ਤਾਜਾ ਖ਼ਬਰਾਂ


ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰਨ ਰਹੀਆਂ ਹਨ ਸੈਨਾ ਦੀ ਟੁਕੜੀਆਂ
. . .  0 minutes ago
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰਨ ਰਹੀਆਂ ਹਨ ਸੈਨਾ ਦੀ ਟੁਕੜੀਆਂ......
ਤਲਵੰਡੀ ਸਾਬੋ : ਗਣਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਨੇ ਲਹਿਰਾਇਆ ਝੰਡਾ
. . .  5 minutes ago
ਤਲਵੰਡੀ ਸਾਬੋ, 26 ਜਨਵਰੀ (ਰਣਜੀਤ ਸਿੰਘ ਰਾਜੂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਅੱਜ ਸਥਾਨਕ ਦਸਮੇਸ਼ ਪਬਲਿਕ ਸਕੂਲ 'ਚ ਕਰਵਾਏ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਤਲਵੰਡੀ...
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ
. . .  11 minutes ago
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ..............................................................
21 ਤੋਪਾਂ ਨਾਲ ਦਿੱਤੀ ਗਈ ਸਲਾਮੀ
. . .  8 minutes ago
21 ਤੋਪਾਂ ਨਾਲ ਦਿੱਤੀ ਗਈ ਰਾਸ਼ਟਰੀ ਗਾਣ ਨੂੰ ਸਲਾਮੀ...................................
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ
. . .  15 minutes ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ........................
ਰਾਜਪਥ 'ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ
. . .  17 minutes ago
ਰਾਜਪਥ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ..........
ਗਣਤੰਤਰ ਦਿਵਸ : ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪ੍ਰਧਾਨ ਮੰਤਰੀ ਮੋਦੀ ਨੇ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  37 minutes ago
ਗਣਤੰਤਰ ਦਿਵਸ 2020 : ਰਾਸ਼ਟਰਪਤੀ ਲਹਿਰਾਉਣਗੇ ਝੰਡਾ, 21 ਤੋਪਾਂ ਦੀ ਸਲਾਮੀ ਨਾਲ ਹੋਵੇਗਾ ਰਾਸ਼ਟਰ ਗਾਣ
. . .  39 minutes ago
ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ 'ਚ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰਨਗੇ ਬੇਰੁਜ਼ਗਾਰ ਅਧਿਆਪਕ
. . .  about 1 hour ago
ਸੰਗਰੂਰ, 26 ਜਨਵਰੀ (ਧੀਰਜ ਪਸ਼ੋਰੀਆ) - ਪਿਛਲੇ ਕਈ ਮਹੀਨਿਆਂ ਤੋਂ ਸਿੱਖਿਆ ਮੰਤਰੀ ਦੇ ਹਲਕੇ ਵਿਚ ਪੱਕੇ ਮੋਰਚੇ ਲਾਈ ਬੈਠੇ ਬੇਰੁਜ਼ਗਾਰ ਬੀ.ਐੱਡ ਤੇ ਈ.ਟੀ.ਟੀ. ਟੈੱਟ ਪਾਸ ਅਧਿਆਪਕ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰ...
ਭਾਰਤ ਨਿਊਜ਼ੀਲੈਂਡ ਵਿਚਕਾਰ ਦੂਸਰਾ ਟੀ20 ਮੈਚ ਅੱਜ
. . .  about 1 hour ago
ਆਕਲੈਂਡ, 26 ਜਨਵਰੀ - ਭਾਰਤ ਤੇ ਨਿਊਜ਼ੀਲੈਂਡ ਵਿਚਕਾਰ ਅੱਜ ਈਡਨ ਪਾਰਕ ਵਿਚ ਸੀਰੀਜ਼ ਦਾ ਦੂਸਰਾ ਟੀ20 ਮੈਚ ਖੇਡਿਆ ਜਾਵੇਗਾ। 5 ਮੈਚਾਂ ਦੀ ਸੀਰੀਜ਼ ਦਾ ਭਾਰਤ ਨੇ ਪਹਿਲਾ ਮੈਚ ਆਪਣੇ ਨਾਂ...
ਅੱਜ ਦੇਸ਼ ਮਨਾ ਰਿਹਾ ਹੈ 71ਵਾਂ ਗਣਤੰਤਰ ਦਿਵਸ, ਰਾਜਪੱਥ 'ਤੇ ਭਾਰਤ ਦਿਖਾਏਗਾ ਤਾਕਤ ਤੇ ਵਿਲੱਖਣਤਾ ਦੀ ਝਾਕੀ
. . .  about 1 hour ago
ਨਵੀਂ ਦਿੱਲੀ, 26 ਜਨਵਰੀ - ਅੱਜ ਭਾਰਤ 71ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਅੱਜ ਰਾਜਪੱਥ 'ਤੇ ਹੋਣ ਵਾਲੇ ਗਣਤੰਤਰ ਦਿਵਸ ਸਮਾਰੋਹ ਲਈ ਪੂਰੀ ਦਿੱਲੀ ਵਿਚ ਸਖ਼ਤ ਪ੍ਰਬੰਧ ਕੀਤੇ ਗਏ ਹਨ। ਬਰਾਜ਼ੀਲ ਦੇ ਰਾਸ਼ਟਰਪਤੀ ਜੇਅਰ ਬੋਲਸੋਨਾਰੋ ਇਸ ਵਾਰ ਗਣਤੰਤਰ ਦਿਵਸ ਮੌਕੇ ਮੁੱਖ ਮਹਿਮਾਨ ਹਨ। ਰਾਜਪੱਥ...
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ
. . .  about 1 hour ago
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ....
ਅੱਜ ਦਾ ਵਿਚਾਰ
. . .  about 2 hours ago
ਅੱਜ ਦਾ ਵਿਚਾਰ....
ਐੱਸ.ਐੱਸ.ਪੀ ਸੰਗਰੂਰ ਡਾ.ਗਰਗ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ
. . .  1 day ago
ਸੰਗਰੂਰ,25 ਜਨਵਰੀ(ਦਮਨਜੀਤ ਸਿੰਘ )- ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਡਾ.ਸੰਦੀਪ ਗਰਗ ਨੂੰ ਅੱਜ ਰਾਜ ਪੱਧਰੀ ਕੌਮੀ ਮਤਦਾਤਾ ਦਿਵਸ ਮੌਕੇ ਨਵਾਂ ਸ਼ਹਿਰ ਵਿਖੇ ਸਨਮਾਨਿਤ ਕੀਤਾ ਗਿਆ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਡਾ. ਗਰਗ ...
ਸ੍ਰੀ ਮੁਕਤਸਰ ਸਾਹਿਬ: ਪੀ.ਏ.ਯੂ. ਵੱਲੋਂ ਟਿੱਡੀ ਦਲ ਸਬੰਧੀ ਐਡਵਾਈਜ਼ਰੀ ਜਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਰਾਜਸਥਾਨ ਦੇ ਨਾਲ ਲਗਦੇ ਫ਼ਾਜ਼ਿਲਕਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਪਾਕਿਸਤਾਨ ਬਾਰਡਰ ਨਾਲ ਲਗਦੇ ਜ਼ਿਲ੍ਹਿਆਂ ਵਿਚ ਟਿੱਡੀਆਂ ਦੇ ਕੁੱਝ ਕੀਟ ਮਿਲਣ ਮਗਰੋਂ ਕਿਸਾਨਾਂ ਵਿਚ ਚਿੰਤਾ ...
2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ ਮੁੱਖ ਸਕੱਤਰ ਪੰਜਾਬ ਨੂੰ ਮਿਲਿਆ
. . .  1 day ago
ਐਲੀਮੈਂਟਰੀ ਟੀਚਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 2 ਫਰਵਰੀ ਨੂੰ
. . .  1 day ago
ਬੇ ਅਦਬੀ ਮਾਮਲੇ ਦੇ ਮੁੱਖ ਗਵਾਹ ਨੇ ਮਾਨਯੋਗ ਹਾਈਕੋਰਟ ਤੋਂ ਕੀਤੀ ਸੁਰੱਖਿਆ ਦੀ ਮੰਗ
. . .  1 day ago
ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
. . .  1 day ago
ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ, ਚਾਰ ਜ਼ਖਮੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ 5730 ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ-ਧਰਮਸੋਤ
. . .  1 day ago
ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 4 ਵਿਦਿਆਰਥੀਆਂ ਸਮੇਤ 5 ਮੌਤਾਂ
. . .  1 day ago
ਰਾਸ਼ਟਰਪਤੀ ਵੱਲੋਂ ਦੇਸ਼ ਵਾਸੀਆਂ ਨੂੰ ਸੰਬੋਧਨ
. . .  1 day ago
ਏ.ਆਈ.ਜੀ. ਚੌਹਾਨ ਤੇ ਇੰਸਪੈਕਟਰ ਬਰਾੜ ਸਮੇਤ ਦੋ ਹੋਰ ਅਧਿਕਾਰੀਆਂ ਨੂੰ ਮਿਲੇਗਾ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਮੈਡਲ
. . .  1 day ago
ਸ਼ਟਰਿੰਗ ਦੀ ਪੈੜ ਟੁੱਟਣ ਕਾਰਨ ਇੱਕ ਮਜ਼ਦੂਰ ਦੀ ਮੌਤ, ਤਿੰਨ ਗੰਭੀਰ ਜ਼ਖਮੀ
. . .  1 day ago
ਆਯੂਸ਼ਮਾਨ ਸਕੀਮ ਤਹਿਤ ਇਲਾਜ ਨਾ ਕਰਨ 'ਤੇ ਹਸਪਤਾਲ 'ਚ ਹੋਇਆ ਹੰਗਾਮਾ
. . .  1 day ago
ਏਸ਼ੀਆ ਕੱਪ ਲਈ ਪਾਕਿਸਤਾਨ ਨੇ ਭਾਰਤ ਨੂੰ ਦਿੱਤੀ ਧਮਕੀ
. . .  1 day ago
ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  1 day ago
ਤਿੰਨ ਨੌਜਵਾਨਾਂ ਨੇ ਚੋਰੀ ਕੀਤੀ ਕਰੀਬ 11 ਲੱਖ ਦੀ ਕੇਬਲ ਤਾਰ
. . .  1 day ago
ਦਿੱਲੀ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਮਲਬੇ ਹੇਠ ਕੁਝ ਵਿਦਿਆਰਥੀਆਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਜੇ. ਐੱਨ. ਯੂ. ਦੇ ਵਿਦਿਆਰਥੀ ਸ਼ਰਜੀਲ ਵਿਰੁੱਧ ਭਾਜਪਾ ਨੇ ਦਰਜ ਕਰਾਈ ਸ਼ਿਕਾਇਤ
. . .  1 day ago
ਸਾਰਿਆਂ ਨੂੰ ਵੋਟ ਦੇ ਅਧਿਕਾਰ ਦੇ ਮਹੱਤਵ ਨੂੰ ਸਮਝਣਾ ਚਾਹੀਦਾ ਹੈ- ਰਾਸ਼ਟਰਪਤੀ ਕੋਵਿੰਦ
. . .  1 day ago
ਨਾਗਰਿਕਤਾ ਕਾਨੂੰਨ ਵਿਰੁੱਧ ਰਾਜਸਥਾਨ ਸਰਕਾਰ ਨੇ ਵਿਧਾਨ ਸਭਾ 'ਚ ਪਾਸ ਕੀਤਾ ਪ੍ਰਸਤਾਵ
. . .  1 day ago
ਮਹਿਲ ਕਲਾਂ 'ਚ ਹਿੰਦੂ ਰਾਸ਼ਟਰ ਬਣਾਉਣ ਦੇ ਏਜੰਡੇ ਵਿਰੁੱਧ ਮੁੱਖ ਮਾਰਗ ਜਾਮ ਕਰ ਕੇ ਕੀਤਾ ਰੋਸ ਪ੍ਰਦਰਸ਼ਨ
. . .  1 day ago
ਬਟਾਲਾ 'ਚ ਬੰਦ ਰਿਹਾ ਬੇਅਸਰ
. . .  1 day ago
ਕਪਿਲ ਮਿਸ਼ਰਾ 'ਤੇ ਚੋਣ ਕਮਿਸ਼ਨ ਦੀ ਕਾਰਵਾਈ, 48 ਘੰਟੇ ਚੋਣ ਪ੍ਰਚਾਰ ਕਰਨ 'ਤੇ ਲਾਈ ਰੋਕ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, 4 ਵਾਰ ਵਿਧਾਇਕ ਰਹੇ ਹਰਸ਼ਰਣ ਬੱਲੀ 'ਆਪ' 'ਚ ਹੋਏ ਸ਼ਾਮਲ
. . .  1 day ago
ਜਥੇਦਾਰ ਫੱਗੂਵਾਲਾ ਨੇ ਗੈਰ ਪੰਥਕਾਂ ਤੋਂ ਗੁਰਦੁਆਰਿਆਂ ਨੂੰ ਆਜ਼ਾਦ ਕਰਵਾਉਣ ਲਈ ਭਾਈ ਲੌਂਗੋਵਾਲ ਨੂੰ ਦਿੱਤਾ ਮੰਗ ਪੱਤਰ
. . .  1 day ago
ਭਾਰਤ ਅਤੇ ਬ੍ਰਾਜ਼ੀਲ ਵਿਚਾਲੇ ਕਈ ਸਮਝੌਤਿਆਂ 'ਤੇ ਹੋਏ ਹਸਤਾਖ਼ਰ
. . .  1 day ago
ਪਾਕਿਸਤਾਨ ਜਾਣਾ ਚਾਹੁੰਦੇ ਹਨ ਮਹਿਲਾ ਕਮਿਸ਼ਨ ਦੇ ਚੇਅਰਪਰਸਨ
. . .  1 day ago
ਨਿਰਭੈਆ ਦੇ ਦੋਸ਼ੀ ਮੁਕੇਸ਼ ਨੇ ਰਾਸ਼ਟਰਪਤੀ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਦਿੱਤੀ ਚੁਣੌਤੀ
. . .  1 day ago
ਨਾਗਰਿਕਤਾ ਬਿੱਲ ਦੇ ਵਿਰੋਧ 'ਚ ਪੱਖੋ ਕੈਂਚੀਆਂ ਨੇੜੇ ਚੱਕਾ ਜਾਮ
. . .  1 day ago
ਚੋਣ ਕਮਿਸ਼ਨ ਨੇ ਭਾਜਪਾ ਉਮੀਦਵਾਰ ਤਜਿੰਦਰ ਬੱਗਾ ਨੂੰ ਭੇਜਿਆ ਨੋਟਿਸ
. . .  1 day ago
ਹਿਮਾਚਲ ਪ੍ਰਦੇਸ਼ ਦੇ ਕਰਮਚਾਰੀਆਂ ਲਈ ਖ਼ੁਸ਼ਖ਼ਬਰੀ, ਮਿਲੇਗਾ 5 ਫ਼ੀਸਦੀ ਮਹਿੰਗਾਈ ਭੱਤਾ
. . .  1 day ago
ਗੜ੍ਹਸ਼ੰਕਰ ਵਿਖੇ ਮਨਾਇਆ ਗਿਆ ਰਾਸ਼ਟਰੀ ਵੋਟਰ ਦਿਵਸ
. . .  1 day ago
ਗ੍ਰਹਿ ਮੰਤਰਾਲੇ ਨੇ ਐੱਨ. ਆਈ. ਏ. ਨੂੰ ਸੌਂਪਿਆ ਭੀਮਾ ਕੋਰੇਗਾਂਵ ਮਾਮਲਾ
. . .  1 day ago
ਚੋਗਾਵਾ ਅਤੇ ਲੋਪੋਕੇ 'ਚ ਵੀ ਮਿਲਿਆ ਬੰਦ ਨੂੰ ਭਰਵਾ ਹੁੰਗਾਰਾ
. . .  1 day ago
ਅਵੰਤੀਪੋਰਾ ਮੁਠਭੇੜ : ਸੁਰੱਖਿਆ ਬਲਾਂ ਨੇ ਜੈਸ਼ ਦੇ ਚੋਟੀ ਦੇ ਕਮਾਂਡਰ ਅਤੇ ਦੋ ਅੱਤਵਾਦੀਆਂ ਨੂੰ ਪਾਇਆ ਘੇਰਾ
. . .  1 day ago
ਸਰਕਾਰੀ ਕਾਲਜ ਅਜਨਾਲਾ 'ਚ ਮਨਾਇਆ ਗਿਆ ਤਹਿਸੀਲ ਪੱਧਰੀ ਕੌਮੀ ਵੋਟਰ ਦਿਵਸ
. . .  1 day ago
2 ਫਰਵਰੀ ਦੀ ਸੰਗਰੂਰ ਰੈਲੀ ਲਈ ਯੂਥ ਅਕਾਲੀ ਦਲ ਨੇ ਵੀ ਕੱਸੀ ਕਮਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਮੱਘਰ ਸੰਮਤ 551

ਪਟਿਆਲਾ

ਐਕਸਾਈਜ਼ ਵਿਭਾਗ ਤੇ ਪੁਲਿਸ ਵਲੋਂ ਹਰਿਆਣਾ ਮਾਰਕਾ ਸ਼ਰਾਬ ਸਮੇਤ 2 ਕਾਬੂ

ਸ਼ੁਤਰਾਣਾ, 17 ਨਵੰਬਰ (ਬਲਦੇਵ ਸਿੰਘ ਮਹਿਰੋਕ)-ਪੰਜਾਬ 'ਚ ਹੁੰਦੀ ਹਰਿਆਣਾ ਮਾਰਕਾ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਤੇ ਐਕਸਾਈਜ਼ ਵਿਭਾਗ ਵਲੋਂ ਸਾਂਝੇ ਤੌਰ 'ਤੇ ਸ਼ੁਰੂ ਕੀਤੀ ਹੋਈ ਵਿਸ਼ੇਸ਼ ਮੁਹਿੰਮ ਤਹਿਤ ਹਲਕਾ ਸ਼ੁਤਰਾਣਾ ਵਿਖੇ ਪੁਲਿਸ ਤੇ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਨੇ ਹਰਿਆਣਾ ਮਾਰਕਾ ਸ਼ਰਾਬ ਨਾਲ ਭਰੀ ਇਕ ਕਾਰ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਇਸ ਸਬੰਧੀ ਥਾਣਾ ਮੁਖੀ ਸ਼ੁਤਰਾਣਾ ਇੰਸ. ਰੁਪਿੰਦਰ ਸਿੰਘ ਨੇ ਕਿਹਾ ਕਿ ਐਕਸਾਈਜ਼ ਵਿਭਾਗ ਦੇ ਅਧਿਕਾਰੀ ਇੰਸ. ਦਲਜੀਤ ਸਿੰਘ ਤੇ ਇੰਸ. ਜਸਵਿੰਦਰ ਸਿੰਘ ਨੇ ਹੌਲਦਾਰ ਜਗਤਾਰ ਰਾਮ ਦੀ ਪੁਲਿਸ ਪਾਰਟੀ ਨਾਲ ਮੁਖ਼ਬਰੀ ਦੇ ਆਧਾਰ 'ਤੇ ਪਿੰਡ ਸਾਗਰਾ ਦੇ ਨੇੜੇ ਪਾੜਾ ਪੁਲ ਉੱਪਰ ਨਾਕੇਬੰਦੀ ਕੀਤੀ ਹੋਈ ਸੀ ਤਾਂ ਹਰਿਆਣਾ ਰਾਜ ਵਲੋਂ ਆ ਰਹੀ ਇਕ ਤੇਜ ਰਫ਼ਤਾਰ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਕਾਰ ਚਾਲਕ ਨੇ ਪੁਲਿਸ ਨੂੰ ਦੇਖ ਕੇ ਕਾਰ ਭਜਾ ਲਈ ਜੋ ਕਿ ਅੱਗੇ ਪੁਲ ਦੇ ਨਾਲ ਟਕਰਾ ਗਈ | ਪੁਲਿਸ ਨੇ ਕਾਰ ਚਾਲਕ ਨੂੰ ਕਾਬੂ ਕਰਕੇ ਕਾਰ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 25 ਪੇਟੀਆਂ (300 ਬੋਤਲਾਂ) ਹਰਿਆਣਾ ਮਾਰਕਾ ਸ਼ਹਿਸ਼ਾਈ ਸ਼ਰਾਬ ਬਰਾਮਦ ਹੋਈ | ਪੁਲਿਸ ਨੇ ਕਥਿਤ ਦੋਸ਼ੀ ਸਿਮਰਨਜੀਤ ਸਿੰਘ ਉਰਫ਼ ਗੋਲੂ ਪੁੱਤਰ ਗੁਰਚਰਨ ਸਿੰਘ ਤੇ ਜਸਵਿੰਦਰ ਸਿੰਘ ਉਰਫ਼ ਕਾਲਾ ਪੁੱਤਰ ਛੋਟਾ ਸਿੰਘ ਦੋਵੇਂ ਵਾਸੀ ਪਿੰਡ ਜਨਾਲ ਥਾਣਾ ਦਿੜ੍ਹਬਾ (ਸੰਗਰੂਰ) ਨੂੰ ਸ਼ਰਾਬ ਤੇ ਕਾਰ ਸਮੇਤ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਿਖ਼ਲਾਫ਼ ਐਕਸਾਈਜ਼ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣੇਦਾਰ ਦਰਬਾਰਾ ਸਿੰਘ ਨੇ ਕਿਹਾ ਕਿ ਉਕਤ ਕਾਰ ਚਾਲਕਾਂ ਨੇ ਕਾਰ ਦੇ ਜਾਅਲੀ ਨੰਬਰ ਪੀ.ਬੀ.10ਸੀ.ਟੀ.-2607 ਲਾਇਆ ਹੋਇਆ ਸੀ ਜਦਕਿ ਪੜਤਾਲ ਕਰਨ 'ਤੇ ਕਾਰ ਦਾ ਅਸਲੀ ਨੰਬਰ ਡੀ.ਐਲ.9 ਸੀ.ਟੀ.-3596 ਪਾਇਆ ਗਿਆ ਹੈ |

ਅਧਿਆਪਕਾਂ ਦੀਆਂ ਮੰਗਾਂ ਸਬੰਧੀ ਪਟਿਆਲਾ ਜ਼ਿਲੇ੍ਹ 'ਚ ਪੰਜ ਥਾਈਾ 'ਮੰਗ ਪੱਤਰ' ਦੇਣ ਦਾ ਫ਼ੈਸਲਾ

ਪਟਿਆਲਾ, 17 ਨਵੰਬਰ (ਪਰਗਟ ਸਿੰਘ ਬਲਬੇੜ੍ਹਾ)-ਡੈਮੋਕਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਪੰਜਾਬ ਦੀ ਸੂਬਾ ਕਮੇਟੀ ਵਲੋਂ 18 ਤੋਂ 23 ਨਵੰਬਰ ਦਰਮਿਆਨ ਪੰਜਾਬ ਭਰ ਵਿੱਚ ਤਹਿਸੀਲ ਪੱਧਰ 'ਤੇ ਸਿੱਖਿਆ, ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਸਬੰਧਿਤ 'ਮੰਗ ਪੱਤਰ' ਸਿੱਖਿਆ ਮੰਤਰੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਔਰਤ ਦੀ ਮੌਤ, ਇਕ ਜ਼ਖ਼ਮੀ

ਪਟਿਆਲਾ, 17 ਨਵੰਬਰ (ਪਰਗਟ ਸਿੰਘ ਬਲਬੇੜ੍ਹਾ)-ਸਰਹਿੰਦ ਰੋਡ 'ਤੇ ਵਾਪਰੇ ਇਕ ਸੜਕ ਹਾਦਸੇ ਦੌਰਾਨ ਇਕ ਔਰਤ ਦੀ ਮੌਤ ਹੋਣ ਅਤੇ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਘਟਨਾ ਵਾਪਰੀ ਹੈ | ਇਸ ਸਬੰਧੀ ਥਾਣਾ ਅਨਾਜ ਮੰਡੀ ਵਿਖੇ ਤਰਸੇਮ ਸਿੰਘ ਵਾਸੀ ਪਿੰਡ ਅਲੀਪੁਰ ਅਰਾਈਆਂ ਨੇ ...

ਪੂਰੀ ਖ਼ਬਰ »

ਚਾਕੂ ਦੀ ਨੋਕ 'ਤੇ ਦਸ ਹਜ਼ਾਰ ਲੁੱਟੇ

ਪਟਿਆਲਾ, 17 ਨਵੰਬਰ (ਪਰਗਟ ਸਿੰਘ ਬਲਬੇੜ੍ਹਾ)-ਸਥਾਨਕ ਸਨੌਰੀ ਅੱਡਾ ਸਥਿਤ ਵੱਡੀ ਨਦੀ ਕੋਲ ਇਕ ਫਲ ਵਿਕਰੇਤਾ ਤੋਂ ਤਿੰਨ ਮੋਟਰਸਾਈਕਲ ਸਵਾਰਾਂ ਵਲੋਂ ਕਿਰਚ ਜਿਹੇ ਤੇਜ਼ਧਾਰ ਹਥਿਆਰ ਦੀ ਨੋਕ 'ਤੇ 10 ਹਜ਼ਾਰ ਰੁਪਏ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਥਾਣਾ ...

ਪੂਰੀ ਖ਼ਬਰ »

ਅੱਡਾ ਰੌਹੜ ਜਾਗੀਰ 'ਚ ਸੁਨਿਆਰੇ ਦੀ ਦੁਕਾਨ 'ਚ ਚੋਰੀ

ਦੇਵੀਗੜ੍ਹ, 17 ਨਵੰਬਰ (ਮੁਖਤਿਆਰ ਸਿੰਘ ਨੋਗਾਵਾਂ)-ਥਾਣਾ ਜੁਲਕਾਂ ਅਧੀਨ ਪਿੰਡ ਰੌਹੜ ਜਾਗੀਰ ਦੇ ਮੇਨ ਬਾਜ਼ਾਰ ਵਿਚ ਸੁਨਿਆਰੇ ਦੀ ਦੁਕਾਨ ਤੇ ਪੈਟਰੋਲ ਪੰਪ ਨੇੜੇ ਖੜੇ ਟਰਾਲੇ ਦੇ ਦੋ ਟਾਇਰ ਤੇ ਦੋ ਬੈਟਰੀਆਂ ਚੋਰੀ ਕਰ ਲਈਆਂ | ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਕੁਝ ...

ਪੂਰੀ ਖ਼ਬਰ »

ਐਕਸਾਈਜ਼ ਵਿਭਾਗ ਦੀ ਨਾਭਾ ਵਿਖੇ ਵੱਡੀ ਛਾਪੇਮਾਰੀ

ਨਾਭਾ, 17 ਨਵੰਬਰ (ਕਰਮਜੀਤ ਸਿੰਘ)-ਐਕਸਾਈਜ਼ ਵਿਭਾਗ ਨਾਭਾ ਨੂੰ ਵੱਡੀ ਕਾਮਯਾਬੀ ਮਿਲੀ ਜਦੋਂ ਸਥਾਨਕ 40 ਨੰਬਰ ਫਾਟਕ ਦੇ ਨੇੜੇ ਸ਼ਰਾਬ ਦੇ ਠੇਕੇ ਦੇ ਸਾਹਮਣੇ ਇਕ ਕਿਰਾਏ 'ਤੇ ਲਈ ਦੁਕਾਨ 'ਤੇ ਜਦੋਂ ਐਕਸਾਈਜ਼ ਇੰਸ. ਜਸਪ੍ਰੀਤ ਸਿੰਘ ਮੱਲ੍ਹੀ ਤੇ ਸਰਕਲ ਇੰਸ. ਲਖਮੀਰ ਚੰਦ ਨੇ ...

ਪੂਰੀ ਖ਼ਬਰ »

ਮਾਮਲਾ 9 ਸਾਲਾ ਬੱਚੀ ਨਾਲ ਜਬਰ ਜਨਾਹ ਦਾ :

ਪੀੜਤ ਬੱਚੀ ਦੇ ਪਰਿਵਾਰ ਵਲੋਂ ਥਾਣਾ ਸ਼ਹਿਰੀ ਮੂਹਰੇ ਰੋਸ ਮੁਜ਼ਾਹਰਾ

ਸਮਾਣਾ, 17 ਨਵੰਬਰ (ਹਰਵਿੰਦਰ ਸਿੰਘ ਟੋਨੀ)-ਬੀਤੀ ਰਾਤ ਸ਼ਨੀ ਦੇਵ ਮੰਦਿਰ ਨੇੜੇ ਇਕ 60 ਸਾਲਾ ਵਿਅਕਤੀ ਵਲੋਂ 8 ਸਾਲਾ ਬੱਚੀ ਨਾਲ ਜਬਰ ਜਨਾਹ ਕੀਤੇ ਜਾਣ ਦੇ ਮਾਮਲੇ 'ਚ ਉਸ ਵੇਲੇ ਨਵਾਂ ਮੋੜ ਆ ਗਿਆ ਜਦੋਂ ਪੀੜਤ ਬੱਚੀ ਦੇ ਪਰਿਵਾਰਕ ਮੈਂਬਰਾਂ ਤੇ ਸਕੇ ਸਬੰਧੀਆਂ ਕਥਿਤ ਦੋਸ਼ੀ ...

ਪੂਰੀ ਖ਼ਬਰ »

1 ਕੁਇੰਟਲ 50 ਕਿੱਲੋ ਭੁੱਕੀ ਸਮੇਤ ਕੈਂਟਰ ਡਰਾਈਵਰ ਕਾਬੂ

ਬਨੂੜ, 17 ਨਵੰਬਰ (ਭੁਪਿੰਦਰ ਸਿੰਘ)-ਬਨੂੜ ਪੁਲਿਸ ਨੇ ਗਸ਼ਤ ਦੌਰਾਨ ਧਰਮਗੜ੍ਹ ਟੀ-ਪੁਆਇੰਟ ਨੇੜਿਓ ਕੈਂਟਰ ਵਿਚੋਂ 1 ਕੁਇੰਟਲ 50 ਕਿੱਲੋ ਭੁੱਕੀ ਬਰਾਮਦ ਕੀਤੀ ਹੈ | ਪੁਲਿਸ ਨੇ ਟਰੱਕ ਡਰਾਈਵਰ ਨੂੰ ਮੌਕੇ 'ਤੇ ਹੀ ਗਿ੍ਫ਼ਤਾਰ ਕਰ ਲਿਆ | ਜਿਸ ਨੂੰ ਅਦਾਲਤ ਨੇ ਦੋ ਦਿਨਾਂ ਦੇ ...

ਪੂਰੀ ਖ਼ਬਰ »

ਰਸਤਾ ਛੱਡਣ ਨੂੰ ਲੈ ਕੇ ਦੋ ਧਿਰਾਂ 'ਚ ਹੋਇਆ ਝਗੜਾ, ਦੋਵਾਂ 'ਤੇ ਕੇਸ ਦਰਜ

ਪਟਿਆਲਾ, 17 ਨਵੰਬਰ (ਪਰਗਟ ਸਿੰਘ ਬਲਬੇੜ੍ਹਾ)-ਸਥਾਨਕ ਬੱਸ ਅੱਡੇ ਕੋਲ ਰਸਤਾ ਦੇਣ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਹੋਏ ਝਗੜੇ ਸਬੰਧੀ ਥਾਣਾ ਲਾਹੌਰੀ ਗੇਟ ਦੀ ਪੁਲਿਸ ਨੇ ਦੋਨੋਂ ਧਿਰਾਂ 'ਤੇ ਕੇਸ ਦਰਜ ਕੀਤਾ ਹੈ | ਇਸ ਸਬੰਧੀ ਦੋਨਾਂ ਧਿਰਾਂ ਨੇ ਪੁਲਿਸ ਕੋਲ ਸ਼ਿਕਾਇਤ ਦਰਜ ...

ਪੂਰੀ ਖ਼ਬਰ »

5 ਲੱਖ ਲੈ ਕੇ ਵੀ ਜਹਾਜ਼ ਨਾ ਚਾੜਿ੍ਹਆ, ਕੇਸ ਦਰਜ

ਪਟਿਆਲਾ, 17 ਨਵੰਬਰ (ਪਰਗਟ ਸਿੰਘ ਬਲਬੇੜ੍ਹਾ)-ਥਾਣਾ ਤਿ੍ਪੜੀ ਦੀ ਪੁਲਿਸ ਨੇ ਇਕ ਵਿਅਕਤੀ ਦੀ ਸ਼ਿਕਾਇਤ ਦੇ ਆਧਾਰ 'ਤੇ ਪਤੀ-ਪਤਨੀ ਿਖ਼ਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 406,420 ਅਤੇ ਮਨੁੱਖੀ ਤਸਕਰੀ ਦੀ ਧਾਰਾ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਕੋਲ ਗੁਰਮੇਲ ਸਿੰਘ ਵਾਸੀ ...

ਪੂਰੀ ਖ਼ਬਰ »

ਗੱਡੀ ਤੋਂ ਸਾਈਡ ਨਾ ਮਿਲਣ ਕਰਕੇ ਭੜਕੇ ਨੌਜਵਾਨਾਂ ਨੇ ਕੀਤੀ ਫਾਇਰਿੰਗ

ਪਟਿਆਲਾ, 17 ਨਵੰਬਰ (ਧਰਮਿੰਦਰ ਸਿੰਘ ਸਿੱਧੂ, ਕੁਲਵੀਰ ਸਿੰਘ ਧਾਲੀਵਾਲ)-ਅਰਬਨ ਅਸਟੇਟ ਵਿਖੇ ਬਹਾਦਰਗੜ੍ਹ ਤੋਂ ਪਟਿਆਲਾ ਵੱਲ ਨੂੰ ਆ ਰਹੀਆਂ ਦੋ ਕਾਰਾਂ ਦੇ ਚਾਲਕਾਂ ਵਲੋਂ ਸਾਈਡ ਨੂੰ ਲੈ ਕੇ ਹੋਈ ਤਕਰਾਰਬਾਜ਼ੀ 'ਤੇ ਇਕ ਕਾਰ ਚਲਾਕ ਵਲੋਂ ਫਾਇਰਿੰਗ ਕਰਨ ਦਾ ਮਾਮਲਾ ...

ਪੂਰੀ ਖ਼ਬਰ »

6 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ 2 ਕਾਬੂ

ਪਟਿਆਲਾ, 17 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਐਸ.ਐਸ.ਪੀ. ਪਟਿਆਲਾ ਮਨਦੀਪ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਿਵੀਜਨ ਨੰਬਰ 2 ਚੌਾਕੀ ਵਿਖੇ ਐਸ.ਐਚ.ਓ ਗੁਰਦੀਪ ਸਿੰਘ ਦੀ ਅਗਵਾਈ ਹੇਠ 6 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ | ਇਸ ਮੌਕੇ ਚੌਕੀ ਇੰਚਾਰਜ ...

ਪੂਰੀ ਖ਼ਬਰ »

ਘਰ 'ਚ ਵੜ ਕੇ ਸੋਨਾ ਤੇ ਨਕਦੀ ਚੋਰੀ

ਭਾਦਸੋਂ, 17 ਨਵੰਬਰ (ਗੁਰਬਖ਼ਸ਼ ਸਿੰਘ ਵੜੈਚ)-ਪਿੰਡ ਸ੍ਰੀਨਗਰ (ਪੂਣੀਵਾਲ) ਵਿਖੇ ਚੋਰਾਂ ਵਲੋਂ ਘਰ ਵਿਚ ਵੜ ਕੇ ਚੋਰੀ ਕਰ ਲਈ ਗਈ | ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਪਿਤਾ ਅਮਰਜੀਤ ਸਿੰਘ ਦੇ ਇਲਾਜ ਲਈ ਉਨ੍ਹਾਂ ਨੂੰ ਲੈ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਮੀਰਾਂਪੁਰ ਦੀ ਵਿਦਿਆਰਥਣ ਨੇ ਬਾਜ਼ੀ ਮਾਰੀ

ਦੇਵੀਗੜ੍ਹ, 17 ਨਵੰਬਰ (ਮੁਖਤਿਆਰ ਸਿੰਘ ਨੌਗਾਵਾਂ)- ਨਹਿਰੂ ਯੁਵਾ ਕੇਂਦਰ ਪਟਿਆਲਾ ਵਲੋਂ ਦੇਸ਼ ਭਗਤੀ ਅਤੇ ਦੇਸ਼ ਨਿਰਮਾਣ ਵਿਸ਼ੇ ਉੱਤੇ ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲੇ ਕਰਵਾਏ ਗਏ, ਜਿਸ ਵਿਚ ਪਟਿਆਲਾ ਜ਼ਿਲੇ੍ਹ ਦੇ ਵੱਖ-ਵੱਖ ਕਾਲਜਾਂ ਤੋਂ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

'ਪਾਣੀ ਬਚਾਓ ਸੰਕਲਪ' ਮੁਹਿੰਮ ਤਹਿਤ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੂੰ ਪਾਣੀ ਬਚਾਉਣ ਹਿਤ ਸਹੁੰ ਚੁਕਵਾਈ

ਪਟਿਆਲਾ, 17 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਵਿਦਿਅਕ ਸੰਸਥਾ 'ਵਿਦਿਆ ਭਾਰਤੀ-ਪੰਜਾਬ' ਵਲੋਂ ਸਰਵ ਹਿੱਤਕਾਰੀ ਸਿੱਖਿਆ ਸਮਿਤੀ ਵਲੋਂ ਪ੍ਰਕਾਸ਼ ਰਾਏ ਖੰਨਾ ਤੇ ਕੁਸ਼ੱਲਿਆ ਦੇਵੀ ਖੰਨਾ ਯਾਦਗਾਰੀ ਟਰੱਸਟ ਦੇ ਸਹਿਯੋਗ ਨਾਲ ਸੂਬੇ ਅੰਦਰ ਬੀਤੇ ਦਿਨੀਂ ਸ੍ਰੀ ਗੁਰੂ ਨਾਨਕ ...

ਪੂਰੀ ਖ਼ਬਰ »

ਦ ਮਿਲੇਨੀਅਮ ਸਕੂਲ ਵਿਖੇ ਫੈਂਸੀ ਡਰੈੱਸ ਮੁਕਾਬਲੇ ਕਰਵਾਏ

ਪਟਿਆਲਾ, 17 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਅੱਜ ਦ ਮਿਲੇਨੀਅਮ ਸਕੂਲ ਪਟਿਆਲਾ ਵਿਚ ਅੰਤਰ ਸਕੂਲ ਸਹੋਧਿਆ ਪਟਿਆਲਾ ਫੈਂਸੀ ਡਰੈੱਸ ਮੁਕਾਬਲੇ ਕਰਵਾਏ ਗਏ | ਇਸ ਵਿਚ ਲਗਭਗ 40 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਪ੍ਰੋਗਰਾਮ ਦੀ ਸ਼ੁਰੂਆਤ ਪਿ੍ੰਸੀਪਲ ਵਿਨੀਤਾ ...

ਪੂਰੀ ਖ਼ਬਰ »

ਸ਼ਹੀਦ ਦੀ ਯਾਦ 'ਚ ਪ੍ਰਨੀਤ ਕੌਰ ਵਲੋਂ ਅਗਰਸੈਨ ਸਕੂਲ ਦੇ ਦੋ ਗੇਟਾਂ ਦਾ ਉਦਘਾਟਨ

ਸਮਾਣਾ, 17 ਨਵੰਬਰ (ਪ੍ਰੀਤਮ ਸਿੰਘ ਨਾਗੀ)-ਸਥਾਨਕ ਅਗਰਸੈਨ ਇੰਟਰਨੈਸ਼ਨਲ ਪਬਲਿਕ ਸਕੂਲ 'ਚ ਫਲਾਈਟ ਲੈਫ਼ਟੀਨੈਂਟ ਸ਼ਹੀਦ ਮੋਹਿਤ ਗਰਗ ਦੀ ਯਾਦ ਵਿਚ ਨਵੇਂ ਬਣੇ ਦੋ ਗੇਟਾਂ ਦਾ ਉਦਘਾਟਨ ਸਾਬਕਾ ਵਿਦੇਸ਼ ਰਾਜ ਮੰਤਰੀ ਤੇ ਮੌਜੂਦਾ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਤੇ ਹਲਕਾ ...

ਪੂਰੀ ਖ਼ਬਰ »

ਪੰਜਾਬੀ ਦੇ ਲੇਖਕਾਂ ਵਿਦਵਾਨਾਂ ਨੂੰ ਅੰਗਰੇਜ਼ੀ ਵਿਚ ਸ਼ੋਭਾ ਪੱਤਰ ਦੇਣਾ ਮਾਂ ਬੋਲੀ ਪੰਜਾਬੀ ਦਾ ਨਿਰਾਦਰ-ਡਾ. ਮਾਨ

ਪਟਿਆਲਾ, 17 ਨਵੰਬਰ (ਗੁਰਵਿੰਦਰ ਸਿੰਘ ਔਲਖ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵਲੋਂ ਕਪੂਰਥਲਾ ਵਿਖੇ ਕਰਵਾਏ ਗਏ ਰਾਜ ਪੱਧਰੀ ਸਨਮਾਨ ਸਮਾਰੋਹ ਵਿਚ ਪੰਜਾਬ, ਪੰਜਾਬੀ ਤੇ ਪੰਜਾਬੀਅਤ ਸਬੰਧੀ ਕੀਤੇ ਗਏ ਕਾਰਜਾਂ ਲਈ 550 ਲੇਖਕਾਂ, ...

ਪੂਰੀ ਖ਼ਬਰ »

ਵਰਲਡ ਸਿੱਖ ਆਰਗੇਨਾਈਜ਼ੇਸ਼ਨ ਦੇ ਫਾਊਾਡਰ ਪ੍ਰਧਾਨ ਗਿਆਨ ਸਿੰਘ ਸੰਧੂ ਦਾ ਸਨਮਾਨ

ਪਟਿਆਲਾ, 17 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਕੈਨੇਡਾ ਵਿਚ ਸਿੱਖ ਜਗਤ ਦੇ ਹਿਤਾਂ 'ਤੇ ਪਹਿਰਾ ਦੇਣ ਵਾਲੇ ਅਤੇ ਮਨੁੱਖੀ ਹੱਕਾਂ ਦੇ ਅਲੰਬਰਦਾਰ ਵਰਲਡ ਸਿੱਖ ਆਰਗੇਨਾਈਜ਼ੇਸ਼ਨ ਦੇ ਫਾਊਾਡਰ ਪ੍ਰਧਾਨ ਗਿਆਨ ਸਿੰਘ ਸੰਧੂ ਅਤੇ ਉਨ੍ਹਾਂ ਦੀ ਪਤਨੀ ਸੁਰਿੰਦਰ ਕੌਰ ਨੂੰ ਸ਼ਾਲ ...

ਪੂਰੀ ਖ਼ਬਰ »

ਮਲਟੀਪਰਪਜ਼ ਸਕੂਲ ਦੇ ਵਿਗਿਆਨੀਆਂ ਨੇ ਮਾਰੀਆਂ ਜ਼ਿਲ੍ਹਾ ਪੱਧਰੀ ਮੇਲੇ 'ਚ ਮੱਲਾਂ

ਪਟਿਆਲਾ, 17 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਸਕੂਲ ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ 'ਚ ਵਿਗਿਆਨਕ ਰੁਚੀਆਂ ਪੈਦਾ ਕਰਨ ਲਈ ਲਗਾਏ ਜਾ ਰਹੇ ਵਿਗਿਆਨ ਮੇਲਿਆਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਿ੍ਪੜੀ ਵਿਖੇ ਹੋਏ ਤਹਿਸੀਲ ਪੱਧਰੀ ਵਿਗਿਆਨ ਮੇਲੇ 'ਚੋਂ ...

ਪੂਰੀ ਖ਼ਬਰ »

ਲੋਕ ਭਲਾਈ ਸੋਸਾਇਟੀ ਵਲੋਂ ਪ੍ਰਨੀਤ ਕੌਰ ਦਾ ਧੰਨਵਾਦ

ਪਟਿਆਲਾ, 17 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲੇ ਦੀ ਗੈਰ-ਸਰਕਾਰੀ ਸਮਾਜ ਸੇਵੀ ਸੰਸਥਾ ਲੋਕ ਭਲਾਈ ਤੇ ਚੇਤਨਾ ਸੋਸਾਇਟੀ ਵਲੋਂ ਰਾਜਿੰਦਰਾ ਹਸਪਤਾਲ ਵਿਚ ਨਵੇਂ ਬਣੇ ਸੁਪਰ-ਸਪੈਸ਼ਲਟੀ ਬਲਾਕ ਦਾ ਨਾਂਅ ਗੁਰੂ ਨਾਨਕ ਦੇਵ ਜੀ ਦੇ ਨਾਂਅ 'ਤੇ ਰੱਖਣ ਲਈ ਮੁੱਖ ਮੰਤਰੀ ...

ਪੂਰੀ ਖ਼ਬਰ »

ਸਵ: ਭਗਵਾਨ ਸਿੰਘ ਸਬੰਧੀ ਅੰਤਿਮ ਅਰਦਾਸ ਹੋਈ

ਨਾਭਾ, 17 ਨਵੰਬਰ (ਕਰਮਜੀਤ ਸਿੰਘ)-ਡਾ. ਦਵਿੰਦਰ ਸਿੰਘ, ਹਰਵਿੰਦਰ ਸਿੰਘ, ਪਰਵਿੰਦਰ ਸਿੰਘ ਦੇ ਸਤਿਕਾਰਯੋਗ ਪਿਤਾ ਅਤੇ ਲਾਭ ਸਿੰਘ ਮੰਡੀ ਗੋਬਿੰਦਗੜ੍ਹ ਦੇ ਸਤਿਕਾਰਯੋਗ ਵੱਡੇ ਭਰਾ ਭਗਵਾਨ ਸਿੰਘ ਜੋ ਕਿ ਬੀਤੇ ਦਿਨੀਂ ਕੈਨੇਡਾ ਵਿਖੇ ਅਕਾਲ ਚਲਾਣਾ ਕਰ ਗਏ ਸਨ ਸਬੰਧੀ ਭੋਗ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਨਾਭਾ, 17 ਨਵੰਬਰ (ਕਰਮਜੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਪਾਣੀ ਬਚਾਓ ਮੁਹਿੰਮ ਨੂੰ ਸਮਰਪਿਤ ਕੀਤਾ ਗਿਆ | ਵਿੱਦਿਆ ਭਾਰਤੀ ਪੰਜਾਬ ਵਲੋਂ ਪਾਣੀ ਬਚਾਓ ਸੰਕਲਪ ਪ੍ਰੋਗਰਾਮ ਕਰਵਾਇਆ ਗਿਆ | ਦਇਆਨੰਦ ਪਬਲਿਕ ਸਕੂਲ ਸਿਲਵਰ ਸਿਟੀ ਵਿਚ ਸਥਿਤ ...

ਪੂਰੀ ਖ਼ਬਰ »

ਨਾਨਕਸਰ ਅਕੈਡਮੀ 'ਚ ਅਥਲੈਟਿਕਸ ਮੀਟ ਹੋਈ

ਪਾਤੜਾਂ, 17 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਨਾਨਕਸਰ ਅਕੈਡਮੀ ਸੇਲਵਾਲਾ ਪਾਤੜਾਂ ਦੇ ਵਿਦਿਆਰਥੀਆਂ ਦੇ ਆਪਸ ਵਿਚ ਖੇਡ ਮੁਕਾਬਲੇ ਕਰਵਾਏ ਗਏ | ਅਕੈਡਮੀ ਦੇ ਸਾਰੇ ਵਿਦਿਆਰਥੀਆਂ ਨੇ ਆਪਸ ਵਿਚ ਹਾਊਸ ਦੇ ਨਾਂਅ 'ਤੇ ਗਰੁੱਪ ਬਣਾ ਕੇ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਵਿਚ ...

ਪੂਰੀ ਖ਼ਬਰ »

ਮੁੱਕੇਬਾਜ਼ੀ 'ਚ ਦਰਸ਼ਪ੍ਰੀਤ ਕੌਰ ਨੇ ਜਿੱਤਿਆ ਸੋਨ ਤਗਮਾ

ਪਟਿਆਲਾ, 17 ਨਵੰਬਰ (ਚਹਿਲ)-ਨਾਮਵਰ ਮੁੱਕੇਬਾਜ਼ੀ ਕੋਚ ਰਾਮ ਸਿੰਘ ਦੀ ਸ਼ਾਗਿਰਦ ਦਰਸ਼ਪ੍ਰੀਤ ਕੌਰ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈਆਂ ਮਿਸ਼ਨ ਤੰਦਰੁਸਤ ਖੇਡਾਂ 'ਚੋਂ ਸੋਨ ਤਗਮਾ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ਪਟਿਆਲਾ ਜ਼ਿਲੇ੍ਹ ਦੀ ਪ੍ਰਤੀਨਿਧਤਾ ਕਰਨ ਵਾਲੀ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਵਿਖੇ ਸਾਲਾਨਾ ਪ੍ਰੋਗਰਾਮ ਕਰਵਾਇਆ

ਪਟਿਆਲਾ, 17 ਨਵੰਬਰ (ਪਰਗਟ ਸਿੰਘ ਬਲਬੇੜ੍ਹਾ)-ਗੁਰੂ ਤੇਗ ਬਹਾਦਰ ਪਬਲਿਕ ਸਕੂਲ ਪਟਿਆਲਾ ਵਿਚ 23ਵਾਂ ਸਾਲਾਨਾ ਸਮਾਗਮ ਬੜੀ ਖ਼ੁਸ਼ੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਮੱੁਖ ਮਹਿਮਾਨ ਦੇ ਤੌਰ 'ਤੇ ਲੈਫ਼ਟੀਨੈਂਟ ਜਨਰਲ ਮਨਜਿੰਦਰ ਸਿੰਘ ਭੁੱਟਰ ਅਤੇ ਲੈਫ਼ਟੀਨੈਂਟ ਚੇਤਇੰਦਰ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਪਟਿਆਲਾ ਦੀ ਬੈਠਕ ਹੋਈ

ਪਟਿਆਲਾ, 17 ਨਵੰਬਰ (ਜ.ਸ. ਢਿੱਲੋਂ)-ਸਰਕਾਰੀ ਤੇ ਅਰਧ ਸਰਕਾਰੀ ਵਿਭਾਗਾਂ ਦੇ ਦਰਜਾ ਤਿੰਨ ਅਤੇ ਦਰਜਾ ਚਾਰ ਕਰਮਚਾਰੀਆਂ ਦੀ ਇਕ ਬੈਠਕ ਯੂਨੀਅਨ ਦਫਤਰ ਵਿਖੇ ਹੋਈ | ਇਸ ਮੌਕੇ ਮੁਲਾਜ਼ਮ ਆਗੂ ਜਗਮੋਹਨ ਸਿੰਘ ਨੋਲੱਖਾ ਦੇ ਲੜਕੇ ਤੇ ਭੋਲੇ ਸ਼ੰਕਰ ਡਰਾਈਵਰ ਕਲੱਬ ਭਾਖੜਾ ਮੇਨ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਦੀਵਾਨ ਸਜਾਏ

ਪਟਿਆਲਾ, 17 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਮ ਨਗਰ ਪਟਿਆਲਾ ਵਲੋਂ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਸਮੂਹ ਇਲਾਕਾ ਨਿਵਾਸੀਆਂ ਨੇ ਵਿਚ ਵੱਡੀ ਗਿਣਤੀ ਵਿਚ ਆਪਣੀ ...

ਪੂਰੀ ਖ਼ਬਰ »

ਕੋਹਿਨੂਰੀਅਨਜ਼ ਨੇ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ

ਗੁਹਲਾ ਚੀਕਾ, 17 ਨਵੰਬਰ (ਓ.ਪੀ. ਸੈਣੀ)-ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਚੀਕਾ ਸਥਿਤ ਕੋਹਿਨੂਰ ਇੰਟਰਨੈਸ਼ਨਲ ਅਕੈਡਮੀ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਪ੍ਰੋਗਰਾਮ ਵਿਚ ਅਕੈਡਮੀ ਦੇ ਬੱਚਿਆਂ ਨੇ ਅਨੇਕਾਂ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਫਾਊਾਡੇਸ਼ਨ ਸਕੂਲ ਵਿਖੇ ਪਾਣੀ ਬਚਾਉਣ ਸਬੰਧੀ ਸੈਮੀਨਾਰ ਕਰਵਾਇਆ

ਪਟਿਆਲਾ, 17 ਨਵੰਬਰ (ਪਰਗਟ ਸਿੰਘ ਬਲਬੇੜ੍ਹਾ)-ਸ੍ਰੀ ਗੁਰੂ ਨਾਨਕ ਫਾੳਾੂਡੇਸ਼ਨ ਸਕੂਲ ਵਿਖੇ ਸਵੇਰ ਦੀ ਸਭਾ ਦੌਰਾਨ ਇਕ ਵਿਸ਼ੇਸ਼ ਇਕੱਤਰਤਾ ਕੀਤੀ ਗਈ, ਜਿਸ ਵਿਚ ਗੁਰਤੇਜ ਸਿੰਘ ਢਿੱਲੋਂ ਸਾਬਕਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਨਾਭਾ ਨੇ ਸ਼ਿਰਕਤ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਗਿਆਨ ਸਿੰਘ ਸੰਧੂ ਕੈਨੇਡਾ ਦੀ ਪੁਸਤਕ 'ਅਣਗਾਹੇ ਰਾਹ' ਲੋਕ ਅਰਪਣ

ਪਟਿਆਲਾ, 17 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਵਰਲਡ ਪੰਜਾਬੀ ਸੈਂਟਰ ਵਲੋਂ ਗਿਆਨ ਸਿੰਘ ਸੰਧੂ ਕੈਨੇਡਾ ਦੀ ਪੁਸਤਕ 'ਅਣਗਾਹੇ ਰਾਹ' ਨੂੰ ਉਪ-ਕੁਲਪਤੀ ਡਾ. ਬੀ.ਐਸ. ਘੁੰਮਣ ਦੀ ਪ੍ਰਧਾਨਗੀ ਹੇਠ ਹੋਏ ਸਮਾਗਮ ਵਿਚ ਲੋਕ ਅਰਪਣ ਕੀਤਾ ...

ਪੂਰੀ ਖ਼ਬਰ »

ਕੌਮੀ ਪ੍ਰੈੱਸ ਦਿਵਸ ਮੌਕੇ ਡਾ. ਹੈਪੀ ਡੇਜੀ ਸਨਮਾਨਿਤ

ਰਾਜਪੁਰਾ, 17 ਨਵੰਬਰ (ਰਣਜੀਤ ਸਿੰਘ)-ਇੱਥੋਂ ਦੇ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਵਿਖੇ ਅੱਜ ਜਨ ਸੰਚਾਰ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਪ੍ਰੋ. ਬਲਜਿੰਦਰ ਸਿੰਘ ਗਿੱਲ ਤੇ ਪ੍ਰੋ. ਇੰਦਰਮੀਤ ਸਿੰਘ ਦੀ ਅਗਵਾਈ ਵਿਚ ਕੌਮੀ ...

ਪੂਰੀ ਖ਼ਬਰ »

'ਪਾਣੀ ਬਚਾਓ ਸੰਕਲਪ' ਤਹਿਤ ਸਕੂਲੀ ਬੱਚਿਆਂ ਨੂੰ ਦਿਵਾਇਆ ਜਾਵੇਗਾ ਪਾਣੀ ਬਚਾਉਣ ਦਾ ਸੰਕਲਪ-ਢਿੱਲੋਂ

ਪਟਿਆਲਾ, 17 ਨਵੰਬਰ (ਜ.ਸ. ਢਿੱਲੋਂ)-ਵਿੱਦਿਅਕ ਸੰਸਥਾ 'ਵਿਦਿਆ ਭਾਰਤੀ-ਪੰਜਾਬ' ਵਲੋਂ ਸਰਵ ਹਿਤਕਾਰੀ ਸਿੱਖਿਆ ਸਮਿਤੀ ਵਲੋਂ ਪ੍ਰਕਾਸ਼ ਰਾਏ ਖੰਨਾ ਅਤੇ ਕੁਸ਼ੱਲਿਆ ਦੇਵੀ ਖੰਨਾ ਯਾਦਗਾਰੀ ਟਰੱਸਟ ਦੇ ਸਹਿਯੋਗ ਨਾਲ ਸੂਬੇ ਅੰਦਰ 16 ਨਵੰਬਰ 2019 ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ...

ਪੂਰੀ ਖ਼ਬਰ »

ਜਪਹਰਜੋਤ ਸਿੰਘ ਦਲਿਓ ਬਣਿਆ ਸਰਬੋਤਮ ਕਲਾਕਾਰ

ਪਟਿਆਲਾ, 17 ਨਵੰਬਰ (ਪਰਗਟ ਸਿੰਘ ਬਲਬੇੜ੍ਹਾ)-ਸਥਾਨਕ ਬਿ੍ਟਿਸ਼ ਕੋ-ਐਡ ਸਕੂਲ ਦੇ 15ਵੇਂ ਸਲਾਨਾ ਸਮਾਗਮ 'ਚੋਂ ਜਪਹਰਜੋਤ ਸਿੰਘ ਦਲਿਓ ਨੇ ਤਿੰਨ ਿਖ਼ਤਾਬ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ਜਪਹਰਜੋਤ ਸਿੰਘ ਤੇ ਹਰਮਨਦੀਪ ਕੌਰ ਨੇ ਸਕੂਲ ਦੀ ਸੰਸਥਾਪਕ ਮੈਡਮ ਰੋਜ਼ਾ ਤੇ ...

ਪੂਰੀ ਖ਼ਬਰ »

ਮਨਮੋਹਨ ਵਾਲੀਆਂ ਬਗ਼ੀਚੀਆਂ ਤੇ ਵਿਰਾਸਤੀ ਚਿੱਤਰਕਲਾ ਦੇ ਨਮੂਨੇ ਸੰਭਾਲ ਖੁਣੋਂ ਵਿਰਾਨ ਹੋਣ ਲੱਗੇ

ਪਟਿਆਲਾ, 17 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਦੀ ਸ਼ਾਹੀ ਵਿਰਾਸਤ ਨੂੰ ਚਿੱਤਰਮਾਨ ਕਰਦੀਆਂ ਸ਼ਾਨਦਾਰ ਪੇਂਟਿੰਗ ਅਤੇ ਫੁੱਲਾਂ ਨਾਲ ਗੜੁੱਚ ਹਰੀਆਂ ਭਰੀਆਂ ਕੁਝ ਸਮਾਂ ਪਹਿਲਾਂ ਹੀ ਚੌਾਕਾਂ 'ਚ ਬਣੀਆਂ ਮਨਮੋਹਕ ਬਗੀਚੀਆਂ ਅੱਜ ਸੰਭਾਲ ਖੁਣੋ ਵਿਰਾਨ ਹੋਣ ...

ਪੂਰੀ ਖ਼ਬਰ »

ਸ਼ਿਖਰ ਰੱਲ੍ਹਣ ਬਣਿਆ ਪੰਜਾਬ ਚੈਂਪੀਅਨ

ਪਟਿਆਲਾ, 17 ਨਵੰਬਰ (ਚਹਿਲ)-ਯਾਦਵਿੰਦਰਾ ਪਬਲਿਕ ਸਕੂਲ ਪਟਿਆਲਾ ਦੇ ਵਿਦਿਆਰਥੀ ਸ਼ਿਖਰ ਰੱਲਣ ਨੇ ਪੰਜਾਬ ਬੈਡਮਿੰਟਨ ਚੈਂਪੀਅਨਸ਼ਿੱਪ (ਅੰਡਰ-15) 'ਚ ਇਕ ਸੋਨ ਤੇ 1 ਚਾਂਦੀ ਦਾ ਤਗਮਾ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ਸ਼ਿਖਰ ਨੇ ਡਬਲਜ਼ ਵਰਗ 'ਚ ਸੋਨ ਤੇ ਮਿਸ਼ਰਤ ਵਰਗ 'ਚ ...

ਪੂਰੀ ਖ਼ਬਰ »

ਸ਼ਿਖਰ ਰੱਲ੍ਹਣ ਬਣਿਆ ਪੰਜਾਬ ਚੈਂਪੀਅਨ

ਪਟਿਆਲਾ, 17 ਨਵੰਬਰ (ਚਹਿਲ)-ਯਾਦਵਿੰਦਰਾ ਪਬਲਿਕ ਸਕੂਲ ਪਟਿਆਲਾ ਦੇ ਵਿਦਿਆਰਥੀ ਸ਼ਿਖਰ ਰੱਲਣ ਨੇ ਪੰਜਾਬ ਬੈਡਮਿੰਟਨ ਚੈਂਪੀਅਨਸ਼ਿੱਪ (ਅੰਡਰ-15) 'ਚ ਇਕ ਸੋਨ ਤੇ 1 ਚਾਂਦੀ ਦਾ ਤਗਮਾ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ਸ਼ਿਖਰ ਨੇ ਡਬਲਜ਼ ਵਰਗ 'ਚ ਸੋਨ ਤੇ ਮਿਸ਼ਰਤ ਵਰਗ 'ਚ ...

ਪੂਰੀ ਖ਼ਬਰ »

ਸੁਸਾਇਟੀ ਨੇ 550 ਸਾਲਾ ਪ੍ਰਕਾਸ਼ ਪੁਰਬ ਮਨਾਇਆ

ਪਟਿਆਲਾ, 17 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਮਨਾਉਂਦੇ ਹੋਏ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਵਲੋਂ ਨਿਵੇਕਲੇ ਢੰਗ ਪਹਿਲੀ ਵਾਰ ਅੰਤਰ ਸਕੂਲ ਕਵੀ ਦਰਬਾਰ ਉਪਕਾਰ ਸਿੰਘ ਪ੍ਰਧਾਨ ਤੇ ਸਕੂਲ ਪਿ੍ੰਸੀਪਲ ...

ਪੂਰੀ ਖ਼ਬਰ »

ਸਾਬਕਾ ਫ਼ੌਜੀ/ਸਪੋਰਟਸ ਕੋਟੇ ਦੀਆਂ ਅਣ-ਭਰੀਆਂ ਅਸਾਮੀਆਂ ਨੂੰ ਜਨਰਲ ਉਮੀਦਵਾਰਾਂ 'ਚੋਂ ਭਰਿਆ ਜਾਵੇ-ਧਾਲੀਵਾਲ

ਪਟਿਆਲਾ, 17 ਨਵੰਬਰ (ਧਰਮਿੰਦਰ ਸਿੰਘ ਸਿੱਧੂ)- ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਜਸਵੰਤ ਸਿੰਘ ਧਾਲੀਵਾਲ, ਪੀਐਸਈਬੀ ਯੂਨਿਟ ਪ੍ਰਧਾਨ ਕੁਲਜੀਤ ਰਟੌਲ, ਸਕੱਤਰ ਜਨਰਲ ਸੁਖਪ੍ਰੀਤ ਸਿੰਘ, ਵਿੱਤ ਸਕੱਤਰ ਹਰਗੁਰਮੀਤ ਸਿੰਘ, ਜਨਰਲ ਸਕੱਤਰ ...

ਪੂਰੀ ਖ਼ਬਰ »

ਦੰਦਾਂ ਦੇ ਪੰਦ੍ਹਰਵਾੜੇ ਦੌਰਾਨ 155 ਮਰੀਜ਼ਾਂ ਦੇ ਲਗਾਏ ਜਾਣਗੇ ਮੁਫ਼ਤ ਦੰਦ -ਸਿਵਲ ਸਰਜਨ

ਪਟਿਆਲਾ, 17 ਨਵੰਬਰ (ਮਨਦੀਪ ਸਿੰਘ ਖਰੋੜ)-ਜ਼ਿਲ੍ਹਾ ਪਟਿਆਲਾ 16 ਤੋਂ 30 ਨਵੰਬਰ ਤੱਕ ਦੰਦਾਂ ਦੀ ਸਾਂਭ-ਸੰਭਾਲ ਅਤੇ ਇਲਾਜ ਸਬੰਧੀ ਮਨਾਏ ਜਾ ਰਹੇ 32ਵੇਂ ਮੁਫ਼ਤ ਦੰਦਾਂ ਦੀ ਸਿਹਤ ਸੰਭਾਲ ਸਬੰਧੀ ਪੰਦਰਵਾੜੇ ਦਾ ਉਦਘਾਟਨ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਵਲੋਂ ਸੀ.ਐਚ.ਸੀ. ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੇ ਵਿਦਿਆਰਥੀ ਸਵੈ ਮੁਲਾਂਕਣ ਲਈ ਤਿਆਰ ਕਰਨਗੇ ਪ੍ਰਸ਼ਨ ਪੱਤਰ

ਪਟਿਆਲਾ, 17 ਨਵੰਬਰ (ਪਰਗਟ ਸਿੰਘ ਬਲਬੇੜ੍ਹਾ)-ਪੰਜਾਬ ਦੇ ਸਰਕਾਰੀ ਸਕੂਲਾਂ ਦੇ 12ਵੀਂ ਜਮਾਤ 'ਚ ਪੜ੍ਹਦੇ ਵਿਦਿਆਰਥੀਆਂ ਨੂੰ ਸਵੈਮੁਲਾਂਕਣ ਕਰਨ ਲਈ 4-4 ਪ੍ਰਸ਼ਨ ਪੱਤਰ ਪੂਰੀ ਤਰ੍ਹਾਂ ਸਾਲਾਨਾ ਇਮਤਿਹਾਨਾਂ ਦੀ ਤਰਜ਼ 'ਤੇ ਤਿਆਰ ਕਰਨ ਦੀ ਸਕੂਲ ਸਿੱਖਿਆ ਵਿਭਾਗ ਵਲੋਂ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਵਿਖੇ ਐੱਮ. ਯੂ. ਐੱਨ.-2019 ਉਤਸ਼ਾਹ ਨਾਲ ਸ਼ੁਰੂ

ਪਟਿਆਲਾ, 17 ਨਵੰਬਰ (ਪਰਗਟ ਸਿੰਘ ਬਲਬੇੜ੍ਹਾ)-ਡੀ. ਏ. ਵੀ. ਸਕੂਲ ਪਟਿਆਲਾ ਵਿਖੇ ਐੱਮ. ਯੂ. ਐੱਨ-2019 ਬੜੇ ਉਤਸ਼ਾਹ ਨਾਲ ਸ਼ੁਰੂ ਹੋਇਆ | ਇਸ ਮੌਕੇ ਮੁੱਖ ਮੰਤਰੀ ਦੇ ਸਾਬਕਾ ਪ੍ਰਮੁੱਖ ਸਕੱਤਰ ਸੀਨੀਅਰ ਆਈ. ਏ. ਐੱਸ. ਸਰਵੇਸ ਕੌਾਸਲ ਨੇ ਮੁੱਖ ਮਹਿਮਾਨ ਵਜੋਂ ਪ੍ਰੋਗਰਾਮ ਦੌਰਾਨ ...

ਪੂਰੀ ਖ਼ਬਰ »

ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਦੇ ਅਦਾਰੇ ਅੰਦਰ 900 ਮੁਲਾਜ਼ਮਾਂ ਦੀ ਭਰਤੀ ਦੀ ਮਿਸਲ ਪੰਜਾਬ ਸਰਕਾਰ ਨੂੰ ਭੇਜਣ ਦਾ ਫ਼ੈਸਲਾ-ਟੇਵੂ

ਪਟਿਆਲਾ, 17 ਨਵੰਬਰ (ਜ.ਸ. ਢਿੱਲੋਂ)-ਪੰਜਾਬ ਜਲ ਸਰੋਤ ਇੰਪਲਾਈਜ਼ ਯੂਨੀਅਨ (ਟੇਵੂ) ਦੀ ਬੈਠਕ ਬਰਿੰਦਰਪਾਲ ਸਿੰਘ ਪ੍ਰਬੰਧਕ ਨਿਰਦੇਸ਼ਕ ਨਾਲ ਹੋਈ | ਜਿਸ ਵਿਚ ਜੇ.ਕੇ. ਆਰੀਆ ਮੰਜਲ ਇੰਜੀਨੀਅਰ (ਅਮਲਾ), ਬਹਿਲ ਵਿੱਤੀ ਸਲਾਹਕਾਰ, ਵੱਖ-ਵੱਖ ਸ਼ਾਖਾਵਾਂ ਦੇ ਨਿਗਰਾਨਾਂ ਤੋਂ ...

ਪੂਰੀ ਖ਼ਬਰ »

ਰਾਜੀਵ ਗਾਂਧੀ ਯੂਨੀਵਰਸਿਟੀ 'ਚ ਰਾਸ਼ਟਰੀ ਪੱਧਰ ਦੇ ਲਾਅ ਮੂਟਕੋਰਟ ਮੁਕਾਬਲੇ ਕਰਵਾਏ

ਪਟਿਆਲਾ, 17 ਨਵੰਬਰ (ਗੁਰਵਿੰਦਰ ਸਿੰਘ ਔਲਖ)-ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਵਿਖੇ ਲਾਅ ਮੂਟਕੋਰਟ ਮੁਕਾਬਲਾ ਕਰਵਾਏ ਗਏ | ਇਨ੍ਹਾਂ ਦਾ ਉਦਘਾਟਨ ਡਾ. ਪਰਮਜੀਤ ਸਿੰਘ ਜਸਵਾਲ, ਉਪ ਕੁਲਪਤੀ ਲਾਅ ਯੂਨੀਵਰਸਿਟੀ, ਰਵੀਚੰਦਰਨ, ਅਕਾਦਮਿਕ ਮੁਖੀ, ਸੁਰਾਨਾ ਐਾਡ ਸੁਰਾਨਾ, ...

ਪੂਰੀ ਖ਼ਬਰ »

ਧਾਰਮਿਕ ਸੰਸਥਾਵਾਂ ਵਲੋਂ ਸਾਂਝੇ ਤੌਰ 'ਤੇ 600 ਯਾਤਰੀਆਂ ਦਾ ਜਥਾ ਸੁਲਤਾਨਪੁਰ ਲੋਧੀ ਲਈ ਨਾਭਾ ਤੋਂ ਹੋਇਆ ਰਵਾਨਾ

ਨਾਭਾ, 17 ਨਵੰਬਰ (ਅਮਨਦੀਪ ਸਿੰਘ ਲਵਲੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਤੇ ਸੁਲਤਾਨਪੁਰ ਲੋਧੀ ਗੁ. ਸ੍ਰੀ ਬੇਰ ਸਾਹਿਬ ਅਤੇ ਹੋਰ ਅਸਥਾਨ ਜੋ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਨੇ | ਉਨ੍ਹਾਂ ਸਥਾਨ 'ਤੇ ਨਤਮਸਤਕ ਹੋਣ ਲਈ ਸੰਗਤਾਂ ਵਿਚ ...

ਪੂਰੀ ਖ਼ਬਰ »

ਅਜੋਕੇ ਦੌਰ 'ਚ ਆਰਟੀਫੀਸ਼ੀਅਲ ਇੰਟੈਲੀਜੈਂਸੀ ਦਾ ਮਹੱਤਵ ਵਧਿਆ : ਡਾ. ਘੁੰਮਣ

ਪਟਿਆਲਾ, 17 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਅੱਜ ਪਹਿਲੀ ਵਾਰ ਕਰਵਾਈ ਗਈ ਇੰਡੀਅਨ ਆਰਟ ਹਿਸਟਰੀ ਕਾਂਗਰਸ ਦੀ ਤਿੰਨ ਦਿਨਾਂ ਕਾਨਫ਼ਰੰਸ ਜੋ ਕਿ ਇਸ ਰਾਸ਼ਟਰ ਪੱਧਰੀ ਲੜੀਵਾਰ ਕਾਨਫ਼ਰੰਸ ਦਾ 28ਵਾਂ ਐਡੀਸ਼ਨ ਸੀ, ਬੇਹੱਦ ਸਫਲਤਾ ਨਾਲ ਨੇਪਰੇ ਚੜ੍ਹੀ | ਇੰਡੀਅਨ ਕੌਾਸਲ ਆਫ਼ ...

ਪੂਰੀ ਖ਼ਬਰ »

ਨਾਟਕਕਾਰ ਕੇਵਲ ਧਾਲੀਵਾਲ ਨੂੰ 'ਕਪੂਰ ਸਿੰਘ ਘੁੰਮਣ ਯਾਦਗਾਰੀ ਪੁਰਸਕਾਰ' ਪ੍ਰਦਾਨ

ਪਟਿਆਲਾ, 17 ਨਵੰਬਰ (ਗੁਰਵਿੰਦਰ ਸਿੰਘ ਔਲਖ)-ਪੰਜਾਬੀ ਸਾਹਿੱਤ ਸਭਾ ਪਟਿਆਲਾ ਵਲੋਂ ਉੱਘੇ ਪੰਜਾਬੀ ਨਾਟਕਕਾਰ ਕਪੂਰ ਸਿੰਘ ਘੁੰਮਣ ਦੀ ਬਰਸੀ ਦੇ ਮੌਕੇ 'ਤੇ ਅੱਜ ਭਾਸ਼ਾ ਵਿਭਾਗ ਪਟਿਆਲਾ ਵਿਖੇ ਪੰਜਾਬ ਦੇ ਉੱਘੇ ਨਾਟਕਕਾਰ ਅਤੇ ਰੰਗਕਰਮੀ ਕੇਵਲ ਧਾਲੀਵਾਲ ਅੰਮਿ੍ਤਸਰ ਨੂੰ ...

ਪੂਰੀ ਖ਼ਬਰ »

ਚੀਕਾ ਵਿਖੇ ਰਾਹਗਿਰੀ ਪ੍ਰੋਗਰਾਮ ਕਰਵਾਇਆ

ਗੁਹਲਾ ਚੀਕਾ, 17 ਨਵੰਬਰ (ਓ.ਪੀ. ਸੈਣੀ)-ਮਧੁਰ ਗੀਤ ਤੇ ਸੰਗੀਤ ਸਵਰ ਲਹਿਰਿਆ ਤੇ ਨਸ਼ਾ ਮੁਕਤੀ ਦਾ ਸੰਦੇਸ਼ ਦਿੰਦਿਆਂ ਗੁਹਲਾ ਚੀਕਾ ਵਿਖੇ ਪਹਿਲੀ ਵਾਰ ਰਾਹਗਿਰੀ ਪ੍ਰੋਗਰਮਾ ਹੋਇਆ | ਇਸ ਪ੍ਰੋਗਰਾਮ ਦੀ ਵਿਸ਼ੇਸ਼ ਗੱਲ ਇਹ ਰਹੀ ਕਿ ਇਸ ਮੌਕੇ 'ਤੇ ਚੀਕਾ ਤੇ ਨੇੜੇ-ਤੇੜੇ ਦੇ ...

ਪੂਰੀ ਖ਼ਬਰ »

ਚੀਕਾ ਵਿਖੇ ਰਾਹਗਿਰੀ ਪ੍ਰੋਗਰਾਮ ਕਰਵਾਇਆ

ਗੁਹਲਾ ਚੀਕਾ, 17 ਨਵੰਬਰ (ਓ.ਪੀ. ਸੈਣੀ)-ਮਧੁਰ ਗੀਤ ਤੇ ਸੰਗੀਤ ਸਵਰ ਲਹਿਰਿਆ ਤੇ ਨਸ਼ਾ ਮੁਕਤੀ ਦਾ ਸੰਦੇਸ਼ ਦਿੰਦਿਆਂ ਗੁਹਲਾ ਚੀਕਾ ਵਿਖੇ ਪਹਿਲੀ ਵਾਰ ਰਾਹਗਿਰੀ ਪ੍ਰੋਗਰਮਾ ਹੋਇਆ | ਇਸ ਪ੍ਰੋਗਰਾਮ ਦੀ ਵਿਸ਼ੇਸ਼ ਗੱਲ ਇਹ ਰਹੀ ਕਿ ਇਸ ਮੌਕੇ 'ਤੇ ਚੀਕਾ ਤੇ ਨੇੜੇ-ਤੇੜੇ ਦੇ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX