਬਰਾੜ)-ਗੁਰੂ ਨਾਨਕ ਪਬਲਿਕ ਸਕੂਲ ਦੀ 43ਵੀਂ ਸਾਲਾਨਾ ਅਥਲੈਟਿਕਸ ਮੀਟਿੰਗ ਅੱਜ ਸਮਾਪਤ ਹੋ ਗਈ ਹੈ | ਇਸ ਮੌਕੇ ਸਕੂਲ ਦੇ ਛੋਟੇ ਬੱਚਿਆਂ ਵਲੋਂ ਖੇਡਾਂ 'ਚ ਲਿਆ ਹਿੱਸਾ ਖਿੱਚ ਦਾ ਕੇਂਦਰ ਰਿਹਾ | ਇਸ ਮੌਕੇ ਬੱਚਿਆਂ ਦੇ ਮਾਤਾ-ਪਿਤਾ ਦੀ ਵੀ ਦੌੜ ...

ਪੂਰੀ ਖ਼ਬਰ »

ਰੇਲਵੇ ਵਿਭਾਗ ਦੇ ਉ ੱਚ ਅਧਿਕਾਰੀ ਸੀ ਸੀ ਟੀ. ਵੀ. ਕੈਮਰਿਆਂ ਰਾਹੀਂ ਪ੍ਰੋਜੈਕਟ ਤੇ ਰੱਖ ਰਹੇ ਹਨ ਨਿਗਰਾਨੀ

ਲੁਧਿਆਣਾ, 17 ਨਵੰਬਰ (ਅਮਰੀਕ ਸਿੰਘ ਬੱਤਰਾ)-ਜਗਰਾਉਂ ਪੁਲ ਦੀ ਮੁਰੰਮਤ ਕਰਨ ਅਤੇ ਚੌੜਾਈ ਵਧਾਉਣ ਲਈ ਚੱਲ ਰਿਹਾ ਪ੍ਰੋਜੈਕਟ ਪਿਛਲੇ ਕਰੀਬ ਢਾਈ ਸਾਲ ਤੋਂ ਅੱਧਵਾਟੇ ਲਟਕ ਰਹੇ ਹੋਣ ਕਾਰਨ ਲੋਕਾਂ ਨੂੰ ਦਰਪੇਸ਼ ਟਰੈਫਿਕ ਸਮੱਸਿਆ ਦਾ ਮਾਮਲਾ ਰੇਲਵੇ ਮੰਤਰੀ ਦੇ ਧਿਆਨ ਵਿਚ ...

ਪੂਰੀ ਖ਼ਬਰ »

ਕਲੀਆਂ ਦੇ ਬਾਦਸ਼ਾਹ ਕੁਲਦੀਪ ਮਾਣਕ ਦਾ ਜਨਮ ਦਿਨ ਮਨਾਇਆ

ਲਾਡੋਵਾਲ , 17 ਨਵੰਬਰ (ਅਮਰ ਸਿੰਘ ਮਾਹਲਾ)-ਪੰਜਾਬ ਦੀ ਸ਼ਾਨ ਪੰਜਾਬੀ ਮਸ਼ਹੂਰ ਗਾਇਕ ਤੇ ਕਲੀਆਂ ਦੇ ਬਾਦਸ਼ਾਹ ਕੁਲਦੀਪ ਮਾਣਕ ਦਾ ਜਨਮ ਦਿਨ ਉਨ੍ਹਾਂ ਦੇ ਗ੍ਰਹਿ ਵਿਖੇ ਪਰਿਵਾਰਕ ਮੈਂਬਰਾਂ ਨਾਲ ਮੁੱਖ ਮਹਿਮਾਨ ਵਜੋਂ ਪਹੁੰਚੇ ਨਵੀਂ ਸਬਜ਼ੀ ਮੰਡੀ ਦੇ ਮੀਤ ਪ੍ਰਧਾਨ ਰਿਸ਼ੂ ...

ਪੂਰੀ ਖ਼ਬਰ »

ਬੱਚਿਆਂ ਦੀਆਂ ਅੱਖਾਂ ਦੀ ਸੰਭਾਲ ਬਾਰੇ ਜਾਗਰੂਕਤਾ ਪੰਦ੍ਹਰਵਾੜਾ ਮਨਾਇਆ

ਲੁਧਿਆਣਾ, 17 ਨਵੰਬਰ (ਸਿਹਤ ਪ੍ਰਤੀਨਿਧ)-ਬੱਚਿਆਂ ਦੇ ਅੱਖਾਂ ਸਬੰਧੀ ਰੋਗਾਂ ਦੇ ਇਲਾਜ ਅਤੇ ਅੱਖਾਂ ਦੀ ਸੰਭਾਲ ਬਾਰੇ ਜਾਗਰੂਕਤਾ ਪੰਦਰਵਾੜਾ ਸਥਾਨਕ ਮਾਡਲ ਟਾਊਨ ਐਕਸਟੈਨਸ਼ਨ ਸਥਿਤ ਬਾਠ ਆਈ ਕੇਅਰ ਸੈਂਟਰ ਵੱਲੋਂ ਮਨਾਇਆ ਗਿਆ, ਜਿਸ ਦੀ ਸ਼ੁਰੂਆਤ ਗੁਰੂ ਨਾਨਕ ਭਵਨ ਵਿਖੇ ...

ਪੂਰੀ ਖ਼ਬਰ »

ਆਲੂਆਂ ਦੀ ਬੋਲੀ ਲਈ ਸ਼ੈੱਡ ਦਾ ਨਿਰਮਾਣ ਜਲਦੀ ਮੁਕੰਮਲ ਕਰਾਉਣ ਦੀ ਮੰਗ

ਲੁਧਿਆਣਾ, 17 ਨਵੰਬਰ (ਅਮਰੀਕ ਸਿੰਘ ਬੱਤਰਾ)-ਲੁਧਿਆਣਾ ਸਬਜੀ ਮੰਡੀ ਵਿਚ ਆਲੂਆਂ ਦਾ ਕਾਰੋਬਾਰ ਕਰਦੇ ਆੜ੍ਹਤੀਆਂ ਨੇ ਪੰਜਾਬ ਮੰਡੀ ਬੋਰਡ ਤੋਂ ਮੰਗ ਕੀਤੀ ਹੈ ਕਿ ਦਾਣਾ ਮੰਡੀ ਵਿਚ ਆਲੂਆਂ ਦੀ ਬੋਲੀ ਕਰਾਉਣ ਲਈ ਅਲਾਟ ਕੀਤੀ ਜਗ੍ਹਾ ਤੇ ਸ਼ੈਡ ਦਾ ਨਿਰਮਾਣ ਜਲਦੀ ਕਰਾਇਆ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚ ਜਿੰਦਲ ਪਰਿਵਾਰ ਨੇ ਮੰਦਰ ਬਣਵਾਇਆ

ਲੁਧਿਆਣਾ, 17 ਨਵੰਬਰ (ਕਵਿਤਾ ਖੁੱਲਰ)- ਕੇਂਦਰੀ ਜ਼ੇਲ੍ਹ ਲੁਧਿਆਣਾ ਵਿਖੇ ਜਿੰਦਲ ਪਰਿਵਾਰ ਵਲੋਂ ਮੰਦਰ ਦਾ ਨਿਰਮਾਣ ਕਰਵਾਇਆ ਗਿਆ ਹੈ, ਜਿਸ ਵਿਚ ਮਾਂ ਭਗਵਤੀ, ਭਗਵਾਨ ਰਾਧੇ ਕ੍ਰਿਸ਼ਨ, ਭਗਵਾਨ ਰਾਮ ਦਰਬਾਰ, ਸ਼ਨੀ ਮਹਾਰਾਜ ਦੀਆਂ ਮੂਰਤੀਆਂ ਸਥਾਪਿਤ ਕੀਤੀਆਂ ਗਈਆਂ ਹਨ | ...

ਪੂਰੀ ਖ਼ਬਰ »

ਹੰਬੜਾਂ 'ਚ ਕਾਮਰੇਡਾਂ ਵਲੋਂ ਨਾਬਾਲਗ ਦੀ ਮੌਤ ਦੇ ਇਨਸਾਫ ਲਈ ਸ਼ੰਘਰਸ਼ ਕਮੇਟੀ ਦਾ ਗਠਨ

ਹੰਬੜਾਂ, 17 ਨਵੰਬਰ (ਹਰਵਿੰਦਰ ਸਿੰਘ ਮੱਕੜ)-ਹੰਬੜਾਂ 'ਚ ਪਲਾਈ ਬੋਰਡ ਫ਼ੈਕਟਰੀ 'ਚ ਨਾਬਾਲਗ ਨੌਜਵਾਨ ਦੀ ਠੇਕੇਦਾਰ ਵਲੋਂ ਕੀਤੀ ਕੁੱਟਮਾਰ ਤੋਂ ਬਾਅਦ ਹੋਈ ਮੌਤ 'ਤੇ ਇਨਸਾਫ਼ ਨਾ ਮਿਲਣ ਕਾਰਨ ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਤੇ ਹੋਰ ਜਥੇਬੰਦੀਆਂ ਵਲੋਂ ਇਕੱਠੇ ਹੋ ਕੇ ...

ਪੂਰੀ ਖ਼ਬਰ »

85 ਲੱਖ ਰੁਪਏ ਮੁੱਲ ਦੀ ਹੈਰੋਇਨ ਸਮੇਤ ਸਕਿਉਰਿਟੀ ਸਰਵਿਸ ਕੰਪਨੀ ਦਾ ਮਾਲਕ ਗਿ੍ਫ਼ਤਾਰ

ਲੁਧਿਆਣਾ, 17 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਐਸ.ਟੀ.ਐਫ. ਦੀ ਪੁਲਿਸ ਨੇ ਨਿੱਜੀ ਸਕਿਊਰਿਟੀ ਸਰਵਿਸ ਕੰਪਨੀ ਚਲਾ ਰਹੇ ਇੱਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 85 ਲੱਖ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਇਸ ਸਬੰਧੀ ਐਸ.ਟੀ.ਐਫ. ਦੇ ਜ਼ਿਲ੍ਹਾ ...

ਪੂਰੀ ਖ਼ਬਰ »

550ਵਾਂ ਪ੍ਰਕਾਸ਼ ਪੁਰਬ ਮਨਾਇਆ

ਲੁਧਿਆਣਾ, 17 ਨਵੰਬਰ (ਕਵਿਤਾ ਖੁੱਲਰ)-ਇਸਤਰੀ ਸਿੰਘ ਸਭਾ ਵਲੋਂ ਗੁਰਦੁਆਰਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ 550ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ, ਜਿਸ ਵਿਚ ਬੱਚਿਆਂ ਵੱਲੋਂ ਕੀਰਤਨ, ਕਵਿਤਾਵਾਂ ਅਤੇ ਇਸਤਰੀ ਸਤਿਸੰਗ ਸਭਾ ਵੱਲੋਂ ਕੀਰਤਨ ਦੇ ਦੀਵਾਨ ਸਜਾਏ ਗਏ ¢ਇਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX