ਤਾਜਾ ਖ਼ਬਰਾਂ


ਕਰਤਾਰਪੁਰ ਸਾਹਿਬ ਲਾਂਘੇ ਤੋਂ ਆਏ ਸ਼ਰਧਾਲੂਆਂ ਤੋਂ ਪੁੱਛਗਿੱਛ ਮਾਮਲੇ 'ਤੇ ਰੰਧਾਵਾ ਨੇ ਕੇਂਦਰ ਸਰਕਾਰ 'ਤੇ ਸਾਧਿਆ ਨਿਸ਼ਾਨਾ
. . .  3 minutes ago
ਚੰਡੀਗੜ੍ਹ, 27 ਫਰਵਰੀ(ਸੁਰਿੰਦਰ)- ਕਰਤਾਰਪੁਰ ਸਾਹਿਬ ਲਾਂਘੇ ਤੋਂ ਆਏ ਸ਼ਰਧਾਲੂਆਂ ਤੋਂ ਪੁੱਛਗਿੱਛ ਦੇ ਮਾਮਲੇ 'ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਸਰਕਾਰ...
ਨਾਭਾ ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ ਕਰਨ ਲਈ ਪਹੁੰਚਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ
. . .  22 minutes ago
ਨਾਭਾ, 27 ਫਰਵਰੀ (ਕਰਮਜੀਤ ਸਿੰਘ)- ਨਾਭਾ ਜੇਲ ਨਾਭਾ ਦੀ ਅਤਿ ਸੁਰੱਖਿਅਤ ਜੇਲ 'ਚ ਭੁੱਖ ਹੜਤਾਲ ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ...
ਤੇਜ਼ ਰਫ਼ਤਾਰ ਟਰੱਕ ਨੇ ਵਿਦਿਆਰਥਣ ਨੂੰ ਕੁਚਲਿਆ
. . .  27 minutes ago
ਬੰਡਾਲਾ, 27 ਫਰਵਰੀ(ਅੰਗਰੇਜ਼ ਸਿੰਘ ਹੁੰਦਲ)— ਸਰਕਾਰੀ ਸਕੂਲ ਬੰਡਾਲਾ 'ਚ ਨੋਨੇ ਪਿੰਡ ਤੋਂ ਪੜ੍ਹਨ ਆਉਂਦੀ ਅਰਸ਼ਦੀਪ ਕੌਰ...
ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਕਰਨ ਦੇ ਮੁੱਦੇ 'ਤੇ ਆਪ ਵੱਲੋਂ ਸਦਨ 'ਚੋਂ ਵਾਕ ਆਊਟ
. . .  35 minutes ago
ਨਵਜੋਤ ਸਿੰਘ ਛੇਤੀ ਹੀ ਸਰਗਰਮ ਹੋ ਜਾਣਗੇ: ਰਾਜਾ ਵੜਿੰਗ
. . .  37 minutes ago
ਤਰਨ ਤਾਰਨ ਦੀ ਅਕਾਲੀ ਦਲ(ਬ) ਦੀ ਰੈਲੀ 'ਚ ਸ਼ਾਮਲ ਹੋਣ ਲਈ ਅਕਾਲੀ ਵਰਕਰਾਂ ਦੇ ਵੱਡੇ ਜਥੇ ਰਵਾਨਾ
. . .  46 minutes ago
ਖੇਮਕਰਨ, 27 ਫਰਵਰੀ (ਰਾਕੇਸ਼ ਬਿੱਲਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਤਰਨ ਤਾਰਨ ਕਰਵਾਈ ਜਾ ਰਹੀ ਰੈਲੀ 'ਚ ਸ਼ਾਮਲ ਹੋਣ ਦੇ ਲਈ ਵੱਖ-ਵੱਖ ਪਿੰਡਾਂ ਦੇ ...
ਐੱਸ.ਐੱਸ.ਪੀ ਤੇ ਐੱਸ.ਐੱਚ.ਓ ਦਾ ਕੋਈ ਕਸੂਰ ਹੋਇਆ ਤਾਂ ਉਨ੍ਹਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਸੁਖਜਿੰਦਰ ਰੰਧਾਵਾ
. . .  51 minutes ago
ਚੰਡੀਗੜ੍ਹ, 27 ਫਰਵਰੀ(ਗੁਰਿੰਦਰ)- ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਆਈ.ਬੀ ਅਧਿਕਾਰੀ ਕੇਂਦਰ ਸਰਕਾਰ ਦੇ ਹਨ...
ਬਜਟ ਇਜਲਾਸ: ਅਕਾਲੀ ਦਲ ਵੱਲੋਂ ਸਦਨ 'ਚ ਰੋਲਾ ਰੱਪਾ
. . .  57 minutes ago
ਐੱਸ.ਐੱਚ.ਓ ਅਤੇ ਐੱਸ.ਐੱਸ.ਪੀ ਨੂੰ ਹਟਾਇਆ ਜਾਵੇ: ਮਜੀਠੀਆ
. . .  58 minutes ago
ਸਰਕਾਰ ਬਿਆਨ ਦੇਵੇ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਨਹੀਂ ਕੀਤਾ ਜਾਵੇਗਾ - ਸ਼ਰਨਜੀਤ ਢਿੱਲੋਂ
. . .  about 1 hour ago
ਬਜਟ ਇਜਲਾਸ: ਅਕਾਲੀ ਦਲ ਵੱਲੋਂ ਸਦਨ 'ਚੋਂ ਵਾਕ ਆਊਟ
. . .  about 1 hour ago
ਨਵਜੋਤ ਸਿੰਘ ਸਿੱਧੂ ਨੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ
. . .  13 minutes ago
ਅਜਨਾਲਾ, 27 ਫਰਵਰੀ(ਗੁਰਪ੍ਰੀਤ ਢਿੱਲੋਂ) - ਪੰਜਾਬ ਕਾਂਗਰਸ ਪਾਰਟੀ ਨਾਲ ਨਾਰਾਜ਼ ਚਲ ਰਹੇ ਨਵਜੋਤ ਸਿੰਘ ਸਿੱਧੂ ਵੱਲੋਂ ਕਾਂਗਰਸ ਪ੍ਰਧਾਨ ..
ਈਰਾਨ 'ਚ 29 ਲੋਕ ਹੋਏ ਕੋਰੋਨਾ ਵਾਇਰਸ ਤੋਂ ਠੀਕ
. . .  about 1 hour ago
ਤਹਿਰਾਨ, 27 ਫਰਵਰੀ - ਈਰਾਨ 'ਚ 29 ਲੋਕ ਕੋਰੋਨਾ ਵਾਇਰਸ ਤੋਂ ਠੀਕ...
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 30
. . .  about 1 hour ago
ਨਵੀਂ ਦਿੱਲੀ, 27 ਫਰਵਰੀ- ਦਿੱਲੀ ਦੇ ਜੀ.ਟੀ.ਬੀ ਹਸਪਤਾਲ 'ਚ ਮਰਨ ਵਾਲਿਆਂ ਦੀ ਗਿਣਤੀ...
ਪੰਜਾਬ ਵਿਧਾਨ ਸਭਾ ਦੇ ਬਾਹਰ 'ਆਪ' ਵੱਲੋਂ ਕਿਸਾਨੀ ਮੁੱਦਿਆਂ ਨੂੰ ਲੈ ਕੇ ਪ੍ਰਦਰਸ਼ਨ
. . .  about 1 hour ago
ਚੰਡੀਗੜ੍ਹ, 27 ਫਰਵਰੀ (ਗੁਰਿੰਦਰ) - ਪੰਜਾਬ ਵਿਧਾਨ ਸਭਾ ਦੇ ਬਾਹਰ 'ਆਪ' ਵੱਲੋਂ ਕਿਸਾਨੀ ਮੁੱਦਿਆਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ...
ਕੋਰੋਨਾ ਵਾਇਰਸ ਵਾਲੇ ਮੁੱਖ ਮੰਤਰੀ ਦੇ ਬਿਆਨ ਨੂੰ ਲੈ ਕੇ ਅਕਾਲੀ ਦਲ ਤੇ 'ਆਪ' ਦੇ ਵਰਕਰਾਂ ਵੱਲੋਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ
. . .  about 1 hour ago
ਦਾਰਜੀਲਿੰਗ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 1 hour ago
ਪਾਕਿਸਤਾਨ 'ਚ ਕੋਰੋਨਾ ਵਾਇਰਸ ਦੇ 2 ਮਾਮਲੇ ਆਏ ਸਾਹਮਣੇ
. . .  about 1 hour ago
ਲਾਹੌਲ ਸਪਿਤੀ 'ਚ ਤਾਜ਼ਾ ਬਰਫ਼ਬਾਰੀ
. . .  about 2 hours ago
ਜਸਟਿਸ ਐੱਸ. ਮੁਰਲੀਧਰ ਦਾ ਦਿੱਲੀ ਹਾਈਕੋਰਟ ਤੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਤਬਾਦਲਾ
. . .  about 2 hours ago
ਸੜਕ ਹਾਦਸੇ 'ਚ 3 ਮੌਤਾਂ, 3 ਜ਼ਖਮੀ
. . .  about 2 hours ago
ਜਪਾਨ ਤੋਂ 119 ਭਾਰਤੀਆਂ ਨੂੰ ਲੈ ਕੇ ਦਿੱਲੀ ਪਹੁੰਚੀ ਏਅਰ ਇੰਡੀਆ ਦੀ ਉਡਾਣ
. . .  about 2 hours ago
ਦਿੱਲੀ ਹਿੰਸਾ 'ਚ ਮ੍ਰਿਤਕਾਂ ਦੀ ਗਿਣਤੀ ਹੋਈ 28
. . .  about 2 hours ago
ਡੀ.ਐੱਮ.ਕੇ ਵਿਧਾਇਕ ਕੇ.ਪੀ.ਪੀ ਸੈਮੀ ਦਾ ਦੇਹਾਂਤ
. . .  about 3 hours ago
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 334 ਹੋਰ ਕੇਸਾਂ ਦੀ ਪੁਸ਼ਟੀ
. . .  about 3 hours ago
ਪੰਜਾਬ ਸਰਕਾਰ ਵੱਲੋਂ ਕੇਂਦਰ ਪਾਸੋਂ ਮਾੜੀ ਸ਼ਬਦਾਵਾਲੀ ਵਾਲੇ ਗੀਤ ਸੋਸ਼ਲ ਮੀਡੀਆ ਤੋਂ ਹਟਾਉਣ ਦੀ ਮੰਗ
. . .  about 4 hours ago
ਸੰਘਣੀ ਧੁੰਦ ਨੇ ਆਮ ਜਨ ਜੀਵਨ ਕੀਤਾ ਪ੍ਰਭਾਵਿਤ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਤਾਇਵਾਨ 'ਚ ਕੋਵਿਡ -19 ਦੇ ਮ੍ਰਿਤਕਾਂ ਦੀ ਗਿਣਤੀ 32, ਯੂਨਾਨ 'ਚ ਵੀ ਵੇਖਿਆ ਗਿਆ ਕੇਸ
. . .  1 day ago
ਪਾਕਿ ਸਰਕਾਰ ਨੇ ਨਵਾਜ਼ ਸ਼ਰੀਫ਼ ਨੂੰ ਘੋਸ਼ਿਤ ਕੀਤਾ 'ਭਗੌੜਾ'
. . .  1 day ago
ਰਾਜਾਸਾਂਸੀ ਹਵਾਈ ਅੱਡੇ ਤੇ 700 ਗ੍ਰਾਮ ਸੋਨੇ ਸਮੇਤ ਇੱਕ ਕਾਬੂ
. . .  1 day ago
ਦਿੱਲੀ ਹਿੰਸਾ : ਹੁਣ ਤੱਕ 106 ਗ੍ਰਿਫ਼ਤਾਰੀਆਂ
. . .  1 day ago
ਲੌਂਗੋਵਾਲ ਵਿਖੇ ਵੈਨ ਹਾਦਸੇ 'ਚ ਮਾਰੇ ਗਏ ਬੱਚਿਆਂ ਦੇ ਪਰਿਵਾਰਾਂ ਦੇ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸੁਖਬੀਰ ਬਾਦਲ
. . .  1 day ago
ਈ.ਟੀ.ਟੀ. ਤੋਂ ਐੱਚ.ਟੀ. ਅਤੇ ਐੱਚ.ਟੀ. ਤੋਂ ਸੀ.ਐਚ.ਟੀ. ਦੀਆਂ ਤਰੱਕੀਆਂ ਸਬੰਧੀ ਹਦਾਇਤਾਂ
. . .  1 day ago
ਰਤਨ ਲਾਲ ਦੇ ਪਰਿਵਾਰ ਨੂੰ 1 ਕਰੋੜ ਰੁਪਏ ਤੇ ਇਕ ਮੈਂਬਰ ਨੂੰ ਨੌਕਰੀ
. . .  1 day ago
ਸ਼ਿਵ ਸੈਨਾ ਯੂਥ ਆਗੂ 'ਤੇ ਜਾਨਲੇਵਾ ਹਮਲੇ ਦੇ ਸਬੰਧ ਵਿਚ ਉੱਚ ਅਧਿਕਾਰੀਆਂ ਵਲੋਂ ਘਟਨਾ ਸਥਾਨ ਦਾ ਜਾਇਜ਼ਾ
. . .  1 day ago
ਕਪਿਲ ਮਿਸ਼ਰਾ ਖਿਲਾਫ ਮਾਮਲਾ ਦਰਜ ਕਰੇ ਦਿੱਲੀ ਪੁਲਿਸ - ਹਾਈਕੋਰਟ
. . .  1 day ago
19ਵੇਂ ਸੂਬਾ ਪੱਧਰੀ ਉਲੰਪੀਅਨ ਜਰਨੈਲ ਸਿੰਘ ਫੁੱਟਬਾਲ ਟੂਰਨਾਮੈਂਟ ਦਾ ਖ਼ਿਤਾਬ ਪੰਜਾਬ ਪੁਲਿਸ ਜਲੰਧਰ ਨੇ ਜਿੱਤਿਆ
. . .  1 day ago
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਪਹੁੰਚਣ ’ਤੇ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਭਰਵਾਂ ਸਵਾਗਤ
. . .  1 day ago
ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕ ਕੇ ਬਣੀ ਕੈਪਟਨ ਸਰਕਾਰ ਹਰ ਫ਼ਰੰਟ ਤੇ ਫ਼ੇਲ੍ਹ - ਸੁਖਬੀਰ ਬਾਦਲ
. . .  1 day ago
ਸੀ. ਬੀ. ਐੱਸ. ਈ. ਨੇ ਉੱਤਰੀ-ਪੂਰਬੀ ਦਿੱਲੀ 'ਚ ਭਲਕੇ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਕੀਤਾ ਮੁਲਤਵੀ
. . .  1 day ago
ਦਿੱਲੀ ਹਿੰਸਾ : ਹਾਈਕੋਰਟ 'ਚ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ
. . .  1 day ago
ਕੋਰੋਨਾ ਵਾਇਰਸ ਕਾਰਨ ਹੋ ਰਹੀ ਹੈ ਸਮਾਰਟ ਫੋਨ ਵੰਡਣ 'ਚ ਦੇਰੀ- ਕੈਪਟਨ
. . .  1 day ago
ਵੱਡੀ ਗਿਣਤੀ 'ਚ ਨਸ਼ੀਲੀਆਂ ਗੋਲੀਆਂ ਸਣੇ ਨੌਜਵਾਨ ਕਾਬੂ
. . .  1 day ago
ਦਿੱਲੀ ਹਿੰਸਾ ਨੂੰ ਲੈ ਕੇ ਕਿਸਾਨਾਂ ਨੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ
. . .  1 day ago
ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ ਨੌਜਵਾਨ ਦਾ ਕਤਲ
. . .  1 day ago
ਉੱਤਰੀ-ਪੂਰਬੀ ਦਿੱਲੀ ਦੇ ਡੀ. ਸੀ. ਪੀ. ਦਫ਼ਤਰ 'ਚ ਪਹੁੰਚੇ ਅਜੀਤ ਡੋਭਾਲ
. . .  1 day ago
ਨੌਜਵਾਨਾਂ ਨੂੰ ਨੌਕਰੀਆਂ ਦੇਣ ਸੰਬੰਧੀ ਬੋਲੇ ਝੂਠ ਦਾ ਸੱਚ ਸਰਕਾਰ ਦੇ ਕਾਗ਼ਜ਼ਾਂ ਨੇ ਕੀਤਾ ਸਾਫ਼- ਮਜੀਠੀਆ
. . .  1 day ago
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਮੁੜ ਜਾਂਚ ਵਾਲੀ ਅਰਜ਼ੀ 'ਤੇ ਅਦਾਲਤ 'ਚ ਹੋਈ ਸੁਣਵਾਈ
. . .  1 day ago
ਦਿੱਲੀ ਹਿੰਸਾ : ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 22
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਮੱਘਰ ਸੰਮਤ 551

ਫਰੀਦਕੋਟ / ਮੁਕਤਸਰ

ਜਿਨਸੀ ਸ਼ੋਸ਼ਣ ਦੀ ਪੀੜਤ ਡਾਕਟਰ ਨੂੰ ਇਨਸਾਫ਼ ਦਿਵਾਉਣ ਲਈ ਦੂਜੇ ਦਿਨ ਵੀ ਧਰਨਾ ਜਾਰੀ

ਫ਼ਰੀਦਕੋਟ, 17 ਨਵੰਬਰ (ਸਰਬਜੀਤ ਸਿੰਘ)-ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਫ਼ਰੀਦਕੋਟ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦੀ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋਈ ਡਾਕਟਰ ਵਲੋਂ ਇਨਸਾਫ਼ ਲੈਣ ਲਈ ਇੱਥੇ ਲਗਾਇਆ ਗਿਆ ਪੱਕਾ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ | ਪੀੜਤ ਡਾਕਟਰ ਨੂੰ ਇਨਸਾਫ ਦਿਵਾਉਣ ਲਈ ਬਣੀ ਐਕਸ਼ਨ ਕਮੇਟੀ ਦੀ ਅਗਵਾਈ ਵਿਚ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਤੇ ਯੂਨੀਵਰਸਿਟੀ ਪ੍ਰਸ਼ਾਸਨ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਐਕਸ਼ਨ ਕਮੇਟੀ ਦੇ ਆਗੂ ਗੁਰਪਾਲ ਸਿੰਘ ਨੰਗਲ, ਲਾਲ ਸਿੰਘ ਗੋਲੇਵਾਲਾ, ਰਾਜਿੰਦਰ ਸਿੰਘ ਦੀਪ ਸਿੰਘ ਵਾਲਾ, ਕੇਸ਼ਵ ਆਜ਼ਾਦ, ਗੁਰਦਿਆਲ ਭੱਟੀ, ਅਸ਼ੋਕ ਕੌਸ਼ਲ ਅਤੇ ਜਤਿੰਦਰ ਕੁਮਾਰ ਨੇ ਕਿਹਾ ਕਿ ਬਾਬਾ ਫ਼ਰੀਦ ਯੂਨੀਵਰਸਿਟੀ ਫ਼ਰੀਦਕੋਟ ਵਿਚ ਮਹਿਲਾ ਡਾਕਟਰ ਨਾਲ ਛੇੜਛਾੜ ਕਰਨ ਵਾਲੇ ਸੀਨੀਅਰ ਡਾਕਟਰ ਅਤੇ ਉਸ ਨੂੰ ਸ਼ਹਿ ਦੇਣ ਵਾਲੇ ਵਾਈਸ ਚਾਂਸਲਰ ਿਖ਼ਲਾਫ਼ ਪਰਚਾ ਦਰਜ ਕਰਵਾਉਣ ਲਈ ਦਿਨ ਰਾਤ ਦਾ ਪੱਕਾ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਹੈ | ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਉਨ੍ਹਾਂ ਨਾਲ ਧੱਕਾ ਕੀਤਾ ਗਿਆ ਅਤੇ ਉਨ੍ਹਾਂ ਨੂੰ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਧਰਨਾ ਨਹੀਂ ਲਗਾਉਣ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਉਨ੍ਹਾਂ ਨੂੰ ਸੜਕ 'ਤੇ ਜਿੱਥੇ ਹੀ ਰੋਕਿਆ ਗਿਆ ਉਨ੍ਹਾਂ ਵਲੋਂ ਉਸੇ ਜਗ੍ਹਾ 'ਤੇ ਧਰਨਾ ਲਗਾਇਆ ਗਿਆ ਹੈ ਅਤੇ ਇਹ ਧਰਨਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਪੀੜਤ ਡਾਕਟਰ ਨੂੰ ਇਨਸਾਫ ਨਹੀਂ ਮਿਲ ਜਾਂਦਾ | ਪੰਜਾਬ ਸਟੂਡੈਂਟਸ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਹਰਦੀਪ ਕੌਰ ਕੋਟਲਾ ਨੇ ਕਿਹਾ ਕਿ ਜਦੋਂ ਤੱਕ ਪੀੜਤ ਡਾਕਟਰ ਨੂੰ ਇਨਸਾਫ ਨਹੀਂ ਮਿਲ ਜਾਂਦਾ ਅਤੇ ਦੋਸ਼ੀ ਸ਼ਲਾਖਾਂ ਪਿੱਛੇ ਨਹੀਂ ਚਲੇ ਜਾਂਦੇ ਸਾਡਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ | ਉਨ੍ਹਾਂ ਕਿਹਾ ਕਿ ਅੰਨ੍ਹੇ ਬੋਲ ਨੂੰ ਜਗਾਉਣ ਅਤੇ ਆਪਣੇ ਫ਼ਰਜ਼ਾਂ ਬਾਰੇ ਜਾਣੂੰ ਕਰਵਾਉਣ ਲਈ ਐਕਸ਼ਨ ਕਮੇਟੀ ਆਗੂਆਂ ਨੇ ਕਿਹਾ ਕਿ ਅਗਲਾ ਐਕਸ਼ਨ ਉਲੀਕਣ ਲਈ 18 ਨਵੰਬਰ ਦਿਨ ਸੋਮਵਾਰ ਨੂੰ ਠੀਕ 3 ਵਜੇ ਜਥੇਬੰਦੀਆਂ ਵਲੋਂ ਮੀਟਿੰਗ ਬੁਲਾਈ ਗਈ ਹੈ ਅਤੇ ਆਉਣ ਵਾਲੇ ਸੰਘਰਸ਼ ਵਿਚ ਯੂਨੀਵਰਸਿਟੀ ਦੀਆਂ ਮੁਲਾਜ਼ਮ ਜਥੇਬੰਦੀਆਂ ਤੋਂ ਇਲਾਵਾ ਸ਼ਹਿਰ ਦੀਆਂ ਹੋਰ ਵਪਾਰਕ ਤੇ ਸਮਾਜਿਕ ਜਥੇਬੰਦੀਆਂ ਵਲੋਂ ਵੀ ਸਹਿਯੋਗ ਦਿੱਤਾ ਜਾ ਰਿਹਾ ਹੈ |

ਫ਼ਰੀਦਕੋਟ ਨੂੰ ਦੀਨ ਦਿਆਲ ਉਪਾਧਿਆਏ ਪੰਚਾਇਤ ਸਸ਼ਕਤੀਕਰਨ ਪੁਰਸਕਾਰ ਮਿਲਣਾ ਮਾਣ ਵਾਲੀ ਗੱਲ-ਢਿੱਲੋਂ

ਫ਼ਰੀਦਕੋਟ, 17 ਨਵੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਪ੍ਰੀਸ਼ਦ ਫ਼ਰੀਦਕੋਟ ਨੂੰ ਦੀਨ ਦਿਆਲ ਉਪਾਧਿਆਏ ਪੰਚਾਇਤ ਸ਼ਸ਼ਕਤੀਕਰਨ ਪੁਰਸਕਾਰ 2019 ਲਈ ਪੰਜਾਬ ਵਿਚੋਂ ਵਧੀਆ ਕਾਰਗੁਜ਼ਾਰੀ ਨਾਲ ਪਹਿਲੇ ਸਥਾਨ 'ਤੇ ਆਉਣ ਕਰਕੇ ਮਿਲੀ 50 ਲੱਖ ਰੁਪਏ ਦੀ ਇਨਾਮੀ ਰਾਸ਼ੀ ਸਬੰਧੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਪੰਜਗਰਾੲੀਂ ਕਲਾਂ, 17 ਨਵੰਬਰ (ਸੁਖਮੰਦਰ ਸਿੰਘ ਬਰਾੜ)-ਸਥਾਨਕ ਗੁਰਦੁਆਰਾ ਅਕਾਲੀ ਬੰੁਗਾ ਛਾਉਣੀ ਨਿਹੰਗ ਸਿੰਘਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ ਤਹਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ...

ਪੂਰੀ ਖ਼ਬਰ »

ਬਲਜੀਤ ਗਰੋਵਰ ਨੇ ਚਾਂਦੀ ਦੀ ਤਗਮਾ ਜਿੱਤਿਆ

ਬਾਜਾਖਾਨਾ, 17 ਨਵੰਬਰ (ਜਗਦੀਪ ਸਿੰਘ ਗਿੱਲ)-ਪਿੰਡ ਡੋਡ ਵਿਖੇ ਅਧਿਆਪਕ ਦੀਆਂ ਸੇਵਾਵਾਂ ਨਿਭਾਅ ਰਹੇ ਅਧਿਆਪਕ ਬਲਜੀਤ ਗਰੋਵਰ ਨੇ 40ਵੀਆਂ ਪੰਜਾਬ ਸਟੇਟ ਮਾਸਟਰਜ਼ ਵੈਟਰਨਜ ਅਥਲੈਟਿਕਸ ਖੇਡਾਂ ਸ੍ਰੀ ਮਸਤੂਆਣਾ ਸਾਹਿਬ ਜ਼ਿਲ੍ਹਾ ਸੰਗਰੂਰ ਵਿਖੇ 400 ਮੀਟਰ ਹਰਡਲਜ਼ ਦੌੜ ਵਿਚ ...

ਪੂਰੀ ਖ਼ਬਰ »

ਸੱਪ ਦੇ ਡੱਸਣ ਨਾਲ ਔਰਤ ਦੀ ਮੌਤ

ਗੋਲੇਵਾਲਾ, 17 ਨਵੰਬਰ (ਅਮਰਜੀਤ ਬਰਾੜ)-ਪਿੰਡ ਗੋਲੇਵਾਲਾ ਵਿਖੇ ਇਕ ਔਰਤ ਨਛੱਤਰ ਕੌਰ (60) ਪਤਨੀ ਜਸਵੀਰ ਸਿੰਘ ਵਾਸੀ ਪਿੰਡ ਗੋਲੇਵਾਲਾ ਦੀ ਖੇਤਾਂ ਵਿਚ ਜ਼ਹਿਰੀਲੇ ਸੱਪ ਦੇ ਡੱਸਣ ਕਾਰਨ ਮੌਤ ਹੋ ਗਈ ਹੈ | ਇਸ ਸਬੰਧੀ ਜਸਵੀਰ ਸਿੰਘ ਨੇ ਦੱਸਿਆ ਕਿ ਉਸ ਦੀ ਪਤਨੀ ਖੇਤ ਵਿਚ ਨਰਮਾ ...

ਪੂਰੀ ਖ਼ਬਰ »

ਨੌਜਵਾਨ ਦੇ ਕਤਲ ਦੇ ਸਬੰਧ 'ਚ ਪਿਉ-ਪੁੱਤਰ ਅਸਲ੍ਹੇ ਸਮੇਤ ਗਿ੍ਫ਼ਤਾਰ

ਕੋਟਕਪੂਰਾ,17 ਨਵੰਬਰ ( ਮੋਹਰ ਗਿੱਲ, ਮੇਘਰਾਜ)-ਕੋਟਕਪੂਰਾ ਨੇੜੇ ਇਕ ਸ਼ੈਲਰ 'ਤੇ ਹੋਈ ਫ਼ਾਇਰਿੰਗ 'ਚ ਮਾਰੇ ਗਏ ਫ਼ਰੀਦਕੋਟ ਦੇ ਇਕ ਨੌਜਵਾਨ ਦੇ ਕਤਲ ਦੇ ਮਾਮਲੇ 'ਚ ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਕੇਸ ਵਿਚ ...

ਪੂਰੀ ਖ਼ਬਰ »

ਈ-ਲਾਇਬ੍ਰੇਰੀ ਦਾ ਉਦਘਾਟਨ ਭਲਕੇ

ਜੈਤੋ, 17 ਨਵੰਬਰ (ਭੋਲਾ ਸ਼ਰਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਦਭਾਨ ਦੇ ਪਿ੍ੰਸੀਪਲ ਦਰਸ਼ਨ ਸਿੰਘ ਨੇ ਦੱਸਿਆ ਕਿ ਮਿਤੀ 19 ਨੰਵਬਰ ਦਿਨ ਮੰਗਲਵਾਰ ਨੂੰ ਈ-ਲਾਇਬ੍ਰੇਰੀ ਦਾ ਉਦਘਾਟਨ ਮੁੱਖ ਮਹਿਮਾਨ ਡੇਰਾ ਬਾਬਾ ਭਾਈ ਭਗਤੂ ਭਗਤੂਆਣਾ ਦੇ ਸੰਚਾਲਕ ਅਚਾਰੀਆ ਸੁਆਮੀ ...

ਪੂਰੀ ਖ਼ਬਰ »

ਸਮੂਹਿਕ ਵਿਆਹ ਸਮਾਗਮ 'ਚ 25 ਲੜਕੇ ਤੇ ਲੜਕੀਆਂ ਦੇ ਅਨੰਦ ਕਾਰਜ ਕਰਵਾਏ

ਕੋਟਕਪੂਰਾ, 17 ਨਵੰਬਰ (ਮੇਘਰਾਜ)-ਕੋਟਕਪੂਰਾ ਸ਼ੋਸ਼ਲ ਵੈੱਲਫੇਅਰ ਕੌਾਸਲ ਪੰਜਾਬ ਦੇ 25 ਸਾਲਾ ਸਿਲਵਰ ਜੁਬਲੀ ਮੌਕੇ ਜ਼ਰੂਰਤਮੰਦ ਜੋੜਿਆਂ ਦੇ 23ਵੇਂ ਵਿਆਹ ਸਮਾਗਮ ਦੌਰਾਨ 25 ਲੜਕੇ ਤੇ ਲੜਕੀਆਂ ਦੇ ਅਨੰਦ ਕਾਰਜ ਕਰਵਾਏ ਗਏ | ਮੰਚ ਸੰਚਾਲਨ ਕਰਦਿਆਂ ਗੁਰਿੰਦਰ ਸਿੰਘ ਨੇ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜੈਤੋ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਨੁੱਖਤਾ ਲਈ ਦੌੜ ਲਗਾਈ

ਜੈਤੋ, 17 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜੈਤੋ ਵਲੋਂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜਾ ਨੂੰ ਸਮਰਪਿਤ ਮਨੁੱਖਤਾ ਲਈ ਦੌੜ ਲਗਾਈ ਗਈ | ਇਸ ਤੋਂ ਪਹਿਲਾਂ ਸਟੱਡੀ ਸਰਕਲ ਜੈਤੋ ਵਲੋਂ ਸਥਾਨਕ ਨਹਿਰੂ ...

ਪੂਰੀ ਖ਼ਬਰ »

ਕੁਲਦੀਪ ਕੋਛੜ ਦੀ ਯਾਦ 'ਚ 22ਵੀਂ ਓਪਨ ਸਟੇਟ ਕਿ੍ਕਟ ਚੈਪੀਅਨਸ਼ਿਪ 8 ਤੋਂ

ਜੈਤੋ, 17 ਨਵੰਬਰ (ਭੋਲਾ ਸ਼ਰਮਾ)-ਅੱਜ ਜੈਤੋ ਕਿ੍ਕਟ ਕਲੱਬ ਦੀ ਇਕ ਅਹਿਮ ਮੀਟਿੰਗ ਸੰਗੀਤ ਮਹਿੰਦਰ ਸਿੰਘ ਜ਼ੈਲਦਾਰ ਦੀ ਪ੍ਰਧਾਨਗੀ ਹੇਠ ਇਥੇ ਖੇਡ ਸਟੇਡੀਅਮ ਵਿਖੇ ਹੋਈ | ਮੀਟਿੰਗ ਵਿਚ ਕਲੱਬ ਦੇ ਬਾਨੀ ਕੁਲਦੀਪ ਕੋਛੜ ਦੀ ਯਾਦ ਵਿਚ 22ਵੀਂ ਓਪਨ ਸਟੇਟ ਕਿ੍ਕਟ ਚੈਪੀਅਨਸ਼ਿਪ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮ ਤੋਂ ਹਥਿਆਰਾਂ ਦੀ ਨੋਕ 'ਤੇ ਬੈਗ ਖੋਹਿਆ

ਫ਼ਰੀਦਕੋਟ, 17 ਨਵੰਬਰ (ਸਰਬਜੀਤ ਸਿੰਘ)-ਇੱਥੋਂ ਦੇ ਭੀੜ ਭਾੜ ਵਾਲੇ ਰਿਹਾਇਸ਼ੀ ਇਲਾਕੇ ਬਲਵੀਰ ਐਵੀਨਿਊ ਗਲੀ ਨੰ: 10 ਨਜ਼ਦੀਕ ਚਾਰ ਅਣਪਛਾਤੇ ਨੌਜਵਾਨਾਂ ਵਲੋਂ ਹਥਿਆਰਾਾ ਦੀ ਨੋਕ 'ਤੇ ਇਕ ਪੁਲਿਸ ਮੁਲਾਜ਼ਮ ਤੋਂ ਉਸ ਦਾ ਬੈਗ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ | ਬੈਗ ਵਿਚ ...

ਪੂਰੀ ਖ਼ਬਰ »

ਏ. ਟੀ. ਐਮ. ਤੋੜਨ ਸਬੰਧੀ ਮਾਮਲੇ 'ਚ ਲੋੜੀਂਦਾ ਭਗੌੜਾ ਕਾਬੂ

ਫ਼ਰੀਦਕੋਟ, 17 ਨਵੰਬਰ (ਸਰਬਜੀਤ ਸਿੰਘ)-ਜ਼ਿਲ੍ਹਾ ਪੁਲਿਸ ਦੇ ਪੀ.ਓ. ਸਟਾਫ਼ ਵਲੋਂ ਸਥਾਨ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦੇ ਸਾਹਮਣੇ ਤੋਂ ਇਕ ਏ.ਟੀ.ਐਮ. ਤੋੜਣ ਸਬੰਧੀ ਥਾਣਾ ਸਿਟੀ ਵਿਖੇ ਦਰਜ ਹੋਏ ਮਾਮਲੇ ਵਿਚ ਲੋੜੀਂਦਾ ਭਗੌੜਾ ਕਾਬੂ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਬੱਚਿਆਂ ਦੀ ਸਿਹਤ ਦਾ ਨਿਰੀਖਣ ਕੀਤਾ

ਬਰਗਾੜੀ, 17 ਨਵੰਬਰ (ਲਖਵਿੰਦਰ ਸ਼ਰਮਾ)-ਵਿਵੇਕ ਪਬਲਿਕ ਸਕੂਲ ਬਰਗਾੜੀ ਵਿਖੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੀਆਂ ਹਦਾਇਤਾਂ 'ਤੇ ਸਮੂਹ ਵਿਦਿਆਰਥੀਆਂ ਦੀ ਸਿਹਤ ਖਾਸ ਕਰ ਕੇ ਚਿਕਨ ਪੌਕਸ ਸਬੰਧੀ ਨਿਰੀਖਣ ਡਾ. ਪਿ੍ੰਸ ਵਲੋਂ ਕੀਤਾ ਗਿਆ | ਡਾ. ਸਾਹਿਬਾਨ ਨੇ ਸਮੂਹ ਬੱਚਿਆਂ ...

ਪੂਰੀ ਖ਼ਬਰ »

ਦੁਰਗਾ ਮੰਦਰ ਬਰਗਾੜੀ ਦੇ ਵਿਕਾਸ ਲਈ ਨਕਦ ਰਾਸ਼ੀ ਭੇਟ

ਬਰਗਾੜੀ, 17 ਨਵੰਬਰ (ਲਖਵਿੰਦਰ ਸ਼ਰਮਾ)-ਦੁਰਗਾ ਮੰਦਰ ਬਰਗਾੜੀ ਦੇ ਪੁਰਾਣੇ ਸ਼ਰਧਾਲੂ ਚੰਡੀਗੜ੍ਹ ਵਾਸੀ ਸੇਠ ਅਸ਼ੋਕ ਕੁਮਾਰ ਵਕੀਲ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਦੁਰਗਾ ਮੰਦਰ ਬਰਗਾੜੀ ਦੇ ਵਿਕਾਸ ਲਈ ਪੰਦਰਾਂ ਹਜ਼ਾਰ ਰੁਪਏ ਭੇਟ ਕੀਤੇ ਜਿਨ੍ਹਾਂ ਨੂੰ ਦੁਰਗਾ ਮੰਦਰ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਸਾਦਿਕ ਦੀ ਮਹੀਨਾਵਾਰ ਬੈਠਕ

ਸਾਦਿਕ, 17 ਨਵੰਬਰ (ਆਰ. ਐਸ. ਧੰੁਨਾ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਸਾਦਿਕ ਮਹੀਨਾਵਾਰ ਬੈਠਕ ਬਲਾਕ ਪ੍ਰਧਾਨ ਡਾ. ਗੁਰਤੇਜ ਮਚਾਕੀ ਦੀ ਪ੍ਰਧਾਨਗੀ ਹੇਠ ਸਾਦਿਕ ਵਿਖੇ ਹੋਈ | ਇਸ ਮੀਟਿੰਗ ਵਿਚ ਪ੍ਰਧਾਨ ਡਾ. ਗੁਰਤੇਜ ਮਚਾਕੀ ਨੇ ਪਿਛਲੇ ਮਹੀਨੇ ਮੈਡੀਕਲ ...

ਪੂਰੀ ਖ਼ਬਰ »

ਗਿਆਨ ਪਰਖ ਮੁਕਾਬਲਿਆਂ 'ਚ ਜੇਤੂ ਵਿਦਿਅਰਥੀਆਂ ਦਾ ਸਨਮਾਨ

ਕੋਟਕਪੂਰਾ, 17 ਨਵੰਬਰ (ਮੇਘਰਾਜ)-ਅੱਜ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਵਸ ਮੌਕੇ ਰਾਮ ਮੁਹੰਮਦ ਸਿੰਘ ਅਜ਼ਾਦ ਵੈੱਲਫੇਅਰ ਸੁਸਾਇਟੀ ਵਲੋਂ ਬੀਤੇ ਦਿਨੀਂ ਸੁਸਾਇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ...

ਪੂਰੀ ਖ਼ਬਰ »

ਪ੍ਰੋਗਰਾਮ 'ਸੁਰਸਾਗਰ' ਦਾ ਆਡੀਸ਼ਨ ਕੱਲ੍ਹ

ਫ਼ਰੀਦਕੋਟ, 17 ਨਵੰਬਰ (ਹਰਮਿੰਦਰ ਸਿੰਘ ਮਿੰਦਾ)-ਡੀ. ਡੀ. ਪੰਜਾਬੀ 'ਤੇ ਬਹੁਤ ਜਲਦ ਸੁਰਾਂ ਨਾਲ ਭਰਪੂਰ ਪ੍ਰੋਗਰਾਮ 'ਸੁਰਸਾਗਰ' ਸ਼ੁਰੂ ਹੋਣ ਜਾ ਰਿਹਾ ਹੈ | ਇਸ ਪ੍ਰੋਗਰਾਮ 'ਚ 10 ਤੋਂ 30 ਸਾਲ ਦੇ ਪ੍ਰਤੀਯੋਗੀ ਭਾਗ ਲੈ ਸਕਦੇ ਹਨ | ਪ੍ਰੋਗਰਾਮ ਦੇ ਜੇਤੂ ਨੂੰ ਇੱਕ ਲੱਖ ਦਾ ਇਨਾਮ ...

ਪੂਰੀ ਖ਼ਬਰ »

ਡਾ: ਸ਼ਾਰਦਾ ਹਸਪਤਾਲ ਮੈਗਾ ਕੈਂਪ ਅੱਜ ਤੇ ਕੱਲ੍ਹ

ਜਲੰਧਰ, 17 ਨਵੰਬਰ (ਅ. ਬ.)-ਡਾ: ਸ਼ਾਰਦਾ ਆਯੁਰਵੈਦਿਕ ਹਸਪਤਾਲ ਲੁਧਿਆਣਾ, ਬਠਿੰਡਾ, ਮੁਕਤਸਰ ਅਤੇ ਮੁਹਾਲੀ 'ਚ ਮੈਗਾ ਕੈਂਪ ਸੋਮਵਾਰ ਤੇ ਮੰਗਲਵਾਰ ਨੂੰ ਲਗਇਆ ਜਾ ਰਿਹਾ ਹੈ | ਇਸ ਕੈਂਪ ਵਿਚ ਸਿਰ, ਗਲਾ, ਦਿਲ, ਫੇਫੜੇ, ਲਿਵਰ, ਕਿਡਨੀ, ਪੇਟ, ਮਰਦਾਂ ਅਤੇ ਔਰਤਾਂ ਦੀਆਂ ਬਿਮਾਰੀਆਂ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਲਾਜਪਤ ਨਗਰ ਦੇ ਵਿਦਿਆਰਥੀਆਂ ਨੂੰ ਸਿੱਖਿਆ ਸਮੱਗਰੀ ਵੰਡੀ

ਕੋਟਕਪੂਰਾ, 17 ਨਵੰਬਰ (ਮੇਘਰਾਜ)-ਭਾਰਤੀ ਫੌਜ ਦੀ 101 ਮੀਡੀਅਮ ਰੈਜੀਮੈਂਟ ਦੇ ਅਧਿਕਾਰੀਆਂ ਦੀਆਂ ਪਤਨੀਆਂ ਵਲੋਂ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਲਾਜਪਤ ਨਗਰ ਦੇ ਵਿਦਿਆਰਥੀਆਂ ਨੂੰ ਜੁਮੈਟਰੀ ਬਾਕਸ, ਪੈਨ, ਕਾਪੀਆਂ, ਸਕੈਚ ਪੈਨ ਆਦਿ ਸਿੱਖਿਆ ਸਾਮੱਗਰੀ ਵੰਡੀ ਗਈ | ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਵਸ ਮਨਾਇਆ

ਫ਼ਰੀਦਕੋਟ, 17 ਨਵੰਬਰ (ਹਰਮਿੰਦਰ ਸਿੰਘ ਮਿੰਦਾ)- ਸਰਕਾਰੀ ਮਿਡਲ ਸਕੂਲ ਮਚਾਕੀ ਖੁਰਦ ਵਿਖੇ ਗਦਰ ਲਹਿਰ ਦੇ ਸੂਰਬੀਰ ਯੋਧੇ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਅਤੇ ...

ਪੂਰੀ ਖ਼ਬਰ »

ਬਾਲ ਦਿਵਸ ਮੌਕੇ ਰੰਗਾਰੰਗਾ ਪ੍ਰੋਗਰਾਮ ਕਰਵਾਇਆ

ਸਾਦਿਕ, 17 ਨਵੰਬਰ (ਆਰ. ਐਸ. ਧੰੁਨਾ)-ਗੁਰੂ ਗਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਦੀਪ ਸਿੰਘ ਵਾਲਾ ਵਿਖੇ ਰੰਗਾਰੰਗ ਪ੍ਰੋਗਰਾਮ ਨਾਲ ਬਾਲ ਦਿਵਸ ਮਨਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਕਿਰਨਦੀਪ ਕੌਰ ਔਲਖ ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ ਫ਼ਰੀਦਕੋਟ ਸਨ | ਵਿਸ਼ੇਸ਼ ...

ਪੂਰੀ ਖ਼ਬਰ »

ਮਾਲਵਾ ਕਾਲਜ ਆਫ਼ ਐਜੂਕੇਸ਼ਨ ਦਾ ਨਤੀਜਾ ਸ਼ਾਨਦਾਰ ਰਿਹਾ

ਕੋਟਕਪੂਰਾ, 17 ਨਵੰਬਰ (ਮੋਹਰ ਸਿੰਘ ਗਿੱਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਐੱਡ ਸ਼ੈਸ਼ਨ 2018-2020 ਦੇ ਸਮੈਸਟਰ ਦੂਜਾ ਦਾ ਮਾਲਵਾ ਕਾਲਜ ਆਫ਼ ਐਜੂਕੇਸ਼ਨ ਕੋਟਕਪੂਰਾ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਚੈਅਰਮੈਨ ਹਰਗੋਬਿੰਦ ਸਿੰਘ ਨੇ ਮਾਲਵਾ ਕਾਲਜ ...

ਪੂਰੀ ਖ਼ਬਰ »

ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ

ਜੈਤੋ, 17 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ (ਸੀ.ਬੀ.ਐਸ.ਈ ਤੋਂ ਮਾਨਤਾ ਪ੍ਰਾਪਤ) ਜੈਤੋ ਦੀ ਪਿ੍ੰਸੀਪਲ ਡਾ: ਰਾਜਵਿੰਦਰ ਕੌਰ ਢਿੱਲੋਂ ਨੇ ਦੱਸਿਆ ਹੈ ਕਿ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਾਕਾਂ ਨੇ ਬਾਲ ਦਿਵਸ ...

ਪੂਰੀ ਖ਼ਬਰ »

ਏਕਲਵਯਾ ਸਕੂਲ 'ਚ ਵਿਦਿਆਰਥੀਆਂ ਨੇ ਮਨਾਇਆ ਬਾਲ ਦਿਵਸ

ਜੈਤੋ, 17 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਦਾ ਏਕਲਵਯਾ ਕਾਨਵੈਂਟ ਸਕੂਲ ਗੰਗਾ ਅਬਲੂ ਕੀ ਦੇ ਵਿਹੜੇ ਵਿਚ ਬਾਲ ਦਿਵਸ ਬੜੇ ਉਤਸ਼ਾਹ ਨਾਲ ਸਕੂਲ ਦੇ ਵਿਦਿਆਰਥੀਆਂ ਵਲੋਂ ਮਨਾਇਆ ਗਿਆ | ਵਿਦਿਆਰਥੀਆਂ ਨੇ ਦੇਸ਼ ਦਾ ਅੰਨਦਾਤਾ ਕਿਸਾਨ, ਭਗਤ ਸਿੰਘ, ਰਾਜਗੁਰੂ, ਸੁਖਦੇਵ, ਝਾਂਸੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦਾ ਧਰਨਾ 11ਵੇਂ ਦਿਨ ਵੀ ਜਾਰੀ

ਜੈਤੋ, 17 ਨਵੰਬਰ (ਭੋਲਾ ਸ਼ਰਮਾ)-ਪੰਜਾਬ ਭਰ ਵਿਚ ਪਰਾਲੀ ਸਾੜਨ ਦੇ ਦੋਸ਼ ਤਹਿਤ ਕਿਸਾਨਾਂ 'ਤੇ ਦਰਜ ਹੋਏ ਪੁਲਿਸ ਕੇਸਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਇਥੋਂ ਦੇ ਥਾਣੇ ਅੱਗੇ 7 ਨਵੰਬਰ ਨੂੰ ਸ਼ੁਰੂ ਹੋਇਆ ਧਰਨਾ ਅੱਜ 11ਵੇਂ ਦਿਨ ਵੀ ਜਾਰੀ ਰਿਹਾ | ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਦੰਦਾਂ ਦਾ ਪੰਦ੍ਹਰਵਾੜਾ ਸ਼ੁਰੂ

ਕੋਟਕਪੂਰਾ, 17 ਨਵੰਬਰ (ਮੋਹਰ ਸਿੰਘ ਗਿੱਲ)-ਸਿਹਤ ਵਿਭਾਗ ਵਲੋਂ 30 ਨਵੰਬਰ ਤੱਕ ਬਾਬਾ ਦਿਆਲ ਸਿੰਘ ਸਰਕਾਰੀ ਸਿਵਲ ਹਸਪਤਾਲ ਕੋਟਕਪੂਰਾ ਵਿਖੇ ਲਾਏ ਜਾ ਰਹੇ ਪੰਦ੍ਹਰਵਾੜੇ ਦਾ ਉਦਘਾਟਨ ਸਿਵਲ ਸਰਜਨ ਡਾ. ਸੰਜੀਵ ਸੇਠੀ ਵਲੋਂ ਕੀਤਾ ਗਿਆ | ਇਸ ਮੌਕੇ ਡਾ. ਸੰਜੀਵ ਸੇਠੀ ਅਤੇ ...

ਪੂਰੀ ਖ਼ਬਰ »

'ਵਰਸਿਟੀ ਕਾਲਜ ਜੈਤੋ ਦੇ ਸਾਇੰਸ ਵਿਭਾਗ ਦੇ ਨਤੀਜੇ ਸ਼ਾਨਦਾਰ

ਜੈਤੋ, 17 ਨਵੰਬਰ (ਭੋਲਾ ਸ਼ਰਮਾ)-ਯੂਨੀਵਰਸਿਟੀ ਕਾਲਜ ਜੈਤੋ ਦੀ ਪਿ੍ੰਸੀਪਲ ਡਾ. ਇੰਦਰਜੀਤ ਕੌਰ ਦਿਉਲ ਨੇ ਸਾਇੰਸ ਵਿਭਾਗ ਦੇ ਸ਼ਾਨਦਾਰ ਨਤੀਜਿਆਂ ਬਾਰੇ ਖੁਲਾਸਾ ਕੀਤਾ ਹੈ | ਇਥੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਸ੍ਰੀਮਤੀ ਦਿਉਲ ਨੇ ਦੱਸਿਆ ਕਿ ਇਸ ਸਾਲ ਮਈ 2019 ...

ਪੂਰੀ ਖ਼ਬਰ »

ਚੌਧਰੀ ਜਸਪਾਲ ਸਿੰਘ ਬਰਾੜ ਦੀ ਯਾਦ 'ਚ ਮੁਫ਼ਤ ਮੈਡੀਕਲ ਕੈਂਪ ਲਗਾਇਆ

ਜੈਤੋ, 17 ਨਵੰਬਰ (ਭੋਲਾ ਸ਼ਰਮਾ)-ਅੱਜ ਵਰਿੰਦਰ ਰਿੰਮੀ ਵੈਲਫ਼ੇਅਰ ਸੁਸਾਇਟੀ ਜੈਤੋ ਵਲੋਂ ਸਵ. ਚੌਧਰੀ ਜਸਪਾਲ ਸਿੰਘ ਬਰਾੜ ਦੀ ਯਾਦ ਵਿਚ 36ਵਾਂ ਮੁਫ਼ਤ ਮੈਡੀਕਲ ਜਾਂਚ ਕੈਂਪ ਗੁਰਦੁਆਰਾ ਬਾਬਾ ਜੈਤੇਆਣਾ ਸਾਹਿਬ ਕੁੱਦੋਂ ਪੱਤੀ ਜੈਤੋ ਪਿੰਡ ਵਿਖੇ ਲਗਾਇਆ ਗਿਆ | ਕੈਂਪ ਦਾ ...

ਪੂਰੀ ਖ਼ਬਰ »

ਭਾਜਪਾ ਵਲੋਂ ਮਹਾਤਮਾ ਗਾਂਧੀ ਸੰਕਲਪ ਯਾਤਰਾ ਕੋਟਕਪੂਰਾ ਤੋਂ ਹੋਈ ਰਵਾਨਾ

ਕੋਟਕਪੁਰਾ, 17 ਨਵੰਬਰ (ਮੋਹਰ ਸਿੰਘ ਗਿੱਲ)-ਭਾਰਤੀ ਜਨਤਾ ਪਾਰਟੀ ਹਾਈ ਕਮਾਂਡ ਵਲੋਂ ਪੰਜਾਬ ਭਾਜਪਾ ਦੇ ਪ੍ਰਧਾਨ ਸਵੇਤ ਮਲਿਕ ਦੇ ਨਿਰਦੇਸ਼ ਹੇਠ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਅੰਦਰ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ 150ਵੀਂ ਜਯੰਤੀ 'ਤੇ ਉਨ੍ਹਾਂ ਦੀ ਵਿਚਾਰਧਾਰਾ ...

ਪੂਰੀ ਖ਼ਬਰ »

ਕੰਨਿਆ ਸਕੂਲ ਦੀ ਮਨਜੀਤ ਨੇ ਰਾਜ ਪੱਧਰ 'ਤੇ ਸੋਨੇ ਦਾ ਤਗਮਾ ਜਿੱਤਿਆ

ਫ਼ਰੀਦਕੋਟ, 17 ਨਵੰਬਰ (ਜਸਵੰਤ ਸਿੰਘ ਪੁਰਬਾ)-ਖੇਡ ਵਿਭਾਗ ਪੰਜਾਬ ਵਲੋਂ 550 ਸਾਲਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 18 ਸਾਲ ਤੋਂ ਘੱਟ ਉਮਰ ਦੇ ਕਰਵਾਏ ਗਏ ਵੱਖ ਵੱਖ-ਖੇਡ ਮੁਕਾਬਲਿਆਂ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ...

ਪੂਰੀ ਖ਼ਬਰ »

ਵਿਦਿਆਰਥਣਾਂ ਨੇ ਰਾਸ਼ਟਰਪਤੀ ਭਵਨ ਦਾ ਦੌਰਾ ਕੀਤਾ

ਫ਼ਰੀਦਕੋਟ, 17 ਨਵੰਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫ਼ਰੀਦਕੋਟ ਦੀਆਂ ਵਿਦਿਆਰਥਣਾਂ ਨੇ ਪਿ੍ੰਸੀਪਲ ਸੁਰੇਸ਼ ਅਰੋੜਾ ਦੀ ਅਗਵਾਈ 'ਚ ਦਿੱਲੀ ਦਾ ਇਕ ਰੋਜ਼ਾ ਵਿੱਦਿਅਕ ਦੌਰਾ ਲਗਾਇਆ | ਸਕੂਲ ਦੀਆਂ ਵਿਦਿਆਰਥਣਾਂ ਨੇ ਦੌਰੇ ...

ਪੂਰੀ ਖ਼ਬਰ »

ਸਕੂਲ 'ਚ ਬੈੱਲ ਆਫ਼ ਇੰਗਲਿਸ਼ ਕਲੱਬ ਸਥਾਪਿਤ

ਜੈਤੋ, 17 ਨਵੰਬਰ (ਭੋਲਾ ਸ਼ਰਮਾ)-ਸਰਕਾਰੀ ਐਚ.ਐਸ.ਐਨ. ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਜੈਤੋ ਵਿਖੇ ਪਿ੍ੰਸੀਪਲ ਜਸਵੰਤ ਸਿੰਘ ਬਰਾੜ ਦੀ ਯੋਗ ਅਗਵਾਈ ਅਤੇ ਇੰਗਲਿਸ਼ ਲੈਕਚਰਾਰ ਅੰਜੂ ਬਾਲਾ ਤੇ ਸੰਦੀਪ ਕੁਮਾਰੀ ਦੀ ਦੇਖ-ਰੇਖ ਵਿਚ ਸਕੂਲੀ ਵਿਦਿਆਰਥੀਆਂ ਲਈ ਬੈੱਲ ਆਫ਼ ...

ਪੂਰੀ ਖ਼ਬਰ »

ਬੇਅੰਤ ਸਿੰਘ ਔਲਖ ਬੀ. ਕੇ. ਯੂ. ਡਕੌ ਾਦਾ ਇਕਾਈ ਰਾਮੇਆਣਾ ਦੇ ਪ੍ਰਧਾਨ ਨਿਯੁਕਤ

ਜੈਤੋ, 17 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਦੇ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਰੋੜੀਕਪੂਰਾ ਅਤੇ ਬਲਾਕ ਕਮੇਟੀ ਮੈਂਬਰ ਬਲਜੀਤ ਸਿੰਘ ਰਾਮੇਆਣਾ ਦੀ ਅਗਵਾਈ ਵਿਚ ਕਿਸਾਨਾਂ ਦੀ ਮੀਟਿੰਗ ਪਿੰਡ ਰਾਮੇਆਣਾ ਦੇ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਗੋਲੇਵਾਲਾ ਵਿਖੇ ਕਿ੍ਕਟ ਟੂਰਨਾਮੈਂਟ ਦਾ ਸ਼ੁਰੂ

ਗੋਲੇਵਾਲਾ, 17 ਨਵੰਬਰ (ਅਮਰਜੀਤ ਬਰਾੜ)-ਜਤਿੰਦਰ ਸਿੰਘ ਉਰਫ਼ ਜੇ.ਪੀ ਸਚਦੇਵਾ ਦੀ ਨਿੱਘੀ ਯਾਦ ਵਿਚ ਦਸ਼ਮੇਸ਼ ਯੁਵਕ ਸੇਵਾਵਾਂ ਕਲੱਬ ਗੋਲੇਵਾਲਾ ਵਲੋਂ ਪਿੰਡ ਗੋਲੇਵਾਲਾ ਕੋਠੇ ਮਲੂਕਾ ਪੱਤੀ ਵਿਖੇ ਲੈਦਰ ਗੇਂਦ ਨਾਲ ਕਰਵਾਏ ਜਾ ਰਹੇ ਕਿ੍ਕਟ ਟੂਰਨਾਮੈਂਟ ਆਰੰਭ ਹੋਇਆ ...

ਪੂਰੀ ਖ਼ਬਰ »

ਟਿੱਲਾ ਬਾਬਾ ਫ਼ਰੀਦ ਵਲੋਂ ਲੋੜਵੰਦ ਪਰਿਵਾਰ ਨੂੰ ਨਵਾਂ ਮਕਾਨ ਬਣਾ ਕੇ ਦਿੱਤਾ

ਫ਼ਰੀਦਕੋਟ, 17 ਨਵੰਬਰ (ਜਸਵੰਤ ਸਿੰਘ ਪੁਰਬਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਵਲੋਂ ਦਿਖਾਈ ਗਈ ਸਮਾਜ ਸੇਵਾ ਦੀ ਵਿਚਾਰਧਾਰਾ 'ਤੇ ਚਲਦਿਆਂ ਸਥਾਨਕ ਧਾਰਮਿਕ ਇਤਿਹਾਸਕ ਅਸਥਾਨ ਟਿੱਲਾ ਬਾਬਾ ਫ਼ਰੀਦ ਵਲੋਂ ਲੋੜਵੰਦ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਕੂਲ 'ਚ ਬਾਲ ਦਿਵਸ ਮਨਾਇਆ

ਫ਼ਰੀਦਕੋਟ, 17 ਨਵੰਬਰ (ਚਰਨਜੀਤ ਸਿੰਘ ਗੋਂਦਾਰਾ)- ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਬਾਲ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਸਕੂਲ ਦੇ ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਗੀਤ, ਸਕਿੱਟ, ਗਿੱਧਾ, ਭੰਗੜਾ ਪੇਸ਼ ਕੀਤਾ ਗਿਆ | ...

ਪੂਰੀ ਖ਼ਬਰ »

ਕੈਂਸਰ ਰੋਕੋ ਸੁਸਾਇਟੀ ਨੇ ਬੱਚਿਆਂ ਨੂੰ ਇਨਾਮ ਦੇ ਤੌਰ 'ਤੇ ਦਿੱਤੀ ਸਹਾਇਤਾ

ਫ਼ਰੀਦਕੋਟ, 17 ਨਵੰਬਰ (ਜਸਵੰਤ ਸਿੰਘ ਪੁਰਬਾ)-ਭਾਈ ਘਨ੍ਹੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਵਲੋਂ ਕੈਂਸਰ ਪੀੜਤ ਅਤੇ ਲੋੜਵੰਦ ਪਰਿਵਾਰਾਂ ਦੇ ਪੜ੍ਹਾਈ ਲਈ ਗੋਦ ਲਏ ਬੱਚਿਆਂ ਨੂੰ ਵਰਦੀਆਂ, ਸਟੇਸ਼ਨਰੀ ਅਤੇ ਫ਼ੀਸਾਂ ਆਦਿ ਦੀ ਸੇਵਾ ਕਰਨ ਲਈ ਕੀਤੇ ਸਮਾਗਮ ਸਬੰਧੀ ...

ਪੂਰੀ ਖ਼ਬਰ »

ਭਾਜਪਾ ਵਲੋਂ ਮਹਾਤਮਾ ਗਾਂਧੀ ਸੰਕਲਪ ਯਾਤਰਾ ਪੰਜਗਰਾਈਾ ਕਲਾਂ ਤੋਂ ਰਵਾਨਾ

ਪੰਜਗਰਾਈਾ ਕਲਾਂ, 17 ਨਵੰਬਰ (ਸੁਖਮੰਦਰ ਸਿੰਘ ਬਰਾੜ)-ਭਾਰਤੀ ਜਨਤਾ ਪਾਰਟੀ ਦੀ ਹਾਈਕਮਾਂਡ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਸ਼ਵੇਤ ਮਲਿਕ ਦੀ ਰਹਿਨੁਮਾਈ ਹੇਠ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਅੰਦਰ ਰਾਸ਼ਟਰ ਪਿਤਾ ਮਹਾਤਮਾ ਗਾਂਧੀ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਅੱਜ ਤੋਂ ਦੇਵਾਗਾ ਮੰਗ ਪੱਤਰ

ਜੈਤੋ, 17 ਨਵੰਬਰ (ਭੋਲਾ ਸ਼ਰਮਾ)-ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਵਲੋਂ ਸਕੂਲਾਂ ਵਿਚ ਕੰਮ ਕਰਦੇ ਅਮਲੇ, ਵਿਦਿਆਰਥੀਆਂ ਅਤੇ ਸਕੂਲਾਂ ਦੀਆਂ ਮੰਗਾਂ ਨੂੰ ਲੈ ਕੇ ਮਿਤੀ 1 ਦਸੰਬਰ ਨੂੰ ਸੰਗਰੂਰ ਵਿਖੇ ਸੂਬਾ ਪੱਧਰੀ ਰੈਲੀ ਅਤੇ ਰੈਲੀ ਉਪਰੰਤ ਸਿੱਖਿਆ ਮੰਤਰੀ ਦੀ ...

ਪੂਰੀ ਖ਼ਬਰ »

ਪੰਜਾਬ ਪੱਧਰੀ ਕੈਰਮ ਮੁਕਾਬਲਿਆਂ 'ਚ ਜ਼ਿਲ੍ਹਾ ਫ਼ਰੀਦਕੋਟ ਨੇ ਪਹਿਲਾ ਸਥਾਨ ਕੀਤਾ ਹਾਸਲ

ਜੈਤੋ, 17 ਨਵੰਬਰ (ਭੋਲਾ ਸ਼ਰਮਾ)-ਪਿਛਲੇ ਦਿਨੀਂ ਜ਼ਿਲ੍ਹਾ ਮੋਗਾ ਵਿਖੇ 65ਵੀਆਂ ਪੰਜਾਬ ਪੱਧਰੀ ਸਕੂਲ ਖੇਡਾਂ ਕਰਵਾਈਆਂ ਗਈਆਂ ਜਿਸ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਿਵਾਲਿਕ ਪਬਲਿਕ ਸੀਨੀਅਰ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਫ਼ਰੀਦਕੋਟ ਨੇ ਮੁਫ਼ਤ ਸ਼ੂਗਰ ਜਾਂਚ ਕੈਂਪ ਲਗਾਇਆ

ਫ਼ਰੀਦਕੋਟ, 17 ਨਵੰਬਰ (ਹਰਮਿੰਦਰ ਸਿੰਘ ਮਿੰਦਾ)-ਲਾਇਨਜ਼ ਕਲੱਬ ਫ਼ਰੀਦਕੋਟ ਨੇ ਸਿਵਲ ਹਸਪਤਾਲ ਫ਼ਰੀਦਕੋਟ ਦੇ ਸਹਿਯੋਗ ਨਾਲ 'ਵਿਸ਼ਵ ਸ਼ੂਗਰ ਦਿਵਸ' ਮੌਕੇ ਮੁਫ਼ਤ ਸ਼ੂਗਰ ਜਾਂਚ ਕੈਂਪ ਸਿਵਲ ਹਸਪਤਾਲ ਵਿਖੇ ਲਗਾਇਆ | ਕੈਂਪ 'ਚ ਮੁੱਖ ਮਹਿਮਾਨ ਹਰਦੀਪ ਸਿੰਘ ਜੀ.ਏ.ਟੂ.ਡਿਪਟੀ ...

ਪੂਰੀ ਖ਼ਬਰ »

ਬਾਬਾ ਫ਼ਰੀਦ ਪਬਲਿਕ ਹਾਈ ਸਕੂਲ ਜੈਤੋ ਵਿਖੇ ਹੋਏ ਖੇਡ ਤੇ ਸੱਭਿਆਚਾਰਕ ਮੁਕਾਬਲੇ

ਜੈਤੋ, 17 ਨਵੰਬਰ (ਭੋਲਾ ਸ਼ਰਮਾ)-ਬਾਬਾ ਫ਼ਰੀਦ ਪਬਲਿਕ ਹਾਈ ਸਕੂਲ ਜੈਤੋ ਵਿਖੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਹਾੜਾ 'ਬਾਲ ਦਿਵਸ' ਦੇ ਰੂਪ ਵਿਚ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਵੱਖ-ਵੱਖ ਖੇਡ ਅਤੇ ਸੱਭਿਆਚਾਰਕ ...

ਪੂਰੀ ਖ਼ਬਰ »

ਰਾਜ ਪੱਧਰੀ ਖੇਡ ਮੁਕਾਬਲਿਆਂ 'ਚ ਸੰਤ ਮੋਹਨ ਦਾਸ ਸਕੂਲ ਮੋਹਰੀ

ਫ਼ਰੀਦਕੋਟ, 17 ਨਵੰਬਰ (ਜਸਵੰਤ ਸਿੰਘ ਪੁਰਬਾ)-ਸੰਤ ਮੋਹਨ ਦਾਸ ਮੈਮੋਰੀਅਲ ਸੀਨੀ: ਸੈਕੰ: ਸਕੂਲ ਕੋਟ ਸੁਖੀਆ ਦੇ ਖਿਡਾਰੀਆਂ ਨੇ 65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵਿਚ ਆਪਣੇ ਕੋਚ ਅਤੇ ਸਪੋਰਟਸ ਕੋਆਰਡੀਨੇਟਰ ਰਾਜ ਕੁਮਾਰ ਦੀ ਯੋਗ ਅਗਵਾਈ ਹੇਠ ਖੇਡਦਿਆਂ ...

ਪੂਰੀ ਖ਼ਬਰ »

ਵਿਦਿਆਰਥੀਆਂ ਦੀ ਪ੍ਰਤਿਭਾ ਨਿਖ਼ਾਰਨ ਲਈ ਮੁਕਾਬਲੇ ਕਰਵਾਏ

ਕੋਟਕਪੂਰਾ, 17 ਨਵੰਬਰ (ਮੋਹਰ ਸਿੰਘ ਗਿੱਲ)-ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖ਼ਾਰਨ ਦੇ ਲਈ ਸਰਕਾਰੀ ਪ੍ਰਾਇਮਰੀ ਸਕੂਲ ਦੁਆਰੇਆਣਾ ਵਿਖੇ ਵਿਦਿਆਰਥੀਆਂ ਦੇ ਸੁੁੰਦਰ ਲਿਖਾਈ, ਬੋਲ ਲਿਖਤ, ਭਾਸ਼ਨ, ਆਮ ਗਿਆਨ, ਚਿੱਤਰਕਾਰੀ, ਪਹਾੜੇ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX