ਤਾਜਾ ਖ਼ਬਰਾਂ


ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਰਾਜਪਾਲ ਪੰਜਾਬ ਨੇ ਲਹਿਰਾਇਆ ਝੰਡਾ
. . .  1 minute ago
ਗੁਰਦਾਸਪੁਰ, 26 ਜਨਵਰੀ (ਸੁਖਵੀਰ ਸਿੰਘ ਸੈਣੀ)- ਗੁਰਦਾਸਪੁਰ ਵਿਖੇ ਮਨਾਏ ਜਾ ਰਹੇ ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਪੰਜਾਬ ਦੇ...
ਲੁਧਿਆਣਾ ਵਿਖੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਝੰਡਾ ਲਹਿਰਾਇਆ
. . .  5 minutes ago
ਲੁਧਿਆਣਾ, 26 ਜਨਵਰੀ (ਪੁਨੀਤ ਬਾਵਾ, ਰੁਪੇਸ਼ ਕੁਮਾਰ)- ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਪੁੱਜੀ ਕੈਬਨਿਟ ਮੰਤਰੀ ਸਮਾਜਿਕ...
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'
. . .  7 minutes ago
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'............
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰਨ ਰਹੀਆਂ ਹਨ ਸੈਨਾ ਦੀ ਟੁਕੜੀਆਂ
. . .  11 minutes ago
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰਨ ਰਹੀਆਂ ਹਨ ਸੈਨਾ ਦੀ ਟੁਕੜੀਆਂ......
ਤਲਵੰਡੀ ਸਾਬੋ : ਗਣਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਨੇ ਲਹਿਰਾਇਆ ਝੰਡਾ
. . .  16 minutes ago
ਤਲਵੰਡੀ ਸਾਬੋ, 26 ਜਨਵਰੀ (ਰਣਜੀਤ ਸਿੰਘ ਰਾਜੂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਅੱਜ ਸਥਾਨਕ ਦਸਮੇਸ਼ ਪਬਲਿਕ ਸਕੂਲ 'ਚ ਕਰਵਾਏ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਤਲਵੰਡੀ...
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ
. . .  22 minutes ago
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ..............................................................
21 ਤੋਪਾਂ ਨਾਲ ਦਿੱਤੀ ਗਈ ਸਲਾਮੀ
. . .  19 minutes ago
21 ਤੋਪਾਂ ਨਾਲ ਦਿੱਤੀ ਗਈ ਰਾਸ਼ਟਰੀ ਗਾਣ ਨੂੰ ਸਲਾਮੀ...................................
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ
. . .  26 minutes ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ........................
ਰਾਜਪਥ 'ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ
. . .  28 minutes ago
ਰਾਜਪਥ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ..........
ਗਣਤੰਤਰ ਦਿਵਸ : ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪ੍ਰਧਾਨ ਮੰਤਰੀ ਮੋਦੀ ਨੇ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  48 minutes ago
ਗਣਤੰਤਰ ਦਿਵਸ 2020 : ਰਾਸ਼ਟਰਪਤੀ ਲਹਿਰਾਉਣਗੇ ਝੰਡਾ, 21 ਤੋਪਾਂ ਦੀ ਸਲਾਮੀ ਨਾਲ ਹੋਵੇਗਾ ਰਾਸ਼ਟਰ ਗਾਣ
. . .  50 minutes ago
ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ 'ਚ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰਨਗੇ ਬੇਰੁਜ਼ਗਾਰ ਅਧਿਆਪਕ
. . .  about 1 hour ago
ਸੰਗਰੂਰ, 26 ਜਨਵਰੀ (ਧੀਰਜ ਪਸ਼ੋਰੀਆ) - ਪਿਛਲੇ ਕਈ ਮਹੀਨਿਆਂ ਤੋਂ ਸਿੱਖਿਆ ਮੰਤਰੀ ਦੇ ਹਲਕੇ ਵਿਚ ਪੱਕੇ ਮੋਰਚੇ ਲਾਈ ਬੈਠੇ ਬੇਰੁਜ਼ਗਾਰ ਬੀ.ਐੱਡ ਤੇ ਈ.ਟੀ.ਟੀ. ਟੈੱਟ ਪਾਸ ਅਧਿਆਪਕ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰ...
ਭਾਰਤ ਨਿਊਜ਼ੀਲੈਂਡ ਵਿਚਕਾਰ ਦੂਸਰਾ ਟੀ20 ਮੈਚ ਅੱਜ
. . .  about 1 hour ago
ਆਕਲੈਂਡ, 26 ਜਨਵਰੀ - ਭਾਰਤ ਤੇ ਨਿਊਜ਼ੀਲੈਂਡ ਵਿਚਕਾਰ ਅੱਜ ਈਡਨ ਪਾਰਕ ਵਿਚ ਸੀਰੀਜ਼ ਦਾ ਦੂਸਰਾ ਟੀ20 ਮੈਚ ਖੇਡਿਆ ਜਾਵੇਗਾ। 5 ਮੈਚਾਂ ਦੀ ਸੀਰੀਜ਼ ਦਾ ਭਾਰਤ ਨੇ ਪਹਿਲਾ ਮੈਚ ਆਪਣੇ ਨਾਂ...
ਅੱਜ ਦੇਸ਼ ਮਨਾ ਰਿਹਾ ਹੈ 71ਵਾਂ ਗਣਤੰਤਰ ਦਿਵਸ, ਰਾਜਪੱਥ 'ਤੇ ਭਾਰਤ ਦਿਖਾਏਗਾ ਤਾਕਤ ਤੇ ਵਿਲੱਖਣਤਾ ਦੀ ਝਾਕੀ
. . .  about 1 hour ago
ਨਵੀਂ ਦਿੱਲੀ, 26 ਜਨਵਰੀ - ਅੱਜ ਭਾਰਤ 71ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਅੱਜ ਰਾਜਪੱਥ 'ਤੇ ਹੋਣ ਵਾਲੇ ਗਣਤੰਤਰ ਦਿਵਸ ਸਮਾਰੋਹ ਲਈ ਪੂਰੀ ਦਿੱਲੀ ਵਿਚ ਸਖ਼ਤ ਪ੍ਰਬੰਧ ਕੀਤੇ ਗਏ ਹਨ। ਬਰਾਜ਼ੀਲ ਦੇ ਰਾਸ਼ਟਰਪਤੀ ਜੇਅਰ ਬੋਲਸੋਨਾਰੋ ਇਸ ਵਾਰ ਗਣਤੰਤਰ ਦਿਵਸ ਮੌਕੇ ਮੁੱਖ ਮਹਿਮਾਨ ਹਨ। ਰਾਜਪੱਥ...
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ
. . .  about 2 hours ago
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ....
ਅੱਜ ਦਾ ਵਿਚਾਰ
. . .  about 2 hours ago
ਐੱਸ.ਐੱਸ.ਪੀ ਸੰਗਰੂਰ ਡਾ.ਗਰਗ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ
. . .  1 day ago
ਸ੍ਰੀ ਮੁਕਤਸਰ ਸਾਹਿਬ: ਪੀ.ਏ.ਯੂ. ਵੱਲੋਂ ਟਿੱਡੀ ਦਲ ਸਬੰਧੀ ਐਡਵਾਈਜ਼ਰੀ ਜਾਰੀ
. . .  1 day ago
2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ ਮੁੱਖ ਸਕੱਤਰ ਪੰਜਾਬ ਨੂੰ ਮਿਲਿਆ
. . .  1 day ago
ਐਲੀਮੈਂਟਰੀ ਟੀਚਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 2 ਫਰਵਰੀ ਨੂੰ
. . .  1 day ago
ਬੇ ਅਦਬੀ ਮਾਮਲੇ ਦੇ ਮੁੱਖ ਗਵਾਹ ਨੇ ਮਾਨਯੋਗ ਹਾਈਕੋਰਟ ਤੋਂ ਕੀਤੀ ਸੁਰੱਖਿਆ ਦੀ ਮੰਗ
. . .  1 day ago
ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
. . .  1 day ago
ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ, ਚਾਰ ਜ਼ਖਮੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ 5730 ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ-ਧਰਮਸੋਤ
. . .  1 day ago
ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 4 ਵਿਦਿਆਰਥੀਆਂ ਸਮੇਤ 5 ਮੌਤਾਂ
. . .  1 day ago
ਰਾਸ਼ਟਰਪਤੀ ਵੱਲੋਂ ਦੇਸ਼ ਵਾਸੀਆਂ ਨੂੰ ਸੰਬੋਧਨ
. . .  1 day ago
ਏ.ਆਈ.ਜੀ. ਚੌਹਾਨ ਤੇ ਇੰਸਪੈਕਟਰ ਬਰਾੜ ਸਮੇਤ ਦੋ ਹੋਰ ਅਧਿਕਾਰੀਆਂ ਨੂੰ ਮਿਲੇਗਾ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਮੈਡਲ
. . .  1 day ago
ਸ਼ਟਰਿੰਗ ਦੀ ਪੈੜ ਟੁੱਟਣ ਕਾਰਨ ਇੱਕ ਮਜ਼ਦੂਰ ਦੀ ਮੌਤ, ਤਿੰਨ ਗੰਭੀਰ ਜ਼ਖਮੀ
. . .  1 day ago
ਆਯੂਸ਼ਮਾਨ ਸਕੀਮ ਤਹਿਤ ਇਲਾਜ ਨਾ ਕਰਨ 'ਤੇ ਹਸਪਤਾਲ 'ਚ ਹੋਇਆ ਹੰਗਾਮਾ
. . .  1 day ago
ਏਸ਼ੀਆ ਕੱਪ ਲਈ ਪਾਕਿਸਤਾਨ ਨੇ ਭਾਰਤ ਨੂੰ ਦਿੱਤੀ ਧਮਕੀ
. . .  1 day ago
ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  1 day ago
ਤਿੰਨ ਨੌਜਵਾਨਾਂ ਨੇ ਚੋਰੀ ਕੀਤੀ ਕਰੀਬ 11 ਲੱਖ ਦੀ ਕੇਬਲ ਤਾਰ
. . .  1 day ago
ਦਿੱਲੀ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਮਲਬੇ ਹੇਠ ਕੁਝ ਵਿਦਿਆਰਥੀਆਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਜੇ. ਐੱਨ. ਯੂ. ਦੇ ਵਿਦਿਆਰਥੀ ਸ਼ਰਜੀਲ ਵਿਰੁੱਧ ਭਾਜਪਾ ਨੇ ਦਰਜ ਕਰਾਈ ਸ਼ਿਕਾਇਤ
. . .  1 day ago
ਸਾਰਿਆਂ ਨੂੰ ਵੋਟ ਦੇ ਅਧਿਕਾਰ ਦੇ ਮਹੱਤਵ ਨੂੰ ਸਮਝਣਾ ਚਾਹੀਦਾ ਹੈ- ਰਾਸ਼ਟਰਪਤੀ ਕੋਵਿੰਦ
. . .  1 day ago
ਨਾਗਰਿਕਤਾ ਕਾਨੂੰਨ ਵਿਰੁੱਧ ਰਾਜਸਥਾਨ ਸਰਕਾਰ ਨੇ ਵਿਧਾਨ ਸਭਾ 'ਚ ਪਾਸ ਕੀਤਾ ਪ੍ਰਸਤਾਵ
. . .  1 day ago
ਮਹਿਲ ਕਲਾਂ 'ਚ ਹਿੰਦੂ ਰਾਸ਼ਟਰ ਬਣਾਉਣ ਦੇ ਏਜੰਡੇ ਵਿਰੁੱਧ ਮੁੱਖ ਮਾਰਗ ਜਾਮ ਕਰ ਕੇ ਕੀਤਾ ਰੋਸ ਪ੍ਰਦਰਸ਼ਨ
. . .  1 day ago
ਬਟਾਲਾ 'ਚ ਬੰਦ ਰਿਹਾ ਬੇਅਸਰ
. . .  1 day ago
ਕਪਿਲ ਮਿਸ਼ਰਾ 'ਤੇ ਚੋਣ ਕਮਿਸ਼ਨ ਦੀ ਕਾਰਵਾਈ, 48 ਘੰਟੇ ਚੋਣ ਪ੍ਰਚਾਰ ਕਰਨ 'ਤੇ ਲਾਈ ਰੋਕ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, 4 ਵਾਰ ਵਿਧਾਇਕ ਰਹੇ ਹਰਸ਼ਰਣ ਬੱਲੀ 'ਆਪ' 'ਚ ਹੋਏ ਸ਼ਾਮਲ
. . .  1 day ago
ਜਥੇਦਾਰ ਫੱਗੂਵਾਲਾ ਨੇ ਗੈਰ ਪੰਥਕਾਂ ਤੋਂ ਗੁਰਦੁਆਰਿਆਂ ਨੂੰ ਆਜ਼ਾਦ ਕਰਵਾਉਣ ਲਈ ਭਾਈ ਲੌਂਗੋਵਾਲ ਨੂੰ ਦਿੱਤਾ ਮੰਗ ਪੱਤਰ
. . .  1 day ago
ਭਾਰਤ ਅਤੇ ਬ੍ਰਾਜ਼ੀਲ ਵਿਚਾਲੇ ਕਈ ਸਮਝੌਤਿਆਂ 'ਤੇ ਹੋਏ ਹਸਤਾਖ਼ਰ
. . .  1 day ago
ਪਾਕਿਸਤਾਨ ਜਾਣਾ ਚਾਹੁੰਦੇ ਹਨ ਮਹਿਲਾ ਕਮਿਸ਼ਨ ਦੇ ਚੇਅਰਪਰਸਨ
. . .  1 day ago
ਨਿਰਭੈਆ ਦੇ ਦੋਸ਼ੀ ਮੁਕੇਸ਼ ਨੇ ਰਾਸ਼ਟਰਪਤੀ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਦਿੱਤੀ ਚੁਣੌਤੀ
. . .  1 day ago
ਨਾਗਰਿਕਤਾ ਬਿੱਲ ਦੇ ਵਿਰੋਧ 'ਚ ਪੱਖੋ ਕੈਂਚੀਆਂ ਨੇੜੇ ਚੱਕਾ ਜਾਮ
. . .  1 day ago
ਚੋਣ ਕਮਿਸ਼ਨ ਨੇ ਭਾਜਪਾ ਉਮੀਦਵਾਰ ਤਜਿੰਦਰ ਬੱਗਾ ਨੂੰ ਭੇਜਿਆ ਨੋਟਿਸ
. . .  1 day ago
ਹਿਮਾਚਲ ਪ੍ਰਦੇਸ਼ ਦੇ ਕਰਮਚਾਰੀਆਂ ਲਈ ਖ਼ੁਸ਼ਖ਼ਬਰੀ, ਮਿਲੇਗਾ 5 ਫ਼ੀਸਦੀ ਮਹਿੰਗਾਈ ਭੱਤਾ
. . .  1 day ago
ਗੜ੍ਹਸ਼ੰਕਰ ਵਿਖੇ ਮਨਾਇਆ ਗਿਆ ਰਾਸ਼ਟਰੀ ਵੋਟਰ ਦਿਵਸ
. . .  1 day ago
ਗ੍ਰਹਿ ਮੰਤਰਾਲੇ ਨੇ ਐੱਨ. ਆਈ. ਏ. ਨੂੰ ਸੌਂਪਿਆ ਭੀਮਾ ਕੋਰੇਗਾਂਵ ਮਾਮਲਾ
. . .  1 day ago
ਚੋਗਾਵਾ ਅਤੇ ਲੋਪੋਕੇ 'ਚ ਵੀ ਮਿਲਿਆ ਬੰਦ ਨੂੰ ਭਰਵਾ ਹੁੰਗਾਰਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਮੱਘਰ ਸੰਮਤ 551

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਹੱਕੀ ਮੰਗਾਂ ਤੇ ਅਧਿਕਾਰਾਂ ਦੀ ਪੂਰਤੀ ਨੂੰ ਲੈ ਕੇ ਜਲ ਸਪਲਾਈ ਕੰਟਰੈਕਟ ਵਰਕਰਾਂ ਨੇ ਪੰਜਾਬ ਸਰਕਾਰ ਦੀ ਅਰਥੀ ਸਾੜੀ

ਫ਼ਿਰੋਜ਼ਪੁਰ, 17 ਨਵੰਬਰ (ਜਸਵਿੰਦਰ ਸਿੰਘ ਸੰਧੂ)-ਹੱਕਾਂ ਅਤੇ ਅਧਿਕਾਰਾਂ ਦੀ ਪੂਰਤੀ ਨੂੰ ਲੈ ਕੇ ਜਲ ਸਪਲਾਈ ਕੰਟਰੈਕਟ ਵਰਕਰ ਯੂਨੀਅਨ ਦੇ ਬਲਾਕ ਫ਼ਿਰੋਜ਼ਪੁਰ ਦੇ ਪ੍ਰਧਾਨ ਸੁਖਦੇਵ ਸਿੰਘ ਦੀ ਅਗਵਾਈ ਹੇਠ ਲੜੇ ਜਾ ਰਹੇ ਸੰਘਰਸ਼ ਦੌਰਾਨ ਅੱਜ ਜਲ ਸਪਲਾਈ ਵਰਕਰਾਂ ਵਲੋਂ ਪੰਜਾਬ ਸਰਕਾਰ ਦਾ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ | ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ, ਰੁਪਿੰਦਰ ਸਿੰਘ ਮੀਤ ਪ੍ਰਧਾਨ ਪੰਜਾਬ, ਰਣਜੀਤ ਸਿੰਘ ਖ਼ਾਲਸਾ ਪ੍ਰੈੱਸ ਸਕੱਤਰ ਆਦਿ ਆਗੂਆਂ ਨੇ ਦੱਸਿਆ ਕਿ ਜੋ ਪੰਜਾਬ ਸਰਕਾਰ ਅਤੇ ਜਲ ਸਪਲਾਈ ਵਿਭਾਗ ਵਲੋਂ ਮਿਲੀਭੁਗਤ ਕਰਕੇ ਡਵੀਜ਼ਨਾਂ ਤੇ ਸਬ ਡਵੀਜ਼ਨਾਂ ਬੰਦ ਕੀਤੀਆਂ ਜਾ ਰਹੀਆਂ ਹਨ ਅਤੇ 1740 ਪੋਸਟਾਂ ਖ਼ਤਮ ਕਰਕੇ ਬੇਰੁਜ਼ਗਾਰੀ ਪੈਦਾ ਕੀਤੀ ਜਾ ਰਹੀ ਹੈ, ਜਦਕਿ ਆਪਣੇ ਚੋਣ ਮੈਨੀਫੈਸਟੋ ਵਿਚ ਪੰਜਾਬ ਸਰਕਾਰ ਨੇ ਵੱਡੇ-ਵੱਡੇ ਵਾਅਦੇ ਕੀਤੇ ਸਨ ਕਿ ਘਰ-ਘਰ ਰੋਜ਼ਗਾਰ ਦਿੱਤਾ ਜਾਵੇਗਾ, ਪਰ ਘਰ-ਘਰ ਰੋਜ਼ਗਾਰ ਤਾਂ ਕੀ ਦੇਣਾ ਹੈ, ਜੋ ਵਰਕਰ ਪਿਛਲੇ 10-15 ਸਾਲਾਂ ਤੋਂ ਲਗਾਤਾਰ ਮੁਲਾਜ਼ਮ ਆਪਣੀ ਤਨਦੇਹੀ ਨਾਲ ਥੋੜ੍ਹੀਆਂ ਤਨਖ਼ਾਹਾਂ 'ਤੇ ਕੰਮ ਕਰ ਰਹੇ ਹਨ, ਪੰਜਾਬ ਸਰਕਾਰ ਉਨ੍ਹਾਂ ਵਿਭਾਗਾਂ ਨੂੰ ਡਵੀਜ਼ਨਾਂ ਨੂੰ ਬੰਦ ਕਰਕੇ ਮੁਲਾਜ਼ਮਾਂ ਨੂੰ ਘਰ ਭੇਜਣ ਦੀ ਤਿਆਰੀ ਕਰ ਰਹੀ ਹੈ, ਜਿਸ ਨੂੰ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਸਰਕਾਰ ਦੇ ਉਕਤ ਫ਼ੈਸਲੇ ਦੇ ਵਿਰੋਧ ਦੇ ਵਿਚ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਬਲਾਕ ਮਮਦੋਟ ਅਤੇ ਬਲਾਕ ਫ਼ਿਰੋਜ਼ਪੁਰ ਦੇ ਵਰਕਰਾਂ ਵਲੋਂ ਪੰਜਾਬ ਸਰਕਾਰ ਦੀ ਅਰਥੀ ਫੂਕਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਬਲਾਕ ਪ੍ਰਧਾਨ ਸੁਖਦੇਵ ਸਿੰਘ, ਨਿਸ਼ਾਨ ਸਿੰਘ, ਸੰਤੋਖ ਸਿੰਘ, ਸੁੱਚਾ ਸਿੰਘ, ਰਸ਼ਪਾਲ ਸਿੰਘ, ਵੀਰ ਸਿੰਘ, ਸੁਰਜੀਤ ਸਿੰਘ, ਬੋਹੜ ਸਿੰਘ, ਗੁਰਦਾਸ ਸਿੰਘ, ਬਲਾਕ ਪ੍ਰਧਾਨ ਫ਼ਿਰੋਜ਼ਪੁਰ ਸੁਖਚੈਨ ਸਿੰਘ, ਸੁਮਿਤ ਕੰਬੋਜ, ਹਰਜੀਤ ਸਿੰਘ ਆਦਿ ਵਰਕਰਾਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੇ ਰੋਜ਼ਗਾਰ ਨੂੰ ਕੋਈ ਵੀ ਖ਼ਤਰਾ ਹੋਇਆ ਜਾਂ ਡਵੀਜ਼ਨਾਂ ਬੰਦ ਕੀਤੀਆਂ ਤਾਂ ਉਹ ਪਰਿਵਾਰਾਂ ਸਮੇਤ ਪੂਰੇ ਪੰਜਾਬ ਵਿਚ ਪਰਿਵਾਰਾਂ ਸਮੇਤ ਸੜਕਾਂ 'ਤੇ ਉੱਤਰਨਗੇ ਤੇ ਰੋਸ ਮੁਜ਼ਾਹਰੇ ਕੀਤੇ ਜਾਣਗੇ ਅਤੇ 26 ਨਵੰਬਰ ਨੂੰ ਜਲ ਸਪਲਾਈ ਤਾਲਮੇਲ ਕਮੇਟੀ ਦੇ ਮੋਹਾਲੀ ਦੇ ਧਰਨੇ ਵਿਚ ਫ਼ਿਰੋਜ਼ਪੁਰ ਵਲੋਂ ਵੱਡੇ ਪੱਧਰ 'ਤੇ ਸ਼ਮੂਲੀਅਤ ਕੀਤੀ ਜਾਵੇਗੀ |

ਸੜਕ ਹਾਦਸੇ 'ਚ ਪੁਲਿਸ ਮੁਲਾਜ਼ਮ ਦੀ ਮੌਤ

ਲੱਖੋ ਕੇ ਬਹਿਰਾਮ, 17 ਨਵੰਬਰ (ਰਾਜਿੰਦਰ ਸਿੰਘ ਹਾਂਡਾ)-ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ 'ਤੇ ਪਿੰਡ ਹਾਮਦ ਵਿਖੇ ਵਾਪਰੇ ਸੜਕ ਹਾਦਸੇ 'ਚ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ | ਮੌਕੇ 'ਤੇ ਜਾ ਕੇ ਇਕੱਤਰ ਕੀਤੀ ਜਾਣਕਾਰੀ ਮੁਤਾਬਿਕ ਪੁਲਿਸ ਮੁਲਾਜ਼ਮ ਹਰਦੀਪ ਲਾਲ ਵਾਸੀ ...

ਪੂਰੀ ਖ਼ਬਰ »

ਘਰ 'ਚ ਦਾਖਲ ਹੋਣ ਵਾਲੇ ਵਿਅਕਤੀ ਵਿਰੁੱਧ ਮਾਮਲਾ ਦਰਜ

ਫ਼ਾਜ਼ਿਲਕਾ, 17 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀ ਵਾਲਾ ਪੁਲਸ ਨੇ ਇਕ ਘਰ ਵਿਚ ਦਾਖਲ ਹੋਏ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਸ ਨੂੰ ਦਿੱਤੇ ਬਿਆਨ ਵਿਚ ਸਰਬਜੀਤ ਕੌਰ ਵਾਸੀ ਘੁੜਿਆਣਾ ਨੇ ਦੱਸਿਆ ਕਿ 9 ਨਵੰਬਰ ਨੂੰ ਜਦੋਂ ਉਹ ਰਾਤ ਵੇਲੇ ਸੁੱਤੀ ਪਈ ਸੀ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਮੋਟਰਸਾਈਕਲ ਦੀ ਟੱਕਰ ਨਾਲ ਇਕ ਦੀ ਮੌਤ

ਫ਼ਿਰੋਜ਼ਪੁਰ, 17 ਨਵੰਬਰ (ਨਿਰਮਲ ਸਿੰਘ ਗਿੱਲ)-ਫ਼ਿਰੋਜ਼ਪੁਰ ਦੇ ਬਾਰਡਰ ਰੋਡ 'ਤੇ ਇਕ ਤੇਜ਼ ਰਫ਼ਤਾਰ ਮੋਟਰਸਾਈਕਲ ਸਵਾਰ ਨੇ ਦੂਸਰੇ ਪਾਸੇ ਤੋਂ ਆ ਰਹੇ ਮੋਟਰਸਾਈਕਲ ਵਿਚ ਟੱਕਰ ਮਾਰੀ, ਜਿਸ ਨਾਲ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਤੇ ਦੂਸਰੇ ਨੇ ਹਸਪਤਾਲ ਜਾ ...

ਪੂਰੀ ਖ਼ਬਰ »

ਆਈ. ਡੀ. ਤੇ ਪਾਸਵਰਡ ਦੀ ਦੁਰਵਰਤੋਂ ਕਰਨ ਵਾਲੇ ਅਣਪਛਾਤੇ ਵਿਰੁੱਧ ਪਰਚਾ ਦਰਜ

ਜਲਾਲਾਬਾਦ,17 ਨਵੰਬਰ (ਹਰਪ੍ਰੀਤ ਸਿੰਘ ਪਰੂਥੀ, ਜਤਿੰਦਰ ਪਾਲ ਸਿੰਘ)-ਥਾਣਾ ਸਿਟੀ ਦੀ ਪੁਲਿਸ ਵੱਲੋਂ ਪੰਜਾਬ ਸਰਕਾਰ ਵੱਲੋਂ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦੀ ਸਹਾਇਤਾ ਰਾਸ਼ੀ ਦੇਣ ਲਈ ਸ਼ੁਰੂ ਕੀਤੀ ਗਈ ਸਕੀਮ ਦੇ ਫਾਰਮ ਭਰਨ ਵਾਲੀ ਆਨ ਲਾਇਨ ਸਾਈਡ ਦੀ ਆਈ.ਡੀ. ਅਤੇ ...

ਪੂਰੀ ਖ਼ਬਰ »

ਵਾਲਮੀਕਿ ਤੀਰਥ ਅੰਮਿ੍ਤਸਰ 'ਚ ਦੋ ਦਿਨਾ ਸਿੱਖਿਆ ਚੇਤਨਾ ਵਿਸ਼ਾਲ ਸੰਮੇਲਨ ਅੱਜ ਤੋਂ

ਫ਼ਿਰੋਜ਼ਪੁਰ, 17 ਨਵੰਬਰ (ਜਸਵਿੰਦਰ ਸਿੰਘ ਸੰਧੂ)-ਕਮਲੇਸ਼ ਵਾਲਮੀਕਿ ਐਜੂਕੇਸ਼ਨ ਟਰੱਸਟ ਵਲੋਂ ਅੰਮਿ੍ਤਸਰ ਵਿਖੇ ਸਥਿਤ ਵਾਲਮੀਕਿ ਤੀਰਥ ਅਸਥਾਨ 'ਤੇ 18 ਅਤੇ 19 ਨਵੰਬਰ ਨੂੰ ਕਰਵਾਏ ਜਾ ਰਹੇ ਦੋ ਰੋਜ਼ਾ ਸ਼ਿਕਸ਼ਾ ਚੇਤਨਾ ਵਿਸ਼ਾਲ ਸੰਮੇਲਨ 'ਚ ਭਾਗ ਲੈਣ ਸਬੰਧੀ ਸਥਾਨਕ ...

ਪੂਰੀ ਖ਼ਬਰ »

ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਇਕ ਰੋਜ਼ਾ ਵਰਕਸ਼ਾਪ ਅੱਜ

ਫ਼ਿਰੋਜ਼ਪੁਰ, 17 ਨਵੰਬਰ (ਜਸਵਿੰਦਰ ਸਿੰਘ ਸੰਧੂ)-ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਸਹਾਇਕ ਨਿਰਦੇਸ਼ਕ (ਯੁਵਕ ਮਾਮਲੇ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਇਕ ਰੋਜ਼ਾ ਵਰਕਸ਼ਾਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ...

ਪੂਰੀ ਖ਼ਬਰ »

ਕਿਸਾਨ ਯੂਨੀਅਨਾਂ ਵਲੋਂ ਪਰਾਲੀ ਦੇ ਇਵਜ਼ਾਨੇ ਸਬੰਧੀ 5 ਏਕੜ ਦੀ ਸ਼ਰਤ ਹਟਾਉਣ ਦੀ ਮੰਗ

ਜ਼ੀਰਾ, 17 ਨਵੰਬਰ (ਮਨਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਇਸ ਸਾਲ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਨਾ ਸਾੜਨ ਵਾਲੇ 5 ਏਕੜ ਤੱਕ ਦੀ ਜ਼ਮੀਨ ਦੇ ਕਾਸ਼ਤਕਾਰ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾ ਰਿਹਾ ਹੈ | ਇਸ ਸਬੰਧ ਵਿਚ ਭਾਰਤੀ ਕਿਸਾਨ ...

ਪੂਰੀ ਖ਼ਬਰ »

ਜਲਦ ਫ਼ਿਰੋਜ਼ਪੁਰ ਅਖਵਾਏਗਾ ਰੰਗ-ਬਰੰਗੇ ਹਰੇ-ਭਰੇ ਪਾਰਕਾਂ ਵਾਲਾ ਸ਼ਹਿਰ-ਪਿੰਕੀ

ਫ਼ਿਰੋਜ਼ਪੁਰ, 17 ਨਵੰਬਰ (ਜਸਵਿੰਦਰ ਸਿੰਘ ਸੰਧੂ)-ਵੱਖ-ਵੱਖ ਸਮੱਸਿਆਵਾਂ ਨਾਲ ਲੜਖੜਾ ਰਹੇ ਫ਼ਿਰੋਜ਼ਪੁਰ ਦੀ ਦਸ਼ਾ ਅਤੇ ਦਿਸ਼ਾ ਸੁਧਾਰਨ ਲਈ ਯਤਨਸ਼ੀਲ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਕਾਂਗਰਸੀ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਫ਼ਿਰੋਜਪੁਰ ਛਾਉਣੀ ਦੇ ...

ਪੂਰੀ ਖ਼ਬਰ »

ਦੁਕਾਨ 'ਤੇ ਕਬਜ਼ਾ ਕਰਨ ਦੀ ਨੀਅਤ ਨਾਲ ਇਕ ਵਿਅਕਤੀ ਦੀ ਕੁੱਟਮਾਰ, ਮਾਮਲਾ ਦਰਜ

ਫ਼ਿਰੋਜ਼ਪੁਰ, 17 ਨਵੰਬਰ (ਜਸਵਿੰਦਰ ਸਿੰਘ ਸੰਧੂ)-ਕਸਬਾ ਗੁਰੂਹਰਸਹਾਏ ਅੰਦਰ ਬੇਰ ਸਾਹਿਬ ਚੌਾਕ ਵਿਖੇ ਸਥਿਤ ਦੁਕਾਨ 'ਤੇ ਕਬਜ਼ਾ ਕਰਨ ਦੀ ਨੀਅਤ ਨਾਲ ਇਕ ਵਿਅਕਤੀ ਦੀ ਕੁੱਟਮਾਰ ਕਰਕੇ ਜ਼ਖ਼ਮੀ ਕਰਨ ਦੀ ਖ਼ਬਰ ਹੈ | ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਇਲਾਜ ਅਧੀਨ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਵਰਗ਼ਲਾ ਕੇ ਲਿਜਾਣ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 17 ਨਵੰਬਰ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਮਖੂ ਅਧੀਨ ਪੈਂਦੇ ਪਿੰਡ ਲਾਲੂ ਵਾਲਾ ਦੀ ਇਕ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗ਼ਲਾ ਕੇ ਲਿਜਾਣ ਵਾਲਿਆਂ ਿਖ਼ਲਾਫ਼ ਪੁਲਿਸ ਨੇ ਮੁਕੱਦਮਾ ਦਰਜ ਕੀਤਾ ਹੈ | ਸਬ ਇੰਸਪੈਕਟਰ ਬਲਰਾਜ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਸਰਕਾਰੀ ਹਾਈ ਸਕੂਲ ਝੋਕ ਹਰੀ ਹਰ ਦਾ ਸਾਲਾਨਾ ਇਨਾਮ ਵੰਡ ਸਮਾਰੋਹ

ਫ਼ਿਰੋਜ਼ਪੁਰ, 17 ਨਵੰਬਰ (ਜਸਵਿੰਦਰ ਸਿੰਘ ਸੰਧੂ)-ਸਿੱਖਿਆ ਦੇ ਨਾਲ-ਨਾਲ ਖੇਡਾਂ, ਸੱਭਿਆਚਾਰਕ ਆਦਿ ਗਤੀਵਿਧੀਆਂ 'ਚ ਮੱਲ੍ਹਾਂ ਮਾਰ ਵਿਲੱਖਣ ਪਹਿਚਾਣ ਬਣਾਉਣ ਵਾਲੇ ਸਰਕਾਰੀ ਹਾਈ ਸਕੂਲ ਝੋਕ ਹਰੀ ਹਰ ਦੇ ਸਕੂਲ ਮੁਖੀ ਮੈਡਮ ਕ੍ਰਿਸ਼ਨਾ ਦੇਵੀ ਅਤੇ ਸਮੂਹ ਸਟਾਫ਼ ਵਲੋਂ ...

ਪੂਰੀ ਖ਼ਬਰ »

ਪੀ. ਐੱਸ. ਈ. ਬੀ. ਇੰਪਲਾਈਜ਼ ਸਬ ਡਵੀਜ਼ਨ ਕੈਂਟ ਨੰਬਰ-1 ਦੀ ਚੋਣ

ਮਖੂ, 17 ਨਵੰਬਰ (ਮੇਜਰ ਸਿੰਘ ਥਿੰਦ)-ਪੀ.ਐੱਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਸਬ ਡਵੀਜ਼ਨ ਕੈਟ ਨੰਬਰ-1 ਫ਼ਿਰੋਜ਼ਪੁਰ ਦੀ ਸਾਲਾਨਾ ਚੋਣ ਸਬੰਧੀ ਸਤੀਸ਼ ਕੁਮਾਰ ਡਵੀਜ਼ਨ ਸਕੱਤਰ ਸਬ ਅਰਬਨ ਮੰਡਲ ਫ਼ਿਰੋਜ਼ਪੁਰ ਅਤੇ ਸਾਥੀ ਅਸ਼ਵਨੀ ਕੁਮਾਰ ਪ੍ਰਧਾਨ ਸਰਕਲ ਫ਼ਿਰੋਜ਼ਪੁਰ ਦੀ ...

ਪੂਰੀ ਖ਼ਬਰ »

ਮਨਜੀਤ ਸਿੰਘ ਝਤਰਾ ਟੈਕਨੀਕਲ ਸਰਵਿਸ ਯੂਨੀਅਨ ਦੇ ਦੂਜੀ ਵਾਰ ਪ੍ਰਧਾਨ ਬਣੇ

ਜ਼ੀਰਾ, 17 ਨਵੰਬਰ (ਮਨਜੀਤ ਸਿੰਘ ਢਿੱਲੋਂ)-ਟੈਕਨੀਕਲ ਸਰਵਿਸ ਯੂਨੀਅਨ ਸਬ ਡਵੀਜ਼ਨ ਜ਼ੀਰਾ ਦੀ ਸਾਲਾਨਾ ਚੋਣ ਕਰਨ ਲਈ ਜਥੇਬੰਦੀ ਦੀ ਇਕ ਵਿਸ਼ੇਸ਼ ਮੀਟਿੰਗ ਸਲਵਿੰਦਰ ਸਿੰਘ ਸੰਧੂ ਡਵੀਜ਼ਨ ਪ੍ਰਧਾਨ ਦੀ ਪ੍ਰਧਾਨਗੀ ਹੇਠ ਜ਼ੀਰਾ ਵਿਖੇ ਹੋਈ | ਇਸ ਮੀਟਿੰਗ ਵਿਚ ਸੁਖਦੇਵ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਵੰਡੀ ਮਹੀਨਾਵਾਰ ਪੈਨਸ਼ਨ

ਫ਼ਿਰੋਜ਼ਪੁਰ, 17 ਨਵੰਬਰ (ਜਸਵਿੰਦਰ ਸਿੰਘ ਸੰਧੂ)-ਸਮਾਜ ਸੇਵਾ 'ਚ ਵਡਮੁੱਲਾ ਯੋਗਦਾਨ ਪਾ ਰਹੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਅੱਜ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ ਅਤੇ ਫ਼ਿਰੋਜ਼ਪੁਰ ਯੂਨਿਟ ਦੇ ਪ੍ਰਧਾਨ ਪ੍ਰੇਮ ਰਾਜਨ ਜੋਸ਼ੀ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਭਾਈ ਮਰਦਾਨਾ ਕੀਰਤਨ ਦਰਬਾਰ ਸੁਸਾਇਟੀ ਵਲੋਂ ਅਟਾਰੀ ਕੇਸ ਦੀ ਨਿਰਪੱਖ ਜਾਂਚ ਦੀ ਮੰਗ

ਫ਼ਿਰੋਜ਼ਪੁਰ, 17 ਨਵੰਬਰ (ਗੁਰਿੰਦਰ ਸਿੰਘ)-ਬੀਤੇ ਦਿਨੀਂ ਪਾਕਿਸਤਾਨ ਤੋਂ ਆਏ ਜਥੇ ਦੇ ਦੋ ਮੈਂਬਰਾਂ ਪਾਸੋਂ ਨਸ਼ੀਲੇ ਪਦਾਰਥ ਬਰਾਮਦ ਹੋਣ ਦਾ ਸਮੁੱਚੇ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਸੱਚ ਸਾਹਮਣੇ ਆ ਸਕੇ | ਵਿਸ਼ਵ ਭਾਈ ਮਰਦਾਨਾ ਸੁਸਾਇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਪੰਜਾਬ ਰਾਜ ਫਾਰਮੇਸੀ ਆਫ਼ੀਸਰਜ਼ ਐਸੋਸੀਏਸ਼ਨ ਵਲੋਂ ਜ਼ਿਲ੍ਹਾ ਪੱਧਰੀ ਕਨਵੈਨਸ਼ਨ

ਫ਼ਿਰੋਜ਼ਪੁਰ, 17 ਨਵੰਬਰ (ਤਪਿੰਦਰ ਸਿੰਘ)-ਅੱਜ ਪੰਜਾਬ ਰਾਜ ਫਾਰਮੇਸੀ ਆਫ਼ੀਸਰਜ਼ ਐਸੋਸੀਏਸ਼ਨ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਕਨਵੈੱਨਸ਼ਨ ਹਰਪ੍ਰੀਤ ਥਿੰਦ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਵਿਚ ਹੋਈ | ਜਥੇਬੰਦੀ ਦੇ ਆਗੂ ਜ਼ਿਲ੍ਹਾ ਸਕੱਤਰ ਰਾਜ ਕੁਮਾਰ ਕੁਕੜ ਨੇ ...

ਪੂਰੀ ਖ਼ਬਰ »

ਚੇਤਨਾ ਪਰਖ ਪ੍ਰੀਖਿਆ ਦੇ ਜੇਤੂ ਵਿਦਿਆਰਥੀ ਤਰਕਸ਼ੀਲ ਸੁਸਾਇਟੀ ਵਲੋਂ ਸਨਮਾਨਿਤ

ਜ਼ੀਰਾ, 17 ਨਵੰਬਰ (ਮਨਜੀਤ ਸਿੰਘ ਢਿੱਲੋਂ)-ਲੋਕਾਂ ਵਿਚ ਵਿਗਿਆਨਕ ਚੇਤਨਾ ਪੈਦਾ ਕਰਨ ਲਈ ਹਰ ਸਾਲ ਤਰਕਸ਼ੀਲ ਸੁਸਾਇਟੀ ਵਲੋਂ ਪੰਜਾਬ ਪੱਧਰ 'ਤੇ ਸਕੂਲਾਂ ਦੇ ਵਿਦਿਆਰਥੀਆਂ ਦਰਮਿਆਨ ਚੇਤਨਾ ਪਰਖ ਪ੍ਰੀਖਿਆ ਕਰਵਾਈ ਜਾਂਦੀ ਹੈ | ਇਸ ਸਾਲ ਦੇ ਚੇਤਨਾ ਪ੍ਰੀਖਿਆ ਦੇ ਜੇਤੂ ...

ਪੂਰੀ ਖ਼ਬਰ »

65ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ 'ਚ ਫ਼ਿਰੋਜ਼ਪੁਰ ਦੇ ਨੰਨ੍ਹੇ-ਮੁੰਨੇ ਖਿਡਾਰੀ ਛਾਏ

ਫ਼ਿਰੋਜ਼ਪੁਰ, 17 ਨਵੰਬਰ (ਗੁਰਿੰਦਰ ਸਿੰਘ)-ਸੰਗਰੂਰ ਵਿਖੇ ਚੱਲ ਰਹੀਆਂ 65ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਵਿਚ ਫ਼ਿਰੋਜ਼ਪੁਰ ਦੇ ਨੰਨ੍ਹੇ-ਮੁੰਨੇ ਖਿਡਾਰੀਆਂ ਨੇ ਵੱਡੀਆਂ ਮੱਲ੍ਹਾਂ ਮਾਰਦਿਆਂ ਦੂਜੇ ਦਿਨ ਤੈਰਾਕੀ ਵਿਚੋਂ 4 ਸੋਨੇ, 2 ਚਾਂਦੀ ਅਤੇ 3 ਕਾਂਸੀ ਦੇ ...

ਪੂਰੀ ਖ਼ਬਰ »

ਤਹਿਸੀਲ ਪੱਧਰੀ ਵਿਗਿਆਨ ਮੇਲੇ 'ਚ ਸਾਦੇ ਹਾਸ਼ਮ ਸਕੂਲ ਦੇ ਵਿਦਿਆਰਥੀਆਂ ਮਾਰੀਆਂ ਮੱਲਾਂ

ਫ਼ਿਰੋਜ਼ਪੁਰ, 17 ਨਵੰਬਰ (ਜਸਵਿੰਦਰ ਸਿੰਘ ਸੰਧੂ)-ਸਟੇਟ ਕਾਊਾਸਲ ਆਫ਼ ਐਜੂਕੇਸ਼ਨ, ਰਿਸਰਚ ਅਤੇ ਟਰੇਨਿੰਗ ਚੰਡੀਗੜ੍ਹ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਫ਼ਿਰੋਜ਼ਪੁਰ ਕੁਲਵਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਕੋਮਲ ਅਰੋੜਾ ਅਤੇ ਜਗਜੀਤ ਸਿੰਘ ਦੇ ...

ਪੂਰੀ ਖ਼ਬਰ »

750 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 17 ਨਵੰਬਰ (ਜਸਵਿੰਦਰ ਸਿੰਘ ਸੰਧੂ)-ਨਸ਼ਿਆਂ ਦੇ ਖ਼ਾਤਮੇ ਸਬੰਧੀ ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਵਲੋਂ ਜਾਰੀ ਸਖ਼ਤ ਹਦਾਇਤਾਂ ਅਤੇ ਆਈ.ਜੀ. ਚੰਦਰਾ ਬੀ ਸ਼ੇਖਰ, ਐੱਸ.ਐੱਸ.ਪੀ. ਵਿਵੇਕ ਸ਼ੀਲ ਸੋਨੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐੱਸ.ਪੀ.ਡੀ. ਅਜੇ ਰਾਜ ਸ਼ਰਮਾ, ...

ਪੂਰੀ ਖ਼ਬਰ »

ਸੱਟਾਂ ਮਾਰ ਲੁਟੇਰਿਆਂ ਨੇ ਖੋਹੇ ਡੇਢ ਲੱਖ

ਫ਼ਿਰੋਜ਼ਪੁਰ, 17 ਨਵੰਬਰ (ਨਿਰਮਲ ਸਿੰਘ ਗਿੱਲ)-ਫ਼ਿਰੋਜ਼ਪੁਰ ਵਿਚ ਆਏ ਦਿਨੀਂ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਵੱਧ ਰਹੀਆਂ ਹਨ, ਪਰ ਫ਼ਿਰੋਜ਼ਪੁਰ ਪੁਲਿਸ ਇਨ੍ਹਾਂ ਲੁਟੇਰਿਆਂ ਨੂੰ ਕਾਬੂ ਕਰਨ ਵਿਚ ਅਸਮਰਥ ਵਿਖਾਈ ਦੇ ਰਹੀ ਹੈ, ਜਿਸ ਦੇ ਚੱਲਦਿਆਂ ਪਿੰਡ ਮਹਿਲ ਸਿੰਘ ...

ਪੂਰੀ ਖ਼ਬਰ »

ਲੋਕਾਂ ਲਈ ਸੁੰਦਰ ਸੈਰਗਾਹ ਵਜੋਂ ਵਿਕਸਿਤ ਕੀਤੀਆਂ ਜਾਣਗੀਆਂ ਪਹਾੜੀਆਂ- ਭੁੱਲਰ

ਫ਼ਿਰੋਜ਼ਪੁਰ, 17 ਨਵੰਬਰ (ਜਸਵਿੰਦਰ ਸਿੰਘ ਸੰਧੂ)-ਜ਼ੀਰਾ ਰੋਡ 'ਤੇ ਰੇਲਵੇ ਫਾਟਕ ਨਜ਼ਦੀਕ ਅੰਗਰੇਜ਼ ਸਾਮਰਾਜ ਸਮੇਂ ਫ਼ੌਜੀਆਂ ਨੂੰ ਸਿਖਲਾਈ ਦੇਣ ਵਾਸਤੇ ਬਣਾਈਆਂ ਪਹਾੜੀਆਂ ਲਾਗੇ ਪਈ ਗੰਦਗੀ ਨੂੰ ਸਾਫ਼ ਕਰ ਸੁੰਦਰ ਗਰਾਊਾਡ ਬਣਾਉਣ ਉਪਰੰਤ ਸੈਰਗਾਹ ਲਈ ਵਿਕਸਿਤ ਕੀਤੇ ...

ਪੂਰੀ ਖ਼ਬਰ »

ਪਾਕਿ ਪੰਜਾਬ ਦੇ ਗਵਰਨਰ ਦਾ ਭਾਈ ਮਰਦਾਨਾ ਸੁਸਾਇਟੀ ਵਲੋਂ ਸਨਮਾਨ

ਫ਼ਿਰੋਜ਼ਪੁਰ, 17 ਨਵੰਬਰ (ਜਸਵਿੰਦਰ ਸਿੰਘ ਸੰਧੂ)-ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਚੌਗਿਰਦੇ ਦੀ ਉਸਾਰੀ, ਲਾਂਘੇ ਦੇ ਨਿਰਮਾਣ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿ ਗਏ ਜਥਿਆਂ ਨੂੰ ਵੱਡੇ ਮਾਣ ਸਨਮਾਨ ਦੇਣ 'ਤੇ ਧੰਨਵਾਦ ...

ਪੂਰੀ ਖ਼ਬਰ »

ਚੰਦ ਨਵਾਂ ਬੀ. ਬੀ. ਐਸ. ਵਿਖੇ ਵਿਗਿਆਨ ਤੇ ਗਣਿਤ ਦੀ ਪ੍ਰਦਰਸ਼ਨੀ ਲਗਾਈ

ਮੋਗਾ, 17 ਨਵੰਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੋਗਾ ਦੀ ਨਾਮਵਰ ਸਿੱਖਿਅਕ ਸੰਸਥਾਵਾਂ ਬੀ.ਬੀ.ਐਸ. ਗਰੁੱਪ ਆਫ਼ ਸਕੂਲਜ਼ ਦਾ ਹਿੱਸਾ ਬਲੂਮਿੰਗ ਬਡਜ਼ ਸੀਨੀ. ਸੈਕੰ. ਸਕੂਲ ਚੰਦ ਨਵਾਂ ਵਿਖੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਗਰੁੱਪ ਚੇਅਰਮੈਨ ਸੰਜੀਵ ਕੁਮਾਰ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਕਰਵਾਇਆ ਜਾਵੇਗਾ ਸਰਵਪੱਖੀ ਵਿਕਾਸ-ਬੁੱਟਰ

ਫ਼ਿਰੋਜ਼ਪੁਰ, 17 ਨਵੰਬਰ (ਜਸਵਿੰਦਰ ਸਿੰਘ ਸੰਧੂ)-ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਸਕੀਮਾਂ ਨੂੰ ਪਿੰਡਾਂ ਅੰਦਰ ਹੂ-ਬਹੂ ਲਾਗੂ ਕਰਵਾ ਸਰਵਪੱਖੀ ਵਿਕਾਸ ਕਰਵਾਉਣ ਵਾਸਤੇ ਜ਼ਿਲ੍ਹਾ ਪ੍ਰੀਸ਼ਦ ਤੇ ਵਾਈਸ ਚੇਅਰਮੈਨ ਬਲਵਿੰਦਰ ਸਿੰਘ ਬੁੱਟਰ ਵਲੋਂ ਜ਼ਿਲ੍ਹਾ ਪ੍ਰੀਸ਼ਦ ...

ਪੂਰੀ ਖ਼ਬਰ »

ਵਿਗਿਆਨ ਪ੍ਰਦਰਸ਼ਨੀ 'ਚ ਕੀੜਿਆਂ ਵਾਲੀ ਸਕੂਲ ਦਾ ਰਿਹਾ ਸ਼ਾਨਦਾਰ ਪ੍ਰਦਰਸ਼ਨ

ਫ਼ਾਜ਼ਿਲਕਾ, 17 ਨਵੰਬਰ (ਦਵਿੰਦਰ ਪਾਲ ਸਿੰਘ)-ਸਰਕਾਰੀ ਕੰਨਿਆ ਸਕੂਲ ਫ਼ਾਜ਼ਿਲਕਾ ਵਿਖੇ ਹੋਏ ਤਹਿਸੀਲ ਪੱਧਰੀ ਸਾਇੰਸ ਮੇਲੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੀੜਿਆਂ ਵਾਲੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਵੱਖ ਵੱਖ ਥੀਮਾਂ ਵਿਚ 4 ...

ਪੂਰੀ ਖ਼ਬਰ »

ਇਕਾਗਰਤਾ ਵਿਚ ਸੁਧਾਰ ਵਿਸ਼ੇ ਤੇ ਸੈਮੀਨਾਰ ਕਰਵਾਇਆ

ਮੰਡੀ ਅਰਨੀਵਾਲਾ , 17 ਨਵੰਬਰ (ਨਿਸ਼ਾਨ ਸਿੰਘ ਸੰਧੂ)-ਸਰਕਾਰੀ ਕੰਨਿਆ ਹਾਈ ਸਕੂਲ ਜੰਡ ਵਾਲਾ ਭੀਮੇਸ਼ਾਹ ਵਿਖੇ ਸਕੂਲ ਮੁਖੀ ਰਜਿੰਦਰ ਕੁਮਾਰ ਦੀ ਅਗਵਾਈ ਵਿਚ ਮੁਕੇਸ਼ ਪੁਰੋਹਿਤ ਪੋ੍ਰਜੈਕਟ ਕੁਆਰਡੀਨੇਟਰ ਭਾਰਤੀ ਫਾੳਾੂਡੇਸ਼ਨ ਦੁਆਰਾ ਇਕਾਗਰਤਾ ਵਿਚ ਸੁਧਾਰ ਵਿਸ਼ੇ ...

ਪੂਰੀ ਖ਼ਬਰ »

ਪੰਜ ਰੋਜ਼ਾ ਕਬ-ਬੁਲਬੁਲ ਉਤਸਵ 2019 ਵਿਲੱਖਣ ਯਾਦਾਂ ਛੱਡਦਾ ਸਮਾਪਤ

ਫ਼ਿਰੋਜ਼ਪੁਰ, 17 ਨਵੰਬਰ (ਜਸਵਿੰਦਰ ਸਿੰਘ ਸੰਧੂ)-ਭਾਰਤ ਸਕਾਊਟਸ ਐਾਡ ਗਾਈਡਜ਼ ਨਵੀਂ ਦਿੱਲੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪੰਜ ਰੋਜ਼ਾ ਨੈਸ਼ਨਲ ਪੱਧਰੀ ਉੱਤਰੀ ਭਾਰਤ ਦੇ ਰਾਜਾਂ ਦਾ ਦੇਵ ਸਮਾਜ ਮਾਡਲ ਸਕੂਲ ਫ਼ਿਰੋਜ਼ਪੁਰ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਮੱਲਾਂਵਾਲਾ, 17 ਨਵੰਬਰ (ਗੁਰਦੇਵ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ ਸਮੂਹ ਇਲਾਕਾ ਨਿਵਾਸੀਆਂ ਵਲੋਂ ਮੱਲਾਂਵਾਲਾ ਦੀ ਅਨਾਜ ਮੰਡੀ ਵਿਖੇ ਕਰਵਾਇਆ ਗਿਆ | ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ੍ਰੀ ...

ਪੂਰੀ ਖ਼ਬਰ »

ਮਨੱੁਖ ਧਨ ਤੇ ਭੋਗ ਵਿਲਾਸ ਲਈ ਪਾਗਲਾਂ ਵਾਂਗ ਭੱਜਿਆ ਫਿਰਦੈ- ਸਵਾਮੀ ਆਤਮਾ ਨੰਦ ਪੁਰੀ

ਜ਼ੀਰਾ, 17 ਨਵੰਬਰ (ਮਨਜੀਤ ਸਿੰਘ ਢਿੱਲੋਂ)-ਸ਼ਿਵ ਸ਼ਕਤੀ ਯੋਗ ਮਿਸ਼ਨ ਵਲੋਂ ਸਵਾਮੀ ਸਵਤੇ ਪ੍ਰਕਾਸ਼ ਸ਼ਿਵਾਲਾ ਮੰਦਰ ਜ਼ੀਰਾ ਵਿਖੇ ਕਰਵਾਈ ਜਾ ਰਹੀ ਸ੍ਰੀਮਦ ਭਾਗਵਤ ਕਥਾ ਦੇ ਦੌਰਾਨ ਪ੍ਰਵਚਨ ਕਰਦਿਆਂ ਆਚਾਰੀਆ ਮਹਾਂਮੰਡਲੇਸ਼ਵਰ ਸਵਾਮੀ ਆਤਮਾ ਨੰਦ ਪੁਰੀ ਨੇ ਕਿਹਾ ਕਿ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX