ਤਾਜਾ ਖ਼ਬਰਾਂ


ਤਰਨਤਾਰਨ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਸ਼ੁਰੂ
. . .  3 minutes ago
ਤਰਨਤਾਰਨ, 27 ਫਰਵਰੀ (ਹਰਿੰਦਰ ਸਿੰਘ) - ਸ਼੍ਰੋਮਣੀ ਅਕਾਲੀ ਦਲ ਵੱਲੋਂ ਤਰਨਤਾਰਨ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ...
ਦਿੱਲੀ ਹਿੰਸਾ ਮਾਮਲੇ 'ਚ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪ ਕੇ ਸੋਨੀਆ ਗਾਂਧੀ ਨੇ ਗ੍ਰਹਿ ਮੰਤਰੀ ਦੇ ਅਸਤੀਫ਼ੇ ਦੀ ਕੀਤੀ ਮੰਗ
. . .  19 minutes ago
ਨਵੀਂ ਦਿੱਲੀ, 27 ਫਰਵਰੀ- ਦਿੱਲੀ ਹਿੰਸਾ ਮਾਮਲੇ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਮੰਤਰੀ ਸਮੇਤ ਪਾਰਟੀ ਦੇ ਦਿੱਗਜ ਆਗੂਆਂ...
ਰੋਜ਼ਾਨਾ ਮਰੀਜ਼ਾਂ ਨੂੰ ਨਸ਼ਾ ਵਿਰੋਧੀ ਦਵਾਈ ਦੀ ਇਕ ਗੋਲੀ ਦੇਣ ਦੀ ਦਿੱਤੀ ਗਈ ਸੀ ਹਿਦਾਇਤ: ਸੁਖਜਿੰਦਰ ਸੁਖੀ
. . .  29 minutes ago
ਲਾਪਤਾ ਦਵਾਈਆਂ ਦੇ ਮੁੱਦੇ 'ਤੇ ਮਜੀਠੀਆ ਨੇ ਘੇਰਿਆ ਸਿਹਤ ਮੰਤਰੀ
. . .  36 minutes ago
ਦਿੱਲੀ 'ਚ ਹੋਏ ਦੰਗਿਆਂ ਨੇ ਦਿੱਲੀ ਸਮੇਤ ਪੁਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ: ਮਾਇਆਵਤੀ
. . .  55 minutes ago
ਲਖਨਊ, 27 ਫਰਵਰੀ- ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਕਿਹਾ ਕਿ ਦਿੱਲੀ 'ਚ ਹੋਏ ਦੰਗਿਆਂ ਨੇ ਦਿੱਲੀ ਸਮੇਤ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ...
ਮਹਿਲਾ ਟੀ 20 ਵਿਸ਼ਵ ਕੱਪ: ਭਾਰਤ ਨੇ ਨਿਊਜ਼ੀਲੈਂਡ ਨੂੰ 3 ਦੌੜਾਂ ਨਾਲ ਹਰਾਇਆ
. . .  about 1 hour ago
ਏ.ਡੀ.ਜੀ.ਪੀ. ਸਾਂਝ ਕੇਂਦਰ ਮੈਡਮ ਗੁਰਪ੍ਰੀਤ ਦਿਉਲ ਵੱਲੋਂ ਪੁਲਿਸਿੰਗ ਸਾਂਝ ਕੇਂਦਰ ਦਾ ਦੌਰਾ
. . .  13 minutes ago
ਜੰਡਿਆਲਾ ਗੁਰੂ, 27 ਫਰਵਰੀ-(ਰਣਜੀਤ ਸਿੰਘ ਜੋਸਨ/ਪਰਮਿੰਦਰ ਸਿੰਘ ਜੋਸਨ)- ਏ. ਡੀ.ਜੀ.ਪੀ. ਸਾਂਝ ਮੈਡਮ ਗੁਰਪ੍ਰੀਤ ਦਿਉਲ ਵੱਲੋਂ ਅੱਜ ਪੁਲਿਸਿੰਗ ਸਾਂਝ ਕੇਂਦਰ ...
ਸਰਕਾਰ ਵੱਲੋਂ ਜਾਣ ਬੁਝ ਕੇ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਕੀਤਾ ਜਾ ਰਿਹਾ ਤੰਗ ਪਰੇਸ਼ਾਨ : ਬੈਂਸ
. . .  about 1 hour ago
ਚੰਡੀਗੜ੍ਹ, 27 ਫਰਵਰੀ(ਗੁਰਿੰਦਰ)- ਲੋਕ ਇਨਸਾਫ਼ ਪਾਰਟੀ ਦੇ ਆਗੂ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ...
ਜੇਕਰ ਅਕਾਲੀ ਦਲ 'ਚ ਅਣਖ ਹੈ ਤਾਂ ਬੀਬਾ ਬਾਦਲ ਨੂੰ ਕਹੇ ਕਿ ਅਸਤੀਫ਼ਾ ਦੇ ਕੇ ਵਾਪਸ ਆ ਜਾਵੇ : ਰੰਧਾਵਾ
. . .  about 1 hour ago
ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ ਕਾਂਗਰਸ ਪਾਰਟੀ : ਹਰਪਾਲ ਚੀਮਾ
. . .  about 1 hour ago
ਕਰਤਾਰਪੁਰ ਸਾਹਿਬ ਲਾਂਘੇ ਤੋਂ ਆਏ ਸ਼ਰਧਾਲੂਆਂ ਤੋਂ ਪੁੱਛਗਿੱਛ ਮਾਮਲੇ 'ਤੇ ਰੰਧਾਵਾ ਨੇ ਕੇਂਦਰ ਸਰਕਾਰ 'ਤੇ ਸਾਧਿਆ ਨਿਸ਼ਾਨਾ
. . .  about 1 hour ago
ਚੰਡੀਗੜ੍ਹ, 27 ਫਰਵਰੀ(ਸੁਰਿੰਦਰ)- ਕਰਤਾਰਪੁਰ ਸਾਹਿਬ ਲਾਂਘੇ ਤੋਂ ਆਏ ਸ਼ਰਧਾਲੂਆਂ ਤੋਂ ਪੁੱਛਗਿੱਛ ਦੇ ਮਾਮਲੇ 'ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਸਰਕਾਰ...
ਨਾਭਾ ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ ਕਰਨ ਲਈ ਪਹੁੰਚਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ
. . .  about 1 hour ago
ਨਾਭਾ, 27 ਫਰਵਰੀ (ਕਰਮਜੀਤ ਸਿੰਘ)- ਨਾਭਾ ਜੇਲ ਨਾਭਾ ਦੀ ਅਤਿ ਸੁਰੱਖਿਅਤ ਜੇਲ 'ਚ ਭੁੱਖ ਹੜਤਾਲ ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ...
ਤੇਜ਼ ਰਫ਼ਤਾਰ ਟਰੱਕ ਨੇ ਵਿਦਿਆਰਥਣ ਨੂੰ ਕੁਚਲਿਆ
. . .  about 1 hour ago
ਬੰਡਾਲਾ, 27 ਫਰਵਰੀ(ਅੰਗਰੇਜ਼ ਸਿੰਘ ਹੁੰਦਲ)— ਸਰਕਾਰੀ ਸਕੂਲ ਬੰਡਾਲਾ 'ਚ ਨੋਨੇ ਪਿੰਡ ਤੋਂ ਪੜ੍ਹਨ ਆਉਂਦੀ ਅਰਸ਼ਦੀਪ ਕੌਰ...
ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਕਰਨ ਦੇ ਮੁੱਦੇ 'ਤੇ ਆਪ ਵੱਲੋਂ ਸਦਨ 'ਚੋਂ ਵਾਕ ਆਊਟ
. . .  about 1 hour ago
ਨਵਜੋਤ ਸਿੰਘ ਛੇਤੀ ਹੀ ਸਰਗਰਮ ਹੋ ਜਾਣਗੇ: ਰਾਜਾ ਵੜਿੰਗ
. . .  about 1 hour ago
ਤਰਨ ਤਾਰਨ ਦੀ ਅਕਾਲੀ ਦਲ(ਬ) ਦੀ ਰੈਲੀ 'ਚ ਸ਼ਾਮਲ ਹੋਣ ਲਈ ਅਕਾਲੀ ਵਰਕਰਾਂ ਦੇ ਵੱਡੇ ਜਥੇ ਰਵਾਨਾ
. . .  about 2 hours ago
ਐੱਸ.ਐੱਸ.ਪੀ ਤੇ ਐੱਸ.ਐੱਚ.ਓ ਦਾ ਕੋਈ ਕਸੂਰ ਹੋਇਆ ਤਾਂ ਉਨ੍ਹਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਸੁਖਜਿੰਦਰ ਰੰਧਾਵਾ
. . .  about 2 hours ago
ਬਜਟ ਇਜਲਾਸ: ਅਕਾਲੀ ਦਲ ਵੱਲੋਂ ਸਦਨ 'ਚ ਰੋਲਾ ਰੱਪਾ
. . .  about 2 hours ago
ਐੱਸ.ਐੱਚ.ਓ ਅਤੇ ਐੱਸ.ਐੱਸ.ਪੀ ਨੂੰ ਹਟਾਇਆ ਜਾਵੇ: ਮਜੀਠੀਆ
. . .  about 2 hours ago
ਸਰਕਾਰ ਬਿਆਨ ਦੇਵੇ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਨਹੀਂ ਕੀਤਾ ਜਾਵੇਗਾ - ਸ਼ਰਨਜੀਤ ਢਿੱਲੋਂ
. . .  about 2 hours ago
ਬਜਟ ਇਜਲਾਸ: ਅਕਾਲੀ ਦਲ ਵੱਲੋਂ ਸਦਨ 'ਚੋਂ ਵਾਕ ਆਊਟ
. . .  about 2 hours ago
ਨਵਜੋਤ ਸਿੰਘ ਸਿੱਧੂ ਨੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ
. . .  about 1 hour ago
ਈਰਾਨ 'ਚ 29 ਲੋਕ ਹੋਏ ਕੋਰੋਨਾ ਵਾਇਰਸ ਤੋਂ ਠੀਕ
. . .  about 2 hours ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 30
. . .  about 2 hours ago
ਪੰਜਾਬ ਵਿਧਾਨ ਸਭਾ ਦੇ ਬਾਹਰ 'ਆਪ' ਵੱਲੋਂ ਕਿਸਾਨੀ ਮੁੱਦਿਆਂ ਨੂੰ ਲੈ ਕੇ ਪ੍ਰਦਰਸ਼ਨ
. . .  about 2 hours ago
ਕੋਰੋਨਾ ਵਾਇਰਸ ਵਾਲੇ ਮੁੱਖ ਮੰਤਰੀ ਦੇ ਬਿਆਨ ਨੂੰ ਲੈ ਕੇ ਅਕਾਲੀ ਦਲ ਤੇ 'ਆਪ' ਦੇ ਵਰਕਰਾਂ ਵੱਲੋਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ
. . .  about 2 hours ago
ਦਾਰਜੀਲਿੰਗ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 3 hours ago
ਪਾਕਿਸਤਾਨ 'ਚ ਕੋਰੋਨਾ ਵਾਇਰਸ ਦੇ 2 ਮਾਮਲੇ ਆਏ ਸਾਹਮਣੇ
. . .  about 3 hours ago
ਲਾਹੌਲ ਸਪਿਤੀ 'ਚ ਤਾਜ਼ਾ ਬਰਫ਼ਬਾਰੀ
. . .  about 3 hours ago
ਜਸਟਿਸ ਐੱਸ. ਮੁਰਲੀਧਰ ਦਾ ਦਿੱਲੀ ਹਾਈਕੋਰਟ ਤੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਤਬਾਦਲਾ
. . .  about 3 hours ago
ਸੜਕ ਹਾਦਸੇ 'ਚ 3 ਮੌਤਾਂ, 3 ਜ਼ਖਮੀ
. . .  about 4 hours ago
ਜਪਾਨ ਤੋਂ 119 ਭਾਰਤੀਆਂ ਨੂੰ ਲੈ ਕੇ ਦਿੱਲੀ ਪਹੁੰਚੀ ਏਅਰ ਇੰਡੀਆ ਦੀ ਉਡਾਣ
. . .  about 4 hours ago
ਦਿੱਲੀ ਹਿੰਸਾ 'ਚ ਮ੍ਰਿਤਕਾਂ ਦੀ ਗਿਣਤੀ ਹੋਈ 28
. . .  about 4 hours ago
ਡੀ.ਐੱਮ.ਕੇ ਵਿਧਾਇਕ ਕੇ.ਪੀ.ਪੀ ਸੈਮੀ ਦਾ ਦੇਹਾਂਤ
. . .  about 4 hours ago
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 334 ਹੋਰ ਕੇਸਾਂ ਦੀ ਪੁਸ਼ਟੀ
. . .  about 5 hours ago
ਪੰਜਾਬ ਸਰਕਾਰ ਵੱਲੋਂ ਕੇਂਦਰ ਪਾਸੋਂ ਮਾੜੀ ਸ਼ਬਦਾਵਾਲੀ ਵਾਲੇ ਗੀਤ ਸੋਸ਼ਲ ਮੀਡੀਆ ਤੋਂ ਹਟਾਉਣ ਦੀ ਮੰਗ
. . .  about 5 hours ago
ਸੰਘਣੀ ਧੁੰਦ ਨੇ ਆਮ ਜਨ ਜੀਵਨ ਕੀਤਾ ਪ੍ਰਭਾਵਿਤ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਤਾਇਵਾਨ 'ਚ ਕੋਵਿਡ -19 ਦੇ ਮ੍ਰਿਤਕਾਂ ਦੀ ਗਿਣਤੀ 32, ਯੂਨਾਨ 'ਚ ਵੀ ਵੇਖਿਆ ਗਿਆ ਕੇਸ
. . .  1 day ago
ਪਾਕਿ ਸਰਕਾਰ ਨੇ ਨਵਾਜ਼ ਸ਼ਰੀਫ਼ ਨੂੰ ਘੋਸ਼ਿਤ ਕੀਤਾ 'ਭਗੌੜਾ'
. . .  1 day ago
ਰਾਜਾਸਾਂਸੀ ਹਵਾਈ ਅੱਡੇ ਤੇ 700 ਗ੍ਰਾਮ ਸੋਨੇ ਸਮੇਤ ਇੱਕ ਕਾਬੂ
. . .  1 day ago
ਦਿੱਲੀ ਹਿੰਸਾ : ਹੁਣ ਤੱਕ 106 ਗ੍ਰਿਫ਼ਤਾਰੀਆਂ
. . .  1 day ago
ਲੌਂਗੋਵਾਲ ਵਿਖੇ ਵੈਨ ਹਾਦਸੇ 'ਚ ਮਾਰੇ ਗਏ ਬੱਚਿਆਂ ਦੇ ਪਰਿਵਾਰਾਂ ਦੇ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸੁਖਬੀਰ ਬਾਦਲ
. . .  1 day ago
ਈ.ਟੀ.ਟੀ. ਤੋਂ ਐੱਚ.ਟੀ. ਅਤੇ ਐੱਚ.ਟੀ. ਤੋਂ ਸੀ.ਐਚ.ਟੀ. ਦੀਆਂ ਤਰੱਕੀਆਂ ਸਬੰਧੀ ਹਦਾਇਤਾਂ
. . .  1 day ago
ਰਤਨ ਲਾਲ ਦੇ ਪਰਿਵਾਰ ਨੂੰ 1 ਕਰੋੜ ਰੁਪਏ ਤੇ ਇਕ ਮੈਂਬਰ ਨੂੰ ਨੌਕਰੀ
. . .  1 day ago
ਸ਼ਿਵ ਸੈਨਾ ਯੂਥ ਆਗੂ 'ਤੇ ਜਾਨਲੇਵਾ ਹਮਲੇ ਦੇ ਸਬੰਧ ਵਿਚ ਉੱਚ ਅਧਿਕਾਰੀਆਂ ਵਲੋਂ ਘਟਨਾ ਸਥਾਨ ਦਾ ਜਾਇਜ਼ਾ
. . .  1 day ago
ਕਪਿਲ ਮਿਸ਼ਰਾ ਖਿਲਾਫ ਮਾਮਲਾ ਦਰਜ ਕਰੇ ਦਿੱਲੀ ਪੁਲਿਸ - ਹਾਈਕੋਰਟ
. . .  1 day ago
19ਵੇਂ ਸੂਬਾ ਪੱਧਰੀ ਉਲੰਪੀਅਨ ਜਰਨੈਲ ਸਿੰਘ ਫੁੱਟਬਾਲ ਟੂਰਨਾਮੈਂਟ ਦਾ ਖ਼ਿਤਾਬ ਪੰਜਾਬ ਪੁਲਿਸ ਜਲੰਧਰ ਨੇ ਜਿੱਤਿਆ
. . .  1 day ago
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਪਹੁੰਚਣ ’ਤੇ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਭਰਵਾਂ ਸਵਾਗਤ
. . .  1 day ago
ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕ ਕੇ ਬਣੀ ਕੈਪਟਨ ਸਰਕਾਰ ਹਰ ਫ਼ਰੰਟ ਤੇ ਫ਼ੇਲ੍ਹ - ਸੁਖਬੀਰ ਬਾਦਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਮੱਘਰ ਸੰਮਤ 551

ਮੋਗਾ

ਆਪ ਮੁਹਾਰਾ ਹੋਇਆ ਟਰੈਫ਼ਿਕ ਬਣਿਆ ਲੋਕਾਂ ਲਈ ਮੁਸੀਬਤਾਂ ਦਾ ਗੜ੍ਹ

ਬਾਘਾ ਪੁਰਾਣਾ, 17 ਨਵੰਬਰ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਅੰਦਰ ਬੇਸ਼ੱਕ ਹੁਣ ਸੜਕ ਨੂੰ ਨਵੇਂ ਸਿਰਿਓਾ ਬਣਾਉਣ ਲਈ ਕਾਰਜ ਚੱਲ ਰਿਹਾ ਹੈ ਪਰ ਇਹ ਕੋਈ ਨਵੀਂ ਨਹੀਂ ਪਿਛਲੇ ਲੰਮੇ ਅਰਸੇ ਤੋਂ ਟਰੈਫ਼ਿਕ ਦੀ ਸਮੱਸਿਆ ਬਾਘਾ ਪੁਰਾਣਾ ਸ਼ਹਿਰ ਅੰਦਰ ਬਣੀ ਹੋਈ ਹੈ | ਜਿਸ ਕਰ ਕੇ ਲੋਕ ਅਵਾਜ਼ਾਰੀ ਪੱਖੋਂ ਅੰਤਾਂ ਦੇ ਤੰਗ ਆ ਚੁੱਕੇ ਹਨ | ਕਿਉਂਕਿ ਸਾਰਾ ਦਿਨ ਵਾਰ-ਵਾਰ ਟਰੈਫ਼ਿਕ ਜਾਮ ਹੋਇਆ ਰਹਿੰਦਾ ਹੈ | ਮੁੱਖ ਲਾਈਟਾਂ ਵਾਲਾ ਚੌਕ, ਨਿਹਾਲ ਸਿੰਘ ਵਾਲਾ ਸੜਕ ਉੱਪਰਲਾ ਬਾਜ਼ਾਰ, ਮੁਦਕੀ ਸੜਕ, ਮੋਗਾ ਸੜਕ ਤੇ ਬੱਸ ਅੱਡੇ ਦੇ ਬਾਹਰ ਕੋਟਕਪੂਰਾ ਸੜਕ 'ਤੇ ਟਰੈਫ਼ਿਕ ਆਪ ਮੁਹਾਰਾ ਹੋ ਚੁੱਕਿਆ ਹੈ ਜਿਸ ਕਰ ਕੇ ਜ਼ਰੂਰੀ ਸੇਵਾਵਾਂ ਤੇ ਹੰਗਾਮੀ ਹਾਲਾਤਾਂ ਵੇਲੇ ਵੀ ਐਾਬੂਲੈਂਸਾਂ ਨੂੰ ਵੀ ਰਸਤਾ ਨਹੀਂ ਮਿਲਦਾ | ਇੱਥੋਂ ਤੱਕ ਕਿ ਪੈਦਲ ਚੱਲਣ ਵਾਲਿਆਂ ਤੇ ਦੋ ਪਹੀਆਂ ਵਾਹਨਾਂ ਦੇ ਚਾਲਕਾਂ ਨੂੰ ਵੀ ਲੰਘਣਾ ਮੁਸ਼ਕਿਲ ਹੋ ਜਾਂਦਾ ਹੈ | ਵੱਖ-ਵੱਖ ਪਤਵੰਤਿਆਂ ਨੇ ਡਿਪਟੀ ਕਮਿਸ਼ਨਰ ਮੋਗਾ ਤੇ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਕੋਲੋਂ ਮੰਗ ਕੀਤੀ ਹੈ ਕਿ ਬਾਘਾ ਪੁਰਾਣਾ ਸ਼ਹਿਰ ਅੰਦਰ ਸੜਕ ਦੁਆਲਿਓਾ ਨਜਾਇਜ਼ ਕਬਜ਼ੇ ਹਟਵਾ ਕੇ ਤੇ ਟਰੈਫ਼ਿਕ ਪੁਲਿਸ ਦੀ ਨਫ਼ਰੀ ਵਧਾ ਕੇ ਟਰੈਫ਼ਿਕ ਦੀ ਸਮੱਸਿਆ ਦਾ ਹੱਲ ਤੁਰੰਤ ਕੀਤਾ ਜਾਵੇ |

ਕਸ਼ਯਪ ਰਾਜਪੂਤ ਮਹਿਰਾ ਸਭਾ ਵਲੋਂ ਧਾਰਮਿਕ ਸਮਾਗਮ ਕਰਵਾਇਆ

ਮੋਗਾ, 17 ਨਵੰਬਰ (ਜਸਪਾਲ ਸਿੰਘ ਬੱਬੀ)-ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਯਾਦਗਾਰੀ ਹਾਲ ਮੋਗਾ ਵਿਖੇ 550ਵੇਂ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਧਾਰਮਿਕ ਸਮਾਗਮ ਕਰਵਾਇਆ | ਪਵਿੱਤਰ ਬਾਣੀ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ | ...

ਪੂਰੀ ਖ਼ਬਰ »

ਪਿੰਡ ਚੀਦਾ ਦੇ ਨਵੇਂ ਦਰਬਾਰ ਹਾਲ ਵਿਚ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ

ਠੱਠੀ ਭਾਈ, 17 ਨਵੰਬਰ (ਜਗਰੂਪ ਸਿੰਘ ਮਠਾੜੂ)-ਇਥੋਂ ਦੋ ਕਿੱਲੋਮੀਟਰ ਦੂਰੀ 'ਤੇ ਸਥਿਤ ਪਿੰਡ ਚੀਦਾ ਦੇ ਨਵੇਂ ਤਿਆਰ ਹੋ ਚੁੱਕੇ ਦਰਬਾਰ ਹਾਲ ਵਿਚ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ | ਪ੍ਰਕਾਸ਼ ਕਰਨ ਤੋਂ ਪਹਿਲਾਂ ਗੁਰਬਾਣੀ ਦੇ ਕੀਰਤਨ ਅਤੇ ਪਾਠਾਂ ਦੇ ਭੋਗ ...

ਪੂਰੀ ਖ਼ਬਰ »

ਡਾ. ਕਿਰਨਜੀਤ ਕੌਰ ਨੇ ਪਿੰਡ ਵਾਂਦਰ ਦੇ ਸਬ ਸੈਂਟਰ ਵਿਖੇ ਕਮਿਊਨਿਟੀ ਹੈਲਥ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਠੱਠੀ ਭਾਈ, 17 ਨਵੰਬਰ (ਜਗਰੂਪ ਸਿੰਘ ਮਠਾੜੂ)-ਪੀ. ਐੱਚ. ਸੀ. ਠੱਠੀ ਭਾਈ ਅਧੀਨ ਪੈਂਦੇ ਪਿੰਡ ਵਾਂਦਰ ਦੇ ਸਬ ਸੈਂਟਰ ਵਿਖੇ ਡਾ: ਕਿਰਨਜੀਤ ਕੌਰ ਪਤਨੀ ਡਾਕਟਰ ਗੁਰਪਾਲ ਸਿੰਘ ਲੋਧੀ ਠੱਠੀ ਭਾਈ ਨੇ ਪਿੰਡ ਵਾਂਦਰ ਦੇ ਸਰਪੰਚ ਜਸਪਾਲ ਸਿੰਘ ਸੰਦੀਪ ਕੌਰ ਸਮੂਹ ਗ੍ਰਾਮ ਪੰਚਾਇਤ ਦੀ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਮੋਗਾ ਦੇ ਆਨ-ਲਾਈਨ ਕੁਇਜ਼ ਮੁਕਾਬਲੇ ਹੋਏ ਮੁਕੰਮਲ

ਮੋਗਾ 17 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਸਰਕਾਰ ਸਿੱਖਿਆ ਵਿਭਾਗ ਦੀ ਆਈ.ਸੀ.ਟੀ. ਸ਼ਾਖਾ ਵੱਲੋਂ ਪੰਜਾਬ ਭਰ ਵਿੱਚ ਵਿਦਿਆਰਥੀਆਂ ਦੇ ਆਨ ਲਾਈਨ ਸ਼ਾਫਟਵੇਅਰ ਰਾਹੀਂ ਕੰਪਿਊਟਰ ਕੁਇਜ਼ ਮੁਕਾਬਲੇ ਕਰਵਾਏ ਗਏ | ਇਸੇ ਲੜੀ ਤਹਿਤ ਜ਼ਿਲ੍ਹਾ ਮੋਗਾ ਦੇ ...

ਪੂਰੀ ਖ਼ਬਰ »

ਡੀ.ਏ.ਵੀ.ਕੇ.ਆਰ.ਬੀ. ਸਕੂਲ ਵਿਖੇ ਇਕ ਰੋਜ਼ਾ ਸੈਮੀਨਾਰ ਲਗਾਇਆ

ਕੋਟ ਈਸੇ ਖਾਂ, 17 ਨਵੰਬਰ (ਨਿਰਮਲ ਸਿੰਘ ਕਾਲੜਾ)-ਡੀ.ਏ.ਵੀ.ਕੇ.ਆਰ.ਬੀ. ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਦੀ ਬੀਤੇ ਦਿਨੀਂ ਅਧਿਆਪਕ ਦੀ ਇਕ ਰੋਜ਼ਾ ਵਰਕਸ਼ਾਪ ਲਾਲਾ ਈਸ਼ਰ ਦਾਸ ਗੁੰਬਰ ਸਕੂਲ ਜਲਾਲਾਬਾਦ ਵਿਖੇ ਲਗਾਈ ਗਈ | ਜਿਸ ਵਿਚ ਅਧਿਆਪਕਾਂ ਨੂੰ 'ਹੈਪੀ ਕਲਾਸ ਰੂਮ' ...

ਪੂਰੀ ਖ਼ਬਰ »

ਚੰਦ ਨਵਾਂ ਬੀ. ਬੀ. ਐਸ. ਵਿਖੇ ਵਿਗਿਆਨ ਤੇ ਗਣਿਤ ਦੀ ਪ੍ਰਦਰਸ਼ਨੀ ਲਗਾਈ

ਮੋਗਾ, 17 ਨਵੰਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੋਗਾ ਦੀ ਨਾਮਵਰ ਸਿੱਖਿਅਕ ਸੰਸਥਾਵਾਂ ਬੀ.ਬੀ.ਐਸ. ਗਰੁੱਪ ਆਫ਼ ਸਕੂਲਜ਼ ਦਾ ਹਿੱਸਾ ਬਲੂਮਿੰਗ ਬਡਜ਼ ਸੀਨੀ. ਸੈਕੰ. ਸਕੂਲ ਚੰਦ ਨਵਾਂ ਵਿਖੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਗਰੁੱਪ ਚੇਅਰਮੈਨ ਸੰਜੀਵ ਕੁਮਾਰ ...

ਪੂਰੀ ਖ਼ਬਰ »

ਪ੍ਰਵਾਸੀ ਔਰਤ ਦੀ ਕਰੰਟ ਲੱਗਣ ਨਾਲ ਹੋਈ ਮੌਤ

ਮੋਗਾ, 17 ਨਵੰਬਰ (ਗੁਰਤੇਜ ਸਿੰਘ)-ਅੱਜ ਪਿੰਡ ਡਾਲਾ ਵਿਖੇ ਇਕ ਪ੍ਰਵਾਸੀ ਔਰਤ ਦੀ ਕਰੰਟ ਲੱਗਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਮੁਤਾਬਿਕ ਰਾਧਾ ਉਮਰ 40 ਸਾਲ ਪਤਨੀ ਵਿਕਰਮ ਮੂਲ ਵਾਸੀ ਯੂ.ਪੀ. ਜੋ ਕਿ ਹਾਲ ਆਬਾਦ ਪਿੰਡ ਡਾਲਾ ਵਿਖੇ ਰਹਿੰਦੇ ਸਨ ਤੇ ...

ਪੂਰੀ ਖ਼ਬਰ »

ਵਿਸ਼ਵਕਰਮਾ ਭਵਨ ਵਿਖੇ 550ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਮੋਗਾ, 17 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸਥਾਨਕ ਸ਼ਹਿਰ ਦੇ ਗੁਰਦੁਆਰਾ ਬਾਬਾ ਵਿਸ਼ਵਕਰਮਾ ਭਵਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ, ਕੈਨੇਡੀਅਨ ਹਰਜਿੰਦਰ ਸਿੰਘ ਤੇ ...

ਪੂਰੀ ਖ਼ਬਰ »

ਨੈਸ਼ਨਲ ਕਾਨਵੈਂਟ ਸਕੂਲ ਵਿਚ ਉਤਸ਼ਾਹ ਨਾਲ ਮਨਾਇਆ ਗਿਆ 550ਵਾਂ ਪ੍ਰਕਾਸ਼ ਪੁਰਬ

ਮੋਗਾ, 17 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਉੱਘੀ ਵਿੱਦਿਅਕ ਸੰਸਥਾ ਨੈਸ਼ਨਲ ਕਾਨਵੈਂਟ ਸੀ. ਸੈ. ਸਕੂਲ, ਮੋਗਾ 'ਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਬੜੀ ਧੂਮਧਾਮ ਨਾਲ ਕਰਵਾਇਆ ਗਿਆ | ਸਭ ਤੋਂ ਪਹਿਲਾ ਸ਼੍ਰੀ ਗੁਰੂ ਗ੍ਰੰਥ ਸਾਹਿਬ ...

ਪੂਰੀ ਖ਼ਬਰ »

ਦਿਨ ਦਿਹਾੜੇ ਘਰ ਵਿਚੋਂ ਲੱਖਾਂ ਰੁਪਏ ਦੇ ਗਹਿਣੇ ਤੇ ਨਗਦੀ ਚੋਰੀ

ਬਾਘਾ ਪੁਰਾਣਾ, 17 ਨਵੰਬਰ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਦੇ ਮਹੰਤਾਂ ਵਾਲੇ ਮੁਹੱਲੇ ਵਿਚ ਇਕ ਵਿਅਕਤੀ ਦੇ ਘਰ ਵਿਚੋਂ ਅਣਪਛਾਤੇ ਚੋਰਾਂ ਵਲੋਂ ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ ਤੇ ਨਗਦੀ ਚੋਰੀ | ਮਿਲੀ ਜਾਣਕਾਰੀ ਮੁਤਾਬਿਕ ਅਜੀਤ ਸਿੰਘ ਪੁੱਤਰ ਰਾਣਾ ਸਿੰਘ ਵਾਸੀ ...

ਪੂਰੀ ਖ਼ਬਰ »

ਪੰਜ ਗਰਾਮ ਹੈਰੋਇਨ ਸਮੇਤ ਇਕ ਕਾਬੂ

ਮੋਗਾ, 17 ਨਵੰਬਰ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਜਸਵੀਰ ਸਿੰਘ ਤੇ ਉਸ ਦੀ ਸਹਾਇਕ ਪੁਲਿਸ ਪਾਰਟੀ ਵਲੋਂ ਰਾਤ 8 ਵਜੇ ਦੇ ਕਰੀਬ ਕੋਟ ਈਸੇ ਖਾਂ ਕੋਲੋਂ ਸਤਨਾਮ ਸਿੰਘ ਉਰਫ਼ ਗੱਗੀ ਪੁੱਤਰ ਲਾਭ ਸਿੰਘ ਤੇ ਸੰਦੀਪ ਸਿੰਘ ਉਰਫ਼ ਬੱਬੀ ਪੁੱਤਰ ਕੁਲਵੰਤ ਸਿੰਘ ਦੋਵੇਂ ...

ਪੂਰੀ ਖ਼ਬਰ »

ਸੰਗਰੂਰ 'ਚ ਬੇਰੁਜ਼ਗਾਰ ਅਧਿਆਪਕਾਂ 'ਤੇ ਲਾਠੀਚਾਰਜ ਲੋਕਤੰਤਰ ਦਾ ਘਾਣ-ਜੱਜਪਾਲ, ਅਮੀਵਾਲ

ਮੋਗਾ, 17 ਨਵੰਬਰ (ਗੁਰਤੇਜ ਸਿੰਘ)-ਬੀਤੇ ਦਿਨ ਸੰਗਰੂਰ 'ਚ ਆਪਣੀਆਂ ਹੱਕੀ ਮੰਗ ਰੁਜ਼ਗਾਰ ਦੀ ਪ੍ਰਾਪਤੀ ਲਈ ਟੈੱਟ ਪਾਸ ਬੇਰੁਜ਼ਗਾਰ ਬੀ.ਐਾਡ.ਅਧਿਆਪਕ ਸੰਗਰੂਰ ਵਿਖੇ ਸ਼ਾਂਤਮਈ ਰੋਸ ਮੁਜ਼ਾਹਰਾ ਕਰ ਰਹੇ ਸਨ ਤੇ ਪੰਜਾਬ ਸਰਕਾਰ ਦੀ ਸ਼ਹਿ 'ਤੇ ਸੰਗਰੂਰ ਪ੍ਰਸ਼ਾਸਨ ਵਲੋਂ ...

ਪੂਰੀ ਖ਼ਬਰ »

ਇਲੈਕਟਰੋਹੋਮਿਓਪੈਥਿਕ ਡਾਕਟਰ ਮੈਡੀਕਲ ਐਸੋਸੀਏਸ਼ਨ ਦੀ ਹੋਈ ਮੀਟਿੰਗ

ਮੋਗਾ, 17 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਇਲੈਕਟਰੋਹੋਮਿਉਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਰਜਿ. 404 ਪੰਜਾਬ ਦੀ ਮਹੀਨਾਵਾਰ ਮੀਟਿੰਗ ਨੀਲਮ ਨੋਵਾ ਹੋਟਲ ਜੀ ਟੀ ਰੋਡ ਮੋਗਾ ਵਿਚ ਡਾ. ਕਮਲ ਫਿਰੋਜ਼ਪੁਰ ਦੀ ਪ੍ਰਧਾਨਗੀ ਹੇਠ ਹੋਈ | ਡਾ. ਜਗਜੀਤ ਸਿੰਘ ਨੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਬਾਘਾ ਪੁਰਾਣਾ-1 ਵਿਖੇ ਵਰਦੀ ਵੰਡ ਸਮਾਰੋਹ

ਬਾਘਾ ਪੁਰਾਣਾ, 17 ਨਵੰਬਰ (ਬਲਰਾਜ ਸਿੰਗਲਾ)-ਸਰਕਾਰੀ ਪ੍ਰਾਇਮਰੀ ਸਕੂਲ ਬਾਘਾ ਪੁਰਾਣਾ-1 ਵਿਖੇ ਵਰਦੀ ਵੰਡ ਸਮਾਰੋਹ ਕੀਤਾ ਗਿਆ ਜਿਸ ਵਿਚ ਡੀ.ਈ.ਓ. ਨੇਕ ਸਿੰਘ ਮੋਗਾ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਬੱਚਿਆਂ ਨੂੰ ਵਰਦੀਆਂ ਵੰਡਣ ਦੀ ਰਸਮ ਡੀ.ਈ.ਓ.ਨੇਕ ਸਿੰਘ ਨੇ ...

ਪੂਰੀ ਖ਼ਬਰ »

ਬਾਬਾ ਪਰਮਜੀਤ ਸਿੰਘ ਦੀ ਪਹਿਲੀ ਬਰਸੀ ਤੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਮੋਗਾ, 17 ਨਵੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਗੁਰਦੁਆਰਾ ਬਾਬਾ ਮੱਲ ਸਿੰਘ ਚੜਿੱਕ ਰੋਡ ਮੋਗਾ ਵਿਖੇ ਸੰਤ ਬਾਬਾ ਸਤਨਾਮ ਸਿੰਘ ਵਲੋਂ ਇਲਾਵਾ ਵਾਸੀਆਂ ਦੇ ਸਹਿਯੋਗ ਨਾਲ ਸੰਤ ਬਾਬਾ ਪਰਮਜੀਤ ਸਿੰਘ ਦੀ ਪਹਿਲੀ ਬਰਸੀ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ...

ਪੂਰੀ ਖ਼ਬਰ »

ਗੁਰੂ ਨਾਨਕ ਮੋਦੀਖਾਨਾ ਵਿਖੇ 182ਵਾਂ ਮੁਫ਼ਤ ਰਾਸ਼ਨ ਵੰਡ ਸਮਾਗਮ ਕਰਵਾਇਆ

੍ਰਮੋਗਾ, 17 ਨਵੰਬਰ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਮੋਟਰ ਰਿਪੇਅਰਿੰਗ ਮਿੰਦੀ ਮੋਟਰਜ਼ ਜੀ.ਟੀ.ਰੋਡ ਮੋਗਾ ਵਿਖੇ ਗੁਰੁ ਨਾਨਕ ਮੋਦੀਖਾਨਾ ਵਲੋਂ ਮੁੱਖ ਸੇਵਾਦਾਰ ਮਨਜੀਤ ਸਿੰਘ ਮਿੰਦੀ ਦੀ ਅਗਵਾਈ ਹੇਠ ਦਾਨੀ ਸੱਜਣਾ ਦੇ ਸਹਿਯੋਗ ਨਾਲ 182ਵਾਂ ਮੁਫ਼ਤ ਰਾਸ਼ਨ ਵੰਡ ਸਮਾਗਮ ...

ਪੂਰੀ ਖ਼ਬਰ »

ਸੁੰਦਰ ਲਿਖਾਈ ਮੁਕਾਬਲੇ ਵਿਚ ਸਰਕਾਰੀ ਸਕੂਲ ਮੰਡੀਰਾਂ ਵਾਲਾ ਨਵਾਂ ਦੀ ਝੰਡੀ

ਬਾਘਾ ਪੁਰਾਣਾ, 17 ਨਵੰਬਰ (ਬਲਰਾਜ ਸਿੰਗਲਾ)-ਅਗਰਵਾਲ ਸਭਾ ਮੋਗਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ ਜਿਸ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਮੰਡੀਰਾਂ ਵਾਲਾ ਨਵਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਪੰਜਾਬੀ ਦੀ ਸੁੰਦਰ ਲਿਖਾਈ ਵਿਚ ...

ਪੂਰੀ ਖ਼ਬਰ »

ਰਾਜ ਪੱਧਰੀ ਖੇਡ ਮੁਕਾਬਲਿਆਂ 'ਚ ਸੰਤ ਮੋਹਨ ਦਾਸ ਮੋਹਰੀ

ਸਮਾਲਸਰ, 17 ਨਵੰਬਰ (ਕਿਰਨਦੀਪ ਸਿੰਘ ਬੰਬੀਹਾ)-ਸੰਤ ਮੋਹਨ ਦਾਸ ਵਿੱਦਿਅਕ ਸੰਸਥਾਵਾਂ ਅਧੀਨ ਚੱਲ ਰਹੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀ: ਸੈਕੰ: ਸਕੂਲ ਕੋਟ ਸੁਖੀਆ ਦੇ ਖਿਡਾਰੀਆਂ ਨੇ 65ਵੀਂਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ ਆਪਣੇ ਕੋਚ ਅਤੇ ਸਪੋਰਟਸ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੀ ਵਿਦਿਆਰਥਣ ਨੇ ਹਾਸਲ ਕੀਤੇ 9 ਬੈਂਡ

ਬਾਘਾ ਪੁਰਾਣਾ, 17 ਨਵੰਬਰ (ਬਲਰਾਜ ਸਿੰਗਲਾ)-ਡਰੀਮ ਬਿਲਡਰਜ਼ ਗਰੱੁਪ ਆਫ਼ ਇੰਸਟੀਚਿਊਟ ਤੇ ਇਮੀਗ੍ਰੇਸ਼ਨ ਸੰਸਥਾ ਦੇ ਐਮ.ਡੀ. ਨਵਜੋਤ ਸਿੰਘ ਬਰਾੜ ਨੇ ਦੱਸਿਆ ਕਿ ਇਸ ਸੰਸਥਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਬਰਾੜ ਪੁੱਤਰੀ ਕੇਵਲ ਸਿੰਘ ਬਰਾੜ ਵਾਸੀ ਵੈਰੋਕੇ ਨੇ ਬਹੁਤ ਹੀ ...

ਪੂਰੀ ਖ਼ਬਰ »

ਅਧਿਆਪਕਾਂ ਦਾ ਜਬਰੀ ਡੈਪੂਟੇਸ਼ਨ ਕਰਨ ਵਿਰੁੱਧ ਕੁੱਸਾ ਵਾਸੀ ਜ਼ਿਲ੍ਹਾ ਸਿੱਖਿਆ ਅਫ਼ਸਰ ਿਖ਼ਲਾਫ਼ ਭੜਕੇ

ਨਿਹਾਲ ਸਿੰਘ ਵਾਲਾ, 17 ਨਵੰਬਰ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖ਼ਾਲਸਾ)-ਸਰਕਾਰੀ ਹਾਈ ਸਕੂਲ ਕੁੱਸਾ ਪਿੰਡ ਦੇ ਤਿੰਨ ਵੱਖ-ਵੱਖ ਵਿਸ਼ਿਆਂ ਦੇ ਅਧਿਆਪਕਾਂ ਦੇ ਜਬਰੀ ਡੈਪੂਟੇਸ਼ਨ (ਆਰਜ਼ੀ ਪ੍ਰਬੰਧ) ਹੋਰਨਾਂ ਸਕੂਲਾਂ 'ਚ ਕਰਨ 'ਤੇ ਪਿੰਡ ਕੁੱਸਾ ਦੀ ਸਕੂਲ ...

ਪੂਰੀ ਖ਼ਬਰ »

ਡਰੈੱਸ ਮੁਕਾਬਲੇ ਰਹੇ ਖਿੱਚ ਦਾ ਕੇਂਦਰ, ਵਿਦਿਆਰਥਣਾਂ ਨੇ ਮਾਡਿਲੰਗ ਕਰ ਕੇ ਕੀਤਾ ਪ੍ਰਤਿਭਾ ਦਾ ਪ੍ਰਦਰਸ਼ਨ

ਮੋਗਾ, 17 ਨਵੰਬਰ (ਰਾਜੇਸ਼ ਕੋਛੜ)-ਪ੍ਰਸਿੱਧ ਸਮਾਜ ਸੇਵੀ ਸੰਸਥਾ ਭਾਰਤੀ ਜਾਗਿ੍ਤੀ ਮੰਚ ਰਜਿਸਟਰਡ ਮੋਗਾ ਪੰਜਾਬ ਵਲੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਦੀ ਕੜੀ ਤਹਿਤ ਜ਼ਰੂਰਤਮੰਦ ਲੜਕੀਆਂ ਨੂੰ ਰੁਜਗਾਰ ਦੇ ਕਾਬਲ ਬਨਾਉਣ ਲਈ ਸਥਾਨਕ ਕੋਟਕਪੂਰਾ ਰੋਡ ਸਥਿਤ ...

ਪੂਰੀ ਖ਼ਬਰ »

ਪੈਨਸ਼ਨਰਾਂ ਦੀ ਬੈਂਕ ਅਧਿਕਾਰੀਆਂ ਨਾਲ ਮੀਟਿੰਗ

ਬਾਘਾ ਪੁਰਾਣਾ, 17 ਨਵੰਬਰ (ਬਲਰਾਜ ਸਿੰਗਲਾ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਬਾਘਾ ਪੁਰਾਣਾ ਇਕਾਈ ਦੀ ਵਿਸ਼ੇਸ਼ ਇਕੱਤਰਤਾ ਸਟੇਟ ਬੈਂਕ ਆਫ਼ ਇੰਡੀਆ ਕੋਟਕਪੂਰਾ ਰੋਡ ਬਾਘਾ ਪੁਰਾਣਾ ਦੇ ਮੈਨੇਜਰ ਨਾਲ ਹੋਈ | ਇਸ ਮੌਕੇ ਮੀਟਿੰਗ ਦੀ ਕਾਰਵਾਈ ਬਾਰੇ ਪ੍ਰੈੱਸ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਫਿਊਚਰ ਓਲੰਪੀਅਨ ਖੇਡਾਂ 'ਚ ਮਾਰੀਆਂ ਮੱਲਾਂ

ਕੋਟ ਈਸੇ ਖਾਂ, 17 ਨਵੰਬਰ (ਨਿਰਮਲ ਸਿੰਘ ਕਾਲੜਾ)-ਬੀਤੀ 13 ਨਵੰਬਰ ਨੂੰ ਐਸ.ਬੀ.ਆਰ.ਐਸ. ਗੁਰੂਕੁਲ ਮਹਿਣਾ ਵਿਖੇ ਫਿਊਚਰ ਓਲੰਪੀਅਨ ਟੂਰਨਾਮੈਂਟ 'ਚ ਸਕੂਲਾਂ ਦੇ ਮੁਕਾਬਲੇ ਹੋਏ ਜਿਸ ਵਿਚ 100 ਮੀਟਰ, 200 ਮੀਟਰ, 400 ਮੀਟਰ, ਲੰਬੀ ਛਾਲ, ਉੱਚੀ ਛਾਲ, ਜੈਵਲਿਨ ਥਰੋ, ਡਿਸਕਸ ਥੋ, ਟਰਾ ਆਫ਼ ...

ਪੂਰੀ ਖ਼ਬਰ »

ਬੈਟਰ ਫਿਊਚਰ ਮੋਗਾ ਲਗਵਾ ਰਿਹੈ ਕੈਨੇਡਾ ਦੇ ਓਪਨ ਵਰਕ ਪਰਮਿਟ ਵੀਜ਼ੇ-ਹਠੂਰ

ਮੋਗਾ, 17 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਵਿਚ ਨੇੜੇ ਬੱਸ ਅੱਡਾ ਲੁਧਿਆਣਾ ਜੀ.ਟੀ. ਰੋਡ 'ਤੇ ਸਥਿਤ ਬੈਟਰ ਫਿਊਚਰ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਜੋ ਕਿ ਮੋਗਾ ਸ਼ਹਿਰ ਦੀ ਮੰਨੀ-ਪ੍ਰਮੰਨੀ ਸੰਸਥਾ ਹੈ, ਦੇ ਐਮ.ਡੀ. ਇੰਜੀਨੀਅਰ ਅਰਸ਼ਦੀਪ ਸਿੰਘ ਹਠੂਰ ਤੇ ...

ਪੂਰੀ ਖ਼ਬਰ »

ਕਿੰਡਰ ਗਾਰਟਨ ਵਿਭਾਗ 'ਚ ਸੈਸ਼ਨ 2019-20 ਦੇ 100 ਦਿਨ ਪੂਰੇ ਹੋਣ 'ਤੇ ਮਨਾਇਆ ਜਸ਼ਨ

ਨਿਹਾਲ ਸਿੰਘ ਵਾਲਾ, 17 ਨਵੰਬਰ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖ਼ਾਲਸਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਰਾਇਲ ਕਾਨਵੈਂਟ ਸਕੂਲ ਨਿਹਾਲ ਸਿੰਘ ਵਾਲਾ 'ਚ ਕਿੰਡਰ ਗਾਰਟਨ ਦੇ ਨੰਨੇ-ਮੁੰਨੇ ਬੱਚਿਆਂ ਨੇ ਆਪਣੇ ਸੈਸ਼ਨ 2019-20 ਦੇ 100 ਦਿਨ ਪੂਰੇ ਹੋਣ 'ਤੇ ਖੂਬ ਜਸ਼ਨ ...

ਪੂਰੀ ਖ਼ਬਰ »

ਬਲੌਜ਼ਮ ਕਾਨਵੈਂਟ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਕਿਸ਼ਨਪੁਰਾ ਕਲਾਂ, 17 ਨਵੰਬਰ (ਅਮੋਲਕ ਸਿੰਘ ਕਲਸੀ)-ਬਲੌਜ਼ਮ ਕਾਨਵੈਂਟ ਸਕੂਲ ਲੀਲਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਪਾਠ ਕੀਰਤਨ ਅਤੇ ਵਿਚਾਰ, ਅਰਦਾਸ ਉਪਰੰਤ ਗੁਰੂ ਕੇ ਲੰਗਰ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਦੇ ਬੱਚਿਆਂ ਨੂੰ ਬੂਟ-ਜੁਰਾ ਬਾਂ ਦਿੱਤੀਆਂ

ਨਿਹਾਲ ਸਿੰਘ ਵਾਲਾ, 17 ਨਵੰਬਰ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਸਰਦੀ ਦੇ ਵਧ ਰਹੇ ਮੌਸਮ ਨੂੰ ਦੇਖਦੇ ਹੋਏ ਪਿੰਡ ਬੀੜ ਰਾਊਕੇ ਦੇ ਪੰਜਾਬ ਏਡ ਵੈੱਲਫੇਅਰ ਕਲੱਬ ਦੇ ਮੈਂਬਰਾਂ ਵਲੋਂ ਪਿੰਡ ਦੇ ਪ੍ਰਵਾਸੀਆਂ ਵੀਰਾਂ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ...

ਪੂਰੀ ਖ਼ਬਰ »

ਡੀ.ਏ.ਵੀ.ਕੇ.ਆਰ.ਬੀ. ਸਕੂਲ ਵਿਖੇ ਕਰਵਾਏ ਭਾਸ਼ਨ ਪ੍ਰਤੀਯੋਗਤਾ ਮੁਕਾਬਲੇ

ਕੋਟ ਈਸੇ ਖਾਂ, 17 ਨਵੰਬਰ (ਨਿਰਮਲ ਸਿੰਘ ਕਾਲੜਾ)-ਡੀ.ਏ.ਵੀ.ਕੇ.ਆਰ.ਬੀ. ਪਬਲਿਕ ਸਕੂਲ ਕੋਟ ਈਸੇ ਖਾਂ ਵਿਖੇ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ | ਬੱਚਿਆਂ ਨੇ ਵੱਖ-ਵੱਖ ਸਮਾਜ ਦੇ ਵਿਸ਼ਿਆਂ 'ਤੇ ਭਾਸ਼ਣ ਦਿੱਤਾ | ਬੱਚਿਆਂ ਨੇ ...

ਪੂਰੀ ਖ਼ਬਰ »

ਦਿੱਲੀ ਕਾਨਵੈਂਟ ਸਕੂਲ ਵਿਖੇ ਹੋਇਆ ਨੈਤਿਕ ਸਿੱਖਿਆ ਦਾ ਇਮਤਿਹਾਨ

ਫਤਹਿਗੜ੍ਹ ਪੰਜਤੂਰ, 17 ਨਵੰਬਰ (ਜਸਵਿੰਦਰ ਸਿੰਘ)-ਦਿੱਲੀ ਕਾਨਵੈਂਟ ਸਕੂਲ ਮੁੰਡੀ ਜਮਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਵਲੋਂ ਨੈਤਿਕ ਸਿੱਖਿਆ ਦੇ ਇਮਤਿਹਾਨ ਲਏ ਗਏ¢ ਜਿਸ 'ਚ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਲੋਂ ਸ਼ੂਗਰ ਟੈੱਸਟ ਜਾਗਰੂਕਤਾ ਕੈਂਪ ਲਗਾਇਆ

ਬਿਲਾਸਪੁਰ, 17 ਨਵੰਬਰ (ਸੁਰਜੀਤ ਸਿੰਘ ਗਾਹਲਾ)-ਲਾਇਨਜ਼ ਕਲੱਬ ਮੰਡੀ ਨਿਹਾਲ ਸਿੰਘ ਵਾਲਾ ਵਲੋਂ ਕੀਤੇ ਜਾ ਰੇਹ ਸਮਾਜ ਸੇਵੀ ਕੰਮਾਂ ਦੀ ਲੜੀ ਤਹਿਤ ਗੁਰਦੁਆਰਾ ਪਾਕਾ ਸਾਹਿਬ ਪਿੰਡ ਮਧੇਕੇ ਵਿਖੇ ਸ਼ੂਗਰ ਤੋਂ ਬਚਾਅ ਸਬੰਧੀ 5ਵਾਂ ਜਾਗਰੂਕਤਾ ਮੁਫ਼ਤ ਕੈਂਪ ਲਗਾਇਆ ਗਿਆ ਜਿਸ ...

ਪੂਰੀ ਖ਼ਬਰ »

ਗੁਰਬਾਣੀ ਦੇ ਉਪਦੇਸ਼ਾਂ ਨੂੰ ਦਿ੍ੜ੍ਹ ਕਰਨ ਨਾਲ ਹੀ ਮਿਲਦੀ ਹੈ ਮੁਕਤੀ-ਸੰਤ ਲੋਪੋ

ਨਿਹਾਲ ਸਿੰਘ ਵਾਲਾ, 17 ਨਵੰਬਰ (ਸੁਖਦੇਵ ਸਿੰਘ ਖਾਲਸਾ)-ਦਰਬਾਰ ਸੰਪਰਦਾਇ ਲੋਪੋ ਦੇ ਬਾਨੀ ਸਵਾਮੀ ਸੰਤ ਦਰਬਾਰਾ ਸਿੰਘ ਦੀ ਚਲਾਈ ਮਰਿਯਾਦਾ ਅਨੁਸਾਰ ਅਤੇ ਸਵਾਮੀ ਸੰਤ ਜੋਰਾ ਸਿੰਘ ਦੇ ਹੁਕਮ ਅਨੁਸਾਰ ਸੰਪ੍ਰਦਾਇ ਲੋਪੋ ਦੇ ਮੌਜੂਦਾ ਮੁਖੀ ਸਵਾਮੀ ਸੰਤ ਜਗਜੀਤ ਸਿੰਘ ਲੋਪੋ ...

ਪੂਰੀ ਖ਼ਬਰ »

ਕੁਦਰਤ ਵਾਦੀ ਸਰਬ ਸਾਂਝਾ ਮੰਚ ਦੀ ਚੋਣ ਹੋਈ

ਮੋਗਾ, 17 ਨਵੰਬਰ (ਜਸਪਾਲ ਸਿੰਘ ਬੱਬੀ)-ਨੇਚਰ ਪਾਰਕ ਮੋਗਾ ਵਿਖੇ ਸੂਬਾ ਪ੍ਰਧਾਨ ਪ੍ਰੀਤਮ ਸਿੰਘ ਦੀ ਅਗਵਾਈ ਹੇਠ ਕੁਦਰਤ ਵਾਦੀ ਸਰਬ ਸਾਂਝਾ ਮੰਚ ਦੀ ਚੋਣ ਮੀਟਿੰਗ ਹੋਈ ਜਿਸ 'ਚ ਸਰਬਸੰਮਤੀ ਨਾਲ ਅਸ਼ੋਕ ਚਟਾਨੀ ਪ੍ਰਧਾਨ, ਗਿਆਨ ਸਿੰਘ ਸਾਬਕਾ ਜ਼ਿਲ੍ਹਾ ਲੋਕ ਸੰਪਰਕ ...

ਪੂਰੀ ਖ਼ਬਰ »

ਗੁਰਦੁਆਰਾ ਪ੍ਰਭੁ ਮਿਲਣੈ ਕਾ ਚਾਉ ਵਲੋਂ ਸੁਲਤਾਨਪੁਰ ਲੋਧੀ ਵਿਖੇ ਗੁਰਮਤਿ ਸਮਾਗਮ ਕਰਵਾਇਆ

ਮੋਗਾ, 17 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਗੁਰਦੁਆਰਾ ਪ੍ਰਭੁ ਮਿਲਣੈ ਕਾ ਚਾਉ ਵਲੋਂ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 5 ਦਿਨਾਂ ਕਵੀਸ਼ਰੀ ਢਾਡੀ ਵਾਰਾਂ ਅਕੱਥ ਕਥਾ ਅਤੇ ਸਿਮਰਨ ਅਭਿਆਸ ਸਮਾਗਮ ਸੁਲਤਾਨਪੁਰ ਲੋਧੀ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਮੋਗਾ, 17 ਨਵੰਬਰ (ਜਸਪਾਲ ਸਿੰਘ ਬੱਬੀ)-ਮੋਗਾ ਨਿਵਾਸੀ ਸਾਬਕਾ ਪੁਲਿਸ ਕਪਤਾਨ ਜਗਜੀਤ ਸਿੰਘ ਗਿੱਲ (ਗਿਲਡਨ ਵਾਲੇ) ਦੇ ਪੁੱਤਰ ਸਵ: ਹਰਸੰਦੀਪ ਸਿੰਘ ਗਿੱਲ ਸਬ ਇੰਸਪੈਕਟਰ ਐੱਸ. ਐੱਚ. ਓ. ਸਦਰ ਸਮਾਣਾ ਜੋ ਇਕ ਦਰਦਨਾਕ ਸੜਕੀ ਹਾਦਸੇ ਵਿਚ ਸਦੀਵੀ ਵਿਛੋੜਾ ਦੇ ਗਏ ਸਨ ਦੀ ਨਿੱਘੀ ...

ਪੂਰੀ ਖ਼ਬਰ »

ਦਸਮੇਸ਼ ਸਕੂਲ 'ਚ ਧਾਰਮਿਕ ਮੁਕਾਬਲੇ ਕਰਵਾਏ

ਕਿਸ਼ਨਪੁਰਾ ਕਲਾਂ, 17 ਨਵੰਬਰ (ਅਮੋਲਕ ਸਿੰਘ ਕਲਸੀ)- ਦਸਮੇਸ਼ ਪਬਲਿਕ ਹਾਈ ਸਕੂਲ ਕਿਸ਼ਨਪੁਰਾ ਕਲਾਂ ਵਿਖੇ ਪਿ੍ੰਸੀ. ਕਮਲਜੀਤ ਕੌਰ ਸਿੱਧੂ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾਂ ਪ੍ਰਕਾਸ਼ ਪੁਰਬ ਸਬੰਧੀ ਧਾਰਮਿਕ ਮੁਕਾਬਲੇ ਕਰਵਾਏ ਗਏ, ਜਿਸ ਦੀ ...

ਪੂਰੀ ਖ਼ਬਰ »

ਭਾਈ ਰੂਪ ਚੰਦ ਹਾਈ ਸਕੂਲ ਸਮਾਧ ਭਾਈ 'ਚ ਸਾਲਾਨਾ ਸਮਾਗਮ ਕਰਵਾਇਆ

ਸਮਾਧ ਭਾਈ, 17 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਭਾਈ ਰੂਪ ਚੰਦ ਮਾਡਲ ਹਾਈ ਸਕੂਲ ਸਮਾਧ ਭਾਈ ਵਿਖੇ ਬਾਲ ਦਿਵਸ ਨੂੰ ਸਮਰਪਿਤ ਸਾਲਾਨਾ ਸਭਿਆਚਾਰਕ ਸਮਾਗਮ ਕਰਵਾਇਆ ਗਿਆ ਅਤੇ ਇਸ ਮੌਕੇ ਹਲਕਾ ਫ਼ਰੀਦਕੋਟ ਤੋਂ ਸੰਸਦ ਮੈਂਬਰ ਜਨਾਬ ਮੁਹੰਮਦ ਸਦੀਕ ਨੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਬਾਘਾ ਪੁਰਾਣਾ ਦੇ ਸਰਕਾਰੀ ਸਕੂਲ 'ਚ ਦੋ ਰੋਜ਼ਾ ਵਿਗਿਆਨ ਮੇਲਾ ਸਮਾਪਤ

ਬਾਘਾ ਪੁਰਾਣਾ, 17 ਨਵੰਬਰ (ਬਲਰਾਜ ਸਿੰਗਲਾ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸ.ਸ.ਸ.ਸ. ਲੜਕੇ ਬਾਘਾ ਪੁਰਾਣਾ ਵਿਖੇ ਤਹਿਸੀਲ ਪੱਧਰੀ ਵਿਗਿਆਨ ਮੇਲਾ ਮਨਾਇਆ ਗਿਆ ਜਿਸ 'ਚ ਤਹਿਸੀਲ ਬਾਘਾ ਪੁਰਾਣਾ ਦੇ 30 ਸਕੂਲਾਂ ਦੇ 130 ਮਾਡਲਾਂ ਸਮੇਤ ਵਿਦਿਆਰਥੀਆਂ ਤੇ ਅਧਿਆਪਕਾਂ ...

ਪੂਰੀ ਖ਼ਬਰ »

ਮਾੜੇ ਪ੍ਰਬੰਧਾਂ ਕਾਰਨ ਪਾਵਰਕਾਮ ਵਿਭਾਗ ਦੀ ਨਵੀਂ ਕੱਢੀ 11ਕੇ.ਵੀ. ਲਾਈਨ ਡਿੱਗੀ

ਨੱਥੂਵਾਲਾ ਗਰਬੀ, 17 ਨਵੰਬਰ (ਸਾਧੂ ਰਾਮ ਲੰਗੇਆਣਾ)-ਮੁੱਦਕੀ-ਬਾਘਾ ਪੁਰਾਣਾ ਹਾਈਵੇ ਰਾਸ਼ਟਰੀ ਮਾਰਗ ਦੇ ਨਿਰਮਾਣ ਦੇ ਨਾਲ-ਨਾਲ ਸਬੰਧਿਤ ਸੜਕ ਠੇਕੇਦਾਰ ਅਤੇ ਸੜਕ ਨਿਰਮਾਣ ਵਿਭਾਗ ਵਲੋਂ ਹਾਈਵੇ ਦੇ ਆਸ-ਪਾਸ ਲੋੜੀਂਦਾ ਬਿਜਲੀ ਦਾ ਕੰਮ ਵੀ ਨਾਲੋ-ਨਾਲ ਚਲਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਦਲਿਤ ਨੌਜਵਾਨ ਦੇ ਕਾਤਲਾਂ ਨੂੰ ਘੱਟ ਤੋਂ ਘੱਟ ਫਾਂਸੀ ਦੀ ਸਜ਼ਾ ਜ਼ਰੂਰੀ-ਵਿਧਾਇਕ ਬਿਲਾਸਪੁਰ, ਪੰਡੋਰੀ

ਮੋਗਾ, 17 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਜ਼ਿਲ੍ਹਾ ਸੰਗਰੂਰ ਦੇ ਪਿੰਡ ਚੰਗਾਲੀਵਾਲਾ ਦੇ ਦਲਿਤ ਨੌਜਵਾਨ ਜਗਮੇਲ ਸਿੰਘ ਦਾ ਬੇਰਹਿਮੀ ਨਾਲ ਕਤਲ ਕਰਨ ਵਾਲੇ ਦੋਸ਼ੀਆਂ ਨੂੰ ਘੱਟ ਤੋਂ ਘੱਟ ਫਾਂਸੀ ਦੀ ਸਜ਼ਾ ਹੋਣੀ ਜ਼ਰੂਰੀ ਹੈ ਤਾਂ ਕਿ ਅੱਗੇ ਤੋਂ ਕੋਈ ਵੀ ...

ਪੂਰੀ ਖ਼ਬਰ »

ਕਰੀਅਰ ਜ਼ੋਨ ਦੀ ਵਿਦਿਆਰਥਣ ਨੇ ਹਾਸਲ ਕੀਤੇ 7 ਬੈਂਡ

ਮੋਗਾ, 17 ਨਵੰਬਰ (ਸੁਰਿੰਦਰਪਾਲ ਸਿੰਘ)-ਕਰੀਅਰ ਜੋਨ ਮੋਗਾ ਦੀ ਬਹੁਤ ਹੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਹੈ |ਇਸ ਸੰਸਥਾ ਦੇ ਵਿਦਿਆਰਥੀ ਲਗਾਤਾਰ ਵਧੀਆ ਬੈਂਡ ਹਾਸਿਲ ਕਰ ਰਹੇ ਹਨ | ਸੰਸਥਾ ਦੇ ਐਮ. ਡੀ ਗਰੋਵਰ ਨੇ ਕਿਹਾ ਵਿਦਿਆਰਥੀਆਂ ਨੂੰ ਬਹੁਤ ਹੀ ਸੌਖੇ ਅਤੇ ਵਧੀਆ ਢੰਗ ...

ਪੂਰੀ ਖ਼ਬਰ »

ਪਾਬੰਦੀ ਦੇ ਬਾਵਜੂਦ ਕਿਸਾਨ ਵਲੋਂ ਪਰਾਲੀ ਨੂੰ ਲਗਾਈ ਅੱਗ ਨੇ ਕਣਕ ਦੇ ਪੰਜ ਕਿੱਲੇ ਲਏ ਲਪੇਟ ਵਿਚ

ਮੋਗਾ, 17 ਨਵੰਬਰ (ਗੁਰਤੇਜ ਸਿੰਘ)-ਭਾਵੇਂ ਕਿ ਗਰੀਨ ਟਿ੍ਬਿਊਨਲ ਦਿੱਲੀ ਤੇ ਮਾਣਯੋਗ ਸੁਪਰੀਮ ਕੋਰਟ ਨੇ ਵਧ ਰਹੇ ਪ੍ਰਦੂਸ਼ਣ ਨੂੰ ਲੈ ਕੇ ਪਰਾਲੀ ਨੂੰ ਅੱਗ ਲਗਾਉਣ 'ਤੇ ਮੁਕੰਮਲ ਤੌਰ 'ਤੇ ਰੋਕ ਲਗਾਈ ਹੋਈ ਹੈ ਪਰ ਕਿਸਾਨਾਂ ਵਲੋਂ ਪਰਾਲੀ ਨੂੰ ਅੱਗ ਲਗਾਉਣ ਦਾ ਸਿਲਸਿਲਾ ...

ਪੂਰੀ ਖ਼ਬਰ »

ਮੁਫ਼ਤ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਕੈਂਪ ਦੌਰਾਨ 237 ਮਰੀਜ਼ਾਂ ਦਾ ਕੀਤਾ ਗਿਆ ਚੈੱਕਅਪ

ਮੋਗਾ, 17 ਨਵੰਬਰ (ਰਾਜੇਸ਼ ਕੋਛੜ)-ਸ਼ੂਗਰ ਚੇਤਨਾ ਸੁਸਾਇਟੀ ਮੋਗਾ ਵਲੋਂ ਅੱਜ ਰੇਲਵੇ ਸਟੇਸ਼ਨ ਦੇ ਬਾਹਰ 58ਵਾਂ ਮੁਫ਼ਤ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਜਾਂਚ ਕੈਂਪ ਲਗਾਇਆ ਗਿਆ | ਇਸ ਦੌਰਾਨ 237 ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ | ਰੇਲਵੇ ਸਟੇਸ਼ਨ 'ਤੇ ਲਗਾਏ ਗਏ ਇਸ ਕੈਂਪ ਦਾ ...

ਪੂਰੀ ਖ਼ਬਰ »

ਵੇਵਜ਼ ਓਵਰਸੀਜ਼ ਨੇ ਮੇਘਾ ਢੰਡ ਦਾ ਲਗਵਾਇਆ ਕੈਨੇਡਾ ਦਾ ਵੀਜ਼ਾ

ਮੋਗਾ, 17 ਨਵੰਬਰ (ਸੁਰਿੰਦਰਪਾਲ ਸਿੰਘ)-ਵਿਦਿਆਰਥੀਆਂ ਨੂੰ ਉੱਚ ਪੱਧਰੀ ਤਕਨੀਕ ਨਾਲ ਆਈਲਟਸ ਦੀ ਸਿੱਖਿਆ ਪ੍ਰਦਾਨ ਕਰ ਰਹੀ ਆਈਲਟਸ ਅਤੇ ਇਮੀਗੇ੍ਰਸ਼ਨ ਸੰਸਥਾ ਵੇਵਜ਼ ਓਵਰਸੀਜ਼ ਮੋਗਾ ਜੋ ਕਿ ਮਾਲਵਾ ਜ਼ਿਲ੍ਹਾ ਦੀ ਪਹਿਲੀ ਸ਼੍ਰੇਣੀ ਦੀ ਸੰਸਥਾ ਹੈ, ਦੇ ਡਾਇਰੈਕਟਰ ਗੌਰਵ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਮਾਗਮ 'ਚ ਪੁੱਜੀਆਂ ਵੱਡੇ ਪੱਧਰ 'ਤੇ ਸੰਗਤਾਂ

ਬਾਘਾ ਪੁਰਾਣਾ, 17 ਨਵੰਬਰ (ਬਲਰਾਜ ਸਿੰਗਲਾ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰ ਕੇ ਗੁਰਦੁਆਰਾ ਬਾਬਾ ਵਿਸ਼ਵਕਰਮਾ ਮੋਗਾ ਰੋਡ ਬਾਘਾ ਪੁਰਾਣਾ ਵਿਖੇ ਤਿੰਨ ਰੋਜ਼ਾ ਸਮਾਗਮ ਦੌਰਾਨ ਰਾਤਰੀ ਦੀਵਾਨ ਸਜਾਏ ਗਏ | ...

ਪੂਰੀ ਖ਼ਬਰ »

ਬਾਪੂ ਦਰਸ਼ਨ ਸਿੰਘ ਕੰਗ ਨਮਿਤ ਸ਼ਰਧਾਂਜਲੀ ਸਮਾਗਮ

ਅਜੀਤਵਾਲ, 17 ਨਵੰਬਰ (ਹਰਦੇਵ ਸਿੰਘ ਮਾਨ)-ਉੱਘੀ ਧਾਰਮਿਕ ਸ਼ਖ਼ਸੀਅਤ ਸੰਤ ਹਰਵਿੰਦਰ ਸਿੰਘ ਖ਼ਾਲਸਾ ਰੌਲੀ ਵਾਲਿਆਂ ਦੇ ਦਾਦਾ ਬਾਪੂ ਦਰਸ਼ਨ ਸਿੰਘ ਨਮਿਤ ਸ਼੍ਰੀ ਸਹਿਜ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਡੇਰਾ ਬਾਬਾ ਮਾਨ ਦਾਸ ਜੀ ਪਿੰਡ ਰੌਲੀ ਵਿਖੇ ਹੋਈ | ਇਸ ਸਮੇਂ ਇਕਬਾਲ ...

ਪੂਰੀ ਖ਼ਬਰ »

ਖੇਡਾਂ ਸਾਡੇ ਸਰੀਰਕ ਤੇ ਮਾਨਸਿਕ ਵਿਕਾਸ ਲਈ ਬਹੁਤ ਜ਼ਰੂਰੀ ਹਨ-ਬੀਬੀ ਭਾਗੀਕੇ ਤੇ ਕਮਲਜੀਤ ਬਰਾੜ

ਨਿਹਾਲ ਸਿੰਘ ਵਾਲਾ, 17 ਨਵੰਬਰ (ਸੁਖਦੇਵ ਸਿੰਘ ਖ਼ਾਲਸਾ/ਪਲਵਿੰਦਰ ਸਿੰਘ ਟਿਵਾਣਾ)-ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਜਵਾਹਰ ਸਿੰਘ ਵਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਸ਼ੁਰੂ ਹੋਈ ਪਹਿਲੀ ਅਥਲੈਟਿਕ ਮੀਟ ਪੂਰੀ ਸ਼ਾਨੋ-ਸ਼ੌਕਤ ਨਾਲ ...

ਪੂਰੀ ਖ਼ਬਰ »

ਬਲਾਕ ਪੱਤੋ ਹੀਰਾ ਸਿੰਘ 'ਚ ਵਿਸ਼ਵ ਸ਼ੂਗਰ ਦਿਵਸ ਮੌਕੇ ਜਾਗਰੂਕਤਾ ਕੈਂਪ ਲਗਾਇਆ

ਨਿਹਾਲ ਸਿੰਘ ਵਾਲਾ, 17 ਨਵੰਬਰ (ਸੁਖਦੇਵ ਸਿੰਘ ਖ਼ਾਲਸਾ/ਪਲਵਿੰਦਰ ਸਿੰਘ ਟਿਵਾਣਾ)-ਸਿਵਲ ਸਰਜਨ ਮੋਗਾ ਡਾ. ਹਰਿੰਦਰ ਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਸੰਜੇ ਪਵਾਰ ਦੀ ਟੀਮ ਵਲੋਂ 'ਚ ਬਲਾਕ ਪੱਤੋ ਹੀਰਾ ਸਿੰਘ 'ਚ ਵਿਸ਼ਵ ਸ਼ੂਗਰ ...

ਪੂਰੀ ਖ਼ਬਰ »

ਬਾਬੇ ਕੇ ਹਸਪਤਾਲ ਦੌਧਰ ਵਿਖੇ ਗੋਡਿਆਂ ਤੇ ਚੂਲੇ ਸਬੰਧੀ ਮੁਫ਼ਤ ਜਾਂਚ ਕੈਂਪ ਸ਼ੁਰੂ

ਬੱਧਨੀ ਕਲਾਂ, 17 ਨਵੰਬਰ (ਸੰਜੀਵ ਕੋਛੜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਬੇ ਕੇ ਮਲਟੀਸਪੈਸ਼ਲਿਟੀ ਹਸਪਤਾਲ ਦੌਧਰ ਵਿਖੇ 17 ਨਵੰਬਰ ਤੋਂ 31 ਦਸੰਬਰ ਤੱਕ ਗੋਡੇ ਅਤੇ ਚੂਲੇ ਬਦਲਣ ਸਬੰਧੀ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ ਹੈ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX