ਤਾਜਾ ਖ਼ਬਰਾਂ


ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਪੰਜਾਬ ਵਾਲੀਬਾਲ ਐਸੋਸੀਏਸ਼ਨ ਦੇ ਪ੍ਰਧਾਨ ਬਣੇ
. . .  1 day ago
ਅੰਮ੍ਰਿਤਸਰ -24 ਫਰਵਰੀ {ਅ.ਬ.} -ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੂੰ ਅੱਜ ਸਰਬਸੰਮਤੀ ਨਾਲ ਪੰਜਾਬ ਵਾਲੀਬਾਲ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ ਹੈ। ਇਸ ਮੌਕੇ ਪੱਤਰਕਾਰਾਂ ...
ਕੈਪਟਨ ਨੇ ਐੱਨ. ਸੀ. ਸੀ. ਟਰੇਨਿੰਗ ਜਹਾਜ਼ ਹਾਦਸੇ 'ਤੇ ਜਤਾਇਆ ਦੁੱਖ
. . .  1 day ago
ਚੰਡੀਗੜ੍ਹ, 24 ਫਰਵਰੀ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ 'ਚ ਐੱਨ. ਸੀ. ਸੀ. ਦੇ ਇੱਕ ਟਰੇਨਿੰਗ ਜਹਾਜ਼ ਦੇ ਹਾਦਸਾਗ੍ਰਸਤ ਹੋਣ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਹਾਦਸੇ ਵਿਚ...
ਯੋਗੀ ਆਦਿਤਆਨਾਥ ਨੇ ਟਰੰਪ ਨੂੰ ਭੇਟ ਕੀਤੀ ਤਾਜ ਮਹਿਲ ਦੀ ਵਿਸ਼ਾਲ ਤਸਵੀਰ
. . .  1 day ago
ਆਗਰਾ, 24੪ ਫਰਵਰੀ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਆਨਾਥ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਮੇਲਾਨੀਆ ਟਰੰਪ ਨੂੰ ਆਗਰਾ ਤੋਂ ਦਿੱਲੀ ਲਈ ਰਵਾਨਾ ਹੋਣ ਸਮੇਂ ਤਾਜ ਮਹਿਲ ਦੀ...
88.88 ਲੱਖ ਦੇ ਸੋਨੇ ਸਮੇਤ 4 ਗ੍ਰਿਫ਼ਤਾਰ
. . .  1 day ago
ਚੇਨਈ, 24 ਫਰਵਰੀ - ਕਸਟਮ ਵਿਭਾਗ ਨੇ ਚੇਨਈ ਦੇ ਹਵਾਈ ਅੱਡੇ ਤੋਂ 2.059 ਕਿੱਲੋ ਸੋਨਾ ਬਰਾਮਦ ਕਰ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 88.88 ਲੱਖ ਰੁਪਏ ਦੱਸੀ ਜਾ...
ਫ਼ੌਜ ਮੁਖੀ ਕੱਲ੍ਹ ਕਰਨਗੇ ਕਸ਼ਮੀਰ ਘਾਟੀ ਦਾ ਦੌਰਾ
. . .  1 day ago
ਨਵੀਂ ਦਿੱਲੀ, 24 ਫਰਵਰੀ - ਪਾਕਿਸਤਾਨ ਵੱਲੋਂ ਲਗਾਤਾਰ ਜੰਗਬੰਦੀ ਦੀ ਉਲੰਘਣਾ ਦੌਰਾਨ ਫ਼ੌਜ ਮੁਖੀ ਜਨਰਲ ਐਮ.ਐਮ ਨਰਵਾਣੇ ਕੱਲ੍ਹ ਕਸ਼ਮੀਰ ਘਾਟੀ ਦਾ ਦੌਰਾ ਕਰਨਗੇ। ਇਸ ਦੌਰਾਨ...
ਭਰਾ ਵੱਲੋਂ ਪਿਤਾ ਤੇ ਹੋਰਨਾਂ ਨਾਲ ਮਿਲ ਕੇ ਭਰਾ ਦਾ ਬੇਰਹਿਮੀ ਨਾਲ ਕਤਲ
. . .  1 day ago
ਤਰਨ ਤਾਰਨ, 24 ਫਰਵਰੀ (ਹਰਿੰਦਰ ਸਿੰਘ) - ਤਰਨ ਤਾਰਨ ਦੇ ਨਜ਼ਦੀਕੀ ਪਿੰਡ ਕੋਟ ਜਸਪਤ ਵਿਖੇ ਜ਼ਮੀਨੀ ਵਿਵਾਦ ਦੇ ਕਾਰਨ ਉਸ ਸਮੇਂ ਖ਼ੂਨ ਸਫ਼ੇਦ ਹੋ ਗਿਆ, ਜਦ ਭਰਾ ਨੇ ਆਪਣੇ ਪਿਤਾ, ਪੁੱਤਰਾਂ ਅਤੇ ਹੋਰਨਾਂ ਨਾਲ ਮਿਲ ਕੇ ਛੋਟੇ ਭਰਾ ਬਲਦੇਵ ਸਿੰਘ ਦਾ ਗੋਲੀਆਂ...
ਹਿੰਸਾ ਨੂੰ ਦੇਖਦੇ ਹੋਏ ਕਈ ਮੈਟਰੋ ਸਟੇਸ਼ਨਾਂ ਦੇ ਗੇਟ ਬੰਦ
. . .  1 day ago
ਨਵੀਂ ਦਿੱਲੀ, 24 ਫਰਵਰੀ - ਦਿੱਲੀ ਦੇ ਉੱਤਰ ਪੂਰਬ ਜ਼ਿਲ੍ਹੇ ਵਿਚ ਹਿੰਸਾ ਨੂੰ ਦੇਖਦੇ ਹੋਏ ਜਾਫਰਾਬਾਦ, ਮੌਜਪੁਰ-ਬਾਬਰਪੁਰ, ਗੋਕਲਪੁਰੀ, ਜੌਹਰੀ ਐਨਕਲੇਵ ਅਤੇ ਸ਼ਿਵ ਵਿਹਾਰ ਮੈਟਰੋ ਸਟੇਸ਼ਨਾਂ ਦੇ ਗੇਟ ਬੰਦ...
ਕੈਬਨਿਟ ਮੰਤਰੀ ਸਿੰਗਲਾ ਨੇ ਲੌਂਗੋਵਾਲ ਵੈਨ ਹਾਦਸੇ ਦੇ ਪੀੜਤਾਂ ਨੂੰ ਦਿੱਤੇ ਸਹਾਇਤਾ ਰਾਸ਼ੀ ਦੇ ਚੈੱਕ
. . .  1 day ago
ਲੌਂਗੋਵਾਲ, 24 ਫਰਵਰੀ (ਸ. ਸ. ਖੰਨਾ, ਵਿਨੋਦ ਸ਼ਰਮਾ)- ਬੀਤੇ ਦਿਨੀਂ ਲੌਂਗੋਵਾਲ ਵਿਖੇ ਵਾਪਰੇ ਦਰਦਨਾਕ ਵੈਨ ਹਾਦਸੇ ਵਿਚ ਮਾਰੇ ਗਏ 4 ਮਾਸੂਮ ਬੱਚਿਆਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਵਲੋਂ ਐਲਾਨੀ ਗਈ ਪ੍ਰਤੀ...
ਬਜਟ ਇਜਲਾਸ : ਰੌਲੇ-ਰੱਪੇ ਮਗਰੋਂ ਸਦਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ
. . .  1 day ago
ਟਰੰਪ ਦੀ ਧੀ ਅਤੇ ਜਵਾਈ ਨੇ ਕੀਤੇ ਤਾਜ ਮਹਿਲ ਦੇ ਦੀਦਾਰ
. . .  1 day ago
ਆਗਰਾ, 24 ਫਰਵਰੀ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਅਤੇ ਜਵਾਈ ਜੇਰੇਡ ਕੁਸ਼ਨਰ ਨੇ ਵੀ ਆਗਰਾ ਸਥਿਤ ਤਾਜ ਮਹਿਲ...
ਬਜਟ ਇਜਲਾਸ : ਮਜੀਠੀਆ ਵਲੋਂ ਸਪੀਕਰ ਵਿਰੁੱਧ ਨਾਅਰੇਬਾਜ਼ੀ ਕਰਨ ਮਗਰੋਂ ਆਪਸ 'ਚ ਉਲਝੇ ਅਕਾਲੀ ਦਲ ਅਤੇ ਕਾਂਗਰਸ ਦੇ ਵਿਧਾਇਕ
. . .  1 day ago
ਬਜਟ ਇਜਲਾਸ : ਅਕਾਲੀ-ਭਾਜਪਾ ਅਤੇ 'ਆਪ' ਵਿਧਾਇਕਾਂ ਨੇ 'ਪੰਜਾਬ ਪੁਲਿਸ ਦੀ ਗੁੰਡਾਗਰਦੀ ਬੰਦ ਕਰ' ਦੇ ਲਾਏ ਨਾਅਰੇ
. . .  1 day ago
ਬਜਟ ਇਜਲਾਸ : ਮਾਰਸ਼ਲਾਂ ਵਲੋਂ 'ਆਪ' ਵਿਧਾਇਕਾਂ ਨੂੰ ਸਦਨ 'ਚੋਂ ਬਾਹਰ ਕੱਢਣ ਦੀ ਕੋਸ਼ਿਸ਼
. . .  1 day ago
ਬਜਟ ਇਜਲਾਸ : ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ
. . .  1 day ago
ਬਜਟ ਇਜਲਾਸ : 'ਆਪ' ਦੇ ਵਿਧਾਇਕਾਂ ਵਲੋਂ ਮਾਰਸ਼ਲਾਂ ਦਾ ਮਹਿਲਾ ਮਾਰਸ਼ਲਾਂ ਦਾ ਸੁਰੱਖਿਆ ਘੇਰਾ ਤੋੜਨ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ
. . .  1 day ago
ਤਾਜ ਮਹਿਲ ਪਹੁੰਚੇ ਟਰੰਪ ਨੇ ਵਿਜ਼ਟਰ ਬੁੱਕ 'ਚ ਲਿਖਿਆ ਸੰਦੇਸ਼
. . .  1 day ago
ਤਾਜ ਮਹਿਲ ਦੇ ਦੀਦਾਰ ਕਰ ਰਹੇ ਹਨ ਰਾਸ਼ਟਰਪਤੀ ਟਰੰਪ ਅਤੇ ਮੇਲਾਨੀਆ
. . .  1 day ago
ਬਜਟ ਇਜਲਾਸ : ਡੀ. ਜੀ. ਪੀ. ਨੂੰ ਬਰਖ਼ਾਸਤ ਕਰਨ ਦੀ ਲਗਾਤਾਰ ਕੀਤੀ ਜਾ ਰਹੀ ਹੈ ਮੰਗ
. . .  1 day ago
ਜਲਦ ਹੀ ਤਾਜ ਮਹਿਲ 'ਚ ਪਹੁੰਚਣਗੇ ਰਾਸ਼ਟਰਪਤੀ ਟਰੰਪ ਅਤੇ ਫ਼ਸਟ ਲੇਡੀ ਮੇਲਾਨੀਆ
. . .  1 day ago
ਬਜਟ ਇਜਲਾਸ : 'ਆਪ' ਤੇ ਅਕਾਲੀ-ਭਾਜਪਾ ਵਿਧਾਇਕ ਸਰਕਾਰ ਵਿਰੁੱਧ ਕਰ ਰਹੇ ਹਨ ਨਾਅਰੇਬਾਜ਼ੀ, ਸਦਨ 'ਚ ਹੰਗਾਮਾ ਜਾਰੀ
. . .  1 day ago
ਬਜਟ ਇਜਲਾਸ : 'ਆਪ' ਤੇ ਅਕਾਲੀ ਵਿਧਾਇਕਾਂ ਵਲੋਂ ਸੁਰੱਖਿਆ ਘੇਰਾ ਤੋੜਨ ਦੀ ਕੋਸ਼ਿਸ਼, ਹੋਰ ਸਿਵਲ ਸੁਰੱਖਿਆ ਕਰਮੀ ਬੁਲਾਏ ਗਏ
. . .  1 day ago
ਬਜਟ ਇਜਲਾਸ : 'ਆਪ' ਤੇ ਅਕਾਲੀ ਵਿਧਾਇਕਾਂ ਵਲੋਂ ਮਾਰਸ਼ਲਾਂ ਦਾ ਸੁਰੱਖਿਆ ਘੇਰਾ ਤੋੜ ਕੇ ਸਪੀਕਰ ਦੀ ਕੁਰਸੀ ਵੱਲ ਜਾਣ ਦੀ ਕੋਸ਼ਿਸ਼
. . .  1 day ago
ਬਜਟ ਇਜਲਾਸ : ਹੰਗਾਮੇ ਦੌਰਾਨ ਕਾਂਗਰਸ ਵਿਧਾਇਕਾਂ ਵਲੋਂ ਅਕਾਲੀ ਦਲ ਵਿਰੁੱਧ ਨਾਅਰੇਬਾਜ਼ੀ, ਸਦਨ ਬਣਿਆ ਰੌਲ਼ੇ-ਰੱਪੇ ਅਤੇ ਹੰਗਾਮੇ ਦਾ ਮੈਦਾਨ
. . .  1 day ago
ਤਾਜ ਮਹਿਲ ਲਈ ਰਵਾਨਾ ਹੋਇਆ ਟਰੰਪ ਅਤੇ ਉਨ੍ਹਾਂ ਦਾ ਪਰਿਵਾਰ
. . .  1 day ago
ਆਗਰਾ ਪਹੁੰਚਣ 'ਤੇ ਯੋਗੀ ਨੇ ਕੀਤਾ ਰਾਸ਼ਟਰਪਤੀ ਟਰੰਪ ਅਤੇ ਮੇਲਾਨੀਆ ਦਾ ਸਵਾਗਤ
. . .  1 day ago
ਬਜਟ ਇਜਲਾਸ : ਅਕਾਲੀ-ਭਾਜਪਾ ਅਤੇ 'ਆਪ' ਵਿਧਾਇਕਾਂ ਦਾ ਸਦਨ 'ਚ ਰੌਲ਼ਾ-ਰੱਪਾ ਜਾਰੀ
. . .  1 day ago
ਆਗਰਾ ਹਵਾਈ ਅੱਡੇ 'ਤੇ ਪਹੁੰਚਿਆ ਟਰੰਪ ਦਾ ਜਹਾਜ਼
. . .  1 day ago
ਸੀ.ਏ.ਏ ਪ੍ਰਦਰਸ਼ਨ ਦੌਰਾਨ ਝੜਪ 'ਚ ਹੈੱਡ ਕਾਂਸਟੇਬਲ ਦੀ ਮੌਤ
. . .  1 day ago
ਵਿਰੋਧ ਪ੍ਰਦਰਸ਼ਨਾਂ ਦੇ ਚੱਲਦਿਆਂ ਉੱਤਰੀ-ਪੂਰਬੀ ਦਿੱਲੀ 'ਚ ਧਾਰਾ 144 ਲਾਗੂ
. . .  1 day ago
ਬਜਟ ਇਜਲਾਸ : ਜਿਨ੍ਹਾਂ ਨੇ ਪੰਜਾਬ ਨੂੰ ਕਰਜ਼ੇ 'ਚ ਡੋਬਿਆ ਹੈ, ਉਨ੍ਹਾਂ 'ਤੇ ਸਰਕਾਰ ਕਾਰਵਾਈ ਕਰੇ, ਪਰਚੇ ਦਰਜ ਕੀਤੇ ਜਾਣ- ਹਰਮਿੰਦਰ ਗਿੱਲ
. . .  1 day ago
ਬਜਟ ਇਜਲਾਸ : ਕੱਲ੍ਹ ਕੈਪਟਨ ਸਦਨ 'ਚ ਹਾਜ਼ਰ ਹੋਣਗੇ, ਉਨ੍ਹਾਂ ਕੋਲੋਂ ਡੀ. ਜੀ. ਪੀ. ਅਤੇ ਆਸ਼ੂ ਦੇ ਮਾਮਲੇ 'ਤੇ ਵਿਰੋਧੀ ਧਿਰਾਂ ਨੂੰ ਜਵਾਬ ਮਿਲ ਜਾਣਗੇ- ਸਪੀਕਰ
. . .  1 day ago
ਬਜਟ ਇਜਲਾਸ : ਡੀ. ਜੀ. ਪੀ. ਬਰਖ਼ਾਸਤ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਵਿਧਾਇਕਾਂ ਦਾ ਸਦਨ 'ਚ ਹੰਗਾਮਾ ਜਾਰੀ
. . .  1 day ago
ਦਿੱਲੀ ਦੇ ਮੌਜਪੁਰ ਇਲਾਕੇ 'ਚ ਨਾਗਰਿਕਤਾ ਕਾਨੂੰਨ ਨੂੰ ਲੈ ਕੇ ਦੋ ਗੁੱਟਾਂ ਵਿਚਾਲੇ ਜੰਮ ਹੋ ਕੇ ਹੋਈ ਪੱਥਰਬਾਜ਼ੀ
. . .  1 day ago
ਲੌਂਗੋਵਾਲ ਵੈਨ ਹਾਦਸਾ : ਪੀੜਤ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਨੇ ਦਿੱਤੇ ਮਾਲੀ ਸਹਾਇਤਾ ਦੇ ਚੈੱਕ
. . .  1 day ago
ਬਜਟ ਇਜਲਾਸ: ਡੀ.ਜੀ.ਪੀ ਅਤੇ ਭਾਰਤ ਭੂਸ਼ਨ ਆਸ਼ੂ ਦੇ ਮਾਮਲੇ 'ਚ ਸਦਨ 'ਚ ਹੰਗਾਮਾ ਜਾਰੀ
. . .  1 day ago
ਮੋਟੇਰਾ ਸਟੇਡੀਅਮ 'ਚ ਲੋਕਾਂ ਨੇ ਇਵਾਂਕਾ ਨਾਲ ਲਈਆਂ ਸੈਲਫੀਆਂ
. . .  1 day ago
ਪੈਨਸ਼ਨਰਾਂ ਅਤੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਰੈਲੀ ਕਰਨ ਉਪਰੰਤ ਵਿਧਾਨ ਸਭਾ ਵੱਲ ਰੋਸ ਮਾਰਚ
. . .  1 day ago
ਬਜਟ ਇਜਲਾਸ: ਅਕਾਲੀ ਅਤੇ ਆਪ ਵਿਧਾਇਕਾਂ ਵੱਲੋਂ ਕੀਤੇ ਜਾ ਰਹੇ ਭਾਰੀ ਹੰਗਾਮੇ ਦੌਰਾਨ ਹੀ ਰਾਜਪਾਲ ਦੇ ਭਾਸ਼ਣ 'ਤੇ ਬਹਿਸ ਸ਼ੁਰੂ
. . .  1 day ago
ਬਜਟ ਇਜਲਾਸ: ਡੀ.ਜੀ.ਪੀ ਅਤੇ ਭਾਰਤ ਭੂਸ਼ਨ ਆਸ਼ੂ ਦੇ ਮਾਮਲੇ 'ਤੇ ਅਕਾਲੀ ਵਿਧਾਇਕਾਂ ਵੱਲੋਂ ਸਦਨ 'ਚ ਭਾਰੀ ਹੰਗਾਮਾ
. . .  1 day ago
ਬਜਟ ਇਜਲਾਸ: ਕਾਂਗਰਸੀ ਵਿਧਾਇਕ ਵੀ ਹੰਗਾਮੇ 'ਚ ਹੋਏ ਸ਼ਾਮਿਲ, ਅਕਾਲੀ ਦਲ ਖ਼ਿਲਾਫ਼ ਸ਼ੁਰੂ ਕੀਤੀ ਨਾਅਰੇਬਾਜ਼ੀ
. . .  1 day ago
ਬਜਟ ਇਜਲਾਸ: ਅਕਾਲੀ ਵਿਧਾਇਕਾਂ ਵੱਲੋਂ ਸਦਨ 'ਚ ਭਾਰੀ ਰੌਲਾ ਰੱਪਾ ਅਤੇ ਨਾਅਰੇਬਾਜ਼ੀ
. . .  1 day ago
ਬਜਟ ਇਜਲਾਸ: ਆਪ ਵਿਧਾਇਕਾਂ ਵੱਲੋਂ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਮੁੜ ਨਾਅਰੇਬਾਜ਼ੀ ਸ਼ੁਰੂ
. . .  1 day ago
ਤਾਜ ਮਹਿਲ ਦੇ ਦੀਦਾਰ ਕਰਨ ਲਈ ਆਗਰਾ ਰਵਾਨਾ ਹੋਏ ਰਾਸ਼ਟਰਪਤੀ ਟਰੰਪ
. . .  1 day ago
ਬਜਟ ਇਜਲਾਸ: ਹਰਪਾਲ ਚੀਮਾ ਨੇ ਡੀ.ਜੀ.ਪੀ ਵੱਲੋਂ ਦਿੱਤੇ ਵਿਵਾਦਿਤ ਬਿਆਨ ਅਤੇ ਭਾਰਤ ਭੂਸ਼ਨ ਆਸ਼ੂ ਦਾ ਸਦਨ ਚੁੱਕਿਆ ਮੁੱਦਾ
. . .  1 day ago
ਬਜਟ ਇਜਲਾਸ: ਪ੍ਰਸ਼ਨਕਾਲ ਤੋਂ ਬਾਅਦ ਸਪੀਕਰ ਨੇ ਅਗਲੀ ਕਾਰਵਾਈ ਕੀਤੀ ਸ਼ੁਰੂ
. . .  1 day ago
ਬਜਟ ਇਜਲਾਸ: ਸਦਨ ਦੀ ਕਾਰਵਾਈ ਮੁੜ ਹੋਈ ਸ਼ੁਰੂ
. . .  1 day ago
ਬਜਟ ਇਜਲਾਸ: ਸਪੀਕਰ ਵੱਲੋਂ ਸਦਨ ਦੀ ਕਾਰਵਾਈ ਮੁੜ ਤੋਂ ਅੱਧੇ ਘੰਟੇ ਲਈ ਮੁਲਤਵੀ
. . .  1 day ago
ਬਜਟ ਇਜਲਾਸ : 'ਆਪ' ਤੇ ਅਕਾਲੀ ਵਰਕਰਾਂ ਵੱਲੋਂ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ
. . .  1 day ago
ਪਟਿਆਲਾ 'ਚ ਐੱਨ. ਸੀ. ਸੀ. ਟਰੇਨਿੰਗ ਦਾ ਜਹਾਜ਼ ਹੋਇਆ ਹਾਦਸੇ ਦਾ ਸ਼ਿਕਾਰ, ਗਰੁੱਪ ਲੀਡਰ ਦੀ ਮੌਤ
. . .  1 day ago
ਬਜਟ ਇਜਲਾਸ : ਡੀ.ਜੀ.ਪੀ ਅਤੇ ਆਸ਼ੂ ਦੇ ਮੁੱਦੇ 'ਤੇ ਫਿਰ ਤੋਂ ਆਪ ਤੇ ਅਕਾਲੀ ਵਿਧਾਇਕਾਂ ਵੱਲੋਂ ਨਾਅਰੇਬਾਜ਼ੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਮੱਘਰ ਸੰਮਤ 551

ਬਠਿੰਡਾ /ਮਾਨਸਾ

ਰਜਬਾਹੇ ਵਿਚ ਪਾੜ ਪੈਣ ਨਾਲ ਨਵੀਂ ਬੀਜੀ ਕਣਕ ਅਤੇ ਖੜੀ ਨਰਮੇ ਦੀ ਫ਼ਸਲ ਦਾ ਹੋਇਆ ਭਾਰੀ ਨੁਕਸਾਨ

ਤਲਵੰਡੀ ਸਾਬੋ, 17 ਨਵੰਬਰ (ਰਣਜੀਤ ਸਿੰਘ ਰਾਜੂ)- ਤਲਵੰਡੀ ਸਾਬੋ ਦੇ ਪਿੰਡ ਸ਼ੇਖਪੁਰਾ ਕੋਲ ਦੀ ਲੰਘਦੇ ਰਜਵਾਹੇ ਵਿਚ ਅੱਜ ਸਵੇਰੇ ਵੱਡਾ ਪਾੜ ਪੈਣ ਨਾਲ ਜਿੱਥੇ ਕਿਸਾਨਾਂ ਦੀ ਖੜੀ ਨਰਮੇ ਦੀ ਫ਼ਸਲ ਵਿਚ ਪਾਣੀ ਭਰ ਗਿਆ ਉੱਥੇ ਕਈ ਥਾਂਈਾ ਕਣਕ ਦੀ ਨਵੀਂ ਬੀਜਾਂਦ ਦਾ ਵੀ ਨੁਕਸਾਨ ਹੋਇਆ | ਪਿੰਡ ਦੇ ਕਿਸਾਨਾਂ ਨੇ ਖ਼ੁਦ ਹੀ ਰਜਵਾਹੇ ਦੇ ਪਾੜ ਨੂੰ ਭਰਿਆ ਜਦੋਂਕਿ ਨਹਿਰੀ ਵਿਭਾਗ ਦਾ ਕੋਈ ਵੀ ਮੁਲਾਜ਼ਮ ਜਾਂ ਅਧਿਕਾਰੀ ਨਾ ਆਉਣ ਕਰਕੇ ਕਿਸਾਨਾਂ ਨੇ ਨਹਿਰੀ ਵਿਭਾਗ ਿਖ਼ਲਾਫ਼ ਨਾਅਰੇਬਾਜ਼ੀ ਵੀ ਕੀਤੀ | ਪਿੰਡ ਸ਼ੇਖਪੁਰਾ ਦੇ ਕਿਸਾਨ ਗੁਰਚਰਨ ਸਿੰਘ ਜਿਸ ਦੀ 4 ਏਕੜ ਨਰਮੇ ਦੀ ਫ਼ਸਲ ਵਿਚ ਪਾਣੀ ਭਰ ਗਿਆ, ਨੇ ਦੱਸਿਆ ਕਿ ਅੱਜ ਸਵੇਰ ਤੋਂ ਹੀ ਬੁਰਜ ਮਾਨਸਾ ਰਜਵਾਹੇ ਵਿਚ 20 ਫੁੱਟ ਤੋਂ ਵੱਡਾ ਪਾੜ ਪੈ ਗਿਆ ਜਿਸ ਨਾਲ ਨਰਮੇ ਦੀ ਫ਼ਸਲ ਅਤੇ ਹੁਣੇ ਹੀ ਬੀਜੀ ਕਣਕ ਖ਼ਰਾਬ ਹੋ ਗਈ | ਕਿਸਾਨਾ ਨੇ ਕਿਹਾ ਕਿ ਰਜਵਾਹੇ ਵਿਚ ਸਮੇਂ ਸਿਰ ਸਫ਼ਾਈ ਨਾ ਹੋਣ ਕਰਕੇ ਪਾੜ ਪੈ ਜਾਂਦਾ ਹੈ ਇਸ ਤੋਂ ਪਹਿਲਾਂ ਵੀ ਕਈ ਵਾਰ ਪਾੜ ਪੈ ਗਿਆ ਹੈ ਪਰ ਨਹਿਰੀ ਵਿਭਾਗ ਉਨ੍ਹਾਂ ਦੀ ਮੁਸ਼ਕਿਲ ਵੱਲ ਕੋਈ ਧਿਆਨ ਨਹੀਂ ਦੇ ਰਿਹਾ | ਕਿਸਾਨ ਕੇਵਲ ਸਿੰਘ ਨੇ ਦੱਸਿਆ ਕਿ ਨਹਿਰੀ ਵਿਭਾਗ ਦੇ ਅਧਿਕਾਰੀਆਂ ਨੂੰ ਪਾੜ ਲਈ ਫ਼ੋਨ ਕਰ ਰਹੇ ਹਾਂ ਪਰ ਉਨ੍ਹਾਂ ਦੀ ਸਾਰ ਲੈਣ ਲਈ ਕੋਈ ਨਹੀਂ ਪੁੱਜਾ ਜਿਸ ਕਰਕੇ ਉਨ੍ਹਾਂ ਖ਼ੁਦ ਮਿੱਟੀ ਅਤੇ ਖ਼ਾਲੀ ਗੱਟਿਆਂ ਦਾ ਪ੍ਰਬੰਧ ਕਰਕੇ ਪਾੜ ਨੂੰ ਬੰਦ ਕੀਤਾ | ਇਸ ਪਾੜ ਨਾਲ ਸੁਖਮੰਦਰ ਸਿੰਘ ਦੇ 4 ਏਕੜ ਤੋਰੀਆਂ ਅਤੇ ਕੱਦੂਆਂ ਦੇ ਖੇਤਾਂ ਵਿਚ ਵੀ ਪਾਣੀ ਭਰ ਗਿਆ ਜਦੋਂਕਿ ਕਿਸਾਨ ਲਛਮਣ ਸਿੰਘ ਦੀ 10 ਏਕੜ,ਬਲਵਿੰਦਰ ਸਿੰਘ ਦੀ 2 ਏਕੜ,ਕੇਵਲ ਸਿੰਘ ਦੀ 3 ਅਤੇ ਜਗਸੀਰ ਸਿੰਘ ਦੀ 4 ਏਕੜ ਨਵੀਂ ਬੀਜੀ ਕਣਕ ਵਿਚ ਇੱਕ ਫੁੱਟ ਤੋਂ ਜ਼ਿਆਦਾ ਪਾਣੀ ਭਰ ਗਿਆ ਜਿਸ ਕਰਕੇ ਹੁਣ ਬਿਜਾਈ ਤੇ ਵਹਾਈ ਦੁਬਾਰਾ ਤੋਂ ਕਰਨੀ ਪਵੇਗੀ | ਭਾਕਿਯੂ ਲੱਖੋਵਾਲ ਦੇ ਜ਼ਿਲ੍ਹਾ ਜਰਨਲ ਸਕੱਤਰ ਸਰੂਪ ਸਿੰਘ ਸਿੱਧੂ ਅਤੇ ਅਕਾਲੀ ਦਲ ਕਿਸਾਨ ਵਿੰਗ ਦੇ ਆਗੂ ਬਹਾਦੁਰ ਸਿੰਘ ਲੇਲੇਵਾਲਾ ਨੇ ਪਾੜ ਦੇ ਕਾਰਨਾਂ ਦਾ ਪਤਾ ਕਰਕੇ ਨਹਿਰੀ ਵਿਭਾਗ ਦੇ ਜ਼ਿੰਮੇਵਾਰ ਮੁਲਾਜ਼ਮਾਂ ਿਖ਼ਲਾਫ਼ ਕਰਵਾਈ ਕਰਨ ਦੀ ਮੰਗ ਕਰਦਿਆਂ ਸਰਕਾਰ ਤੋਂ ਕਿਸਾਨਾਂ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਮੰਗ ਵੀ ਕੀਤੀ ਹੈ | ਜਦੋਂ ਮਾਮਲੇ ਸਬੰਧੀ ਨਹਿਰੀ ਵਿਭਾਗ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਐਤਵਾਰ ਹੋਣ ਕਰਕੇ ਕਿਸੇ ਨਾਲ ਸੰਪਰਕ ਨਹੀਂ ਹੋ ਸਕਿਆ |

ਕੌਮੀ ਪੁਰਸਕਾਰ ਲਈ ਪੰਜਾਬ ਤੋਂ ਤਿੰਨ ਸ਼ਖ਼ਸੀਅਤਾਂ ਦੀ ਚੋਣ

ਜਲੰਧਰ, 17 ਨਵੰਬਰ (ਜਸਪਾਲ ਸਿੰਘ)-ਭਾਰਤ ਸਰਕਾਰ ਦੇ ਸਮਾਜ ਭਲਾਈ ਤੇ ਨਿਆਂ ਬਾਰੇ ਮੰਤਰਾਲੇ ਵਲੋਂ ਦੇਸ਼ ਭਰ 'ਚੋਂ ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਅੰਗਹੀਣ ਵਿਅਕਤੀਆਂ ਨੂੰ ਰਾਸ਼ਟਰੀ ਐਵਾਰਡ ਲਈ ਚੁਣਿਆ ਗਿਆ ਹੈ | ਕੌਮੀ ਐਵਾਰਡ ਲਈ ਚੁਣੇ ਗਏ ...

ਪੂਰੀ ਖ਼ਬਰ »

ਵੱਖ-ਵੱਖ ਸ਼ੈਲਰਾਂ ਵਿਚੋਂ ਝੋਨਾ ਚੋਰੀ-ਕੇਸ ਦਰਜ

ਬਰੇਟਾ, 17 ਨਵੰਬਰ (ਜੀਵਨ ਸ਼ਰਮਾ)- ਇਲਾਕੇ ਅੰਦਰ ਵੱਖ-ਵੱਖ ਰਾਈਸ ਮਿੱਲਜ਼ ਅੰਦਰੋਂ ਰਾਤ ਸਮੇਂ ਝੋਨਾ ਚੋਰੀ ਹੋਣ ਦੀ ਸੂਚਨਾ ਹੈ | ਥਾਣਾ ਮੁਖੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਬੁਢਲਾਡਾ ਰੋਡ 'ਤੇ ਦਿਆਲਪੁਰਾ ਨਜ਼ਦੀਕ ਸਥਿਤ ਰਾਮ ਰਾਈਸ ਮਿੱਲਜ਼ ਵਿਚ ਰਾਤ ਸਮੇਂ ਚੋਰਾਂ ...

ਪੂਰੀ ਖ਼ਬਰ »

ਅਣਪਛਾਤੇ ਚੋਰਾਂ ਵਲੋਂ ਏ.ਟੀ.ਐਮ. ਲੁੱਟਣ ਦੀ ਕੋਸ਼ਿਸ਼ ਹੋਈ ਨਕਾਮ

ਚੋਰ ਡੀ. ਵੀ. ਆਰ. ਲੈ ਕੇ ਫ਼ਰਾਰ-ਪੁਲਿਸ ਜਾਂਚ 'ਚ ਜੁੱਟੀ ਬਠਿੰਡਾ, 17 ਨਵੰਬਰ (ਸਟਾਫ਼ ਰਿਪੋਰਟਰ)-ਅਣਪਛਾਤੇ ਚੋਰਾਂ ਨੇ ਸਥਾਨਕ ਭੱਟੀ ਰੋਡ 'ਤੇ ਸਥਿੱਤ ਐਸ.ਬੀ.ਆਈ ਦੇ ਇਕ ਏ.ਟੀ.ਐਮ ਨੂੰ ਆਪਣਾ ਨਿਸ਼ਾਨਾ ਬਣਾਇਆ ਗਿਆ ਪਰ ਗ਼ਨੀਮਤ ਇਹ ਰਹੀ ਕਿ ਏ.ਟੀ.ਐਮ ਮਸ਼ੀਨ ਨੂੰ ਕੱਟਣ ਵੇਲੇ ...

ਪੂਰੀ ਖ਼ਬਰ »

ਗੁਰਬਾਣੀ ਕੀਰਤਨ ਦਾ ਸਿੰਗਲ ਟ੍ਰੈਕ ਰਿਲੀਜ਼

ਕੋਟਫੱਤਾ, 17 ਨਵੰਬਰ (ਰਣਜੀਤ ਸਿੰਘ ਬੁੱਟਰ)- ਕੋਟਫੱਤਾ ਵਿਖੇ ਗੁਰਦਾਸਪੁਰ ਵਾਲੇ ਭਾਈ ਗੁਰਚਰਨ ਸਿੰਘ ਬੱਲ ਦਾ ਗੁਰਬਾਣੀ ਦਾ ਸਿੰਗਲ ਟ੍ਰੈਕ ਰਿਲੀਜ਼ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਵੱਡੀ ਗਿਣਤੀ ਸਿੱਖ ਸੰਗਤ ਮੌਜੂਦ ਸੀ | ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਪਾਰਟੀ 'ਚ ਸ਼ਾਮਿਲ ਹੋਏ ਪਲੰਬਰਾਂ ਦੀ ਬੁਰੀ ਤਰ੍ਹਾਂ ਕੁੱਟਮਾਰ-3 ਗੰਭੀਰ ਜ਼ਖ਼ਮੀ

ਬਠਿੰਡਾ, 17 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਸਥਾਨਕ ਬੀਬੀਵਾਲਾ ਰੋਡ 'ਤੇ ਸਥਿਤ ਇਕ ਹੋਟਲ ਵਿਖੇ ਬੀਤੀ ਦੇਰ ਰਾਤ ਚੱਲ ਰਹੀ ਪਲੰਬਰਾਂ ਦੀ ਪਾਰਟੀ ਮੌਕੇ ਪੁੱਜੇ ਕੁੱਝ ਹਥਿਆਰਬੰਦ ਗੁੰਡਿਆਂ ਵਲੋਂ ਪਲੰਬਰਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ | ਇਸ ਦੌਰਾਨ 3 ਪਲੰਬਰ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਵਿਰੁੱਧ ਮਾਮਲਾ ਦਰਜ

ਰਾਮਾਂ ਮੰਡੀ, 17 ਨਵੰਬਰ (ਅਰੋੜਾ, ਸਿੰਗਲਾ)- ਨੇੜਲੇ ਪਿੰਡ ਬੰਗੀ ਦੀਪਾ ਦੇ ਕਿਸਾਨਾਂ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਕਾਰਨ ਪੁਲਿਸ ਨੇ ਉਕਤ ਵਿਰੁੱਧ ਭਾਰਤੀ ਦੰਡਾਵਲੀ ਦੀ ਧਾਰਾ 188 ਤਹਿਤ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਸੂਤਰਾਂ ਤੋਂ ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਖੁਸ਼ਬਾਜ ਜਟਾਣਾ ਨੇ ਗੜੇਮਾਰੀ ਕਾਰਨ ਖ਼ਰਾਬ ਹੋਏ ਨਰਮੇ ਦੀ ਮੁਆਵਜ਼ਾ ਰਾਸ਼ੀ ਦੇ ਚੈੱਕ ਕਿਸਾਨਾਂ ਨੂੰ ਵੰਡੇ

ਤਲਵੰਡੀ ਸਾਬੋ, 17 ਨਵੰਬਰ (ਰਣਜੀਤ ਸਿੰਘ ਰਾਜੂ)- ਮਾਲਵੇ ਦੀ ਨਰਮਾ ਪੱਟੀ ਵਜੋਂ ਜਾਣੇ ਜਾਂਦੇ ਉਕਤ ਿਖ਼ੱਤੇ ਵਿਚ ਪਿਛਲੇ ਸਮੇਂ ਦੌਰਾਨ ਗੜੇਮਾਰੀ ਕਾਰਨ ਹੋਏ ਨਰਮੇ ਦੇ ਨੁਕਸਾਨ ਦੇ ਮੱਦੇਨਜ਼ਰ ਸੂਬਾ ਸਰਕਾਰ ਵਲੋਂ ਕਿਸਾਨਾਂ ਦੀ ਸਹਾਇਤਾ ਲਈ ਜਾਰੀ ਕੀਤੀ ਕਰੀਬ 9 ਕਰੋੜ ...

ਪੂਰੀ ਖ਼ਬਰ »

ਗਾਂਧੀ ਸੰਕਲਪ ਯਾਤਰਾ ਤਹਿਤ ਭਾਜਪਾ ਨੇ ਰੈਲੀ ਕੱਢੀ

ਕੋਟਫੱਤਾ, 17 ਨਵੰਬਰ (ਰਣਜੀਤ ਸਿੰਘ ਬੁੱਟਰ)- ਭਾਰਤੀ ਜਨਤਾ ਪਾਰਟੀ ਕੋਟਸ਼ਮੀਰ ਮੰਡਲ ਨੇ ਜ਼ਿਲ੍ਹਾ ਜਨਰਲ ਸਕੱਤਰ ਗੁਰਜੀਤ ਸਿੰਘ ਮਾਨ ਤੁੰਗਵਾਲੀ ਅਤੇ ਐਸ.ਸੀ.ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਕੋਟਸ਼ਮੀਰ ਦੀ ਅਗਵਾਈ ਵਿਚ ਗਾਂਧੀ ਸੰਕਲਪ ਯਾਤਰਾ ਤਹਿਤ ...

ਪੂਰੀ ਖ਼ਬਰ »

ਜਨਤਕ ਜਥੇਬੰਦੀਆਂ ਦੇ ਸਾਾਝੇ ਮੰਚ ਵਲੋਂ ਸੈਮੀਨਾਰ ਕਰਵਾਇਆ

ਬਠਿੰਡਾ, 17 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਜਨਤਕ ਜਥੇਬੰਦੀਆਂ ਦੇ ਸਾਾਝੇ ਮੰਚ (ਜੇ ਪੀ ਐਮ ਓ) ਦੀ ਜ਼ਿਲ੍ਹਾ ਕਮੇਟੀ ਵੱਲੋਂ ਅੱਜ ਸਥਾਨਕ ਟੀਚਰਜ਼ ਹੋਮ ਵਿਖੇ ਸੈਮੀਨਾਰ ਕਰਵਾਇਆ ਗਿਆ¢ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ, ਮਹਾਨ ...

ਪੂਰੀ ਖ਼ਬਰ »

ਮੌੜ ਇਲਾਕੇ ਦੇ ਆਸ-ਪਾਸ ਟਰਾਂਸਫ਼ਾਰਮਰ ਚੋਰ ਗਰੋਹ ਸਰਗਰਮ

ਮੌੜ ਮੰਡੀ, 17 ਨਵੰਬਰ (ਗੁਰਜੀਤ ਸਿੰਘ ਕਮਾਲੂ)- ਮੌੜ ਇਲਾਕੇ ਦੇ ਆਸ-ਪਾਸ ਟਰਾਂਸਫ਼ਾਰਮਰ ਚੋਰ ਗਰੋਹ ਇਕ ਵਾਰ ਫਿਰ ਸਰਗਰਮ ਹੋ ਚੁੱਕਾ ਹੈ ਅਤੇ ਬੀਤੀ ਰਾਤ ਪਿੰਡ ਮੌੜ ਚੜ੍ਹਤ ਸਿੰਘ ਅਤੇ ਮੌੜ ਖ਼ੁਰਦ ਦੇ ਕਿਸਾਨਾਂ ਦੇ ਖੇਤਾਂ ਵਿਚੋਂ ਟਰਾਂਸਫ਼ਾਰਮਰ ਚੋਰੀ ਕੀਤੇ ਜਾਣ ਦਾ ...

ਪੂਰੀ ਖ਼ਬਰ »

ਟੁੱਟੀ ਸੜਕ ਦੀ ਮੁਰੰਮਤ ਕਰਵਾਉਣ ਦੀ ਮੰਗ

ਰਾਮਾਂ ਮੰਡੀ, 17 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ)- ਨੇੜਲੇ ਪਿੰਡ ਰਾਮਸਰਾ ਨੂੰ ਜਾਣ ਵਾਲੀ ਸੜਕ ਥਾਂ-ਥਾਂ ਤੋਂ ਟੁੱਟੀ ਹੋਣ ਕਾਰਨ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ | ਇਸ ਸਬੰਧੀ ਲੋਕਾਂ ਨੇ ਦੱਸਿਆ ਕਿ ਇਹ ਸੜਕ ਕਾਫ਼ੀ ਸਮੇਂ ਤੋਂ ...

ਪੂਰੀ ਖ਼ਬਰ »

ਚੰਗਾਲੀਵਾਲਾ ਦੇ ਨੌਜਵਾਨ ਜਗਮੇਲ ਸਿੰਘ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇ-ਇਨਕਲਾਬੀ ਕੇਂਦਰ

ਲਹਿਰਾ ਮੁਹੱਬਤ, 17 ਨਵੰਬਰ (ਭੀਮ ਸੈਨ ਹਦਵਾਰੀਆ)- ਇਨਕਲਾਬੀ ਕੇਂਦਰ ਪੰਜਾਬ ਨੇ ਬੀਤੇ ਦਿਨੀਂ ਪਿੰਡ ਚੰਗਾਲੀਵਾਲਾ ਦੇ ਇੱਕ ਦਲਿਤ ਨੌਜਵਾਨ ਜਗਮੇਲ ਸਿੰਘ ਨੂੰ ਅਣਮਨੁੱਖੀ ਤਸੀਹੇ ਦੇ ਕੇ ਮੌਤ ਦੇ ਮੂੰਹ ਸੁੱਟਣ ਦੀ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਦੋਸ਼ੀਆਂ ਨੂੰ ਤੁਰੰਤ ...

ਪੂਰੀ ਖ਼ਬਰ »

ਲਹਿਰਾ ਧੂਰਕੋਟ ਦੇ ਸਰਕਾਰੀ ਸਕੂਲ 'ਚ ਸਮਾਰਟ ਕਲਾਸ ਰੂਮ ਦਾ ਉਦਘਾਟਨ

ਲਹਿਰਾ ਮੁਹੱਬਤ, 17 ਨਵੰਬਰ (ਸੁਖਪਾਲ ਸਿੰਘ ਸੁੱਖੀ) - ਪਿੰਡ ਲਹਿਰਾ ਧੂਰਕੋਟ ਵਿਖੇ ਸਰਕਾਰੀ ਐਲੀਮੈਂਟਰੀ ਸਕੂਲ 'ਚ ਬੱਚਿਆਂ ਨੂੰ ਆਧੁਨਿਕ ਸਿੱਖਿਆ ਪ੍ਰਣਾਲੀ ਨਾਲ ਜੋੜਨ ਲਈ ਸਮਾਰਟ ਕਲਾਸ ਰੂਮ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਸਕੂਲ ਦੇ ਇੰਚਾਰਜ ਰਾਜਵਿੰਦਰ ਕੌਰ ਨੇ ...

ਪੂਰੀ ਖ਼ਬਰ »

ਪਿਸਤੌਲ ਦੀ ਨੋਕ 'ਤੇ ਕੁੱਟਮਾਰ ਕਰ ਕੇ ਪੱਗ ਉਤਾਰੀ-8 ਵਿਅਕਤੀਆਂ ਅਤੇ ਕੁਝ ਹੋਰ ਅਣਪਛਾਤੇ ਵਿਅਕਤੀਆਂ 'ਤੇ ਪਰਚਾ ਦਰਜ

ਗੋਨਿਆਣਾ, 17 ਨਵੰਬਰ (ਬਰਾੜ ਆਰ.ਸਿੰਘ, ਲਛਮਣ ਦਾਸ ਗਰਗ) -ਥਾਣਾ ਨੇਹੀਆਂ ਵਾਲਾ ਅਧੀਨ ਪੈਂਦੇ ਪਿੰਡ ਜੀਦਾ ਵਿਖੇ ਸੁਰਜੀਤ ਸਿੰਘ ਪੁੱਤਰ ਸਰੂਪ ਸਿੰਘ 'ਤੇ ਪੁਰਾਣੀ ਰੰਜ਼ਿਸ ਦੇ ਚੱਲਦਿਆਂ ਬੀਤੇ ਦਿਨੀਂ ਹਮਲਾ ਕਰ ਕੇ ਕੁੱਟ ਮਾਰ ਕਰਨ ਅਤੇ ਉਨ੍ਹਾਂ ਵਿਚੋਂ ਇਕ ਵੱਲੋਂ ...

ਪੂਰੀ ਖ਼ਬਰ »

ਸਰਕਾਰੀ ਕੰਨਿਆਂ ਸਕੂਲ ਦਾ 24ਵਾਂ ਸਾਲਾਨਾ ਇਨਾਮ ਵੰਡ ਸਮਾਗਮ ਯਾਦਗਾਰੀ ਹੋ ਨਿੱਬੜਿਆ

ਮਹਿਰਾਜ, 17 ਨਵੰਬਰ (ਸੁਖਪਾਲ ਮਹਿਰਾਜ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਹਿਰਾਜ ਵਿਖੇ 24ਵਾਂ ਸਾਲਾਨਾ ਇਨਾਮ ਵੰਡ ਸਮਾਗਮ ਯਾਦਗਾਰੀ ਹੋ ਨਿੱਬੜਿਆ | ਸਮਾਗਮ 'ਚ ਜ਼ਿਲ੍ਹਾ ਸਿੱਖਿਆ ਅਫ਼ਸਰ ਕੁਲਵੰਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਡਿਪਟੀ ...

ਪੂਰੀ ਖ਼ਬਰ »

ਟਰਾਲੀ ਚੋਰੀ-ਮਾਮਲਾ ਦਰਜ

ਨਥਾਣਾ, 17 ਨਵੰਬਰ (ਲੁੱਧੜ)- ਥਾਣਾ ਨਥਾਣਾ ਦੀ ਪੁਲਿਸ ਨੂੰ ਜਗਦੀਸ਼ ਰਾਏ ਪੁੱਤਰ ਮਸਤ ਰਾਮ ਵਾਸੀ ਚੈਨਾ ਪੱਤੀ ਸੇਮਾ ਕਲਾਂ ਨੇ ਸ਼ਿਕਾਇਤ ਦਰਜ ਕਰਵਾਈ ਕਿ ਪਿਛਲੇ ਦਿਨੀਂ ਉਸ ਨੇ ਆਪਣੀ ਟਰਾਲੀ ਪਿੰਡ ਦੇ ਹੀ ਰਹਿਣ ਵਾਲੇ ਗੁਰਮੀਤ ਸਿੰਘ ਦੇ ਘਰ ਨਜ਼ਦੀਕ ਖੜ੍ਹੀ ਕੀਤੀ ਹੋਈ ਸੀ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ

ਤਲਵੰਡੀ ਸਾਬੋ, 17 ਨਵੰਬਰ (ਰਣਜੀਤ ਸਿੰਘ ਰਾਜੂ, ਰਵਜੋਤ ਸਿੰਘ ਰਾਹੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਈ ਗੋਬਿੰਦ ਸਿੰਘ ਲੌਾਗੋਵਾਲ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਗੁਰੂ ...

ਪੂਰੀ ਖ਼ਬਰ »

ਦਿ੍ਸ਼ਟੀ ਅਤੇ ਮਹਿਕ ਗਰਗ ਨੇ ਨੈਸ਼ਨਲ ਅਬੈਕਸ ਮੁਕਾਬਲੇ ਵਿਚ ਚਮਕਾਇਆ ਰਾਮਪੁਰਾ ਦਾ ਨਾਂਅ

ਰਾਮਪੁਰਾ ਫੂਲ, 17 ਨਵੰਬਰ (ਨਰਪਿੰਦਰ ਸਿੰਘ ਧਾਲੀਵਾਲ)- ਚੈਂਪੀਅਨਜ਼ ਗਰੁੱਪ ਵਲੋਂ ਚੰਡੀਗੜ੍ਹ ਵਿਖੇ ਕਰਵਾਏ ਗਏ ਨੈਸ਼ਨਲ ਅਬੈਕਸ ਮੁਕਾਬਲੇ ਵਿਚ ਰਾਮਪੁਰਾ ਫੂਲ ਸ਼ਹਿਰ ਦੀਆਂ ਦੋ ਵਿਦਿਆਰਥਣਾਂ ਦਿ੍ਸ਼ਟੀ ਅਤੇ ਮਹਿਕ ਗਰਗ ਨੇ ਮੋਹਰੀ ਸਥਾਨ ਹਾਸਲ ਕਰਕੇ ਸ਼ਹਿਰ ਦਾ ਨਾਮ ...

ਪੂਰੀ ਖ਼ਬਰ »

ਹਰਿਗੋਬਿੰਦ ਸਕੂਲ 'ਚ ਬਾਲ ਦਿਵਸ ਮਨਾਇਆ

ਭਾਈਰੂਪਾ, 7 ਨਵੰਬਰ (ਵਰਿੰਦਰ ਲੱਕੀ)- ਹਰਗੋਬਿੰਦ ਪਬਲਿਕ ਸਕੂਲ ਕਾਂਗੜ ਵਿਖੇ ਸਕੂਲ ਦੇ ਪਿ੍ੰਸੀਪਲ ਸੋਨੂੰ ਕੁਮਾਰ ਕਾਂਗੜ ਦੀ ਅਗਵਾਈ 'ਚ ਬਾਲ ਦਿਵਸ ਸਬੰਧੀ ਭਾਸ਼ਣ ਤੇ ਕਵਿਤਾ ਸਮਾਗਮ ਕਰਵਾਇਆ ਗਿਆ | ਸਕੂਲ ਦੇ ਵਿਦਿਆਰਥੀਆਂ ਵਲੋਂ ਇਸ ਮੌਕੇ ਜਿੱਥੇ ਬਾਲ ਦਿਵਸ ਨਾਲ ...

ਪੂਰੀ ਖ਼ਬਰ »

ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਸਪੋਰਟ ਦੀ ਸ਼ਰਤ ਨੇ ਸਿੱਖ ਸ਼ਰਧਾਲੂਆਂ ਨੂੰ ਕੀਤਾ ਨਿਰਾਸ਼

ਭਾਗੀਵਾਂਦਰ, 17 ਨਵੰਬਰ (ਮਹਿੰਦਰ ਸਿੰਘ)- ਭਾਰਤ-ਪਾਕ ਦੇ ਸਾਂਝੇ ਯਤਨਾਂ ਸਦਕਾ ਜਿਥੇ ਸਿੱਖ ਸ਼ਰਧਾਲੂਆਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ (ਰਸਤਾ) ਖੋਲ੍ਹਣ ਤੇ ਸਿੱਖ ਸੰਗਤਾਂ ਨੇ ਦੋਵਾਂ ਦੇਸ਼ਾਂ ਦੀਆਂ ...

ਪੂਰੀ ਖ਼ਬਰ »

ਖੁਸ਼ਬਾਜ਼ ਜਟਾਣਾ ਨੇ ਵਾਰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ

ਰਾਮਾਂ ਮੰਡੀ, 17 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ)-ਕਾਂਗਰਸ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਦਲਿਤ ਨੇਤਾ ਰਾਮ ਕਿ੍ਸ਼ਨ ਕਾਂਗੜਾ ਨੇ ਦਲਿਤ ਬਸਤੀ ਵਿਖੇ ਬਠਿੰਡਾ ਦਿਹਾਤੀ ਦੇ ਪ੍ਰਧਾਨ ਅਤੇ ਹਲਕਾ ਤਲਵੰਡੀ ਸਾਬੋ ਦੇ ਮੁੱਖ ਸੇਵਾਦਾਰ ਖੁਸ਼ਬਾਜ਼ ਸਿੰਘ ਜਟਾਣਾ ...

ਪੂਰੀ ਖ਼ਬਰ »

ਬਲਾਕ ਯੂਥ ਪਾਰਲੀਮੈਂਟ ਪ੍ਰੋਗਰਾਮ ਕਰਵਾਇਆ

ਨਥਾਣਾ, 17 ਨਵੰਬਰ (ਗੁਰਦਰਸ਼ਨ ਲੁੱਧੜ)-ਪਿੰਡ ਕਲਿਆਣ ਮੱਲਕਾ ਵਿਖੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਵੱਲੋਂ ਨਹਿਰੂ ਯੁਵਾ ਕੇਂਦਰ ਬਠਿੰਡਾ ਦੇ ਸਹਿਯੋਗ ਨਾਲ ਬਲਾਕ ਪੱਧਰ ਦਾ ਯੂਥ ਪਾਰਲੀਮੈਂਟ ਪ੍ਰੋਗਰਾਮ ਕਰਵਾਇਆ ਗਿਆ ਜਿਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਨਸ਼ਿਆਂ ...

ਪੂਰੀ ਖ਼ਬਰ »

'ਦ ਮਿਲੇਨੀਅਮ ਸਕੂਲ 'ਚ ਕਰਵਾਈ 'ਇਨਵੈਸਟਚਰ ਸੈਰਮਨੀ'

ਰਾਮਾਂ ਮੰਡੀ, 17 ਨਵੰਬਰ (ਅਮਰਜੀਤ ਸਿੰਘ ਲਹਿਰੀ)- ਰਿਫਾਇਨਰੀ ਰੋਡ ਸਥਿਤ ਦ ਮਿਲੇਨੀਅਮ ਸਕੂਲ ਐਮ.ਐਮ.ਈ.ਐਲ ਟਾਊਨਸ਼ਿਪ ਵਿਖੇ ਸਕੂਲ ਮੰਤਰੀ ਮੰਡਲ ਲਈ ਚੁਣੇ ਗਏ ਵਿਦਿਆਰਥੀਆਂ ਲਈ 'ਇਨਵੈਸਟਚਰ ਸੈਰਮਨੀ ਕਰਵਾਈ ਗਈ | ਜਿਸ ਦੀ ਸ਼ੁਰੂਆਤ ਮੁੱਖ ਮਹਿਮਾਨ ਡਾ. ਸ਼ਵੇਤਾ ਗਰਗ ਅਤੇ ...

ਪੂਰੀ ਖ਼ਬਰ »

ਲੁੱਟ-ਖੋਹ ਦੀ ਘਟਨਾ 'ਚ ਆਇਆ ਨਵਾਂ ਮੋੜ, ਸ਼ਿਕਾਇਤਕਰਤਾ ਹੀ ਨਿਕਲਿਆ ਵਾਰਦਾਤ ਦਾ ਸੂਤਰਧਾਰ

ਸੰਗਰੂਰ, 17 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਨਜਦੀਕੀ ਪਿੰਡ ਲੱਡਾ ਕੋਠੀ ਨੇੜੇ 3 ਲੱਖ 10 ਹਜ਼ਾਰ ਦੀ ਲੁੱਟ-ਖੋਹ ਦੀ ਹੋਈ ਵਾਰਦਾਤ ਵਿਚ ਉਸ ਵੇਲੇ ਨਵਾਂ ਮੋੜ ਆਇਆ ਜਦ ਸ਼ਿਕਾਇਤਕਰਤਾ ਵਿਅਕਤੀ ਹੀ ਲੁੱਟ-ਖੋਹ ਦਾ ਅਸਲ ਮਾਸਟਰ ਮਾਇੰਡ (ਸੂਤਰਧਾਰ) ਨਿਕਲਿਆ | ...

ਪੂਰੀ ਖ਼ਬਰ »

ਮਿ੍ਤਕ ਨੌਜਵਾਨ ਦੇ ਪਰਿਵਾਰ ਲਈ ਸਰਕਾਰੀ ਨੌਕਰੀ ਤੇ ਮਾਲੀ ਮਦਦ ਮੰਗੀ

ਸੰਗਰੂਰ, 17 ਨਵੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨਰਲ ਸਕੱਤਰ ਡਾ. ਮੱਖਣ ਸਿੰਘ ਅਤੇ ਜ਼ੋਨ ਇੰਚਾਰਜ ਚਮਕੌਰ ਸਿੰਘ ਵੀਰ ਦੀ ਅਗਵਾਈ ਹੇਠ ਹੋਈ ਪਾਰਟੀ ਆਗੂਆਂ ਅਤੇ ਵਰਕਰਾਂ ਦੀ ਇੱਕਤਰਤਾ ਦੌਰਾਨ ਪਿੰਡ ਚੰਗਾਲੀਵਾਲ ਦੇ ਨੌਜਵਾਨ ...

ਪੂਰੀ ਖ਼ਬਰ »

ਲੋਕ ਆਗੂ ਧਨੇਰ ਦੀ ਸਜ਼ਾ ਮੁਆਫ਼ੀ ਇਨਸਾਫ਼ ਦੀ ਜਿੱਤ- ਐਡਵੋਕੇਟ ਹੰਝਰਾ

ਧਰਮਗੜ੍ਹ, 17 ਨਵੰਬਰ (ਗੁਰਜੀਤ ਸਿੰਘ ਚਹਿਲ)- ਲੋਕ ਆਗੂ ਮਨਜੀਤ ਸਿੰਘ ਧਨੇਰ ਦੀ ਸਜ਼ਾ ਮੁਆਫ਼ੀ ਨਾਲ ਇਨਸਾਫ਼ ਦੀ ਜਿੱਤ ਹੋਈ ਹੈ ਕਿਉਂਕਿ ਇਹ ਸੰਘਰਸ਼ਸ਼ੀਲ ਲੋਕਾਂ ਦੀ ਇਸ ਵੱਡੀ ਜਿੱਤ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਹਲਕਾ ਸੁਨਾਮ ਦੇ ਕੋਆਰਡੀਨੇਟਰ ...

ਪੂਰੀ ਖ਼ਬਰ »

ਪਿੰਗਲਵਾੜਾ ਸਦਕਾ 8 ਸਾਲ ਬਾਅਦ ਮਾਪਿਆਂ ਨੰੂ ਮਿਲੀ ਅਨੀਤਾ

ਸੰਗਰੂਰ, 17 ਨਵੰਬਰ (ਅਮਨਦੀਪ ਸਿੰਘ ਬਿੱਟਾ)-ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਦੇ ਯਤਨਾਂ ਸਦਕਾ ਇਕ ਵਿੱਛੜੀ ਧੀ ਨੰੂ ਉਸ ਦੇ ਮਾਪਿਆਂ ਨਾਲ ਮਨਾਇਆ ਗਿਆ | ਬਰਾਂਚ ਸੰਗਰੂਰ ਦੇ ਮੁੱਖ ਪ੍ਰਬੰਧਕ ਸ੍ਰੀ ਤਰਲੋਚਨ ਸਿੰਘ ਚੀਮਾ ਨੇ ਦੱਸਿਆ ਕਿ ਇਕ ਲੜਕੀ ਗੁਰਮੀਤ ...

ਪੂਰੀ ਖ਼ਬਰ »

ਕਾਲਜ ਨੇ ਪੱਤਰਕਾਰਤਾ ਦਿਵਸ ਮਨਾਇਆ

ਸੰਗਰੂਰ, 17 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਅਕਾਲ ਡਿਗਰੀ ਕਾਲਜ ਫ਼ਾਰ ਵੁਮੈਨ ਦੇ ਪੱਤਰਕਾਰੀ ਤੇ ਜਨਸੰਚਾਰ ਵਿਭਾਗ ਵਲੋਂ 'ਰਾਸ਼ਟਰੀ ਪੈੱ੍ਰਸ ਦਿਵਸ' ਮਨਾਇਆ ਗਿਆ | ਇਸ ਮੌਕੇ ਵਿਭਾਗ ਵਲੋਂ 'ਆਰ ਨਿਊਜ਼ ਪੇਪਰ ਡੈਡ ਔਰ ਡਾਇੰਗ ਮੀਡੀਆ ਫਾਰਮ' ਵਿਸ਼ੇ 'ਤੇ ਅੰਤਰ ਕਾਲਜ ...

ਪੂਰੀ ਖ਼ਬਰ »

ਡੇਂਗੂ ਦੀ ਜਾਂਚ ਹਰ ਸਰਕਾਰੀ ਹਸਪਤਾਲ 'ਚ ਮੁਫ਼ਤ-ਸਿੱਧੂ

ਅਮਰਗੜ੍ਹ 17 ਨਵੰਬਰ (ਬਲਵਿੰਦਰ ਸਿੰਘ ਭੁੱਲਰ) -ਪਿੰਡ ਅਮਰਗੜ੍ਹ ਦੀਆਂ ਵੱਖ ਵੱਖ ਕਲੋਨੀਆਂ ਅਤੇ ਡੇਂਗੂ ਹਾਈ ਅਲਰਟ ਖੇਤਰਾਂ ਵਿਚ ਮਲਟੀਪਰਪਜ਼ ਸਿਹਤ ਕਾਮਿਆਂ ਦੀ 15 ਮੈਂਬਰੀ ਟੀਮ ਨੇ ਨੈਸ਼ਨਲ ਵੈਕਟਰ ਬੌਰਨ ਡਿਜੀਜ ਕੰਟਰੋਲ ਅਤੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਡੇਂਗੂ ...

ਪੂਰੀ ਖ਼ਬਰ »

ਮਨਜੀਤ ਸਿੰਘ ਬਿਲਾਸਪੁਰ ਤੇ ਕੁਲਵੰਤ ਸਿੰਘ ਪੰਡੋਰੀ ਵਲੋਂ ਦਲਿਤ ਨੌਜਵਾਨ ਹੱਤਿਆ ਕਾਂਡ ਦੀ ਨਿਖੇਧੀ

ਸੰਗਰੂਰ, 17 ਨਵੰਬਰ (ਧੀਰਜ ਪਸ਼ੌਰੀਆ)-ਹਲਕਾ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਪ੍ਰਧਾਨ ਐਸ.ਸੀ. ਵਿੰਗ ਆਮ ਆਦਮੀ ਪਾਰਟੀ ਪੰਜਾਬ ਤੇ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਸੀਨੀਅਰ ਮੀਤ ਪ੍ਰਧਾਨ ਐਸ.ਸੀ. ਵਿੰਗ ਆਮ ਆਦਮੀ ...

ਪੂਰੀ ਖ਼ਬਰ »

ਪਿੰਡ ਮੰਡਵੀ ਵਿਖੇ ਕੁੰਡੀਆਂ ਫੜਨ ਗਏ ਪਾਵਰਕਾਮ ਦੇ ਮੁਲਾਜ਼ਮਾਂ ਨੂੰ ਲੋਕਾਂ ਨੇ ਬੰਧਕ ਬਣਾਇਆ

ਖਨੌਰੀ, 17 ਨਵੰਬਰ (ਬਲਵਿੰਦਰ ਸਿੰਘ ਥਿੰਦ)- ਨਜ਼ਦੀਕੀ ਪਿੰਡ ਮੰਡਵੀ ਵਿਖੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿ. ਦੇ 2-3 ਗੱਡੀਆਂ ਤੇ ਕੁੰਡੀਆਂ ਫੜਨ ਆਏ 20-25 ਮੁਲਾਜਮਾਂ ਅਤੇ ਅਧਿਕਾਰੀਆਂ ਨੂੰ ਪਿੰਡ ਦੇ ਲੋਕਾਂ ਨੇ ਬੰਧਕ ਬਣਾ ਲਿਆ | ਜਿਨ੍ਹਾਂ ਦੀ ਕਿਸੇ ਨੇ ਵੀਡੀਓ ਬਣਾ ...

ਪੂਰੀ ਖ਼ਬਰ »

ਸਿੰਗਲਾ ਨੇ ਗੁਰੂ ਨਾਨਕ ਕਾਲੋਨੀ ਸਮੇਤ ਅੱਧੀ ਦਰਜਨ ਤੋਂ ਵੱਧ ਵਾਰਡਾਂ 'ਚ ਕੀਤੇ ਉਦਘਾਟਨ

ਸੰਗਰੂਰ, 17 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਕੈਬਨਿਟ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਸੰਗਰੂਰ ਨੰੂ ਪੰਜਾਬ ਦੇ ਨਮੂਨੇ ਦੇ ਹਲਕਿਆਂ ਵਿਚ ਸ਼ੁਮਾਰ ਕਰਨਾ ਉਨ੍ਹਾਂ ਦੀ ਪਹਿਲੀ ਪ੍ਰਾਥਮਿਕਤਾ ਰਹੀ ਹੈ | ਬੀਤੀ ਰਾਤ ਜ਼ਿਲ੍ਹਾ ਮਹਿਲਾ ...

ਪੂਰੀ ਖ਼ਬਰ »

ਅਕਾਲ ਅਕੈਡਮੀ 'ਚ ਸਮਾਗਮ ਕਰਵਾਇਆ

ਸਰਦੂਲਗੜ੍ਹ, 17 ਨਵੰਬਰ (ਜ਼ੈਲਦਾਰ )- ਅਕਾਲ ਅਕੈੱਡਮੀ ਕੌੜੀਵਾੜਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਤੇ ਸੰਸਥਾ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਬੱਚਿਆਂ ਦੇ ...

ਪੂਰੀ ਖ਼ਬਰ »

ਆਲ ਇੰਡੀਆ ਸਿੰਘਲ ਸਟਾਰ ਕਿ੍ਕਟ ਲੀਗ 'ਚ ਗਿੱਦੜਬਾਹਾ ਟੀਮ ਬਣੀ ਚੈਂਪੀਅਨ

ਮਾਨਸਾ, 17 ਨਵੰਬਰ (ਰਾਵਿੰਦਰ ਸਿੰਘ ਰਵੀ)- ਜ਼ਿਲ੍ਹਾ ਕਿ੍ਕਟ ਐਸੋਸੀਏਸ਼ਨ ਵਲੋਂ ਸਵ: ਬਲਰਾਜ ਸਿੰਘ ਭੂੰਦੜ ਅਤੇ ਸਵ: ਗੁਰਪ੍ਰੀਤ ਸਿੰਘ ਸਿੱਧੂ ਦੀ ਯਾਦ ਵਿੱਚ ਕਰਵਾਈ ਆਲ ਇੰਡੀਆ ਸਿੰਘਲ ਸਟਾਰ ਕਿ੍ਕਟ ਲੀਗ 'ਚ ਗਿੱਦੜਬਾਹਾ ਦੇ ਖਿਡਾਰੀਆਂ ਨੇ ਯੂਨਾਈਟਡ ਸਪੋਰਟਸ ਮਾਨਸਾ ...

ਪੂਰੀ ਖ਼ਬਰ »

ਸੁਖਚਰਨ ਸਿੰਘ ਦਾਨੇਵਾਲੀਆ ਬਲਾਕ ਸ਼ਹਿਰੀ ਦੇ ਪ੍ਰਧਾਨ ਚੁਣੇ

ਮਾਨਸਾ, 17 ਨਵੰਬਰ (ਵਿ. ਪ੍ਰਤੀ.)- ਪੰਜਾਬ ਕਿਸਾਨ ਯੂਨੀਅਨ ਬਲਾਕ ਮਾਨਸਾ ਸ਼ਹਿਰੀ ਦੀ ਇਕੱਤਰਤਾ ਕਰਨੈਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਭਖਦੇ ਮਸਲਿਆਂ 'ਤੇ ਵਿਚਾਰ ਚਰਚਾ ਕੀਤੀ ਗਈ | ਸਰਵਸੰਮਤੀ ਨਾਲ ਜਥੇਬੰਦੀ ਦਾ ਮਾਨਸਾ, ਜਵਾਹਰਕੇ ਅਤੇ ਮਾਨਸਾ ਖੁਰਦ ਪਿੰਡ ਦਾ ...

ਪੂਰੀ ਖ਼ਬਰ »

122 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ, 7 'ਤੇ ਮੁਕੱਦਮਾ ਦਰਜ

ਮਾਨਸਾ, 17 ਨਵੰਬਰ (ਧਾਲੀਵਾਲ)- ਜ਼ਿਲ੍ਹਾ ਪੁਲਿਸ ਮਾਨਸਾ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ 122 ਬੋਤਲਾਂ ਹਰਿਆਣਾ ਮਾਰਕਾ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ 7 ਵਿਅਕਤੀਆਂ 'ਤੇ ਮੁਕੱਦਮੇ ਦਰਜ ਕੀਤੇ ਹਨ | ਡਾ: ਨਰਿੰਦਰ ਭਾਰਗਵ ਐਸ.ਐਸ.ਪੀ. ਮਾਨਸਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਡਾ: ਸ਼ਾਰਦਾ ਹਸਪਤਾਲ ਮੈਗਾ ਕੈਂਪ ਅੱਜ ਤੇ ਕੱਲ੍ਹ

ਜਲੰਧਰ, 17 ਨਵੰਬਰ (ਅ. ਬ.)-ਡਾ: ਸ਼ਾਰਦਾ ਆਯੁਰਵੈਦਿਕ ਹਸਪਤਾਲ ਲੁਧਿਆਣਾ, ਬਠਿੰਡਾ, ਮੁਕਤਸਰ ਅਤੇ ਮੁਹਾਲੀ 'ਚ ਮੈਗਾ ਕੈਂਪ ਸੋਮਵਾਰ ਤੇ ਮੰਗਲਵਾਰ ਨੂੰ ਲਗਇਆ ਜਾ ਰਿਹਾ ਹੈ | ਇਸ ਕੈਂਪ ਵਿਚ ਸਿਰ, ਗਲਾ, ਦਿਲ, ਫੇਫੜੇ, ਲਿਵਰ, ਕਿਡਨੀ, ਪੇਟ, ਮਰਦਾਂ ਅਤੇ ਔਰਤਾਂ ਦੀਆਂ ਬਿਮਾਰੀਆਂ ...

ਪੂਰੀ ਖ਼ਬਰ »

ਜਾਤ ਪਾਤ ਦਾ ਭੇਦਭਾਵ ਧਾਰਮਿਕ ਸਮਾਗਮਾਂ ਨਾਲ ਹੀ ਖ਼ਤਮ ਹੋ ਸਕਦਾ ਹੈ-ਬਾਬਾ ਅਸਰੈਲ ਖ਼ਾਨ

ਰਾਮਾਂ ਮੰਡੀ, 17 ਨਵੰਬਰ (ਪ. ਪ.)-ਸਥਾਨਕ ਸ਼੍ਰੀ ਅਗਰਵਾਲ ਪੀਰ ਮੰਦਰ ਦੇ ਪੁਜਾਰੀ ਬਾਬਾ ਅਸਰੈਲ ਖ਼ਾਨ ਵੱਲੋਂ ਕੱਚਾ ਵਾਸ ਵਿਖੇ ਬੀਤੀ ਰਾਤ ਸਾਲਾਨਾ ਪੀਰ ਲੱਖਦਾਤਾ ਸਾਹਿਬ ਅਤੇ ਮਲੇਰਕੋਟਲੇ ਵਾਲੇ ਪੀਰ ਮੀਰਾਂ ਸਾਹਿਬ ਦੇ ਦਿਵਾਨ ਸਜਾਏ ਗਏ | ਇਸ ਦੌਰਾਨ ਭੰਡਾਰਾ ਅਤੁੱਟ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪੇਡੂ ਹਲਕਿਆਂ 'ਚ ਉਦਯੋਗ ਲਗਾ ਕੇ ਨੌਜਵਾਨਾਂ ਨੂੰ ਰੋਜ਼ਗਾਰ ਦੇਵੇਗੀ-ਬਾਵਾ

ਸਰਦੂਲਗੜ੍ਹ, 17 ਨਵੰਬਰ (ਜੀ.ਐਮ. ਅਰੋੜਾ)- ਪੰਜਾਬ ਉਦਯੋਗ ਦੇ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ਦਾ ਸਰਦੂਲਗੜ੍ਹ ਪਹੁੰਚਣ 'ਤੇ ਸ਼ਹਿਰ ਵਾਸੀਆਂ ਵਲੋਂ ਮਾਰਕੀਟ ਕਮੇਟੀ ਦਫ਼ਤਰ ਵਿਖੇ ਭਰਵਾਂ ਸਵਾਗਤ ਕੀਤਾ ਗਿਆ | ਬੁਲਾਰਿਆਂ ਨੇ ਮੰਗ ਕੀਤੀ ਕਿ ਇਲਾਕੇ ਵਿੱਚ ਝੋਨੇ ਦੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਲਗਾਏ ਮੈਗਾ ਖ਼ੂਨਦਾਨ ਕੈਂਪ 'ਚ 550 ਤੋਂ ਵੱਧ ਨੌਜਵਾਨਾਂ ਨੇ ਦਾਨ ਕੀਤਾ ਖ਼ੂਨ

ਬੁਢਲਾਡਾ, 17 ਨਵੰਬਰ (ਸਵਰਨ ਸਿੰਘ ਰਾਹੀ, ਸੁਨੀਲ ਮਨਚੰਦਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵਾੇ ਆਗਮਨ ਪੁਰਬ ਦੇ ਸਬੰਧ 'ਚ ਨਹਿਰੂ ਯੁਵਾ ਕੇਂਦਰ ਮਾਨਸਾ, ਯੁਵਕ ਸੇਵਾਵਾਂ ਵਿਭਾਗ ਮਾਨਸਾ ਤੇ ਸਬੰਧਿਤ ਨੇਕੀ ਫਾੳਾੂਡੇਸ਼ਨ ਬੁਢਲਾਡਾ, ਰੈੱਡ ਰਿਬਨ ਕਲੱਬਾਂ ਅਤੇ ਐੱਚ. ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਵਸ ਮਨਾਇਆ

ਰਾਮਾਂ ਮੰਡੀ, 17 ਨਵੰਬਰ (ਤਰਸੇਮ ਸਿੰਗਲਾ)- ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦੇ ਮੁਲਾਜ਼ਮਾਂ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਵਸ ਮਨਾਇਆ ਗਿਆ | ਇਸ ਦੌਰਾਨ ਮੁਲਾਜ਼ਮਾਂ ਨੇ ਸ਼ਹੀਦ ਸਰਾਭਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਮੌਕੇ ਮੁਲਾਜ਼ਮ ...

ਪੂਰੀ ਖ਼ਬਰ »

ਮਾੜੇ ਕੰਮਾਂ ਤੋਂ ਰੋਕਣ ਤੇ ਕਲੱਬ ਮੈਂਬਰਾਂ ਉੱਪਰ ਚਲਾਈ ਗੋਲੀ-ਪਰਚਾ ਦਰਜ

ਬਠਿੰਡਾ, 17 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)-ਥਾਣਾ ਕੈਨਾਲ ਕਾਲੋਨੀ ਪੁਲਿਸ ਨੇ ਮਾੜੇ ਕੰਮ ਕਰਨ ਤੋਂ ਰੋਕਣ ਵਾਲੇ ਕਲੱਬ ਮੈਂਬਰਾਂ ਉੱਪਰ ਗੋਲੀ ਚਲਾਉਣ ਅਤੇ ਮਾਰ ਦੇਣ ਦੀ ਨੀਅਤ ਨਾਲ ਹਮਲਾ ਕਰਨ ਦੇ ਦੋਸ਼ਾਂ ਤਹਿਤ ਮਾਮਨ ਸਿੰਘ ਵਾਸੀ ਉੱਧਮ ਸਿੰਘ ਨਗਰ ਬਠਿੰਡਾ ਅਤੇ ...

ਪੂਰੀ ਖ਼ਬਰ »

ਅੰਬੀ ਕਿਸਾਨ ਸੈੱਲ ਦੇ ਜ਼ਿਲ੍ਹਾ ਜ. ਸਕੱਤਰ ਤੇ ਗੁਰਦੀਪ ਮਹਿਰਾਜ ਇਕਾਈ ਪ੍ਰਧਾਨ ਬਣੇ

ਕੋਟਫੱਤਾ, 17 ਨਵੰਬਰ (ਬੁੱਟਰ)- ਕੋਟਸ਼ਮੀਰ ਦੇ ਮਿਹਨਤੀ ਯੂਥ ਕਾਂਗਰਸੀ ਆਗੂ ਸੁਰਿੰਦਰ ਸਿੰਘ ਅੰਬੀ ਮਹਿਰਾਜ ਨੂੰ ਕਿਸਾਨ ਸੈੱਲ ਦੇ ਜ਼ਿਲ੍ਹਾ ਜ. ਸਕੱਤਰ ਅਤੇ ਗੁਰਦੀਪ ਸਿੰਘ ਮਹਿਰਾਜ ਨੂੰ ਪਿੰਡ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ | ਆਪਣੀ ਇਸ ਨਿਯੁਕਤੀ 'ਤੇ ਦੋਵਾਂ ...

ਪੂਰੀ ਖ਼ਬਰ »

ਸ੍ਰੀ ਬਾਲਾਜੀ ਮਹਿੰਦੀਪੁਰ ਸਾਲਾਸਰ ਯਾਤਰਾ ਸੰਘ ਨੇ ਕਰਵਾਈ ਚੌਥੀ ਚੌਕੀ

ਬਠਿੰਡਾ, 17 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਸ਼੍ਰੀ ਬਾਲਾ ਜੀ ਮਹਿੰਦੀਪੁਰ ਸਾਲਾਸਰ ਯਾਤਰਾ ਸੰਘ ਬਠਿੰਡਾ ਵਲੋਂ ਸਥਾਨਕ ਸੁਭਾਸ਼ ਮਾਰਕੀਟ ਵਿਖੇ ਸਾਲਾਨਾ ਚੌਥੀ ਚੌਾਕੀ ਕਰਵਾ ਕੇ ਸ੍ਰੀ ਬਾਲਾ ਜੀ ਦਾ ਗੁਣਗਾਨ ਕੀਤਾ ਗਿਆ | ਚੌਾਕੀ ਦੀ ਸ਼ੁਰੂਆਤ ਪੁਜਾਰੀ ਸ਼ਿਵ ...

ਪੂਰੀ ਖ਼ਬਰ »

ਟੋਨੀ ਬਾਤਿਸ਼ ਯਾਦਗਾਰੀ ਕਲਾ ਉਤਸਵ ਲੋਕ ਮਨਾਂ 'ਤੇ ਸਾਹਿਤ ਅਤੇ ਕਲਾ ਦੇ ਰੰਗ ਬਿਖੇਰਦਾ ਹੋਇਆ ਸਮਾਪਤ

ਬਠਿੰਡਾ, 17 ਨਵੰਬਰ (ਵਲ੍ਹਾਣ)- ਵੀਨਸ ਆਰਟ ਥੀਏਟਰ (ਰਜਿ:) ਬਠਿੰਡਾ ਵਲੋਂ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਸਥਾਨਕ ਸਰਕਾਰੀ ਰਾਜਿੰਦਰਾ ਕਾਲਜ ਵਿਖੇ ਕਰਵਾਇਆ ਟੋਨੀ ਬਾਤਿਸ਼ ਯਾਦਗਾਰੀ ਕਲਾ ਉਤਸਵ ਲੋਕ ਮਨਾਂ 'ਤੇ ਸਾਹਿੱਤ ਅਤੇ ਕਲਾ ਦੇ ਰੰਗ ਬਿਖੇਰਦਾ ਹੋਇਆ ਸਮਾਪਤ ...

ਪੂਰੀ ਖ਼ਬਰ »

ਹਾਕੀ ਪਟਿਆਲਾ ਸਟੇਟ ਚੈਂਪੀਅਨਸ਼ਿਪ 'ਚ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਮੁੰਡੇ ਬਣੇ ਚੈਂਪੀਅਨ

ਬਠਿੰਡਾ, 17 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਹਾਕੀ ਪਟਿਆਲਾ ਵਲੋਂ ਹਾਕੀ ਬਠਿੰਡਾ ਦੀ ਮੇਜ਼ਬਾਨੀ ਵਿਚ ਸਥਾਨਕ ਹਾਕੀ ਸਟੇਡੀਅਮ ਵਿਖੇ ਕਰਵਾਈ ਤੀਜੀ ਹਾਕੀ ਪਟਿਆਲਾ ਸਟੇਟ ਚੈਂਪੀਅਨਸ਼ਿਪ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਈ ਹੈ | ਇਸ ਤਿੰਨ ਰੋਜ਼ਾ ਚੈਂਪੀਅਨਸ਼ਿਪ ...

ਪੂਰੀ ਖ਼ਬਰ »

ਮੁਆਫ਼ ਕਰਨਾ, ਥਾਣਾ ਕੈਂਟ ਪੁਲਿਸ ਬੇਹੱਦ ਰੁੱਝੀ ਹੋਈ ਹੈ ਜੀ! ਦੋਸ਼ੀਆਂ ਦਾ 2 ਸਾਲ 'ਚ ਵੀ ਪੇਸ਼ ਨਹੀਂ ਕਰ ਸਕੀ ਚਲਾਨ

ਬਠਿੰਡਾ, 17 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)-ਮੁਆਫ਼ ਕਰਨਾ, ਥਾਣਾ ਕੈਂਟ ਪੁਲਿਸ ਬੇਹੱਦ ਰੁੱਝੀ ਹੋਈ ਹੈ! ਜਿਸ ਕਾਰਨ ਸ਼ਹਿਰ ਦੇ ਬੇਅੰਤ ਨਗਰ ਵਿਚ ਰਹਿਣ ਵਾਲੇ ਇਕ ਵਿਅਕਤੀ ਸ਼ਿਵ ਲਾਲ ਦੀ ਉਸ ਦੇ ਹੀ ਘਰ ਅੱਗੇ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਗੰਭੀਰ ਜ਼ਖ਼ਮੀ ਕਰਨ ਵਾਲੇ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਸੀਂਗੋ ਮੰਡੀ, 17 ਨਵੰਬਰ (ਲੱਕਵਿੰਦਰ ਸ਼ਰਮਾ)-ਲਾਗਲੇ ਪਿੰਡ ਬੈਹਣੀਵਾਲ ਵਿਖੇ ਐਸ.ਜੀ.ਪੀ.ਸੀ. ਦੇ ਗੁਰਦੁਆਰਾ ਸਾਹਿਬ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੇਵਾਦਾਰ ਜਸਵਿੰਦਰ ਸਿੰਘ ਤੇ ਅੰਮਿ੍ਤ ਸਿੰਘ ਬੁਰਜ ਹਰੀ ਦੀ ਅਗਵਾਈ ਤੇ ...

ਪੂਰੀ ਖ਼ਬਰ »

ਸਾਹਿਤਕਾਰ ਨਵਦੀਪ ਸਿੰਘ ਮੁੰਡੀ ਦੀ ਕਿਤਾਬ ਚੁੱਪ ਦੀ ਕਥਾ ਨੂੰ ਭਰਵਾਂ ਹੁੰਗਾਰਾ

ਬਠਿੰਡਾ, 17 ਨਵੰਬਰ (ਸ. ਰਿਪੋ.)- ਬਠਿੰਡਾ ਵਿਖੇ ਟੋਨੀ ਬਾਤਿਸ਼ ਯਾਦਗਾਰੀ ਕਲਾ ਉਤਸਵ ਦੌਰਾਨ ਜਿਥੇ ਕਲਾ ਕਾਰਾਂ ਨੇ ਆਪਣੀਆਂ ਪੇਸ਼ਕਾਰੀਆਂ ਨਾਲ ਉਸਤਾਦ ਨੂੰ ਸ਼ਰਧਾ ਦੇ ਫ਼ੁੱਲ ਭੇਟ ਕੀਤੇ ਉਥੇ ਇਸ ਦੌਰਾਨ ਲਗਾਈ ਗਈ ਪੁਸਤਕ ਪ੍ਰਦਰਸ਼ਨੀ ਵਿਚ ਪੁਸਤਕ ਪ੍ਰੇਮੀਆਂ ਨੇ ...

ਪੂਰੀ ਖ਼ਬਰ »

ਸਾਹਿਤਕਾਰ ਨਵਦੀਪ ਸਿੰਘ ਮੁੰਡੀ ਦੀ ਕਿਤਾਬ ਚੁੱਪ ਦੀ ਕਥਾ ਨੂੰ ਭਰਵਾਂ ਹੁੰਗਾਰਾ

ਬਠਿੰਡਾ, 17 ਨਵੰਬਰ (ਸ. ਰਿਪੋ.)- ਬਠਿੰਡਾ ਵਿਖੇ ਟੋਨੀ ਬਾਤਿਸ਼ ਯਾਦਗਾਰੀ ਕਲਾ ਉਤਸਵ ਦੌਰਾਨ ਜਿਥੇ ਕਲਾ ਕਾਰਾਂ ਨੇ ਆਪਣੀਆਂ ਪੇਸ਼ਕਾਰੀਆਂ ਨਾਲ ਉਸਤਾਦ ਨੂੰ ਸ਼ਰਧਾ ਦੇ ਫ਼ੁੱਲ ਭੇਟ ਕੀਤੇ ਉਥੇ ਇਸ ਦੌਰਾਨ ਲਗਾਈ ਗਈ ਪੁਸਤਕ ਪ੍ਰਦਰਸ਼ਨੀ ਵਿਚ ਪੁਸਤਕ ਪ੍ਰੇਮੀਆਂ ਨੇ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX