ਤਾਜਾ ਖ਼ਬਰਾਂ


ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰਨ ਰਹੀਆਂ ਹਨ ਸੈਨਾ ਦੀ ਟੁਕੜੀਆਂ
. . .  2 minutes ago
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰਨ ਰਹੀਆਂ ਹਨ ਸੈਨਾ ਦੀ ਟੁਕੜੀਆਂ......
ਤਲਵੰਡੀ ਸਾਬੋ : ਗਣਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਨੇ ਲਹਿਰਾਇਆ ਝੰਡਾ
. . .  7 minutes ago
ਤਲਵੰਡੀ ਸਾਬੋ, 26 ਜਨਵਰੀ (ਰਣਜੀਤ ਸਿੰਘ ਰਾਜੂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਅੱਜ ਸਥਾਨਕ ਦਸਮੇਸ਼ ਪਬਲਿਕ ਸਕੂਲ 'ਚ ਕਰਵਾਏ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਤਲਵੰਡੀ...
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ
. . .  13 minutes ago
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ..............................................................
21 ਤੋਪਾਂ ਨਾਲ ਦਿੱਤੀ ਗਈ ਸਲਾਮੀ
. . .  10 minutes ago
21 ਤੋਪਾਂ ਨਾਲ ਦਿੱਤੀ ਗਈ ਰਾਸ਼ਟਰੀ ਗਾਣ ਨੂੰ ਸਲਾਮੀ...................................
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ
. . .  17 minutes ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ........................
ਰਾਜਪਥ 'ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ
. . .  19 minutes ago
ਰਾਜਪਥ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ..........
ਗਣਤੰਤਰ ਦਿਵਸ : ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪ੍ਰਧਾਨ ਮੰਤਰੀ ਮੋਦੀ ਨੇ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  39 minutes ago
ਗਣਤੰਤਰ ਦਿਵਸ 2020 : ਰਾਸ਼ਟਰਪਤੀ ਲਹਿਰਾਉਣਗੇ ਝੰਡਾ, 21 ਤੋਪਾਂ ਦੀ ਸਲਾਮੀ ਨਾਲ ਹੋਵੇਗਾ ਰਾਸ਼ਟਰ ਗਾਣ
. . .  41 minutes ago
ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ 'ਚ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰਨਗੇ ਬੇਰੁਜ਼ਗਾਰ ਅਧਿਆਪਕ
. . .  about 1 hour ago
ਸੰਗਰੂਰ, 26 ਜਨਵਰੀ (ਧੀਰਜ ਪਸ਼ੋਰੀਆ) - ਪਿਛਲੇ ਕਈ ਮਹੀਨਿਆਂ ਤੋਂ ਸਿੱਖਿਆ ਮੰਤਰੀ ਦੇ ਹਲਕੇ ਵਿਚ ਪੱਕੇ ਮੋਰਚੇ ਲਾਈ ਬੈਠੇ ਬੇਰੁਜ਼ਗਾਰ ਬੀ.ਐੱਡ ਤੇ ਈ.ਟੀ.ਟੀ. ਟੈੱਟ ਪਾਸ ਅਧਿਆਪਕ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰ...
ਭਾਰਤ ਨਿਊਜ਼ੀਲੈਂਡ ਵਿਚਕਾਰ ਦੂਸਰਾ ਟੀ20 ਮੈਚ ਅੱਜ
. . .  about 1 hour ago
ਆਕਲੈਂਡ, 26 ਜਨਵਰੀ - ਭਾਰਤ ਤੇ ਨਿਊਜ਼ੀਲੈਂਡ ਵਿਚਕਾਰ ਅੱਜ ਈਡਨ ਪਾਰਕ ਵਿਚ ਸੀਰੀਜ਼ ਦਾ ਦੂਸਰਾ ਟੀ20 ਮੈਚ ਖੇਡਿਆ ਜਾਵੇਗਾ। 5 ਮੈਚਾਂ ਦੀ ਸੀਰੀਜ਼ ਦਾ ਭਾਰਤ ਨੇ ਪਹਿਲਾ ਮੈਚ ਆਪਣੇ ਨਾਂ...
ਅੱਜ ਦੇਸ਼ ਮਨਾ ਰਿਹਾ ਹੈ 71ਵਾਂ ਗਣਤੰਤਰ ਦਿਵਸ, ਰਾਜਪੱਥ 'ਤੇ ਭਾਰਤ ਦਿਖਾਏਗਾ ਤਾਕਤ ਤੇ ਵਿਲੱਖਣਤਾ ਦੀ ਝਾਕੀ
. . .  about 1 hour ago
ਨਵੀਂ ਦਿੱਲੀ, 26 ਜਨਵਰੀ - ਅੱਜ ਭਾਰਤ 71ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਅੱਜ ਰਾਜਪੱਥ 'ਤੇ ਹੋਣ ਵਾਲੇ ਗਣਤੰਤਰ ਦਿਵਸ ਸਮਾਰੋਹ ਲਈ ਪੂਰੀ ਦਿੱਲੀ ਵਿਚ ਸਖ਼ਤ ਪ੍ਰਬੰਧ ਕੀਤੇ ਗਏ ਹਨ। ਬਰਾਜ਼ੀਲ ਦੇ ਰਾਸ਼ਟਰਪਤੀ ਜੇਅਰ ਬੋਲਸੋਨਾਰੋ ਇਸ ਵਾਰ ਗਣਤੰਤਰ ਦਿਵਸ ਮੌਕੇ ਮੁੱਖ ਮਹਿਮਾਨ ਹਨ। ਰਾਜਪੱਥ...
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ
. . .  about 1 hour ago
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ....
ਅੱਜ ਦਾ ਵਿਚਾਰ
. . .  about 2 hours ago
ਅੱਜ ਦਾ ਵਿਚਾਰ....
ਐੱਸ.ਐੱਸ.ਪੀ ਸੰਗਰੂਰ ਡਾ.ਗਰਗ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ
. . .  1 day ago
ਸੰਗਰੂਰ,25 ਜਨਵਰੀ(ਦਮਨਜੀਤ ਸਿੰਘ )- ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਡਾ.ਸੰਦੀਪ ਗਰਗ ਨੂੰ ਅੱਜ ਰਾਜ ਪੱਧਰੀ ਕੌਮੀ ਮਤਦਾਤਾ ਦਿਵਸ ਮੌਕੇ ਨਵਾਂ ਸ਼ਹਿਰ ਵਿਖੇ ਸਨਮਾਨਿਤ ਕੀਤਾ ਗਿਆ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਡਾ. ਗਰਗ ...
ਸ੍ਰੀ ਮੁਕਤਸਰ ਸਾਹਿਬ: ਪੀ.ਏ.ਯੂ. ਵੱਲੋਂ ਟਿੱਡੀ ਦਲ ਸਬੰਧੀ ਐਡਵਾਈਜ਼ਰੀ ਜਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਰਾਜਸਥਾਨ ਦੇ ਨਾਲ ਲਗਦੇ ਫ਼ਾਜ਼ਿਲਕਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਪਾਕਿਸਤਾਨ ਬਾਰਡਰ ਨਾਲ ਲਗਦੇ ਜ਼ਿਲ੍ਹਿਆਂ ਵਿਚ ਟਿੱਡੀਆਂ ਦੇ ਕੁੱਝ ਕੀਟ ਮਿਲਣ ਮਗਰੋਂ ਕਿਸਾਨਾਂ ਵਿਚ ਚਿੰਤਾ ...
2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ ਮੁੱਖ ਸਕੱਤਰ ਪੰਜਾਬ ਨੂੰ ਮਿਲਿਆ
. . .  1 day ago
ਐਲੀਮੈਂਟਰੀ ਟੀਚਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 2 ਫਰਵਰੀ ਨੂੰ
. . .  1 day ago
ਬੇ ਅਦਬੀ ਮਾਮਲੇ ਦੇ ਮੁੱਖ ਗਵਾਹ ਨੇ ਮਾਨਯੋਗ ਹਾਈਕੋਰਟ ਤੋਂ ਕੀਤੀ ਸੁਰੱਖਿਆ ਦੀ ਮੰਗ
. . .  1 day ago
ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
. . .  1 day ago
ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ, ਚਾਰ ਜ਼ਖਮੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ 5730 ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ-ਧਰਮਸੋਤ
. . .  1 day ago
ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 4 ਵਿਦਿਆਰਥੀਆਂ ਸਮੇਤ 5 ਮੌਤਾਂ
. . .  1 day ago
ਰਾਸ਼ਟਰਪਤੀ ਵੱਲੋਂ ਦੇਸ਼ ਵਾਸੀਆਂ ਨੂੰ ਸੰਬੋਧਨ
. . .  1 day ago
ਏ.ਆਈ.ਜੀ. ਚੌਹਾਨ ਤੇ ਇੰਸਪੈਕਟਰ ਬਰਾੜ ਸਮੇਤ ਦੋ ਹੋਰ ਅਧਿਕਾਰੀਆਂ ਨੂੰ ਮਿਲੇਗਾ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਮੈਡਲ
. . .  1 day ago
ਸ਼ਟਰਿੰਗ ਦੀ ਪੈੜ ਟੁੱਟਣ ਕਾਰਨ ਇੱਕ ਮਜ਼ਦੂਰ ਦੀ ਮੌਤ, ਤਿੰਨ ਗੰਭੀਰ ਜ਼ਖਮੀ
. . .  1 day ago
ਆਯੂਸ਼ਮਾਨ ਸਕੀਮ ਤਹਿਤ ਇਲਾਜ ਨਾ ਕਰਨ 'ਤੇ ਹਸਪਤਾਲ 'ਚ ਹੋਇਆ ਹੰਗਾਮਾ
. . .  1 day ago
ਏਸ਼ੀਆ ਕੱਪ ਲਈ ਪਾਕਿਸਤਾਨ ਨੇ ਭਾਰਤ ਨੂੰ ਦਿੱਤੀ ਧਮਕੀ
. . .  1 day ago
ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  1 day ago
ਤਿੰਨ ਨੌਜਵਾਨਾਂ ਨੇ ਚੋਰੀ ਕੀਤੀ ਕਰੀਬ 11 ਲੱਖ ਦੀ ਕੇਬਲ ਤਾਰ
. . .  1 day ago
ਦਿੱਲੀ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਮਲਬੇ ਹੇਠ ਕੁਝ ਵਿਦਿਆਰਥੀਆਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਜੇ. ਐੱਨ. ਯੂ. ਦੇ ਵਿਦਿਆਰਥੀ ਸ਼ਰਜੀਲ ਵਿਰੁੱਧ ਭਾਜਪਾ ਨੇ ਦਰਜ ਕਰਾਈ ਸ਼ਿਕਾਇਤ
. . .  1 day ago
ਸਾਰਿਆਂ ਨੂੰ ਵੋਟ ਦੇ ਅਧਿਕਾਰ ਦੇ ਮਹੱਤਵ ਨੂੰ ਸਮਝਣਾ ਚਾਹੀਦਾ ਹੈ- ਰਾਸ਼ਟਰਪਤੀ ਕੋਵਿੰਦ
. . .  1 day ago
ਨਾਗਰਿਕਤਾ ਕਾਨੂੰਨ ਵਿਰੁੱਧ ਰਾਜਸਥਾਨ ਸਰਕਾਰ ਨੇ ਵਿਧਾਨ ਸਭਾ 'ਚ ਪਾਸ ਕੀਤਾ ਪ੍ਰਸਤਾਵ
. . .  1 day ago
ਮਹਿਲ ਕਲਾਂ 'ਚ ਹਿੰਦੂ ਰਾਸ਼ਟਰ ਬਣਾਉਣ ਦੇ ਏਜੰਡੇ ਵਿਰੁੱਧ ਮੁੱਖ ਮਾਰਗ ਜਾਮ ਕਰ ਕੇ ਕੀਤਾ ਰੋਸ ਪ੍ਰਦਰਸ਼ਨ
. . .  1 day ago
ਬਟਾਲਾ 'ਚ ਬੰਦ ਰਿਹਾ ਬੇਅਸਰ
. . .  1 day ago
ਕਪਿਲ ਮਿਸ਼ਰਾ 'ਤੇ ਚੋਣ ਕਮਿਸ਼ਨ ਦੀ ਕਾਰਵਾਈ, 48 ਘੰਟੇ ਚੋਣ ਪ੍ਰਚਾਰ ਕਰਨ 'ਤੇ ਲਾਈ ਰੋਕ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, 4 ਵਾਰ ਵਿਧਾਇਕ ਰਹੇ ਹਰਸ਼ਰਣ ਬੱਲੀ 'ਆਪ' 'ਚ ਹੋਏ ਸ਼ਾਮਲ
. . .  1 day ago
ਜਥੇਦਾਰ ਫੱਗੂਵਾਲਾ ਨੇ ਗੈਰ ਪੰਥਕਾਂ ਤੋਂ ਗੁਰਦੁਆਰਿਆਂ ਨੂੰ ਆਜ਼ਾਦ ਕਰਵਾਉਣ ਲਈ ਭਾਈ ਲੌਂਗੋਵਾਲ ਨੂੰ ਦਿੱਤਾ ਮੰਗ ਪੱਤਰ
. . .  1 day ago
ਭਾਰਤ ਅਤੇ ਬ੍ਰਾਜ਼ੀਲ ਵਿਚਾਲੇ ਕਈ ਸਮਝੌਤਿਆਂ 'ਤੇ ਹੋਏ ਹਸਤਾਖ਼ਰ
. . .  1 day ago
ਪਾਕਿਸਤਾਨ ਜਾਣਾ ਚਾਹੁੰਦੇ ਹਨ ਮਹਿਲਾ ਕਮਿਸ਼ਨ ਦੇ ਚੇਅਰਪਰਸਨ
. . .  1 day ago
ਨਿਰਭੈਆ ਦੇ ਦੋਸ਼ੀ ਮੁਕੇਸ਼ ਨੇ ਰਾਸ਼ਟਰਪਤੀ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਦਿੱਤੀ ਚੁਣੌਤੀ
. . .  1 day ago
ਨਾਗਰਿਕਤਾ ਬਿੱਲ ਦੇ ਵਿਰੋਧ 'ਚ ਪੱਖੋ ਕੈਂਚੀਆਂ ਨੇੜੇ ਚੱਕਾ ਜਾਮ
. . .  1 day ago
ਚੋਣ ਕਮਿਸ਼ਨ ਨੇ ਭਾਜਪਾ ਉਮੀਦਵਾਰ ਤਜਿੰਦਰ ਬੱਗਾ ਨੂੰ ਭੇਜਿਆ ਨੋਟਿਸ
. . .  1 day ago
ਹਿਮਾਚਲ ਪ੍ਰਦੇਸ਼ ਦੇ ਕਰਮਚਾਰੀਆਂ ਲਈ ਖ਼ੁਸ਼ਖ਼ਬਰੀ, ਮਿਲੇਗਾ 5 ਫ਼ੀਸਦੀ ਮਹਿੰਗਾਈ ਭੱਤਾ
. . .  1 day ago
ਗੜ੍ਹਸ਼ੰਕਰ ਵਿਖੇ ਮਨਾਇਆ ਗਿਆ ਰਾਸ਼ਟਰੀ ਵੋਟਰ ਦਿਵਸ
. . .  1 day ago
ਗ੍ਰਹਿ ਮੰਤਰਾਲੇ ਨੇ ਐੱਨ. ਆਈ. ਏ. ਨੂੰ ਸੌਂਪਿਆ ਭੀਮਾ ਕੋਰੇਗਾਂਵ ਮਾਮਲਾ
. . .  1 day ago
ਚੋਗਾਵਾ ਅਤੇ ਲੋਪੋਕੇ 'ਚ ਵੀ ਮਿਲਿਆ ਬੰਦ ਨੂੰ ਭਰਵਾ ਹੁੰਗਾਰਾ
. . .  1 day ago
ਅਵੰਤੀਪੋਰਾ ਮੁਠਭੇੜ : ਸੁਰੱਖਿਆ ਬਲਾਂ ਨੇ ਜੈਸ਼ ਦੇ ਚੋਟੀ ਦੇ ਕਮਾਂਡਰ ਅਤੇ ਦੋ ਅੱਤਵਾਦੀਆਂ ਨੂੰ ਪਾਇਆ ਘੇਰਾ
. . .  1 day ago
ਸਰਕਾਰੀ ਕਾਲਜ ਅਜਨਾਲਾ 'ਚ ਮਨਾਇਆ ਗਿਆ ਤਹਿਸੀਲ ਪੱਧਰੀ ਕੌਮੀ ਵੋਟਰ ਦਿਵਸ
. . .  1 day ago
2 ਫਰਵਰੀ ਦੀ ਸੰਗਰੂਰ ਰੈਲੀ ਲਈ ਯੂਥ ਅਕਾਲੀ ਦਲ ਨੇ ਵੀ ਕੱਸੀ ਕਮਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਮੱਘਰ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਕਜਹੇੜੀ 'ਚ ਕਬਾੜ ਦੇ ਗੋਦਾਮ 'ਚ ਲੱਗੀ ਅੱਗ

ਚੰਡੀਗੜ੍ਹ, 17 ਨਵੰਬਰ (ਪਠਾਨੀਆ)- ਚੰਡੀਗੜ੍ਹ ਦੇ ਪਿੰਡ ਕਜਹੇੜੀ ਵਿਖੇ ਇਕ ਕਬਾੜੀ ਦੀ ਦੁਕਾਨ ਵਿਚ ਦੇਰ ਸ਼ਾਮ ਅੱਗ ਲੱਗ ਗਈ | ਅੱਗ ਕਿਨ੍ਹਾਂ ਕਾਰਨਾਂ ਕਰਕੇ ਲੱਗੀ ਫ਼ਿਲਹਾਲ ਇਸ ਗੱਲ ਦਾ ਪਤਾ ਨਹੀਂ ਲੱਗ ਸਕਿਆ ਪਰ ਇਸ ਘਟਨਾ ਵਿਚ ਦੁਕਾਨ ਦੇ ਗੋਦਾਮ ਵਿਚ ਰੱਖਿਆ ਕਬਾੜ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ | ਮੌਕੇ 'ਤੇ ਅੱਗ ਬੁਝਾਉਣ ਵਾਲੀਆਂ 4 ਗੱਡੀਆਂ ਮੌਕੇ 'ਤੇ ਪਹੁੰਚੀਆਂ ਜਿਨ੍ਹਾਂ ਨੇ ਕਰੀਬ ਅੱਧਾ ਘੰਟਾ ਲਗਾ ਕੇ ਅੱਗ 'ਤੇ ਕਾਬੂ ਪਾਇਆ ਪਰ ਗੱਤੇ ਦੇ ਡੱਬਿਆਂ ਵਿਚ ਖ਼ਬਰ ਲਿਖੇ ਜਾਣ ਤੱਕ ਅੱਗ ਸੁਲਘ ਰਹੀ ਸੀ | ਦੁਕਾਨ ਮਾਲਕ ਦਾ ਕਹਿਣਾ ਸੀ ਕਿ ਹਾਦਸੇ ਵਿਚ ਉਸ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ | ਫ਼ਿਲਹਾਲ ਨੁਕਸਾਨੇ ਗਏ ਮਾਲ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ |

11ਵੇਂ ਚੰਡੀਗੜ੍ਹ ਰਾਸ਼ਟਰੀ ਕਰਾਫਟ ਮੇਲੇ 'ਚ ਲੱਗੀਆਂ ਖੂਬ ਰੌਣਕਾਂ

ਚੰਡੀਗੜ੍ਹ, 17 ਨਵੰਬਰ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਦੇ ਕਲਾ ਗਰਾਮ ਵਿਖੇ ਕਰਵਾਏ ਜਾ ਰਹੇ '11ਵੇਂ ਚੰਡੀਗੜ੍ਹ ਰਾਸ਼ਟਰੀ ਕਰਾਫਟਸ ਮੇਲੇ' ਦੇ ਅੱਜ ਤੀਜੇ ਦਿਨ ਖੂਬ ਰੌਣਕਾਂ ਲੱਗੀਆਂ | ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ ਅਤੇ ਚੰਡੀਗੜ੍ਹ ਪ੍ਰਸ਼ਾਸਨ ਦੇ ...

ਪੂਰੀ ਖ਼ਬਰ »

ਲੇਖਿਕਾ ਸੀਮਾ ਗੁਪਤਾ ਦੀ ਪੁਸਤਕ 'ਨੀਲ ਪਾਖੀ' ਲੋਕ ਅਰਪਣ

ਚੰਡੀਗੜ੍ਹ, 17 ਨਵੰਬਰ (ਅਜਾਇਬ ਸਿੰਘ ਔਜਲਾ)- ਇੱਥੇ ਅੱਜ ਇਕ ਸਮਾਰੋਹ ਦੌਰਾਨ ਲੇਖਿਕਾ ਸੀਮਾ ਗੁਪਤਾ ਦੀ ਕਾਵਿ ਪੁਸਤਕ 'ਨੀਲ ਪਾਖੀ' ਨੂੰ ਲੋਕ ਅਰਪਣ ਕੀਤਾ ਗਿਆ | ਇਹ ਰਸਮਾਂ ਇਸ ਸਮਾਰੋਹ ਦੇ ਮੁੱਖ ਮਹਿਮਾਨ ਤੇ ਪ੍ਰਸਿੱਧ ਸਾਹਿਤਕਾਰ ਡਾ: ਵਰਿੰਦਰ ਮਹਿੰਦੀਰੱਤਾ, ਸਾਹਿਤਕਾਰ ...

ਪੂਰੀ ਖ਼ਬਰ »

ਮਾਹਿਰਾਂ ਵਲੋਂ ਦਿਮਾਗ਼ ਦੇ ਕੈਂਸਰ ਬਾਰੇ ਵਿਚਾਰ-ਚਰਚਾ

ਚੰਡੀਗੜ੍ਹ, 17 ਨਵੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਯੂ.ਆਈ.ਪੀ.ਐਸ. ਵਿਖੇ ਚੌਥੇ ਆਈ.ਬੀ.ਆਰ.ਓ./ਏ.ਪੀ.ਆਰ.ਸੀ. ਚੰਡੀਗੜ੍ਹ ਨਿਊਰੋਸਾਇੰਸ ਸਕੂਲ ਵਿਖੇ ਨਿਊਰੋਸਾਇੰਸ ਦੇ ਆਖ਼ਰੀ ਦਿਨ ਵੱਖ-ਵੱਖ ਮਾਹਿਰਾਂ ਵਲੋਂ ਕੈਂਸਰ ਦੀ ਬਿਮਾਰੀ ਤੇ ਇਸ ਦੇ ਇਲਾਜ ਬਾਰੇ ...

ਪੂਰੀ ਖ਼ਬਰ »

ਗੀਤਾਂ ਦਾ ਅਸ਼ਲੀਲ ਫ਼ਿਲਮਾਂਕਣ ਸਫ਼ਲਤਾ ਦੀ ਕੁੰਜੀ ਨਹੀਂ - ਨਾਜ਼ ਕੌਰ

ਚੰਡੀਗੜ੍ਹ, 17 ਨਵੰਬਰ (ਅਜਾਇਬ ਸਿੰਘ ਔਜਲਾ)- ਪੰਜਾਬੀ ਗਾਇਕੀ ਖੇਤਰ 'ਚ ਤੇਜ਼ੀ ਨਾਲ ਕਦਮ ਵਧਾ ਰਹੀ ਨਾਜ਼ ਕੌਰ ਨੇ ਚੰਡੀਗੜ੍ਹ 'ਚ ਗੱਲ ਕਰਦਿਆਂ ਕਿਹਾ ਕਿ ਸਾਡੀ ਫੋਕ ਗਾਇਕੀ, ਫੋਕ ਸਾਜ਼ਾਂ ਦਾ ਕੋਈ ਸਾਨੀ ਨਹੀਂ ਤੇ ਗੀਤਾਂ ਦਾ ਅਸ਼ਲੀਲ ਫ਼ਿਲਮਾਂਕਣ ਸਫਲਤਾ ਦੀ ਕੂੰਜੀ ਨਹੀਂ ...

ਪੂਰੀ ਖ਼ਬਰ »

ਹਰਿਆਣੇ ਦੇ ਪਿੰਡ 'ਹੋਂਦ' 'ਚ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਸ਼ਤਾਬਦੀ ਸਮਾਗਮ ਕਰਵਾਇਆ

ਚੰਡੀਗੜ੍ਹ, 17 ਨਵੰਬਰ (ਵਿਸ਼ੇਸ਼ ਪ੍ਰਤੀਨਿਧ)- ਹੋਂਦ ਚਿੱਲੜ ਤਾਲਮੇਲ ਕਮੇਟੀ, ਹੈਲਪਿੰਗ ਕਲੱਬ ਫ਼ਰੀਦਾਬਾਦ, ਹੋਂਦ ਚਿੱਲੜ, ਗੁੜਗਾਉਂ, ਪਟੌਦੀ ਦੇ ਪੀੜਤ ਪਰਿਵਾਰਾਂ ਦੇ ਸਾਂਝੇ ਉੱਦਮ ਸਦਕਾ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਸਮਾਗਮ ਪਿੰਡ 'ਹੋਂਦ' ਜ਼ਿਲ੍ਹਾ ...

ਪੂਰੀ ਖ਼ਬਰ »

-ਗੁਰਸ਼ਰਨ ਸਿੰਘ ਨਾਟ ਉਤਸਵ ਦਾ ਦੂਜਾ ਦਿਨ- ਸ਼ਹੀਦ ਊਧਮ ਸਿੰਘ ਦੇ ਜੀਵਨ ਸਬੰਧੀ ਗੁੱਝੇ ਤੱਥ 'ਚੱਲ ਅੰਮਿ੍ਤਸਰ ਲੰਡਨ ਚੱਲੀਏ' ਨਾਟਕ ਰਾਹੀਂ ਕੀਤੇ ਪੇਸ਼

ਚੰਡੀਗੜ੍ਹ, 17 ਨਵੰਬਰ (ਅਜਾਇਬ ਸਿੰਘ ਔਜਲਾ) - ਸੁਚੇਤਕ ਰੰਗਮੰਚ ਮੁਹਾਲੀ ਵਲੋਂ ਪੰਜਾਬ ਕਲਾ ਪ੍ਰੀਸ਼ਦ, ਪੰਜਾਬ ਸੰਗੀਤ ਨਾਟਕ ਅਕਾਦਮੀ ਅਤੇ ਚੰਡੀਗੜ੍ਹ ਸੰਗੀਤ ਨਾਟਕ ਅਕਾਦਮੀ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ 16ਵੇਂ 'ਗੁਰਸ਼ਰਨ ਸਿੰਘ ਨਾਟ ਉਤਸਵ' ਦੇ ਅੱਜ ਦੂਜੇ ਦਿਨ ...

ਪੂਰੀ ਖ਼ਬਰ »

ਹਰਿਆਣਾ 'ਚ ਬਿਜਲੀ ਦੀ ਤਾਰਾਂ ਨੂੰ ਬਦਲਿਆ ਜਾਵੇਗਾ - ਬਿਜਲੀ ਮੰਤਰੀ

ਚੰਡੀਗੜ੍ਹ, 17 ਨਵੰਬਰ (ਅਜੀਤ ਬਿਊਰੋ)- ਹਰਿਆਣਾ ਦੇ ਬਿਜਲੀ, ਜੇਲ੍ਹ ਅਤੇ ਅਕਸ਼ੈ ਊਰਜਾ ਮੰਤਰੀ ਚੌਧਰੀ ਰਣਜੀਤ ਸਿੰਘ ਨੇ ਕਿਹਾ ਕਿ ਸੂਬੇ ਵਿਚ ਬਿਜਲੀ ਦੀ ਤਾਰਾਂ ਨੂੰ ਲੈ ਕੇ ਕਿਸੇ ਤਰ੍ਹਾਂ ਦਾ ਕੋਈ ਹਾਦਸਾ ਨਾ ਹੋਵੇ ਇਸ ਲਈ ਛੇਤੀ ਹੀ ਬਿਜਲੀ ਦੇ ਲਟਕਦੇ ਤਾਰ ਅਤੇ ਘਰਾਂ ...

ਪੂਰੀ ਖ਼ਬਰ »

ਹਰਿਆਣਾ ਲੋਕ ਸੇਵਾ ਕਮਿਸ਼ਨ ਨੇ ਤਹਿਸੀਲਦਾਰ ਤੇ ਐਚ.ਸੀ.ਐਸ. ਅਸਾਮੀਆਂ ਦੀ ਭਰਤੀ ਪ੍ਰੀਖਿਆ ਨੂੰ ਆਖ਼ਰੀ ਰੂਪ ਦਿੱਤਾ

ਚੰਡੀਗੜ੍ਹ, 17 ਨਵੰਬਰ (ਅਜੀਤ ਬਿਊਰੋ)- ਹਰਿਆਣਾ ਲੋਕ ਸੇਵਾ ਕਮਿਸ਼ਨ ਨੇ ਇੰਟਰਵਿਊ ਤੇ ਮੌਖਿਕ ਪ੍ਰੀਖਿਆ ਆਧਾਰ 'ਤੇ ਸਾਲ 2019 ਦੀ ਰਜਿਸਟਰ ਏ-1 ਦੇ ਡੀ.ਆਰ.ਓ. ਅਤੇ ਤਹਿਸੀਲਦਾਰ ਅਸਾਮੀਆਂ ਤੋਂ ਐਚ.ਸੀ.ਐਸ. (ਕਾਰਜਕਾਰੀ) ਅਸਾਮੀਆਂ 'ਤੇ ਕੀਤੀ ਜਾਣ ਵਾਲੀ ਭਰਤੀ ਦੇ ਪ੍ਰੀਖਿਆ ਨਤੀਜੇ ...

ਪੂਰੀ ਖ਼ਬਰ »

ਸੁਖਨਾ ਝੀਲ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਫਲੋਟਿੰਗ ਲਾਈਟ ਐਾਡ ਸਾਊਾਡ ਸ਼ੋਅ' ਅੱਜ ਤੇ ਕੱਲ੍ਹ

ਚੰਡੀਗੜ੍ਹ, 17 ਨਵੰਬਰ (ਅਜੀਤ ਬਿਊਰੋ)- ਪੰਜਾਬ ਸਰਕਾਰ ਵਲੋਂ ਯੂ.ਟੀ. ਪ੍ਰਸਾਸ਼ਨ ਦੇ ਸਹਿਯੋਗ ਨਾਲ 18 ਤੇ 19 ਨਵੰਬਰ ਨੂੰ ਸੁਖਨਾ ਝੀਲ, ਚੰਡੀਗੜ੍ਹ ਵਿਖੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਦਿਨ 'ਫਲੋਟਿੰਗ ਲਾਈਟ ਐਾਡ ਸਾਊਾਡ ਸ਼ੋਅ' ਕਰਵਾਇਆ ...

ਪੂਰੀ ਖ਼ਬਰ »

ਸੈਕਟਰ-70 'ਚ ਬੁਟੀਕ ਨੂੰ ਲੱਗੀ ਅੱਗ, ਲੱਖਾਂ ਦਾ ਸਾਮਾਨ ਰਾਖ

ਐੱਸ. ਏ. ਐੱਸ. ਨਗਰ, 17 ਨਵੰਬਰ (ਜਸਬੀਰ ਸਿੰਘ ਜੱਸੀ)- ਸੈਕਟਰ 70 ਵਿਖੇ ਸੰਗੀਤਾ ਨਾਮੀ ਬੁਟੀਕ ਵਿਚ ਐਤਵਾਰ ਨੂੰ ਸਵੇਰੇ ਅੱਗ ਲੱਗ ਗਈ | ਘਟਨਾ ਦਾ ਪਤਾ ਉਸ ਸਮੇਂ ਚੱਲਿਆ ਜਦੋਂ ਉਥੋਂ ਗੁਜਰ ਰਹੇ ਲੋਕਾਂ ਨੇ ਧੂਆ ਨਿਕਲਦਾ ਦੇਖਿਆ ਅਤੇ ਪੁਲਿਸ ਅਤੇ ਫਾਇਰ ਬਿ੍ਗੇਡ ਨੂੰ ਘਟਨਾ ...

ਪੂਰੀ ਖ਼ਬਰ »

ਪਿੰਡ ਚੰਗਾਲੀਵਾਲਾ 'ਚ ਵਹਿਸ਼ੀਆਨਾ ਤਰੀਕੇ ਨਾਲ ਕੀਤੀ ਹੱਤਿਆ ਦੀ ਨਿਖੇਧੀ- ਡਾ: ਦਿਆਲ/ਗੁਲਜ਼ਾਰ ਗੋਰੀਆ

ਚੰਡੀਗੜ੍ਹ, 17 ਨਵੰਬਰ (ਅਜੀਤ ਬਿਊਰੋ)- ਡਾ. ਜੋਗਿੰਦਰ ਸਿੰਘ ਦਿਆਲ ਮੈਂਬਰ ਕੌਮੀ ਕੌਾਸਲ ਸੀ.ਪੀ.ਆਈ. ਅਤੇ ਕਾ: ਗੁਲਜ਼ਾਰ ਸਿੰਘ ਗੋਰੀਆ ਜਨਰਲ ਸਕੱਤਰ ਭਾਰਤੀਆ ਖੇਤ ਮਜ਼ਦੂਰ ਯੂਨੀਅਨ ਨੇ ਅੱਜ ਪਿੰਡ ਚੰਗਾਲੀਵਾਲਾ ਦੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਪਿੰਡ ਦੇ ਹੀ ...

ਪੂਰੀ ਖ਼ਬਰ »

ਸਾਬਕਾ ਫੌਜੀ ਨਾਲ 2 ਲੱਖ ਰੁਪਏ ਦੀ ਠੱਗੀ ਦੇ ਮਾਮਲੇ 'ਚ ਦੋਸ਼ੀ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 17 ਨਵੰਬਰ (ਜਸਬੀਰ ਸਿੰਘ ਜੱਸੀ)- ਹਰਿਆਣਾ ਵਾਸੀ ਰਿਟਾ. ਫੌਜੀ ਤੋਂ ਪਹਿਲਾਂ ਸਕਿਊਰਿਟੀ ਗਾਰਡ ਦੀ ਨੌਕਰੀ ਅਤੇ ਬਾਅਦ ਵਿਚ ਕੰਪਨੀ ਦਾ ਬ੍ਰਾਂਚ ਮੈਨੇਜਰ ਲਗਾਉਣ ਦੇ ਨਾਂਅ 'ਤੇ ਉਸ ਨਾਲ 2 ਲੱਖ ਰੁਪਏ ਠੱਗਣ ਵਾਲੇ ਈਗਲ ਸਕਿਊਰਿਟੀ ਕੰਪਨੀ ਦੇ ਪ੍ਰਬੰਧਕ ਨੂੰ ...

ਪੂਰੀ ਖ਼ਬਰ »

ਪਿੰਡ ਮਾਜਰਾ ਵਿਖੇ ਕੁਸ਼ਤੀ ਮੇਲੇ ਦੌਰਾਨ ਪਹਿਲਵਾਨ ਮੀਤ ਤੇ ਮੰਨਾ ਵਿਚਕਾਰ ਝੰਡੀ ਦੀ ਕੁਸ਼ਤੀ ਰਹੀ ਬਰਾਬਰ

ਮੁੱਲਾਂਪੁਰ ਗਰੀਬਦਾਸ, 17 ਨਵੰਬਰ (ਦਿਲਬਰ ਸਿੰਘ ਖੈਰਪੁਰ)-ਪਿੰਡ ਮਾਜਰਾ ਵਿਖੇ ਦਸਮੇਸ਼ ਸਪੋਰਟਸ ਕਲੱਬ, ਛਿੰਝ ਕਮੇਟੀ ਤੇ ਗ੍ਰਾਮ ਪੰਚਾਇਤ ਵਲੋਂ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਸਾਲਾਨਾ ਕੁਸ਼ਤੀ ਦੰਗਲ ਕਰਵਾਇਆ ਗਿਆ | ਇਸ ਮੌਕੇ ਝੰਡੀ ਦੀ ਕੁਸ਼ਤੀ ਮੀਤ ਕੁਹਾਲੀ ਤੇ ...

ਪੂਰੀ ਖ਼ਬਰ »

ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ-ਸ਼ਰਮਾ

ਖਰੜ, 17 ਨਵੰਬਰ (ਗੁਰਮੁੱਖ ਸਿੰਘ ਮਾਨ/ਤਰਸੇਮ ਸਿੰਘ ਜੰਡਪੁਰੀ)-ਇਲਾਕੇ ਦੇ ਕਿਸਾਨਾਂ ਦੀ ਬਾਂਹ ਫੜ੍ਹਨ ਲਈ ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਇਹ ਪ੍ਰਗਟਾਵਾ ਬਹੁਮੰਤਵੀ ਖੇਤੀਬਾੜੀ ਸੁਸਾਇਟੀ ਮੱਛਲੀ ਕਲਾਂ, ਮਜਾਤ ਤੇ ...

ਪੂਰੀ ਖ਼ਬਰ »

ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ 'ਚ ਗੁਰਮਤਿ ਸਮਾਗਮ ਦਾ ਦੂਜਾ ਦਿਨ

ਮੁੱਲਾਂਪੁਰ ਗਰੀਬਦਾਸ, 17 ਨਵੰਬਰ (ਦਿਲਬਰ ਸਿੰਘ ਖੈਰਪੁਰ)- ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸੰਤ ਬਾਬਾ ਕਰਤਾਰ ਸਿੰਘ ਭੈਰੋਂਮਾਜਰੇ ਵਾਲਿਆਂ ਦੀ ਯਾਦ ਵਿਚ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਸਿਸਵਾਂ ਵਿਖੇ ਤਿੰਨ ਰੋਜ਼ਾ ਗੁਰਮਤਿ ਸਮਾਗਮ ...

ਪੂਰੀ ਖ਼ਬਰ »

ਸੰਗਤ ਨੇ ਗੁਰਦੁਆਰਾ ਸ੍ਰੀ ਲੰਗਰ ਸਾਹਿਬ ਸ੍ਰੀ ਹਜ਼ੂਰ ਸਾਹਿਬ ਲਈ ਝੋਨੇ ਦਾ ਪਾਇਆ ਯੋਗਦਾਨ

ਖਰੜ, 17 ਨਵੰਬਰ (ਗੁਰਮੁੱਖ ਸਿੰਘ ਮਾਨ/ਜੰਡਪੁਰੀ)- ਗੁਰਦੁਆਰਾ ਸ੍ਰੀ ਲੰਗਰ ਸਾਹਿਬ ਸ੍ਰੀ ਹਜ਼ੂਰ ਸਾਹਿਬ ਲਈ ਪਿੰਡ ਰੋੜਾ ਤੋਂ ਅੱਜ ਲੰਗਰਾਂ ਲਈ ਝੋਨੇ ਦਾ ਟਰੱਕ ਰਵਾਨਾ ਕੀਤਾ ਗਿਆ | ਪਿੰਡ ਰੋੜਾ ਨਿਵਾਸੀ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਵਿਚ ਪਿੰਡ ਘੜੂੰਆਂ, ਨਿਆਮੀਆਂ, ...

ਪੂਰੀ ਖ਼ਬਰ »

ਮਾਨਵ ਰਚਨਾ ਸਕੂਲ 'ਚ ਸੁਪਰ ਕਿਡਸ ਕਾਰਨੀਵਾਲ

ਐੱਸ. ਏ. ਐੱਸ. ਨਗਰ, 17 ਨਵੰਬਰ (ਜਸਬੀਰ ਸਿੰਘ ਜੱਸੀ)- ਮਾਨਵ ਰਚਨਾ ਇੰਟਰਨੈਸ਼ਨਲ ਸਕੂਲ ਮੁਹਾਲੀ ਵਿਖੇ ਇਕ ਸੁਪਰ ਕਿਡਸ ਕਾਰਨੀਵਾਲ ਕਰਵਾਇਆ ਗਿਆ ਜਿਸ ਵਿਚ 1 ਹਜ਼ਾਰ ਤੋਂ ਵੱਧ ਬੱਚੇ ਅਤੇ ਉਨ੍ਹਾਂ ਦੇ ਪਿਤਾ ਮਾਤਾ ਨੇ ਭਾਗ ਲਿਆ | ਬੱਚਿਆਂ ਵਲੋ ਅਪਣੇ ਅੰਦਰ ਛੁਪੀ ਪ੍ਰਤੀਭਾ ...

ਪੂਰੀ ਖ਼ਬਰ »

ਗੁਰ ਮਰਿਆਦਾ ਮੁਤਾਬਿਕ ਵਿਆਹ ਕਰਵਾ ਕੇ ਨੌਜਵਾਨ ਨੇ ਮਿਸਾਲ ਪੇਸ਼ ਕੀਤੀ

ਡੇਰਾਬੱਸੀ, 17 ਨਵੰਬਰ (ਗੁਰਮੀਤ ਸਿੰਘ)- ਅੱਜ ਦੇ ਸਮੇਂ 'ਚ ਜਿਥੇ ਲੋਕ ਵਿਆਹ ਸਮਾਗਮ 'ਤੇ ਲੱਖਾਂ, ਕਰੋੜਾਂ ਰੁਪਏ ਪਾਣੀ ਵਾਂਗ ਖਰਚ ਕਰ ਦਿੰਦੇ ਹਨ ਉੱਥੇ ਹੀ ਡੇਰਾਬੱਸੀ ਦੇ ਇਕ ਨੌਜਵਾਨ ਵਲੋਂ ਸਾਦਾ ਤੇ ਗੁਰਸਿੱਖ ਬਾਣੇ 'ਚ ਕੀਤਾ ਵਿਆਹ ਚਰਚਾ 'ਚ ਹੈ | ਡੇਰਾਬੱਸੀ ਦੇ ਰੋਣੀ ...

ਪੂਰੀ ਖ਼ਬਰ »

ਦੁਰਗਾ ਸ਼ਿਵ ਸ਼ਕਤੀ ਮੰਦਰ ਕਮੇਟੀ ਦੀ ਚੋਣ

ਕੁਰਾਲੀ, 17 ਨਵੰਬਰ (ਹਰਪ੍ਰੀਤ ਸਿੰਘ)- ਸਥਾਨਕ ਦੁਰਗਾ ਸ਼ਿਵ ਸ਼ਕਤੀ ਮੰਦਰ ਦੀ ਪ੍ਰਬੰਧਕ ਕਮੇਟੀ ਨੂੰ ਲੈ ਕੇ ਚਲੇ ਆ ਰਹੇ ਵਿਵਾਦ ਨੂੰ ਸ਼ਹਿਰ ਵਾਸੀਆਂ ਨੇ ਖ਼ਤਮ ਕਰਦੇ ਹੋਏ ਜਨਰਲ ਇਜਲਾਸ ਦੌਰਾਨ ਨਵੀਂ ਪ੍ਰਬੰਧਕ ਕਮੇਟੀ ਦੀ ਚੋਣ ਕਰ ਲਈ ਹੈ | ਪ੍ਰਬੰਧਕ ਕਮੇਟੀ ਦੀ ਚੋਣ ਲਈ ...

ਪੂਰੀ ਖ਼ਬਰ »

ਡੋਜ਼ਬਾਲ ਵਿਚ ਬਠਿੰਡਾ ਨੂੰ ਪਹਿਲਾ ਤੇ ਐੱਸ. ਏ. ਐੱਸ. ਨਗਰ ਨੂੰ ਮਿਲਿਆ ਦੂਸਰਾ ਸਥਾਨ

ਖਰੜ, 17 ਨਵੰਬਰ (ਗੁਰਮੁੱਖ ਸਿੰਘ ਮਾਨ)- ਖਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹਿੰਮਤ ਸਿੰਘ ਹੁੰਦਲ ਦੀ ਰਹਿਨੁਮਾਈ ਹੇਠ 65ਵੀਂ ਡਾਜ਼ਸਾਲ 19 ਸਾਲ ਲੜਕੇ ਤੇ ਲੜਕੀਆਂ ਦੇ ਮੁਕਾਬਲੇ ਕਰਵਾਏ ਗਏ | ਜ਼ਿਲ੍ਹਾ ਟੂਰਨਾਮੈਂਟ ਕਮੇਟੀ ...

ਪੂਰੀ ਖ਼ਬਰ »

ਸੀ. ਜੀ. ਸੀ. ਝੰਜੇੜੀ 'ਚ ਕੌਮੀ ਭੀਸ਼ਮ ਐਵਾਰਡ ਕਰਵਾਏ

ਐੱਸ. ਏ. ਐੱਸ. ਨਗਰ, 17 ਨਵੰਬਰ (ਕੇ. ਐੱਸ. ਰਾਣਾ)- ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ ਦੇ ਝੰਜੇੜੀ ਕਾਲਜ ਵਿਚ ਭੀਸ਼ਮ ਐਵਾਰਡ-2019 ਕਰਵਾਏ ਗਏ ਜਿਸ ਵਿਚ ਦੇਸ਼ ਭਰ ਵੱਖ-ਵੱਖ ਸਕੂਲਾਂ ਤੋਂ ਚੁਣੇ ਗਏ 278 ਮੁੱਖ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ | ਸਾਬਕਾ ਮੈਂਬਰ ਪਾਰਲੀਮੈਂਟ ...

ਪੂਰੀ ਖ਼ਬਰ »

ਛੱਤਬੀੜ ਚਿੜੀਆਘਰ 'ਚ ਸਫ਼ੇਦ ਸ਼ੇਰਨੀ ਨੇ ਦਿੱਤਾ ਚਾਰ ਬੱਚਿਆਂ ਨੂੰ ਜਨਮ

ਜ਼ੀਰਕਪੁਰ, 17 ਨਵੰਬਰ (ਅਵਤਾਰ ਸਿੰਘ)- ਛੱਤਬੀੜ ਚਿੜੀਆਘਰ ਵਿਖੇ ਬੀਤੀ ਰਾਤ ਸਫ਼ੇਦ ਸ਼ੇਰਨੀ 'ਦੀਆ' ਨੇ ਚਾਰ ਬੱਚਿਆਂ ਨੂੰ ਜਨਮ ਦਿੱਤਾ | ਚਿੜੀਆਘਰ ਪ੍ਰਬੰਧਕਾਂ ਅਨੁਸਾਰ ਸਾਰੇ ਬੱਚੇ ਸਹੀ ਸਲਾਮਤ ਤੇ ਸੁਰੱਖਿਅਤ ਹਨ | ਚਿੜੀਆਘਰ ਦੀ ਮਾਹਿਰ ਡਾਕਟਰਾਂ ਦੀ ਟੀਮ ਵਲੋਂ ...

ਪੂਰੀ ਖ਼ਬਰ »

ਪਿਛਲੀ ਸਰਕਾਰ ਸਮੇਂ ਧੱਕੇ ਨਾਲ ਕੀਤੀ ਵਾਰਡਬੰਦੀ ਠੀਕ ਕਰਨ ਦੀ ਮੰਗ

ਖਰੜ, 17 ਨਵੰਬਰ (ਗੁਰਮੁੱਖ ਸਿੰਘ ਮਾਨ)- ਰਾਮਗੜ੍ਹੀਆ ਮਿਸਲ ਦੇ ਜ਼ਿਲ੍ਹਾ ਪ੍ਰਧਾਨ ਠੇਕੇਦਾਰ ਰਣਜੀਤ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਸਮੇਂ ਖਰੜ ਦੇ ਕਈ ਵਾਰਡਾਂ ਵਿਚ ਅਕਾਲੀ ਦੇ ਚੋਣ ਲੜ ਰਹੇ ਮਿਊਸਪਲਾਂ ਕੌਾਸਲਰਾਂ ਨੇ ਆਪਣੇ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਦੀਆਂ ਬ੍ਰਾਂਚਾਂ ਨੇ ਮਨਾਇਆ ਗੁਰੂ ਤੇਗ ਬਹਾਦਰ ਜੀ ਦਾ ਬਲਿਦਾਨ ਦਿਵਸ

ਐੱਸ. ਏ. ਐੱਸ. ਨਗਰ, 17 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)- ਭਾਰਤ ਵਿਕਾਸ ਪ੍ਰੀਸ਼ਦ ਮੁਹਾਲੀ ਦੀਆਂ ਬ੍ਰਾਂਚਾਂ ਵਲੋਂ ਗੁਰੂ ਤੇਗ਼ ਬਹਾਦਰ ਜੀ ਦਾ ਬਲਿਦਾਨ ਦਿਵਸ ਸੈਕਟਰ-70 ਮੁਹਾਲੀ ਵਿਖੇ ਮਨਾਇਆ ਗਿਆ | ਪ੍ਰੋਗਰਾਮ ਵਿਚ ਸ਼ਹਿਰ ਦੇ 12 ਵੱਖ-ਵੱਖ ਸਕੂਲਾਂ ਤੋਂ ਆਏ ...

ਪੂਰੀ ਖ਼ਬਰ »

ਲੋਕ ਸਾਜ਼, ਲੋਕ ਨਾਚਾਂ ਦੇ ਮਾਹਿਰਾਂ 'ਚ ਪ੍ਰਤੀਕ ਮਾਣ ਦਾ ਗੀਤ 'ਸੁਰਮਾ' ਹੋਇਆ ਲੋਕ ਅਰਪਣ

ਚੰਡੀਗੜ੍ਹ, 17 ਨਵੰਬਰ (ਅਜਾਇਬ ਸਿੰਘ ਔਜਲਾ)- ਪ੍ਰੈੱਸ ਕਲੱਬ ਚੰਡੀਗੜ੍ਹ ਵਿਖੇ ਲੋਕ ਸਾਜ਼ ਅਤੇ ਲੋਕ ਨਾਚਾਂ ਦੀ ਚੰਗੀ ਮੁਹਾਰਤ ਹਾਸਲ ਵਾਲੇ ਬਹੁਪੱਖੀ ਫ਼ਨਕਾਰ ਪ੍ਰਤੀਕ ਮਾਣ ਦਾ ਗੀਤ 'ਸੁਰਮਾ' ਲੋਕ ਅਰਪਣ ਕੀਤਾ ਗਿਆ | ਇਸ ਸਮਾਰੋਹ ਦੀ ਇਹ ਵਿਸ਼ੇਸ਼ਤਾ ਬਣੀ ਕਿ ਇਸ ਵਿਚ ...

ਪੂਰੀ ਖ਼ਬਰ »

ਗੁਰਦੁਆਰਾ ਹਰਿਗੋਬਿੰਦਗੜ੍ਹ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਪਿ੍ੰ: ਸਵਰਨ ਸਿੰਘ ਸਨਮਾਨਿਤ

ਕਰਾਲੀ, 17 ਨਵੰਬਰ (ਹਰਪ੍ਰੀਤ ਸਿੰਘ)- ਸ਼ਹਿਰ ਦੇ ਮੋਰਿੰਡਾ ਰੋਡ 'ਤੇ ਸਥਿਤ ਗੁਰਦੁਆਰਾ ਸ੍ਰੀ ਹਰਗੋਬਿੰਦਗੜ੍ਹ ਸਾਹਿਬ ਦੇ ਸੁਚੱਜੇ ਪ੍ਰਬੰਧਾਂ ਲਈ ਗੁਰਦੁਆਰਾ ਹਰਗੋਬਿੰਦਗੜ੍ਹ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਪਿ੍ੰ: ਸਵਰਨ ਸਿੰਘ ਨੂੰ ਸੰਗਤ ਵਲੋਂ ...

ਪੂਰੀ ਖ਼ਬਰ »

ਚੇਤੰਨਿਆ ਮੁਕੰਦ ਦੀ ਪੁਸਤਕ 'ਸ਼ਿਵਾਏ ਦਾ ਵੰਡਰ ਬੁਆਏ' ਲੋਕ ਅਰਪਣ

ਚੰਡੀਗੜ੍ਹ, 17 ਨਵੰਬਰ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਅੱਜ ਚੇਤੰਨਿਆ ਮੁਕੰਦ ਵਲੋਂ ਲਿਖੀ ਪੁਸਤਕ 'ਸ਼ਿਵਾਏ ਦਾ ਵੰਡਰ ਬੁਆਏ' ਲੋਕ ਅਰਪਣ ਕੀਤੀ ਗਈ | ਲੇਖਕ ਚੇਤੰਨਿਆ ਮੁਕੰਦ ਜੋ ਕਿ ਇਕ (ਦਿਵਿਆਂਗ) ਨੌਜਵਾਨ ਹੈ, ਦੀ ਇਸ ਪੁਸਤਕ ਦੇ ਲੋਕ ਅਰਪਣ ਮੌਕੇ ...

ਪੂਰੀ ਖ਼ਬਰ »

ਰਿਆਤ-ਬਾਹਰਾ ਯੂਨੀਵਰਸਿਟੀ ਇੰਸਟੀਚਿਊਟ ਆਫ਼ ਲੀਗਲ ਸਟੱਡੀਜ਼ ਨੇ ਇੰਟਰੈਕਟਿਵ ਲੈਕਚਰ ਕਰਵਾਇਆ

ਐੱਸ. ਏ. ਐੱਸ. ਨਗਰ, 17 ਨਵੰਬਰ (ਕੇ. ਐੱਸ. ਰਾਣਾ)-ਸਖ਼ਤ ਮਿਹਨਤ, ਇਮਾਨਦਾਰੀ ਅਤੇ ਸਮਝਦਾਰੀ ਹੀ ਇਕ ਵਕੀਲ ਅਤੇ ਵਿਦਿਆਰਥੀ ਲਈ ਅੰਤਰਰਾਸ਼ਟਰੀ ਪੱਧਰ 'ਤੇ ਸਫਲਤਾ ਹਾਸਲ ਕਰਨ ਦੀ ਕੁੰਜੀ ਹੁੰਦੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹੈਰੀ ਮਾਨ ਬੈਰੀਸਟਰ ਅਤੇ ਸਾਲੀਸਿਟਰ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲੇ ਕਰਵਾਏ

ਲਾਲੜੂ, 17 ਨਵੰਬਰ (ਰਾਜਬੀਰ ਸਿੰਘ)-ਨਹਿਰੂ ਯੁਵਾ ਕੇਂਦਰ ਮੁਹਾਲੀ ਦੇ ਸਹਿਯੋਗ ਨਾਲ ਸਥਾਨਕ ਆਈ. ਟੀ. ਆਈ. ਵਿਖੇ ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲੇ ਕਰਵਾਏ ਗਏ | ਇਸ ਮੌਕੇ ਨਹਿਰੂ ਯੁਵਾ ਕੇਂਦਰ ਮੁਹਾਲੀ ਦੇ ਕੋਆਰਡੀਨੇਟਰ ਪਰਮਜੀਤ ਸਿੰਘ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ...

ਪੂਰੀ ਖ਼ਬਰ »

ਸਿਹਤ ਮੰਤਰੀ ਨੇ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਵਲੋਂ ਲਗਾਏ ਕੈਂਪ 'ਚ ਕੀਤੀ ਸ਼ਮੂਲੀਅਤ

ਐੱਸ. ਏ. ਐੱਸ. ਨਗਰ, 17 ਨਵੰਬਰ (ਕੇ. ਐੱਸ. ਰਾਣਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਨੁੱਖਤਾ ਦੀ ਭਲਾਈ ਲਈ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਸਥਾਨਕ ਦੁਸਹਿਰਾ ਗਰਾਊਾਡ ਵਿਖੇ ਕੈਂਸਰ ਜਾਂਚ ਕੈਂਪ ਲਾਇਆ ਗਿਆ, ਜਿਸ ...

ਪੂਰੀ ਖ਼ਬਰ »

ਗਲੋਬਲ ਲਾਅ ਕਾਨਫ਼ਰੰਸ ਦੌਰਾਨ ਤਕਨੀਕੀ ਸੈਸ਼ਨਾਂ 'ਚ ਵਾਤਾਵਰਨ ਸਬੰਧੀ ਵੱਖ-ਵੱਖ ਵਿਸ਼ਿਆਂ 'ਤੇ ਕੀਤੀ ਵਿਚਾਰ ਚਰਚਾ

ਐੱਸ. ਏ. ਐੱਸ. ਨਗਰ, 17 ਨਵੰਬਰ (ਕੇ. ਐੱਸ. ਰਾਣਾ)-ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਜਾਰੀ ਗਲੋਬਲ ਲਾਅ ਕਾਨਫ਼ਰੰਸ ਦੌਰਾਨ ਕਰਵਾਏ ਗਏ ਵੱਖ-ਵੱਖ ਤਕਨੀਕੀ ਸੈਸ਼ਨਾਂ 'ਚ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਵਾਤਾਵਰਨ ਸਬੰਧੀ ਵੱਖ-ਵੱਖ ਵਿਸ਼ਿਆਂ 'ਤੇ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਕੁਰਾਲੀ, 17 ਨਵੰਬਰ (ਬਿੱਲਾ ਅਕਾਲਗੜ੍ਹੀਆ)- ਸਥਾਨਕ ਚੰਡੀਗੜ੍ਹ ਮਾਰਗ 'ਤੇ ਸਥਿਤ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿੰ੍ਰਸੀਪਲ ਸਪਿੰਦਰ ਸਿੰਘ ਦੀ ਦੇਖ-ਰੇਖ ਹੇਠ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਵਸ ਨੂੰ ਸਪਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕੱਲ੍ਹ

ਐੱਸ. ਏ. ਐੱਸ. ਨਗਰ, 17 ਨਵੰਬਰ (ਕੇ. ਐੱਸ. ਰਾਣਾ)- ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਤਾ ਸਾਹਿਬ ਕੌਰ ਕਾਲਜ ਆਫ਼ ਨਰਸਿੰਗ ਵਲੋਂ ਕਾਲਜ ਵਿਖੇ (ਨੇੜੇ ਵੀ. ਆਰ. ਮਾਲ) ਇਕ ਮਹਾਨ ਗੁਰਮਤਿ ਸਮਾਗਮ 19 ਨਵੰਬਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ...

ਪੂਰੀ ਖ਼ਬਰ »

ਨਾਜ਼ਾਇਜ਼ ਮਾਈਨਿੰਗ ਦੇ ਕਥਿਤ ਦੋਸ਼ੀ ਇਕ ਦਿਨਾਂ ਲਈ ਪੁਲਿਸ ਰਿਮਾਂਡ 'ਤੇ

ਖਰੜ, 17 ਨਵੰਬਰ (ਗੁਰਮੁੱਖ ਸਿੰਘ ਮਾਨ)- ਖਰੜ ਦੀ ਅਦਾਲਤ ਨੇ ਨਾਜਾਇਜ਼ ਮਾਈਨਿੰਗ ਕਰਨ 'ਤੇ ਪੁਲਿਸ ਚੌਕੀ ਮਜਾਤ ਵਲੋਂ ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀ ਪਰਮਿੰਦਰ ਸਿੰਘ ਤੇ ਬਲਜਿੰਦਰ ਸਿੰਘ ਨੂੰ ਇਕ ਦਿਨਾਂ ਲਈ ਪੁਲਿਸ ਹਿਰਾਸਤ ਵਿਚ ਭੇਜ ਦਿੱਤਾ | ਪੁਲਿਸ ਚੌਕੀ ਮਜਾਤ ਦੇ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਤੇ ਸ਼ੀਸ਼ੀਆਂ ਸਮੇਤ 1 ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 17 ਨਵੰਬਰ (ਜਸਬੀਰ ਸਿੰਘ ਜੱਸੀ)- ਥਾਣਾ ਬਲੌਾਗੀ ਦੀ ਪੁਲਿਸ ਵਲੋਂ ਨਸ਼ਿਆ ਖਿਲਾਫ ਵਿੱਢੀ ਗਈ ਮੁਹਿੰਮ ਦੇ ਤਹਿਤ ਨਸ਼ੀਲੇ ਟੀਕਿਆਂ ਤੇ ਨਸ਼ੀਲੀਆਂ ਸ਼ੀਸ਼ੀਆਂ ਸਮੇਤ 1 ਨੌਜਵਾਨ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਉਕਤ ਨੌਜਵਾਨ ਦੀ ਪਛਾਣ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਵਿਖੇ ਵਿਸ਼ਵ ਲਾਅ ਕਾਨਫ਼ਰੰਸ ਯਾਦਗਾਰੀ ਹੋ ਨਿੱਬੜੀ

ਐੱਸ. ਏ. ਐੱਸ. ਨਗਰ, 17 ਨਵੰਬਰ (ਕੇ. ਐੱਸ. ਰਾਣਾ)- ਵਾਤਾਵਰਣ ਦੀ ਸੁਰੱਖਿਆ ਲਈ ਵਿਸ਼ਵ ਵਿਆਪੀ ਕਾਨੂੰਨੀ ਢਾਂਚੇ ਦੀ ਵਿਵਸਥਾ ਸਮੇਂ ਦੀ ਲੋੜ ਬਣ ਗਈ ਹੈ ਕਿਉਂਕਿ ਵਾਤਾਵਰਣ ਦੀ ਸਮੱਸਿਆ ਨੂੰ ਦੇਸ਼ਾਂ ਦੀਆਂ ਸਰਹੱਦਾਂ ਤੱਕ ਸੀਮਤ ਕਰਕੇ ਹੱਲ ਨਹੀਂ ਕੀਤਾ ਜਾ ਸਕਦਾ | ਇਸ ...

ਪੂਰੀ ਖ਼ਬਰ »

150 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਐੱਸ. ਏ. ਐੱਸ. ਨਗਰ, 17 ਨਵੰਬਰ (ਜਸਬੀਰ ਸਿੰਘ ਜੱਸੀ)- ਪੁਲਿਸ ਵਲੋਂ 150 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਮੁਲਜ਼ਮ ਨੂੰ ਗਿ੍ਫ਼ਤਾਰ ਕੀਤਾ ਗਿਆ | ਮੁਲਜ਼ਮ ਦੀ ਪਛਾਣ ਸਲੀਮ ਵਾਸੀ ਨਾਭਾ ਵਜੋਂ ਹੋਈ ਹੈ ਜੋ ਕਿ ਮੂਲ ਰੂਪ 'ਚ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਹੈ | ਫੇਜ਼-1 ਦੇ ...

ਪੂਰੀ ਖ਼ਬਰ »

ਗੁੰਡਾ ਟੈਕਸ ਵਸੂਲਣ ਦੇ ਵਿਰੋਧ 'ਚ ਕਰੈਸ਼ਰ ਬੰਦ ਰੱਖ ਕੇ ਕੀਤਾ ਰੋਸ ਪ੍ਰਦਰਸ਼ਨ

ਡੇਰਾਬੱਸੀ, 17 ਨਵੰਬਰ (ਗੁਰਮੀਤ ਸਿੰਘ)- ਡੇਰਾਬੱਸੀ ਦੇ ਮੁਬਾਰਿਕਪੁਰ ਖੇਤਰ 'ਚ ਸਥਿਤ ਕਰੈਸ਼ਰ ਜ਼ੋਨ ਅਤੇ ਲਾਲੜੂ ਦੇ ਹੰਡੇਸਰਾ ਖੇਤਰ 'ਚ ਸਥਿਤ ਕਰੈਸ਼ਰ ਜ਼ੋਨ ਅੰਦਰ ਹਰਿਆਣਾ ਤੋਂ ਆਉਣ ਵਾਲੇ ਕੱਚੇ ਮਾਲ 'ਤੇ ਮਾਈਨਿੰਗ ਮਾਫੀਆ ਵਲੋਂ ਨਾਜਾਇਜ਼ ਤੌਰ 'ਤੇ ਗੁੰਡਾ ਟੈਕਸ ...

ਪੂਰੀ ਖ਼ਬਰ »

ਪਿੰਡ ਮਸਤਗੜ੍ਹ 'ਚ ਮਾਮੂਲੀ ਤਕਰਾਰ ਦੌਰਾਨ ਚੱਲੀ ਗੋਲੀ 'ਚ 3 ਗੰਭੀਰ ਜਖ਼ਮੀ

ਮੁੱਲਾਂਪੁਰ ਗਰੀਬਦਾਸ, 17 ਨਵੰਬਰ (ਦਿਲਬਰ ਸਿੰਘ ਖੈਰਪੁਰ)- ਨੇੜਲੇ ਪਿੰਡ ਮਸਤਗੜ੍ਹ ਵਿਖੇ ਮਾਮੂਲੀ ਤਕਰਾਰ ਦੌਰਾਨ ਚੱਲੀ ਗੋਲੀ 'ਚ ਦੋ ਬਜ਼ੁਰਗ ਤੇ ਇਕ ਨੌਜਵਾਨ ਗੰਭੀਰ ਜਖ਼ਮੀ ਹੋ ਗਏ | ਸੂਚਨਾ ਮਿਲਦਿਆਂ ਪੁਲਿਸ ਥਾਣਾ ਮੁੱਲਾਂਪੁਰ ਤੋਂ ਵੱਡੀ ਗਿਣਤੀ ਪੁਲਿਸ ਫੋਰਸ ...

ਪੂਰੀ ਖ਼ਬਰ »

ਨਗਰ ਕੌਾਸਲ ਨੇ ਹਵਾਈ ਅੱਡੇ ਦੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਪਾਈਪਾਂ ਪਾਉਣ ਦਾ ਕੰਮ ਅਰੰਭਿਆ

ਜ਼ੀਰਕਪੁਰ, 17 ਨਵੰਬਰ (ਅਵਤਾਰ ਸਿੰਘ)- ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਅੰਤਰਰਾਸ਼ਟਰੀ ਉਡਾਣਾਂ ਵਿਚ ਹੋ ਰਹੀ ਦੇਰੀ ਨੂੰ ਦੂਰ ਕਰਨ ਲਈ ਨਗਰ ਕੌਾਸਲ ਜ਼ੀਰਕਪੁਰ ਵਲੋਂ ਹਵਾਈ ਅੱਡੇ ਦੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਪਾਈਪਾਂ ਪਾਉਣ ਦਾ ਕੰਮ ਆਰੰਭ ਕਰ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਤੇ ਸਿੱਧੂ ਦੇ ਯਤਨਾਂ ਨਾਲ ਖੁੱਲਿ੍ਹਆ ਕਰਤਾਰਪੁਰ ਲਾਂਘਾ- ਖ਼ਾਲਸਾ

ਖਰੜ, 17 ਨਵੰਬਰ (ਗੁਰਮੁੱਖ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਦੇ ਸ਼ਹਿਰਾਂ ਤੇ ਪਿੰਡਾਂ ਦਾ ਬਿਨ੍ਹਾਂ ਕਿਸੀ ਭੇਦਭਾਵ ਤੋਂ ਵਿਕਾਸ ਕਰਵਾਇਆ ਜਾ ਰਿਹਾ ਹੈ, ਇਹ ਵਿਚਾਰ ਸੀਨੀਅਰ ਕਾਂਗਰਸੀ ਆਗੂ ਜਗਦੀਸ਼ ਸਿੰਘ ਐੱਮ. ਡੀ. ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX