ਤਾਜਾ ਖ਼ਬਰਾਂ


ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਰਾਜਪਾਲ ਪੰਜਾਬ ਨੇ ਲਹਿਰਾਇਆ ਝੰਡਾ
. . .  2 minutes ago
ਗੁਰਦਾਸਪੁਰ, 26 ਜਨਵਰੀ (ਸੁਖਵੀਰ ਸਿੰਘ ਸੈਣੀ)- ਗੁਰਦਾਸਪੁਰ ਵਿਖੇ ਮਨਾਏ ਜਾ ਰਹੇ ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਪੰਜਾਬ ਦੇ...
ਲੁਧਿਆਣਾ ਵਿਖੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਝੰਡਾ ਲਹਿਰਾਇਆ
. . .  6 minutes ago
ਲੁਧਿਆਣਾ, 26 ਜਨਵਰੀ (ਪੁਨੀਤ ਬਾਵਾ, ਰੁਪੇਸ਼ ਕੁਮਾਰ)- ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਪੁੱਜੀ ਕੈਬਨਿਟ ਮੰਤਰੀ ਸਮਾਜਿਕ...
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'
. . .  8 minutes ago
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'............
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰਨ ਰਹੀਆਂ ਹਨ ਸੈਨਾ ਦੀ ਟੁਕੜੀਆਂ
. . .  12 minutes ago
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰਨ ਰਹੀਆਂ ਹਨ ਸੈਨਾ ਦੀ ਟੁਕੜੀਆਂ......
ਤਲਵੰਡੀ ਸਾਬੋ : ਗਣਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਨੇ ਲਹਿਰਾਇਆ ਝੰਡਾ
. . .  17 minutes ago
ਤਲਵੰਡੀ ਸਾਬੋ, 26 ਜਨਵਰੀ (ਰਣਜੀਤ ਸਿੰਘ ਰਾਜੂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਅੱਜ ਸਥਾਨਕ ਦਸਮੇਸ਼ ਪਬਲਿਕ ਸਕੂਲ 'ਚ ਕਰਵਾਏ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਤਲਵੰਡੀ...
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ
. . .  23 minutes ago
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ..............................................................
21 ਤੋਪਾਂ ਨਾਲ ਦਿੱਤੀ ਗਈ ਸਲਾਮੀ
. . .  20 minutes ago
21 ਤੋਪਾਂ ਨਾਲ ਦਿੱਤੀ ਗਈ ਰਾਸ਼ਟਰੀ ਗਾਣ ਨੂੰ ਸਲਾਮੀ...................................
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ
. . .  27 minutes ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ........................
ਰਾਜਪਥ 'ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ
. . .  29 minutes ago
ਰਾਜਪਥ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ..........
ਗਣਤੰਤਰ ਦਿਵਸ : ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪ੍ਰਧਾਨ ਮੰਤਰੀ ਮੋਦੀ ਨੇ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  49 minutes ago
ਗਣਤੰਤਰ ਦਿਵਸ 2020 : ਰਾਸ਼ਟਰਪਤੀ ਲਹਿਰਾਉਣਗੇ ਝੰਡਾ, 21 ਤੋਪਾਂ ਦੀ ਸਲਾਮੀ ਨਾਲ ਹੋਵੇਗਾ ਰਾਸ਼ਟਰ ਗਾਣ
. . .  51 minutes ago
ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ 'ਚ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰਨਗੇ ਬੇਰੁਜ਼ਗਾਰ ਅਧਿਆਪਕ
. . .  about 1 hour ago
ਸੰਗਰੂਰ, 26 ਜਨਵਰੀ (ਧੀਰਜ ਪਸ਼ੋਰੀਆ) - ਪਿਛਲੇ ਕਈ ਮਹੀਨਿਆਂ ਤੋਂ ਸਿੱਖਿਆ ਮੰਤਰੀ ਦੇ ਹਲਕੇ ਵਿਚ ਪੱਕੇ ਮੋਰਚੇ ਲਾਈ ਬੈਠੇ ਬੇਰੁਜ਼ਗਾਰ ਬੀ.ਐੱਡ ਤੇ ਈ.ਟੀ.ਟੀ. ਟੈੱਟ ਪਾਸ ਅਧਿਆਪਕ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰ...
ਭਾਰਤ ਨਿਊਜ਼ੀਲੈਂਡ ਵਿਚਕਾਰ ਦੂਸਰਾ ਟੀ20 ਮੈਚ ਅੱਜ
. . .  about 1 hour ago
ਆਕਲੈਂਡ, 26 ਜਨਵਰੀ - ਭਾਰਤ ਤੇ ਨਿਊਜ਼ੀਲੈਂਡ ਵਿਚਕਾਰ ਅੱਜ ਈਡਨ ਪਾਰਕ ਵਿਚ ਸੀਰੀਜ਼ ਦਾ ਦੂਸਰਾ ਟੀ20 ਮੈਚ ਖੇਡਿਆ ਜਾਵੇਗਾ। 5 ਮੈਚਾਂ ਦੀ ਸੀਰੀਜ਼ ਦਾ ਭਾਰਤ ਨੇ ਪਹਿਲਾ ਮੈਚ ਆਪਣੇ ਨਾਂ...
ਅੱਜ ਦੇਸ਼ ਮਨਾ ਰਿਹਾ ਹੈ 71ਵਾਂ ਗਣਤੰਤਰ ਦਿਵਸ, ਰਾਜਪੱਥ 'ਤੇ ਭਾਰਤ ਦਿਖਾਏਗਾ ਤਾਕਤ ਤੇ ਵਿਲੱਖਣਤਾ ਦੀ ਝਾਕੀ
. . .  about 1 hour ago
ਨਵੀਂ ਦਿੱਲੀ, 26 ਜਨਵਰੀ - ਅੱਜ ਭਾਰਤ 71ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਅੱਜ ਰਾਜਪੱਥ 'ਤੇ ਹੋਣ ਵਾਲੇ ਗਣਤੰਤਰ ਦਿਵਸ ਸਮਾਰੋਹ ਲਈ ਪੂਰੀ ਦਿੱਲੀ ਵਿਚ ਸਖ਼ਤ ਪ੍ਰਬੰਧ ਕੀਤੇ ਗਏ ਹਨ। ਬਰਾਜ਼ੀਲ ਦੇ ਰਾਸ਼ਟਰਪਤੀ ਜੇਅਰ ਬੋਲਸੋਨਾਰੋ ਇਸ ਵਾਰ ਗਣਤੰਤਰ ਦਿਵਸ ਮੌਕੇ ਮੁੱਖ ਮਹਿਮਾਨ ਹਨ। ਰਾਜਪੱਥ...
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ
. . .  about 2 hours ago
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ....
ਅੱਜ ਦਾ ਵਿਚਾਰ
. . .  about 2 hours ago
ਐੱਸ.ਐੱਸ.ਪੀ ਸੰਗਰੂਰ ਡਾ.ਗਰਗ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ
. . .  1 day ago
ਸ੍ਰੀ ਮੁਕਤਸਰ ਸਾਹਿਬ: ਪੀ.ਏ.ਯੂ. ਵੱਲੋਂ ਟਿੱਡੀ ਦਲ ਸਬੰਧੀ ਐਡਵਾਈਜ਼ਰੀ ਜਾਰੀ
. . .  1 day ago
2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ ਮੁੱਖ ਸਕੱਤਰ ਪੰਜਾਬ ਨੂੰ ਮਿਲਿਆ
. . .  1 day ago
ਐਲੀਮੈਂਟਰੀ ਟੀਚਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 2 ਫਰਵਰੀ ਨੂੰ
. . .  1 day ago
ਬੇ ਅਦਬੀ ਮਾਮਲੇ ਦੇ ਮੁੱਖ ਗਵਾਹ ਨੇ ਮਾਨਯੋਗ ਹਾਈਕੋਰਟ ਤੋਂ ਕੀਤੀ ਸੁਰੱਖਿਆ ਦੀ ਮੰਗ
. . .  1 day ago
ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
. . .  1 day ago
ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ, ਚਾਰ ਜ਼ਖਮੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ 5730 ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ-ਧਰਮਸੋਤ
. . .  1 day ago
ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 4 ਵਿਦਿਆਰਥੀਆਂ ਸਮੇਤ 5 ਮੌਤਾਂ
. . .  1 day ago
ਰਾਸ਼ਟਰਪਤੀ ਵੱਲੋਂ ਦੇਸ਼ ਵਾਸੀਆਂ ਨੂੰ ਸੰਬੋਧਨ
. . .  1 day ago
ਏ.ਆਈ.ਜੀ. ਚੌਹਾਨ ਤੇ ਇੰਸਪੈਕਟਰ ਬਰਾੜ ਸਮੇਤ ਦੋ ਹੋਰ ਅਧਿਕਾਰੀਆਂ ਨੂੰ ਮਿਲੇਗਾ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਮੈਡਲ
. . .  1 day ago
ਸ਼ਟਰਿੰਗ ਦੀ ਪੈੜ ਟੁੱਟਣ ਕਾਰਨ ਇੱਕ ਮਜ਼ਦੂਰ ਦੀ ਮੌਤ, ਤਿੰਨ ਗੰਭੀਰ ਜ਼ਖਮੀ
. . .  1 day ago
ਆਯੂਸ਼ਮਾਨ ਸਕੀਮ ਤਹਿਤ ਇਲਾਜ ਨਾ ਕਰਨ 'ਤੇ ਹਸਪਤਾਲ 'ਚ ਹੋਇਆ ਹੰਗਾਮਾ
. . .  1 day ago
ਏਸ਼ੀਆ ਕੱਪ ਲਈ ਪਾਕਿਸਤਾਨ ਨੇ ਭਾਰਤ ਨੂੰ ਦਿੱਤੀ ਧਮਕੀ
. . .  1 day ago
ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  1 day ago
ਤਿੰਨ ਨੌਜਵਾਨਾਂ ਨੇ ਚੋਰੀ ਕੀਤੀ ਕਰੀਬ 11 ਲੱਖ ਦੀ ਕੇਬਲ ਤਾਰ
. . .  1 day ago
ਦਿੱਲੀ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਮਲਬੇ ਹੇਠ ਕੁਝ ਵਿਦਿਆਰਥੀਆਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਜੇ. ਐੱਨ. ਯੂ. ਦੇ ਵਿਦਿਆਰਥੀ ਸ਼ਰਜੀਲ ਵਿਰੁੱਧ ਭਾਜਪਾ ਨੇ ਦਰਜ ਕਰਾਈ ਸ਼ਿਕਾਇਤ
. . .  1 day ago
ਸਾਰਿਆਂ ਨੂੰ ਵੋਟ ਦੇ ਅਧਿਕਾਰ ਦੇ ਮਹੱਤਵ ਨੂੰ ਸਮਝਣਾ ਚਾਹੀਦਾ ਹੈ- ਰਾਸ਼ਟਰਪਤੀ ਕੋਵਿੰਦ
. . .  1 day ago
ਨਾਗਰਿਕਤਾ ਕਾਨੂੰਨ ਵਿਰੁੱਧ ਰਾਜਸਥਾਨ ਸਰਕਾਰ ਨੇ ਵਿਧਾਨ ਸਭਾ 'ਚ ਪਾਸ ਕੀਤਾ ਪ੍ਰਸਤਾਵ
. . .  1 day ago
ਮਹਿਲ ਕਲਾਂ 'ਚ ਹਿੰਦੂ ਰਾਸ਼ਟਰ ਬਣਾਉਣ ਦੇ ਏਜੰਡੇ ਵਿਰੁੱਧ ਮੁੱਖ ਮਾਰਗ ਜਾਮ ਕਰ ਕੇ ਕੀਤਾ ਰੋਸ ਪ੍ਰਦਰਸ਼ਨ
. . .  1 day ago
ਬਟਾਲਾ 'ਚ ਬੰਦ ਰਿਹਾ ਬੇਅਸਰ
. . .  1 day ago
ਕਪਿਲ ਮਿਸ਼ਰਾ 'ਤੇ ਚੋਣ ਕਮਿਸ਼ਨ ਦੀ ਕਾਰਵਾਈ, 48 ਘੰਟੇ ਚੋਣ ਪ੍ਰਚਾਰ ਕਰਨ 'ਤੇ ਲਾਈ ਰੋਕ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, 4 ਵਾਰ ਵਿਧਾਇਕ ਰਹੇ ਹਰਸ਼ਰਣ ਬੱਲੀ 'ਆਪ' 'ਚ ਹੋਏ ਸ਼ਾਮਲ
. . .  1 day ago
ਜਥੇਦਾਰ ਫੱਗੂਵਾਲਾ ਨੇ ਗੈਰ ਪੰਥਕਾਂ ਤੋਂ ਗੁਰਦੁਆਰਿਆਂ ਨੂੰ ਆਜ਼ਾਦ ਕਰਵਾਉਣ ਲਈ ਭਾਈ ਲੌਂਗੋਵਾਲ ਨੂੰ ਦਿੱਤਾ ਮੰਗ ਪੱਤਰ
. . .  1 day ago
ਭਾਰਤ ਅਤੇ ਬ੍ਰਾਜ਼ੀਲ ਵਿਚਾਲੇ ਕਈ ਸਮਝੌਤਿਆਂ 'ਤੇ ਹੋਏ ਹਸਤਾਖ਼ਰ
. . .  1 day ago
ਪਾਕਿਸਤਾਨ ਜਾਣਾ ਚਾਹੁੰਦੇ ਹਨ ਮਹਿਲਾ ਕਮਿਸ਼ਨ ਦੇ ਚੇਅਰਪਰਸਨ
. . .  1 day ago
ਨਿਰਭੈਆ ਦੇ ਦੋਸ਼ੀ ਮੁਕੇਸ਼ ਨੇ ਰਾਸ਼ਟਰਪਤੀ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਦਿੱਤੀ ਚੁਣੌਤੀ
. . .  1 day ago
ਨਾਗਰਿਕਤਾ ਬਿੱਲ ਦੇ ਵਿਰੋਧ 'ਚ ਪੱਖੋ ਕੈਂਚੀਆਂ ਨੇੜੇ ਚੱਕਾ ਜਾਮ
. . .  1 day ago
ਚੋਣ ਕਮਿਸ਼ਨ ਨੇ ਭਾਜਪਾ ਉਮੀਦਵਾਰ ਤਜਿੰਦਰ ਬੱਗਾ ਨੂੰ ਭੇਜਿਆ ਨੋਟਿਸ
. . .  1 day ago
ਹਿਮਾਚਲ ਪ੍ਰਦੇਸ਼ ਦੇ ਕਰਮਚਾਰੀਆਂ ਲਈ ਖ਼ੁਸ਼ਖ਼ਬਰੀ, ਮਿਲੇਗਾ 5 ਫ਼ੀਸਦੀ ਮਹਿੰਗਾਈ ਭੱਤਾ
. . .  1 day ago
ਗੜ੍ਹਸ਼ੰਕਰ ਵਿਖੇ ਮਨਾਇਆ ਗਿਆ ਰਾਸ਼ਟਰੀ ਵੋਟਰ ਦਿਵਸ
. . .  1 day ago
ਗ੍ਰਹਿ ਮੰਤਰਾਲੇ ਨੇ ਐੱਨ. ਆਈ. ਏ. ਨੂੰ ਸੌਂਪਿਆ ਭੀਮਾ ਕੋਰੇਗਾਂਵ ਮਾਮਲਾ
. . .  1 day ago
ਚੋਗਾਵਾ ਅਤੇ ਲੋਪੋਕੇ 'ਚ ਵੀ ਮਿਲਿਆ ਬੰਦ ਨੂੰ ਭਰਵਾ ਹੁੰਗਾਰਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਮੱਘਰ ਸੰਮਤ 551

ਸੰਗਰੂਰ

ਪਿੰਡ ਮੰਡਵੀ ਵਿਖੇ ਕੁੰਡੀਆਂ ਫੜਨ ਗਏ ਪਾਵਰਕਾਮ ਦੇ ਮੁਲਾਜ਼ਮਾਂ ਨੂੰ ਲੋਕਾਂ ਨੇ ਬੰਧਕ ਬਣਾਇਆ

ਖਨੌਰੀ, 17 ਨਵੰਬਰ (ਬਲਵਿੰਦਰ ਸਿੰਘ ਥਿੰਦ)- ਨਜ਼ਦੀਕੀ ਪਿੰਡ ਮੰਡਵੀ ਵਿਖੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿ. ਦੇ 2-3 ਗੱਡੀਆਂ ਤੇ ਕੁੰਡੀਆਂ ਫੜਨ ਆਏ 20-25 ਮੁਲਾਜਮਾਂ ਅਤੇ ਅਧਿਕਾਰੀਆਂ ਨੂੰ ਪਿੰਡ ਦੇ ਲੋਕਾਂ ਨੇ ਬੰਧਕ ਬਣਾ ਲਿਆ | ਜਿਨ੍ਹਾਂ ਦੀ ਕਿਸੇ ਨੇ ਵੀਡੀਓ ਬਣਾ ਕੇ ਸ਼ੋਸ਼ਲ ਮੀਡੀਏ 'ਤੇ ਵਾਇਰਲ ਕਰ ਦਿਤੀ | ਜਿਸ ਕਾਰਨ ਇਸ ਮਾਮਲੇ ਦੀ ਚਾਰੇ ਪਾਸੇ ਭਾਰੀ ਚਰਚਾ ਚੱਲ ਰਹੀ ਹੈ | ਵਾਇਰਲ ਹੋਈ ਵੀਡੀਓ ਵਿਚ ਨੌਜਵਾਨ ਕੈਪਟਨ ਅਮਰਿੰਦਰ ਸਿੰਘ ਨੂੰ ਬੇਨਤੀ ਕਰ ਰਿਹਾ ਹੈ ਕਿ ਅਗਰ ਆਪਣੇ ਮੁਲਾਜਮ ਬਚਾਉਣੇ ਹਨ ਤਾਂ ਹਰਿਆਣਾ ਵਾਂਗ ਪੰਜਾਬ ਵਿਚ ਵੀ 2 ਰੁਪਏ ਪ੍ਰਤੀ ਯੂਨਿਟ ਬਿਜਲੀ ਮੁਹੱਈਆ ਕਰਵਾਈ ਜਾਵੇ ਨਹੀਂ ਤਾਂ ਮੁਲਾਜਮਾਂ ਨੂੰ ਪਿੰਡਾਂ ਵਿਚ ਐਵੇਂ ਹੀ ਡਾਗਾਂ ਪੈਂਦੀਆਂ ਰਹਿਣਗੀਆਂ | ਪਤਾ ਲੱਗਿਆ ਹੈ ਕਿ ਮੂੰਹ ਹਨੇਰੇ ਪਿੰਡ ਵਿਖੇ ਕੁੰਡੀਆਂ ਫੜਨ ਦੇ ਲਈ ਇਹ ਟੀਮ ਸੰਗਰੂਰ ਤੋਂ ਆਈ ਸੀ, ਜਿਸ ਵਿਚ ਕੁੱਝ ਮੁਲਾਜਮ ਮੂਨਕ ਤੋਂ ਵੀ ਨਾਲ ਆਏ ਦੱਸੇ ਜਾਂਦੇ ਹਨ | ਜਿਹੜੇ ਕਿ ਕੁੱਝ ਘਰਾਂ ਦੇ ਬਗੈਰ ਗੇਟ ਖੁਲਵਾਏ ਕੰਧਾਂ ਟੱਪ ਕੇ ਕੁੰਡੀਆਂ ਚੈੱਕ ਕਰਨ ਲੱਗੇ ਅਤੇ ਰੌਲਾ ਰੱਪਾ ਪੈਣ ਤੇ ਮੁਹੱਲੇ ਦੇ ਲੋਕਾਂ ਨੇ ਇਸ ਸਬੰਧੀ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਅਨਾਉਂਸਮੈਂਟ ਕਰਵਾ ਕੇ ਇਕੱਠੇ ਹੋ ਕੇ ਭੱਜਣ ਦੀ ਕੋਸ਼ਿਸ਼ਾਂ ਕਰ ਰਹੇ ਬਿਜਲੀ ਮੁਲਜਮਾਂ ਨੂੰ ਘੇਰਾ ਪਾ ਕੇ ਕਾਬੂ ਕਰ ਕਰਕੇ ਪਿੰਡ ਦੇ ਸਰਪੰਚ ਦੇ ਘਰ ਲੈ ਗਏ | ਘਟਨਾ ਦਾ ਪਤਾ ਲੱਗਣ 'ਤੇ ਪੁਲਿਸ ਥਾਣਾ ਖਨੌਰੀ ਦੇ ਇੰਚਾਰਜ ਕਰਤਾਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ | ਪਿੰਡ ਵਾਲਿਆਂ ਦੇ ਦੱਸਣ ਅਨੁਸਾਰ ਪੁਲਿਸ ਪਾਰਟੀ ਦੇ ਸਾਹਮਣੇ ਬਿਜਲੀ ਮੁਲਾਜਮਾਂ ਨਾਲ ਲਿਖਤੀ ਸਮਝੌਤਾ ਹੋਇਆ |
ਪਿੰਡ ਵਾਲਿਆਂ ਨੂੰ ਸਮਝਾ ਕੇ ਬਿਜਲੀ ਮੁਲਾਜ਼ਮਾਂ ਨੂੰ ਫਾਰਗ ਕਰਵਾਇਆ-ਥਾਣਾ ਇੰਚਾਰਜ
ਇਸ ਸਬੰਧ ਵਿਚ ਪੁਲਿਸ ਥਾਣਾ ਖਨੌਰੀ ਦੇ ਇੰਚਾਰਜ ਕਰਤਾਰ ਸਿੰਘ ਨਾਲ ਸੰਪਰਕ ਕੀਤੇ ਜਾਣ 'ਤੇ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਮੌਕੇ 'ਤੇ ਜਾ ਕੇ ਪਿੰਡ ਵਾਲਿਆਂ ਨੂੰ ਸਮਝਾ ਕੇ ਬਿਜਲੀ ਮੁਲਾਜਮਾਂ ਨੂੰ ਫਾਰਗ ਕਰਵਾਇਆ | ਉਨ੍ਹਾਂ ਦੱਸਿਆ ਕਿ ਪਾਵਰਕਾਮ ਦੇ ਐਕਸੀਅਨ ਦੀ ਉਨ੍ਹਾਂ ਦੇ ਮੁਲਾਜਮਾਂ ਨੂੰ ਬੰਧਕ ਬਣਾਏ ਜਾਣ ਦੀ ਦਰਖਾਸਤ ਆਈ ਹੈ | ਜਿਸ ਦੀ ਪੜਤਾਲ ਕੀਤੀ ਜਾ ਰਹੀ ਹੈ | ਮਾਮਲੇ ਦੀ ਪੂਰੀ ਪੜਤਾਲ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ |

ਡੇਂਗੂ ਦੀ ਜਾਂਚ ਹਰ ਸਰਕਾਰੀ ਹਸਪਤਾਲ 'ਚ ਮੁਫ਼ਤ-ਸਿੱਧੂ

ਅਮਰਗੜ੍ਹ 17 ਨਵੰਬਰ (ਬਲਵਿੰਦਰ ਸਿੰਘ ਭੁੱਲਰ) -ਪਿੰਡ ਅਮਰਗੜ੍ਹ ਦੀਆਂ ਵੱਖ ਵੱਖ ਕਲੋਨੀਆਂ ਅਤੇ ਡੇਂਗੂ ਹਾਈ ਅਲਰਟ ਖੇਤਰਾਂ ਵਿਚ ਮਲਟੀਪਰਪਜ਼ ਸਿਹਤ ਕਾਮਿਆਂ ਦੀ 15 ਮੈਂਬਰੀ ਟੀਮ ਨੇ ਨੈਸ਼ਨਲ ਵੈਕਟਰ ਬੌਰਨ ਡਿਜੀਜ ਕੰਟਰੋਲ ਅਤੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਡੇਂਗੂ ...

ਪੂਰੀ ਖ਼ਬਰ »

ਸਿੰਗਲਾ ਨੇ ਗੁਰੂ ਨਾਨਕ ਕਾਲੋਨੀ ਸਮੇਤ ਅੱਧੀ ਦਰਜਨ ਤੋਂ ਵੱਧ ਵਾਰਡਾਂ 'ਚ ਕੀਤੇ ਉਦਘਾਟਨ

ਸੰਗਰੂਰ, 17 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਕੈਬਨਿਟ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਸੰਗਰੂਰ ਨੰੂ ਪੰਜਾਬ ਦੇ ਨਮੂਨੇ ਦੇ ਹਲਕਿਆਂ ਵਿਚ ਸ਼ੁਮਾਰ ਕਰਨਾ ਉਨ੍ਹਾਂ ਦੀ ਪਹਿਲੀ ਪ੍ਰਾਥਮਿਕਤਾ ਰਹੀ ਹੈ | ਬੀਤੀ ਰਾਤ ਜ਼ਿਲ੍ਹਾ ਮਹਿਲਾ ...

ਪੂਰੀ ਖ਼ਬਰ »

ਮਨਜੀਤ ਸਿੰਘ ਬਿਲਾਸਪੁਰ ਤੇ ਕੁਲਵੰਤ ਸਿੰਘ ਪੰਡੋਰੀ ਵਲੋਂ ਦਲਿਤ ਨੌਜਵਾਨ ਹੱਤਿਆ ਕਾਂਡ ਦੀ ਨਿਖੇਧੀ

ਸੰਗਰੂਰ, 17 ਨਵੰਬਰ (ਧੀਰਜ ਪਸ਼ੌਰੀਆ)-ਹਲਕਾ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਪ੍ਰਧਾਨ ਐਸ.ਸੀ. ਵਿੰਗ ਆਮ ਆਦਮੀ ਪਾਰਟੀ ਪੰਜਾਬ ਤੇ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਸੀਨੀਅਰ ਮੀਤ ਪ੍ਰਧਾਨ ਐਸ.ਸੀ. ਵਿੰਗ ਆਮ ਆਦਮੀ ...

ਪੂਰੀ ਖ਼ਬਰ »

ਪਿੰਗਲਵਾੜਾ ਸਦਕਾ 8 ਸਾਲ ਬਾਅਦ ਮਾਪਿਆਂ ਨੰੂ ਮਿਲੀ ਅਨੀਤਾ

ਸੰਗਰੂਰ, 17 ਨਵੰਬਰ (ਅਮਨਦੀਪ ਸਿੰਘ ਬਿੱਟਾ)-ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਦੇ ਯਤਨਾਂ ਸਦਕਾ ਇਕ ਵਿੱਛੜੀ ਧੀ ਨੰੂ ਉਸ ਦੇ ਮਾਪਿਆਂ ਨਾਲ ਮਿਲਾਇਆ ਗਿਆ | ਬਰਾਂਚ ਸੰਗਰੂਰ ਦੇ ਮੁੱਖ ਪ੍ਰਬੰਧਕ ਸ੍ਰੀ ਤਰਲੋਚਨ ਸਿੰਘ ਚੀਮਾ ਨੇ ਦੱਸਿਆ ਕਿ ਇਕ ਲੜਕੀ ਗੁਰਮੀਤ ...

ਪੂਰੀ ਖ਼ਬਰ »

ਲੋਕ ਆਗੂ ਧਨੇਰ ਦੀ ਸਜ਼ਾ ਮੁਆਫ਼ੀ ਇਨਸਾਫ਼ ਦੀ ਜਿੱਤ- ਐਡਵੋਕੇਟ ਹੰਝਰਾ

ਧਰਮਗੜ੍ਹ, 17 ਨਵੰਬਰ (ਗੁਰਜੀਤ ਸਿੰਘ ਚਹਿਲ)- ਲੋਕ ਆਗੂ ਮਨਜੀਤ ਸਿੰਘ ਧਨੇਰ ਦੀ ਸਜ਼ਾ ਮੁਆਫ਼ੀ ਨਾਲ ਇਨਸਾਫ਼ ਦੀ ਜਿੱਤ ਹੋਈ ਹੈ ਕਿਉਂਕਿ ਇਹ ਸੰਘਰਸ਼ਸ਼ੀਲ ਲੋਕਾਂ ਦੀ ਇਸ ਵੱਡੀ ਜਿੱਤ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਹਲਕਾ ਸੁਨਾਮ ਦੇ ਕੋਆਰਡੀਨੇਟਰ ...

ਪੂਰੀ ਖ਼ਬਰ »

ਪਿੰਡ ਮੰਡਵੀ ਵਿਖੇ ਕੁੰਡੀਆਂ ਫੜਨ ਗਏ ਪਾਵਰਕਾਮ ਦੇ ਮੁਲਾਜ਼ਮਾਂ ਨੂੰ ਲੋਕਾਂ ਨੇ ਬੰਧਕ ਬਣਾਇਆ

ਖਨੌਰੀ, 17 ਨਵੰਬਰ (ਬਲਵਿੰਦਰ ਸਿੰਘ ਥਿੰਦ)- ਨਜ਼ਦੀਕੀ ਪਿੰਡ ਮੰਡਵੀ ਵਿਖੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿ. ਦੇ 2-3 ਗੱਡੀਆਂ ਤੇ ਕੁੰਡੀਆਂ ਫੜਨ ਆਏ 20-25 ਮੁਲਾਜਮਾਂ ਅਤੇ ਅਧਿਕਾਰੀਆਂ ਨੂੰ ਪਿੰਡ ਦੇ ਲੋਕਾਂ ਨੇ ਬੰਧਕ ਬਣਾ ਲਿਆ | ਜਿਨ੍ਹਾਂ ਦੀ ਕਿਸੇ ਨੇ ਵੀਡੀਓ ਬਣਾ ...

ਪੂਰੀ ਖ਼ਬਰ »

ਲੁੱਟ-ਖੋਹ ਦੀ ਘਟਨਾ 'ਚ ਆਇਆ ਨਵਾਂ ਮੋੜ, ਸ਼ਿਕਾਇਤਕਰਤਾ ਹੀ ਨਿਕਲਿਆ ਵਾਰਦਾਤ ਦਾ ਸੂਤਰਧਾਰ

ਸੰਗਰੂਰ, 17 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਨਜਦੀਕੀ ਪਿੰਡ ਲੱਡਾ ਕੋਠੀ ਨੇੜੇ 3 ਲੱਖ 10 ਹਜ਼ਾਰ ਦੀ ਲੁੱਟ-ਖੋਹ ਦੀ ਹੋਈ ਵਾਰਦਾਤ ਵਿਚ ਉਸ ਵੇਲੇ ਨਵਾਂ ਮੋੜ ਆਇਆ ਜਦ ਸ਼ਿਕਾਇਤਕਰਤਾ ਵਿਅਕਤੀ ਹੀ ਲੁੱਟ-ਖੋਹ ਦਾ ਅਸਲ ਮਾਸਟਰ ਮਾਇੰਡ (ਸੂਤਰਧਾਰ) ਨਿਕਲਿਆ | ...

ਪੂਰੀ ਖ਼ਬਰ »

ਮਿ੍ਤਕ ਨੌਜਵਾਨ ਦੇ ਪਰਿਵਾਰ ਲਈ ਸਰਕਾਰੀ ਨੌਕਰੀ ਤੇ ਮਾਲੀ ਮਦਦ ਮੰਗੀ

ਸੰਗਰੂਰ, 17 ਨਵੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨਰਲ ਸਕੱਤਰ ਡਾ. ਮੱਖਣ ਸਿੰਘ ਅਤੇ ਜ਼ੋਨ ਇੰਚਾਰਜ ਚਮਕੌਰ ਸਿੰਘ ਵੀਰ ਦੀ ਅਗਵਾਈ ਹੇਠ ਹੋਈ ਪਾਰਟੀ ਆਗੂਆਂ ਅਤੇ ਵਰਕਰਾਂ ਦੀ ਇੱਕਤਰਤਾ ਦੌਰਾਨ ਪਿੰਡ ਚੰਗਾਲੀਵਾਲ ਦੇ ਨੌਜਵਾਨ ...

ਪੂਰੀ ਖ਼ਬਰ »

ਕਾਲਜ ਨੇ ਪੱਤਰਕਾਰਤਾ ਦਿਵਸ ਮਨਾਇਆ

ਸੰਗਰੂਰ, 17 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਅਕਾਲ ਡਿਗਰੀ ਕਾਲਜ ਫ਼ਾਰ ਵੁਮੈਨ ਦੇ ਪੱਤਰਕਾਰੀ ਤੇ ਜਨਸੰਚਾਰ ਵਿਭਾਗ ਵਲੋਂ 'ਰਾਸ਼ਟਰੀ ਪੈੱ੍ਰਸ ਦਿਵਸ' ਮਨਾਇਆ ਗਿਆ | ਇਸ ਮੌਕੇ ਵਿਭਾਗ ਵਲੋਂ 'ਆਰ ਨਿਊਜ਼ ਪੇਪਰ ਡੈਡ ਔਰ ਡਾਇੰਗ ਮੀਡੀਆ ਫਾਰਮ' ਵਿਸ਼ੇ 'ਤੇ ਅੰਤਰ ਕਾਲਜ ...

ਪੂਰੀ ਖ਼ਬਰ »

ਗੰਦੇ ਪਾਣੀ ਦੀ ਨਿਕਾਸੀ ਪਾਇਪ ਲਾਇਨ ਦਾ ਕੀਤਾ ਉਦਘਾਟਨ

ਜਖੇਪਲ, 17 ਨਵੰਬਰ (ਮੇਜਰ ਸਿੰਘ ਸਿੱਧੂੂ)-ਕਾਂਗਰਸ ਪਾਰਟੀ ਹਲਕਾ ਦਿੜ੍ਹਬਾ ਦੇ ਇੰਚਾਰਜ ਮਾ. ਅਜੈਬ ਸਿੰਘ ਰਟੌਲ ਨੇ ਪਿੰਡ ਮੌਜੋਵਾਲ ਵਿਖੇ ਗੰਦੇ ਪਾਣੀ ਦੀ ਨਿਕਾਸੀ ਲਈ ਪਾਈ ਗਈ ਪਾਇਪ ਲਾਇਨ ਦਾ ਉਦਘਾਟਨ ਕੀਤਾ | ਮਾ.ਰਟੌਲ ਨੇ ਦੱਸਿਆ ਕਿ ਪਾਇਪ ਲਾਇਨ ਵਿਚ ਪਾਣੀ ਵਾਲੀਆਂ ...

ਪੂਰੀ ਖ਼ਬਰ »

ਜਿਪਸਮ ਦੀ ਘਾਟ ਸੰਬੰਧੀ ਕਿਸਾਨਾਂ ਨਾਲ ਕੀਤੀ ਮੀਟਿੰਗ

ਮੂਣਕ, 17 ਨਵੰਬਰ (ਕੇਵਲ ਸਿੰਗਲਾ)- ਹਲਕਿਆਂ ਅਤੇ ਰੋੜਾਂ ਵਾਲੀਆਂ ਜ਼ਮੀਨਾਂ ਲਈ ਬਲਰਾਜ ਜਿਪਸਨ ਜੋ ਕਿ ਦਾਣੇ ਅਤੇ ਪਾਊਡਰ ਵਿਚ ਉੱਪਲਬਧ ਹੈ, ਕਿਸਾਨਾਂ ਲਈ ਲਾਹੇਵੰਦ ਸਿੱਧ ਹੋ ਰਹੀ ਹੈ | ਇਹ ਜਾਣਕਾਰੀ ਬਲਰਾਜ ਜਿਪਸਨ ਕੰਪਨੀ ਦੇ ਸੀਨੀਅਰ ਸੇਲਜ ਮੈਨੇਜਰ ਗੁਰਜੀਤ ਸਿੰਘ ਨੇ ...

ਪੂਰੀ ਖ਼ਬਰ »

ਕੇਂਦਰੀ ਵਿਦਿਆਲਿਆ ਵਿਖੇ ਸਾਲਾਨਾ ਖੇਡ ਸਮਾਰੋਹ ਕਰਵਾਇਆ

ਲੌਾਗੋਵਾਲ, 17 ਨਵੰਬਰ (ਵਿਨੋਦ)- ਕੇਂਦਰੀ ਵਿਦਿਆਲਿਆ ਉੱਭਾਵਾਲ ਦਾ ਸਾਲਾਨਾ ਖੇਡ ਸਮਾਰੋਹ ਪਿ੍ੰਸੀਪਲ ਅੰਜਨਾ ਗੰਗਵਾਰ ਦੀ ਅਗਵਾਈ ਹੇਠ ਕਰਵਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਵਜੋਂ ਮਘਾਨ ਪੇਪਰ ਮਿੱਲ ਤੋਂ ਵਿਨੋਦ ਮਘਾਨ ਅਤੇ ਵਿਸ਼ੇਸ਼ ਮਹਿਮਾਨ ਵਜੋਂ ਕੁਸਮ ਮਘਾਨ ਨੇ ...

ਪੂਰੀ ਖ਼ਬਰ »

80 ਸਾਲਾ ਦੌੜਾਕ ਨੇ ਮਾਸਟਰ ਖੇਡਾਂ 'ਚ ਜਿੱਤੇ ਚਾਂਦੀ ਤੇ ਕਾਂਸੀ ਦੇ ਤਗਮੇ

ਸੁਨਾਮ ਊਧਮ ਸਿੰਘ ਵਾਲਾ, 17 ਨਵੰਬਰ (ਭੁੱਲਰ, ਧਾਲੀਵਾਲ)-ਮਸਤੂਆਣਾ ਸਾਹਿਬ ਵਿਖੇ ਹੋਈ ਦੋ ਰੋਜ਼ਾ 40ਵੀਂ ਪੰਜਾਬ ਮਾਸਟਰਜ਼ ਅਥਲੈਟਿਕ ਚੈਂਪੀਅਨਸ਼ਿਪ ਵਿਚ ਖ਼ੁਰਾਕ ਤੇ ਸਪਲਾਈ ਵਿਭਾਗ 'ਚੋਂ ਸੇਵਾ ਮੁਕਤ ਹੋਏ ਸਹਾਇਕ ਖ਼ੁਰਾਕ ਸਪਲਾਈ ਅਫ਼ਸਰ ਚਰਨਜੀਤ ਸ਼ਰਮਾ ਨੇ 80 ਸਾਲ ...

ਪੂਰੀ ਖ਼ਬਰ »

ਟਕਸਾਲੀ ਆਗੂ ਜਥੇ: ਪੂਰਨ ਸਿੰਘ ਗਰੇਵਾਲ ਨਹੀਂ ਰਹੇ

ਸੁਨਾਮ ਉਧਮ ਸਿੰਘ ਵਾਲਾ, 17 ਨਵੰਬਰ (ਧਾਲੀਵਾਲ, ਭੁੱਲਰ)-ਅਕਾਲੀ ਦਲ ਦੇ ਟਕਸਾਲੀ ਆਗੂ ਸ. ਪੂਰਨ ਸਿੰਘ ਸਿੰਘ ਗਰੇਵਾਲ ਦੇ ਅਕਾਲ ਚਲਾਨਾ ਕਰ ਜਾਣ 'ਤੇ ਵੱਖ ਵੱਖ ਸਿਆਸੀ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨੇ ਗਰੇਵਾਲ ਪਰਿਵਾਰ ਨਾਲ ਡੁੰਘੇ ਦੁੱਖ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਗੁਰੂ ਘਰ ਲਖਮੀਰਵਾਲਾ ਨੰੂ ਸ਼੍ਰੋਮਣੀ ਕਮੇਟੀ ਵਲੋਂ ਇਕ ਲੱਖ ਦਾ ਚੈੱਕ ਦਿੱਤਾ

ਸੁਨਾਮ ਊਧਮ ਸਿੰਘ ਵਾਲਾ, 17 ਨਵੰਬਰ (ਭੁੱਲਰ, ਧਾਲੀਵਾਲ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨੇੜਲੇ ਪਿੰਡ ਲਖਮੀਰਵਾਲਾ ਦੇ ਗੁਰਦੁਆਰਾ ਸਾਹਿਬ ਦੇ ਸ਼ੈੱਡ ਲਈ ਦਿੱਤੀ ਗਈ ਇਕ ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ...

ਪੂਰੀ ਖ਼ਬਰ »

ਸਮਾਜ ਸੇਵਾ ਸੁਸਾਇਟੀ ਵਲੋਂ ਰਾਸ਼ਨ ਵੰਡ ਸਮਾਰੋਹ

ਅਹਿਮਦਗੜ੍ਹ, 17 ਨਵੰਬਰ (ਸੁਖਸਾਗਰ ਸਿੰਘ ਸੋਢੀ)-ਸਥਾਨਕ ਸਮਾਜਸੇਵਾ ਸੁਸਾਇਟੀ ਵਲੋਂ ਅਗਰਵਾਲ ਧਰਮਸ਼ਾਲਾ ਵਿਖੇ ਲੋੜਵੰਦ ਪਰਿਵਾਰ ਦੀ ਸਹਾਇਤਾ ਲਈ 12ਵਾਂ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ | ਸੁਸਾਇਟੀ ਦੇ ਪ੍ਰਧਾਨ ਰਛਪਾਲ ਸਿੰਘ ਅਤੇ ਅਰੁਣ ਸ਼ੈਲੀ ਦੀ ਅਗਵਾਈ ਹੇਠ ...

ਪੂਰੀ ਖ਼ਬਰ »

41ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦੂਸਰੇ ਦਿਨ ਵੀ ਬੱਚਿਆਂ ਨੇ ਦਿਖਾਇਆ ਦਮ

ਸੰਗਰੂਰ, 17 ਨਵੰਬਰ (ਚੌਧਰੀ ਨੰਦ ਲਾਲ ਗਾਂਧੀ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਇੰਦਰਜੀਤ ਸਿੰਘ ਡੀ.ਪੀ.ਆਈ. (ਐਲੀ.ਸਿੱ), ਸ੍ਰੀ ਰੁਪਿੰਦਰ ਸਿੰਘ (ਸਟੇਟ ਆਰਗਨਾਈਜ਼ਰ ਖੇਡਾਂ) ਅਤੇ ਸ੍ਰੀ ਸੁਨੀਲ ਕੁਮਾਰ (ਡਿਪਟੀ ਡਾਇਰੈਕਟਰ ...

ਪੂਰੀ ਖ਼ਬਰ »

ਪਰਮਜੀਤ ਸਿੰਘ ਪ੍ਰਧਾਨ ਚੁਣੇ

ਮੂਣਕ, 17 ਨਵੰਬਰ (ਕੇਵਲ ਸਿੰਗਲਾ)- ਤਹਿਸੀਲ ਮੂਣਕ ਦੇ ਪਿੰਡ ਹਮੀਰਗੜ੍ਹ ਵਿਖੇ ਪੰਜਾਬ ਕਿਸਾਨ ਯੂਨੀਅਨ ਦੀ ਮੀਟਿੰਗ ਸੁਖਦੇਵ ਸਿੰਘ ਲਹਿਲ ਕਲਾਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਗਮਫਲ ਸਿੰਘ ਬੁਸ਼ਹਿਰਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਮੀਟਿੰਗ ਦੌਰਾਨ ਪਿੰਡ ...

ਪੂਰੀ ਖ਼ਬਰ »

ਜਾਦੂਗਰ ਅਰਮਾਨ ਨੇ ਦਿਖਾਏ ਕਾਰਨਾਮੇ

ਲਹਿਰਾਗਾਗਾ, 17 ਨਵੰਬਰ (ਸੂਰਜ ਭਾਨ ਗੋਇਲ)- ਸ਼੍ਰੀ ਬਾਲਾ ਜੀ ਇੰਟਰਨੈਸ਼ਨਲ ਮੈਜਿਕ ਕੰਪਨੀ ਵਲੋਂ ਸਥਾਨਕ ਜੀ.ਪੀ.ਐਫ ਵਿਖੇ ਜਾਦੂਗਰ ਅਰਮਾਨ ਦੁਆਰਾ ਕਰਤੱਬ ਦਿਖਾਉਣ ਲਈ ਮੈਜਿਕ ਸ਼ੌਅ ਕਰਵਾਇਆ ਗਿਆ | ਜਿਸ ਵਿਚ ਅਗਰਵਾਲ ਸਭਾ ਯੂਥ ਦੇ ਜਿਲ੍ਹਾ ਪ੍ਰਧਾਨ ਐਡਵੋਕੇਟ ਗੌਰਵ ...

ਪੂਰੀ ਖ਼ਬਰ »

ਜੀ.ਜੀ.ਐਸ. ਸਕੂਲ 'ਚ ਸ਼ਬਦ ਗਾਇਨ ਮੁਕਾਬਲੇ

ਸੰਗਰੂਰ, 17 ਨਵੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਜਨਰਲ ਗੁਰਨਾਮ ਸਿੰਘ ਪਬਲਿਕ ਸਕੂਲ ਵਿਖੇ 36ਵਾਂ ਸਰਦਾਰ ਬਹਾਦਰ ਜਨਰਲ ਗੁਰਨਾਮ ਸਿੰਘ ਅੰਤਰ ਸਕੂਲ ਸ਼ਬਦ ਗਾਇਨ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਸੰਗਰੂਰ, ਲੁਧਿਆਣਾ ਅਤੇ ਪਟਿਆਲਾ ਜ਼ਿਲਿ੍ਹਆਂ ਦੀਆਂ ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ ਸਬੰਧੀ ਸੈਮੀਨਾਰ ਲਗਾਇਆ

ਭਵਾਨੀਗੜ੍ਹ, 17 ਨਵੰਬਰ (ਰਣਧੀਰ ਸਿੰਘ ਫੱਗੂਵਾਲਾ)-ਕੋਆਪਰੇਟਿਵ ਸਭਾ ਬਲਿਆਲ ਵਿਖੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਸਬੰਧੀ ਸੈਮੀਨਾਰ ਲਗਾਇਆ ਗਿਆ ਜਿਸ ਵਿਚ ਡਿਪਟੀ ਰਜਿਸਟਰਾਰ ਜਤਿੰਦਰਪਾਲ ਸਿੰਘ ਚਹਿਲ ਵਿਸ਼ੇਸ਼ ਤੌਰ 'ਤੇ ਪਹੰੁਚੇ | ਇਸ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ 'ਚ ਹੋਇਆ ਡਰੈੱਸ ਮੁਕਾਬਲਾ

ਮੂਣਕ, 17 ਨਵੰਬਰ (ਕੇਵਲ ਸਿੰਗਲਾ) - ਬਾਬੂ ਬਿ੍ਸ਼ ਤਾਨ ਡੀ.ਏ.ਵੀ ਸੀਨੀ. ਸੈਕੰ. ਪਬਲਿਕ. ਸਕੂਲ ਮੂਣਕ ਵਿਚ ਪਿੰ੍ਰਸੀਪਲ ਸੰਜੀਵ ਸ਼ਰਮਾ ਦੇ ਨਿਰਦੇਸ਼ ਅਨੁਸਾਰ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ (ਬਾਲ ਦਿਵਸ) ਦੇ ਮੌਕੇ 'ਤੇ ਫੈਨਸੀ ਡਰੈਸ ਪ੍ਰਤੀਯੋਗੀਤਾ ਕਰਵਾਈ ਗਈ | ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਅਹਿਮਦਗੜ੍ਹ, 17 ਨਵੰਬਰ (ਰਣਧੀਰ ਸਿੰਘ ਮਹੋਲੀ, ਰਵਿੰਦਰ ਪੁਰੀ) -ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਨੂੰ ਸਮਰਪਿਤ ਸ਼ਾਂਤੀ ਤਾਰਾ ਗਰਲਜ਼ ਕਾਲਜ ਅਹਿਮਦਗੜ੍ਹ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਕਾਲਜ ਮੈਨੇਜਿੰਗ ਕਮੇਟੀ ਦੀ ਅਗਵਾਈ ਵਿਚ ਕਰਵਾਏ ਧਾਰਮਿਕ ਸਮਾਗਮ ...

ਪੂਰੀ ਖ਼ਬਰ »

ਯੂਥ ਲੀਡਰਸ਼ਿਪ ਸਿਖਲਾਈ ਕੈਂਪ 'ਚ ਛਾਜਲੀ ਦੇ ਵਲੰਟੀਅਰਜ਼ ਦੀ ਝੰਡੀ

ਛਾਜਲੀ, 17 ਨਵੰਬਰ (ਗੁਰਸੇਵ ਸਿੰਘ ਛਾਜਲੀ) -ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਜਲੀ ਜਿੱਥੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ ਵਿਦਿਆਰਥੀਆਂ ਵਿਚ ਲੀਡਰਸ਼ਿਪ ਦੀ ਭਾਵਨਾ ਨੂੰ ਹੋਰ ਤੇਜ਼ ਕਰਨ ਲਈ 186 ਵਲੰਟੀਅਰਜ਼ ਦਾ ਯੂਥ ਲੀਡਰਸ਼ਿਪ ਟਰੇਨਿੰਗ ਕੈਂਪ ...

ਪੂਰੀ ਖ਼ਬਰ »

18 ਗਊਸ਼ਾਲਾਵਾਂ ਨੂੰ ਵੰਡਿਆ ਖਲ-ਗੁੜ ਤੇ ਲਗਾਇਆ ਮੈਡੀਕਲ ਜਾਂਚ ਕੈਂਪ

ਲਹਿਰਾਗਾਗਾ, 17 ਨਵੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਸ੍ਰੀ ਵਿਸ਼ਾਲ ਦੁਰਗਾ ਸੰਕੀਰਤਨ ਮੰਡਲ ਅਤੇ ਗਊ ਗ਼ਰੀਬ ਸੇਵਾ ਸੋਸਾਇਟੀ ਲਹਿਰਾਗਾਗਾ ਵਲੋਂ ਸਵਾਮੀ ਸ੍ਰੀ ਬ੍ਰਹਮ ਚੇਤਨ ਮਹਾਰਾਜ ਜੀ ਦੇ ਆਸ਼ੀਰਵਾਦ ਸਦਕਾ ਚਲਾਈ ਗਊ ਸੇਵਾ ਮੁਹਿੰਮ ਤਹਿਤ ਇਲਾਕੇ ਦੀਆਂ 18 ...

ਪੂਰੀ ਖ਼ਬਰ »

ਤਹਿਸੀਲ ਪੱਧਰੀ ਵਿਗਿਆਨ ਗਣਿਤ ਤੇ ਵਾਤਾਵਰਨ ਪ੍ਰਦਰਸ਼ਨੀ ਲਗਾਈ

ਮੂਣਕ, 17 ਨਵੰਬਰ (ਕੇਵਲ ਸਿੰਗਲਾ) -ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਮੂਣਕ ਵਿਖੇ ਤਹਿਸੀਲ ਪੱਧਰੀ ਵਿਗਿਆਨ, ਗਣਤਿ ਅਤੇ ਵਾਤਾਵਰਨ ਪ੍ਰਦਰਸ਼ਨੀ ਲਗਾਈ ਗਈ | ਜਿਸ ਵਿਚ ਮੂਣਕ ਤਹਿਸੀਲ ਦੇ 40 ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਪ੍ਰਦਰਸ਼ਨੀ ਦਾ ਆਯੋਜਨ ...

ਪੂਰੀ ਖ਼ਬਰ »

ਕੁਇਜ਼ ਮੁਕਾਬਲੇ 'ਚ ਜੇਤੂ ਵਿਦਿਆਰਥੀ ਦਾ ਕੀਤਾ ਸਨਮਾਨ

ਲਹਿਰਾਗਾਗਾ, 17 ਨਵੰਬਰ (ਅਸ਼ੋਕ ਗਰਗ)- ਸਿੱਖਿਆ ਵਿਭਾਗ ਪੰਜਾਬ ਵਲੋਂ ਡਾ. ਏ.ਪੀ.ਜੇ.ਅਬਦੁੱਲ ਕਲਾਮ ਬਲਾਕ ਪੱਧਰੀ ਆਨਲਾਇਨ ਕੰਪਿਊਟਰ ਕੁਇਜ਼ ਮੁਕਾਬਲੇ ਕਰਵਾਏ | ਜਿੰਨ੍ਹਾਂ ਵਿਚੋਂ ਲਹਿਰਾਗਾਗਾ ਬਲਾਕ ਵਿਖੇ ਸਰਕਾਰੀ ਹਾਈ ਸਕੂਲ ਖੰਡੇਬਾਦ ਦੇ ਨੌਵੀਂ ਸ਼੍ਰੇਣੀ ਦੇ ...

ਪੂਰੀ ਖ਼ਬਰ »

ਕਬੱਡੀ ਕੱਪ ਸ਼ਾਨੋਸ਼ੌਕਤ ਨਾਲ ਸਮਾਪਤ

ਸੰਦੌੜ, 17 ਨਵੰਬਰ (ਜਸਵੀਰ ਸਿੰਘ ਜੱਸੀ)-ਇਲਾਕਾ ਸੰਦੌੜ ਦਾ ਕਬੱਡੀ ਕੱਪ ਯੰਗ ਸਪੋਰਟਸ ਐਾਡ ਵੈੱਲਫੇਅਰ ਕਲੱਬ ਅਤੇ ਇਲਾਕੇ ਵਾਸੀਆਂ ਦੇ ਵਿਸ਼ੇਸ਼ ਸਹਿਯੋਗ ਸਦਕਾ ਵਲੋਂ ਕਰਵਾਇਆ ਗਿਆ, ਜੋ ਆਪਣੀ ਪੂਰੀ ਸ਼ਾਨੋ ਸ਼ੌਕਤ ਨਾਲ ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ ਹੋ ਗਿਆ | ...

ਪੂਰੀ ਖ਼ਬਰ »

ਸੁਨਾਮ ਦੇ ਦਸਮੇਸ਼ ਨਗਰ 'ਚੋਂ ਕਾਰ ਚੋਰੀ

ਸੁਨਾਮ ਊਧਮ ਸਿੰਘ ਵਾਲਾ, 17 ਨਵੰਬਰ (ਧਾਲੀਵਾਲ, ਭੁੱਲਰ) - ਬੀਤੇ ਦਿਨ ਸ਼ਹਿਰ ਦੇ ਦਸਮੇਸ਼ ਨਗਰ ਇਲਾਕੇ 'ਚੋਂ ਇਕ ਕਾਰ ਚੋਰੀ ਹੋਣ ਦੀ ਖ਼ਬਰ ਹੈ | ਮਿਲੀ ਜਾਣਕਾਰੀ ਅਨੁਸਾਰ ਵਾਰਡ ਨੰਬਰ 3, ਦਸਮੇਸ਼ ਨਗਰ ਮੋਰਾਂਵਾਲੀ ਸੁਨਾਮ ਦੇ ਵਾਸੀ ਮਨਪ੍ਰੀਤ ਸਿੰਘ ਨਾਂਅ ਦੇ ਵਿਅਕਤੀ ਵਲੋਂ ...

ਪੂਰੀ ਖ਼ਬਰ »

ਬੋਨਸ ਦੇਣ ਦੇ ਮਾਮਲੇ 'ਤੇ ਸੂਬਾ ਸਰਕਾਰ ਚੁੱਪ ਕਿਉਂ- ਕਿਸਾਨ ਯੂਨੀਅਨ

ਅਮਰਗੜ੍ਹ, 17 ਨਵੰਬਰ (ਸੁਖਜਿੰਦਰ ਸਿੰਘ ਝੱਲ) - ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਮਲੇਰਕੋਟਲਾ ਦੀ ਮਹੀਨਾਵਾਰ ਇਕੱਤਰਤਾ ਪ੍ਰਧਾਨ ਕੁਲਦੀਪ ਸਿੰਘ ਇਮਾਮਗੜ੍ਹ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਅਮਰਗੜ੍ਹ ਦੇ ਦਫ਼ਤਰ ਵਿਖੇ ਹੋਈ, ਜਿਸ ਨੂੰ ਸੰਬੋਧਨ ਕਰਦੇ ਹੋਏ ...

ਪੂਰੀ ਖ਼ਬਰ »

ਦਲਿਤ ਨੌਜਵਾਨ ਦੇ ਕਾਤਲਾਂ ਨੂੰ ਫਾਂਸੀ ਦੀ ਸਜ਼ਾ ਜ਼ਰੂਰੀ-ਵਿਧਾਇਕ ਬਿਲਾਸਪੁਰ, ਪੰਡੋਰੀ

ਬਰਨਾਲਾ, 17 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਸੰਗਰੂਰ ਦੇ ਪਿੰਡ ਚੰਗਾਲੀਵਾਲਾ ਦੇ ਦਲਿਤ ਨੌਜਵਾਨ ਜਗਮੇਲ ਸਿੰਘ ਦਾ ਬੇਰਹਿਮੀ ਨਾਲ ਕਤਲ ਕਰਨ ਵਾਲੇ ਦੋਸ਼ੀਆਂ ਨੂੰ ਘੱਟ ਤੋਂ ਘੱਟ ਫਾਂਸੀ ਦੀ ਸਜ਼ਾ ਹੋਣੀ ਜ਼ਰੂਰੀ ਹੈ | ਉਕਤ ਪ੍ਰਗਟਾਵਾ ਹਲਕਾ ਨਿਹਾਲ ਸਿੰਘ ...

ਪੂਰੀ ਖ਼ਬਰ »

ਮੁਅੱਤਲ ਕੀਤੇ ਨੰਬਰਦਾਰਾਂ ਨੂੰ ਬਹਾਲ ਕਰਾਉਣ ਲਈ ਨੰਬਰਦਾਰ ਯੂਨੀਅਨ ਵਲੋਂ ਸੰਘਰਸ਼ ਦਾ ਐਲਾਨ

ਭਵਾਨੀਗੜ੍ਹ, 17 ਨਵੰਬਰ (ਪਵਿੱਤਰ ਸਿੰਘ ਬਾਲਦ) - ਪ੍ਰਸ਼ਾਸਨ ਵਲੋਂ ਪਰਾਲੀ ਸਾੜਨ ਦੇ ਮਾਮਲੇ ਨੂੰ ਲੈ ਕੇ ਮੁਅੱਤਲ ਕੀਤੇ ਨੰਬਰਦਾਰਾਂ ਨੂੰ ਬਹਾਲ ਕਰਾਉਣ ਲਈ ਪੰਜਾਬ ਨੰਬਰਦਾਰ ਯੂਨੀਅਨ ਡਿਪਟੀ ਕਮਿਸ਼ਨਰ ਸੰਗਰੂਰ ਅਤੇ ਮੰਤਰੀਆਂ ਦੀਆਂ ਕੋਠੀਆਂ ਦਾ ਘਿਰਾਓ ਕਰਕੇ ...

ਪੂਰੀ ਖ਼ਬਰ »

ਖਡਿਆਲ ਵਿਖੇ ਅਲੌਕਿਕ ਨਗਰ ਕੀਰਤਨ ਸਜਾਇਆ

ਮਹਿਲਾਂ ਚੌਾਕ, 17 ਨਵੰਬਰ (ਸੁਖਵੀਰ ਸਿੰਘ ਢੀਂਡਸਾ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਜੰਡਸਰ ਸਾਹਿਬ ਪ੍ਰਬੰਧਕ ਕਾਮੇਟੀ ਪਿੰਡ ਖਡਿਆਲ ਅਤੇ ਸਾਰੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰੂ ਗ੍ਰੰਥ ਸਾਹਿਬ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਬੁਰਾਈ ਦੇ ਖ਼ਾਤਮੇ ਲਈ ਪਬਲਿਕ ਦਾ ਸਹਿਯੋਗ ਜ਼ਰੂਰੀ- ਇੰਸਪੈਕਟਰ ਜਗਵੀਰ ਸਿੰਘ ਢੱਟ

ਧੂਰੀ, 17 ਨਵੰਬਰ (ਸੁਖਵੰਤ ਸਿੰਘ ਭੁੱਲਰ, ਸੰਜੇ ਲਹਿਰੀ) - ਥਾਣਾ ਸਦਰ ਧੂਰੀ 'ਚ ਨਵ-ਨਿਯੁਕਤ ਨਵੇਂ ਥਾਣਾ ਸਦਰ ਮੁਖੀ ਇੰਸਪੈਕਟਰ ਸ. ਜਗਵੀਰ ਸਿੰਘ ਢੱਟ ਨੇ ਚਾਰਜ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਮੀਟਿੰਗ ਸਮੇਂ ਕਿਹਾ ਕਿ ਸਮਾਜ ਦੀ ਹਰ ਬੁਰਾਈ, ਜੁਰਮ, ਨਸ਼ਾ ਆਦਿ ਨੰੂ ਖ਼ਤਮ ...

ਪੂਰੀ ਖ਼ਬਰ »

ਅਕਾਲ ਅਕੈਡਮੀ ਉੱਭਿਆ 'ਚ ਕਲਚਰਲ ਪ੍ਰੋਗਰਾਮ ਕਰਵਾਇਆ

ਕੌਹਰੀਆਂ, 17 ਨਵੰਬਰ (ਮਾਲਵਿੰਦਰ ਸਿੰਘ ਸਿੱਧੂ)-ਕਲਗੀਧਰ ਟਰੱਸਟ ਬੜੂ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੀ ਵਿਦਿਅਕ ਸੰਸਥਾ ਅਕਾਲ ਅਕੈਡਮੀ ਉਭਿਆ ਵਿਚ ਸ੍ਰੀ ਗੂਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਕਲਚਰਲ ਪ੍ਰੋਗਰਾਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਪੈਨਸ਼ਨਰ ਜਥੇਬੰਦੀ ਦੀ ਮੀਟਿੰਗ 20 ਨੂੰ

ਸੰਗਰੂਰ, 17 ਨਵੰਬਰ (ਚੌਧਰੀ ਨੰਦ ਲਾਲ ਗਾਂਧੀ) - ਪੰਜਾਬ ਸਟੇਟ ਪੈਨਸ਼ਨਰਜ਼ ਕੰਨਫੈਡਰੇਸ਼ਨ ਦੇ ਸੂਬਾਈ ਮੁੱਖ ਬੁਲਾਰੇ ਅਤੇ ਗੋਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਦੇ ਜਿਲ੍ਹਾ ਚੇਅਰਮੈਨ ਸ੍ਰੀ ਰਾਜ ਕੁਮਾਰ ਅਰੋੜਾ ਨੇ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਕਿਸਾਨਾਂ ਨੇ ਮੀਟਿੰਗ ਦੌਰਾਨ ਵਿਚਾਰੇ ਮਸਲੇ

ਸੰਗਰੂਰ, 17 ਨਵੰਬਰ (ਅਮਨਦੀਪ ਸਿੰਘ ਬਿੱਟਾ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਗੁਰਦੁਆਰਾ ਬਰਨਾਲਾ ਕੈਂਚੀਆਂ ਵਿਖੇ ਹੋਈ | ਮੀਟਿੰਗ ਨੰੂ ਸੰਬੋਧਨ ਕਰਦਿਆਂ ਮਲਕੀਤ ਸਿੰਘ ਲਖਮੀਰਵਾਲਾ ਨੇ ਕਿਹਾ ਕਿ ਜੋ ਕੰਬਾਇਨਾਂ ਸਰਕਾਰ ਨੇ ਬਗੈਰ ...

ਪੂਰੀ ਖ਼ਬਰ »

ਟੈਗੋਰ ਵਿਦਿਆਲਿਆ ਦੀਆਂ ਖਿਡਾਰਨਾਂ ਰਾਜ ਪੱਧਰੀ ਖੇਡਾਂ 'ਚੋਂ ਜੇਤੂ

ਲੌਾਗੋਵਾਲ, 17 ਨਵੰਬਰ (ਵਿਨੋਦ)- ਇਲਾਕੇ ਦੀ ਨਾਮਵਰ ਸੰਸਥਾ ਟੈਗੋਰ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ ਲੌਾਗੋਵਾਲ ਦੀਆਂ ਖਿਡਾਰਨਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਰੋਪੜ ਵਿਖੇ ਕਰਵਾਈਆਂ 65ਵੀਆਂ ਰਾਜ ਪੱਧਰੀ ਖੇਡਾਂ ਵਿਚ ਟੈਨਿਸ ਬਾਲ ਕਿ੍ਕਟ ਟੀਮ ...

ਪੂਰੀ ਖ਼ਬਰ »

ਅਧਿਆਪਕ ਜੋੜੀ ਵਲੋਂ ਪਰਾਲੀ ਨੂੰ ਬਿਨਾਂ ਅੱਗ ਲਗਾਏ ਕੀਤੀ ਕਣਕ ਦੀ ਬਿਜਾਈ

ਰੁੜਕੀ ਕਲਾਂ, 17 ਨਵੰਬਰ (ਜਤਿੰਦਰ ਮੰਨਵੀ)- ਨੇੜਲੇ ਪਿੰਡ ਲਸੋਈ ਦੇ ਅਗਾਂਹਵਧੂ ਵਿਚਾਰਾਂ ਦੇ ਧਾਰਨੀ ਮਾਸਟਰ ਸੁਖਵਿੰਦਰ ਸਿੰਘ ਟਿਵਾਣਾ ਅਤੇ ਉਨ੍ਹਾਂ ਦੀ ਪਤਨੀ ਲੈਕਚਰਾਰ ਸ੍ਰੀਮਤੀ ਸੁਪਿੰਦਰਜੀਤ ਕੌਰ ਟਿਵਾਣਾ ਕਈ ਸਾਲਾਂ ਤੋਂ ਆਪਣੇ ਖੇਤਾਂ ਵਿਚ ਕਣਕ ਤੇ ਝੋਨੇ ਦੀ ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਦੇ ਸਿਹਤਮੰਦ ਭਵਿੱਖ ਲਈ ਖੇਡ ਮੇਲੇ ਬਹੁਤ ਜ਼ਰੂਰੀ - ਨਦੀਮ ਅਨਵਾਰ ਖਾਂ

ਮਾਲੇਰਕੋਟਲਾ, 17 ਨਵੰਬਰ (ਪਾਰਸ ਜੈਨ) - ਖੇਡ ਕਲੱਬਾਂ ਵਲੋਂ ਨੌਜਵਾਨ ਪੀੜੀ ਨੂੰ ਖੇਡਾਂ ਵੱਲ ਆਕਰਸ਼ਿਤ ਕਰਨ ਲਈ ਕਰਵਾਏ ਜਾਂਦੇ ਖੇਡ ਮੇਲੇ ਜਾਂ ਕਬੱਡੀ ਕੱਪ ਸ਼ਲਾਘਾਯੋਗ ਹਨ | ਇਹ ਖੇਡਾਂ ਜਿੱਥੇ ਖਿਡਾਰੀਆਂ ਦੀ ਹੌਸਲਾ ਅਫਜਾਈ ਕਰਦੀਆਂ ਹਨ ਉੱਥੇ ਹੀ ਖੇਡਾਂ ਨਸ਼ਿਆਂ ਦੇ ...

ਪੂਰੀ ਖ਼ਬਰ »

ਕੈਂਸਰ ਬਾਰੇ ਸਕੂਲ ਹੈਲਥ ਐਜੂਕੇਸ਼ਨ ਪ੍ਰੋਗਰਾਮ ਕਰਵਾਇਆ

ਸੰਗਰੂਰ, 17 ਨਬੰਵਰ (ਚੌਧਰੀ ਨੰਦ ਲਾਲ ਗਾਂਧੀ)– ਸਥਾਨਕ ਹੋਮੀ ਭਾਬਾ ਕੈਂਸਰ ਹਸਪਤਾਲ ਸੰਗਰੂਰ ਦੀ ਟੀਮ ਵਲੋਂ ਡਾਕਟਰ ਅਤੁੱਲ ਬੜੁੱਕ ਦੀ ਅਗਵਾਈ ਹੇਠ ਮੂੰਹ, ਛਾਤੀ ਅਤੇ ਬੱਚੇਦਾਨੀ ਦੇ ਕੈਂਸਰ ਹੋਣ ਦੇ ਮੁੱਡਲੇ ਲੱਛਣਾ ਬਾਰੇ ਇਕ ਸਕੂਲ ਹੈਲਥ ਐਜੂਕੇਸ਼ਨ ਪ੍ਰੋਗਰਾਮ ਦਾ ...

ਪੂਰੀ ਖ਼ਬਰ »

ਤਿੰਨ ਰੋਜ਼ਾ ਖੇਡਾਂ ਸ਼ਾਨੋ ਸ਼ੌਕਤ ਨਾਲ ਸਮਾਪਤ

ਲਹਿਰਾਗਾਗਾ, 17 ਨਵੰਬਰ (ਸੂਰਜ ਭਾਨ ਗੋਇਲ)- ਅਕਾਲ ਸਹਾਇ ਅਕੈਡਮੀ ਗਰੀਨ ਪਾਰਕ ਭੁਟਾਲ ਕਲਾਂ ਵਿਚ ਚੱਲ ਰਹੀਆਂ ਤਿੰਨ ਰੋਜ਼ਾ ਖੇਡਾਂ ਸਾਨੋ ਸ਼ੌਕਤ ਨਾਲ ਸਮਾਪਤ ਹੋ ਗਈਆਂ | ਇਸ ਮੌਕੇ ਮੁੱਖ ਮਹਿਮਾਨ ਸੀਮਾ ਗਿਰੀ, ਦਸ਼ਨਾਮ ਗੋਸਵਾਮੀ ਗੁਰੂ ਸ਼ੰਕਰਾਚਾਰੀਆ ਨੇ ਤਿਰੰਗਾ ...

ਪੂਰੀ ਖ਼ਬਰ »

ਸੰਤੋਖ ਸਿੰਘ ਅਤੇ ਵਿਨੋਦ ਕੁਮਾਰ ਸੰਦੌੜ ਪ੍ਰਧਾਨ ਨਿਯੁਕਤ

ਮਲੇਰਕੋਟਲਾ, 17 ਨਵੰਬਰ (ਕੁਠਾਲਾ)-ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਸਬ-ਯੂਨਿਟ ਸ਼ੇਰਵਾਨੀਕੋਟ ਤੇ ਸੰਦੌੜ ਦੀ ਅੱਜ ਮੰਡਲ ਕਮੇਟੀ ਆਗੂ ਹਰਜੀਤ ਸਿੰਘ ਜਥੇਬੰਦਕ ਸਕੱਤਰ ਅਤੇ ਬਲਜੀਤ ਸਿੰਘ ਪ੍ਰਧਾਨ ਮੰਡਲ ਕਮੇਟੀ ਦੀ ਨਿਗਰਾਨੀ ਹੇਠ ਹੋਈ ਚੋਣ ਵਿਚ ਸੰਤੋਖ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਲਹਿਰਾਗਾਗਾ, 17 ਨਵੰਬਰ (ਅਸ਼ੋਕ ਗਰਗ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਬੀ.ਕਾਮ. ਸਮੈਸਟਰ ਦੂਸਰਾ ਦੇ ਨਤੀਜਾ ਵਿਚ ਗੁਰੂ ਗੋਬਿੰਦ ਸਿੰਘ ਕਾਲਜ ਖੋਖਰ ਕਲਾਂ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਕਾਲਜ ਵਿਦਿਆਰਥੀ ਅਵਤਾਰ ਸਿੰਘ ਹਰਿਆਉ ਨੇ 339 ...

ਪੂਰੀ ਖ਼ਬਰ »

ਵਾਲਮੀਕਿ ਵਿਜੈ ਦਿਵਸ ਮੌਕੇ ਸ਼ੋਭਾ ਯਾਤਰਾ ਕੱਢੀ

ਸੰਗਰੂਰ, 17 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਭਗਵਾਨ ਵਾਲਮੀਕਿ ਰਮਾਇਣ ਭਵਨ ਸਰੋਵਰ ਸੰਗਰੂਰ ਵਿਖੇ ਵੀਰ ਵਿਜੈ ਲੰਕੇਸ਼ ਜ਼ਿਲ੍ਹਾ ਪ੍ਰਚਾਰ ਸਕੱਤਰ ਆਦਿ ਧਰਮ ਸਮਾਜ ਦੀ ਪ੍ਰਧਾਨਗੀ ਹੇਠ ਸਮਾਜ ਵਲੋਂ ਪਾਵਨ ਵਾਲਮੀਕਿ ਵਿਜੈ ਦਿਵਸ ਬੜੀ ਸ਼ਰਧਾ ਅਤੇ ...

ਪੂਰੀ ਖ਼ਬਰ »

ਬੀਬੀ ਘਨੌਰੀ ਨੇ ਲੋਕਾਂ ਦੀਆਂ ਦੁੱਖ ਤਕਲੀਫ਼ਾਂ ਸੁਣੀਆਂ

ਸ਼ੇਰਪੁਰ, 17 ਨਵੰਬਰ (ਸੁਰਿੰਦਰ ਚਹਿਲ) - ਬਲਾਕ ਸ਼ੇਰਪੁਰ ਦੇ ਪਿੰਡ ਅਲੀਪੁਰ ਖ਼ਾਲਸਾ ਵਿਖੇ ਹਲਕਾ ਮਹਿਲ ਕਲਾਂ ਦੀ ਇੰਚਾਰਜ ਅਤੇ ਕਾਂਗਰਸੀ ਆਗੂ ਸਾਬਕਾ ਵਿਧਾਇਕ ਬੀਬੀ ਹਰਚੰਦ ਕੌਰ ਘਨੌਰੀ ਨੇ ਲੋਕਾਂ ਦੀਆਂ ਦੁੱਖ ਤਕਲੀਫ਼ਾਂ ਸੁਣੀਆਂ | ਉਨ੍ਹਾਂ ਕਾਂਗਰਸ ਸਰਕਾਰ ਵਲੋਂ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਦਿੱਤੀਆਂ ਜਾਣ ਵਾਲੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਕਿਸਾਨ-ਡਾ. ਇੰਦਰਜੀਤ ਸਿੰਘ ਭੱਟੀ

ਖਨੌਰੀ, 17 ਨਵੰਬਰ (ਰਾਜੇਸ਼ ਕੁਮਾਰ) - ਖੇਤੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸਰਕਾਰ ਦੇ ਦਿਸਾਂ ਨਿਰਦੇਸ਼ਾਂ ਦੇ ਤਹਿਤ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜੇ ਬਿਨ੍ਹਾਂ ਪਰਾਲੀ ਵਿਚ ਹੀ ਕਣਕ ਦੀ ਬਿਜਾਈ ਕਰਨ ਲਈ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ 80 ਪ੍ਰਤੀਸ਼ਤ ...

ਪੂਰੀ ਖ਼ਬਰ »

ਪਰਾਲੀ ਦੀਆਂ ਗੱਠਾਂ ਪੰਜਾਬ ਲਈ ਨਿਵੇਕਲਾ ਕਦਮ-ਸਵਾਮੀ ਅੰਮਿ੍ਤਾ ਅਨੰਦ

ਮਸਤੂਆਣਾ ਸਾਹਿਬ, 17 ਨਵੰਬਰ (ਦਮਦਮੀ)- ਸਾਇੰਟੇਫਿਕ ਅਵੇਅਰਨੈਸ ਐਾਡ ਸੋਸ਼ਲ ਵੈਲਫੇਅਰ ਫੋਰਮ ਗਵਰਧਨ (ਮਥੁਰਾ) ਤੋਂ ਵਾਤਾਵਰਨ ਪ੍ਰੇਮੀ ਸਵਾਮੀ ਅੰਮਿ੍ਤਾ ਨੰਦ ਤੇ ਅਕਾਲ ਕਾਲਜ ਕੌਾਸਲ ਵਲੋਂ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਪਰਾਲੀ ਬੈਂਕ ਦੀ ਸ਼ੁਰੂਆਤ ਕੀਤੀ | ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨ ਸਨਮਾਨਿਤ

ਚੀਮਾ ਮੰਡੀ, 17 ਨਵੰਬਰ (ਜਸਵਿੰਦਰ ਸਿੰਘ ਸ਼ੇਰੋਂ) - ਸ੍ਰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਬ ਡਵੀਜ਼ਨ ਸੁਨਾਮ ਵਲੋਂ ਪ੍ਰਦੂਸ਼ਣ ਰੋਕਥਾਮ ਲਈ ਨਿਵੇਕਲੀ ਪਹਿਲ ਕਰਦਿਆਂ ਸ੍ਰੀਮਤੀ ਮਨਜੀਤ ਕੌਰ ਐਸ.ਡੀ.ਐਮ ਵਲੋਂ ਡਵੀਜ਼ਨ ਦੇ ਵੱਖ-ਵੱਖ ਪਿੰਡਾਂ ਦੇ ...

ਪੂਰੀ ਖ਼ਬਰ »

ਫਰਵਾਲੀ ਵਿਖੇ ਨਿਵੇਕਲੇ ਢੰਗ ਨਾਲ ਮਨਾਇਆ ਪ੍ਰਕਾਸ਼ ਪੁਰਬ

ਸੰਦੌੜ, 17 ਨਵੰਬਰ (ਗੁਰਪ੍ਰੀਤ ਸਿੰਘ ਚੀਮਾ)- ਨਜਦੀਕੀ ਪਿੰਡ ਫਰਵਾਲੀ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਨਿਵੇਕਲੇ ਢੰਗ ਨਾਲ ਮਨਾਇਆ ਗਿਆ | ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਸੋਹੀ ਨੇ ਦੱਸਿਆ ਕਿ ਸਮਾਗਮ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਧਰਮਗੜ੍ਹ, 17 ਨਵੰਬਰ (ਗੁਰਜੀਤ ਸਿੰਘ ਚਹਿਲ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਗੁਰਦੁਆਰਾ ਸਾਹਿਬ ਗੰਢੂਆਂ ਆਰਾਮਸਰ ਵਿਖੇ ਕਰਵਾਇਆ ਗਿਆ | ਜਾਣਕਾਰੀ ਦਿੰਦਿਆਂ ਗੁਰਦੁਆਰਾ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਨਛੱਤਰ ...

ਪੂਰੀ ਖ਼ਬਰ »

ਬਾਬਾ ਪਰਮਾਨੰਦ ਕਾਲਜ ਦੇ ਨਤੀਜੇ ਸ਼ਾਨਦਾਰ

ਜਖੇਪਲ, 17 ਨਵੰਬਰ (ਮੇਜਰ ਸਿੰਘ ਸਿੱਧੂ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਬੀ.ਏ. ਭਾਗ ਸਮੈਸਟਰ ਦੂਜਾ, ਬੀ.ਸੀ.ਏ. ਸਮੈਸਟਰ ਚੌਥਾ, ਬੀ.ਕਾਮ ਸਮੈਸਟਰ ਦੂਜਾ ਅਤੇ ਚੌਥਾ ਦੇ ਐਲਾਨੇ ਗਏ ਨਤੀਜਿਆਂ ਵਿਚੋਂ ਬਾਬਾ ਪਰਮਾਨੰਦ ਕੰਨਿਆਂ ਮਹਾਂਵਿਦਿਆਲਾ ਜਖੇਪਲ ਦਾ ਨਤੀਜਾ ...

ਪੂਰੀ ਖ਼ਬਰ »

ਕਾ. ਸੋਹਨ ਸਿੰਘ ਦੇ ਘਰ ਹੋਈ ਡਕੈਤੀ ਮਾਮਲੇ 'ਚ ਸੰਘਰਸ਼ਸ਼ੀਲ ਜਥੇਬੰਦੀਆਂ ਦਾ ਵਫ਼ਦ ਡੀ.ਐਸ.ਪੀ. ਨੂੰ ਮਿਲਿਆ

ਸੁਨਾਮ ਊਧਮ ਸਿੰਘ ਵਾਲਾ, 17 ਨਵੰਬਰ (ਭੁੱਲਰ, ਧਾਲੀਵਾਲ)- ਪਿਛਲੇ ਦਿਨੀਂ ਸੁਨਾਮ ਸ਼ਹਿਰ ਵਿਚ ਇਨਕਲਾਬੀ ਜਮਹੂਰੀ ਮੋਰਚਾ ਦੇ ਆਗੂ ਕਾ. ਸੋਹਨ ਸਿੰਘ ਦੇ ਘਰ ਹੋਈ ਡਕੈਤੀ ਦੇ ਮਾਮਲੇ ਵਿਚ ਪੁਲਿਸ ਵਲੋਂ ਅਜੇ ਤੱਕ ਦੋਸ਼ੀਆਂ ਨੂੰ ਨਾਂ ਫੜੇ ਜਾਣ ਿਖ਼ਲਾਫ਼ ਇਨਕਲਾਬੀ ਲੋਕ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਖੇਡਾਂ ਦੌਰਾਨ ਮੁੱਖ ਅਧਿਆਪਕ ਗੁਰਜੀਤ ਸਿੰਘ ਨੇ ਖੇਡ ਕੈਂਪਾਂ ਦੀ ਕੀਤੀ ਮਾਲੀ ਮਦਦ

ਸੰਗਰੂਰ, 17 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਅੰਤਰ ਜ਼ਿਲ੍ਹਾ ਪ੍ਰਾਇਮਰੀ ਖੇਡਾਂ ਸਬੰਧੀ ਵੱਖ-ਵੱਖ ਖੇਡ ਕੈਂਪਾਂ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਵਲੋਂ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ਦੇ ਮੁੱਖ ਕਨਵੀਨਰ ਸ: ਗੁਰਜੀਤ ਸਿੰਘ ਮੁੱਖ ਅਧਿਆਪਕ ...

ਪੂਰੀ ਖ਼ਬਰ »

ਜੇਲ੍ਹ ਚੋਂ ਰਿਹਾਅ ਹੋ ਕੇ ਆਏ ਵਿਅਕਤੀਆਂ ਨੂੰ ਕੀਤਾ ਸਨਮਾਨਿਤ

ਕੌਹਰੀਆਂ, 17 ਨਵੰਬਰ (ਮਾਲਵਿੰਦਰ ਸਿੰਘ ਸਿੱਧੂ)- ਦਿੱਲੀ ­'ਚ ਭਗਤ ਰਵਿਦਾਸ ਜੀ ਦਾ ਮੰਦਰ ਢਾਹੇ ਜਾਣ ਦੇ ਵਿਰੋਧ ਵਿਚ ਮੁਜ਼ਾਹਰਾ ਕਰ ਰਹੇ ਭਾਈਚਾਰੇ ਵਿਚੋਂ ਪਿੰਡ ਕੌਹਰੀਆਂ ਦੇ ਛੇ ਵਿਅਕਤੀ ਗਿ੍ਫ਼ਤਾਰ ਕਰ ਕੇ ਜੇਲ੍ਹ ਭੇਜ ਦਿੱਤੇ ਸਨ | ਜਿਨ੍ਹਾਂ ਨੂੰ ਮਜ਼ਦੂਰ ਮੁਕਤੀ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX